ਤਾਜਾ ਖ਼ਬਰਾਂ


ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਮਲੌਦ, 19 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦਾ ਭਲਕੇ 20 ਅਪ੍ਰੈਲ ਨੂੰ ਹਲਕਾ ਪਾਇਲ ਦੇ ਵੱਖ ਪਿੰਡਾਂ ਅੰਦਰ ਚੋਣ...
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  1 day ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  1 day ago
ਨੂਰਪੁਰ ਬੇਦੀ, 19 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੀ ਸੁਆਂ ਨਦੀ ਵਿਚ ਕੱਲ੍ਹ ਡੁੱਬੇ ਦੋ ਨੌਜਵਾਨਾਂ ਵਿਚੋਂ ਇੱਕ ਨੌਜਵਾਨ ਸ਼ਕੀਲ (14) ਪੁੱਤਰ ਅਸ਼ੋਕ ਕੁਮਾਰ...
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  1 day ago
ਨਵੀਂ ਦਿੱਲੀ, 19 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਹ ਸਾਡੇ ਦੇਸ਼ ਦੇ ਵਪਾਰੀਆਂ ਦੀ ਤਾਕਤ...
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  1 day ago
ਨਵੀਂ ਦਿੱਲੀ, 19 ਅਪ੍ਰੈਲ - ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਹਿਮਾਚਲ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸਤਪਾਲ ਸਿੰਘ ਸੱਤੀ ਦੇ ਚੋਣ ਪ੍ਰਚਾਰ ਕਰਨ 'ਤੇ 48 ਘੰਟਿਆਂ ਲਈ ਰੋਕ ਲਗਾ ਦਿੱਤੀ ਹੈ। ਇਹ ਰੋਕ...
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਬਰਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਵਿਚ ਆਮ ਆਦਮੀ ਪਾਰਟੀ ਅਤੇ ਪੰਜਾਬ ਏਕਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਏਕਤਾ ਪਾਰਟੀ...
ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਲਖਨਊ, 19 ਅਪ੍ਰੈਲ - ਉੱਤਰ ਪ੍ਰਦੇਸ਼ ਪੂਰਬੀ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਰੋਡ ਸ਼ੋਅ ਕੱਢਿਆ...
ਭਾਜਪਾ ਐਮ.ਪੀ ਰਾਮ ਚਰਿੱਤਰ ਨਿਸ਼ਾਦ ਸਪਾ 'ਚ ਸ਼ਾਮਲ
. . .  1 day ago
ਲਖਨਊ, 19 ਅਪ੍ਰੈਲ - ਉੱਤਰ ਪ੍ਰਦੇਸ਼ ਦੇ ਮਛਲੀਸ਼ਹਿਰ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਮ ਚਰਿੱਤਰ ਨਿਸ਼ਾਦ ਅਖਿਲੇਸ਼ ਯਾਦਵ ਦੀ ਮੌਜੂਦਗੀ ਵਿਚ ਸਮਾਜਵਾਦੀ ਪਾਰਟੀ ਵਿਚ ਸ਼ਾਮਲ ਹੋ...
ਬਾਦਲਾਂ ਨਾਲ ਨਜਿੱਠਣ ਦੀਆਂ ਪੇਸ਼ਕਸ਼ਾਂ ਕਰਨ ਵਾਲਾ ਬਰਾੜ ਖ਼ੁਦ ਬਾਦਲਾਂ ਦੇ ਪੈਰੀ ਡਿੱਗਿਆ - ਕੈਪਟਨ
. . .  1 day ago
ਚੰਡੀਗੜ੍ਹ, 19 ਅਪ੍ਰੈਲ - ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ 'ਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਵਿਚ ਵਾਪਸੀ ਦੇ ਤਮਾਮ
ਲੱਖਾਂ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਆਬਕਾਰੀ ਵਿਭਾਗ ਦਾ ਈ. ਟੀ. ਓ.
. . .  1 day ago
ਟਾਂਡਾ, 19 ਅਪ੍ਰੈਲ- ਵਿਜੀਲੈਂਸ ਟੀਮ ਵਲੋਂ ਅੱਜ ਦੁਪਹਿਰ ਟਾਂਡਾ ਦੇ ਇੱਕ ਪੈਲੇਸ 'ਚ ਆਬਕਾਰੀ ਵਿਭਾਗ ਦੇ ਈ. ਟੀ. ਓ. ਹਰਮੀਤ ਸਿੰਘ ਅਤੇ ਹੋਰ ਲੋਕਾਂ ਨੂੰ ਲਗਭਗ ਦੋ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇਂ ਹੱਥੀਂ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਉਕਤ ਪੈਲੇਸ ਦੇ...
22 ਅਪ੍ਰੈਲ ਨੂੰ ਸੰਗਰੂਰ ਆਉਣਗੇ ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 19 ਅਪ੍ਰੈਲ (ਧੀਰਜ ਪਸ਼ੋਰੀਆ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਸੁਰਜੀਤ ਸਿੰਘ ਐਡਵੋਕੇਟ ਨੇ ਅੱਜ ਦੱਸਿਆ ਕਿ ਪਾਰਟੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 22 ਅਪ੍ਰੈਲ ਨੂੰ ਸੰਗਰੂਰ...
ਕਰਜ਼ੇ ਦੇ ਝੰਬੇ ਕਿਸਾਨ ਅਤੇ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 19 ਅਪ੍ਰੈਲ (ਲਕਵਿੰਦਰ ਸ਼ਰਮਾ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਕਲਾਲਵਾਲਾ 'ਚ ਦੋ ਦਿਨਾਂ ਅੰਦਰ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮ੍ਰਿਤਕਾਂ 'ਚ ਇੱਕ ਕਿਸਾਨ ਅਤੇ ਇੱਕ ਮਜ਼ਦੂਰ...
ਕਾਂਗਰਸ 'ਚ ਸ਼ਾਮਲ ਹੋਏ ਬੰਗਾ ਹਲਕੇ ਦੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਤੇ ਠੇਕੇਦਾਰ ਰਾਜਿੰਦਰ ਸਿੰਘ
. . .  1 day ago
ਬੰਗਾ, 19 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਬੰਗਾ ਹਲਕੇ 'ਚ ਉਸ ਵੇਲੇ ਵੱਡਾ ਸਿਆਸੀ ਧਮਾਕਾ ਹੋਇਆ, ਜਦੋਂ ਹਲਕੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਬੰਗਾ ਅਤੇ ਠੇਕੇਦਾਰ ਰਾਜਿੰਦਰ ਸਿੰਘ ਸਾਬਕਾ ਹਲਕਾ ਇੰਚਾਰਜ ਬੰਗਾ ਜਨਰਲ ਸਕੱਤਰ ਬਸਪਾ ਨੂੰ ਛੱਡ ਕੇ...
ਮੁਹਾਲੀ ਪੁਲਿਸ ਨੇ ਸੁਲਝਾਈ ਪਿੰਡ ਤੋਫਾਂਪੁਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ
. . .  1 day ago
ਪਾਕਿਸਤਾਨ ਗਏ ਸਿੱਖ ਜਥੇ ਨੂੰ ਵਿਸ਼ੇਸ਼ ਤੌਰ 'ਤੇ ਦਿਖਾਇਆ ਗਿਆ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ
. . .  1 day ago
ਐੱਨ. ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਹੋਈ ਸੀ ਗ਼ੈਰ-ਕੁਦਰਤੀ ਮੌਤ, ਪੋਸਟਮਾਰਟਮ ਰਿਪੋਰਟ 'ਚ ਹੋਇਆ ਖ਼ੁਲਾਸਾ
. . .  1 day ago
ਮੋਦੀ ਦੇ ਮੰਤਰੀ ਦਾ ਬਿਆਨ, ਕਿਹਾ- ਭਾਜਪਾ ਵਰਕਰਾਂ 'ਤੇ ਉਂਗਲ ਚੁੱਕੀ ਤਾਂ ਖ਼ੈਰ ਨਹੀਂ
. . .  1 day ago
ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਮੌਤ ਦਾ ਮਾਮਲਾ ਕ੍ਰਾਇਮ ਬ੍ਰਾਂਚ ਨੂੰ ਸੌਂਪਿਆ ਗਿਆ
. . .  1 day ago
ਪਾਕਿਸਤਾਨ 'ਚ ਯਾਤਰੀ ਬੱਸ ਦੇ ਪਲਟਣ ਕਾਰਨ 8 ਲੋਕਾਂ ਦੀ ਮੌਤ
. . .  1 day ago
ਜਲੰਧਰ : ਇਸ ਕਾਰਨ ਹੋਇਆ ਸੀ ਬਾਲਕ ਨਾਥ ਮੰਦਰ ਦੇ ਪੁਜਾਰੀ ਦਾ ਕਤਲ, ਪੁਲਿਸ ਨੇ ਸੁਲਝਾਈ ਗੁੱਥੀ
. . .  1 day ago
ਦੱਖਣੀ ਅਫ਼ਰੀਕਾ 'ਚ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ
. . .  1 day ago
ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  1 day ago
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  1 day ago
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  1 day ago
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  1 day ago
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  1 day ago
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  1 day ago
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  1 day ago
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  1 day ago
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  1 day ago
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  1 day ago
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  1 day ago
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  1 day ago
ਸੜਕ ਪਾਰ ਕਰ ਰਹੀ ਬਜ਼ੁਰਗ ਔਰਤ ਆਈ ਬੱਸ ਦੀ ਲਪੇਟ 'ਚ, ਮੌਤ
. . .  1 day ago
ਅੱਜ ਫਿਰ ਚੋਣ ਪ੍ਰਚਾਰ 'ਚ ਉਤਰਨਗੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ
. . .  1 day ago
ਸੰਨਿਆਸ ਨਹੀਂ ਲੈ ਰਿਹਾ, ਰਾਹੁਲ ਦਾ ਦੇਵਾਂਗਾ ਸਾਥ - ਦੇਵੇਗੌੜਾ
. . .  1 day ago
ਗੈਸਟਹਾਊਸ ਕਾਂਡ ਦੇ 24 ਸਾਲ ਬਾਅਦ ਮਾਇਆਵਤੀ-ਮੁਲਾਇਮ ਦਿਖਣਗੇ ਇਕ ਮੰਚ 'ਤੇ
. . .  1 day ago
ਤ੍ਰਿਪੁਰਾ ਕਾਂਗਰਸ ਪ੍ਰਧਾਨ ਨੇ ਥਾਣੇ 'ਚ ਵਿਅਕਤੀ ਨੂੰ ਮੁਲਾਜ਼ਮਾਂ ਸਾਹਮਣੇ ਹੀ ਮਾਰਿਆ ਥੱਪੜ
. . .  1 day ago
ਗ਼ਲਤੀ ਨਾਲ ਭਾਜਪਾ ਨੂੰ ਦਿੱਤੀ ਵੋਟ, ਪਛਤਾਵੇ 'ਚ ਕੱਟ ਦਿੱਤੀ ਉਂਗਲ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  2 days ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  2 days ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  2 days ago
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  2 days ago
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਤਾਜ਼ਾ ਖ਼ਬਰਾਂ

ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ

ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ 'ਤੇ ਬੋਲਦਿਆਂ ਰਾਮਚੰਦਰ ਛਤਰਪਤੀ ਦੇ ਬੇਟੇ ਅੰਸ਼ੁਲ ਛਤਰਪਤੀ ਨੇ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ। ਬੇਸ਼ੱਕ ਉਨ੍ਹਾਂ ਨੇ ਡੇਰਾ ਪ੍ਰਮੁੱਖ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ, ਪਰੰਤੂ ਫਿਰ ਵੀ ਉਹ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਦੇ ਫ਼ੈਸਲੇ ਤੋਂ ਸੰਤੁਸ਼ਟ ਹਨ। 

ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ

ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ ਤੁਰੰਤ ਪ੍ਰਭਾਵ ਨਾਲ ਘਟਾ ਦਿੱਤਾ ਗਿਆ ...

ਪੂਰੀ ਖ਼ਬਰ »

ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ

ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ਨਵੇਂ ਚੁਣੇ ਸਰਪੰਚਾਂ ਨੂੰ 21 ਜਨਵਰੀ ਤੱਕ ਗ੍ਰਾਮ ...

ਪੂਰੀ ਖ਼ਬਰ »

ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ

ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ

ਨਵੀਂ ਦਿੱਲੀ, 17 ਜਨਵਰੀ - ਪੈਟਰੋਲ ਤੇ ਡੀਜਲ ਦੀਆਂ ਕੀਮਤਾਂ 'ਚ ਅੱਜ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲਿਆ। ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 14 ਪੈਸੇ ਪ੍ਰਤੀ ਲੀਟਰ ਵਾਧਾ ਦਰਜ ਕੀਤਾ ਗਿਆ। ਇਸ ਨਾਲ ਪੈਟਰੋਲ ਦੀ ਕੀਮਤ 70.47 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉੱਥੇ ...

ਪੂਰੀ ਖ਼ਬਰ »

ਅੱਜ ਡੇਰਾ ਸਿਰਸਾ ਮੁਖੀ ਨੂੰ ਛਤਰਪਤੀ ਕਤਲ ਮਾਮਲੇ 'ਚ ਹੋਵੇਗੀ ਸਜ਼ਾ

ਜਲੰਧਰ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ 'ਚ ਅੱਜ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ ਕ੍ਰਿਸ਼ਨ ਲਾਲ, ਨਿਰਮਲ ਸਿੰਘ ਤੇ ਕੁਲਦੀਪ ਸਿੰਘ ਨੂੰ ਸਜ਼ਾ ਸੁਣਾਈ ਜਾਵੇਗੀ। ਇਨ੍ਹਾਂ ਨੂੰ ਇਕੱਠੇ ਵੀਡੀਓ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ ਵਿਚ 1 ਮੌਤ, 5 ਜ਼ਖਮੀ

ਮੋਗਾ, 17 ਜਨਵਰੀ - ਮੋਗਾ ਕੋਟਕਪੂਰਾ ਰੋਡ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਮੌਤ ਹੋ ਗਈ ਹੈ ਤੇ 5 ਹੋਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਪੰਜਾਬ ਤੇ ਯੂਪੀ 'ਚ ਛਾਪੇਮਾਰੀ

ਨਵੀਂ ਦਿੱਲੀ, 17 ਜਨਵਰੀ - ਆਈ.ਐਸ.ਆਈ.ਐਸ. ਤੋਂ ਪ੍ਰੇਰਿਤ ਮਾਡਿਊਲ ਨਾਲ ਸਬੰਧਤ ਹਾਲ ਹੀ ਵਿਚ ਦਰਜ ਕੀਤੇ ਗਏ ਕੇਸਾਂ ਨਾਲ ਸਬੰਧਿਤ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਪੱਛਮੀ ਉਤਰ ਪ੍ਰਦੇਸ਼ ਦੀਆਂ ਸੱਤ ਥਾਵਾਂ ਤੇ ਪੰਜਾਬ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ...

ਪੂਰੀ ਖ਼ਬਰ »

ਅੰਡੇਮਾਨ ਨਿਕੋਬਾਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਨਵੀਂ ਦਿੱਲੀ, 17 ਜਨਵਰੀ- ਅੰਡੇਮਾਨ ਨਿਕੋਬਾਰ ਟਾਪੂ 'ਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਦੇ ਅਨੁਸਾਰ, ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.0 ਮਾਪੀ ਗਈ ਹੈ। ਹਾਲਾਂਕਿ, ਭੂਚਾਲ ਕਾਰਨ ਹਾਲੇ ਤੱਕ ਕਿਸੇ ਜਾਨੀ- ਮਾਲੀ ਨੁਕਸਾਨ ਦੀ ਕੋਈ ਖ਼ਬਰ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਮੁੜ ਜਨਜੀਵਨ ਹੋਇਆ ਪ੍ਰਭਾਵਿਤ, ਮਾਪਿਆਂ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ

ਅਜਨਾਲਾ,17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਅੰਦਰ ਬੇਸ਼ੱਕ ਲਗਾਤਾਰ ਕੜਾਕੇ ਦੀ ਠੰਢ ਪੈ ਰਹੀ ਹੈ ਅਤੇ ਕੁੱਝ ਦਿਨਾਂ ਤੋਂ ਧੁੰਦ ਨਾ ਪੈਣ ਕਾਰਨ ਕੰਮ-ਕਾਰ ਆਮ ਵਾਂਗ ਹੀ ਚੱਲ ਰਿਹਾ ਸੀ ਪਰ ਅੱਜ ਅਚਾਨਕ ਪਈ ਸੰਘਣੀ ਧੁੰਦ ਨੇ ਮੁੜ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ...

ਪੂਰੀ ਖ਼ਬਰ »

ਪਾਕਿਸਤਾਨ ਵੱਲੋਂ ਪੁੰਛ 'ਚ ਮੁੜ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 17 ਜਨਵਰੀ- ਜੰਮੂ-ਕਸ਼ਮੀਰ 'ਚ ਅੱਜ ਫਿਰ ਤੋਂ ਪਾਕਿਸਤਾਨ ਵੱਲੋਂ ਪੁੰਛ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ ਜਿਸ ਦੀ ਭਾਰਤੀ ਫ਼ੌਜ ਵੱਲੋਂ ਜਵਾਬੀ ਕਾਰਵਾਈ ਕੀਤੀ ਜਾ ਰਹੀ ...

ਪੂਰੀ ਖ਼ਬਰ »

ਪੱਤਰਕਾਰ ਹੱਤਿਆ ਮਾਮਲਾ : ਮੁਲਜ਼ਮਾਂ ਨੂੂੰ ਸਜ਼ਾ ਸੁਣਾਉਣ ਲਈ ਸੀ.ਬੀ.ਆਈ. ਕੋਰਟ 'ਚ ਪਹੁੰਚੇ ਜੱਜ ਜਗਦੀਪ ਸਿੰਘ

ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਸਬੰਧੀ ਅੱਜ ਸੀ.ਬੀ. ਆਈ. ਕੋਰਟ ਵੱਲੋਂ ਮੁਲਜ਼ਮਾਂ ਨੂੰ ਸਜ਼ਾ ਦਾ ਐਲਾਨ ਕੀਤਾ ਜਾਵੇਗਾ। ਇਸ ਸਬੰਧੀ ਜੱਜ ਜਗਦੀਪ ਸਿੰਘ ਸੀ.ਬੀ.ਆਈ. ਦੀ ਕੋਰਟ 'ਚ ਪਹੁੰਚ ਚੁੱਕੇ ਹਨ । ਜਾਣਕਾਰੀ ਲਈ ...

ਪੂਰੀ ਖ਼ਬਰ »

ਐਨ.ਆਈ.ਏ ਦੀ ਵਿਸ਼ੇਸ਼ ਟੀਮ ਵੱਲੋਂ ਲੁਧਿਆਣਾ 'ਚ ਛਾਪੇਮਾਰੀ

ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਅੱਤਵਾਦੀਆਂ ਦੇ ਲੁਧਿਆਣਾ 'ਚ ਲੁਕੇ ਹੋਣ ਨੂੰ ਲੈ ਕੇ ਐਨ.ਆਈ.ਏ ਦੀ ਵਿਸ਼ੇਸ਼ ਟੀਮ ਵੱਲੋਂ ਕੁੱਝ ਥਾਵਾਂ 'ਤੇ ਛਾਪੇਮਾਰੀ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦੇ ਅਨੁਸਾਰ, ਇਸ ਟੀਮ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਪੁਲਿਸ ਨੂੰ ...

ਪੂਰੀ ਖ਼ਬਰ »

ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਮਾਹਿਲਪੁਰ 17 ਜਨਵਰੀ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਹਾੜੀ ਖ਼ਿੱਤੇ ਦੇ ਪਿੰਡ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਨੂੰ ਸ਼ੁਰੂ ਹੋਈ ਨਵੀ ਰੇਲ ਗੱਡੀ ਨੂੰ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੇ ਅੱਜ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਇਸ ਸਟੇਸ਼ਨ ਨੂੰ ਅਗਲੇ ...

ਪੂਰੀ ਖ਼ਬਰ »

ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ

ਸੰਗਰੂਰ, 17 ਜਨਵਰੀ(ਧੀਰਜ ਪਸ਼ੋਰੀਆ)- ਅਧਿਆਪਕ ਮੰਗਾਂ ਲਈ ਸੰਘਰਸ਼ ਕਰ ਰਹੇ ਸਾਂਝਾ ਅਧਿਆਪਕ ਮੋਰਚਾ ਦੇ ਪੰਜ ਅਧਿਆਪਕ ਆਗੂਆਂ ਨੂੰ ਨੌਕਰੀ ਤੋਂ ਕੱਢੇ ਜਾਣ ਦੇ ਖ਼ਿਲਾਫ਼ ਪੰਜਾਬ ਦੀਆਂ ਤਮਾਮ ਅਧਿਆਪਕ ਜਥੇਬੰਦੀਆਂ ਇਕ ਮੰਚ 'ਤੇ ਆ ਗਈਆਂ ਹਨ। ਜਾਣਕਾਰੀ ਦੇ ਅਨੁਸਾਰ, ਚਾਲੀ ਦੇ ...

ਪੂਰੀ ਖ਼ਬਰ »

ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ

ਨਵਾਂਸ਼ਹਿਰ, 17 ਜਨਵਰੀ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਵਾਸੀਆਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਜੇਜੋਂ ਤੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦੀ ਮੰਗ ਅੱਜ ਪੂਰੀ ਹੋ ਗਈ। ਨਵਾਂਸ਼ਹਿਰ ਰੇਲਵੇ ਸਟੇਸ਼ਨ ਤੇ ਸ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਰੇਲ ਗੱਡੀ ਨੂੰ ਹਰੀ ਝੰਡੀ ਦੇ ...

ਪੂਰੀ ਖ਼ਬਰ »

ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ

ਸ਼੍ਰੀ ਚਮਕੌਰ ਸਾਹਿਬ, 17 ਜਨਵਰੀ (ਜਗਮੋਹਨ ਸਿੰਘ ਨਾਰੰਗ)- ਨੇੜਲੇ ਪਿੰਡ ਰੱਤੋਂ (ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ) ਵਿਖੇ ਸਵਾਈਨ ਫਲੂ ਨਾਲ ਇੱਕ ਔਰਤ ਦੀ ਪੀ.ਜੀ.ਆਈ ਵਿਖੇ ਇਲਾਜ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਕਤ ਮਹਿਲਾ ਸਰਬਜੀਤ ਕੌਰ (55) ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ

ਦੇਹਰਾਦੂਨ, 17 ਜਨਵਰੀ- ਸ੍ਰੀ ਹੇਮਕੁੰਟ ਸਾਹਿਬ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਅੰਤਰਿੰਗ ਬੋਰਡ ਲਈ 19 ਜਨਵਰੀ ਨੂੰ ਚੋਣਾਂ ਕਰਵਾਏ ਜਾਣ ਦੇ ਦਿੱਲੀ ਕਮੇਟੀ ਦੇ ਫ਼ੈਸਲੇ ਨੂੰ ਅਦਾਲਤ 'ਚ ਚੁਨੌਤੀ ਦਿੱਤੀ ਹੈ। ਦਿੱਲੀ ਕਮੇਟੀ ਦੇ ਆਜ਼ਾਦ ਮੈਂਬਰ ਗੁਰਮੀਤ ਸਿੰਘ ...

ਪੂਰੀ ਖ਼ਬਰ »

ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ

ਗੁਰਦਾਸਪੁਰ, 17 ਜਨਵਰੀ (ਆਰਿਫ਼) - ਇੱਥੋਂ ਨਜ਼ਦੀਕੀ ਪਿੰਡ ਲੱਖੋਵਾਲ ਵਿਖੇ ਬੀਤੀ ਰਾਤ ਸਰਪੰਚ ਬਣਨ ਦੀ ਖ਼ੁਸ਼ੀ 'ਚ ਪਿੰਡ ਦੇ ਨਵ ਨਿਯੁਕਤ ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜ਼ਿਕਰਯੋਗ ਹੈ ਕਿ ਸਰਪੰਚ ਬਣਨ ...

ਪੂਰੀ ਖ਼ਬਰ »

ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ

ਜਲੰਧਰ, 17 ਜਨਵਰੀ (ਚਿਰਾਗ਼ ਸ਼ਰਮਾ) - ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਜਲੰਧਰ 'ਚ ਪੱਤਰਕਾਰ ਵਾਰਤਾ ਕੀਤੀ ਜਾ ਰਹੀ ...

ਪੂਰੀ ਖ਼ਬਰ »

ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ

ਹੈਦਰਾਬਾਦ, 17 ਜਨਵਰੀ - ਤੇਲੰਗਾਨਾ ਦੇ ਨਵੇਂ ਚੁਣੇ ਗਏ ਵਿਧਾਇਕਾਂ ਨੇ ਅੱਜ ਤੇਲੰਗਾਨਾ ਵਿਧਾਨ ਸਭਾ 'ਚ ਸਹੁੰ ਚੁੱਕੀ ...

ਪੂਰੀ ਖ਼ਬਰ »

ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ

ਨਵੀਂ ਦਿੱਲੀ, 17 ਜਨਵਰੀ - ਸਾਈਨਸ ਦੇ ਇਲਾਜ ਲਈ ਏਮਜ਼ 'ਚ ਭਰਤੀ ਹੋਏ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਛੁੱਟੀ ਮਿਲ ਗਈ ਹੈ। ...

ਪੂਰੀ ਖ਼ਬਰ »

ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ

ਨਵੀਂ ਦਿੱਲੀ, 17 ਜਨਵਰੀ- ਸੁਪਰੀਮ ਕੋਰਟ ਨੇ ਮੁੰਬਈ 'ਚ 'ਡਾਂਸ ਬਾਰ' ਨੂੰ ਕੁੱਝ ਸ਼ਰਤਾਂ ਦੇ ਨਾਲ ਇਜਾਜ਼ਤ ਦੇ ਦਿੱਤੀ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਮਹਾਰਾਸ਼ਟਰ 'ਚ ਡਾਸ ਬਾਰ ਨੂੰ ਲਾਇਸੈਂਸ ਅਤੇ ਸੰਚਾਲਨ 'ਤੇ ਪਾਬੰਦੀ ਲਗਾਉਣ ਵਾਲੇ 2016 ਦੇ ਮਹਾਰਾਸ਼ਟਰ ਦੇ ਕੁੱਝ ...

ਪੂਰੀ ਖ਼ਬਰ »

ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ

ਬੈਂਗਲੁਰੂ, 17 ਜਨਵਰੀ- ਕੋਲਕਾਤਾ 'ਚ 19 ਜਨਵਰੀ ਨੂੰ ਆਯੋਜਿਤ ਹੋਣ ਵਾਲੀ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੀ ਵਿਰੋਧੀ ਰੈਲੀ 'ਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਸਤੀਸ਼ ਚੰਦਰ ਮਿਸ਼ਰਾ ਸ਼ਾਮਲ ...

ਪੂਰੀ ਖ਼ਬਰ »

ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ

ਘਨੌਰ, 17 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ) - ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕਾਂਡ ਦੇ ਦੋਸ਼ੀ ਰਾਮ ਰਹੀਮ ਨੂੰ ਸੀ.ਬੀ.ਆਈ. ਦੀ ਅਦਾਲਤ ਵੱਲੋਂ ਅੱਜ ਸੁਣਾਏ ਜਾਣ ਵਾਲੇ ਫ਼ੈਸਲੇ ਨੂੰ ਮੁੱਖ ਰੱਖਦਿਆਂ ਹਰਿਆਣਾ ਪੰਜਾਬ ਸਰਹੱਦ ਦੇ ਨਾਲ ਲਗਦੇ ਇਲਾਕੇ ਨੂੰ ਪੰਜਾਬ ...

ਪੂਰੀ ਖ਼ਬਰ »

ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ

ਜਲੰਧਰ, 17 ਜਨਵਰੀ (ਚਿਰਾਗ਼ ਸ਼ਰਮਾ) - ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ 20 ਜਨਵਰੀ ਨੂੰ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੀ ਹੋਣ ਵਾਲੀ ਰੈਲੀ ਨੂੰ ਲੈ ਕੇ ਸੰਸਦ ਮੈਂਬਰ ਭਗਵੰਤ ਮਾਨ ਉੱਪਰ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੀ ...

ਪੂਰੀ ਖ਼ਬਰ »

ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ

ਨਵੀਂ ਦਿੱਲੀ, 17 ਜਨਵਰੀ - ਕੇਰਲ ਦੇ ਸਬਰੀਮਾਲਾ ਮੰਦਰ 'ਚ ਬੀਤੀ 2 ਜਨਵਰੀ ਨੂੰ ਪ੍ਰਵੇਸ਼ ਕਰਨ ਅਤੇ ਬਾਅਦ ਵਿਚ ਪੁਲਿਸ ਸੁਰੱਖਿਆ ਦੀ ਮੰਗ ਕਰਨ ਵਾਲੀਆਂ ਦੋ ਮਹਿਲਾਵਾਂ ਕਨਕ ਦੁਰਗਾ ਅਤੇ ਬਿੰਦੂ ਅਮੱਨੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵੱਲੋਂ 18 ਜਨਵਰੀ ਨੂੰ ਸੁਣਵਾਈ ਕੀਤੀ ...

ਪੂਰੀ ਖ਼ਬਰ »

ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ

ਬੈਂਗਲੁਰੂ, 17 ਜਨਵਰੀ - ਕਰਨਾਟਕ ਕਾਂਗਰਸ ਵੱਲੋਂ ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਅੱਜ ਬੈਂਗਲੁਰੂ ਦੀਆਂ ਗਲੀਆਂ 'ਚ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ

ਮੋਗਾ, 17 ਜਨਵਰੀ (ਗੁਰਤੇਜ ਸਿੰਘ ਬੱਬੀ)- ਅੱਜ ਸਵੇਰੇ ਮੋਗਾ ਕੋਟਕਪੂਰਾ ਬਾਈਪਾਸ 'ਤੇ ਸੰਘਣੀ ਧੁੰਦ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਲੜਕੀਆਂ ਸਮੇਤ ਤਿੰਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ, ਸਿੰਘਾਂਵਾਲਾ ਨਿਵਾਸੀ ਅਭਿਸ਼ੇਕ ਸ਼ਰਮਾ (18) ਆਪਣੀ ਭੈਣ ਪੂਜਾ ਸ਼ਰਮਾ (20) ...

ਪੂਰੀ ਖ਼ਬਰ »

ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ

ਨਾਭਾ, 17 ਜਨਵਰੀ (ਕਰਮਜੀਤ ਸਿੰਘ) - ਸੀਨੀਅਰ ਐਡਵੋਕੇਟ ਸਰਵਿੰਦਰ ਸਿੰਘ ਗਰੇਵਾਲ , ਰੁਪਿੰਦਰ ਸਿੰਘ ਗਰੇਵਾਲ ਅਤੇ ਗੁਰਪ੍ਰੀਤ ਸਿੰਘ ਗਰੇਵਾਲ ਦੇ ਸਤਿਕਾਰ ਯੋਗ ਪਿਤਾ ਜੀ ਨਾਭੇ ਦੀ ਮਾਣਮੱਤੀ ਸ਼ਖ਼ਸੀਅਤ, ਪ੍ਰਸਿੱਧ ਗ਼ਜ਼ਲ ਗੋ, ਬਾਲ ਸਾਹਿੱਤਕਾਰ ਤੇ ਭਾਈ ਕਾਨ੍ਹ ਸਿੰਘ ਨਾਭਾ ...

ਪੂਰੀ ਖ਼ਬਰ »

ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ

ਨਵੀਂ ਦਿੱਲੀ, 17 ਜਨਵਰੀ - ਭਾਜਪਾ ਵੱਲੋਂ ਅੱਜ ਇਹ ਸੂਚਿਤ ਕੀਤਾ ਗਿਆ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਸਿਹਤ 'ਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਤੇ ਉਨ੍ਹਾਂ ਨੂੰ ਜਲਦ ਹੀ ਏਮਜ਼ ਤੋਂ ਛੁੱਟੀ ਮਿਲ ਜਾਵੇਗੀ। ਸਵਾਈਨ ਫਲੂ ਦੇ ਇਲਾਜ ਲਈ ਅਮਿਤ ਸ਼ਾਹ ਏਮਜ਼ 'ਚ ਭਰਤੀ ...

ਪੂਰੀ ਖ਼ਬਰ »

ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ

ਸੰਗਰੂਰ, 17 ਜਨਵਰੀ (ਧੀਰਜ ਪਸ਼ੋਰੀਆ)- ਸੰਗਰੂਰ ਜ਼ਿਲ੍ਹੇ 'ਚ ਦੋ ਵਿਅਕਤੀਆਂ ਨੂੰ ਹੋਰ ਸਵਾਈਨ ਫਲੂ ਨੇ ਆਪਣੀ ਚਪੇਟ 'ਚ ਲੈ ਲਿਆ ਹੈ ਜਿਸ ਨਾਲ ਇਹ ਗਿਣਤੀ ਵੱਧ ਕੇ ਤਿੰਨ ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ, ਜ਼ਿਲ੍ਹਾ ਨੋਡਲ ਅਫ਼ਸਰ ਡਾ. ਉਪਾਸਨਾ ਬਿੰਦਰਾ ਨੇ ਦੱਸਿਆ ...

ਪੂਰੀ ਖ਼ਬਰ »

ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ

ਪੰਚਕੂਲਾ, 17 ਜਨਵਰੀ (ਕੇ.ਐੱਸ.ਰਾਣਾ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ ਅਦਾਲਤ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਮਾਮਲੇ 'ਚ ਡੇਰਾ ਸੱਚਾ ਸੌਦਾ ਪ੍ਰਮੁੱਖ ਰਾਮ ਰਹੀਮ ਸਮੇਤ ਚਾਰੋ ਦੋਸ਼ੀ ਵੀਡੀਓ ਕਾਨਫਰੰਂਸਿੰਗ ਰਾਹੀ ਅਦਾਲਤ 'ਚ ...

ਪੂਰੀ ਖ਼ਬਰ »

ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ

ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਸਬੰਧੀ ਅੱਜ ਸੀ.ਬੀ. ਆਈ. ਕੋਰਟ ਵੱਲੋਂ ਮੁਲਜ਼ਮਾਂ ਨੂੰ ਸਜ਼ਾ ਦਾ ਐਲਾਨ ਕੀਤਾ ਜਾਵੇਗਾ ਇਸ ਮਾਮਲੇ ਸੰਬੰਧੀ ਹੀ ਸੁਨਾਰੀਆ ਜੇਲ੍ਹ 'ਚ ਕੰਪਿਊਟਰ ਅਤੇ ਪ੍ਰਿੰਟਰ ਲਗਾਏ ਗਏ ਹਨ। ਇਸ ...

ਪੂਰੀ ਖ਼ਬਰ »

ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ

ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ ਸੰਬੰਧੀ ਸਿਰਸਾ ਡੇਰਾ ਮੁਖੀ ਰਾਮ ਰਹੀਮ ਦੇ ਵਕੀਲ ਜੱਜ ਸਾਹਮਣੇ ਆਪਣਾ ਪੱਖ ਰੱਖ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਰਾਮ ਰਹੀਮ ਸਮਾਜ ਸੇਵਾ 'ਚ ਸਰਗਰਮ ਰਹੇ ਹਨ। ...

ਪੂਰੀ ਖ਼ਬਰ »

ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ

ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ 'ਚ ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਆਪਣਾ ਪੱਖ ਰੱਖ ਰਹੇ ...

ਪੂਰੀ ਖ਼ਬਰ »

ਗਰਨੇਡ ਹਮਲੇ 'ਚ ਤਿੰਨ ਜ਼ਖਮੀ

ਸ੍ਰੀਨਗਰ, 17 ਜਨਵਰੀ - ਸ੍ਰੀਨਗਰ 'ਚ ਜ਼ੀਰੋ ਪੁਲ 'ਤੇ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ 'ਤੇ ਕੀਤੇ ਗਏ ਗਰਨੇਡ ਹਮਲੇ 'ਚ ਤਿੰਨ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ...

ਪੂਰੀ ਖ਼ਬਰ »

ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ

ਜਲੰਧਰ, 17 ਜਨਵਰੀ- ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਗੁਰੂ ਗੋਬਿੰਦ ਸਿੰਘ ਐਵਿਨਿਊ ਦੇ ਨੇੜੇ ਨਿੱਜੀ ਕੰਪਨੀ ਦੀ ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਪਾਈ ਹੈ। ਇਸ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ...

ਪੂਰੀ ਖ਼ਬਰ »

ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ

ਨਵੀਂ ਦਿੱਲੀ, 17 ਜਨਵਰੀ - ਲੋਕਪਾਲ ਦੀ ਨਿਯੁਕਤੀ ਨੂੰ ਲੈ ਕੇ ਸੁਪਰੀਮ ਕੋਰਟ 7 ਮਾਰਚ ਨੂੰ ਸੁਣਵਾਈ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ

ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀ ਨਗਰ 'ਚ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ ਕੀਤਾ। ਉਹ ਦੋ ਦਿਨਾਂ ਗੁਜਰਾਤ ਦੌਰੇ 'ਤੇ ...

ਪੂਰੀ ਖ਼ਬਰ »

ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ

ਨਵੀਂ ਦਿੱਲੀ, 17 ਜਨਵਰੀ - ਸੁਪਰੀਮ ਕੋਰਟ ਦੇ ਜੱਜ ਵਜੋ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ 18 ਜਨਵਰੀ ਨੂੰ ਸਵੇਰੇ 10.30 ਵਜੇ ਚੀਫ਼ ਜਸਟਿਸ ਕੋਰਟ ਵਿਖੇ ...

ਪੂਰੀ ਖ਼ਬਰ »

ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ

ਨਵੀਂ ਦਿੱਲੀ, 17 ਜਨਵਰੀ - ਪਟਿਆਲਾ ਹਾਊਸ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਕਾਂਗਰਸੀ ਆਗੂ ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਹੁਣ ਇਹ ਸੁਣਵਾਈ ਜਨਵਰੀ ਨੂੰ ...

ਪੂਰੀ ਖ਼ਬਰ »

ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ

ਬਠਿੰਡਾ, 17 ਜਨਵਰੀ (ਕਰਮਜੀਤ ਸਿੰਘ) - ਖ਼ਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਵਿਖੇ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ...

ਪੂਰੀ ਖ਼ਬਰ »

ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ

ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਸੀ.ਬੀ.ਆਈ. ਕੋਰਟ 'ਚ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ 'ਚ ਦੋਹਾਂ ਧਿਰਾਂ ਦੀ ਬਹਿਸ ਪੂਰੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਜਿੱਥੇ ਰਾਮ ਰਹੀਮ ਦੇ ਵਕੀਲ ਵੱਲੋਂ ਅਦਾਲਤ ਸਾਹਮਣੇ ਘੱਟ ਸਜ਼ਾ ਦਿੱਤੇ ਜਾਣ ਦੀ ...

ਪੂਰੀ ਖ਼ਬਰ »

2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ

ਨਵੀਂ ਦਿੱਲੀ, 17 ਜਨਵਰੀ - ਉੱਤਰੀ ਕਮਾਂਡ ਪ੍ਰਮੁੱਖ ਲੈਫ਼ਟੀਨੈਂਟ ਜਨਰਲ ਰਣਵੀਰ ਸਿੰਘ ਨੇ ਕਿਹਾ ਕਿ 2018 ਸੁਰੱਖਿਆ ਬਲਾਂ ਲਈ ਸ਼ਾਨਦਾਰ ਰਿਹਾ ਹੈ। 2018 'ਚ ਸੁਰੱਖਿਆ ਬਲਾਂ ਨੇ 250 ਅੱਤਵਾਦੀ ਢੇਰ ਕੀਤੇ ਹਨ, 54 ਨੂੰ ਜਿੰਦਾ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ 4 ਨੇ ਸੁਰੱਖਿਆ ਬਲਾਂ ...

ਪੂਰੀ ਖ਼ਬਰ »

ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ

ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ)- ਸੀ.ਬੀ.ਆਈ. ਕੋਰਟ 'ਚ ਸੁਣਵਾਈ ਦੇ ਦੌਰਾਨ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਗਈ ਸੁਰੱਖਿਆ 'ਚ ਹੋਏ ਖ਼ਰਚ ਦਾ ਮੁਆਵਜ਼ਾ ਵੀ ਕੋਰਟ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ

ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਦਾ ਉਦਘਾਟਨ ...

ਪੂਰੀ ਖ਼ਬਰ »

ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ ਬਲਾਚੌਰ ਤੋਂ ਵਿਧਾਇਕ ਦੀ ...

ਪੂਰੀ ਖ਼ਬਰ »

ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼

ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ ਗਿਆ। ਉਸ ਦੇ ਵਕੀਲ ਨੂੰ ਇਲੈਕਟ੍ਰੋਨਿਕ ਸਬੂਤ ਸੌਂਪੇ ਗਏ। ਇਸ ਮਾਮਲੇ 'ਚ ਚੰਡੀਗੜ੍ਹ ਸਥਿਤ ਫੋਰੈਂਸਿਕ ...

ਪੂਰੀ ਖ਼ਬਰ »

ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ

ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਦਾ ਉਦਘਾਟਨ ਕਰਨ ਉਪਰੰਤ ਕਿਹਾ ਕਿ ਗੁਜਰਾਤ 'ਚ ਡੇਢ ਦਹਾਕੇ ਤੋਂ ਮੈਡੀਕਲ ਸੈਰ ਸਪਾਟਾ ਵਧਿਆ ਹੈ ਤੇ ਲੋਕ ...

ਪੂਰੀ ਖ਼ਬਰ »

ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ

ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਵੀ ਚੋਣ ...

ਪੂਰੀ ਖ਼ਬਰ »

ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ

ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ

ਨਵੀਂ ਦਿੱਲੀ, ੧੭ ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਦਾ ਨਿਰਦੇਸ਼ ਦਿੱਤਾ ...

ਪੂਰੀ ਖ਼ਬਰ »

ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ

ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਕਾਰ 3 ਇੱਕ ਦਿਨਾਂ ਅਤੇ ਤਿੰਨ ਟੀ-20 ਮੈਚ ਹੋਣਗੇ। ਇੱਕ ਦਿਨਾਂ ਮੈਚ ...

ਪੂਰੀ ਖ਼ਬਰ »

ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ

ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ ਕੇ ਬਰਾਬਰੀ 'ਤੇ ...

ਪੂਰੀ ਖ਼ਬਰ »

ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ

ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ 4 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਨੂੰ 50 ਹਜ਼ਾਰ ...

ਪੂਰੀ ਖ਼ਬਰ »

ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ

ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ ਚਿੜਿਆ ਘਰ ਵਿਖੇ ਸੈਲਾਨੀਆਂ ਲਈ ਵਧੀਆ ਸਹੂਲਤਾਵਾਂ ਪ੍ਰਦਾਨ ਕਰਨ ਦਾ ਵੱਡਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX