ਤਾਜਾ ਖ਼ਬਰਾਂ


ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 1 hour ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਅਟਾਰੀ/ ਖਾਸਾ, 23 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ, ਪੰਨੂੰ) - ਹਰ ਰੋਜ਼ ਦੀ ਤਰ੍ਹਾਂ ਬੈਂਕ ਵਿਚ ਰਕਮ ਜਮ੍ਹਾਂ ਕਰਾਉਣ ਜਾ ਰਹੇ ਖਾਸਾ ਬਿਜਲੀ ਘਰ ਦੇ ਮੁਲਾਜ਼ਮਾਂ ਪਾਸੋਂ ਅਣਪਛਾਤੇ ਲੁਟੇਰੇ ਲਗਭਗ 3 ਲੱਖ 68 ਹਜ਼ਾਰ ਰੁਪਏ ਦੀ ਰਕਮ ਲੁੱਟ ਕੇ ਫ਼ਰਾਰ ਹੋਣ ਵਿੱਚ ਕਾਮਯਾਬ...
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਢਿਲਵਾਂ, 23 ਜੁਲਾਈ (ਪ੍ਰਵੀਨ/ਸੁਖੀਜਾ/ਪਲਵਿੰਦਰ) - ਵਿਜੀਲੈਂਸ ਵਿਭਾਗ ਵਲੋਂ ਅੱਜ ਡੀ.ਐਸ.ਪੀ. ਕਰਮਵੀਰ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਸਬ-ਤਹਿਸੀਲ ਢਿਲਵਾਂ ਵਿਖੇ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਸਮੇਤ ਇਕ ਔਰਤ ਨੂੰ ਰੰਗੇ ਹੱਥੀ ਕਾਬੂ...
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਨਵੀਂ ਦਿੱਲੀ, 23 ਜੁਲਾਈ - ਅੰਤਰਰਾਸ਼ਟਰੀ ਮੁਦਰਾ ਫ਼ੰਡ ਵਲੋਂ ਕਿਹਾ ਗਿਆ ਹੈ ਕਿ 2019 ਵਿਚ ਵਿਸ਼ਵ ਦੀ ਵਿਕਾਸ ਦਰ 3.2 ਫੀਸਦੀ ਰਹੇਗੀ ਤੇ 2020 ਵਿਚ ਇਹ ਦਰ ਵੱਧ ਕੇ 3.5 ਫੀਸਦੀ ਹੋ ਜਾਵੇਗੀ ਅਤੇ ਉੱਥੇ ਹੀ, ਭਾਰਤ ਦਾ ਆਰਥਿਕ ਵਿਕਾਸ 2019 ਵਿਚ 7 ਫੀਸਦੀ ਰਹੇਗਾ
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲਾਗਲੇ ਇਕ ਪਿੰਡ ਵਿਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਮੀਂਦਾਰ ਘਰਾਣੇ ਨਾਲ ਸਬੰਧਿਤ ਨੌਜਵਾਨ ਨਸ਼ੇ...
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪਠਾਨਕੋਟ, 23 ਜੁਲਾਈ (ਚੌਹਾਨ) - ਥਾਣਾ ਡਮਟਾਲ ਅਧੀਨ ਪੈਂਦੇ ਪਿੰਡ ਛੰਨੀ ਬੇਲੀ ਵਿਖੇ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਵਿਚ ਛਾਪੇਮਾਰੀ ਕਰਨ ਆਈ ਪੰਜਾਬ ਪੁਲਿਸ ਟੀਮ ਨੂੰ ਪਿੰਡ ਵਾਸੀਆਂ ਨੇ ਬੰਧਕ ਬਣਾ ਲਿਆ ਤੇ ਉਨ੍ਹਾਂ ਦੇ ਹਥਿਆਰ ਕਥਿਤ ਰੂਪ ਵਿਚ ਖੋਹ ਲਏ ਤੇ...
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪਿਆਰੇ ਬੱਚੇ ਨਾਲ ਆਪਣੀਆਂ ਤਸੀਵਰਾਂ ਸਾਂਝੀਆਂ ਕੀਤੀਆਂ। ਤਸਵੀਰਾਂ ਨਾਲ ਉਨ੍ਹ ਨੇ ਲਿਖਿਆ ਸੀ, ''ਅੱਜ ਸੰਸਦ 'ਚ ਇੱਕ ਬੇਹੱਦ ਖ਼ਾਸ ਦੋਸਤ ਮੈਨੂੰ ਮਿਲਣ...
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਹੁਣ ਇਲਾਕਾ ਵਾਸੀਆਂ ਨੇ ਰਾਜਪੁਰਾ-ਪਟਿਆਲਾ ਹਾਈਵੇਅ 'ਤੇ ਗੰਡਾ ਨਰਵਾਣਾ ਬਰਾਂਚ...
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਮੋਗਾ, 23 ਜੁਲਾਈ- ਮੋਗਾ 'ਚ ਵਿਜੀਲੈਂਸ ਬਿਊਰੋ ਵਲੋਂ ਅੱਜ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਏ. ਐੱਸ. ਆਈ. ਗੁਰਪ੍ਰੀਤ ਸਿੰਘ ਧਰਮਕੋਟ ਵਿਖੇ ਥਾਣੇ 'ਚ...
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਜਲੰਧਰ, 23 ਜੁਲਾਈ (ਮੇਜਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੂੰ ਸਨਿਮਰ ਬੇਨਤੀ ਕੀਤੀ ਹੈ ਕਿ ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਲੋਂ ਦਿੱਲੀ ਤੋਂ...
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  1 day ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  1 day ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  1 day ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  1 day ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  1 day ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  1 day ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  1 day ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  1 day ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  1 day ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  1 day ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  1 day ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  1 day ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  1 day ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  1 day ago
ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੀ ਘੋਸ਼ਣਾ ਅੱਜ
. . .  1 day ago
ਬਿਹਾਰ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ
. . .  1 day ago
ਮਹਾਰਾਸ਼ਟਰ 'ਚ ਕੈਮੀਕਲ ਗੋਦਾਮ ਨੂੰ ਲੱਗੀ ਅੱਗ
. . .  1 day ago
ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਬਲਾਕ ਸੰਮਤੀ ਮੈਂਬਰ 270 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਕੈਪਟਨ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨਗੇ
. . .  2 days ago
ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  2 days ago
ਘੱਗਰ ਦਰਿਆ ਦੇ ਵਧੇ ਪਾਣੀ ਦਾ ਘਟਿਆ ਪੱਧਰ
. . .  2 days ago
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550

ਮਾਨਸਾ

ਵਾਰਡ ਵਾਸੀਆਂ ਦੇ ਸੰਘਰਸ਼ ਨੂੰ ਮਿਲੀ ਜਿੱਤ, ਕੰਪਨੀ ਨੇ ਰਿਹਾਇਸ਼ੀ ਖੇਤਰ 'ਚੋਂ ਟਾਵਰ ਦਾ ਸਾਮਾਨ ਪੁੱਟਿਆ

ਮਾਨਸਾ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਵਾਰਡ ਨੰ: 7 ਦੇ ਰਿਹਾਇਸ਼ੀ ਖੇਤਰ 'ਚ ਮੋਬਾਈਲ ਟਾਵਰ ਲਗਾਉਣ ਦੇ ਵਿਰੋਧ 'ਚ ਲੋਕਾਂ ਦੇ ਸੰਘਰਸ਼ ਨੂੰ 17ਵੇਂ ਦਿਨ ਉਦੋਂ ਜਿੱਤ ਮਿਲੀ ਜਦੋਂ ਸਬੰਧਿਤ ਕੰਪਨੀ ਵਲੋਂ ਲਗਾਏ ਜਾ ਰਹੇ ਟਾਵਰ ਦਾ ਸਾਮਾਨ ਪੁੱਟ ਲਿਆ ਗਿਆ | ਜ਼ਿਕਰਯੋਗ ਹੈ ਕਿ ਵਾਰਡ ਵਾਸੀਆਂ ਵਲੋਂ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੀ ਅਗਵਾਈ 'ਚ ਸ਼ੁਰੂ ਕੀਤੇ ਸੰਘਰਸ਼ ਨੂੰ ਦਿਨ-ਰਾਤ ਦੇ ਧਰਨੇ 'ਚ ਤਬਦੀਲ ਕਰ ਦਿੱਤਾ ਤੇ ਬੀਤੇ ਕੱਲ੍ਹ ਨਗਰ ਕੌਾਸਲ ਦੇ ਦਫ਼ਤਰ ਅੱਗੇ ਵੀ ਧਰਨਾ ਲਗਾਇਆ ਗਿਆ | ਇਸਦੇ ਚੱਲਦਿਆਂ ਪ੍ਰਸ਼ਾਸਨ ਦੇ ਹੁਕਮ 'ਤੇ ਸਬੰਧਿਤ ਕੰਪਨੀ ਵਲੋਂ ਟਾਵਰ ਨਾ ਲਗਾਉਣ ਦਾ ਫ਼ੈਸਲਾ ਕੀਤਾ | ਲਿਬਰੇਸ਼ਨ ਦੀ ਜ਼ਿਲ੍ਹਾ ਆਗੂ ਨਰਿੰਦਰ ਕੌਰ ਬੁਰਜ ਹਮੀਰਾ ਨੇ ਲੋਕਾਂ ਦਾ ਧੰਨਵਾਦ ਕੀਤਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਧੱਕੇਸ਼ਾਹੀਆਂ ਿਖ਼ਲਾਫ਼ ਤੇ ਹੱਕਾਂ ਦੀ ਪ੍ਰਾਪਤੀ ਲਈ ਲਾਮਬੰਦ ਹੋ ਕੇ ਸੰਘਰਸ਼ ਜਾਰੀ ਰੱਖਣ | ਇਸ ਮੌਕੇ ਇਸਤਰੀ ਸਭਾ ਦੀ ਆਗੂ ਬਲਵਿੰਦਰ ਕੌਰ ਖਾਰਾ, ਸੁਨੀਤਾ ਰਾਣੀ, ਦਰਸ਼ਨ ਕੁਮਾਰ, ਵਿਜੈ ਸਿੰਘ, ਮੋਨੂ ਕੁਮਾਰ, ਦੇਸ ਰਾਜ, ਅਮਰਜੀਤ ਕੌਰ, ਪਰਮਜੀਤ ਕੌਰ, ਕੇਸਰ ਕੌਰ, ਮਾਇਆ, ਗੁਰਜੀਤ ਕੌਰ, ਜਗਰੂਪ ਸਿੰਘ, ਮੇਲਾ ਸਿੰਘ, ਜਗਮੇਲ ਸਿੰਘ, ਦਰਸ਼ਨਾਂ ਦੇਵੀ, ਕਿ੍ਸ਼ਨਾ ਦੇਵੀ, ਪ੍ਰਦੀਪ ਸਿੰਘ, ਸੁਨੀਲ ਕੁਮਾਰ ਆਦਿ ਹਾਜ਼ਰ ਸਨ |

ਕਿਸਾਨਾਂ 'ਤੇ ਪਾਏ ਪਰਚੇ ਦਾ ਰਾਜ਼ੀਨਾਮਾ ਹੋਣ 'ਤੇ ਕਿਸਾਨਾਂ ਧਰਨਾ ਚੁੱਕਿਆ

ਭੀਖੀ, 16 ਜਨਵਰੀ (ਗੁਰਿੰਦਰ ਸਿੰਘ ਔਲਖ)-ਨੇੜਲੇ ਪਿੰਡ ਹਮੀਰਗੜ੍ਹ ਢੈਪਈ ਵਿਖੇ ਜੀਰੀ ਵੱਢਣ ਮੌਕੇ ਨਾਇਬ ਤਹਿਸੀਲਦਾਰ ਭੀਖੀ ਦੀ ਕਿਸਾਨਾਂ ਨਾਲ ਤਕਰਾਰਬਾਜ਼ੀ ਦੇ ਚੱਲਦਿਆਂ ਢੈਪਈ ਦੇ ਕੰਬਾਈਨ ਮਾਲਕਾਂ ਸਮੇਤ 8 ਕਿਸਾਨਾਂ 'ਤੇ ਪਾਏ ਪਰਚੇ ਦੇ ਵਿਰੋਧ 'ਚ ਭਾਕਿਯੂ ਏਕਤਾ ...

ਪੂਰੀ ਖ਼ਬਰ »

ਪੈਨਸ਼ਨਾਂ ਸਮੇਂ ਸਿਰ ਨਾ ਆਉਣ ਕਾਰਨ ਵਿਧਵਾਵਾਂ ਨੇ ਬੈਂਕ ਅੱਗੇ ਰੋਸ ਧਰਨਾ ਦਿੱਤਾ

ਝੁਨੀਰ, 16 ਜਨਵਰੀ (ਸੁਰਜੀਤ ਵਸ਼ਿਸ਼ਟ)-ਇਸ ਖੇਤਰ ਦੇ ਪਿੰਡ ਭੰਮਾ ਕਲਾਂ ਤੇ ਨਜ਼ਦੀਕੀ ਪਿੰਡਾਂ ਦੀਆਂ ਵਿਧਵਾਵਾਂ ਨੇ ਦਸੰਬਰ ਮਹੀਨੇ ਦੀ 500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਅਜੇ ਤੱਕ ਨਾ ਆਉਣ ਕਾਰਨ ਸਹਿਕਾਰੀ ਬੈਂਕ ਭੰਮਾ ਕਲਾਂ ਦੀ ਬਰਾਂਚ ਅੱਗੇ ਮਹਿਲਾ ਕਿਸਾਨ ਆਗੂ ਰਾਣੀ ...

ਪੂਰੀ ਖ਼ਬਰ »

ਮਾਈਨਰ ਵਿਚੋਂ ਮਰੇ ਪਸ਼ੂ ਆਉਣ ਕਰਕੇ ਲੋਕ ਹੋਏ ਪ੍ਰੇਸ਼ਾਨ

ਝੁਨੀਰ, 16 ਜਨਵਰੀ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਬੀਰੇਵਾਲਾ ਜੱਟਾਂ ਵਿਖੇ ਉੱਡਤ ਬਰਾਂਚ ਵਿਚੋਂ ਨਿਕਲਦੇ ਮਾਈਨਰ ਵਿਚੋਂ ਮਰੇ ਪਸ਼ੂ ਆਉਣ ਕਰਕੇ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ | ਟੇਕ ਸਿੰਘ ਧਾਲੀਵਾਲ ਬੀਰੇਵਾਲਾ ਸਿਕੰਦਰ ਸਿੰਘ ਬੀਰੇਵਾਲਾ, ਜਗਰਾਜ ਸਿੰਘ, ...

ਪੂਰੀ ਖ਼ਬਰ »

ਬੋਹਾ ਦੀ ਸੰਘਣੀ ਆਬਾਦੀ 'ਚ ਬਣੇ ਛੱਪੜਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਬੋਹਾ, 16 ਜਨਵਰੀ (ਸਲੋਚਨਾ ਤਾਂਗੜੀ)-ਵੱਡੀ ਆਬਾਦੀ ਵਾਲੇ ਕਸਬਾ ਬੋਹਾ ਸਥਿਤ ਇਕ ਦਰਜਨ ਵੱਡੇ-ਵੱਡੇ ਛੱਪੜਾਂ ਵਿਚੋਂ ਭਾਵੇਂ ਹੁਣ ਅੱਧੇ ਰਹਿ ਗਏ ਹਨ ਪਰ ਇਹ ਕਸਬੇ ਦੀ ਐਨੀ ਸੰਘਣੀ ਅੰਦਰਲੀ ਆਬਾਦੀ ਵਿਚ ਹੋਣ ਕਾਰਨ ਲੋਕਾਂ ਲਈ ਮੁਸ਼ਕਿਲ ਬਣੇ ਹੋਏ ਹਨ | ਇਨ੍ਹਾਂ ਵਿਚੋਂ ਇਕ ...

ਪੂਰੀ ਖ਼ਬਰ »

15 ਤੋਲੇ ਸੋਨਾ ਤੇ ਨਕਦੀ ਚੋਰੀ

ਮਾਨਸਾ, 16 ਜਨਵਰੀ (ਸ.ਰਿ.)-ਸਥਾਨਕ ਠੂਠਿਆਂਵਾਲੀ ਕੈਂਚੀਆਂ ਵਿਖੇ ਇਕ ਵੈਟਰਨਰੀ ਇੰਸਪੈਕਟਰ ਦੇ ਘਰੋਂ ਚੋਰੀ ਹੋਈ ਨੂੰ 5 ਦਿਨ ਦੇ ਕਰੀਬ ਹੋ ਗਏ ਹਨ ਪਰ ਪੁਲਿਸ ਅਜੇ ਤੱਕ ਚੋਰਾਂ ਦਾ ਕੋਈ ਸੁਰਾਗ਼ ਨਹੀਂ ਲਗਾ ਸਕੀ | ਵੈਟਰਨਰੀ ਇੰਸਪੈਕਟਰ ਰਜਿੰਦਰ ਸਿੰਘ ਦੀ ਘਰੋਂ ਦਿਨ ਸਮੇਂ ...

ਪੂਰੀ ਖ਼ਬਰ »

ਵਕੀਲ ਦਾ ਲੈਪਟਾਪ ਚੋਰੀ

ਬੁਢਲਾਡਾ, 16 ਜਨਵਰੀ (ਨਿ.ਪ.ਪ.)-ਸਥਾਨਕ ਸ਼ਹਿਰ ਦੇ ਇਕ ਵਕੀਲ ਦੇ ਘਰੋਂ ਲੈਪਟਾਪ ਚੋਰੀ ਹੋਣ ਦੀ ਖ਼ਬਰ ਹੈ | ਐਡਵੋਕੇਟ ਜੈਨੀ ਕਾਠ ਦੇ ਦਫ਼ਤਰ ਵਿਚੋਂ ਰਾਤ ਸਮੇਂ ਚੋਰ ਲੈਪਟਾਪ ਅਤੇ ਚਾਰਜਰ ਚੋਰੀ ਕਰ ਕੇ ਲੈ ਗਏ | ਉਨ੍ਹਾਂ ਇਸ ਸਬੰਧੀ ਸ਼ਹਿਰੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ...

ਪੂਰੀ ਖ਼ਬਰ »

ਸੜਕਾਂ ਦੇ ਆਲੇ-ਦੁਆਲੇ ਪਹਾੜੀ ਕਿੱਕਰਾਂ ਦੇ ਫੈਲਾਅ ਵਧਣ ਨਾਲ ਲੋਕ ਪ੍ਰੇਸ਼ਾਨ

ਝੁਨੀਰ, 16 ਜਨਵਰੀ (ਪ.ਪ.)-ਕਸਬਾ ਝੁਨੀਰ ਤੋਂ ਮਾਨਸਾ-ਸਿਰਸਾ ਅਤੇ ਇਸ ਖੇਤਰ ਦੀਆਂ ਸਾਰੀਆਂ ਹੀ ਲਿੰਕ ਸੜਕਾਂ ਦੇ ਆਲੇ ਦੁਆਲੇ ਕੰਡਿਆਲੀਆਂ ਪਹਾੜੀ ਕਿੱਕਰਾਂ ਦਾ ਭਾਰੀ ਫੈਲਾਅ ਵੱਧਣ ਕਾਰਨ ਇਸ ਖੇਤਰ ਦੇ ਲੋਕ ਭਾਰੀ ਪ੍ਰੇਸ਼ਾਨ ਹਨ | ਇਨ੍ਹਾਂ ਤਿੱਖੇ ਕੰਡਿਆਂ ਵਾਲੀਆਂ ...

ਪੂਰੀ ਖ਼ਬਰ »

5 ਅਧਿਆਪਕਾਂ ਨੂੰ ਬਰਖ਼ਾਸਤ ਕਰਨ ਦਾ ਤਿੱਖਾ ਵਿਰੋਧ ਕੀਤਾ

ਮਾਨਸਾ, 16 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਸਾਂਝਾ ਅਧਿਆਪਕ ਮੋਰਚਾ ਵਿਚ ਸ਼ਾਮਲ ਐਸ.ਐਸ.ਏ./ਰਮਸਾ ਦੇ 5 ਅਧਿਆਪਕ ਆਗੂਆਂ ਨੂੰ ਨੌਕਰੀ ਤੋਂ ਫ਼ਾਰਗ ਕਰਨ ਦਾ ਵੱਖ-ਵੱਖ ਜਥੇਬੰਦੀਆਂ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਸਮਾਗਮ

ਬਰੇਟਾ, 16 ਜਨਵਰੀ (ਪ. ਪ.)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਲਰੀਆਂ ਵਿਖੇ ਨਸ਼ਾ ਮੁਕਤ ਪੰਜਾਬ ਮੁਹਿੰਮ ਦੇ ਤਹਿਤ ਸਮਾਗਮ ਕੀਤਾ ਗਿਆ | ਸਪੈਸ਼ਲ ਟਾਸਕ ਟੀਮ ਸਬ ਡਵੀਜ਼ਨ ਬੁਢਲਾਡਾ ਦੇ ਇੰਚਾਰਜ ਰਾਮ ਸਿੰਘ ਨੇ ਕਿਹਾ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਲਪੇਟ ਵਿਚ ਆ ਗਈ ਹੈ, ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਪਾਹ-ਨਰਮੇ ਦੀ ਖੇਤੀ ਲਈ ਉਤਸ਼ਾਹਿਤ ਕਰਨ ਲਈ ਸਰਕਾਰ ਯਤਨ ਤੇਜ਼ ਕਰੇ

ਬੋਹਾ, 16 ਜਨਵਰੀ (ਸਲੋਚਨਾ ਤਾਂਗੜੀ)-ਨਰਮੇ-ਕਪਾਹ ਦੀ ਵਧੇਰੇ ਕਾਸ਼ਤ ਲਈ ਮਸ਼ਹੂਰ ਮੰਨੀ ਜਾਂਦੀ ਮਾਲਵਾ ਪੱਟੀ ਦੇ ਕਿਸਾਨ ਭਾਵੇਂ ਕਾਫ਼ੀ ਖ਼ਰਚ ਕਰ ਕੇ ਨਰਮੇ ਦੇ ਨਾਲ ਨਾਲ ਝੋਨੇ ਦੀ ਕਾਸ਼ਤ ਕਰਨ ਲੱਗ ਪਏ ਹਨ ਪਰ ਇੰਨੇ ਖ਼ਰਚੇ ਦੇ ਬਾਵਜੂਦ ਕਿਸਾਨਾਂ ਨੂੰ ਇਸ ਖੇਤੀ ਤੋਂ ...

ਪੂਰੀ ਖ਼ਬਰ »

ਹਿੰਦੀ ਟੀ. ਵੀ. ਸੀਰੀਅਲਾਂ ਰਾਹੀਂ ਫੈਲਾਏ ਜਾ ਰਹੇ ਅੰਧ ਵਿਸ਼ਵਾਸ ਦੀ ਨਿਖੇਧੀ

ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ)-ਹਿੰਦੀ ਟੀ. ਵੀ. ਚੈਨਲਾਂ ਵਲੋਂ ਇੰਨੀ ਦਿਨੀਂ ਭੂਤ-ਪ੍ਰੇਤਾਂ, ਚੁੜੇਲਾਂ ਤੇ ਡਾਇਣਾਂ ਜਿਹੇ ਟੀ.ਵੀ. ਸੀਰੀਅਲਾਂ ਰਾਹੀ ਫੈਲਾਏ ਜਾ ਰਹੇ ਅੰਧ ਵਿਸ਼ਵਾਸ ਦੀ ਨਿਖੇਧੀ ਕਰਦਿਆਂ ਤਰਕਸ਼ੀਲ ਸੁਸਾਇਟੀ ਦੇ ਆਗੂ ਜਸਵੀਰ ਸੋਨੀ, ਐਡਵੋਕੇਟ ...

ਪੂਰੀ ਖ਼ਬਰ »

ਬੋਹਾ-ਸ਼ੇਰਖ਼ਾਂ ਕੱਚੀ ਸੜਕ ਦਾ ਟੋਟਾ ਪੱਕਾ ਨਾ ਹੋਣ 'ਤੇ ਲੋਕਾਂ ਵਿਚ ਰੋਸ

ਬੋਹਾ, 16 ਜਨਵਰੀ (ਸਲੋਚਨਾ ਤਾਂਗੜੀ)-ਭਾਵੇਂ ਕਸਬਾ ਬੋਹਾ ਸਥਿਤ ਨਗਰ ਪੰਚਾਇਤ ਬਣਿਆ 2 ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ ਪਰ ਕਸਬੇ ਅੰਦਰ ਵਿਕਾਸ ਕਾਰਜਾਂ ਦਾ ਸਹੀ ਪ੍ਰਕਾਰ ਨਾ ਹੋਣਾ ਅਤੇ ਬੇ-ਵਿਉਂਤੇ ਢੰਗ ਨਾਲ ਸੀਵਰੇਜ ਪਾਉਣ ਦੇ ਕੰਮਾਂ ਨੇ ਕਸਬੇ ਦਾ ਹੁਲੀਆ ਵਿਗਾੜ ...

ਪੂਰੀ ਖ਼ਬਰ »

ਮੰਡੀਕਰਨ ਦੀ ਸਮੱਸਿਆ ਹੋਣ ਕਰਕੇ ਕਿਸਾਨ ਨਹੀਂ ਨਿਕਲਦੇ ਫ਼ਸਲੀ ਚੱਕਰ 'ਚੋਂ

ਮਾਨਸਾ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਭਾਵੇਂ ਪੰਜਾਬ ਸਰਕਾਰ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਦੀ ਬਜਾਏ ਹੋਰ ਲਾਹੇਵੰਦ ਫ਼ਸਲਾਂ ਦਾ ਉਤਪਾਦਨ ਕਰਨ ਲਈ ਅਪੀਲਾਂ ਕਰਦੀ ਨਹੀਂ ਥੱਕਦੀ ਪਰ ਇਸ ਦੇ ਉਲਟ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਫ਼ਸਲੀ ਚੱਕਰ 'ਚੋਂ ਤਾਂ ...

ਪੂਰੀ ਖ਼ਬਰ »

ਬੰਸੀ ਵਾਲਾ ਸੇਵਾ ਸੰਮਤੀ ਵਲੋਂ ਕਲਸ਼ ਯਾਤਰਾ

ਮਾਨਸਾ, 16 ਜਨਵਰੀ (ਵਿ.ਪ੍ਰਤੀ.)-ਸੰਤ ਸ਼੍ਰੋਮਣੀ ਬਾਬਾ ਬੰਸੀ ਵਾਲਾ ਸੇਵਾ ਸੰਮਤੀ ਮਾਨਸਾ ਵਲੋਂ ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਦੇ ਸਬੰਧ ਵਿਚ ਕਲਸ਼ ਯਾਤਰਾ ਕੱਢੀ | ਇਸ ਮੌਕੇ 108 ਔਰਤਾਂ ਨੇ ਕਲਸ ਯਾਤਰਾ ਵਿਚ ਭਾਗ ਲਿਆ | ਨਾਰੀਅਲ ਦੀ ਰਸਮ ਕਾਂਗਰਸੀ ਆਗੂ ਸੁਰੇਸ਼ ...

ਪੂਰੀ ਖ਼ਬਰ »

ਥਿੰਕਰਜ਼ ਗਰੁੱਪ ਵਲੋਂ ਕੰਧਾਂ 'ਤੇ ਪ੍ਰੇਰਨਾਦਾਇਕ ਚਿੱਤਰ ਬਣਵਾਉਣ ਵਾਲਿਆਂ ਦਾ ਸਨਮਾਨ

ਜੋਗਾ, 16 ਜਨਵਰੀ (ਬਲਜੀਤ ਸਿੰਘ ਅਕਲੀਆ)-ਪਿੰਡ ਬੁਰਜ ਢਿੱਲਵਾਂ ਦੇ 'ਦਾ ਗ੍ਰੇਟ ਥਿੰਕਰਜ਼ ਗਰੁੱਪ' ਵਲੋਂ ਪਿੰਡ ਦੀਆਂ ਕੰਧਾਂ ਉੱਪਰ ਪ੍ਰੇਰਨਾਦਾਇਕ ਚਿੱਤਰ ਬਣਵਾਉਣ ਵਾਲੇ ਦਾਨੀ ਸੱਜਣਾਂ ਦਾ ਸਨਮਾਨ ਕੀਤਾ ਗਿਆ | ਗਰੁੱਪ ਦੇ ਮੀਡੀਆ ਸਕੱਤਰ ਕਰਮਜੀਤ ਸਿੰਘ ਬੁਰਜ ...

ਪੂਰੀ ਖ਼ਬਰ »

ਸਾਈਕਲ ਗਰੁੱਪ ਝੁਨੀਰ ਨੇ ਆਪਣਾ ਟੀਚਾ ਪੂਰਾ ਕੀਤਾ

ਝੁਨੀਰ, 16 ਜਨਵਰੀ (ਵਸ਼ਿਸ਼ਟ)-ਪੈਡਲਰਜ਼ ਗਰੁੱਪ ਬਠਿੰਡਾ ਵਲੋਂ ਕਸਬਾ ਝੁਨੀਰ ਦੇ ਸਾਈਕਲ ਗਰੁੱਪ ਦੇ ਮੈਂਬਰਾਂ ਨੂੰ ਹਰ ਰੋਜ਼ ਸਵੇਰੇ-ਸ਼ਾਮ ਵੇਲੇ ਸਾਈਕਲ ਚਲਾਉਣ ਦੀ ਆਦਤ ਬਣਾਉਣ ਦੇ ਅਧੀਨ 1 ਮਹੀਨੇ ਦੌਰਾਨ 1 ਹਜ਼ਾਰ ਕਿੱਲੋਮੀਟਰ ਸਾਈਕਲ ਚਲਾਉਣ ਦਾ ਟੀਚਾ ਦਿੱਤਾ ਸੀ | ...

ਪੂਰੀ ਖ਼ਬਰ »

ਦੋਦੜਾ ਦੀ ਪ੍ਰਦੀਪ ਕੌਰ ਸਿੱਧੂ ਨੇ ਜਿੱਤਿਆ ਕਾਂਸੀ ਤਗਮਾ

ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ)- ਪੂਨਾ ਵਿਖੇ ਚੱਲ ਰਹੀਆਂ ਦੂਜੀਆਂ 'ਖੇਲੋ ਇੰਡੀਆ' ਖੇਡਾਂ ਦੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਨੇੜਲੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ ਕਾਂਸੀ ਤਗਮਾ ਜਿੱਤ ਕੇ ਤੀਜਾ ਸਥਾਨ ਹਾਸਲ ਕੀਤਾ | ...

ਪੂਰੀ ਖ਼ਬਰ »

ਆਨਲਾਈਨ ਕੰਪਿਊਟਰ ਪ੍ਰਸ਼ਨੋਤਰੀ 'ਚ ਜੇਤੂ ਵਿਦਿਆਰਥਣ ਦਾ ਸਨਮਾਨ

ਜੋਗਾ, 16 ਜਨਵਰੀ (ਅਕਲੀਆ)- ਸਥਾਨਕ ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਦੀ ਵਿਦਿਆਰਥਣ ਨੇ ਆਨਲਾਈਨ ਕੰਪਿਊਟਰ ਪ੍ਰਸ਼ਨੋਤਰੀ ਵਿਚ ਬਲਾਕ ਵਿਚੋਂ ਪਹਿਲਾ ਤੇ ਜ਼ਿਲ੍ਹਾ ਪੱਧਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਅਧਿਆਪਕਾਂ ਨੇ ਦੱਸਿਆ ਕਿ ਨੌਵੀਂ ਜਮਾਤ ਦੀ ਵਿਦਿਆਰਥਣ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਰੈਲੀ

ਭੀਖੀ 16 ਜਨਵਰੀ (ਨਿ. ਪ. ਪ.)-ਥਾਣਾ ਸਾਂਝ ਕੇਂਦਰ ਭੀਖੀ ਤੇ ਮਧੇਵਾਲਾ ਕੰਪਲੈਕਸ ਵਲੋਂ ਸਾਂਝੇ ਤੌਰ 'ਤੇ ਨਸ਼ਿਆਂ ਦੇ ਿਖ਼ਲਾਫ਼ ਪੈਦਲ ਰੈਲੀ ਕੱਢੀ ਗਈ | ਥਾਣਾ ਮੁਖੀ ਭੀਖੀ ਰਜਿੰਦਰਪਾਲ ਸਿੰਘ ਅਤੇ ਕੰਪਲੈਕਸ ਦੇ ਐਮ.ਡੀ. ਓਮ ਪ੍ਰਕਾਸ਼ ਜਿੰਦਲ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ ...

ਪੂਰੀ ਖ਼ਬਰ »

ਭਗਵਾਨਪੁਰ ਹੀਂਗਣਾ ਸਕੂਲ ਵਿਖੇ ਸਾਲਾਨਾ ਸਮਾਰੋਹ

ਸਰਦੂਲਗੜ੍ਹ, 16 ਜਨਵਰੀ (ਨਿ.ਪ.ਪ.)-ਪਿੰਡ ਭਗਵਾਨਪੁਰ ਹੀਂਗਣਾ ਦੇ ਸਰਕਾਰੀ ਹਾਈ ਸਕੂਲ ਵਿਖੇ ਸਾਲਾਨਾ ਦਿਵਸ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸੇਵਾ ਮੁਕਤ ਅਧਿਆਪਕ ਪਰਮਜੀਤ ਕੌਰ ਮੁੱਖ ਮਹਿਮਾਨ ਵਜੋਂ ਪਹੁੰਚੇ ਉੱਥੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਪੀ.ਟੀ.ਏ. ਮੈਂਬਰਾਂ ...

ਪੂਰੀ ਖ਼ਬਰ »

ਬਹੁਮੰਤਵੀ ਸਹਿਕਾਰੀ ਸਭਾ ਬੁਢਲਾਡਾ ਵਿਖੇ ਪਨਕੋਫੈਡ ਵਲੋਂ ਜਾਗਰੂਕਤਾ ਕੈਂਪ

ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ)-ਬਹੁਮੰਤਵੀ ਸਹਿਕਾਰੀ ਸਭਾ ਬੁਢਲਾਡਾ ਵਿਖੇ ਪਨਕੋਫੈਡ ਵਲੋਂ ਸਭਾ ਦੇ ਵਿਕਾਸ ਲਈ ਜਾਗਰੂਕਤਾ ਕੈਂਪ ਲਗਾਇਆ | ਸ਼ਮਸ਼ੇਰ ਸਿੰਘ ਈ.ਆਈ. ਨੇ ਸਭਾ ਦਾ ਕਾਰੋਬਾਰ ਵਧਾਉਣ ਲਈ ਸਭਾ ਨੂੰ ਆਪਣੇ ਕੰਮਾਂ ਵਿਚ ਵਿਭਿੰਨਤਾ ਲਿਆਉਣ ਲਈ ...

ਪੂਰੀ ਖ਼ਬਰ »

ਬੋਹਾ-ਸ਼ੇਰਖ਼ਾਂ ਕੱਚੀ ਸੜਕ ਦਾ ਟੋਟਾ ਪੱਕਾ ਨਾ ਹੋਣ 'ਤੇ ਲੋਕਾਂ ਵਿਚ ਰੋਸ

ਬੋਹਾ, 16 ਜਨਵਰੀ (ਸਲੋਚਨਾ ਤਾਂਗੜੀ)-ਭਾਵੇਂ ਕਸਬਾ ਬੋਹਾ ਸਥਿਤ ਨਗਰ ਪੰਚਾਇਤ ਬਣਿਆ 2 ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ ਪਰ ਕਸਬੇ ਅੰਦਰ ਵਿਕਾਸ ਕਾਰਜਾਂ ਦਾ ਸਹੀ ਪ੍ਰਕਾਰ ਨਾ ਹੋਣਾ ਅਤੇ ਬੇ-ਵਿਉਂਤੇ ਢੰਗ ਨਾਲ ਸੀਵਰੇਜ ਪਾਉਣ ਦੇ ਕੰਮਾਂ ਨੇ ਕਸਬੇ ਦਾ ਹੁਲੀਆ ਵਿਗਾੜ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਕੁਰਬਾਨੀਆਂ ਦੇ ਇਤਿਹਾਸ ਵਾਲੀ ਪਾਰਟੀ

ਬਠਿੰਡਾ, 16 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਰਤਾਰਪੁਰ ਲਾਂਘੇ ਸਬੰਧੀ ਦੇਰੀ ਲਈ ਕੇਂਦਰ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX