ਤਾਜਾ ਖ਼ਬਰਾਂ


ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  12 minutes ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  30 minutes ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  about 1 hour ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  about 1 hour ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  about 1 hour ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  about 2 hours ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  about 2 hours ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 2 hours ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  about 2 hours ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 3 hours ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦੂਜੇ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਸ਼ੁਰੂ ਕੀਤੇ ਅੰਦੋਲਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ...
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ ਵਲੋਂ ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਫ਼ੈਸਲਾ ਕੱਲ੍ਹ ਭਾਵ ਕਿ ਬੁੱਧਵਾਰ ਸਵੇਰੇ ਸੁਣਾਇਆ ਜਾਵੇਗਾ। ਅਦਾਲਤ ਵਲੋਂ ਫ਼ੈਸਲਾ ਸਵੇਰੇ...
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 3 hours ago
ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ ਚੋਹਲਾ)- ਇੱਥੋਂ ਨਜ਼ਦੀਕੀ ਪਿੰਡ ਰਾਣੀ ਵਲਾਹ ਵਿਖੇ ਪਾਣੀ ਵਾਲੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਇੱਕ ਔਰਤ ਅਤੇ ਇੱਕ ਬੱਚੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਚੋਹਲਾ ਸਾਹਿਬ...
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 3 hours ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 3 hours ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 4 hours ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 4 hours ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 4 hours ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  about 4 hours ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  about 5 hours ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  about 5 hours ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  about 5 hours ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 5 hours ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 5 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 5 hours ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 5 hours ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  about 5 hours ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  about 6 hours ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  about 6 hours ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 6 hours ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  about 6 hours ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 6 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  about 6 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  about 7 hours ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  about 7 hours ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 7 hours ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  about 7 hours ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  about 8 hours ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 8 hours ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  about 8 hours ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 8 hours ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  about 9 hours ago
ਗਊਸ਼ਾਲਾ ਦਾ ਲੈਂਟਰ ਡਿੱਗਣ ਕਾਰਨ ਸੈਂਕੜੇ ਗਊਆਂ ਦੱਬੀਆਂ
. . .  about 10 hours ago
ਮੋਹਲ਼ੇਧਾਰ ਮੀਂਹ ਕਾਰਨ ਸੰਗਰੂਰ ਤੇ ਬਾਘਾਪੁਰਾਣਾ 'ਚ ਭਰਿਆ ਪਾਣੀ
. . .  about 10 hours ago
ਪਾਕਿਸਤਾਨ ਨੇ ਭਾਰਤ ਲਈ ਖੋਲ੍ਹਿਆ ਹਵਾਈ ਮਾਰਗ, ਏਅਰਲਾਈਨਜ਼ ਨੂੰ ਮਿਲੀ ਵੱਡੀ ਰਾਹਤ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਤਬੀਅਤ ਵਿਗੜਨ 'ਤੇ ਕੈਦੀ ਦੀ ਮੌਤ
. . .  1 day ago
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਕੋਠੀ ਵਿਚ ਚੋਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550

ਬਰਨਾਲਾ

ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖ਼ਤਮ ਕਰਨ ਿਖ਼ਲਾਫ਼ ਰੋਸ ਪ੍ਰਦਰਸ਼ਨ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਵਲੋਂ ਐੱਸ.ਐੱਸ.ਏ/ਰਮਸਾ ਤੇ ਆਦਰਸ਼/ਮਾਡਲ ਸਕੂਲਾਂ ਵਿਚ ਕੰਮ ਕਰਦੇ 8886 ਅਧਿਆਪਕਾਂ ਦੀਆਂ ਮੌਜੂਦਾ ਤਨਖ਼ਾਹਾਂ 'ਤੇ 75 ਫ਼ੀਸਦੀ ਕਟੌਤੀ ਕਰਨ ਦੇ ਫ਼ੈਸਲੇ ਨੂੰ ਵਾਪਸ ਕਰਵਾ ਕੇ ਪੂਰੀਆਂ ਤਨਖ਼ਾਹਾਂ ਅਤੇ ਰੈਗੂਲਰ ਕਰਵਾਉਣ ਲਈ ਸੰਘਰਸ਼ ਦੀ ਅਗਵਾਈ ਕਰ ਰਹੇ ਆਗੂਆਂ ਹਰਦੀਪ ਟੋਡਰਪੁਰ, ਭਰਤ ਕੁਮਾਰ, ਹਰਵਿੰਦਰ ਰੱਖੜਾ, ਹਰਜੀਤ ਜੀਦਾ ਤੇ ਦੀਦਾਰ ਮੁੱਦਕੀ ਨੂੰ ਡਾਇਰੈਕਟਰ ਜਨਰਲ ਸਿੱਖਿਆ ਪੰਜਾਬ ਦੇ ਹੁਕਮਾਂ ਅਨੁਸਾਰ ਨੌਕਰੀ ਤੋਂ ਲਾਂਭੇ ਕਰਨ ਿਖ਼ਲਾਫ਼ ਅਧਿਆਪਕਾਂ ਨੇ ਛੁੱਟੀ ਮਿਲਣ ਤੋਂ ਬਾਅਦ ਆਪਣੇ-ਆਪਣੇ ਸਕੂਲਾਂ ਦੇ ਗੇਟ 'ਤੇ ਆਰਡਰਾਂ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਜ਼ਿਲ੍ਹਾ ਆਗੂ ਅੰਮਿ੍ਤ ਹਰੀਗੜ੍ਹ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਐੱਸ.ਐੱਸ.ਏ/ਰਮਸਾ ਅਧਿਆਪਕਾਂ ਨਾਲ ਲਗਾਤਾਰ ਜਬਰ ਕੀਤਾ ਜਾ ਰਿਹਾ ਹੈ, ਜਿਸ ਤਹਿਤ ਪਹਿਲਾਂ ਜਿੱਥੇ 10-10 ਸਾਲਾਂ ਤੋਂ ਕੰਮ ਕਰ ਰਹੇ ਅਧਿਆਪਕਾਂ ਦੀਆਂ ਮੌਜੂਦਾ ਤਨਖ਼ਾਹਾਂ 'ਤੇ 75 ਫ਼ੀਸਦੀ ਕਟੌਤੀ ਕਰਨ ਦਾ ਨੀਤੀਗਤ ਕਤਲ ਦਾ ਫੁਰਮਾਨ ਜਾਰੀ ਕੀਤਾ, ਫਿਰ ਉਸ ਫੁਰਮਾਣ ਨੂੰ ਨਾ ਮੰਨਣ ਵਾਲੇ ਅਧਿਆਪਕਾਂ ਦੀਆਂ ਜਬਰੀ 200-300 ਕਿੱਲੋਮੀਟਰ ਦੂਰ ਬਦਲੀਆਂ ਕੀਤੀਆਂ ਅਤੇ ਇਸ ਜਬਰ ਿਖ਼ਲਾਫ਼ ਸੰਘਰਸ਼ ਦੀ ਅਗਵਾਈ ਕਰਨ ਵਾਲੇ ਅਧਿਆਪਕ ਆਗੂਆਂ ਨੂੰ ਮੁਅੱਤਲ ਕਰ ਕੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ, ਪਰ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਹੇਠ ਅਧਿਆਪਕਾਂ ਦਾ ਸੰਘਰਸ਼ 56 ਦਿਨ ਪੱਕੇ ਧਰਨੇ ਦੇ ਰੂਪ ਵਿਚ ਪਟਿਆਲੇ ਜਾਰੀ ਰਿਹਾ, ਜਿਸ ਦਾ ਅੰਤ ਧਰਨੇ ਵਿਚ ਆ ਕੇ ਸਿੱਖਿਆ ਮੰਤਰੀ ਦੁਆਰਾ 1 ਦਸੰਬਰ ਨੂੰ ਅਧਿਆਪਕਾਂ ਦੀਆਂ ਕੀਤੀਆਂ ਜਬਰੀ ਬਦਲੀਆਂ ਅਤੇ ਮੁਅੱਤਲੀਆਂ ਤੁਰੰਤ ਰੱਦ ਕਰਨ ਅਤੇ ਅਧਿਆਪਕਾਂ ਦੀ ਤਨਖ਼ਾਹ ਕਟੌਤੀ ਦਾ ਫ਼ੈਸਲਾ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਕਰਵਾ ਕੇ ਉਸ ਵਿਚ ਵਿਚਾਰਨ ਦਾ ਐਲਾਨ ਕੀਤਾ ਸੀ | ਪਰ 46 ਦਿਨ ਬਾਅਦ ਕੀਤਾ ਐਲਾਨ ਪੂਰਾ ਕਰਨ ਦੀ ਬਜਾਏ ਪੰਜਾਬ ਸਰਕਾਰ ਵਲੋਂ ਪੰਜ ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਫੁਰਮਾਨ ਜਾਰੀ ਕਰ ਕੇ ਸਮੁੱਚੇ ਅਧਿਆਪਕ ਵਰਗ ਵਿਚ ਸਰਕਾਰ ਿਖ਼ਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ 20 ਜਨਵਰੀ ਨੂੰ ਅਧਿਆਪਕ ਵੱਡੀ ਗਿਣਤੀ ਵਿਚ ਅੰਮਿ੍ਤਸਰ 'ਚ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਘਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 3 ਫਰਵਰੀ ਨੂੰ ਪਟਿਆਲਾ ਵਿਖੇ ਵਿਸ਼ਾਲ ਰੋਸ ਰੈਲੀ ਕਰ ਕੇ ਕਾਂਗਰਸ ਸਰਕਾਰ ਦੇ ਿਖ਼ਲਾਫ਼ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ¢ ਇਸ ਮੌਕੇ ਡੀ.ਟੀ.ਐੱਫ ਆਗੂ ਲਾਭ ਅਕਲੀਆ, ਪਲਵਿੰਦਰ ਸਿੰਘ ਠੀਕਰੀਵਾਲਾ ਤੋਂ ਇਲਾਵਾ ਵੱਡੀ ਗਿਣਤੀ 'ਚ ਅਧਿਆਪਕ ਆਗੂ ਹਾਜ਼ਰ ਸਨ |

ਭੈਣੀ ਜੱਸਾ ਵਿਖੇ ਨਗਰ ਕੀਰਤਨ ਸਜਾਇਆ

ਰੂੜੇਕੇ ਕਲਾਂ, 16 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸਮੂਹ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਭੈਣੀ ਜੱਸਾ ਦੇ ਪ੍ਰਧਾਨ ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਦੇ ਵਿਦਿਆਰਥੀ ਆਈ.ਐਮ.ਓ. ਦੇ ਪਹਿਲੇ ਲੈਵਲ 'ਚੋਂ ਪਾਸ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਹੋਣਹਾਰ 13 ਵਿਦਿਆਰਥੀਆਂ ਨੇ ਆਈ. ਐਮ. ਓ. ਦਾ ਪਹਿਲਾ ਲੈਵਲ ਪਾਸ ਕਰ ਕੇ ਦੂਜੇ ਲੈਵਲ ਵਿਚ ਪ੍ਰਵੇਸ਼ ਕੀਤਾ ਹੈ¢ ਇਹ ਜਾਣਕਾਰੀ ਸਕੂਲ ਦੇ ਡੀਨ ਸ੍ਰੀ ਅਜੈਪਾਲ ਜਸਪਾਲ ਨੇ ਦਿੱਤੀ ਤੇ ਦੱਸਿਆ ਕਿ ਆਕਸ਼ੀ ਅਰੋੜਾ, ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)- ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਪੰਜਾਬ ਸਰਕਾਰ ਨੇ ਪੈਨਸ਼ਨਰਜ਼ ਦੀਆਂ ਹੱਕੀ ਅਤੇ ...

ਪੂਰੀ ਖ਼ਬਰ »

ਤਪਾ-ਘੁੰਨਸ ਲਿੰਕ ਰੋਡ 'ਤੇ ਖੰਭਾ ਦੇ ਰਿਹੈ ਹਾਦਸਿਆਂ ਨੂੰ ਸੱਦਾ

ਤਪਾ ਮੰਡੀ, 16 ਜਨਵਰੀ (ਪ੍ਰਵੀਨ ਗਰਗ)- ਸਥਾਨਕ ਤਪਾ ਘੁੰਨਸ ਲਿੰਕ ਰੋਡ 'ਤੇ ਬਿਲਕੁਲ ਸੜਕ ਨਜ਼ਦੀਕ ਲੱਗਿਆ ਇਕ ਖੰਭਾ ਹਾਦਸਿਆਂ ਦਾ ਕਾਰਨ ਬਣਦਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋਈ 'ਸ਼ਬਦ ਗੁਰੂ ਯਾਤਰਾ' ਕੱਲ੍ਹ ਪਹੁੰਚੇਗੀ ਜ਼ਿਲ੍ਹੇ 'ਚ

ਬਰਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 7 ਜਨਵਰੀ ਨੂੰ ਗੁ: ਬੇਰ ਸਾਹਿਬ, ਸੁਲਤਾਨਪੁਰ ਲੋਧੀ ਤੋਂ ਸ਼ੁਰੂ ਕੀਤੀ 'ਸ਼ਬਦ ਗੁਰੂ ਯਾਤਰਾ' 18 ...

ਪੂਰੀ ਖ਼ਬਰ »

ਪਿੰਡ ਢਿਲਵਾਂ ਵਿਖੇ ਨਗਰ ਕੀਰਤਨ ਸਜਾਇਆ

ਤਪਾ ਮੰਡੀ, 16 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਨੇੜਲੇ ਪਿੰਡ ਢਿਲਵਾਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਲੋਂ ਸਮੂਹ ਨਗਰ ਨਿਵਾਸੀ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਹਰੇਕ ਸਾਲ ਦੀ ਤਰਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਨਗਰ ਢਿਲਵਾਂ ...

ਪੂਰੀ ਖ਼ਬਰ »

ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ 'ਚ ਦੋਸ਼ੀ ਨੂੰ 4 ਸਾਲ ਦੀ ਸਜ਼ਾ

ਬਰਨਾਲਾ, 16 ਜਨਵਰੀ (ਧਰਮਪਾਲ ਸਿੰਘ)- ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀ ਵਰਿੰਦਰ ਕੁਮਾਰ ਅਗਰਵਾਲ ਦੀ ਅਦਾਲਤ ਨੇ ਇਕ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਦਾ ਫ਼ੈਸਲਾ ਕਰਦਿਆਂ ਦੋਸ਼ੀ ਅਮਰਜੀਤ ਸਿੰਘ ਉਰਫ਼ ਅਮਰੀ ਪੁੱਤਰ ਨਛੱਤਰ ਸਿੰਘ ਵਾਸੀ ਕੁਰੜ ਜ਼ਿਲ੍ਹਾ ਬਰਨਾਲਾ ...

ਪੂਰੀ ਖ਼ਬਰ »

ਸੰਸਕਾਰ ਕੇਂਦਰਾਂ ਦੇ ਬੱਚਿਆਂ ਨੇ ਲੋਹੜੀ ਮਨਾਈ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਰਜਿ: ਬਰਨਾਲਾ ਵਲੋਂ ਚਲਾਏ ਜਾ ਰਹੇ ਸੰਸਕਾਰ ਕੇਂਦਰਾਂ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੌਰਾਨ ਗਿ: ਕਰਮ ਸਿੰਘ ਭੰਡਾਰੀ, ਮੁਨੀਸ਼ ਕੁਮਾਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਵਾਈ. ਐੱਸ. ਦੇ ਖਿਡਾਰੀ ਰਵਿੰਦਰਦੀਪ ਸਿੰਘ ਦਾ ਰਾਸ਼ਟਰੀ ਖੇਡਾਂ 'ਚ ਤੀਜਾ ਸਥਾਨ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)- ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਦੇ ਹੋਣਹਾਰ ਖਿਡਾਰੀ ਰਵਿੰਦਰਦੀਪ ਸਿੰਘ ਨੇ 64ਵੀਆਂ ਬੈਲਟ ਰੈਸਿਲੰਗ ਰਾਸ਼ਟਰੀ ਖੇਡਾਂ 'ਚੋਂ ਤੀਜਾ ਸਥਾਨ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਖੇਡ ਡਾਇਰੈਕਟਰ ...

ਪੂਰੀ ਖ਼ਬਰ »

ਪਿੱਤਰਾਂ ਦੀ ਯਾਦ 'ਚ ਦਾਨੀ ਪਰਿਵਾਰ ਵਲੋਂ ਸਕੂਲ ਦੇ ਬੱਚਿਆਂ ਦਾ ਸਨਮਾਨ

ਸ਼ਹਿਣਾ, 16 ਜਨਵਰੀ (ਸੁਰੇਸ਼ ਗੋਗੀ)- ਪਿੰਡ ਉਗੋਕੇ ਦੇ ਇਕ ਦਾਨੀ ਪਰਿਵਾਰ ਨੇ ਇਕ ਨਵੀਂ ਪਹਿਲ ਕਰਦਿਆਂ ਆਪਣੇ ਪਿੱਤਰਾਂ ਦੀ ਯਾਦ ਵਿਚ ਸਰਕਾਰੀ ਹਾਈ ਸਕੂਲ ਉਗੋਕੇ ਦੇ ਵਿਦਿਆਰਥੀਆਂ ਦਾ ਕੰਮ ਆਉਣ ਵਾਲੀਆਂ ਚੀਜ਼ਾਂ ਨਾਲ ਸਨਮਾਨ ਕੀਤਾ ਹੈ | ਯਾਦ ਰਹੇ ਇਹ ਪਰਿਵਾਰ ਪਿੰਡ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਨੂੰ ਅਕਾਲੀ ਦਲ 'ਚ ਸ਼ਾਮਿਲ ਕਰਨ 'ਤੇ ਕਾਂਗਰਸੀਆਂ ਵਲੋਂ ਸੁਖਬੀਰ ਦਾ ਧੰਨਵਾਦ

ਤਪਾ ਮੰਡੀ, 16 ਜਨਵਰੀ (ਵਿਜੇ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਭਦੌੜ ਦੇ ਸੇਵਾਦਾਰ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਾ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਕਰਨ ਉਪਰੰਤ ਹਲਕਾ ਭਦੌੜ ਦੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਬੰਧੀ ਇਕੱਤਰਤਾ

ਮਹਿਲ ਕਲਾਂ, 16 ਜਨਵਰੀ (ਅਵਤਾਰ ਸਿੰਘ ਅਣਖੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਸ਼ਾਸਤਰਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ 21 ਜਨਵਰੀ ਨੂੰ ਹਲਕਾ ਮਹਿਲ ਕਲਾਂ ਪੁੱਜਣ ਵਾਲੇ ਵਿਸ਼ਾਲ ਨਗਰ ਕੀਰਤਨ ਦਾ ਸਵਾਗਤ ਜੋਸ਼ੋ ਖਰੋਸ਼ ...

ਪੂਰੀ ਖ਼ਬਰ »

ਕੈਂਪ ਦੇ ਦੂਜੇ ਪੜਾਅ ਦੇ ਪਹਿਲੇ ਦਿਨ ਮਰੀਜ਼ਾਂ ਦੀ ਗਿਣਤੀ 2500 ਤੋਂ ਪਾਰ

ਬਰਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਵਲੋਂ ਚੇਅਰਮੈਨ ਸ਼੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਚੱਲ ਰਹੇ ਮੁਫ਼ਤ ਮੈਗਾ ਮੈਡੀਕਲ ਕੈਂਪ ਦੇ ਦੂਜੇ ਪੜਾਅ ਦੇ ਅੱਜ ਪਹਿਲੇ ਦਿਨ ਮਰੀਜ਼ਾਂ ਦੀ ਆਮਦ 2500 ਤੋਂ ਵੱਧ ਹੋ ਗਈ¢ ਕੈਂਪ ਦੇ ਨਿਗਰਾਨ ਸ੍ਰੀ ...

ਪੂਰੀ ਖ਼ਬਰ »

ਗੁਰਦੁਆਰਾ ਸੋਹੀਆਣਾ ਸਾਹਿਬ ਵਿਖੇ ਤਿੰਨ ਰੋਜ਼ਾ ਸਮਾਗਮ ਸਮਾਪਤ

ਹੰਡਿਆਇਆ, 16 ਜਨਵਰੀ (ਗੁਰਜੀਤ ਸਿੰਘ ਖੱੁਡੀ)- ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਆਮਦ ਦਿਵਸ ਨੂੰ ਸਮਰਪਿਤ ਤਿੰਨ ਦਿਨਾਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਬਾਬਾ ਅਵਤਾਰ ਸਿੰਘ ਮੌੜਾਂ ...

ਪੂਰੀ ਖ਼ਬਰ »

ਕੰਨਿਆ ਸਕੂਲ ਬਰਨਾਲਾ ਵਿਖੇ ਸੱਤ ਰੋਜ਼ਾ ਸਿਖਲਾਈ ਕੈਂਪ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰਨਾਲਾ ਵਿਖੇ ਸੱਤ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ ਜਿਜਸ ਦੌਰਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਵਿਜੈ ਭਾਸਕਰ ਨੇ ਵਿਦਿਆਰਥੀਆਂ ਨੂੰ ਪੇਪਰਾਂ ਦੌਰਾਨ ...

ਪੂਰੀ ਖ਼ਬਰ »

ਜੈ ਵਾਟਿਕਾ ਸਕੂਲ ਦੇ ਵਿਦਿਆਰਥੀਆਂ ਦਾ ਐੱਮ.ਟੀ.ਐੱਸ.ਈ. 'ਚ ਸ਼ਾਨਦਾਰ ਪ੍ਰਦਰਸ਼ਨ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਐੱਮ.ਟੀ.ਐੱਸ. (ਮੋਸ਼ਨ. ਟੈਲੈਂਟ. ਸਰਚ.) ਪ੍ਰੀਖਿਆ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਸਕੂਲ ਦੀ ਪਿ੍ੰਸੀਪਲ ਸੀਮਾ ...

ਪੂਰੀ ਖ਼ਬਰ »

ਆਈ. ਬੀ. ਟੀ. ਸੰਸਥਾ ਵਲੋਂ ਮੈਗਜ਼ੀਨ ਜਾਰੀ

ਬਰਨਾਲਾ, 16 ਜਨਵਰੀ (ਅਸ਼ੋਕ ਭਾਰਤੀ)-ਆਈ. ਬੀ. ਟੀ. ਸੰਸਥਾ ਬਰਨਾਲਾ ਦੀ ਬੱਸ ਸਟੈਂਡ ਬਰਾਂਚ ਵਿਖੇ ਮੈਗਜ਼ੀਨ ਜਾਰੀ ਕੀਤਾ ਗਿਆ | ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਸੋਰਵ ਸਿੰਗਲਾ ਨੇ ਦਿੱਤੀ ਤੇ ਦੱਸਿਆ ਕਿ ਇਸ ਮੈਗਜ਼ੀਨ ਵਿਚ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮੁਕਾਬਲੇ ...

ਪੂਰੀ ਖ਼ਬਰ »

ਹਲਕਾ ਇੰਚਾਰਜ ਪੰਜਗਰਾਈਆਂ ਦੇ ਜਾਣ 'ਤੇ ਕਾਂਗਰਸੀ ਸਰਪੰਚਾਂ ਵਲੋਂ ਖ਼ੁਸ਼ੀ ਸਾਂਝੀ

ਸ਼ਹਿਣਾ, 16 ਜਨਵਰੀ (ਸੁਰੇਸ਼ ਗੋਗੀ)- ਕਾਂਗਰਸੀ ਪਾਰਟੀ ਦੇ ਪਿਛਲੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਪ੍ਰਮੁੱਖ ਹਲਕਾ ਇੰਚਾਰਜ ਜੋਗਿੰਦਰ ਸਿੰਘ ਪੰਜਗਰਾਈਆਂ ਦੇ ਪਾਰਟੀ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਚਲੇ ਜਾਣ 'ਤੇ ਕਾਂਗਰਸੀ ਸਰਪੰਚਾਂ ਅਤੇ ਵਰਕਰਾਂ ਨੇ ਮਠਿਆਈ ...

ਪੂਰੀ ਖ਼ਬਰ »

ਪਿੰਡ ਜੋਧਪੁਰ 'ਚ ਅੱਖਾਂ ਦਾ ਕੈਂਪ 20 ਨੂੰ

ਸ਼ਹਿਣਾ, 16 ਜਨਵਰੀ (ਸੁਰੇਸ਼ ਗੋਗੀ)- ਬਾਬਾ ਭਾਈ ਮੂਲ ਚੰਦ ਅਤੇ ਬਾਬਾ ਹਿੰਮਤ ਸਿੰਘ ਵੈੱਲਫੇਅਰ ਕਲੱਬ ਜੋਧਪੁਰ ਵਲੋਂ ਅੱਖਾਂ ਦਾ ਤੀਜਾ ਮੁਫ਼ਤ ਅਪਰੇਸ਼ਨ ਕੈਂਪ ਜਸਪ੍ਰੀਤ ਸਿੰਘ ਦੀ ਯਾਦ ਨੂੰ ਸਮਰਪਿਤ 20 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਕੂਲ 'ਚ ਇਨਾਮ ਵੰਡ ਸਮਾਗਮ ਅੱਜ

ਹੰਡਿਆਇਆ, 16 ਜਨਵਰੀ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱੁਡੀ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ 17 ਜਨਵਰੀ 2019 ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪਿ੍ੰਸੀਪਲ ਦਰਸ਼ਨ ਸਿੰਘ ਚੀਮਾ ਨੇ ਦਿੱਤੀ ਤੇ ਦੱਸਿਆ ਕਿ ਸਮਾਗਮ ਦੇ ਮੱੁਖ ਮਹਿਮਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX