ਤਾਜਾ ਖ਼ਬਰਾਂ


ਲੰਡਨ ਦੇ ਮੈਡਮ ਤੁਸਾਦ 'ਚ ਲੱਗੇਗਾ ਰਣਵੀਰ ਸਿੰਘ ਦਾ ਮੋਮ ਦਾ ਬੁੱਤ
. . .  1 day ago
ਮੁੰਬਈ , 19 ਸਤੰਬਰ-ਬਾਲੀਵੁੱਡ 'ਚ ਆਪਣੇ ਦਮ 'ਤੇ ਅਦਾਕਾਰੀ 'ਚ ਨਾਮ ਖਟ ਰਹੇ ਅਭਿਨੇਤਾ ਰਣਵੀਰ ਸਿੰਘ ਦਾ ਬੜੀ ਜਲਦੀ ਲੰਡਨ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਮੋਮ ਦਾ ਬੁੱਤ ਲੱਗੇਗਾ ।ਰਣਵੀਰ ਦੀ ਪਤਨੀ ਦੀਪਿਕਾ ਪਾਦੁਕੋਣ ਦਾ ਪੁਤਲਾ ...
ਤੂੜੀ ਵਾਲੇ ਟਰਾਲੇ ਨੇ ਨੌਜਵਾਨ ਨੂੰ ਦਰੜਿਆ
. . .  1 day ago
ਬਾਜਾ ਖਾਨਾ ,19 ਸਤੰਬਰ {ਜੀਵਨ ਗਰਗ }- ਭਗਤਾ ਰੋਡ 'ਤੇ ਤੂੜੀ ਵਾਲੇ ਟਰਾਲੇ ਨੇ ਇਕ ਨੌਜਵਾਨ ਗੁਰਜੰਟ ਸਿੰਘ ਨੂੰ ਦਰੜ ਦਿਤਾ , ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ ।
ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  1 day ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  1 day ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  1 day ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  1 day ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  1 day ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  1 day ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  1 day ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  1 day ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  1 day ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  1 day ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  1 day ago
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  1 day ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਆਈ. ਐੱਨ. ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ
. . .  1 day ago
ਮੁੱਖ ਮੰਤਰੀ ਦੇ ਨਵੇਂ ਸਲਾਹਕਾਰਾਂ ਨੂੰ ਦਿੱਤੇ ਨਿੱਜੀ ਸਹਾਇਕਾਂ ਦੀ ਪੋਸਟਿੰਗ ਰੱਦ ਕਰਨ ਦੇ ਹੁਕਮ
. . .  1 day ago
ਫ਼ਿਰੋਜ਼ਪੁਰ ਵਿਖੇ ਨੌਜਵਾਨਾਂ ਦੀ ਲੜਾਈ 'ਚ ਚੱਲੀ ਗੋਲੀ, ਸਰਪੰਚ ਜ਼ਖ਼ਮੀ
. . .  1 day ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  1 day ago
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  1 day ago
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  1 day ago
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  1 day ago
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  1 day ago
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  1 day ago
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  1 day ago
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  1 day ago
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  1 day ago
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  1 day ago
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  1 day ago
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  1 day ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  1 day ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  1 day ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  1 day ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  1 day ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  1 day ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  1 day ago
ਅੱਜ ਦਾ ਵਿਚਾਰ
. . .  1 day ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  2 days ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  2 days ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550

ਲੁਧਿਆਣਾ

-ਮਾਮਲਾ 5 ਅਧਿਆਪਕਾਂ ਨੂੰ ਬਰਖ਼ਾਸਤ ਕਰਨ ਦਾ- ਵੱਖ-ਵੱਖ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ, ਸਿੱਖਿਆ ਮੰਤਰੀ ਿਖ਼ਲਾਫ਼ ਅਰਥੀ ਫ਼ੂਕ ਪ੍ਰਦਰਸ਼ਨ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ 56 ਦਿਨ ਚੱਲੇ ਪੱਕੇ ਧਰਨੇ 'ਚ ਹਿੱਸਾ ਲੈਣ ਵਾਲੇ 5 ਅੰਦੋਲਨਕਾਰੀ ਅਧਿਕਆਪਕ ਆਗੂਆਂ ਨੂੰ ਬਰਖ਼ਾਸਤ ਕਰਨ ਦੇ ਵਿਰੋਧ ਵਿੱਚ ਅੱਜ ਸਾਂਝਾ ਅਧਿਆਪਕ ਮੋਰਚਾ ਵੀ ਅਗਵਾਈ ਵਿੱਚ ਜ਼ਿਲ੍ਹੇ ਦੇ ਵੱਡੀ ਗਿਣਤੀ ਅਧਿਆਪਕਾਂ ਅਤੇ ਭਰਾਤਰੀ ਜਥੇਬੰਦੀਆਂ ਨੇ ਡੀ.ਸੀ.ਦਫਤਰ ਵਿਖੇ ਇਕੱਠੇ ਹੋ ਕੇ ਰੋਸ ਪ੍ਰਗਟ ਕੀਤਾ ਅਤੇ ਸ਼ਹਿਰ ਵਿੱਚ ਰੋਸ ਮਾਰਚ ਕੱਢ ਕੇ ਭਾਰਤ ਨਗਰ ਚੌਾਕ ਵਿਖੇ ਪੰਜਾਬ ਸਰਕਾਰ, ਸਿੱਖਿਆ ਮੰਤਰੀ ਤੇ ਸਿੱਖਿਆ ਵਿਰੋਧੀ ਅਧਿਕਾਰੀਆਂ ਖਿਲਾਫ਼ ਅਰਥੀ ਫ਼ੂਕ ਪ੍ਰਦਰਸ਼ਨ ਕੀਤਾ | ਆਗੂਆਂ ਨੇ ਕਿਹਾ ਕਿ ਮਨਜ਼ੂਰਸ਼ੁਦਾ ਛੁੱਟੀ ਵਾਲੇ ਅਧਿਆਪਕਾਂ ਦਾ ਧਰਨੇ ਵਿੱਚ ਹਿੱਸਾ ਲੈ ਕੇ ਰੋਸ ਪ੍ਰਗਟ ਕਰਨ ਦੇ ਜਮਹੂਰੀ ਹੱਕਾਾ ਦਾ ਘਾਣ ਕਰਕੇ ਅਧਿਆਪਕ ਆਗੂਆਂ ਦੀਆਂ ਕੀਤੀਆਂ ਬਰਖ਼ਾਸਤਗੀਆਂ ਸਰਕਾਰ ਦੀ ਤਾਨਸ਼ਾਹੀ ਦਾ ਸਿਖਰ ਹੈ ¢ ਪਿਛਲੇ 10-10 ਸਾਲਾਂ ਤੋਂ ਅਰਧ ਰੁਜ਼ਗਾਰ ਦਾ ਸੰਤਾਪ ਹੰਢਾ ਰਹੇ 8886 ਐੱਸ.ਐੱਸ.ਏ./ਰਮਸਾ/ਆਦਰਸ਼/ਮਾਡਲ ਅਧਿਆਪਕਾਂ ਨੂੰ ਅਖੌਤੀ ਰੂਪ ਵਿੱਚ ਰੈਗੂਲਰ ਕਰਨ ਦੇ ਨਾਂਅ ਹੇਠ ਪੰਜਾਬ ਸਰਕਾਰ ਵੱਲੋਂ 3 ਅਕਤੂਬਰ 2018 ਨੂੰ 65 ਤੋਂ 75 ਫ਼ੀਸਦੀ ਦੀ ਤਨਖ਼ਾਹ ਕਟੌਤੀ ਦਾ ਮੰਦਭਾਗਾ ਫੈਸਲਾ ਲਿਆ ਗਿਆ ਸੀ ¢ ਜਦੋਂ ਅਧਿਆਪਕਾਂ ਦੇ ਪਰਿਵਾਰਾਂ ਦਾ ਗਲਾ ਘੁੱਟਣ ਵਾਲੀ ਸਰਕਾਰ ਦੀ ਇਸ ਤਾਨਾਸ਼ਾਹੀ ਨੀਤੀ ਦੇ ਵਿਰੋਧ ਵਿੱਚ ਅਧਿਆਪਕਾਂ ਨੇ ਸੰਘਰਸ਼ ਦਾ ਝੰਡਾ ਚੁੱਕਿਆ ਤਾਂ ਸਰਕਾਰ ਨੇ ਆਪਣੇ ਹੱਕਾਂ ਲਈ ਜੂਝਦੇ ਅਧਿਆਪਕਾਂ ਵਿੱਚੋ 5 ਅਧਿਆਪਕ ਆਗੂਆਂ (ਦੀਦਾਰ ਸਿੰਘ ਮੁੱਦਕੀ, ਹਰਦੀਪ ਸਿੰਘ ਟੋਡਰਪੁਰ, ਹਰਜੀਤ ਸਿੰਘ ਜੀਦਾ, ਭਰਤ ਕੁਮਾਰ ਅਤੇ ਹਰਵਿੰਦਰ ਰੱਖੜ) ਨੂੰ ਨੌਕਰੀਓ ਕੱਢਣ ਦਾ ਸਰਕਾਰੀ ਫੁਰਮਾਨ ਜਾਰੀ ਕਰ ਦਿੱਤਾ ¢ ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ 2019 ਦੀਆਂ ਲੋਕ ਸਭਾ ਚੋਣਾਂ ਜਿੱਤ ਕੇ ਭਾਰਤ ਵਿੱਚ ਆਪਣਾ ਪ੍ਰਧਾਨ ਮੰਤਰੀ ਬਣਾਉਣ ਦੇ ਸੁਪਨੇ ਦੇਖਣ ਵਾਲੀ ਕਾਂਗਰਸ ਸਰਕਾਰ ਇਹ ਜਾਣ ਲਵੇ ਕਿ ਅਧਿਆਪਕਾਂ ਨਾਲ ਧੱਕਾ ਕਰਨ ਦੇ ਵਿਰੋਧ ਵਜੋਂ ਸਾਰੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕ ਪੰਜਾਬ ਸਰਕਾਰ ਨੂੰ ਠੋਕਵਾਂ ਜਵਾਬ ਦੇਣਗੇ ¢ ਉਨ੍ਹਾਂ ਕਿਹਾ ਕਿ ਆਪਣੀਆਾ ਹੱਕੀ ਮੰਗਾਂ ਜਿਨ੍ਹਾਂ ਵਿੱਚ 8886 ਅਧਿਆਪਕਾਂ ਦੀ ਤਨਖਾਹ ਕਟੌਤੀ ਵਾਪਸ ਲੈ ਕੇ ਪੂਰੀਆਂ ਤਨਖਾਹਾਂ ਸਮੇਤ ਸਿੱਖਿਆ ਵਿਭਾਗ 'ਚ ਰੈਗੂਲਰ ਕਰਵਾਉਣ, 5178 ਅਧਿਆਪਕਾਂ ਨੂੰ ਨਵੰਬਰ 2017 ਤੋਂ ਪੂਰੇ ਗਰੇਡ ਵਿੱਚ ਰੈਗੂਲਰ ਕਰਵਾਉਣ,ਈ.ਜੀ.ਐਸ./ ਏ.ਆਈ.ਈ./ਐੱਸ.ਟੀ.ਆਰ. ਵਲੰਟੀਅਰ ਕੈਟੇਗਰੀਆਂ ਲਈ ਰੈਗੂਲਰ ਦੀ ਪਾਲਸੀ ਤਿਆਰ ਕਰਨ,ਸੰਘਰਸ਼ ਦੌਰਾਨ ਹੋਈਆਂ ਵਿਕਟੇਮਾਈਜ਼ੇਸ਼ਨਾਂ ਰੱਦ ਕਰਵਾਉਣ,ਪੜ੍ਹੋ ਪੰਜਾਬ ਵਰਗੇ ਸਿਲੇਬਸ ਤੋਂ ਹਟਵੇਂ ਪ੍ਰਾਜੈਕਟ ਨੂੰ ਬੰਦ ਕਰਵਾਉਣ, ਡੀ.ਏ. ਦੀਆਂ ਰੋਕੀਆਂ ਕਿਸ਼ਤਾਂ ਜਾਰੀ ਕਰਵਾਉਣ, ਰੈਸ਼ਨੇਲਾਈਜੇਸ਼ਨ ਅਤੇ ਬਦਲੀਆਾ ਦੀ ਨੀਤੀ ਤਰਕਸੰਗਤ ਕਰਵਾਉਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ ¢ ਇਸ ਮੌਕੇ ਨਵਨੀਤ ਕੌਰ, ਰਜਿੰਦਰ ਮੈਡਮ, ਸਾਰਿਕਾ ਮੈਡਮ, ਨਮਿਤਾ ਮੈਡਮ, ਮੀਨੂੰ ਜੈਨ, ਹਰਦੀਪ ਕੌਰ, ਅੰਮਿ੍ਤਪਾਲ ਮੈਡਮ, ਸੁਰਭੀ ਮੈਡਮ, ਜਗਦੀਸ਼ ਕੌਰ, ਅਮਨਦੀਪ ਸਿੰਘ ਦੱਧਾਹੂਰ, ਗਗਨਦੀਪ ਸਿੰਘ ਰੌਾਤਾ, ਮਨਰਾਜ ਸਿੰਘ, ਰਾਜਵੀਰ ਸਿੰਘ ਸਮਰਾਲਾ, ਰਕੇਸ਼ ਕੁਮਾਰ, ਚਰਨਜੀਤ ਸਿੰਘ, ਜਗਜੀਤ ਸਿੰਘ, ਜਗਦੀਪ ਸਿੰਘ, ਸੁਨੀਲ ਕੁਮਾਰ, ਇਕਬਾਲ ਸਿੰਘ, ਵਰਿੰਦਰ ਮਾਣਕੀ, ਅੰਕੁਸ਼ ਸ਼ਰਮਾ ਆਦਿ ਤੋਂ ਇਲਾਵਾ ਭਰਾਤਰੀ ਜਥੇਬੰਦੀਆਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਾ ਤੋਂ ਸੁਦਾਗਰ ਸਿੰਘ ਘੁਢਾਣੀ, ਵਰਗ ਚੇਤਨਾ ਮੰਚ ਤੋਂ ਜੋਗਿੰਦਰ ਆਜ਼ਾਦ, ਜਰਨੈਲ ਸਿੰਘ, ਡੀ.ਟੀ.ਐਫ ਤੋਂ ਹਰਦੇਵ ਮੁੱਲਾਾਪੁਰ, ਦਲਜੀਤ ਸਮਰਾਲਾ, ਗੁਰਪ੍ਰੀਤ ਖੰਨਾ, ਬਲਵੀਰ ਸਿੰਘ, ਈ.ਟੀ.ਟੀ.ਟੀਚਰਜ਼ ਯੂਨੀਅਨ ਤੋਂ ਮੰਗਾ ਅੰਟਾਲ, ਮੋਲਡਰ ਐਾਡ ਸਟੀਲ ਵਰਕਰਜ਼ ਯੂਨੀਅਨ ਪੰਜਾਬ ਤੋਂ ਹਰਜਿੰਦਰ ਸਿੰਘ, ਜਲ ਸਪਲਾਈ ਯੂਨੀਅਨ ਤੋਂ ਚਰਨ ਸਿੰਘ ਗੌਾਸਪੁਰ, ਦਰਸ਼ਨ ਸਿੰਘ ਰਜੂਲ, ਜਸਵੰਤ ਸਿੰਘ, ਲੈਕਚਰਾਰ ਯੂਨੀਅਨ ਤੋਂ ਸੁਖਦੇਵ ਰਾਣਾ, ਅਰੁਣ ਕੁਮਾਰ, ਰਿਟਾਇਰਡ ਮੁਲਾਜ਼ਮ ਆਗੂ ਚਰਨ ਸਿੰਘ ਨੂਰਪੁਰਾ, ਰਜਿੰਦਰ ਸਿੰਘ, ਹਿੰਮਤ ਸਿੰਘ, ਮਨਜਿੰਦਰ ਸਿੰਘ, ਭਜਨ ਸਿੰਘ, ਹਰਜਿੰਦਰ ਸਿੰਘ, ਮਲਕੀਤ ਸਿੰਘ ਆਦਿ ਆਗੂ ਹਾਜ਼ਰ ਸਨ¢

ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨ ਦੇ ਦੋ ਮਾਮਲਿਆਂ ਵਿਚ ਤਿੰਨ ਖਿਲਾਫ਼ ਕੇਸ ਦਰਜ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਿਰ ਵਿਆਹੁਤਾ ਔਰਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ ਵਿਚ ਪੁਲਿਸ ਨੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ ਕੇਸ ਦਰਜ ਕੀਤਾ ਹੈ | ਪਹਿਲੇ ਮਾਮਲੇ ਵਿਚ ਪੁਲਿਸ ਨੇ ਆਰਤੀ ਵਾਸੀ ਪਮਾਲ ਦੀ ਸ਼ਿਕਾਇਤ ...

ਪੂਰੀ ਖ਼ਬਰ »

-ਮਾਮਲਾ ਅਣਅਧਿਕਾਰਤ ਕਲੋਨੀਆਂ ਰੈਗੂਲਰ ਨਾ ਕਰਾਉਣ ਦਾ- ਕੇਸ ਦਰਜ ਕਰਾਉਣ ਤੋਂ ਪਹਿਲਾਂ ਅੰਤਿਮ ਨੋਟਿਸ ਭੇਜਣ 'ਤੇ ਕਲੋਨਾਈਜ਼ਰਾਂ 'ਚ ਮਚੀ ਖਲਬਲੀ

ਲੁਧਿਆਣਾ, 16 ਜਨਵਰੀ (ਅਮਰੀਕ ਸਿੰਘ ਬੱਤਰਾ)-ਰਾਜ ਸਰਕਾਰ ਵਲੋਂ ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਨ ਲਈ ਸੋਧੀ ਨੀਤੀ ਲਾਗੂ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਕਲੋਨਾਈਜ਼ਰਾਂ ਵਲੋਂ ਰੈਗੂਲੇਸ਼ਨ ਫੀਸ ਜਮ੍ਹਾ ਕਰਾਉਣ ਲਈ ਅਰਜ਼ੀਆਂ ਜਮ੍ਹਾ ਕਰਾਉਣ ਤੇ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਦੀ ਸ਼ੱਕੀ ਹਾਲਾਤ ਵਿਚ ਮੌਤ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਭਾ ਨਗਰ ਵਿਚ ਸਾਬਕਾ ਫ਼ੌਜੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਜਸਵਿੰਦਰ ਸਿੰਘ ਵਜੋਂ ਕੀਤੀ ਗਈ ਹੈ ਅਤੇ ਉਹ ਜਗਰਾਉਂ ਦੀ ਰਹਿਣ ਵਾਲਾ ਸੀ | ਬੀਤੀ ਰਾਤ ਉਹ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ-ਚੰਡੀਗੜ੍ਹ ਸੜਕ 'ਤੇ ਹੋਏ ਇਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖ਼ਤ ਰਾਜਵੀਰ ਸਿੰਘ (20) ਵਾਸੀ ਮੁੰਡੀਆਂ ਕਲਾਂ ਵਜੋਂ ਕੀਤੀ ਗਈ ਹੈ | ਰਾਜਵੀਰ ਦੇਰ ਰਾਤ ਕੰਮ ਤੋਂ ਘਰ ਪਰਤ ਰਿਹਾ ਸੀ ਕਿ ...

ਪੂਰੀ ਖ਼ਬਰ »

ਸ਼ੱਕੀ ਹਾਲਤ ਵਿਚ ਬੰਦੀ ਦੀ ਮੌਤ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਸ਼ੱਕੀ ਹਾਲਤ ਵਿਚ ਇਕ ਬੰਦੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਸਤਪਾਲ ਖਹਿਰਾ (52) ਵਜੋਂ ਕੀਤੀ ਗਈ ਹੈ | ਉਹ ਸਰਦਾਰ ਨਗਰ ਦਾ ਰਹਿਣ ਵਾਲਾ ਸੀ | ...

ਪੂਰੀ ਖ਼ਬਰ »

ਸਿਲਾਈ ਮਸ਼ੀਨ 'ਤੇ ਜੀ.ਐਸ.ਟੀ. ਦੀ ਦਰ 12 ਤੋਂ 5 ਫ਼ੀਸਦੀ ਕਰਵਾਉਣ ਲਈ ਸਮੂਹਿਕ ਯਤਨ ਕਰਨ ਦਾ ਐਲਾਨ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਦਿ ਸਿਲਾਈ ਮਸ਼ੀਨ ਡੀਲਰਸ ਐਾਡ ਅਸੈਂਬਲਰਸ ਐਸੋਸੀਏਸ਼ਨ (ਐਸ.ਐਮ.ਡੀ.ਏ.ਏ.) ਦੇ ਪ੍ਰਧਾਨ ਇੰਦਰਜੀਤ ਸਿੰਘ ਦੀ ਅਗਵਾਈ ਵਿੱਚ ਤਿੰਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ | ਜਿਸ ਵਿੱਚ ਐਸ.ਐਮ.ਡੀ.ਏ.ਏ. ਪ੍ਰਧਾਨ ਇੰਦਰਜੀਤ ਸਿੰਘ, ਸਿਲਾਈ ...

ਪੂਰੀ ਖ਼ਬਰ »

ਧੀਂਗਾਨ ਦੀ ਅਗਵਾਈ ਹੇਠ ਨਗਰ ਨਿਗਮ ਕਰਮਚਾਰੀ ਯੂਨੀਅਨ ਨੇ ਮੇਅਰ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਨਗਰ ਨਿਗਮ ਕਰਮਚਾਰੀ ਯੂਨੀਅਨ ਦਾ ਇਕ ਵਫ਼ਦ ਯੂਨੀਅਨ ਦੇ ਪ੍ਰਧਾਨ ਨਰੇਸ਼ ਧੀਂਗਾਨ ਦੀ ਅਗਵਾਈ ਵਿਚ ਮੇਅਰ ਬਲਕਾਰ ਸਿੰਘ ਸੰਧੂ ਨੂੰ ਮਿਲਿਆ | ਇਸ ਮੌਕੇ ਯੂਨੀਅਨ ਦੇ ਸਮੂਹ ਆਗੂਆਂ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਇਕ ਮੰਗ ...

ਪੂਰੀ ਖ਼ਬਰ »

40 ਮੁਕਤੀਆਂ ਦੀ ਸ਼ਹੀਦੀ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਇਤਿਹਾਸਿਕ ਗੁਰਦੁਆਰਾ ਤਖਤੂਪੁਰਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਮੌਕੇ 40 ...

ਪੂਰੀ ਖ਼ਬਰ »

ਮੰਦਿਰ ਵਿਚ ਹਵਨ ਯੱਗ ਅਤੇ ਸੰਧਿਆ ਚੌਕੀ ਕਰਵਾਈ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਸਿੱਧ ਪੀਠ ਮਹਾਂਬਲੀ ਸੰਕਟ ਮੋਚਨ ਸ੍ਰੀ ਹਨੂੰਮਾਨ ਮੰਦਿਰ ਵਿਚ 843ਵਾਂ ਹਵਨ ਯੱਗ ਅਤੇ ਸੰਧਿਆਂ ਚੌਕੀ ਪ੍ਰਧਾਨ ਅਸ਼ੋਕ ਜੈਨ ਦੀ ਅਗਵਾਈ ਹੇਠ ਕੁਲਵਿੰਦਰ ਸਿੰਘ ਦੇ ਪਰਿਵਾਰ ਵਲੋਂ ਕਰਵਾਇਆ ਗਿਆ | ਸੰਧਿਆਂ ਚੌਕੀ ਕਰਵਾਉਣ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਾਨੀ ਸੱਜਣਾਂ ਨੂੰ ਸਰਕਾਰੀ ਗਊਸ਼ਾਲਾ 'ਚ ਗਾਵਾਂ ਗੋਦ ਲੈਣ ਦੀ ਅਪੀਲ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)- ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਲੁਧਿਆਣਾ ਦੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਪਿੰਡ ਬੁਰਜ ਪਵਾਤ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣਾ ਵਿਖੇ ਚਲਾਈ ਜਾ ਰਹੀ ਸਰਕਾਰੀ ...

ਪੂਰੀ ਖ਼ਬਰ »

ਪੰਜਾਬੀ ਵਿਰਸੇ ਤੇ ਸਭਿਆਚਾਰ ਨੂੰ ਬਚਾਉਣ ਲਈ ਗਾਇਕ, ਗੀਤਕਾਰ ਤੇ ਕਲਾਕਾਰ ਅੱਗੇ ਆਉਣ-ਵਾਰਿਸ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਪੰਜਾਬੀ ਲੋਕ ਗਾਇਕ ਮਨਮੋਹਣ ਵਾਰਿਸ ਨੇ ਕਿਹਾ ਕਿ ਪੰਜਾਬੀ ਵਿਰਸੇ ਤੇ ਸਭਿਆਚਾਰ ਨੂੰ ਬਚਾਉਣ ਲਈ ਗਾਇਕ, ਗੀਤਕਾਰ ਤੇ ਕਲਾਕਾਰ ਆਪਣੀ ਜਿੰਮੇਗਾਰੀ ਸਮਝ ਕੇ ਅੱਗੇ ਆਉਣ ਅਤੇ ਉਹ ਸਾਫ਼ ਸੁਥਰੀ ਤੇ ਸਮਾਜ ਨੂੰ ਸੇਧ ਦੇਣ ਵਾਲੀ ਗਾਇਕੀ ...

ਪੂਰੀ ਖ਼ਬਰ »

ਵਿਧਾਇਕ ਬੈਂਸ ਨੇ ਹਲਕਾ ਆਤਮ ਨਗਰ ਦੇ ਸਕੂਲਾਂ ਨੂੰ ਅੱਪਗ੍ਰੇਡ ਕਰਨ ਦਾ ਮੁੱਦਾ ਚੁੱਕਿਆ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਸਰਕਾਰੀ ਸਕੂਲਾਂ ਨੂੰ ਅਪਗੇ੍ਰਡ ਕਰਨ ਸਬੰਧੀ ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਿਧਾਨ ਸਭਾ ਵਿੱਚ ਮੁੱਦਾ ਚੁੱਕਣ ਤੋਂ ਬਾਅਦ ਸਿੱਖਿਆ ਵਿਭਾਗ ਕੋਲ ਵੀ ਇਸ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਖ਼ਪਤਕਾਰਾਂ ਨੂੰ ਮਿਲਣਗੇ ਬਲਬ

ਕੁਰੂਕਸ਼ੇਤਰ/ਸ਼ਾਹਾਬਾਦ, 16 ਜਨਵਰੀ (ਜਸਬੀਰ ਸਿੰਘ ਦੁੱਗਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਜਵਲਾ ਯੋਜਨਾ ਤਹਿਤ ਖ਼ਪਤਕਾਰਾ ਨੂੰ ਪੈਟਰੋਲ ਪੰਪਾਂ 'ਤੇ ਵੀ ਸਸਤੀ ਕੀਮਤ 'ਤੇ ਐਲ.ਈ.ਡੀ. ਬਲਬ ਮਿਲਣਗੇ | ਸ਼ਾਹਾਬਾਦ ਲਾਡਵਾ ਰੋਡ ਸਥਿਤ ਮਾਕਰੰਡੇਸ਼ਵਰ ਮੋਟਰਜ਼ ਦੇ ਮਾਲਕ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਔਰਤ ਨਾਲ 9 ਲੱਖ 60 ਹਜ਼ਾਰ ਦੀ ਠੱਗੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਦੋ ਟਰੈਵਲ ਏਜੰਟਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬਾਜਰੀਆ ਮੁਹੱਲਾ ਵਾਸੀ ਕਿਰਨ ਬਾਲਾ ਦੀ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਦੀ ਪੰਜਵੀਂ ਸਥਾਪਨਾ ਵਰੇ੍ਹਗੰਢ ਮੌਕੇ ਸਮਾਗਮ

ਲੁਧਿਆਣਾ, 16 ਜਨਵਰੀ (ਸਲੇਮਪੁਰੀ)-ਫੋਰਟਿਸ ਹਸਪਤਾਲ ਲੁਧਿਆਣਾ ਵਲੋਂ ਪੰਜਵੀਂ ਸਥਾਪਨਾ ਵਰ੍ਹੇਗੰਢ ਮੌਕੇ ਇਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਭ ਤੋਂ ਪਹਿਲਾਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਅਰਦਾਸ ਕੀਤੀ ਗਈ | ਇਸ ਮੌਕੇ ਹਸਪਤਾਲ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਜੀ.ਐਸ.ਟੀ. ਦੇ ਅਧੀਨ ਆਉਣ 'ਤੇ ਹੀ ਮਹਿੰਗਾਈ 'ਤੇ ਕਾਬੂ ਪਾਉਣਾ ਸੰਭਵ-ਗੌਤਮ ਸੂਦ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਸ਼ਿਵਸੈਨਾ ਹਿੰਦੁਸਤਾਨ ਵਪਾਰ ਸੈਨਾ ਦੇ ਪੰਜਾਬ ਪ੍ਰਧਾਨ ਚੰਦਰਕਾਂਤ ਚੱਢਾ ਤੇ ਚੇਅਰਮੈਨ ਰਿਤੇਸ਼ ਰਾਜਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਧਾਨ ਗੌਤਮ ਸੂਦ ਦੀ ਪ੍ਰਧਾਨਗੀ ਹੇਠ ਹਜੂਰੀ ਰੋਡ ਦਫ਼ਤਰ ਵਿਖੇ ਮੀਟਿੰਗ ਕੀਤੀ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ 400 ਬਾਇਓਗੈਸ ਪਲਾਂਟ ਲਗਾਉਣ ਦਾ ਟੀਚਾ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਾਤਾਵਰਣ ਨੂੰ ਸਾਫ਼ ਸੁਥਰਾ ਬਣਾਉਣ ਅਤੇ ਜ਼ਿਲ੍ਹਾ ਲੁਧਿਆਣਾ ਦੇ ਲੋਕਾਂ ਨੂੰ ਸਸਤੀ ਰਸੋਈ ਗੈਸ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੇਡਾ ਵੱਲੋਂ ਜ਼ਿਲ੍ਹਾਂ ਲੁਧਿਆਣਾ ਅੰਦਰ 400 ਬਾਇਓਗੈਸ ਪਲਾਂਟ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਨੇ ਕੱਢੀ ਰੈਲੀ

ਲੁਧਿਆਣਾ, 16 ਜਨਵਰੀ (ਬੀ.ਐਸ.ਬਰਾੜ)-ਦੇਸ਼ ਨੂੰ ਸਾਫ਼ ਸੁਥਰਾ ਰੱਖਣ ਅਤੇ ਨਸ਼ਾ ਮੁਕਤ ਬਣਾਉਣ ਲਈ ਸਰਕਾਰੀ ਕਾਲਜ ਲੜਕੀਆਂ 'ਚ ਐਨ.ਐਸ.ਐਸ. ਯੂਨਿਟ ਵਲੋਂਾ ਭਾਰਤ ਨਗਰ ਚੌਾਕ ਤੱਕ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਵਿਚ ਐਨ.ਐਸ.ਐਸ ਦੀਆਂ 150 ਵਲੰਟੀਅਰਜ਼ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਲੋਕਾਂ ਸਭਾ ਸੀਟਾਂ 'ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ-ਸਿੱਧੂ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਤੇ ਹਲਕਾ ਆਤਮ ਨਗਰ ਦੇ ਸੀਨੀਅਰ ਆਗੂ ਕੁਲਵੰਤ ਸਿੰਘ ਸਿੱਧੂ ਨੇ ਅੱਜ ਮਾਡਲ ਟਾਊਨ ਵਿਖੇ ਇਕ ਭਰਵੀਂ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ...

ਪੂਰੀ ਖ਼ਬਰ »

ਕਿਆਰੇ ਭਰ ਕੇ ਪਾਣੀ ਲਾਉਣ ਨਾਲ ਕਣਕ ਪੈ ਜਾਂਦੀ ਪੀਲੀ-ਡਾ. ਕੁਮਾਰ

ਲੁਧਿਆਣਾ, 16 ਜਨਵਰੀ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਚਾਲੂ ਹਾੜ੍ਹੀ ਸੀਜ਼ਨ ਦੌਰਾਨ ਹੈਪੀ ਸੀਡਰ ਨਾਲ ਬੀਜੀ ਕਣਕ ਤੋਂ ਵਧੇਰੇ ਝਾੜ ਲੈਣ ਲਈ ਵਿਸ਼ੇਸ਼ ਸੁਝਾਅ ਦਿੱਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭੂਮੀ ਵਿਗਿਆਨ ਵਿਭਾਗ ਦੇ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਵਿਦਿਆਰਥੀ ਆਗੂਆਂ 'ਤੇ ਝੂਠੇ ਮੁਕੱਦਮਿਆਂ ਦੀ ਸਖ਼ਤ ਨਿਖੇਧੀ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਵਿਦਿਆਰਥੀ ਆਗੂਆਂ 'ਤੇ ਝੂਠੇ ਮੁਕੱਦਮਿਆਂ ਦੀ ਸਖ਼ਤ ਸ਼ਬਦਾਂ ਵਿੱਚ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਕਾਮਰੇਡ ਗੁਲਜ਼ਾਰ ਸਿੰਘ ਗੋਰੀਆ ਨੇ ਨਿਖੇਧੀ ਕਰਦਿਆਂ ਕਿਹਾ ਕਿ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੰਗਹੀਣਾਂ ਲਈ 4 ਪਖ਼ਾਨੇ ਬਣਾਉਣ ਦੀ ਸ਼ੁਰੂਵਾਤ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੰਗਹੀਣਾਂ ਨੂੰ ਵਿਸ਼ੇਸ਼ ਸਹੂਲਤ ਦੇਣ ਦੇ ਮਕਸਦ ਨਾਲ 4 ਪਖ਼ਾਨੇ ਬਣਾਉਣ ਦਾ ਕੰਮ ਅੱਜ ਸ਼ੁਰੂ ਕਰ ਦਿੱਤਾ ਗਿਆ ਹੈ | ਇਹ ਕੰਮ ਪਹਿਲੇ ਦੇ ਅਧਾਰ 'ਤੇ ਨੇਪਰੇ ਚਾੜ੍ਹਨ ਲਈ ਠੇਕੇਦਾਰ ਨੂੰ ਹਦਾਇਤ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗਠਜੋੜ ਲੋਕ ਸਭਾ ਚੋਣਾਂ 'ਚ ਇਤਿਹਾਸਕ ਜਿੱਤ ਹਾਸਲ ਕਰੇਗਾ-ਗਰੇਵਾਲ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦੇ ਆਗੂਆਂ ਅਤੇ ਵਰਕਰਾਂ ਦਾ ਵਫਦ ਸ. ਮਹੇਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਮਿਲਿਆ ਅਤੇ ਮੌਜੂਦਾ ਹਾਲਾਤਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਲੇਬਰ ਦੀ ਘਾਟ ਕਾਰਨ ਉਦਯੋਗਪਤੀ ਭਾਰੀ ਪ੍ਰੇਸ਼ਾਨ

ਢੰਡਾਰੀ ਕਲਾਂ, 16 ਜਨਵਰੀ (ਪਰਮਜੀਤ ਸਿੰਘ ਮਠਾੜੂ)-ਪਿਛਲੇ ਕੁੱਝ ਸਮੇਂ ਤੋਂ ਕਾਰਖਾਨਿਆਂ ਵਿਚ ਲੇਬਰ ਦੀ ਕਮੀ ਪਾਈ ਜਾ ਰਹੀ ਹੈ¢ ਉਦਯੋਗਿਕ ਇਲਾਕੇ ਵਿਚ ਕਾਰਖਾਨੇਦਾਰ ਪ੍ਰੇਸ਼ਾਨੀ ਵਿਚ ਨਜ਼ਰ ਆ ਰਹੇ ਹਨ¢ ਜਸਪਾਲ ਬਾਂਗਰ ਇੰਡਸਟ੍ਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ...

ਪੂਰੀ ਖ਼ਬਰ »

ਸਿਵਲ ਸਰਜਨ ਦੀ ਨਵ-ਨਿਯੁਕਤ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ

ਲੁਧਿਆਣਾ, 16 ਜਨਵਰੀ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਵਿਚ ਨਿਯੁਕਤ ਕਰਕੇ ਸਿਵਲ ਹਸਪਤਾਲ ਲੁਧਿਆਣਾ ਵਿਚ ਭੇਜੇ ਗਏ ਨਵ-ਨਿਯੁਕਤ ਮੈਡੀਕਲ ਅਫਸਰਾਂ ਨਾਲ ਅੱਜ ਸਿਵਲ ਸਰਜਨ ਡਾ: ਪੀ.ਐਸ. ਸਿੱਧੂ ਨੇ ਮੀਟਿੰਗ ਕੀਤੀ | ਇਸ ਮੌਕੇ ਡਾ: ਸਿੱਧੂ ਨੇ ਮੈਡੀਕਲ ਅਫਸਰਾਂ ...

ਪੂਰੀ ਖ਼ਬਰ »

ਖ਼ਤਰਨਾਕ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ 7 ਮੈਂਬਰ ਗਿ੍ਫ਼ਤਾਰ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਖਤਰਨਾਕ ਆਟੋ ਰਿਕਸ਼ਾ ਲੁਟੇਰਾ ਗਿਰੋਹ ਦੇ 7 ਮੈਂਬਰਾਂ ਨੂੰ ਗਿ੍ਫਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਚ. ਓ. ਸ. ਜਸਬਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਦੁੱਗਰੀ ਅਤੇ ਗੋਸ਼ਾ ਨੂੰ ਸਰਕਾਰ ਦੀ ਧੱਕੇਸ਼ਾਹੀ ਿਖ਼ਲਾਫ਼ ਡੱਟਣ ਦਾ ਹੋਕਾ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂਆਂ ਮੀਤਪਾਲ ਸਿੰਘ ਦੁੱਗਰੀ ਅਤੇ ਗੁਰਦੀਪ ਸਿੰਘ ਗੋਸ਼ਾ ਨੂੰ ਸਰਕਾਰ ਦੀ ਧੱਕੇਸ਼ਾਹੀ ਖਿਲਾਫ ਡੱਟਣ ਲਈ ਕਿਹਾ | ਸ. ਬਾਦਲ ਨੇ ਮੀਤਪਾਲ ...

ਪੂਰੀ ਖ਼ਬਰ »

ਸ਼ੱਕੀ ਹਾਲਾਤ ਵਿਚ ਹੋਟਲ ਦੇ ਕਮਰੇ ਵਿਚ ਵਿਅਕਤੀ ਦੀ ਮੌਤ

ਏ.ਸੀ.ਪੀ ਸ: ਵਰਿਆਮ ਸਿੰਘ ਨੇ ਦੱਸਿਆ ਕਿ ਹੋਟਲ ਵਿਚ ਕਮਰਾ ਕਿਰਾਏ 'ਤੇ ਦੇਣ ਸਮੇਂ ਪ੍ਰਬੰਧਕਾਂ ਵਲੋਂ ਰਜਿੰਦਰ ਕੁਮਾਰ ਦਾ ਕੋਈ ਸ਼ਨਾਖ਼ਤੀ ਕਾਰਡ ਜਾਂ ਉਸਦਾ ਸਹੀ ਪਤਾ ਨਹੀਂ ਲਿਆ ਗਿਆ ਸੀ, ਜਿਸ ਕਾਰਨ ਪੁਲਿਸ ਨੂੰ ਉਸਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਉਣ ਵਿਚ ਦਿੱਕਤ ...

ਪੂਰੀ ਖ਼ਬਰ »

ਮੇਅਰ 'ਤੇ ਲਗਾਇਆ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼

ਲੁਧਿਆਣਾ, 16 ਜਨਵਰੀ (ਅਮਰੀਕ ਸਿੰਘ ਬੱਤਰਾ)-ਰਾਸ਼ਟਰੀ ਵਾਲਮੀਕਿ ਧਰਮ ਸਮਾਜ ਨੇ ਦੋਸ਼ ਲਗਾਇਆ ਹੈ ਕਿ ਮੇਅਰ ਬਲਕਾਰ ਸਿੰਘ ਸੰਧੂ ਤੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਉਂਦਿਆਂ ਨਗਰ ਨਿਗਮ ਮੁੱਖ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਦਾ ਤਸਕਰ ਹੈਰੋਇਨ ਸਮੇਤ ਕਾਬੂ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗਿ੍ਫਤਾਰ ਕੀਤੇ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਇਯਾਲੀ ਕਲਾਂ ਵਿਖੇ ਵਾਲੀਬਾਲ ਟੂਰਨਾਮੈਂਟ ਭਲਕੇ

ਇਯਾਲੀ/ਥਰੀਕੇ, 16 ਜਨਵਰੀ (ਰਾਜ ਜੋਸ਼ੀ)-ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਐਾਡ ਵੈਲਫੇਅਰ ਕਲੱਬ ਇਯਾਲੀ ਕਲਾਂ ਵੱਲੋਂ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਪਹਿਲਾ ਸੂਬਾ ਪੱਧਰੀ ਵਾਲੀਵਾਲ ਸ਼ੂਟਿੰਗ (ਮੀਡੀਅਮ) ਟੂਰਨਾਮੈਂਟ ਭਲਕੇ 18 ਜਨਵਰੀ 2019 ਦਿਨ ਸ਼ੱੁਕਰਵਾਰ ਨੂੰ ...

ਪੂਰੀ ਖ਼ਬਰ »

-ਮਾਮਲਾ ਸਾਬਕਾ ਕਾਂਗਰਸੀ ਕੌਾਸਲਰ 'ਤੇ ਗੋਲੀਆਂ ਚਲਾਉਣ ਦਾ- ਨਾਮਜ਼ਦ ਦੋਸ਼ੀਆਂ ਦੀ ਭਾਲ ਲਈ ਪੁਲਿਸ ਵਲੋਂ ਛਾਪੇਮਾਰੀ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪੰਜਾਬ ਮਾਤਾ ਨਗਰ ਜਵੱਦੀ ਵਿਚ ਸੋਮਵਾਰ ਦੀ ਰਾਤ ਹਥਿਆਰਬੰਦ ਹਮਲਾਵਰਾਂ ਵਲੋਂ ਸਾਬਕਾ ਕੌਾਸਲਰ ਸਤਵਿੰਦਰ ਸਿੰਘ ਜਵੱਦੀ 'ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਖੰਡ ਮਿੱਲ ਤੋਂ ਉਡ ਰਹੀ ਸੁਆਹ ਕਾਰਨ ਲੋਕ ਪ੍ਰੇਸ਼ਾਨ

ਕੁਰੂਕਸ਼ੇਤਰ/ਸ਼ਾਹਾਬਾਦ, 16 ਜਨਵਰੀ (ਜਸਬੀਰ ਸਿੰਘ ਦੁੱਗਲ)- ਪੇਂਡੂ ਖੇਤਰ ਦੇ ਲੋਕ ਖੰਡ ਮਿੱਲ ਦੀ ਚਿਮਨੀ ਤੋਂ ਨਿਕਲਣ ਵਾਲੀ ਕਾਲੀ ਸੁਆਹ (ਕਾਰਬਨ) ਤੋਂ ਪ੍ਰੇਸ਼ਾਨ ਹਨ | ਉਨ੍ਹਾਂ ਨੇ ਇਸ ਤੋਂ ਹੋਣ ਵਾਲੇ ਪ੍ਰਦੂਸ਼ਣ ਦੀ ਰੋਕ ਲਈ ਹਰਿਆਣਾ ਸੂਬਾਈ ਪ੍ਰਦੂਸ਼ਣ ਕੰਟਰੋਲ ਬੋਰਡ ...

ਪੂਰੀ ਖ਼ਬਰ »

ਬੈਂਕ ਦਾ ਸਾਇਰਨ ਵੱਜਣ ਕਾਰਨ ਪੁਲਿਸ ਨੂੰ ਪਿਆ ਵਖ਼ਤ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਆਰੀਆ ਕਾਲਜ ਦੇ ਨੇੜੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਵਿਚ ਦੇਰ ਰਾਤ ਸ਼ੱਕੀ ਹਾਲਤ ਵਿਚ ਸਾਇਰਨ ਵੱਜਣ ਨੇ ਪੁਲਿਸ ਨੂੰ ਦੋ ਘੰਟੇ ਤੱਕ ਵਖ਼ਤ ਪਾਈ ਰੱਖਿਆ | ਜਾਣਕਾਰੀ ਅਨੁਸਾਰ ਬੀਤੀ ਰਾਤ ਆਰੀਆ ਕਾਲਜ ਨੇੜੇ ਸਥਿਤ ...

ਪੂਰੀ ਖ਼ਬਰ »

ਖਪਤਕਾਰਾਂ ਦੀ ਬੈਠਕ ਵਿਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ ਵਟਾਂਦਰਾ

ਲੁਧਿਆਣਾ, 16 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਨੂੰ ਚਾਹੀਦਾ ਹੈ ਕਿ ਖਪਤਕਾਰਾਂ ਦੇ ਹਿਤਾਂ ਦਾ ਪੂਰਾ ਧਿਆਨ ਰੱਖੇ ਤਾਂ ਜੋ ਉਨ੍ਹਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਪ੍ਰਤਾਪ ਬਾਜ਼ਾਰ ਵਿਖੇ ਹੋਈ ਇਕ ਬੈਠਕ ਦੌਰਾਨ ਖਪਤਕਾਰ ਸਭਾ ...

ਪੂਰੀ ਖ਼ਬਰ »

-ਮਾਮਲਾ ਸਫ਼ਾਈ ਕਰਮਚਾਰੀਆਂ ਦੀ ਬਾਇਓਮੀਟਰਿਕ ਹਾਜ਼ਰੀ ਦਾ- ਹਾਜ਼ਰੀ ਲਗਾਉਣ ਦੇ ਪ੍ਰਸਤਾਵ ਦਾ ਜਥੇਬੰਦੀਆਂ ਵਲੋਂ ਵਿਰੋਧ ਸ਼ੁਰੂ

ਲੁਧਿਆਣਾ, 16 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸਫ਼ਾਈ ਕਰਮਚਾਰੀਆਂ/ਸੀਵਰਮੈਨ ਦੀ ਬਾਇਓਮੀਟਰਿਕ ਹਾਜ਼ਰੀ ਲਗਾਉਣ ਦੇ ਪ੍ਰਸਤਾਵ ਦਾ ਮੁਲਾਜ਼ਮ ਜਥੇਬੰਦੀਆਂ ਵਲੋਂ ਵਿਰੋਧ ਕਰਦਿਆਂ ਮੰਗ ਕੀਤੀ ਹੈ ਕਿ ਜੇਕਰ ਬਾਇਓਮੀਟਰਿਕ ਹਾਜ਼ਰੀ ਲਗਾਉਣੀ ਹੈ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਯੂਥ ਪਾਰਲੀਮੈਂਟ ਵਿਚ ਹਿੱਸਾ ਲੈਣ ਲਈ ਅਪੀਲ

ਲਾਡੋਵਾਲ, 16 ਜਨਵਰੀ (ਬਲਬੀਰ ਸਿੰਘ ਰਾਣਾ)-ਨਹਿਰੂ ਯੁਵਾ ਕੇਂਦਰ ਲੁਧਿਆਣਾ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਮੈਡਮ ਰਸ਼ਮੀਤ ਕੌਰ ਨੇ ਲੁਧਿਆਣਾ ਦੇ ਜ਼ਿਲ੍ਹੇ ਦੀਆਂ ਸਮੂਹ ਯੂਥ ਕਲੱਬਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗੌਰਮਿੰਟ ਕਾਲਜ (ਲੜਕੇ) ਲੁਧਿਆਣਾ ਵਿਚ 24 ਜਨਵਰੀ ...

ਪੂਰੀ ਖ਼ਬਰ »

ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਾਉਣ 'ਚ ਇੰਟਕ ਦਾ ਇਤਿਹਾਸਕ ਰੋਲ ਹੋਵੇਗਾ-ਟਾਈਗਰ, ਨਰੂਲਾ

ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਇੰਡੀਅਨ ਨੈਸ਼ਨਲ ਟ੍ਰੇਡ ਯੂਨੀਅਨ ਕਾਂਗਰਸ ਦੇ ਕਾਰਜਕਾਰੀ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਟਾਈਗਰ ਅਤੇ ਸੂਬੇ ਦੇ ਮੀਡੀਆ ਇੰਚਾਰਜ ਕਮਲਜੀਤ ਸਿੰਘ ਨਰੂਲਾ ਨੇ ਅੱਜ ਜੱਥੇਬੰਦਕ ਢਾਂਚੇ ਨੂੰ ਹੋਰ ਮਜਬੂਤ ਕਰਨ ਦੇ ਮਕਸਦ ਨਾਲ ਨਵੀਆਂ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਕੈਦ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਲੁਟੇਰਾ ਗਿਰੋਹ ਦੇ ਦੋ ਮੈਂਬਰਾਂ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਜਿਨ੍ਹਾਂ ਵਿਅਕਤੀਆਂ ਨੂੰ ਇਹ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਵਿਚ ਰਾਜੀਵ ਅਤੇ ਸੋਨਾ ਮਸੀਹ ਸ਼ਾਮਿਲ ਹਨ | ...

ਪੂਰੀ ਖ਼ਬਰ »

ਵੋਟਰਾਂ ਨੂੰ ਜਾਗਰੂਕ ਕਰਨ ਲਈ 'ਸਵੀਪ' ਮੁਹਿੰਮ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਵੋਟਰਾਂ ਨੂੰ ਜਾਗਰੂਕ ਕਰਨ ਲਈ ਭਾਰਤੀ ਚੋਣ ਕਮਿਸ਼ਨ ਦੇ 'ਸਵੀਪ' ਮੁਹਿੰਮ ਤਹਿਤ ਅੱਜ ਵਿਧਾਨ ਸਭਾ ਚੋਣ ਹਲਕਾ 064 ਲੁਧਿਆਣਾ (ਪੱਛਮੀ) ਵੱਲੋਂ ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟੀ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ (ਜੀ.ਜੀ.ਐਨ ...

ਪੂਰੀ ਖ਼ਬਰ »

ਨਿਸ਼ਾਤ ਬਾਗ ਕਾਲੋਨੀ ਵਿਚ ਮਨਰੇਗਾ ਤਹਿਤ ਇੰਟਰਲਾਕ ਟਾਈਲਾਂ ਦਾ ਕੰਮ ਸ਼ੁਰੂ

ਲਾਡੋਵਾਲ, 16 ਜਨਵਰੀ (ਬਲਬੀਰ ਸਿੰਘ ਰਾਣਾ)-ਭੱਟੀਆਂ ਬੇਟ ਦੇ ਨਾਲ ਲਗਦੀ ਨਿਸ਼ਾਤ ਬਾਗ ਕਲੋਨੀ ਦੇ ਸਰਪੰਚ ਯੁਵਰਾਜ ਮਲਹੋਤਰਾ ਨੇ ਇਕ ਮੀਟਿੰਗ ਕੀਤੀ ਜਿਸ ਵਿਚ ਮਨਰੇਗਾ ਸਕੀਮ ਤਹਿਤ ਜਿਥੇ ਲੋਕਾਂ ਨੂੰ ਜਾਣਕਾਰੀ ਦਿੱਤੀ ਉਥੇ ਗਲੀਆਂ ਵਿਚ ਇੰਟਰਲਾਕ ਟਾਈਲਾਂ ਦਾ ਕੰਮ ਵੀ ...

ਪੂਰੀ ਖ਼ਬਰ »

ਵਾਹਨ ਚੋਰ ਗਿਰੋਹ ਦੇ ਦੋ ਮੈਂਬਰ ਗਿ੍ਫ਼ਤਾਰ, ਦੋ ਮੋਟਰਸਾਇਕਲ ਬਰਾਮਦ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸੀ. ਆਈ. ਏ. ਸਟਾਫ ਦੀ ਪੁਲਿਸ ਨੇ ਖਤਰਨਾਕ ਵਾਹਨ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਦੋ ਮੋਟਰਸਾਇਕਲ ਬਰਾਮਦ ਕੀਤੇ ਹਨ | ਜਾਂਚ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ...

ਪੂਰੀ ਖ਼ਬਰ »

-ਪੁਲਿਸ ਹਫ਼ਤੇ ਦਾ ਚੌਥਾ ਦਿਨ- ਔਰਤਾਂ ਉਤੇ ਜ਼ੁਲਮ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ-ਲਾਂਬਾ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਹਫ਼ਤੇ ਦੇ ਚੌਥੇ ਦਿਨ ਅੱਜ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਔਰਤਾਂ ਖਿਲਾਫ਼ ਹੋ ਰਹੇ ਅਪਰਾਧਾਂ ਪ੍ਰਤੀ ਅਤੇ ਵਿਦਿਆਰਥੀਆਂ ਨੂੰ ਕਾਨੂੰਨ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਏ ਗਏ, ਜਿਸ ਵਿਚ ਪੁਲਿਸ ...

ਪੂਰੀ ਖ਼ਬਰ »

ਸਵਾਈਨ ਫਲੂ ਦੀਆਂ ਦਵਾਈਆਂ ਸਾਰੇ ਸਰਕਾਰੀ ਹਸਪਤਾਲਾਂ ਵਿਚ ਉਪਲਬੱਧ-ਸਿਵਲ ਸਰਜਨ

ਲੁਧਿਆਣਾ, 16 ਜਨਵਰੀ (ਸਲੇਮਪੁਰੀ)-ਡਾ: ਪੀ.ਐਸ. ਸਿੱਧੂ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਵਾਈਨ ਫਲੂ ਵਰਗੀਆਂ ਬਿਮਾਰੀਆਂ ਤੋਂ ਬਚਾਉ ਕਰਨ ਲਈ ਖੁਦ ਜਾਗਰੂਕ ਹੋਣ ਅਤੇ ਇਸ ਬਿਮਾਰੀ ਤੋਂ ਘਬਰਾਉਣ ਦੀ ਬਿਜਾਏ ਇਸ ਦਾ ਇਲਾਜ ਕਰਵਾਉਣ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਗੈਸ ਏਜੰਸੀ ਵਿਚੋਂ ਲੱਖਾਂ ਦਾ ਸਾਮਾਨ ਅਤੇ ਨਕਦੀ ਚੋਰੀ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ ਵਿਚ ਚੋਰ ਗੈਸ ਏਜੰਸੀ ਵਿਚੋਂ ਲੱਖਾਂ ਦਾ ਸਮਾਨ ਅਤੇ ਨਕਦੀ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਗੈਸ ਏਜੰਸੀ ਦੇ ਮਾਲਕ ਮਾਡਲ ਟਾਊਨ ਵਾਸੀ ਅਵੀਰਾਜ ਸਿੰਘ ਦੀ ...

ਪੂਰੀ ਖ਼ਬਰ »

ਤਾਜਪੁਰ ਰੋਡ 'ਤੇ ਡੇਅਰੀ ਕੰਪਲੈਕਸ 'ਚ ਈ.ਟੀ.ਪੀ. ਲਗਾਉਣ ਦਾ ਰਸਤਾ ਹੋਇਆ ਸਾਫ਼

ਲੁਧਿਆਣਾ, 16 ਜਨਵਰੀ (ਅਮਰੀਕ ਸਿੰਘ ਬੱਤਰਾ)-ਤਾਜਪੁਰ ਰੋਡ ਸਥਿਤ ਡੇਅਰੀ ਕੰਪਲੈਕਸ ਵਿਚ ਚੱਲ ਰਹੀਆਂ ਡੇਅਰੀਆਂ ਦੇ ਹਜ਼ਾਰਾਂ ਪਸ਼ੂਆਂ ਦੇ ਮਲ ਮੂਤਰ (ਗੋਹੇ) ਨੂੰ ਬੁੱਢੇ ਦਰਿਆ ਵਿਚ ਸੁੱਟਣ ਦੀ ਸਮੱਸਿਆ ਦੇ ਹੱਲ ਲਈ ਈ.ਟੀ.ਪੀ (ਐਫੁਲੀਏਟ ਟਰੀਟਮੈਂਟ ਪਲਾਂਟ) ਲਗਾਉਣ ਲਈ ਨਗਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 16 ਜਨਵਰੀ (ਅਮਰੀਕ ਸਿੰਘ ਬੱਤਰਾ)- ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਨਾਮ ਸਿਮਰਨ ਅਭਿਆਸ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਾਇਆ ਗਿਆ | ਮੁੱਖ ਸੇਵਾਦਾਰ ਜਥੇਦਾਰ ਪਿ੍ਤਪਾਲ ਸਿੰਘ ਨੇ ...

ਪੂਰੀ ਖ਼ਬਰ »

336 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ 336 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਸਲੇਮਟਾਬਰੀ ਨੇੜੇ ਲਗਾਏ ਨਾਕੇ 'ਤੇ ਇਕ ਟੈਂਪੂ ਨੂੰ ਰੁਕਣ ਦਾ ਇਸ਼ਾਰਾ ...

ਪੂਰੀ ਖ਼ਬਰ »

ਸ਼ਰਮਾ ਅਤੇ ਗਾਲਿਬ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ-ਦੁੱਗਰੀ

ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਸ: ਸੁਖਵੰਤ ਸਿੰਘ ਦੁੱਗਰੀ ਨੇ ਕਿਹਾ ਹੈ ਕਿ ਹਾਈਕਮਾਨ ਵਲੋਂ ਕਾਂਗਰਸੀ ਵਰਕਰ ਸ੍ਰੀ ਅਸ਼ਵਨੀ ਸ਼ਰਮਾ ਅਤੇ ਕਰਨਦੀਪ ਸਿੰਘ ਸੋਨੀ ਗਾਲਿਬ ਨੂੰ ਕਰਮਵਾਰ ਸ਼ਹਿਰੀ ਅਤੇ ਦਿਹਾਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX