ਤਾਜਾ ਖ਼ਬਰਾਂ


ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  1 day ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  1 day ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  1 day ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  1 day ago
ਅੱਜ ਦਾ ਵਿਚਾਰ
. . .  1 day ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  2 days ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  2 days ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550

ਬਠਿੰਡਾ /ਮਾਨਸਾ

ਅਦਾਲਤ ਵਲੋਂ ਸੜਕ ਹਾਦਸੇ 'ਚ ਅਣਗਹਿਲੀ ਵਰਤਣ ਦੇ ਦੋਸ਼ 'ਚ ਇਕ ਵਿਅਕਤੀ ਨੂੰ ਪੀੜਤ ਪਰਿਵਾਰ ਲਈ 11.90 ਲੱਖ ਮੁਆਵਜ਼ਾ ਦੇਣ ਦੇ ਹੁਕਮ

ਬਠਿੰਡਾ, 16 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਅਦਾਲਤ ਵਲੋਂ ਸੜਕ ਹਾਦਸੇ 'ਚ ਅਣਗਹਿਲੀ ਵਰਤਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਵਿਅਕਤੀ ਨੂੰ ਪੀੜ੍ਹਤ ਪਰਿਵਾਰ ਲਈ 11 ਲੱਖ 90 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਕ੍ਰਿਸ਼ਨ ਕੁਮਾਰ ਪੁੱਤਰ ਹੇਮਰਾਜ ਵਾਸੀ ਜੱਸੀ ਬਾਗ ਵਾਲੀ, ਬਠਿੰਡਾ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ ਤੇ ਉਹ ਆਪਣੇ ਭਤੀਜੇ ਨਾਲ ਸ਼ਾਮੀ ਸਾਢੇ 7 ਵਜੇ ਦੇ ਕਰੀਬ ਝੋਨਾ ਲਾਉਣ ਲਈ ਖੇਤ ਨੂੰ ਪਾਣੀ ਲਾ ਰਿਹਾ ਸੀ ਜਦਕਿ ਮੇਰਾ ਭਰਾ ਸੁਰਿੰਦਰ ਕੁਮਾਰ ਖੇਤ ਵਿਚ ਸੜਕ ਦੇ ਨਾਲ-ਨਾਲ ਪਾਣੀ ਦੇਖ ਕੇ ਆ ਰਿਹਾ ਸੀ ਤਾਂ ਪਿੱਛੇ ਤੋਂ ਇਕ ਸਪਲੈਂਡਰ ਮੋਟਰ ਸਾਈਕਲ ਨੰ: ਪੀਬੀ-03ਵੀ-7303, ਜਿਸ ਨੂੰ ਸਾਡੇ ਪਿੰਡ ਦਾ ਕ੍ਰਿਸ਼ਨ ਸਿੰਘ ਪੁੱਤਰ ਹਰਫੂਲ ਚਲਾ ਰਿਹਾ ਸੀ ਅਤੇ ਉਸ ਦੇ ਪਿੱਛੇ ਸੋਹਨ ਸਿੰਘ ਬੈਠਾ ਸੀ, ਨੇ ਅਚਾਨਕ ਤੇਜ਼ ਰਫ਼ਤਾਰ ਨਾਲ ਤੇ ਅਣਗਹਿਲੀ ਨਾਲ ਮੋਟਰ ਸਾਈਕਲ ਚਲਾਉਂਦਿਆਂ ਬਿਨ੍ਹਾਂ ਕੋਈ ਹਾਰਨ ਮਾਰਿਆਂ ਉਸ ਦੇ ਭਰਾ 'ਚ ਮਾਰਿਆ ਜਿਸ ਕਰਕੇ ਡਿੱਗਣ ਦੇ ਕਾਰਨ ਉਸ ਦਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ | ਪਿੱਛੋਂ ਉਨ੍ਹਾਂ ਮੌਕੇ ਤੋਂ ਚੁੱਕ ਕੇ ਸੁਰਿੰਦਰ ਕੁਮਾਰ ਨੂੰ ਮੈਕਸ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਕ੍ਰਿਸ਼ਨ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ 30 ਜੂਨ 2017 ਨੂੰ ਥਾਣਾ ਰਾਮਾਂ ਵਿਚ ਕ੍ਰਿਸ਼ਨ ਸਿੰਘ ਖਿਲਾਫ਼ ਮੁਕੱਦਮਾ ਦਰਜ ਕਰ ਲਿਆ | ਇਸ ਹਾਦਸੇ ਸਬੰਧੀ ਕਲੇਮ ਕੇਸ, ਜੋ ਕਿ ਮਾਣਯੋਗ ਅਦਾਲਤ ਸੀ੍ਰ ਲਲਿਤ ਸਿੰਗਲਾ ਮੋਟਰ ਐਕਸੀਡੈਂਟ ਕਲੇਮਸ ਟਿ੍ਉਬਨਲ, ਵਿਚ ਚੱਲ ਰਿਹਾ ਸੀ | ਹੁਣ ਉਕਤ ਕੇਸ ਦੀ ਪੈਰਵਾਈ ਕਰ ਰਹੇ ਵਕੀਲ ਸੰਜੀਵ ਗੁਪਤਾ ਰਾਮਾਂ ਮੰਡੀ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਦਾਲਤ ਨੇ ਕ੍ਰਿਸ਼ਨ ਸਿੰਘ ਨੂੰ 11,90,000 ਅਤੇ ਇਸ ਤੋਂ ਇਲਾਵਾ 10 ਫੀਸਦੀ ਵਿਆਜ, ਜਿਸ ਸਮੇਂ ਤੋਂ ਕਲੇਮ ਪਟੀਸ਼ਨ ਪਾਈ ਦੇ ਹਿਸਾਬ ਨਾਲ ਕਲੇਮ (ਮੁਆਵਜ਼ਾ) ਪਾਇਆ ਹੈ ਜਿਸ ਵਿਚ ਮਿ੍ਤਕ ਸੁਰਿੰਦਰ ਕੁਮਾਰ ਦੀ ਪਤਨੀ ਨੂੰ 5 ਲੱਖ 90 ਹਜ਼ਾਰ ਰੁਪਏ, ਮਿ੍ਤਕ ਦੇ ਲੜਕੇ ਨੂੰ 2 ਲੱਖ ਰੁਪਏ ਅਤੇ ਮਿ੍ਤਕ ਦੀ ਲੜਕੀ ਨੂੰ 4 ਲੱਖ ਰੁਪਏ ਦੇਣ ਦੇ ਹੁਕਮ ਦਿੱਤੇ ਹਨ |

7 ਕਿੱਲੋ ਭੁੱਕੀ ਸਮੇਤ ਦੋ ਕਾਬੂ

ਮੌੜ ਮੰਡੀ, 16 ਜਨਵਰੀ (ਗੁਰਜੀਤ ਸਿੰਘ ਕਮਾਲੂ)-ਥਾਣਾ ਮੌੜ ਪੁਲਿਸ ਦੇ ਸਬ ਇੰਸਪੈਕਟਰ ਤਰਨਦੀਪ ਸਿੰਘ ਦੀ ਪੁਲਿਸ ਪਾਰਟੀ ਵਲੋਂ ਬੀਤੀ ਸ਼ਾਮ ਰੇਲਵੇ ਲਾਈਨ ਦੇ ਕੋਲ ਦੋ ਨੌਜਵਾਨਾਂ ਨੂੰ ਇਕ ਬੈਗ ਵਿਚੋਂ ਕੁਝ ਕੱਢਦੇ ਹੋਏ ਦੇਖਿਆ ਗਿਆ ਤਾਂ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਸਮੇਤ ਮੋਟਰ-ਸਾਈਕਲ ਸਵਾਰ ਕਾਬੂ

ਮੌੜ ਮੰਡੀ, 16 ਜਨਵਰੀ (ਗੁਰਜੀਤ ਸਿੰਘ ਕਮਾਲੂ/ਲਖਵਿੰਦਰ ਸਿੰਘ ਮੌੜ)-ਥਾਣਾ ਮੌੜ ਦੇ ਇੰਚਾਰਜ ਦਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਬ ਇੰਸਪੈਕਟਰ ਹਰਬੰਸ ਸਿੰਘ ਦੀ ਪੁਲਿਸ ਪਾਰਟੀ ਵਲੋਂ ਗਸ਼ਤ ਦੇ ਦੌਰਾਨ ਦੋ ਮੋਟਰ ਸਾਈਕਲ ਸਵਾਰਾਂ ਨੂੰ ਨਸ਼ੀਲੀਆਂ ਗੋਲੀਆਂ ਅਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਸੂਬੇ ਦੇ ਪਹਿਲੇ ਨਿਵੇਕਲੇ ਪ੍ਰਾਜੈਕਟ 'ਇਮਦਾਦ' ਲਈ ਵਿਸ਼ੇਸ਼ ਪੋਰਟਲ ਬਣਾਇਆ

ਬਠਿੰਡਾ, 16 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਬੀਤੇ ਦਿਨੀਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸ੍ਰੀ ਮੁਕਤਸਰ ਸਾਹਿਬ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੇ ਸਹਿਯੋਗ ਨਾਲ ਪੰਜਾਬ ਦਾ ਪਹਿਲਾ ਨਿਵੇਕਲਾ ਪ੍ਰਾਜੈਕਟ 'ਇਮਦਾਦ' ਸ਼ੁਰੂ ਕੀਤਾ | ਜਿਸ ਤਹਿਤ ...

ਪੂਰੀ ਖ਼ਬਰ »

ਚੋਰਾਂ ਦੀ ਦਹਿਸ਼ਤ ਬਰਕਰਾਰ-ਬੀਤੀ ਰਾਤ ਗੁੜ ਖੰਡ ਦੀ ਹੋਲਸੇਲ ਦੁਕਾਨ 'ਚੋਂ ਨਕਦੀ ਚੋਰੀ

ਰਾਮਾਂ ਮੰਡੀ, 16 ਜਨਵਰੀ (ਤਰਸੇਮ ਸਿੰਗਲਾ)-ਇਲਾਕੇ ਵਿਚ ਲੰਬੇ ਸਮੇਂ ਤੋਂ ਚੋਰਾਂ ਦੀ ਦਹਿਸ਼ਤ ਬਰਕਰਾਰ ਹੈ ਜਿਸ ਨੰੂ ਲੈ ਕੇ ਸ਼ਹਿਰ ਅੰਦਰ ਵਪਾਰ ਕਰਨਾ ਸੌਖਾ ਨਹੀਂ ਰਿਹਾ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ 'ਚ ਇਕ ਹੋਲਸੇਲ ਗੁੜ ਖੰਡ ਦੀ ...

ਪੂਰੀ ਖ਼ਬਰ »

ਸੱਪ ਦੇ ਡੱਸਣ ਕਾਰਨ ਕਿਸਾਨ ਦੀ ਮੌਤ

ਨਥਾਣਾ, 16 ਜਨਵਰੀ (ਗੁਰਦਰਸ਼ਨ ਲੁੱਧੜ)-ਪਿੰਡ ਨਾਥਪੁਰਾ ਦੇ ਕਿਸਾਨ ਤਾਰ ਸਿੰਘ ਪੁੱਤਰ ਚੰਦ ਸਿੰਘ ਦੀ ਸੱਪ ਦੇ ਡੱਸਣ ਕਾਰਣ ਮੌਤ ਹੋ ਗਈ ਹੈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਕਿਸਾਨ ਪਿੰਡ ਬੱਜੋਆਣੇ ਦੀ ਦਿਸ਼ਾ ਵੱਲ ਆਪਣੇ ਖੇਤ ਦੁਪਹਿਰ ਦੋ ਵਜੇ ਦੇ ਕਰੀਬ ਕਣਕ ...

ਪੂਰੀ ਖ਼ਬਰ »

ਅਧਿਆਪਕਾਂ ਨੇ ਪੁਲਿਸ ਰੋਕਾਂ ਹਟਾਉਂਦਿਆਂ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਸਾੜੀ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਦੀ ਅਰਥੀ

ਬਠਿੰਡਾ, 16 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਐਸ.ਐਸ.ਏ./ਰਮਸਾ ਅਧਿਆਪਕ ਯੂਨੀਅਨ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ 5 ਅਧਿਆਪਕਾਂ ਦੀ ਬਰਖ਼ਾਸਤਗੀ ਦੇ ਫੈਸਲੇ ਵਿਰੁੱਧ ਸਥਾਨਕ ਟੀਚਰਜ਼ ਹੋਮ ਵਿਖੇ ਇਕੱਠ ਕਰਨ ਉਪਰੰਤ ਸ਼ਹਿਰ 'ਚ ਰੋਸ ਮੁਜ਼ਾਹਰਾ ਕੀਤਾ | ...

ਪੂਰੀ ਖ਼ਬਰ »

ਨੰਨੀ ਛਾਂ ਮੁਹਿੰਮ ਤਹਿਤ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸਿਲਾਈ ਸੈਂਟਰ ਦੀ ਸਥਾਪਨਾ

ਤਲਵੰਡੀ ਸਾਬੋ, 16 ਜਨਵਰੀ (ਰਵਜੋਤ ਸਿੰਘ ਰਾਹੀ, ਰਣਜੀਤ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਨੰਨੀ ਛਾਂ ਮੁਹਿੰਮ ਤਹਿਤ ਸਿਲਾਈ ਸੈਂਟਰ ਦੀ ਸਥਾਪਨਾ ਕੀਤੀ ਗਈ, ਜਿਸਦਾ ਉਦਘਾਟਨ ਅੱਜ ਅਮਰੀਕ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਿਖ਼ਲਾਫ਼ ਲਾਮਬੰਦ ਕਰਨ ਲਈ ਕਰਵਾਏ ਵਾਲੀਬਾਲ ਮੁਕਾਬਲੇ

ਕੋਟਫੱਤਾ, 16 ਜਨਵਰੀ (ਰਣਜੀਤ ਸਿੰਘ ਬੁੱਟਰ)-ਨੌਜਵਾਨਾਂ ਨੂੰ ਨਸ਼ਿਆਂ ਿਖ਼ਲਾਫ਼ ਲਾਮਬੰਦ ਕਰਨ ਲਈ ਸਾਂਝ ਕੇਂਦਰ ਕੋਟਫੱਤਾ ਵਲੋਂ ਇੰਚਾਰਜ ਏ.ਐਸ.ਆਈ. ਕੁਲਦੀਪ ਸਿੰਘ ਦੀ ਅਗਵਾਈ ਵਿਚ ਇਕ ਵਾਲੀਬਾਲ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਬਠਿੰਡਾ ਦੀ ਟੀਮ ਪਹਿਲੇ ਸਥਾਨ ਤੇ ...

ਪੂਰੀ ਖ਼ਬਰ »

ਬਾਬਾ ਮੋਹਨ ਸਿੰਘ ਮਤਵਾਲਾ ਦੀ ਬਰਸੀ ਅੱਜ

ਕਾਲਾਂਵਾਲੀ, 16 ਜਨਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਤਿਲੋਕੇਵਾਲਾ ਦੇ ਗੁਰਦੁਆਰਾ ਸ਼੍ਰੀ ਨਿਰਮਲਸਰ ਸਾਹਿਬ ਵਿਖੇ 17 ਜਨਵਰੀ ਨੂੰ ਸੁਤੰਤਰਤਾ ਸੰਗਰਾਮੀ ਤੇ ਵਿੱਦਿਆ ਦਾਨੀ ਬਾਬਾ ਮੋਹਨ ਸਿੰਘ ਮਤਵਾਲਾ ਦੀ 27ਵੀਂ ਬਰਸੀ ਸ਼ਰਧਾ ਨਾਲ ਮਨਾਈ ਜਾਵੇਗੀ | ਇਹ ...

ਪੂਰੀ ਖ਼ਬਰ »

ਸ.ਸ.ਸ.ਸ. ਭਾਗੀਵਾਂਦਰ ਦਾ ਸਾਲਾਨਾ ਸਮਾਗਮ ਸਮਾਪਤ

ਭਾਗੀਵਾਂਦਰ, 16 ਜਨਵਰੀ (ਮਹਿੰਦਰ ਸਿੰਘ ਰੂਪ)-ਸਰਕਾਰੀ ਸੀਨੀ. ਸੈਕੰਡਰੀ ਸਕੂਲ ਭਾਗੀਵਾਂਦਰ ਦਾ ਸਾਲਾਨਾ ਸਮਾਗਮ ਆਪਣੀਆਂ ਪ੍ਰਾਪਤੀਆਂ ਦੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਸਕੂਲ ਦੇ ਵਿਹੜੇ 'ਚ ਹੋਏ ਇਸ ਸਮਾਗਮ ਦੀ ਪ੍ਰਧਾਨਗੀ ਪਿੰਡ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਵਿਖੇ ਸਿਹਤ ਸੰਭਾਲ ਸੈਮੀਨਾਰ ਲਗਵਾਇਆ

ਭਗਤਾ ਭਾਈਕਾ, 16 ਜਨਵਰੀ (ਸੁਖਪਾਲ ਸਿੰਘ ਸੋਨੀ)-ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਵਿਖੇ ਸਿਹਤ ਸੰਭਾਲ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਦੌਰਾਨ ਸਵਾਈਨ ਫਲੂ ਰੋਗ, ਰੋਗ ਦੇ ਲੱਛਣ, ਉਸ ਦੇ ਨੁਕਸਾਨ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ | ਇਹ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ ਮੈਰਿਟ 'ਚ ਪਹਿਲੇ ਸਥਾਨ 'ਤੇ ਆਈ ਬਠਿੰਡਾ ਦੀ ਮੁਸਕਾਨ ਗਰਗ

ਬਠਿੰਡਾ, 16 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਜਾਰੀ ਕੀਤੀ ਗਈ ਮੈਰਿਟ ਲਿਸਟ ਵਿਚ ਐਸ.ਐਸ.ਡੀ. ਵੂਮੈਨ ਇੰਸਟੀਚਿਊਟ ਆਫ਼ ਟੈਕਨਾਲੋਜੀ, ਬਠਿੰਡਾ ਦੀ ਬੀ.ਸੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਮੁਸਕਾਨ ਗਰਗ ਨੇ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਘੁੱਕਿਆਾਵਾਲੀ ਕੇਸ ਵਿਚੋਂ ਬਰੀ ਹੋਏ ਭਾਈ ਗੁਰਸੇਵਕ ਸਿੰਘ ਕਿੰਗਰਾ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸਨਮਾਨ

ਤਲਵੰਡੀ ਸਾਬੋ, 16 ਜਨਵਰੀ (ਰਣਜੀਤ ਸਿੰਘ ਰਾਜੂ)-ਬੀਤੇ ਸਮੇਂ ਵਿਚ ਡੇਰਾ ਸਿੱਖ ਵਿਵਾਦ ਮੌਕੇ ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ ਦਾ ਹਰਿਆਣਾ ਦੇ ਪਿੰਡ ਘੁੱਕਿਆਂਵਾਲੀ ਵਿਚ ਵਿਰੋਧ ਕਰਨ ਕਾਰਣ ਅਦਾਲਤੀ ਕੇਸਾਂ ਦਾ ਸਾਹਮਣਾ ਕਰ ਰਹੇ ਤਖ਼ਤ ਸਾਹਿਬ ਦੇ ਮੌਜੂਦਾ ...

ਪੂਰੀ ਖ਼ਬਰ »

ਨਸ਼ਿਆਂ ਤੇ ਸਵੱਛਤਾ ਮੁਹਿੰਮ ਤਹਿਤ ਸਮਾਗਮ

ਮਹਿਮਾ ਸਰਜਾ, 16 ਜਨਵਰੀ (ਰਾਮਜੀਤ ਸ਼ਰਮਾ)-ਪਿੰਡ ਕੋਠੇ ਚੇਤ ਸਿੰਘ ਵਾਲਾ ਵਿਖੇ ਨਹਿਰੂ ਯੁਵਾ ਕੇਂਦਰ ਬਠਿੰਡਾ ਤੇ ਸੰਤ ਬਾਬਾ ਬੁੱਧ ਪ੍ਰਕਾਸ਼ ਜੀ ਯੂਥ ਕਲੱਬ ਵਲੋਂ ਨਸ਼ਿਆਂ ਅਤੇ ਸਵੱਛਤਾ ਅਭਿਆਨ ਤਹਿਤ ਸਮਾਗਮ ਕਰਵਾਇਆ ਗਿਆ ¢ ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਨਸ਼ਾ ...

ਪੂਰੀ ਖ਼ਬਰ »

ਅਕਾਲੀ ਦਲ ਬੀ.ਸੀ. ਵਿੰਗ ਦੀ ਹਲਕਾ ਪੱਧਰੀ ਮੀਟਿੰਗ 19 ਨੂੰ

ਭਾਈਰੂਪਾ, 16 ਜਨਵਰੀ (ਵਰਿੰਦਰ ਲੱਕੀ)-ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਹਲਕਾ ਰਾਮਪੁਰਾ ਫੂਲ ਦੀ ਇਕ ਮੀਟਿੰਗ 19 ਜਨਵਰੀ ਨੂੰ ਭਾਈਰੂਪਾ ਵਿਖੇ ਹੋ ਰਹੀ ਹੈ¢ ਇਸ ਸਬੰਧੀ ਬੀ.ਸੀ. ਵਿੰਗ ਦੇ ਹਲਕਾ ਪ੍ਰਧਾਨ ਮਨਜੀਤ ਸਿੰਘ ਧੰੁਨ੍ਹਾਂ ਤੇ ਹਰਵਿੰਦਰ ਸਿੰਘ ਡੀ. ਸੀ. ਨੇ ਦੱਸਿਆ ...

ਪੂਰੀ ਖ਼ਬਰ »

ਨੇਜਾਡੇਲਾ ਕਲਾਂ ਸਕੂਲ 'ਚ ਲੱਗਾ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ

ਸਿਰਸਾ, 15 ਜਨਵਰੀ (ਭੁਪਿੰਦਰ ਪੰਨੀਵਾਲੀਆ)-ਇਥੋਂ ਦੇ ਪਿੰਡ ਨੇਜਾਡੇਲਾ ਕਲਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਲਾਇਆ ਗਿਆ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਅੱਜ ਸੰਪੰਨ ਹੋ ਗਿਆ | ਸਕੂਲ ਦੇ ਗਣਿਤ ਅਧਿਆਪਕ ਅਸ਼ੋਕ ਕੁਮਾਰ ਦੀ ਅਗਵਾਈ ਵਿਚ ਲਾਏ ਗਏ ਕੈਂਪ ਦੌਰਾਨ ...

ਪੂਰੀ ਖ਼ਬਰ »

ਵਪਾਰੀ ਸਾਹਿਲ ਬਾਂਸਲ ਦੇ ਸਪੁੱਤਰ ਜਯ ਬਾਂਸਲ ਦੇ ਅੰਤਰਰਾਸ਼ਟਰੀ ਮੁਕਾਬਲੇ ਲਈ ਚੁਣੇ ਜਾਣ 'ਤੇ ਸਨਮਾਨ

ਰਾਮਾਂ ਮੰਡੀ, 16 ਜਨਵਰੀ (ਤਰਸੇਮ ਸਿੰਗਲਾ)-ਬੀਤੇ ਦਿਨੀਂ ਨੈਸ਼ਨਲ ਅਬੈਕਸ ਐਸੋਸੀਏਸ਼ਨ ਨਵੀਂ ਦਿੱਲੀ ਵਲੋਂ ਕਰਵਾਏ ਗਏ 'ਅਬੈਕਸਸ ਗਣਿਤ' ਦੇ ਰਾਸ਼ਟਰ ਪੱਧਰੀ ਮੁਕਾਬਲਿਆਂ 'ਚ ਰਾਮਾਂ ਮੰਡੀ ਦੇ ਆਰ.ਐਮ.ਐਮ.ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀ ਅਤੇ ਵਪਾਰੀ ਧਰਮਪਾਲ ...

ਪੂਰੀ ਖ਼ਬਰ »

ਪਿੰਡ ਚੁੱਘੇ ਕਲਾਂ ਦੇ ਨਰਪਿੰਦਰ ਨਿੰਮਾ ਨੇ ਨੈਸ਼ਨਲ ਪੱਧਰ 'ਤੇ ਕਾਂਸੀ ਤਗਮਾ ਪ੍ਰਾਪਤ ਕੀਤਾ

ਬੱਲੂਆਣਾ, 16 ਜਨਵਰੀ (ਗੁਰਨੈਬ ਸਾਜਨ)-ਬਠਿੰਡਾ ਦੇ ਪਿੰਡ ਚੁੱਘੇ ਕਲਾਂ ਦੇ ਨਛੱਤਰ ਸਿੰਘ ਦਾ ਪੋਤਰਾ, ਸੁਖਵੰਤ ਸਿੰਘ (ਪੀ.ਪੀ.) ਤੇ ਮਨਜਿੰਦਰ ਕੌਰ ਦਾ ਸਪੁੱਤਰ ਨਰਪਿੰਦਰ ਸਿੰਘ ਉਰਫ਼ ਨਿੰਮਾ ਅੱਜ ਸਕੂਲ ਪੱਧਰ 'ਤੇ ਅੰਡਰ 17 ਸਾਲ ਉਮਰ ਵਰਗ ਵਿਚ ਸਵਾ ਸੋਲਾ ਸਾਲ ਦੀ ਉਮਰ 'ਚ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੁੱਜੇ ਸ਼ੋ੍ਰਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਵਾਲੇ ਕੌ ਾਸਲਰ ਤੇ ਸਰਕਲ ਪ੍ਰਧਾਨ ਦੇ ਘਰ

ਬਠਿੰਡਾ, 16 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਵਿਚ ਬੀਤੇ ਇਕ ਹਫ਼ਤੇ ਤੋਂ ਦੋਵੇਂ ਪਾਰਟੀਆਂ ਸ਼ੋ੍ਰਮਣੀ ਅਕਾਲੀ ਦਲ ਤੇ ਕਾਂਗਰਸ ਦਰਮਿਆਨ ਇਲਾਕੇ ਦੇ ਆਗੂਆਂ ਨੂੰ ਆਪੋ-ਆਪਣੀ ਪਾਰਟੀ ਵਿਚ ਸ਼ਾਮਿਲ ਕਰਨ ਨੂੰ ਲੈ ਕੇ ਚੱਲ ਰਹੀ ਸਿਆਸੀ ਉਥਲ-ਪੁਥਲ ਤਹਿਤ ਕੁਝ ਦਿਨ ...

ਪੂਰੀ ਖ਼ਬਰ »

ਬਠਿੰਡਾ ਸ਼ਹਿਰੀ ਦਾ ਬਦਲਿਆ ਸਿਆਸੀ ਦਿ੍ਸ਼ m ਪਰਿਵਾਰ ਵਿਚ ਗਿਲਾ ਸ਼ਿਕਵਾ ਹੁੰਦਾ ਰਹਿੰਦਾ- ਬਾਦਲ

ਬਠਿੰਡਾ, 16 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਵਿਚ ਬੀਤੇ ਇਕ ਹਫ਼ਤੇ ਤੋਂ ਦੋਵੇਂ ਪਾਰਟੀਆਂ ਸ਼ੋ੍ਰਮਣੀ ਅਕਾਲੀ ਦਲ ਤੇ ਕਾਂਗਰਸ ਦਰਮਿਆਨ ਇਲਾਕੇ ਦੇ ਆਗੂਆਂ ਨੂੰ ਆਪੋ-ਆਪਣੀ ਪਾਰਟੀ ਵਿਚ ਸ਼ਾਮਿਲ ਕਰਨ ਨੂੰ ਲੈ ਕੇ ਚੱਲ ਰਹੀ ਸਿਆਸੀ ਉਥਲ-ਪੁਥਲ ਤਹਿਤ ਕੁਝ ਦਿਨ ...

ਪੂਰੀ ਖ਼ਬਰ »

ਸਾਬਕਾ ਬਲਾਕ ਪ੍ਰਧਾਨ ਤੇ ਉਸ ਦੇ ਪੁੱਤਰ 'ਤੇ ਦਰਜ ਮਾਮਲੇ ਦੀ ਨੰਬਰਦਾਰ ਯੂਨੀਅਨ ਨੇ ਨਿਰਪੱਖ ਜਾਂਚ ਮੰਗੀ

ਤਲਵੰਡੀ ਸਾਬੋ, 16 ਜਨਵਰੀ (ਰਣਜੀਤ ਸਿੰਘ ਰਾਜੂ)-ਬੀਤੀਆਂ ਪੰਚਾਇਤੀ ਚੋਣਾਂ ਦੌਰਾਨ ਨੇੜਲੇ ਪਿੰਡ ਲਾਲੇਆਣਾ ਵਿਚ ਇਕ ਝਗੜੇ ਨੂੰ ਆਧਾਰ ਬਣਾ ਕੇ ਨੰਬਰਦਾਰ ਯੂਨੀਅਨ ਦੇ ਸਾਬਕਾ ਬਲਾਕ ਪ੍ਰਧਾਨ ਗੁਰਪਾਲ ਸਿੰਘ ਨੰਬਰਦਾਰ ਅਤੇ ਉਨ੍ਹਾਂ ਦੇ ਪੁੱਤਰ ਤਰਸੇਮ ਸਿੰਘ ਤੇ ਥਾਣਾ ...

ਪੂਰੀ ਖ਼ਬਰ »

ਨਸ਼ੇੜੀ ਕਿਸਮ ਦੇ ਗੁੰਡਾ ਅਨਸਰਾਂ ਤੋਂ ਤੰਗ ਵਿਧਾਇਕਾ ਦੇ ਪਿੰਡ ਵਾਸੀਆਂ ਨੇ ਰੋਡ ਜਾਮ ਕਰਕੇ ਲਾਇਆ ਧਰਨਾ

ਤਲਵੰਡੀ ਸਾਬੋ, 16 ਜਨਵਰੀ (ਰਣਜੀਤ ਸਿੰਘ ਰਾਜੂ)-ਹਲਕੇ ਦੀ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਦੇ ਪਿੰਡ ਜਗਾ ਰਾਮ ਤੀਰਥ ਦੇ ਲੋਕਾਂ ਨੇ ਅੱਜ ਪਿੰਡ ਵਿਚ 'ਚਿੱਟੇ' ਦੇ ਵਧ ਰਹੇ ਪਸਾਰ ਕਾਰਣ ਨਸ਼ੇੜੀ ਕਿਸਮ ਦੇ ਗੁੰਡਾ ਅਨਸਰਾਂ ਦੀਆਂ ਨਿੱਤ ਦੀਆਂ ਵਧੀਕੀਆਂ ਤੋਂ ਤੰਗ ਆ ਕੇ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤਹਿਤ ਦੋ ਰੋਜ਼ਾ ਵਰਕਸ਼ਾਪ ਸਮਾਪਤ

ਤਲਵੰਡੀ ਸਾਬੋ, 16 ਦਸੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਰਾਜੂ)-ਗੁਰੂ ਕਾਸ਼ੀ ਯੂਨੀਵਰਸਟੀ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ ਵਿਖੇ ਈ.ਟੀ.ਟੀ (2019-20) ਸਾਲ ਪਹਿਲਾ ਦੇ ਵਿਦਿਆਰਥੀਆਾ ਦੀ ਐਸ.ਸੀ.ਈ.ਆਰ.ਟੀ. ਦੀਆਾ ਹਦਾਇਤਾਾ ਅਨੁਸਾਰ ਪੜ੍ਹੋ ਪੰਜਾਬ, ...

ਪੂਰੀ ਖ਼ਬਰ »

101ਵੀਂ ਬੱਸ ਯਾਤਰਾ 'ਗਣਤੰਤਰ ਦਿਵਸ' 'ਤੇ ਰਵਾਨਾ ਹੋਵੇਗੀ

ਰਾਮਾਂ ਮੰਡੀ, 16 ਜਨਵਰੀ (ਤਰਸੇਮ ਸਿੰਗਲਾ)-ਸ੍ਰੀ ਸ਼ਿਆਮ ਸੇਵਾ ਸਮਿਤੀ ਵਲੋਂ ਪਿਛਲੇ 100 ਮਹੀਨਿਆਂ ਤੋਂ ਲਗਾਤਾਰ ਚਲਾਈ ਜਾ ਰਹੀ ਧਾਰਮਿਕ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ 101ਵੀਂ ਬੱਸ ਯਾਤਰਾ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਾਮ ਧਾਮ ਦੇ ਦਰਸ਼ਨਾਂ ਲਈ 'ਗਣਤੰਤਰ ...

ਪੂਰੀ ਖ਼ਬਰ »

ਖ਼ਾਲਸਾਈ ਖੇਡ ਉਤਸਵ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਚ ਹੋਣਗੇ

ਤਲਵੰਡੀ ਸਾਬੋ, 16 ਜਨਵਰੀ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸਕੂਲ ਪੱਧਰ ਦਾ ਖ਼ਾਲਸਾਈ ਖੇਡ ਉਤਸਵ-2019, 17 ਤੋਂ 19 ਜਨਵਰੀ ਤੱਕ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

12 ਡੱਬੇ ਦੇਸੀ ਤੇ 2 ਡੱਬੇ ਅੰਗਰੇਜ਼ੀ ਸ਼ਰਾਬ ਸਣੇ ਦੋ ਕਾਬੂ

ਬਠਿੰਡਾ ਛਾਉਣੀ, 16 ਜਨਵਰੀ (ਪਰਵਿੰਦਰ ਸਿੰਘ ਜੌੜਾ)-ਥਾਣਾ ਛਾਉਣੀ ਦੀ ਪੁਲਿਸ ਨੇ 14 ਡੱਬੇ ਨਜਾਇਜ਼ ਸ਼ਰਾਬ ਸਣੇ ਦੋ ਜਣਿਆਂ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਅਨੁਸਾਰ ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਮਾਨਸਾ ਰੋਡ 'ਤੇ ਜੱਸੀ ਪੋ ਵਾਲੀ ਚੌਕ ਵਿਚ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪਿੰਡ 'ਚ ਏਡਜ਼, ਖ਼ੂਨਦਾਨ ਤੇ ਸਮਾਜਿਕ ਬੁਰਾਈਆਂ ਸਬੰਧੀ ਰੈਲੀ ਕੱਢੀ

ਮਾਨਸਾ, 16 ਜਨਵਰੀ (ਸਟਾਫ਼ ਰਿਪੋਰਟਰ)-ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਵਿਖੇ ਚੱਲ ਰਹੇ 7 ਰੋਜ਼ਾ ਐਨ.ਐਸ.ਐਸ. ਕੈਂਪ ਦੌਰਾਨ ਵਲੰਟੀਅਰਾਂ ਵਲੋਂ ਪਿੰਡ ਫਫੜੇ ਭਾਈਕੇ ਵਿਚ ਏਡਜ਼ ਤੋਂ ਬਚਾਅ, ਖ਼ੂਨਦਾਨ ਅਤੇ ਸਮਾਜਕ ਬੁਰਾਈਆਂ ਸੰਬੰਧੀ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਧਾਰਮਿਕ ਸਮਾਗਮ

ਤਲਵੰਡੀ ਸਾਬੋ, 16 ਜਨਵਰੀ (ਰਣਜੀਤ ਸਿੰਘ ਰਾਜੂ)-ਸਥਾਨਕ ਸ੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੰਦਰ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਮਾਪਿਆ ਨੇ ਵੀ ਸ਼ਮੂਲੀਅਤ ਕੀਤੀ | ਸਭ ਤੋਂ ਪਹਿਲਾਂ ਬੀਤੇ ਤਿੰਨ ਦਿਨਾਂ ਤੋਂ ...

ਪੂਰੀ ਖ਼ਬਰ »

ਬਠਿੰਡਾ 'ਚ ਧੜੱਲੇ ਨਾਲ ਵਿਕ ਰਹੀ ਐ ਪਾਬੰਦੀਸ਼ੁਦਾ ਚਾਈਨਾ ਡੋਰ

ਬਠਿੰਡਾ, 16 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੌਜੂਦਾ ਸਮੇਂ ਬਠਿੰਡਾ ਵਿਚ ਚਾਈਨਾ ਡੋਰ ਧੜੱਲੇ ਨਾਲ ਵਿਕ ਰਹੀ ਹੈ ਪ੍ਰੰਤੂ ਪਾਬੰਦੀਆਂ ਦੇ ਬਾਵਜੂਦ ਪ੍ਰਸ਼ਾਸ਼ਨ ਡੋਰ ਵਿਕਰੇਤਾਵਾਂ 'ਤੇ ਕੋਈ ਕਾਰਵਾਈ ਕਰਨ 'ਚ ਦਿਲਚਸਪੀ ਨਹੀਂ ਵਿਖਾ ਰਿਹਾ | ਪਤੰਗਬਾਜ਼ੀ ਦੇ ਸ਼ੌਕੀਨ ...

ਪੂਰੀ ਖ਼ਬਰ »

ਪੀਫ਼ਾ ਵਲੋਂ ਬਠਿੰਡਾ ਰੇਲਵੇ ਸਟੇਸ਼ਨ ਦੀ ਸੁੰਦਰਤਾ ਲਈ 100 ਗਮਲੇ ਭੇਟ

ਬਠਿੰਡਾ, 16 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਰੇਲਵੇ ਸਟੇਸ਼ਨ ਨੂੰ ਸੰੁਦਰ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਈਕੋ ਫਰੈਂਡਲੀ ਐਸੋਸੀਏਸ਼ਨ (ਪੀਫ਼ਾ) ਨੇ ਰੇਲਵੇ ਸਟੇਸ਼ਨ ਲਈ 100 ਗਮਲੇ ਦਿੱਤੇ ਹਨ | ਇਸ ਮੌਕੇ ਪੀਫ਼ਾ ਦੇ ਨੁਮਾਇੰਦਿਆਂ ਦੇ ਉੱਦਮ ਦੀ ...

ਪੂਰੀ ਖ਼ਬਰ »

ਦਸਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਰਾਮਾਾ ਮੰਡੀ, 16 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਦਸਵੀਂ ਪਾਤਸ਼ਾਹੀ ਧੰਨ-ਧੰਨ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੱਚਖੰਡ ਵਾਸੀ ਬਾਬਾ ਸੰਤੋਖ ਸਿੰਘ ਕੱਚਾ ਵਾਸ ਰਾਮਾਂ ਮੰਡੀ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋਂ 27 ਪੈਰਾ ਲੀਗਲ ਵਲੰਟੀਅਰ ਨਾਮਜ਼ਦ

ਬਠਿੰਡਾ, 16 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਿਖੇ ਅੱਜ 27 ਪੈਰਾ ਲੀਗਲ ਵੰਲਟੀਅਰਾਂ (ਪੀ.ਐਲ.ਵੀ.) ਉਮੀਦਵਾਰ ਨਾਮਜ਼ਦ ਕੀਤੇ ਗਏ ਹਨ ਤਾਂ ਜੋ ਜ਼ਰੂਰਤਮੰਦ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕਰਨ ...

ਪੂਰੀ ਖ਼ਬਰ »

ਖੇਤੀਬਾੜੀ ਮਹਿਕਮੇ ਵਲੋਂ ਖੇਤ ਦਿਵਸ ਮਨਾਇਆ

ਮਹਿਮਾ ਸਰਜਾ, 16 ਜਨਵਰੀ (ਰਾਮਜੀਤ ਸ਼ਰਮਾ)-ਕਾਹਨ ਸਿੰਘ ਪੰਨੂ ਸੈਕਟਰੀ ਖੇਤੀਬਾੜੀ ਪੰਜਾਬ ਦੇ ਨਿਰਦੇਸ਼ਾਂ ਤਹਿਤ, ਪ੍ਰਨੀਤ ਭਾਰਦਵਾਜ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਡਾਕਟਰ ਗੁਰਾਦਿੱਤਾ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ...

ਪੂਰੀ ਖ਼ਬਰ »

ਜਨਤਾ ਨਗਰ ਵਿਖੇ ਜਾਗਰੂਕਤ ਕੈਂਪ ਦੌਰਾਨ ਗੁਰਿੰਦਰ ਕੌਰ ਮਾਂਗਟ ਨੇ ਔਰਤਾਂ ਨੂੰ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਲਈ ਪ੍ਰੇਰਿਆ

ਬਠਿੰਡਾ, 16 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਨਗਰ ਨਿਗਮ ਬਠਿੰਡਾ ਦੀ ਡਿਪਟੀ ਮੇਅਰ ਸ਼੍ਰੀਮਤੀ ਗੁਰਿੰਦਰ ਕੌਰ ਮਾਂਗਟ ਦਾ ਮੰਨਣਾ ਹੈ ਕਿ ਸਵੱਛ ਭਾਰਤ ਮੁਹਿੰਮ ਨੂੰ ਸਫ਼ਲ ਬਣਾਉਣ ਵਿਚ ਮਹਿਲਾ ਸ਼ਕਤੀ ਅਹਿਮ ਰੋਲ ਅਦਾ ਕਰ ਸਕਦੀ ਹੈ | ਸਵੱਛ ਭਾਰਤ ਮੁਹਿੰਮ ਸਬੰਧੀ ...

ਪੂਰੀ ਖ਼ਬਰ »

ਪੰਜਾਬ ਸਵਰਨਕਾਰ ਸੰਘ ਦੀ 31 ਮੈਂਬਰੀ ਕਾਰਜਕਾਰਨੀ ਦੀ ਲਿਸਟ ਜਾਰੀ

ਬਠਿੰਡਾ, 16 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਵਰਨਕਾਰ ਸੰਘ (ਰਜਿ: ਨੰ. 898) ਦੀ ਮੀਟਿੰਗ ਸੰਘ ਬਠਿੰਡਾ ਸਥਿਤ ਮੁੱਖ ਦਫ਼ਤਰ ਵਿਖੇ ਸੂਬਾ ਪ੍ਰਧਾਨ ਕਰਤਾਰ ਸਿੰਘ ਜੌੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪ੍ਰਧਾਨ ਜੌੜਾ ਨੇ ਪੰਜਾਬ ਸਵਰਨਕਾਰ ਸੰਘ ਦੀ ਗਵਰਨਿੰਗ ...

ਪੂਰੀ ਖ਼ਬਰ »

ਚਾਉਕੇ ਕਬੱਡੀ ਕੱਪ ਦੇ ਦੂਜੇ ਦਿਨ ਕਬੱਡੀ, ਰੱਸਾਕਸ਼ੀ, ਕੁਸ਼ਤੀਆਂ ਦੇ ਹੋਏ ਦਿਲਚਸਪ ਮੁਕਾਬਲੇ

ਚਾਉਕੇ, 16 ਜਨਵਰੀ (ਮਨਜੀਤ ਸਿੰਘ ਘੜੈਲੀ)-ਬਾਬਾ ਦੁੰਨਾ ਦੀ ਯਾਦ ਵਿਚ ਦਸਮੇਸ਼ ਸਪੋਰਟਸ ਕਲੱਬ ਚਾਉਕੇ, ਸ਼ਹੀਦ ਊਧਮ ਸਿੰਘ ਕਲੱਬ, ਜਵਾਹਰ ਯੂਥ ਕਲੱਬ, ਬਾਬਾ ਜੀਵਨ ਸਿੰਘ ਕਲੱਬ, ਬਾਬਾ ਦੁੰਨਾ ਜੀ ਪ੍ਰਬੰਧਕ ਕਮੇਟੀ, ਨਗਰ ਪੰਚਾਇਤ ਚਾਉਕੇ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਧਰਨਿਆਂ ਸਬੰਧੀ ਕਿਸਾਨ ਜਥੇਬੰਦੀਆਂ ਵਲੋਂ ਇਕੱਤਰਤਾ

ਭਗਤਾ ਭਾਈਕਾ, 16 ਦਸੰਬਰ (ਸੁਖਪਾਲ ਸਿੰਘ ਸੋਨੀ)-ਸੱਤ ਕਿਸਾਨ ਜਥੇਬੰਦੀਆਂ ਵਲੋਂ 18 ਜਨਵਰੀ ਨੂੰ ਸੂਬੇ ਦੇ ਜ਼ਿਲ੍ਹਾ ਹੈੱਡ ਕੁਆਟਰਾਂ ਉਪਰ ਲਗਾਏ ਜਾਣ ਵਾਲੇ ਧਰਨਿਆਂ ਦੀਆਂ ਤਿਆਰੀਆਂ ਜੋਰਾਂ 'ਤੇ ਚੱਲ ਰਹੀਆਂ ਹਨ | ਵੱਖ-ਵੱਖ ਜਥੇਬੰਦੀਆਂ ਵਲੋਂ ਧਰਨੇ ਸਬੰਧੀ ਲੋਕਾਂ ਨੂੰ ...

ਪੂਰੀ ਖ਼ਬਰ »

ਕਲੇਰ ਸਕੂਲ ਦੇ ਕਰਾਟੇ ਖਿਡਾਰੀ ਨਵਜੋਤ ਸਿੱਧੂ ਦੀ ਅੰਤਰਰਾਸ਼ਟਰੀ ਪੱਧਰ ਲਈ ਚੋਣ

ਭਗਤਾ ਭਾਈਕਾ, 16 ਜਨਵਰੀ (ਸੁਖਪਾਲ ਸਿੰਘ ਸੋਨੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਹੋਣਹਾਰ ਵਿਦਿਆਰਥੀ ਨਵਜੋਤ ਸਿੰਘ ਸਿੱਧੂ ਵਾਸੀ ਸੁਖਾਨੰਦ ਨੇ ਪਿਛਲ ਦਿਨੀਂ ਮੰਡੀ (ਹਿਮਾਚਲ ...

ਪੂਰੀ ਖ਼ਬਰ »

ਨਿਰਮਲ ਸਿੰਘ ਮਲੜ੍ਹੀ ਸਮਰਥਕਾਂ ਜਨਨਾਇਕ ਜਨਤਾ ਪਾਰਟੀ 'ਚ ਹੋਏ ਸ਼ਾਮਿਲ

ਕਾਲਾਂਵਾਲੀ, 16 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਾਰਟੀ ਨੂੰ ਮਜ਼ਬੂਤ ਕਰਨਾ ਮੇਰਾ ਟੀਚਾ, ਮੈਂ ਸਵਾਰਥ ਦੀ ਰਾਜਨੀਤੀ ਨਹੀਂ ਸਗੋਂ ਵਿਕਾਸ ਤੇ ਸੇਵਾ ਦੀ ਭਾਵਨਾ ਦੀ ਰਾਜਨੀਤੀ ਕਰਦਾ ਹਾਂ | ਇਹ ਗੱਲ ਜਨਨਾਇਕ ਜਨਤਾ ਪਾਰਟੀ ਦੇ ਸੀਨੀਅਰ ਆਗੂ ਨਿਰਮਲ ਸਿੰਘ ਮਲੜ੍ਹੀ ਪਾਰਟੀ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਨੇ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

ਤਲਵੰਡੀ ਸਾਬੋ, 16 ਜਨਵਰੀ (ਰਣਜੀਤ ਸਿੰਘ ਰਾਜੂ, ਰਵਜੋਤ ਰਾਹੀ)-ਮਾਲਵਾ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਯੂਨੀਵਰਸਿਟੀ ਦੇ ਵਿਹੜੇ ਵਿਚ ਸਿੱਖਾਾ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੇ ਸ਼ਰਧਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX