ਤਾਜਾ ਖ਼ਬਰਾਂ


ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  1 day ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  1 day ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  1 day ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  1 day ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  1 day ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  1 day ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਆਉਣਾ ਲਗਾਤਾਰ ਜਾਰੀ, ਦੇਖੋ ਤਸਵੀਰਾਂ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੌਂਗੋਵਾਲ ਨੇ ਕੀਤੀ ਪ੍ਰੈੱਸ ਕਾਨਫ਼ਰੰਸ, ਨਾਲ ਦਲਜੀਤ ਚੀਮਾ ਵੀ ਮੌਜੂਦ
. . .  1 day ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਈ ਦਾਦੇ-ਪੋਤੇ ਦੀ ਇਹ ਜੋੜੀ ਲੋਕਾਂ 'ਚ ਬਣੀ ਖਿੱਚ ਦਾ ਕੇਂਦਰ
. . .  1 day ago
ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਗਈ ਖ਼ੂਬਸੂਰਤ ਸਜਾਵਟ, ਦੇਖੋ ਤਸਵੀਰਾਂ
. . .  1 day ago
ਟਰਾਲੇ ਨੇ ਚਾਰ ਵਾਹਨਾਂ ਨੂੰ ਮਾਰੀ ਟੱਕਰ, ਛੇ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  1 day ago
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  1 day ago
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  1 day ago
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  1 day ago
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  1 day ago
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  1 day ago
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  1 day ago
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  1 day ago
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  1 day ago
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  1 day ago
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  1 day ago
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  1 day ago
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  2 days ago
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  2 days ago
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  2 days ago
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  2 days ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  2 days ago
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  2 days ago
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  2 days ago
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  2 days ago
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਫ਼ਤਹਿਗੜ੍ਹ ਸਾਹਿਬ

ਬੀਬੀ ਨਾਗਰਾ ਵਲੋਂ ਸਹਿਕਾਰੀ ਬੈਂਕਾਂ ਦਾ ਸਾਲ-2019 ਦਾ ਕੈਲੰਡਰ ਜਾਰੀ

ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਭੂਸ਼ਨ ਸੂਦ)- ਸਹਿਕਾਰਤਾ ਲਹਿਰ ਦਾ ਦੇਸ਼ ਦੀ ਆਰਥਿਕਤਾ 'ਚ ਵੱਡਾ ਯੋਗਦਾਨ ਹੈ ਅਤੇ ਪੰਜਾਬ ਦੇ ਮਿਹਨਤੀ ਕਿਸਾਨਾਂ ਕਾਰਨ ਹੀ ਸਾਡਾ ਦੇਸ਼ ਅਨਾਜ ਪੱਖੋਂ ਆਤਮ ਨਿਰਭਰ ਬਣਿਆ ਹੈ | ਇਹ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਮਨਦੀਪ ਕੌਰ ਨਾਗਰਾ ਨੇ ਸਹਿਕਾਰੀ ਬੈਂਕ ਦੇ ਐੱਮ. ਡੀ. ਡਾ. ਐੱਸ. ਕੇ. ਬਾਤਿਸ਼ ਦੇ ਨਾਲ ਸਹਿਕਾਰਤਾ ਵਿਭਾਗ ਵਲੋਂ ਸਾਲ-2019 ਦਾ ਕੈਲੰਡਰ ਜਾਰੀ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ¢ ਉਨ੍ਹਾਂ ਕਿਹਾ ਕਿ ਸਹਿਕਾਰਤਾ ਵਲੋਂ ਹਰੇਕ ਸਾਲ ਇਹ ਕੈਲੰਡਰ ਜਾਰੀ ਕੀਤਾ ਜਾਂਦਾ ਹੈ, ਜਿਸ 'ਚ ਆਮ ਲੋਕਾਂ ਨੂੰ ਜਿੱਥੇ ਸਰਕਾਰੀ ਛੁੱਟੀਆਂ ਤੇ ਤਿਉਹਾਰਾਂ ਦਾ ਪਤਾ ਚੱਲਦਾ ਹੈ, ਉੱਥੇ ਹੀ ਸੰਗਰਾਂਦ, ਪੂਰਨਮਾਸ਼ੀ ਵਰਗੀ ਅਹਿਮ ਜਾਣਕਾਰੀ ਵੀ ਮਿਲਦੀ ਹੈ | ਉਨ੍ਹਾਂ ਵਿਭਾਗ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਐੱਮ. ਡੀ. ਡਾ. ਐੱਸ. ਕੇ. ਬਾਤਿਸ਼ ਨੇ ਕਿਹਾ ਕਿ ਵਿਭਾਗ ਵਲੋਂ ਹਰੇਕ ਸਾਲ ਕੈਲੰਡਰ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ, ਜਿਸ ਵਿਚ ਸਾਲ ਦੌਰਾਨ ਆਉਣ ਵਾਲੇ ਤਿਉਹਾਰਾਂ ਅਤੇ ਹੋਰ ਮਹੱਤਵਪੂਰਨ ਜਾਣਕਾਰੀ ਦਿੱਤੀ ਜਾਂਦੀ ਹੈ | ਇਸ ਮੌਕੇ ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਦੇ ਨਿੱਜੀ ਸਕੱਤਰ ਰਾਮ ਕਿ੍ਸ਼ਨ ਭੱਲਾ, ਯੂਥ ਕਾਂਗਰਸ ਦੇ ਪ੍ਰਧਾਨ ਪਰਮਿੰਦਰ ਸਿੰਘ ਨੋਨੀ ਜੱਲ੍ਹਾ ਅਤੇ ਵਿਭਾਗ ਦੇ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ |

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ 'ਚ 2 ਟਰੈਵਲ ਏਜੰਟ ਨਾਮਜ਼ਦ

ਨੌਗਾਵਾਂ, 16 ਜਨਵਰੀ (ਰਵਿੰਦਰ ਮੌਦਗਿੱਲ)- ਬਸੀ ਪਠਾਣਾਂ ਪੁਲਿਸ ਨੇ ਸ਼ਿਕਾਇਤ ਦੀ ਜਾਂਚ ਉਪਰੰਤ ਦੋ ਟਰੈਵਲ ਏਜੰਟਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਨਾਮਜ਼ਦ ਕੀਤਾ ਹੈ | ਇਸ ਮਾਮਲੇ 'ਚ ਮਨਜੀਤ ਸਿੰਘ ਵਾਸੀ ਜ਼ਿਲ੍ਹਾ ...

ਪੂਰੀ ਖ਼ਬਰ »

ਸੁਖਬੀਰ ਦੀ ਫੇਰੀ ਸਮੇਂ ਅਕਾਲੀ ਦਲ (ਅ) ਦੇ ਕਾਰਕੁਨਾਂ ਨੇ ਚੁੱਕੀਆਂ ਕਾਲੀਆਂ ਝੰਡੀਆਂ

ਅਮਲੋਹ, 16 ਜਨਵਰੀ (ਸੂਦ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਅਮਲੋਹ ਵਿਖੇ ਸ਼੍ਰੋਮਣੀ ਅਕਾਲੀ ਦੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਵਰਕਰ ਮਿਲਣੀ ਸਮਾਗਮ 'ਚ ਹਿੱਸਾ ਲੈਣ ਆਏ ਸਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਦਾਜ ਲਈ ਤੰਗ ਕਰਨ ਦੇ ਦੋਸ਼ ਤਹਿਤ ਪਤੀ ਨਾਮਜ਼ਦ

ਨੌਗਾਵਾਂ, 16 ਜਨਵਰੀ (ਰਵਿੰਦਰ ਮੋਦਗਿਲ)- ਬਸੀ ਪਠਾਣਾਂ ਪੁਲਿਸ ਨੇ ਵਿਆਹੁਤਾ ਦੀ ਸ਼ਿਕਾਇਤ ਦੀ ਜਾਂਚ ਉਪਰੰਤ ਉਸ ਦੇ ਪਤੀ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਨਾਮਜ਼ਦ ਕੀਤਾ ਹੈ | ਇਸ ਮਾਮਲੇ 'ਚ ਆਪਣੇ ਬਸੀ ਪਠਾਣਾਂ ਵਾਸੀ ਪਿਤਾ ਦੇ ਘਰ ਰਹਿ ਰਹੀ ਵਿਆਹੁਤਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਹਾਲਤ ਬਗੈਰ ਡਰਾਈਵਰ ਤੋਂ ਕਾਰ ਵਾਲੀ ਬਣੀ-ਸੁਖਬੀਰ

ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਭੂਸ਼ਨ ਸੂਦ, ਅਰੁਣ ਆਹੂਜਾ, ਮਨਪ੍ਰੀਤ ਸਿੰਘ)- ਪੰਜਾਬ 'ਚ ਕਾਂਗਰਸ ਸਰਕਾਰ ਦੀ ਹਾਲਤ ਇੱਥੋਂ ਤੱਕ ਤਰਸਯੋਗ ਹੋ ਗਈ ਹੈ, ਜਿਸ ਤਰ੍ਹਾਂ ਬਗੈਰ ਡਰਾਈਵਰ ਦੇ ਕਾਰ ਚੱਲ ਰਹੀ ਹੋਵੇ ਜਿਸ ਦਾ ਕਿਸੇ ਵੀ ਸਮੇਂ ਹਾਦਸਾ ਹੋ ਸਕਦਾ ਹੈ | ਇਹ ਗੱਲ ...

ਪੂਰੀ ਖ਼ਬਰ »

ਬਸੀ ਪਠਾਣਾਂ ਵਿਖੇ ਪੁੱਜਣ 'ਤੇ ਨਵੇਂ ਜ਼ਿਲ੍ਹਾ ਪ੍ਰਧਾਨ ਦਾ ਜੀ. ਪੀ. ਵਲੋਂ ਸਨਮਾਨ

ਬਸੀ ਪਠਾਣਾਂ, 16 ਜਨਵਰੀ (ਗ.ਸ. ਰੁਪਾਲ, ਐੱਚ.ਐੱਸ. ਗੌਤਮ)- ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਥਾਪੇ ਗਏ ਪ੍ਰਧਾਨ ਸੁਭਾਸ਼ ਸੂਦ ਦਾ ਇੱਥੇ ਮਾਰਕੀਟ ਕਮੇਟੀ ਕੰਪਲੈਕਸ ਵਿਖੇ ਪੁੱਜਣ 'ਤੇ ਵਿਧਾਨਕਾਰ ਗੁਰਪ੍ਰੀਤ ਸਿੰਘ ਜੀ. ਪੀ. ਦੀ ਅਗਵਾਈ ਵਿਚ ਵਰਕਰਾਂ ...

ਪੂਰੀ ਖ਼ਬਰ »

ਨਰਾਇਣਗੜ੍ਹ ਸਕੂਲ ਦੀ ਸਾਲਾਨਾ ਅਥਲੈਟਿਕ ਮੀਟ ਅੱਜ

ਅਮਲੋਹ, 16 ਜਨਵਰੀ (ਸੂਦ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਦੀ ਐਥਲੈਟਿਕ ਮੀਟ 17 ਜਨਵਰੀ ਨੂੰ ਕਰਵਾਈ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਆਰ. ਕੇ. ਸ਼ਰਮਾ (ਪੀ.ਈ.ਐੱਸ.ਏ.) ਨੇ ਦੱਸਿਆ ਕਿ ਇਸ ਸਕੂਲ ਦੀ ਸਾਲਾਨਾ ਐਥਲੈਟਿਕ ਮੀਟ ਬਖ਼ਤਾਵਰ ਸਿੰਘ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਨੇ ਕਾਨੂੰਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਭੂਸ਼ਨ ਸੂਦ)- ਰਿਮਟ ਯੂਨੀਵਰਸਿਟੀ ਦੇ ਸਕੂਲ ਆਫ਼ ਲੀਗਲ ਸਟੱਡੀਜ਼ ਵਲੋਂ ਸਰਹਿੰਦ ਦੇ ਰੋਪੜ ਵਾਲੇ ਅੱਡੇ ਉੱਪਰ ਕਾਨੂੰਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ 'ਚ ਲਾਅ ਵਿਭਾਗ ਦੇ ਪੋ੍ਰ. ਮਨਵੀਰ ਸਿੰਘ ਅਤੇ ਪੋ੍ਰ. ਜਸਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਅਕਾਲੀ ਸਰਕਾਰ ਬਣਨ 'ਤੇ 30 ਹਜ਼ਾਰ ਕਰੋੜ ਰੁਪਏ ਪਿੰਡਾਂ ਦੇ ਪੂਰਨ ਵਿਕਾਸ 'ਤੇ ਖ਼ਰਚ ਕੀਤੇ ਜਾਣਗੇ-ਸੁਖਬੀਰ

ਅਮਲੋਹ, 16 ਜਨਵਰੀ (ਕੁਲਦੀਪ ਸ਼ਾਰਦਾ, ਗੁਰਚਰਨ ਸਿੰਘ ਜੰਜੂਆ)- ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਜਿੱਥੇ ਕਾਂਗਰਸ ਸਰਕਾਰ ਵਲੋਂ ਕੀਤੀਆਂ ਗਈਆਂ ਧੱਕੇਸ਼ਾਹੀਆਂ ਦਾ ਹਿਸਾਬ ਲਿਆ ਜਾਵੇਗਾ, ਉੱਥੇ ਕਾਂਗਰਸ ਵਲੋਂ ਬਦਲਾ ਲਊ ਨੀਤੀ ਤਹਿਤ ਅਕਾਲੀ ਵਰਕਰਾਂ ਅਤੇ ...

ਪੂਰੀ ਖ਼ਬਰ »

ਗ਼ਰੀਬ ਚੇਤਨਾ ਮੰਚ ਨੇ ਭੇਜਿਆ ਮੁੱਖ ਮੰਤਰੀ ਨੂੰ ਪੱਤਰ

ਭੜੀ, 16 ਜਨਵਰੀ (ਭਰਪੂਰ ਸਿੰਘ ਹਵਾਰਾ)- ਗ਼ਰੀਬ ਚੇਤਨਾ ਮੰਚ ਦੀ ਇਕ ਬੈਠਕ ਪ੍ਰਧਾਨ ਹਰਨੇਕ ਸਿੰਘ ਭੜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਉਨ੍ਹਾਂ ਦੱਸਿਆ ਕਿ ਇਕ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ ਗਿਆ ਹੈ ਜਿਸ ਵਿਚ ਦਲਿਤਾਂ ਨੂੰ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ 'ਚ ਦੋ ਰੋਜ਼ਾ ਵਰਕਸ਼ਾਪ ਸ਼ੁਰੂ

ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਭੂਸ਼ਨ ਸੂਦ)- ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਦੋ ਦਿਨਾ ਵਰਕਸ਼ਾਪ 'ਐਪਲੀਕੇਸ਼ਨ ਆਫ਼ ਪਾਵਰ ਇਲੈਕਟ੍ਰਾਨਿਕਸ ਇਨ ਇਲੈਕਟ੍ਰੀਕਲ ਸਿਸਟਮਜ਼' ਦੀ ਸ਼ੁਰੂਆਤ ਕੀਤੀ ਗਈ | ਇਹ ਵਰਕਸ਼ਾਪ ...

ਪੂਰੀ ਖ਼ਬਰ »

ਰਾਜਿੰਦਰਗੜ੍ਹ ਵਾਸੀਆਾ ਨੇ ਧਾਰਮਿਕ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਭੂਸ਼ਨ ਸੂਦ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰਾਜਿੰਦਰਗੜ੍ਹ ਵਾਸੀਆਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਰਾਗੀ ਜਥੇ ਨੇ ...

ਪੂਰੀ ਖ਼ਬਰ »

ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਨਾਨੋਵਾਲ ਕਲਾਂ ਦੀ ਚੋਣ

ਖਮਾਣੋਂ, 16 ਜਨਵਰੀ (ਜੋਗਿੰਦਰ ਪਾਲ)- ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ. ਨਾਨੋਵਾਲ ਕਲਾਂ ਦੀ ਚੋਣ ਹਰਬੰਸ ਸਿੰਘ ਪੰਧੇਰ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਰਹਿਨੁਮਾਈ ਹੇਠ ਹੋਈ | ਇਸ ਮੌਕੇ ਸੁਸਾਇਟੀ ਦੇ ਕੁੱਲ 11 ਵਿਚੋਂ 9 ਮੈਂਬਰ ਹਾਜ਼ਰ ਸਨ ਅਤੇ ...

ਪੂਰੀ ਖ਼ਬਰ »

ਬਸੀ ਪਠਾਣਾਂ, ਫ਼ਤਹਿਗੜ੍ਹ ਸਾਹਿਬ ਤੇ ਖੇੜਾ ਬਲਾਕਾਂ ਦੇ ਯੂਥ ਵਿੰਗ ਪ੍ਰਧਾਨ ਨਿਯੁਕਤ

ਬਸੀ ਪਠਾਣਾਂ, 16 ਜਨਵਰੀ (ਗੁਰਬਚਨ ਸਿੰਘ ਰੁਪਾਲ, ਗੌਤਮ)-ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਹੋਈ ਮੀਟਿੰਗ 'ਚ ਯੂਥ ਵਿੰਗ ਲਈ 3 ਬਲਾਕਾਂ ਦੇ ਪ੍ਰਧਾਨ ਨਿਯੁਕਤ ਕੀਤੇ ਗਏ | ਗੁਰਵਿੰਦਰ ਸਿੰਘ ਜੁਗਨੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਜਥੇਬੰਦੀ ਦੇ ...

ਪੂਰੀ ਖ਼ਬਰ »

ਸ੍ਰੀ ਸਾਲਾਸਰ ਸੇਵਾ ਕਮੇਟੀ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਬੈਠਕ

ਮੰਡੀ ਗੋਬਿੰਦਗੜ੍ਹ, 16 ਜਨਵਰੀ (ਮੁਕੇਸ਼ ਘਈ)- ਸ੍ਰੀ ਸਾਲਾਸਰ ਸੇਵਾ ਕਮੇਟੀ ਮੰਡੀ ਗੋਬਿੰਦਗੜ੍ਹ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਇਕ ਵਿਸ਼ੇਸ਼ ਬੈਠਕ ਮੋਤੀਆ ਖ਼ਾਨ ਸਥਿਤ ਕਮੇਟੀ ਦਫ਼ਤਰ ਵਿਚ ਹੋਈ, ਜਿਸ ਦੀ ਪ੍ਰਧਾਨਗੀ ਵਿਨੋਦ ਚੌਟਾਲਾ ਨੇ ਕੀਤੀ ਜਦਕਿ ਇਸ ਦੌਰਾਨ ਜੇ. ...

ਪੂਰੀ ਖ਼ਬਰ »

ਅਧਿਆਪਕ ਆਗੂਆਂ ਨੂੰ ਬਰਖ਼ਾਸਤ ਕਰਨ ਦੀ ਐਸੋਸੀਏਸ਼ਨ ਵਲੋਂ ਨਿਖੇਧੀ

ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਰਾਜਿੰਦਰ ਸਿੰਘ)-ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਵਲੋਂ ਅਧਿਆਪਕਾਂ ਦੀ ਹੱਕੀ ਮੰਗਾਂ ਲਈ ਅਤੇ 70 ਫ਼ੀਸਦੀ ਤਨਖ਼ਾਹ ਕਟੌਤੀ ਦੇ ਿਖ਼ਲਾਫ਼ ਸੰਘਰਸ਼ ਕਰ ਰਹੇ 5 ਅਧਿਆਪਕ ...

ਪੂਰੀ ਖ਼ਬਰ »

ਜੀ. ਟੀ. ਰੋਡ ਦੇ ਦੁਕਾਨਦਾਰਾਂ ਨੇ ਲੰਗਰ ਲਗਾਇਆ

ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਮਨਪ੍ਰੀਤ ਸਿੰਘ)- ਖ਼ਾਲਸਾ ਸੇਵਾ ਸੁਸਾਇਟੀ ਜੀ. ਟੀ. ਰੋਡ ਬਾੜਾ ਸਰਹਿੰਦ ਵਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਯਾਦ 'ਚ ਜੀ. ਟੀ. ਰੋਡ ਵਿਖੇ ਲੰਗਰ ਲਗਾਇਆ ਗਿਆ, ਜਿਸ 'ਚ ਬਲਾਕ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਤੇ ਕੌਾਸਲਰ ...

ਪੂਰੀ ਖ਼ਬਰ »

ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ ਵਲੋਂ ਮੰਗਾਂ ਸਬੰਧੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਮਨਪ੍ਰੀਤ ਸਿੰਘ)- ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ ਸਰਕਲ ਖੰਨਾ ਦੀ ਇਕ ਅਹਿਮ ਮੀਟਿੰਗ ਦਵਿੰਦਰ ਸਿੰਘ ਚਨਾਰਥਲ ਦੀ ਅਗਵਾਈ ਹੇਠ ਸਰਹਿੰਦ ਵਿਖੇ ਹੋਈ, ਜਿਸ 'ਚ ਸੂਬਾ ਕਮੇਟੀ ਮੈਂਬਰ ਅਮਰਜੀਤ ਸਿੰਘ ਚੁੱਘਾ, ਜਰਨੈਲ ਸਿੰਘ ਚੀਮਾ ਤੇ ਕਮਲ ...

ਪੂਰੀ ਖ਼ਬਰ »

ਵਿਧਾਇਕ ਦੇ ਨਿੱਜੀ ਸਕੱਤਰ ਵਲੋਂ ਵਿਕਾਸ ਕਾਰਜਾਂ ਨੂੰ ਲੈ ਕੇ ਮੀਟਿੰਗ

ਅਮਲੋਹ, 16 ਜਨਵਰੀ (ਸੂਦ)- ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਦੇ ਨਿੱਜੀ ਸਕੱਤਰ ਰਾਮ ਕਿਸ਼ਨ ਭੱਲਾ ਨੇ ਵਿਧਾਇਕ ਦੇ ਆਦੇਸ਼ਾਂ ਨੂੰ ਮੁੱਖ ਰੱਖ ਕੇ ਅੱਜ ਇੱਥੇ ਨਗਰ ਕੌਾਸਲ ਅਮਲੋਹ ਦੇ ਕੌਾਸਲਰਾਂ ਅਤੇ ਸ਼ਹਿਰ ਦੇ ਪਤਵੰਤਿਆਂ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ...

ਪੂਰੀ ਖ਼ਬਰ »

ਸਵਾਈਨ ਫਲੂ ਤੋਂ ਬਚਾਅ ਲਈ ਵਰਕਸ਼ਾਪ ਲਗਾਈ

ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਅਰੁਣ ਆਹੂਜਾ)- ਸਵਾਈਨ ਫਲੂ ਦੇ ਖ਼ਤਰੇ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵਲੋਂ ਲਗਾਤਾਰ ਯਤਨ ਜਾਰੀ ਹਨ | ਇਸ ਸਬੰਧੀ ਜਿੱਥੇ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਸਿਹਤ ਵਿਭਾਗ ਦੇ ਅਧਿਕਾਰੀ/ਕਰਮਚਾਰੀਆਂ ਅਤੇ ਨਿੱਜੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਹੋਇਆ ਸਰਗਰਮ

ਬੱਸੀ ਪਠਾਣਾਂ, 16 ਜਨਵਰੀ (ਗ.ਸ. ਰੁਪਾਲ, ਐੱਚ.ਐੱਸ. ਗੌਤਮ)- ਸ਼ੋ੍ਰਮਣੀ ਅਕਾਲੀ ਦਲ ਦੀ ਸੂਬਾਈ ਲੀਡਰਸ਼ਿਪ ਵਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਸੀ ਪਠਾਣਾਂ ਵਿਧਾਨ ਸਭਾ ਹਲਕੇ ਵਿਚ ਵਰਕਰਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਪਾਰਟੀ ਦੀ ...

ਪੂਰੀ ਖ਼ਬਰ »

12 ਦਿਨਾ ਵੋਟਰ ਜਾਗਰੂਕਤਾ ਕੈਂਪ ਸਮਾਪਤ

ਮੰਡੀ ਗੋਬਿੰਦਗੜ੍ਹ, 16 ਜਨਵਰੀ (ਬਲਜਿੰਦਰ ਸਿੰਘ)- ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ 5 ਜਨਵਰੀ ਤੋਂ ਸ਼ੁਰੂ ਹੋਏ ਵੋਟਰ ਜਾਗਰੂਕਤਾ ਕੈਂਪ ਅੱਜ ਸਮਾਪਤ ਹੋ ਗਏ ਹਨ | ਸਥਾਨਕ ਮੁਹੱਲਾ ਪ੍ਰੇਮ ਨਗਰ ਸਥਿਤ ਬੂਥ ਨੰਬਰ-62 'ਤੇ ਅੱਜ ਵੋਟਰ ...

ਪੂਰੀ ਖ਼ਬਰ »

ਏ. ਡੀ. ਸੀ. ਨੇ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਭੂਸ਼ਨ ਸੂਦ)- ਗਣਤੰਤਰ ਦਿਵਸ ਸਬੰਧੀ ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਤਿਆਰੀਆਂ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ ਤੇ ਵਿਦਿਆਰਥੀਆਂ ਵਲੋਂ ਵੱਖ-ਵੱਖ ਪੇਸ਼ਕਾਰੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX