ਤਾਜਾ ਖ਼ਬਰਾਂ


ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  33 minutes ago
ਹੰਡਿਆਇਆ, 21 ਅਗਸਤ (ਗੁਰਜੀਤ ਸਿੰਘ ਖੁੱਡੀ) - ਸੜਕ ਹਾਦਸੇ ਵਿਚ ਇਕ ਵਿਅਕਤੀ ਅਜਮੇਰ ਸਿੰਘ ਭਰੀ (50) ਦੀ ਮੌਤ ਹੋ ਗਈ। ਬੀਤੀ ਰਾਤ ਅਜਮੇਰ ਸਿੰਘ ਕਾਰ ਰਾਹੀਂ ਕੌਮੀ ਮਾਰਗ 'ਤੇ ਸੰਗਰੂਰ ਵੱਲ ਤੋਂ ਆਪਣੇ ਘਰ ਹੰਡਿਆਇਆ ਵੱਲ ਆ ਰਿਹਾ ਸੀ ਕਿ ਉਲਟ ਦਿਸ਼ਾ ਤੋਂ ਆ ਰਹੇ ਟਰੈਕਟਰ ਨਾਲ ਸਿੱਧੀ ਟੱਕਰ ਹੋ...
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 1 hour ago
ਫਗਵਾੜਾ, 21 ਅਗਸਤ (ਹਰੀਪਾਲ ਸਿੰਘ) - ਫਗਵਾੜਾ ਦੇ ਨੇੜਲੇ ਪਿੰਡ ਜਗਪਾਲਪੁਰ ਵਿਖੇ ਦੋ ਨੌਜਵਾਨ ਸ਼ਰਾਬ ਦੇ ਇੱਕ ਠੇਕੇ ਦੇ ਕਰਿੰਦੇ ਨੂੰ ਪਿਸਤੌਲ ਦੇ ਨਾਲ ਡਰਾ ਕੇ ਨਕਦੀ ਲੁੱਟ ਕੇ ਫ਼ਰਾਰ ਹੋ ਗਏ ਹਨ। ਪੁਲਿਸ ਨੇ ਸੁਰੇਸ਼ ਕੁਮਾਰ ਨਾਮ ਦੇ ਇੱਕ ਕਰਿੰਦੇ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  50 minutes ago
ਅੰਮ੍ਰਿਤਸਰ, 21 ਅਗਸਤ (ਰਾਜੇਸ਼ ਕੁਮਾਰ) - ਖ਼ਾਲਸਾ ਕਾਲਜ ਦੇ ਸਾਹਮਣੇ ਤੇ ਪੁਲਿਸ ਚੌਕੀ ਕਬੀਰ ਪਾਰਕ ਨੇੜੇ ਮੰਗਲਵਾਰ ਰਾਤ ਉਸ ਵਕਤ ਦਹਿਸ਼ਤ ਫੈਲ ਗਈ ਜਦੋਂ ਸੜਕ ਵਿਚਕਾਰ 2 ਸਿਰ ਕੱਟੀਆਂ ਲਾਸ਼ਾਂ ਮਿਲੀਆਂ। ਉੱਥੇ ਹੀ ਇਕ ਨੌਜਵਾਨ ਗੰਭੀਰ ਜ਼ਖਮੀ ਹੋਇਆ ਹੈ। ਪੁਲਿਸ ਵੱਲੋਂ ਮਾਮਲੇ...
ਅੱਜ ਦਾ ਵਿਚਾਰ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 9 hours ago
ਉਸਮਾਨਪੁਰ, 20 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਦੇਰ ਰਾਤ 10 ਦੇ ਕਰੀਬ ਸਤਲੁਜ ਦਰਿਆ ਦੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਨੂੰ ਇਕ ਵਾਰ ਫਿਰ ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  1 day ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  1 day ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 day ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  1 day ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 day ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  1 day ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  1 day ago
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  1 day ago
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  1 day ago
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  1 day ago
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  1 day ago
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  1 day ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  1 day ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  1 day ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਰਾਮਲਲਾ ਬਿਰਾਜਮਾਨ ਦੇ ਵਕੀਲ ਦਾ ਦਾਅਵਾ : ਮਸਜਿਦ ਬਣਾਉਣ ਦੇ ਲਈ ਤੋੜਿਆ ਗਿਆ ਮੰਦਿਰ
. . .  1 day ago
ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਇੱਕ ਕਿੱਲੋ ਤੋਂ ਵੱਧ ਦੀ ਹੈਰੋਇਨ ਸਮੇਤ 3 ਵਿਅਕਤੀ ਕਾਬੂ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਬੱਦਲ ਫਟਣ ਵਾਲੇ ਇਲਾਕਿਆਂ ਦਾ ਕੀਤਾ ਦੌਰਾ
. . .  1 day ago
ਸੰਗੀਤਕਾਰ ਖੱਯਾਮ ਨੂੰ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ, ਦੇਖੋ ਤਸਵੀਰਾਂ
. . .  1 day ago
ਦਿੱਲੀ ਹਾਈਕੋਰਟ ਨੇ ਰਤੁਲ ਪੁਰੀ ਦੀ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਅਸੀਂ 44 ਸਾਲ ਪੁਰਾਣਾ ਮਿਗ-21 ਉਡਾ ਰਹੇ ਹਾਂ ਜਦਕਿ ਇੰਨੀ ਪੁਰਾਣੀ ਤਾਂ ਕੋਈ ਕਾਰ ਨਹੀਂ ਚਲਾਉਂਦਾ- ਬੀ.ਐਸ. ਧਨੋਆ
. . .  1 day ago
ਪਾਕਿਸਤਾਨ ਨੇ ਅੱਜ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਲੋਹੀਆ 'ਚ ਸੰਤ ਸੀਚੇਵਾਲ ਦੀ ਟੀਮ ਅਤੇ ਐਨ.ਡੀ.ਆਰ.ਐਫ. ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ
. . .  1 day ago
ਹਜੂਮੀ ਹਿੰਸਾ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਗਟਾਈ ਚਿੰਤਾ
. . .  1 day ago
ਸਤਲੁਜ ਦਾ ਪੱਧਰ 2-3 ਫੁੱਟ ਹੇਠਾਂ ਉਤਰਿਆ
. . .  1 day ago
ਭਾਰਤੀ ਹਵਾਈ ਫ਼ੌਜ ਦੁਨੀਆ ਦੀ ਪੇਸ਼ੇਵਰ ਫ਼ੌਜਾਂ 'ਚੋਂ ਇੱਕ- ਰਾਜਨਾਥ ਸਿੰਘ
. . .  1 day ago
ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਰਾਹੋਂ : ਮਿਰਜ਼ਾਪੁਰ ਨੇੜੇ ਸਤਲੁਜ ਦਰਿਆ 'ਚ ਲੱਗੀ ਢਾਹ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭੜਕਾਊ ਭਾਸ਼ਣਾਂ 'ਤੇ ਪਾਬੰਦੀ
. . .  1 day ago
ਕਸ਼ਮੀਰ ਮਸਲੇ 'ਤੇ ਟਰੰਪ ਨੇ ਮੋਦੀ ਅਤੇ ਇਮਰਾਨ ਖ਼ਾਨ ਨਾਲ ਕੀਤੀ ਗੱਲਬਾਤ
. . .  1 day ago
ਟਰੱਕ ਹੇਠ ਮੋਟਰਸਾਈਕਲ ਆਉਣ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  1 day ago
ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ
. . .  1 day ago
ਸੰਗਰੂਰ 'ਚ ਆਵਾਰਾ ਪਸ਼ੂ ਨੇ ਲਈ ਇੱਕ ਹੋਰ ਜਾਨ
. . .  1 day ago
ਸਤਲੁਜ ਦਰਿਆ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਦੇ 18 ਪਿੰਡਾਂ 'ਚ ਹਾਈ ਅਲਰਟ
. . .  1 day ago
ਇਸਰੋ ਦੀ ਇੱਕ ਹੋਰ ਵੱਡੀ ਕਾਮਯਾਬੀ, ਚੰਦ ਦੇ ਗ੍ਰਹਿ ਪੰਧ 'ਚ ਦਾਖ਼ਲ ਹੋਇਆ ਚੰਦਰਯਾਨ-2
. . .  1 day ago
ਈ.ਡੀ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਇੰਸਟਰਕਟਰ ਦੀਆਂ ਹਰਕਤਾਂ ਨੂੰ ਲੈ ਕੇ ਆਈ. ਟੀ. ਆਈ. ਦੇ ਵਿਦਿਆਰਥੀਆਂ ਕੀਤਾ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਵਿਦਿਆਰਥਣਾਂ ਨਾਲ ਗਲਤ ਭਾਸ਼ਾ 'ਚ ਗੱਲ ਕਰਨ ਵਾਲੇ ਇੰਸਟਰਕਟਰ ਦੇ ਖਿਲਾਫ਼ ਆਈ.ਟੀ.ਆਈ. ਕਾਲਜ 'ਚ ਵਿਦਿਆਰਥੀਆਂ ਨੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ | ਪੁਲਿਸ ਅਨੁਸਾਰ ਸ਼ਿਕਾਇਤ ਮਿਲਣ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਦੋ ਵਿਦਿਆਰਥਣਾਂ ਨੇ ਦੱਸਿਆ ਕਿ ਬੀਤੇ ਸਮੇਂ ਤੋਂ ਉਨ੍ਹਾਂ ਨਾਲ ਇਕ ਇੰਸਟਰੱਕਟਰ ਵਲੋਂ ਗਲਤ ਵਿਵਹਾਰ ਕਰਕੇ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ | ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਸਬੰਧੀ ਸ਼ਿਕਾਇਤ ਕਾਲਜ ਦੇ ਵਾਇਸ ਪਿ੍ੰਸੀਪਲ ਨੂੰ ਕੀਤੀ ਜਦਕਿ ਉਨ੍ਹਾਂ ਨੇ ਇੰਸਟਰੱਕਟਰ ਦੀਆਂ ਗਲਤ ਹਰਕਤਾਂ ਸਬੰਧੀ ਆਪਣੇ ਮਾਪਿਆਂ ਨੂੰ ਵੀ ਦੱਸ ਦਿੱਤਾ ਸੀ | ਦੱਸਿਆ ਜਾਂਦਾ ਹੈ ਕਿ ਉਕਤ ਘਟਨਾਕ੍ਰਮ ਦੀ ਜਾਣਕਾਰੀ ਮਿਲਣ ਤੋਂ ਬਾਅਦ ਵਿਦਿਆਰਥਣਾਂ ਦੇ ਮਾਪੇ ਕਾਲਜ ਪਹੰੁਚੇ ਤਾਂ ਇਸ ਦੀ ਭਿਣਕ ਲੱਗਦੇ ਹੀ ਇੰਸਟਰਕਟਰ ਫਰਾਰ ਹੋ ਗਿਆ | ਜਦੋਂ ਉਕਤ ਘਟਨਾ ਸਬੰਧੀ ਕਾਲਜ ਦੇ ਵਿਦਿਆਰਥੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਕਾਲਜ ਕੰਪਲੈਕਸ 'ਚ ਹੀ ਕਥਿਤ ਦੋਸ਼ੀ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ | ਜਦੋਂ ਇਸ ਸਬੰਧੀ ਕਾਲਜ ਦੇ ਵਾਇਸ ਪਿ੍ੰਸੀਪਲ ਮਨੋਹਰ ਲਾਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਹੈ ਜਿਸ ਸਬੰਧੀ ਉਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਇਸ ਸਬੰਧੀ ਜਾਂਚ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਾਡਲ ਟਾਊਨ 'ਚ ਤੈਨਾਤ ਏ.ਐਸ.ਆਈ. ਗੁਲਸ਼ਨ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੰੁਚ ਗਏ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲ ਗਈ ਹੈ ਅਤੇ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ |

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੇਹਟੀਆਣਾ ਦੀ ਵਾਸੀ ਸੁਨੀਤਾ ਦੇਵੀ ...

ਪੂਰੀ ਖ਼ਬਰ »

ਵਿਆਹੁਤਾ ਦਾ ਗਲਾ ਘੁੱਟ ਕੇ ਮਾਰਨ ਦੇ ਦੋਸ਼ 'ਚ ਪਤੀ ਤੇ ਸਹੁਰਾ ਨਾਮਜ਼ਦ

ਬੁੱਲ੍ਹੋਵਾਲ, 16 ਜਨਵਰੀ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ)-ਬੱੁਲ੍ਹੋਵਾਲ ਪੁਲਿਸ ਨੇ ਵਿਆਹੁਤਾ ਦਾ ਗਲਾ ਘੁੱਟ ਕੇ ਮਾਰਨ ਦੇ ਦੋਸ਼ 'ਚ ਉਸ ਦੀ ਪਤੀ ਤੇ ਸਹੁਰੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਪਾਸ ਦਰਜ ਕਰਵਾਏ ਬਿਆਨਾਂ 'ਚ ਮਿੰਟੂ ਪੁੱਤਰ ...

ਪੂਰੀ ਖ਼ਬਰ »

ਦਾਜ ਖਾਤਿਰ ਪਤਨੀ ਨੂੰ ਤੰਗ ਕਰਨ ਵਾਲੇ ਪਤੀ ਖਿਲਾਫ਼ ਕੇਸ ਦਰਜ

ਹੁਸ਼ਿਆਰਪੁਰ, 16 ਜਨਵਰੀ (ਹਰਪ੍ਰੀਤ ਕੌਰ)-ਮੇਹਟੀਆਣਾ ਪੁਲਿਸ ਨੇ ਦਾਜ ਖਾਤਿਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਉਸ ਦੇ ਸਹੁਰੇ ਪਰਿਵਾਰ ਖਿਲਾਫ਼ ਕੇਸ ਦਰਜ ਕੀਤਾ ਹੈ | ਪਿੰਡ ਮੇਹਟੀਆਣਾ ਦੀ ਵਿਆਹੁਤਾ ਸੁਨੀਤਾ ਨੇ ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਦੱਸਿਆ ...

ਪੂਰੀ ਖ਼ਬਰ »

ਬਿਨਾਂ ਦੱਸੇ ਸੋਨੇ ਦੇ ਗਹਿਣੇ ਵੇਚਣ ਦੇ ਦੋਸ਼ 'ਚ ਔਰਤ ਨਾਮਜ਼ਦ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਬਿਨਾਂ ਦੱਸੇ ਸੋਨੇ ਦੇ ਗਹਿਣੇ ਵੇਚਣ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਔਰਤ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਤਨੌਰ ਵਾਸੀ ਖ਼ੁਰਸ਼ੀਦ ਬੇਗ਼ਮ ਪਤਨੀ ਮੁਹੰਮਦ ਇਰਫਾਨ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ 13 ਸੈਨੇਟਰੀ ਨੈਪਕਿਨ ਮਸ਼ੀਨਾਂ ਲਗਾ ਚੁੱਕੀ ਹੈ-ਏ. ਡੀ. ਸੀ.

ਹੁਸ਼ਿਆਰਪੁਰ, 16 ਜਨਵਰੀ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਸਾਲ-2018 ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਾਨੀ ਸੱਜਣਾਂ ਦੀ ਸਹਾਇਤਾ ਨਾਲ 13 ਸੈਨੇਟਰੀ ਨੈਪਕਿਨ ਮਸ਼ੀਨਾਂ ਅਤੇ ਇੰਸੀਲੇਟਰ ...

ਪੂਰੀ ਖ਼ਬਰ »

ਵਿਆਹੁਤਾ ਦੀ ਭੇਦ ਭਰੀ ਹਾਲਤ 'ਚ ਮੌਤ

ਐਮਾਂ ਮਾਂਗਟ, 16 ਜਨਵਰੀ (ਗੁਰਾਇਆ)- ਪਿੰਡ ਤੱਗੜ ਖ਼ੁਰਦ ਵਿਚ ਇਕ ਵਿਆਹੁਤਾ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ | ਪੁਲਿਸ ਨੇ ਇਸ ਮਾਮਲੇ ਵਿਚ ਵਿਆਹੁਤਾ ਦੀ ਸੱਸ, ਸਹੁਰੇ ਤੇ ਮਾਸੀ ਸੱਸ ਦੇ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਣਜੀਤ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਸਕੂਲ ਵਿਦਿਆਰਥਣ ਸਮੇਤ ਦੋ ਜ਼ਖ਼ਮੀ

ਮਾਹਿਲਪੁਰ, 16 ਜਨਵਰੀ (ਰਜਿੰਦਰ ਸਿੰਘ)-ਅੱਜ ਸਵੇਰੇ ਵੱਖ-ਵੱਖ ਸੜਕ ਹਾਦਸਿਆਂ 'ਚ ਸਕੂਲੀ ਵਿਦਿਆਰਥਣ ਸਮੇਤ ਦੋ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਜੇਰੇ ਇਲਾਜ ਸੰਦੀਪ ਕੌਰ ਪੁੱਤਰੀ ਪ੍ਰੇਮ ਕੁਮਾਰ ਵਾਸੀ ਡੰਡੇਵਾਲ ਨੇ ਦੱਸਿਆ ...

ਪੂਰੀ ਖ਼ਬਰ »

ਨੈਸ਼ਨਲ ਲੈਪਰੋਸੀ ਰੈਡੀਕੇਸ਼ਨ ਕੰਟਰੋਲ ਪ੍ਰੋਗਰਾਮ ਤਹਿਤ ਦੋ ਦਿਨਾ ਵਰਕਸ਼ਾਪ ਲਗਾਈ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਨੂੰ ਕੁਸ਼ਟ ਰੋਗ ਤੋਂ ਮੁਕਤ ਕਰਨ ਲਈ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 2 ਦਿਨਾਂ ਵਰਕਸ਼ਾਪ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਦੇ ਟ੍ਰੇਨਿੰਗ ਹਾਲ 'ਚ ਲਗਾਈ ਗਈ | ਪਹਿਲੇ ਦਿਨ ਪੈਰਾ ...

ਪੂਰੀ ਖ਼ਬਰ »

ਡੀ.ਏ.ਵੀ. ਯੂਨੀਵਰਸਿਟੀ ਦੀ ਟੀਮ ਵਲੋਂ ਪਬਲਿਕ ਸਕੂਲ ਦਸੂਹਾ ਦਾ ਦੌਰਾ

ਦਸੂਹਾ, 16 ਜਨਵਰੀ (ਭੁੱਲਰ)- ਡੀ. ਏ. ਵੀ. ਯੂਨੀਵਰਸਿਟੀ ਦੀ ਟੀਮ ਨੇ ਐੱਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਦਾ ਦੌਰਾ ਕੀਤਾ | ਇਸ ਮੌਕੇ ਟੀਮ ਦਾ ਸਕੂਲ ਵਿਖੇ ਪਹੁੰਚਣ 'ਤੇ ਪਿ੍ੰਸੀਪਲ ਐੱਸ. ਸ਼ਰਮਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਯੂਨੀਵਰਸਿਟੀ ਦੀ ਟੀਮ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਰੁਕਣ ਨਾਲ ਸਟੇਡੀਅਮ ਦੀ ਹੋਂਦ ਖਤਮ ਹੋ ਕੇ ਟੋਭੇ 'ਚ ਬਦਲਣ ਲੱਗੀ

ਮਾਹਿਲਪੁਰ 16 ਜਨਵਰੀ (ਦੀਪਕ ਅਗਨੀਹੋਤਰੀ)-ਪਿਛਲੇ 20 ਸਾਲਾਂ ਤੋਂ ਅੰਤਰਰਾਸ਼ਟਰੀ ਅਤੇ ਉੱਚ ਸੁਵਿਧਾਵਾਂ ਵਾਲੇ ਸਟੇਡੀਅਮ ਲਈ ਤਰਸਦੇ ਲੋਕਾਂ ਤੇ ਿਖ਼ਡਾਰੀਆਂ ਦੀ ਇੱਛਾ ਨੂੰ ਅਜੇ ਬੂਰ ਪੈਂਦਾ ਨਜ਼ਰ ਨਹੀਂ ਆ ਰਿਹਾ | ਜੂਨ 2016 'ਚ ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਧੂਮ-ਧਾਮ ਨਾਲ ਮਨਾਇਆ

ਮੁਕੇਰੀਆਂ, 16 ਜਨਵਰੀ (ਰਾਮਗੜ੍ਹੀਆ)-ਸਰਕਾਰੀ ਮਿਡਲ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਮੁਰਾਦਪੁਰ-ਅਵਾਣਾ ਵਿਖੇ ਸਮਾਜ ਸੇਵੀ ਅਵਤਾਰ ਸਿੰਘ ਸੈਣੀ ਪਿੰਡ ਮੁਰਾਦਪੁਰ-ਅਵਾਣਾ ਤਹਿਸੀਲ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਰਿਵਾਰ ਵਲੋਂ ਦਸਮ ਪਿਤਾ ਸ੍ਰੀ ਗੁਰੂ ...

ਪੂਰੀ ਖ਼ਬਰ »

ਮਹਿਮੋਵਾਲ ਦੀ ਨਵੀਂ ਬਣੀ ਪੰਚਾਇਤ ਦੀ ਪਲੇਠੀ ਮੀਟਿੰਗ ਹੋਈ

ਹੁਸ਼ਿਆਰਪੁਰ, 16 ਜਨਵਰੀ (ਨਰਿੰਦਰ ਸਿੰਘ ਬੱਡਲਾ)-ਪਿੰਡ ਮਹਿਮੋਵਾਲ ਦੀ ਨਵੀਂ ਬਣੀ ਪੰਚਾਇਤ ਦੀ ਪਲੇਠੀ ਮੀਟਿੰਗ ਸਰਪੰਚ ਬਲਜਿੰਦਰ ਕੌਰ ਥਿਆੜਾ ਦੀ ਅਗਵਾਈ ਹੇਠ ਹੋਈ | ਜਿਸ 'ਚ ਸਮੂਹ ਪੰਚਾਇਤ ਮੈਂਬਰਾਂ ਸਮੇਤ ਪਿੰਡ ਵਾਸੀਆ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸਰਪੰਚ ...

ਪੂਰੀ ਖ਼ਬਰ »

ਦੇਸ਼ ਦੀ ਉੱਨਤੀ ਤੇ ਤਰੱਕੀ ਦਾਨੀ ਸੱਜਣਾਂ ਨਾਲ ਹੀ ਸੰਭਵ-ਸਰਪੰਚ ਦਲਜੀਤ ਸਿੰਘ

ਦਸੂਹਾ, 16 ਜਨਵਰੀ (ਭੁੱਲਰ)- ਦੇਸ਼ ਦੀ ਤਰੱਕੀ ਤੇ ਖ਼ੁਸ਼ਹਾਲੀ ਦਾਨੀ ਸੱਜਣਾਂ ਨਾਲ ਹੀ ਸੰਭਵ ਹੈ | ਇਸ ਗੱਲ ਦਾ ਪ੍ਰਗਟਾਵਾ ਐੱਸ. ਐਮ. ਸੀ. ਦੇ ਚੇਅਰਮੈਨ ਸਰਪੰਚ ਦਲਜੀਤ ਸਿੰਘ ਨੇ ਸਰਕਾਰੀ ਐਲੀਮੈਂਟਰੀ ਸਕੂਲ ਭੱਟੀਆਂ ਵਿਖੇ ਐਨ. ਆਰ. ਆਈ. ਅਮੋਲਕ ਸਿੰਘ ਸੋਖੀ ਯੂ. ਕੇ., ਐਨ. ਆਰ. ...

ਪੂਰੀ ਖ਼ਬਰ »

ਡਬਲਯੂ ਡੀ. ਇੰਮੀਗ੍ਰੇਸ਼ਨ ਕੰਸਲਟੈਂਟ ਵਲੋਂ ਬਿਨਾਂ ਆਈਲੈਟਸ ਕੈਨੇਡਾ ਤੇ ਜਰਮਨੀ ਜਾ ਕੇ ਪੜ੍ਹਾਈ ਕਰਨ ਸਬੰਧੀ ਸੈਮੀਨਾਰ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਡਬਲਯੂ ਡੀ. ਇਮੀਗ੍ਰੇਸ਼ਨ ਕਨਸਲਟੈਂਟ ਨੇ ਬਿਨਾਂ ਆਈਲੈਟਸ ਕੈਨੇਡਾ ਅਤੇ ਜਰਮਨੀ 'ਚ ਜਾ ਕੇ ਪੜ੍ਹਾਈ ਕਰਨ ਦੇ ਇਛੁੱਕ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਪਨੀ ...

ਪੂਰੀ ਖ਼ਬਰ »

ਸੰਤ ਗੁਵਰਧਨ ਸਿੰਘ ਦਾ ਬਰਸੀ ਸਮਾਗਮ 25 ਨੂੰ

ਐਮਾਂ ਮਾਂਗਟ, 16 ਜਨਵਰੀ (ਗੁਰਾਇਆ)-ਮਹਾਨ ਤਪੱਸਵੀ ਗਿਆਨੀ ਸੰਤ ਗੁਵਰਧਨ ਸਿੰਘ ਮਹਿੰਦੀਪੁਰ ਵਾਲਿਆਂ ਦੀ 65ਵੀਂ ਬਰਸੀ ਪਿੰਡ ਮਹਿੰਦੀਪੁਰ ਦੀ ਸਮੂਹ ਸੰਗਤ ਅਤੇ ਐਨ.ਆਰ.ਆਈ. ਵੀਰਾਂ ਵਲੋਂ 24 ਅਤੇ 25 ਜਨਵਰੀ ਨੂੰ ਮਨਾਈ ਜਾ ਰਹੀ ਹੈ | ਪ੍ਰਬੰਧਕਾਂ ਨੇ ਦੱਸਿਆ 24 ਜਨਵਰੀ ਨੂੰ ...

ਪੂਰੀ ਖ਼ਬਰ »

ਪਿੰਡ ਬਜਵਾੜਾ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ 'ਚ ਸ਼ਾਮਿਲ

ਹੁਸ਼ਿਆਰਪੁਰ, 16 ਜਨਵਰੀ (ਹਰਪ੍ਰੀਤ ਕੌਰ)-ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ 'ਚ ਸ਼ਾਮਿਲ ਹੋਏ ਪਿੰਡ ਬਜਵਾੜਾ ਵਿਖੇ ਅੱਜ ਇਕ ਸਮਾਗਮ ਹੋਇਆ ਜਿਸ ਵਿਚ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ...

ਪੂਰੀ ਖ਼ਬਰ »

ਸਵਦੇਸ਼ੀ ਜਾਗਰਣ ਮੰਚ ਵਲੋਂ ਸਮਾਗਮ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਸਵਦੇਸ਼ੀ ਜਾਗਰਣ ਮੰਚ ਹੁਸ਼ਿਆਰਪੁਰ ਵਲੋਂ ਸੁਸ਼ੀਲ ਦੱਤਾ ਦੀ ਪ੍ਰਧਾਨਗੀ 'ਚ ਸਮਾਗਮ ਗ੍ਰੀਨ ਵਿਊ ਪਾਰਕ 'ਚ ਕਰਵਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਕ੍ਰਿਸ਼ਨ ਸ਼ਰਮਾ ਅਖਿਲ ਭਾਰਤੀ ਸਹਿ ਸੰਘਰਸ਼ ਵਾਹਨੀ ਇੰਚਾਰਜ ...

ਪੂਰੀ ਖ਼ਬਰ »

ਕਾਂਗਰਸ ਨੇ ਲਾਰੇ ਲਾਏ ਜਦਕਿ ਅਸੀਂ ਕੀਤੇ ਵਾਅਦੇ ਪੁਗਾਏ-ਚੰਦੂਮਾਜਰਾ

ਗੜ੍ਹਸ਼ੰਕਰ, 16 ਜਨਵਰੀ (ਧਾਲੀਵਾਲ)-ਪਿਛਲੀ ਅਕਾਲੀ-ਭਾਜਪਾ ਸਰਕਾਰ ਅਤੇ ਮੈਂਬਰ ਪਾਰਲੀਮੈਂਟ ਹੰੁਦਿਆਂ ਲੋਕਾਂ ਨਾਲ ਜੋ ਵੀ ਵਾਅਦਾ ਕੀਤਾ ਉਸ ਨੂੰ ਪੂਰਾ ਕਰਨ 'ਚ ਮੈਂ ਕੋਈ ਕਸਰ ਨਹੀਂ ਛੱਡੀ ਜਦਕਿ ਕਾਂਗਰਸ ਨੇ ਸਿਵਾਏ ਲਾਰਿਆਂ ਤੋਂ ਲੋਕਾਂ ਨੂੰ ਕੁੱਝ ਨਹੀਂ ਦਿੱਤਾ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਕਰਤਾਰਪੁਰ ਲਾਂਘੇ ਦੀ ਖ਼ੁਸ਼ੀ 'ਚ ਸਮਾਗਮ 19 ਨੂੰ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਲਾਂਘੇ ਦੇ ਖੁੱਲ੍ਹਣ ਦੀ ਖ਼ੁਸ਼ੀ 'ਚ ਸੰਗਤਾਂ ਦੇ ਸਹਿਯੋਗ ਨਾਲ 19 ਜਨਵਰੀ ਦਿਨ ਸ਼ਨੀਵਾਰ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਇਕ ਹਫ਼ਤੇ 'ਚ ਇਨਸਾਫ਼ ਨਾ ਮਿਲਿਆ ਤਾਂ ਤਲਵਾੜਾ ਥਾਣੇ ਸਾਹਮਣੇ ਕਰਾਂਗੇ ਰੋਸ ਪ੍ਰਦਰਸ਼ਨ-ਬਲਵੰਤ ਸਿੰਘ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਜੇਕਰ ਤਲਵਾੜਾ ਪੁਲਿਸ ਨੇ ਮੰਦਰ ਵਾਲੇ ਮਾਮਲੇ 'ਚ ਕਥਿਤ ਦੋਸ਼ੀਆਂ ਿਖ਼ਲਾਫ਼ ਇੱਕ ਹਫ਼ਤੇ 'ਚ ਕੋਈ ਕਾਰਵਾਈ ਨਾ ਕੀਤੀ ਤਾਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਥਾਣੇ ਦੇ ਬਾਹਰ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਨਹਿਰੀ ਵਿਭਾਗ ਦੀ ਕਾਰਗੁਜ਼ਾਰੀ ਤੋਂ ਲੋਕ ਦੁਖੀ

ਐਮਾਂ ਮਾਂਗਟ, 16 ਜਨਵਰੀ (ਗੁਰਾਇਆ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਦਰਜਨਾਂ ਪਿੰਡਾਂ ਚੋਂ ਦੀ ਗੁਜ਼ਰਦੀ ਨਹਿਰ ਦੀ ਪਿਛਲੇ ਕਈ ਸਾਲਾਂ ਤੋਂ ਸਫ਼ਾਈ ਨਾ ਹੋਣ ਕਰਕੇ ਕਿਸਾਨ ਅਤੇ ਲੋਕ ਕਾਫ਼ੀ ਪ੍ਰੇਸ਼ਾਨ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨਹਿਰ ਜੋ ਕਿ ਮਨਸੂਰਪੁਰ ...

ਪੂਰੀ ਖ਼ਬਰ »

ਇੰਟਕ ਵਲੋਂ ਡਾ: ਨੰਦਾ ਦਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਨਮਾਨ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਇੰਟਕ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, 'ਚ ਜ਼ਿਲ੍ਹਾ ਪ੍ਰਧਾਨ ਕਾਂਗਰਸ ਡਾ: ਕੁਲਦੀਪ ਨੰਦਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਡਾ: ਕੁਲਦੀਪ ਨੰਦਾ ਨੂੰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਐਸ. ਸੀ. ਵਿੰਗ ਸਰਕਲ ਮੇਹਟੀਆਣਾ ਦੀ ਮੀਟਿੰਗ

ਹੁਸ਼ਿਆਰਪੁਰ, 16 ਜਨਵਰੀ (ਨਰਿੰਦਰ ਸਿੰਘ ਬੱਡਲਾ)-ਐਸ. ਸੀ ਵਿੰਗ ਸ਼੍ਰੋਮਣੀ ਅਕਾਲੀ ਦਲ ਸਰਕਲ ਮੇਹਟੀਆਣਾ ਦੀ ਮੀਟਿੰਗ ਪਿੰਡ ਮੋਨਾ ਕਲਾਂ ਵਿਖੇ ਸੁਰਿੰਦਰਪਾਲ ਸਿੰਘ ਕਵੀ ਸਰਕਲ ਪ੍ਰਧਾਨ ਮੇਹਟੀਆਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੁਰਿੰਦਰਪਾਲ ਸਿੰਘ ਕਵੀ ਨੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ ਤਹਿਤ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 16 ਜਨਵਰੀ (ਭਗਵਾਨ ਸਿੰਘ ਸੈਣੀ)- ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਦਰਗਾਹੇੜੀ ਥਾਣਾ ਟਾਂਡਾ ਦੀ ਇਕ ਨਾਬਾਲਗ ਲੜਕੀ ਨਾਲ ਇਕ ਵਿਅਕਤੀ ਵਲੋਂ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਘਟਨਾ ਦੀ ਸ਼ਿਕਾਰ ਹੋਈ 14 ਸਾਲਾ ਨਾਬਾਲਗ ਲੜਕੀ ...

ਪੂਰੀ ਖ਼ਬਰ »

ਨੌਜਵਾਨ ਰਵਿਦਾਸ ਸਭਾ ਵਲੋਂ ਪ੍ਰਵਾਸੀ ਮਜ਼ਦੂਰਾਂ ਦੀ ਆਰਥਿਕ ਮਦਦ

ਗੜ੍ਹਦੀਵਾਲਾ, 16 ਜਨਵਰੀ (ਚੱਗਰ)-ਬੀਤੀ 14 ਜਨਵਰੀ ਦੀ ਰਾਤ ਨੂੰ ਪਿੰਡ ਚੱਕਲਾਦੀਆਂ ਵਿਖੇ ਜਿਨ੍ਹਾਂ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਅੱਗ ਲੱਗਣ ਨਾਲ ਸੁਆਹ ਹੋ ਗਈਆ ਸਨ, ਨੂੰ ਪਿੰਡ ਚੱਕਲਾਦੀਆਂ ਦੀ ਨੌਜਵਾਨ ਰਵਿਦਾਸ ਸਭਾ ਵਲੋਂ 4 ਹਜ਼ਾਰ ਰੁਪਏ ਅਤੇ ਹੋਰ ਸਾਮਾਨ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਦੇ ਮਾਮਲੇ ਦੇ 3 ਦੋਸ਼ੀਆਂ ਨੂੰ 2-2 ਸਾਲ ਦੀ ਸਜ਼ਾ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਏ.ਸੀ.ਜੇ.ਐਮ. ਮੋਨਿਕਾ ਸ਼ਰਮਾ ਦੀ ਅਦਾਲਤ ਨੇ ਜ਼ਮੀਨੀ ਝਗੜੇ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਦੋਸ਼ੀ ਪਾਏ ਗਏ ਤਿੰਨ ਵਿਅਕਤੀਆਂ ਨੂੰ 2-2 ਸਾਲ ਦੀ ਸਜ਼ਾ ਅਤੇ 6-6 ਹਜ਼ਾਰ ਰੁਪਏ ਜੁਰਮਾਨੇ ਦੇ ਹੁਕਮ ਸੁਣਾਏ | ਜੁਰਮਾਨਾ ਨਾ ...

ਪੂਰੀ ਖ਼ਬਰ »

ਗਾਲੀ ਗਲੋਚ ਤੇ ਕੁੱਟਮਾਰ ਕਰਨ ਦੇ ਦੋਸ਼ 'ਚ ਔਰਤ ਸਮੇਤ 9 ਨਾਮਜ਼ਦ

ਬੁੱਲ੍ਹੋਵਾਲ, 16 ਜਨਵਰੀ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ)-ਬੁੱਲ੍ਹੋਵਾਲ ਪੁਲਿਸ ਨੇ ਗਾਲੀ ਗਲੋਚ ਕਰਨ ਤੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਇਕ ਔਰਤ ਸਮੇਤ 9 ਖਿਲਾਫ ਮਾਮਲਾ ਦਰਜ ਕੀਤਾ ਹੈ | ਪੁਲਿਸ ਪਾਸ ਦਰਜ ਕਰਵਾਏ ਬਿਆਨ ਵਿਚ ਗੋਪੀ (22) ਪੁੱਤਰ ਜੋਗਿੰਦਰ ਪਾਲ ਵਾਸੀ ...

ਪੂਰੀ ਖ਼ਬਰ »

ਗੰਨੇ ਦੀਆਂ ਟਰਾਲੀਆਂ ਨਾਲ ਆ ਰਹੀ ਟਰੈਫ਼ਿਕ ਸਮੱਸਿਆ ਕਾਰਨ ਲੋਕਾਂ ਵਿਚ ਭਾਰੀ ਬੇਚੈਨੀ

ਦਸੂਹਾ, 16 ਜਨਵਰੀ (ਭੁੱਲਰ)- ਗੰਨੇ ਦੀਆਂ ਟਰਾਲੀਆਂ ਨਾਲ ਆ ਰਹੀ ਟਰੈਫ਼ਿਕ ਸਮੱਸਿਆ ਕਾਰਨ ਲੋਕਾਂ ਵਿਚ ਭਾਰੀ ਬੇਚੈਨੀ ਪਾਈ ਜਾ ਰਹੀ ਹੈ | ਇਸ ਸਬੰਧੀ ਲੋਕਾਂ ਨੇ ਦੱਸਿਆ ਕਿ ਸ਼ੂਗਰ ਮਿੱਲਾਂ ਨੂੰ ਪਿਛਲੇ ਮਹੀਨੇ ਤੋਂ ਗੰਨਾ ਲੈ ਕੇ ਆਉਣ-ਜਾਣ ਵਾਲੀਆਂ ਟਰਾਲੀਆਂ ਸੜਕਾਂ 'ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਜ਼ਿਲ੍ਹੇ 'ਚ ਖਾਧ ਪਦਾਰਥਾਂ ਦੇ 12 ਸੈਂਪਲ ਭਰੇ

ਹੁਸ਼ਿਆਰਪੁਰ/ਦਸੂਹਾ 16 ਜਨਵਰੀ (ਬਲਜਿੰਦਰਪਾਲ ਸਿੰਘ, ਭੁੱਲਰ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਵਲੋਂ ਲਗਾਤਾਰ ਮਿਲਾਵਟ ਖੋਰਾਂ 'ਤੇ ਨਕੇਲ ਕੱਸੀ ਜਾ ਰਹੀ, ਇਸ ਸਬੰਧ ਵਿਚ ਜ਼ਿਲ੍ਹਾ ਸਿਹਤ ਅਫ਼ਸਰ ਡਾ: ਸੇਵਾ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਸੰਘਰਸ਼ ਕਰ ਰਹੇ ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਵਿਰੋਧ 'ਚ ਅਧਿਆਪਕਾਂ ਕੀਤਾ ਰੋਸ ਮੁਜ਼ਾਹਰਾ

ਗੜ੍ਹਸ਼ੰਕਰ, 16 ਜਨਵਰੀ (ਧਾਲੀਵਾਲ)-ਸੂਬਾ ਸਰਕਾਰ ਵਲੋਂ ਐੱਸ.ਐੱਸ.ਏ/ਰਮਸਾ ਤੇ ਆਦਰਸ਼ ਮਾਡਲ ਸਕੂਲਾਂ ਵਿਚ ਕੰਮ ਕਰਦੇ 8886 ਅਧਿਆਪਕਾਂ ਦੀਆਂ ਮੌਜੂਦਾ ਤਨਖ਼ਾਹਾਂ 'ਚ ਕਟੌਤੀ ਕਰਨ ਦੇ ਫ਼ੈਸਲੇ ਨੂੰ ਵਾਪਸ ਕਰਵਾ ਕੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਕਰਵਾਉਣ ਲਈ ਸੰਘਰਸ਼ ...

ਪੂਰੀ ਖ਼ਬਰ »

ਬਿਰਧ ਆਸ਼ਰਮ 'ਚ ਬਜ਼ੁਰਗ ਔਰਤਾਂ ਲਈ ਕੋਈ ਔਰਤ ਸੇਵਾਦਾਰ ਨਹੀਂ

ਹੁਸ਼ਿਆਰਪੁਰ, 16 ਜਨਵਰੀ (ਹਰਪ੍ਰੀਤ ਕੌਰ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਥਾਨਕ ਰਾਮ ਕਲੋਨੀ ਕੈਂਪ ਵਿਚ ਚੱਲ ਰਹੇ ਬਿਰਧ ਆਸ਼ਰਮ 'ਚ ਪਿਛਲੇ ਕਾਫ਼ੀ ਸਮੇਂ ਤੋਂ ਕੋਈ ਔਰਤ ਸੇਵਾਦਾਰ ਨਹੀਂ ਜਦੋਂਕਿ ਇੱਥੇ 16 ਬਜ਼ੁਰਗ ਔਰਤਾਂ ਰਹਿ ਰਹੀਆਂ ਹਨ, ...

ਪੂਰੀ ਖ਼ਬਰ »

ਵੱਖ-ਵੱਖ ਗੁਰਦੁਆਰਿਆਂ 'ਚ ਸੰਗਤਾਂ ਵਲੋਂ ਮਨਾਇਆ ਗਿਆ ਪ੍ਰਕਾਸ਼ ਪੁਰਬ

ਮੁਕੇਰੀਆਂ, 16 ਜਨਵਰੀ (ਰਾਮਗੜ੍ਹੀਆ)-ਮੁਕੇਰੀਆਂ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਦੇ ਗੁਰਦੁਆਰਿਆਂ ਵਿਚ ਦਸਮੇਸ਼ ਪਿਤਾ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਅੱਜ ਸਵੇਰ ਤੋਂ ਹੀ ਸੰਗਤਾਂ ਦੀ ਭਾਰੀ ਭੀੜ ਦੇਖਣ ਨੂੰ ...

ਪੂਰੀ ਖ਼ਬਰ »

ਸੁੱਚਾ ਸਿੰਘ ਸੰਘਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਗੜ੍ਹਸ਼ੰਕਰ, 16 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਸੰਘਾ ਤੇ ਬਲਵਿੰਦਰ ਸਿੰਘ ਸੰਘਾ ਦੇ ਪਿਤਾ ਸੁੱਚਾ ਸਿੰਘ ਸੰਘਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਪੁਰਖੋਵਾਲ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਕਿਸਾਨੀ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ

ਮਿਆਣੀ, 16 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪਿੰਡ ਰੜਾ ਮੰਡ- ਵਿਚ ਮੀਟਿੰਗ ਕੀਤੀ ਗਈ | ਕੁਲਦੀਪ ਸਿੰਘ ਬੇਗੋਵਾਲ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਵਿਅਕਤੀ ਦੀ ਮੌਤ, 2 ਜ਼ਖਮੀ

ਸੈਲਾ ਖੁਰਦ, 16 ਜਨਵਰੀ (ਹਰਵਿੰਦਰ ਸਿੰਘ ਬੰਗਾ)-ਸਥਾਨਕ ਬਾਜ਼ਾਰ ਵਿਚ ਬੀਤੀ ਦੇਰ ਰਾਤ ਸੜਕ ਵਿੱਚ ਖੜ੍ਹੇ ਟਰੱਕ 'ਚ ਟਾਟਾ ਕੈਂਟਰ ਦੀ ਹੋਈ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੇਨ ...

ਪੂਰੀ ਖ਼ਬਰ »

ਗੁੱਸੇ 'ਚ ਆਏ ਲੋਕਾਂ ਨੇ ਰੋਡ ਜਾਮ ਕਰਕੇ ਮਿੱਲ ਖਿਲਾਫ਼ ਨਾਅਰੇਬਾਜ਼ੀ ਕੀਤੀ

ਸੈਲਾ ਖੁਰਦ, 16 ਜਨਵਰੀ (ਹਰਵਿੰਦਰ ਸਿੰਘ ਬੰਗਾ)-ਕੁਆਟਮ ਪੇਪਰ ਮਿੱਲ ਸੈਲਾ ਖੁਰਦ ਵਿਖੇ ਬੀਤੇ ਦਿਨੀਂ ਰਾਤ ਦੀ ਸ਼ਿਫ਼ਟ 'ਤੇ ਕੰਮ ਲਈ ਆਏ ਸੁਮਨਦੀਪ ਸਿੰਘ (18) ਪੁੱਤਰ ਜੁਗਿੰਦਰ ਸਿੰਘ ਵਾਸੀ ਪਿੰਡ ਮਹਿਗਰੋਵਾਲ ਦੋਆਬਾ ਦੀ ਜੇ.ਸੀ.ਬੀ. ਨਾਲ ਦੁਰਘਟਨਾ ਵਾਪਰਨ 'ਤੇ ਮੌਤ ਹੋ ਗਈ ...

ਪੂਰੀ ਖ਼ਬਰ »

ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣਾ ਬੰਦ ਕਰੇ ਸਰਕਾਰ-ਪ. ਸ. ਸ. ਫ.

ਰਾਮਗੜ੍ਹ ਸੀਕਰੀ, 16 ਜਨਵਰੀ (ਕਟੋਚ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਤਲਵਾੜਾ ਇਕਾਈ ਨੇ ਪੰਜਾਬ ਸਰਕਾਰ ਵਲੋਂ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਨੌਕਰੀ ਤੋਂ ਟਰਮੀਨੇਟ ਕਰਨ ਦੇ ਫ਼ੈਸਲੇ ਦਾ ਸਖ਼ਤ ਨੋਟਿਸ ਲਿਆ ਹੈ | ਫੈਡਰੇਸ਼ਨ ਦੇ ਬਲਾਕ ਪ੍ਰਧਾਨ ਸ੍ਰੀ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਪਿੰਡਾਂ ਦੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗ

ਸੁਮੰਦੜਾ, 16 ਜਨਵਰੀ (ਤੀਰਥ ਸਿੰਘ ਰੱਕੜ)-ਪਿੰਡ ਅਲੀਪੁਰ ਵਿਖੇ ਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ ਪਾਰਲੀਮੈਂਟ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਲੋਂ ਇਲਾਕੇ ਦੇ ਪੰਜ ਪਿੰਡਾਂ ਅਲੀਪੁਰ, ਨਾਜ਼ਰਪੁਰ, ਰਸੂਲਪੁਰ, ਗੋਲੇਵਾਲ ਅਤੇ ਰੁੜਕੀ ਖਾਸ ਦੇ ਪਾਰਟੀ ਵਰਕਰਾਂ, ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ 'ਚ ਰਾਜਪੂਤ ਬਰਾਦਰੀ ਨੂੰ ਉੱਚਿਤ ਸਥਾਨ ਦਿੱਤਾ ਜਾਵੇ-ਠਾਕੁਰ

ਹੁਸ਼ਿਆਰਪੁਰ, 16 ਜਨਵਰੀ (ਹਰਪ੍ਰੀਤ ਕੌਰ)-ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਠਾਕੁਰ ਲੱਕੀ ਸਿੰਘ ਅਤੇ ਜ਼ਿਲ੍ਹਾ ਯੁਵਾ ਪ੍ਰਧਾਨ ਅਸ਼ਵਨੀ ਠਾਕੁਰ ਨੇ ਕਿਹਾ ਕਿ ਜਿਸ ਤਰਾਂ ਪੰਜਾਬ ਸਰਕਾਰ ਨੇ ਰਾਣਾ ਕੇ.ਪੀ ਸਿੰਘ ਨੂੰ ਸਪੀਕਰ ਬਣਾ ਕੇ ਰਾਜਪੂਤ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਕਲੀਨਿਕ ਸਥਾਪਿਤ

ਹੁਸ਼ਿਆਰਪੁਰ, 16 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ਸੀ.ਜੇ.ਐਮ ਸੁਚੇਤਾ ਅਸ਼ੀਸ਼ ਦੇਵ ਵਲੋਂ ਬੈਂਕ ਕਲੋਨੀ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਕਲੀਨਿਕ ਦੀ ਸਥਾਪਨਾ ਕੀਤੀ ਗਈ | ਸੀ.ਜੇ.ਐਮ ਨੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਵਲੋਂ ਕਾਲਜ ਪਿ੍ੰਸੀਪਲ 'ਤੇ ਜਾਨਲੇਵਾ ਹਮਲਾ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਐਸ.ਡੀ. ਕਾਲਜ ਹੁਸ਼ਿਆਰਪੁਰ ਦੇ ਪਿ੍ੰਸੀਪਲ ਨੰਦ ਕਿਸ਼ੋਰ ਨੂੰ ਸ਼ਾਮ ਕਰੀਬ 7.30 ਵਜੇ ਇਕ ਅਣਪਛਾਤੇ ਵਿਅਕਤੀ ਨੇ ਜਾਨਲੇਵਾ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ | ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ...

ਪੂਰੀ ਖ਼ਬਰ »

ਪੰੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਗਿਆਨ ਸਿੰਘ ਠੱਕਰਵਾਲ ਦੀ ਪ੍ਰਧਾਨਗੀ ਹੇਠ ਇੱਥੇ ਬੱਸ ਸਟੈਂਡ ਵਿਖੇ ਹੋਈ | ਮੀਟਿੰਗ 'ਚ ਮੁਕੇਸ਼ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਨੂੰ ਲੈ ਕੇ ਹੋਈ ਭਾਜਪਾ ਦੀ ਬੈਠਕ

ਭੰਗਾਲਾ, 16 ਜਨਵਰੀ (ਸਰਵਜੀਤ ਸਿੰਘ)- ਨੇੜ ਭਵਿੱਖ ਵਿਚ ਆ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਪੂਰੀ ਤਰ੍ਹਾਂ ਕਮਰ ਕੱਸ ਲਈ ਹੈ ਅਤੇ ਕਸਬਿਆਂ ਤੇ ਪਿੰਡਾਂ ਵਿਚ ਬੈਠਕਾਂ ਦਾ ਦੌਰ ਜਾਰੀ ਹੈ | ਇਹ ਗੱਲ ਭਾਜਪਾ ਮੁਕੇਰੀਆਂ ਦੇ ਦਫ਼ਤਰ ਇੰਚਾਰਜ ਸ਼ੰਭੂ ...

ਪੂਰੀ ਖ਼ਬਰ »

ਸਰਕਾਰ ਵਲੋਂ ਗਰਾਮ ਪੰਚਾਇਤ ਚੋਣਾਂ 'ਚ ਔਰਤਾਂ ਦੀ ਭਾਗੀਦਾਰੀ ਕਰਨਾ ਸ਼ਲਾਘਾਯੋਗ ਕਦਮ-ਭੁੱਲਾ ਸਿੰਘ ਰਾਣਾ

ਦਸੂਹਾ, 16 (ਭੁੱਲਰ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਸ ਗੱਲ ਦਾ ਪ੍ਰਗਟਾਵਾ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਨੇ ...

ਪੂਰੀ ਖ਼ਬਰ »

ਭਾਜਪਾ ਦੀ ਬੈਠਕ 'ਚ ਜੰਗੀ ਲਾਲ ਮਹਾਜਨ ਵਲੋਂ ਸੰਪਰਕ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ

ਮੁਕੇਰੀਆਂ, 16 ਜਨਵਰੀ (ਸਰਵਜੀਤ ਸਿੰਘ)-ਅੱਜ ਭਾਰਤੀ ਜਨਤਾ ਪਾਰਟੀ ਦੇ ਪ੍ਰਮੱੁਖ ਆਗੂਆਂ ਦੀ ਵਿਸ਼ੇਸ਼ ਬੈਠਕ ਸਾਬਕਾ ਪ੍ਰਧਾਨ ਨਗਰ ਕੌਾਸਲ ਮੁਕੇਰੀਆਂ ਸ੍ਰੀ ਜੰਗੀ ਲਾਲ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਬੈਠਕ ਨੂੰ ਸੰਬੋਧਨ ਕਰਦੇ ਹੋਏ ਜੰਗੀ ਲਾਲ ਮਹਾਜਨ ਨੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਗੜ੍ਹਦੀਵਾਲਾ ਨੇ ਜਿੱਤੀ ਓਵਰਆਲ ਟਰਾਫ਼ੀ

ਗੜ੍ਹਦੀਵਾਲਾ, 16 ਜਨਵਰੀ (ਚੱਗਰ, ਗੋਂਦਪੁਰ)-ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ-ਸਕੂਲ ਪ੍ਰਤਿਭਾ ਮੁਕਾਬਲੇ ਕਰਵਾਏ ਗਏ | ਇਸ ਮੌਕੇ ਮੁਕਾਬਲਿਆਂ ਦਾ ਆਰੰਭ ਕਾਲਜ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ-ਸੰਤ ਰਣਤੋੜ ਸਿੰਘ ਨੇ ਕੀਤਾ ਉਦਘਾਟਨ

ਮਾਹਿਲਪੁਰ, 16 ਜਨਵਰੀ (ਦੀਪਕ ਅਗਨੀਹੋਤਰੀ)-ਧਾਰਮਿਕ ਸਥਾਨ ਜੋੜ ਬੜਾ ਸਾਹਿਬ ਪਿੰਡ ਭੂੰਨੋਂ ਵਿਖੇ ਗ੍ਰਾਮ ਪੰਚਾਇਤ ਵਲੋਂ ਸਰਪੰਚ ਪਰਮਜੀਤ ਸਿੰਘ ਦੀ ਅਗਵਾਈ ਹੇਠ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸੰਤ ਰਣਤੋੜ ਸਿੰਘ ਨੇ ਕੀਤਾ | ਇਸ ਕੈਂਪ ਦੌਰਾਨ ...

ਪੂਰੀ ਖ਼ਬਰ »

ਤਲਵਾੜ ਨੇ ਰੇਲ ਗੱਡੀ ਦੇ ਉਦਘਾਟਨੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਯੂਥ ਡਿਵੈਲਪਮੈਂਟ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਸੰਜੀਵ ਤਲਵਾੜ ਵਲੋਂ 17 ਜਨਵਰੀ ਨੂੰ ਜੇਜੋਂ ਤੋਂ ਅੰਮਿ੍ਤਸਰ ਤੱਕ ਚੱਲਣ ਵਾਲੀ ਰੇਲ ਗੱਡੀ ਦੇ ਉਦਘਾਟਨ ਮੌਕੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ...

ਪੂਰੀ ਖ਼ਬਰ »

ਦਾਜ ਦਹੇਜ ਮੰਗਣ ਸਬੰਧੀ ਕੇਸ ਦਰਜ

ਮੁਕੇਰੀਆਂ, 16 ਜਨਵਰੀ (ਰਾਮਗੜ੍ਹੀਆ)-ਇੱਥੋਂ ਦੇ ਪਿੰਡ ਕਾਲਾਮੰਝ ਗੇਟ, ਥਾਣਾ ਮੁਕੇਰੀਆਂ ਦੀ ਸੋਨੀਆ ਦੀ ਸ਼ਿਕਾਇਤ 'ਤੇ ਉਸ ਦੇ ਸਹੁਰਾ ਪਰਿਵਾਰ ਿਖ਼ਲਾਫ਼ ਦਾਜ ਦਹੇਜ ਮੰਗਣ ਅਤੇ ਤੰਗ ਪ੍ਰੇਸ਼ਾਨ ਕਰਨ ਸਬੰਧੀ ਪੁਲਿਸ ਨੇ ਮੁਕੱਦਮਾ ਨੰਬਰ 151 ਧਾਰਾ 498 ਏ, 406 ਦੇ ਅਧੀਨ ਕੇਸ ਦਰਜ ...

ਪੂਰੀ ਖ਼ਬਰ »

ਦੀ ਹੁਸ਼ਿਆਰਪੁਰ ਮਿਉਂਸੀਪਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ 21 ਨੂੰ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਦੀ ਹੁਸ਼ਿਆਰਪੁਰ ਮਿਉਂਸੀਪਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਜਨਰਲ ਮੀਟਿੰਗ 21 ਜਨਵਰੀ ਦਿਨ ਸੋਮਵਾਰ ਨੂੰ ਨਵੀਂ ਆਬਾਦੀ ਹੁਸ਼ਿਆਰਪੁਰ ਵਿਖੇ ਸਵੇਰੇ 11 ਤੋਂ 1 ਵਜੇ ਤੱਕ ਹੋਵੇਗੀ | ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸਮੇਂ ਗੜ੍ਹਸ਼ੰਕਰ ਦਾ ਰਿਕਾਰਡ ਵਿਕਾਸ ਹੋਇਆ-ਗੋਲਡੀ

ਬੀਣੇਵਾਲ, 16 ਜਨਵਰੀ (ਬੈਜ ਚੌਧਰੀ)-ਕਾਂਗਰਸ ਪਾਰਟੀ ਦੇ ਸੂਬਾ ਜਨਰਲ ਸਕੱਤਰ, ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਗੜ੍ਹਸ਼ੰਕਰ ਲਵ ਕੁਮਾਰ ਗੋਲਡੀ ਨੇ ਪਿੰਡ ਗੜ੍ਹੀ ਮਾਨਸੋਵਾਲ ਵਿਖੇ ਗੱਲਬਾਤ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX