ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 4 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 5 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 6 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 7 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  1 minute ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 9 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 9 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 11 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  1 minute ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550

ਮੁਕਤਸਰ ਸਾਹਿਬ

ਸਾਂਝਾ ਅਧਿਆਪਕ ਮੋਰਚਾ ਨੇ ਫ਼ੂਕਿਆ ਸਿੱਖਿਆ ਮੰਤਰੀ ਦਾ ਪੁਤਲਾ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਦੀਆਂ ਮਾਰੂ ਨੀਤੀਆਂ ਦੇ ਿਖ਼ਲਾਫ਼ ਅੱਜ ਸਾਂਝਾ ਅਧਿਆਪਕ ਮੋਰਚਾ ਵਲੋਂ ਸਿੱਖਿਆ ਮੰਤਰੀ ਦਾ ਪੁਤਲਾ ਫ਼ੂਕਿਆ ਗਿਆ | ਇਸ ਮੌਕੇ ਜ਼ਿਲ੍ਹਾ ਕਨਵੀਨਰ ਪਵਨ ਕੁਮਾਰ, ਕੁਲਵਿੰਦਰ ਸਿੰਘ, ਸੁਦਰਸ਼ਨ ਜੱਗਾ ਅਤੇ ਪ੍ਰਗਟ ਜੰਬਰ ਨੇ ਪੰਜਾਬ ਸਰਕਾਰ ਵਲੋਂ ਐੱਸ.ਐੱਸ.ਏ. ਅਧਿਆਪਕ ਆਗੂਆਂ ਦੀ ਟਰਮੀਨੇਸ਼ਨਾਂ ਦੀ ਨਿਖੇਧੀ ਕਰਦਿਆਂ ਸਰਕਾਰ ਦੇ ਵਤੀਰੇ ਨੂੰ ਮੰਦਭਾਗਾ ਕਿਹਾ ਅਤੇ ਟਰਮੀਨੇਸ਼ਨਾਂ ਰੱਦ ਕਰਨ ਦੀ ਮੰਗੀ ਕਰਦਿਆਂ ਇਸ ਿਖ਼ਲਾਫ਼ ਅਧਿਆਪਕਾਂ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਢਾਂਬਾਗਤ ਸੁਧਾਰਾਂ ਦੀ ਨੀਤੀ ਦੀ ਆੜ ਹੇਠ ਜਨਤਕ ਸਿੱਖਿਆ ਨੂੰ ਤਬਾਹ ਕਰਕੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਹੋਰ ਤੇਜ਼ੀ ਨਾਲ ਲਾਗੂ ਕਰਨ ਲਈ ਵੱਡੇ ਪੱਧਰ 'ਤੇ ਸੰਘਰਸ਼ਸ਼ੀਲ ਆਗੂਆਂ ਦੀਆਂ ਮੁਅੱਤਲੀਆਂ, ਬਰਖਾਸਤਗੀਆਂ, ਦੂਰ-ਦੁਰਾਡੇ ਬਦਲੀਆਂ ਕਰਕੇ, ਸਾਲਾਂ ਬੱਧੀ ਅਧਿਆਪਕਾਂ ਦੀ ਠੇਕਾ ਭਰਤੀ ਰਾਹੀਂ ਲੁੱਟ ਕਰਨ ਤੋਂ ਬਾਅਦ ਹੁਣ 8 ਮਹੀਨਿਆਂ ਦੀਆਂ ਤਨਖ਼ਾਹਾਂ ਰੋਕ ਕੇ ਸਿੱਖਿਆ ਵਿਭਾਗ ਵਿਚ ਦਹਿਸ਼ਤ ਦਾ ਮਾਹੌਲ ਸਿਰਜਿਆ ਗਿਆ ਹੈ | ਇਸ ਮੌਕੇ ਉਨ੍ਹਾਂ ਏ.ਡੀ.ਸੀ. ਡਾ: ਰਿਚਾ ਸ਼ਰਮਾ ਨੂੰ ਅਧਿਆਪਕਾਂ ਵਲੋਂ ਰੋਸ ਪੱਤਰ ਵੀ ਸੌਾਪਿਆ | ਇਸ ਮੌਕੇ ਜਸਵਿੰਦਰ ਝਬੇਲਵਾਲੀ, ਮਨੋਹਰ ਲਾਲ ਸ਼ਰਮਾ, ਕੁਲਵਿੰਦਰ ਸਿੰਘ, ਮੁਕੇਸ਼ ਕੁਮਾਰ, ਨਿਤਿਨ ਕੁਮਾਰ, ਮਨਜੀਤ ਸਿੰਘ, ਅਮਰ ਸਿੰਘ, ਹਰਪ੍ਰੀਤ ਸਿੰਘ, ਸੁਰਿੰਦਰ ਕੁਮਾਰ, ਮਨੀਤਾ, ਜੋਤੀ, ਏਕਤਾ, ਸੁਭਾਸ਼ ਚੰਦਰ, ਨਵਦੀਪ ਸੁੱਖ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਦਲ ਬਾਬਾ ਬਿਧੀ ਚੰਦ ਵਲੋਂ ਮਾਘੀ ਜੋੜ ਮੇਲੇ ਮੌਕੇ ਮਹੱਲਾ ਕੱਢਿਆ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਦਲ ਬਾਬਾ ਬਿਧੀ ਚੰਦ ਵਲੋਂ ਅੱਜ ਮਾਘੀ ਜੋੜ ਮੇਲੇ ਮੌਕੇ ਸੰਪਰਦਾਏ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ ਦੀ ਅਗਵਾਈ ਵਿਚ ਟਿੱਬੀ ਸਾਹਿਬ ਰੋਡ ਸਥਿਤ ਛਾਉਣੀ ਤੋਂ ਮੁਹੱਲਾ ਕੱਢਿਆ ਗਿਆ, ਜਿਸ ਵਿਚ ਵੱਡੀ ...

ਪੂਰੀ ਖ਼ਬਰ »

ਕੰਨਿਆ ਸਕੂਲ ਗਿੱਦੜਬਾਹਾ ਵਿਖੇ ਸੱਭਿਆਚਾਰਕ ਤੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਗਿੱਦੜਬਾਹਾ, 15 ਜਨਵਰੀ (ਬਲਦੇਵ ਸਿੰਘ ਘੱਟੋਂ)-ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਪਿੰ੍ਰਸੀਪਲ ਸਵਿਤਾ ਦੀ ਅਗਵਾਈ ਵਿਚ ਅੱਜ ਸਲਾਨਾ ਇਨਾਮ ਵੰਡ ਸਮਾਗਮ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ | ਇਸ ਸੱਭਿਆਚਾਰਕ ਸਮਾਗਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਥਾਣਾ ਕੋਟਭਾਈ ਦੇ ਐੱਸ. ਐੱਚ. ਓ. ਦਲਜੀਤ ਸਿੰਘ ਇੰਸਪੈਕਟਰ ਬਣੇ

ਦੋਦਾ, 15 ਜਨਵਰੀ (ਰਵੀਪਾਲ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਥਾਣਾ ਕੋਟਭਾਈ ਦੇ ਐੱਸ.ਐੱਚ.ਓ. ਨੂੰ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ ਗਿਆ | ਅੱਜ ਮਾਘੀ ਮੇਲੇ 'ਚ ਡਿਊਟੀ ਦੌਰਾਨ ਹੀ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਵਲੋਂ ਥਾਣਾ ਕੋਟਭਾਈ ਵਿਖੇ ਆਪਣੀਆਂ ਸੇਵਾਵਾਂ ...

ਪੂਰੀ ਖ਼ਬਰ »

ਏ. ਐਸ. ਆਈ. ਨਰਿੰਦਰ ਸਿੰਘ ਪਦੳੱੁਨਤ ਹੋ ਕੇ ਬਣੇ ਸਬ ਇੰਸਪੈਕਟਰ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਐਸ.ਐਸ.ਪੀ ਦੇ ਰੀਡਰ ਏ.ਐਸ.ਆਈ. ਨਰਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਤਰੱਕੀ ਦੇ ਕੇ ਸਬ ਇੰਸਪੈਕਟਰ ਪਦਉਨਤ ਕੀਤਾ ਗਿਆ | ...

ਪੂਰੀ ਖ਼ਬਰ »

ਸ: ਸ: ਸ: ਸਕੂਲ ਲੜਕੀਆਂ ਮਲੋਟ ਵਿਖੇ ਸਲਾਨਾ ਸਮਾਗਮ ਕਰਵਾਇਆ

ਮਲੋਟ, 15 ਜਨਵਰੀ (ਪਾਟਿਲ)-ਸਥਾਨਕ ਤਹਿਸੀਲ ਰੋਡ ਸਥਿਤ ਸ.ਕੰ.ਸ.ਸ. ਸਕੂਲ ਵਿਖੇ ਪਿ੍ੰਸੀਪਲ ਸ੍ਰੀਮਤੀ ਕਰੁਣਾ ਸਚਦੇਵਾ ਦੀ ਅਗਵਾਈ ਹੇਠ ਸਲਾਨਾ ਦਿਵਸ ਸਮਾਗਮ ਮਨਾਇਆ ਗਿਆ | ਇਸ ਸਮਾਰੋਹ ਵਿਚ ਸਕੂਲ ਦੇ ਸਾਰੇ ਵਿਦਿਆਰਥੀ, ਸਟਾਫ, ਸਕੂਲ ਵਿਚ ਪਿਛਲੇ 10 ਸਾਲਾਂ ਦੌਰਾਨ ਪੜ੍ਹ ਕੇ ...

ਪੂਰੀ ਖ਼ਬਰ »

ਪਿੰਡ ਵਾਸੀਆਂ ਵਲੋਂ ਦਿੱਤੇ ਸਹਿਯੋਗ ਦਾ ਹਮੇਸ਼ਾ ਰਿਣੀ ਰਹਾਂਗਾ-ਅਜੇਪਾਲ ਸਿੰਘ ਸੰਧੂ

ਮੰਡੀ ਬਰੀਵਾਲਾ, 15 ਜਨਵਰੀ (ਨਿਰਭੋਲ ਸਿੰਘ)-ਪਿੰਡ ਵਾਸੀਆਂ ਵਲੋਂ ਦਿੱਤੇ ਪਿਆਰ ਅਤੇ ਸਹਿਯੋਗ ਦਾ ਹਮੇਸ਼ਾ ਰਿਣੀ ਰਹਾਂਗਾ ਅਤੇ ਆਪਣੇ ਜੱਦੀ ਪਿੰਡ ਮਰਾੜ੍ਹ ਕਲਾਂ ਦੇ ਵਿਕਾਸ ਲਈ ਹਮੇਸ਼ਾ ਵਚਨਬੱਧ ਹਾਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਜੇਪਾਲ ਸਿੰਘ ਸੰਧੂ ...

ਪੂਰੀ ਖ਼ਬਰ »

ਅਮਨਪ੍ਰੀਤ ਸਿੰਘ ਭੱਟੀ ਵਲੋਂ ਨਵੀਆਂ ਪੰਚਾਇਤਾਂ ਨਾਲ ਮੀਟਿੰਗ

ਰੁਪਾਣਾ, 15 ਜਨਵਰੀ (ਜਗਜੀਤ ਸਿੰਘ)-ਹਲਕਾ ਮਲੋਟ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਬੇਟੇ ਅਮਨਪ੍ਰੀਤ ਸਿੰਘ ਨੇ ਅੱਜ ਹਲਕੇ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਦੇ ਕੀਤੇ ਦੌਰੇ ਦੌਰਾਨ ਪਿੰਡਾਂ 'ਚ ਨਵੀਆਂ ਚੁਣੀਆਂ ਪੰਚਾਇਤਾਂ ਨਾਲ ਮੀਟਿੰਗ ਕੀਤੀ | ਇਸ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ (ਜਹਾਂਗੀਰ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅਧਿਆਪਕ ਦਲ ਪੰਜਾਬ (ਜਹਾਂਗੀਰ) ਦੀ ਮੀਟਿੰਗ ਗੁਰਨੈਬ ਸਿੰਘ ਸੰਧੂ ਸੂਬਾ ਸਕੱਤਰ ਜਨਰਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਉਨ੍ਹਾਂ ਵਿਭਾਗ ਵਲੋਂ 5 ਐੱਸ.ਐੱਸ./ਰਮਸਾ ਅਧਿਆਪਕ ਆਗੂਆਂ ਦੀ ਟਰਮੀਨੇਟ ਕਰਨ ਦੀ ਸਖ਼ਤ ...

ਪੂਰੀ ਖ਼ਬਰ »

ਮਾਘੀ ਮੇਲਾ ਮੈਦਾਨ ਵਿਚ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਮਾਜਿਕ ਸਰੋਕਾਰਾਂ ਨਾਲ ਜੁੜੀ ਜ਼ਿਲ੍ਹਾ ਪੁਲਿਸ ਨੇ ਮਾਘੀ ਮੌਕੇ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ਮੇਲੇ ਵਿਚ ਆਉਣ ਵਾਲੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਮੁਹਿੰਮ ਵਿੱਢੀ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਡੋਡਾਂਵਾਲੀ ਵਿਚ ਟਾਵਰ ਲਾਉਣ ਦੀ ਮੰਗ

ਮੰਡੀ ਬਰੀਵਾਲਾ, 15 ਜਨਵਰੀ (ਨਿਰਭੋਲ ਸਿੰਘ)-ਰਾਜੇਸ਼ ਕੁਮਾਰ, ਸਰਬਨ ਸਿੰਘ, ਅਰਵਿੰਦਰ ਕੁਮਾਰ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੋਡਾਂਵਾਲੀ ਵਿਚ ਮੋਬਾਇਲ ਤੇ ਇੰਟਰਨੈੱਟ ਸੇਵਾ ਦਾ ਹਾਲ ਬਹੁਤ ਮਾੜਾ ਹੈ | ਉਨ੍ਹਾਂ ਕਿਹਾ ਕਿ ਇੰਟਰਨੈੱਟ ਦੀਆਂ ਸੇਵਾਵਾਂ ਦੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮਹਿਮੂਦਖੇੜਾ 'ਚੋੋਂ ਸਾਊਾਡ ਸਿਸਟਮ ਤੇ ਸਿਲੰਡਰ ਚੋਰੀ

ਮਲੋਟ, 15 ਜਨਵਰੀ (ਪਾਟਿਲ)-ਸਰਕਾਰੀ ਪ੍ਰਾਇਮਰੀ ਸਕੂਲ ਮਹਿਮੂਦਖੇੜਾ 'ਚ ਸਕੂਲ ਦੇ ਦਫ਼ਤਰ ਦਾ ਤਾਲਾ ਤੋੜ ਕੇ ਮਿਊਜ਼ਿਕ ਸਿਸਟਮ ਅਤੇ ਇਕ ਸਿਲੰਡਰ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ | ਸੈਂਟਰ ਮੁੱਖ ਅਧਿਆਪਕ ਕਪੂਰ ਸਿੰਘ ਨੇ ਭਾਈਕਾ ਕੇਰਾ ਚੌਕੀ ਵਿਖੇ ਦਿੱਤੀ | ਸੂਚਨਾ ਵਿਚ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ

ਦੋਦਾ, 15 ਜਨਵਰੀ (ਰਵੀਪਾਲ)- ਪਿੰਡ ਮੱਲਣ ਵਿਖੇ ਕਾਰ ਚਾਲਕ ਦੀ ਮਗਰਲੇ ਪਾਸੇ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ | ਪਿੰਡ ਵਾਸੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ 20 ਸਾਲ ਦਾ ਨੌਜਵਾਨ ਸ਼ਿਵਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਮੋਟਰਸਾਈਕਲ ਸਵਾਰ ਦੀ ਮੌਤ ਦੋ ਜ਼ਖਮੀ ਰੁਪਾਣਾ ਜਨ ਸਹਾਰਾ ਕਲੱਬ ਮੈਂਬਰਾਂ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ

ਰੁਪਾਣਾ, 15 ਜਨਵਰੀ (ਜਗਜੀਤ ਸਿੰਘ)-ਬੀਤੀ ਰਾਤ ਮੋਟਰਸਾਈਕਲ ਅਤੇ ਕਾਰ ਦੀ ਟੱਕਰ 'ਚ ਇਕ ਦੀ ਮੌਤ ਅਤੇ ਦੋ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਪੁੱਤਰ ਅਮਰ ਸਿੰਘ ਅਤੇ ਛਿੰਦਾ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਬਰਕੰਦੀ (ਟਿੱਬੀ) ...

ਪੂਰੀ ਖ਼ਬਰ »

ਸੰਗਤਾਂ ਲਈ ਵੱਖ-ਵੱਖ ਥਾਵਾਂ 'ਤੇ ਲੰਗਰ ਲਗਾਏ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ਦੇ ਸਬੰਧ ਵਿਚ ਸੰਗਤਾਂ ਲਈ ਵੱਖ-ਵੱਖ ਥਾਵਾਂ ਤੇ ਲੰਗਰ ਲਗਾਏ ਗਏ | ਅੱਜ ਧਾਰਮਿਕ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਵੱਡੀ ਗਿਣਤੀ 'ਚ ਸੰਗਤਾਂ ਦੀ ਆਮਦ ਰਹੀ ਅਤੇ ਇਸ ...

ਪੂਰੀ ਖ਼ਬਰ »

ਸਿੱਖਿਆ ਅਤੇ ਵਾਤਾਵਰਨ ਜਾਗ੍ਰਤੀ ਮੰਚ ਵਲੋਂ ਧੀਆਂ ਦੀ ਲੋਹੜੀ ਮਨਾਈ

ਲੰਬੀ, 15 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਸਿੱਖਿਆ ਅਤੇ ਵਾਤਾਵਰਨ ਜਾਗ੍ਰਤੀ ਮੰਚ ਵਲੋਂ ਪਿੰਡ ਭੁੱਲਰਵਾਲਾ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਹੋਏ | ਬੁਲਾਰਿਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਿੱਖਿਆ ਤੇ ਵਾਤਾਵਰਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰ ਦੀ ਯੁਵਾ ਪਾਰਲੀਮੈਂਟ ਲਈ ਚੋਣ 17 ਤੋਂ 19 ਜਨਵਰੀ ਤੱਕ

ਮਲੋਟ, 15 ਜਨਵਰੀ (ਗੁਰਮੀਤ ਸਿੰਘ ਮੱਕੜ)-ਭਾਰਤ ਸਰਕਾਰ ਵਲੋਂ ਸਮੁੱਚੇ ਭਾਰਤ ਵਿਚ ਨੌਜਵਾਨਾਂ ਨੂੰ ਪਾਰਲੀਮੈਂਟਾਂ ਦੇ ਨਿਯਮਾਂ ਅਤੇ ਹੋਰ ਜਾਣਕਾਰੀ ਹਿੱਤ ਨਹਿਰੂ ਯੁਵਾ ਕੇਂਦਰ ਸੰਗਠਨ, ਰਾਸ਼ਟਰੀ ਸੇਵਾ ਯੋਜਨਾਂ ਅਤੇ ਯੁਵਕ ਸੇਵਾਵਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਰਾਜ ...

ਪੂਰੀ ਖ਼ਬਰ »

ਬੂਟਿਆਂ ਦਾ ਲੰਗਰ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਦਿੱਤਾ ਸੁਨੇਹਾ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਗੁਲਵਿੰਦਰ ਸਿੰਘ)-ਮੇਲਾ ਮਾਘੀ ਮੌਕੇ ਸਥਾਨਕ ਪੱਤੀ ਪੁਜਾਰੀਆਂ ਦੇ ਨੌਜਵਾਨਾਂ ਵਲੋਂ ਵਾਤਾਵਰਨ ਨੂੰ ਸੰਭਾਲਣ ਦੇ ਮਨੋਰਥ ਨੂੰ ਲੈ ਕੇ ਅਨੋਖਾ ਲੰਗਰ ਲਗਾਇਆ ਗਿਆ, ਜਿਸ ਵਿਚ ਉਨ੍ਹਾਂ ਮੇਲੇ ਵਿਚ ਆਈਆਂ ਸੰਗਤਾਂ ਨੂੰ ਵੱਖ-ਵੱਖ ਕਿਸਮਾਂ ...

ਪੂਰੀ ਖ਼ਬਰ »

ਹਰਚਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਦਾ ਮੰਡੀ ਕਿੱਲਿਆਂਵਾਲੀ ਦੇ ਕਾਂਗਰਸੀਆਂ ਵਲੋਂ ਸਵਾਗਤ

ਮੰਡੀ ਕਿੱਲਿਆਂਵਾਲੀ, 15 ਜਨਵਰੀ (ਇਕਬਾਲ ਸਿੰਘ ਸ਼ਾਂਤ)-ਕਾਂਗਰਸ ਆਗੂ ਹਰਚਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਬਣਾਉਣ 'ਤੇ ਮੰਡੀ ਕਿੱਲਿਆਂਵਾਲੀ ਦੇ ਕਾਂਗਰਸ ਵਰਕਰਾਂ ਨੇ ਸਵਾਗਤ ਕੀਤਾ ਹੈ | ਵਰਕਰਾਂ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਮਿਡਲ ਸਕੂਲ ਕੋਟਲੀ ਸੰਘਰ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਲੋਹੜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਸਕੂਲ ਮੁਖੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਹਿਲਾ 2018 ਵਾਲਾ ਰਹਿੰਦਾ ਟੈਂਟ ਦਾ ਟੈੱਸਟ ਲਵੇ ਫਿਰ ਕੱਢੇ ਅਸਾਮੀਆਂ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਹਰਮਹਿੰਦਰ ਪਾਲ)-ਪੰਜਾਬ ਦੇ ਸਮੂਹ ਈ.ਟੀ.ਟੀ. ਕਰ ਚੁੱਕੇ ਬੇਰੁਜ਼ਗਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਹਿਲਾ ਸਰਕਾਰ ਪੀ ਟੈਟ 2018 ਲਵੇ ਉਸ ਤੋਂ ਬਾਅਦ ਭਰਤੀ ਲਈ ਇਸ਼ਤਿਹਾਰ ਜਾਰੀ ਕਰੇ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ...

ਪੂਰੀ ਖ਼ਬਰ »

ਨੈਸ਼ਨਲ ਇੰਸ਼ੋਰੈਂਸ ਕੰਪਨੀ ਵਲੋਂ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਨੈਸ਼ਨਲ ਇੰਸ਼ੋਰੈਂਸ ਕੰਪਨੀ ਲਿਮਟਿਡ ਸ੍ਰੀ ਮੁਕਤਸਰ ਸਾਹਿਬ ਵਲੋਂ ਮੇਲਾ ਮਾਘੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਸ਼ਨ ਕਰਨ ਲਈਆਂ ਆਈਆਂ ਸੰਗਤਾਂ ਨੂੰ ਕੰਪਨੀ ਦੇ ਉਤਪਾਦਾਂ, ਏਜੰਟ ਭਰਤੀ ਅਤੇ ਬੀਮਾ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਮੀਟਿੰਗ ਹੋਈ

ਮੰਡੀ ਬਰੀਵਾਲਾ, 15 ਜਨਵਰੀ (ਨਿਰਭੋਲ ਸਿੰਘ)-ਟੈਕਨੀਕਲ ਸਰਵਿਸ਼ਜ ਯੂਨੀਅਨ ਦੀ ਮੀਟਿੰਗ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਬੱਲਾ ਸਿੰਘ ਪ੍ਰਧਾਨ, ਜਗਤਾ ਸਿੰਘ ਅਬੋਹਰ, ਭੁਪਿੰਦਰ ਮਲੋਟ, ਪ੍ਰਕਾਸ਼ ਸਿੰਘ, ਰੌਸਨ ਸਿੰਘ, ਵਿਜੇ ਕੁਮਾਰ, ਅਮਰਜੀਤਪਾਲ ...

ਪੂਰੀ ਖ਼ਬਰ »

ਪਾਵਰਕਾਮ ਦੇ ਹਰਬੰਸ ਸਿੰਘ ਯੂ. ਡੀ. ਸੀ. ਹੋਏ ਸੇਵਾਮੁਕਤ

ਦੋਦਾ, 15 ਜਨਵਰੀ (ਰਵੀਪਾਲ)-ਪਾਵਰਕਾਮ ਦੇ ਸਬ ਡਵੀਜ਼ਨ ਦਫ਼ਤਰ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਹਰਬੰਸ ਸਿੰਘ ਯੂ. ਡੀ. ਸੀ. ਵਲੋਂ ਪਿਛਲੇ ਦਿਨੀਂ ਹੋਈ ਰਿਟਾਇਰਮੈਂਟ ਪਾਰਟੀ ਕੀਤੀ | ਜਿਸ ਦੌਰਾਨ ਉਨ੍ਹਾਂ ਦੀਆਂ 34 ਸਾਲ ਬੇਦਾਗ਼ ਦਿੱਤੀਆਂ ਸੇਵਾਵਾਂ ਕਾਰਨ ਵਿਭਾਗ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX