ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  6 minutes ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  47 minutes ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 1 hour ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 1 hour ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 1 hour ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 2 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  about 3 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 4 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 4 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 4 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 4 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 4 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  1 minute ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 5 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 5 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 5 hours ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 6 hours ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  about 5 hours ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  about 6 hours ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  about 6 hours ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 7 hours ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 7 hours ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 7 hours ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  about 7 hours ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 7 hours ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 8 hours ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 8 hours ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 8 hours ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 8 hours ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 9 hours ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 9 hours ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 10 hours ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 11 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 11 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  1 minute ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  0 minutes ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 20 hours ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 1 hour ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 1 hour ago
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  7 minutes ago
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  58 minutes ago
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 1 hour ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 minute ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550

ਮਾਨਸਾ

ਅੰਗਹੀਣਾਂ ਨੇ ਮੰਗਾਂ ਮਨਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਲਗਾਇਆ

ਮਾਨਸਾ, 15 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਅੰਗਹੀਣਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵਲੋਂ ਧਾਰੀ ਚੁੱਪ ਦੇ ਵਿਰੋਧ 'ਚ ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਨੇ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਲਗਾ ਕੇ ਪੰਜਾਬ ਸਰਕਾਰ ਦੀ ਅਰਥੀ ਸਾੜੀ | ਇਸ ਮੌਕੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ | ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਅਵਿਨਾਸ਼ ਸ਼ਰਮਾ ਨੇ ਪੰਜਾਬ ਸਰਕਾਰ 'ਤੇ ਅੰਗਹੀਣਾਂ ਦੀਆਂ ਮੰਗਾਂ ਨੂੰ ਅੱਖੋਂ-ਪਰੋਖੇ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਦੇ ਨਾਕਾਰਤਮਕ ਰਵੱਈਏ ਕਾਰਨ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ, ਜਿਸ ਦੇ ਸਿੱਟੇ ਵਜੋਂ ਉਹ ਜ਼ਲਾਲਤ ਭਰਿਆ ਜੀਵਨ ਬਤੀਤ ਕਰਨ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਰਾਹੀਂ ਜੋ ਅੰਗਹੀਣਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਵਿਚੋਂ ਇਕ ਵੀ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ | ਆਗੂ ਨੇ ਕਿਹਾ ਕਿ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਅੰਗਹੀਣ ਵਰਗ ਆਪਣੀ ਕਬੀਲਦਾਰੀ ਚਲਾਉਣ ਤੋਂ ਵੀ ਮੁਥਾਜ ਹਨ ਅਤੇ ਬੱਚਿਆਂ ਦੀ ਸਕੂਲ ਫ਼ੀਸ ਭਰਨ ਤੋਂ ਅਸਮਰਥ ਹੋ ਕੇ ਰਹਿ ਗਏ ਹਨ | ਉਨ੍ਹਾਂ ਮੰਗ ਕੀਤੀ ਕਿ ਅੰਗਹੀਣਾਂ ਨੂੰ ਰੋਜ਼ਗਾਰ, ਪੈਨਸ਼ਨ ਰਾਸ਼ੀ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ, ਮੁਫ਼ਤ ਪੜ੍ਹਾਈ, ਮੁਫ਼ਤ ਸਿਹਤ ਸਹੂਲਤਾਂ, ਬਿਜਲੀ ਬਿੱਲ ਮੁਆਫ਼ ਆਦਿ ਕੀਤਾ ਜਾਵੇ | ਸਕੱਤਰ ਵੀਰ ਸਿੰਘ ਨੇ ਕਿਹਾ ਕਿ ਮੰਗਾਂ ਮਨਵਾਉਣ ਲਈ ਪੱਕਾ ਮੋਰਚਾ ਲਗਾਉਣ ਸਬੰਧੀ ਅਗਲੀ ਰੂਪ ਰੇਖਾ ਤਿਆਰ ਕਰਨ ਲਈ 21 ਜਨਵਰੀ ਨੂੰ ਮੀਟਿੰਗ ਸੱਦੀ ਗਈ ਹੈ | ਇਸ ਮੌਕੇ ਮਹਿਲਾ ਆਗੂ ਜੋਤੀ ਸ਼ਰਮਾ, ਸਮਰਜੀਤ ਬਰਨਾਲਾ, ਮਨਜੀਤ ਕੌਰ, ਕਮਲਜੀਤ ਕੌਰ, ਸੁਨੀਤਾ ਰਾਣੀ, ਅਰਜਨ ਸਿੰਘ, ਬਿੰਦਰ ਸਿੰਘ, ਗੁਰਜੰਟ ਦੋਦੜਾ, ਗੁਰਪ੍ਰੀਤ ਸਿੰਘ, ਕਾਲਾ ਰਾਣੀ, ਅਮਨਦੀਪ ਕੌਰ, ਗੁਰਪਾਲ ਸਿੰਘ, ਤਰਸੇਮ ਰੱਲਾ ਆਦਿ ਨੇ ਵੀ ਸੰਬੋਧਨ ਕੀਤਾ |

ਨੰਬਰਦਾਰੀ ਤੋਂ ਹਟਾਉਣ ਦੇ ਬਾਵਜੂਦ ਗਵਾਹੀਆਂ ਪਾਉਣ ਵਾਲੇ ਿਖ਼ਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ

ਮਾਨਸਾ, 15 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਨੰਬਰਦਾਰੀ ਤੋਂ ਹਟਾਉਣ ਦੇ ਬਾਵਜੂਦ ਰਜਿਸਟਰੀਆਂ 'ਤੇ ਗਵਾਹੀਆਂ ਪਾਉਣ ਵਾਲੇ ਿਖ਼ਲਾਫ਼ ਬੋਹਾ ਪੁਲਿਸ ਨੇ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਉੱਡਤ ਸੈਦੇਵਾਲਾ ਦੇ ਵਸਨੀਕ ਸੁੰਦਰਪਾਲ ...

ਪੂਰੀ ਖ਼ਬਰ »

12 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ

ਮਾਨਸਾ, 15 ਜਨਵਰੀ (ਸ.ਰਿ.)-ਬਰੇਟਾ ਪੁਲਿਸ ਦੀ ਵਿਸ਼ੇਸ਼ ਬਰਾਂਚ ਨੇ ਇਕ ਵਿਅਕਤੀ ਕੋਲੋਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਹੌਲਦਾਰ ਪਰਗਟ ਸਿੰਘ ਦੀ ਅਗਵਾਈ ਵਿਚ ਪੁਲਿਸ ਨੇ ਜਸਵੀਰ ਸਿੰਘ ਉਰਫ਼ ਕਾਲਾ ਵਾਸੀ ਖੱਤਰੀਵਾਲਾ ਕੋਲੋਂ ਪਿੰਡ ਕਾਹਨਗੜ੍ਹ ਦੇ ਨਜ਼ਦੀਕ 12 ...

ਪੂਰੀ ਖ਼ਬਰ »

ਮੋਬਾਈਲ ਟਾਵਰ ਰੋਕੂ ਸੰਘਰਸ਼ ਕਮੇਟੀ ਵਲੋਂ ਨਗਰ ਕੌ ਾਸਲ ਦਫ਼ਤਰ ਅੱਗੇ ਰੋਸ ਧਰਨਾ ਲਗਾਇਆ

ਮਾਨਸਾ, 15 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਵਾਰਡ ਨੰ: 7 ਦੇ ਰਿਹਾਇਸ਼ੀ ਇਲਾਕੇ 'ਚ ਮੋਬਾਈਲ ਟਾਵਰ ਲਗਾਉਣ ਦੇ ਵਿਰੋਧ 'ਚ ਸੰਘਰਸ਼ ਕਮੇਟੀ ਵਲੋਂ ਰੋਸ ਮਾਰਚ ਕੱਢਣ ਉਪਰੰਤ ਸਥਾਨਕ ਨਗਰ ਕੌਾਸਲ ਦੇ ਦਫ਼ਤਰ ਅੱਗੇ ਰੋਸ ਧਰਨਾ ਲਗਾਇਆ ਗਿਆ | ਸੰਘਰਸ਼ਕਾਰੀਆਂ ਨੇ ਕੁਝ ...

ਪੂਰੀ ਖ਼ਬਰ »

ਘਨੱਈਆ ਕੁਮਾਰ 'ਤੇ ਦਰਜ ਮੁਕੱਦਮੇ ਤੇ ਚਾਰਜਸ਼ੀਟ ਦੇ ਵਿਰੋਧ 'ਚ ਕੇਂਦਰ ਸਰਕਾਰ ਦੀ ਅਰਥੀ ਫੂਕੀ

ਮਾਨਸਾ, 15 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਵਲੋਂ ਘਨੱਈਆ ਕੁਮਾਰ 'ਤੇ ਦਰਜ ਮੁਕੱਦਮੇ ਅਤੇ ਚਾਰਜਸ਼ੀਟ ਕਰਨ ਦੇ ਵਿਰੋਧ 'ਚ ਇੱਥੇ ਰੋਸ ਮਾਰਚ ਕੱਢਣ ਉਪਰੰਤ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ...

ਪੂਰੀ ਖ਼ਬਰ »

ਹੌਸਲੇ ਬੁਲੰਦ ਹੋਣ ਤਾਂ ਸਭ ਕੁਝ ਪਾਇਆ ਜਾ ਸਕਦੈ- ਸੰਦੀਪ ਕੌਰ ਗਰੇਵਾਲ

ਬੁਢਲਾਡਾ, 15 ਜਨਵਰੀ (ਸਵਰਨ ਸਿੰਘ ਰਾਹੀ)-ਦੁਬਈ ਵਿਖੇ ਹੋਏ 'ਕੋਹੇਨੂਰ ਮਿਸਿਜ਼ ਵਰਲਡ ਪੰਜਾਬਣ' ਮੁਕਾਬਲੇ 'ਚੋਂ ਸੈਕੰਡ ਰਨਰ ਅੱਪ ਦਾ ਿਖ਼ਤਾਬ ਜਿੱਤਣ ਦੇ ਨਾਲ-ਨਾਲ ਸੱਭਿਆਚਾਰਕ ਮੁਟਿਆਰ ਦੁਬਈ ਦਾ ਟੈਗ ਹਾਸਲ ਕਰਨ ਵਾਲੀ ਸੰਦੀਪ ਕੌਰ ਗਰੇਵਾਲ ਨੇ ਸਨਮਾਨ ਸਮਾਗਮ 'ਚ ...

ਪੂਰੀ ਖ਼ਬਰ »

ਜੋਗਾ ਤੇ ਬੁਰਜ ਰਾਠੀ ਵਿਖੇ 'ਧੀਆਂ ਦਾ ਸਨਮਾਨ' ਸਮਾਗਮ

ਜੋਗਾ, 15 ਜਨਵਰੀ (ਮਨਜੀਤ ਸਿੰਘ ਘੜੈਲੀ)-ਸਥਾਨਕ ਪ੍ਰਵਾਸੀ ਨੌਜਵਾਨਾਂ ਤੇ ਨਗਰ ਪੰਚਾਇਤ ਦੇ ਸਹਿਯੋਗ ਨਾਲ ਲੋਹੜੀ ਨੂੰ ਸਮਰਪਿਤ 'ਧੀਆਂ ਦਾ ਸਨਮਾਨ' ਸਮਾਗਮ ਮੌਕੇ ਕਸਬੇ ਦੀਆਂ ਖੇਡਾਂ ਵਿਚ ਹੋਣਹਾਰ ਲੜਕੀਆਂ ਦਾ ਸਨਮਾਨ ਕੀਤਾ ਗਿਆ | ਮੁੱਖ ਮਹਿਮਾਨ ਵਜੋਂ ਸ੍ਰੀ ਗੁਰੂ ਤੇਗ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਆਵਾਰਾ ਪਸ਼ੂ ਤੇ ਕੁੱਤੇ ਸਰਕਾਰੀ ਦਫ਼ਤਰਾਂ 'ਚ ਛੱਡਣ ਦੀ ਧਮਕੀ

ਬੋਹਾ, 15 ਜਨਵਰੀ (ਸਲੋਚਨਾ ਤਾਂਗੜੀ)-ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਬੋਹਾ ਦੀ ਬੈਠਕ ਪ੍ਰਧਾਨ ਜਸਕਰਨ ਸਿੰਘ ਸ਼ੇਰਖ਼ਾਂ ਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਿਸਾਨ ਆਗੂਆਂ ਨੇ ਧਮਕੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਆਵਾਰਾ ਪਸ਼ੂ ਤੇ ਕੁੱਤਿਆਂ ਦਾ ਕੋਈ ਹੱਲ ਨਾ ...

ਪੂਰੀ ਖ਼ਬਰ »

ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਝੁਨੀਰ, 15 ਜਨਵਰੀ (ਰਮਨਦੀਪ ਸਿੰਘ ਸੰਧੂ)-ਕਸਬਾ ਝੁਨੀਰ ਦੇ ਖੇਡ ਸਟੇਡੀਅਮ ਵਿਖੇ ਸੀ.ਪੀ.ਆਈ. (ਐਮ. ਐਲ.) ਲਿਬਰੇਸ਼ਨ ਪੰਜਾਬ ਕਿਸਾਨ ਯੂਨੀਅਨ ਮਜ਼ਦੂਰ ਮੁਕਤੀ ਮੋਰਚਾ, ਆਇਸਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਇਕੱਠ ਕੀਤਾ ਗਿਆ | ਇਸ ਇਕੱਠ ਵਿਚ ਲਿਬਰੇਸ਼ਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸੀ.ਪੀ.ਆਈ. ਨੇ ਮੋਦੀ ਸਰਕਾਰ ਦੀ ਅਰਥੀ ਫੂਕੀ

ਭੀਖੀ, 15 ਜਨਵਰੀ (ਬਲਦੇਵ ਸਿੰਘ ਸਿੱਧੂ)-ਕੇਂਦਰ ਸਰਕਾਰ ਦੇ ਅੱਤਿਆਚਾਰ ਅਤੇ ਤਾਨਾਸ਼ਾਹੀ ਰਾਜ ਦੇ ਿਖ਼ਲਾਫ਼ ਧਰਮ ਨਿਰਪੱਖ ਅਤੇ ਖੱਬੀਆਂ ਪਾਰਟੀਆਂ ਦੀ ਏਕਤਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਮੋਦੀ ਸਰਕਾਰ ਦੇ ਦੌਰਾਨ ਦਲਿਤਾਂ, ਘੱਟ ਗਿਣਤੀਆਂ ਅਤੇ ਔਰਤਾਂ 'ਤੇ ਵਧੇਰੇ ...

ਪੂਰੀ ਖ਼ਬਰ »

ਮਗਨਰੇਗਾ ਮਜ਼ਦੂਰਾਂ ਨੇ ਪਿੰਡ ਤਲਵੰਡੀ ਅਕਲੀਆ ਵਿਖੇ ਰੋਸ ਰੈਲੀ ਕੱਢੀ, ਘਪਲੇ ਦਾ ਦੋਸ਼

ਮਾਨਸਾ, 15 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ 'ਚ ਮਗਨਰੇਗਾ ਮਜ਼ਦੂਰਾਂ ਵਲੋਂ ਪਿੰਡ ਅਕਲੀਆ ਤਲਵੰਡੀ ਵਿਖੇ ਰੋਸ ਰੈਲੀ ਕੱਢੀ ਗਈ | ਉਨ੍ਹਾਂ ਦੋਸ਼ ਲਗਾਇਆ ਕਿ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਮਗਨਰੇਗਾ ਕੰਮਾਂ ਮੌਕੇ ਵੱਡੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸੰਤੁਲਿਤ ਖ਼ੁਰਾਕ ਸਬੰਧੀ ਜਾਣਕਾਰੀ ਦਿੱਤੀ

ਬੁਢਲਾਡਾ, 15 ਜਨਵਰੀ (ਨਿ.ਪ.ਪ.)-ਜਾਰੀ ਰਾਸ਼ਟਰੀ ਪੋਸ਼ਣ ਅਭਿਆਨ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਬੀਰੋਕੇ ਕਲਾਂ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਚੰਗੀ ਤੇ ਪੌਸ਼ਟਿਕ ਖ਼ੁਰਾਕ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ...

ਪੂਰੀ ਖ਼ਬਰ »

19 ਸਹਾਇਕ ਸਬ ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਸਬ-ਇੰਸਪੈਕਟਰ ਬਣਾਇਆ

ਮਾਨਸਾ, 15 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਪੁਲਿਸ ਦੇ 19 ਸਹਾਇਕ ਸਬ ਇੰਸਪੈਕਟਰਾਂ ਨੂੰ ੂ ਤਰੱਕੀ ਦੇ ਕੇ ਸਬ-ਇੰਸਪੈਕਟਰ ਬਣਾਇਆ ਗਿਆ ਹੈ | ਮਨਧੀਰ ਸਿੰਘ ਐਸ.ਐਸ.ਪੀ. ਮਾਨਸਾ ਨੇ ਪਦ ਉੱਨਤੀ ਦੇ ਸਟਾਰ ਲਗਾ ਕੇ ਤਰੱਕੀ ਕਰਨ ਵਾਲੇ ਮੁਲਾਜ਼ਮਾਂ ਨੂੰ ਵਧਾਈ ਦਿੱਤੀ | ...

ਪੂਰੀ ਖ਼ਬਰ »

ਕਿਸਾਨ ਰਵਾਇਤੀ ਖੇਤੀ ਦੇ ਨਾਲ-ਨਾਲ ਸਹਿਕਾਰੀ ਕਿੱਤੇ ਵੀ ਅਪਣਾਉਣ-ਸਿੱਧੂ

ਭੀਖੀ, 15 ਜਨਵਰੀ (ਗੁਰਿੰਦਰ ਸਿੰਘ ਔਲਖ)-ਕਿਸਾਨ ਰਵਾਇਤੀ ਖੇਤੀ ਦੇ ਨਾਲ-ਨਾਲ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਆਦਿ ਸਹਿਕਾਰੀ ਕਿੱਤੇ ਵੀ ਅਪਣਾਉਣ ਤਾਂ ਉਨ੍ਹਾਂ ਦੀ ਆਮਦਨ 'ਚ ਵਾਧਾ ਹੋ ਸਕੇ | ਇਹ ਪ੍ਰਗਟਾਵਾ ਪਸ਼ੂ ਪਾਲਨ ਤੇ ਡੇਅਰੀ ਵਿਕਾਸ ਮੰਤਰੀ ਬਲਵੀਰ ਸਿੰਘ ਸਿੱਧੂ ...

ਪੂਰੀ ਖ਼ਬਰ »

ਵਿਦਿਆਰਥਣ ਨੂੰ ਸਟੱਡੀ ਵੀਜ਼ਾ ਸੌ ਾਪਿਆ

ਮਾਨਸਾ, 15 ਜਨਵਰੀ (ਧਾਲੀਵਾਲ)-ਸਥਾਨਕ ਆਈਲੈਟਸ ਪੁਆਇੰਟ ਵਲੋਂ ਆਈਲੈਟਸ ਦੀ ਪੜ੍ਹਾਈ ਦੇ ਨਾਲ ਹੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਪਹਿਲ ਦੇ ਆਧਾਰ 'ਤੇ ਦਿਵਾਏ ਜਾ ਰਹੇ ਹਨ | ਸੰਸਥਾ ਦੇ ਐਮ.ਡੀ. ਭੁਪਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਹਰਦੀਪ ਕੌਰ ਪੁੱਤਰੀ ਪ੍ਰਗਟ ਸਿੰਘ ...

ਪੂਰੀ ਖ਼ਬਰ »

ਪਿੰਡ ਆਲਮਪੁਰ ਮੰਦਰਾਂ 'ਚ ਵਾਲਮੀਕਿ ਸਭਾ ਕਮੇਟੀ ਦਾ ਗਠਨ

ਬੋਹਾ, 15 ਜਨਵਰੀ (ਪ. ਪ.)-ਕੇਂਦਰੀ ਵਾਲਮੀਕਿ ਸਭਾ ਭਾਰਤ ਵਲੋਂ ਪਿੰਡ ਆਲਮਪੁਰ ਮੰਦਰਾਂ ਵਿਖੇ ਰਣਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਵਾਲਮੀਕਿ ਸਭਾ ਕਮੇਟੀ ਦੀ ਸਥਾਪਨਾ ਕੀਤੀ ਗਈ | ਸਰਬਸੰਮਤੀ ਨਾਲ ਕਮੇਟੀ ਦੀ ਕੀਤੀ ਗਈ ਚੋਣ ਵਿਚ ਬਿਰਛਾ ਸਿੰਘ ਨੂੰ ਤਹਿਸੀਲ ਪ੍ਰਧਾਨ, ...

ਪੂਰੀ ਖ਼ਬਰ »

ਬੀਰੋਕੇ ਦਾ ਤਿੰਨ ਦਿਨਾਂ ਸੱਤਵਾਂ ਕੁਸ਼ਤੀ ਦੰਗਲ ਤੇ ਕਬੱਡੀ ਕੱਪ ਭਲਕੇ ਤੋਂ

ਬੁਢਲਾਡਾ, 15 ਜਨਵਰੀ (ਰਾਹੀ)-ਪਿੰਡ ਬੀਰੋਕੇ ਕਲਾਂ ਵਿਖੇ ਜਾਰੀ ਬਾਬਾ ਅਲਖ ਰਾਮ ਜੀ ਦੇ ਸਾਲਾਨਾ ਜੋੜ ਮੇਲੇ ਦੌਰਾਨ ਬਾਬਾ ਅਲਖ ਰਾਮ ਯੁਵਾ ਕਲੱਬ ਵਲੋਂ 3 ਦਿਨਾਂ ਸੱਤਵਾਂ ਕੁਸ਼ਤੀ ਦੰਗਲ ਅਤੇ ਕਬੱਡੀ ਕੱਪ 17,18 ਅਤੇ 19 ਜਨਵਰੀ ਤੋਂ ਕਰਵਾਇਆ ਜਾ ਰਿਹਾ ਹੈ | ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਪਾਰਟੀ ਹਾਈਕਮਾਨ ਵਲੋਂ ਸੌ ਾਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗੇ- ਬਾਂਸਲ

ਜੋਗਾ, 15 ਜਨਵਰੀ (ਬਲਜੀਤ ਸਿੰਘ ਅਕਲੀਆ)-ਕਾਂਗਰਸ ਪਾਰਟੀ ਹਾਈਕਮਾਨ ਵਲੋਂ ਪਰਿਵਾਰ ਦੀ ਪਾਰਟੀ ਪ੍ਰਤੀ ਵਫ਼ਾਦਾਰੀ 'ਤੇ ਕੰਮ ਨੂੰ ਦੇਖ ਕੇ ਸੌਾਪੀ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਨੂੰ ਪਰਿਵਾਰ ਵਲੋਂ ਤਨਦੇਹੀ ਨਾਲ ਨਿਭਾਇਆ ਜਾਵੇਗਾ | ਇਹ ਪ੍ਰਗਟਾਵਾ ਪਿੰਡ ਅਕਲੀਆ ...

ਪੂਰੀ ਖ਼ਬਰ »

ਗੁਰੂਕੁਲ ਅਕੈਡਮੀ ਵਿਖੇ ਯੁਵਕ ਦਿਵਸ ਤੇ ਸੈਨਾ ਦਿਵਸ ਮਨਾਇਆ

ਜੋਗਾ, 15 ਜਨਵਰੀ (ਪ. ਪ.)-ਗੁਰੂਕੁਲ ਅਕੈਡਮੀ ਉੇੱਭਾ ਵਿਖੇ ਕੌਮੀ ਸੇਵਾ ਯੋਜਨਾ ਇਕਾਈ ਵਲੋਂ ਯੁਵਕ ਦਿਵਸ ਤੇ ਸੈਨਾ ਦਿਵਸ ਮਨਾਇਆ ਗਿਆ | ਯੁਵਕ ਦਿਵਸ ਨਾਲ ਸਬੰਧਿਤ ਜਿੱਥੇ ਭਾਸ਼ਣ ਤੇ ਕਵਿਤਾ ਮੁਕਾਬਲਾ ਕਰਵਾਇਆ ਗਿਆ ਉੱਥੇ ਹੀ ਵਲੰਟੀਅਰਾਂ ਨੂੰ ਸਮਾਜ ਵਿਚ ਨੌਜਵਾਨਾਂ ਦੇ ...

ਪੂਰੀ ਖ਼ਬਰ »

ਪੰਜਾਬ ਫ਼ੋਟੋਗ੍ਰਾਫਰਜ਼ ਐਸੋਸੀਏਸ਼ਨ ਬੁਢਲਾਡਾ ਦੀ ਮੀਟਿੰਗ

ਬੁਢਲਾਡਾ, 15 ਜਨਵਰੀ (ਨਿ. ਪ. ਪ.)-ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ ਬੁਢਲਾਡਾ ਦੀ ਮੀਟਿੰਗ ਇੰਦਰਜੀਤ ਸਿੰਘ ਟੋਨੀ ਦੀ ਅਗਵਾਈ ਹੇਠ ਹੋਈ | ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਆਗੂ ਗਿਆਨ ਚੰਦ ਸ਼ਰਮਾ ਤੇ ਦੀਪ ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਦਸੂਹਾ ਨੇੜੇ ਪਿੰਡ ...

ਪੂਰੀ ਖ਼ਬਰ »

ਵੱਖ-ਵੱਖ ਖੇਤਰਾਂ 'ਚੋਂ ਪ੍ਰਾਪਤੀਆਂ ਵਾਲੀਆਂ ਲੜਕੀਆਂ ਦਾ ਸਨਮਾਨ

ਬੁਢਲਾਡਾ, 15 ਜਨਵਰੀ (ਰਾਹੀ)-ਸਥਾਨਕ ਸ਼ਹਿਰ ਦੇ ਮੁਹੱਬਤ ਕਲਾ ਮੰਚ ਤੇ ਮਾਤਾ ਕਲਰ ਵਾਲੀ ਮੰਦਰ ਤੇ ਧਰਮਸ਼ਾਲਾ ਕਮੇਟੀ ਵਲੋਂ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਜਿੱਥੇ ਵੱਖ-ਵੱਖ ਕਲਾਕਾਰਾਂ ਨੇ ਆਪਨੇ ਫਨ ਦਾ ਮੁਜ਼ਾਹਰਾ ਕੀਤਾ ਉਥੇ ਵੱਖ-ਵੱਖ ਖੇਤਰਾਂ 'ਚੋਂ ...

ਪੂਰੀ ਖ਼ਬਰ »

ਰਾਸ਼ਟਰੀ ਯੁਵਾ ਦਿਵਸ ਮਨਾਇਆ

ਝੁਨੀਰ, 15 ਜਨਵਰੀ (ਨਿ.ਪ.ਪ.)-ਸਰਕਾਰੀ ਸੈਕੰਡਰੀ ਸਮਾਰਟ ਸਕੂਲ ਫੱਤਾ ਮਾਲੋਕਾ ਵਿਖੇ ਰਾਸ਼ਟਰੀ ਯੁਵਾ ਤੇ ਆਰਮੀ ਦਿਵਸ ਮਨਾਇਆ ਗਿਆ | ਪ੍ਰੋਗਰਾਮ ਅਫ਼ਸਰ ਸੁਰਿੰਦਰ ਕੌਰ ਨੇ ਕਿਹਾ ਕਿ ਸਾਨੂੰ ਕੌਮੀ ਏਕਤਾ ਅਤੇ ਸਮਾਜਿਕ ਏਕਤਾ ਬਣਾਈ ਰੱਖਣ ਲਈ ਭਿ੍ਸ਼ਟਾਚਾਰ ਅਤੇ ਸਮਾਜਿਕ ...

ਪੂਰੀ ਖ਼ਬਰ »

18 ਦੇ ਧਰਨੇ ਦੀ ਤਿਆਰੀ ਵਜੋਂ ਹਰਰੰਗਪੁਰਾ ਤੇ ਭੁੱਚੋ ਖ਼ੁਰਦ ਵਿਚ ਕਿਸਾਨਾਂ ਦੀ ਮੀਟਿੰਗ

ਬਠਿੰਡਾ ਛਾਉਣੀ, 15 ਜਨਵਰੀ (ਪਰਵਿੰਦਰ ਸਿੰਘ ਜੌੜਾ)-ਪੰਜਾਬ ਦੀਆਂ ਸੱਤ ਕਿਸਾਨ ਜੱਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 15 ਜਨਵਰੀ ਨੂੰ ਸੂਬੇ ਭਰ ਦੇ ਡੀ.ਸੀ. ਫ਼ਿਤਰਾਂ ਅੱਗੇ ਦਿੱਤੇ ਜਾ ਰਹੇ ਰੋਸ ਧਰਨੇ ਦੀ ਤਿਆਰੀ ਵਜੋਂ ਪਿੰਡ ਭੁੱਚੋ ਖ਼ੁਰਦ ਅਤੇ ਹਰਰੰਗਪੁਰਾ ...

ਪੂਰੀ ਖ਼ਬਰ »

ਪਾਕਿਸਤਾਨ ਦੀ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਚੜ੍ਹਦੇ ਪੰਜਾਬ ਨੂੰ ਲਹਿੰਦੇ ਪੰਜਾਬ ਨੇ ਫਾਈਨਲ 'ਚ ਹਰਾਇਆ

ਬਠਿੰਡਾ, 15 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਾਕਿਸਤਾਨ ਕਬੱਡੀ ਫੈਡਰੇਸ਼ਨ ਦੁਆਰਾ ਕਰਵਾਈ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਵਿਚ ਲਹਿੰਦੇ ਪੰਜਾਬ ਦੀ ਟੀਮ ਨੇ ਫਸਵੇਂ ਫਾਈਨਲ ਮੁਕਾਬਲੇ ਵਿਚ ਚੜ੍ਹਦੇ ਪੰਜਾਬ ਦੀ ਟੀਮ ਨੂੰ 12 ਅੰਕਾਂ ਨਾਲ ਹਰਾ ਕੇ ਚੈਂਪੀਅਨਸ਼ਿਪ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX