ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  4 minutes ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  45 minutes ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 1 hour ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 1 hour ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 1 hour ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 2 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  about 3 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 4 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 4 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 4 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 4 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 4 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  about 4 hours ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 5 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 5 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 5 hours ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 6 hours ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  about 5 hours ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  about 6 hours ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  about 6 hours ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 minute ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 7 hours ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 7 hours ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  about 6 hours ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 7 hours ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 8 hours ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 8 hours ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 8 hours ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 8 hours ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 9 hours ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 9 hours ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 10 hours ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 11 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 11 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 1 hour ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 20 hours ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 1 hour ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 1 hour ago
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  5 minutes ago
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  56 minutes ago
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 1 hour ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  59 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550

ਹਰਿਆਣਾ ਹਿਮਾਚਲ

ਬੱਚਿਆਂ ਲਈ ਵਰਦੀ ਦੀ ਰਾਸ਼ੀ ਤੇ ਵਜੀਫ਼ਾ ਆਦਿ ਨਾ ਦਿੱਤੇ ਜਾਣ 'ਤੇ ਅਧਿਆਪਕ ਸੰਘ ਵਲੋਂ ਧਰਨਾ

ਸਿਰਸਾ, 15 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਰਕਾਰੀ ਸਕੂਲਾਂ 'ਚ ਬੱਚਿਆਂ ਨੂੰ ਵਰਦੀ ਦੀ ਰਾਸ਼ੀ ਤੇ ਵਜੀਫ਼ਾ ਆਦਿ ਨਾ ਦਿੱਤੇ ਜਾਣ ਦੇ ਵਿਰੋਧ 'ਚ ਅਧਿਆਪਕ ਸੰਘ ਨੇ ਅੱਜ ਮਿੰਨੀ ਸਕੱਤਰੇਤ 'ਚ ਧਰਨਾ ਦਿੱਤਾ ਅਤੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਾਪਿਆ | ਧਰਨੇ ਦੀ ਅਗਵਾਈ ਹਰਿਆਣਾ ਵਿਦਿਆਲਾ ਅਧਿਆਪਕ ਸੰਘ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਯਾਦਵ ਤੇ ਸੂਬਾਈ ਮੀਤ ਪ੍ਰਧਾਨ ਚਿਰੰਜੀ ਲਾਲ ਨੇ ਸਾਂਝੇ ਤੌਰ 'ਤੇ ਕੀਤੀ | ਧਰਨੇ 'ਤੇ ਬੈਠੇ ਅਧਿਆਪਕ ਆਗੂਆਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਬੱਚਿਆਂ ਦੀ ਵਰਦੀ ਦੀ ਰਾਸ਼ੀ, ਸਟਾਈਫੰਡ, ਸਕਾਲਰਸ਼ਿਪ ਅਤੇ ਵਨ ਟਾਇਮ ਕੈਸ਼ ਅਵਾਰਡ ਦੀ ਰਾਸ਼ੀ ਅੱਜ ਤੱਕ ਵਿਦਿਆਰਥੀਆਂ ਦੇ ਬੈਂਕ ਖਾਤਿਆਂ 'ਚ ਨਹੀਂ ਆਈ ਹੈ ਜਦੋਂ ਕਿ ਵਿਦਿਅਕ ਸੈਸ਼ਨ ਨੂੰ ਸ਼ੁਰੂ ਹੋਇਆ 9 ਮਹੀਨੇ ਬੀਤ ਗਏ ਹਨ | ਬੱਚਿਆਂ ਦੇ ਮਾਪੇ ਸਕੂਲਾਂ ਅਤੇ ਬੈਂਕਾਂ ਦੇ ਗੇੜੇ ਲਾ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਵਿਭਾਗ ਵਲੋਂ ਆਨਲਾਈਨ ਹੋਣ ਦੇ ਬਾਵਜੂਦ ਸਕੂਲਾਂ ਤੋਂ ਵਾਰ-ਵਾਰ ਡਾਟਾ ਮੰਗਿਆ ਜਾ ਰਿਹਾ ਹੈ | ਇਕ ਪਾਸੇ ਤਾਂ ਸਰਕਾਰ ਗੁਡ ਗਵਰਨੇਂਸ 'ਤੇ ਈ ਗਵਰਨੇਂਸ ਹੋਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਤੇ ਦੂਜੇ ਪਾਸੇ ਵਿਦਿਆਰਥੀਆਂ ਨੂੰ ਵਰਦੀ ਦੀ ਰਾਸ਼ੀ ਦੇਣ ਦਾ ਇਹ ਹਾਲ ਹੈ | ਸੰਘ ਦੇ ਜ਼ਿਲ੍ਹਾ ਸਕੱਤਰ ਬੂਟਾ ਸਿੰਘ ਨੇ ਕਿਹਾ ਕਿ ਸਰਕਾਰ ਆਪਣੇ ਚੋਣ ਮਨੋਰਥ ਪੱਤਰ 'ਚ ਕੀਤੇ ਗਏ ਵਾਅਦੇ ਅਨੁਸਾਰ ਗੈਸਟ ਅਧਿਆਪਕ ਨੂੰ ਪੱਕਾ ਨਹੀਂ ਕਰ ਰਹੀ ਹੈ | ਸਿਰਸਾ ਜ਼ਿਲ੍ਹਾ 'ਚ ਅਧਿਆਪਕਾਂ ਦੇ 40 ਫੀਸਦੀ ਆਹੁਦੇ ਖਾਲ੍ਹੀ ਪਏ ਹਨ ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਨੇ ਅਧਿਆਪਕਾਂ ਦੀਆਂ ਮੰਗਾਂ ਦਾ ਜਿਕਰ ਕਰਦਿਆਂ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਕ ਗੈਸਟ ਅਧਿਆਪਕਾਂ ਨੂੰ ਪੱਕਾ ਕਰੇ | ਖਾਲ੍ਹੀ ਆਸਾਮੀਆਂ ਤੁਰੰਤ ਭਰੀਆਂ ਜਾਣ | ਸੇਵਾ ਮੁਕਤ ਹੋਏ ਅਧਿਆਪਕਾਂ ਨੂੰ ਦੁਬਾਰਾ ਲਾਉਣ ਦੀ ਬਜਾਏ ਬੇਰੋਜ਼ਗਾਰ ਨੌਜਵਾਨਾਂ ਦੀ ਪੱਕੀ ਭਰਤੀ ਕੀਤੀ ਜਾਵੇ | ਪ੍ਰੋਗਰਾਮ ਦਾ ਮੰਚ ਸੰਚਾਲਨ ਭਾਰਤ ਭੂਸ਼ਨ ਨੇ ਕੀਤਾ | ਇਸ ਮੌਕੇ 'ਤੇ ਅਜੈਬ ਸਿੰਘ, ਦਿਨੇਸ਼ ਮਲਿਕ, ਭਗਵਾਨ ਦਾਸ, ਦੇਵੀ ਲਾਲ, ਵਰਿੰਦਰ ਕੁਮਾਰ, ਦਵਿੰਦਰ, ਵਿਵੇਕ ਸ਼ਰਮਾ, ਸਤਪਾਲ ਸਿੰਘ, ਹਰਬਾਦਲ ਸਿੰਘ, ਕੁਲਦੀਪ ਸਿੰਘ ਆਦਿ ਨੇ ਸੰਬੋਧਨ ਕੀਤਾ | ਇਸ ਮੌਕੇ 'ਤੇ ਵੱਡੀ ਗਿਣਤੀ 'ਚ ਅਧਿਆਪਕ ਸੰਘ ਨਾਲ ਜੁੜੇ ਅਧਿਆਪਕ ਹਾਜ਼ਰ ਸਨ |

ਰਿਸਰਚ ਵਿਚ ਇਮਾਨਦਾਰੀ, ਸੱਚਾਈ ਅਤੇ ਜਾਗਰੂਕਤਾ ਹੋਣਾ ਜ਼ਰੂਰੀ-ਪ੍ਰੋ. ਸ਼ਿਆਮ ਕੁਮਾਰ

ਥਾਨੇਸਰ, 15 ਜਨਵਰੀ (ਅਜੀਤ ਬਿਊਰੋ)-ਡੀਨ ਅਕਾਦਮਿਕ ਅਫੇਅਰ ਪ੍ਰੋ. ਸ਼ਿਆਮ ਕੁਮਾਰ ਨੇ ਕਿਹਾ ਕਿ ਰਿਸਰਚ ਯਾਨੀ ਸੋਧ ਵਿਚ ਇਮਾਨਦਾਰੀ, ਸੱਚਾਈ ਅਤੇ ਜਾਗਰੂਕਤਾ ਦਾ ਹੋਣਾ ਜ਼ਰੂਰੀ ਹੈ | ਉਹ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਫੈਕਲਟੀ ਲਾਂਚ ਵਿਚ ਡਾ. ਬੀ.ਆਰ. ਅੰਬੇਡਕਰ ਅਧਿਐਨ ...

ਪੂਰੀ ਖ਼ਬਰ »

ਨਹਿਰ 'ਚੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ

ਏਲਨਾਬਾਦ, 15 ਜਨਵਰੀ (ਜਗਤਾਰ ਸਮਾਲਸਰ)-ਖੇਤਰ ਦੀ ਢਾਣੀ ਸ਼ੇਰਾਵਾਲੀ ਨਹਿਰ ਤੋਂ ਔਰਤ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਹੁਣ ਤੱਕ ਪਛਾਣ ਨਹੀਂ ਹੋ ਸਕੀ | ਜਾਣਕਾਰੀ ਮੁਤਾਬਿਕ ਪਿੰਡ ਭੁਰਟਵਾਲਾ ਤੋਂ ਖਿਨਾਨੀਆ ਰੋਡ ਦੇ ਨੇੜੇ ਨਹਿਰ 'ਚ ਪਿੰਡ ਦੇ ਲੋਕਾਂ ਨੇ ਇਕ ਔਰਤ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਨਰਵਾਨਾ, 15 ਜਨਵਰੀ (ਅਜੀਤ ਬਿਊਰੋ)-ਸੀ.ਐਮ. ਮਨੋਹਰ ਲਾਲ ਵਲੋਂ ਪੀ.ਐਮ. ਨਰਿੰਦਰ ਮੋਦੀ ਨੂੰ 21ਵੀਂ ਸਦੀ ਦਾ ਅੰਬੇਡਕਰ ਕਹੇ ਜਾਣ ਦੇ ਵਿਰੋਧ 'ਚ ਕੇ.ਐਮ. ਕਾਲਜ ਦੇ ਵਿਦਿਆਰਥੀਆਂ ਨੇ ਸੀ.ਐਮ. ਦਾ ਪੁਤਲਾ ਸਾੜਿਆ | ਵਿਦਿਆਰਥੀਆਂ ਨੇ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਵਿਸ਼ਵ ਰਤਨ ਹਨ | ...

ਪੂਰੀ ਖ਼ਬਰ »

ਮੋਟਰਸਾਈਕਲ-ਕਾਰ ਹਾਦਸੇ 'ਚ ਇਕ ਵਿਅਕਤੀ ਜ਼ਖ਼ਮੀ

ਏਲਨਾਬਾਦ, 15 ਜਨਵਰੀ (ਜਗਤਾਰ ਸਮਾਲਸਰ)-ਪਿੰਡ ਸ਼ੇਰਾਵਾਲੀ ਢਾਣੀ ਦੇ ਕੋਲ ਇਕ ਕਾਰ ਅਤੇ ਮੋਟਰ ਸਾਈਕਲ ਦੀ ਹੋਈ ਟੱਕਰ 'ਚ ਮੋਟਰ ਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਮੁਤਾਬਿਕ ਬਸੰਤ ਕੁਮਾਰ ਪੁੱਤਰ ਰਾਮ ਕੁਮਾਰ ਵਾਸੀ ਵੱਡੀ ਮੁਮੇਰਾ ਆਪਣੇ ਮੋਟਰ ਸਾਈਕਲ 'ਤੇ ...

ਪੂਰੀ ਖ਼ਬਰ »

ਸਰਕਾਰ ਦੀ ਅਣਦੇਖੀ ਨਾਲ ਕਿਸਾਨਾਂ 'ਚ ਰੋਸ ਵੱਧ ਰਿਹੈ - ਗੁਦਰਾਣਾ

ਡੱਬਵਾਲੀ, 15 ਜਨਵਰੀ (ਇਕਬਾਲ ਸਿੰਘ ਸ਼ਾਂਤ)-ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਰਾਸ਼ਟਰੀ ਕਿਸਾਨ ਸੰਗਠਨ ਅਤੇ ਕਿਸਾਨ ਜਥੇਬੰਦੀਆਂ ਦਾ ਤਹਿਸੀਲ ਕੰਪਲੈਕਸ 'ਚ ਧਰਨਾ 22ਵੇਂ ਦਿਨ ਵੀ ਜਾਰੀ ਰਿਹਾ | ਅੱਜ ਕਿਸਾਨ ਬਲਬੀਰ ਸਿੰਘ ਪ੍ਰਜਾਪਤ, ਮਨਜੀਤ ਨੋਖਵਾਲ, ਸੁਖਰਾਜ ਕੰਗ, ...

ਪੂਰੀ ਖ਼ਬਰ »

ਸੀ.ਐਮ. ਦੇ ਐਲਾਨੇ ਕੰਮ ਪਹਿਲ ਦੇ ਅਧਾਰ 'ਤੇ ਪੂਰੇ ਕਰਨ ਦੇ ਨਿਰਦੇਸ਼

ਸਿਰਸਾ, 15 ਜਨਵਰੀ (ਪ. ਪ.)-ਹਰਿਆਣਾ ਦੇ ਮੁੱਖ ਮੰਤਰੀ ਵਲੋਂ ਐਲਾਨੇ ਗਏ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕਰਨ ਦੇ ਸਿਰਸਾ ਦੇ ਵਧੀਕ ਡਿਪਟੀ ਕਮਿਸ਼ਨਰ ਆਮਨਾ ਤਸਨੀਮ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ | ਉਹ ਅੱਜ ਮਿੰਨੀ ਸਕੱਤਰੇਤ 'ਚ ਅਧਿਕਾਰੀਆਂ ਦੀ ਇਕ ...

ਪੂਰੀ ਖ਼ਬਰ »

ਡੇਢ ਸਾਲ ਤੋਂ ਵਿਛੜਿਆ ਬੱਚਾ ਮਿਲਿਆ ਮਾਪਿਆਂ ਨੂੰ - ਮਾਂ ਬਚੇ ਨੂੰ ਮਿਲ ਫੱੁਟ ਫੱਟ ਕੇ ਰੋਈ

ਕਰਨਾਲ, 15 ਜਨਵਰੀ (ਗੁਰਮੀਤ ਸਿੰਘ ਸੱਗੂ)-ਜਦ ਕੋਈ ਮਾਂ ਆਪਣੇ ਵਿਛੜੇ ਬੱਚੇ ਨੂੰ ਸਾਲਾਂ ਬਾਅਦ ਮਿਲੇ, ਤਾਂ ਉਸ ਸਮੇ ਕੀ ਸਥਿਤੀ ਅਤੇ ਮਹੌਲ ਬਣਦਾ ਹੈ ਇਹ ਤਾਂ ਸਹਿਜ ਹੀ ਪਤਾ ਲਗਾਇਆ ਜਾ ਸਕਦਾ ਹੈ | ਇਸ ਤਰ੍ਹਾਂ ਦਾ ਹੀ ਮਹੌਲ ਇੱਥੇ ਉਸ ਸਮੇਂ ਬਣ ਗਿਆ ਜਦ ਇਕ ਨਾਬਾਲਗ ਬੱਚਾ ...

ਪੂਰੀ ਖ਼ਬਰ »

ਸੰਗਮ ਹਸਪਤਾਲ ਦੇ 17ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਿਹਤ ਮੇਲੇ 'ਚ 426 ਰੋਗੀਆਂ ਦੀ ਕੀਤੀ ਜਾਂਚ

ਟੋਹਾਣਾ, 15 ਜਨਵਰੀ (ਗੁਰਦੀਪ ਸਿੰਘ ਭੱਟੀ)-ਸਮਾਜਸੇਵੀ ਜਥੇਬੰਦੀ ਮਾਨਵ ਸੇਵਾ ਸੰਗਮ ਵਲੋਂ ਚਲਾਏ ਜਾ ਰਹੇ ਸੰਗਮ ਹਸਪਤਾਲ ਦੇ 17ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਿਹਤ ਮੇਲਾ ਲਾਇਆ ਗਿਆ | ਹਸਪਤਾਲ ਵਿਚ ਬਲੱਡ ਬੈਂਕ ਤੇ ਜਨ ਅਸ਼ੋਧੀ ਕੇਂਦਰ ਦੀ ਦੁਕਾਨ ਦੀ ਸ਼ੁਰੂਆਤ ...

ਪੂਰੀ ਖ਼ਬਰ »

ਡੇਰਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਸਿਰਸਾ 'ਚ ਪੁਲਿਸ ਚੌਕਸ, ਧਾਰਾ 144 ਲਾਗੂ

ਸਿਰਸਾ, 15 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਮਾਮਲੇ 'ਚ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਲੋਂ 17 ਜਨਵਰੀ ਨੂੰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਚਾਰੇ ਮੁਲਜ਼ਮਾਂ ਨੂੰ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਸਿਰਸਾ ...

ਪੂਰੀ ਖ਼ਬਰ »

ਸਵਾ ਲੱਖ ਜੂਆ ਰਾਸ਼ੀ ਸਮੇਤ 9 ਕਾਬੂ

ਫਤਿਹਾਬਾਦ, 15 ਜਨਵਰੀ (ਅਜੀਤ ਬਿਊਰੋ)-ਭੱਟੂਕਲਾਂ ਪੁਲਿਸ ਨੇ ਭੱਟੂ ਮੰਡੀ ਵਿਚ ਛਾਪਾਮਾਰੀ ਕਰਕੇ 9 ਲੋਕਾਂ ਨੂੰ ਜੂਆ ਖੇਡਦੇ ਹੋਏ ਰੰਗੇਂ ਹੱਥੀਂ ਕਾਬੂ ਕੀਤਾ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਤੋਂ ਕਰੀਬ ਸਵਾ ਲੱਖ ਰੁਪਏ ਦੀ ਜੂਆ ਰਾਸ਼ੀ ਬਰਾਮਦ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਡੀ. ਸੀ. ਨੇ ਸੇਵਾਮੁਕਤ ਸੈਨਾ ਅਧਿਕਾਰੀਆਂ ਅਤੇ ਜੇ. ਸੀ. ਯੂ. ਦੀ ਲਈ ਬੈਠਕ

ਕੁਰੂਕਸ਼ੇਤਰ, 15 ਜਨਵਰੀ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਡਾ. ਐਸ.ਐਸ. ਫੁਲੀਆ ਨੇ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਅਗਲੀਆਂ ਲੋਕ ਸਭਾ ਚੋਣਾ-2019 ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹੇ ਦੇ ਸੇਵਾਮੁਕਤ ਸੈਨਾ ਅਧਿਕਾਰੀਆਂ/ ਜੇ.ਸੀ.ਯੂ./ ...

ਪੂਰੀ ਖ਼ਬਰ »

ਹੜ੍ਹ ਤੋਂ ਬਚਾਅ ਦੇ ਕੰਮਾਂ ਨੂੰ ਮਾਰਚ ਤੋਂ ਪਹਿਲਾਂ ਪੂਰਾ ਕਰਨਾ ਯਕੀਨੀ ਬਣਾਉਣ ਅਧਿਕਾਰੀ-ਫੁਲੀਆ

ਕੁਰੂਕਸ਼ੇਤਰ, 15 ਜਨਵਰੀ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਸਿੰਚਾਈ ਵਿਭਾਗ ਦੇ ਅਧਿਕਾਰੀ ਹੜ੍ਹ ਤੋਂ ਬਚਾਅ ਦੇ ਕੰਮਾਂ ਨੂੰ ਮਾਰਚ ਤੱਕ ਪੂਰਾ ਕਰਨਾ ਯਕੀਨੀ ਬਣਾਉਣ | ਇਸ ਤੋਂ ਇਲਾਵਾ ਅਧਿਕਾਰੀ ਨਿਯਮਿਤ ਤੌਰ 'ਤੇ ਨਿਰਮਾਣ ਕੰਮਾਂ ...

ਪੂਰੀ ਖ਼ਬਰ »

ਵਿਧਾਇਕ ਨੇ ਰੱਖਿਆ ਸੜਕਾਂ ਅਤੇ ਗਲੀਆਂ ਦਾ ਨੀਂਹ-ਪੱਥਰ

ਅੰਬਾਲਾ, 15 ਜਨਵਰੀ (ਅਜੀਤ ਬਿਊਰੋ)-ਵਿਧਾਇਕ ਅਸੀਮ ਗੋਇਲ ਨੇ ਜੈਨ ਨਗਰ ਵਿਚ ਲੱਖਾਂ ਦੀ ਲਾਗਤ ਲਾਲ ਬਣਾਈ ਜਾਣ ਵਾਲੀਆਂ ਵੱਖ-ਵੱਖ ਗਲੀਆਂ ਦੇ ਉਸਾਰੀ ਕੰਮ ਅਤੇ ਪਾਰਕ ਦੀ ਮੁੜ ਮੁਰੰਮਤ ਕੰਮ ਦਾ ਨੀਂਹ ਪੱਥਰ ਰੱਖਿਆ | ਉਨ੍ਹਾਂ ਨੇ ਕਿਹਾ ਕਿ ਇਸ ਨਿਰਮਾਣ ਕੰਮ ਤੋਂ ਬਾਅਦ ਇੱਥੇ ...

ਪੂਰੀ ਖ਼ਬਰ »

ਅਧਿਕਾਰੀਆਂ ਦੇ ਤਾਨਾਸ਼ਾਹੀ ਵਿਹਾਰ ਤੋਂ ਦੁਖੀ ਕਰਮੀਆਂ ਨੇ ਕੀਤੀ ਬੈਠਕ

ਨਿਸਿੰਗ, 15 ਜਨਵਰੀ (ਅਜੀਤ ਬਿਊਰੋ)-ਕਸਬੇ ਦੇ ਬਿਜਲੀ ਬੋਰਡ 33 ਕੇ.ਵੀ. ਦਫ਼ਤਰ ਵਿਚ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਤਾਨਸ਼ਾਹੀ ਰਵੱਈਏ ਤੋਂ ਪ੍ਰੇਸ਼ਾਨ ਕਰਮਚਾਰੀਆਂ ਵਲੋਂ ਬੈਠਕ ਕੀਤੀ ਗਈ | ਬੈਠਕ ਵਿਚ ਅਸੰਧ ਅਤੇ ਨਿਸਿੰਗ ਦੇ ਸੈਂਕੜੇ ਕੱਚੇ ਅਤੇ ਪੱਕੇ ਕਰਮੀਆਂ ਨੇ ...

ਪੂਰੀ ਖ਼ਬਰ »

ਕੇ.ਯੂ. ਸਿੱਖਿਆ ਕਾਲਜ 'ਚ 7 ਰੋਜ਼ਾ ਵਰਕਸ਼ਾਪ ਸ਼ੁਰੂ

ਥਾਨੇਸਰ, 15 ਜਨਵਰੀ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਸਿੱਖਿਆ ਸੰਸਥਾਨ ਕਾਲਜ ਵਿਚ 21 ਜਨਵਰੀ ਤੱਕ ਚੱਲਣ ਵਾਲੀ 7 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੀ ਵਰਕਸ਼ਾਪ ਸ਼ੁਰੂ ਹੋਈ | ਇਸ ਮੌਕੇ 'ਤੇ ਮਹਾਤਮਾ ਗਾਂਧੀ ਨੈਸ਼ਨਲ ਕਾਊਾਸਿਲ ਆਫ਼ ਰੂਰਲ ...

ਪੂਰੀ ਖ਼ਬਰ »

ਨਵੇਂ ਜ਼ਿਲ੍ਹਾ ਚਰਖੀ ਦਾਦਰੀ ਦਾ ਜ਼ਿਲ੍ਹਾ ਚੋਣ ਦਫਤਰ ਵੱਖ ਬਣਿਆ

ਚਰਖੀ ਦਾਦਰੀ, 15 ਜਨਵਰੀ (ਅਜੀਤ ਬਿਊਰੋ)-ਹਰਿਆਣਾ ਦਾ ਨਵੇਂ ਜ਼ਿਲ੍ਹਾ ਚਰਖੀ ਦਾਦਰੀ ਦਾ ਜ਼ਿਲ੍ਹਾ ਚੋਣ ਦਫਤਰ ਵੱਖ ਤੋੋਂ ਬਣਾ ਦਿੱਤਾ ਗਿਆ ਹੈ | ਇਹ ਦਫ਼ਤਰ ਜ਼ਿਲ੍ਹਾ ਭਿਵਾਨੀ ਤੋੋਂ ਵੱਖ ਹੋ ਕੇ ਹੁਣ ਆਜਾਦ ਤੌੌਰ 'ਤੇ ਕੰਮ ਕਰੇਗਾ | ਚਰਖੀ ਦਾਦਰੀ ਦੇ ਡਿਪਟੀ ਕਮਿਸ਼ਨਰ ਅਜੈ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਝਾਂਸਾ, 15 ਜਨਵਰੀ (ਅਜੀਤ ਬਿਊਰੋ)-ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਪਿੰਡ ਸ਼ਰੀਫ਼ਗੜ੍ਹ ਵਿਚ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸ੍ਰੀ ਸ਼ੀਸ਼ਮਾਰਗ ਵਲੋਂ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ 5 ਪਿਆਰਿਆਂ ਨੇ ਕੀਤੀ | ...

ਪੂਰੀ ਖ਼ਬਰ »

ਵੋਟਰ ਅਵੇਅਰਨੈੱਸ ਫੋਰਮ ਨੂੰ ਲੈ ਕੇ ਅਧਿਕਾਰੀਆਂ ਦੀ ਬੈਠਕ ਅੱਜ

ਕੁਰੂਕਸ਼ੇਤਰ, 15 ਜਨਵਰੀ (ਜਸਬੀਰ ਸਿੰਘ ਦੁੱਗਲ)-ਡੀ.ਸੀ. ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਆਉਣ ਵਾਲੀ ਲੋਕ ਸਭਾ ਚੋਣਾਂ 'ਚ ਸੌ ਫ਼ੀਸਦੀ ਵੋਟਿੰਗ ਕਰਵਾਉਣ ਲਈ ਅਤੇ ਪਾਤਰ ਲੋਕਾਂ ਦੇ ਵੋਟ ਬਣਵਾਉਣ ਲਈ ਪ੍ਰਸ਼ਾਸਨ ਵਲੋਂ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ | ਇਸ ਮੁਹਿੰਮ ਨੂੰ ...

ਪੂਰੀ ਖ਼ਬਰ »

ਰਾਮਭਗਤ ਧੀਮਾਨ ਬਣੇ ਧੀਮਾਨ ਸਮਾਜ ਦੇ ਪ੍ਰਧਾਨ

ਨਰਵਾਨਾ, 15 ਜਨਵਰੀ (ਅਜੀਤ ਬਿਊਰੋ)-ਸ੍ਰੀ ਵਿਸ਼ਵਕਰਮਾ ਧਰਮਸ਼ਾਲਾ 'ਚ ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਦੀ ਬੈਠਕ ਸੰਸਥਾ ਦੇ ਨਿਵਰਤਮਾਨ ਪ੍ਰਧਾਨ ਸਤਬੀਰ ਧੀਮਾਨ ਦੀ ਪ੍ਰਧਾਨਗੀ 'ਚ ਹੋਈ | ਬੈਠਕ 'ਚ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਸਮਾਜ 'ਚ ਫੈਲੀਆਂ ਬੁਰਾਈਆਂ ਨੂੰ ਖ਼ਤਮ ...

ਪੂਰੀ ਖ਼ਬਰ »

ਕਬਜ਼ਾ ਕਰਨ ਨੂੰ ਲੈ ਕੇ ਮਾਮਲਾ ਦਰਜ

ਗੂਹਲਾ ਚੀਕਾ, 15 ਜਨਵਰੀ (ਓ.ਪੀ. ਸੈਣੀ)-ਗੂਹਲਾ ਪੁਲਿਸ ਨੇ ਕਬਜਾ ਕਰਨ ਨੂੰ ਲੈ ਕੇ ਕੁਝ ਲੋਕਾਂ ਿਖ਼ਲਾਫ਼ ਕਈ ਧਾਰਾਵਾਂ ਤਹਿਤ ਮਾਮਲਾ ਕਰਜ ਕੀਤਾ ਹੈ | ਗੂਹਲਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਰਣਜੀਤ ਸਿੰਘ ਵਾਸੀ ਡੀ.ਏ.ਵੀ. ਕਾਲੋਨੀ ਸਲੇਮਪੁਰ ਨੇ ਦੋਸ਼ ਲਾਇਆ ਕਿ ...

ਪੂਰੀ ਖ਼ਬਰ »

ਕੇ.ਯੂ. ਨੇ ਐਲਾਨੇ 5 ਪ੍ਰੀਖਿਆਵਾਂ ਦੇ ਨਤੀਜੇ

ਕੁਰੂਕਸ਼ੇਤਰ, 15 ਜਨਵਰੀ (ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪ੍ਰੀਖਿਆ ਬ੍ਰਾਂਚ ਨੇ 5 ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕੀਤੇ ਹਨ | ਪ੍ਰੀਖਿਆ ਕੰਟਰੋਲਰ ਡਾ. ਹੁਕਮ ਸਿੰਘ ਨੇ ਦੱਸਿਆ ਕਿ ਦਸੰਬਰ ਮਹੀਨੇ 'ਚ ਹੋਏ ਬੀ.ਸੀ.ਏ. 5ਵੇਂ ਸਮੇਸਟਰ, ਬੀ.ਬੀ.ਏ. 5ਵੇਂ ਸਮੇਸਟਰ, ...

ਪੂਰੀ ਖ਼ਬਰ »

ਚੁਣੌਤੀਆਂ ਨਾਲ ਨਜਿੱਠਣ ਲਈ ਇੰਟਰਨੈੱਟ ਅਹਿਮ-ਪ੍ਰੋ. ਸੁਰੇਸ਼ ਕੁਮਾਰ

ਕੁਰੂਕਸ਼ੇਤਰ, 15 ਜਨਵਰੀ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਇਲੈਕਟ੍ਰੌਨਿਕਸ ਵਿਭਾਗ ਦੇ ਮੁਖੀ ਪ੍ਰੋ. ਸੁਰੇਸ਼ ਕੁਮਾਰ ਨੇ ਕਿਹਾ ਕਿ ਮਨੱੁਖਤਾ ਜ਼ਿੰਦਗੀ ਵਿਚ ਅੱਜ ਤਕਨੀਕੀ ਚੁਣੌਤੀਆਂ ਹਨ ਜੋ ਕਦੇ ਵੀ ਮਨੁੱਖ ਨੂੰ ਅਸੁਰੱਖਿਅਤ ਬਣਾ ਦਿੰਦੀਆਂ ਹਨ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਕੈਂਪ 'ਚ ਬਿਹਤਰੀਨ ਕੰਮ ਕਰਨ ਵਾਲੇ ਵਲੰਟੀਅਰ ਸਨਮਾਨਿਤ

ਸਿਰਸਾ, 15 ਜਨਵਰੀ (ਭੁਪਿੰਦਰ ਪੰਨੀਵਾਲੀਆ)-ਇਥੋਂ ਦੇ ਪਿੰਡ ਨੇਜਾਡੇਲਾਕਲਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਲਾਇਆ ਗਿਆ 7 ਰੋਜ਼ਾ ਐਨਐਸਐਸ ਕੈਂਪ ਅੱਜ ਸਪੰਨ ਹੋ ਗਿਆ | ਸਕੂਲ ਦੇ ਗਣਿਤ ਅਧਿਆਪਕ ਅਸ਼ੋਕ ਕੁਮਾਰ ਦੀ ਅਗਵਾਈ 'ਚ ਲਾਏ ਗਏ ਕੈਂਪ ਦੌਰਾਨ ਵਲੰਟੀਅਰਾਂ ਨੇ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਲੋਕ ਸਹੂਲਤਾਂ ਅਤੇ ਵਿਕਾਸ ਕਾਰਜ ਕਰਵਾਉਣ ਲਈ ਵਚਨਬੱਧ-ਸੁਧਾ

ਕੁਰੂਕਸ਼ੇਤਰ, 15 ਜਨਵਰੀ (ਦੁੱਗਲ)-ਭਾਜਪਾ ਆਗੂ ਸਾਹਿਲ ਸੁਧਾ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਿਚ ਹਰਿਆਣਾ ਸਰਕਾਰ ਪਿੰਡਾਂ ਵਿਚ ਸ਼ਹਿਰਾਂ ਦੀ ਤਰਜ 'ਤੇ ਵਿਕਾਸ ਕਰਵਾ ਰਹੀ ਹੈ | ਪੇਂਡੂ ਖੇਤਰ ਵਿਚ ਰਹਿਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜੀਹ ...

ਪੂਰੀ ਖ਼ਬਰ »

ਡਾ. ਰਾਮਵਿਰੰਜਨੇ ਅਕਾਦਮਿਕ ਕੌ ਾਸਲ ਦੇ ਮੈਂਬਰ ਨਿਯੁਕਤ

ਥਾਨੇਸਰ, 15 ਜਨਵਰੀ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਦੇ ਨਿਰਦੇਸ਼ਾਂ ਮੁਤਾਬਿਕ ਲਲਿਤ ਕਲਾ ਵਿਭਾਗ ਦੇ ਪ੍ਰੋ. ਡਾ. ਰਾਮਵਿਰੰਜਨ ਨੂੰ ਅਕਾਦਮਿਕ ਕਾਊਾਸਿਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਮੈਡਲ ਜੇਤੂ ਖਿਡਾਰੀ ਮਤਾਂਸ਼ੁ ਰੰਗਾ ਨੂੰ ਕੀਤਾ ਸਨਮਾਨਿਤ

ਕੁਰੂਕਸ਼ੇਤਰ, 15 ਜਨਵਰੀ (ਦੁੱਗਲ)-ਕਰਾਟੇ ਦੀ ਕੌਮੀ ਮੁਕਾਬਲੇ ਵਿਖ ਕਾਂਸੇ ਦੇ ਮੈਡਲ ਜਿੱਤ ਕੇ ਆਪਣਾ ਹੁਨਰ ਵਿਖਾਉਣ ਵਾਲੇ ਪਿੰਡ ਵਜੀਰਪੁਰ ਵਾਸੀ ਮਤਾਂਸ਼ੁ ਰੰਗਾ ਦਾ ਗੁਰੂ ਰਵਿਦਾਸ ਮੰਦਰ ਅਤੇ ਧਰਮਸ਼ਾਲਾ ਸਭਾ ਨੇ ਸਨਮਾਨ ਕੀਤਾ | ਗੁਰੂ ਰਵਿਦਾਸ ਮੰਦਰ ਵਿਚ ਹੋਏ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਮਰੀਜ਼ਾਂ ਨੂੰ ਵਰਤਾਇਆ ਭੋਜਨ

ਕੁਰੂਕਸ਼ੇਤਰ, 15 ਜਨਵਰੀ (ਜਸਬੀਰ ਸਿੰਘ ਦੁੱਗਲ)-ਜੈ ਮਾਂ ਸੇਵਾ ਸਮਿਤੀ ਵਲੋਂ ਲੋਕਨਾਇਕ ਜੈਪ੍ਰਕਾਸ਼ ਹਸਪਤਾਲ 'ਚ ਮਾਘੀ ਦੀ ਸੰਗਰਾਂਦ ਦੇ ਸਬੰਧ 'ਚ ਮਰੀਜਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦੇ ਹੋਏ ਖਿਚੜੀ ਅਤੇ ਮਠਿਆਈ ਵੰਡੀ ਗਈ | ਸਮਿਤੀ ਦੇ ਪ੍ਰਧਾਨ ਅਮਰਨਾਥ ਸੈਣੀ ਅਤੇ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਏ. ਡੀ. ਜੀ. ਪੀ. ਨੇ ਵੰਡੇ ਕੰਬਲ

ਕੁਰੂਕਸ਼ੇਤਰ, 15 ਜਨਵਰੀ (ਜਸਬੀਰ ਸਿੰਘ ਦੁੱਗਲ)-ਰਿਵਾੜੀ ਮੰਡਲ ਦੇ ਅਡੀਸ਼ਨਲ ਪੁਲਿਸ ਮਹਾਨਿਰਦੇਸ਼ਕ ਅਤੇ ਫੋਰੈਂਸਿਕ ਸਾਇੰਸ ਲੈਬੋਰੇਟਰੀ ਹਰਿਆਣਾ ਦੇ ਨਿਰਦੇਸ਼ਕ ਸ੍ਰੀਕਾਂਤ ਜਾਧਵ ਨੇ ਲੋੜਵੰਦਾਂ ਨੂੰ ਕੰਬਲ ਵੰਡੇ | ਉਨ੍ਹਾਂ ਨੇ ਪਿੱਪਲੀ ਫ਼ਲਾਈਓਵਰ ਦੇ ਹੇਠਾਂ ...

ਪੂਰੀ ਖ਼ਬਰ »

ਜੇ.ਸੀ.ਆਈ. ਕਲੱਬ ਨੇ ਸੰਸਾਰ ਸ਼ਾਂਤੀ ਲਈ ਕੀਤਾ ਹਵਨ ਯੱਗ

ਥਾਨੇਸਰ, 15 ਜਨਵਰੀ (ਅਜੀਤ ਬਿਊਰੋ)-ਸਮਾਜਿਕ ਸੰਸਥਾ ਜੇ.ਸੀ.ਆਈ. ਕਲੱਬ ਵਲੋਂ ਦੱਖਣਮੁਖੀ ਹਨੁਮਾਨ ਮੰਦਰ ਵਿਚ ਹਵਨ ਯੱਗ ਅਤੇ ਭੰਡਾਰਾ ਦਿੱਤਾ ਗਿਆ | ਸੰਸਥਾ ਦੇ ਪ੍ਰਧਾਨ ਦੀਪਕ ਚੋਪੜਾ ਨੇ ਦੱਸਿਆ ਕਿ ਇਸ ਨਵੀਂ ਟੀਮ ਵਲੋਂ ਸਮਾਜਿਕ ਗਤੀਵਿਧੀਆਂ ਵਿਚ ਇਸ ਸਾਲ ਆਪਣੀ ...

ਪੂਰੀ ਖ਼ਬਰ »

ਵਿਰੋਧੀ ਟੀਮ ਨੂੰ ਇਕ ਵੀ ਗੋਲ ਕਰਨ ਦਾ ਮੌਕਾ ਨਹੀਂ ਦਿੱਤਾ ਅਭਿਸ਼ੇਕ ਨੇ

ਕੁਰੂਕਸ਼ੇਤਰ/ਸ਼ਾਹਾਬਾਦ, 15 ਜਨਵਰੀ (ਜਸਬੀਰ ਸਿੰਘ ਦੁੱਗਲ)-ਖੇਲੋ ਇੰਡੀਆ ਯੂਥ ਗੇਮਸ ਵਿਚ ਹਰਿਆਣਾ ਦੀ ਹਾਕੀ ਟੀਮ 'ਚ ਸ਼ਾਹਾਬਾਦ ਦੇ ਗੋਲ ਕੀਪਰ ਅਭਿਸ਼ੇਕ ਨੇ ਗੋਲਡ ਮੈਡਲ ਹਾਸਲ ਕਰਕੇ ਸੂਬੇ ਦਾ ਨਾਂਅ ਰੌਸ਼ਨ ਕੀਤਾ ਹੈ | ਅਭਿਸ਼ੇਕ ਦੀ ਇਸ ਜਿੱਤ 'ਤੇ ਪਰਿਵਾਰ ਵਿਚ ਖੁਸ਼ੀ ...

ਪੂਰੀ ਖ਼ਬਰ »

ਬੇਟੀਆਂ ਵਲੋਂ ਪਾਰਕ ਦੇ ਸੁੰਦਰੀਕਰਨ ਦਾ ਸ਼ੁੱਭ-ਆਰੰਭ

ਕੁਰੂਕਸ਼ੇਤਰ, 15 ਜਨਵਰੀ (ਜਸਬੀਰ ਸਿੰਘ ਦੁੱਗਲ)-ਮਾਘੀ ਦੀ ਸੰਗਰਾਂਦ ਦੇ ਸਬੰਧ ਵਿਚ ਪ੍ਰਤਾਪ ਕਾਲੋਨੀ ਵਾਰਡ-22 ਪਾਰਕ ਦੇ ਸੁੰਦਰੀਕਰਨ ਦਾ ਬੇਟੀਆਂ ਨੇ ਰਿਬਨ ਕੱਟ ਕੇ ਸ਼ੁੱਭ ਆਰੰਭ ਕੀਤਾ | ਵਾਰਡ ਦੇ ਸਵਾਮੀ ਵਿਵੇਕਾਨੰਦ ਪਾਰਕ ਦੀ ਸੁੰਦਰਤਾ ਵਧਾਉਣ ਲਈ ਫੁੱਲਾਂ ਦੇ ਬੂਟੇ ...

ਪੂਰੀ ਖ਼ਬਰ »

ਬੈਸਟ ਸਿਟੀਜਨ ਆਫ ਇੰਡੀਆ ਪੁਰਸਕਾਰ ਮਿਲੇਗਾ ਡਾ: ਮਮਗਾਈ ਨੂੰ

ਕੁਰੂਕਸ਼ੇਤਰ, 15 ਜਨਵਰੀ (ਜਸਬੀਰ ਸਿੰਘ ਦੁੱਗਲ)-ਲੋਕਨਾਇਕ ਜੈਪ੍ਰਕਾਸ਼ ਹਸਪਤਾਲ ਕੁਰੂਕਸ਼ੇਤਰ ਦੇ ਦਿਲ ਅਤੇ ਛਾਤੀ ਰੋਗ ਮਾਹਿਰ ਡਾ. ਸ਼ੈਲੇਂਦਰ ਮਮਗਾਈ ਸ਼ੈਲੀ ਨੂੰ 26 ਜਨਵਰੀ ਨੂੰ ਬੇਂਗਲੁਰੂ 'ਚ ਇਕ ਵਿਸ਼ੇਸ਼ ਪ੍ਰੋਗਰਾਮ 'ਚ ਬੈਸਟ ਸਿਟੀਜਨ ਆਫ ਇੰਡੀਆ ਸੋਨ ਤਗਮਾ ...

ਪੂਰੀ ਖ਼ਬਰ »

ਸੀਮਾ ਨੈਨ ਨੇ ਅੰਗ੍ਰੇਜ਼ੀ ਵਿਸ਼ੇ 'ਚ ਨੈੱਟ ਦੀ ਪ੍ਰੀਖਿਆ ਕੀਤੀ ਪਾਸ

ਨਰਵਾਨਾ, 15 ਜਨਵਰੀ (ਅਜੀਤ ਬਿਊਰੋ)-ਸਨਾਤਨ ਧਰਮ ਗਰਲਜ਼ ਕਾਲਜ ਦੀ 2016-17 ਸੈਸ਼ਨ ਦੀ ਵਿਦਿਆਰਥਣ ਸੀਮਾ ਨੈਨ ਪੁੱਤਰੀ ਸੱਤਿਆਵਾਨ ਨੈਨ, ਧਮਤਾਨ ਸਾਹਿਬ ਨੇ ਅੰਗ੍ਰੇਜੀ ਵਿਸ਼ 'ਚ ਨੇੱਟ ਦੀ ਪ੍ਰੀਖਿਆ ਪਾਸ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਸੀਮਾ ਦੀ ਇਸ ਸਫ਼ਲਤਾ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਸੰਸਦ ਪ੍ਰੋਗਰਾਮ ਕਰਵਾਇਆ

ਕਰਨਾਲ, 15 ਜਨਵਰੀ (ਸੱਗੂ)-ਦਿਆਲ ਸਿੰਘ ਕਾਲਜ ਵਿਖੇ ਜ਼ਿਲ੍ਹਾ ਯੂਵਾ ਸੰਸਦ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪਿ੍ੰਸੀਪਲ ਡਾ. ਕੇ.ਐਲ. ਗੋਸਾੲੀਂ ਨੇ ਕਰਦਿਆਂ ਦੱਸਿਆ ਕਿ ਇਸ ਯੂਵਾ ਸੰਸਦ ਵਲੋਂ ਨੌਜਵਾਨਾਂ ਨੂੰ ਸੰਸਦ ਦੀ ਮਹੱਤਵਪੂਰਨ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਸਮਾਜ ਸੇਵੀ ਸ਼ਖਸੀਅਤ ਚੰਨਣ ਸਿੰਘ ਸੰਘੇੜਾ

ਰਤੀਆ-ਚੰਗੇ ਸਮਾਜ ਦੀ ਸਿਰਜਨਾਂ ਦੇ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਵਾਲੇ ਚੰਨਣ ਸਿੰਘ ਸੰਘੇੜਾ ਦਾ ਜਨਮ ਪਿੰਡ ਦਿਗੋਹ ਵਿਚ 1934 ਵਿਚ ਹਰੀ ਸਿੰਘ ਸੰਘੇੜਾ ਦੇ ਘਰ ਹੋਇਆ, ਨੇ ਹਮੇਸ਼ਾ ਹੀ ਦੂਜਿਆਂ ਦੀ ਭਲਾਈ ਲਈ ਸਮਰਪਿਤ ਭਾਵਨਾ ਨਾਲ ਜਿਉਣ ਨੂੰ ਆਪਣਾ ਧਰਮ ਬਣਾਇਆ | ਗੁਰੂ ...

ਪੂਰੀ ਖ਼ਬਰ »

ਸ਼ਿਵ ਸੈਨਾ ਪੰਜਾਬ ਵਲੋਂ 16 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਪ੍ਰੋਗਰਾਮ

ਕੀਰਤਪੁਰ ਸਾਹਿਬ, 15 ਜਨਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸ਼ਿਵ ਸੈਨਾ ਪਜਾਬ ਦੀ ਇੱਕ ਜਰੂਰੀ ਮੀਟਿੰਗ ਪ੍ਰਧਾਨ ਸੰਜੀਵ ਘਨੌਲੀ ਦੀ ਅਗਵਾਈ ਹੇਠ ਹੋਈ | ਘਨੌਲੀ ਨੇ ਦੱਸਿਆ ਕਿ 16 ਜਨਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਸੂਬਾ ਪੱਧਰੀ ਪ੍ਰੋਗਰਾਮ ਰੱਖਿਆ ਗਿਆ ਹੈ ...

ਪੂਰੀ ਖ਼ਬਰ »

ਵਿੱਤ ਕਮਿਸ਼ਨਰ ਵਲੋਂ ਹੜ੍ਹ ਸੰਭਾਵਤ ਖੇਤਰਾਂ ਲਈ ਪਰਿਯੋਜਨਾਵਾਂ ਪੂਰੀਆਂ ਕਰਨ ਦੇ ਨਿਰਦੇਸ਼

ਅੰਬਾਲਾ, 15 ਜਨਵਰੀ (ਅਜੀਤ ਬਿਊਰੋ)-ਅਡੀਸ਼ਨਲ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਮਾਲ ਵਿਭਾਗ ਕੇਸ਼ਨੀ ਆਨੰਦ ਅਰੋੜਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹੜ੍ਹ ਸੰਭਾਵਤ ਖੇਤਰਾਂ ਲਈ ਸਿੰਚਾਈ ਵਿਭਾਗ ਵਲੋਂ ਤਿਆਰ ਕੀਤੀਆਂ ਗਈਆਂ ਪਰਿਯੋਜਨਾਵਾਂ ਬਾਰੇ ਜਾਣਕਾਰੀ ਲੈਂਦੇ ...

ਪੂਰੀ ਖ਼ਬਰ »

ਕਿਸਾਨਾਂ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਗਣਤੰਤਰ ਦਿਵਸ 'ਤੇ ਕੱਢੀ ਜਾਵੇਗੀ ਝਾਕੀ

ਅੰਬਾਲਾ, 15 ਜਨਵਰੀ (ਅਜੀਤ ਬਿਊਰੋ)-ਖੇਤੀ ਅਤੇ ਕਿਸਾਨ ਕਲਿਆਣ ਵਿਭਾਗ ਵਲੋਂ ਫ਼ਸਲਾਂ ਦੇ ਨਾੜ ਖੇਤਾਂ 'ਚ ਨਾ ਸਾੜਨ ਬਾਰੇ ਕਿਸਾਨਾਂ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਗਣਤੰਤਰ ਦਿਵਸ ਦੇ ਸਬੰਧ 'ਚ ਇਕ ਝਾਕੀ ਕੱਢੀ ਜਾਵੇਗੀ | ਉਪ ਮੰਡਲ ਖੇਤੀ ਅਧਿਕਾਰੀ ਅੰਬਾਲਾ ਨੇ ਦੱਸਿਆ ...

ਪੂਰੀ ਖ਼ਬਰ »

ਕੁਰੂਕਸ਼ੇਤਰ ਦੇ ਨਿਰਮਾਣ ਅਤੇ ਵਿਕਾਸ ਵਿਚ ਸਵ. ਗੁਲਜਾਰੀ ਲਾਲ ਨੰਦਾ ਦੀ ਭੂਮਿਕਾ ਅਹਿਮ-ਫੁਲੀਆ

ਕੁਰੂਕਸ਼ੇਤਰ, 15 ਜਨਵਰੀ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਧਰਮ ਨਗਰੀ ਕੁਰੂਕਸ਼ੇਤਰ ਦੇ ਨਿਰਮਾਣ ਤੇ ਵਿਕਾਸ ਵਿਚ ਭਾਰਤ ਰਤਨ ਅਤੇ ਸਾਬਕਾ ਪ੍ਰਧਾਨ ਮੰਤਰੀ ਸਵ: ਗੁਲਜਾਰੀ ਲਾਲ ਨੰਦਾ ਦਾ ਸੱਭ ਤੋਂ ਵੱਧ ਯੋਗਦਾਨ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਪ੍ਰੋਜੈਕਟ ਡਾਇਰੈਕਟਰ ਦੀ ਵੀਡੀਓ ਕਾਨਫਰੰਸ ਕੱਲ੍ਹ

ਫਤਿਹਾਬਾਦ, 15 ਜਨਵਰੀ (ਹਰਬੰਸ ਮੰਡੇਰ)-ਮੁੱਖ ਮੰਤਰੀ ਸੁਸ਼ਾਸਨ ਸਹਿਭਾਗੀ ਪ੍ਰੋਗਰਾਮ ਦੇ ਪ੍ਰੋਜੈਕਟ ਡਾਇਰੈਕਟਰ ਡਾ. ਰਾਕੇਸ਼ ਗੁਪਤਾ 17 ਜਨਵਰੀ ਨੂੰ ਵੀਡੀਓ ਕਾਨਫਰੰਸ ਦੇ ਜ਼ਰੀਏੇ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਯੁਵਾ ਸ਼ਕਤੀ ਐਨ. ਜੀ. ਓ. ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਨਰਵਾਨਾ, 15 ਜਨਵਰੀ (ਅਜੀਤ ਬਿਊਰੋ)-ਯੁਵਾ ਸ਼ਕਤੀ ਐਨ.ਜੀ.ਓ. ਨੇ ਨਵਦੀਪ ਸਟੇਡੀਅਮ ਵਿਖੇ ਸ਼ਹੀਦੀ ਸਮਾਰਕ 'ਤੇ ਆਰਮੀ ਦਿਵਸ ਮਨਾਇਆ | ਪਹਿਲਾਂ ਤਾਂ ਸ਼ਹੀਦ ਸਮਾਰਕ ਦੀ ਸਫ਼ਾਈ ਕੀਤੀ ਗਈ | ਉਸ ਤੋਂ ਬਾਅਦ ਫੁੱਲ ਭੇਟ ਕਰਕੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ | ਅਮਨ ਸਿੰਘ ਮੋਰ ਨੇ ...

ਪੂਰੀ ਖ਼ਬਰ »

ਪੁਲਿਸ ਕਾਰਗੁਜਾਰੀ 'ਤੇ ਮੱਖ ਮੰਤਰੀ ਨੂੰ ਮੰਗ ਪੱਤਰ ਭ ੇਜਿਆ ਜਾਵੇਗਾ

ਟੋਹਾਣਾ, 15 ਜਨਵਰੀ (ਗੁਰਦੀਪ ਸਿੰਘ ਭੱਟੀ)-ਸ਼ਹਿਰ ਦੇ ਬਾਜਾਰਾਂ 'ਚ ਚੋਰੀ ਦੀਆਂ ਵਾਰਦਾਤਾਂ 'ਚ ਹੋਏ ਰਿਕਾਰਡ ਵਾਧੇ 'ਤੇ ਹਰਿਆਣਾ ਵਪਾਰ ਮੰਡਲ ਟੋਹਾਣਾ ਦੇ ਅਹੁਦੇਦਾਰਾਂ ਨੇ ਸਿਟੀ ਥਾਣਾ ਟੋਹਾਣਾ ਦੇ ਐਸ.ਐਚ.ਓ. ਨੂੰ ਮਿਲਕੇ ਖ਼ਰੀ-ਖੋਟੀ ਸੁਣਾਈ ਤੇ ਦੋਸ਼ ਲਾਇਆ ਕਿ ਇਸ ...

ਪੂਰੀ ਖ਼ਬਰ »

ਬਸਪਾ ਸੁਪਰੀਮੋ ਦੇ 63ਵੇਂ ਜਨਮ ਦਿਨ ਮੌਕੇ ਇਨੈਲੋ-ਬਸਪਾ ਨੇ ਕਰਵਾਇਆ ਸਾਂਝਾ ਸੰਮੇਲਨ

ਨਰਾਇਣਗੜ੍ਹ, 15 ਜਨਵਰੀ (ਪੀ. ਸਿੰਘ)-ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਭੈਣ ਮਾਇਆਵਤੀ ਦੇ 63ਵੇਂ ਜਨਮ ਦਿਨ ਨੂੰ ਜਨ ਕਲਿਆਣਕਾਰੀ ਦਿਵਸ ਵਜੋਂ ਮਨਾਉਂਦੇ ਹੋਏ ਨਰਾਇਣਗੜ੍ਹ ਦੀ ਸਬਜ਼ੀ ਮੰਡੀ ਵਿਚ ਇਨੈਲੋ-ਬਸਪਾ ਵਲੋਂ ਸਾਂਝੇ ਤੌਰ 'ਤੇ ਸੰਮੇਲਨ ਕਰਵਾਇਆ ਗਿਆ | ਇਸ ਸੰਮੇਲਨ ...

ਪੂਰੀ ਖ਼ਬਰ »

ਹਰਿਆਣਾ 'ਚ 10.91 ਲੱਖ ਕੁਇੰਟਲ ਖੰਡ ਦਾ ਉਤਪਾਦਨ

ਕੁਰੂਕਸ਼ੇਤਰ, 15 ਜਨਵਰੀ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੀ ਸਹਿਕਾਰੀ ਖੰਡ ਮਿੱਲਾਂ ਨੇ ਚਾਲੂ ਗੰਨਾ ਪਿੜਾਈ ਮੌੌਸਮ ਦੌੌਰਾਨ ਹੁਣ ਤਕ 121.56 ਲੱਖ ਕੁਇੰਟਲ ਗੰਨੇ ਦੀ ਪਿੜਾਈ ਕਰ ਕੇ 10.91 ਲੱਖ ਕੁਇੰਟਲ ਖੰਡ ਦਾ ਉਤਪਾਦਨ ਕੀਤਾ ਹੈ | ਜਾਣਕਾਰੀ ਮੁਤਾਬਿਕ ਸ਼ਾਹਬਾਦ ਸਹਿਕਾਰੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਬਜ਼ੁਰਗਾਂ ਨੂੰ 3 ਹਜ਼ਾਰ ਰੁਪਏ ਬੁਢਾਪਾ ਪੈਨਸ਼ਨ ਮਿਲੇਗੀ -ਅਜਰਾਨਾ

ਕੁਰੂਕਸ਼ੇਤਰ, 15 ਜਨਵਰੀ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾਈ ਬੁਲਾਰੇ ਕੰਵਲਜੀਤ ਸਿੰਘ ਅਜਰਾਨਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਵੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਲੜੇਗਾ, ਜੇਕਰ ਲੋੜ ਪਈ ਤਾਂ ਕਾਂਗਰਸ ਨੂੰ ਛੱਡ ਕੇ ਉਨ੍ਹਾਂ ਦੀ ...

ਪੂਰੀ ਖ਼ਬਰ »

ਕਾਨੂੰਨੀ ਜਾਗਰੂਕਤਾ ਕੈਂਪ 24 ਤੇ 26 ਨੂੰ

ਸਿਰਸਾ, 15 ਜਨਵਰੀ (ਪੰਨੀਵਾਲੀਆ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 24 ਤੇ 26 ਜਨਵਰੀ ਨੂੰ ਕਾਨੂੰਨੀ ਜਾਗਰੂਕਤਾ ਕੈਂਪ ਲਾਏ ਜਾਣਗੇ | ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਤੇ ਚੀਫ ਜੁਡੀਸ਼ਲ ਮੈਜਿਸਟਰੇਟ ਅਨਮੋਲ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX