ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  1 day ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  1 day ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  1 day ago
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  1 day ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  1 day ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  1 day ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  1 day ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  1 day ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  1 day ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  1 day ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  1 day ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  1 day ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  1 day ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  1 day ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  1 day ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  1 day ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  2 days ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  2 days ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  2 days ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  2 days ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  2 days ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਜਗਰਾਓਂ

ਨਸ਼ਾ ਤਸਕਰਾਂ ਿਖ਼ਲਾਫ਼ ਕਾਰਵਾਈ ਤੇ ਨਸ਼ਾ ਰੋਗੀਆਂ ਦੇ ਇਲਾਜ ਲਈ ਕੋਈ ਸੰਜੀਦਾ ਨਹੀਂ

ਮੁੱਲਾਂਪੁਰ ਦਾਖਾ, 16 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਕਰੀਬ 6 ਮਹੀਨੇ ਪਹਿਲਾਂ ਕਾਂਗਰਸ ਸਰਕਾਰ ਵਲੋਂ ਸ਼ੁਰੂ ਸਰਕਾਰੀ ਤੇ ਨਿੱਜੀ ਨਸ਼ਾ ਛਡਾਉ ਕੇਂਦਰਾਂ ਅੰਦਰ ਨਸ਼ਾ ਰੋਗੀਆਂ ਦੇ ਇਲਾਜ਼ ਤੇ ਮਾਰੂ ਨਸ਼ਿਆਂ ਿਖ਼ਲਾਫ਼ ਸਰਕਾਰੀ ਮੁਹਿੰਮ ਦਾ ਜਿੱਥੇ ਭੋਗ ਪੈ ਗਿਆ, ਉਥੇ ਸਥਾਨਕ ਕਸਬਾ ਤੇ ਨੇੜਲੇ ਨਸ਼ਾ ਛਡਾਉ ਕੇਂਦਰ ਚਿੱਟਾ ਹਾਥੀ ਬਣ ਗਏ ਹਨ | ਇਸ ਮਹਾਂਮਾਰੀ ਨੂੰ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਰਵਾਈ ਦੀ ਥਾਂ ਕਾਰਵਾਈ ਲਿਪਾਪੋਥੀ ਨਾ ਬਰਾਬਰ ਹੈ | ਨੌਜਵਾਨਾਂ ਦੀ ਜਾਨ ਲਈ ਖੌਅ ਬਣੇ ਇਸ ਗੰਭੀਰ ਮਸਲੇ ਪ੍ਰਤੀ ਕੋਈ ਵੀ ਸੰਜੀਦਾ ਨਹੀਂ, ਜੇ ਹੁੰਦਾਂ ਤਾਂ ਪਹਿਲਾਂ ਨਸ਼ਾ ਛਡਾਉ ਕੇਂਦਰਾਂ 'ਚ ਨਸ਼ਾ ਰੋਗੀਆਂ ਦਾ ਇਲਾਜ਼ ਬਰਾਬਰ ਜਾਰੀ ਰਹਿਣਾ ਚਾਹੀਦਾ ਸੀ, ਦੂਸਰਾ ਪੁਲਿਸ ਨੂੰ ਨਸ਼ਾ ਸੁਦਾਗਰਾਂ ਿਖ਼ਲਾਫ਼ ਢਿੱਲ ਨਹੀਂ ਸੀ ਛੱਡਣੀ ਚਾਹੀਦੀ | ਪਿਛਲੇ 6 ਮਹੀਨਿਆਂ ਤੋਂ ਨਸ਼ਾ ਸੁਦਾਗਰਾਂ ਿਖ਼ਲਾਫ਼ ਪੁਲਿਸ ਕਾਰਵਾਈ ਨਾ ਬਰਾਬਰ ਹੈ | ਪਿਛਲੇ ਸਾਲ ਜੁਲਾਈ ਮਹੀਨੇ ਹਲਕਾ ਮੈਂਬਰ ਪਾਰਲੀਮੈਂਟ, ਹੇਠਲੀ ਹੋਰ ਕਾਂਗਰਸ ਵਲੋਂ ਸਥਾਨਿਕ ਨਿੱਜੀ ਨਸ਼ਾ ਛਡਾਉ ਕੇਂਦਰ ਨੂੰ ਬਾਹਰਲਾ ਘਰ ਬਣਾ ਰੱਖਿਆ ਸੀ, ਹਫ਼ਤਾ ਭਰ ਕਾਂਗਰਸ ਦੁਆਰਾ ਘੇਰ-ਘੇਰ ਕੇ ਲਿਆਂਦੇ ਗਏ ਨਸ਼ਾ ਰੋਗੀਆਂ ਦਾ ਇਸ ਹਸਪਤਾਲ ਅੰਦਰ ਪੂਰਾ ਇਲਾਜ਼ ਤੇ ਖਾਤਰਦਾਰੀ ਹੋਈ, ਪਰ ਅੱਜ ਉਹੀ ਨਸ਼ਾ ਛਡਾਉ ਕੇਂਦਰ ਨਸ਼ਾ ਰੋਗੀਆਂ ਲਈ ਮਹਿੰਗੀ ਹੱਟੀ ਬਣਿਆ ਹੋਇਆ ਹੈ | ਹੁਣ ਸਰਕਾਰ ਤੇ ਸਰਕਾਰ ਦੇ ਪੁਲਿਸ ਤੰਤਰ ਨੂੰ ਹਲਕਾ ਦਾਖਾ 'ਚ ਮਾਰੂ ਨਸ਼ਿਆਂ ਿਖ਼ਲਾਫ਼ ਸੁੰਨ ਪਈ ਕਾਰਵਾਈ ਨੂੰ ਹਰਕਤ 'ਚ ਲਿਆਉਣ ਦੀ ਲੋੜ ਬਣ ਗਈ | ਇੱਥੇ ਵਰਣਨਯੋਗ ਹੈ ਕਿ ਫ਼ਿਰੋਜ਼ਪੁਰ, ਜ਼ੀਰਾ ਤੋਂ ਬਾਅਦ ਮੰਡੀ ਮੁੱਲਾਂਪੁਰ ਮਾਰੂ ਨਸ਼ਿਆਂ ਦੀ ਤਸਕਰੀ ਵਾਲੇ ਨਸ਼ਾ ਸੁਦਾਗਰਾਂ ਦਾ ਅਹਿਮ ਅੱਡਾ ਰਿਹਾ | ਸਾਲ 2017 ਮਈ ਮਹੀਨੇ ਲੁਧਿਆਣਾ ਦਿਹਾਤੀ ਪੁਲਿਸ ਵਲੋਂ ਮੰਡੀ ਮੁੱਲਾਂਪੁਰ ਨੇੜੇ ਰੇਲਵੇ ਸਟੇਸ਼ਨ 'ਤੇ ਚੌਾਕੀਮਾਨ ਭੱਠਾ ਨਜ਼ਦੀਕ 2 ਨਾਈਜ਼ੀਰੀਅਨ ਨਾਗਰਿਕ ਆਸਟਿਨ ਤੇ ਸੰਡੇ ਦੀ ਨਿਸ਼ਾਨਦੇਹੀ 'ਤੇ 1-1 ਕਿੱਲੋ ਦੱਬੀ ਹੋਈ ਹੈਰੋਇਨ ਦੇ ਪੈਕਟ ਬਰਾਮਦ ਕੀਤੇ ਗਏ | ਨਸ਼ਾ ਤਸਕਰਾਂ ਦੇ ਇਸ ਅਹਿਮ ਅੱਡੇ ਵੱਲ ਹੁਣ 'ਕਮਜ਼ੋਰ ਕੰਟਰੋਲ' ਭਵਿੱਖ ਲਈ ਸ਼ੱੁਭ ਨਹੀਂ |
ਉੱਚ ਅਧਿਕਾਰੀ ਦੀ ਹਦਾਇਤ ਬੇ-ਅਸਰ
ਕਾਫ਼ੀ ਸਮਾਂ ਪਹਿਲਾਂ ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਬਾਰੇ ਸਰਕਾਰ ਦੇ ਪ੍ਰੋਗਰਾਮ ਸਬੰਧੀ ਜਾਣਕਾਰੀ ਲਈ ਐੱਸ.ਡੀ.ਐੱਮ. ਨੂੰ ਹਦਾਇਤ ਹੋਈ ਕਿ ਪਿੰਡਾਂ 'ਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਜਾਵੇ ਤੇ ਨਸ਼ੇ ਦੀ ਸਮੱਸਿਆ ਨੂੰ ਦੂਰ ਕਰਨ ਲਈ ਲੋਕਾਂ ਦੇ ਸੁਝਾਅ ਇਕੱਤਰ ਤੇ ਹਰ ਇਕ ਨਸ਼ਾ ਛਡਾਉ ਕੇਂਦਰ ਦੀ ਚੈਕਿੰਗ ਹੋਵੇ | ਐੱਸ.ਐੱਸ.ਪੀ. ਵਲੋਂ ਵੀ ਆਪਣੇ ਥਾਣਾ ਮੁਖੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਅੰਦਰ ਨੰਬਰਦਾਰ, ਸਰਪੰਚ, ਚੌਾਕੀਦਾਰ ਤੇ ਪਤਵੰਤਿਆਂ ਨਾਲ ਮੀਟਿੰਗ ਕਰਕੇ ਨਸ਼ਾ ਤਸਕਰਾਂ ਦੀ ਸੂਚੀ ਤੇ ਸ਼ਹਿਰਾਂ-ਪਿੰਡਾਂ 'ਚ ਅੰਗਰੇਜ਼ੀ-ਦੇਸੀ ਦਵਾਈ ਵਿਕਰੇਤਾ ਕੈਮਿਸਟਾਂ ਨਾਲ ਐੱਸ.ਐੱਚ.ਓ. ਹਰ ਮਹੀਨੇ ਮੀਟਿੰਗ ਕਰੇ | ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਰਕਾਰ ਦਾ ਨਸ਼ਾ ਵਿਰੋਧੀ ਪ੍ਰੋਗਰਾਮ ਲੋਕਾਂ ਤੱਕ ਜਾਣ ਦੀ ਬਜਾਏ ਰਸਤੇ ਵਿਚ ਹੀ ਦਮ ਤੋੜ ਗਿਆ |

ਪਤਨੀ ਨਾਲ ਕਥਿਤ ਕੁੱਟਮਾਰ ਤੋਂ ਬਾਅਦ 3 ਸਾਲਾ ਬੱਚੇ ਸਮੇਤ ਪਤੀ ਗ਼ਾਇਬ

ਖੰਨਾ, 16 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਸੁਮਨ (30) ਵਾਸੀ ਕ੍ਰਿਸ਼ਨਾ ਨਗਰ ਚੌਕ ਖੰਨਾ ਨੇ ਆਪਣੇ ਪਤੀ 'ਤੇ ਦੋਸ਼ ਲਾਇਆ ਹੈ ਕਿ ਉਸ ਨੇ ਖਾਣਾ ਬਣਾਉਣ ਵਿਚ ਕੁਝ ਦੇਰੀ ਹੋਣ 'ਤੇ ਸ਼ਰਾਬ ਦੇ ਨਸ਼ੇ ਵਿਚ ਉਸ ਨੂੰ ਗਾਲ੍ਹਾਂ ਕੱਢੀਆਂ ਤੇ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿਚ ਕੀਰਤਨ ਦਰਬਾਰ 20 ਨੂੰ

ਜਗਰਾਉਂ, 16 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਗੁਰੂ ਆਸਰਾ ਗਰੁੱਪ ਜਗਰਾਉਂ ਵਲੋਂ 20 ਜਨਵਰੀ 2019 ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ | ਭਾਈ ਪਰਮਵੀਰ ਸਿੰਘ ਮੋਤੀ ਨੇ ਦੱਸਿਆ ਕਿ ਚਾਰ ...

ਪੂਰੀ ਖ਼ਬਰ »

ਬਾਬਾ ਮੈਂਗਲ ਸਿੰਘ ਦੀ ਯਾਦ 'ਚ ਮਾਣੂੰਕੇ ਵਿਖੇ ਅੱਖਾਂ ਦਾ ਕੈਂਪ 20 ਨੂੰ

ਹਠੂਰ, 16 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਸੱਚਖੰਡਵਾਸੀ ਮਹਾਂਪੁਰਸ਼ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਉਨ੍ਹਾਂ ਦੇ ਸਪੁੱਤਰ ਬਾਬਾ ਅਮਰਿੰਦਰ ਸਿੰਘ ਨਾਨਕਸਰ ਤੇ ਡਾਇਰੈਕਟਰ ਗੁਰਮੁਖ ਸਿੰਘ ਸੰਧੂ ਵਲੋਂ ਭਾਈ ਦਾਨ ਸਿੰਘ ਪਬਲਿਕ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸ਼ਤਾਬਦੀ ਸਬੰਧੀ ਸਕੂਲ 'ਚ ਸਮਾਗਮ ਭਲਕੇ

ਜਗਰਾਉਂ, 16 ਜਨਵਰੀ (ਜੋਗਿੰਦਰ ਸਿੰਘ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸ਼ਤਾਬਦੀ ਸਮਾਗਮ ਵਜੋਂ ਮਨਾਉਣ ਲਈ ਪੂਰਾ ਸਾਲ ਚੱਲ ਰਹੇ ਸਮਾਗਮਾਂ ਦੀ ਲੜੀ ਤਹਿਤ ਮਿਤੀ 18 ਜਨਵਰੀ ਨੂੰ ਸਥਾਨਕ ਸਪਰਿੰਗ ਡਿਊ ਸਕੂਲ ਨਾਨਕਸਰ ...

ਪੂਰੀ ਖ਼ਬਰ »

42 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਜਗਰਾਉਂ, 16 ਜਨਵਰੀ (ਅਜੀਤ ਸਿੰਘ ਅਖਾੜਾ)-ਜਗਰਾਉਂ ਥਾਣਾ ਸਦਰ ਦੇ ਮੁਲਾਜ਼ਮਾਂ ਵਲੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਜਗਰਾਉਂ ਦੇ ਡਿਸਪੋਜ਼ਲ ਰੋਡ ਤੋਂ 34 ਪੇਟੀਆਂ ਸ਼ਰਾਬ ਮਾਰਕ ਨੈਨੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਜਗਰਾਉਂ, 16 ਜਨਵਰੀ (ਅਜੀਤ ਸਿੰਘ ਅਖਾੜਾ)-ਪੁਲਿਸ ਥਾਣਾ ਸਦਰ ਜਗਰਾਉਂ 'ਚ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਅਮਿਤ ਕੁਮਾਰ ਪੱੁਤਰ ਰਾਧੇ ਸ਼ਾਮ ਵਾਸੀ ਸਿੱਧਵਾਂ ਖੁਰਦ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ...

ਪੂਰੀ ਖ਼ਬਰ »

ਸ਼ਹਿਰ ਦੇ ਪਵਿੱਤਰ ਰਾਮ ਬਾਗ਼ ਵਿਚ ਲੋਹੜੀ ਦੀ ਮਹਿਫ਼ਲ ਸਜਾਈ

ਮਾਛੀਵਾੜਾ ਸਾਹਿਬ, 16 ਜਨਵਰੀ (ਮਨੋਜ ਕੁਮਾਰ)-ਸਰਵਹਿੱਤਕਾਰੀ ਸਭਾ ਰਾਮ-ਲੀਲ੍ਹਾ ਕਮੇਟੀ ਦੇ ਆਗੂਆਂ ਨੇ ਦੁਸਹਿਰਾ ਮੈਦਾਨ ਸਾਹਮਣੇ ਬਣੇ ਪਵਿੱਤਰ ਰਾਮ ਬਾਗ਼ ਵਿਚ ਲੋਹੜੀ ਦਾ ਪਵਿੱਤਰ ਦਿਹਾੜਾ ਬਹੁਤ ਧੂਮ ਧਾਮ ਮਨਾਇਆ | ਇਸ ਮੌਕੇ ਅਗਨੀ ਜਲਾਉਣ ਦੀ ਰਸਮ ਅਦਾ ਕਰਨ ਤੋਂ ਬਾਦ ...

ਪੂਰੀ ਖ਼ਬਰ »

ਸਨਮਤੀ ਸਕੂਲ 'ਚ ਲੋਕਰਾਜ ਅੰਦਰ ਵੋਟ ਦੀ ਮਹੱਤਤਾ ਵਿਸ਼ੇ 'ਤੇ ਸਮਾਗਮ

ਜਗਰਾਉਂ, 16 ਜਨਵਰੀ (ਜੋਗਿੰਦਰ ਸਿੰਘ)-ਲੋਕਤੰਤਰੀ ਰਾਜ 'ਚ ਵੋਟ ਦੀ ਮਹੱਤਤਾ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਲਈ ਅੱਜ ਇਥੇ ਸਨਮਤੀ ਸਕੂਲ ਜਗਰਾਉਂ 'ਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਨੋਡਲ ਅਫ਼ਸਰ ਸੰਜੀਵ ਮੈਨੀ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਚਚਰਾੜੀ ਵਿਖੇ ਮਾ: ਰਾਮ ਸਿੰਘ ਯਾਦਗਾਰੀ ਹਾਕੀ ਗੋਲਡ ਕੱਪ ਧੂਮ-ਧੜੱਕੇ ਨਾਲ ਸ਼ੁਰੂ

ਚੌਾਕੀਮਾਨ, 16 ਜਨਵਰੀ (ਤੇਜਿੰਦਰ ਸਿੰਘ ਚੱਢਾ)-ਗੁਰੂ ਤੇਗ਼ ਬਹਾਦਰ ਸਪੋਟਰਸ ਕਲੱਬ, ਐੱਨ.ਆਰ.ਆਈ. ਵੀਰ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀ ਪਿੰਡ ਚਚਰਾੜੀ ਦੇ ਸਹਿਯੋਗ ਨਾਲ ਮਾਸਟਰ ਰਾਮ ਸਿੰਘ ਹਾਕੀ ਐਕਡਮੀ ਚਚਰਾੜੀ ਵਲੋਂ ਕਰਵਾਇਆ ਜਾ ਰਿਹਾ ਮਾਸਟਰ ਰਾਮ ਸਿੰਘ ...

ਪੂਰੀ ਖ਼ਬਰ »

ਮੈਪਲ ਇੰਟਰਨੈਸ਼ਨਲ ਸਕੂਲ ਹਠੂਰ ਵਿਖੇ 'ਗਰੈਂਡ-ਪੇਰੈਂਟਸ ਡੇਅ' ਮਨਾਇਆ

ਹਠੂਰ, 16 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਮੈਪਲ ਇੰਟਰਨੈਸ਼ਨਲ ਸਕੂਲ ਹਠੂਰ ਵਿਖੇ ਗਰੈਂਡ-ਪੈਰੇਂਟਸ ਡੇਅ ਐਡਵਾਈਜ਼ਰ ਕੁਲਵੰਤ ਸਿੰਘ ਮਲੂਕਾ, ਚੇਅਰਮੈਨ ਅਮਰਿੰਦਰਪਾਲ ਸਿੰਘ ਨਾਹਲ, ਵਾਈਸ ਚੇਅਰਪਰਸ਼ਨ ਸ੍ਰੀਮਤੀ ਰਿੰਮੀ ਢਿੱਲੋਂ ਨਾਹਲ ਦੀ ਅਗਵਾਈ ਤੇ ਪਿ੍ੰ: ਅਨੁਰਾਗ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਮਾ ਜੱਟਪੁਰਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਰਾਏਕੋਟ, 16 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਸਰਕਾਰੀ ਸੀ: ਸੈਕੰ: ਸਕੂਲ ਲੰਮਾ ਜੱਟਪੁਰਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਦਾ ਉਦਘਾਟਨ ਮੁੱਖ ਮਹਿਮਾਨ ਸੁਖਦੇਵ ਸਿੰਘ ਲੰਮਾ ਕੈਨੇਡਾ ਨੇ ਕੀਤਾ | ਇਸ ਮੌਕੇ ਸਮਾਗਮ 'ਚ ਵਿਦਿਆਰਥੀਆਂ ਦੇ ਮਾਤਾ-ਪਿਤਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦੇਵਤਵਾਲ ਨੂੰ ਟਾਟ ਦਾਨ

ਮੁੱਲਾਂਪੁਰ-ਦਾਖਾ, 16 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ, ਸਮੇਂ ਦੇ ਹਾਣੀ ਬਣਾਉਣ ਤੇ ਸਰਕਾਰੀ ਸਕੂਲ ਵਿਦਿਆਰਥੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਲਈ ਸਰਕਾਰੀ ਪ੍ਰਾਇਮਰੀ ਸਕੂਲ ਦੇਵਤਵਾਲ ਵਿਖੇ ਅਮਨ ਪਾਰਕ ਥਰੀਕੇ ਵਸਨੀਕ ...

ਪੂਰੀ ਖ਼ਬਰ »

ਪਿੰਡ ਬੁਰਜ ਲਿੱਟਾਂ ਦੀ ਗ੍ਰਾਮ ਪੰਚਾਇਤ ਨੇ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 16 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੁਰਜ ਲਿੱਟਾਂ ਦੀ ਗ੍ਰਾਮ ਪੰਚਾਇਤ ਨੇ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਗੁਰਦੁਆਰਾ ਤਪ ਅਸਥਾਨ ਬਾਬਾ ਅਤਰ ਸਿੰਘ ਬਾਬਾ ਨਗੀਨਾ ਸਿੰਘ ਵਿਖੇ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾਂ ਯੂਨੀਅਨ ਦੀ ਮੀਟਿੰਗ ਹੋਈ

ਜਗਰਾਉਂ, 16 ਜਨਵਰੀ (ਗੁਰਦੀਪ ਸਿੰਘ ਮਲਕ)-ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਜਗਰਾਉਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪਰਮਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਵਿਖੇ ਹੋਈ | ਇਸ ਮੌਕੇ ਯੂਨੀਅਨ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਕੀਤਾ ਤੇ ...

ਪੂਰੀ ਖ਼ਬਰ »

ਬੇਟ ਇਲਾਕੇ 'ਚ ਹੋ ਰਹੀ ਗੁੰਡਾਗਰਦੀ ਿਖ਼ਲਾਫ਼ ਸੀ.ਪੀ.ਆਈ. (ਐਮ) ਦਾ ਵਫ਼ਦ ਥਾਣਾ ਮੁਖੀ ਨੂੰ ਮਿਲਿਆ

ਸਿੱਧਵਾਂ ਬੇਟ, 16 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਸੀ.ਪੀ.ਆਈ. (ਐਮ) ਦੇ ਤਹਿਸੀਲ ਸਕੱਤਰ ਕਾਮਰੇਡ ਬਲਜੀਤ ਸਿੰਘ ਗੋਰਸੀਆਂ ਤੇ ਜ਼ਿਲ੍ਹਾ ਸਕੱਤਰੇਤ ਮੈਂਬਰ ਕਾ: ਬਲਰਾਜ ਸਿੰਘ ਕੋਟਉਮਰਾ ਦੀ ਅਗਵਾਈ ਹੇਠ ਅੱਜ ਲਾਗਲੇ ਪਿੰਡ ਗੋਰਸੀਆਂ ਖ਼ਾਨ ਮੁਹੰਮਦ ਤੇ ਕਈ ਹੋਰ ਪਿੰਡਾਂ ...

ਪੂਰੀ ਖ਼ਬਰ »

ਪਿੰਡ ਚੀਮਨਾ ਦੇ ਸਰਕਾਰੀ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ

ਜਗਰਾਉਂ, 16 ਜਨਵਰੀ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਸਰਕਾਰੀ ਹਾਈ ਸਕੂਲ ਪਿੰਡ ਚੀਮਨਾ 'ਚ ਮੱੁਖ ਅਧਿਆਪਕਾ ਇੰਦੂ ਵਰਮਾ ਦੀ ਅਗਵਾਈ ਵਿਚ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿੰਡ ਦੇ ਸਰਪੰਚ ਇਕਬਾਲ ਸਿੰਘ ਮੱੁਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਦੀ ...

ਪੂਰੀ ਖ਼ਬਰ »

ਪਿੰਡ ਸੋਹੀਆਂ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਸੁੱਖ ਧਾਲੀਵਾਲ ਐੱਮ.ਪੀ. ਕੈਨੇਡਾ ਦਾ ਸਨਮਾਨ

ਚੌਾਕੀਮਾਨ, 16 ਜਨਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਸੋਹੀਆਂ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਸੁਖ ਧਾਲੀਵਾਲ ਐੱਮ.ਪੀ. ਕੈਨੇਡਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ, ਮਾਸਟਰ ਸੰਦੀਪ ਸਿੰਘ ਸੂਜਾਪੁਰ ਤੇ ਹਾਕਮ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਹੋਇਆ

ਜਗਰਾਉਂ, 16 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੋਬਿੰਦਪੁਰਾ (ਮਾਈ ਦਾ) ਜਗਰਾਉਂ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ...

ਪੂਰੀ ਖ਼ਬਰ »

'ਪਿਆਰ' ਗੀਤ ਨਾਲ ਹਾਜ਼ਰ ਗਾਇਕਾ ਡਾ: ਹੈਨਾ

ਜਗਰਾਉਂ, 16 ਜਨਵਰੀ (ਅਜੀਤ ਸਿੰਘ ਅਖਾੜਾ)-ਪ੍ਰਸਿੱਧ ਮਿਊਜ਼ਿਕ ਕੰਪਨੀ ਸਟੇਟ ਸਟੂਡੀਓ ਤੇ ਅਮਰੀਕਾ ਡਾਂਗੀਆਂ ਦੀ ਪੇਸ਼ਕਸ਼ 'ਚ ਪ੍ਰਸਿੱਧ ਗੀਤਕਾਰ ਵੀਤ ਬਲਜੀਤ ਦੇ ਲਿਖੇ ਗੀਤ 'ਰਿਚ ਗਰਲ' ਦੀ ਸਫ਼ਲਤਾ ਤੋਂ ਬਾਅਦ ਹੁਣ ਗਾਇਕਾ ਡਾ: ਹੈਨਾ 'ਪਿਆਰ' ਗੀਤ ਨਾਲ ਹਾਜ਼ਰ ਹੋਈ ਹੈ | ਇਸ ...

ਪੂਰੀ ਖ਼ਬਰ »

ਜਥੇਬੰਦੀਆਂ ਦੇ 10 ਆਗੂਆਂ 'ਤੇ ਦਰਜ ਕੀਤੇ ਝੂਠੇ ਮੁਕੱਦਮੇ ਰੱਦ ਕਰਵਾਉਣ ਲਈ ਸੰਘਰਸ਼ ਤੇਜ਼ ਕੀਤਾ ਜਾਵੇਗਾ

ਰਾਏਕੋਟ, 16 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਕਿਰਤੀ ਕਿਸਾਨ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ 10 ਆਗੂਆਂ 'ਤੇ ਦਰਜ ਕੀਤੇ ਮੁਕੱਦਮੇ ਨੂੰ ਰੱਦ ਕਰਵਾਉਣ ਲਈ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਪਿੰਡ ਭੰਗਲਾਂ ਦੇ ਬੰਦ ਪਏ ਸੇਵਾ ਕੇਂਦਰ ਦੇ ਜਰਨੇਟਰ ਵਿਚੋਂ ਬੈਟਰੀਆਂ ਚੋਰੀ ਹੋਣ ਦਾ ਖਦਸ਼ਾ

ਸਮਰਾਲਾ, 16 ਜਨਵਰੀ (ਬਲਜੀਤ ਸਿੰਘ ਬਘੌਰ)-ਸਮਰਾਲਾ ਤਹਿਸੀਲ ਵਿਚ ਭੜੀ ਰੋਡ 'ਤੇ ਪੈਂਦੇ ਪਿੰਡ ਭੰਗਲਾਂ ਦੇ ਬੰਦ ਪਏ ਸੇਵਾ ਕੇਂਦਰ ਦੇ ਜਰਨੇਟਰ ਦੀਆਂ ਬੈਟਰੀਆਂ ਚੋਰੀ ਹੋਣ ਦਾ ਖ਼ਦਸ਼ਾ ਹੈ | ਮੇਨ ਰੋਡ ਉੱਪਰ ਬਣੇ ਇਸ ਸੇਵਾ ਕੇਂਦਰ ਵਿਚੋਂ ਕਈ ਮਹੀਨੇ ਪਹਿਲਾਂ ਵੀ ਅਣਪਛਾਤੇ ...

ਪੂਰੀ ਖ਼ਬਰ »

ਗੁਰਕੀਰਤ ਨੇ ਆਈ.ਟੀ.ਆਈ. ਲੜਕੀਆਂ ਦੀ ਲੋਹੜੀ ਮੌਕੇ ਐਲਾਨੀ 5 ਲੱਖ ਦੀ ਗਰਾਂਟ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)- ਅੱਜ ਆਈ. ਟੀ. ਆਈ. ਵਿਮੇਨ ਖੰਨਾ ਵਿਚ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਦੀ ਅਗਵਾਈ ਵਿਚ ਲੋਹੜੀ ਮਨਾਈ ਗਈ | ਇਸ ਮੌਕੇ ਗੁਰਕੀਰਤ ਸਿੰਘ ਨੇ ਕਿਹਾ ਕਿ ਲੜਕੀਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਪੁਰਸ਼ਾਂ ਤੋ 2 ਕਦਮ ਅੱਗੇ ਹਨ, ਪਿੱਛੇ ...

ਪੂਰੀ ਖ਼ਬਰ »

ਕੌ ਾਸਲ ਨੇ ਜੀ. ਟੀ. ਬੀ. ਮਾਰਕੀਟ ਵਿਚੋਂ ਨਾਜਾਇਜ਼ ਕਬਜ਼ੇ ਹਟਾਏ

ਖੰਨਾ, 16 ਜਨਵਰੀ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਐਜੂਕੇਸ਼ਨ ਹੱਬ ਜੀ. ਟੀ. ਬੀ. ਮਾਰਕੀਟ ਵਿਚ ਨਗਰ ਕੌਾਸਲ ਵਲੋਂ ਵਿਸ਼ੇਸ਼ ਮੁਹਿੰਮ ਚਲਾ ਕੇ ਨਾਜਾਇਜ਼ ਕਬਜ਼ੇ ਹਟਾਏ ਗਏ | ਇਸ ਮੁਹਿੰਮ ਦੀ ਅਗਵਾਈ ਮਿਊਾਸਿਪਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਅਨਿਲ ਕੁਮਾਰ ਗੱਟੂ ਕਰ ...

ਪੂਰੀ ਖ਼ਬਰ »

ਡੇਅਰੀ ਵਿਭਾਗ ਨੇ ਪਿੰਡ ਚਹਿਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ

ਸਮਰਾਲਾ, 16 ਜਨਵਰੀ (ਸੁਰਜੀਤ)-ਡੇਅਰੀ ਵਿਕਾਸ ਬੋਰਡ ਵਲੋਂ ਪਿੰਡ ਚਹਿਲਾਂ ਵਿਖੇ ਇਕ ਰੋਜ਼ਾ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਸਿਖਲਾਈ ਤੇ ਵਿਸਥਾਰ ਸੇਵਾ ਕੈਂਪ ਦਾ ਆਯੋਜਨ ਕੀਤਾ¢ ਕੈਂਪ ਦਾ ਉਦਘਾਟਨ ਸਰਪੰਚ ਜਗਦੀਪ ਸਿੰਘ ਨੇ ਕੀਤਾ¢ ਪਸ਼ੂ ਪਾਲਨ ਵਿਭਾਗ ਦੇ ...

ਪੂਰੀ ਖ਼ਬਰ »

ਕੌ ਾਸਲ ਪ੍ਰਧਾਨ ਮਹਿਤਾ ਨੇ ਬੱਚਿਆਂ ਨਾਲ ਕੇਕ ਕੱਟ ਕੇ ਮਨਾਇਆ ਜਨਮ ਦਿਨ

ਖੰਨਾ, 16 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨਗਰ ਕੌਾਸਲ ਦੇ ਪ੍ਰਧਾਨ ਵਿਕਾਸ ਮਹਿਤਾ ਨੇ ਆਪਣੇ ਜਨਮ ਦਿਨ ਮੌਕੇ ਇਕ ਚੰਗੀ ਰਵਾਇਤ ਪਾਉਣ ਲਈ ਆਪਣਾ ਜਨਮ ਦਿਨ ਲੋੜਵੰਦ ਬੱਚਿਆਂ ਤੇ ਰੇਹੜੀਆਂ 'ਤੇ ਸਬਜ਼ੀਆਂ ਵੇਚਣ ਵਾਲਿਆਂ ਨਾਲ ਕੇਕ ਕੱਟ ਕੇ ਮਨਾਇਆ | ਇਸ ਮੌਕੇ ਮਹਿਤਾ ...

ਪੂਰੀ ਖ਼ਬਰ »

ਸ਼ੋਰ ਪ੍ਰਦੂਸ਼ਣ ਰੋਕਣ ਪ੍ਰਤੀ ਪ੍ਰਸ਼ਾਸਨ ਗੰਭੀਰ ਨਹੀਂ-ਸਭਾ

ਖੰਨਾ, 16 ਜਨਵਰੀ (ਹਰਜਿੰਦਰ ਸਿੰਘ ਲਾਲ)-ਵਿਦਿਆਰਥੀਆਂ ਸਾਲਾਨਾ ਪੇਪਰ ਸਿਰ 'ਤੇ ਹੋਣ ਦੇ ਬਾਵਜੂਦ ਕੁਝ ਲੋਕਾਂ ਵਲੋਂ ਲਾਊਡ ਸਪੀਕਰ, ਡੀ.ਜੇ. ਆਦਿ ਚਲਾ ਕੇ ਸ਼ੋਰ ਪ੍ਰਦੂਸ਼ਣ ਫੈਲਾਇਆ ਜਾ ਰਿਹਾ ਹੈ | ਇਹ ਇਲਜ਼ਾਮ ਪੰਜਾਬ ਆਵਾਜ਼ ਪ੍ਰਦੂਸ਼ਣ ਵਿਰੋਧੀ ਸਭਾ ਦੇ ਪ੍ਰਧਾਨ ...

ਪੂਰੀ ਖ਼ਬਰ »

ਦਿਵਾਕਰ ਝਾਅ ਸਮਾਜ ਅਧਿਕਾਰ ਪਾਰਟੀ ਦੇ ਕੌਮੀ ਸਕੱਤਰ ਨਿਯੁਕਤ

ਖੰਨਾ, 16 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਸਮਾਜ ਅਧਿਕਾਰ ਪਾਰਟੀ ਦੇ ਕੌਮੀ ਪ੍ਰਧਾਨ ਸੰਭੂ ਬੈਨਰਜੀ ਨੇ ਖੰਨਾ ਦੇ ਉੱਘੇ ਸਮਾਜ ਸੇਵੀ ਦਿਵਾਕਰ ਝਾਅ ਨੰੂ ਸਮਾਜ ਅਧਿਕਾਰ ਕਲਿਆਣ ਪਾਰਟੀ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਗਿਆ ਹੈ¢ ਗੌਰਤਲਬ ਹੈ ਕਿ ਦਿਵਾਕਰ ਝਾਅ ਪੜੇ ...

ਪੂਰੀ ਖ਼ਬਰ »

ਗਿੱਦੜੀ 'ਚ ਅੱਖਾਂ ਦੀ ਜਾਂਚ ਦਾ ਕੈਂਪ ਕੱਲ੍ਹ

ਰਾੜਾ ਸਾਹਿਬ, 16 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਇੱਥੋਂ ਨੇੜਲੇ ਪਿੰਡ ਗਿੱਦੜੀ ਵਿਖੇ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 18 ਜਨਵਰੀ ਨੂੰ ਸਵੇਰੇ 8 ਵਜੇ ਤੋਂ 12 ਵਜੇ ਤੱਕ ਰਵੀਦਾਸ ਧਰਮਸ਼ਾਲਾ ਵਿਚ ਲਗਾਇਆ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਕਿਸ਼ਨਗੜ੍ਹ ਨੇ ਸਾਬਕਾ ਮੰਤਰੀ ਤੋਂ ਆਸ਼ੀਰਵਾਦ ਲਿਆ

ਪਾਇਲ, 16 ਜਨਵਰੀ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ)-ਪੁਲਿਸ ਜ਼ਿਲ੍ਹਾ ਖੰਨਾ ਦੇ ਨਵ-ਨਿਯੁਕਤ ਪ੍ਰਧਾਨ ਸੁਖਦੀਪ ਸਿੰਘ ਕਿਸ਼ਨਗੜ੍ਹ ਨੇ ਪਿੰਡ ਕੋਟਲੀ ਪੁੱਜ ਕੇ ਸਾਬਕਾ ਮੰਤਰੀ ਤੇਜਪ੍ਰਕਾਸ਼ ਸਿੰਘ ਕੋਟਲੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਸਮੇਂ ਉਨ੍ਹਾਂ ...

ਪੂਰੀ ਖ਼ਬਰ »

ਪਲਾਟ ਤੇ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ ਦੇ ਆਦੇਸ਼ ਜਾਰੀ ਹੋਣ ਕਾਰਨ ਲੋਕਾਂ 'ਚ ਖ਼ੁਸ਼ੀ ਦੀ ਲਹਿਰ

ਸਮਰਾਲਾ, 16 ਜਨਵਰੀ (ਬਲਜੀਤ ਸਿੰਘ ਬਘੌਰ)-ਪੰਜਾਬ ਸਰਕਾਰ ਦੁਆਰਾ ਅਣ-ਅਧਿਕਾਰਤ ਪਲਾਟ ਤੇ ਕਾਲੋਨੀਆਂ ਨੂੰ ਰੈਗੂਲਰ ਕਰਨ ਦੇ ਜਾਰੀ ਕੀਤੇ ਨੋਟੀਫ਼ਿਕੇਸ਼ਨ ਤੋਂ ਬਾਅਦ ਕਾਲੋਨੀ ਤੇ ਪਲਾਟ ਧਾਰਕਾਂ 'ਚ ਖ਼ੁਸ਼ੀ ਦੀ ਲਹਿਰ ਦੋੜ ਗਈ ਹੈ ਤੇ ਲੋਕਾਂ ਦੁਆਰਾ ਆਪਣੀ ਮਲਕੀਅਤ ਦਰਜ ...

ਪੂਰੀ ਖ਼ਬਰ »

ਬਾਬਾ ਹਸਤ ਲਾਲ ਦੇ ਸਾਲਾਨਾ ਦਿਹਾੜੇ 'ਤੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ-ਪ੍ਰਬੰਧਕ

ਸਮਰਾਲਾ, 16 ਜਨਵਰੀ (ਬਲਜੀਤ ਸਿੰਘ ਬਘੌਰ)-ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਅਨਿਨ ਸੇਵਕ ਬਾਬਾ ਹਸਤ ਲਾਲ ਜੀ ਦੇ ਪਿੰਡ ਬਲਾਲਾ ਵਿਖੇ ਕਰਵਾਇਆ ਗਿਆ, ਜਿੱਥੇ ਦੇਸ਼/ਵਿਦੇਸ਼ ਤੋਂ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਨਤਮਸਤਕ ...

ਪੂਰੀ ਖ਼ਬਰ »

ਕੁਹਾੜਾ 'ਚ ਚਾਰੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਸਮਾਗਮ 22 ਤੇ 23 ਨੂੰ

ਕੁਹਾੜਾ, 16 ਜਨਵਰੀ (ਤੇਲੂ ਰਾਮ ਕੁਹਾੜਾ)-ਕੁਹਾੜਾ ਦੇ ਗੁਰਦੁਆਰਾ ਸ੍ਰੀ ਈਸ਼ਰ ਸਰ ਸਾਹਿਬ 'ਚ ਪਿੰਡ ਵਾਸੀਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ, ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਜੀ ਦੀਆਂ ...

ਪੂਰੀ ਖ਼ਬਰ »

ਦੇਰ ਸ਼ਾਮ ਤੱਕ ਬੁਲਟ ਨਾਲ ਪਟਾਕੇ ਪਾਉਣ ਵਾਲੇ ਟ੍ਰੈਫ਼ਿਕ ਪੁਲਿਸ ਵਲੋਂ ਕਾਬੂ

ਖੰਨਾ, 16 ਜਨਵਰੀ (ਹਰਜਿੰਦਰ ਸਿੰਘ ਲਾਲ)-ਪੁਲਿਸ ਜ਼ਿਲ੍ਹਾ ਖੰਨਾ ਦੇ ਟ੍ਰੈਫ਼ਿਕ ਇੰਚਾਰਜ ਇੰਸਪੈਕਟਰ ਅਸ਼ਵਨੀ ਕੁਮਾਰ ਦੀ ਦੇਖ ਰੇਖ ਵਿਚ ਪਿਛਲੇ 6 ਦਿਨਾਂ ਤੋਂ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਤੋਂ ਰੋਕਿਆ ਜਾ ਰਿਹਾ ਹੈ | ਅੱਜ ਟ੍ਰੈਫ਼ਿਕ ਪੁਲਿਸ ਨੇ ...

ਪੂਰੀ ਖ਼ਬਰ »

ਪਤਨੀ ਨਾਲ ਕਥਿਤ ਕੁੱਟਮਾਰ ਤੋਂ ਬਾਅਦ 3 ਸਾਲਾ ਬੱਚੇ ਸਮੇਤ ਪਤੀ ਗ਼ਾਇਬ

ਖੰਨਾ, 16 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਸੁਮਨ (30) ਵਾਸੀ ਕ੍ਰਿਸ਼ਨਾ ਨਗਰ ਚੌਕ ਖੰਨਾ ਨੇ ਆਪਣੇ ਪਤੀ 'ਤੇ ਦੋਸ਼ ਲਾਇਆ ਹੈ ਕਿ ਉਸ ਨੇ ਖਾਣਾ ਬਣਾਉਣ ਵਿਚ ਕੁਝ ਦੇਰੀ ਹੋਣ 'ਤੇ ਸ਼ਰਾਬ ਦੇ ਨਸ਼ੇ ਵਿਚ ਉਸ ਨੂੰ ਗਾਲ੍ਹਾਂ ਕੱਢੀਆਂ ਤੇ ...

ਪੂਰੀ ਖ਼ਬਰ »

ਇਮਾਨਦਾਰੀ ਦੀ ਇਕ ਮਿਸਾਲ ਇਹ ਵੀ...!

ਮਾਛੀਵਾੜਾ ਸਾਹਿਬ, 16 ਜਨਵਰੀ (ਮਨੋਜ ਕੁਮਾਰ)-ਪਹਿਲਾਂ ਵੀ ਕਈ ਹਜ਼ਾਰਾ ਰੁਪਏ ਵਾਪਸ ਦੇ ਕੇ ਇਮਾਨਦਾਰੀ ਦਿਖਾ ਚੁੱਕੇ ਪੰਜਾਬ ਨੈਸ਼ਨਲ ਬੈਂਕ ਦੀ ਮਾਛੀਵਾੜਾ ਸਾਖਾ ਦੇ ਕੈਸ਼ੀਅਰ ਉਮ ਪ੍ਰਕਾਸ਼ ਸ਼ਰਮਾ ਨੇ ਫਿਰ ਇਕ ਮਿਸਾਲ ਪੈਦਾ ਕਰਦਿਆਂ ਇਸ ਇਮਾਨਦਾਰੀ ਦੇ ਜਜ਼ਬੇ ਨੂੰ ...

ਪੂਰੀ ਖ਼ਬਰ »

ਰਵਿਦਾਸ ਕਮੇਟੀ ਵਲੋਂ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਦਾ ਸਨਮਾਨ

ਪਾਇਲ, 16 ਜਨਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)-ਸਥਾਨਕ ਵਾਰਡ ਨੰ:11 ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪ੍ਰਬੰਧਕ ਕਮੇਟੀ ਵਲੋਂ ਇਲਾਕਾ ਪਾਇਲ ਦੇ ਉੱਘੇ ਸਮਾਜ ਸੇਵੀ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਲਹਿਰਾ ਵਿਖੇ ਸਕੂਲੀ ਬੱਚਿਆਂ ਨੂੰ ਕੋਟੀਆਂ ਵੰਡੀਆਂ

ਅਹਿਮਦਗੜ੍ਹ, 16 ਜਨਵਰੀ (ਪੁਰੀ)-ਲਾਗਲੇ ਪਿੰਡ ਲਹਿਰਾ ਵਿਖੇ ਸਰਦੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਕੋਟੀਆਂ ਵੰਡੀਆਂ ਗਈਆਂ | ਸਾਬਕਾ ਸਰਪੰਚ ਗੁਰਜੀਤ ਸਿੰਘ ਲਹਿਰਾ ਦੀ ਅਗਵਾਈ ਹੇਠ ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਮਿੰਦਰ ਸਿੰਘ ਯੂ. ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਖੰਨਾ ਬਰਾਂਚ ਨੇ ਲਗਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ

ਖੰਨਾ, 16 ਜਨਵਰੀ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਖੰਨਾ ਜੋ ਕਿ ਇਲਾਕੇ ਦੇ ਵਿਦਿਆਰਥੀਆਂ ਨੂੰ ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸਜ਼ ਤੇ ਆਈਲੈਟਸ ਦੀ ਤਿਆਰੀ ਸਬੰਧੀ ਮਦਦਗਾਰ ਸਿੱਧ ਹੋ ਰਹੀ ਹੈ | ਮੈਕਰੋ ਗਲੋਬਲ ਖੰਨਾ ਜੀ.ਟੀ.ਬੀ. ਮਾਰਕੀਟ ਸਥਿਤ ਇੰਸਟੀਚਿਊਟ ਦੇ ...

ਪੂਰੀ ਖ਼ਬਰ »

ਖੰਡਰ ਹੋਏ ਰਿਹਾਇਸ਼ੀ ਕੁਆਟਰਾਂ 'ਚ ਚੱਲ ਰਿਹਾ ਹੈ ਐਕਸੀਅਨ ਘੁਲਾਲ ਦਾ ਦਫ਼ਤਰ

ਸਮਰਾਲਾ, 16 ਜਨਵਰੀ (ਸੁਰਜੀਤ)-ਇਥੋਂ 7 ਕਿੱਲੋਮੀਟਰ ਦੀ ਦੂਰੀ 'ਤੇ ਪਾਵਰਕਾਮ ਦੇ ਐਕਸੀਅਨ ਘੁਲਾਲ ਦਾ ਦਫ਼ਤਰ ਖੰਡਰ ਹੋਏ ਰਿਹਾਇਸ਼ੀ ਕੁਆਟਰਾਂ ਵਿਚ ਚੱਲ ਰਿਹਾ ਹੈ, ਜਿੱਥੇ ਨਾ ਤਾਂ ਕਲਰਕਾਂ ਦੇ ਬੈਠਣ ਲਈ ਯੋਗ ਥਾਂ ਹੈ ਤੇ ਨਾ ਹੀ ਫਾਈਲਾਂ ਅਤੇ ਹੋਰ ਰਿਕਾਰਡ ਦੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸੰਗਤ ਸਿੰਘ ਵਿਖੇ ਧਾਰਮਿਕ ਸਮਾਗਮ

ਸਾਹਨੇਵਾਲ, 16 ਜਨਵਰੀ (ਹਰਜੀਤ ਸਿੰਘ ਢਿੱਲੋਂ)-ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਸਾਹਨੇਵਾਲ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ ਗਏ | ਉਪਰੰਤ ਹੈੱਡ ਗੰ੍ਰਥੀ ਭਾਈ ...

ਪੂਰੀ ਖ਼ਬਰ »

ਸਾਹਨੇਵਾਲ 'ਚ ਨਾਜਾਇਜ਼ ਕਾਲੋਨੀਆਂ 'ਤੇ ਚੱਲਿਆ ਨਗਰ ਕੌ ਾਸਲ ਦਾ ਪੰਜਾ

ਸਾਹਨੇਵਾਲ, 16 ਜਨਵਰੀ (ਅਮਰਜੀਤ ਸਿੰਘ ਮੰਗਲੀ)-ਨਗਰ ਕੌਾਸਲ ਸਾਹਨੇਵਾਲ ਦੇ ਅਧੀਨ ਆਉਂਦੇ ਏਰੀਆ ਵਿਚ ਨਵੀਆਂ ਬਣ ਰਹੀਆਂ ਅਣ-ਅਧਿਕਾਰਤ ਕਾਲੋਨੀਆਂ ਕਾਲੋਨਾਈਜ਼ਰ ਵਲੋਂ ਧੜੱਲੇ ਨਾਲ ਕੱਟੀਆਂ ਜਾ ਰਹੀਆਂ ਹਨ | ਪਰ ਅੱਜ ਨਗਰ ਕੌਾਸਲ ਸਾਹਨੇਵਾਲ ਦੇ ਕਾਰਜ ਸਾਧਕ ਅਫ਼ਸਰ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 14 ਲੱਖ ਦੀ ਠੱਗੀ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਕਾਬੂ

ਮਲੌਦ, 16 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਥਾਣਾ ਮੁੱਖੀ ਮਲੌਦ ਨਛੱਤਰ ਸਿੰਘ ਅਨੁਸਾਰ ਮਲੌਦ ਪੁਲਿਸ ਵਲੋਂ ਥਾਣੇਦਾਰ ਸੁਖਵਿੰਦਰ ਸਿੰਘ ਸੁੱਖੀ ਅਤੇ ਪੁਲਿਸ ਪਾਰਟੀ ਨੇ ਟੀ-ਪੁਆਇੰਟ ਰੋੜੀਆਂ 'ਤੇ ਲਗਾਏ ਨਾਕੇ ਦੌਰਾਨ 13 ਜਨਵਰੀ ਨੂੰ ...

ਪੂਰੀ ਖ਼ਬਰ »

22 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸਮਰਾਲਾ, 16 ਜਨਵਰੀ (ਬਲਜੀਤ ਸਿੰਘ ਬਘੌਰ)-ਥਾਣਾ ਸਮਰਾਲਾ ਅਧੀਨ ਪੈਂਦੀ ਪੁਲਿਸ ਚੌਕੀ ਹੇਡੋਂ ਦੀ ਪੁਲਿਸ ਪਾਰਟੀ ਵਲੋਂ ਇਕ ਗੱਡੀ ਚਾਲਕ ਦੀ ਤਲਾਸ਼ੀ ਦੌਰਾਨ ਗੱਡੀ ਵਿਚੋਂ 22 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤਾ ਹੈ | ਫੜ੍ਹੇ ਗਏ ...

ਪੂਰੀ ਖ਼ਬਰ »

ਛਾਹੜੀਆ 'ਸ੍ਰੀ ਅਗਰਸੈਨ ਪਰਿਚਯ ਸੰਮੇਲਨ' ਪੰਜਾਬ ਦੇ ਪ੍ਰਧਾਨ ਨਿਯੁਕਤ

ਖੰਨਾ, 16 ਜਨਵਰੀ (ਹਰਜਿੰਦਰ ਸਿੰਘ ਲਾਲ) -ਸਮਾਜ ਸੇਵੀ ਸੰਸਥਾ 'ਸੇਵਾ' ਦੇ ਪ੍ਰਧਾਨ ਅਨੁਜ ਛਾਹੜੀਆ ਨੂੰ ਰਾਸ਼ਟਰੀ ਪੱਧਰ ਦੀ ਅਗਰਵਾਲ ਸੰਸਥਾ 'ਸ੍ਰੀ ਅਗਰਸੈਨ ਪਰਿਚਯ ਸੰਮੇਲਨ' ਦਾ ਪੰਜਾਬ ਰਾਜ ਦਾ ਪ੍ਰਧਾਨ ਬਣਾਇਆ ਗਿਆ ਹੈ | ਇਸ ਲਈ ਪਿਛਲੇ ਦਿਨੀਂ ਰਾਸ਼ਟਰੀ ਪ੍ਰਧਾਨ ...

ਪੂਰੀ ਖ਼ਬਰ »

ਕੈਂਪ ਦੀ ਸਮਾਪਤੀ ਮੌਕੇ ਰੈਲੀ ਆਯੋਜਿਤ

ਅਹਿਮਦਗੜ੍ਹ, 16 ਜਨਵਰੀ (ਪੁਰੀ)-ਗੁਰੂ ਨਾਨਕ ਕਾਲਜ ਗੋਪਾਲਪੁਰ ਵਿਖੇ ਪਿ੍ੰਸੀਪਲ ਡਾ. ਨੀਤੂ ਹਾਂਡਾ ਦੀ ਅਗਵਾਈ ਹੇਠ 7 ਦਿਨਾਂ ਐਨ.ਐੱਸ.ਐੱਸ. ਕੈਂਪ ਸਮਾਪਤ ਹੋ ਗਿਆ | ਕੈਂਪ ਦੌਰਾਨ ਵਲੰਟੀਅਰਜ਼ ਨੇ ਕਈ ਗਤੀਵਿਧੀਆਂ 'ਚ ਹਿੱਸਾ ਲਿਆ | ਗੁਰਦੁਆਰਾ ਸਾਹਿਬ ਵਿਖੇ ਸਫ਼ਾਈ, ਲੰਗਰ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਲੁਧਿਆਣਾ 'ਚ 400 ਬਾਇਓਗੈਸ ਪਲਾਂਟ ਲਗਾਉਣ ਦਾ ਟੀਚਾ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਾਤਾਵਰਣ ਨੂੰ ਸਾਫ਼ ਸੁਥਰਾ ਬਣਾਉਣ ਅਤੇ ਜ਼ਿਲ੍ਹਾ ਲੁਧਿਆਣਾ ਦੇ ਲੋਕਾਂ ਨੂੰ ਸਸਤੀ ਰਸੋਈ ਗੈਸ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੇਡਾ ਵੱਲੋਂ ਜ਼ਿਲ੍ਹਾਂ ਲੁਧਿਆਣਾ ਅੰਦਰ 400 ਬਾਇਓਗੈਸ ਪਲਾਂਟ ...

ਪੂਰੀ ਖ਼ਬਰ »

ਪਿੰਡ ਫ਼ਤਿਹਗੜ੍ਹ ਸਿਵੀਆਂ ਦੇ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਜਗਰਾਉਂ, 16 ਜਨਵਰੀ (ਜੋਗਿੰਦਰ ਸਿੰਘ)-ਪਿੰਡ ਫ਼ਤਿਹਗੜ੍ਹ ਸਿਵੀਆ ਦੇ ਸਰਕਾਰੀ ਮਿਡਲ ਸਕੂਲ 'ਚ ਸਕੂਲ ਮੁਖੀ ਪਰਮਜੀਤ ਦੱੁਗਲ ਦੀ ਅਗਵਾਈ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਭੁਪਿੰਦਰ ਸਿੰਘ ਭਿੰਦਾ ਸਾਬਕਾ ਸਰਪੰਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਜਗਰਾਉਂ, 16 ਜਨਵਰੀ (ਗੁਰਦੀਪ ਸਿੰਘ ਮਲਕ)-ਸਥਾਨਕ ਟਰੱਕ ਯੂਨੀਅਨ ਵਿਖੇ ਯੂਨੀਅਨ ਤੇ ਸ਼ਹੀਦ ਭਗਤ ਸਿੰਘ ਬਿ੍ਗੇਡ ਦੇ ਸਹਿਯੋਗ ਨਾਲ ਸ਼ੰਕਰਾ ਆਈ ਹਸਪਤਾਲ ਮੁੱਲਾਂਪੁਰ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ ਗਿਆ | ਜਿਸ ਦਾ ਉਦਘਾਟਨ ਯੂਨੀਅਨ ਦੇ ਪ੍ਰਧਾਨ ਬਿੰਦਰ ...

ਪੂਰੀ ਖ਼ਬਰ »

ਅਮਰਵੀਰ ਸਿੰਘ ਬੜੰੂਦੀ ਐੱਨ. ਐਸ. ਯੂ. ਆਈ. ਰਾਏਕੋਟ ਦੇ ਪ੍ਰਧਾਨ ਨਿਯੁਕਤ

ਰਾਏਕੋਟ, 16 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਅਮਰਵੀਰ ਸਿੰਘ ਬੜੰੂਦੀ ਨੂੰ ਵਿਧਾਨ ਸਭਾ ਹਲਕਾ ਰਾਏਕੋਟ ਦਾ ਐੱਨ.ਐਸ.ਯੂ.ਆਈ. ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਗੁਰਪਾਲ ਸਿੰਘ ਗੋਲਡੀ, ਡਾ: ਟੀ.ਪੀ ਸਿੰਘ ਸੂਬਾ ਸਕੱਤਰ ਕਾਂਗਰਸ, ਠੇਕੇਦਾਰ ਹਾਕਮ ਸਿੰਘ ਸੂਬਾ ...

ਪੂਰੀ ਖ਼ਬਰ »

ਆਉਣ ਵਾਲੇ ਸਮੇਂ ਵਿਚ ਅਕਾਲੀਆਂ ਦੇ ਭੁਲੇਖੇ ਦੂਰ ਹੋ ਜਾਣਗੇ-ਹਰਦੀਪ ਰੌਣੀ

ਜੌੜੇਪੁਲ ਜਰਗ, 16 ਜਨਵਰੀ (ਪਾਲਾ ਰਾਜੇਵਾਲੀਆ)-ਕਾਂਗਰਸ ਪਾਰਟੀ ਇਕ ਬੇਹੱਦ ਹਰਮਨ ਪਿਆਰੀ ਪਾਰਟੀ ਹੈ ਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪੰਜਾਬ ਦਾ ਹਰ ਵਰਗ ਪੂਰੀ ਤਰ੍ਹਾਂ ਪ੍ਰਭਾਵਿਤ ਹੈ | ਇਹ ਪ੍ਰਗਟਾਵਾ ਕਾਂਗਰਸੀ ਆਗੂ ਅਤੇ ਉੱਘੇ ਖੇਡ ਪ੍ਰਮੋਟਰ ਹਰਦੀਪ ਸਿੰਘ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਹਲਕਾ ਪਾਇਲ ਦੀ ਮੀਟਿੰਗ

ਪਾਇਲ, 16 ਜਨਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)- ਬਹੁਜਨ ਸਮਾਜ ਪਾਰਟੀ ਹਲਕਾ ਪਾਇਲ ਦੀ ਮੀਟਿੰਗ ਐਡਵੋਕੇਟ ਗੁਰਪ੍ਰੀਤ ਸਿੰਘ ਰੋੜੀਆ ਦੀ ਪ੍ਰਧਾਨਗੀ ਹੇਠ ਪਾਇਲ ਵਿਖੇ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਐਡ: ਗੁਰਪ੍ਰੀਤ ਸਿੰਘ ਰੋੜੀਆ, ਮਾ: ਦਲਵਾਰਾ ਸਿੰਘ ਉਕਸੀ, ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਦਿਵਸ ਮਨਾਇਆ

ਖੰਨਾ 16 ਜਨਵਰੀ (ਹਰਜਿੰਦਰ ਸਿੰਘ ਲਾਲ, ਓਬਰਾਏ, ਧੀਮਾਨ)- ਸ਼ਹੀਦ ਭਗਤ ਸਿੰਘ ਕਾਲੋਨੀ ਅਮਲੋਹ ਰੋਡ ਖੰਨਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਇਲੈੱਕਸ਼ਨ ਕਮਿਸ਼ਨ ਪੰਜਾਬ ਅਤੇ ਐੱਸ. ਡੀ. ਐਮ. ਖੰਨਾ ਦੀ ਰਹਿਨੁਮਾਈ ਹੇਠ 2019 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਵੋਟਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪੱਖੋਵਾਲ/ਸਰਾਭਾ, 16 ਜਨਵਰੀ (ਕਿਰਨਜੀਤ ਕੌਰ ਗਰੇਵਾਲ)-ਲਾਗਲੇ ਪਿੰਡ ਭੈਣੀ ਰੋੜਾਂ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਏ ਗਏ ਇਸ ...

ਪੂਰੀ ਖ਼ਬਰ »

ਪਿੰਡ ਸੋਹੀਆਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਚੌਾਕੀਮਾਨ, 16 ਜਨਵਰੀ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਪ੍ਰਬੰਧਕ ਕਮੇਟੀ, ਐਨ.ਆਰ.ਆਈ. ਵੀਰ, ਗੁਰੂ ਹਰਗੋਬਿੰਦ ਸਪੋਟਰਸ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਕੈਂਬਸਰ ਪਾਤਸ਼ਾਹੀ ਛੇਵੀਂ ਪਿੰਡ ਸੋਹੀਆਂ ਵਿਖੇ ਸ੍ਰੀ ਗੁਰੂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਜੈਵਿਕ ਖੇਤੀ ਸਬੰਧੀ ਕਿਸਾਨ ਜਾਗਰੂਕਤਾ ਕੈਂਪ

ਮੁੱਲਾਂਪੁਰ-ਦਾਖਾ, 16 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਸੰਸਦ ਆਦਰਸ਼ ਗ੍ਰਾਮ ਯੋੋਜਨਾ ਅਧੀਨ ਖੇਤਰੀ ਜੈਵਿਕ ਖੇਤੀ ਕੇਂਦਰ ਪੰਚਕੂਲਾ ਦੇ ਸਹਿਯੋੋਗ ਨਾਲ ਆਦਰਸ਼ ਪੇਂਡੂ ਪੰਚਾਇਤ ਲਈ ਜੈਵਿਕ ਖੇਤੀ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਕੇਸਧਾਰੀ ਬੱਚਿਆਂ ਨੂੰ ਸਨਮਾਨਿਤ ਕੀਤਾ

ਜਗਰਾਉਂ/ਸਿੱਧਵਾਂ ਬੇਟ, 16 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ, ਜਸਵੰਤ ਸਿੰਘ ਸਲੇਮਪੁਰੀ)-ਗੁਰਦੁਆਰਾ ਧਰਮਸ਼ਾਲਾ ਪਿੰਡ ਲੀਲਾਂ ਵਿਖੇ ਨਵੀਂ ਪੀੜ੍ਹੀ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜਨ ਲਈ ਸਮਾਗਮ ਕਰਵਾਇਆ | ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ...

ਪੂਰੀ ਖ਼ਬਰ »

ਅਧਿਆਪਕ ਆਗੂਆਂ ਦੀਆਂ ਟਰਮੀਨੇਸ਼ਨਾਂ ਦੀ ਸਾਂਝੇ ਅਧਿਆਪਕ ਮੋਰਚੇ ਵਲੋਂ ਨਿਖ਼ੇਧੀ

ਹੰਬੜਾਂ, 16 ਜਨਵਰੀ (ਜਗਦੀਸ਼ ਸਿੰਘ ਗਿੱਲ)-ਪੰਜਾਬ ਭਰ 'ਚ ਚੱਲ ਰਹੇ ਅਧਿਆਪਕਾਂ ਦੇ ਸੰਘਰਸ਼ ਦੌਰਾਨ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸਰਬ ਸਿੱਖਿਆ ਅਭਿਆਨ ਤਹਿਤ ਸੇਵਾ ਕਰ ਰਹੇ ਸਾਥੀ ਦੀਦਾਰ ਸਿੰਘ ਮੁੱਦਕੀ, ਹਰਦੀਪ ਸਿੰਘ ਟੋਡਰਪੁਰ, ਹਰਜੀਤ ਸਿੰਘ, ਭਾਰਤ ...

ਪੂਰੀ ਖ਼ਬਰ »

ਮਿਆਰੀ ਸੜਕ ਨਾ ਬਣਾਏ ਜਾਣ 'ਤੇ ਮੁਹੱਲਾ ਨਿਵਾਸੀਆਂ ਨੇ ਰੋਸ ਪ੍ਰਗਟਾਇਆ, ਕੰਮ ਬੰਦ

ਰਾਏਕੋਟ, 16 ਜਨਵਰੀ (ਸੁਸ਼ੀਲ)-ਸ਼ਹਿਰ ਦੇ ਵਾਰਡ ਨੰਬਰ- 15 ਅਧੀਨ ਪੈਂਦੇ ਮੁਹੱਲਾ ਗੁਰੂ ਨਾਨਕਪੁਰਾ ਵਿਖੇ ਅੱਜ ਨਗਰ ਕੌਾਸਲ ਵਲੋਂ ਸ਼ੁਰੂ ਕਰਵਾਏ ਗਏ ਗਲੀ 'ਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਨੂੰ ਮੁਹੱਲਾ ਨਿਵਾਸੀਆਂ ਤੇ ਵਾਰਡ ਦੇ ਕੌਾਸਲਰ ਸੁਰਿੰਦਰ ਸਿੰਘ ਪੱਪੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX