ਤਾਜਾ ਖ਼ਬਰਾਂ


ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  22 minutes ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  about 1 hour ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  about 1 hour ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  about 3 hours ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  about 3 hours ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  about 4 hours ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  about 4 hours ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  about 4 hours ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  about 5 hours ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  about 5 hours ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  about 5 hours ago
ਲਖਨਊ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੀ ਵਿਧਾਨ ਸਭਾ ਟੋਂਕ 'ਚ ਵਿਜੈ ਸੰਕਲਪ ਸਭਾ ਨੂੰ ਸੰਬੋਧਿਤ ਕੀਤੇ ਅਤੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ....
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  about 5 hours ago
ਨਵੀਂ ਦਿੱਲੀ, 23 ਫਰਵਰੀ- ਪ੍ਰਿਅੰਕਾ ਗਾਂਧੀ ਦੇ ਪਤੀ ਅਤੇ ਕਾਰੋਬਾਰੀ ਰਾਬਰਟ ਵਾਡਰਾ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਇੱਕ ਅਰਜ਼ੀ ਦਿੱਤੀ ਹੈ। ਵਾਡਰਾ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਕੋਲ ਮੌਜੂਦ ਮਨੀ ਲਾਂਡਰਿੰਗ ਮਾਮਲੇ ਨਾਲ ਸੰਬੰਧਿਤ...
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  about 6 hours ago
ਰਾਜਪੁਰਾ, 23 ਫਰਵਰੀ (ਜੀ.ਪੀ. ਸਿੰਘ)- ਲੰਘੀ ਦੇਰ ਰਾਤ ਭਾਖੜਾ ਦੀ ਨਰਵਾਣਾ ਬਰਾਂਚ ਨਹਿਰ 'ਚ ਇਕ ਨੌਜਵਾਨ ਕਾਰ ਸਮੇਤ ਨਹਿਰ ਦੀ ਕੰਧ ਨੂੰ ਤੋੜਦਾ ਹੋਇਆ ਜਾ ਡਿੱਗਿਆ ਜਿਸ ਨੂੰ ਥਾਣਾ ਖੇੜੀ ਗੰਡਿਆਂ ....
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  about 5 hours ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  about 6 hours ago
ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ
. . .  about 6 hours ago
ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ
. . .  about 6 hours ago
ਦਿੱਲੀ 'ਚ ਫੌਜ ਦੇ ਕੈਪਟਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਦਿੱਲੀ ਦੇ ਹੋਟਲ ਮਾਲਕ ਵਲੋਂ ਸ਼ਹੀਦ ਜੈਮਲ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ
. . .  about 6 hours ago
ਕਾਂਗਰਸ ਦੇ ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵਿਸ਼ੇਸ਼ ਸੂਬੇ ਦਾ ਦਰਜਾ- ਰਾਹੁਲ
. . .  about 6 hours ago
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਵੱਡਾ ਝਟਕਾ: ਜ਼ਿਲ੍ਹਾ ਸੰਗਰੂਰ ਵਿਚ ਤਿੰਨ ਬਲਾਕ ਟੀਮਾਂ ਨੇ ਦਿੱਤਾ ਟੈਸਟਿੰਗ ਤੋਂ ਜਵਾਬ
. . .  about 7 hours ago
ਜੰਮੂ-ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ
. . .  about 7 hours ago
ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ 'ਚ ਖੜ੍ਹੀਆਂ 100 ਕਾਰਾਂ ਨੂੰ ਲੱਗੀ ਅੱਗ
. . .  about 7 hours ago
ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਕਰੇਗੀ ਪ੍ਰਾਪਤ - ਮੁਹੰਮਦ ਸਦੀਕ
. . .  about 7 hours ago
ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕਈ ਸਿਆਸੀ ਆਗੂ
. . .  about 7 hours ago
ਵਿਸ਼ਵ ਕੱਪ 'ਚ ਭਾਰਤ- ਪਾਕਿ ਮੈਚ 'ਤੇ ਬੋਲੇ ਕੋਹਲੀ- ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ
. . .  about 8 hours ago
ਬਹਿਬਲ ਕਲਾਂ ਗੋਲੀਕਾਂਡ : ਐੱਸ.ਆਈ.ਟੀ. ਨੇ ਬਰਾਮਦ ਕੀਤੀ 12 ਬੋਰ ਦੀ ਰਾਈਫ਼ਲ
. . .  about 7 hours ago
ਏਰੋ ਇੰਡੀਆ 2019 : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਤੇਜਸ 'ਚ ਭਰੀ ਉਡਾਣ
. . .  about 8 hours ago
ਸਵਾਈਨ ਫਲੂ ਕਾਰਨ ਛੱਤੀਸਗੜ੍ਹ 'ਚ ਹੋਈਆਂ 7 ਮੌਤਾਂ
. . .  about 9 hours ago
ਹੁਰੀਅਤ ਆਗੂ ਦੀ ਗ੍ਰਿਫ਼ਤਾਰੀ 'ਤੇ ਬੋਲੀ ਮਹਿਬੂਬਾ- ਇਕ ਵਿਅਕਤੀ ਨੂੰ ਕੈਦ ਕਰ ਸਕਦੇ ਹੋ ਉਸ ਦੇ ਵਿਚਾਰਾਂ ਨੂੰ ਨਹੀਂ
. . .  about 9 hours ago
ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  about 10 hours ago
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  about 10 hours ago
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  about 10 hours ago
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  about 10 hours ago
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 11 hours ago
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  about 11 hours ago
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  about 12 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  about 12 hours ago
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  about 1 hour ago
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  18 minutes ago
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  about 1 hour ago
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਦਿੱਲੀ

ਇੰਦੌਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ

ਇੰਦੌਰ, 15 ਜਨਵਰੀ (ਰਤਨਜੀਤ ਸਿੰਘ ਸ਼ੈਰੀ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੀ ਖੁਸ਼ੀ ਵਿਚ ਸਥਾਨਕ ਇੰਦੌਰ 'ਚ ਸ੍ਰੀ ਗੁਰੂ ਸਿੰਘ ਸਭਾ ਵਲੋਂ ਤਿੰਨ ਦਿਨਾ ਵਿਸ਼ੇਸ਼ ਦੀਵਾਨ ਖਾਲਸਾ ਕਾਲਜ, ਗੁਰਦੁਆਰਾ ਇਮਲੀ ਸਾਹਿਬ ਤੇ ਗੁਰਦੁਆਰਾ ਤੋਪਖਾਨਾ ਸਾਹਿਬ ਵਿਖੇ ਸਜਾਏ ਗਏ, ਜਿਸ ਵਿਚ ਇੰਦੌਰ ਤੇ ਆਸ-ਪਾਸ ਦੀਆਂ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ | ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ, ਪ੍ਰਚਾਰਕ ਤੇ ਢਾਡੀਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ | ਅਖ਼ੀਰਲੇ ਦਿਨ ਇਕ ਵੱਡਾ ਪੰਡਾਲ ਖਾਲਸਾ ਕਾਲਜ ਵਿਖੇ ਸਜਾਇਆ ਗਿਆ | ਇਸ ਮੌਕੇ ਗਿਆਨੀ ਪ੍ਰਦੀਪ ਸਿੰਘ ਖਾਲਸਾ ਲੁਧਿਆਣਾ ਵਾਲਿਆਂ ਨੇ ਸੰਗਤਾਂ ਨਾਲ ਕਥਾ-ਵਿਚਾਰਾਂ ਦੀ ਸਾਂਝ ਪਾਈ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੂਰ ਅੰਦੇਸ਼ੀ, ਵਿਲੱਖਣ ਸ਼ਖ਼ਸੀਅਤ ਦੇ ਮਾਲਕ ਸਨ, ਤਾਂ ਹੀ ਉਨ੍ਹਾਂ ਨੇ ਅੰਮਿ੍ਤ ਛਕਾ ਕੇ ਖ਼ਾਲਸਾ ਕੌਮ ਨੂੰ ਅਣਖ਼ੀਲੀ ਕੌਮ ਬਣਾਇਆ ਤੇ ਨਵੀਂ ਸੋਚ ਵੀ ਦਿੱਤੀ, ਪਰ ਦੁੱਖ ਦੀ ਗੱਲ ਹੈ ਮਹਾਤਮਾ ਗਾਂਧੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਲਈ ਅਪਮਾਨਜਨਕ ਸ਼ਬਦ ਵਰਤੇ ਸਨ, ਜਿਸ 'ਤੇ ਸਿੱਖ ਫਿਲਾਸਫਰ ਸ: ਗੰਢਾ ਸਿੰਘ ਨੇ ਗੁਜਰਾਤ ਜਾ ਕੇ ਮਹਾਤਮਾ ਗਾਂਧੀ ਨੂੰ ਗੁਰੂ ਜੀ ਦੀ ਸ਼ਖ਼ਸੀਅਤ ਬਾਰੇ ਜਦੋਂ ਦੱਸਿਆ ਤਾਂ ਗਾਂਧੀ ਜੀ ਨੇ ਸਿੱਖ ਕੌਮ ਕੋਲੋਂ ਮੁਆਫੀ ਵੀ ਮੰਗੀ ਸੀ | ਅੱਜ ਲੋੜ ਹੈ ਅਸੀਂ ਆਪਣਾ ਇਤਿਹਾਸ ਆਪਣੇ ਬੱਚਿਆਂ ਨੂੰ ਦੱਸੀਏ | ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਤੇ ਭਾਈ ਅਮਨਦੀਪ ਸਿੰਘ ਨੇ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਸ਼ਹਿਬਾਜ਼ ਖ਼ਾਲਸਾ ਵਲੋਂ ਗੁਰਮਤਿ ਪੁਸਤਕ ਪ੍ਰਦਰਸ਼ਨੀ ਵੀ ਲਾਈ ਗਈ, ਨਾਲ ਬੱਚਿਆਂ ਲਈ ਗੁਰਮਤਿ ਕੁਇਜ਼ ਦਾ ਵੀ ਆਯੋਜਨ ਕੀਤਾ ਗਿਆ | ਮੱਧ ਪ੍ਰਦੇਸ਼ ਸਿੱਖ ਯੁਵਾ ਮੰਚ ਵਾਲਿਆਂ ਨੇ ਸ਼ਬਦ ਗਾਇਨ ਕੀਤੇ | ਗੁਰਦੁਆਰਾ ਅਕਾਲ ਬੁੰਗਾ ਆਗਰਾ ਦੇ ਮੁੱਖ ਸੇਵਾਦਾਰ ਬਾਬਾ ਰਜਿੰਦਰ ਸਿੰਘ, ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਸ: ਮਨਜੀਤ ਸਿੰਘ ਭਾਟੀਆ, ਸਕੱਤਰ ਸ: ਜਸਬੀਰ ਸਿੰਘ ਗਾਂਧੀ ਨੇ ਪ੍ਰਦੇਸ਼ ਕਮੇਟੀ ਦੇ ਬੁਲਾਰੇ ਸ: ਨਰਿੰਦਰ ਸਿੰਘ ਸਲੂਜਾ ਦਾ ਸਨਮਾਨ ਕੀਤਾ | ਇਸ ਮੌਕੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਸ: ਗੁਰਦੀਪ ਸਿੰਘ ਭਾਟੀਆ, ਸ: ਜਸਵਿੰਦਰ ਸਿੰਘ ਅਰਨੇਜਾ, ਜਥੇਦਾਰ ਜਗਜੀਤ ਸਿੰਘ ਸੁੱਗਾ ਤੇ ਸ: ਜੋਗਿੰਦਰ ਸਿੰਘ ਅਰੋੜਾ ਆਦਿ ਮੌਜੂਦ ਸਨ | ਪ੍ਰੋਗਰਾਮ ਦਾ ਸੰਚਾਲਨ ਗਿਆਨੀ ਜਸਵੰਤ ਸਿੰਘ ਨੇ ਕੀਤਾ |

ਸਵਾਈਨ ਫਲੂ ਨਾਲ ਇਕ ਵਿਅਕਤੀ ਦੀ ਮੌਤ

ਖਮਾਣੋਂ, 15 ਜਨਵਰੀ (ਜੋਗਿੰਦਰ ਪਾਲ)-ਖਮਾਣੋਂ ਖ਼ੁਰਦ ਦੇ ਚਾਰ ਧੀਆਂ ਦੇ ਡਰਾਈਵਰ ਪਿਤਾ ਨੂੰ ਸਵਾਈਨ ਫਲੂ ਨੇ ਆਪਣੀ ਗਿ੍ਫ਼ਤ ਵਿਚ ਲੈ ਲਿਆ ਜਿਸ ਤੋਂ ਬਾਅਦ ਉਸ ਦੀ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਮੌਤ ਹੋ ਗਈ | ਇਸ ਘਟਨਾ ਸਬੰਧੀ ਉਸ ਦੇ ਭਰਾ ਰਾਮ ਪਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਛੱਡ ਕੇ ਕੇਂਦਰ ਦੀ ਸਿਆਸਤ 'ਚ ਨਹੀਂ ਜਾ ਰਿਹਾ-ਸਿੱਧੂ

ਸੰਗਰੂਰ, 15 ਜਨਵਰੀ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ) - ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ ਨੰੂ ਛੱਡ ਕੇ ਕੇਂਦਰ ਦੀ ਸਿਆਸਤ 'ਚ ਨਹੀਂ ਜਾ ਰਹੇ | ਅੱਜ ਇੱਥੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਦੇ ...

ਪੂਰੀ ਖ਼ਬਰ »

ਅੰਮਿ੍ਤਸਰ 'ਚੋਂ 5000 ਕਿੱਲੋ ਨਕਲੀ ਦੇਸੀ ਘਿਓ ਤੇ 16 ਕੁਇੰਟਲ ਮੱਖਣ ਬਰਾਮਦ

ਅੰਮਿ੍ਤਸਰ/ਛੇਹਰਟਾ, 15 ਜਨਵਰੀ (ਰੇਸ਼ਮ ਸਿੰਘ, ਸੁਰਿੰਦਰ ਸਿੰਘ ਵਿਰਦੀ)-ਸਿਹਤ ਵਿਭਾਗ ਨੇ ਬੀਤੀ ਰਾਤ ਵੱਡੀ ਕਾਰਵਾਈ ਕਰਦਿਆਂ ਛੇਹਰਟਾ ਨੇੜੇ ਨਕਲੀ ਦੇਸੀ ਘਿਓ ਤੇ ਮੱਖਣ ਬਨਾਉਣ ਵਾਲੀ ਫੈਕਟਰੀ ਦਾ ਪਰਦਾ ਫ਼ਾਸ਼ ਕੀਤਾ ਹੈ | ਜਿਸ ਦੇ ਗੁਦਾਮ 'ਚੋਂ 5 ਹਜ਼ਾਰ ਕਿੱਲੋ ਨਕਲੀ ...

ਪੂਰੀ ਖ਼ਬਰ »

ਐਨ. ਡੀ. ਐਮ. ਸੀ. ਦੇ ਸਾਲਾਨਾ ਬਜਟ ਦੌਰਾਨ....

...

ਪੂਰੀ ਖ਼ਬਰ »

ਜਨਰਲ ਵਰਗ ਦੇ ਆਰਥਿਕ ਤੌਰ 'ਤੇ ਪਛੜੇ ਲੋਕਾਂ ਨੂੰ 10 ਫੀਸਦੀ ਰਾਖਵਾਂਕਰਨ ਦਿੱਤੇ ਜਾਣ ਵਾਲਾ ਕਾਨੂੰਨ ਗੁਜਰਾਤ 'ਚ ਲਾਗੂ ਹੋਣ ਦਾ ਤਿਵਾੜੀ ਨੇ ਕੀਤਾ ਸਵਾਗਤ

ਨਵੀਂ ਦਿੱਲੀ, 15 ਜਨਵਰੀ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਕੇਂਦਰ ਸਰਕਾਰ ਦੁਆਰਾ ਜਰਨਲ ਵਰਗ ਦੇ ਆਰਥਿਕ ਰੂਪ ਤੋਂ ਪਛੜੇ ਲੋਕਾਂ ਨੂੰ 10 ਫੀਸਦੀ ਰਾਖਵਾਂਕਰਨ ਦਿੱਤੇ ਜਾਣ ਵਾਲੇ ਕਾਨੂੰਨ ਨੂੰ ਗੁਜਰਾਤ 'ਚ ਲਾਗੂ ਕੀਤੇ ਜਾਣ ਦਾ ਸਵਾਗਤ ...

ਪੂਰੀ ਖ਼ਬਰ »

ਆਪ ਵਲੋਂ ਲੋਕ ਸਭਾ ਚੋਣਾਂ ਲਈ ਦਿੱਲੀ 'ਚ ਬੈਠਕਾਂ ਦਾ ਸਿਲਸਿਲਾ ਜਾਰੀ

ਨਵੀਂ ਦਿੱਲੀ, 15 ਜਨਵਰੀ (ਜਗਤਾਰ ਸਿੰਘ)- ਇਸੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੀਆਂ ਸਾਰੇ 7 ਲੋਕ ਸਭਾ ਹਲਕਿਆਂ ਆਮ ਆਦਮੀ ਪਾਰਟੀ ਵੱਲੋਂ ਆਪਣੇ ਅਹੁਦੇਦਾਰਾਂ, ਵਿਧਾਇਕਾਂ ਤੇ ਵਰਕਰਾਂ ਨਾਲ ਬੈਠਕਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਪ੍ਰੰਤੂ ...

ਪੂਰੀ ਖ਼ਬਰ »

ਨਿਹੰਗ ਜਥੇਬੰਦੀਆਂ ਨੇ ਕੱਢਿਆ ਮਹੱਲਾ ਜੰਗੀ ਖੇਡਾਂ ਦੇ ਕਰਤਬ ਵਿਖਾਏ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)- 40 ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਇਤਿਹਾਸਕ ਮਾਘੀ ਜੋੜ ਮੇਲੇ ਦੀ ਸਮਾਪਤੀ 'ਤੇ ਅੱਜ ਗੁਰਦੁਆਰਾ ਬਾਬਾ ਨੈਣਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦਾ ਮਾਘੀ ਜੋੜ ਮੇਲਾ ਨਗਰ ਕੀਰਤਨ ਉਪਰੰਤ ਸਮਾਪਤ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਦੀ ਯਾਦ 'ਚ ਇਤਿਹਾਸਕ ਮਾਘੀ ਜੋੜ ਮੇਲੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ...

ਪੂਰੀ ਖ਼ਬਰ »

ਦੋ ਬਲਦਾਂ ਨਾਲ ਟਕਰਾਉਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਜਾਨਪੁਰ, 15 ਜਨਵਰੀ (ਜਗਦੀਪ ਸਿੰਘ)-ਸੁਜਾਨਪੁਰ-ਪਠਾਨਕੋਟ ਸੜਕ 'ਤੇ ਪੈਂਦੇ ਰੇਲਵੇ ਫਾਟਕ ਨੇੜੇ ਦੋ ਬਲਦਾਂ ਨਾਲ ਟਕਰਾਉਣ 'ਤੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਜ਼ਖ਼ਮੀ ਹੋ ਗਿਆ | ਮਿ੍ਤਕਾਂ ਦੀ ਪਹਿਚਾਣ ਸਾਹਿਲ ਕੁਮਾਰ ਪੁੱਤਰ ਬਲਵਾਨ ਵਾਸੀ ਸੁਜਾਨਪੁਰ ਅਤੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ 5 ਅਧਿਆਪਕ ਆਗੂਆਂ ਦੀਆਂ ਸੇਵਾਵਾਂ ਸਮਾਪਤ

ਐੱਸ. ਏ. ਐੱਸ. ਨਗਰ, 15 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪਟਿਆਲਾ ਵਿਖੇ ਚੱਲੇ ਧਰਨੇ ਤੇ ਮਰਨ ਵਰਤ ਵਾਲੇ ਸੰਘਰਸ਼ 'ਚ ਸ਼ਮੂਲੀਅਤ ਕਰਨ ਵਾਲੇ 5 ਅਧਿਆਪਕ ਆਗੂਆਂ ਦੀਆਂ ਸੇਵਾਵਾਂ ਸਿੱਖਿਆ ਵਿਭਾਗ ਪੰਜਾਬ ਵਲੋਂ ਖ਼ਤਮ ਕਰ ਦਿੱਤੀਆਂ ਗਈਆਂ ਹਨ | ਡਾਇਰੈਕਟਰ ਜਨਰਲ ਸਕੂਲ ...

ਪੂਰੀ ਖ਼ਬਰ »

ਓ.ਪੀ. ਚੌਟਾਲਾ ਤੇ ਅਜੈ ਸਿੰਘ ਚੌਟਾਲਾ ਆਪੋ ਆਪਣੇ ਉਮੀਦਵਾਰਾਂ ਲਈ ਕਰਨਗੇ ਪ੍ਰਚਾਰ

ਚੰਡੀਗੜ੍ਹ, 15 ਜਨਵਰੀ (ਐਨ. ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਦੀ 28 ਜਨਵਰੀ ਨੂੰ ਹੋਣ ਵਾਲੀ ਜੀਂਦ ਹਲਕੇ ਦੀ ਉਪ ਚੋਣ ਨੇ ਦਿਲਚਸਪ ਸੂਰਤ-ਏ-ਹਾਲ ਪੈਦਾ ਕਰ ਦਿੱਤੀ ਹੈ ਜਿੱਥੇ ਬਾਪ ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਤੇ ਉਨ੍ਹਾਂ ਦਾ ਵੱਡਾ ਬੇਟਾ ਅਜੈ ਸਿੰਘ ਚੌਟਾਲਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਜਾਖੜ 'ਤੇ ਗੰਭੀਰ ਦੋਸ਼

ਚੰਡੀਗੜ੍ਹ 15 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ 'ਤੇ ਗੰਭੀਰ ਦੋਸ਼ ਲਗਾਏ ਗਏ | ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ...

ਪੂਰੀ ਖ਼ਬਰ »

ਮੁਆਵਜ਼ੇ ਦੇ ਪੈਸੇ ਲੈਣ ਲਈ 5 ਮਹੀਨਿਆਂ ਤੋਂ ਖੱਜਲ ਖ਼ੁਆਰ ਹੋ ਰਹੇ ਨੇ ਪੰਜਾਬ ਦੇ ਸਰਹੱਦੀ ਕਿਸਾਨ

ਵਰਸੋਲਾ, 15 ਜਨਵਰੀ (ਵਰਿੰਦਰ ਸਹੋਤਾ)-ਭਾਰਤ-ਪਾਕਿ ਸਰਹੱਦ ਦੇ ਨਾਲ ਲੱਗੀ ਕੰਡਿਆਲੀ ਤਾਰ ਤੋਂ ਪਾਰ ਪੈਂਦੀ 21125 ਏਕੜ ਜ਼ਮੀਨ ਦੇ ਮਾਲਕ ਪੰਜਾਬ ਦੇ ਸਰਹੱਦੀ ਕਿਸਾਨ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਹੋਏ 48 ਕਰੋੜ 7 ਲੱਖ ਰੁਪਏ ਦੇ ਮੁਆਵਜ਼ੇ ਦੇ ਪੈਸੇ ਲੈਣ ਲਈ 5 ...

ਪੂਰੀ ਖ਼ਬਰ »

ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਾਨਫ਼ਰੰਸ 'ਚ ਸ਼ਾਮਿਲ ਹੋਣ 'ਤੇ ਕੀਤਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਮਾਘੀ ਜੋੜ ਮੇਲੇ ਮੌਕੇ ਕੀਤੀ ਗਈ ਕਾਨਫਰੰਸ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ 'ਤੇ ਲੋਕਾਂ ਦਾ ਧੰਨਵਾਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ...

ਪੂਰੀ ਖ਼ਬਰ »

ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਸਿਰਸਾ 'ਚ ਪੁਲਿਸ ਚੌਕਸ, ਧਾਰਾ 144 ਲਾਗੂ

ਸਿਰਸਾ, 15 ਜਨਵਰੀ (ਭੁਪਿੰਦਰ ਪੰਨੀਵਾਲੀਆ)- ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਮਾਮਲੇ ਵਿਚ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਲੋਂ 17 ਜਨਵਰੀ ਨੂੰ ਗੁਰਮੀਤ ਰਾਮ ਰਹੀਮ ਸਮੇਤ ਚਾਰੇ ਮੁਲਜ਼ਮਾਂ ਨੂੰ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਸਿਰਸਾ ਵਿਚ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਜ਼ਿਲ੍ਹਾ ਅਕਾਲੀ ਜਥਾ ਨੇ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਜੋੜ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਵਿਚ ਪਹੰੁਚੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜ਼ਿਲ੍ਹਾ ਅਕਾਲੀ ਜਥਾ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਗੋ-ਗਲੋਬਲ ਨੇ ਗੁਰਲੀਨ ਕੌਰ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ)-ਗੋ-ਗਲੋਬਲ ਕੰਸਲਟੈਂਟਸ ਜੋ ਕਿ ਨਜ਼ਦੀਕ ਸਬ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ, ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ਗੁਰਲੀਨ ਕੌਰ ...

ਪੂਰੀ ਖ਼ਬਰ »

ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਦੀ ਬੈਠਕ ਚੇਨਈ ਵਿਖੇ ਜਾਰੀ

ਸੰਗਰੂਰ, 15 ਜਨਵਰੀ (ਧੀਰਜ ਪਸ਼ੌਰੀਆ)- ਵੱਖ-ਵੱਖ ਕੰਪਨੀਆਂ ਵਲੋਂ ਦਵਾਈਆਂ ਦੀ ਆਨਲਾਈਨ ਵਿੱਕਰੀ ਨੰੂ ਲੈ ਕੇ ਅਗਲੀ ਰਣਨੀਤੀ ਅਖ਼ਤਿਆਰ ਕਰਨ ਲਈ ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਨੇ ਦੋ ਦਿਨਾਂ ਬੈਠਕ 15 ਅਤੇ 16 ਫਰਵਰੀ ਨੰੂ ਚੇਨਈ ਵਿਖੇ ਸੱਦ ਲਈ ਹੈ | ਐਸੋਸੀਏਸ਼ਨ ਦੇ ਕੁੱਲ ...

ਪੂਰੀ ਖ਼ਬਰ »

ਕੇਂਦਰ 'ਚ ਕਾਂਗਰਸ ਆਪਣੇ ਬਲਬੂਤੇ 'ਤੇ ਸਰਕਾਰ ਬਣਾਏਗੀ-ਰਵੀ ਸ਼ਰਮਾ

ਖਨੌਰੀ 15 ਜਨਵਰੀ (ਰਾਜੇਸ਼ ਕੁਮਾਰ)- 2019 ਲੋਕ ਸਭਾ ਚੋਣਾਂ 'ਚ ਕੇਂਦਰ 'ਚ 300 ਸੀਟਾਂ ਜਿੱਤ ਕੇ ਕਾਂਗਰਸ ਆਪਣੇ ਬਲਬੁਤੇ 'ਤੇ ਸਰਕਾਰ ਬਣਾਏਗੀ ਅਤੇ ਲੋਕ ਸਭਾ ਸੰਗਰੂਰ ਤੋਂ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਵੱਡੀ ਜਿੱਤ ਪ੍ਰਾਪਤ ਕਰੇਗੀ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਸੂਬੇ ਦੇ ਹਰ ਹਲਕੇ 'ਚ ਜਾ ਕੇ ਲੋਕਾਂ ਨਾਲ ਰਾਬਤਾ ਬਣਾਉਣਗੇ ਅਕਾਲੀ ਆਗੂ

ਚੰਡੀਗੜ੍ਹ, 15 ਜਨਵਰੀ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਚੋਣਾਂ 2019 ਲਈ ਸ਼੍ਰੋਮਣੀ ਅਕਾਲੀ ਦਲ ਪੱਬਾਂ ਭਾਰ ਹੋ ਗਿਆ ਹੈ | ਪਾਰਟੀ ਵਲੋਂ ਚੋਣਾਂ ਲਈ ਕਮਰ ਕੱਸ ਲਈ ਗਈ ਹੈ | ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 15 ਜਨਵਰੀ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਨੇ ਹਰਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਰੋਪੜ ਦਾ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੇ ਦੱਸਿਆ ਕਿ ਉਸ ਨੇ ਬਾਰ੍ਹਵੀਂ ਕਰਨ ਤੋਂ ...

ਪੂਰੀ ਖ਼ਬਰ »

ਖਹਿਰਾ ਬਾਰੇ 'ਆਪ' ਦੀ ਮੀਟਿੰਗ ਇਸੇ ਹਫ਼ਤੇ-ਚੀਮਾ

ਸੰਗਰੂਰ, 15 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਇਸੇ ਹਫ਼ਤੇ ਕਰ ਕੇ ਸੁਖਪਾਲ ਸਿੰਘ ਖਹਿਰਾ ਬਾਰੇ ਫ਼ੈਸਲਾ ਲੈ ਲਿਆ ਜਾਵੇਗਾ | ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ...

ਪੂਰੀ ਖ਼ਬਰ »

ਪੜ੍ਹੇ-ਲਿਖੇ ਅਤੇ ਸੰਜੀਦਾ ਲੋਕ ਪੰਜਾਬ ਦੀ ਸਿਆਸਤ 'ਚ ਆਉਣ-ਖਹਿਰਾ

ਚੰਡੀਗੜ੍ਹ, 15 ਜਨਵਰੀ (ਅਜਾਇਬ ਸਿੰਘ ਔਜਲਾ)- 'ਪੰਜਾਬੀ ਏਕਤਾ ਪਾਰਟੀ' ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਹੋਰਨਾਂ ਨਾਮੀ ਸਖ਼ਸ਼ੀਅਤਾਂ ਦਾ ਸਾਥ ਮਿਲ ਗਿਆ ਜਦੋਂ ਰਾਸ਼ਟਰੀ ਜਨਤਾ ਦਲ ਦੇ ਆਗੂ ਕਿ੍ਸ਼ਨ ਚੰਦਰ ਉਨ੍ਹਾਂ (ਖਹਿਰਾ) ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX