ਤਾਜਾ ਖ਼ਬਰਾਂ


ਪੁਲਵਾਮਾ 'ਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਚਾਰ ਜਵਾਨ ਸ਼ਹੀਦ
. . .  9 minutes ago
ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤਾ ਜਾਵੇਗਾ ਬਜਟ
. . .  19 minutes ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ 'ਚ ਸਾਲ 2019-20 ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਬਜਟ ਤੋਂ ਮਹਿੰਗਾਈ ਨਾਲ ਜੂਝ ਰਹੇ ਸੂਬੇ ਦੇ ਲੋਕ ਵੱਡੀਆਂ ਆਸਾਂ ਲਾਈ ਬੈਠੇ ਹਨ। ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖ ਕੇ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  39 minutes ago
ਸ੍ਰੀਨਗਰ, 18 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪਿੰਗਲਾਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ 2-3 ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਹਾਂ ਪਾਸਿਓਂ ਲਗਾਤਾਰ...
ਅੱਜ ਦਾ ਵਿਚਾਰ
. . .  50 minutes ago
ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ)17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਖ਼ਾਲਿਸਤਾਨ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ
. . .  1 day ago
ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਪੰਜ ਲੋਕਾਂ ਦੀ ਮੌਤ, ਛੇ ਜ਼ਖ਼ਮੀ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  1 day ago
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  1 day ago
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  1 day ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  1 day ago
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  1 day ago
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  1 day ago
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  1 day ago
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  1 day ago
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  1 day ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  1 day ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  1 day ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  1 day ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  about 1 hour ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  about 1 hour ago
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  8 minutes ago
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  24 minutes ago
ਅੱਜ ਦਾ ਵਿਚਾਰ
. . .  38 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਜਲੰਧਰ

11 ਦੁਕਾਨਾਂ ਸਮੇਤ ਮਾਡਲ ਟਾਊਨ 'ਚ ਇਮਾਰਤ ਦੀ ਦੂਜੀ ਮੰਜ਼ਿਲ ਸੀਲ

ਜਲੰਧਰ, 16 ਜਨਵਰੀ (ਸ਼ਿਵ)- ਇਕ ਪਾਸੇ ਤਾਂ ਮੇਅਰ ਜਗਦੀਸ਼ ਰਾਜਾ ਸਮੇਤ ਹੋਰ ਵੀ ਕਈ ਕੌਾਸਲਰ ਸੀਲਿੰਗ ਦੀ ਕਾਰਵਾਈ ਗ਼ਲਤ ਤਰੀਕੇ ਨਾਲ ਕਰਨ ਦਾ ਵਿਰੋਧ ਕਰ ਚੁੱਕੇ ਹਨ ਜਦਕਿ ਦੂਜੇ ਪਾਸੇ ਬਿਲਡਿੰਗ ਵਿਭਾਗ ਨੇ ਇਸ ਮਾਮਲੇ ਵਿਚ ਆਪਣੀ ਕਾਰਵਾਈ ਅੱਜ ਜਾਰੀ ਰੱਖਦੇ ਹੋਏ ਮਾਡਲ ਟਾਊਨ ਦੇ ਸ਼ਿਵਾਨੀ ਪਾਰਕ ਦੇ ਨਾਲ ਰੈਸਟੋਰੈਂਟ ਵਾਲੀ ਇਮਾਰਤ ਦੀ ਦੂਜੀ ਮੰਜ਼ਿਲ ਸਮੇਤ 11 ਦੁਕਾਨਾਂ ਸੀਲ ਕਰ ਦਿੱਤੀਆਂ ਹਨ | ਬਿਲਡਿੰਗ ਵਿਭਾਗ ਨੇ ਜਿਨ੍ਹਾਂ ਇਲਾਕਿਆਂ ਵਿਚ ਕਾਰਵਾਈ ਕੀਤੀ ਹੈ, ਉਨਾਂ ਵਿਚ ਢਨ ਮੁਹੱਲੇ ਦੀਆਂ ਤਿੰਨ ਦੁਕਾਨਾਂ, ਗੁਲਾਬ ਦੇਵੀ ਰੋਡ ਨਹਿਰ ਦੇ ਕੋਲ 1 ਦੁਕਾਨਾਂ ਜਿਹੜਾ ਕਿ ਵੱਡਾ ਸ਼ੋ-ਰੂਮ ਸ਼ਾਮਿਲ ਸੀ | ਮਧੂਬਨ ਕਾਲੋਨੀ 'ਚ ਚਾਰ ਦੁਕਾਨਾਂ, ਚੀਮਾ ਚੌਕ ਅਤੇ ਮੋਤਾ ਸਿੰਘ ਨਗਰ ਵਿਚ ਇਕ-ਇਕ ਦੁਕਾਨ ਸੀਲ ਕੀਤੀ ਗਈ ਹੈ | ਮਾਡਲ ਟਾਊਨ ਦੇ ਸ਼ਿਵਾਨੀ ਪਾਰਕ ਲਾਗੇ ਰੈਸਟੋਰੈਂਟ ਵਾਲੀ ਇਮਾਰਤ ਦੀ ਦੂਜੀ ਮੰਜ਼ਿਲ ਸੀਲ ਕੀਤੀ ਗਈ ਹੈ |
ਕਾਂਗਰਸੀ ਕੌਾਸਲਰ ਵਲੋਂ ਬਿਲਡਿੰਗ ਬਾਈਲਾਜ਼ 'ਚ ਸੁਧਾਰ ਕਰਨ ਦੀ ਮੰਗ
ਜਲੰਧਰ, (ਸ਼ਿਵ)- ਵਾਰਡ ਨੰਬਰ 78 ਦੇ ਕੌਾਸਲਰ ਜਗਦੀਸ਼ ਸਮਰਾਏ ਨੇ ਕਾਂਗਰਸੀ ਆਗੂਆਂ ਦੇ ਨਾਲ ਸੰਯੁਕਤ ਕਮਿਸ਼ਨਰ ਰਾਜੀਵ ਵਰਮਾ ਨੂੰ ਕਮਿਸ਼ਨਰ ਦੀਪਰਵਾ ਲਾਕੜਾ ਦੇ ਨਾਂਅ ਦਿੱਤੇ ਇਕ ਮੰਗ ਪੱਤਰ ਵਿਚ ਬਿਲਡਿੰਗ ਬਾਈਲਾਜ ਦੇ ਨਿਯਮਾਂ ਵਿਚ ਸੋਧ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਨਵੀਆਂ ਉਸਾਰੀਆਂ ਲਈ 60 ਫੁੱਟ ਦੀ ਸੜਕ ਹੋਣ ਦੇ ਨਿਯਮ ਨੂੰ ਖ਼ਤਮ ਕਰਕੇ 20 ਫੁੱਟ ਦੀ ਸੜਕ ਦਾ ਨਿਯਮ ਲਾਗੂ ਕਰਨਾ ਚਾਹੀਦਾ ਹੈ | ਜਿੰਨੀ ਦੇਰ ਤਕ ਇਸ ਸ਼ਰਤ ਨੂੰ ਖ਼ਤਮ ਨਹੀਂ ਕੀਤਾ ਜਾਂਦਾ ਉਨ੍ਹੀਂ ਦੇਰ ਤੱਕ ਲੋਕਾਂ ਦੀ ਪ੍ਰੇਸ਼ਾਨੀ ਬੰਦ ਨਹੀਂ ਆਏਗੀ ਤੇ ਬਿਲਡਿੰਗ ਵਿਭਾਗ ਨੂੰ ਇਸ ਤੋਂ ਕਿਸੇ ਤਰਾਂ ਦਾ ਕੋਈ ਮਾਲੀਆ ਨਹੀਂ ਮਿਲੇਗਾ | ਦਿੱਤੇ ਗਏ ਮੰਗ ਪੱਤਰ ਵਿਚ ਜਗਦੀਸ਼ ਸਮਰਾਏ ਨੇ ਕਿਹਾ ਕਿ ਲੰਬੇ ਸਮੇਂ ਤੋਂ ਪਹਿਲਾਂ ਦੀਆਂ ਜਿਹੜੀਆਂ ਇਮਾਰਤਾਂ ਬਣੀਆਂ ਹਨ, ਉਨ੍ਹਾ ਤੋਂ ਰਾਜ਼ੀਨਾਮਾ ਫ਼ੀਸ ਲੈ ਕੇ ਉਨ੍ਹਾ ਨੂੰ ਮਨਜ਼ੂਰ ਕੀਤਾ ਜਾਵੇ | 93 ਇਮਾਰਤਾਂ 'ਚੋਂ ਜਿਹੜੀਆਂ ਇਮਾਰਤਾਂ ਰੈਗੂਲਰ ਹੋਣ ਵਾਲੀਆਂ ਹਨ, ਉਨ੍ਹਾ ਤੋਂ ਫ਼ੀਸ ਲੈ ਕੇ ਰੈਗੂਲਰ ਕੀਤਾ ਜਾਵੇਗਾ | ਸਮਰਾਏ ਨੇ ਆਪਣੀ ਇਕ ਸ਼ਿਕਾਇਤ ਵਿਚ ਕਿਹਾ ਕਿ ਸ਼ਹਿਰ ਦੇ ਕੁਝ ਵਿਅਕਤੀ ਆਪਣੇ ਆਪ ਨੂੰ ਆਰ. ਟੀ. ਆਈ. ਦੇ ਤਹਿਤ ਸ਼ਿਕਾਇਤਾਂ ਦਿੰਦੇ ਹਨ ਤੇ ਇਸ ਦੀ ਆੜ ਵਿਚ ਸ਼ਹਿਰ ਵਿਚ ਬਣ ਰਹੀਆਂ ਇਮਾਰਤਾਂ ਦੇ ਮਾਲਕਾਂ ਨੂੰ ਡਰਾਉਂਦੇ, ਧਮਕਾਉਂਦੇ ਹਨ | ਵਿਭਾਗ ਦਾ ਜ਼ਿਆਦਾ ਸਮਾਂ ਤਾਂ ਸ਼ਿਕਾਇਤਾਂ ਨੂੰ ਹੱਲ ਕਰਨ ਵਿਚ ਹੀ ਲੱਗ ਜਾਂਦਾ ਹੈ | ਝੂਠੇ ਸ਼ਿਕਾਇਤਕਰਤਾਵਾਂ ਨੂੰ ਨੱਥ ਪਾਉਣ ਲਈ ਬਿਨਾਂ ਸ਼ਿਕਾਇਤਾਂ ਕਰਤਾਵਾਂ ਨੂੰ ਬਲੈਕ ਲਿਸਟ ਕੀਤਾ ਜਾਣਾ ਯੋਗ ਹੋਵੇਗਾ ਤੇ ਇਨ੍ਹਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਣਾ ਜ਼ਰੂਰੀ ਹੈ | ਇਸ ਮੌਕੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ |

ਇੰਡੀਅਨ ਆਇਲ ਡੀਪੂ ਲਾਗਲੇ ਢਾਬੇ 'ਚ ਫਟਿਆ ਸਿਲੰਡਰ

ਚੁਗਿੱਟੀ/ਜੰਡੂਸਿੰਘਾ, 16 ਜਨਵਰੀ (ਨਰਿੰਦਰ ਲਾਗੂ)- ਜਲੰਧਰ-ਅੰਮਿ੍ਤਸਰ ਮਾਰਗ 'ਤੇ ਸੁੱਚੀ ਪਿੰਡ ਨੇੜਲੇ ਹਿੰਦੁਸਤਾਨ ਪੈਟਰੋਲੀਅਮ ਡੀਪੂ ਨਜ਼ਦੀਕ ਢਾਬੇ 'ਚ ਅਚਾਨਕ ਇਕ ਸਿਲੰਡਰ ਫਟਣ ਕਾਰਨ ਭਿਆਨਕ ਅੱਗ ਲੱਗ ਗਈ | ਅੱਗ ਦੀ ਲਪੇਟ 'ਚ ਆਇਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ...

ਪੂਰੀ ਖ਼ਬਰ »

ਕਾਰ-ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ

ਭੋਗਪੁਰ, 16 ਜਨਵਰੀ (ਕਮਲਜੀਤ ਸਿੰਘ ਡੱਲੀ, ਕੁਲਦੀਪ ਸਿੰਘ ਪਾਬਲਾ)- ਪਠਾਨਕੋਟ-ਜਲੰਧਰ ਕੌਮੀ ਹਾਈਵੇਅ 'ਤੇ ਪਿੰਡ ਡੱਲੀ ਵਿਖੇ ਅੱਜ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ¢ ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਜਾਅਲੀ- ਗੁਲਜ਼ਾਰ ਸਿੰਘ ਰਣੀਕੇ

ਗੁਰਾਇਆ, 16 ਜਨਵਰੀ (ਬਲਵਿੰਦਰ ਸਿੰਘ)-ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਅਤੇ ਪ੍ਰਧਾਨ ਐਸ.ਸੀ. ਵਿੰਗ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੋਸ਼ਲ ਮੀਡੀਏ 'ਤੇ ਵਾਇਰਲ ਹੋਈ ਵੀਡੀਓ ਨੂੰ ਜਾਅਲੀ ਦੱਸਦੇ ਹੋਏ ਸਿਆਸੀ ਸਟੰਟ ...

ਪੂਰੀ ਖ਼ਬਰ »

ਹੈਨਰੀ ਨੇ ਕੀਤਾ 11 ਲੱਖ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ

ਜਲੰਧਰ, 16 ਜਨਵਰੀ (ਸ਼ਿਵ)- ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨੇ ਵਾਰਡ ਨੰਬਰ 5 ਦੇ ਇੰਡਸਟਰੀਅਲ ਅਸਟੇਟ 'ਚ ਸ਼ਹੀਦ ਬਾਬਾ ਦੀਪ ਸਿੰਘ ਨਗਰ ਦੀਆਂ ਸੜਕਾਂ ਦਾ ਉਦਘਾਟਨ 11 ਲੱਖ ਰੁਪਏ ਦੀ ਲਾਗਤ ਨਾਲ ਕੀਤਾ | ਇਸ ਮੌਕੇ ਹੈਨਰੀ ਨੇ ਲੋਕਾਂ ਦੇ ਮਸਲੇ ਵੀ ਸੁਣੇ ਅਤੇ ਕਿਹਾ ਕਿ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ, 16 ਜਨਵਰੀ (ਐੱਮ. ਐੱਸ. ਲੋਹੀਆ) - ਜਲੰਧਰ ਸ਼ਹਿਰ 'ਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ | ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਪਰਮਬੀਰ ਸਿੰਘ ਪਰਮਾਰ ਨੇ ਹੁਕਮ ਜਾਰੀ ਕੀਤੇ ਹਨ ਕਿ ਸਾਰੇ ਰੈਸਟੋਰੇਂਟ, ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਕਰਤਾਰਪੁਰ ਲਾਂਘੇ ਦੀ ਖ਼ੁਸ਼ੀ 'ਚ ਸਮਾਗਮ 19 ਨੂੰ

ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਲਾਂਘੇ ਦੇ ਖੁੱਲ੍ਹਣ ਦੀ ਖ਼ੁਸ਼ੀ 'ਚ ਸੰਗਤਾਂ ਦੇ ਸਹਿਯੋਗ ਨਾਲ 19 ਜਨਵਰੀ ਦਿਨ ਸ਼ਨੀਵਾਰ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਮਾਤਾ ਗੁਜਰੀ ਖ਼ਾਲਸਾ ਮਾਡਰਨ ਸਕੂਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਲੰਧਰ, 16 ਜਨਵਰੀ (ਰਣਜੀਤ ਸਿੰਘ ਸੋਢੀ)-ਮਾਤਾ ਗੁਜਰੀ ਖ਼ਾਲਸਾ ਮਾਡਰਨ ਸਕੂਲ ਨਿਊ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਿਖੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸ਼ਬਦ ਗਾਇਨ ਨਾਲ ਕੀਤੀ ...

ਪੂਰੀ ਖ਼ਬਰ »

ਡੀ. ਐਸ. ਐਲ. ਇਮੀਗ੍ਰੇਸ਼ਨ ਸਰਵਿਸਿਜ਼ ਜਲੰਧਰ ਵਲੋਂ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ

ਜਲੰਧਰ, 16 ਜਨਵਰੀ (ਅ. ਬ.)-ਡੀ. ਐਸ. ਐਲ. ਇਮੀਗ੍ਰੇਸ਼ਨ ਸਰਵਿਸਿਜ਼ ਜਲੰਧਰ ਵਿਖੇ ਕੈਨੇਡਾ ਤੋਂ ਆਏ ਇੰਟਰਨੈਸ਼ਨਲ ਸਟੂਡੈਂਟਸ ਰਿਕਿਊਟਰ 'ਮੇਲੀਸਾ ਕੈਂਪਬੈਲ' ਜੋ ਕਿ ਯੂਨੀਵਰਸਿਟੀ ਆਫ਼ ਮੈਨੀਟੋਬਾ ਵਿਨੀਪੈਗ ਕੈਨੇਡਾ 'ਚ ਬਤੌਰ ਮੈਨੇਜਰ ਵਲੋਂ ਖ਼ਾਸ ਮੁਲਾਕਾਤ ਕਰਕੇ ...

ਪੂਰੀ ਖ਼ਬਰ »

ਹਾਈਕਮਾਨ ਨੂੰ ਗੁੰਮਰਾਹ ਕਰ ਕੇ ਕਾਂਗਰਸ ਨੂੰ ਕਮਜ਼ੋਰ ਕਰਨ ਲਈ ਬਣਵਾਇਆ ਨਵਾਂ ਪ੍ਰਧਾਨ-ਸਹਿਗਲ

ਜਲੰਧਰ, 16 ਜਨਵਰੀ (ਮੇਜਰ ਸਿੰਘ)-ਕਾਂਗਰਸ ਕਮੇਟੀ ਜਲੰਧਰ ਦੇ ਆਰ. ਟੀ. ਆਈ. ਸੈੱਲ ਦੇ ਸੀਨੀਅਰ ਮੀਤ ਪ੍ਰਧਾਨ ਸੰਜੇ ਸਹਿਗਲ ਨੇ ਦੋਸ਼ ਲਗਾਇਆ ਕਿ ਕੁਝ ਆਗੂਆਂ ਨੇ ਸਵਾਰਥੀ ਹਿੱਤ ਪੂਰੇ ਕਰਨ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਲਈ ਹਾਈਕਮਾਨ ਨੂੰ ...

ਪੂਰੀ ਖ਼ਬਰ »

ਮੇਹਰ ਚੰਦ ਬਹੁ-ਤਕਨੀਕੀ ਕਾਲਜ ਨੇ ਪੰਜਾਬ 'ਚੋਂ 166 ਸਥਾਨਾਂ 'ਤੇ ਕੀਤਾ ਕਬਜ਼ਾ

ਜਲੰਧਰ, 16 ਜਨਵਰੀ (ਰਣਜੀਤ ਸਿੰਘ ਸੋਢੀ)-ਪੰਜਾਬ ਸਟੇਟ ਤਕਨੀਕੀ ਸਿੱਖਿਆ ਬੋਰਡ ਚੰਡੀਗੜ੍ਹ ਵਲੋਂ ਨਵੰਬਰ, 2017 ਅਤੇ ਮਈ 2018 ਦੀਆਂ ਪ੍ਰੀਖਿਆਵਾਂ ਵਿਚ ਵੱਖ-ਵੱਖ ਕੋਰਸਾਂ ਦੇ ਪਹਿਲੇ 20 ਸਥਾਨਾਂ 'ਚੋਂ ਮੇਹਰ ਚੰਦ ਬਹੁਤਕਨੀਕੀ ਕਾਲਜ ਜਲੰਧਰ ਦੇ ਵਿਦਿਆਰਥੀਆਂ ਨੇ ਮੱਲਾਂ ...

ਪੂਰੀ ਖ਼ਬਰ »

ਸੀ. ਟੀ. ਵਰਲਡ ਸਕੂਲ ਦੇ ਵਿਦਿਆਰਥੀ ਡਿਸਕਵਰੀ ਸਕੂਲ ਸੁਪਰ ਲੀਗ ਦੇ ਦੂਸਰੇ ਗੇੜ 'ਚ ਪਹੁੰਚੇ

ਜਲੰਧਰ, 16 ਜਨਵਰੀ (ਰਣਜੀਤ ਸਿੰਘ ਸੋਢੀ)-ਸੀ. ਟੀ. ਵਰਲਡ ਸਕੂਲ ਵਿਦਿਆਰਥੀਆਂ ਨੂੰ ਜੀਵਨ ਵਿਚ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਕੇ ਉਨ੍ਹਾਂ ਤੇ ਜਿੱਤ ਹਾਸਿਲ ਕਰਨਾ ਸਿਖਾ ਰਿਹਾ ਹੈ | 2017 ਵਿਚ ਖੁੱਲੇ੍ਹ ਇਸ ਸੀ.ਟੀ. ਵਰਲਡ ਸਕੂਲ ਨੇ ਮਹਿਜ ਇਕ ਸਾਲ ਦੌਰਾਨ ਕਈ ...

ਪੂਰੀ ਖ਼ਬਰ »

ਕੇ.ਐਮ.ਵੀ. ਦੀ ਐਗਜ਼ਾਮੀਨੇਸ਼ਨ ਟੀਮ ਉੱਤਮਤਾ ਲਈ ਸਨਮਾਨਿਤ

ਜਲੰਧਰ, 16 ਜਨਵਰੀ (ਰਣਜੀਤ ਸਿੰਘ ਸੋਢੀ)- ਕੰਨਿਆ ਮਹਾਂਵਿਦਿਆਲਾ ਕਾਲਜ, ਜਲੰਧਰ ਵਲੋਂ ਸਿੱਖਿਆ ਨਾਲ ਸਬੰਧਿਤ ਵੱਖ-ਵੱਖ ਖੇਤਰਾਂ 'ਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ | ਇਸੇ ਲੜੀ ਨੂੰ ਅੱਗੇ ਤੋਰਦੇ ਹੋਏ ਖ਼ੁਦਮੁਖ਼ਤਿਆਰ ਦਾ ਦਰਜਾ ਹਾਸਿਲ ਕਰਕੇ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਦਾ ਰਾਸ਼ਟਰੀ ਪ੍ਰਸ਼ਨੋਤਰੀ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 16 ਜਨਵਰੀ (ਰਣਜੀਤ ਸਿੰਘ ਸੋਢੀ)-ਭਾਰਤ ਵਿਕਾਸ ਪਰਿਸ਼ਦ ਵਲੋਂ ਭੀਲਵਾੜਾ 'ਚ ਕਰਵਾਏ ਗਏ ਰਾਸ਼ਟਰੀ ਪ੍ਰਸ਼ਨੋਤਰੀ ਮੁਕਾਬਲੇ (ਭਾਰਤ ਕੋ ਜਾਨੋਂ) 'ਚ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 10 ਲੱਖ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਦੀ ਵਿਦਿਆਰਥਣ ਨੇ ਕੌਮੀ ਲੇਖ ਮੁਕਾਬਲੇ 'ਚੋਂ ਜਿੱਤਿਆ ਸੋਨ ਤਗਮਾ

ਜਲੰਧਰ, 16 ਜਨਵਰੀ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੀ ਬੀ. ਕਾਮ ਤੀਸਰੇ ਸਮੈਸਟਰ ਦੀ ਵਿਦਿਆਰਥਣ ਸੁਵਿਧਾ ਸਾਹਨੀ ਨੇ ਸ੍ਰੀ ਰਾਮ ਚੰਦਰ ਮਿਸ਼ਨ ਸੰਯੁਕਤ ਰਾਸ਼ਟਰ ਜਨ ਸੂਚਨਾ ਕੇਂਦਰ ਭਾਰਤ ਤੇ ਹਾਰਟ ਫੁਲਨੈਸ ਐਜੂਕੇਸ਼ਨ ਟਰੱਸਟ ਦੇ ਸਾਂਝੇ ...

ਪੂਰੀ ਖ਼ਬਰ »

ਖੇਲੋ ਇੰਡੀਆ ਯੂਥ ਗੇਮਜ਼ 'ਚੋਂ ਜਲੰਧਰ ਦੀ ਮਨਪ੍ਰੀਤ ਨੇ ਸੋਨ ਤਗਮਾ ਜਿੱਤਿਆ

ਜਲੰਧਰ, 16 ਜਨਵਰੀ (ਜਤਿੰਦਰ ਸਾਬੀ)-ਪੁਣੇ ਵਿਖੇ ਕਰਵਾਈਆਂ ਜਾ ਰਹੀਆਂ ਖੇਲੋ ਇੰਡੀਆ ਯੂਥ ਗੇਮਜ਼ 'ਚੋਂ ਐਚ.ਐਮ.ਵੀ ਕਾਲਜ ਜਲੰਧਰ ਦੀ ਅਥਲੀਟ ਮਨਪ੍ਰੀਤ ਕੌਰ ਨੇ ਜੈਵਲਿਨ ਥਰੋਅ ਦੇ ਮੁਕਾਬਲੇ ਵਿਚੋਂ ਸੋਨ ਤਗਮਾ ਹਾਸਲ ਕੀਤਾ | ਜੇਤੂ ਖਿਡਾਰਨ ਦਾ ਕਾਲਜ ਪੁੱਜਣ ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਕੁੱਟ ਖਾਣ ਵਾਲੇ ਸੇਵਾਦਾਰ ਦੀ ਕਰ ਦਿੱਤੀ ਬਦਲੀ

* ਡਰਾਈਵਿੰਗ ਟਰੈਕ 'ਤੇ ਬਾਹਰੀ ਵਿਅਕਤੀਆਂ ਨੇ ਕੀਤੀ ਸੀ ਕੁੱਟਮਾਰ ਜਲੰਧਰ, 16 ਜਨਵਰੀ (ਸ਼ਿਵ)-ਮੰਗਲਵਾਰ ਨੂੰ ਡਰਾਈਵਿੰਗ ਟਰੈਕ 'ਤੇ ਬਾਹਰੀ ਵਿਅਕਤੀਆਂ ਦੀ ਕੁੱਟਮਾਰ ਦਾ ਸ਼ਿਕਾਰ ਸੇਵਾਦਾਰ ਵਿਨੇ ਦੀ ਬਦਲੀ ਹੋ ਗਈ ਦੱਸੀ ਜਾ ਰਹੀ ਹੈ | ਕੁੱਟਮਾਰ ਕਰਨ ਵਾਲਿਆਂ ਦੇ ...

ਪੂਰੀ ਖ਼ਬਰ »

ਐਸ.ਐਫ਼.ਆਈ. ਵਲੋਂ ਦੇਸ਼ ਭਗਤ ਯਾਦਗਾਰ ਹਾਲ 'ਚ ਸੈਮੀਨਾਰ ਕਰਵਾਇਆ

ਜਲੰਧਰ, 16 ਜਨਵਰੀ (ਸੋਢੀ)-ਅੱਜ ਦੇਸ਼ ਭਗਤ ਯਾਦਗਾਰ ਹਾਲ ਵਿਚ ਸਟੂਡੈਂਟ ਫੈਡਰੇਸ਼ਨ ਆਫ਼ ਇੰਡੀਆ (ਐੱਸ.ਐੱਫ਼.ਆਈ.) ਦੇ ਬੈਨਰ ਹੇਠ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਤੇ 'ਅੱਜ ਦਾ ਪੰਜਾਬ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਵਿਚ ਮੁੱਖ ਬੁਲਾਰੇ ਦੇ ਤੌਰ 'ਤੇ ...

ਪੂਰੀ ਖ਼ਬਰ »

ਆਨਲਾਈਨ ਚਾਰ ਨਕਸ਼ੇ ਆਏ

ਜਲੰਧਰ, 16 ਜਨਵਰੀ (ਸ਼ਿਵ)- ਨਗਰ ਨਿਗਮ ਵਿਚ 15 ਜਨਵਰੀ ਤੋਂ ਆਨਲਾਈਨ ਨਕਸ਼ੇ ਜਮਾਂ ਕਰਨ ਦੀ ਸਹੂਲਤ ਨੰੂ ਕੋਈ ਬਹੁਤਾ ਹੰੁਗਾਰਾ ਨਹੀਂ ਮਿਲਿਆ ਹੈ ਤੇ ਅਜੇ ਹੁਣ ਤੱਕ ਸਿਰਫ਼ ਚਾਰ ਨਕਸ਼ੇ ਆਏ ਹਨ ਜਦਕਿ 50 ਤੋਂ ਜ਼ਿਆਦਾ ਆਰਕੀਟੈਕਟ ਨਕਸ਼ਿਆਂ ਨੂੰ ਆਨਲਾਈਨ ਕਰਨ ਲਈ ਆਪਣੀ ...

ਪੂਰੀ ਖ਼ਬਰ »

ਸਫ਼ਾਈ ਸੇਵਕ, ਸੀਵਰਮੈਨਾਂ ਦੀ ਹੜਤਾਲ 1 ਹਫ਼ਤੇ ਲਈ ਮੁਲਤਵੀ

ਜਲੰਧਰ, 16 ਜਨਵਰੀ (ਸ਼ਿਵ)- ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਅਤੇ ਮੇਅਰ ਜਗਦੀਸ਼ ਰਾਜਾ ਵਲੋਂ ਸਥਾਨਕ ਮੰਗਾਂ ਹੱਲ ਕਰਨ ਤੇ ਦੂਜੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਮੁੱਖ ਮੰਤਰੀ ਤੇ ਵਿਭਾਗੀ ਮੰਤਰੀ ਨਾਲ ਮੁਲਾਕਾਤ ਕਰਵਾਉਣ ਦੇ ਭਰੋਸੇ ਤੋਂ ਬਾਅਦ ਪੰਜਾਬ ਸਫਾਈ ਮਜ਼ਦੂਰ ...

ਪੂਰੀ ਖ਼ਬਰ »

ਸਫ਼ਾਈ ਸੇਵਕ, ਸੀਵਰਮੈਨਾਂ ਦੀ ਹੜਤਾਲ 1 ਹਫ਼ਤੇ ਲਈ ਮੁਲਤਵੀ

ਜਲੰਧਰ, 16 ਜਨਵਰੀ (ਸ਼ਿਵ)- ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਅਤੇ ਮੇਅਰ ਜਗਦੀਸ਼ ਰਾਜਾ ਵਲੋਂ ਸਥਾਨਕ ਮੰਗਾਂ ਹੱਲ ਕਰਨ ਤੇ ਦੂਜੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਮੁੱਖ ਮੰਤਰੀ ਤੇ ਵਿਭਾਗੀ ਮੰਤਰੀ ਨਾਲ ਮੁਲਾਕਾਤ ਕਰਵਾਉਣ ਦੇ ਭਰੋਸੇ ਤੋਂ ਬਾਅਦ ਪੰਜਾਬ ਸਫਾਈ ਮਜ਼ਦੂਰ ...

ਪੂਰੀ ਖ਼ਬਰ »

ਬਰਸੀਮ, ਆਲੂ ਤੇ ਸਬਜ਼ੀਆਂ 'ਤੇ ਕੋਹਰੇ ਦੀ ਮਾਰ

ਜਮਸ਼ੇਰ ਖ਼ਾਸ, 16 ਜਨਵਰੀ (ਜਸਬੀਰ ਸਿੰਘ ਸੰਧੂ)-ਤਿੰਨ ਦਿਨਾਂ ਤੋਂ ਲਗਾਤਾਰ ਪੈ ਰਿਹਾ ਕੋਹਰਾ ਜਿਥੇ ਕਣਕ ਲਈ ਲਾਹੇਵੰਦ ਹੈ, ਉਥੇ ਬਰਸੀਮ (ਚਾਰਾ), ਆਲੂ ਤੇ ਸਬਜ਼ੀਆਂ 'ਤੇ ਇਸ ਦਾ ਮਾਰੂ ਅਸਰ ਵੀ ਪੈ ਰਿਹਾ ਹੈ |, ਦੇ ਕਿਸਾਨਾਂ ਦਾ ਕਹਿਣਾ ਹੈ ਕਿ ਗਰਮੀਆਂ ਲਈ ਅਗੇਤੀ ਸਬਜ਼ੀਆਂ ...

ਪੂਰੀ ਖ਼ਬਰ »

ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸਰਬੱਤ ਦੇ ਭਲੇ ਲਈ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

ਜਲੰਧਰ, 16 ਜਨਵਰੀ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਲੋਕ ਸੰਪਰਕ ਦਫਤਰ, ਜਲੰਧਰ ਦੇ ਸਮੂਹ ਸਟਾਫ ਵਲੋਂ ਸਰਬੱਤ ਦੇ ਭਲੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੱਤਰਕਾਰ ਭਾਈਚਾਰੇ ਦੀ ਚੜ੍ਹਦੀ ਕਲਾ ਲਈ ਆਪਣੇ ਦਫ਼ਤਰ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਮਾਮਲਾ ਦਰਜ ਹੋਣ ਦੇ ਬਾਵਜੂਦ ਦੋਸ਼ੀ ਗਿ੍ਫ਼ਤ ਤੋਂ ਬਾਹਰ

ਜਮਸ਼ੇਰ ਖ਼ਾਸ, 16 ਜਨਵਰੀ (ਰਾਜ ਕਪੂਰ)-ਲਗਪਗ ਦੋ ਹਫ਼ਤੇ ਪਹਿਲਾਂ ਪਿੰਡ ਭੋਡੇ ਸਪਰਾਏ ਦੇ ਨਵੇਂ ਚੁਣੇ ਸਰਪੰਚ ਿਖ਼ਲਾਫ਼ ਅਪਸ਼ਬਦ ਲਿਖਣ ਅਤੇ ਪੋਸਟਰਾਂ 'ਤੇ ਕਾਲਖ ਮਲਣ ਿਖ਼ਲਾਫ਼ ਪਿੰਡ ਵਾਸੀਆਂ ਵਲੋਂ ਦੋਸ਼ੀਆਂ ਿਖ਼ਲਾਫ਼ ਕਾਰਵਾਈ ਲਈ ਧਰਨਾ ਦਿੱਤਾ ਗਿਆ ਸੀ ਅਤੇ ...

ਪੂਰੀ ਖ਼ਬਰ »

ਲੱਕੀ ਕੈਪਟਨ ਦੇ ਓ.ਐਸ.ਡੀ. ਨੂੰ ਮਿਲੇ

ਜਲੰਧਰ, 16 ਜਨਵਰੀ (ਮੇਜਰ ਸਿੰਘ)-ਮਲਵਿੰਦਰ ਸਿੰਘ ਲੱਕੀ (ਕੋ-ਚੇਅਰਮੈਨ) ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਅੰਕਿਤ ਬਾਂਸਲ ਤੇ ਦਮਨਜੀਤ ਸਿੰਘ ਮੋਹੀ ਨਾਲ ਮੁਲਾਕਾਤ 'ਚ ਕਿਸਾਨ, ਪੱਲੇਦਾਰ, ਮਿਡ ਡੇ ਮੀਲ, ਭੱਠਾ ਮਜ਼ਦੂਰ ਅਤੇ ਟੀਚਰ ਯੂਨੀਅਨਾਂ 'ਚ ...

ਪੂਰੀ ਖ਼ਬਰ »

ਕੁੱਲੀਆਂ ਨੂੰ ਪੱਕੇ ਕਰਨ ਦਾ ਐਲਾਨ ਨਾ ਹੋਇਆ ਤਾਂ ਹੋਵੇਗਾ ਸੰਘਰਸ਼

ਜਲੰਧਰ, 16 ਜਨਵਰੀ (ਹਰਵਿੰਦਰ ਸਿੰਘ ਫੁੱਲ)-ਕੇਂਦਰ ਸਰਕਾਰ ਵਲੋਂ ਫਰਵਰੀ ਵਿਚ ਪੇਸ਼ ਕੀਤੇ ਜਾ ਰਹੇ ਬਜਟ ਵਿਚ ਕੁੱਲੀਆਂ ਨੂੰ ਪੱਕੇ ਕਰਨ ਦਾ ਐਲਾਨ ਨਹੀਂ ਕਰਦੀ ਤਾਂ ਕੁੱਲੀਆਂ ਨੂੰ ਮਜ਼ਬੂਰਨ ਸੰਘਰਸ਼ ਦਾ ਰਾਹ ਅਪਨਾਉਣਾ ਪਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਆਲ ...

ਪੂਰੀ ਖ਼ਬਰ »

ਸ਼ਰਾਬ ਠੇਕੇ ਸਮੇਤ 4 ਜਾਇਦਾਦਾਂ ਸੀਲ

ਜਲੰਧਰ, 16 ਜਨਵਰੀ (ਸ਼ਿਵ)- ਨਿਗਮ ਦੇ ਜਾਇਦਾਦ ਕਰ ਵਿਭਾਗ ਨੇ ਰਾਮਾ ਮੰਡੀ ਅਤੇ ਪਰਾਗਪੁਰ ਦੇ ਕੋਲ ਕਰ ਨਾ ਦੇਣ ਵਾਲੀਆਂ ਚਾਰ ਜਾਇਦਾਦਾਂ ਸੀਲ ਕਰ ਦਿੱਤੀਆਂ ਹਨ ਤੇ ਕਿਹਾ ਹੈ ਕਿ ਜਿੰਨੀ ਦੇਰ ਤਕ ਜਾਇਦਾਦ ਕਰ ਦੀ ਅਦਾਇਗੀ ਨਹੀਂ ਦਿੱਤੀ ਜਾਵੇਗੀ, ਉਨ੍ਹੀਂ ਦੇਰ ਤੱਕ ...

ਪੂਰੀ ਖ਼ਬਰ »

ਲਤੀਫ਼ਪੁਰਾ ਦੇ ਲੋਕਾਂ ਨੂੰ ਨਹੀਂ ਮਿਲੀ ਰਾਹਤ

ਜਲੰਧਰ, 16 ਜਨਵਰੀ (ਸ਼ਿਵ)-ਲਤੀਫ਼ਪੁਰਾ 'ਚ ਕਬਜ਼ੇ ਢਾਹੁਣ ਦੀ ਅਸਫਲ ਹੋਈ ਕਾਰਵਾਈ ਤੋਂ ਬਾਅਦ ਜਲੰਧਰ ਇੰਪਰੂਵਮੈਂਟ ਟਰੱਸਟ ਨੇ ਲਤੀਫਪੁਰਾ ਦੇ ਲੋਕਾਂ ਨੂੰ ਅੱਜ ਵੀ ਰਾਹਤ ਦੇਣ ਤੋਂ ਸਪਸ਼ਟ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਉਨ੍ਹਾ ਨੂੰ ਜ਼ਮੀਨ ਛੱਡਣੀ ਪਵੇਗੀ ਕਿਉਂਕਿ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਉਦਯੋਗਪਤੀਆਂ ਨੂੰ ਨਿਵੇਸ਼ ਕਰਨ ਦਾ ਸੱਦਾ

ਜਲੰਧਰ, 16 ਜਨਵਰੀ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਉਦਯੋਗਪਤੀਆਂ ਨੂੰ ਲੁਧਿਆਣਾ ਦੇ ਲਾਡੋਵਾਲ ਵਿਖੇ ਖੋਲ੍ਹੇ ਗਏ ਮੈਗਾ ਫੂਡ ਪਾਰਕ ਵਿਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆ ਕਿਹਾ ਕਿ ਇਸ 'ਚ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਅਣਪਛਾਤੇ ਟਰੱਕ ਦੀ ਲਪੇਟ 'ਚ ਆਉਣ ਕਾਰਨ ਸਾਈਕਲ ਸਵਾਰ ਦੀ ਮੌਤ

ਮਕਸੂਦਾਂ, 16 ਜਨਵਰੀ (ਲਖਵਿੰਦਰ ਪਾਠਕ)- ਫੋਕਲ ਪੁਆਇੰਟ ਚੌਾਕੀ ਅਧੀਨ ਆਉਂਦੇ ਬੇਅੰਤ ਸਿੰਘ ਪਾਰਕ ਨੇੜੇ ਹਾਈਵੇ ਦੀ ਸਰਵਿਸ ਲੇਨ 'ਤੇ ਜਾ ਰਹੇ ਸਾਈਕਲ ਸਵਾਰ ਦੀ ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਕਾਰਨ ਮੌਕੇ ਤੇ ਮੌਤ ਹੋ ਗਈ ਜਦਕਿ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ...

ਪੂਰੀ ਖ਼ਬਰ »

ਲਤੀਫ਼ਪੁਰਾ ਦੇ ਲੋਕਾਂ ਨੂੰ ਨਹੀਂ ਮਿਲੀ ਰਾਹਤ

ਜਲੰਧਰ, 16 ਜਨਵਰੀ (ਸ਼ਿਵ)-ਲਤੀਫ਼ਪੁਰਾ 'ਚ ਕਬਜ਼ੇ ਢਾਹੁਣ ਦੀ ਅਸਫਲ ਹੋਈ ਕਾਰਵਾਈ ਤੋਂ ਬਾਅਦ ਜਲੰਧਰ ਇੰਪਰੂਵਮੈਂਟ ਟਰੱਸਟ ਨੇ ਲਤੀਫਪੁਰਾ ਦੇ ਲੋਕਾਂ ਨੂੰ ਅੱਜ ਵੀ ਰਾਹਤ ਦੇਣ ਤੋਂ ਸਪਸ਼ਟ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਉਨ੍ਹਾ ਨੂੰ ਜ਼ਮੀਨ ਛੱਡਣੀ ਪਵੇਗੀ ਕਿਉਂਕਿ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਲੱਗੀਆਂ ਬਾਇਓਮੈਟਿ੍ਕ ਮਸ਼ੀਨਾਂ

ਜਲੰਧਰ, 16 ਜਨਵਰੀ (ਐੱਮ. ਐੱਸ. ਲੋਹੀਆ)- ਸਿਵਲ ਹਸਪਤਾਲ 'ਚ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਸਮੇਂ ਸਿਰ ਲਾਜ਼ਮੀ ਕਰਨ ਦੇ ਮੰਤਵ ਨਾਲ ਬਾਇਓਮੈਟਿ੍ਕ ਮਸ਼ੀਨਾਂ ਲਗਾ ਦਿੱਤੀਆਂ ਗਈਆਂ ਹਨ | ਇਨ੍ਹਾਂ ਮਸ਼ੀਨਾਂ 'ਚ ਫਿਲਹਾਲ ਮੁਲਾਜ਼ਮਾਂ ਦਾ ਵੇਰਵਾ ਭਰਨਾ ਬਾਕੀ ਹੈ | ਆਸ ਹੈ ਕਿ ...

ਪੂਰੀ ਖ਼ਬਰ »

ਦਿਮਾਗੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ

ਸ਼ਾਹਕੋਟ, 16 ਜਨਵਰੀ (ਸਚਦੇਵਾ)- ਸ਼ਾਹਕੋਟ ਦੇ ਨਜ਼ਦੀਕ ਪਿੰਡ ਮੂਲੇਵਾਲ ਬ੍ਰਾਹਮਣਾ ਦੇ ਇਕ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਸਮਾਚਾਰ ਮਿਲਿਆ ਹੈ | ਮਾਡਲ ਥਾਣਾ ਸ਼ਾਹਕੋਟ ਦੇ ਏ.ਐੱਸ.ਆਈ ਬਲਕਾਰ ਸਿੰਘ ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ 9 ਮਹੀਨੇ ਦੀ ਕੈਦ

ਜਲੰਧਰ, 16 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਕਰਨੇਸ਼ ਕੁਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਮੁਕੁਲ ਕੁਮਾਰ ਉਰਫ ਮੋਹਿਤ ਵਾਸੀ ਭਾਰਗੋ ਕੈਂਪ, ਜਲੰਧਰ ਨੂੰ 9 ਮਹੀਨੇ ਦੀ ਕੈਦ ਅਤੇ 2 ਹਜ਼ਾਰ ਰੁਪਏ ...

ਪੂਰੀ ਖ਼ਬਰ »

ਰਾਮਾ ਮੰਡੀ ਫਲਾਈ ਓਵਰ 'ਤੇ ਮਿੱਟੀ ਪਾਉਣ ਦੇ ਕੰਮ 'ਚ ਆਈ ਤੇਜ਼ੀ

ਜਲੰਧਰ ਛਾਉਣੀ, 16 ਜਨਵਰੀ (ਪਵਨ ਖਰਬੰਦਾ)-ਰਾਮਾ ਮੰਡੀ ਤੇ ਪੀ.ਏ.ਪੀ. ਚੌਾਕ ਨੇੜੇ ਬਣ ਰਹੇ ਫਲਾਈ ਓਵਰਾਂ ਦੀ ਉਸਾਰੀ 'ਚ ਹੁਣ ਪਹਿਲਾਂ ਨਾਲੋਂ ਕਾਫ਼ੀ ਤੇਜ਼ੀ ਆ ਰਹੀ ਹੈ ਤੇ ਇਸ ਤੇਜ਼ੀ ਨੂੰ ਦੇਖ ਕੇ ਲੱਗ ਰਿਹਾ ਹੈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮਿੱਥੇ ਗਏ ਸਮੇਂ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ ਰਿੰਪਲ ਕਤਲ ਕਾਂਡ ਮਾਮਲੇ 'ਚ 5 ਬਰੀ

ਜਲੰਧਰ, 16 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਰਨੇਸ਼ ਕੁਮਾਰ ਦੀ ਅਦਾਲਤ ਨੇ ਸਾਲ 2016 'ਚ ਜਲੰਧਰ ਦੇ ਧੋਬੀ ਘਾਟ ਵਿਖੇ ਹੋਏ ਚਰਚਿਤ ਰਿੰਪਲ ਕਨੋਜੀਆ ਕਤਲ ਕਾਂਡ ਮਾਮਲੇ 'ਚ ਅੱਜ ਦੋਸ਼ ਸਾਬਤ ਨਾ ਹੋਣ ਤੇ ਪੰਜ ਜਣਿਆ ਗਗਨਦੀਪ ਸਿੰਘ ਉਰਫ ਮਨੀ ਵਾਸੀ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ ਰਿੰਪਲ ਕਤਲ ਕਾਂਡ ਮਾਮਲੇ 'ਚ 5 ਬਰੀ

ਜਲੰਧਰ, 16 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਰਨੇਸ਼ ਕੁਮਾਰ ਦੀ ਅਦਾਲਤ ਨੇ ਸਾਲ 2016 'ਚ ਜਲੰਧਰ ਦੇ ਧੋਬੀ ਘਾਟ ਵਿਖੇ ਹੋਏ ਚਰਚਿਤ ਰਿੰਪਲ ਕਨੋਜੀਆ ਕਤਲ ਕਾਂਡ ਮਾਮਲੇ 'ਚ ਅੱਜ ਦੋਸ਼ ਸਾਬਤ ਨਾ ਹੋਣ ਤੇ ਪੰਜ ਜਣਿਆ ਗਗਨਦੀਪ ਸਿੰਘ ਉਰਫ ਮਨੀ ਵਾਸੀ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਮੀਟਿੰਗ

ਮਲਸੀਆਂ, 16 ਜਨਵਰੀ (ਸੁਖਦੀਪ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ:) ਦੀ ਮੀਟਿੰਗ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਦੀ ਪ੍ਰਧਾਨਗੀ ਹੇਠ ਹੋਈ | ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰੈੱਸ ਸਕੱਤਰ ਜਸਵੀਰ ਸਿੰਘ ਸ਼ੀਰਾ ...

ਪੂਰੀ ਖ਼ਬਰ »

ਖ਼ੁਸ਼ੀ ਦੇ ਮੌਕਿਆਂ 'ਤੇ ਚੱਲ ਰਹੀਆਂ ਗੋਲੀਆਂ ਚਿੰਤਾ ਦਾ ਵਿਸ਼ਾ-ਜਸਵੀਰ ਬੱਗਾ

ਚੁਗਿੱਟੀ/ਜੰਡੂਸਿੰਘਾ, 16 ਜਨਵਰੀ (ਨਰਿੰਦਰ ਲਾਗੂ)-ਆਏ ਦਿਨ ਵਿਆਹਾਂ ਤੇ ਖੁਸ਼ੀ ਦੇ ਹੋਰ ਮੌਕਿਆਂ 'ਤੇ ਹੋ ਰਹੀਆਂ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਚਿੰਤਾ ਦਾ ਵੱਡਾ ਵਿਸ਼ਾ ਹਨ, ਜਿਸ 'ਤੇ ਉੱਚ ਪੁਲਿਸ ਅਧਿਕਾਰੀਆਂ ਵਲੋਂ ਗੰਭੀਰਤਾ ਵਰਤੀ ਜਾਣੀ ਜ਼ਰੂਰੀ ਹੋ ਗਈ ਹੈ | ਇਹ ...

ਪੂਰੀ ਖ਼ਬਰ »

ਸੂਬੇ ਚੋਂ ਨਸ਼ੇ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਨਿੱਕੜਾ

ਚੁਗਿੱਟੀ/ਜੰਡੂਸਿੰਘਾ, 16 ਜਨਵਰੀ (ਨਰਿੰਦਰ ਲਾਗੂ)-ਸੂਬੇ ਨੂੰ ਵਿਕਾਸ ਦੀਆਂ ਲੀਹਾਂ 'ਤੇ ਮਜ਼ਬੂਤ ਕਰਨ ਲਈ ਨਸ਼ੇ ਦੀ ਲਾਹਨਤ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ ਤੇ ਇਸ ਮਕਸਦ 'ਚ ਸਫ਼ਲਤਾ ਲਈ ਲੋਕਾਂ ਦਾ ਸਹਿਯੋਗ ਸਰਕਾਰ ਲਈ ਜ਼ਰੂਰੀ ਹੈ | ਇਹ ਗੱਲ ਐਾਟੀ ਨਾਰਕੋਟਿਕਸ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਾਮਿਆਂ ਦਾ ਸੰਘਰਸ਼ ਉਲੀਕਣ ਲਈ ਮੀਟਿੰਗ ਅੱਜ ਜਲੰਧਰ 'ਚ

ਜਲੰਧਰ, 16 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬ ਰਾਜ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਹੰਗਾਮੀ ਸੂਬਾ ਪੱਧਰੀ ਮੀਟਿੰਗ 17 ਜਨਵਰੀ ਨੂੰ ਡੀ.ਸੀ. ਦਫ਼ਤਰ ਜਲੰਧਰ ਵਿਖੇ ਹੋਵੇਗੀ | ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਯੂਨੀਅਨ ...

ਪੂਰੀ ਖ਼ਬਰ »

ਗੁਰਦੁਆਰਾ ਪਿ੍ਥਵੀ ਨਗਰ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ ਸਜਾਇਆ

ਚੁਗਿੱਟੀ/ਜੰਡੂਸਿੰਘਾ, 16 ਜਨਵਰੀ, (ਨਰਿੰਦਰ ਲਾਗੂ)-ਸੂਰਵੀਰ ਸੇਵਕ ਦਲ (ਰਜਿ:) ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਲੋਕ ਸਭਾ ਪਿ੍ਥਵੀ ਨਗਰ ਤੋਂ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਮਹਾਰਾਜ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ ਵਿਸ਼ਾਲ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਚੁਗਿੱਟੀ/ਜੰਡੂਸਿੰਘਾ, 16 ਜਨਵਰੀ (ਨਰਿੰਦਰ ਲਾਗੂ)-ਨਸ਼ਾ ਵਪਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਨੂੰ ਜਾਰੀ ਰੱਖਦੇ ਹੋਏ ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਿਖ਼ਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ | ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ 'ਆਲ ਇੰਡੀਆ ਰੇਡੀਓ' ਵਲੋਂ ਗੁਣਾਤਮਿਕ ਸਿੱਖਿਆ ਪ੍ਰੋਗਰਾਮ ਸ਼ੁਰੂ

ਜਲੰਧਰ, 16 ਜਨਵਰੀ (ਰਣਜੀਤ ਸਿੰਘ ਸੋਢੀ)-ਸਰਕਾਰੀ ਸਕੂਲਾਂ 'ਚ ਆਲ ਇੰਡੀਆ ਰੇਡੀਓ ਵਲੋਂ ਗੁਣਾਤਮਿਕ ਸਿੱਖਿਆ ਲਈ ਪ੍ਰੋਗਰਾਮ 'ਮੇਰਾ ਸਰਕਾਰੀ ਸਕੂਲ-ਮੇਰੀ ਸ਼ਾਨ' ਸਿੱਖਿਆ ਮੰਤਰੀ ਓ. ਪੀ. ਸੋਨੀ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ 'ਚ ਸ਼ੁਰੂ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਪੰਜਾਬ ਰਾਜ ਖੇਡਾਂ ਦੇ ਤੈਰਾਕੀ ਮੁਕਾਬਲੇ 'ਚ ਜਲੰਧਰ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 16 ਜਨਵਰੀ (ਜਤਿੰਦਰ ਸਾਬੀ)-ਪੰਜਾਬ ਰਾਜ ਖੇਡਾਂ ਦੇ ਅੰਡਰ 14 ਸਾਲ ਲੜਕੀਆਂ ਦੇ ਵਰਗ ਦੇ ਤੈਰਾਕੀ ਮੁਕਾਬਲੇ ਜੋ ਮੋਹਾਲੀ ਵਿਖੇ ਕਰਵਾਏ ਗਏ | ਇਨ੍ਹਾਂ ਖੇਡਾਂ ਦੇ ਤੈਰਾਕੀ ਮੁਕਾਬਲੇ 'ਚੋਂ ਜਲੰਧਰ ਦੀਆਂ ਤੈਰਾਕੀ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਹ ...

ਪੂਰੀ ਖ਼ਬਰ »

ਪੰਜਾਬ ਰਾਜ ਖੇਡਾਂ ਦੇ ਤੈਰਾਕੀ ਮੁਕਾਬਲੇ 'ਚ ਜਲੰਧਰ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 16 ਜਨਵਰੀ (ਜਤਿੰਦਰ ਸਾਬੀ)-ਪੰਜਾਬ ਰਾਜ ਖੇਡਾਂ ਦੇ ਅੰਡਰ 14 ਸਾਲ ਲੜਕੀਆਂ ਦੇ ਵਰਗ ਦੇ ਤੈਰਾਕੀ ਮੁਕਾਬਲੇ ਜੋ ਮੋਹਾਲੀ ਵਿਖੇ ਕਰਵਾਏ ਗਏ | ਇਨ੍ਹਾਂ ਖੇਡਾਂ ਦੇ ਤੈਰਾਕੀ ਮੁਕਾਬਲੇ 'ਚੋਂ ਜਲੰਧਰ ਦੀਆਂ ਤੈਰਾਕੀ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਹ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਚੁਗਿੱਟੀ/ਜੰਡੂਸਿੰਘਾ, 16 ਜਨਵਰੀ (ਨਰਿੰਦਰ ਲਾਗੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰ ਪਿੰਡ ਜਲੰਧਰ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌੇਕੇ ਤੇ ਬਤੌਰ ਮੁੱਖ ਮਹਿਮਾਨ ਸਰਪੰਚ ਸੋਨੀਆ ਹਾਜਰ ਹੋਏ ਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਲਗਨ ਤੇ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਚੁਗਿੱਟੀ/ਜੰਡੂਸਿੰਘਾ, 16 ਜਨਵਰੀ (ਨਰਿੰਦਰ ਲਾਗੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰ ਪਿੰਡ ਜਲੰਧਰ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌੇਕੇ ਤੇ ਬਤੌਰ ਮੁੱਖ ਮਹਿਮਾਨ ਸਰਪੰਚ ਸੋਨੀਆ ਹਾਜਰ ਹੋਏ ਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਲਗਨ ਤੇ ...

ਪੂਰੀ ਖ਼ਬਰ »

'ਖ਼ਾਲਸਾ ਏਡ' ਨੇ ਜਲੰਧਰ 'ਚ ਖੋਲਿ੍ਹਆ ਦਫ਼ਤਰ

ਜਲੰਧਰ, 16 ਜਨਵਰੀ (ਹਰਵਿੰਦਰ ਸਿੰਘ ਫੁੱਲ)-ਦੇਸ਼ ਵਿਦੇਸ਼ ਵਿਚ ਕੁਦਰਤੀ ਆਫਤਾਂ ਮੌਕੇ ਪੀੜਤਾਂ ਦੀ ਸਹਾਇਤਾ ਕਰਨ ਲਈ ਵਿਸ਼ਵ ਭਰ 'ਚ ਨਾਮਣਾ ਖੱਟ ਚੁੱਕੀ ਸਿੱਖ ਸੰਸਥਾ 'ਖ਼ਾਲਸਾ ਏਡ' ਨੇ ਅੱਜ ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਖੇ ਵੀ ਆਪਣਾ ਦਫ਼ਤਰ ਖੋਲਿ੍ਹਆ, ਜਿਸ ਦਾ ...

ਪੂਰੀ ਖ਼ਬਰ »

ਗੁਰਦੁਆਰਾ ਪਿ੍ਥਵੀ ਨਗਰ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ ਸਜਾਇਆ

ਚੁਗਿੱਟੀ/ਜੰਡੂਸਿੰਘਾ, 16 ਜਨਵਰੀ, (ਨਰਿੰਦਰ ਲਾਗੂ)-ਸੂਰਵੀਰ ਸੇਵਕ ਦਲ (ਰਜਿ:) ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਲੋਕ ਸਭਾ ਪਿ੍ਥਵੀ ਨਗਰ ਤੋਂ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਮਹਾਰਾਜ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ ਵਿਸ਼ਾਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX