ਤਾਜਾ ਖ਼ਬਰਾਂ


'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  9 minutes ago
ਮੱਤੇਵਾਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਅੱਜ ਹਲਕਾ ਮਜੀਠਾ ਦੇ ਪਿੰਡ ਨਾਥ ਦੀ ਖੂਹੀ, ਮੱਤੇਵਾਲ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  26 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਰਾਜਧਾਨੀ ਕੋਲੰਬੋ ਅਤੇ ਸ੍ਰੀਲੰਕਾ 'ਚ ਇੱਕੋ ਸਮੇਂ ਕਈ ਥਾਈਂ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 129 ਹੋ ਗਈ ਹੈ। ਉੱਥੇ ਹੀ ਇਨ੍ਹਾਂ ਧਮਾਕਿਆਂ 'ਚ 450 ਲੋਕ ਜ਼ਖ਼ਮੀ ਹੋਏ ਹਨ। ਧਮਾਕੇ ਰਾਜਧਾਨੀ...
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  46 minutes ago
ਜਲੰਧਰ, 21 ਅਪ੍ਰੈਲ- ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਗੁਰੂ ਗੋਬਿੰਦ ਸਿੰਘ ਐਵਨਿਊ ਨੇੜੇ ਅੱਜ ਇੱਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ...
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  about 1 hour ago
ਅਟਾਰੀ, 21ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਉਣ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ 'ਤੇ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਪਸ ਪਰਤ ਆਇਆ...
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  about 1 hour ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਧਮਾਕਿਆਂ ਦੀ ਖ਼ਬਰ ਨਾਲ ਕਰੋੜਾਂ ਭਾਰਤੀ ਵੀ ਚਿੰਤਾ 'ਚ ਹਨ। ਵੱਡੀ ਗਿਣਤੀ ਭਾਰਤੀ ਨਾਗਰਿਕ ਅਤੇ ਭਾਰਤੀ ਮੂਲ ਦੇ ਲੋਕ ਸ੍ਰੀਲੰਕਾ 'ਚ ਰਹਿੰਦੇ ਹਨ। ਹਾਲਾਂਕਿ ਇਨ੍ਹਾਂ ਧਮਾਕਿਆਂ 'ਚ ਅਜੇ ਤੱਕ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  about 1 hour ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ 'ਚ ਅੱਜ ਇੱਕੋ ਸਮੇਂ ਕਈ ਥਾਈਂ ਲੜੀਵਾਰ ਧਮਾਕੇ ਹੋਏ, ਜਿਨ੍ਹਾਂ 'ਚ 49 ਲੋਕਾਂ ਦੀ ਮੌਤ ਹੋ ਗਈ, ਜਦਕਿ 300 ਤੋਂ ਵੱਧ ਹੋਰ ਜ਼ਖ਼ਮੀ ਹੋਏ ਹਨ। ਸ੍ਰੀਲੰਕਾ ਦੀ ਪੁਲਿਸ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ...
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  about 2 hours ago
ਕੋਲੰਬੋ, 21 ਅਪ੍ਰੈਲ- ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ ਦੇ ਕਈ ਇਲਾਕਿਆਂ 'ਚ ਅੱਜ ਈਸਟਰ ਮੌਕੇ ਬੰਬ ਧਮਾਕੇ ਹੋਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ਇੱਥੇ ਦੋ ਚਰਚਾਂ ਤੇ ਹੋਟਲਾਂ 'ਚ ਹੋਏ ਹਨ ਅਤੇ ਇਨ੍ਹਾਂ 'ਚ ਕਈ ਲੋਕਾਂ ਦੇ ਮਾਰੇ ਜਾਣ ਤੇ ਜ਼ਖ਼ਮੀ ਹੋਣ ਦਾ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  about 1 hour ago
ਰਾਏਪੁਰ, 21 ਅਪ੍ਰੈਲ- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਖੇਤਰ ਬੀਜਾਪੁਰ ਦੇ ਪਾਮੇੜ ਪਿੰਡ ਦੇ ਜੰਗਲਾਂ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ...
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  about 3 hours ago
ਅਮਰਕੋਟ, 21 ਅਪ੍ਰੈਲ (ਗੁਰਚਰਨ ਸਿੰਘ ਭੱਟੀ)- ਸਰਹੱਦੀ ਖੇਤਰ ਦੇ ਪਿੰਡ ਵਲਟੋਹਾ ਵਿਖੇ ਬੀਤੀ ਰਾਤ ਇਕ ਨੌਜਵਾਨ ਦੇ ਕਤਲ ਹੋਣ ਦਾ ਪਤਾ ਲੱਗਾ, ਜਾਣਕਾਰੀ ਅਨੁਸਾਰ ਪਿੰਡ ਵਲਟੋਹਾ ਵਿਖੇ ਆਪਣੇ ਨਾਨਕੇ ਘਰ ਆਏ ਨੌਜਵਾਨ ਮਲਕੀਤ ਸਿੰਘ ਪੁੱਤਰ ਸਤਨਾਮ ਸਿੰਘ ਪਿੰਡ ਨੂਰਵਾਲਾ ਜੋ ਕਿ ਬੀਤੀ ਰਾਤ ਆਪਣੇ...
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 3 hours ago
ਨਵੀਂ ਦਿੱਲੀ, 21 ਅਪ੍ਰੈਲ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਬੀਤੇ ਲੰਘੇ ਦਿਨ ਸਨਿੱਚਰਵਾਰ ਨੂੰ ਸਪਾ ਨੇਤਾ ਤੇ ਰਾਮਗੋਪਾਲ ਯਾਦਵ ਦੇ ਬੇਟੇ ਅਕਸ਼ੈ ਯਾਦਵ ਲਈ ਰੈਲੀ ਵਿਚ ਵੋਟ ਮੰਗਿਆ। ਫ਼ਿਰੋਜ਼ਾਬਾਦ 'ਚ ਗੱਠਜੋੜ ਦੀ ਰੈਲੀ 'ਚ ਭਾਜਪਾ ਤੇ ਪ੍ਰਧਾਨ ਮੰਤਰੀ ਮੋਦੀ 'ਤੇ ਬਰਸ ਰਹੀ ਮਾਇਆਵਤੀ...
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 3 hours ago
ਨਵੀਂ ਦਿੱਲੀ, 21 ਅਪ੍ਰੈਲ - ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਸ਼ਤਰੂਘਣ ਸਿਨਹਾ ਨੇ ਪਿਛਲੇ ਸਾਲ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਨੂੰ ਲੈ ਕੇ ਸਨਿੱਚਰਵਾਰ ਨੂੰ ਭਾਜਪਾ 'ਤੇ ਨਿਸ਼ਾਨਾ ਸਾਧਿਆ। ਸਿਨਹਾ ਨੇ ਸਵਾਲ ਕੀਤਾ ਕਿ ਕ੍ਰਿਪਾ ਕਰਕੇ...
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 4 hours ago
ਲਖਨਊ, 21 ਅਪ੍ਰੈਲ - ਉਤਰ ਪ੍ਰਦੇਸ਼ ਦੇ ਆਗਰਾ ਲਖਨਊ ਐਕਸਪ੍ਰੈਸ ਵੇ 'ਤੇ ਇਕ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 34 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਮੈਨਪੁਰੀ ਕੋਲ ਵਾਪਰਿਆ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਰਿਹਾ...
ਅੱਜ ਦਾ ਵਿਚਾਰ
. . .  about 4 hours ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  1 day ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  1 day ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  1 day ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  1 day ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  1 day ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 1 hour ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 1 hour ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 1 hour ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  about 1 hour ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  18 minutes ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  48 minutes ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 1 hour ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 1 hour ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਪਟਿਆਲਾ

ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਬਿਜਲੀ ਨਿਗਮ ਮੈਨੇਜਮੈਂਟ ਦੀ ਬੈਠਕ

ਪਟਿਆਲਾ, 16 ਜਨਵਰੀ (ਧਰਮਿੰਦਰ ਸਿੰਘ ਸਿੱਧੂ)- ਬਿਜਲੀ ਮੁਲਾਜ਼ਮਾਂ ਦੀ ਧਿਰ ਬਿਜਲੀ ਮੁਲਾਜ਼ਮ ਏਕਤਾ ਪੰਜਾਬ ਦੀ ਬਿਜਲੀ ਨਿਗਮ ਮੈਨੇਜ਼ਮੈਂਟ ਨਾਲ ਮੁਲਾਜ਼ਮ ਮੰਗਾਂ ਸਬੰਧੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਆਰ. ਪੀ. ਪਾਂਡਵ ਡਾਇਰੈਕਟਰ ਪ੍ਰਬੰਧਕੀ ਨੇ ਕੀਤੀ | ਮੀਟਿੰਗ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਮੀਟਿੰਗ 'ਚ ਬੋਰਡ ਮੈਨੇਜ਼ਮੈਂਟ ਨੇ ਪਿਛਲੇ ਲੰਮੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਬਾਰੇ ਸਹਿਮਤੀ ਪ੍ਰਗਟ ਕਰਦਿਆਂ ਬਿਜਲੀ ਮੁਲਾਜ਼ਮਾਂ ਨੂੰ ਮਿਲਣ ਵਾਲੇ ਪੇ ਬੈਂਡ ਨੂੰ ਜਲਦੀ ਲਾਗੂ ਕਰਨ ਦਾ ਭਰੋਸਾ ਦਿੱਤਾ | ਉਨ੍ਹਾਂ ਦੱਸਿਆ ਕਿ ਮੈਨੇਜ਼ਮੈਂਟ ਨੇ 2022 ਤੱਕ ਰੈਗੂਲਰ ਭਰਤੀ ਕਰਨ ਲਈ ਇਕ ਯੋਜਨਾ ਤਿਆਰ ਕੀਤੀ ਹੈ, ਜਿਸ ਦੇ ਤਹਿਤ ਹਰ ਸਾਲ ਮੁਲਾਜ਼ਮ ਭਰਤੀ ਕੀਤੇ ਜਾਣਗੇ | ਇਸ ਯੋਜਨਾ ਤਹਿਤ 2019 ਵਿਚ ਹਰ ਵਰਗ ਨਾਲ ਸਬੰਧਿਤ 4500 ਮੁਲਾਜ਼ਮ ਰੈਗੂਲਰ ਭਰਤੀ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ 330 ਕਲਰਕਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਰਹੇ ਹਨ ਅਤੇ ਜਲਦ ਹੀ 111 ਲਾਈਨਮੈਨਾਂ ਨੂੰ ਜੇ. ਈ. ਅਤੇ 63 ਮਿ੍ਤਕ ਕਰਮਚਾਰੀਆਂ ਦੇ ਵਾਰਿਸਾਂ ਨੂੰ ਦਫ਼ਤਰੀ ਹੁਕਮ ਜਾਰੀ ਕਰ ਦਿੱਤੇ ਜਾਣਗੇ | ਇਸ ਤੋਂ ਇਲਾਵਾ 4ਜੀ ਇਨਰਨੈੱਟ ਦੀ ਸਹੂਲਤ ਸਾਰੇ ਕਰਮਚਾਰੀਆਂ ਨੂੰ ਦੇਣ ਬਾਰੇ 2 ਮਹੀਨੇ ਵਿਚ ਕੰਪਨੀ ਨਾਲ ਹੋਏ ਐਗਰੀਮੈਂਟ ਨੂੰ ਵਿਚਾਰਿਆ ਜਾਵੇਗਾ ਅਤੇ ਲਾਈਨਮੈਨ ਤੋਂ ਜੇ. ਈਜ਼ ਦੀ ਤਰੱਕੀ ਲਈ ਕੋਟਾ 50 ਫੀਸਦੀ ਕਰਨ ਲਈ ਮਾਮਲਾ ਬੋਰਡ ਸਾਹਮਣੇ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਬਠਿੰਡਾ ਥਰਮਲ ਦੀ ਜ਼ਮੀਨ 'ਤੇ 60 ਮੈਗਾਵਾਟ ਪਰਾਲੀ ਤੋਂ ਬਿਜਲੀ ਪੈਦਾ ਕਰਨ ਵਾਲਾ ਅਤੇ 100 ਮੈਗਾਵਾਟ ਸੋਲਰ ਪਲਾਂਟ ਤੋਂ ਬਿਜਲੀ ਪੈਦਾ ਕਰਨ ਵਾਲੇ ਪਲਾਂਟ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ 8 ਤੇ 9 ਜਨਵਰੀ ਨੂੰ ਹੋਈ ਹੜਤਾਲ ਨੂੰ ਰੈਗੂਲਰ ਕਰਕੇ ਮੁਲਾਜ਼ਮਾਂ ਨੂੰ ਤਨਖ਼ਾਹ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਹੋਰਨਾਂ 23 ਮੰਗਾਂ 'ਤੇ ਵੀ ਆਪਸੀ ਸਹਿਮਤੀ ਬਣੀ | ਅੱਜ ਦੀ ਮੀਟਿੰਗ 'ਚ ਮੈਨੇਜ਼ਮਾੈਟ ਵਲੋਂ ਸ੍ਰੀ ਆਰ. ਪੀ. ਪਾਂਡਵ ਡਾਇਰੈਕਟਰ ਪ੍ਰਬੰਧਕੀ, ਇੰਜ: ਓ. ਪੀ. ਗਰਗ ਨਿਰਦੇਸ਼ਕ ਸੇਲਜ਼, ਇੰਜ: ਕੁਲਜੀਤ ਸਿੰਘ ਭਾਟੀਆ ਐੱਸ. ਈ. ਪ੍ਰਸੋਨਲ, ਬੀ. ਐੱਸ. ਗੁਰਮ ਉਪ ਸਕੱਤਰ ਆਈ. ਆਰ., ਅਸ਼ੋਕ ਕੁਮਾਰ ਉਪ ਸਕੱਤਰ ਵਿੱਤ, ਇੰਜ: ਅਸ਼ੋਕ ਬਾਂਸਲ ਉਪ ਸਕੱਤਰ ਜੋਨਜ ਅਤੇ ਜਥੇਬੰਦੀਆਂ ਵਲੋਂ ਸੂਬਾਈ ਕਨਵੀਨਰ ਹਰਭਜਨ ਸਿੰਘ ਪਿਲਖਣੀ, ਗੁਰਵੇਲ ਸਿੰਘ ਬੱਲਪੁਰੀਆ, ਮਨਜੀਤ ਸਿੰਘ ਚਾਹਲ, ਜਰਨੈਲ ਸਿੰਘ ਚੀਮਾ, ਮਹਿੰਦਰ ਸਿੰਘ, ਲਹਿਰਾ, ਨਰਿੰਦਰ ਸੈਣੀ, ਅਮਰਜੀਤ ਸਿੰਘ, ਸੁਰਿੰਦਰਪਾਲ ਲਹੋਰੀਆ, ਦਰਸ਼ਨ ਸਿੰਘ ਰਾਜੀਆ, ਅਵਤਾਰ ਸਿੰਘ ਸੇਰਗਿੱਲ, ਨਰਿੰਦਰ ਬੱਲ, ਅਵਤਾਰ ਸਿੰਘ ਸੇਰਗਿੱਲ, ਕਮਲ ਕੁਮਾਰ ਪਟਿਆਲਾ, ਮਹਿੰਦਰ ਸਿੰਘ ਆਦਿ ਹਾਜ਼ਰ ਰਹੇ |

ਲੁੱਟ ਦੀ ਝੂਠੀ ਕਹਾਣੀ ਬਣਾਉਣ ਵਾਲਾ ਪੁਲਿਸ ਅੜਿੱਕੇ, 4 ਲੱਖ 25 ਹਜ਼ਾਰ ਦੇ ਗਹਿਣੇ ਬਰਾਮਦ

ਪਟਿਆਲਾ, 16 ਜਨਵਰੀ (ਮਨਦੀਪ ਸਿੰਘ ਖਰੋੜ)- ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਪਟਿਆਲਾ ਵਲੋਂ ਮਾੜੇ ਅਨਸਰਾਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਅਤੇ ਪੁਲਿਸ ਇੰਨਵੈ. ਮਨਜੀਤ ਸਿੰਘ ਬਰਾੜ ਕਪਤਾਨ, ਉਪ ਕਪਤਾਨ ਪੁਲਿਸ ਇੰਨਵੈ. ਸੁਖਵਿੰਦਰ ਸਿੰਘ ਚੌਹਾਨ ਅਤੇ ...

ਪੂਰੀ ਖ਼ਬਰ »

ਸਟਾਰਟਅੱਪ ਵੈਨ ਅੱਜ ਪੰਜਾਬੀ ਯੂਨੀਵਰਸਿਟੀ ਤੇ ਕੱਲ੍ਹ ਥਾਪਰ ਯੂਨੀਵਰਸਿਟੀ 'ਚ

ਪਟਿਆਲਾ, 16 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਸਰਕਾਰ ਵਲੋਂ ਭਾਰਤ ਸਰਕਾਰ ਦੇ ਉਦਯੋਗਿਕ ਨੀਤੀ ਅਤੇ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਸਟਾਰਟਅੱਪ ਇੰਡੀਆ ਪੰਜਾਬ ਯਾਤਰਾ 16 ਜਨਵਰੀ ਤੋਂ ਸ਼ੁਰੂ ਕੀਤੀ ਗਈ ਹੈ ਜੋ ਕਿ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ 17 ਜਨਵਰੀ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਗਣਤੰਤਰ ਦਿਵਸ ਸਬੰਧੀ ਅਧਿਆਪਕਾਂ ਨਾਲ ਬੈਠਕ

ਰਾਜਪੁਰਾ, 16 ਜਨਵਰੀ (ਰਣਜੀਤ ਸਿੰਘ)- ਅੱਜ ਇੱਥੇ ਮਿੰਨੀ ਸਕੱਤਰੇਤ ਵਿਖੇ ਐੱਸ. ਡੀ. ਐੱਮ. ਸ਼ਿਵ ਕੁਮਾਰ ਦੀ ਪ੍ਰਧਾਨਗੀ ਹੇਠ ਗਣਤੰਤਰ ਦਿਵਸ ਦੇ ਸਮਾਗਮ ਸਬੰਧੀ ਇਕ ਮੀਟਿੰਗ ਸਕੂਲਾਂ ਦੇ ਅਧਿਆਪਕਾਂ ਨਾਲ ਹੋਈ, ਜਿਸ 'ਚ ਸ੍ਰੀ ਸ਼ਿਵ ਕੁਮਾਰ ਨੇ ਹਾਜ਼ਰ ਅਧਿਆਪਕਾਂ ਨੂੰ ...

ਪੂਰੀ ਖ਼ਬਰ »

240 ਬੋਤਲਾਂ ਹਰਿਆਣਾ ਦੀ ਸ਼ਰਾਬ ਸਮੇਤ 2 ਕਾਬੂ

ਸਮਾਣਾ, 16 ਜਨਵਰੀ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)- ਸਮਾਣਾ ਪੁਲਿਸ ਨੇ 2 ਵਿਅਕਤੀਆਂ ਨੂੰ 240 ਬੋਤਲਾਂ ਹਰਿਆਣਾ ਦੀ ਸ਼ਰਾਬ ਸਮੇਤ ਕਾਬੂ ਕੀਤਾ ਹੈ ਅਤੇ ਉਨ੍ਹਾਂ ਦੀ ਕਾਰ ਵੀ ਕਬਜ਼ੇ ਵਿਚ ਲਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਅਤੇ ਭੈੜੇ ਪੁਰਸ਼ਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਸਕੀਮ ਤਹਿਤ 404 ਮਰੀਜ਼ਾਂ ਨੂੰ ਦਿੱਤੀ 6 ਕਰੋੜ ਦੀ ਵਿੱਤੀ ਸਹਾਇਤਾ-ਡੀ. ਸੀ.

ਪਟਿਆਲਾ, 16 ਜਨਵਰੀ (ਗੁਰਪ੍ਰੀਤ ਸਿੰਘ ਚੱਠਾ, ਮਨਦੀਪ ਸਿੰਘ ਖਰੋੜ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਦੇ ਇਲਾਜ ਲਈ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਗੰਗਾ ਸਕੂਲ 'ਚ ਲਗਾਈ ਪ੍ਰਦਰਸ਼ਨੀ ਦਾ ਉਦਘਾਟਨ

ਖਨੌਰੀ/ਅਰਨੋਂ, 16 ਜਨਵਰੀ (ਬਲਵਿੰਦਰ ਸਿੰਘ ਥਿੰਦ, ਦਰਸ਼ਨ ਸਿੰਘ ਪਰਮਾਰ)- ਗੰਗਾ ਇੰਟਰਨੈਸ਼ਨਲ ਸਕੂਲ ਢਾਬੀ ਗੁੱਜਰਾਂ (ਪਟਿਆਲਾ) ਵਿਖੇ ਮਾਪੇ-ਅਧਿਆਪਕ ਦਿਵਸ ਮੌਕੇ ਸਕੂਲ ਕੈਂਪਸ ਵਿਚ ਪ੍ਰਦਰਸ਼ਨੀ ਲਗਾਈ ਗਈ, ਜਿਸ 'ਚ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ ...

ਪੂਰੀ ਖ਼ਬਰ »

30ਵਾਂ ਸਾਲਾਨਾ ਵਿਸ਼ਾਲ ਨਗਰ ਕੀਰਤਨ ਸਜਾਇਆ

ਪਟਿਆਲਾ, 16 ਜਨਵਰੀ (ਧਰਮਿੰਦਰ ਸਿੰਘ ਸਿੱਧੂ)- ਗੁਰਦੁਆਰਾ ਪ੍ਰਬੰਧਕ ਕਮੇਟੀ ਰਤਨ ਨਗਰ ਤਿ੍ਪੜੀ ਪਟਿਆਲਾ ਵਲੋਂ ਸਾਧ ਸੰਗਤ ਦੇ ਸਹਿਯੋਗ ਨਾਲ ਬੀਤੇ ਦਿਨੀਂ ਸਮੂਹ ਸ਼ਹੀਦਾਂ ਸਿੰਘ ਦੀ ਯਾਦ ਨੂੰ ਸਮਰਪਿਤ 30ਵਾਂ ਸਾਲਾਨਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਕਿ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਬਾਲ ਵਿਕਾਸ ਕੈਂਪ ਲਗਾਇਆ

ਪਟਿਆਲਾ, 16 ਜਨਵਰੀ (ਧਰਮਿੰਦਰ ਸਿੰਘ ਸਿੱਧੂ)- ਬਸੰਤ ਰਿਤੂ ਕਲੱਬ ਤਿ੍ਪੜੀ ਪਟਿਆਲਾ ਵਲੋਂ ਮਾਡਲ ਟਾਊਨ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਪ੍ਰਤਾਪ ਨਗਰ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਬਾਲ ਵਿਕਾਸ ਕੈਂਪ ਲਗਾਇਆ ਗਿਆ, ਜਿਸ 'ਚ ਬਡੂੰਗਰ, ਫਰੀਦਪੁਰ ਅਤੇ ਤੁੱਲੇਵਾਲ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸੁਤੰਤਰ ਦੀ ਅਹਿਮ ਮੀਟਿੰਗ

ਨਾਭਾ, 16 ਜਨਵਰੀ (ਕਰਮਜੀਤ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਸੁਤੰਤਰ ਦੀ ਇਕ ਅਹਿਮ ਮੀਟਿੰਗ ਦੇ ਮੁਖੀ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ ਜਿੱਥੇ ਪਾਰਟੀ ਵਰਕਰ ਤੇ ਇਲਾਕੇ ਦੇ ਕਿਸਾਨ ਸ਼ਾਮਿਲ ਹੋਏ ਅਤੇ ਕਈ ਸਾਲਾਂ ਤੋਂ ਬੰਦ ਪਈ ਰੱਖੜਾ ਸ਼ੂਗਰ ਮਿੱਲ ਨੂੰ ਮੁੜ ...

ਪੂਰੀ ਖ਼ਬਰ »

ਜ਼ਿਲੇ੍ਹ ਅੰਦਰ 65,000 ਕਿਸਾਨਾਂ ਵਲੋਂ ਸਹਿਕਾਰੀ ਬੈਂਕ ਦੀ 639 ਕਰੋੜ ਦੀ ਲੈਣਦਾਰੀ- ਪ੍ਰਬੰਧਕ ਨਿਰਦੇਸ਼ਕ ਤੇ ਜ਼ਿਲ੍ਹਾ ਮੈਨੇਜਰ

ਪਟਿਆਲਾ, 16 ਜਨਵਰੀ (ਜਸਪਾਲ ਸਿੰਘ ਢਿੱਲੋਂ)- ਕੇਂਦਰੀ ਸਹਿਕਾਰੀ ਬੈਂਕ ਦੀ ਇਕ ਬੈਠਕ ਬੈਂਕ ਦੇ ਪ੍ਰਬੰਧਕ ਨਿਰਦੇਸ਼ਕ ਗੁਰਬਾਜ ਸਿੰਘ ਤੇ ਜ਼ਿਲ੍ਹਾ ਮੈਨੇਜਰ ਭਾਸਕਰ ਕਟਾਰੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦੱਸਿਆ ਗਿਆ ਕਿ ਸਰਕਾਰ ਦੀ ਅਧਿਸੂਚਨਾ ਤੋਂ ਬਾਅਦ ਵੀ ...

ਪੂਰੀ ਖ਼ਬਰ »

ਆਰੀਅਨਜ਼ ਗਰੁੱਪ ਦੀਆਂ ਵਿਦਿਆਰਥਣਾਂ ਨੇ ਨਤੀਜਿਆਂ 'ਚ ਮਾਰੀਆਂ ਮੱਲਾਂ

ਰਾਜਪੁਰਾ, 16 ਜਨਵਰੀ (ਜੀ.ਪੀ. ਸਿੰਘ)- ਹਰ ਖੇਤਰ ਵਿਚ ਆਪਣੀ ਸ਼ਕਤੀ ਦਾ ਪ੍ਰਦਰਸ਼ਨ ਕਰ ਸਥਾਨਕ ਆਰੀਅਨਜ਼ ਗਰੁੱਪ ਆਫ ਕਾਲਜਿਜ਼ ਦੀਆਂ 4 ਲੜਕੀਆਂ ਨੇ ਆਪਣੇ ਮਾਤਾ-ਪਿਤਾ ਅਤੇ ਕਾਲਜ ਦਾ ਮਾਣ ਵਧਾਇਆ ਹੈ | ਆਰੀਅਨਜ਼ ਗਰੁੱਪ ਦੇ ਚੇਅਰਮੈਨ ਅੰਸ਼ੂ ਕਟਾਰੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਬੈਠਕ

ਦੇਵੀਗੜ੍ਹ, 16 ਜਨਵਰੀ (ਰਾਜਿੰਦਰ ਸਿੰਘ ਮੌਜੀ)- ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਦੁਧਨਸਾਧਾਂ ਦੀ ਅਹਿਮ ਬੈਠਕ ਨੰਬਰਦਾਰ ਕਰਮਜੀਤ ਸਿੰਘ ਪ੍ਰਧਾਨ ਤਹਿਸੀਲ ਦੁਧਨ ਸਾਧਾਂ ਦੀ ਅਗਵਾਈ ਹੇਠ ਹੋਈ, ਜਿਸ 'ਚ ਵੱਖ-ਵੱਖ ਪਿੰਡਾਂ ਦੇ ਨੰਬਰਦਾਰਾਂ ਨੇ ਭਾਗ ਲਿਆ ¢ ਗੱਲਬਾਤ ...

ਪੂਰੀ ਖ਼ਬਰ »

ਗੁਣੀਕੇ ਵਿਖੇ ਧਾਰਮਿਕ ਸਮਾਗਮ ਕਰਵਾਇਆ

ਨਾਭਾ, 16 ਜਨਵਰੀ (ਕਰਮਜੀਤ ਸਿੰਘ)- ਪਿੰਡ ਗੁਣੀਕੇ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਅਖੰਡ ਜਾਪ ਬਾਬਾ ਕਰਨੈਲ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ | ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਹ ਸਮਾਗਮ ਨੇਪਰੇ ਚੜੇ੍ਹ | ਉਸ ਉਪਰੰਤ ਅੱਜ ਮਹਾਨ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ ਭਲਕੇ

ਪਟਿਆਲਾ, 16 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)- ਭਾਰਤ ਸਰਕਾਰ ਵਲੋਂ ਨੌਜਵਾਨਾਂ ਲਈ ਸਮਾਜਿਕ ਵਿਸ਼ਿਆ ਪ੍ਰਤੀ ਚੇਤਨਤਾ ਲਈ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵਲੋਂ ਸਾਰੇ ਦੇਸ਼ ਵਿਚ ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ ਕਰਵਾਈ ਜਾ ਰਹੀ ਹੈ, ਜਿਸ 'ਚ ਭਾਗ ਲੈਣ ਲਈ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪਾਸ ਕੀਤਾ ਜੇ. ਆਰ. ਐੱਫ. ਤੇ ਲੈਕਚਰਾਰਸ਼ਿਪ ਦਾ ਟੈਸਟ

ਪਟਿਆਲਾ, 16 ਜਨਵਰੀ (ਗੁਰਵਿੰਦਰ ਸਿੰਘ ਔਲਖ)- ਖ਼ਾਲਸਾ ਕਾਲਜ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਯੂ. ਜੀ. ਸੀ. ਨੈੱਟ ਦੀਆਂ ਪ੍ਰੀਖਿਆਵਾਂ ਦੌਰਾਨ ਜੇ. ਆਰ. ਐੱਫ. ਅਤੇ ਨੈੱਟ ਦੇ ਇਮਤਿਹਾਨ ਪਾਸ ਕੀਤੇ ਹਨ | ਇਨ੍ਹਾਂ ਇਮਤਿਹਾਨਾਂ ਦੌਰਾਨ ਪੋਸਟ ਗ੍ਰੈਜੂਏਟ ...

ਪੂਰੀ ਖ਼ਬਰ »

ਰਾਮਗੜ੍ਹੀਆ ਸਭਾ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

ਰਾਜਪੁਰਾ, 16 ਜਨਵਰੀ (ਜੀ.ਪੀ. ਸਿੰਘ)-ਰਾਮਗੜ੍ਹੀਆ ਸਭਾ ਰਾਜਪੁਰਾ ਵਲੋਂ ਸਥਾਨਕ ਰਾਮਗੜ੍ਹੀਆ ਸਭਾ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਕੌਾਸਲਰ ਅਤੇ ਸਭਾ ਦੇ ਪ੍ਰਧਾਨ ਹਰਦੇਵ ਸਿੰਘ ਕੰਡੇਵਾਲਾ ਦੀ ਅਗਵਾਈ 'ਚ ਕਰਵਾਏ ਇਕ ਸਮਾਰੋਹ ਦੌਰਾਨ ਸਾਲ-2019 ਦਾ ਕੈਲੰਡਰ ਜਾਰੀ ...

ਪੂਰੀ ਖ਼ਬਰ »

ਏ. ਐੱਸ. ਆਈ. ਵੱਢੀ ਲੈਂਦਾ ਰੰਗੇ ਹੱਥੀਂ ਕਾਬੂ

ਪਟਿਆਲਾ, 16 ਜਨਵਰੀ (ਮਨਦੀਪ ਸਿੰਘ ਖਰੋੜ)- ਵਿਜੀਲੈਂਸ ਬਿਊਰੋ ਪਟਿਆਲਾ ਨੇ ਥਾਣਾ ਅਰਬਨ ਅਸਟੇਟ ਦੇ ਇਕ ਏ. ਐੱਸ. ਆਈ. ਵਲੋਂ ਪਰਚਾ ਨਾ ਦਰਜ ਕਰਨ ਬਦਲੇ 10 ਹਜ਼ਾਰ ਦੀ ਰਕਮ ਲੈਂਦਿਆਂ ਰੰਗੀ ਹੱਥੀਂ ਕਾਬੂ ਕਰਕੇ ਉਸ ਦੇ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੱਲੇਦਾਰ ਯੂਨੀਅਨ ਵਲੋਂ ਮਾਨਸਾ ਦੇ ਠੇਕੇਦਾਰ ਿਖ਼ਲਾਫ਼ ਨਾਅਰੇਬਾਜ਼ੀ

ਨਾਭਾ, 16 ਜਨਵਰੀ (ਕਰਮਜੀਤ ਸਿੰਘ)- ਸਥਾਨਕ ਐੱਫ. ਸੀ. ਆਈ. ਗੋਦਾਮ ਵਿਖੇ ਪੱਲੇਦਾਰ ਯੂਨੀਅਨ ਵਲੋਂ ਠੇਕੇਦਾਰ ਰਾਜ ਕੁਮਾਰ ਦੀ ਅਗਵਾਈ ਹੇਠ ਧਰਨਾ ਲਗਾ ਮਾਨਸਾ ਦੇ ਠੇਕੇਦਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਧਰਨਾਕਾਰੀਆਂ ਦਾ ਕਹਿਣਾ ਸੀ ਕਿ ਮਾਨਸਾ ਦੇ ਠੇਕੇਦਾਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਪੂਟਾ ਨੂੰ ਪੁਨਰ ਸੁਰਜੀਤ ਕਰਨ ਲਈ ਅਧਿਆਪਕਾਂ ਵਲੋਂ ਧਰਨਾ

ਪਟਿਆਲਾ, 16 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੂਟਾ ਰਿਵਾਈਵਲ ਕੋਰ ਕਮੇਟੀ ਦੀ ਅਗਵਾਈ 'ਚ ਅਧਿਆਪਕਾਂ ਵਲੋਂ ਪੂਟਾ ਨੂੰ ਪੁਨਰ ਸੁਰਜੀਤ ਕਰਨ ਲਈ ਉਪ ਕੁਲਪਤੀ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ, ਜਿਸ 'ਚ ਅਧਿਆਪਕਾਂ ਨੇ ...

ਪੂਰੀ ਖ਼ਬਰ »

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਦਰਦੀ ਨੂੰ 'ਭਾਈ ਸਾਹਿਬ' ਦੀ ਉਪਾਧੀ ਨਾਲ ਕੀਤਾ ਸਨਮਾਨਿਤ

ਪਟਿਆਲਾ, 16 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਦੌਰਾਨ ਪੰਥਕ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਤਖ਼ਤ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਬੈਠਕ ਦੌਰਾਨ ਸਰਕਾਰ ਨੂੰ ਦਿੱਤੀ ਚਿਤਾਵਨੀ

ਪਟਿਆਲਾ, 16 ਜਨਵਰੀ (ਜ.ਸ.ਢਿੱਲੋਂ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਪਟਿਆਲਾ-1 ਦੀ ਬੈਠਕ ਗੁਰਦੁਆਰਾ ਪ੍ਰਮੇਸ਼ਰਦੁਆਰ ਵਿਖੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਧਬਲਾਨ ਦੀ ਪ੍ਰਧਾਨਗੀ ਹੇਠ ਹੋਈ¢ ਇਸ ਮੌਕੇ ਡਾ. ਦਰਸ਼ਨ ਪਾਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਬੈਠਕ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਪਟਿਆਲਾ ਨੂੰ ਮੋਹਰੀ ਬਣਾਉਣ ਲਈ ਤਾੜਨਾ ਤੋਂ ਬਾਅਦ ਅਧਿਕਾਰੀ ਹੋਏ ਪੱਬਾਂ ਭਾਰ

ਪਟਿਆਲਾ, 16 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਨਗਰ ਨਿਗਮ ਅਧਿਕਾਰੀਆਂ ਵਲੋਂ ਨਗਰ ਵਿਚਲੇ 60 ਵਾਰਡਾਂ ਨੂੰ ਸਾਫ਼-ਸੁਥਰਾ ਦਿਖਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਮੱਦਦ ਨਾਲ ਸ਼ਲਾਘਾਯੋਗ ਮੁਹਿੰਮ ਆਰੰਭੀ ਹੈ | ਇਸ ਪਿੱਛੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 16 ਜਨਵਰੀ (ਮਨਦੀਪ ਸਿੰਘ ਖਰੋੜ)- ਸਥਾਨਕ ਹਨੂਮਾਨ ਚੌਾਕ ਨੇੜੇ ਜਾ ਰਹੇ ਇਕ ਵਿਅਕਤੀ ਤੋਂ ਸਕੂਟਰੀ 'ਤੇ ਸਵਾਰ 3 ਵਿਅਕਤੀ ਧੱਕਾ-ਮੁੱਕੀ ਕਰਕੇ ਉਸ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਸ਼ਿਕਾਇਤਕਰਤਾ ਮੁਹੰਮਦ ਸੇਮ ਵਾਸੀ ਪਟਿਆਲਾ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਠੇਕਾ ਆਧਾਰਿਤ ਕਲਰਕਾਂ ਵਲੋਂ ਧਰਨਾ

ਪਟਿਆਲਾ, 16 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)- ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਠੇਕਾ ਆਧਾਰਿਤ ਕਲਰਕਾਂ ਵਲੋਂ ਸਾਬਕਾ ਪ੍ਰਧਾਨ ਗੈਰ-ਅਧਿਆਪਨ ਸੰਘ ਗੁਰਿੰਦਰਪਾਲ ਸਿੰਘ ਬੱਬੀ ਦੀ ਅਗਵਾਈ 'ਚ ਉਪ ਕੁਲਪਤੀ ਦਫ਼ਤਰ ਬਾਹਰ ਧਰਨਾ ਦਿੱਤਾ ਗਿਆ | ਧਰਨੇ ਬਾਰੇ ...

ਪੂਰੀ ਖ਼ਬਰ »

ਨਾਬਾਲਗਾ ਦੀ ਕੁੱਟਮਾਰ ਦੇ ਮਾਮਲੇ 'ਚ 4 ਨਾਮਜ਼ਦ

ਪਟਿਆਲਾ, 16 ਜਨਵਰੀ (ਮਨਦੀਪ ਸਿੰਘ ਖਰੋੜ)- ਥਾਣਾ ਸਦਰ ਦੀ ਪੁਲਿਸ ਨੇ 12 ਸਾਲਾ ਲੜਕੀ ਦੀ ਕੁੱਟਮਾਰ ਦੇ ਮਾਮਲੇ 'ਚ ਲੜਕੀ ਦੀ ਮਾਤਾ ਦੀ ਸ਼ਿਕਾਇਤ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਸਮੇਤ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਸ਼ਿਕਾਇਤਕਰਤਾ ਰਾਣੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਸਮਾਣਾ, 16 ਜਨਵਰੀ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਬਲਵੀਰ ਸਿੰਘ ਪੁੱਤਰ ਜੰਗ ਸਿੰਘ ਵਾਸੀ ਪਿੰਡ ਤੁਲੇਵਾਲ ਨੂੰ 500 ਨਸ਼ੀਲੀਆਂ ਗੋਲੀਆਂ ਰੱਖਣ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਪਟਿਆਲਾ, 16 ਜਨਵਰੀ (ਮਨਦੀਪ ਸਿੰਘ ਖਰੋੜ)- ਸੰਗਰੂਰ ਰੋਡ 'ਤੇ ਸਥਿਤ ਗੁਰਦੁਆਰਾ ਪਰਮੇਸ਼ਰ ਦੁਆਰ ਨੇੜੇ ਜਾ ਰਹੇ ਇਕ ਅਣਪਛਾਤੇ ਵਿਅਕਤੀ 'ਚ ਅਣਪਛਾਤੀ ਕਾਰ ਵਲੋਂ ਫੇਟ ਵੱਜਣ ਕਾਰਨ ਉਹ ਗੰਭੀਰ ਰੂਪ ਜ਼ਖਮੀ ਹੋ ਗਿਆ, ਜਿਸ ਨੂੰ ਬਾਅਦ 'ਚ ਸਰਕਾਰੀ ਰਜਿੰਦਰਾ ਹਸਪਤਾਲ 'ਚ ਦਾਖਲ ...

ਪੂਰੀ ਖ਼ਬਰ »

ਵਿਅਕਤੀ ਨੂੰ ਘੇਰ ਕੇ ਕੁੱਟਮਾਰ ਕਰਨ 'ਤੇ 5 ਨਾਮਜ਼ਦ

ਰਾਜਪੁਰਾ, 16 ਜਨਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)- ਥਾਣਾ ਸਦਰ ਨੇ ਪਿੰਡ ਜਨਸੂਆ 'ਚ ਇਕ ਵਿਅਕਤੀ ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 2 ਔਰਤਾਂ ਸਮੇਤ 5 ਜਣਿਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਵਿਜੈ ...

ਪੂਰੀ ਖ਼ਬਰ »

ਪਿੰਡ ਖੁਆਸਪੁਰਾ ਦੀ ਔਰਤ ਦੀ ਭੇਦਭਰੀ ਹਾਲਤ 'ਚ ਮੌਤ

ਰੂਪਨਗਰ, 16 ਜਨਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਨੇੜਲੇ ਪਿੰਡ ਖੁਆਸਪੁਰਾ 'ਚ ਇਕ ਔਰਤ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ ਜਦੋਂ ਕਿ ਪਤੀ ਨੇ ਕਿਹਾ ਕਿ ਉਹ ਕੁਝ ਦਿਨ ਤੋਂ ਪੀਲੀਆ ਰੋਗ ਤੋਂ ਪੀੜਤ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ਨੀਲਮ ਪਤਨੀ ਜਗਦੀਪ ਆਪਣੇ ਘਰ ਫਰਸ਼ 'ਤੇ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਜਿੱਤ ਕੇ ਸੁਰਜੇਵਾਲਾ ਭਾਜਪਾ ਨੂੰ ਚਲਦਾ ਕਰਨਗੇ-ਐਡਵੋਕੇਟ ਨੈਨ

ਗੂਹਲਾ ਚੀਕਾ, 16 ਜਨਵਰੀ (ਓ. ਪੀ. ਸੈਣੀ)- ਰਣਦੀਪ ਸਿੰਘ ਸੁਰਜੇਵਾਲਾ ਜੀਂਦ ਦੀ ਧਰਤੀ 'ਤੇ ਚੋਣ ਜਿੱਤ ਕੇ ਹਰਿਆਣਾ 'ਚ ਕਾਂਗਰਸ ਰਾਜ ਦਾ ਆਗਾਜ਼ ਕਰਨ ਲਈ ਚੋਣ ਅਖਾੜੇ 'ਚ ਆਏ ਹਨ | ਉਕਤ ਪ੍ਰਗਟਾਵਾ ਕਰਦਿਆਂ ਐਡਵੋਕੇਟ ਦਲਬੀਰ ਨੈਨ ਨੇ ਕਿਹਾ ਕਿ ਚੌਧਰੀ ਰਣਦੀਪ ਸਿੰਘ ਵਲੋਂ ਆਪਣੇ ...

ਪੂਰੀ ਖ਼ਬਰ »

ਸਕੂਟਰ ਤੇ ਨਕਦੀ ਚੋਰੀ

ਪਟਿਆਲਾ, 16 ਜਨਵਰੀ (ਮਨਦੀਪ ਸਿੰਘ ਖਰੋੜ)- ਸਥਾਨਕ ਅਨਾਰਦਾਨਾ ਚੌਾਕ 'ਚ ਸਥਿਤ ਮੀਟ ਦੀ ਦੁਕਾਨ ਤੋਂ 5 ਹਜ਼ਾਰ ਰੁਪਏ, ਇਕ ਸਕੂਟਰ ਤੇ ਹੋਰ ਜ਼ਰੂਰੀ ਕਾਗ਼ਜ਼ਾਤ ਚੋਰੀ ਹੋਣ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਦੁਕਾਨ ਮਾਲਕ ਦੀ ਸ਼ਿਕਾਇਤ 'ਤੇ ਸੂਰਜ, ਗੁਰਮੀਤ ਵਾਸੀਅਨ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਕੂਲਾਂ ਬਾਹਰ 5 ਅਧਿਆਪਕਾਂ ਦੇ ਬਰਖਾਸਤ ਕਰਨ ਦੇ ਹੁਕਮਾਂ ਨੂੰ ਲਾਏ ਲਾਂਬੂ

ਪਟਿਆਲਾ, 16 ਜਨਵਰੀ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਜ਼ਿਲੇ੍ਹ ਦੇ ਸਕੂਲਾਂ ਬਾਹਰ ਵੱਡੇ ਪੱਧਰ 'ਤੇ 5 ਅਧਿਆਪਕਾਂ ਨੂੰ ਬਰਖਾਸਤ ਕਰਨ ਦੇ ਹੁਕਮਾਂ ਨੂੰ ਲਾਂਬੂ ਲਗਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਅਧਿਆਪਕ ਆਗੂ ਅਤਿੰਦਰਪਾਲ ਘੱਗਾ ਨੇ ਕਿਹਾ ਕਿ ਲੋਕਤੰਤਰੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਪਣੇ ਆਪ ਨੂੰ ਸਹੀ ਸਿੱਧ ਕਰਨ ਲਈ ਆਪਣੇ ਹੀ ਵਿਧਾਇਕ ਦੀ ਬਲੀ ਦੇਣ ਨੂੰ ਤਿਆਰ-ਚੀਮਾ

ਪਟਿਆਲਾ, 16 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਨਸ਼ਿਆਂ ਨੂੰ ਰੋਕਣ ਵਿਚ ਅਸਫਲ ਸਿੱਧ ਹੋਈ ਹੈ ਅਤੇ ਨਸ਼ੇ ਖ਼ਤਮ ਕਰਨ ਦਾ ਵਾਅਦਾ ਵਫ਼ਾ ਨਹੀਂ ਹੋਇਆ ਜਦਕਿ ਕਾਂਗਰਸ ਦੇ ਆਪਣੇ ਵਿਧਾਇਕ ਇਸ ਸੱਚਾਈ ਬਾਰੇ ਬਿਆਨ ਦੇ ਰਹੇ ਹਨ ਪਰ ਕਾਂਗਰਸ ਸਰਕਾਰ ਆਪਣੇ ਆਪ ਨੂੰ ...

ਪੂਰੀ ਖ਼ਬਰ »

ਲੌਾਗ ਟੈਨਿਸ ਦੇ ਖੇਡ ਮੁਕਾਬਲਿਆਂ 'ਚ ਹਿੱਸਾ ਲੈ ਕੇ ਆਏ ਵਿਦਿਆਰਥੀਆਂ ਦਾ ਸਨਮਾਨ

ਪਾਤੜਾਂ, 16 ਜਨਵਰੀ (ਜਗਦੀਸ਼ ਸਿੰਘ ਕੰਬੋਜ)- ਇੰਟਰਨੈਸ਼ਨਲ ਪੱਧਰ 'ਤੇ ਹੋਏ ਲੌਾਗ ਟੈਨਿਸ ਖੇਡ ਮੁਕਾਬਲਿਆਂ 'ਚ ਹਿੱਸਾ ਲੈ ਕੇ ਆਏ ਪਾਤੜਾਂ ਦੇ ਹਲੈਕਿਸ ਐਕਸਫੋਰਡ ਪਬਲਿਕ ਸਕੂਲ ਦੇ 2 ਵਿਦਿਆਰਥੀਆਂ ਦਾ ਪਿੰਡ ਲਾਲਵਾ ਵਾਸੀਆਂ ਅਤੇ ਸਕੂਲ ਪ੍ਰਬੰਧਕ ਦਿਆਲ ਸਿੰਘ ਹਰੀਕਾ ...

ਪੂਰੀ ਖ਼ਬਰ »

ਜਗਵਿੰਦਰ ਸਿੰਘ ਬੁੱਟਰ ਨੇ ਅਹੁਦਾ ਸੰਭਾਲਿਆ

ਦੇਵੀਗੜ੍ਹ, 16 ਜਨਵਰੀ (ਮੁਖਤਿਆਰ ਸਿੰਘ ਨੋਗਾਵਾਂ)- ਪਟਿਆਲਾ ਜ਼ਿਲੇ੍ਹ ਦੀ ਦੇਵੀਗੜ੍ਹ (ਦੁਧਨਸਾਧਾਂ ਸਬ) ਡਵੀਜ਼ਨ ਬਣਨ ਤੋਂ ਬਾਅਦ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਨੇ ਹੌਲੀ-ਹੌਲੀ ਉੱਚ ਅਧਿਕਾਰੀਆਂ ਦੀਆਂ ਨਿਯੁਕਤੀਆਂ ਕਰਨੀ ਸ਼ੁਰੂ ਕਰ ਦਿੱਤੀਆਂ ਹਨ ਤਾਂ ਕਿ ਇਸ ਇਲਾਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX