ਤਾਜਾ ਖ਼ਬਰਾਂ


ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਲੁਧਿਆਣਾ ,22 ਫਰਵਰੀ { ਪਰਮਿੰਦਰ ਸਿੰਘ ਅਹੂਜਾ }- ਸਥਾਨਕ ਜਮਾਲਪੁਰ ਇਲਾਕੇ 'ਚ ਅੱਜ ਰਾਤ ਕੁੱਝ ਅਣਪਛਾਤੇ ਨੌਜਵਾਨਾ ਵੱਲੋਂ ਹਿੰਦੂ ਸ਼ਿਵ ਸੈਨਾ ਆਗੂ ਅਮਿੱਤ ਅਰੋੜਾ 'ਤੇ ਕਾਤਲਾਨਾ ਹਮਲਾ ਕੀਤਾ ਗਿਆ ...
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਨਾਭਾ, 22 ਫਰਵਰੀ (ਅਮਨਦੀਪ ਸਿੰਘ ਲਵਲੀ) - ਬੀਤੀ ਰਾਤ 9 ਵਜੇ ਦੇ ਕਰੀਬ ਅਮਨਦੀਪ ਸਿੰਘ ਉਰਫ਼ ਗੋਸ਼ੂ ਪੁੱਤਰ ਸਵ. ਭਗਤ ਸਿੰਘ ਦੇ ਕੋਤਵਾਲੀ ਨਜ਼ਦੀਕ ਗੋਲੀ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਸਬੰਧੀ ਅੱਜ ਕੋਤਵਾਲੀ ਨਾਭਾ ਵੱਲੋਂ 174 ਦੀ ਕਾਰਵਾਈ ਕਰ...
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਵਾਸ਼ਿੰਗਟਨ, 22 ਫਰਵਰੀ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਹਫ਼ਤੇ ਹੋਣ ਵਾਲੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਧਾਰਮਿਕ ਸੁਤੰਤਰਤਾ ਦਾ ਮੁੱਦਾ ਚੁੱਕਣਗੇ। ਵਾਈਟ ਹਾਊਸ ਨੇ ਇਸ ਸਬੰਧੀ...
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਅੰਮ੍ਰਿਤਸਰ, 22 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮਾਗਮਾਂ |'ਚ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ...
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32 ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲ ਹੈ। ਇਸ ਹਾਦਸੇ ਵਿਚ 3 ਲੜਕੀਆਂ ਦੀ ਅੱਗ 'ਚ ਝੁਲਸਣ ਕਾਰਨ ਮੌਤ ਹੋ ਗਈ ਹੈ ਜਦੋਂ ਕਿ 2 ਗੰਭੀਰ ਜ਼ਖਮੀ ਹੋ ਗਈਆਂ ਹਨ। ਜਿਨ੍ਹਾਂ ਨੂੰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 day ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  1 day ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  1 day ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  1 day ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  1 day ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  1 day ago
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  1 day ago
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  1 day ago
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  1 day ago
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  1 day ago
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  1 day ago
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  1 day ago
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  1 day ago
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  1 day ago
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  1 day ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਫਾਂਸੀ ਤੋਂ ਪਹਿਲਾਂ ਤਿਹਾੜ ਜੇਲ੍ਹ ਨੇ ਨਿਰਭੈਆ ਦੇ ਦੋਸ਼ੀਆਂ ਨੂੰ ਪਰਿਵਾਰਾਂ ਨਾਲ ਆਖ਼ਰੀ ਮੁਲਾਕਾਤ ਲਈ ਪੁੱਛਿਆ ਸਮਾਂ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 2345
. . .  1 day ago
ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  1 day ago
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  1 day ago
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  1 day ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  1 day ago
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550

ਦਿੱਲੀ

ਸ਼ੀਲਾ ਦੀਕਸ਼ਤ ਨੇ ਦਿੱਲੀ ਕਾਂਗਰਸ ਮੁਖੀ ਵਜੋਂ ਸੰਭਾਲਿਆ ਅਹੁਦਾ

ਨਵੀਂ ਦਿੱਲੀ, 16 ਜਨਵਰੀ (ਜਗਤਾਰ ਸਿੰਘ)-ਕਾਂਗਰਸ ਦਿੱਲੀ ਪ੍ਰਦੇਸ਼ ਦਫ਼ਤਰ ਵਿਖੇ ਕਰਵਾਏ ਇਕ ਪ੍ਰੋਗਰਾਮ ਦੌਰਾਨ ਸ਼ੀਲਾ ਦੀਕਸ਼ਤ ਵਲੋਂ ਦਿੱਲੀ ਪ੍ਰਦੇਸ਼ ਦੇ ਮੁਖੀ ਦੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਜਿਨ੍ਹਾਂ ਦੇ ਨਾਲ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਦਵਿੰਦਰ ਯਾਦਵ, ਰਾਜੇਸ਼ ਲਿਲੋਠੀਆ ਤੇ ਹਾਰੂਨ ਯੂਸੁਫ ਨੇ ਵੀ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਕਰਨ ਸਿੰਘ, ਸਾਬਕਾ ਲੋਕ ਸਭਾ ਸਪੀਕਰ ਮੀਰਾ ਕੁਮਾਰ, ਸੀਨੀਅਰ ਆਗੂ ਜਨਾਰਦਨ ਦਿਵੇਦੀ, ਅਜੇ ਮਾਕਨ, ਪੀ. ਸੀ. ਚਾਕੋ ਤੇ ਸੰਦੀਪ ਦੀਕਸ਼ਤ ਸਮੇਤ ਹੋਰ ਆਗੂ ਵੀ ਮੌਜੂਦ ਸਨ | ਕਾਰਜਭਾਰ ਸੰਭਾਲਣ ਮੌਕੇ ਸ਼ੀਲਾ ਦੀਕਸ਼ਤ ਨੇ ਵਰਕਰਾਂ ਨੂੰ ਇਕਜੁਟ ਹੋ ਕੇ ਕਾਂਗਰਸ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਤੇ ਇਹ ਵੱਡੀ ਜ਼ਿੰਮੇਵਾਰੀ ਦੇਣ ਲਈ ਸੋਨੀਆ ਤੇ ਰਾਹੁਲ ਦਾ ਧੰਨਵਾਦ ਕੀਤਾ | ਸ਼ੀਲਾ ਦੀਕਸ਼ਤ ਨੇ ਕਿਹਾ ਕਿ ਦਿੱਲੀ ਦੇ ਕੋਨੇ-ਕੋਨੇ 'ਚ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਤਾਂ ਕਿ ਦਿੱਲੀ ਦੀਆਂ 7 ਲੋਕ ਸਭਾ ਸੀਟਾਂ 'ਤੇ ਕਾਂਗਰਸ ਦੀ ਜਿੱਤ ਨਿਸ਼ਚਤ ਹੋ ਸਕੇ | ਉਨ੍ਹਾਂ ਕਿਹਾ ਕਿ ਉਹ ਵਰਕਰਾਂ ਤੇ ਲੋਕਾਂ ਲਈ 24 ਘੰਟੇ ਹਾਜ਼ਰ ਰਹੇਗੀ | ਸ਼ੀਲਾ ਦੀਕਸ਼ਤ ਨੇ ਇਹ ਵੀ ਕਿਹਾ ਕਿ ਭਾਜਪਾ ਤੇ ਆਮ ਆਦਮੀ ਪਾਰਟੀ ਸਰਕਾਰ ਦੀਆਂ ਨਾਕਾਮੀਆਂ ਨੂੰ ਜਨਤਾ ਤੱਕ ਪਹੁੰਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਿਰਫ ਕੰਮ ਕਰਨ 'ਚ ਵਿਸ਼ਵਾਸ ਰੱਖਦੀ ਹੈ ਨਾ ਕਿ ਦੂਜੀਆਂ ਪਾਰਟੀਆਂ ਵਾਂਗ ਖੋਖਲੇ ਵਾਅਦੇ ਕਰਦੀ ਹੈ | ਦੀਕਸ਼ਤ ਨੇ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਮੁਖੀ ਰਾਹੁਲ ਗਾਂਧੀ ਦੀ ਅਗਵਾਈ 'ਚ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ 'ਚ ਜਿੱਤ ਪ੍ਰਾਪਤ ਕੀਤੀ ਉਸੇ ਤਰ੍ਹਾਂ ਲੋਕ ਸਭਾ ਚੋਣਾਂ ਤੇ ਉਸ ਤੋਂ ਬਾਅਦ ਦਿੱਲੀ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਸੁਨਿਸ਼ਚਤ ਕੀਤੀ ਜਾਵੇਗੀ |

ਨਿਗਮ ਕਮਿਸ਼ਨਰ ਨੂੰ ਪੰਜਾਬੀ 'ਚ ਕੰਮ ਕਰਨ ਲਈ ਦਿੱਤਾ ਮੰਗ-ਪੱਤਰ

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਭਜਨਪੁਰਾ ਵਾਰਡ 44 ਈ. ਤੋਂ ਕੌਾਸਲਰ ਬੀਬੀ ਗੁਰਜੀਤ ਕੌਰ ਬਾਠ ਦੀ ਅਗਵਾਈ ਵਿਚ ਪੰਜਾਬੀ ਹੈਲਪਲਾਈਨ ਦੇ ਆਗੂਆਂ ਪ੍ਰਕਾਸ਼ ਸਿੰਘ ਗਿੱਲ, ਜਸਵਿੰਦਰ ਕੌਰ ਨੇ ਪੁਰਾਣੀ ਦਿੱਲੀ ਨਗਰ ਨਿਗਮ ਦੇ ਹੈੱਡਕੁਆਰਟਰ ਵਿਚ ਨਵ-ਨਿਯੁਕਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਲਈ ਆਪਣਾ ਆਧਾਰ ਤੇ ਦਿੱਲੀ ਕਮੇਟੀ ਦਾ ਅਕਸ ਬਚਾਉਣਾ ਵੱਡੀ ਚੁਣੌਤੀ

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸਿੱਖਾਂ ਦੀ ਸਿਰਮੌਰ ਪਾਰਟੀ ਸ਼੍ਰੋਮਣੀ ਅਕਾਲੀ ਦਲ ਜੋ ਧਰਮ ਅਤੇ ਰਾਜਨੀਤੀ ਵਿਚ ਸਿੱਖ ਪੰਥ ਦੀ ਅਗਵਾਈ ਕਰਦੀ ਆ ਰਹੀ ਹੈ ਉਸ ਨੂੰ ਮੌਜੂਦਾ ਸਮੇਂ ਵਿਚ ਪੰਜਾਬ ਵਿਚ ਅਤੇ ਪੰਜਾਬ ਤੋਂ ਬਾਹਰਲੇ ਸੂਬਿਆਂ ਖ਼ਾਸ ਤੌਰ 'ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵਲੋਂ ਜੰਗ-ਏ-ਆਜ਼ਾਦੀ ਦਾ ਦੌਰਾ

ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਆਜ਼ਾਦੀ ਸੰਗਰਾਮ ਬਾਰੇ ਇਥੋਂ ਗਿਆਨ ਮਿਲੇਗਾ-ਭਾਈ ਮਹਿੰਦਰ ਸਿੰਘ

ਕਰਤਾਰਪੁਰ, 16 ਜਨਵਰੀ (ਭਜਨ ਸਿੰਘ ਧੀਰਪੁਰ, ਵਰਮਾ)-ਅੱਜ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਇੰਗਲੈਂਡ) ਤੋਂ ਭਾਈ ਮਹਿੰਦਰ ਸਿੰਘ ਦੀ ਅਗਵਾਈ ਹੇਠ ਆਏ ਜਥੇ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ ਕੀਤਾ ਗਿਆ | ਉਨ੍ਹਾਂ ਦਾ ਜੰਗ-ਏ-ਆਜ਼ਾਦੀ ਯਾਦਗਾਰ ਪੁੱਜਣ 'ਤੇ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੈਨੇਡਾ ਦੀ ਕੌ ਾਸਲ ਜਨਰਲ ਮੀਆ ਯੇਨ

ਅੰਮਿ੍ਤਸਰ, 16 ਜਨਵਰੀ (ਸਟਾਫ ਰਿਪੋਰਟਰ)-ਕੈਨੇਡਾ ਦੇ ਚੰਡੀਗੜ੍ਹ ਸਥਿਤ ਦੂਤਘਰ ਦੀ ਕੌਾਸਲ ਜਨਰਲ ਮੀਆ ਯੇਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਨਾਲ ਦੂਤਘਰ ਦੇ ਅਧਿਕਾਰੀ ਮਿਸਟਰ ਜੌਹਨ ਵੀ ਸਨ | ਅਕਤੂਬਰ 2018 'ਚ ਚੰਡੀਗੜ੍ਹ ਵਿਖੇ ਕੈਨੇਡਾ ...

ਪੂਰੀ ਖ਼ਬਰ »

ਪੰਜਾਬ ਦੇ ਸਰਕਾਰੀ ਸਕੂਲਾਂ ਨੇ ਰਾਸ਼ਟਰੀ ਸਰਵੇ ਅੰਦਰ ਗਣਿਤ ਵਿਸ਼ੇ 'ਚ ਗੱਡੇ ਝੰਡੇ

ਐੱਸ.ਏ.ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਦੇ ਖੇਤਰ 'ਚ ਰਾਸ਼ਟਰੀ ਪੱਧਰ 'ਤੇ ਕੀਤੇ ਗਏ '13ਵੇਂ ਐਨੂਅਲ ਸਟੇਟਸ ਆਫ਼ ਐਜ਼ੂਕੇਸ਼ਨ ਸਰਵੇ' 'ਅਸਰ-2018' ਦੀ ਸਿੱਖਿਆ ਸਹੂਲਤਾਂ ਤੇ ਸਿੱਖਿਆ ਪ੍ਰਗਤੀ ਨੂੰ ਨਸ਼ਰ ਕਰਦੀ ਰਿਪੋਰਟ ਜਾਰੀ ਕੀਤੀ ਗਈ ਹੈ | 'ਅਸਰ-2018' ...

ਪੂਰੀ ਖ਼ਬਰ »

ਮਾਈਕ੍ਰੋ ਨਿਊਰੋ ਸਰਜਰੀ ਨਾਲ ਡਾ. ਤਿ੍ਵੇਦੀ ਨੇ ਮਰੀਜ਼ ਦੇ ਪੈਰਾਂ 'ਚ ਲਿਆਂਦੀ ਤਾਕਤ

ਜਲੰਧਰ, 16 ਜਨਵਰੀ (ਐੱਮ. ਐੱਸ. ਲੋਹੀਆ) -ਪਿਛਲੇ 6 ਮਹੀਨੇ ਤੋਂ ਆਪਣੇ ਪੈਰਾਂ ਦੀ ਤਾਕਤ ਗੁਆ ਬੈਠੀ ਮਹਸੇਮਪੁਰ, ਜਲੰਧਰ ਦੀ ਰਹਿਣ ਵਾਲੀ 64 ਸਾਲ ਦੀ ਜਗਦੇਵ ਕੌਰ ਨੂੰ ਤੁਰਨਾ-ਫਿਰਨਾ ਵੀ ਮੁਸ਼ਕਿਲ ਹੋ ਗਿਆ ਸੀ, ਜਿਸ ਕਰਕੇ ਉਸ ਨੇ ਕਈ ਡਾਕਟਰਾਂ ਤੋਂ ਇਲਾਜ ਕਰਵਾਇਆ, ਪਰ ਉਸ ਨੂੰ ...

ਪੂਰੀ ਖ਼ਬਰ »

ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਨੂੰ 10 ਫ਼ੀਸਦੀ ਰਾਖਵਾਂਕਰਨ ਦੇਣਾ ਵੱਡਾ ਫ਼ੈਸਲਾ-ਸਾਂਪਲਾ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਨੂੰ 10 ਫ਼ੀਸਦੀ ਰਾਖਵਾਂਕਰਨ ਦੇਣਾ ਕੇਂਦਰ ਸਰਕਾਰ ਦਾ ਬਹੁਤ ਅਹਿਮ ਫ਼ੈਸਲਾ ਹੈ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਤੇ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਅੱਜ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਕਮੇਟੀ ਦੀ ਕਾਰਜਕਾਰਨੀ ਦੀਆਂ ਚੋਣਾਂ 19 ਨੂੰ

ਨਵੀਂ ਦਿੱਲੀ, 16 ਜਨਵਰੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਅੰਤਰਿੰਗ ਬੋਰਡ ਜਾਂ ਕਾਰਜਕਾਰਨੀ ਕਮੇਟੀ ਦੀਆਂ ਚੋਣਾਂ 19 ਜਨਵਰੀ ਨੂੰ ਹੋਣਗੀਆਂ | ਹਾਲਾਂਕਿ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਵਾਲੀ ਮੌਜੂਦਾ ਕਾਰਜਕਾਰਨੀ ਦੀ ਮਿਆਦ ਮਾਰਚ ...

ਪੂਰੀ ਖ਼ਬਰ »

ਯੂਰਪੀ ਯੂਨੀਅਨ ਦੇ ਪ੍ਰਧਾਨ ਵਲੋਂ ਬਰਤਾਨੀਆ ਨੂੰ ਯੂਨੀਅਨ 'ਚ ਟਿਕੇ ਰਹਿਣ ਦੀ ਅਪੀਲ

ਲੰਡਨ, 16 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੱਲ੍ਹ ਬਰਤਾਨੀਆ ਦੀ ਸੰਸਦ 'ਚ ਪ੍ਰਧਾਨ ਮੰਤਰੀ ਥੈਰੇਸਾ ਮੇਅ ਦੀ ਬ੍ਰੈਗਜ਼ਿਟ ਸਮਝੌਤੇ 'ਤੇ ਪਈਆਂ ਵੋਟਾਂ 'ਚ 232 ਵੋਟਾਂ ਦੇ ਭਾਰੀ ਫ਼ਰਕ ਨਾਲ ਹਾਰ ਹੋਈ ਹੈ | ਸਮਝੌਤੇ ਦੇ ਹੱਕ 'ਚ 202 ਵੋਟਾਂ ਤੇ ਵਿਰੋਧ 'ਚ 432 ਵੋਟਾਂ ਪਈਆਂ | ਸਭ ...

ਪੂਰੀ ਖ਼ਬਰ »

ਨਕਲੀ ਖਾਦ ਤੇ ਬੀਜ ਘਪਲੇ ਦੇ ਦੋਸ਼ੀਆਂ ਦੇ ਸਹਾਰੇ ਸੁਖਬੀਰ ਕਰ ਰਹੇ ਨੇ ਸਿਆਸਤ-ਜਾਖੜ

ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਅੱਜ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਕੱਲ੍ਹ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ 'ਤੇ ਬਦਲੇ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਦੀ ਪਟੀਸ਼ਨ ਹਾਈ ਕੋਰਟ ਵਲੋਂ ਖਾਰਜ

ਚੰਡੀਗੜ੍ਹ, 16 ਜਨਵਰੀ (ਸੁਰਜੀਤ ਸਿੰਘ ਸੱਤੀ)- ਮੁੱਖ ਮੰਤਰੀ ਦੇ ਕਾਫ਼ਲੇ ਵਿਚ ਗੱਡੀ ਵਾੜਨ ਕਾਰਨ ਚੰਡੀਗੜ੍ਹ ਵਿਖੇ ਦਰਜ ਇਕ ਐਫ.ਆਈ.ਆਰ. ਰੱਦ ਕਰਨ ਦੀ ਮੰਗ ਨੂੰ ਲੈ ਕੇ ਦਾਖ਼ਲ ਪਟੀਸ਼ਨ ਸਾਬਕਾ ਵਿਧਾਇਕ ਇੰਦਰਜੀਤ ਸਿੰਘ ਜ਼ੀਰਾ ਦੀ ਬੁੱਧਵਾਰ ਨੂੰ ਪੰਜਾਬ ਤੇ ਹਰਿਆਣਾ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਵਲੋਂ ਚੰਡੀਗੜ੍ਹ ਤੋਂ ਲੋਕ ਸਭਾ ਚੋਣ ਲੜਨ ਦੀ ਇੱਛਾ

ਚੰਡੀਗੜ੍ਹ, 16 ਜਨਵਰੀ (ਮਨਜੋਤ ਸਿੰਘ ਜੋਤ)- ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ ਨੇ ਲੋਕ ਸਭਾ ਚੋਣ ਚੰਡੀਗੜ੍ਹ ਤੋਂ ਲੜਨ ਦੀ ਇੱਛਾ ਜਤਾਈ ਹੈ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਾਲ ਉਨ੍ਹਾਂ ਦਾ ਬਹੁਤ ਪੁਰਾਣਾ ਰਿਸ਼ਤਾ ਹੈ ਕਿਉਂਕਿ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਸਿੱਖ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਗਵਾਹੀ ਦੇਣ ਵਾਲੇ ਗਵਾਹਾਂ ਦਾ ਸਨਮਾਨ 22 ਨੂੰ

ਅੰਮਿ੍ਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)¸1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਗਵਾਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 22 ਜਨਵਰੀ ਨੂੰ ਸਨਮਾਨਤ ਕੀਤਾ ਜਾਵੇਗਾ | ਮੁੱਖ ਗਵਾਹਾਂ ਨੂੰ ...

ਪੂਰੀ ਖ਼ਬਰ »

ਈ-ਕਾਮਰਸ 'ਚ ਐੱਫ਼.ਡੀ.ਆਈ. ਨਿਯਮਾਂ 'ਚ ਬਦਲਾਓ ਕੀਤਾ ਤਾਂ ਵਿਰੋਧ ਕਰਾਂਗੇ-ਕੈਟ

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸਰਕਾਰ ਵਲੋਂ ਹੁਣੇ ਹੀ ਈ-ਕਾਮਰਸ ਵਿਚ ਐੱਫ਼. ਡੀ. ਆਈ. ਨੀਤੀ 'ਤੇ ਜਾਰੀ ਸਪੱਸ਼ਟੀਕਰਨ ਦੇ ਵਿਰੁੱਧ ਵਿਦੇਸ਼ੀ ਅਤੇ ਵੱਡੀ ਈ-ਕਾਮਰਸ ਕੰਪਨੀਆਂ ਵਲੋਂ ਵਿਰੋਧ ਅਤੇੇ ਮੋਰਚਾ ਖੋਲ੍ਹਣ 'ਤੇ ਨੀਤੀ ਵਿਚ ਬਦਲਾਓ ਲਿਆਉਣ ਲਈ ...

ਪੂਰੀ ਖ਼ਬਰ »

ਚੰਗੇ ਕਾਰਜਾਂ ਦੇ ਆਧਾਰ 'ਤੇ ਸੰਗਤਾਂ ਮੁੜ ਸੇਵਾ ਦਾ ਮੌਕਾ ਦੇਣਗੀਆਂ-ਹਰਮਨਜੀਤ ਸਿੰਘ

ਨਵੀਂ ਦਿੱਲੀ, 16 ਜਨਵਰੀ (ਜਗਤਾਰ ਸਿੰਘ)-ਰਾਜੌਰੀ ਗਾਰਡਨ ਇਲਾਕੇ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀਆਂ 20 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਮੌਜੂਦਾ ਕਮੇਟੀ ਦੇ ਪ੍ਰਧਾਨ ਹਰਮਨਜੀਤ ਸਿੰਘ ਤੇ ਵਿਰੋਧੀ ਧਿਰ ਦੇ ਉਮੀਦਵਾਰ ਮਨਮੋਹਨ ਸਿੰਘ ਕੋਛੜ ਵਿਚਕਾਰ ਸਖਤ ...

ਪੂਰੀ ਖ਼ਬਰ »

ਹੁਣ ਏ.ਟੀ.ਐੱਮ. ਨਾਲ ਬਿਮਾਰੀ ਬਾਰੇ ਪਤਾ ਲੱਗ ਸਕੇਗਾ

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਐੱਨ.ਡੀ.ਐੱਮ.ਸੀ. ਆਪਣੇ ਇਲਾਕੇ ਵਿਚ ਸਿਹਤ ਏ.ਟੀ.ਐੱਮ. ਲਗਾਏਗੀ ਅਤੇ ਇਸ ਦੇ ਨਾਲ ਕਈ ਬਿਮਾਰੀਆਂ ਦੇ ਸੰਕੇਤਾਂ ਦਾ ਪਤਾ ਲੱਗ ਸਕੇਗਾ | ਇਸ ਲਈ ਕੋਈ ਵੀ ਵਿਅਕਤੀ ਇਸ ਏ.ਟੀ.ਐੱਮ. ਦੇ ਰਾਹੀਂ ਆਪਣੇ ਸਰੀਰ ਦਾ ਤਾਪਮਾਨ ਬਲੱਡ ...

ਪੂਰੀ ਖ਼ਬਰ »

ਜ਼ਿਆਦਾ ਠੰਢ ਪੈਣ ਨਾਲ ਬੇਘਰੇ ਲੋਕਾਂ ਨੂੰ ਹੋ ਰਹੀ ਹੈ ਪ੍ਰੇਸ਼ਾਨੀ

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਜ਼ਿਆਦਾ ਠੰਢ ਪੈਣ ਨਾਲ ਉਨ੍ਹਾਂ ਲੋਕਾਂ ਦੀ ਮੁਸੀਬਤ ਵਧ ਗਈ ਹੈ ਜੋ ਬੇਘਰ ਹਨ | ਹਾਲਾਂਕਿ ਇਨ੍ਹਾਂ ਲੋਕਾਂ ਲਈ ਰੈਣ-ਬਸੇਰੇ ਬਣਾਏ ਗਏ ਹਨ ਪਰ ਉਨ੍ਹਾਂ ਦੀ ਗਿਣਤੀ ਬੇਘਰੇ ਲੋਕਾਂ ਦੇ ਮੁਕਾਬਲੇ ਕਾਫ਼ੀ ਘੱਟ ਹੈ ...

ਪੂਰੀ ਖ਼ਬਰ »

ਪੰਜਾਬੀ ਅਕਾਦਮੀ ਵਲੋਂ ਕੌਮੀ ਕਵੀ ਦਰਬਾਰ 19 ਨੂੰ

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਦਿੱਲੀ ਵਲੋਂ ਗਣਤੰਤਰ ਦਿਵਸ ਮੌਕੇ ਕੌਮੀ ਕਵੀ ਦਰਬਾਰ 19 ਜਨਵਰੀ ਨੂੰ ਸ੍ਰੀ ਰਾਮ ਸੈਂਟਰ ਮੰਡੀ ਹਾਊਸ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਮੁੱਖ ਮਹਿਮਾਨ ਦਿੱਲੀ ਸਰਕਾਰ ਦੇ ਉੱਪ ਮੁੱਖ ਮੰਤਰੀ ਮਨੀਸ਼ ...

ਪੂਰੀ ਖ਼ਬਰ »

ਚੰਗੀ ਰੈਂਕਿੰਗ ਲਈ ਹੋ ਰਹੀ ਹੈ ਸਫ਼ਾਈ

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਪੂਰਬੀ ਨਗਰ ਨਿਗਮ ਸਵੱਛਤਾ ਸਰਵੇਖਣ 2019 ਪ੍ਰਤੀ ਆਪਣੀ ਰੈਂਕਿੰਗ ਵਿਚ ਹੋਰ ਸੁਧਾਰ ਲਿਆਉਣ ਲਈ ਕਈ ਤਰ੍ਹਾਂ ਦੇ ਯਤਨ ਕਰ ਰਿਹਾ ਹੈ | ਇਸ ਪ੍ਰਤੀ ਸ਼ੁਰੂ ਹੋਈ ਸਫ਼ਾਈ ਮੁਹਿੰਮ ਦੀ ਜਾਂਚ ਕਰਨ ਲਈ ਵਿਭਾਗ ਦੇ ਪ੍ਰਧਾਨਾਂ ਨੇ ਵੀ ...

ਪੂਰੀ ਖ਼ਬਰ »

'ਸਾਹਿਤ ਤੇ ਸੰਵਾਦ' ਵਿਸ਼ੇ 'ਤੇ ਕੌਮੀ ਗੋਸ਼ਟੀ

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਮਾਤਾ ਸੁੰਦਰੀ ਕਾਲਜ ਵਿਖੇ 'ਸਾਹਿਤ ਤੇ ਸੰਵਾਦ' ਵਿਸ਼ੇ 'ਤੇ ਕੌਮੀ ਗੋਸ਼ਟੀ ਕਰਵਾਈ ਗਈ ਜਿਸ ਦੀ ਪਿ੍ੰਸੀਪਲ ਡਾ: ਹਰਪ੍ਰੀਤ ਕੌਰ ਨੇ ਕੀਤੀ | ਇਸ ਗੋਸ਼ਟੀ ਵਿਚ ਡਾ: ਬਜਰੰਗ ਬਿਹਾਰੀ ਤਿਵਾੜੀ, ਪ੍ਰੋ: ...

ਪੂਰੀ ਖ਼ਬਰ »

ਭਾਜਪਾ ਅਨੁਸੂਚਿਤ ਜਾਤੀ ਮੋਰਚਾ ਵਲੋਂ ਨਾਗਪੁਰ ਵਿਖੇ ਸੰਮੇਲਨ 19 ਤੇ 20 ਨੂੰ

ਨਵੀਂ ਦਿੱਲੀ, 16 ਜਨਵਰੀ (ਜਗਤਾਰ ਸਿੰਘ)- ਭਾਜਪਾ ਦੇ ਅਨੁਸੂਚਿਤ ਜਾਤੀ ਮੋਰਚਾ ਦੇ ਕੌਮੀ ਮੁਖੀ ਵਿਨੋਦ ਸੋਨਕਰ ਨੇ ਭਾਜਪਾ ਦਿੱਲੀ ਪ੍ਰਦੇਸ਼ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਅਨੁਸੂਚਿਤ ਜਾਤੀ ਮੋਰਚਾ ਦੇ ਨਾਗਪੁਰ ਵਿਖੇ ਹੋਣ ਵਾਲੇ ਸੰਮੇਲਨ 'ਭੀਮ ਵਿਜੇ ਸੰਕਲਪ-2019' ...

ਪੂਰੀ ਖ਼ਬਰ »

ਬਾਹਰੋਂ ਆਉਣ ਵਾਲੇ ਲੋਕਾਂ ਨੂੰ ਦਿੱਲੀ 'ਚ ਗੱਡੀਆਂ ਚਲਾਉਣ ਦੀ ਸਿਖਲਾਈ ਦਿੱਤੀ ਜਾਵੇਗੀ

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸੜਕ ਸੁਰੱਖਿਆ ਪ੍ਰਤੀ ਟ੍ਰੈਫ਼ਿਕ ਪੁਲਿਸ ਸਮੇਂ-ਸਮੇਂ 'ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਈ ਤਰ੍ਹਾਂ ਦੇ ਪ੍ਰੋਗਰਾਮ ਕਰਦੀ ਰਹਿੰਦੀ ਹੈ, ਪ੍ਰੰਤੂ ਫਿਰ ਵੀ ਲੋਕਾਂ 'ਚ ਟ੍ਰੈਫਿਕ ਨਿਯਮਾਂ ਨੂੰ ਤੋੜਨ ਦੀ ਆਦਤ ਬਣੀ ਹੋਈ ਹੈ, ...

ਪੂਰੀ ਖ਼ਬਰ »

ਵਿਵੇਕ ਗੌਤਮ ਦੀ ਪੁਸਤਕ 'ਖਰੀਦੀ ਹੋਈ ਨੀਂਦ' ਨੂੰ ਕੀਤਾ ਲੋਕ ਅਰਪਣ

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਨਵੀਂ ਦਿੱਲੀ ਦੇ ਇੰਟਰਨੈਸ਼ਨਲ ਸੈਂਟਰ ਵਿਖੇ ਡਾ: ਵਿਵੇਕ ਗੌਤਮ ਦੀ ਪੁਸਤਕ 'ਖਰੀਦੀ ਹੋਈ ਨੀਂਦ' ਨੂੰ ਲੋਕ ਅਰਪਣ ਰਾਜ ਸਭਾ ਦੇ ਸੰਸਦ ਮੈਂਬਰ ਡਾ: ਸੱਤਿਆ ਨਰਾਇਣ ਜਟੀਆ ਅਤੇ ਵੀਅਤਨਾਮ ਦੇ ਰਾਜਦੂਤ ਫਾਮ ਸਾਨ ਚਾਊ ਨੇ ਆਪਣੇ ...

ਪੂਰੀ ਖ਼ਬਰ »

ਵਿਰਾਸਤ ਸਿੱਖਇਜ਼ਮ ਟਰੱਸਟ ਵਲੋਂ ਪ੍ਰਸ਼ਨ-ਉੱਤਰ ਮੁਕਾਬਲੇ

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਵਿਰਾਸਤ ਸਿੱਖਇਜ਼ਮ ਟਰੱਸਟ ਵਲੋਂ ਗੁਰਦੁਆਰਾ ਰਕਾਬਗੰਜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਵੀਂ ਪੀੜ੍ਹੀ ਨੂੰ ਸਿੱਖ ਧਰਮ ਅਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਬੱਚਿਆਂ ਦੇ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਫੈਕਟਰੀਆਂ 'ਤੇ ਹੋ ਰਹੀ ਹੈ ਕਾਰਵਾਈ

ਨਵੀਂ ਦਿੱਲੀ, 16 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਜੋ ਫੈਕਟਰੀਆਂ ਨਿਯਮਾਂ ਦੀ ਉਲੰਘਣਾ ਕਰ ਰਹੀਆਂ ਹਨ, ਉਨ੍ਹਾਂ ਖਿਲਾਫ਼ ਪਿਛਲੇ ਸਮੇਂ ਤੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਉਨ੍ਹਾਂ ਦੀ ਸੀਿਲੰਗ ਵੀ ਕੀਤੀ ਜਾ ਰਹੀ ਹੈ | ਪੂਰਬੀ ਦਿੱਲੀ ਨਗਰ ਨਿਗਮ ...

ਪੂਰੀ ਖ਼ਬਰ »

ਰਾਮ ਰਹੀਮ ਨੂੰ ਸਜ਼ਾ ਸੁਣਾਉਣ ਦੇ ਮੱਦੇਨਜ਼ਰ ਸਿਰਸਾ 'ਚ 12 ਕੰਪਨੀਆਂ ਪੁਲਿਸ ਫੋਰਸ ਤਾਇਨਾਤ

ਸਿਰਸਾ, 16 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ 'ਚ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਲੋਂ 17 ਜਨਵਰੀ ਨੂੰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਚਾਰ ਮੁਲਜ਼ਮਾਂ ਨੂੰ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਪੁਲਿਸ ਨੇ ...

ਪੂਰੀ ਖ਼ਬਰ »

ਖਹਿਰਾ ਵਲੋਂ ਜਥੇ: ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਬੰਦ ਕਮਰਾ ਮੀਟਿੰਗ

ਅੰਮਿ੍ਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)-ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਇਕ ਹਫ਼ਤੇ 'ਚ ਅੱਜ ਦੂਜੀ ਵਾਰ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਆਗੂਆਂ ਨਾਲ ਅੰਮਿ੍ਤਸਰ ਵਿਖੇ ਬੰਦ ਕਮਰਾ ਮੁਲਾਕਾਤ ਕੀਤੀ | ਦੇਰ ਸ਼ਾਮ ਇਕ ਸਥਾਨਕ ਹੋਟਲ 'ਚ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੀ ਤਿਆਰੀ ਲਈ ਭਾਜਪਾ ਦੇ 6 ਜ਼ਿਲਿ੍ਹਆਂ ਦੀ ਉੱਚ-ਪੱਧਰੀ ਮੀਟਿੰਗ

ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਭਾਜਪਾ ਦੇ ਸੂਬਾ ਜਨਰਲ ਸਕੱਤਰ ਤੇ ਨਵ-ਨਿਯੁਕਤ ਲੋਕ ਸਭਾ ਹਲਕਾ ਲੁਧਿਆਣਾ ਦੇ ਇੰਚਾਰਜ ਦਿਆਲ ਸਿੰਘ ਸੋਢੀ ਦੀ ਪ੍ਰਧਾਨਗੀ ਵਿਚ 6 ਜ਼ਿਲਿ੍ਹਆਂ ਦੀ ਇਕ ਉੱਚ-ਪੱਧਰੀ ਮੀਟਿੰਗ ਹੋਈ | ਆਪਣੇ ਸੰਬੋਧਨ ਵਿਚ ...

ਪੂਰੀ ਖ਼ਬਰ »

ਅਲ-ਬਦਰ ਦੇ ਮਾਰੇ ਗਏ ਕਮਾਂਡਰਾਂ ਦੇ ਚੌਥੇ 'ਤੇ ਦੋ ਦਰਜਨ ਅੱਤਵਾਦੀ ਅਸਲ੍ਹੇ ਨਾਲ ਹੋਏ ਜ਼ਾਹਰ

ਸ੍ਰੀਨਗਰ, 16 ਜਨਵਰੀ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ ਵਿਖੇ ਅਲ-ਬਦਰ ਦੇ ਚੀਫ਼ ਕਮਾਂਡਰ ਜ਼ੀਨਤ ਉਲ ਇਸਲਾਮ ਤੇ ਉਸ ਦੇ ਸਾਥੀ ਜਿਹੜੇ ਫੌਜ ਨਾਲ ਮੁਕਾਬਲੇ ਦੌਰਾਨ ਬੀਤੇ ਸਨਿਚਰਵਾਰ ਮਾਰੇ ਗਏ, ਦੇ ਚੌਥੇ ਦੀ ਰਸਮ ਮੌਕੇ ਸ਼ੋਪੀਆਂ ਦੇ ਸੁਗਨ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX