ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  1 day ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  1 day ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  1 day ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  1 day ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  1 day ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  1 day ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  1 day ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  1 day ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  1 day ago
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  1 day ago
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  1 day ago
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  1 day ago
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  1 day ago
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  1 day ago
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  1 day ago
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  1 day ago
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  1 day ago
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  1 day ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  1 day ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  1 day ago
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  1 day ago
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  1 day ago
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  1 day ago
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  1 day ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550

ਸੰਗਰੂਰ

ਨੀਲੋਵਾਲ ਨਹਿਰ ਵਿਚ ਪਾਣੀ ਨਾ ਆਉਣ 'ਤੇ ਕਿਸਾਨਾਂ 'ਚ ਭਾਰੀ ਰੋਸ

ਸੁਨਾਮ ਊਧਮ ਸਿੰਘ ਵਾਲਾ, 16 ਜਨਵਰੀ (ਧਾਲੀਵਾਲ, ਭੁੱਲਰ) - ਹਜ਼ਾਰਾਂ ਹੈਕਟੇਅਰ ਭੂਮੀ ਦੀ ਸਿੰਚਾਈ ਲਈ ਮੁੱਖ ਸਰੋਤ ਵਜੋਂ ਜਾਣੀ ਜਾਂਦੀ ਨੀਲੋਵਾਲ ਨਹਿਰ 'ਚ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਸਿੰਚਾਈ ਲਈ ਲੋੜੀਂਦਾ ਪਾਣੀ ਨਾ ਆਉਣ ਕਾਰਨ ਇਲਾਕੇ ਦੇ ਕਿਸਾਨਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਕਿਸਾਨ ਅਮਰੀਕ ਸਿੰਘ, ਬਿੱਟੂ ਸਮਰਾ, ਪਾਲਾ ਸਿੰਘ, ਕਰਨੈਲ ਸਿੰਘ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ ਆਦਿ ਨੇ ਸੂਬਾ ਸਰਕਾਰ ਅਤੇ ਨਹਿਰੀ ਵਿਭਾਗ ਿਖ਼ਲਾਫ਼ ਸਖ਼ਤ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਜਦੋਂ ਦੀ ਸੂਬੇ ਵਿਚ ਸਰਕਾਰ ਬਦਲੀ ਹੈ, ਉਦੋਂ ਤੋਂ ਹੀ ਇਸ ਨਹਿਰ ਵਿਚ ਪਹਿਲਾਂ ਦੇ ਮੁਕਾਬਲੇ ਨਾ-ਮਾਤਰ ਪਾਣੀ ਹੀ ਛੱਡਿਆ ਜਾ ਰਿਹਾ ਹੈ, ਪਰ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨ ਆਪਣੀ ਕਣਕ ਦੀ ਫ਼ਸਲ ਨੂੰ ਪਾਣੀ ਲਾਉਣ ਲਈ ਤਰਸ ਹੀ ਗਏ ਹਨ | ਉਨ੍ਹਾਂ ਦੋਸ਼ ਲਾਇਆਂ ਕਿ ਵਿਭਾਗ ਦੇ ਅਧਿਕਾਰੀ ਆਪਣੀ ਮਾੜੀ ਪ੍ਰਬੰਧ ਵਿਵਸਥਾ ਨੂੰ ਛਪਾਉਣ ਲਈ ਨਹਿਰ ਵਿਚ ਜਾਣਬੁੱਝ ਕੇ ਪਾਣੀ ਨਹੀਂ ਛੱਡਦੇ ਅਤੇ ਨਹਿਰ ਟੁੱਟਣ ਦਾ ਡਰ ਵਿਖਾ ਕੇ ਕਿਸਾਨਾਂ ਨੂੰ ਚੁੱਪ ਕਰਵਾ ਦਿੰਦੇ ਹਨ | ਪਰ ਹਕੀਕਤ ਇਹ ਹੈ ਕਿ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਨਹਿਰ 'ਤੇ ਗੇੜਾ ਨਾ ਮਾਰਨ ਕਾਰਨ ਨਹਿਰ ਦੀ ਸਾਂਭ-ਸੰਭਾਲ ਰੱਬ ਭਰੋਸੇ ਹੋਕੇ ਰਹਿ ਗਈ ਹੈ | ਕੁਝ ਲੋਕਾਂ ਵਲੋਂ ਇਸ ਸੁੱਕੀ ਨਹਿਰ ਵਿਚ ਸ਼ਰੇਆਮ ਕੂੜਾ-ਕਰਕਟ ਸੁੱਟਿਆ ਜਾ ਰਿਹਾ ਹੈ | ਇੱਥੋਂ ਤੱਕ ਕਿ ਪਿਛਲੇ ਕਾਫ਼ੀ ਲੰਮੇ ਅਰਸੇ ਤੋਂ ਨਹਿਰ ਵਿਚ ਇਕ ਪਿੰਡ ਦੀ ਵੱਡੀ ਆਬਾਦੀ ਦਾ ਸੀਵਰੇਜ ਦੇ ਗੰਦੇ ਪਾਣੀ ਦਾ ਵੀ ਨਿਕਾਸ ਕੀਤਾ ਹੋਇਆ ਹੈ, ਜੋ ਘੋਰ ਅਪਰਾਧ ਹੈ ਕਿਉਂਕਿ ਇਸ ਨਹਿਰ ਦੇ ਪਾਣੀ ਨੂੰ ਬੁਢਲਾਡਾ ਇਲਾਕੇ ਦੇ ਸੈਂਕੜੇ ਪਿੰਡਾਂ ਦੇ ਲੋਕਾਂ ਵਲੋਂ ਪੀਣ ਲਈ ਵਰਤਿਆ ਜਾਂਦਾ ਹੈ | ਇਸ ਸਬੰਧੀ ਜਦੋਂ ਸਿੰਚਾਈ ਵਿਭਾਗ ਦੇ ਐੱਸ.ਡੀ.ਓ. ਰਾਮ ਅਵਤਾਰ ਸਿੰਗਲਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅੱਜ ਸ਼ਾਮ ਤੱਕ ਪਿੱਛੋਂ ਨਹਿਰ ਵਿਚ ਪਾਣੀ ਛੱਡੇ ਜਾਣ ਦੀ ਸੰਭਾਵਨਾ ਹੈ ਅਤੇ ਨਹਿਰ ਵਿਚ ਕੂੜਾ ਕਰਕਟ ਅਤੇ ਸੀਵਰੇਜ ਦਾ ਗੰਦਾ ਪਾਣੀ ਸੁੱਟਣ ਦੀ ਪੜਤਾਲ ਕਰਕੇ ਸਬੰਧਿਤ ਵਿਅਕਤੀਆਂ ਿਖ਼ਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਸੰਗਰੂਰ 'ਚ ਸਵਾਈਨ ਫਲੂ ਨੇ ਦਿੱਤੀ ਦਸਤਕ

ਸੰਗਰੂਰ, 16 ਦਸੰਬਰ (ਧੀਰਜ ਪਸ਼ੌਰੀਆ) - ਡੇਂਗੂ ਦੀ ਮਾਰ ਝੱਲ ਚੁੱਕੇ ਜ਼ਿਲ੍ਹਾ ਸੰਗਰੂਰ ਵਿਚ ਸਵਾਈਨ ਫਲੂ ਨੇ ਆਪਣੀ ਦਸਤਕ ਦਿੰਦਿਆਂ ਸੁਨਾਮ ਦੇ ਇਕ 62 ਸਾਲਾ ਕੈਂਸਰ ਪੀੜਤ ਬਜ਼ੁਰਗ ਨੂੰ ਆਪਣਾ ਸ਼ਿਕਾਰ ਬਣਾਇਆ ਹੈ ਅਤੇ ਉਹ ਚੰਡੀਗੜ੍ਹ ਦੇ ਇਕ ਸਰਕਾਰੀ ਹਸਪਤਾਲ ਵਿਚ ਜੇਰੇ ...

ਪੂਰੀ ਖ਼ਬਰ »

ਇਕ ਕਿਸਾਨ ਦੇ 8 ਪਸ਼ੂ ਚੋਰੀ

ਲੌਾਗੋਵਾਲ, 16 ਜਨਵਰੀ (ਵਿਨੋਦ, ਖੰਨਾ) - ਲੰਘੀ ਰਾਤ ਲੌਾਗੋਵਾਲ ਦੀ ਵਡਿਆਣੀ ਪੱਤੀ ਵਿਖੇ ਇਕ ਕਿਸਾਨ ਦੀਆਂ 6 ਮੱਝਾਂ ਅਤੇ ਦੋ ਕੱਟੀਆਂ ਚੋਰੀ ਹੋ ਗਈਆਂ ਹਨ | ਅੱਜ ਸਵੇਰੇ ਜਿਉਂ ਹੀ ਚੋਰੀ ਦੀ ਇਸ ਵੱਡੀ ਘਟਨਾ ਦਾ ਪਤਾ ਲੱਗਾ ਤਾਂ ਸੈਂਕੜੇ ਪਿੰਡ ਵਾਸੀ ਘਟਨਾ ਸਥਾਨ 'ਤੇ ਇਕੱਠੇ ...

ਪੂਰੀ ਖ਼ਬਰ »

ਭੁੱਕੀ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 16 ਜਨਵਰੀ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸੁਮਿਤ ਘਈ ਦੀ ਅਦਾਲਤ ਨੇ ਭੁੱਕੀ ਰੱਖਣ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਲੁੱਟ-ਖੋਹ ਦੇ ਦੋਸ਼ਾਂ 'ਚ 5 ਸਾਲ ਕੈਦ

ਸੰਗਰੂਰ, 16 ਜਨਵਰੀ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਜੀਤ ਸਿੰਘ ਭਿੰਡਰ ਦੀ ਅਦਾਲਤ ਨੇ ਲੁੱਟ-ਖੋਹ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੰੂ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਦਰ ਅਹਿਮਦਗੜ੍ਹ ਵਿਖੇ 22 ਦਸੰਬਰ 2015 ਨੰੂ ਦਰਜ ਮਾਮਲੇ ਮੁਤਾਬਿਕ ਚੰਦਨ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਇਰਾਦਾ ਕਤਲ ਦਾ ਮੁਕੱਦਮਾ ਦਰਜ

ਸ਼ੇਰਪੁਰ, 16 ਜਨਵਰੀ (ਦਰਸ਼ਨ ਸਿੰਘ ਖੇੜੀ) - ਥਾਣਾ ਸ਼ੇਰਪੁਰ ਵਿਖੇ ਮਾਰ ਦੇਣ ਦੀ ਨੀਅਤ ਨਾਲ ਨੌਜਵਾਨ ਦੀ ਕੁੱਟਮਾਰ ਕਰਨ ਵਾਲਿਆਂ ਅੱਧੀ ਦਰਜਨ ਨੌਜਵਾਨਾਂ ਿਖ਼ਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ | ਥਾਣਾ ਸ਼ੇਰਪੁਰ ਦੇ ਥਾਣਾ ਮੁਖੀ ਜਸਵੀਰ ਸਿੰਘ ਤੂਰ ਨੇ ਦੱਸਿਆ ...

ਪੂਰੀ ਖ਼ਬਰ »

ਡੀ. ਸੀ. ਨੇ ਨਵਜੰਮੀਆਂ ਧੀਆਂ ਦੇ ਮਾਪਿਆਂ ਨੂੰ ਵੰਡੇ ਵਧਾਈ ਪੱਤਰ ਤੇ ਉਪਹਾਰ

ਸੰਗਰੂਰ, 16 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਸਿਵਲ ਹਸਪਤਾਲ ਸੰਗਰੂਰ ਦਾ ਅਚਨਚੇਤ ਦੌਰਾ ਕਰਦਿਆਂ ਨਵ ਜੰਮੀਆਂ ਬੱਚੀਆਂ ਦੇ ਮਾਪਿਆਂ ਨੰੂ ਵਧਾਈ ਪੱਤਰ ਅਤੇ ਉਪਹਾਰਾਂ ਦੀ ਵੰਡ ਕੀਤੀ | ਸ੍ਰੀ ਥੋਰੀ ਨੇ ਕਿਹਾ ਕਿ ਧੀਆਂ ਕਿਸੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕੁਰਬਾਨੀਆਂ ਭਰੇ ਜੀਵਨ ਦਾ ਵਿਸ਼ਵ ਭਰ 'ਚ ਕੋਈ ਸਾਨੀ ਨਹੀਂ-ਭਾਈ ਲੌ ਾਗੋਵਾਲ

ਧਨੌਲਾ, 16 ਜਨਵਰੀ (ਜਤਿੰਦਰ ਸਿੰਘ ਧਨੌਲਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕੁਰਬਾਨੀਆਂ ਭਰੇ ਇਤਿਹਾਸ ਦਾ ਵਿਸ਼ਵ ਭਰ ਵਿਚ ਕੋਈ ਸਾਨੀ ਨਹੀਂ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਗੁਰਦੁਆਰਾ ...

ਪੂਰੀ ਖ਼ਬਰ »

ਅਧਿਆਪਕ ਆਗੂਆਂ ਦੀ ਬਰਖ਼ਾਸਤਗੀ ਦੀਆਂ ਕਾਪੀਆਂ ਸਾੜੀਆਂ

ਲਹਿਰਾਗਾਗਾ, 16 ਜਨਵਰੀ (ਸੂਰਜ ਭਾਨ ਗੋਇਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖੋਰਾ ਕਲਾਂ ਵਿਖੇ ਅਧਿਆਪਕ ਆਗੂਆਂ ਦੀ ਬਰਖ਼ਾਸਤਗੀ ਦੇ ਰੋਸ ਵਜੋਂ ਅੱਜ ਆਰਡਰਾਂ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਹਰਭਗਵਾਨ ਗੁਰਨੇ, ਮੇਘਰਾਜ ਚੋਟੀਆਂ ਅਤੇ ਸਤਵੰਤ ਸਿੰਘ ...

ਪੂਰੀ ਖ਼ਬਰ »

ਫਲੌ ਾਡ ਕਲਾਂ ਦਾ 4 ਰੋਜ਼ਾ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਕੁੱਪ ਕਲਾਂ, 16 ਜਨਵਰੀ (ਰਵਿੰਦਰ ਸਿੰਘ ਬਿੰਦਰਾ) - ਬਾਬਾ ਗੱਜਣ ਸ਼ਾਹ ਯੂਥ ਸਪੋਰਟਸ ਕਲੱਬ ਫਲੌਾਾਡ ਕਲਾਂ ਵਲੋਂ ਕਰਵਾਇਆ ਜਾ ਰਿਹਾ 4 ਰੋਜ਼ਾ ਖੇਡ ਮੇਲਾ ਖੇਡ ਸਟੇਡੀਅਮ ਫਲੌਾਡ ਕਲਾਂ ਵਿਖੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਇਆ ਜਿਸ ਦਾ ਉਦਘਾਟਨ ਸੰਤ ਬਾਬਾ ਰਣਜੀਤ ਸਿੰਘ ...

ਪੂਰੀ ਖ਼ਬਰ »

ਸ੍ਰੀ ਬਾਲਾਜੀ ਸੇਵਾ ਟਰੱਸਟ ਦਿੜ੍ਹਬਾ ਦੀ ਮੀਟਿੰਗ

ਦਿੜ੍ਹਬਾ ਮੰਡੀ, 16 ਜਨਵਰੀ (ਪਰਵਿੰਦਰ ਸੋਨੂੰ) - ਸ੍ਰੀ ਬਾਲਾਜੀ ਸੇਵਾ ਟਰੱਸਟ ਦਿੜ੍ਹਬਾ ਦੇ ਸਰਪ੍ਰਸਤ ਸਿਵ ਕੁਮਾਰ ਗਰਗ ਦੀ ਅਗਵਾਈ ਹੇਠ ਟਰੱਸਟ ਦੀ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਟਰੱਸਟ ਦੇ ਪ੍ਰਧਾਨ ਅਤੇ ਬਾਕੀ ਅਹੁਦੇਦਾਰਾਂ ਦੀ ਸਾਲਾਨਾ ਚੋਣ ਕੀਤੀ ਗਈ¢ ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਸੰਗਰੂਰ, 16 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਆਵਾਰਾ ਪਸ਼ੂਆਂ ਦੇ ਪ੍ਰਬੰਧ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਕਰਜ਼ਿਆਂ ...

ਪੂਰੀ ਖ਼ਬਰ »

ਐਨ. ਐੱਸ. ਐੱਸ. ਕੈਂਪ ਸ਼ੁਰੂ

ਜਖੇਪਲ, 16 ਜਨਵਰੀ (ਮੇਜਰ ਸਿੰਘ ਸਿੱਧੂ) - ਬਾਬਾ ਪਰਮਾਨੰਦ ਕੰਨਿਆਂ ਮਹਾਂਵਿਦਿਆਲਾ ਜਖੇਪਲ ਵਿਖੇ ਪਿ੍ੰਸੀਪਲ ਡਾ.ਉਂਕਾਰ ਸਿੰਘ ਦੀ ਅਗਵਾਈ ਹੇਠ ਐਨ. ਐੱਸ. ਐੱਸ. ਵਿਭਾਗ ਵਲੋਂ ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਸੱਤ ਰੋਜ਼ਾ ਕੈਂਪ ਲਗਾਇਆ | ਇਸ ਵਿਚ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਉਪਦੇਸ਼ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ

ਰੁੜਕੀ ਕਲਾਂ, 16 ਜਨਵਰੀ (ਜਤਿੰਦਰ ਮੰਨਵੀ) - ਉਪਦੇਸ਼ ਪਬਲਿਕ ਸਕੂਲ ਲਸੋਈ ਵਿਖੇ ਪਿ੍ੰਸੀਪਲ ਅਮਨਦੀਪ ਸਿੰਘ ਦੀ ਨਿਗਰਾਨੀ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਧਾਰਮਿਕ ਸ਼ਬਦ-ਗਾਇਨ ਨਾਲ ਕੀਤੀ ਗਈ | ਉਪਰੰਤ ਵਿਦਿਆਰਥੀਆਂ ਵਲੋਂ ਸਟੇਜ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਵਿਕਰੀ ਿਖ਼ਲਾਫ਼ ਪ੍ਰਸ਼ਾਸਨ ਨੂੰ ਚਿਤਾਵਨੀ

ਸੰਗਰੂਰ, 16 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਅਕਾਲੀ-ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਲਲਿਤ ਕੁਮਾਰ ਗਰਗ, ਐਡਵੋਕੇਟ ਸੁਰਜੀਤ ਸਿੰਘ ਗਰੇਵਾਲ ਨੇ ਸੰਗਰੂਰ ਜ਼ਿਲ੍ਹੇ ਵਿਚ ਚਾਈਨਾ ਡੋਰ ਦੀ ਧੜੱਲੇ ਨਾਲ ਹੋ ਰਹੀ ਵਿਕਰੀ 'ਤੇ ਚਿੰਤਾ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਸੀਟੂ ਛੱਡ ਕੇ ਹਰਿਗੋਬਿੰਦ ਗਰੁੱਪ 'ਚ ਸ਼ਾਮਿਲ

ਮੂਲੋਵਾਲ, 16 ਜਨਵਰੀ (ਰਤਨ ਸਿੰਘ ਭੰਡਾਰੀ) - ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਪੇਧਨੀ ਨੇ ਪੈੱ੍ਰਸ ਨੂੰ ਜਾਰੀ ਬਿਆਨ ਵਿਚ ਕਿਹਾ ਕਿ ਆਂਗਣਵਾੜੀ ਵਰਕਰ ਹਰਗੋਬਿੰਦ ਗਰੁੱਪ ਦੀਆਂ ਨੀਤੀਆਂ ਨੂੰ ਠੀਕ ਮੰਨਦਿਆਂ ਸੀਟੂ ਛੱਡ ਕੇ ...

ਪੂਰੀ ਖ਼ਬਰ »

ਨਾਵਲ 'ਸ਼ਿਵਚਰਨ' 'ਤੇ ਵਿਚਾਰ ਗੋਸ਼ਟੀ ਕਰਵਾਈ

ਸੰਦੌੜ, 16 ਜਨਵਰੀ (ਗੁਰਪ੍ਰੀਤ ਸਿੰਘ ਚੀਮਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ਪੰਜਾਬੀ ਸਾਹਿਤ ਸਭਾ ਸੰਦੌੜ ਵਲੋਂ ਲੇਖਕ ਬਲਵੰਤ ਫਰਵਾਲੀ ਦੇ ਨਾਵਲ 'ਸ਼ਿਵਚਰਨ' ਤੇ ਵਿਚਾਰ ਗੋਸ਼ਟੀ ਕਰਵਾਈ ਗਈ | ਸਮਾਗਮ ਦੌਰਾਨ ਵੱਖ ਵੱਖ ਸਾਹਿਤਕਾਰਾਂ ਅਤੇ ਆਲੋਚਕਾਂ ਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ

ਅਮਰਗੜ੍ਹ, 16 ਜਨਵਰੀ (ਸੁਖਜਿੰਦਰ ਸਿੰਘ ਝੱਲ) - ਸਰਕਾਰੀ ਪ੍ਰਾਇਮਰੀ ਸਕੂਲ ਦੋਲਤਪੁਰ ਦਾ ਸਾਲਾਨਾ ਸਮਾਗਮ ਅਧਿਆਪਕਾਂ, ਵਿਦਿਆਰਥੀਆਂ ਐਸ.ਐਮ. ਸੀ ਕਮੇਟੀ ਅਤੇ ਗਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਸ: ਸੁਖਵਿੰਦਰ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਅਮਰਗੜ੍ਹ, 16 ਜਨਵਰੀ (ਬਲਵਿੰਦਰ ਸਿੰਘ ਭੁੱਲਰ) - ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਮਾਲੇਰਕੋਟਲਾ ਵਲੋਂ ਜ਼ਿਲ੍ਹਾ ਸੰਗਰੂਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕੇ ਦੇ ਪ੍ਰਸਿੱਧ ਪਿੰਡ ਗੁਵਾਰਾ ਵਿਖੇ ਇਨ-ਸਿੱਟੂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਬੈਂਕ ਅੱਗੇ ਧਰਨਾ

ਮੂਣਕ, 16 ਜਨਵਰੀ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ, ਗਮਦੂਰ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਢੀਂਡਸਾ ਦੀ ਇਕਾਈ ਵਲੋਂ ਅੱਜ ਮਾਲਵਾ ਗ੍ਰਾਮੀਣ ਬੈਂਕ ਬਰਾਂਚ ਹਮੀਰਗੜ੍ਹ ਦੇ ਅੱਗੇ ਕਿਸਾਨ ਆਗੂ ਧਰਮਪਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਰੋਸ ...

ਪੂਰੀ ਖ਼ਬਰ »

ਪੋਲੀਓ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਸੁਨਾਮ ਊਧਮ ਸਿੰਘ ਵਾਲਾ, 16 ਜਨਵਰੀ (ਭੁੱਲਰ, ਧਾਲੀਵਾਲ) - ਸਥਾਨਕ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਵੀ. ਪੀ. ਗੁਪਤਾ ਦੀ ਅਗਵਾਈ ਵਿਚ ਪੋਲੀਓ ਜਾਗਰੂਕਤਾ ਕੈਂਪ ਲਗਾਇਆ | ਇਸ ਵਿਚ ਮੁੱਖ ਮਹਿਮਾਨ ਵਜੋਂ ਡਾ. ਰਾਧਾ ਵਸ਼ਿਸ਼ਟ ਸ਼ਾਮਲ ਹੋਏ | ਪਵਨ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਲਗਾਇਆ

ਸੁਨਾਮ ਊਧਮ ਸਿੰਘ ਵਾਲਾ, 16 ਜਨਵਰੀ (ਧਾਲੀਵਾਲ, ਭੁੱਲਰ)- ਖੇਤੀਬਾੜੀ ਵਿਭਾਗ ਵਲੋਂ ਵੱਖ-ਵੱਖ ਪਿੰਡਾਂ ਵਿਚ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ: ਬਲਦੇਵ ਸਿੰਘ ਦੀ ਅਗਵਾਈ ਵਿਚ ਕਿਸਾਨ ਦਿਵਸ ਮੌਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਕਿਸਾਨ ਸਿਖਲਾਈ ਕੈਂਪ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲਾ, 16 ਜਨਵਰੀ (ਭੁੱਲਰ, ਧਾਲੀਵਾਲ) - ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਵੋਟਰ ਦਿਵਸ ਦੀ ਜਾਗਰੂਕਤਾ ਸਬੰਧੀ ਐਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਨਰਦੀਪ ਸਿੰਘ, ਪ੍ਰੋ. ਮੁਖਤਿਆਰ ਸਿੰਘ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ...

ਪੂਰੀ ਖ਼ਬਰ »

ਭਾਈ ਕੀ ਪਸੌਰ ਸਕੂਲ ਦੇ ਵਿਦਿਆਰਥੀ ਅੱਵਲ ਰਹੇ

ਛਾਹੜ, 16 ਜਨਵਰੀ (ਜਸਵੀਰ ਸਿੰਘ ਔਜਲਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆਾ) ਲਹਿਰਾਗਾਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਕਰਵਾਏ ਗਏ ਮੁਕਾਬਲਿਆਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਈ ਕੀ ਪਸੋਰ ...

ਪੂਰੀ ਖ਼ਬਰ »

ਸਹਾਰਾ ਦਾ ਸਾਲਾਨਾ ਇਜਲਾਸ

ਸੰਗਰੂਰ, 16 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਸਹਾਰਾ ਫਾੳਾੂਡੇਸ਼ਨ ਦਾ ਸਾਲਾਨਾ ਇਜਲਾਸ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਸਥਾ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਉਡਾਰੀ, ਚੇਅਰਮੈਨ ਸਰਬਜੀਤ ਸਿੰਘ ਰੇਖੀ ਦੀ ਅਗਵਾਈ ਹੇਠ ਸੰਪੰਨ ਹੋਇਆ | ਇਸ ਸਮਾਗਮ ...

ਪੂਰੀ ਖ਼ਬਰ »

ਰਾਜਾ ਬੀਰ ਕਲਾਂ ਦਾ ਦੁਬਾਰਾ ਪ੍ਰਧਾਨ ਬਣਨ 'ਤੇ ਸਨਮਾਨ

ਜਖੇਪਲ, 16 ਜਨਵਰੀ (ਮੇਜਰ ਸਿੰਘ ਸਿੱਧੂ)- ਜਖੇਪਲ ਨੇੜਲੇ ਪਿੰਡਾਂ ਦੇ ਵਾਸੀਆਂ ਵਲੋਂ ਰਾਜਾ ਬੀਰ ਕਲਾਂ ਨੂੰ ਕਾਂਗਰਸ ਪਾਰਟੀ ਦਾ ਮੁੜ ਪ੍ਰਧਾਨ ਬਣਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪਿੰਡ ਘਾਸੀਵਾਲਾ ਤੋਂ ਸਰਪੰਚ ਲਖਵਿੰਦਰ ਸਿੰਘ, ਪ੍ਰਧਾਨ ਨਵਜੋਤ ਸਿੰਘ, ...

ਪੂਰੀ ਖ਼ਬਰ »

20 ਨੂੰ ਅੰਮਿ੍ਤਸਰ ਵਿਖੇ ਅਧਿਆਪਕ ਰੈਲੀ

ਧਰਮਗੜ੍ਹ, 16 ਜਨਵਰੀ (ਗੁਰਜੀਤ ਸਿੰਘ ਚਹਿਲ) - ਸਮੁੱਚੇ ਪੰਜਾਬ ਭਰ ਦੇ ਸਰਕਾਰੀ ਸਕੂਲਾਂ 'ਚ ਸੇਵਾਵਾਂ ਨਿਭਾਅ ਰਹੇ ਵੱਖ-ਵੱਖ ਵਰਗਾਂ ਦੇ ਅਧਿਆਪਕਾਂ ਨੇ ਇਕ ਵਾਰ ਫਿਰ ਤੋ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਸ ਤਹਿਤ ਅੰਮਿ੍ਤਸਰ ਵਿਖੇ ...

ਪੂਰੀ ਖ਼ਬਰ »

ਸਕੂਲਾਂ 'ਚ ਕਿਤਾਬਾਂ ਦੀ ਵਿਕਰੀ ਿਖ਼ਲਾਫ਼ ਕਿਤਾਬਾਂ ਵਾਲੇ ਦੁਕਾਨਦਾਰ ਅਧਿਕਾਰੀ ਨੂੰ ਮਿਲੇ

ਸੰਗਰੂਰ, 16 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਗਰੂਰ ਬੁੱਥ ਸ਼ੈਲਰ ਐਾਡ ਸਟੇਸ਼ਨਰੀ ਐਸੋਸੀਏਸ਼ਨ ਦਾ ਇਕ ਵਫ਼ਦ ਪਰਮਜੀਤ ਸਿੰਘ, ਅਸ਼ਵਨੀ ਕੁਮਾਰ, ਰਤੀਸ ਕੁਮਾਰ, ਜੈਨ ਬੁੱਕ ਸਟੋਰ ਅਹਿਮਦਗੜ੍ਹ, ਜਿੰਦਲ ਬੁੱਕ ਡੀਪੂ ਮਲੇਰਕੋਟਲਾ, ਨਟਵਰ ਬੁੱਕ ਡੀਪੂ, ਗਰਗ ...

ਪੂਰੀ ਖ਼ਬਰ »

ਰਾਮਗੜ੍ਹੀਆ ਪਬਲਿਕ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ

ਮਲੇਰਕੋਟਲਾ, 16 ਜਨਵਰੀ (ਹਨੀਫ਼ ਥਿੰਦ) - ਚੇਅਰਮੈਨ ਅਤੇ ਵਾਤਾਵਰਨ ਪ੍ਰੇਮੀ ਇੰਦਰਜੀਤ ਸਿੰਘ ਮੁੰਡੇ, ਪ੍ਰਧਾਨ ਗਿਆਨੀ ਅਮਰ ਸਿੰਘ ਮਠਾੜੂ, ਸਰਪ੍ਰਸਤ ਸੁਰਜੀਤ ਸਿੰਘ, ਸਮੂਹ ਸਕੂਲ ਦੀ ਪ੍ਰਬੰਧਕੀ ਕਮੇਟੀ, ਸਕੂਲ ਪਿ੍ੰਸੀਪਲ ਅਤੇ ਸਮੂਹ ਸਕੂਲ ਸਟਾਫ਼ ਦੇ ਸਹਿਯੋਗ ਸਦਕਾ ...

ਪੂਰੀ ਖ਼ਬਰ »

ਖੇਤੀ ਮਾਹਿਰਾਂ ਵਲੋਂ ਸਬਜ਼ੀਆਂ ਦੇ ਖੇਤਾਂ ਦਾ ਨਿਰੀਖਣ

ਸੁਨਾਮ ਊਧਮ ਸਿੰਘ ਵਾਲਾ, 16 ਜਨਵਰੀ (ਭੁੱਲਰ, ਧਾਲੀਵਾਲ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਸਲਾਹਕਾਰ ਕੇਂਦਰ ਦੇ ਮਾਹਿਰਾਂ ਵਲੋਂ ਸੀਨੀਅਰ ਜ਼ਿਲ੍ਹਾ ਪਸਾਰ ਮਾਹਿਰ ਡਾ: ਬੂਟਾ ਸਿੰਘ ਰੋਮਾਣਾ ਦੀ ਅਗਵਾਈ ਵਿਚ ਸੁਨਾਮ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਬਜ਼ੀ ...

ਪੂਰੀ ਖ਼ਬਰ »

ਪਿੰਡਾਂ ਦੇ ਸੰੁਦਰੀਕਰਨ 'ਚ ਆਫ਼ੀਸਰ ਕਾਲੋਨੀ ਮੰਗਵਾਲ ਨੂੰ ਸ਼ਾਮਿਲ ਕਰਨ ਦੀ ਮੰਗ

ਸੰਗਰੂਰ, 16 ਦਸੰਬਰ (ਧੀਰਜ ਪਸ਼ੌਰੀਆ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਗੁਰੂ ਜੀ ਦੀ ਚਰਨਛੋਹ ਪ੍ਰਾਪਤ ਸੂਬੇ ਦੇ 41 ਪਿੰਡਾਂ ਦੇ ਸੁੰਦਰੀਕਰਨ ਵਾਸਤੇ ਬਣਾਈ ਯੋਜਨਾ ਵਿਚ ਪਿੰਡ ਮੰਗਵਾਲ (ਆਫ਼ੀਸਰ ...

ਪੂਰੀ ਖ਼ਬਰ »

ਸਾਬਤ ਸੂਰਤ ਹਾਕੀ ਖਿਡਾਰੀ ਮਨਿੰਦਰ ਸਿੰਘ ਸਨਮਾਨਿਤ

ਅਮਰਗੜ੍ਹ, 16 ਜਨਵਰੀ (ਸੁਖਜਿੰਦਰ ਸਿੰਘ ਝੱਲ) - ਯੂਥ ਉਲੰਪਿਕ ਵਿਚ ਭਾਰਤ ਵਲੋਂ ਹਾਕੀ ਖੇਡਣ ਵਾਲੇ ਇਕਲੌਤੇ ਸਾਬਤ ਸੂਰਤ ਸਰਦਾਰ ਮਨਿੰਦਰ ਸਿੰਘ ਬਾਗੜੀਆਂ ਦਾ ਸਿੱਖ ਪੰਥ ਦੇ ਉੱਘੇ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ ਪ੍ਰਧਾਨ ਦਰਬਾਰ-ਏ-ਖ਼ਾਲਸਾ ਅਤੇ ਕਥਾਵਾਚਕ ਭਾਈ ...

ਪੂਰੀ ਖ਼ਬਰ »

ਲੇਖ ਲਿਖਣ ਮੁਕਾਬਲੇ ਕਰਵਾਏ

ਮੂਣਕ, 16 ਜਨਵਰੀ (ਸਿੰਗਲਾ, ਭਾਰਦਵਾਜ) - ਯੂਨੀਵਰਸਿਟੀ ਕਾਲਜ ਮੂਣਕ ਵਿਖੇ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰ ਕਮ ਉਪ ਮੰਡਲ ਮੈਜਿਸਟਰੇਟ ਮੂਣਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਦੇ ਯੁਵਕ ਭਲਾਈ ਵਿਭਾਗ ਦੇ ਸਹਿਯੋਗ ਨਾਲ ਸਵੀਪ ਗਤੀਵਿਧੀਆਂ ਅਧੀਨ ਕਾਲਜ ਵਿਖੇ ਲੇਖ ...

ਪੂਰੀ ਖ਼ਬਰ »

ਬੱਚਿਆਂ ਦੇ ਮੁਕਾਬਲੇ ਕਰਵਾਏ

ਕੌਹਰੀਆਂ, 16 ਜਨਵਰੀ (ਮਾਲਵਿੰਦਰ ਸਿੰਘ ਸਿੱਧੂ) - ਅਕਾਲ ਅਕੈਡਮੀ ਉਭਿਆ ਦੇ ਵਿਦਿਆਰਥੀਆਂ ਦੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨਾਨਕਪੁਰਾ ਗੁਰਦੁਆਰਾ ਸਾਹਿਬ ਸੰਗਰੂਰ ਵਿਚ ਵੱਖ-ਵੱਖ ਮੁਕਾਬਲੇ ਕਰਵਾਏ ਗਏ ਜਿਸ ਵਿਚ ਕਰਨਵੀਰ ਸਿੰਘ ਜਮਾਤ ਸੱਤਵੀਂ, ਜਸਪ੍ਰੀਤ ...

ਪੂਰੀ ਖ਼ਬਰ »

ਪਿੰਡ ਅਕੋਈ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਮਸਤੂਆਣਾ ਸਾਹਿਬ, 16 ਜਨਵਰੀ (ਦਮਦਮੀ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਅਕੋਈ ਸਾਹਿਬ ਵਿਖੇ ਸੰਤ ਬਾਬਾ ਬਲਜੀਤ ਸਿੰਘ ਫੱਕਰ ਦੀ ਨਿਗਰਾਨੀ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਬੜੇ ਹੀ ਸ਼ਰਧਾ ਤੇ ...

ਪੂਰੀ ਖ਼ਬਰ »

ਪਿੰਡਾਂ 'ਚ ਕਿਸਾਨ ਸਿਖਲਾਈ ਕੈਂਪ ਲਗਾਏ

ਅਮਰਗੜ੍ਹ, 16 ਜਨਵਰੀ (ਸੁਖਜਿੰਦਰ ਸਿੰਘ ਝੱਲ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਲੇਰਕੋਟਲਾ ਵਲੋਂ ਡਾ: ਬਲਦੇਵ ਸਿੰਘ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਗੁਰਦੁਆਰਾ ਅਤੇ ਨਾਰੀਕੇ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਏ ਗਏ | ...

ਪੂਰੀ ਖ਼ਬਰ »

ਪੀ.ਟੀ.ਈ. ਤੇ ਆਈਲਟਸ ਦੇ ਨਵੇਂ ਬੈਚ ਸ਼ੁਰੂ ਕਰੇਗੀ ਤਹਿਦਿਲ ਸੰਸਥਾ-ਸੁਖਵਿੰਦਰ ਸਿੰਘ

ਸੰਗਰੂਰ, 16 ਜਨਵਰੀ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਅਕੈਡਮੀ ਵਿਚ ਨੌਜਵਾਨਾਂ ਦੀ ਇਕ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕੈਡਮੀ ਦੀ ਸੰਗਰੂਰ ਮੁੱਖ ਸ਼ਾਖਾ ਵਿਚ ਪੀ.ਟੀ.ਈ. ਦੇ ਨਵੇਂ ਸ਼ੁਰੂ ਕੀਤੇ ਬੈਚਾਂ ...

ਪੂਰੀ ਖ਼ਬਰ »

ਜਥੇ: ਬਲਦੇਵ ਸਿੰਘ ਚੂੰਘਾਂ ਵਲੋਂ ਨਗਰ ਕੀਰਤਨ ਸਬੰਧੀ ਮੀਟਿੰਗ

ਸ਼ਹਿਣਾ, 16 ਜਨਵਰੀ (ਸੁਰੇਸ਼ ਗੋਗੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਏ ਵਿਸ਼ਾਲ ਨਗਰ ਕੀਰਤਨ ਦਾ ਹਲਕਾ ਭਦੌੜ ਦੀਆਂ ਸੰਗਤਾਂ ਵਲੋਂ 19 ਜਨਵਰੀ ਨੂੰ ਭਰਵਾਂ ਸਵਾਗਤ ਕੀਤਾ ਜਾਵੇਗਾ | ਇਹ ਸ਼ਬਦ ਜਥੇਦਾਰ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਅਤਰ ਸਿੰਘ ਜੀ ਘੁੰਨਸ ਵਿਖੇ ਧਾਰਮਿਕ ਸਮਾਗਮ

ਤਪਾ ਮੰਡੀ, 16 ਜਨਵਰੀ (ਪ੍ਰਵੀਨ ਗਰਗ)-ਸਥਾਨਕ ਨਜ਼ਦੀਕੀ ਪਿੰਡ ਘੁੰਨਸ ਦੇ ਗੁਰਦੁਆਰਾ ਤਪ ਅਸਥਾਨ ਸੰਤ ਅਤਰ ਸਿੰਘ ਜੀ ਘੁੰਨਸ ਵਿਖੇ ਮੁੱਖ ਸੇਵਾਦਾਰ ਅਤੇ ਸਾਬਕਾ ਵਿਧਾਇਕ ਸੰਤ ਬਲਬੀਰ ਸਿੰਘ ਘੁੰਨਸ ਵਿਖੇ ਦੀ ਦੇਖ-ਰੇਖ ਹੇਠ ਦਸਵੀਂ ਦੇ ਦਿਹਾੜੇ 'ਤੇ ਇਕ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦਾ ਜਨਮ ਦਿਨ ਮਨਾਇਆ

ਸੁਨਾਮ ਊਧਮ ਸਿੰਘ ਵਾਲਾ 16 ਜਨਵਰੀ (ਧਾਲੀਵਾਲ, ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪਿ੍ੰਸੀਪਲ ਦਿਨੇਸ਼ ਕੁਮਾਰ ਦੀ ਅਗਵਾਈ ਵਿਚ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਸੁਰਿੰਦਰ ਸਿੰਘ ਭਰੂਰ ਦੀ ਦੇਖ ਰੇਖ ਹੇਠ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ...

ਪੂਰੀ ਖ਼ਬਰ »

ਪ੍ਰਦੂਸ਼ਣ ਪੈਦਾ ਕਰ ਰਹੇ 12 ਭੱਠੇ ਹੋਣਗੇ ਬੰਦ

ਲੌਾਗੋਵਾਲ, 16 ਜਨਵਰੀ (ਵਿਨੋਦ) - ਸਰਕਾਰੀ ਪਾਬੰਦੀਆਂ ਦੇ ਬਾਵਜੂਦ ਪੁਰਾਣੇ ਤਰੀਕੇ ਨਾਲ ਬੇਤਹਾਸ਼ਾ ਪ੍ਰਦੂਸ਼ਣ ਪੈਦਾ ਕਰ ਰਹੇ ਇੱਟਾਂ ਪਕਾਉਣ ਵਾਲੇ 12 ਦੇਸੀ ਭੱਠਿਆਂ ਿਖ਼ਲਾਫ਼ ਸਰਕਾਰ ਵਲੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਪੰਜਾਬ ਪ੍ਰਦੂਸ਼ਣ ਬੋਰਡ ਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਅਵਾਰਾ ਪਸ਼ੂਆਂ ਦੇ ਹੱਲ ਦੀ ਮੰਗ

ਅਮਰਗੜ੍ਹ, 16 ਜਨਵਰੀ (ਸੁਖਜਿੰਦਰ ਸਿੰਘ ਝੱਲ) - ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਗੁਰਦਾਸ ਸਿੰਘ ਢਢੋਗਲ ਦੀ ਅਗਵਾਈ ਹੇਠ ਅਮਰਗੜ੍ਹ ਵਿਖੇ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸਤਵੰਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ 'ਚ ਇਨਾਮ ਵੰਡ ਸਮਾਗਮ

ਮੂਲੋਵਾਲ, 16 ਜਨਵਰੀ (ਰਤਨ ਸਿੰਘ ਭੰਡਾਰੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਦੇ ਸਾਲਾਨਾ ਇਨਾਮ ਵੰਡ ਸਮਾਗਮ ਵਿਚ ਸ਼ਾਮਿਲ ਸਰਪੰਚ ਜਗਪਾਲ ਸਿੰਘ ਮੂਲੋਵਾਲ, ਸਰਪੰਚ ਕੇਸਰ ਸਿੰਘ ਅਲਾਲ, ਸਰਪੰਚ ਸੁਖਵਿੰਦਰ ਸਿੰਘ ਰਣੀਕੇ, ਸਰਪੰਚ ਲਖਵੀਰ ਸਿੰਘ ਧੰਦੀਵਾਲ, ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਮੀਟਿੰਗ

ਲੌਾਗੋਵਾਲ, 16 ਜਨਵਰੀ (ਵਿਨੋਦ) - ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਲੌਾਗੋਵਾਲ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਲੌਾਗੋਵਾਲ ਵਿਖੇ ਹੋਈ | ਪ੍ਰਧਾਨ ਪਰਮਜੀਤ ਸਿੰਘ ਕਿਲ੍ਹਾ ਭਰੀਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੰਗ ਕੀਤੀ ਕਿ ...

ਪੂਰੀ ਖ਼ਬਰ »

'ਇਹ ਮੇਰਾ ਪੰਜਾਬ' ਨਾਟਕ ਦਾ ਮੰਚਨ

ਮੂਣਕ, 16 ਜਨਵਰੀ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਡੀ.ਐਸ.ਪੀ. ਮੂਣਕ ਅਜੇਪਾਲ ਸਿੰਘ ਅਤੇ ਥਾਣਾ ਮੁਖੀ ਬਲਜਿੰਦਰ ਸਿੰਘ ਪੰਨੂ ਦੀ ਯੋਗ ਅਗਵਾਈ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਣਕ ਵਿਖੇ ਸਕੂਲ ਸਟਾਫ਼ ਤੇ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ 'ਲੜਾਂਗੇ ਸਾਥੀ' ...

ਪੂਰੀ ਖ਼ਬਰ »

ਗੁਰੂ ਹਰਿ ਰਾਇ ਸਕੂਲ ਝਨੇਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਸੰਦੌੜ, 16 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)- ਗੁਰੂ ਹਰਿ ਰਾਇ ਮਾਡਲ ਹਾਈ ਸਕੂਲ ਝਨੇਰ ਵਿਖੇ ਪਿ੍ੰਸੀਪਲ ਊਸ਼ਾ ਰਾਣੀ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਵਿਦਿਆਰਥਣ ਜਸ਼ਨਪ੍ਰੀਤ ਕੌਰ ਤੇ ਵੀਰਪਾਲ ਕੌਰ ਨੇ ਕੁੜੀਆਂ ਦੀ ਲੋਹੜੀ ਬਾਰੇ ਮਹੱਤਵਪੂਰਨ ਸਕਿੱਟ ...

ਪੂਰੀ ਖ਼ਬਰ »

ਮਰਹੂਮ ਲੋਕ ਗਾਇਕਾਂ ਨੂੰ ਸਮਰਪਿਤ ਕੈਲੰਡਰ ਜਾਰੀ

ਲਹਿਰਾਗਾਗਾ, 16 ਜਨਵਰੀ (ਗਰਗ, ਢੀਂਡਸਾ)- ਲੋਕ ਗਾਇਕ ਕਲਾ ਮੰਚ ਲਹਿਰਾਗਾਗਾ ਵਲੋਂ ਸਵਾਗਤ 2019 ਨਾਮੀ ਕੈਲੰਡਰ ਲੋਕ ਅਰਪਣ ਕੀਤਾ ਗਿਆ | ਇਹ ਕੈਲੰਡਰ ਮਰਹੂਮ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ, ਕਲੀਆ ਦੇ ਬਾਦਸ਼ਾਹ ਕੁਲਦੀਪ ਮਾਣਕ, ਯਸਦੇਵ ਯਮਲਾ, ਸੂਫ਼ੀ ਗਾਇਕ ਜਨਾਬ ...

ਪੂਰੀ ਖ਼ਬਰ »

ਪਿੰਡ ਦਸੌਧਾ ਸਿੰਘ ਵਾਲਾ ਵਿਖੇ ਧੀਆਂ ਦੀ ਲੋਹੜੀ ਸਮਾਗਮ

ਸੰਦੌੜ, 16 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)- ਪਿੰਡ ਦਸੌਧਾ ਸਿੰਘ ਵਾਲਾ ਵਿਖੇ ਡਾ: ਭੀਮ ਰਾਓ ਅੰਬੇਦਕਰ ਸਪੋਰਟਸ ਵੈੱਲਫੇਅਰ ਕਲੱਬ ਵਲੋਂ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ ਗਿਆ ਜਿਸ ਵਿਚ 15 ਨਵਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ ਗਈ | ਕਲੱਬ ਦੇ ਪ੍ਰਧਾਨ ਸੰਤੋਖ ਸਿੰਘ ...

ਪੂਰੀ ਖ਼ਬਰ »

ਜਾਣਕਾਰੀ ਦੀ ਘਾਟ ਦੇ ਚਲਦਿਆਂ ਯੂਰੀਆ ਖਾਦ ਦੀ ਅੰਨੇ੍ਹਵਾਹ ਵਰਤ ਕਰ ਰਹੇ ਹਨ ਕਿਸਾਨ

ਮੂਣਕ, 16 ਜਨਵਰੀ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)- ਕਿਸਾਨਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਤੇ ਬਦਲਦੀਆਂ ਸਥਿਤੀਆਂ ਅਨੁਸਾਰ ਸਮੇਂ ਦਾ ਹਾਣੀ ਬਣਾਉਣ ਲਈ ਵੱਡੀ ਪੱਧਰ 'ਤੇ ਕਦਮ ਚੁੱਕਣ ਦੀ ਲੋੜ ਹੈ | ਖੇਤੀਬਾੜੀ ਵਿਭਾਗ ਵਲੋਂ ਭਾਵੇਂ ਇਸ਼ਤਿਹਾਰਾਂ 'ਤੇ ...

ਪੂਰੀ ਖ਼ਬਰ »

ਅਧਿਆਪਕਾਂ ਦੇ 2017-18 ਦੇ ਰੁਕੇ ਏ. ਸੀ. ਪੀ. ਬਕਾਏ ਜਾਰੀ

ਮਲੇਰਕੋਟਲਾ, 16 ਜਨਵਰੀ (ਹਨੀਫ਼ ਥਿੰਦ)- ਐੱਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਜ਼ਿਲ੍ਹਾ ਸੰਗਰੂਰ ਵਲੋਂ ਪਿਛਲੇ ਦਿਨੀਂ ਮਲੇਰਕੋਟਲਾ ਦੇ ਖ਼ਜ਼ਾਨਾ ਦਫ਼ਤਰ ਸਾਹਮਣੇ ਬਲਾਕ ਮਲੇਰਕੋਟਲਾ-2 ਨਾਲ ਸਬੰਧਿਤ 160 ਅਧਿਆਪਕਾਂ ਦੇ ਪਿਛਲੇ 2 ਸਾਲਾਂ ਤੋਂ ਰੁਕੇ ਹੋਏ ਏ.ਸੀ.ਪੀ. ਬਕਾਇਆ ਨਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੁਨਾਮ ਰਾਇਲਜ਼ ਦਾ ਤਾਜਪੋਸ਼ੀ ਸਮਾਗਮ

ਸੁਨਾਮ ਊਧਮ ਸਿੰਘ ਵਾਲਾ, 16 ਜਨਵਰੀ (ਭੁੱਲਰ, ਧਾਲੀਵਾਲ)- ਲਾਇਨਜ਼ ਕਲੱਬ ਸੁਨਾਮ ਰਾਇਲਜ ਦੀ ਨਵੀਂ ਚੁਣੀ ਗਈ ਟੀਮ ਦਾ ਤਾਜਪੋਸ਼ੀ ਸਮਾਗਮ ਡਿਸਟਿ੍ਕਟ 321-ਐਫ ਦੇ ਪ੍ਰਧਾਨ ਲਾਇਨ ਕਰੁਨ ਬਾਂਸਲ ਤੇ ਇੰਸਟਾਲੇਸ਼ਨ ਚੇਅਰਮੈਨ ਭਾਰਤ ਭੂਸ਼ਨ ਗਰਗ ਦੀ ਅਗਵਾਈ ਵਿਚ ਸਥਾਨਕ ਸਟਾਰ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਲਈ ਡੇਅਰੀ ਜਾਗਰੂਕਤਾ ਕੈਂਪ

ਧਰਮਗੜ੍ਹ, 16 ਜਨਵਰੀ (ਗੁਰਜੀਤ ਸਿੰਘ ਚਹਿਲ)- ਅਨੁਸੂਚਿਤ ਜਾਤੀ ਨਾਲ ਸੰਬੰਧਤ ਦੁੱਧ ਉਤਪਾਦਕਾਂ ਦੇ ਗਿਆਨ ਪੱਧਰ ਨੂੰ ਉੱਚਾ ਚੁੱਕਣ ਤੇ ਡੇਅਰੀ ਧੰਦੇ ਨਾਲ ਜੋੜਨ ਲਈ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੈਂਪਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ | ਉਕਤ ਸ਼ਬਦਾਂ ਦਾ ...

ਪੂਰੀ ਖ਼ਬਰ »

ਨੈਤਿਕ ਕਦਰਾਂ ਕੀਮਤਾਂ ਸਬੰਧੀ ਸੈਮੀਨਾਰ

ਸੰਗਰੂਰ, 16 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਲਾਈਫ਼ ਗਾਰਡ ਨਰਸਿੰਗ ਕਾਲਜ ਵਿਖੇ ਨੈਤਿਕ ਕਦਰਾਂ ਕੀਮਤਾਂ ਸਬੰਧੀ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ ਜਿਸ ਨੂੰ ਸੰਬੋਧਨ ਕਰਦਿਆਂ ਪੰਜਾਬੀ ਬਿਜ਼ਨਸ ਪ੍ਰੋਫੈਸ਼ਨਲ ਐਸੋਸੀਏਸ਼ਨ ਬਰਿੰਪਟਨ ਕੈਨੇਡਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX