ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)੿ ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਇੰਦੌਰ ਟੈੱਸਟ ਦਾ ਦੂਸਰਾ ਦਿਨ : ਭਾਰਤ ਦੀ ਸਥਿਤੀ ਮਜ਼ਬੂਤ, 150 ਦੌੜਾਂ ਦੀ ਮਿਲੀ ਲੀਡ
. . .  1 day ago
ਮਹਾਰਾਸ਼ਟਰ 'ਚ ਬਣੇਗੀ ਗੱਠਜੋੜ ਸਰਕਾਰ ਤੇ 5 ਸਾਲ ਤੱਕ ਚੱਲੇਗੀ - ਸ਼ਰਦ ਪਵਾਰ
. . .  1 day ago
ਨਾਭਾ ਜੇਲ੍ਹ 'ਚ ਇਕ ਕੈਦੀ ਦਾ ਹੋ ਰਿਹੈ ਨਿਕਾਹ
. . .  1 day ago
ਲਤਾ ਮੰਗੇਸ਼ਕਰ ਦੀ ਸਿਹਤ 'ਚ ਸੁਧਾਰ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3 'ਤੇ
. . .  1 day ago
ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਲੜਕੀਆਂ ਗ਼ਾਇਬ
. . .  1 day ago
ਇੰਦੌਰ ਟੈਸਟ ਦੂਸਰਾ ਦਿਨ : ਭਾਰਤ 206/3 'ਤੇ ਖੇਡ ਰਿਹੈ, ਹੁਣ ਤੱਕ 56 ਦੌੜਾਂ ਦੀ ਬੜ੍ਹਤ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ 99ਵਾਂ ਸਥਾਪਨਾ ਦਿਵਸ ਮਨਾਇਆ ਗਿਆ
. . .  1 day ago
ਅਦਾਲਤ ਦੇ ਅਪਮਾਨ ਦੇ ਗੁਨਾਹਗਾਰ ਹਨ ਮਾਲਵਿੰਦਰ ਤੇ ਸ਼ਿਵਇੰਦਰ - ਸੁਪਰੀਮ ਕੋਰਟ
. . .  1 day ago
ਲੁਧਿਆਣਾ 'ਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
. . .  1 day ago
ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਚੋਰ ਵੱਲੋਂ ਮਾਲਕ ਨੂੰ ਕੀਤਾ ਗਿਆ ਗੰਭੀਰ ਜ਼ਖਮੀ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ 150 ਦੌੜਾਂ ਪਾਰ, ਮਅੰਕ ਅਗਰਵਾਲ ਸੈਂਕੜੇ ਬਣਾਉਣ ਦੇ ਨੇੜੇ
. . .  1 day ago
ਪਾਕਿਸਤਾਨ ਦੇ ਕਈ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਮੌਤਾਂ
. . .  1 day ago
ਓ.ਸੀ.ਆਈ. ਕਾਰਡ ਨਾਲ ਪ੍ਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੂੰ ਸ਼ੁਰੂਆਤ 'ਚ ਲੱਗੇ ਝਟਕੇ, ਸਕੋਰ 124/3
. . .  1 day ago
ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  1 day ago
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  1 day ago
ਅੱਜ ਦਾ ਵਿਚਾਰ
. . .  1 day ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  2 days ago
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  2 days ago
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  2 days ago
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  2 days ago
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  2 days ago
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  2 days ago
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  2 days ago
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  2 days ago
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  2 days ago
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  2 days ago
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੈਸੰਜਰ ਸਰਵਿਸਿਜ਼ ਕਮੇਟੀ ਦੇ ਚੇਅਰਮੈਨ ਨੇ ਰੇਲਵੇ ਸਟੇਸ਼ਨ 'ਤੇ ਦੌਰੇ ਸਮੇਂ ਲਾਈ ਜੁਰਮਾਨਿਆਂ ਦੀ ਝੜੀ

ਮਨਜੋਤ ਸਿੰਘ ਜੋਤ
ਚੰਡੀਗੜ੍ਹ, 16 ਜਨਵਰੀ - ਪੈਸੰਜਰ ਸਰਵਿਸਿਜ਼ ਕਮੇਟੀ ਦੇ ਚੇਅਰਮੈਨ ਰਮੇਸ਼ ਚੰਦਰਾ ਰਤਨ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਦੌਰੇ ਸਮੇਂ ਜੁਰਮਾਨਿਆਂ ਦੀ ਝੜੀ ਲਗਾ ਦਿੱਤੀ | ਉਨ੍ਹਾਂ ਖ਼ਾਮੀਆਂ ਪਾਏ ਜਾਣ 'ਤੇ ਸਫ਼ਾਈ ਠੇਕੇਦਾਰ, ਟੀ-ਸਟਾਲ, ਬੁੱਕ ਸਟਾਲ, ਸਨੈਕ ਬਾਰ ਦੇ ਠੇਕੇਦਾਰਾਂ ਨੂੰ ਕਰੀਬ 40 ਹਜ਼ਾਰ ਰੁਪਏ ਜੁਰਮਾਨਾ ਲਗਾਇਆ | ਸਟੇਸ਼ਨ 'ਤੇ ਸਾਫ਼ ਸਫ਼ਾਈ ਦਾ ਮਾੜਾ ਹਾਲ ਹੋਣ ਕਾਰਨ ਸਫ਼ਾਈ ਠੇਕੇਦਾਰ ਨੂੰ 25 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਅਤੇ ਆਦੇਸ਼ ਦਿੱਤਾ ਕਿ ਰੇਲਵੇ ਸਟੇਸ਼ਨ 'ਤੇ ਇਕ ਹਫ਼ਤੇ ਦੇ ਅੰਦਰ-ਅੰਦਰ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਬੇਹਤਰ ਕਰਕੇ ਰਿਪੋਰਟ ਦਿੱਤੀ ਜਾਵੇ | ਇਸ ਦੇ ਨਾਲ ਹੀ ਰੇਲਵੇ ਸਟੇਸ਼ਨ 'ਤੇ ਪਖਾਨਿਆਂ ਵਿਚ ਬਦਬੂ ਆਉਣ 'ਤੇ ਚੇਅਰਮੈਨ ਨੇ ਸਟੇਸ਼ਨ ਡਾਇਰੈਕਟਰ ਅਤੇ ਹੋਰਨਾਂ ਅਧਿਕਾਰੀਆਂ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਕੀ ਤੁਸੀਂ ਇੱਥੇ ਪੰਜ ਮਿੰਟ ਰਹਿ ਸਕਦੇ ਹੋ | ਕਮੇਟੀ ਨੇ ਰੇਲਵੇ ਸਟੇਸ਼ਨ 'ਤੇ ਸਾਰੇ ਸੀ.ਸੀ.ਟੀ.ਵੀ.ਕੈਮਰਿਆਂ ਨੂੰ ਵੀ ਬਦਲਣ ਦੇ ਆਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਇਹ ਕੇਵਲ ਤਜਵੀਜ਼ ਨਹੀਂ ਹੋਣੀ ਚਾਹੀਦੀ | ਇਸ ਦੇ ਨਾਲ ਹੀ ਕਮੇਟੀ ਨੂੰ ਚੈਕਿੰਗ ਦੌਰਾਨ ਬੇਬੀ ਕੇਅਰ ਸੈਂਟਰ ਵਿਚ ਵੀ ਖ਼ਾਮੀਆਂ ਮਿਲੀਆਂ ਜਿਨ੍ਹਾਂ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਦੇ ਆਦੇਸ਼ ਦਿੱਤੇ ਗਏ | ਇਸ ਦੌਰਾਨ ਪਲੇਟਫ਼ਾਰਮ ਨੰਬਰ 2 'ਤੇ ਚੱਲ ਰਹੇ ਟੀ-ਸਟਾਲ 'ਤੇ ਚੈਕਿੰਗ ਸਮੇਂ ਅਨੇਕਾਂ ਖ਼ਾਮੀਆਂ ਪਾਈਆਂ ਗਈਆਂ, ਜਿਸ ਕਾਰਨ ਕਮੇਟੀ ਵਲੋਂ ਟੀ-ਸਟਾਲ ਦੇ ਮਾਲਕ ਨੂੰ 5 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਗਿਆ | ਇਸ ਦੇ ਨਾਲ ਹੀ ਕਮੇਟੀ ਨੇ ਬੁੱਕ ਸਟਾਲ, ਸਨੈਕ ਬਾਰ ਨੂੰ ਵੀ ਖ਼ਾਮੀਆਂ ਪਾਏ ਜਾਣ 'ਤੇ ਜੁਰਮਾਨਾ ਲਗਾਇਆ | ਕਮੇਟੀ ਨੇ ਜਦੋਂ ਸਨੈਕ ਬਾਰ ਦਾ ਦੌਰਾ ਕੀਤਾ ਤਾਂ ਮਾਸਾਹਾਰੀ ਅਤੇ ਸ਼ਾਕਾਹਾਰੀ ਭੋਜਨ ਇੱਕੋ ਥਾਂ 'ਤੇ ਬਣਾਇਆ ਜਾ ਰਿਹਾ ਸੀ | ਜਿਸ ਦੇ ਕਾਰਨ ਕਮੇਟੀ ਦੇ ਚੇਅਰਮੈਨ ਰਮੇਸ਼ ਚੰਦਰਾ ਰਤਨ ਨੇ ਸਨੈਕ ਬਾਰ ਦੇ ਮਾਲਕ ਨੂੰ ਪੰਜ ਹਜ਼ਾਰ ਦਾ ਜੁਰਮਾਨਾ ਲਗਾਇਆ | ਕਮੇਟੀ ਵਲੋਂ ਬੁੱਕ ਸਟਾਲ ਵਿਚ ਫ਼ੈਸ਼ਨ ਨਾਲ ਸਬੰਧਿਤ ਰਸਾਲੇ ਮਿਲਣ 'ਤੇ ਪੰਜ ਹਜ਼ਾਰ ਰੁਪਏ ਜੁਰਮਾਨਾ ਲਗਾਇਆ ਗਿਆ | ਜਦ ਕਿ ਨਿਯਮਾਂ ਮੁਤਾਬਿਕ ਬੁੱਕ ਸਟਾਲ ਵਿਚ ਸਿਰਫ਼ ਨੈਸ਼ਨਲ, ਰਿਜਨਲ ਅਤੇ ਧਾਰਮਿਕ ਕਿਤਾਬਾਂ ਹੀ ਵੇਚੀਆਂ ਜਾ ਸਕਦੀਆਂ ਹਨ | ਜਾਣਕਾਰੀ ਅਨੁਸਾਰ ਇਹ ਪਹਿਲੀ ਵਾਰ ਹੋਇਆ ਹੈ ਕਿ ਕਮੇਟੀ ਵਲੋਂ ਇਨ੍ਹਾਂ ਜ਼ਿਆਦਾ ਜੁਰਮਾਨਾ ਲਾਇਆ ਹੋਵੇ | ਜਦ ਕਿ ਇਸ ਤੋਂ ਪਹਿਲਾਂ ਅਧਿਕਾਰੀਆਂ ਵਲੋਂ ਕੋਈ ਵੀ ਖ਼ਾਮੀਆਂ ਪਾਏ ਜਾਣ 'ਤੇ ਕੇਵਲ ਚੇਤਾਵਨੀ ਦੇ ਕੇ ਛੱਡ ਦਿੱਤਾ ਜਾਂਦਾ ਸੀ |

ਤੇਲ ਅਤੇ ਗੈਸ ਸੰਭਾਲ ਅਭਿਆਨ 'ਸਕਸ਼ਮ 2019' ਦੀ ਸ਼ੁਰੂਆਤ

ਚੰਡੀਗੜ੍ਹ, 16 ਜਨਵਰੀ (ਅਜਾਇਬ ਸਿੰਘ ਔਜਲਾ)- ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ ਅਤੇ ਪੈਟ੍ਰੋਲੀਅਮ ਕੰਜਰਵੇਸ਼ਨ ਰਿਸਰਚ ਐਸੋਸੀਏਸ਼ਨ (ਪੀਸੀਆਰਏ) ਦੀਆਂ ਕੋਸ਼ਿਸ਼ਾਂ ਹੇਠ, ਪੈਟ੍ਰੋਲੀਅਮ ਉਤਪਾਦਾਂ ਦੀ ਢੁਕਵੇਂ ਤਰੀਕੇ ਨਾਲ ਇਸਤੇਮਾਲ ਅਤੇ ਸੰਭਾਲ ਦੀ ...

ਪੂਰੀ ਖ਼ਬਰ »

ਭਾਜਪਾ ਦੇ ਅਕਸ ਨੂੰ ਲੱਗੀ ਵੱਡੀ ਢਾਹ-ਕੈਂਥ ਨੇ ਮੋਦੀ ਅਤੇ ਸ਼ਾਹ ਨੂੰ ਲਿਖੀ ਚਿੱਠੀ

ਆਰ. ਐਸ. ਲਿਬਰੇਟ ਚੰਡੀਗੜ੍ਹ, 16 ਜਨਵਰੀ-ਹੋਣ ਵਾਲੀ ਮੇਅਰ ਚੋਣ ਨੂੰ ਲੈ ਕੇ ਭਾਜਪਾ ਧੜੇਬੰਦੀ ਕਾਰਨ ਪਾਰਟੀ ਦੇ ਅਕਸ ਨੂੰ ਵੱਡੀ ਢਾਹ ਲੱਗੀ ਹੈ | ਮੇਅਰ ਦੇ ਬਾਗ਼ੀ ਉਮੀਦਵਾਰ ਸਤੀਸ਼ ਕੈਂਥ ਨੇ ਨਰਿੰਦਰ ਮੋਦੀ ਅਤੇ ਕੌਮੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ...

ਪੂਰੀ ਖ਼ਬਰ »

ਰੌਕ ਗਾਰਡਨ 'ਚ ਵਿਆਹ ਸਮਾਗਮਾਂ 'ਤੇ ਰੋਕ ਦੀ ਮੰਗ 'ਤੇ ਨੋਟਿਸ ਜਾਰੀ

ਚੰਡੀਗੜ੍ਹ, 16 ਜਨਵਰੀ (ਸੁਰਜੀਤ ਸਿੰਘ ਸੱਤੀ)- ਬੁੱਤ ਤਰਾਸ਼ੀ ਕਾਰਨ ਦੁਨੀਆ ਭਰ ਵਿਚ ਪ੍ਰਸਿੱਧ ਚੰਡੀਗੜ੍ਹ ਦੇ ਰੌਕ ਗਾਰਡਨ ਦੇ ਫੇਜ-3 ਵਿਚ ਵਿਆਹ ਪਾਰਟੀਆਂ ਦੀ ਇਜਾਜ਼ਤ ਖੋਲ੍ਹਣ ਦੇ ਵਿਰੋਧ ਵਿਚ ਦਾਖਲ ਲੋਕਹਿਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ...

ਪੂਰੀ ਖ਼ਬਰ »

ਦੋ ਦੇਸੀ ਕੱਟਿਆਂ ਅਤੇ ਹੈਰੋਇਨ ਸਮੇਤ ਗਿ੍ਫ਼ਤਾਰੀ ਦੇ ਮਾਮਲੇ 'ਚ ਰਾਜਨ ਭੱਟੀ ਸਮੇਤ ਦੋ ਬਰੀ

ਚੰਡੀਗੜ੍ਹ, 16 ਜਨਵਰੀ (ਰਣਜੀਤ ਸਿੰਘ/ਜਾਗੋਵਾਲ)- ਦੋ ਦੇਸੀ ਕੱਟਿਆ ਅਤੇ 15 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਹੋਣ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਗੈਂਗਸਟਰ ਰਾਜਨ ਭੱਟੀ ਅਤੇ ਉਸ ਦੇ ਸਾਥੀ ਜਗਰੂਪ ਸਿੰਘ ਨੂੰ ਬਰੀ ਕਰ ਦਿੱਤਾ | ਇਨ੍ਹਾਂ ਦੋਵਾਂ ਨੂੰ ਚੰਡੀਗੜ੍ਹ ਪੁਲਿਸ ...

ਪੂਰੀ ਖ਼ਬਰ »

ਕੈਂਥ ਦੇ ਘਰ ਮਨਾਉਣ ਲਈ ਗਏ ਵਿਨੋਦ ਕੁਮਾਰ ਅਗਰਵਾਲ

ਚੰਡੀਗੜ੍ਹ, 16 ਜਨਵਰੀ (ਆਰ.ਐਸ.ਲਿਬਰੇਟ)- ਅੱਜ ਸ਼ਾਮ ਨੂੰ ਡਿਪਟੀ ਮੇਅਰ ਸ੍ਰੀ ਵਿਨੋਦ ਕੁਮਾਰ ਅਗਰਵਾਲ ਸਤੀਸ਼ ਕੁਮਾਰ ਕੈਂਥ ਦੇ ਘਰ ਮਨਾਉਣ ਲਈ ਆਪਣੇ ਸਲਾਹਕਾਰ ਸ੍ਰੀ ਜਸਪਾਲ ਸਿੰਘ ਨਾਲ ਪਹੁੰਚੇ, ਇਸ ਦੇ ਨਾਲ ਹੀ ਭਾਜਪਾ ਨੇ ਆਪਣੇ ਸਾਰੇ ਕੌਾਸਲਰਾਂ ਦੀ ਭਲਕੇ 11 ਵਜੇ ...

ਪੂਰੀ ਖ਼ਬਰ »

ਛਤੀਸਿੰਘਪੁਰਾ 'ਚ ਸਰਕਾਰੀ ਡਿਗਰੀ ਕਾਲਜ ਖੁੱਲ੍ਹਣਾ ਸਿੱਖਾਂ ਲਈ ਮਾਣ ਵਾਲੀ ਗੱਲ-ਗਰੇਵਾਲ

ਚੰਡੀਗੜ੍ਹ, 16 ਜਨਵਰੀ (ਅਜਾਇਬ ਸਿੰਘ ਔਜਲਾ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚੇ ਦੇ ਰਾਸ਼ਟਰੀ ਸਕੱਤਰ ਅਤੇ ਇੰਚਾਰਜ ਜੰਮੂ ਕਸ਼ਮੀਰ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਜੰਮੂ ਅਤੇ ਕਸ਼ਮੀਰ ...

ਪੂਰੀ ਖ਼ਬਰ »

ਮੁੱਖ ਮੰਤਰੀ ਵੱਲੋਂ 'ਸਟਾਰਟ ਅੱਪ ਇੰਡੀਆ ਪੰਜਾਬ ਯਾਤਰਾ' ਰਵਾਨਾ

ਚੰਡੀਗੜ੍ਹ, 16 ਜਨਵਰੀ (ਅਜੀਤ ਬਿਊਰੋ)-ਨਵਾਂ ਉੱਦਮ ਸ਼ੁਰੂ ਕਰਨ, ਸਵੈ-ਰੁਜ਼ਗਾਰ ਅਤੇ ਨਵੇਂ ਉਪਰਾਲੇ ਵਿੱਢਣ ਸਬੰਧੀ ਸੂਬਾ ਸਰਕਾਰ ਦੀ ਨੀਤੀ ਬਾਰੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਯਤਨ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਟਾਰਟ ਅੱਪ ...

ਪੂਰੀ ਖ਼ਬਰ »

ਉਪ ਕੁਲਪਤੀ ਵਲੋਂ ਵੱਖ-ਵੱਖ ਵਿਭਾਗਾਂ ਦਾ ਦੌਰਾ

ਚੰਡੀਗੜ੍ਹ, 16 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਵਲੋਂ ਵੱਖ ਵੱਖ ਵਿਭਾਗਾਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਯੂਨੀਵਰਸਿਟੀ ਇੰਸਚੀਟਿਊਟ ਆਫ਼ ਫ਼ੈਸ਼ਨ ਟੈਕਨਾਲੋਜੀ (ਯੂ.ਆਈ.ਐਫ.ਟੀ), ਮਾਇਕ੍ਰੋਬਾਇਓਲਾਜੀ, ਆਰਟਸ ...

ਪੂਰੀ ਖ਼ਬਰ »

ਬਾਲ ਪੁਸਤਕ 'ਬੱਚਿਆਂ ਵਲੋਂ ਬੱਚਿਆਂ ਲਈ ਤੋਹਫ਼ਾ' ਦਾ ਬੱਚਿਆਂ ਵਲੋਂ ਲੋਕ ਅਰਪਣ

ਚੰਡੀਗੜ੍ਹ, 16 ਜਨਵਰੀ (ਅਜੀਤ ਬਿਊਰੋ)- ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਪੰਜਾਬੀ ਦੇ ਪ੍ਰਸਾਰ ਲਈ ਦੇਸ਼-ਵਿਦੇਸ਼ ਵਿਚ ਚਲਾਈ ਜਾ ਰਹੀ ਮੁਹਿੰਮ ਤਹਿਤ ਸੰਸਥਾ ਦੇ ਪ੍ਰਧਾਨ ਪਿ੍ੰਸੀਪਲ ਬਹਾਦਰ ਸਿੰਘ ਗੋਸਲ ਵਲੋਂ ਸੰਪਾਦਤ ਬਾਲ ਪੁਸਤਕ 'ਬੱਚਿਆਂ ਵਲੋਂ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚ ਸਾਬਕਾ ਆਈ.ਏ.ਐਸ. ਅਧਿਕਾਰੀ ਿਖ਼ਲਾਫ਼ ਸ਼ਿਕਾਇਤ ਦਰਜ

ਚੰਡੀਗੜ੍ਹ, 16 ਜਨਵਰੀ (ਰਣਜੀਤ ਸਿੰਘ)- ਹਰਿਆਣਾ ਦੇ ਸਾਬਕਾ ਆਈ.ਏ.ਐਸ. ਅਧਿਕਾਰੀ ਐਮ.ਕੇ. ਮਹਾਜਨ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਬਤੌਰ ਮੁਲਜ਼ਮ ਪੇਸ਼ ਹੋਣਾ ਪਵੇਗਾ | ਉਨ੍ਹਾਂ ਿਖ਼ਲਾਫ਼ ਸੈਕਟਰ 33 ਦੇ ਰਹਿਣ ਵਾਲੇ ਐਸ.ਕੇ. ਚੱਡਾ ਨੇ ਚੈੱਕ ਬਾਊਾਸ ਹੋਣ ਦਾ ਮਾਮਲਾ ...

ਪੂਰੀ ਖ਼ਬਰ »

ਅਧਿਆਪਕ ਆਗੂਆਂ ਦੀ ਬਰਖ਼ਾਸਤਗੀ ਦੀ ਕੀਤੀ ਨਿਖੇਧੀ

ਚੰਡੀਗੜ੍ਹ, 16 ਜਨਵਰੀ (ਅਜੀਤ ਬਿਊਰੋ)- ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਨੇ ਸੰਘਰਸ਼ ਕਰ ਰਹੇ ਅਧਿਆਪਕ ਆਗੂਆਂ ਨੂੰ ਪੰਜਾਬ ਸਰਕਾਰ ਵਲੋਂ ਬਰਖ਼ਾਸਤ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਅਤੇ ਤੁਰੰਤ ਬਹਾਲ ਕਰਨ, ...

ਪੂਰੀ ਖ਼ਬਰ »

ਕਾਂਗਰਸ ਕੇਵਲ ਯੋਜਨਾਵਾਂ ਐਲਾਨ ਕਰ ਕੇ ਹੀ ਦਲਿਤਾਂ ਦੀਆਂ ਵੋਟਾਂ ਹਾਸਲ ਕਰਦੀ ਰਹੀ-ਰਮੇਸ਼ ਚੰਦਰ ਰਤਨ

ਚੰਡੀਗੜ੍ਹ 16 ਜਨਵਰੀ (ਆਰ.ਐਸ.ਲਿਬਰੇਟ)- ਕਾਂਗਰਸ ਲੰਬੇ ਸਮਾਂ ਤੱਕ ਕੇਵਲ ਯੋਜਨਾਵਾਂ ਦੇ ਐਲਾਨ ਕਰਕੇ ਹੀ ਅਨੁਸੂਚਿਤ ਜਾਤੀ ਵਰਗ ਦੀਆਂ ਵੋਟਾਂ ਹਾਸਿਲ ਕਰਦੀ ਰਹੀ | ਇਹੀ ਕਾਰਨ ਹੈ ਬੀਤੇ 60 ਸਾਲਾਂ ਦੌਰਾਨ ਵੀ ਅਨੁਸੂਚਿਤ ਜਾਤੀ ਵਰਗ ਦੀ ਆਰਥਿਕ ਅਤੇ ਸਮਾਜਕ ਉੱਨਤੀ ਨਾਂਹ ...

ਪੂਰੀ ਖ਼ਬਰ »

ਸਰਕਾਰ ਸਵਾਈਨ ਫਲੂ ਨੂੰ ਠੱਲ੍ਹ ਪਾਉਣ ਵਿਚ ਨਾਕਾਮ ਸਾਬਤ ਹੋਈ- ਸਰਬਜੀਤ ਕੌਰ ਮਾਣੂੰਕੇ

ਚੰਡੀਗੜ੍ਹ, 16 ਜਨਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਨੇ ਸੂਬੇ ਵਿਚ ਵਧ ਰਹੇ ਸਵਾਈਨ ਫਲੂ ਦੇ ਕੇਸਾਂ ਨਾਲ ਹੋ ਰਹੀਆਂ ਮੌਤਾਂ ਦਾ ਮੁਦਾ ਚੁਕਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਇਸ 'ਤੇ ਕੋਈ ਕਾਰਵਾਈ ਨਾ ਕਰਨ ਉੱਤੇ ਤਿੱਖਾ ਪ੍ਰਤੀਕਰਮ ...

ਪੂਰੀ ਖ਼ਬਰ »

ਮੋਦੀ 29 ਨੂੰ ਬੱਚਿਆਂ ਨੂੰ ਮਿਲਣਗੇ

ਚੰਡੀਗੜ੍ਹ, 16 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 29 ਜਨਵਰੀ ਨੂੰ ਨਵੀਂ ਦਿੱਲੀ ਵਿਚ ਤਾਲਕਟੋਰਾ ਸਟੇਡੀਅਮ ਵਿਚ ਵਿਦਿਆਰਥੀਆਂ, ਮਾਂ-ਪਿਓ ਤੇ ਅਧਿਆਪਕਾਂ ਨਾਲ ਪ੍ਰੀਖਿਆ ਵਿਸ਼ਾ 'ਤੇ ਵਿਚਾਰ-ਵਟਾਂਦਰਾ ਕਰਨਗੇ | ਮਨੁੱਖੀ ਸਰੋਤ ਵਿਕਾਸ ...

ਪੂਰੀ ਖ਼ਬਰ »

ਹਰਿਆਣਾ 'ਚ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਬਣੇਗੀ ਯਾਦਗਾਰ

ਚੰਡੀਗੜ੍ਹ, 16 ਜਨਵਰੀ (ਐਨ.ਐਸ.ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਰਾਜ ਪੁਲਿਸ ਬਲ ਦੇ 71 ਸ਼ਹੀਦਾਂ ਦੇ ਨਾਂਅ 'ਤੇ ਬਹਾਦਰੀ ਪੁਰਸਕਾਰ ਸ਼ੁਰੂ ਕਰਨ ਅਤੇ ਰਾਜ ਵਿਚ ਪੁਲਿਸ ਯਾਦਗਾਰ ਬਣਾਉਣ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਰਾਜ ਦੇ ਹਰੇਕ ...

ਪੂਰੀ ਖ਼ਬਰ »

ਪੀ.ਯੂ. ਦੇ ਡਾ: ਭੁਪਿੰਦਰ ਸਿੰਘ ਭੂਪ ਵਲੋਂ ਚੀਨ 'ਚ ਲੈਕਚਰ

ਚੰਡੀਗੜ੍ਹ, 16 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸ (ਯੂ.ਆਈ.ਪੀ.ਐਸ) ਵਿਭਾਗ ਦੇ ਡਾ.ਭੁਪਿੰਦਰ ਸਿੰਘ ਭੂਪ ਵਲੋਂ ਚੀਨ ਵਿਚ ਹੋਈ ਏਸ਼ੀਆ-ਪੈਸੀਫਿਕ ਫਾਰਮਾਸਿਊਟੀਕਲ ਸਾਇੰਸ ਸੁਮਿਤ ਫੋਰਮ ...

ਪੂਰੀ ਖ਼ਬਰ »

ਭਾਜਪਾ ਮੇਅਰ ਉਮੀਦਵਾਰ ਕਾਲੀਆ ਦੀ ਸੈਲਰੀ ਹੋਈ ਅਟੈਚ

ਚੰਡੀਗੜ੍ਹ, 16 ਜਨਵਰੀ (ਆਰ.ਐਸ.ਲਿਬਰੇਟ)- ਅਦਾਲਤ 'ਚ ਚੱਲਦੇ ਇੱਕ ਮਾਮਲੇ ਵਿਚ ਭਾਜਪਾ ਮੇਅਰ ਅਹੁਦੇ ਦੇ ਉਮੀਦਵਾਰ ਰਾਜੇਸ਼ ਕਾਲੀਆ ਦੀ ਸੈਲਰੀ ਨਗਰ ਨਿਗਮ ਨੇ ਅਟੈਚ ਕਰ ਦਿੱਤੀ ਹੈ | ਇਹ ਦਾਅਵਾ ਭਾਜਪਾ ਬਾਗ਼ੀ ਆਜ਼ਾਦ ਉਮੀਦਵਾਰ ਮੇਅਰ ਸ੍ਰੀ ਸਤੀਸ਼ ਕੈਂਥ ਨੇ ਕੀਤਾ ਹੈ, ...

ਪੂਰੀ ਖ਼ਬਰ »

ਕਰਮਚਾਰੀਆਂ ਨੂੰ 31 ਜਨਵਰੀ ਤੱਕ ਰਿਟਰਨ ਭਰਨ ਦੇ ਹੁਕਮ

ਚੰਡੀਗੜ੍ਹ, 16 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਕੂਲ ਸਿੱਖਿਆ ਵਿਭਾਗ ਨੇ ਪਹਿਲਾ, ਦੂਜੇ ਅਤੇ ਤੀਜੀ ਸ਼੍ਰੇਣੀ ਦੇ ਕਰਮਚਾਰੀਆਾ ਨੂੰ 31 ਜਨਵਰੀ ਤੱਕ ਜਾਇਦਾਦ ਰਿਟਰਨ ਭਰਨ ਦੇ ਆਦੇਸ਼ ਦਿੱਤੇ ਹਨ | ਵਿਭਾਗ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਚੰਡੀਗੜ੍ਹ ਵਾਲਮੀਕਿ ਸਮਾਜ ਤੇ ਹੋਰ ਦਲਿਤ ਜਥੇਬੰਦੀਆਂ ਉਤਰੀਆਂ ਰਾਜੇਸ਼ ਕਾਲੀਆ ਦੇ ਹੱਕ 'ਚ

ਚੰਡੀਗੜ੍ਹ, 16 ਜਨਵਰੀ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਵਾਲਮੀਕਿ ਸਮਾਜ ਤੇ ਹੋਰ ਦਲਿਤ ਜਥੇਬੰਦੀਆਂ ਰਾਜੇਸ਼ ਕਾਲੀਆ ਦੇ ਹੱਕ 'ਚ ਉਤਰ ਆਈਆਂ ਹਨ, ਚੰਡੀਗੜ੍ਹ ਬਾਲਮੀਕ ਸਮਾਜ, ਧਾਣਕ ਸਮਾਜ ਅਤੇ ਅੰਬੇਡਕਰ ਵੈੱਲਫੇਅਰ ਕੌਾਸਲ ਨੇ ਭਾਜਪਾ ਮੇਅਰ ਉਮੀਦਵਾਰ ਰਾਜੇਸ਼ ਕਾਲੀਆ ...

ਪੂਰੀ ਖ਼ਬਰ »

ਦੇਸੀ ਪਿਸਤੌਲ ਸਮੇਤ ਇਕ ਕਾਬੂ

ਚੰਡੀਗੜ੍ਹ, 16 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਦੇਸੀ ਪਿਸਤੌਲ ਅਤੇ ਇਕ ਜ਼ਿੰਦਾ ਕਾਰਤੂਸ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਈ.ਡਬਲਯੂ.ਐਸ ਕਾਲੋਨੀ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾਂ ਵਿਖੇ ਉਤਸ਼ਾਹ ਨਾਲ ਮਨਾਇਆ ਸੈਨਾ ਦਿਵਸ

ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਵਿਖੇ ਸੈਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਦਾ ਉਦੇਸ਼ ਮਹਿਲਾ ਵਿਦਿਆਰਥਣਾਂ ਨੂੰ ਭਾਰਤੀ ਫ਼ੌਜ ਵਿਚ ਸ਼ਾਮਿਲ ਹੋਣ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਆਰਮੀ ਵਾਈਵਸ ...

ਪੂਰੀ ਖ਼ਬਰ »

ਰਾਤ ਨੂੰ ਮੰਦਰਾਂ ਦੀਆਂ ਗੋਲਕ ਦੇ ਤਾਲੇ ਤੋੜ ਕੇ ਨਕਦੀ ਚੋਰੀ

ਐੱਸ. ਏ. ਐੱਸ. ਨਗਰ, 16 ਜਨਵਰੀ (ਜਸਬੀਰ ਸਿੰਘ ਜੱਸੀ)-ਬੀਤੀ ਰਾਤ ਸਥਾਨਕ ਫੇਜ਼-11 ਅਤੇ ਫੇਜ਼-9 ਵਿਚਲੇ ਮੰਦਰਾਂ ਦੀਆਂ ਗੋਲਕਾਂ ਤੋੜ ਕੇ ਚੋਰਾਂ ਵਲੋਂ ਹਜ਼ਾਰਾਂ ਰੁਪਏ ਦਾ ਚੜ੍ਹਾਵਾ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਫੇਜ਼-11 ਵਿਚਲੇ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਦੇ ...

ਪੂਰੀ ਖ਼ਬਰ »

ਕੰਪਨੀ 'ਚ ਗੱਡੀ ਲਗਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਮੁਹਾਲੀ ਵਿਚਲੇ ਕੌਮਾਂਤਰੀ ਹਵਾਈ ਅੱਡੇ ਵਿਖੇ ਐੱਲ ਐਾਡ ਟੀ ਕੰਪਨੀ ਵਿਚ ਗੱਡੀ ਲਗਾਉਣ ਦਾ ਝਾਂਸਾ ਦੇ ਕੇ ਅਮਨਦੀਪ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਰੋਪੜ ਵਲੋਂ ਜ਼ੀਰਕਪੁਰ ਦੇ ਰਹਿਣ ਵਾਲੇ ਹਰਨੇਕ ਸਿੰਘ ਪੁੱਤਰ ਜੀਤ ...

ਪੂਰੀ ਖ਼ਬਰ »

ਦਸਮੇਸ਼ ਲਿੰਕ ਨਹਿਰ ਬਣਾਉਣ ਦਾ ਮੁੱਖ ਮੰਤਰੀ ਵਲੋਂ ਕੀਤਾ ਵਾਅਦਾ ਵਫ਼ਾ ਨਾ ਹੋਇਆ

ਜ਼ੀਰਕਪੁਰ, 16 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ)-ਲੰਘੇ ਸਾਲ 17 ਸਤੰਬਰ ਨੂੰ ਇਥੇ ਇਕ ਸਮਾਗਮ 'ਚ ਉਚੇਚੇ ਤੌਰ 'ਤੇ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਸਾਹਮਣੇ ਬੇਬਾਕ ਲਹਿਜ਼ੇ 'ਚ ਕਿਹਾ ਸੀ ਕਿ ਸਰਕਾਰ ਵਲੋਂ ਜਲਦ ਹੀ ਇੱਥੇ ਦਸਮੇਸ਼ ਲਿੰਕ ਨਹਿਰ ...

ਪੂਰੀ ਖ਼ਬਰ »

ਪ੍ਰੋ-ਰੈਸਲਿੰਗ ਲੀਗ ਸੀਜ਼ਨ-4

ਪੰਚਕੂਲਾ, 16 ਜਨਵਰੀ (ਕਪਿਲ)-ਪੰਚਕੂਲਾ ਦੇ ਸੈਕਟਰ-3 ਸਥਿਤ ਤਾਊ ਦੇਵੀ ਲਾਲ ਸਟੇਡੀਅਮ ਵਿਖੇ ਜਾਰੀ ਪ੍ਰੋ-ਰੈਸਲਿੰਗ ਲੀਗ ਸੀਜ਼ਨ-4 ਦੇ ਤੀਜੇ ਦਿਨ ਯੂ. ਪੀ. ਦੰਗਲ ਅਤੇ ਹਰਿਆਣਾ ਹੈਮਰਸ ਦੇ ਰੈਸਲਰਾਂ ਵਲੋਂ 7 ਰਾਊਾਡਾਂ 'ਚ ਆਪਣੀ ਤਾਕਤ ਦੇ ਜੌਹਰ ਦਿਖਾਏ ਗਏ | ਅੱਜ ਦੇ ...

ਪੂਰੀ ਖ਼ਬਰ »

ਹਰਿਆਣਾ ਹੈਮਰਸ ਦੇ ਪਹਿਲਵਾਨਾਂ ਨੇ ਯੂ. ਪੀ. ਦੰਗਲ ਦੇ ਪਹਿਲਵਾਨਾਂ ਨੂੰ ਕੀਤਾ ਚਿੱਤ
ਪ੍ਰੋ-ਰੈਸਲਿੰਗ ਲੀਗ ਸੀਜ਼ਨ-4

ਪੰਚਕੂਲਾ, 16 ਜਨਵਰੀ (ਕਪਿਲ)-ਪੰਚਕੂਲਾ ਦੇ ਸੈਕਟਰ-3 ਸਥਿਤ ਤਾਊ ਦੇਵੀ ਲਾਲ ਸਟੇਡੀਅਮ ਵਿਖੇ ਜਾਰੀ ਪ੍ਰੋ-ਰੈਸਲਿੰਗ ਲੀਗ ਸੀਜ਼ਨ-4 ਦੇ ਤੀਜੇ ਦਿਨ ਯੂ. ਪੀ. ਦੰਗਲ ਅਤੇ ਹਰਿਆਣਾ ਹੈਮਰਸ ਦੇ ਰੈਸਲਰਾਂ ਵਲੋਂ 7 ਰਾਊਾਡਾਂ 'ਚ ਆਪਣੀ ਤਾਕਤ ਦੇ ਜੌਹਰ ਦਿਖਾਏ ਗਏ | ਅੱਜ ਦੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 16 ਜਨਵਰੀ (ਜਸਬੀਰ ਸਿੰਘ ਜੱਸੀ)-ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਮੁਲਜ਼ਮ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮ ਦੀ ਪਛਾਣ ਬਿਕਰਮਜੀਤ ਸਿੰਘ ਉਰਫ ਦੀਪਾ ਵਜੋਂ ਹੋਈ ਹੈ | ਪੁਲਿਸ ...

ਪੂਰੀ ਖ਼ਬਰ »

ਬਦਸਲੂਕੀ ਕਰਨ ਵਾਲੇ ਪਾਰਕਿੰਗ ਠੇਕੇਦਾਰ ਿਖ਼ਲਾਫ਼ ਡੀ. ਸੀ. ਤੇ ਐੱਸ. ਐੱਸ. ਪੀ. ਨੂੰ ਕੀਤੀ ਸ਼ਿਕਾਇਤ

ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਸੈਕਟਰ 77 ਵਿਚ ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਾਰਕਿੰਗ ਦੇ ਠੇਕੇਦਾਰ ਵਲੋਂ ਪ੍ਰਸ਼ਾਸਨ ਵਲੋਂ ਤੈਅ ਰੇਟਾਂ ਤੋਂ ਵੱਧ ਵਸੂਲੀ ਕਰਨ ਬਾਰੇ ਪਹਿਲਾਂ ਵੀ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਕਰ ਚੁੱਕੇ ਕਲਗੀਧਰ ਸੇਵਕ ...

ਪੂਰੀ ਖ਼ਬਰ »

ਦੁੱਧ ਦੇ 38 ਨਮੂਨਿਆਂ 'ਚੋਂ 4 'ਚ ਪਾਣੀ ਦੀ ਮਿਲਾਵਟ

ਖਰੜ, 16 ਜਨਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਖਰੜ ਸ਼ਹਿਰ ਵਿਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸਮਾਜ ਸੇਵੀ ਗੁਰਜੀਤ ਸਿੰਘ ਵਲੋਂ ਕੀਤਾ ਗਿਆ | ਮੋਬਾਈਲ ਲੈਬਾਰਟਰੀ ਦੇ ਡੇਅਰੀ ...

ਪੂਰੀ ਖ਼ਬਰ »

ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਵਲੋਂ 5 ਅਧਿਆਪਕਾਂ ਨੂੰ ਬਰਖ਼ਾਸਤ ਕਰਨ ਦੀ ਨਿਖੇਧੀ

ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਸਾਂਝਾ ਅਧਿਆਪਕ ਮੋਰਚੇ ਦੇ 5 ਆਗੂਆਂ ਨੂੰ ਨੌਕਰੀਆਂ ਤੋਂ ਬਰਖ਼ਾਸਤ ਕਰਨ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਕੌਾਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਪੰਜਾਬ ਦੇ ਆਗੂਆਂ ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਨੂੰ ਦੋ ਮਾਮਲਿਆਂ 'ਚ ਕੈਦ

ਐੱਸ. ਏ. ਐੱਸ. ਨਗਰ, 16 ਜਨਵਰੀ (ਜਸਬੀਰ ਸਿੰਘ ਜੱਸੀ)-ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਦੋਸ਼ੀ ਨੂੰ ਮੁਹਾਲੀ ਦੀ ਇਕ ਅਦਾਲਤ ਨੇ ਦੋ ਵੱਖ-ਵੱਖ ਮਾਮਲਿਆਂ 'ਚ ਕੈਦ ਦੀ ਸਜ਼ਾ ਸੁਣਾਈ ਹੈ | ਮੁਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੀ ...

ਪੂਰੀ ਖ਼ਬਰ »

ਸੜਕੇ ਹਾਦਸੇ ਦੌਰਾਨ ਦੋ ਸਾਲਾ ਬੱਚੀ ਦੀ ਮੌਤ

ਕੁਰਾਲੀ, 16 ਜਨਵਰੀ (ਹਰਪ੍ਰੀਤ ਸਿੰਘ)-ਸ਼ਹਿਰ ਦੇ ਬਡਾਲੀ ਮਾਰਗ 'ਤੇ ਇਕ ਮੋਟਰਸਾਈਕਲ ਦੇ ਸਕੂਲੀ ਬੱਸ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ 'ਤੇ ਸਵਾਰ ਦੋ ਸਾਲਾਂ ਦੀ ਮਾਸੂਮ ਬੱਚੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਸਥਾਨਕ ...

ਪੂਰੀ ਖ਼ਬਰ »

ਏ. ਟੀ. ਐਮ ਤੇ ਆਧਾਰ ਕਾਰਡਾਂ ਦੇ ਨੰਬਰ ਫੋਨ 'ਤੇ ਕਿਸੇ ਨਾਲ ਸਾਂਝੇ ਨਾ ਕੀਤੇ ਜਾਣ- ਐੱਸ. ਐੱਸ. ਪੀ.

ਐੱਸ. ਏ. ਐੱਸ. ਨਗਰ, 16 ਜਨਵਰੀ (ਜਸਬੀਰ ਸਿੰਘ ਜੱਸੀ)-ਏ. ਟੀ. ਐਮ. ਕਾਰਡ ਅਤੇ ਆਧਾਰ ਕਾਰਡ ਦਾ ਨੰਬਰ ਪੁੱਛ ਕੇ ਭੋਲੇ-ਭਾਲੇ ਲੋਕਾਂ ਨਾਲ ਵੱਜਦੀਆਂ ਠੱਗੀਆਂ ਦੇ ਮਾਮਲੇ ਸਾਹਮਣੇ ਆਉਣ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਨੇ ਆਮ ਲੋਕਾਂ ...

ਪੂਰੀ ਖ਼ਬਰ »

ਕਾਲੋਨੀ ਦੇ ਨਾਂਅ ਨੂੰ ਲੈ ਕੇ ਕਾਲੋਨੀ ਵਾਸੀਆਂ ਤੇ ਕੌਾਸਲ ਅਧਿਕਾਰੀਆਂ ਵਿਚਾਲੇ ਖੜਕੀ

ਕੁਰਾਲੀ, 16 ਜਨਵਰੀ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਚੰਡੀਗੜ੍ਹ ਰੋਡ 'ਤੇ ਸਥਿਤ ਨਿਊ ਮਾਸਟਰ ਕਾਲੋਨੀ ਦੇ ਨਾਂਅ ਨੂੰ ਲੈ ਕੇ ਕੌਾਸਲ ਅਧਿਕਾਰੀਆਂ ਅਤੇ ਕਾਲੋਨੀ ਦੀ ਐਸੋਸੀਏਸ਼ਨ ਦੇ ਮੈਂਬਰਾਂ ਵਿਚਕਾਰ ਜੰਗ ਕਾਫ਼ੀ ਤੇਜ ਹੋ ਗਈ ਹੈ | ਚੰਡੀਗੜ੍ਹ ਰੋਡ 'ਤੇ ਸਥਿਤ ...

ਪੂਰੀ ਖ਼ਬਰ »

ਫ਼ਰੀਦਾਬਾਦ ਦੇ ਪਿੰਡ ਸੁਨਪੇੜ ਦੇ ਮਾਮਲੇ 'ਚ 11 ਮੁਲਜ਼ਮਾਂ ਦੀ ਕਲੋਜ਼ਰ ਰਿਪੋਰਟ ਅਦਾਲਤ 'ਚ ਦਾਖ਼ਲ

ਪੰਚਕੂਲਾ, 16 ਜਨਵਰੀ (ਕਪਿਲ)-ਹਰਿਆਣਾ ਦੇ ਜ਼ਿਲ੍ਹਾ ਫ਼ਰੀਦਾਬਾਦ ਵਿਚਲੇ ਪਿੰਡ ਸੁਨਪੇੜ ਵਿਖੇ ਅਕਤੂਬਰ 2015 ਨੂੰ ਬੰਦ ਘਰ ਅੰਦਰ ਜਲਣ ਕਾਰਨ ਦੋ ਬੱਚਿਆਂ ਦੀ ਹੋਈ ਮੌਤ ਦੇ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਹੋਈ | ਅੱਜ ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਵਲੋਂ ਲਿੰਕ ਸੜਕਾਂ ਦੇ ਕੰਮ ਦੀ ਸ਼ੁਰੂਆਤ

ਖਿਜ਼ਰਾਬਾਦ, 16 ਜਨਵਰੀ (ਰੋਹਿਤ ਗੁਪਤਾ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦੇ ਲਗਾਤਾਰ ਉਪਰਾਲਿਆਂ ਸਦਕਾ ਪਿੰਡ ਮਾਜਰੀ-ਖਿਜ਼ਰਾਬਾਦ ਰੋਡ ਤੋਂ ਪਿੰਡ ਲੁਬਾਣਗੜ੍ਹ-ਬਰਸਾਲਪੁਰ ਤੱਕ ਅਤੇ ਪਿੰਡ ਮਾਜਰੀ-ਬਿੰਦਰੱਖ ਮੇਨ ਰੋਡ ਤੋਂ ਪਿੰਡ ਹਰਨਾਮਪੁਰਾ ਤੱਕ ਸੜਕ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਦੇ ਹਾਕੀ ਮੁਕਾਬਲੇ 'ਚ ਜਲੰਧਰ ਨੇ ਫ਼ਤਹਿਗੜ੍ਹ ਸਾਹਿਬ ਨੂੰ 5-0 ਨਾਲ ਹਰਾਇਆ

ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਖੇਡ ਵਿਭਾਗ ਪੰਜਾਬ ਵਲੋਂ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਖੇਡਾਂ ਤਹਿਤ ਮੁਹਾਲੀ ਵਿਖੇ ਚੱਲ ਰਹੀਆਂ ਪੰਜਾਬ ਰਾਜ ਖੇਡਾਂ (ਲੜਕੀਆਂ) ਅੰਡਰ- 14 ਦੇ ਦੂਜੇ ਦਿਨ ਹਾਕੀ, ...

ਪੂਰੀ ਖ਼ਬਰ »

ਟੀ. ਡੀ. ਆਈ. ਸਿਟੀ ਸੈਕਟਰ-110 ਦੇ ਵਸਨੀਕਾਂ ਨੇ ਮਿਲ ਕੇ ਮਨਾਇਆ ਲੋਹੜੀ ਦਾ ਤਿਉਹਾਰ

ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਟੀ. ਡੀ. ਆਈ. ਸਿਟੀ ਸੈਕਟਰ-110 ਦੇ ਵਸਨੀਕਾਂ ਵਲੋਂ ਰੈਜ਼ੀਡੈਂਟ ਵੈੱਲਫੇਅਰ ਸੋਸਾਇਟੀ ਦੇ ਬੈਨਰ ਹੇਠ ਪ੍ਰਧਾਨ ਰਾਜਵਿੰਦਰ ਸਿੰਘ ਦੀ ਅਗਵਾਈ 'ਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਜਸਵੀਰ ਸਿੰਘ ਗੜਾਂਗ ਨੇ ਦੱਸਿਆ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਨੂੰ ਪਾਰਟੀ ਤੋਂ ਮੁਅੱਤਲ ਕਰਨਾ ਮੰਦਭਾਗਾ-ਹਰੀ ਕ੍ਰਿਸ਼ਨ ਹੈਰੀ

ਐੱਸ. ਏ. ਐੱਸ. ਨਗਰ, 16 ਜਨਵਰੀ (ਜਸਬੀਰ ਸਿੰਘ ਜੱਸੀ)-ਕਾਂਗਰਸ ਪਾਰਟੀ ਵਲੋਂ ਆਪਣੇ ਹੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਨਸ਼ਿਆਂ ਿਖ਼ਲਾਫ਼ ਆਵਾਜ਼ ਉੱਠਾਉਣ 'ਤੇ ਪਾਰਟੀ 'ਚੋਂ ਮੁਅੱਤਲ ਕਰਨ ਦੇ ਮਾਮਲੇ 'ਤੇ ਪ੍ਰਤੀਕਰਮ ਦਿੰਦਿਆਂ ਮਾਨਵ ਅਧਿਕਾਰ ਜਨ ਸ਼ਕਤੀ ਪਾਰਟੀ ਦੇ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਸੜਕ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਦਾ ਮਸਲਾ ਮੁੱਖ ਮੰਤਰੀ ਦੇ ਦਰਬਾਰ ਪੁੱਜਾ

ਮੁੱਲਾਂਪੁਰ ਗਰੀਬਦਾਸ, 16 ਜਨਵਰੀ (ਦਿਲਬਰ ਸਿੰਘ ਖੈਰਪੁਰ)-ਮੁੱਲਾਂਪੁਰ ਬੱਸ ਸਟੈਂਡ ਵਿਖੇ ਮੁੱਖ ਮਾਰਗ ਦੇ ਦੋਵੇਂ ਪਾਸੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਲੋਕ ਪ੍ਰੇਸ਼ਾਨ ਹਨ | ਨਿੱਤ ਦਿਨ ਲੱਗਦੇ ਜਾਮ ਵਿਚ ਫਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਨੂੰ ਪਾਰਟੀ ਤੋਂ ਮੁਅੱਤਲ ਕਰਨਾ ਮੰਦਭਾਗਾ-ਹਰੀ ਕ੍ਰਿਸ਼ਨ ਹੈਰੀ

ਐੱਸ. ਏ. ਐੱਸ. ਨਗਰ, 16 ਜਨਵਰੀ (ਜਸਬੀਰ ਸਿੰਘ ਜੱਸੀ)-ਕਾਂਗਰਸ ਪਾਰਟੀ ਵਲੋਂ ਆਪਣੇ ਹੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਨਸ਼ਿਆਂ ਿਖ਼ਲਾਫ਼ ਆਵਾਜ਼ ਉੱਠਾਉਣ 'ਤੇ ਪਾਰਟੀ 'ਚੋਂ ਮੁਅੱਤਲ ਕਰਨ ਦੇ ਮਾਮਲੇ 'ਤੇ ਪ੍ਰਤੀਕਰਮ ਦਿੰਦਿਆਂ ਮਾਨਵ ਅਧਿਕਾਰ ਜਨ ਸ਼ਕਤੀ ਪਾਰਟੀ ਦੇ ...

ਪੂਰੀ ਖ਼ਬਰ »

ਕਾਰ ਦੀ ਲਪੇਟ ਆਉਣ ਕਰਕੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਲਾਲੜੂ, 16 ਜਨਵਰੀ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਪਿੰਡ ਕੁਰਲੀ ਨੇੜੇ ਇਕ ਕਾਰ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ 32 ਸਾਲਾ ਨੌਜਵਾਨ ਦੀ ਮੌਤ ਹੋ ਗਈ | ਪੁਲਿਸ ਨੇ ਫ਼ਰਾਰ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

26 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 16 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬਲੌਾਗੀ ਬੈਰੀਅਰ ਕੋਲੋਂ 2 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਦੀਆਂ 26 ਪੇਟੀਆਂ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮਾਂ ਦੀ ਪਛਾਣ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਸਾਲਾਨਾ ਸਮਾਰੋਹ ਕਰਵਾਇਆ

ਖਿਜ਼ਰਾਬਾਦ, 16 ਜਨਵਰੀ (ਰੋਹਿਤ ਗੁਪਤਾ)-ਸਥਾਨਕ ਕਸਬਾ ਖਿਜ਼ਰਾਬਾਦ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਾਲਾਨਾ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸਕੂਲ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਨਵਜਨਮਿਆ ਲੜਕਾ ਕਿਸੇ ਹੋਰ ਨੂੰ ਦੇਣ ਦਾ ਮਾਮਲਾ ਗੁੰਝਲਦਾਰ ਬਣਿਆ

ਖਰੜ, 16 ਜਨਵਰੀ (ਜੰਡਪੁਰੀ)-ਸਿਵਲ ਹਸਪਤਾਲ ਖਰੜ ਦੀ ਦਾਈ ਵਲੋਂ ਪੈਦਾ ਹੋਇਆ ਲੜਕਾ ਆਪਣੇ ਕਿਸੇ ਰਿਸ਼ਤੇਦਾਰ ਦੀ ਸਹੇਲੀ ਨੂੰ ਦੇਣ ਦਾ ਮਾਮਲਾ ਗੁੰਝਲਦਾਰ ਬਣ ਗਿਆ | ਜਾਣਕਾਰੀ ਅਨੁਸਾਰ ਹਸਪਤਾਲ ਵਿਚ ਲਿਖਾਇਆ ਗਿਆ ਪਤਾ ਗ਼ਲਤ ਹੈ ਕਿਉਂਕਿ ਪੱਤਰਕਾਰਾਂ ਵਲੋਂ ਦੱਸੇ ਪਤੇ ...

ਪੂਰੀ ਖ਼ਬਰ »

ਦੀਪਇੰਦਰ ਸਿੰਘ ਢਿੱਲੋਂ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ

ਕੁਰਾਲੀ, 16 ਜਨਵਰੀ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਵਿਖੇ ਸ਼ਹਿਰੀ ਕਾਂਗਰਸ ਇਕਾਈ ਵਲੋਂ ਦੀਪਇੰਦਰ ਸਿੰਘ ਢਿੱਲੋਂ ਨੂੰ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਚੁਣੇ ਜਾਣ ਦਾ ਸਵਾਗਤ ਕੀਤਾ ਗਿਆ ਹੈ | ਅੱਜ ਨੰਦੀਪਾਲ ਬੰਸਲ ਪ੍ਰਧਾਨ ਸ਼ਹਿਰੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 16 ਜਨਵਰੀ (ਝਾਂਮਪੁਰ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਦੇ ਮੌਕੇ 'ਤੇ ਦੋ ਦਿਨਾਂ ਕੈਂਪ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਵਿਖੇ ਵੈੱਲਫੇਅਰ ਸੁਸਾਇਟੀ ਵਲੋਂ ਲਗਾਇਆ ਗਿਆ | ਪ੍ਰਬੰਧਕਾਂ ਨੇ ਇਸ ਮੌਕੇ ਥਰੈਪੀ ਰਾਹੀਂ ਜੀਵਨ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 16 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਹਰਜਿੰਦਰ ਸਿੰਘ ਫ਼ਕਰ ਸੁਲਤਾਨਪੁਰ ਲੋਧੀ ਵਾਲਿਆਂ ਦੇ ਢਾਡੀ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 40 ਮੁਕਤਿਆਂ ਦੀ ਯਾਦ 'ਚ ਸਮਾਗਮ

ਐੱਸ. ਏ. ਐੱਸ. ਨਗਰ, 16 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਾਘੀ ਦਾ ਦਿਹਾੜਾ ਪੂਰਨ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਭਾਈ ਪੇ੍ਰਮ ...

ਪੂਰੀ ਖ਼ਬਰ »

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੀਆਂ ਵਿਸ਼ੇਸ਼ ਅਥਾਰਟੀਆਂ ਦੀ ਵਿੱਤ ਤੇ ਲੇਖਾ ਕਮੇਟੀ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 16 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧੀਨ ਕੰਮ ਕਰਦੀਆਂ ਸਾਰੀਆਂ ਵਿਸ਼ੇਸ਼ ਅਥਾਰਟੀਆਂ ਦੀ ਵਿੱਤ ਅਤੇ ਲੇਖਾ ਕਮੇਟੀ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਵਿੰਨੀ ਮਹਾਜਨ ਆਈ. ਏ. ਐੱਸ, ਵਧੀਕ ਮੁੱਖ ...

ਪੂਰੀ ਖ਼ਬਰ »

ਐਾਕਰ ਗੁਰਲੀਨ ਦਾ ਧੀ 'ਪੰਜਾਬ ਦੀ ਪੁਰਸਕਾਰ' ਨਾਲ ਸਨਮਾ ਨਿਤ

ਖਰੜ, 16 ਜਨਵਰੀ (ਜੰਡਪੁਰੀ)- ਯੂਥ ਵੈੱਲਫੇਅਰ ਕਲੱਬ ਵਲੋਂ ਲੋਹੜੀ ਦੇ ਤਿਉਹਾਰ ਮੌਕੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਪੰਜਾਬ ਦੀ ਉੱਘੀ ਐਾਕਰ ਤੇ ਸ਼ਾਇਰਾ ਗੁਰਲੀਨ ਨੂੰ 'ਧੀ ਪੰਜਾਬ ਦੀ ਪੁਰਸਕਾਰ' ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਲੱਬ ਦੇ ਨੁਮਾਇੰਦਿਆਂ ਨੇ ਦੱਸਿਆ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਮਹਿਲਾ ਕਲਿਆਣ ਸਮਿਤੀ ਵਲੋਂ ਪ੍ਰੋਗਰਾਮ

ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਮਹਿਲਾ ਕਲਿਆਣ ਸਮਿਤੀ ਮੁਹਾਲੀ ਵਲੋਂ ਨਾਬਾਰਡ ਦੇ ਸਹਿਯੋਗ ਨਾਲ ਪਰਾਲੀ ਦੀ ਸਾਂਭ-ਸੰਭਾਲ ਵਿਸ਼ੇ 'ਤੇ ਹੋਟਲ ਸਨਸ਼ਾਈਨ ਸੈਕਟਰ-70 ਵਿਖੇ ਇਕ ਵਿਚਾਰ-ਚਰਚਾ ਕਰਵਾਈ ਗਈ, ਜਿਸ ਦਾ ਮੁੱਖ ਉਦੇਸ਼ ਕਿਸਾਨਾਂ ਨੂੰ 'ਪਰਾਲੀ ...

ਪੂਰੀ ਖ਼ਬਰ »

ਓਰੇਂਜ ਟਾਈਗਰ ਕਲੱਬ ਨੇ ਜਿੱਤੀ ਕਿ੍ਕਟ ਸੀਰੀਜ਼

ਜ਼ੀਰਕਪੁਰ, 16 ਜਨਵਰੀ (ਅਵਤਾਰ ਸਿੰਘ)-ਨਿਪੂਨ ਵਿਲ ਟੂ ਵਿਨ ਕਿ੍ਕਟ ਅਕੈਡਮੀ ਵਲੋਂ ਸਨੌਲੀ ਸਥਿਤ ਦਿੱਲੀ ਵਰਲਡ ਪਬਲਿਕ ਸਕੂਲ ਵਿਖੇ ਵਿੰਟਰ ਤਿਕੋਣੀ ਕਿ੍ਕਟ ਸੀਰੀਜ਼ 2019 ਕਰਵਾਈ ਗਈ | ਇਸ ਸੀਰੀਜ਼ ਦਾ ਫਾਈਨਲ ਮੈਚ ਓਰੇਂਜ ਟਾਈਗਰ ਅਤੇ ਪਿੰਕ ਪੈਂਥਰ ਦੀ ਟੀਮ ਵਿਚਕਾਰ ਹੋਇਆ | ...

ਪੂਰੀ ਖ਼ਬਰ »

ਪਿੰਡ ਬੰਨ੍ਹਮਾਜਰਾ ਵਿਖੇ ਲੜਕੀਆਂ ਦੀ ਲੋਹੜੀ ਮਨਾਈ

ਕੁਰਾਲੀ, 16 ਜਨਵਰੀ (ਬਿੱਲਾ ਅਕਾਲਗੜ੍ਹੀਆ)-ਪਿੰਡ ਬੰਨ੍ਹਮਾਜਰਾ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਲ ਵਿਕਾਸ ਪ੍ਰਾਜੈਕਟਰ ਅਫ਼ਸਰ ਮੋਰਿੰਡਾ ਪਰਵਿੰਦਰ ਕੌਰ ਵਲੋਂ ਨਵ-ਜੰਮੀਆਂ ਪੰਜ ਲੜਕੀਆਂ ਦੀ ਲੋਹੜੀ ਮਨਾਈ ਗਈ | ਇਸ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਐੱਸ. ਏ. ਐੱਸ. ਨਗਰ, 16 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਸਥਾਨਕ ਫੇਜ਼-2 ਵਿਚਲੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁ: ਸਾਹਿਬ ਦੇ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਮਾਘੀ ਸਬੰਧੀ ਧਾਰਮਿਕ ਸਮਾਗਮ ਕਰਵਾਇਆ

ਖਰੜ, 16 ਜਨਵਰੀ (ਗੁਰਮੁੱਖ ਸਿੰਘ ਮਾਨ)-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਮਾਘੀ ਮੌਕੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਛੱਜੂ ਮਾਜਰਾ ਚੌਕ ਵਿਖੇ ਇਲਾਕੇ ਦੀ ਸਮੂਹ ਸੰਗਤ ਵਲੋਂ ਹਰ ਸਾਲ ਦੀ ਤਰ੍ਹਾਂ ਧਾਰਮਿਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX