ਤਾਜਾ ਖ਼ਬਰਾਂ


ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ - ਦਿੱਲੀ ਵਿਖੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ...
ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਹਥਿਆਰ ਵੀ ਬਰਾਮਦ...
ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ
. . .  1 day ago
ਨਵੀਂ ਦਿੱਲੀ, 22 ਮਾਰਚ - ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਪਾਕਿਸਤਾਨ ਦੇ ਹਾਈ ਕਮਿਸ਼ਨ ਵਿਖੇ ਅੱਜ ਪਾਕਿਸਤਾਨ ਦਾ ਰਾਸ਼ਟਰੀ ਦਿਵਸ...
ਸੂਬਾ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਕੱਢਣ ਦੀ ਤਿਆਰੀ
. . .  1 day ago
ਮਾਹਿਲਪੁਰ ,22 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਸਮੂਹ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਵਿਚ ਕੰਮ ਕਰਦੀਆਂ ਮਿਡ ਡੇ ਮੀਲ ਕੁਕ ਕਮ ਹੈਲਪਰਾਂ ਨੂੰ ...
ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਨਾਲ 71 ਮੌਤਾਂ
. . .  1 day ago
ਮੁੰਬਈ, 22 ਮਾਰਚ - ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਦੇ 928 ਮਾਮਲੇ ਸਾਹਮਣੇ ਹਨ, ਜਦਕਿ 71 ਲੋਕਾਂ ਦੀ ਸਵਾਈਨ ਫਲੂ ਨਾਲ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ 17 ਮੌਤਾਂ...
ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ
. . .  1 day ago
ਨਵੀਂ ਦਿੱਲੀ, 22 ਮਾਰਚ - ਕੇਂਦਰ ਸਰਕਾਰ ਨੇ ਵੱਖਵਾਦੀ ਨੇਤਾ ਯਾਸਿਨ ਮਲਿਕ ਦੀ ਅਗਵਾਈ ਵਾਲੇ ਜੰਮੂ ਕਸ਼ਮੀਰ ਲਿਬਰੇਸ਼ਨ ਫ਼ਰੰਟ (ਜੇ.ਕੇ.ਐੱਲ.ਐੱਫ) 'ਤੇ ਪਾਬੰਦੀ ਲਗਾ...
2 ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ, 3 ਜ਼ਖਮੀ
. . .  1 day ago
ਭੁਲੱਥ, 22 ਮਾਰਚ (ਮਨਜੀਤ ਸਿੰਘ ਰਤਨ) - ਨਜ਼ਦੀਕੀ ਪਿੰਡ ਕਮਰਾਏ ਨੇੜੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ...
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ
. . .  1 day ago
ਹਿਸਾਰ, 22 ਮਾਰਚ - ਹਰਿਆਣਾ ਦੇ ਹਿਸਾਰ 'ਚ ਪੈਂਦੇ ਬਾਲਸਮੰਦ ਪਿੰਡ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। 18 ਮਹੀਨਿਆਂ ਦਾ ਇਹ ਬੱਚਾ ਬੀਤੇ ਦਿਨ...
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਸੁਲਤਾਨ ਵਿੰਡ, 22 ਮਾਰਚ (ਗੁਰਨਾਮ ਸਿੰਘ ਬੁੱਟਰ)- ਸੁਲਤਾਨ ਵਿੰਡ ਦੀ ਅੱਪਰ ਦੁਆਬ ਨਹਿਰ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਦੀ ਪਹਿਚਾਣ ਬਲਰਾਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦੇ ਅਨੁਸਾਰ, ਘਰ ਦੀ ਪ੍ਰੇਸ਼ਾਨੀ ਦੇ ਚੱਲਦਿਆਂ 32 ਸਾਲਾ ਸ਼ਾਦੀਸ਼ੁਦਾ ....
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 22 ਮਾਰਚ- ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਪਾਕਿ ਨੇ ਇਕ ਵਾਰ ਫਿਰ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਮੋਰਟਾਰ ਦਾਗੇ ਗਏ ਅਤੇ ਭਾਰੀ ਗੋਲੀਬਾਰੀ ਕੀਤੀ ਗਈ ਜਿਸ ਦਾ .....
ਕਾਂਗਰਸ 'ਤੇ ਮਾਣਹਾਨੀ ਦਾ ਮੁਕੱਦਮਾ ਕਰ ਸਕਦੇ ਹਨ ਬੀ.ਐੱਸ. ਯੇਦੀਯੁਰਪਾ
. . .  1 day ago
ਨਵੀਂ ਦਿੱਲੀ, 22 ਮਾਰਚ- ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਬੀ.ਐੱਸ. ਯੇਦੀਯੁਰਪਾ ਨੇ ਕਿਹਾ ਕਿ ਕਾਂਗਰਸ ਮੀਡੀਆ 'ਚ ਸ਼ਮੂਲੀਅਤ ਦੇ ਲਈ ਇਸ ਤਰ੍ਹਾਂ ਦੇ ਦੋਸ਼ ਲਗਾ ਰਹੀ ਹੈ। ਯੇਦੀਯੁਰਪਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ....
ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ
. . .  1 day ago
ਪਟਨਾ, 22 ਮਾਰਚ- ਬਿਹਾਰ 'ਚ ਮਹਾ ਗੱਠਜੋੜ ਦੀ ਸੀਟਾਂ ਦਾ ਐਲਾਨ ਕਰਦੇ ਹੋਏ ਆਰ.ਜੇ.ਡੀ. ਸੂਬਾਈ ਪ੍ਰਧਾਨ ਰਾਮਚੰਦਰ ਪੁਰਬੇ ਨੇ ਪ੍ਰੈੱਸ ਕਾਨਫ਼ਰੰਸ 'ਚ ਦੱਸਿਆ ਕਿ ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐੱਸ.ਪੀ. 5 ਸੀਟਾਂ 'ਤੇ ਚੋਣ .....
29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਰਹੇਗਾ ਅੱਤਵਾਦੀ ਸੱਜਾਦ ਖਾਨ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਕਥਿਤ ਜੈਸ਼-ਏ-ਮੁਹੰਮਦ ਅੱਤਵਾਦੀ ਸੱਜਾਦ ਖਾਨ ਨੂੰ 29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੱਜਾਦ ਖਾਨ ਪੁਲਵਾਮਾ ਹਮਲੇ....
ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ
. . .  1 day ago
ਨਵੀਂ ਦਿੱਲੀ, 22 ਮਾਰਚ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਪਾਕਿਸਤਾਨ ਕੌਮੀ ਦਿਵਸ 'ਤੇ ਕਿਸੇ ਵੀ ਭਾਰਤੀ ਪ੍ਰਤੀਨਿਧੀ ਨੂੰ ਨਹੀਂ ਭੇਜਿਆ ਜਾਵੇਗਾ। ਕੁਮਾਰ ਨੇ ਕਿਹਾ ਕਿ ਪਾਕਿਸਤਾਨ ਕੌਮੀ ਦਿਵਸ 'ਤੇ ਪਾਕਿਸਤਾਨ ਹਾਈਕਮਿਸ਼ਨ ਨੇ ਹੁਰੀਅਤ ਪ੍ਰਤੀਨਿਧੀ ਨੂੰ .....
ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 22 ਮਾਰਚ- ਲੋਕ ਸਭਾ ਚੋਣਾਂ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਹੈ। ਹੁਣ ਇਸ ਕੜੀ 'ਚ ਸ਼ਿਵ ਸੈਨਾ ਦਾ ਨਾਂਅ ਵੀ ਜੁੜ ਗਿਆ ਹੈ। ਸ਼ਿਵ ਸੈਨਾ ਨੇ ਮਹਾਰਾਸ਼ਟਰ ਦੇ ਲਈ ਆਪਣੇ 21 ਉਮੀਦਵਾਰਾਂ ......
ਸੁਰਜੇਵਾਲ ਨੇ ਬੀ.ਐੱਸ. ਯੇਦੀਯੁਰਪਾ 'ਤੇ ਭਾਜਪਾ ਨੂੰ 1800 ਕਰੋੜ ਰੁਪਏ ਦੇਣ ਦਾ ਲਗਾਇਆ ਦੋਸ਼
. . .  1 day ago
ਕਿਸਾਨ ਯੂਨੀਅਨ ਵੱਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਈ.ਡੀ ਨੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਲਗਾਇਆ ਲੱਖਾਂ ਦਾ ਜੁਰਮਾਨਾ
. . .  1 day ago
ਈ.ਡੀ. ਨੇ ਜ਼ਾਕਿਰ ਨਾਇਕ ਦੀ ਮਦਦ ਕਰਨ ਵਾਲੇ ਨਜਮੁੱਦੀਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਬਸਪਾ ਵੱਲੋਂ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  1 day ago
ਅਲਬਾਨੀਆ 'ਚ ਗ੍ਰਿਫ਼ਤਾਰ 5 ਹਜ਼ਾਰ ਕਰੋੜ ਦੇ ਘੋਟਾਲੇ ਦਾ ਦੋਸ਼ੀ ਹਿਤੇਸ਼ ਪਟੇਲ
. . .  1 day ago
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ
. . .  1 day ago
ਪ੍ਰਵਾਸੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ
. . .  1 day ago
ਚੀਨ : ਕੈਮੀਕਲ ਪਲਾਂਟ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਗ੍ਰਿਫ਼ਤਾਰ
. . .  1 day ago
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਗੌਤਮ ਗੰਭੀਰ
. . .  1 day ago
ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਕਰੀਬੀ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਕ੍ਰਿਕਟਰ ਗੌਤਮ ਗੰਭੀਰ ਅੱਜ ਭਾਜਪਾ 'ਚ ਹੋ ਸਕਦੇ ਹਨ ਸ਼ਾਮਲ
. . .  1 day ago
ਹੋਲੀ ਮੌਕੇ ਹੋਈ ਲੜਾਈ 'ਚ ਇਕ ਨੌਜਵਾਨ ਦੀ ਮੌਤ
. . .  1 day ago
ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਹੁੰਦੇ ਰਹਿੰਦੇ ਹਨ ਪੁਲਵਾਮਾ ਵਰਗੇ ਹਮਲੇ - ਸੈਮ ਪਿਤਰੋਦਾ
. . .  1 day ago
ਸ਼ੋਪੀਆਂ ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਦਿੱਲੀ ਦੀ ਇਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  1 day ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਚੀਨ 'ਚ ਚਾਲਕ ਨੇ ਭੀੜ 'ਤੇ ਚੜਾਈ ਕਾਰ, 7 ਮੌਤਾਂ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 14 ਹੋਈ, ਕਈ ਅਜੇ ਵੀ ਲਾਪਤਾ
. . .  1 day ago
ਸ਼ੋਪੀਆਂ ਵਿਚ ਮੁੱਠਭੇੜ ਜਾਰੀ, ਬਾਂਦੀਪੋਰਾ 'ਚ ਦੋ ਵਿਅਕਤੀ ਅਗਵਾ, ਇਕ ਛੁਡਾਇਆ
. . .  1 day ago
ਅੱਜ ਦਾ ਵਿਚਾਰ
. . .  1 day ago
ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  2 days ago
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  2 days ago
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  2 days ago
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  2 days ago
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  2 days ago
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  2 days ago
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  2 days ago
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  2 days ago
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  2 days ago
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  2 days ago
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਫਾਜ਼ਿਲਕਾ / ਅਬੋਹਰ

ਭਾਕਿਯੂ (ਕ੍ਰਾਂਤੀਕਾਰੀ) ਵਲੋਂ ਡੀ. ਸੀ. ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 16 ਜਨਵਰੀ (ਜਸਵਿੰਦਰ ਸਿੰਘ ਸੰਧੂ)- ਮਨੁੱਖੀ ਜਾਨਾਂ ਦਾ ਖੌਅ ਤੇ ਫ਼ਸਲਾਂ ਦਾ ਉਜਾੜਾ ਕਰ ਰਹੀਆਂ ਆਵਾਰਾ ਗਊਆਂ ਦੀ ਸਾਂਭ-ਸੰਭਾਲ ਤੋਂ ਪਾਸਾ ਵੱਟੀ ਬੈਠੀਆਂ ਸਰਕਾਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਿਖ਼ਲਾਫ਼ ਰੋਹ ਦਾ ਮੁਜ਼ਾਹਰਾ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀਆਂ ਸਹਿਯੋਗੀ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਮੂਹਰੇ ਧਰਨਾ ਮਾਰ ਕੇ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦੇ ਹੋਏ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ ਨੇ ਆਖਿਆ ਕਿ ਪੂਰੇ ਪੰਜਾਬ ਵਿਚ ਆਵਾਰਾ ਗਾਵਾਂ ਦੇ ਮਸਲੇ ਨੇ ਗੰਭੀਰ ਰੂਪ ਧਾਰਨ ਕੀਤਾ ਹੋਇਆ ਹੈ | ਸਰਕਾਰ ਸਾਲਾਨਾ 100 ਕਰੋੜ ਟੈਕਸ ਗਊ ਸੈੱਸ ਦੇ ਨਾਂਅ 'ਤੇ ਲੈ ਰਹੀ ਹੈ | ਇਸ ਦੇ ਬਾਵਜੂਦ ਗਾਵਾਂ ਫ਼ਸਲਾਂ ਦਾ ਉਜਾੜਾ ਵੀ ਕਰ ਰਹੀਆਂ ਹਨ ਤੇ ਇਨ੍ਹਾਂ ਕਾਰਨ ਵਾਪਰਨ ਵਾਲੇ ਹਾਦਸਿਆਂ 'ਚ ਜਾਨਾਂ ਵੀ ਜਾ ਰਹੀਆਂ ਹਨ | ਅੱਜ ਦਾ ਧਰਨਾ ਪ੍ਰਸ਼ਾਸਨ ਨੂੰ ਇਕ ਚਿਤਾਵਨੀ ਹੈ, ਜੇਕਰ ਗਾਵਾਂ ਦਾ ਫੌਰੀ ਤੌਰ 'ਤੇ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਪੂਰੇ ਜ਼ਿਲ੍ਹੇ ਤੋਂ ਗਾਵਾਂ ਲਿਆ ਕੇ ਡੀ. ਸੀ. ਦਫ਼ਤਰ ਛੱਡੀਆਂ ਜਾਣਗੀਆਂ | ਇਸ ਤੋਂ ਇਲਾਵਾ ਬੈਂਕਾਂ ਵਲੋਂ ਜੋ ਕਿਸਾਨਾਂ ਤੋਂ ਚੈੱਕ ਲੈ ਕੇ ਰੱਖੇ ਹਨ, ਉਨ੍ਹਾਂ ਨੂੰ ਵਾਪਸ ਕਰਵਾਉਣ ਲਈ ਪੰਜਾਬ ਪੱਧਰਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ, ਕਿਉਂਕਿ ਜਦੋਂ ਕਿਸਾਨ ਦੀ ਜ਼ਮੀਨ ਗਾਰੰਟੀ ਵਜੋਂ ਬੈਂਕਾਂ ਕੋਲ ਪਈ ਹੈ ਤਾਂ ਜ਼ਰੂਰੀ ਗਾਰੰਟੀ ਕਿਉਂ | ਕਿਸਾਨ ਆਗੂ ਨੇ ਡੀ.ਸੀ. ਫ਼ਿਰੋਜ਼ਪੁਰ ਤੋਂ ਮੰਗ ਕੀਤੀ ਕਿ ਉਹ ਬੈਂਕਾਂ ਕੋਲੋਂ ਕਿਸਾਨਾਂ ਦੇ ਚੈੱਕ ਵਾਪਸ ਕਰਵਾਉਣ | ਅੱਜ ਦੇ ਧਰਨੇ ਨੂੰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਵੀ ਹਮਾਇਤ ਕੀਤੀ | ਮਜ਼ਦੂਰ ਜਥੇਬੰਦੀ ਦੇ ਸੂਬੇ ਦੇ ਆਗੂ ਬਲਵੰਤ ਸਿੰਘ ਮਖੂ ਨੇ ਆਖਿਆ ਕਿ ਨਸ਼ੇ ਦਾ ਧੰਦਾ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ | ਨਸ਼ਾ ਤਸਕਰਾਂ ਨੂੰ ਸਿਆਸੀ ਆਗੂਆਂ ਤੇ ਪੁਲਿਸ ਪ੍ਰਸ਼ਾਸਨ ਦੀ ਪੂਰੀ ਹਮਾਇਤ ਹੈ | ਉਪਰੰਤ ਕਿਸਾਨ ਵਿਰੋਧ ਜਤਾਉਣ ਲਈ ਗਾਵਾਂ ਡੀ. ਸੀ. ਦਫ਼ਤਰ ਅੱਗੇ ਲੈ ਕੇ ਆਏ ਤੇ ਚੇਤਾਵਨੀ ਦਿੱਤੀ ਕਿ ਜੇਕਰ ਗਊਆਂ ਦਾ ਪੱਕਾ ਹੱਲ ਨਾ ਹੋਇਆ ਤਾਂ ਸਾਰੇ ਜ਼ਿਲ੍ਹੇ ਵਿਚੋਂ ਗਾਵਾਂ ਡੀ.ਸੀ. ਦਫ਼ਤਰ ਲਿਆਂਦੀਆਂ ਜਾਣਗੀਆਂ | ਧਰਨੇ ਨੂੰ ਜ਼ਿਲ੍ਹਾ ਸਕੱਤਰ ਸੁਖਵੀਰ ਸਿੰਘ ਬੱਲ, ਬਿੱਟੂ ਵਾਹਗਾ, ਮਜ਼ਦੂਰ ਆਗੂ ਦਿਲਬਾਗ ਸਿੰਘ ਜ਼ੀਰਾ, ਜੱਗਾ ਸਿੰਘ, ਗਿਆਨ ਸਿੰਘ, ਕਸ਼ਮੀਰ ਸਿੰਘ, ਅਨੋਖ ਸਿੰਘ ਤੇ ਲੋਕ ਸੰਗਰਾਮ ਮੰਚ ਦੇ ਆਗੂ ਤਾਰਾ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਮੁੱਠਿਆਂ ਵਾਲਾ, ਨਹਿਲਾ ਲਵੇਰਾ, ਧੀਰਾ ਘਾਰਾ ਆਦਿ ਪਿੰਡਾਂ ਦੇ ਰਕਬਿਆਂ 'ਚ ਦਰਿਆ ਵਿਚ ਪਾਣੀ ਆਉਣ ਨਾਲ ਹੋਏ ਫ਼ਸਲ ਦੇ ਨੁਕਸਾਨ ਕਾਰਨ ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ |

ਲਖਮੀਰ ਕੇ ਉਤਾੜ (ਭੱਟੀਆਂ) 'ਚ ਪੰਚਾਇਤੀ ਚੋਣਾਂ ਦੀ ਰੰਜਸ਼ ਦੇ ਚੱਲਦਿਆਂ ਹੋਈ ਲੜਾਈ 'ਚ ਤਿੰਨ ਜ਼ਖ਼ਮੀ

ਮਮਦੋਟ, 16 ਜਨਵਰੀ (ਜਸਬੀਰ ਸਿੰਘ ਕੰਬੋਜ)- ਬੀਤੇ 30 ਦਸੰਬਰ ਨੂੰ ਹੋਈਆਂ ਪੰਚਾਇਤੀ ਚੋਣਾਂ ਦੀ ਰੰਜਿਸ਼ ਦੇ ਚੱਲਦਿਆਂ ਨਜ਼ਦੀਕੀ ਪਿੰਡ ਲਖਮੀਰ ਕੇ ਉਤਾੜ ਵਿਖੇ ਅੱਜ ਕਰੀਬ 3 ਵਜੇ ਸ਼ਾਮ ਨੂੰ ਹੋਈ ਲੜਾਈ 'ਚ ਤਿੰਨ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਜ਼ਖ਼ਮੀਆਂ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਸਕੂਲ 'ਚ ਦਾਖ਼ਲੇ ਲਈ ਪ੍ਰੀਖਿਆ 2 ਨੂੰ

ਫ਼ਾਜ਼ਿਲਕਾ, 16 ਜਨਵਰੀ(ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਚਲਾਏ ਜਾਂਦੇ ਜਵਾਹਰ ਨਵੋਦਿਆ ਸਕੂਲ ਫਾਜ਼ਿਲਕਾ ਵਿਚ ਸੈਸ਼ਨ 2019-20 ਲਈ 9ਵੀਂ ਜਮਾਤ 'ਚ ਦਾਖ਼ਲਿਆਂ ਵਾਸਤੇ 2 ਫਰਵਰੀ ਨੂੰ ਲਿਖਤੀ ਪ੍ਰੀਖਿਆ ਹੋਵੇਗੀ | ਇਹ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫਲਾਂ ਦੀ ਚੈਕਿੰਗ

ਅਬੋਹਰ, 16 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)- ਡਿਪਟੀ ਕਮਿਸ਼ਨਰ ਸ: ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵੱਖ-ਵੱਖ ਵਿਭਾਗਾਂ ਵਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਜ਼ਿਲ੍ਹੇ ਅੰਦਰ ਹਰ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਨੇ ਸ਼ਰਾਬ ਦੀਆਂ ਨਾਜਾਇਜ਼ ਬਰਾਂਚਾਂ ਬੰਦ ਕਰਵਾਈਆਂ

ਜ਼ੀਰਾ, 16 ਜਨਵਰੀ (ਮਨਜੀਤ ਸਿੰਘ ਢਿੱਲੋਂ)- ਐਕਸਾਈਜ਼ ਵਿਭਾਗ ਅਤੇ ਥਾਣਾ ਸਿਟੀ ਪੁਲਿਸ ਜ਼ੀਰਾ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਸ਼ਰਾਬ ਠੇਕੇਦਾਰਾਂ ਦੀਆਂ ਖੁੱਲ੍ਹੀਆਂ ਨਾਜਾਇਜ਼ ਬਰਾਂਚਾਂ ਬੰਦ ਕਰਵਾਈਆਂ ਗਈਆਂ | ਇਸ ਸਬੰਧੀ ਐਕਸਾਈਜ਼ ਵਿਭਾਗ ਦੇ ਈ.ਟੀ.ਓ. ...

ਪੂਰੀ ਖ਼ਬਰ »

ਕਿੰਨਰ ਗੁੱਡੀ ਬਾਬਾ ਘਰ ਚੋਰੀ ਦੇ ਮਾਮਲੇ 'ਚ ਕੌਾਸਲਰ ਜਸਵਿੰਦਰ ਦੀ ਪੇਸ਼ਗੀ ਜ਼ਮਾਨਤ ਖਾਰਿਜ

ਫ਼ਿਰੋਜ਼ਪੁਰ, 16 ਜਨਵਰੀ (ਰਾਕੇਸ਼ ਚਾਵਲਾ)- ਕਿੰਨਰ ਡੇਰੇ 'ਚ ਮੋਢੀ ਮੰਨੇ ਜਾਂਦੇ ਗੁੱਡੀ ਬਾਬਾ ਦੇ ਘਰ ਲੱਖਾਂ ਦੀ ਚੋਰੀ 'ਚ ਫ਼ਿਰੋਜ਼ਪੁਰ ਸ਼ਹਿਰੀ ਪੁਲਿਸ ਨੂੰ ਲੋੜੀਂਦੇ ਮੁੱਲਾਂਪੁਰ ਦਾਖਾ ਸ਼ਹਿਰ ਦੇ ਕੌਾਸਲਰ ਜਸਵਿੰਦਰ ਸਿੰਘ ਨੂੰ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ...

ਪੂਰੀ ਖ਼ਬਰ »

ਕ੍ਰਿਕਟ ਮੈਚ 'ਤੇ ਸੱਟਾ ਲਗਾਉਂਦੇ ਦੋ ਕਾਬੂ

ਅਬੋਹਰ, 16 ਜਨਵਰੀ (ਕੁਲਦੀਪ ਸਿੰਘ ਸੰਧੂ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪਾਮਾਰੀ ਕਰਕੇ ਕ੍ਰਿਕਟ ਮੈਚ 'ਤੇ ਸੱਟਾ ਲਗਾਉਂਦੇ ਦੋ ਜਣਿਆਂ ਨੂੰ ਕਾਫ਼ੀ ਸਾਜੋ-ਸਮਾਨ ਸਮੇਤ ਕਾਬੂ ਕੀਤਾ ਹੈ ਜਦੋਂ ਕਿ ਦੋ ਹੋਰ ਫ਼ਰਾਰ ਹੋ ਗਏ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਬੈਂਕ ਨੂੰ ਦਿੱਤਾ ਚੈੱਕ ਬਾਉਂਸ ਹੋਣ 'ਤੇ ਇਕ ਵਿਅਕਤੀ ਨੂੰ 9 ਮਹੀਨੇ ਦੀ ਸਜਾ

ਫ਼ਿਰੋਜ਼ਪੁਰ, 16 ਜਨਵਰੀ (ਰਾਕੇਸ਼ ਚਾਵਲਾ)- ਬੈਂਕ ਨੂੰ ਕਰਜ਼ੇ 'ਚ ਦਿੱਤਾ ਚੈੱਕ ਬਾਉਂਸ ਹੋਣ 'ਤੇ ਨਾਮਜ਼ਦ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 9 ਮਹੀਨੇ ਕੈਦ ਦੀ ਸਜਾ ਸੁਣਾਈ ਹੈ | ਦਾਇਰ ਮਾਮਲੇ 'ਚ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਪਿੰਡ ਆਰਿਫ਼ ਕੇ ਵਿਖੇ ਕੁਝ ਵਿਅਕਤੀਆਂ ਵਲੋਂ ਪੁਰਾਣੀ ਰੰਜਿਸ਼ ਤਹਿਤ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੀ ਖ਼ਬਰ ਹੈ | ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਇਲਾਜ ਅਧੀਨ ਕੁਲਦੀਪ ਸਿੰਘ ਪੁੱਤਰ ਭੋਲਾ ਸਿੰਘ ...

ਪੂਰੀ ਖ਼ਬਰ »

ਮਲੇਸ਼ੀਆ ਤੋਂ ਖੇਡ ਕੇ ਪਰਤਣ 'ਤੇ ਭਿੰਡਰ ਕਲਾਂ ਦੇ ਖਿਡਾਰੀ ਦਾ ਕੀਤਾ ਸਨਮਾਨ

ਕਿਸ਼ਨਪੁਰਾ ਕਲਾਂ, 16 ਜਨਵਰੀ (ਪਰਮਿੰਦਰ ਸਿੰਘ ਗਿੱਲ)-ਪਿਛਲੇ ਦਿਨੀਂ ਮਲੇਸ਼ੀਆ ਦੇ ਸ਼ਹਿਰ ਕੁਆਲਾਲੰਪੁਰ ਵਿਖੇ ਹੋਏ ਅੰਡਰ 21 ਰੂਰਲ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਭਾਰਤੀ ਟੀਮ ਦੇ ਕਪਤਾਨ ਰਾਜਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਨੇ ਵਧੀਆ ਖੇਡ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ ਵਿਖੇ ਧੂਮ-ਧਾਮ ਨਾਲ ਮਨਾਇਆ ਮਕਰ ਸੰਕਰਾਂਤੀ ਦਾ ਦਿਹਾੜਾ

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਜੋ ਕਿ ਸਥਾਨਕ ਮੋਗਾ-ਲੁਧਿਆਣਾ ਨੈਸ਼ਨਲ ਹਾਈਵੇ ਉੱਪਰ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਹੈ 'ਚ ਮਕਰ ਸੰਕਰਾਂਤੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 12099 ਕੁਇੰਟਲ ਵੰਡੇ ਗਏ ਸਬਸਿਡੀ ਵਾਲੇ ਬੀਜ-ਡੀ.ਸੀ.

ਮੋਗਾ, 16 ਜਨਵਰੀ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਰੰਭੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹੇ ਅੰਦਰ ਨਕਲੀ ਬੀਜਾਂ, ਖਾਦਾਂ ਤੇ ਨਦੀਣ ਨਾਸ਼ਕਾਂ ਦੀ ਗ਼ੈਰਕਾਨੰੂਨੀ ਤੇ ...

ਪੂਰੀ ਖ਼ਬਰ »

ਜਗਤ ਸੇਵਕ ਸੰਸਥਾਵਾਂ ਮਹਿਣਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਮੋਗਾ, 16 ਜਨਵਰੀ (ਜਸਪਾਲ ਸਿੰਘ ਬੱਬੀ)-ਜਗਤ ਸੇਵਕ ਖ਼ਾਲਸਾ ਵਿੱਦਿਅਕ ਸੰਸਥਾਵਾਂ ਮਹਿਣਾ ਵਿਖੇ ਰੇਸ਼ਮ ਸਿੰਘ ਖਹਿਰਾ ਜਨਰਲ ਸਕੱਤਰ ਦੀ ਦੇਖ ਰੇਖ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸੰਸਥਾਵਾਂ ਪ੍ਰਧਾਨ ਮੁੱਖ ਮਹਿਮਾਨ ਹਰਦਿਆਲ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਮੰਗ ਵਧਣ ਕਾਰਨ ਬਾਸਮਤੀ 1121 ਸਟੀਮੀ ਚਾਵਲਾਂ 'ਚ ਤੇਜ਼ੀ

ਮੰਡੀ ਲਾਧੂਕਾ, 16 ਜਨਵਰੀ (ਰਾਕੇਸ਼ ਛਾਬੜਾ)- ਬਾਸਮਤੀ 1121 ਸਟੀਮੀ ਚਾਵਲਾਂ ਦੀ ਘਰੇਲੂ ਤੇ ਨਿਰਯਾਤਕ ਮੰਗ ਵਧਣ ਕਾਰਨ 250/300 ਰੁਪਏ ਦੀ ਤੇਜ਼ੀ ਦਰਜ ਕੀਤੀ ਗਈ ਹੈ | ਸਟੀਮੀ ਚਾਵਲ ਤੇਜ਼ੀ ਦੇ ਰੁਝਾਨ ਤੋਂ ਬਾਅਦ 7300/7400 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ | ਸੇਲਾ ਚਾਵਲ 40/50 ਰੁਪਏ ਦੇ ...

ਪੂਰੀ ਖ਼ਬਰ »

ਭਾਰਤੀ ਫ਼ੌਜ ਨੇ ਸੈਨਾ ਦਿਵਸ ਮਨਾਇਆ

ਫ਼ਿਰੋਜ਼ਪੁਰ, 16 ਜਨਵਰੀ (ਜਸਵਿੰਦਰ ਸਿੰਘ ਸੰਧੂ)- ਭਾਰਤੀ ਫ਼ੌਜ ਨੇ ਸੈਨਾ ਦਿਵਸ ਮਨਾਉਂਦੇ ਹੋਏ ਕੈਪਟਨ ਸੁੰਦਰ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਛਾਉਣੀ ਵਿਖੇ ਗੋਲਡਨ ਐਰੋ ਡਵੀਜ਼ਨ ਦੀ ਅਗਵਾਈ ਹੇਠ ਨੌਜਵਾਨਾਂ ਅੰਦਰ ਦੇਸ਼ ਭਗਤੀ ਦਾ ਉਤਸ਼ਾਹ ਵਧਾਉਣ ਲਈ ਫ਼ੌਜੀ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਫ਼ਿਰੋਜ਼ਪੁਰ, 16 ਜਨਵਰੀ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਸੀਨੀਅਰ ਕਪਤਾਨ ਪੁਲਿਸ ਪ੍ਰੀਤਮ ਸਿੰਘ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਸਬੰਧੀ ਚਲਾਈ ਮੁਹਿੰਮ ਤਹਿਤ ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਬਲਜੀਤ ਸਿੰਘ ਅਤੇ ਉਪ ਕਪਤਾਨ ਜਸਪਾਲ ਸਿੰਘ ਦੇ ...

ਪੂਰੀ ਖ਼ਬਰ »

ਠੇਕੇ ਦੀਆਂ ਚੱਲਦੀਆਂ ਨਾਜਾਇਜ਼ ਬ੍ਰਾਂਚਾਂ ਬੰਦ ਕਰਵਾਉਣ ਲਈ ਧਰਨਾ

ਮੱਲਾਂਵਾਲਾ, 16 ਜਨਵਰੀ (ਸੁਰਜਨ ਸਿੰਘ ਸੰਧੂ)- ਕਸਬਾ ਮੱਲਾਂਵਾਲਾ ਵਿਚ ਠੇਕੇ ਦੀਆਂ ਚੱਲ ਰਹੀਆਂ ਨਾਜਾਇਜ਼ ਬ੍ਰਾਂਚਾਂ ਨੂੰ ਬੰਦ ਕਰਵਾਉਣ ਲਈ ਵਾਲਮੀਕਿ ਸਭਾ ਦੇ ਪ੍ਰਧਾਨ ਰਮੇਸ਼ ਅਟਵਾਲ ਕੌਾਸਲਰ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਕਾਮਲ ਵਾਲਾ ਚੌਕ ਵਿਚ ਧਰਨਾ ਦਿੱਤਾ ਗਿਆ ...

ਪੂਰੀ ਖ਼ਬਰ »

ਲੱਖੇ ਵਾਲਾ ਮਾਈਨਰ ਦੀਆਂ ਟੇਲਾਂ 'ਤੇ ਪੈਂਦੇ ਕਿਸਾਨਾਂ ਵਲੋਂ ਪਾਣੀ ਪੂਰਾ ਨਾਂ ਮਿਲਣ ਕਾਰਨ ਰੋਸ ਪ੍ਰਦਰਸ਼ਨ

ਮੰਡੀ ਰੋੜਾਂਵਾਲੀ, 16 ਜਨਵਰੀ (ਮਨਜੀਤ ਸਿੰਘ ਬਰਾੜ)- ਭਾਗ ਸਰ ਮਾਈਨਰ ਵਿਚੋਂ ਨਿਕਲਦੇ ਸਬ ਮਾਈਨਰ ਲੱਖੇ ਵਾਲਾ ਦੀਆਂ ਟੇਲਾਂ 'ਤੇ ਪੈਂਦੇ ਪਿੰਡ ਰੱਤਾ ਖੇੜਾ, ਤੇਲੂ ਪੁਰਾ, ਖੁੜੰਜ, ਮਦਰਸਾ ਅਤੇ ਕੌੜਿਆਂ ਵਾਲਾ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਪੂਰਾ ਨਾਂ ਮਿਲਣ ਕਾਰਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ

ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ 'ਬੇਟੀ ਬਚਾਓ, ਬੇਟੀ ਪੜ੍ਹਾਓ' ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ, ਜਿਸ ਵਿਚ ਉਨ੍ਹਾਂ ਵਲੋਂ ਜ਼ਿਲ੍ਹੇ ਦੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 16 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ ਅਧੀਨ ਪੈਂਦੀ ਭੱਠਾ ਬਸਤੀ ਅੰਦਰ ਇਕ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਿਖ਼ਲਾਫ਼ ਪੁਲਿਸ ਥਾਣਾ ਗੁਰੂਹਰਸਹਾਏ ਨੇ ਮਾਮਲਾ ਦਰਜ ਕੀਤਾ ਹੈ | ਪੀੜਤ ਲੜਕੀ ਦੇ ਪਿਤਾ ਨੇ ਪੁਲਿਸ ਕੋਲ ਬਿਆਨ ਦਰਜ ...

ਪੂਰੀ ਖ਼ਬਰ »

ਬਾਬਾ ਰਾਉ ਸਾਹਿਬ ਦੀ ਸਮਾਧ 'ਤੇ ਮੇਲਾ ਲੱਗਿਆ

ਮੰਡੀ ਲਾਧੂਕਾ, 16 ਜਨਵਰੀ (ਰਾਕੇਸ਼ ਛਾਬੜਾ)- ਪਿੰਡ ਚੱਕ ਖੁੰਡ ਵਾਲਾ ਵਿਖੇ ਬਾਬਾ ਰਾਉ ਸਾਹਿਬ ਦੀ ਸਮਾਧ ਤੇ ਮੇਲਾ ਲੱਗਿਆ ਇਸ ਦੌਰਾਨ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਨੇ ਸਮਾਧ ਤੇ ਪੁੱਜ ਕੇ ਮੱਥਾ ਟੇਕਿਆ | ਪਿੰਡ ਦੀ ਪੰਚਾਇਤ ਵਲੋਂ ਮੇਲੇ ਦੌਰਾਨ ਲੜਕੀਆਂ ਦੇ ਕਬੱਡੀ ...

ਪੂਰੀ ਖ਼ਬਰ »

ਸੱਯਦਵਾਲਾ ਵਿਚ ਹੋਮਿਓਪੈਥਿਕ ਕੈਂਪ ਲਾਇਆ

ਅਬੋਹਰ, 16 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਸੈਯਦਵਾਲਾ ਵਿਚ 1 ਰੋਜ਼ਾ ਹੋਮਿਓਪੈਥਿਕ ਕੈਂਪ ਲਾਇਆ ਗਿਆ ਜਿਸ ਵਿਚ ਡਾ: ਵਿਸ਼ਾਲ ਤਨੇਜਾ ਤੇ ਹੋਰ ਡਾਕਟਰਾਂ ਨੇ ਮਰੀਜ਼ਾਂ ਦੀ ਜਾਂਚ ਕਰ ਕੇ ਦਵਾਈਆਂ ਦਿੱਤੀਆਂ | ਇਸ ਮੌਕੇ ਡਾ: ਤਨੇਜਾ ਨੇ ਲੋਕਾਂ ਨੂੰ ਸਿਹਤ ਦਾ ਧਿਆਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਤਕਨੀਕੀ ਸਿੱਖਿਆ ਬਾਰੇ ਲਈ ਜਾਣਕਾਰੀ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਦੇ ਵਿਦਿਆਰਥੀਆਂ ਵਲੋਂ ਸ਼ਿਰਕਤ ਕਰਕੇ ਜਾਣਕਾਰੀ ਹਾਸਲ ਕੀਤੀ ਗਈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ...

ਪੂਰੀ ਖ਼ਬਰ »

ਡੀ. ਏ. ਵੀ. ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਅਬੋਹਰ, 16 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ. ਸਕੂਲ ਵਿਚ ਬਡੀ ਪ੍ਰੋਗਰਾਮ ਤਹਿਤ ਕਵਿਤਾ ਉਚਾਰਨ ਅਤੇ ਵਾਦ ਵਿਵਾਦ ਮੁਕਾਬਲੇ ਕਰਵਾਏ ਗਏ | ਕਵਿਤਾ ਪਾਠ ਵਿਚ ਆਸੀਮਾ ਨੇ ਪਹਿਲਾ, ਗੁਰਨੂਰ ਨੇ ਦੂਜਾ ਅਤੇ ਅਰਸ਼ਦੀਪ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਵਾਦ ਵਿਵਾਦ ...

ਪੂਰੀ ਖ਼ਬਰ »

ਭਾਗ ਸਿ ੰਘ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਬਿਹਤਰ ਪ੍ਰਦਰਸ਼ਨ

ਅਬੋਹਰ, 16 ਜਨਵਰੀ (ਕੁਲਦੀਪ ਸਿੰਘ ਸੰਧੂ)-ਕੌਮੀ ਯੁਵਕ ਦਿਵਸ ਮੌਕੇ ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਖੇ ਯੁਵਕ ਸੇਵਾਵਾਂ ਵਿਭਾਗ ਵਲੋਂ ਆਯੋਜਿਤ ਪੋਸਟਰ ਬਣਾਉਣ ਅਤੇ ਭਾਸ਼ਣ ਮੁਕਾਬਲਿਆਂ ਵਿਚ ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਾਲਾ ਟਿੱਬਾ ਦੇ ਰੈ ੱਡ ...

ਪੂਰੀ ਖ਼ਬਰ »

ਕਿਸਾਨਾਂ ਨੂੰ 'ਪਰਾਲੀ ਬਚਾਓ ਫ਼ਸਲ ਵਧਾਓ' ਬਾਰੇ ਕੀਤਾ ਜਾਗਰੂਕ

ਫ਼ਾਜ਼ਿਲਕਾ, 16 ਜਨਵਰੀ(ਦਵਿੰਦਰ ਪਾਲ ਸਿੰਘ)-ਪਰਾਲੀ ਸੁਰੱਖਿਆ ਅਭਿਆਨ 2018 ਤਹਿਤ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਾਂ ਬਾਰੇ ਜ਼ਿਲੇ੍ਹ ਅੰਦਰ ਪਰਾਲੀ ਬਚਾਓ ਫ਼ਸਲ ਵਧਾਓ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਇਹ ਸਮਾਗਮ ਪ੍ਰੋਗਰੈਸਿਵ ਯੂਥ ਫੋਰਮ ਘੱਗਾ (ਪਟਿਆਲਾ) ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਜਾਗਰੂਕਤਾ ਸੈਮੀਨਾਰ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)- ਸਥਾਨਕ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਬਾਰ ਸੁਰੱਖਿਆ ਯੂਨਿਟ ਵਲੋਂ ਜ਼ਿਲ੍ਹਾ ਬਾਰ ਸੁਰੱਖਿਆ ਅਫ਼ਸਰ ਰਿਤੂ ਦੀ ਅਗਵਾਈ ਵਿਚ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਬਾਲ ਭਲਾਈ ਕਮੇਟੀ ਦੇ ...

ਪੂਰੀ ਖ਼ਬਰ »

ਦੇਸ਼ ਨੂੰ ਭਿ੍ਸ਼ਟਾਚਾਰ ਮੁਕਤ ਕਰਨਾ ਹੈ ਤਾਂ ਵਿਧਾਇਕ ਜ਼ੀਰਾ ਵੱਲੋਂ ਦਿਖਾਏ ਰਾਹ 'ਤੇ ਤੁਰਨਾ ਪਵੇਗਾ-ਜਥੇਦਾਰ ਚਿਮਨੇ ਵਾਲਾ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-ਬਜ਼ੁਰਗ ਕਾਂਗਰਸੀ ਆਗੂ ਗੁਰਜੰਟ ਸਿੰਘ ਚਿਮਨੇ ਵਾਲਾ ਨੇ ਜ਼ੀਰਾ ਹਲਕੇ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਹੱਕ ਵਿਚ ਨਿੱਤਰਦਿਆਂ ਵਿਧਾਇਕ ਜ਼ੀਰਾ ਵੱਲੋਂ ਅਫ਼ਸਰਸ਼ਾਹੀ 'ਤੇ ਲਗਾਏ ਦੋਸ਼ਾਂ ਨੂੰ ਉਨ੍ਹਾਂ ਸਹੀ ਦੱਸਿਆ ...

ਪੂਰੀ ਖ਼ਬਰ »

ਦੇਸ਼ ਨੂੰ ਭਿ੍ਸ਼ਟਾਚਾਰ ਮੁਕਤ ਕਰਨਾ ਹੈ ਤਾਂ ਵਿਧਾਇਕ ਜ਼ੀਰਾ ਵੱਲੋਂ ਦਿਖਾਏ ਰਾਹ 'ਤੇ ਤੁਰਨਾ ਪਵੇਗਾ-ਜਥੇਦਾਰ ਚਿਮਨੇ ਵਾਲਾ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-ਬਜ਼ੁਰਗ ਕਾਂਗਰਸੀ ਆਗੂ ਗੁਰਜੰਟ ਸਿੰਘ ਚਿਮਨੇ ਵਾਲਾ ਨੇ ਜ਼ੀਰਾ ਹਲਕੇ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਹੱਕ ਵਿਚ ਨਿੱਤਰਦਿਆਂ ਵਿਧਾਇਕ ਜ਼ੀਰਾ ਵੱਲੋਂ ਅਫ਼ਸਰਸ਼ਾਹੀ 'ਤੇ ਲਗਾਏ ਦੋਸ਼ਾਂ ਨੂੰ ਉਨ੍ਹਾਂ ਸਹੀ ਦੱਸਿਆ ...

ਪੂਰੀ ਖ਼ਬਰ »

ਛਾਬੜਾ ਬਿਰਾਦਰੀ ਵਲੋਂ ਲੋੜਵੰਦ ਲੋਕਾਂ ਨੂੰ ਵੰਡੇ ਕੱਪੜੇ

ਜਲਾਲਾਬਾਦ, 16 ਜਨਵਰੀ (ਹਰਪ੍ਰੀਤ ਸਿੰਘ ਪਰੂਥੀ, ਕਰਨ ਚੁਚਰਾ)-ਸ਼ਹਿਰ ਦੀ ਛਾਬੜਾ ਬਿਰਾਦਰੀ ਵੱਲੋਂ ਲੋੜਵੰਦ ਲੋਕਾਂ ਨੂੰ ਕੱਪੜੇ ਵੰਡਣ ਦਾ ਸਮਾਗਮ ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਪਿੰਡ ਲੱਧੂ ਵਾਲਾ ਵਿਖੇ ਬਣੀਆਂ ਝੱੁਗੀਆਂ ਵਿਚ ਆਯੋਜਿਤ ਕੀਤਾ ਗਿਆ | ਇਸ ਸਮਾਗਮ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਧੂਮਧਾਮ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-70ਵੇਂ ਗਣਤੰਤਰਤਾ ਦਿਵਸ ਮੌਕੇ ਕਰਵਾਏ ਜਾਣ ਵਾਲੇ ਫ਼ਾਜ਼ਿਲਕਾ 'ਚ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਰਿਵਿਊ ਮੀਟਿੰਗ ਕੀਤੀ ਗਈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ ਇਸ ਮੀਟਿੰਗ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਅਕਾਲੀ ਦਲ ਟਕਸਾਲੀ ਮਜ਼ਬੂਤੀ ਫੜਨ ਲੱਗੀ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਨਵੇਂ ਬਣੇ ਅਕਾਲੀ ਦਲ ਟਕਸਾਲੀ ਦੇ ਪੈਰ ਮਜ਼ਬੂਤੀ ਨਾਲ ਜੰਮਣ ਲੱਗੇ ਹਨ | ਇਸ ਸਬੰਧ ਵਿਚ 21 ਜਨਵਰੀ ਨੂੰ ਪਾਰਟੀ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਫ਼ਾਜ਼ਿਲਕਾ ਪੁੱਜ ਰਹੇ ਹਨ | ...

ਪੂਰੀ ਖ਼ਬਰ »

ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਤੋਂ ਸਰਕਾਰ ਭੱਜ ਰਹੀ ਹੈ-ਵਰਿੰਦਰ ਸਿੰਘ ਮੋਮੀ

ਜਲਾਲਾਬਾਦ, 16 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜਿ.31) ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਬੀਤੇ ਕੱਲ੍ਹ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ | ਮੀਟਿੰਗ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਐੱਨ. ਐੱਸ. ਐੱਸ. ਕੈਂਪ ਲਾਇਆ

ਅਬੋਹਰ, 16 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਭਾਗ ਸਿੰਘ ਹੇਅਰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਫ਼ਾਰ ਗਰਲਜ਼ ਕਾਲਾ ਟਿੱਬਾ ਵਿਚ ਰਾਸ਼ਟਰੀ ਨੌਜਵਾਨ ਦਿਵਸ ਦੇ ਮੌਕੇ 'ਤੇ ਐਨ.ਐੱਸ.ਐੱਸ. ਕੈਂਪ ਦੇ ਵਲੰਟੀਅਰਾਂ ਵਲੋਂ ਇਕ ਰੋਜ਼ਾ ਕੈਂਪ ਲਗਾਇਆ ਗਿਆ | ਇਹ ਕੈਂਪ ...

ਪੂਰੀ ਖ਼ਬਰ »

ਡੀ. ਪੀ. ਐਸ. ਸਕੂਲ ਦੇ ਬੱਚਿਆਂ ਵਲੋਂ ਸੁਪਰ ਮਾਰਕੀਟ ਦਾ ਦੌਰਾ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)- ਸਥਾਨਕ ਡੀ.ਪੀ.ਐਸ. ਸਕੂਲ ਦੇ ਬੱਚਿਆਂ ਨੂੰ ਸੁਪਰ ਮਾਰਕੀਟ ਦਾ ਦੌਰਾ ਕਰਵਾਇਆ ਗਿਆ ਤੇ ਖ਼ਰੀਦਦਾਰੀ ਲਈ ਜਾਣਕਾਰੀ ਦਿੱਤੀ ਗਈ | ਇਸ ਮੌਕੇ ਬੱਚਿਆਂ ਨੇ ਖ਼ੁਦ ਦੇ ਖਾਣ-ਪੀਣ ਦਾ ਸਾਮਾਨ ਖ਼ਰੀਦਿਆ | ਇਸ ਤੋਂ ਇਲਾਵਾ ਬੱਚਿਆਂ ਨੂੰ ...

ਪੂਰੀ ਖ਼ਬਰ »

ਲੋਕਤੰਤਰੀ ਸਰਕਾਰ ਦੇ ਵਿਸ਼ੇ ਨਾਲ ਸਬੰਧਿਤ ਮੁਕਾਬਲੇ

ਜਲਾਲਾਬਾਦ, 16 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)- ਪਿੰਡ ਚੱਕ ਸੈਦੋ ਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰ੍ਰਸੀਪਲ ਅਨੀਤਾ ਕਾਲੜਾ ਦੀ ਰਹਿਨੁਮਾਈ ਵਿਚ ਲੋਕਤੰਤਰੀ ਸਰਕਾਰ ਦੇ ਵਿਸ਼ੇ ਨਾਲ ਸਬੰਧਿਤ ਵਾਦ-ਵਿਵਾਦ ਮੁਕਾਬਲੇ ਕਰਵਾਏ ਗਏ ਜਿਸ ਵਿਚ ਨੌਵੀਂ ਤੋਂ ...

ਪੂਰੀ ਖ਼ਬਰ »

ਯੋਗਾ ਮੁਕਾਬਲੇ ਦੇ ਜੇਤੂਆਂ ਦਾ ਡੀ. ਸੀ. ਵਲੋਂ ਸਨਮਾਨ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)- ਪੁਡੂਚੇਰੀ ਵਿਖੇ ਹੋਏ 25ਵੇਂ ਅੰਤਰਰਾਸ਼ਟਰੀ ਯੋਗਾ ਮੁਕਾਬਲੇ ਦੌਰਾਨ ਜ਼ਿਲੇ੍ਹ ਦੀ ਯੋਗਾ ਟੀਮ ਦੇ ਖਿਡਾਰੀਆਂ ਨੇ ਫਾਜ਼ਿਲਕਾ ਜ਼ਿਲੇ੍ਹ ਦਾ ਨਾਮ ਰੌਸ਼ਨ ਕੀਤਾ ਹੈ | ਭਾਰਤੀ ਟੀਮ ਵਲੋਂ ਅਗਵਾਈ ਕਰਨ ਵਾਲੀ ਜ਼ਿਲੇ੍ਹ ਦੇ ...

ਪੂਰੀ ਖ਼ਬਰ »

ਨੈਤਿਕ ਕਦਰਾਂ ਕੀਮਤਾਂ ਸਬੰਧੀ ਸੈਮੀਨਾਰ

ਸੰਗਰੂਰ, 16 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਲਾਈਫ਼ ਗਾਰਡ ਨਰਸਿੰਗ ਕਾਲਜ ਵਿਖੇ ਨੈਤਿਕ ਕਦਰਾਂ ਕੀਮਤਾਂ ਸਬੰਧੀ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ ਜਿਸ ਨੂੰ ਸੰਬੋਧਨ ਕਰਦਿਆਂ ਪੰਜਾਬੀ ਬਿਜ਼ਨਸ ਪ੍ਰੋਫੈਸ਼ਨਲ ਐਸੋਸੀਏਸ਼ਨ ਬਰਿੰਪਟਨ ਕੈਨੇਡਾ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਲਈ ਡੇਅਰੀ ਜਾਗਰੂਕਤਾ ਕੈਂਪ

ਧਰਮਗੜ੍ਹ, 16 ਜਨਵਰੀ (ਗੁਰਜੀਤ ਸਿੰਘ ਚਹਿਲ)- ਅਨੁਸੂਚਿਤ ਜਾਤੀ ਨਾਲ ਸੰਬੰਧਤ ਦੁੱਧ ਉਤਪਾਦਕਾਂ ਦੇ ਗਿਆਨ ਪੱਧਰ ਨੂੰ ਉੱਚਾ ਚੁੱਕਣ ਤੇ ਡੇਅਰੀ ਧੰਦੇ ਨਾਲ ਜੋੜਨ ਲਈ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੈਂਪਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ | ਉਕਤ ਸ਼ਬਦਾਂ ਦਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੁਨਾਮ ਰਾਇਲਜ਼ ਦਾ ਤਾਜਪੋਸ਼ੀ ਸਮਾਗਮ

ਸੁਨਾਮ ਊਧਮ ਸਿੰਘ ਵਾਲਾ, 16 ਜਨਵਰੀ (ਭੁੱਲਰ, ਧਾਲੀਵਾਲ)- ਲਾਇਨਜ਼ ਕਲੱਬ ਸੁਨਾਮ ਰਾਇਲਜ ਦੀ ਨਵੀਂ ਚੁਣੀ ਗਈ ਟੀਮ ਦਾ ਤਾਜਪੋਸ਼ੀ ਸਮਾਗਮ ਡਿਸਟਿ੍ਕਟ 321-ਐਫ ਦੇ ਪ੍ਰਧਾਨ ਲਾਇਨ ਕਰੁਨ ਬਾਂਸਲ ਤੇ ਇੰਸਟਾਲੇਸ਼ਨ ਚੇਅਰਮੈਨ ਭਾਰਤ ਭੂਸ਼ਨ ਗਰਗ ਦੀ ਅਗਵਾਈ ਵਿਚ ਸਥਾਨਕ ਸਟਾਰ ...

ਪੂਰੀ ਖ਼ਬਰ »

ਅਧਿਆਪਕਾਂ ਦੇ 2017-18 ਦੇ ਰੁਕੇ ਏ. ਸੀ. ਪੀ. ਬਕਾਏ ਜਾਰੀ

ਮਲੇਰਕੋਟਲਾ, 16 ਜਨਵਰੀ (ਹਨੀਫ਼ ਥਿੰਦ)- ਐੱਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਜ਼ਿਲ੍ਹਾ ਸੰਗਰੂਰ ਵਲੋਂ ਪਿਛਲੇ ਦਿਨੀਂ ਮਲੇਰਕੋਟਲਾ ਦੇ ਖ਼ਜ਼ਾਨਾ ਦਫ਼ਤਰ ਸਾਹਮਣੇ ਬਲਾਕ ਮਲੇਰਕੋਟਲਾ-2 ਨਾਲ ਸਬੰਧਿਤ 160 ਅਧਿਆਪਕਾਂ ਦੇ ਪਿਛਲੇ 2 ਸਾਲਾਂ ਤੋਂ ਰੁਕੇ ਹੋਏ ਏ.ਸੀ.ਪੀ. ਬਕਾਇਆ ਨਾ ...

ਪੂਰੀ ਖ਼ਬਰ »

ਜਾਣਕਾਰੀ ਦੀ ਘਾਟ ਦੇ ਚਲਦਿਆਂ ਯੂਰੀਆ ਖਾਦ ਦੀ ਅੰਨੇ੍ਹਵਾਹ ਵਰਤ ਕਰ ਰਹੇ ਹਨ ਕਿਸਾਨ

ਮੂਣਕ, 16 ਜਨਵਰੀ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)- ਕਿਸਾਨਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਤੇ ਬਦਲਦੀਆਂ ਸਥਿਤੀਆਂ ਅਨੁਸਾਰ ਸਮੇਂ ਦਾ ਹਾਣੀ ਬਣਾਉਣ ਲਈ ਵੱਡੀ ਪੱਧਰ 'ਤੇ ਕਦਮ ਚੁੱਕਣ ਦੀ ਲੋੜ ਹੈ | ਖੇਤੀਬਾੜੀ ਵਿਭਾਗ ਵਲੋਂ ਭਾਵੇਂ ਇਸ਼ਤਿਹਾਰਾਂ 'ਤੇ ...

ਪੂਰੀ ਖ਼ਬਰ »

ਪਿੰਡ ਦਸੌਧਾ ਸਿੰਘ ਵਾਲਾ ਵਿਖੇ ਧੀਆਂ ਦੀ ਲੋਹੜੀ ਸਮਾਗਮ

ਸੰਦੌੜ, 16 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)- ਪਿੰਡ ਦਸੌਧਾ ਸਿੰਘ ਵਾਲਾ ਵਿਖੇ ਡਾ: ਭੀਮ ਰਾਓ ਅੰਬੇਦਕਰ ਸਪੋਰਟਸ ਵੈੱਲਫੇਅਰ ਕਲੱਬ ਵਲੋਂ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ ਗਿਆ ਜਿਸ ਵਿਚ 15 ਨਵਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ ਗਈ | ਕਲੱਬ ਦੇ ਪ੍ਰਧਾਨ ਸੰਤੋਖ ਸਿੰਘ ...

ਪੂਰੀ ਖ਼ਬਰ »

ਗੁਰੂ ਹਰਿ ਰਾਇ ਸਕੂਲ ਝਨੇਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਸੰਦੌੜ, 16 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)- ਗੁਰੂ ਹਰਿ ਰਾਇ ਮਾਡਲ ਹਾਈ ਸਕੂਲ ਝਨੇਰ ਵਿਖੇ ਪਿ੍ੰਸੀਪਲ ਊਸ਼ਾ ਰਾਣੀ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਵਿਦਿਆਰਥਣ ਜਸ਼ਨਪ੍ਰੀਤ ਕੌਰ ਤੇ ਵੀਰਪਾਲ ਕੌਰ ਨੇ ਕੁੜੀਆਂ ਦੀ ਲੋਹੜੀ ਬਾਰੇ ਮਹੱਤਵਪੂਰਨ ਸਕਿੱਟ ...

ਪੂਰੀ ਖ਼ਬਰ »

ਮਰਹੂਮ ਲੋਕ ਗਾਇਕਾਂ ਨੂੰ ਸਮਰਪਿਤ ਕੈਲੰਡਰ ਜਾਰੀ

ਲਹਿਰਾਗਾਗਾ, 16 ਜਨਵਰੀ (ਗਰਗ, ਢੀਂਡਸਾ)- ਲੋਕ ਗਾਇਕ ਕਲਾ ਮੰਚ ਲਹਿਰਾਗਾਗਾ ਵਲੋਂ ਸਵਾਗਤ 2019 ਨਾਮੀ ਕੈਲੰਡਰ ਲੋਕ ਅਰਪਣ ਕੀਤਾ ਗਿਆ | ਇਹ ਕੈਲੰਡਰ ਮਰਹੂਮ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ, ਕਲੀਆ ਦੇ ਬਾਦਸ਼ਾਹ ਕੁਲਦੀਪ ਮਾਣਕ, ਯਸਦੇਵ ਯਮਲਾ, ਸੂਫ਼ੀ ਗਾਇਕ ਜਨਾਬ ...

ਪੂਰੀ ਖ਼ਬਰ »

'ਇਹ ਮੇਰਾ ਪੰਜਾਬ' ਨਾਟਕ ਦਾ ਮੰਚਨ

ਮੂਣਕ, 16 ਜਨਵਰੀ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਡੀ.ਐਸ.ਪੀ. ਮੂਣਕ ਅਜੇਪਾਲ ਸਿੰਘ ਅਤੇ ਥਾਣਾ ਮੁਖੀ ਬਲਜਿੰਦਰ ਸਿੰਘ ਪੰਨੂ ਦੀ ਯੋਗ ਅਗਵਾਈ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਣਕ ਵਿਖੇ ਸਕੂਲ ਸਟਾਫ਼ ਤੇ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ 'ਲੜਾਂਗੇ ਸਾਥੀ' ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਮੀਟਿੰਗ

ਲੌਾਗੋਵਾਲ, 16 ਜਨਵਰੀ (ਵਿਨੋਦ) - ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਲੌਾਗੋਵਾਲ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਲੌਾਗੋਵਾਲ ਵਿਖੇ ਹੋਈ | ਪ੍ਰਧਾਨ ਪਰਮਜੀਤ ਸਿੰਘ ਕਿਲ੍ਹਾ ਭਰੀਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੰਗ ਕੀਤੀ ਕਿ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਅਵਾਰਾ ਪਸ਼ੂਆਂ ਦੇ ਹੱਲ ਦੀ ਮੰਗ

ਅਮਰਗੜ੍ਹ, 16 ਜਨਵਰੀ (ਸੁਖਜਿੰਦਰ ਸਿੰਘ ਝੱਲ) - ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਗੁਰਦਾਸ ਸਿੰਘ ਢਢੋਗਲ ਦੀ ਅਗਵਾਈ ਹੇਠ ਅਮਰਗੜ੍ਹ ਵਿਖੇ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸਤਵੰਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ 'ਚ ਇਨਾਮ ਵੰਡ ਸਮਾਗਮ

ਮੂਲੋਵਾਲ, 16 ਜਨਵਰੀ (ਰਤਨ ਸਿੰਘ ਭੰਡਾਰੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਦੇ ਸਾਲਾਨਾ ਇਨਾਮ ਵੰਡ ਸਮਾਗਮ ਵਿਚ ਸ਼ਾਮਿਲ ਸਰਪੰਚ ਜਗਪਾਲ ਸਿੰਘ ਮੂਲੋਵਾਲ, ਸਰਪੰਚ ਕੇਸਰ ਸਿੰਘ ਅਲਾਲ, ਸਰਪੰਚ ਸੁਖਵਿੰਦਰ ਸਿੰਘ ਰਣੀਕੇ, ਸਰਪੰਚ ਲਖਵੀਰ ਸਿੰਘ ਧੰਦੀਵਾਲ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX