ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 38.3 ਓਵਰਾਂ 'ਚ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  1 day ago
ਅੱਜ ਤੋਂ ਟੋਲ ਪਲਾਜ਼ਿਆਂ 'ਤੇ ਵਾਹਨਾਂ ਲਈ ਫਾਸਟ ਟੈਗ ਜ਼ਰੂਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਚੌਥੀ ਸਫਲਤਾ, ਸ਼੍ਰੇਅਸ 70 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 185/3
. . .  1 day ago
ਬੰਗਾਲ 'ਚ ਨਾਗਰਿਕਤਾ ਕਾਨੂੰਨ ਦਾ ਵਿਰੋਧ, ਸੂਬੇ ਦੇ ਕੁਝ ਹਿੱਸਿਆ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਰਿਸ਼ਭ ਪੰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਸ਼੍ਰੇਅਸ ਦੀਆਂ 50 ਦੌੜਾਂ ਪੂਰੀਆਂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 137/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 103/3
. . .  1 day ago
ਮੁੱਖ ਮੰਤਰੀ ਊਧਵ ਠਾਕਰੇ ਨਾਲ ਪੀ.ਐਮ.ਸੀ ਖਾਤਾ ਧਾਰਕਾਂ ਦੇ ਵਫ਼ਦ ਨੇ ਕੀਤੀ ਮੁਲਾਕਾਤ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 83/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਤੀਜੀ ਸਫਲਤਾ, ਰੋਹਿਤ ਸ਼ਰਮਾ ਆਊਟ
. . .  1 day ago
ਆੜ੍ਹਤੀਆਂ ਵਲੋਂ ਤੰਗ-ਪਰੇਸ਼ਾਨ ਕੀਤੇ ਜਾਣ 'ਤੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/2
. . .  1 day ago
ਹਿੰਸਾ ਦੀ ਲਪੇਟ 'ਚ ਹੈ ਆਸਾਮ, ਇਹ ਹੈ ਚਿੰਤਾ ਦਾ ਵਿਸ਼ਾ- ਅਧੀਰ ਰੰਜਨ ਚੌਧਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 33/2
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਨੂੰ ਮਿਲੀ ਦੂਜੀ ਸਫਲਤਾ, ਕਪਤਾਨ ਕੋਹਲੀ 4 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ, ਕੇ. ਐੱਲ. ਰਾਹੁਲ 6 ਦੌੜਾਂ ਬਣਾ ਕੇ ਆਊਟ
. . .  1 day ago
ਪੁਲਿਸ ਨੇ ਹਿਰਾਸਤ ਲਏ ਊਧਵ ਠਾਕਰੇ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 17/0
. . .  1 day ago
ਨੇਪਾਲ ਬੱਸ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕਾਂ ਵਲੋਂ ਆਰ. ਬੀ. ਆਈ. ਦੇ ਬਾਹਰ ਪ੍ਰਦਰਸ਼ਨ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਰਾਜਸਥਾਨ ਪੁਲਿਸ ਨੇ ਹਿਰਾਸਤ 'ਚ ਲਈ ਅਦਾਕਾਰਾ ਪਾਇਲ ਰੋਹਤਗੀ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  1 day ago
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  1 day ago
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  1 day ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਆਮ ਦਿਖਾਈ ਦੇਣ ਲੱਗਾ 'ਸ਼ਟਡਾਊਨ' ਦਾ ਅਸਰ

ਸਿਆਟਲ, 16 ਜਨਵਰੀ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀ ਟਰੰਪ ਸਰਕਾਰ ਵਲੋਂ ਕੀਤੇ ਗਏ 'ਸ਼ਟਡਾਊਨ' (ਅੰਸ਼ਕ ਬੰਦ) ਕਾਰਨ ਹੁਣ ਇਸ ਦਾ ਅਸਰ ਆਮ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ ਤੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਅੰਸ਼ਕ ਰੂਪ ਬੰਦ ਨਾਲ ਮਾਰਕਿਟ 'ਚ ਮੰਦੀ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ ਪਰ ਇਸ ਸਭ ਦੇ ਬਾਵਜੂਦ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਜ਼ਿੱਦ 'ਤੇ ਅੜੇ ਹੋਏ ਹਨ ਤੇ ਅਮਰੀਕਾ-ਮੈਕਸਿਕੋ ਸਰਹੱਦ 'ਤੇ ਕੰਧ ਬਣਾਉਣ ਦੇ ਫ਼ੈਸਲੇ 'ਤੇ ਅਟੱਲ ਹਨ | ਇਸ 'ਸ਼ਟਡਾਊਨ' ਕਾਰਨ ਫੈਡਰਲ (ਸੰਘੀ) ਕਰਮਚਾਰੀਆਂ ਦਾ ਕੰਮ ਬੰਦ ਪਿਆ ਹੈ | ਇਸ ਨਾਲ ਇੰਮੀਗ੍ਰੇਸ਼ਨ ਤੇ ਕਸਟਮ ਮਹਿਕਮਾ, ਹਵਾਈ ਅੱਡਿਆਂ 'ਤੇ ਸੁਰੱਖਿਆ ਦਾ ਕੰਮ ਦੇਖਦੀ ਟੀ. ਐਸ. ਏ. ਤੇ ਸੰਘੀ ਸਰਕਾਰ ਦੇ ਹੋਰ ਮਹਿਕਮੇ ਜੋ ਇਸ ਵੇਲੇ ਨਾਂਹ ਦੇ ਬਰਾਬਰ ਕੰਮ ਕਰ ਰਹੇ ਹਨ ਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹਵਾਈ ਅੱਡਿਆਂ 'ਤੇ ਸੁਰੱਖਿਆ ਮੁਲਾਜ਼ਮਾਂ ਦੀ ਘਾਟ ਕਾਰਨ ਲੰਮੀਆਂ-ਲੰਮੀਆਂ ਕਤਾਰਾਂ ਲੱਗੀਆਂ ਹਨ ਤੇ ਕਈ ਮੁਸਾਫ਼ਿਰਾਂ ਦੀਆਂ ਉਡਾਣਾਂ ਨਿਕਲ ਰਹੀਆਂ ਹਨ | ਇਸ ਤੋਂ ਇਲਾਵਾ ਹੋਟਲ, ਟੈਕਸੀ, ਟਰਾਂਸਪੋਰਟ ਤੇ ਹੋਰ ਕਾਰੋਬਾਰਾਂ 'ਤੇ ਮੰਦੀ ਦਾ ਅਸਰ ਸਪੱਸ਼ਟ ਦਿਖਾਈ ਦੇ ਰਿਹਾ ਹੈ | ਅੱਜ 'ਸ਼ਟਡਾਊਨ' ਦਾ 25ਵਾਂ ਦਿਨ ਸੀ ਜੋ ਕਿ ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਲੰਮਾ 'ਸ਼ਟਡਾਊਨ' ਹੈ | ਇਸ ਤੋਂ ਪਹਿਲਾਂ 1995 'ਚ ਵੀ 'ਸ਼ਟਡਾਊਨ' ਹੋਇਆ ਸੀ ਪਰ ਉਹ 21 ਦਿਨਾਂ 'ਚ ਖ਼ਤਮ ਹੋ ਗਿਆ ਸੀ | ਅੱਜ ਇਥੇ ਹਵਾਈ ਅੱਡਿਆਂ 'ਤੇ ਕੰਮ ਕਰਨ ਵਾਲੇ ਟੈਕਸੀ ਡਰਾਈਵਰਾਂ ਨੇ ਦੱਸਿਆ ਕਿ ਏਨਾ ਮੰਦਾ ਉਨ੍ਹਾਂ ਕਦੇ ਨਹੀਂ ਦੇਖਿਆ | ਡਰਾਈਵਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਆਪਣੇ ਖਰਚੇ ਵੀ ਪੂਰੇ ਕਰਨੇ ਔਖੇ ਹੋਏ ਪਏ ਹਨ | ਸਿਆਟਲ ਦੇ ਪ੍ਰਸਿੱਧ ਅਕਾਊਾਟੈਂਟ ਮਹਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਟੈਕਸ ਭਰਨ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ | 28 ਜਨਵਰੀ ਤੋਂ ਆਨਲਾਈਨ ਟੈਕਸ ਭਰਨ ਦਾ ਕੰਮ ਸ਼ੁਰੂ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਟੈਕਸ ਰਿਫੰਡ ਦਾ ਕੰਮ 'ਚ ਦੇਰੀ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਅੰਸ਼ਕ ਰੂਪ ਵਿਚ ਬੰਦ ਦਾ ਉਨ੍ਹਾਂ ਦੇ ਕੰਮ 'ਤੇ ਸਿੱਧਾ ਅਸਰ ਪਿਆ ਹੈ | ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੈਮੋਕ੍ਰੇਟਿਕ ਪਾਰਟੀ ਨੇ ਰਾਸ਼ਟਰਪਤੀ ਟਰੰਪ ਨਾਲ ਗੱਲਬਾਤ ਕਰਨ ਤੋਂ ਹੁਣ ਪੂਰੀ ਤਰ੍ਹਾਂ ਮਨ੍ਹਾਂ ਕਰ ਦਿੱਤਾ ਹੈ | ਪਾਰਟੀ ਦਾ ਕਹਿਣਾ ਹੈ ਕਿ ਟਰੰਪ ਦਾ ਰਵੱਈਆ ਗ਼ੈਰ-ਜ਼ਿੰਮੇਵਾਰੀ ਵਾਲਾ ਹੈ, ਜਿਸ ਕਾਰਨ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ ਜਾ ਸਕਦੀ ਪਰ ਦੇਸ਼ ਦੀ ਸੁਰੱਖਿਆ ਲਈ ਉਨ੍ਹਾਂ ਦੀ ਪਾਰਟੀ ਵਚਨਬੱਧ ਹੈ |

ਮੰਦੀ ਦੇ ਦੌਰ 'ਚ ਅਮਰੀਕੀ ਸਰਕਾਰੀ ਮੁਲਾਜ਼ਮਾਂ ਲਈ ਸਿੱਖਾਂ ਨੇ ਲਗਾਇਆ ਲੰਗਰ

ਹਿਊਸਟਨ, 16 ਜਨਵਰੀ (ਪੀ. ਟੀ. ਆਈ.)-ਅਮਰੀਕਾ 'ਚ ਚੱਲ ਰਹੇ 'ਸ਼ੱਟਡਾਊਨ' ਦੇ ਕਾਰਨ ਪੈਦਾ ਹੋਏ ਸੰਕਟ ਅਤੇ ਮੰਦੀ ਤੋਂ ਪ੍ਰਭਾਵਿਤ ਹੋਏ ਲੋਕਾਂ ਲਈ ਟੈਕਸਾਸ ਦੇ ਸੈਨ ਐਾਟੋਨੀਓ 'ਚ ਸਿੱਖ ਭਾਈਚਾਰੇ ਦੇ ਲੋਕਾਂ ਨੇ ਲੰਗਰ ਲਗਾ ਦਿੱਤੇ ਹਨ | ਇਕ ਪਾਸੇ ਸਰਕਾਰ ਵਲੋਂ ਐਲਾਨੇ 'ਸ਼ਟਡਾਊਨ' ...

ਪੂਰੀ ਖ਼ਬਰ »

ਸੱਤਿਆਸਰੂਪ ਨੇ ਸਭ ਤੋਂ ਛੋਟੀ ਉਮਰ 'ਚ ਸੱਤ ਪਰਵਤਾਂ ਤੇ ਸੱਤ ਜਵਾਲਾਮੁਖੀਆਂ ਨੂੰ ਕੀਤਾ ਫ਼ਤਹਿ

ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਪੱਛਮੀ ਬੰਗਾਲ ਦੇ ਸੱਤਿਆਸਰੂਪ ਸਿਧਾਂਤ ਨੇ ਅੱਜ ਮਾਊਾਟ ਸਿਡਲੇ ਨੂੰ ਫ਼ਤਹਿ ਕਰ ਕੇ ਇਤਿਹਾਸ ਬਣਾ ਦਿੱਤਾ ਹੈ | ਉਹ 7 ਪਰਵਤਾਂ ਦੀਆਂ ਚੋਟੀਆਂ ਅਤੇ 7 ਜਵਾਲਾਮੁਖੀਆਂ ਨੂੰ ਫ਼ਤਹਿ ਕਰਨ ਵਾਲੇ ਸਭ ਤੋਂ ਘੱਟ ਉਮਰ ਦੇ ਸਖ਼ਸ਼ ਬਣ ਗਏ ਹਨ | ਆਪਣੇ ...

ਪੂਰੀ ਖ਼ਬਰ »

ਥਾਈਲੈਂਡ 'ਚ ਪ੍ਰਦੂਸ਼ਣ ਤੋਂ ਰਾਹਤ ਪਾਉਣ ਲਈ ਕਰਵਾਈ ਜਾਵੇਗੀ ਬਣਾਉਟੀ ਬਾਰਿਸ਼

ਬੈਂਕਾਕ, 16 ਜਨਵਰੀ (ਏਜੰਸੀ)-ਥਾਈਲੈਂਡ 'ਚ ਪ੍ਰਦੂਸ਼ਣ ਦਾ ਪੱਧਰ ਕਾਫ਼ੀ ਜ਼ਿਆਦਾ ਵਧ ਗਿਆ ਹੈ | ਹੁਣ ਸਰਕਾਰ ਬੱਦਲ ਬਣਾਉਣ ਵਾਲੇ ਜਹਾਜ਼ ਤਾਇਨਾਤ ਕਰਨ ਬਾਰੇ ਵਿਚਾਰ ਕਰ ਰਹੀ ਹੈ, ਤਾਂ ਤਿ ਹਵਾ ਨੂੰ ਸਾਫ਼ ਕਰਨ ਲਈ ਬਣਾਉਣੀ ਮੀਂਹ ਪਵਾਇਆ ਜਾ ਸਕੇ | ਸੰਘਣੇ ਬੱਦਲ ਪੈਦਾ ਕਰਨ ...

ਪੂਰੀ ਖ਼ਬਰ »

ਅਮਰੀਕਾ ਦੇ ਸਭ ਤੋਂ ਵੱਡੇ ਹੈਲਥਕੇਅਰ ਘੁਟਾਲਾ ਮਾਮਲੇ 'ਚ ਭਾਰਤੀ ਮੂਲ ਦਾ ਡਾਕਟਰ 70 ਲੱਖ ਦੇ ਮੁਚਲਕੇ 'ਤੇ ਰਿਹਾਅ ਹਿ

ਊਸਟਨ, 16 ਜਨਵਰੀ (ਪੀ. ਟੀ. ਆਈ.)-ਅਮਰੀਕਾ ਦੇ ਇਤਿਹਾਸ 'ਚ ਸਭ ਤੋਂ ਵੱਡੇ 464 ਲੱਖ ਅਮਰੀਕੀ ਡਾਲਰ ਦੇ ਹੈਲਥਕੇਅਰ ਘੁਟਾਲੇ 'ਚ ਦੋਸ਼ੀ ਇਕ ਭਾਰਤੀ-ਅਮਰੀਕੀ ਡਾਕਟਰ ਨੂੰ 70 ਲੱਖ ਅਮਰੀਕੀ ਡਾਲਰ ਦੇ ਮੁਚਲਕੇ 'ਤੇ ਰਿਹਾਅ ਕੀਤਾ ਗਿਆ ਹੈ | ਰਾਜਿੰਦਰ ਬੋਥਰਾ (77) ਨਾਂਅ ਦੇ ਡਾਕਟਰ ਨੂੰ ...

ਪੂਰੀ ਖ਼ਬਰ »

ਅਨਿਲ ਕਪੂਰ ਵਲੋਂ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 16 ਜਨਵਰੀ (ਪੀ. ਟੀ. ਆਈ.)-ਅਦਾਕਾਰ ਅਨਿਲ ਕਪੂਰ ਵਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਗਈ | ਅਨਿਲ ਕਪੂਰ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਇਕ ਟਵੀਟ ਰਾਹੀਂ ਕਿਹਾ ਕਿ ਮੈਨੂੰ ਮਾਣਯੋਗ ਪ੍ਰਧਾਨ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਛੁੱਟੀ 'ਤੇ ਗਿਆ ਵਾਈਟ ਹਾਊਸ ਦਾ ਰਸੋਈਆ

ਵਾਸ਼ਿੰਗਟਨ, 16 ਜਨਵਰੀ (ਏਜੰਸੀ)-ਅਮਰੀਕੀ ਇਤਿਹਾਸ 'ਚ ਸਭ ਤੋਂ ਲੰਬੇ ਚੱਲੇ 'ਸ਼ੱਟਡਾਊਨ' (ਬੰਦ) ਦਾ ਅਸਰ ਹੁਣ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਰਕਾਰੀ ਆਵਾਸ ਵਾਈਟ ਹਾਊਸ 'ਤੇ ਵੀ ਪੈਣ ਲੱਗਾ ਹੈ | ਬੀਤੇ ਕੁਝ ਸਮੇਂ ਤੋਂ ਤਨਖ਼ਾਹ ਨਾ ਮਿਲਣ ਤੋਂ ਬਾਅਦ ਵਾਈਟ ਹਾਊਸ ਦੇ ਸ਼ੈਫ ...

ਪੂਰੀ ਖ਼ਬਰ »

ਵਿਸ਼ਵ ਪੱਧਰ 'ਤੇ ਚੋਟੀ ਦੀਆਂ 200 ਵਿੱਦਿਅਕ ਸੰਸਥਾਵਾਂ 'ਚ 25 ਭਾਰਤੀ

ਲੰਡਨ, 16 ਜਨਵਰੀ (ਏਜੰਸੀ)-ਇਸ ਸਾਲ ਟਾਈਮਜ਼ ਹਾਇਰ ਐਜ਼ੂਕੇਸ਼ਨ ਦੇ ਮੈਗਜ਼ੀਨ 'ਐਮਰਜਿੰਗ ਇਕਨੋਮੀਜ ਯੂਨੀਵਰਸਿਟੀ ਰੈਂਕਿੰਗ' 'ਚ ਭਾਰਤ ਦੀਆਂ 49 ਸੰਸਥਾਵਾਂ ਨੂੰ ਥਾਂ ਮਿਲੀ ਹੈ | ਇਨ੍ਹਾਂ 49 'ਚੋਂ 25 ਸੰਸਥਾਵਾਂ ਟੌਪ 200 'ਚ ਥਾਂ ਬਣਾਉਣ 'ਚ ਸਫ਼ਲ ਰਹੇ ਹਨ | ਲੰਡਨ ਸਥਿਤ ਟਾਈਮਜ਼ ...

ਪੂਰੀ ਖ਼ਬਰ »

ਜ਼ਮੀਨ, ਹਵਾ, ਸਮੁੰਦਰੀ ਅਤੇ ਪੁਲਾੜ 'ਚ ਹਮਲਾ ਕਰਨ ਵਾਲੀ ਵਿਸ਼ੇਸ਼ ਫ਼ੌਜ ਤਿਆਰ ਕਰ ਰਿਹੈ ਚੀਨ

ਵਾਸ਼ਿੰਗਟਨ, 16 ਜਨਵਰੀ (ਏਜੰਸੀ)-ਅਮਰੀਕਾ ਦੇ ਇਕ ਇੰਟੈਲੀਜੈਂਸ ਅਫ਼ਸਰ ਦਾ ਕਹਿਣਾ ਹੈ ਕਿ ਚੀਨ ਜ਼ਮੀਨ, ਹਵਾ, ਸਮੁੰਦਰ, ਪੁਲਾੜ ਅਤੇ ਸਾਈਬਰਸਪੇਸ 'ਚ ਹਮਲਾ ਕਰਨ ਲਈ ਉੱਚ ਯੋਗਤਾਵਾਂ ਵਾਲੀ ਫ਼ੌਜ ਬਣਾ ਰਿਹਾ ਹੈ | ਉਹ ਇਸ ਨੂੰ ਜਲਦ ਹੀ ਖ਼ੇਤਰ ਅਤੇ ਉਸ ਦੇ ਬਾਹਰ ਵੀ ਤਾਇਨਾਤ ...

ਪੂਰੀ ਖ਼ਬਰ »

ਸੁਰਿੰਦਰਜੀਤ ਸਿੰਘ ਪੰਡੋਰੀ ਸਰਬਸੰਮਤੀ ਨਾਲ ਬਰੇਸ਼ੀਆ ਸਥਿਤ ਗੁਰਦੁਆਰੇ ਦੇ ਪ੍ਰਧਾਨ ਨਿਯੁਕਤ

ਬਰੇਸ਼ੀਆ (ਇਟਲੀ), 16 ਜਨਵਰੀ (ਬਲਦੇਵ ਸਿੰਘ ਬੂਰੇ ਜੱਟਾਂ) ਬਰੇਸ਼ੀਆ ਦੇ ਗੁਰਦਵਾਰਾ ਸਿੰਘ ਸਭਾ ਫਲੇਰੋ ਦੀ ਪ੍ਰਬੰਧਕ ਕਮੇਟੀ ਦੀ ਸਰਬ-ਸੰਮਤੀ ਨਾਲ ਕੀਤੀ ਚੋਣ ਉਪਰੰਤ ਸ: ਸੁਰਿੰਦਰਜੀਤ ਸਿੰਘ ਪੰਡੋਰੀ ਨੂੰ ਅਗਲੇ ਤਿੰਨ ਸਾਲ ਲਈ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX