ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਅੱਜ ਦਾ ਵਿਚਾਰ
. . .  about 1 hour ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550

ਕਪੂਰਥਲਾ / ਫਗਵਾੜਾ

ਪਿੰਡ ਢੱਪਈ 'ਚ ਸਾਲਾਨਾ ਜੋੜ ਮੇਲਾ ਮਾਘੀ 'ਤੇ ਕਰਵਾਈਆਂ ਗਈਆਂ ਖ਼ੂਹ ਦੌੜਾਂ

ਕਪੂਰਥਲਾ, 15 ਜਨਵਰੀ (ਅਮਰਜੀਤ ਕੋਮਲ)-ਗੁਰਦੁਆਰਾ ਸੰਤ ਬਾਬਾ ਸਰਜਾ ਸਿੰਘ ਪਿੰਡ ਢੱਪਈ ਵਿਖੇ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮਾਘੀ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਕਥਾ ਵਿਚਾਰਾਂ ਹੋਈਆਂ | ਧਾਰਮਿਕ ਸਮਾਗਮ ਦੀ ਸਮਾਪਤੀ ਉਪਰੰਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖੂਹ ਦੌੜਾਂ ਕਰਵਾਈਆਂ ਗਈਆਂ | ਖੂਹ ਦੌੜਾਂ ਦੇ ਮੁਕਾਬਲੇ 'ਚ ਸਵਰਨ ਸਿੰਘ ਮੱਲ੍ਹੀਆਂ ਦੀ ਜੋਗ ਪਹਿਲੇ, ਗੁਰਦਾਵਰ ਸਿੰਘ ਕਾਲਾ ਸੰਘਿਆਂ ਦੀ ਜੋਗ ਦੂਜੇ, ਜਸਵੰਤ ਸਿੰਘ ਦੇਸਲਪੁਰ ਦੀ ਜੋਗ ਤੀਜੇ, ਸਤਕਰਨ ਸਿੰਘ ਕਾਲਾ ਸੰਘਿਆਂ ਦੀ ਜੋਗ ਚੌਥੇ, ਮਨਜੋਤ ਸਿੰਘ ਗਿੱਲ ਦੀ ਜੋਗ ਪੰਜਵੇਂ, ਸ਼ੇਰ ਸਿੰਘ ਰਹੀਮਪੁਰ ਦੀ ਜੋਗ ਛੇਵੇਂ, ਸੋਢੀ ਜੱਲੋਵਾਲ ਦੀ ਜੋਗ ਸੱਤਵੇਂ, ਪੱਗਾ ਮੀਰਪੁਰ ਦੀ ਜੋਗ ਅੱਠਵੇਂ ਤੇ ਜੱਸਾ ਜੱਲੋਵਾਲ ਦੀ ਜੋਗ ਨੌਵੇਂ ਸਥਾਨ 'ਤੇ ਰਹੀ | ਇਸ ਮੌਕੇ ਗੁਰਦੁਆਰਾ ਸੰਤ ਬਾਬਾ ਸਰਜਾ ਸਿੰਘ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਮਰਜੀਤ ਸਿੰਘ ਢੱਪਈ, ਜਸਬੀਰ ਸਿੰਘ ਰੰਧਾਵਾ, ਜੁਝਾਰ ਸਿੰਘ, ਅਜਮੇਰ ਸਿੰਘ, ਬੂਟਾ ਸਿੰਘ, ਅਵਤਾਰ ਸਿੰਘ ਚਾਹਲ, ਜਤਿੰਦਰ ਸਿੰਘ, ਸੇਵਾ ਸਿੰਘ, ਦਰਸ਼ਨ ਸਿੰਘ ਤੇ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰਾਂ ਵਲੋਂ ਪਹਿਲੇ ਸਥਾਨ 'ਤੇ ਰਹੀ ਜੋਗ ਦੇ ਮਾਲਕ ਨੂੰ ਬੁਲਟ ਮੋਟਰਸਾਈਕਲ, ਸੋਨੇ ਦਾ ਕੜਾ, ਦੇਸੀ ਘਿਓ ਦਾ ਪੀਪਾ, 1100 ਰੁਪਏ ਨਗਦੀ, ਦੂਜੇ ਸਥਾਨ 'ਤੇ ਰਹੀ ਜੋਗ ਦੇ ਮਾਲਕ ਨੂੰ ਮੋਟਰਸਾਈਕਲ, ਸੋਨੇ ਦਾ ਕੜਾ, ਨਗਦ ਇਨਾਮ, ਦੇਸੀ ਘਿਓ ਦਾ ਪੀਪਾ, ਤੀਜੇ, ਚੌਥੇ ਤੇ ਪੰਜਵੇਂ ਸਥਾਨ 'ਤੇ ਰਹੀਆਂ ਜੋਗਾਂ ਦੇ ਮਾਲਕਾਂ ਨੂੰ ਮੋਟਰਸਾਈਕਲ, ਸੋਨੇ ਦਾ ਕੜਾ, ਦੇਸੀ ਘਿਓ ਦਾ ਪੀਪਾ ਤੇ ਨਗਦ ਇਨਾਮ, ਛੇਵੇਂ, ਸੱਤਵੇਂ ਤੇ ਅੱਠਵੇਂ ਸਥਾਨ 'ਤੇ ਰਹੀਆਂ ਜੋਗਾਂ ਦੇ ਮਾਲਕਾਂ ਨੂੰ ਮੋਟਰਸਾਈਕਲ ਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ, 9ਵੇਂ ਸਥਾਨ 'ਤੇ ਰਹੀ ਜੋਗ ਦੇ ਮਾਲਕ ਨੂੰ ਸੋਨੇ ਦਾ ਕੜਾ, ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਜਥੇਦਾਰ ਅਮਰਜੀਤ ਸਿੰਘ ਢੱਪਈ ਨੇ ਜੇਤੂ ਜੋਗਾਂ ਦੇ ਮਾਲਕਾਂ ਨੂੰ ਵਧਾਈ ਦਿੱਤੀ | ਇਸ ਤੋਂ ਇਲਾਵਾ 10ਵੇਂ ਤੋਂ ਲੈ ਕੇ 18ਵੇਂ ਸਥਾਨ ਤੱਕ ਰਹੀਆਂ ਜੋਗਾਂ ਦੇ ਮਾਲਕਾਂ ਨੂੰ ਨਗਦ ਇਨਾਮ ਦੇ ਕੇ ਨਿਵਾਜਿਆ ਗਿਆ | ਖੂਹ ਦੌੜਾਂ ਦੇ ਮੁਕਾਬਲੇ ਨੂੰ ਸਫਲ ਬਣਾਉਣ ਵਿਚ ਸ਼ਿੰਦਰ ਸਿੰਘ, ਜੋਗਿੰਦਰ ਸਿੰਘ, ਪਰਸਨ ਸਿੰਘ ਕੰਗ ਯੂ.ਐਸ.ਏ., ਚਰਨਵੀਰ ਸਿੰਘ, ਗੁਰਪ੍ਰੀਤ ਸਿੰਘ, ਕਰਨਪਾਲ ਸਿੰਘ ਸੰਘਾ ਯੂ.ਕੇ., ਮੈਨੇਜਰ ਹਰਜਸਵਿੰਦਰ ਸਿੰਘ, ਗੁਰਮੀਤ ਸਿੰਘ, ਆਤਮਾ ਸਿੰਘ ਧੁਆਂਖੇ, ਰਤਨ ਸਿੰਘ ਖੱਕ, ਸਾਧੂ ਸਿੰਘ ਸੇਵਾਦਾਰ, ਸਤੀਸ਼ ਕੁਮਾਰ, ਸੁਰਿੰਦਰ ਸਿੰਘ ਦੀਵਾਲੀ, ਹਰਪ੍ਰੀਤ ਸਿੰਘ, ਗੁਰਮੁਖ ਸਿੰਘ, ਗੁਰਜੀਤ ਸਿੰਘ, ਦਿਆਲ ਸਿੰਘ, ਗੁਰਦੇਵ ਸਿੰਘ ਸੋਨੀ, ਸੁਖਵਿੰਦਰ ਸਿੰਘ ਸਿੱਧੂ ਸਿੱਧਵਾਂ ਦੋਨਾ, ਸੁਰਜੀਤ ਸਿੰਘ, ਅਮਰਜੀਤ ਸਿੰਘ, ਤਰਲੋਕ ਸਿੰਘ, ਪ੍ਰਕਾਸ਼ ਸਿੰਘ, ਹਰਦਿਆਲ ਸਿੰਘ, ਮੇਜਰ ਸਿੰਘ, ਸੁਖਜੀਤ ਸਿੰਘ, ਸਵਰਨ ਕੁਮਾਰ, ਤਜਿੰਦਰ ਸਿੰਘ, ਪਰਮਜੀਤ ਸਿੰਘ, ਹਰਨੇਕ ਸਿੰਘ, ਸੋਨੂੰ ਧਾਰੀਵਾਲ, ਮਨਪ੍ਰੀਤ ਸਿੰਘ ਤੋਂ ਇਲਾਵਾ ਪਿੰਡ ਦੀ ਸਰਪੰਚ ਸੁਖਵਿੰਦਰ ਕੌਰ, ਸਤੀਸ਼ ਕੁਮਾਰ, ਮਨਜੀਤ ਸਿੰਘ, ਸਰਵਨ ਸਿੰਘ, ਸੁਖਦੇਵ ਸਿੰਘ, ਨਛੱਤਰ ਕੌਰ, ਬਲਜੀਤ ਕੌਰ, ਗੁਰਮੀਤ ਕੌਰ (ਸਾਰੇ ਮੈਂਬਰ ਪੰਚਾਇਤ) ਨੇ ਵਿਸ਼ੇਸ਼ ਯੋਗਦਾਨ ਪਾਇਆ |

ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਮੀਟਿੰਗ

ਸੁਲਤਾਨਪੁਰ ਲੋਧੀ, 15 ਜਨਵਰੀ (ਥਿੰਦ, ਹੈਪੀ)-ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਮੀਟਿੰਗ ਸੂਬਾਈ ਆਗੂ ਨਵਜੀਤ ਸਿੰਘ ਦੀ ਅਗਵਾਈ ਹੇਠ ਆਤਮਾ ਸਿੰਘ ਪਾਰਕ ਵਿਖੇ ਹੋਈ | ਇਸ ਮੌਕੇ ਇਕੱਤਰ ਅਧਿਆਪਕਾਂ ਨੇ ਪੰਜਾਬ ਸਰਕਾਰ ਵਲੋਂ ਐਸ.ਐਸ.ਏ. ਰਮਸਾ ਅਧਿਆਪਕਾਂ ਨੂੰ ਟਰਮੀਨੇਟ ...

ਪੂਰੀ ਖ਼ਬਰ »

ਟਿੱਪਰ ਵਲੋਂ ਟੱਕਰ ਮਾਰੇ ਜਾਣ 'ਤੇ ਪਤਨੀ ਦੀ ਮੌਤ, ਪਤੀ ਜ਼ਖ਼ਮੀ

ਕਪੂਰਥਲਾ, 15 ਜਨਵਰੀ (ਸਡਾਨਾ)-ਅੱਜ ਸਵੇਰ ਦੇ ਸਮੇਂ ਕਾਂਜਲੀ ਰੋਡ 'ਤੇ ਜੱਗੀ ਮਾਰਕੀਟ ਨੇੜੇ ਇਕ ਤੇਜ਼ ਰਫ਼ਤਾਰ ਟਿੱਪਰ ਵਲੋਂ ਸਕੂਟਰੀ ਸਵਾਰ ਬਜ਼ੁਰਗ ਪਤੀ ਪਤਨੀ ਨੂੰ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਪਤੀ ਦੇ ਗੰਭੀਰ ਸੱਟਾਂ ...

ਪੂਰੀ ਖ਼ਬਰ »

ਬਸਪਾ ਅੰਬੇਡਕਰ ਵਲੋਂ ਸਰਕਾਰ ਦੀਆਂ ਗ਼ਰੀਬ ਮਾਰੂ ਨੀਤੀਆਂ ਵਿਰੁੱਧ ਰੋਸ ਮਾਰਚ

ਸੁਲਤਾਨਪੁਰ ਲੋਧੀ, 15 ਜਨਵਰੀ (ਨਰੇਸ਼ ਹੈਪੀ, ਥਿੰਦ)-ਬਸਪਾ ਅੰਬੇਡਕਰ ਵਲੋਂ ਪੂਰੇ ਪੰਜਾਬ ਅੰਦਰ ਪੰਜਾਬ ਸਰਕਾਰ ਦੀਆਂ ਗ਼ਰੀਬ ਮਾਰੂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਪੰਜਾਬ ਵਿਚ ਰੋਸ ਮਾਰਚ ਕੀਤੇ ਜਾ ਰਹੇ ...

ਪੂਰੀ ਖ਼ਬਰ »

ਗੌਲ ਚੌਕ 'ਚ ਪੁਲਿਸ ਤਾਇਨਾਤ

ਫਗਵਾੜਾ,15 ਜਨਵਰੀ (ਹਰੀਪਾਲ ਸਿੰਘ)-ਫਗਵਾੜਾ ਦੇ ਗੋਲ ਚੌਕ 'ਚ ਕਿਸੇ ਵੀ ਸੰਭਾਵਿਤ ਗਤੀਵਿਧੀ ਨੂੰ ਲੈ ਕੇ ਇੱਥੇ ਬੀਤੀ ਰਾਤ ਪੁਲਿਸ ਤਾਇਨਾਤ ਕੀਤੀ ਗਈ | ਜਾਣਕਾਰੀ ਅਨੁਸਾਰ ਫਗਵਾੜਾ ਪੁਲਿਸ ਪ੍ਰਸ਼ਾਸਨ ਨੂੰ ਇਸ ਚੌਕ 'ਚ ਪਹਿਲਾਂ ਵਾਂਗ ਕਿਸੇ ਗਤੀਵਿਧੀ ਬਾਰੇ ਸੂਚਨਾ ਮਿਲੀ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦਾ ਮਨਪ੍ਰੀਤ ਪੰਜਾਬੀ ਵਿਸ਼ੇ 'ਚ ਦੇਸ਼ ਭਰ 'ਚੋਂ ਅੱਵਲ

ਕਪੂਰਥਲਾ, 15 ਜਨਵਰੀ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਨੇ ਸੀ.ਬੀ.ਐਸ.ਈ. 2018 ਦੀ 10ਵੀਂ ਦੀ ਪ੍ਰੀਖਿਆ 'ਚੋਂ ਪੰਜਾਬੀ ਵਿਸ਼ੇ 'ਚੋਂ 100 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੇਸ਼ ਭਰ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਸਰਕਾਰ ਜੀ ਇੱਧਰ ਵੀ ਧਿਆਨ ਦਿਓ

ਸੁਲਤਾਨਪੁਰ ਲੋਧੀ, 15 ਜਨਵਰੀ (ਨਰੇਸ਼ ਹੈਪੀ, ਥਿੰਦ)-ਜਿੱਥੇ ਇਕ ਪਾਸੇ ਸੁਲਤਾਨਪੁਰ ਲੋਧੀ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਪੱਬਾਂ ਭਾਰ ਹੋਇਆ ਹੈ ਤੇ ਬਹੁਤ ਵੱਡੇ ਪੱਧਰ 'ਤੇ ਵਿਕਾਸ ਕਰਨ ਦੇ ...

ਪੂਰੀ ਖ਼ਬਰ »

ਤੰਬਾਕੂ ਤੇ ਨਿਕੋਟੀਨ ਤੋਂ ਬਣੀਆਂ ਵਸਤਾਂ ਦੀ ਵਰਤੋਂ ਤੇ ਸਪਲਾਈ 'ਤੇ ਪਾਬੰਦੀ

ਕਪੂਰਥਲਾ, 15 ਜਨਵਰੀ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਇਕ ਹੁਕਮ ਜਾਰੀ ਕਰਕੇ ਜ਼ਿਲ੍ਹਾ ਕਪੂਰਥਲਾ ਦੇ ਹੋਟਲ/ਰੈਸਟੋਰੈਂਟ ਤੇ ਹੁੱਕਾਂ ਬਾਰਾਂ ਆਦਿ 'ਚ ਤੰਬਾਕੂ ਤੇ ਨਿਕੋਟੀਨ ਵਰਗੇ ਨਸ਼ੀਲੇ ਪਦਾਰਥਾਂ ਤੋਂ ਬਣੀਆਂ ਵੱਖ-ਵੱਖ ਖਾਣ ਪੀਣ ਵਾਲੀਆਂ ...

ਪੂਰੀ ਖ਼ਬਰ »

ਭਾਜਪਾ ਆਗੂ ਬਜਾਜ ਦੀ ਗੱਡੀ ਚੋਰੀ

ਫਗਵਾੜਾ, 15 ਜਨਵਰੀ (ਹਰੀਪਾਲ ਸਿੰਘ)-ਫਗਵਾੜਾ ਦੀ ਸੰਘਣੀ ਵਸੋਂ ਵਾਲੇ ਇਲਾਕੇ ਵਰਿੰਦਰ ਨਗਰ ਦੇ ਵਿਚ ਚੋਰ ਇੱਕ ਗੈਰੇਜ਼ 'ਚੋਂ ਭਾਜਪਾ ਆਗੂ ਦੀ ਗੱਡੀ ਚੋਰੀ ਕਰਕੇ ਲੈ ਗਏ ਹਨ | ਚੋਰੀ ਦੀ ਵਾਰਦਾਤ ਦੀ ਸੂਚਨਾ ਮਿਲਣ 'ਤੇ ਥਾਣਾ ਸਿਟੀ ਪੁਲਿਸ ਨੇ ਮੌਕੇ ਦਾ ਜਾਇਜ਼ਾ ਲਿਆ | ਭਾਜਪਾ ...

ਪੂਰੀ ਖ਼ਬਰ »

ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਸੁਲਤਾਨਪੁਰ ਲੋਧੀ, 15 ਜਨਵਰੀ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ਼ ਸੁਲਤਾਨਪੁਰ ਲੋਧੀ ਵਲੋਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਪਿ੍ੰਸੀਪਲ ਗੋਗਨਾ ਵਲੋਂ 32ਵੇਂ ਫਗਵਾੜਾ ਕੱਪ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ

ਫਗਵਾੜਾ, 15 ਜਨਵਰੀ (ਕਿੰਨੜਾ, ਟੀ.ਡੀ. ਚਾਵਲਾ)-32ਵਾਂ ਫਗਵਾੜਾ ਕੱਪ ਫੁੱਟਬਾਲ ਟੂਰਨਾਮੈਂਟ ਦੇ ਪਹਿਲੇ ਮੈਚ ਦਾ ਉਦਘਾਟਨ ਮੁੱਖ ਮਹਿਮਾਨ ਪਿ੍ੰਸੀਪਲ ਰਣਜੀਤ ਕੁਮਾਰ ਗੋਗਨਾ ਨੇ ਕੀਤਾ | ਇਸ ਮੌਕੇ ਝੰਡੇ ਦੀ ਰਸਮ ਇੰਡੀਆ ਦੇ ਸਾਬਕਾ ਫੁੱਟਬਾਲ ਕੋਚ ਸੁਖਵਿੰਦਰ ਸਿੰਘ ਸੁੱਖੀ ...

ਪੂਰੀ ਖ਼ਬਰ »

ਵਿਦਿਆਰਥੀ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਰਤੋਂ ਨਾ ਕਰਨ-ਗੁਰਮੁੱਖ ਸਿੰਘ ਢੋਡ

ਕਪੂਰਥਲਾ, 15 ਜਨਵਰੀ (ਵਿ.ਪ੍ਰ.)-ਕਪੂਰਥਲਾ ਸਾਈਕਿਲੰਗ ਕਲੱਬ ਵਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦੋਵਾਲ ਵਿਖੇ ਸਵੇਰ ਦੀ ਸਭਾ ਦੌਰਾਨ ਕਲੱਬ ਦੇ ਮੈਂਬਰਾਂ ਗੁਰਮੁਖ ਸਿੰਘ ਢੋਡ ਤੇ ਏ.ਐਸ.ਆਈ. ਗੁਰਬਚਨ ਸਿੰਘ ਨੇ ਸਕੂਲ ਦੇ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਤੇ ...

ਪੂਰੀ ਖ਼ਬਰ »

ਸਰਬ ਸੇਵਾ ਮੰਚ ਲੱਖਣ ਕੇ ਪੱਡਾ ਦੀ ਮੀਟਿੰਗ

ਨਡਾਲਾ, 15 ਜਨਵਰੀ (ਮਾਨ)-ਸਰਬ ਸੇਵਾ ਮੰਚ ਲੱਖਣ ਕੇ ਪੱਡਾ ਦੀ ਮੀਟਿੰਗ ਪ੍ਰਧਾਨ ਕੇਵਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਮੰਚ ਵਲੋਂ ਕੀਤੇ ਜਾ ਰਹੇ ਕੰਮਾਂ 'ਤੇ ਵਿਚਾਰ ਕੀਤੀ ਗਈ | ਉਨ੍ਹਾਂ ਕਿਹਾ ਕਿ ਸਰਬ ਸੇਵਾ ਮੰਚ ਹਮੇਸ਼ਾ ਪਿੰਡ ਦੇ ਵਿਕਾਸ ਤੇ ਲੋਕ ਭਲਾਈ ...

ਪੂਰੀ ਖ਼ਬਰ »

ਰਾਮਗੜ੍ਹ ਦੇ ਸਾਲਾਨਾ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਭੁਲੱਥ, 15 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਮਗੜ੍ਹ ਵਿਖੇ ਸਾਲਾਨਾ 10ਵਾਂ ਗੁਰਮਤਿ ਸਮਾਗਮ ਕਰਵਾਉਣ ਦੀਆਂ ਸਾਰੀਆਂ ਤਿਆਰੀਆਂ ...

ਪੂਰੀ ਖ਼ਬਰ »

ਡੇਰਾ ਸਿੱਧ ਵਜ਼ੀਰ ਔਜਲਾ ਵਿਖੇ ਮਾਘੀ ਮੌਕੇ ਕੁਸ਼ਤੀ ਮੁਕਾਬਲੇ ਕਰਵਾਏ

ਕਪੂਰਥਲਾ, 15 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਡੇਰਾ ਬਾਬਾ ਸਿੱਧ ਵਜੀਰ ਨੇੜੇ ਪਿੰਡ ਔਜਲਾ ਵਿਖੇ ਮਾਘੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ | ਜਿਸ ਵਿਚ ਉੱਘੇ ਰਾਗੀ ਤੇ ਢਾਡੀ ਜਥਿਆਂ ਨੇ ਗੁਰਬਾਣੀ ਰਾਹੀਂ ...

ਪੂਰੀ ਖ਼ਬਰ »

ਬਿਊਟੀ ਪਾਰਲਰ ਮੈਨੇਜਮੈਂਟ ਦਾ ਕੋਰਸ ਪੂਰਾ ਕਰ ਚੁੱਕੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ

ਕਪੂਰਥਲਾ, 15 ਜਨਵਰੀ (ਵਿ.ਪ੍ਰ.)-ਪੀ.ਐਨ.ਬੀ. ਰੂਰਲ ਸੈਲਫ਼ ਇੰਪਲਾਈਮੈਂਟ ਟਰੇਨਿੰਗ ਇੰਸਟੀਚਿਊਟ ਤੋਂ ਬਿਊਟੀ ਪਾਰਲਰ ਮੈਨੇਜਮੈਂਟ ਦਾ ਕੋਰਸ ਪੂਰਾ ਕਰ ਚੁੱਕੀਆਂ ਸਿਖਿਆਰਥਣਾਂ ਨੂੰ ਇੰਸਟੀਚਿਊਟ 'ਚ ਹੋਏ ਸਮਾਗਮ ਦੌਰਾਨ ਪੀ.ਐਨ.ਬੀ. ਦੇ ਚੀਫ਼ ਐਲ.ਡੀ.ਐਮ. ਸਰਵੇਂਦਰ ਸਿੰਘ ਨੇ ...

ਪੂਰੀ ਖ਼ਬਰ »

ਐਮ.ਡੀ. ਜਗਬੀਰ ਸਿੰਘ ਖਿੰਡਾ ਨਮਿਤ ਸ਼ਰਧਾਂਜਲੀ ਸਮਾਗਮ

ਕਪੂਰਥਲਾ, 15 ਜਨਵਰੀ (ਵਿ.ਪ੍ਰ.)-ਲਿਟਲ ਏਾਜਲ ਕੋ-ਐੱਡ ਸਕੂਲ ਕਪੂਰਥਲਾ ਦੇ ਮੈਨੇਜਿੰਗ ਡਾਇਰੈਕਟਰ ਜਗਬੀਰ ਸਿੰਘ ਖਿੰਡਾ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਨਮਿਤ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਕਾਂਜਲੀ ਡੇਰੇ ਦੇ ਮਹੰਤ ਨੂੰ ਝੂਠਾ ਫਸਾਉਣ ਦੀ ਉੱਚ ਪੱਧਰੀ ਜਾਂਚ ਦੀ ਮੰਗ

ਜਲੰਧਰ, 15 ਜਨਵਰੀ (ਮੇਜਰ ਸਿੰਘ)-ਬਾਬਾ ਸਵਰੂਪ ਮੁਨੀ ਧਰਮਸ਼ਾਲਾ ਉਦਾਸੀਨ ਆਸ਼ਰਮ ਕਾਂਜਲੀ ਕਪੂਰਥਲਾ ਦੀ 12 ਏਕੜ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਨੂੰ ਲੈ ਕੇ ਅੱਜ ਇਥੇ ਵੱਖ-ਵੱਖ ਉਦਾਸੀਨ ਡੇਰਿਆਂ ਦੇ ਮੁਖੀਆਂ ਨੇ ਦੋਸ਼ ਲਗਾਇਆ ਕਿ ਕਪੂਰਥਲਾ ਦੇ ਵਿਧਾਇਕ ਦੀ ਸ਼ਹਿ 'ਤੇ ਕੁਝ ...

ਪੂਰੀ ਖ਼ਬਰ »

ਰਾਣੀ ਸੋਢੀ ਦੀ ਅਗਵਾਈ ਹੇਠ ਕਾਂਗਰਸ ਮਜ਼ਬੂਤ ਹੋਵੇਗੀ-ਵਾਲੀਆ

ਨਡਾਲਾ, 15 ਜਨਵਰੀ (ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਵਤਾਰ ਸਿੰਘ ਵਾਲੀਆ ਨੇ ਕਿਹਾ ਕਿ ਬਲਬੀਰ ਰਾਣੀ ਸੋਢੀ ਦੇ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਪ੍ਰਧਾਨ ਬਣਨ ਨਾਲ ਜ਼ਿਲ੍ਹੇ 'ਚ ਕਾਂਗਰਸ ਮਜ਼ਬੂਤ ਹੋਵੇਗੀ | ਅਵਤਾਰ ਸਿੰਘ ਵਾਲੀਆ ਨੇ ਕਿਹਾ ਕਿ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਟਰਮੀਨੇਟ ਕਰਨ 'ਤੇ ਮਾਸਟਰ ਕੇਡਰ ਯੂਨੀਅਨ ਵਲੋਂ ਨਿਖੇਧੀ

ਸੁਲਤਾਨਪੁਰ ਲੋਧੀ, 15 ਜਨਵਰੀ (ਥਿੰਦ, ਹੈਪੀ)-ਐਸ.ਐਸ.ਏ./ਰਮਸਾ ਅਧਿਆਪਕ ਯੂਨੀਅਨ ਦੇ ਆਗੂਆਂ ਨੂੰ ਸਰਕਾਰ ਵਲੋਂ ਟਰਮੀਨੇਟ ਕਰਨ ਦੀ ਮਾਸਟਰ ਕੇਡਰ ਯੂਨੀਅਨ ਵਲੋਂ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਹੈ | ਮਾਸਟਰ ਕੇਡਰ ਯੂਨੀਅਨ ਦੀ ਮੀਟਿੰਗ ਸਰਪ੍ਰਸਤ ਸੁਖਦੇਵ ਸਿੰਘ ਸੰਧੂ ...

ਪੂਰੀ ਖ਼ਬਰ »

ਨਿਰਮਲ ਕੁਟੀਆ ਛੰਭਵਾਲੀ ਪੰਡਵਾਂ ਵਿਖੇ ਪ੍ਰਕਾਸ਼ ਪੁਰਬ ਤੇ ਮਾਘ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ

ਫਗਵਾੜਾ, 15 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 352 ਸਾਲਾ ਪ੍ਰਕਾਸ਼ ਪੁਰਬ, ਬਾਬਾ ਦਲੇਲ ਸਿੰਘ ਦਾ ਜਨਮ ਦਿਹਾੜਾ ਤੇ ਮਾਘ ਦੀ ਸੰਗਰਾਂਦ ਦਾ ਦਿਹਾੜਾ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਦੀ ਦੇਖ ਰੇਖ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਡਾਇਮੰਡ ਬੰਦਗੀ ਬੇਗੋਵਾਲ ਨੇ ਵਿਦਿਆਰਥੀਆਂ ਨੂੰ ਬੈਗ ਵੰਡੇ

ਬੇਗੋਵਾਲ, 15 ਜਨਵਰੀ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਨੇ ਆਪਣੇ ਸਮਾਜ ਸੇਵੀ ਕੰਮਾਂ ਵਿਚ ਵਾਧਾ ਕਰਦਿਆਂ ਕਲੱਬ ਦੇ ਪ੍ਰਧਾਨ ਸਰੂਪ ਸਿੰਘ ਖਾਸਰੀਆ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਸਕੂਲੀ ਬੈਗ ...

ਪੂਰੀ ਖ਼ਬਰ »

ਸੁਆਮੀ ਪ੍ਰਕਾਸ਼ਾ ਨੰਦ ਸੰਨਿਆਸ ਆਸ਼ਰਮ 'ਚ ਮਾਘੀ ਸਬੰਧੀ ਸਮਾਗਮ ਕਰਵਾਇਆ

ਸਿੱਧਵਾਂ ਦੋਨਾ, 15 ਜਨਵਰੀ (ਅਵਿਨਾਸ਼ ਸ਼ਰਮਾ)-ਸੁਆਮੀ ਪ੍ਰਕਾਸ਼ਾ ਨੰਦ ਸਨਿਆਸ ਆਸ਼ਰਮ ਕਾਹਲਵਾਂ ਜ਼ਿਲ੍ਹਾ ਕਪੂਰਥਲਾ ਵਿਖੇ ਮਾਘੀ ਦੇ ਦਿਹਾੜੇ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਬੀਤੇ ਦਿਨ ਆਸ਼ਰਮ ਦੇ ਮੁੱਖ ਸੰਚਾਲਕ ਤੇ ਗੱਦੀ ਨਸ਼ੀਨ ਸੁਆਮੀ ਪੂਰਨਾ ਨੰਦ ...

ਪੂਰੀ ਖ਼ਬਰ »

ਪਿੰਡ ਖੇੜਾ ਵਿਖੇ ਜ਼ਰੂਰਤਮੰਦਾਂ ਨੂੰ ਸ਼ਾਲ ਤੇ ਕੰਬਲ ਵੰਡੇ

ਫਗਵਾੜਾ, 15 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸੰਤ ਮੋਨੀ ਮਹਾਰਾਜ ਤੇ ਸੰਤ ਸੀਤਲ ਦਾਸ ਕਾਲੇਵਾਲ ਭਗਤਾ ਦੇ ਆਸ਼ੀਰਵਾਦ ਸਦਕਾ ਪਿੰਡ ਖੇੜਾ ਵਿਖੇ ਪ੍ਰਵਾਸੀ ਭਾਰਤੀ ਸੁਰਿੰਦਰਪਾਲ ਜੁਗਨੂੰ ਤੇ ਉਨ੍ਹਾਂ ਦੀ ਧਰਮ-ਪਤਨੀ ਨਿਸ਼ਾ ਰਾਣੀ ਦੇ ਸਹਿਯੋਗ ਨਾਲ ਪਿੰਡ ਖੇੜਾ ਵਿਖੇ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਟਰਮੀਨੇਟ ਕਰਨ ਸਬੰਧੀ ਜਾਰੀ ਹੁਕਮ ਰੱਦ ਕੀਤੇ ਜਾਣ-ਸੁਖਦਿਆਲ ਸਿੰਘ ਝੰਡ

ਕਪੂਰਥਲਾ, 15 ਜਨਵਰੀ (ਵਿ.ਪ੍ਰ.)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਸਕੱਤਰ ਜਨਰਲ ਮਨਜਿੰਦਰ ਸਿੰਘ ਧੰਜੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਹਾਜ਼ਰ ਆਗੂਆਂ ਨੇ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਲੱਖੋ ਵਿਖੇ ਦੀਵਾਨ ਸਜੇ

ਕਾਲਾ ਸੰਘਿਆਂ, 15 ਜਨਵਰੀ (ਸੰਘਾ)-ਨਜ਼ਦੀਕੀ ਪਿੰਡ ਬਲੇਰਖਾਨਪੁਰ ਦੇ ਗੁਰਦੁਆਰਾ ਬਾਬਾ ਲੱਖੋ ਵਿਖੇ ਮਾਘੀ ਦੇ ਸਬੰਧ 'ਚ 9 ਅਖੰਡ ਪਾਠ ਦੀ ਲੜੀ ਦੇ ਭੋਗ ਪਾਏ ਗਏ | ਉਪਰੰਤ ਵਿਸ਼ਾਲ ਦੀਵਾਨ ਸਜਾਏ ਗਏ ਜਿਸ ਦੌਰਾਨ ਗਿਆਨੀ ਅਵਤਾਰ ਸਿੰਘ ਦੂਲੋਵਾਲ ਨੇ ਗੁਰਇਤਿਹਾਸ ਸਾਂਝਾ ਕੀਤਾ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਟਰਮੀਨੇਟ ਕਰਨ ਸਬੰਧੀ ਜਾਰੀ ਹੁਕਮ ਰੱਦ ਕੀਤੇ ਜਾਣ-ਸੁਖਦਿਆਲ ਸਿੰਘ ਝੰਡ

ਕਪੂਰਥਲਾ, 15 ਜਨਵਰੀ (ਵਿ.ਪ੍ਰ.)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਸਕੱਤਰ ਜਨਰਲ ਮਨਜਿੰਦਰ ਸਿੰਘ ਧੰਜੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਹਾਜ਼ਰ ਆਗੂਆਂ ਨੇ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਕੈਨੇਡਾ ਦੀ ਕੌ ਾਸਲ ਜਨਰਲ ਨੇ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦਾ ਕੀਤਾ ਦੌਰਾ

ਜਲੰਧਰ, 15 ਜਨਵਰੀ (ਰਣਜੀਤ ਸਿੰਘ ਸੋਢੀ)-ਕੈਨੇਡਾ ਦੀ ਕੌਾਸਲ ਜਨਰਲ ਮਿਯਾ ਯੇਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਐਲ. ਪੀ. ਯੂ. ਦੇ ਵਾਈਸ ਚਾਂਸਲਰ ਪ੍ਰੋ. ਡਾ. ਰਮੇਸ਼ ਕੰਵਰ, ਨਿਰਦੇਸ਼ਕ ਅੰਤਰ-ਰਾਸ਼ਟਰੀ ਮਾਮਲਿਆਂ ਦੇ ਵਿਭਾਗ ਅਮਨ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੰਗਾਂ ਸਬੰਧੀ ਤਹਿਸੀਲਦਾਰ ਨੂੰ ਸੌ ਾਪਿਆ ਮੰਗ-ਪੱਤਰ

ਸ਼ਾਹਕੋਟ, 15 ਜਨਵਰੀ (ਸਚਦੇਵਾ)- ਸਾਂਝਾ ਅਧਿਆਪਕ ਮੋਰਚਾ ਇਕਾਈ ਸ਼ਾਹਕੋਟ ਵਲੋਂ ਐਸ.ਡੀ.ਐਮ ਸ਼ਾਹਕੋਟ ਦੇ ਰਾਹੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਭੇਜਿਆ ਗਿਆ ਤੇ ਯੂਨੀਅਨ ਦੇ ਆਗੂਆਂ ਨੂੰ ਨੌਕਰੀ ...

ਪੂਰੀ ਖ਼ਬਰ »

2 ਸਾਲ ਤੋਂ ਨਹੀਂ ਹਨ ਮੈਡੀਕਲ ਅਤੇ ਨਾਨ-ਮੈਡੀਕਲ ਦੇ ਅਧਿਆਪਕ ਮੋਰੋ ਸਕੂਲ 'ਚ

ਅੱਪਰਾ, 15 ਜਨਵਰੀ (ਮਨਜਿੰਦਰ ਅਰੋੜਾ)-ਅੱਪਰਾ ਨਜ਼ਦੀਕ ਪਿੰਡ ਮੋਰੋ (ਫਿਲੌਰ) ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਖੁੱਲ੍ਹੀ-ਡੁੱਲ੍ਹੀ ਅਤੇ ਸੁੰਦਰ ਬਿਲਡਿੰਗ ਬਣੀ ਹੋਈ ਹੈ | ਜਿਸ ਵਿਚ ਆਸ-ਪਾਸ ਦੇ ਪਿੰਡਾਂ 'ਚੋਂ ਪੜ੍ਹਨ ਲਈ ਵਿਦਿਆਰਥੀ ਆਉਂਦੇ ਹਨ | ਵਿਦਿਆਰਥੀਆਂ ...

ਪੂਰੀ ਖ਼ਬਰ »

ਨਗਰ ਕੌ ਾਸਲ ਨਕੋਦਰ ਦੀ ਮੀਟਿੰਗ 'ਚ 4.51 ਕਰੋੜ ਦੇ ਵਿਕਾਸ ਕੰਮਾਂ ਦੇ ਮਤੇ ਪਾਸ

ਨਕੋਦਰ, 15 ਜਨਵਰੀ (ਗੁਰਵਿੰਦਰ ਸਿੰਘ)-ਨਗਰ ਕੌਾਸਲ ਨਕੋਦਰ ਦੀ ਮੀਟਿੰਗ ਪ੍ਰਧਾਨ ਅਦਿੱਤਯ ਭਟਾਰਾ ਦੀ ਅਗਵਾਈ ਹੇਠ ਹੋਈ, ਜਿਸ ਵਿਚ 4 ਕਰੋੜ 51 ਲੱਖ 29 ਹਜ਼ਾਰ ਰੁਪਏ ਦੇ ਵਿਕਾਸ ਕੰਮਾਂ ਦੇ ਮਤੇ ਪਾਸ ਕੀਤੇ ਗਏ, ਜਿਸ ਵਿਚ ਸਟੇਡੀਅਮ ਲਈ 60 ਲੱਖ 55 ਹਜ਼ਾਰ ਰੁਪਏ ਦਾ ਬਜਟ ਰੱਖਿਆ ਅਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜਲੰਧਰ, 15 ਜਨਵਰੀ (ਅ.ਬ)-ਪਿੰਡ ਘੁੜਿਆਲ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ...

ਪੂਰੀ ਖ਼ਬਰ »

5 ਰੋਜ਼ਾ 'ਸ਼ਾਹਕੋਟ ਫੁੱਟਬਾਲ ਕੱਪ' ਅੱਜ ਧੂਮ-ਧੜੱਕੇ ਨਾਲ ਹੋਵੇਗਾ ਸ਼ੁਰੂ

ਸ਼ਾਹਕੋਟ, 15 ਜਨਵਰੀ (ਸਚਦੇਵਾ)- ਆਜ਼ਾਦ ਸਪੋਰਟਸ ਕਲੱਬ ਸ਼ਾਹਕੋਟ ਵਲੋਂ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਪੰਜ ਰੋਜ਼ਾ 'ਸ਼ਾਹਕੋਟ ਫੁੱਟਬਾਲ ਕੱਪ' ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਬੂਟਾ ਸਿੰਘ ਕਲਸੀ ਨੇ ਦੱਸਿਆ ਕਿ ਆਜ਼ਾਦ ...

ਪੂਰੀ ਖ਼ਬਰ »

ਪੋਲੈਂਡ ਦੇ ਸਿੱਖਿਆ ਮਾਹਿਰਾਂ ਦੇ ਇਕ ਵਫ਼ਦ ਵਲੋਂ ਅਕਾਲ ਗਲੈਸਕੀ ਸਕੂਲ ਦਾ ਦੌਰਾ

ਲੋਹੀਆਂ ਖਾਸ, 15 ਜਨਵਰੀ (ਦਿਲਬਾਗ ਸਿੰਘ)-ਪੋਲੈਂਡ ਦੇ ਸਿੱਖਿਆ ਮਾਹਰਾਂ ਦੇ ਇਕ ਵਫਦ ਵਲੋਂ ਅੱਜ ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ-ਲੋਹੀਆਂ ਖਾਸ ਦਾ ਦੌਰਾ ਕੀਤਾ ਗਿਆ | ਇਸ ਵਫਦ 'ਚ ਵਿਦੇਸ਼ ਤੋਂ ਆਏ ਆਸ਼ਾ, ਮਾਰੀਆ, ਈਜ਼ਾ, ਯੋਨਾ, ਸਿਵੋਨ, ਐਡਵਰਡ, ਮਿਰੰਕ, ਡਾਰੇਕ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX