ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  1 day ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  1 day ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  1 day ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  1 day ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  1 day ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  1 day ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  1 day ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  1 day ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  1 day ago
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  1 day ago
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  1 day ago
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  1 day ago
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  1 day ago
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  1 day ago
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  1 day ago
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  1 day ago
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  1 day ago
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  1 day ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  1 day ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  1 day ago
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  1 day ago
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  1 day ago
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  1 day ago
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  1 day ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550

ਤਰਨਤਾਰਨ

ਜ਼ਿਲੇ੍ਹ ਦੇ ਸਾਰੇ ਸਕੂਲਾਂ 'ਚ ਬੱਡੀ ਪ੍ਰੋਗਰਾਮ ਨੂੰ ਕੀਤਾ ਸਫ਼ਲਤਾਪੂਰਵਕ ਲਾਗੂ-ਡਿਪਟੀ ਕਮਿਸ਼ਨਰ

ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਨਸ਼ਿਆਂ ਦੇ ਖਾਤਮੇ ਲਈ ਸ਼ੂਰੂ ਕੀਤੇ ਗਏ TਡੈਪੋU ਪ੍ਰੋਗਰਾਮ ਨੂੰ ਆਪਣੇ ਮੁਕਾਮ 'ਤੇ ਪਹੁੰਚਾਉਣ ਲਈ ਜ਼ਿਲੇ੍ਹ ਵਿਚ ਬੱਡੀਜ਼ ਪ੍ਰੋਗਰਾਮ ਆਰੰਭ ਕੀਤਾ ਗਿਆ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਅੱਜ ਸਰਾਕਰੀ ਸੈਕੰਡਰੀ ਸਕੂਲ ਲੜਕੇ ਤਰਨ ਤਾਰਨ ਵਿਖੇ ਬੱਡੀਜ਼ ਗਰੁੱਪਾਂ ਨੂੰ ਸੰਬੋਧਨ ਕਰਦਿਆਂ ਦਿੱਤੀ | ਇਸ ਮੌਕੇ ਉਨ੍ਹਾਂ ਨੇ ਬੱਡੀਜ਼ ਗਰੁੱਪਾਂ ਅਤੇ ਸੀਨੀਅਰ ਬੱਡੀਜ਼ ਨਾਲ ਪ੍ਰੋਗਰਾਮ ਸਬੰਧੀ ਗੱਲਬਾਤ ਕੀਤੀ | ਇਸ ਮੌਕੇ ਡਿਪਟੀ ਡੀ.ਈ. ਰਜਿੰਦਰ ਕੌਰ ਹਾਜ਼ਰ ਸਨ | ਉਨ੍ਹਾਂ ਕਿਹਾ ਕਿ ਬੱਡੀਜ਼ ਗਰੁੱਪ ਦਾ ਕੰਮ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਜੋ ਬੱਚੇ ਅਤੇ ਨੌਜਵਾਨ ਨਸ਼ਿਆਂ ਵੱਲ ਆਪਣਾ ਰੁਝਾਨ ਦਿਖਾਉਂਦੇ ਹਨ, ਉਨ੍ਹਾਂ ਸਬੰਧੀ ਸੂਚਨਾ ਆਪਣੇ ਸਕੂਲ ਦੇ ਪਿ੍ੰਸੀਪਲ ਜਾਂ ਸੀਨੀਅਰ ਬੱਡੀ ਨੂੰ ਦੇਣਾ ਹੈ, ਤਾਂ ਜੋ ਅਜਿਹੇ ਨੌਜਵਾਨਾਂ ਜਾਂ ਬੱਚਿਆਂ ਨੂੰ ਸਮਾਂ ਰਹਿੰਦਿਆਂ ਹੀ ਨਸ਼ਿਆਂ ਦੀ ਦਲਦਲ ਵਿਚ ਜਾਣ ਤੋਂ ਰੋਕਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸੀਨੀਅਰ ਬੱਡੀਜ਼ ਨੂੰ ਟਰੇਨਿੰਗ ਦੇਣ ਲਈ ਜ਼ਿਲ੍ਹੇ ਦੇ 16 ਮਾਸਟਰ ਟਰੇਨਰਾਂ ਵਲੋਂ 5 ਕੇਂਦਰ ਬਣਾ ਕੇ ਵੱਖ-ਵੱਖ ਸਕੂਲਾਂ ਦੇ ਪਿੰ੍ਰਸੀਪਲਾਂ ਅਤੇ ਵਿੱਦਿਅਕ ਅਦਾਰਿਆਂ ਦੇ ਨੋਡਲ ਅਫ਼ਸਰਾਂ ਨੂੰ ਟ੍ਰੇਨਿੰਗ ਦਿੱਤੀ ਗਈ ਹੈ ਅਤੇ ਜ਼ਿਲੇ੍ਹ ਦੇ ਸਾਰੇ ਸਕੂਲਾਂ ਵਿਚੋਂ ਬੱਡੀ ਗਰੁੱਪ ਬਣਾ ਕੇ ਬੱਡੀ ਪ੍ਰੋਗਰਾਮ ਨੂੰ ਸਫਤਾਪੂਰਵਕ ਲਾਗੂ ਕੀਤਾ ਗਿਆ ਹੈ | ਇਸ ਸਬੰਧੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਸਕੂਲ ਅਤੇ ਕਾਲਜ ਦੇ ਹਰ ਕਲਾਸ 'ਚ 5-5 ਬੱਚਿਆਂ ਦੇ Tਬੱਡੀਜ਼ ਗਰੁੱਪU ਬਣਾਏ ਗਏ, ਉਨ੍ਹਾਂ ਉਪਰ ਇਕ-ਇਕ ਅਧਿਆਪਕ ਨੂੰ ਲਗਾਇਆ ਗਿਆ ਹੈ, ਜਿਸ ਨੂੰ ਸੀਨੀਅਰ ਬੱਡੀ ਕਿਹਾ ਜਾਂਦਾ ਹੈ |

ਸੁਖਬੀਰ 22 ਨੂੰ ਨੌਰੰਗਾਬਾਦ ਵਿਖੇ ਅਕਾਲੀ ਵਰਕਰਾਂ ਦੀਆਂ ਸੁਣਨਗੇ ਮੁਸ਼ਕਿਲਾਂ

ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਭਰ ਵਿਚ ਕੀਤੀਆਂ ਜਾ ਰਹੀਆਂ ਹਲਕਾ ਵਾਰ ਮੀਟਿੰਗਾਂ ਦੀ ਕੜੀ ਤਹਿਤ 22 ਜਨਵਰੀ ਨੂੰ ਸਵੇਰੇ 10 ਵਜੇ ਸ: ਬਾਦਲ ਸ਼ਾਹ ਡਰੀਮਜ਼ ...

ਪੂਰੀ ਖ਼ਬਰ »

ਵੇਈਾਪੂਈਾ ਦੇ ਸੀਨੀਅਰ ਸੈਕੰਡਰੀ ਸਕੂਲ ਦਾ ਨਾਂਅ ਸ਼ਹੀਦ ਪਰਮਜੀਤ ਸਿੰਘ ਵੇਈਾਪੂਈਾ ਦੇ ਨਾਂਅ 'ਤੇ ਰੱਖਿਆ

ਫਤਿਆਬਾਦ, 16 ਜਨਵਰੀ (ਧੂੰਦਾ)-ਪਿੰਡ ਵੇਈਾਪੂਈਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂਅ ਬਦਲਕੇ ਪਿੰਡ ਵੇਈਾਪੂਈਾ ਦੇ ਪਿਛਲੇ ਸਾਲ ਸ਼ਹੀਦ ਹੋਏ ਨਾਇਬ ਸੂਬੇਦਾਰ ਪਰਮਜੀਤ ਸਿੰਘ ਵੇਈਾਪੂਈਾ ਦੇ ਨਾਂਅ 'ਤੇ ਰੱਖਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਮੌਕੇ ਸਕੂਲ ਦਾ ...

ਪੂਰੀ ਖ਼ਬਰ »

ਸਕੂਲ ਵੈਨ ਹੇਠ ਆਉਣ ਕਾਰਨ 6 ਸਾਲਾ ਬੱਚੀ ਦੀ ਮੌਤ

ਗੋਇੰਦਵਾਲ ਸਾਹਿਬ, 16 ਜਨਵਰੀ (ਵਰਿੰਦਰ ਸਿੰਘ ਰੰਧਾਵਾ)¸ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡ ਭੈਲ ਢਾਏ ਵਾਲਾ ਦੀ ਇਕ 6 ਸਾਲਾ ਲੜਕੀ ਦੀ ਸਕੂਲ ਵੈਨ ਹੇਠ ਆਉਣ ਕਾਰਨ ਮੌਤ ਹੋ ਗਈ ਹੈ ¢ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨਵਰੀਤ ਕੌਰ ਪੁੱਤਰੀ ਅਮਰਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ 550 ਸਾਲਾ ਸ਼ਤਾਬਦੀ ਸਮਾਗਮਾਂ ਦੀ ਆਰੰਭਤਾ

ਫਤਿਆਬਾਦ, 16 ਜਨਵਰੀ (ਧੂੰਦਾ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਸ਼ਤਾਬਦੀ ਸਮਾਗਮ ਜੋ ਕਿ ਪਾਕਿਸਤਾਨ ਵਿਖੇ ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ, ਗੁਰਦੁਆਰਾ ਡੇਹਰਾ ਸਾਹਿਬ ਗੁਰਦਾਸਪੁਰ ਤੋਂ ਇਲਾਵਾ ਗੁਰਦੁਆਰਾ ਡੇਹਰਾ ਸਾਹਿਬ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਦੇਸੀ ਦਵਾਖਾਨਾ ਸੀਲ

ਗੋਇੰਦਵਾਲ ਸਾਹਿਬ, 16 ਜਨਵਰੀ (ਵਰਿੰਦਰ ਸਿੰਘ ਰੰਧਾਵਾ) ¸ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਸਥਿਤ ਖਾਨ ਦਵਾਖਾਨਾ ਜੋ ਕਿ ਦੇਸੀ ਦਵਾਈਆਂ ਰਾਹੀਂ ਇਲਾਜ ਕਰਨ ਦਾ ਪ੍ਰਚਾਰ ਕਰਦਾ ਸੀ ਦੀ ਦੁਕਾਨ 'ਤੇ ਅੱਜ ਸਿਹਤ ਮਹਿਕਮੇ ਵਲੋਂ ਛਾਪੇਮਾਰੀ ਕਰਕੇ ਵਡੀ ਮਾਤਰਾ ਵਿਚ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਨੌਕਰੀ ਤੋਂ ਕੱਢਣਾ ਮੰਦਭਾਗਾ-ਪ੍ਰੋ: ਹਰਪ੍ਰੀਤ ਸਿੰਘ ਕੋਟ

ਤਰਨ ਤਾਰਨ, 16 ਜਨਵਰੀ (ਲਾਲੀ ਕੈਰੋਂ)-ਸਾਂਝਾ ਅਧਿਆਪਕ ਮੋਰਚਾ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਵਿੱਢੇ ਸੰਘਰਸ਼ ਨੂੰ ਢਾਹ ਲਾਉਣ ਦੇ ਮਨੋਰਥ ਨਾਲ ਸਿੱਖਿਆ ਵਿਭਾਗ ਵਲੋਂ ਨਾਦਰਸ਼ਾਹੀ ਫੁਰਮਾਨ ਜਾਰੀ ਕੀਤਾ ਕਿ ਜੋ ਅਧਿਆਪਕ ਧਰਨੇ ਵਿਚ ਸ਼ਾਮਿਲ ...

ਪੂਰੀ ਖ਼ਬਰ »

ਇੰਜ: ਸੁਖਦੀਪ ਸਿੰਘ ਨੇ ਉਪ-ਮੰਡਲ ਸਰਾਏਾ ਅਮਾਨਤ ਖਾਂ ਦਾ ਚਾਰਜ ਸੰਭਾਲਿਆ

ਸਰਾਏਾ ਅਮਾਨਤ ਖਾਂ, 16 ਜਨਵਰੀ (ਨਰਿੰਦਰ ਸਿੰਘ ਦੋਦੇ)-ਉੱਪ ਮੰਡਲ ਸਰਾਏਾ ਅਮਾਨਤ ਖਾਂ ਵਿਖੇ ਇੰਜੀਨਅਰ ਸੁਖਦੀਪ ਸਿੰਘ ਵਲੋਂ ਚਾਰਜ ਸੰਭਾਲਿਆ ਗਿਆ | ਚਾਰਜ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਖਪਤਕਾਰਾਂ ਨੂੰ ਬਿਜਲੀ ਦੀ ਸਪਲਾਈ ਮਹਿਕਮੇ ਦੇ ਨਿਰਦੇਸ਼ਾਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਸਿੱਖਾਂ ਦੇ ਜ਼ਖਮਾਂ 'ਤੇ ਲੂਣ ਛਿੜਕਣ 'ਚ ਕੋਈ ਕਸਰ ਨਹੀਂ ਛੱਡਦੀ¸ਭਰੋਵਾਲ

ਗੋਇੰਦਵਾਲ ਸਾਹਿਬ, 16 ਜਨਵਰੀ (ਵਰਿੰਦਰ ਸਿੰਘ ਰੰਧਾਵਾ)¸ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਸਿੱਖਾਂ ਨੂੰ ਨੀਵੇਂ ਦਿਖਾਉਣ ਤੇ ਦਬਾਉਣ ਦੀ ਨੀਤੀ 'ਤੇ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਕਮੇਟੀ ਨੇ ਵਿਦਿਆਰਥੀਆਂ ਨੂੰ ਨਕਲ ਰਹਿਤ ਪੇਪਰ ਦੇਣ ਲਈ ਪ੍ਰੇਰਿਆ

ਖਾਲੜਾ, 16 ਜਨਵਰੀ (ਜੱਜਪਾਲ ਸਿੰਘ ਜੱਜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਕਾਰੀ ਸਕੂਲਾਂ ਅੰਦਰੋਂ ਨਕਲ ਦਾ ਕੋਹੜ ਖ਼ਤਮ ਕਰਨ ਲਈ ਜ਼ਿਲ੍ਹੇ ਦੀ ਬਣਾਈ ਸਿੱਖਿਆ ਸੁਧਾਰ ਟੀਮ ਨੇ ਇੰਚਾਰਜ ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੜਾ ...

ਪੂਰੀ ਖ਼ਬਰ »

ਰੋਜ਼ਗਾਰ ਤੇ ਸਕਿੱਲ ਟ੍ਰੇਨਿੰਗ ਸਬੰਧੀ ਇਕ ਪਲੇਟਫਾਰਮ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਾਰੀਆਂ ਸਹੂਲਤਾਂ-ਡਿਪਟੀ ਕਮਿਸ਼ਨਰ

ਤਰਨ ਤਾਰਨ 16 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓੂਰੋ ਵਿਚ ਬੇਰੋਜ਼ਗਾਰ ਪ੍ਰਾਰਥੀਆਂ ਲਈ ਰਜਿਸਟ੍ਰੇਸ਼ਨ, ਕਾਊਾਸਲਿੰਗ, ਪਲੇਸਮੈਂਟ, ਸਵੈ-ਰੋਜ਼ਗਾਰ, ਸਕਿੱਲ ਟ੍ਰੇਨਿੰਗ, ਬਾਹਰ ਜਾਣ ਦੇ ...

ਪੂਰੀ ਖ਼ਬਰ »

ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਅਧਿਆਪਕ ਆਗੂਆਂ ਨੂੰ ਬਰਖ਼ਾਸਤ ਕਰਨ ਦੀ ਘੋਰ ਨਿਖੇਧੀ¸ਬੀ.ਐੱਡ. ਅਧਿਆਪਕ ਫਰੰਟ

ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਅਧਿਆਪਕਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸੂਬਾਈ ਅਧਿਆਪਕ ਆਗੂ ਹਰਦੀਪ ਸਿੰਘ ਟੋਡਰਪੁਰ, ਹਰਵਿੰਦਰ ਰੱਖੜਾ, ਹਰਜੀਤ ਸਿੰਘ ਜੀਦਾ, ਦੀਦਾਰ ਸਿੰਘ ਮੁਦਕੀ ਅਤੇ ਭਰਤ ਕੁਮਾਰ ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ ਗਿਆ ਹੈ, ਜਿਸ ...

ਪੂਰੀ ਖ਼ਬਰ »

ਪਿੰਡ ਭਾਈਕੇ ਲੱਧੂ ਤੇ ਲੱਧੂ ਖੁਰਦ ਦੀਆਂ ਪੰਚਾਇਤਾਂ ਦੀ ਪੰਚਾਇਤ ਸੈਕਟਰੀ ਨਾਲ ਮੀਟਿੰਗ

ਪੱਟੀ, 16 ਜਨਵਰੀ (ਅਵਤਾਰ ਸਿੰਘ ਖਹਿਰਾ)-ਪਿੰਡ ਭਾਈਕੇ ਲੱਧੂ ਅਤੇ ਲੱਧੂ ਖੁਰਦ ਦੇ ਨਵੇਂ ਚੁਣੇ ਗਏ ਸਰਪੰਚ ਲਖਬੀਰ ਸਿੰਘ ਅਤੇ ਚਾਨਣ ਸਿੰਘ ਦੀ ਪਲੇਠੀ ਮੀਟਿੰਗ ਪੰਚਾਇਤ ਸੈਕਟਰੀ ਹਰਪਾਲ ਸਿੰਘ ਦਰਿਆ ਅਤੇ ਸੁਖਪਾਲ ਸਿੰਘ ਨਾਲ ਹੋਈ, ਜਿਸ ਦੌਰਾਨ ਦੋਵਾਂ ਪਿੰਡਾਂ ਦੇ ਵਿਕਾਸ ...

ਪੂਰੀ ਖ਼ਬਰ »

ਕਿਸ਼ੋਰ ਸਿਹਤ ਪ੍ਰੋਗਰਾਮ ਤੇ ਅਨੀਮੀਆ ਮੁਕਤ ਭਾਰਤ ਵਿਸ਼ੇ 'ਤੇ ਕਰਵਾਈ ਜ਼ਿਲ੍ਹਾ ਪੱਧਰੀ ਵਰਕਸ਼ਾਪ

ਤਰਨ ਤਾਰਨ, 16 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਸਥਾਨਕ ਸਿਹਤ ਵਿਭਾਗ ਵਲੋਂ ਇਥੋਂ ਦੇ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਰਾਸ਼ਟਰੀ ਕਿਸ਼ੋਰ ਸਿਹਤ ਸਿੱਖਿਆ ਪ੍ਰੋਗਰਾਮ ਤਹਿਤ ਅਮੀਨਿਆ ਮੁਕਤ ਭਾਰਤ ਵਿਸ਼ੇ ਤੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਐੱਸ.ਸੀ.ਬੀ.ਸੀ. ਯੂਨੀਅਨ ਵਲੋਂ ਮੁਅੱਤਲ ਕੀਤੇ ਅਧਿਆਪਕਾਂ ਪ੍ਰਤੀ ਸਰਕਾਰ ਦੀ ਕੀਤੀ ਨਿਖੇਧੀ

ਤਰਨ ਤਾਰਨ, 16 ਜਨਵਰੀ (ਲਾਲੀ ਕੈਰੋਂ)-ਐੱਸ.ਸੀ.ਬੀ.ਸੀ. ਯੂਨੀਅਨ ਤਰਨ ਤਾਰਨ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸਹਾਬਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਸਰਕਾਰ ਵਲੋਂ ਮੁਅੱਤਲ ਕੀਤੇ ਐੱਸ. ਐੱਸ. ਏ., ਰਮਸਾ ਅਧਿਆਪਕਾਂ ਦੇ ਹੱਕ ਵਿਚ ਸਰਕਾਰ ...

ਪੂਰੀ ਖ਼ਬਰ »

ਮਜੀਠੀਆ ਪਾਸੋਂ ਮੁਆਫ਼ੀ ਮੰਗਣ ਵਾਲੇ ਕੇਜਰੀਵਾਲ ਨੂੰ ਸੂਬੇ ਦੇ ਲੋਕ ਮੂੰਹ ਨਹੀਂ ਲਗਾਉਣਗੇ-ਔਲਖ

ਗੋਇੰਦਵਾਲ ਸਾਹਿਬ, 16 ਜਨਵਰੀ (ਵਰਿੰਦਰ ਸਿੰਘ ਰੰਧਾਵਾ)¸ 20 ਜਨਵਰੀ ਨੂੰ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ 'ਚ ਪਹੁੰਚ 'ਚ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਚੁਟਕੀ ਲੈਂਦਿਆਂ ਅਕਾਲੀ ਦਲ ਬਾਦਲ ਦੇ ਵਰਕਿੰਗ ਕਮੇਟੀ ਮੈਂਬਰ ਕੁਲਦੀਪ ਸਿੰਘ ਔਲਖ ...

ਪੂਰੀ ਖ਼ਬਰ »

ਪਿੰਡ ਘਰਿਆਲਾ ਖੁਰਦ ਦੀ ਪੰਚਾਇਤ ਤੇ ਗ੍ਰਾਮ ਸਭਾ ਦਾ ਇਜਲਾਸ

ਪੱਟੀ, 16 ਜਨਵਰੀ (ਅਵਤਾਰ ਸਿੰਘ ਖਹਿਰਾ)- ਪਿੰਡ ਘਰਿਆਲਾ ਖੁਰਦ ਦੀ ਪੰਚਾਇਤ ਅਤੇ ਗ੍ਰਾਮ ਸਭਾ ਦਾ ਇਜਲਾਸ ਕਰਵਾਇਆ ਗਿਆ | ਸਭਾ ਦੇ ਇਸ ਨਿਵੇਕਲੇ ਇਜਲਾਸ ਵਿਚ ਔਰਤਾਂ ਅਤੇ ਹੋਰਨਾਂ ਪਿੰਡਾਂ ਵਰਨਾਲਾ, ਪੂਨੀਆਂ, ਬੁਰਜ ਦੇਵਾ ਸਿੰਘ, ਕੋਟ ਬੁੱਢਾ, ਮਾਨ ਤੋਂ ਵੀ ਪੰਚਾਇਤ ਆਗੂ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਵਲੋਂ ਗੁਰਦੁਆਰਾ ਡੇਹਰਾ ਸਾਹਿਬ (ਲੁਹਾਰ) ਵਿਖੇ ਮਾਘੀ ਦੇ ਮੇਲੇ 'ਤੇ ਖੂਨਦਾਨ ਕੈਂਪ

ਤਰਨ ਤਾਰਨ, 16 ਜਨਵਰੀ (ਪਰਮਜੀਤ ਜੋਸ਼ੀ)-ਦਫਤਰ ਰੈੱਡ ਕਰਾਸ ਸੁਸਾਇਟੀ ਵਲੋਂ ਗੁਰਦੁਆਰਾ ਡੇਹਰਾ ਸਾਹਿਬ (ਲੁਹਾਰ) ਵਿਖੇ ਪਹਿਲੀ ਪਾਤਸ਼ਾਹੀ ਮਾਘੀ ਦੇ ਮੇਲੇ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਖੂਨ ਦਾਨ ਕੈਂਪ ਦਾ ਉਦਘਾਟਨ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਵਲੋ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸ ਲੀਗ ਨੇ ਸੈਨਾ ਦਿਵਸ ਮਨਾਇਆ

ਚੋਹਲਾ ਸਾਹਿਬ, 16 ਜਨਵਰੀ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਮੋਹਨਪੁਰ ਵਿਖੇ ਇੰਡੀਅਨ ਐਕਸ ਸਰਵਿਸ ਲੀਗ ਬਲਾਕ ਚੋਹਲਾ ਸਾਹਿਬ ਸੈਨਾ ਦਿਵਸ ਮਨਾਇਆ ਗਿਆ | ਇਸ ਮੌਕੇ ਇੰਡੀਅਨ ਐਕਸ ਸਰਵਿਸ ਲੀਗ ਭਾਰਤ ਦੇ ਮੀਤ ਪ੍ਰਧਾਨ ਬਿਰਗੇਡੀਅਰ ਇੰਦਰ ਮੋਹਨ ਸਿੰਘ ਨੇ ਵਿਸ਼ੇਸ ਤੌਰ 'ਤੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਕੱਲ੍ਹ ਦੇ ਧਰਨੇ ਸਬੰਧੀ ਗਾਂਧੀ ਪਾਰਕ ਵਿਖੇ ਮੀਟਿੰਗ

ਤਰਨ ਤਾਰਨ, 16 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਪੰਜਾਬ ਦੀਆਂ ਸੰਘਰਸ਼ਸੀਲ ਸਤ ਕਿਸਾਨ ਜਥੇਬੰਦੀਆਂ ਵਲੋਂ 18 ਜਨਵਰੀ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਸਾਹਮਣੇ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ | ਧਰਨਿਆਂ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਬੂਰ ਪੈਣਾ ਹੋਇਆ ਸ਼ੁਰੂ¸ਮਿੰਟੂ, ਨਿੰਮਾ

ਫਤਿਆਬਾਦ, 16 ਜਨਵਰੀ (ਧੂੰਦਾ)-ਐੱਸ.ਜੀ.ਪੀ.ਸੀ. ਦੇ ਮੈਂਬਰ ਅਤੇ ਟਕਸਾਲੀ ਅਕਾਲੀ ਦਲ ਦੇ ਸਿਰਕੱਢ ਆਗੂ ਜਥੇਦਾਰ ਬਲਵਿੰਦਰ ਸਿੰਘ ਵੇਈਾਪੂਈਾ ਦੀਆਂ ਕੋਸ਼ਿਸ਼ਾਂ ਸਦਕਾ ਟਕਸਾਲੀ ਅਕਾਲੀ ਦਲ ਪਾਰਟੀ ਨੂੰ ਉਦੋਂ ਵੱਡਾ ਬਲ ਮਿਲਿਆ ਜਦੋਂ ਪਿੰਡ ਵੇਈਾਪੂਈਾਾ ਦੇ ਪਹਿਲਵਾਨ ਬੂਟਾ ...

ਪੂਰੀ ਖ਼ਬਰ »

ਐਲੀਮੈਂਟਰੀ ਤੇ ਮਿਡਲ ਸਕੂਲ 'ਚ ਵੰਡੇ ਵਿਦਿਆਰਥੀਆਂ ਨੂੰ ਬੂਟ

ਤਰਨ ਤਾਰਨ, 16 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਸਰਕਾਰੀ ਐਲੀਮੈਂਟਰੀ ਅਤੇ ਮਿਡਲ ਸਕੂਲ ਜਰਮਸਤਪੁਰ ਬਲਾਕ ਤਰਨ ਤਾਰਨ-1/ ਨੂਰਦੀ ਵਿਖੇ ਬਲਕਾਰ ਸਿੰਘ ਵਾਸੀ ਜਰਮਸਤਪੁਰ ਅਤੇ ਉਨ੍ਹਾਂ ਦੇ ਸਪੁੱਤਰ ਸੁਖਵਿੰਦਰ ਸਿੰਘ ਬਿੱਲੂ ਵਾਸੀ ਯੂ.ਕੇ. ਵਲੋਂ ਪ੍ਰੀ-ਪ੍ਰਾਇਮਰੀ, ...

ਪੂਰੀ ਖ਼ਬਰ »

ਖ਼ਾਲਸਾ ਵਿੱਦਿਅਕ ਸੰਸਥਾਵਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 19 ਨੂੰ

ਸਰਹਾਲੀ ਕਲਾਂ, 16 ਜਨਵਰੀ (ਅਜੈ ਸਿੰਘ ਹੁੰਦਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖ਼ਾਲਸਾ ਵਿੱਦਿਅਕ ਸੰਸਥਾਵਾਂ ਸਰਹਾਲੀ ਵਲੋਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 19 ਜਨਵਰੀ ਸ਼ਨੀਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਨਸ਼ੇ ਨਾਲ ਇਕ ਦੀ ਮੌਤ

ਨਵਾਂ ਪਿੰਡ, 16 ਜਨਵਰੀ (ਜਸਪਾਲ ਸਿੰਘ)- ਨਸ਼ਿਆਂ ਦੇ ਚੱਲਦਿਆਂ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਅਕਾਲਗੜ੍ਹ ਢਪੱਈਆਂ ਵਿਖੇ ਵਾਪਰੀ ਮੰਦਭਾਗੀ ਘਟਨਾ 'ਚ ਨਸ਼ੇ ਨਾਲ ਇਕ ਨੌਜਵਾਨ ਵਿਅਕਤੀ ਦੀ ਮੌਤ ਦੀ ਤੇ ਉਸਦੇ ਨਾਲ ਦੇ ਸਾਥੀ ਨੂੰ ਗੰਭੀਰ ਨਸ਼ੇ ਦੀ ਹਾਲਤ 'ਚ ਪਾਏ ...

ਪੂਰੀ ਖ਼ਬਰ »

28 ਨੂੰ ਲੋਕ-ਚੇਤਨਾ ਰਾਜਸੀ ਰੈਲੀ 'ਚ ਲੋਕ ਮੁੱਦੇ ਵਿਚਾਰੇ ਜਾਣਗੇ-ਬਰਾੜ ਕਿਸਾਨਾਂ- ਮਜ਼ਦੂਰਾਂ ਦੇ ਧੀਆਂ-ਪੁੱਤਾਂ ਨੂੰ ਸਰਕਾਰੀ ਰੁਜ਼ਗਾਰ ਦਿੱਤਾ ਜਾਵੇ -ਮਾੜੀ ਮੇਘਾ

ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਸੀ.ਪੀ.ਆਈ. ਦੇ ਸੂਬਾਈ ਸਕੱਤਰ ਬੰਤ ਸਿੰਘ ਬਰਾੜ ਨੇ ਕਿਹਾ ਕਿ ਸੀ.ਪੀ.ਆਈ. ਅਤੇ ਸੀ.ਪੀ.ਐੱਮ. ਦੀਆਂ ਪੰਜਾਬ ਇਕਾਈਆਂ ਵਲੋਂ ਪੰਜਾਬ ਪੱਧਰ ਦੀ 'ਲੋਕ ਚੇਤਨਾ ਰਾਜਸੀ ਰੈਲੀ' ਲੁਧਿਆਣਾ ਵਿਖੇ ਕੀਤੀ ਜਾ ਰਹੀ ਹੈ ¢ਬਰਾੜ ਨੇ ਕਿਹਾ ਕਿ ਇਸ ਵੇਲੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਨਸ਼ਾ ਛੁਡਾਊ ਸੈਂਟਰ ਪੱਟੀ ਤੇ ਓਟ ਕੇਂਦਰ ਭੱਗੂਪੁਰ ਦਾ ਦੌਰਾ

ਪੱਟੀ, 16 ਜਨਵਰੀ (ਕੁੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਜ਼ਿਲ੍ਹਾ ਤਰਨਤਾਰਨ ਵਿਚ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ 10 ਓਟ ਕੇਂਦਰ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿਚ ਲਗਪਗ 16000 ਤੋਂ ...

ਪੂਰੀ ਖ਼ਬਰ »

ਪਿੰਡ ਸੰਘਰਕੋਟ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਤੇ ਮਾਤਾ ਖੀਵੀ ਜੀ ਦੇ 500 ਸਾਲਾ ਵਿਆਹ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ 28 ਤੇ 29 ਨੂੰ ਸਜਣਗੇ ਧਾਰਮਿਕ ਦੀਵਾਨ

ਖਡੂਰ ਸਾਹਿਬ, 16 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂ ਅੰਗਦ ਦੇਵ ਜੀ ਅਤੇ ਮਾਤਾ ਖੀਵੀ ਜੀ ਦਾ 500 ਸਾਲਾ ਵਿਆਹ ਪੁਰਬ ਪਿੰਡ ਸੰਘਰਕੋਟ ਦੀ ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਵਲੋਂ ਬੜੀ ਸ਼ਾਨੋ ਸ਼ੌਕਤ ਅਤੇ ਉਤਸ਼ਾਹ ਨਾਲ 25 ਤੋਂ 29 ਜਨਵਰੀ ਤੱਕ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

18 ਨੂੰ ਕਿਸਾਨਾਂ ਵਲੋਂ ਡੀ.ਸੀ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾਵੇਗਾ-ਟਾਂਡਾ

ਸਰਾਏਾ ਅਮਾਨਤ ਖਾਂ, 16 ਜਨਵਰੀ (ਨਰਿੰਦਰ ਸਿੰਘ ਦੋਦੇ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡਾਂ ਦੀ ਅਹਿਮ ਮੀਟਿੰਗ ਸਰਬਜੀਤ ਸਿੰਘ ਗੰਡੀਵਿੰਡ ਦੇ ਗ੍ਰਹਿ ਵਿਖੇ ਪ੍ਰਧਾਨ ਅਵਤਾਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਜਸਟਿਸ ਫਾਰ ਪੂਅਰ ਐਾਡ ਨੀਡੀ ਪੀਪਲ ਸੰਸਥਾ ਵਲੋਂ ਨਿਯੁਕਤੀਆਂ

ਖਡੂਰ ਸਾਹਿਬ, 16 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਜਸਟਿਸ ਫਾਰ ਫੂਅਰ ਐਾਡ ਨੀਡੀ ਪੀਪਲ ਸੰਸਥਾ (ਲੁਧਿਆਣਾ) ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਰਸ਼ਪਾਲ ਸਿੰਘ ਗਿੱਲ ਵਲੋਂ ਮਾਝਾ ਜ਼ੋਨ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ | ਜਿਸ ਵਿਚ ਸਵਿੰਦਰ ਸਿੰਘ ਹੰਸ ਮਾਝਾ ਜ਼ੋਨ ਦਾ ...

ਪੂਰੀ ਖ਼ਬਰ »

ਕਿਸਾਨੀ ਦੀ ਹੋ ਰਹੀ ਮਾੜੀ ਦੁਰਦਸ਼ਾ ਕਾਰਨ ਭਾਜਪਾ ਦੇ ਕਿਸਾਨ ਵੋਟ ਬੈਂਕ ਨੂੰ ਲੱਗੇਗੀ ਵੱਡੀ ਢਾਹ

ਖਡੂਰ ਸਾਹਿਬ, 16 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਕੇਂਦਰ ਦੀ ਮੋਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਚੋਣ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਕਿਸਾਨੀ ਜਿਣਸਾਂ ਦਾ ਲਾਹੇਵੰਦ ਭਾਅ ਦੇਣ ਲਈ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ...

ਪੂਰੀ ਖ਼ਬਰ »

ਸਵਾਇਨ ਫਲੂ ਨਾਲ ਔਰਤ ਦੇ ਮਰਨ ਤੋਂ ਬਾਅਦ ਸਿਹਤ ਵਿਭਾਗ ਵਲੋਂ ਪਰਿਵਾਰਕ ਮੈਂਬਰਾਂ ਦੀ ਜਾਂਚ

ਤਰਨ ਤਾਰਨ, 16 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਪੰਜਾਬ 'ਚ ਦਿਨੋ ਦਿਨ ਵਧ ਰਹੇ ਸਵਾਇਨ ਫਲੂ ਦੇ ਪ੍ਰਕੋਪ ਨੇ ਜ਼ਿਲ੍ਹੇ 'ਚ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ, ਜਵੰਦਪੁਰ ਦੀ ਨਿਵਾਸੀ ਔਰਤ ਦੀ ਬੀਤੇ ਦਿਨੀਂ ਅੰਮਿ੍ਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਇਲਾਜ਼ ...

ਪੂਰੀ ਖ਼ਬਰ »

ਦੋਵਾਂ ਧਾਰਮਿਕ ਅਸਥਾਨਾਂ ਨੂੰ ਜੋੜਨ ਲਈ ਦਰਿਆ ਬਿਆਸ ਉਪਰ ਮੁੰਡਾਪਿੰਡ ਪੱਤਣ 'ਤੇ ਪੁਲ ਬਣਾਉਣ ਦੀ ਮੰਗ

ਫਤਿਆਬਾਦ, 16 ਜਨਵਰੀ (ਧੂੰਦਾ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਸ਼ਤਾਬਦੀ ਸਮਾਗਮਾਂ, ਜੋ ਸੁਲਤਾਨਪੁਰ ਲੋਧੀ ਅਤੇ ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ (ਜਨਮ ਅਸਥਾਨ ਬਾਬਾ ਮਹਿਤਾ ਕਾਲੂ ਜੀ) ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਤਰਨ ਤਾਰਨ ਵਿਖੇ ਨਵੰਬਰ 2019 'ਚ ਬੜੀ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਬਾਬਾ ਸੁਬੇਗ ਸਿੰਘ ਵਲੋੋਂ ਕਰਵਾਏ ਜਾ ਰਹੇ ਨੇ ਸੇਵਾ ਦੇ ਕਾਰਜ-ਬਾਬਾ ਅਮਰੀਕ ਸਿੰਘ

ਝਬਾਲ, 16 ਜਨਵਰੀ (ਸਰਬਜੀਤ ਸਿੰਘ)-ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਕਮੇਟੀ ਦੀ ਅਗਵਾਈ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਵੱਖ-ਵੱਖ ਸੇਵਾ ਦੇ ਕਾਰਜ ਕਰਵਾ ਰਹੇ ਕਾਰ ਸੇਵਾ ਵਾਲੇ ਬਾਬਾ ਸੁਬੇਗ ...

ਪੂਰੀ ਖ਼ਬਰ »

ਐੱਸ.ਐੱਮ.ਓ. ਡਾ: ਗਿੱਲ ਵਲੋਂ ਡੈਪੋ ਮੀਟਿੰਗ

ਸਰਹਾਲੀ ਕਲਾਂ, 16 ਦਸੰਬਰ (ਅਜੈ ਸਿੰਘ ਹੁੰਦਲ)¸ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ, ਐੱਸ.ਡੀ.ਐੱਮ. ਸੁਰਿੰਦਰ ਸਿੰਘ ਅਤੇ ਸਿਵਲ ਸਰਜਨ ਤਰਨ ਤਾਰਨ ਡਾ: ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ. ਐੱਚ. ਸੀ. ਸਰਹਾਲੀ ਦੇ ਸੀਨੀਅਰ ਮੈਡੀਕਲ ਅਫਸਰ ...

ਪੂਰੀ ਖ਼ਬਰ »

ਪਿੰਡ ਗੰਡੀਵਿੰਡ ਵਿਖੇ ਸਰਪੰਚ ਹਰਜੀਤ ਕੌਰ ਤੇ ਰਾਣਾ ਗੰਡੀਵਿੰਡ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਝਬਾਲ/ਸਰਾਏ ਅਮਾਨਤ ਖਾਂ, 16 ਜਨਵਰੀ (ਸਰਬਜੀਤ ਸਿੰਘ/ਨਰਿੰਦਰ ਸਿੰਘ ਦੋਦੇ)-ਤਰਨ ਤਾਰਨ ਹਲਕੇ 'ਚ ਪੈਂਦੇ ਪ੍ਰਸਿੱਧ ਪਿੰਡ ਗੰਡੀਵਿੰਡ ਵਿਖੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਸਦਕਾ ਕਾਂਗਰਸ ਕਿਸਾਨ ਮਜ਼ਦੂਰ ਸੈੱਲ ਦੇ ਸੂਬਾ ਵਾਈਸ ਚੇਅਰਮੈਨ ਤੇ ਬਲਾਕ ...

ਪੂਰੀ ਖ਼ਬਰ »

ਮਿਡ-ਡੇ ਮੀਲ ਵਰਕਰਜ਼ ਯੂਨੀਅਨ ਵਲੋਂ 20 ਦੀ ਕਨਵੈਨਸ਼ਨ ਸਬੰਧੀ ਮੀਟਿੰਗ

ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਮਿਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਵਲੋਂ 20 ਜਨਵਰੀ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋ ਰਹੀ ਵਿਸ਼ਾਲ ਜਥੇਬੰਦਕ ਕਨਵੈਨਸ਼ਨ ਲਈ ਵਿਸ਼ਾਲ ਮੀਟਿੰਗ ਸ੍ਰੀਮਤੀ ਰਜਵੰਤ ਕੌਰ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਖੇ ...

ਪੂਰੀ ਖ਼ਬਰ »

ਗੌਰਵਦੀਪ ਸਿੰਘ ਵਲਟੋਹਾ ਨੇ ਸੈਂਕੜੇ ਸਮਰਥਕਾਂ ਸਮੇਤ ਗੁਰਦੁਆਰਾ ਬਾਬਾ ਭਾਈ ਝਾੜੂ ਸਾਹਿਬ ਵਿਖੇ ਮੱਥਾ ਟੇਕਿਆ

ਅਮਰਕੋਟ, 16 ਜਨਵਰੀ (ਭੱਟੀ)-ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸਬੰਧਤ ਵਿਦਿਆਰਥੀ ਜਥੇਬੰਦੀ ਐੱਸ.ਓ.ਆਈ. ਦੇ ਮਾਝਾ ਜ਼ੋਨ ਦੇ ਨਵ ਨਿਯੁਕਤ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਦੇ ਹੱਕ 'ਚ ਸਥਾਨ ਦਾਣਾ ਮੰਡੀ 'ਚ ਨੌਜਵਾਨਾਂ ਦਾ ਭਾਰੀ ਇਕੱਠ ਹੋਇਆ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ 13 ਸੀਟਾਂ 'ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ-ਗਿੱਲ

ਪੱਟੀ 16 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੰਜਾਬ ਵਿਚ ਕਾਂਗਰਸ ਪਾਰਟੀ ਲੋਕ ਸਭਾ ਚੋਣਾਂ ਵਿਚ 13 ਸੀਟਾਂ 'ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਚਲਦਾ ਕਰਨ ਲਈ ਕਾਂਗਰਸੀ ਵਰਕਰ ਉਤਾਵਲੇ ਹਨ | ਇਹ ਵਿਚਾਰ ਹਲਕਾ ਵਿਧਾਇਕ ਹਰਮਿੰਦਰ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਦਾ ਪਿੰਡ ਭੰਡਾਲ ਦੀ ਸਰਬਸੰਮਤੀ ਨਾਲ ਚੁਣੀ ਪੰਚਾਇਤ ਵਲੋਂ ਧੰਨਵਾਦ

ਖੇਮਕਰਨ/ਅਮਰਕੋਟ, 16 ਜਨਵਰੀ (ਬਿੱਲਾ, ਭੱਟੀ)-ਬਲਾਕ ਵਲਟੋਹਾ ਦੇ ਪਿੰਡ ਭੰਡਾਲ ਦੀ ਗ੍ਰਾਮ ਪੰਚਾਇਤ ਸਰਬ ਸੰਮਤੀ ਨਾਲ ਚੁਣੀ ਗਈ ਹੈ | ਪਿੰਡ ਵਿਚਲੇ ਕਾਂਗਰਸ ਪਾਰਟੀ ਦੇ ਪੁਰਾਣੇ ਧੜੇ ਸਾਬਕਾ ਸਰਪੰਚ ਲੱਖਾ ਸਿੰਘ ਵਲੋਂ ਪਿੰਡ ਦੀ ਐਸ.ਸੀ.(ਔਰਤ ਰਿਜ਼ਰਵ) ਤੋਂ ਬੀਬੀ ਜਾਗੀਰ ...

ਪੂਰੀ ਖ਼ਬਰ »

ਕੈਨੇਡਾ ਦੇ ਕੌ ਾਸਲ ਜਨਰਲ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)- ਕੈਨੇਡਾ ਦੂਤਾਵਾਸ ਦੇ ਕੌਾਸਲ ਜਰਨਲ ਮਿਸ ਮੀਆਂ ਯੇਨ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਕੈਨੇਡਾ ਦੇ ਵਿੱਦਿਅਕ ਅਦਾਰਿਆਂ ਵਿਚ ਡਿਊਲ ਡਿਗਰੀ ਜਿਹੇ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ ਤਾਂ ਜੋ ਦੋਹਾਂ ਦੇਸ਼ਾਂ ਦੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਗਰਮੀਆਂ ਤੇਜ਼

ਅੰਮਿ੍ਤਸਰ, 16 ਜਨਵਰੀ (ਰੇਸ਼ਮ ਸਿੰਘ)- ਆਗਾਮੀ ਲੋਕ ਸਭਾ ਚੋਣਾਂ ਜਿਨ੍ਹਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਹੈ, ਲਈ ਨਵੇਂ ਯੋਗ ਨੌਜਵਾਨ ਤੇ ਮੁਟਿਆਰਾਂ ਦੀਆਂ ਵੋਟਾਂ ਬਣਾਉਣ ਤੇ ਉਨ੍ਹਾਂ ਸਮੇਤ ਹਰੇਕ ਵੋਟਰ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ ਜਾਂ ਲਾਲਚ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਨਾਲ ਲੱਗਦੇ ਪਿੰਡ ਗੁੱਜਰਪੁਰਾ ਨੇੜੇ ਸਥਿਤ ਇਕ ਦਰਗਾਹ ਨੇੜਿਉਂ ਭੇਦ ਭਰੇ ਹਲਾਤ 'ਚ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ | ਇਸ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਡੀ. ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਨੰਗਲ ਵੰਝਾਂਵਾਲਾ ਦੇ ਲੋਕ ਹੋਏ ਇੱਕਮੁੱਠ

ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਨਸ਼ਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਨੰਗਲ ਵੰਝਾਂਵਾਲਾ ਦੇ ਅਗਾਂਹਵਧੂ ਨੌਜਵਾਨਾਂ ਵਲੋਂ ਇਕੱਤਰ ਹੋ ਕੇ ਨਸ਼ਾ ਵਿਰੋਧੀ ਕਮੇਟੀ ਦਾ ਗਠਨ ਕੀਤਾ ਗਿਆ | ਅੱਜ ਪਿੰਡ 'ਚ ਨੌਜਵਾਨਾਂ ਤੇ ਪਿੰਡ ਵਾਸੀਆਂ ਦੀ ਕਰਵਾਈ ...

ਪੂਰੀ ਖ਼ਬਰ »

ਨਿਊਜ਼ੀਲੈਂਡ ਪੰਜਾਬੀ ਮਲਟੀਮੀਡੀਆ ਟਰੱਸਟ ਦੇ ਮੈਂਬਰਾਂ ਵਲੋਂ ਪਿੰਗਲਵਾੜਾ ਸੰਸਥਾ ਦਾ ਦੌਰਾ

ਮਾਨਾਂਵਾਲਾ, 16 ਜਨਵਰੀ (ਗੁਰਦੀਪ ਸਿੰਘ ਨਾਗੀ)- ਪੰਜਾਬੀ ਵਿਰਸੇ ਤੇ ਪੰਜਾਬੀ ਬੋਲੀ ਦੀ ਪ੍ਰਫੁੱਲਤਾ ਤੇ ਪੰਜਾਬੀਆਂ ਦਾ ਮਾਣ ਸਨਮਾਨ ਵਧਾਉਣ ਲਈ ਨਿਊਜੀਲੈਂਡ ਦੀ ਧਰਤੀ ਯਤਨਸ਼ੀਲ ਨਿਊਜੀਲੈਂਡ ਪੰਜਾਬੀ ਮਲਟੀਮੀਡੀਆ ਟਰੱਸਟ ਦੇ ਮੈਂਬਰਾਂ ਨੇ ਮਾਨਵਤਾ ਦੀ ਸੇਵਾ 'ਚ ਜੱੁਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX