ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  1 day ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  1 day ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  1 day ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  1 day ago
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  1 day ago
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 day ago
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  1 day ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  1 day ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  1 day ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  1 day ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  1 day ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  1 day ago
ਅੱਜ ਦਾ ਵਿਚਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  2 days ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  2 days ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  2 days ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  2 days ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  2 days ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  2 days ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  2 days ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  2 days ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  2 days ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  2 days ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  2 days ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਅਗਲੇ ਦੋ ਸਾਲਾਂ 'ਚ ਜੇਜੋਂ ਦੁਆਬਾ ਰੇਲਵੇ ਸਟੇਸ਼ਨ ਦਾ ਬਿਜਲਈਕਰਨ ਹੋਵੇਗਾ-ਸਾਂਪਲਾ

ਮਾਹਿਲਪੁਰ, 17 ਜਨਵਰੀ (ਦੀਪਕ ਅਗਨੀਹੋਤਰੀ)-ਕੇਂਦਰ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਸ਼ਹਿਰੀ ਖੇਤਰਾਂ ਨਾਲ ਜੋੜਨ ਲਈ ਰੇਲਵੇ ਲਾਈਨਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਜਿਸ ਅਧੀਨ ਜੇਜੋਂ ਦੁਆਬਾ ਰੇਲਵੇ ਸਟੇਸ਼ਨ ਨੂੰ ਲੋਕਾਂ ਦੀ ਮੰਗ 'ਤੇ ਅੰਮਿ੍ਤਸਰ ਸ਼ਹਿਰ ਨਾਲ ਜੋੜਿਆ ਜਾ ਰਿਹਾ ਹੈ | ਇਹ ਵਿਚਾਰ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਅੱਜ ਪਹਾੜੀ ਿਖ਼ੱਤੇ ਦੇ ਪਿੰਡ ਜੇਜੋਂ ਦੁਆਬਾ ਵਿਖੇ ਜੇਜੋਂ ਤੋਂ ਅੰਮਿ੍ਤਸਰ ਸ਼ਹਿਰ ਲਈ ਚੱਲੀ ਨਵੀਂ ਰੇਲ ਗੱਡੀ ਦਾ ਉਦਘਾਟਨ ਕਰਦੇ ਹੋਏ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਜੇਜੋਂ ਦੁਆਬਾ ਰੇਲਵੇ ਸਟੇਸ਼ਨ 'ਤੇ ਲੋਕਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਸਾਂਪਲਾ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿਚ ਜੇਜੋਂ ਰੇਲਵੇ ਸਟੇਸ਼ਨ ਦਾ ਬਿਜਲਈਕਰਨ ਕਰ ਦਿੱਤਾ ਜਾਵੇਗਾ, ਜਿਸ ਨਾਲ ਲੋਕਾਂ ਦੇ ਸਮੇਂ ਤੇ ਪੈਸੇ ਦੀ ਬੱਚਤ ਹੋਵੇਗੀ | ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਮਿੰਨੀ ਲਾਹੌਰ ਵਜੋਂ ਜਾਣੇ ਜਾਂਦੇ ਜੇਜੋਂ ਦੁਆਬਾ ਲਈ ਹੁਣ ਲਾਹੌਰ ਵੀ ਨੇੜੇ ਹੋ ਗਿਆ ਹੈ | ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਸਟੇਸ਼ਨ ਤੋਂ ਇਕ ਗੱਡੀ ਹੋਰ ਚਲਾਉਣ ਲਈ ਵੀ ਉੱਦਮ ਕੀਤੇ ਜਾਣਗੇ | ਇਸ ਮੌਕੇ ਸੰਜੀਵ ਤਲਵਾੜਾ, ਤਿਲਕ ਰਾਜ ਖੰਨੀ, ਅਸ਼ੋਕ ਦੱਤ ਸਰਪੰਚ, ਸ਼ਿਵ ਕੁਮਾਰ ਕੌਸ਼ਲ ਪ੍ਰਧਾਨ ਭਾਜਪਾ, ਸੰਜੀਵ ਪਚਨੰਗਲਾਂ, ਡਾ: ਦਿਲਬਾਗ ਰਾਏ, ਤਰੁਣ ਅਰੋੜਾ, ਕੁਲਵਿੰਦਰ ਸਿੰਘ ਬਿੱਟੂ, ਵਿਵੇਕ ਕੁਮਾਰ ਮੰਡਲ ਪ੍ਰਬੰਧਕ ਰੇਲਵੇ, ਬਾਲ ਕਿਸ਼ਨ ਅਗਨੀਹੋਤਰੀ, ਸੋਹਣ ਲਾਲ, ਸੰਤੋਸ਼ ਕੁਮਾਰ ਸਟੇਸ਼ਨ ਮਾਸਟਰ, ਅਮਨਦੀਪ ਸਿੰਘ ਸਾਬਕਾ ਸੰਮਤੀ ਮੈਂਬਰ, ਹਰਨੰਦਨ ਸਿੰਘ ਖ਼ਾਬੜਾ, ਅਵਤਾਰ ਸਿੰਘ ਈਸਪੁਰ, ਰਮਨ ਘਈ ਸਾਬਕਾ ਪ੍ਰਧਾਨ, ਹਰਦੀਪ ਸਿੰਘ ਧਾਲੀਵਾਲ ਐਸ.ਡੀ.ਐਮ., ਭੁਪਿੰਦਰ ਸਿੰਘ ਤਹਿਸੀਲਦਾਰ, ਡਾ: ਸੰਦੀਪ ਵਰਮਾ, ਚੰਚਲ ਵਰਮਾ ਸਮੇਤ ਭਾਰੀ ਗਿਣਤੀ ਵਿਚ ਪਿੰਡਾਂ ਦੇ ਸਰਪੰਚ ਪੰਚ ਤੇ ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ |

ਮਗਨਰੇਗਾ ਤਹਿਤ ਪਿੰਡਾਂ 'ਚ ਕਰਵਾਏ ਜਾਣ ਵੱਧ ਤੋਂ ਵੱਧ ਕੰਮ-ਈਸ਼ਾ ਕਾਲੀਆ

ਹੁਸ਼ਿਆਰਪੁਰ, 17 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆਂ ਨੇ ਕਿਹਾ ਕਿ ਮਗਨਰੇਗਾ ਯੋਜਨਾ ਤਹਿਤ ਪਿੰਡਾਂ 'ਚ ਵੱਧ ਤੋਂ ਵੱਧ ਕੰਮ ਕਰਵਾਏ ਜਾਣ | ਉਨ੍ਹਾਂ ਕਿਹਾ ਕਿ ਬੀ.ਡੀ.ਪੀ.ਓਜ਼. ਇਸ ਕੰਮ 'ਤੇ ਵਿਸ਼ੇਸ਼ ਜ਼ੋਰ ਦੇਣ ਤੇ ਨਵੀਂ ਬਣੀਆਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੇ ਸਬੰਧ 'ਚ ਨਗਰ ਕੀਰਤਨ ਕੱਲ੍ਹ

ਪੱਸੀ ਕੰਢੀ, 17 ਜਨਵਰੀ (ਜਗਤਾਰ ਸਿੰਘ ਰਜਪਾਲਮਾ)-ਪਿੰਡ ਮਿਰਜਾਪੁਰ-ਜੰਡੇ ਦੀ ਸਮੂਹ ਸੰਗਤ ਵਲੋਂ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਖੂਹੀ ਵਾਲਾ ਤੋਂ ਮਹਾਨ ਨਗਰ ਕੀਰਤਨ 19 ਜਨਵਰੀ ਨੂੰ ਸਜਾਇਆ ਜਾਵੇਗਾ | ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲਾਂ ਦਾ ਨਿਰੀਖਣ

ਅੱਡਾ ਸਰਾਂ, 17 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸੰਜੀਵ ਗੌਤਮ ਤੇ ਉਨ੍ਹਾਂ ਦੀ ਟੀਮ ਨੇ ਵੱਖ-ਵੱਖ ਸਕੂਲਾਂ ਦਾ ਨਿਰੀਖਣ ਕੀਤਾ | ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਹੁਣ 31 ਨੂੰ

ਹੁਸ਼ਿਆਰਪੁਰ, 17 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਯੋਗਤਾ 1 ਜਨਵਰੀ 2019 ਦੇ ਆਧਾਰ 'ਤੇ ਵੋਟਰ ਸੂਚੀ ਦੀ ਅੰਤਿਮ ...

ਪੂਰੀ ਖ਼ਬਰ »

ਟਰੱਕ ਦੀ ਫੇਟ ਵੱਜਣ ਕਾਰਨ ਸਕੂਟਰ ਸਵਾਰ ਦੀ ਮੌਤ, ਇਕ ਜ਼ਖਮੀ

ਭੰਗਾਲਾ, 17 ਜਨਵਰੀ (ਸਰਵਜੀਤ ਸਿੰਘ)-ਉਪ ਮੰਡਲ ਮੁਕੇਰੀਆਂ ਦੇ ਕਸਬਾ ਹਰਸੇ ਮਾਨਸਰ ਤੋਂ ਹਾਜੀਪੁਰ ਨੂੰ ਜਾਂਦੀ ਸੜਕ ਤੋਂ ਇਕ ਟਰੱਕ ਦੀ ਸਕੂਟਰ ਨੂੰ ਫੇਟ ਵੱਜਣ ਕਾਰਨ ਇਕ ਸਕੂਟਰ ਸਵਾਰ ਦੀ ਮੌਕੇ 'ਤੇ ਹੀ ਮੌਤ ਜਦਕਿ ਦੂਸਰਾ ਜ਼ਖ਼ਮੀ ਹੋ ਗਿਆ | ਪ੍ਰਾਪਤ ਵੇਰਵੇ ਅਨੁਸਾਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਜਥੇਬੰਦਕ ਢਾਂਚੇ ਦਾ ਐਲਾਨ

ਹੁਸ਼ਿਆਰਪੁਰ, 17 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਜਥੇ: ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਅੱਜ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਕਰਦਿਆਂ 3 ਸਰਪ੍ਰਸਤ, 2 ਸਕੱਤਰ ਜਨਰਲ, 21 ਸੀਨੀਅਰ ਮੀਤ ...

ਪੂਰੀ ਖ਼ਬਰ »

ਦਸੂਹਾ ਵਿਖੇ ਫੋਟੋਗ੍ਰਾਫਰ ਐਸੋਸੀਏਸ਼ਨ ਵਲੋਂ ਰੋਸ ਮਾਰਚ

ਦਸੂਹਾ, 17 ਜਨਵਰੀ (ਭੁੱਲਰ)- ਦਸੂਹਾ ਫ਼ੋਟੋਗਰਾਫ਼ਰ ਐਸੋਸੀਏਸ਼ਨ ਵੱਲੋਂ ਪਿੰਡ ਹਰਦੋਥਲਾ ਵਿਖੇ ਵਿਆਹ ਸਮਾਗਮ ਦੌਰਾਨ ਚੱਲੀ ਗੋਲੀ ਨਾਲ ਫੋਟੋਗ੍ਰਾਫਰ ਜਸਪਾਲ ਸਿੰਘ ਜੱਸੀ ਦੀ ਹੋਈ ਮੌਤ ਦੇ ਰੋਸ ਵਜੋਂ ਲੰਗਰ ਹਾਲ ਦਸੂਹਾ ਵਿਖੇ ਸ਼ੋਕ ਸਭਾ ਕੀਤੀ ਗਈ ਤੇ ਰੋਸ ਮਾਰਚ ਕੱਢਿਆ ...

ਪੂਰੀ ਖ਼ਬਰ »

ਹਸਪਤਾਲ ਦੀ ਐਾਬੂਲੈਂਸ ਸੜ ਕੇ ਸੁਆਹ

ਟਾਂਡਾ ਉੜਮੁੜ, 17 ਜਨਵਰੀ (ਦੀਪਕ ਬਹਿਲ)- ਬੀਤੀ ਰਾਤ ਇੱਕ ਹਾਦਸਾ ਉਸ ਵੇਲੇ ਪੇਸ਼ ਆਇਆ ਜਦੋਂ ਬੀ.ਬੀ.ਐੱਸ.ਐਮ ਟਰੱਸਟ ਦੀ ਐਾਬੂਲੈਂਸ ਨੰਬਰ ਪੀ ਬੀ 10 ਈ. ਏ. 0999 ਜੋਕਿ ਮਰੀਜ਼ ਨੂੰ ਲੈਣ ਲਈ ਟਾਂਡਾ ਤੋ ਹਰਸੀਪਿੰਡ ਵੱਲ ਜਾ ਰਹੀ ਸੀ ਕਿ ਅਚਾਨਕ ਉਸ ਵਿਚ ਸ਼ਾਰਟ ਸਰਕਟ ਹੋਣ ਕਾਰਨ ...

ਪੂਰੀ ਖ਼ਬਰ »

ਥਾਣਾ ਸਦਰ ਪੁਲਿਸ ਵਲੋਂ ਭਗੌੜਾ ਦੋਸ਼ੀ ਕਾਬੂ

ਹੁਸ਼ਿਆਰਪੁਰ, 17 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਜੇ.ਇਲਨਚੇਲੀਅਨ ਦੇ ਨਿਰਦੇਸ਼ਾਂ ਅਤੇ ਡੀ.ਐਸ.ਪੀ. ਸਿਟੀ ਅਨਿਲ ਕੁਮਾਰ ਕੋਹਲੀ ਦੀ ਨਿਗਰਾਨੀ ਹੇਠ ਭਗੌੜੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਦਰ ਪੁਲਿਸ ਨੇ ਇੱਕ ...

ਪੂਰੀ ਖ਼ਬਰ »

ਪੰਜਾਬ ਦੇ ਹੱਕਾਂ ਲਈ ਮੈਂ ਸੰਸਦ 'ਚ ਹਮੇਸ਼ਾ ਆਵਾਜ਼ ਬੁਲੰਦ ਕੀਤੀ-ਚੰਦੂਮਾਜਰਾ

ਗੜ੍ਹਸ਼ੰਕਰ, 17 ਜਨਵਰੀ (ਧਾਲੀਵਾਲ)-ਸ਼ਹੀਦ ਭਗਤ ਸਿੰਘ ਦੇ ਨਾਨਕੇ ਪਿੰਡ ਮੋਰਾਂਵਾਲੀ ਵਿਖੇ ਪਹੁੰਚੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਬਤੌਰ ਲੋਕ ਸਭਾ ਮੈਂਬਰ ਆਪਣੀ ਕਾਰਗੁਜ਼ਾਰੀ 'ਤੇ ਚਾਨਣਾ ਪਾਇਆ | ਚੰਦੂਮਾਜਰਾ ਨੇ ਸੰਬੋਧਨ ...

ਪੂਰੀ ਖ਼ਬਰ »

ਪਿੰਡ ਦਾ ਸਰਬਪੱਖੀ ਵਿਕਾਸ ਬਿਨਾਂ ਭੇਦਭਾਵ ਦੇ ਕਰਵਾਇਆ ਜਾਵੇਗਾ-ਸਰਪੰਚ ਸੁਨੀਤਾ ਦੇਵੀ

ਹੁਸ਼ਿਆਰਪੁਰ, 17 ਜਨਵਰੀ (ਬਲਜਿੰਦਰਪਾਲ ਸਿੰਘ)-ਗ੍ਰਾਮ ਪੰਚਾਇਤ ਸਤੌਰ ਦੀ ਨਵੀਂ ਗਠਿਤ ਹੋਈ ਪੰਚਾਇਤ ਵਲੋਂ ਪਿੰਡ 'ਚ ਹੋਣ ਵਾਲੇ ਜ਼ਰੂਰੀ ਕੰਮਾਂ ਦੀ ਸਮੀਖਿਆ ਕਰਨ ਲਈ ਗ੍ਰਾਮ ਸਭਾ ਦਾ ਆਮ ਇਜਲਾਸ ਸਰਪੰਚ ਸੁਨੀਤਾ ਦੇਵੀ ਦੀ ਅਗਵਾਈ 'ਚ ਬੁਲਾਇਆ ਗਿਆ, ਜਿਸ ਵਿਚ ਵੱਡੀ ...

ਪੂਰੀ ਖ਼ਬਰ »

ਰੇਲਵੇ ਕਰਾਸਿੰਗ ਨੇੜਲੀ ਸੜਕ ਮੰਦਹਾਲੀ ਦਾ ਸ਼ਿਕਾਰ, ਲੋਕ ਹੋ ਰਹੇ ਨੇ ਪ੍ਰੇਸ਼ਾਨ

ਗੜ੍ਹਸ਼ੰਕਰ, 17 ਜਨਵਰੀ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਦੇ ਰੇਲਵੇ ਕਰਾਸਿੰਗ ਦੇ ਮੁੱਖ ਲਾਂਘੇ ਦੀ ਹਾਲਤ ਬਿਹਤਰ ਤਰਸਯੋਗ ਬਣੀ ਹੋਈ ਹੈ ਕਿਉਂਕਿ ਰੇਲਵੇ ਕਰਾਸਿੰਗ ਦੇ ਦੋਵੇਂ ਪਾਸੇ ਸੜਕ ਦੀ ਹਾਲਤ ਬੇਹੱਦ ਮੰਦਹਾਲੀ ਦਾ ਸ਼ਿਕਾਰ ਹੈ | ਲੋਕਾਂ ਦੀ ਪ੍ਰੇਸ਼ਾਨੀ ਅਤੇ ਸੜਕ ...

ਪੂਰੀ ਖ਼ਬਰ »

ਐਨ. ਆਰ. ਆਈ. ਤਜਿੰਦਰ ਸਿੰਘ ਭਾਰਜ ਵਲੋਂ 20 ਲਾਈਟਾਂ ਭੇਟ

ਦਸੂਹਾ, 17 ਜਨਵਰੀ (ਕੌਸ਼ਲ)- ਦਸੂਹਾ ਦੇ ਵਸਨੀਕ ਐਨ.ਆਰ.ਆਈ. ਅਤੇ ਸਮਾਜ ਸੇਵਕ ਤਜਿੰਦਰ ਸਿੰਘ ਭਾਰਜ ਅਤੇ ਬੱਬੀ ਭਾਰਜ ਯੂ.ਐੱਸ.ਏ. ਵਲੋਂ ਸਮਾਜ ਸੇਵਾ ਅਤੇ ਆਪਣੇ ਮੁਹੱਲਾ ਦਸਮੇਸ਼ ਨਗਰ ਦੀ ਬਿਹਤਰੀ ਲਈ ਸੋਚਦਿਆਂ 20 ਐਲ. ਈ. ਡੀ. ਲਾਈਟਾਂ ਨਗਰ ਕੌਾਸਲ ਦੇ ਮੀਤ ਪ੍ਰਧਾਨ ਐਡਵੋਕੇਟ ...

ਪੂਰੀ ਖ਼ਬਰ »

ਬਲੱਡ ਡੋਨੇਸ਼ਨ ਸੁਸਾਇਟੀ ਵਲੋਂ ਵਿਸ਼ਾਲ ਖ਼ੂਨਦਾਨ ਕੈਂਪ

ਦਸੂਹਾ, 17 ਜਨਵਰੀ (ਕੌਸ਼ਲ)-ਬਲੱਡ ਡੋਨੇਸ਼ਨ ਸੁਸਾਇਟੀ ਦਸੂਹਾ ਵਲੋਂ ਹਾਈਵੇ ਪਲਾਜ਼ਾ ਵਿਖੇ ਰਵਿੰਦਰ ਸਿੰਘ ਰਵੀ ਸ਼ਿੰਗਾਰੀ ਸਾਬਕਾ ਪ੍ਰਧਾਨ ਨਗਰ ਕੌਾਸਲ ਦਸੂਹਾ ਦੀ ਅਗਵਾਈ ਵਿਚ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਖ਼ੂਨਦਾਨ ਕੈਂਪ 'ਚ ਕਰੀਬ 170 ਯੂਨਿਟ ਖ਼ੂਨ ਦਾਨ ...

ਪੂਰੀ ਖ਼ਬਰ »

ਸਰਕਾਰੀ ਅਦਾਇਗੀ ਨਾ ਹੋਣ ਕਾਰਨ ਜਲ ਸਰੋਤ ਪ੍ਰਬੰਧਨ ਦੇ ਸਿੰਚਾਈ ਟਿਊਬਵੈੱਲਾਂ ਨੂੰ ਲੱਗੇ ਤਾਲੇ

ਮਾਹਿਲਪੁਰ, 17 ਜਨਵਰੀ (ਦੀਪਕ ਅਗਨੀਹੋਤਰੀ)-ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਸੂਬੇ 'ਚ ਕਿਸਾਨਾਂ ਦੀ ਸੁਵਿਧਾ ਤੇ ਫ਼ਸਲ ਦੀ ਸਿੰਚਾਈ ਲਈ ਲਗਾਏ ਟਿਊਬਵੈੱਲ ਮੌਜੂਦਾ ਕਾਂਗਰਸ ਸਰਕਾਰ ਵਲੋਂ ਇਨ੍ਹਾਂ ਟਿਊਬਵੈੱਲਾਂ ਦਾ ਪ੍ਰਬੰਧ ਸੰਭਾਲ ਰਹੀ ਨਿੱਜੀ ਕੰਪਨੀ ਨੇ ਪਿਛਲੇ ...

ਪੂਰੀ ਖ਼ਬਰ »

ਜੋਗਿੰਦਰ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਟਾਂਡਾ ਉੜਮੁੜ, 17 ਜਨਵਰੀ (ਭਗਵਾਨ ਸਿੰਘ ਸੈਣੀ)-ਉੱਘੇ ਸਮਾਜ ਸੇਵਕ ਸੂਬੇਦਾਰ ਚੰਨਣ ਸਿੰਘ ਦੀ ਪਤਨੀ ਸਰਦਾਰਨੀ ਜੋਗਿੰਦਰ ਕੌਰ ਰਿਟਾ.ਬੀ.ਪੀ.ਈ.ਓ. ਨਮਿਤ ਰੱਖੇ ਸ੍ਰੀ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਨਿਵਾਸ ਅਸਥਾਨ ਬਾਬਾ ਬਲਵੰਤ ਸਿੰਘ ਵਾਲੀ ਗਲੀ ਦਾਰਾਪੁਰ ਉੜਮੁੜ ਵਿਖੇ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਐਗਜ਼ਾਮੀਨੇਸ਼ਨ ਲੰਡਨ ਐਜ਼ ਐਾਡ ਏ ਲੈਵਲ ਦੀ ਪ੍ਰੀਖਿਆ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 17 ਜਨਵਰੀ (ਭੁੱਲਰ, ਕੌਸ਼ਲ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਕੈਂਬਰਿਜ ਐਗਜ਼ਾਮੀਨੇਸ਼ਨ ਲੰਡਨ ਐਜ਼ ਐਾਡ ਏ ਲੈਵਲ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਕੀਤਾ | ਪਿ੍ੰਸੀਪਲ ...

ਪੂਰੀ ਖ਼ਬਰ »

43 ਸਾਲ ਬਾਅਦ ਗੁਰੂ ਘਰ ਦੇ ਰਸਤੇ ਤੋਂ ਨਾਜਾਇਜ਼ ਕਬਜ਼ਾ ਹਟਾਇਆ

ਬੀਣੇਵਾਲ, 17 ਜਨਵਰੀ (ਬੈਜ ਚੌਧਰੀ)-ਬੀਤ ਇਲਾਕੇ ਦੇ ਪਿੰਡ ਡਾਕਟਰ ਅੰਬੇਡਕਰ ਨਗਰ (ਟੱਬਾ) 'ਚ 43 ਸਾਲਾਂ ਬਾਅਦ ਗੁਰੂ ਘਰ ਨੂੰ ਜਾਂਦੇ ਰਸਤੇ ਤੋਂ ਨਾਜਾਇਜ਼ ਕਬਜ਼ਾ ਹਟਾ ਕੇ ਰਸਤਾ ਖੁਲ੍ਹਵਾਉਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਪਿੰਡ ਟੱਬਾ 'ਚ ਸਾਲ 1975 'ਚ ਮਰੱਬਾਬੰਦੀ ਹੋਈ ਸੀ ...

ਪੂਰੀ ਖ਼ਬਰ »

ਪੰਜਾਬ ਤੇ ਯੂ.ਟੀ ਮੁਲਾਜ਼ਮ ਸੰਘਰਸ਼ ਕਮੇਟੀ ਦੀ ਸਿਖਿਆ ਮੰਤਰੀ ਨਾਲ ਮੀਟਿੰਗ

ਹੁਸ਼ਿਆਰਪੁਰ, 17 ਜਨਵਰੀ (ਹਰਪ੍ਰੀਤ ਕੌਰ)-ਪੰਜਾਬ ਤੇ ਯੂ.ਟੀ ਮੁਲਾਜ਼ਮ ਸੰਘਰਸ਼ ਕਮੇਟੀ ਦਾ ਇਕ ਵਫ਼ਦ ਜਿਸ ਵਿਚ ਸੂਬਾਈ ਆਗੂ ਸੱਜਣ ਸਿੰਘ, ਸਤੀਸ਼ ਰਾਣਾ, ਦਵਿੰਦਰ ਸਿੰਘ, ਸੁਖਦੇਵ ਸਿੰਘ ਸੈਣੀ, ਮਨਜੀਤ ਸਿੰਘ ਸੈਣੀ ਅਤੇ ਕੁਲਦੀਪ ਦੌੜਕਾ ਸ਼ਾਮਿਲ ਸਨ, ਅਧਿਆਪਕਾਂ ਦੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੈਨਸ਼ਨਰ ਦਿਵਸ ਮਨਾਇਆ

ਮੁਕੇਰੀਆਂ, 17 ਜਨਵਰੀ (ਰਾਮਗੜ੍ਹੀਆ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੁਕੇਰੀਆਂ ਵਲੋਂ ਮਾਸਟਰ ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਸਾਲਾਨਾ ਪੈਨਸ਼ਨਰ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਮਹਿੰਦਰ ਸਿੰਘ ਪਰਵਾਨਾ ਸਟੇਟ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀ 'ਸਵੱਛ ਭਾਰਤ' ਮੁਹਿੰਮ ਨੂੰ ਤਲਵਾੜਾ ਨਗਰ ਪੰਚਾਇਤ ਵਲੋਂ ਖੋਰਾ

ਤਲਵਾੜਾ, 17 ਜਨਵਰੀ (ਸੁਰੇਸ਼ ਕੁਮਾਰ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਅੰਦਰ 'ਸਵੱਛ ਭਾਰਤ' ਮਿਸ਼ਨ ਤਹਿਤ ਕਰੋੜਾਂ ਰੁਪਏ ਦੇ ਫ਼ੰਡ ਖ਼ਰਚੇ ਜਾ ਰਹੇ ਹਨ ਪਰ ਤਲਵਾੜਾ ਦੀ ਨਗਰ ਪੰਚਾਇਤ ਵਲੋਂ ਖ਼ਰਚੇ ਇਹ ਫ਼ੰਡ ਨਗਰ ਪੰਚਾਇਤ ਅਧਿਕਾਰੀਆਂ ਕਾਰਨ ਮਿੱਟੀ ਹੁੰਦੇ ਜਾ ਰਹੇ ...

ਪੂਰੀ ਖ਼ਬਰ »

ਮਹੰਤ ਰਮਿੰਦਰ ਦਾਸ ਵਲੋਂ ਰਵਜੋਤ ਹਸਪਤਾਲ ਦਾ ਕੈਲੰਡਰ ਜਾਰੀ

ਹੁਸ਼ਿਆਰਪੁਰ, 17 ਜਨਵਰੀ (ਬਲਜਿੰਦਰਪਾਲ ਸਿੰਘ)-ਡੇਰਾ ਬਾਬਾ ਚਰਨ ਸ਼ਾਹ ਬਹਾਦਰਪੁਰ ਵਿਖੇ ਮਹੰਤ ਰਮਿੰਦਰ ਦਾਸ ਵਲੋਂ ਰਵਜੋਤ ਹਸਪਤਾਲ ਦਾ ਸਾਲ 2019 ਦਾ ਕਲੰਡਰ ਜਾਰੀ ਕੀਤਾ ਗਿਆ | ਇਸ ਮੌਕੇ ਰਵਜੋਤ ਹਸਪਤਾਲ ਦੇ ਐੱਮ.ਡੀ. ਤੇ 'ਆਪ' ਦੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ...

ਪੂਰੀ ਖ਼ਬਰ »

ਸੰਤ ਬਾਬਾ ਉਦੈ ਸਿੰਘ ਦੀ ਬਰਸੀ ਨੂੰ ਸਮਰਪਿਤ ਪਹਿਲਾ ਕਬੱਡੀ ਟੂਰਨਾਮੈਂਟ ਅੱਜ

ਹੁਸ਼ਿਆਰਪੁਰ, 17 ਜਨਵਰੀ (ਨਰਿੰਦਰ ਸਿੰਘ ਬੱਡਲਾ)-ਪਿੰਡ ਮੁੱਖਲਿਆਣਾ ਵਿਖੇ ਸਮੂਹ ਨਗਰ ਨਿਵਾਸੀਆਂ, ਸੰਤ ਬਾਬਾ ਉਦੈ ਸਿੰਘ ਦੀ 66ਵੀਂ ਬਰਸੀ ਨੂੰ ਸਮਰਪਿਤ ਪਹਿਲਾ ਕਬੱਡੀ ਕੱਪ ਸ਼ਹੀਦ ਭਗਤ ਸਿੰਘ ਯੁਵਕ ਸੇਵਾਵਾਂ ਕਲੱਬ ਮੁੱਖਲਿਆਣਾ ਵਲੋਂ 18 ਜਨਵਰੀ ਨੂੰ ਕਰਵਾਇਆ ਜਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਬਲਦੇਵ ਸਿੰਘ ਵਲੋਂ ਕਾਲਜ ਨੂੰ ਰਾਸ਼ੀ ਭੇਟ

ਅੱਡਾ ਸਰਾਂ, 17 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਇਲਾਕੇ ਅੰਦਰ ਵਿੱਦਿਅਕ ਸੰਸਥਾਵਾਂ ਅਤੇ ਚੈਰੀਟੇਬਲ ਹਸਪਤਾਲ ਚਲਾ ਰਹੀ ਪ੍ਰਬੰਧਕ ਕਮੇਟੀ ਪਬਲਿਕ ਖਾਲਸਾ ਕਾਲਜ ਫਾਰ ਵੂਮੈਨ ਕੰਧਾਲਾ ਜੱਟਾਂ ਨੂੰ ਪ੍ਰਵਾਸੀ ਭਾਰਤੀ ਬਲਦੇਵ ਸਿੰਘ ਵਾਸੀ ਨੈਣੋਵਾਲ ਵੈਦ ਨੇ 50 ਹਜ਼ਾਰ ...

ਪੂਰੀ ਖ਼ਬਰ »

ਰੌਸ਼ਨ ਕਲਾ ਕੇਂਦਰ ਦਾ ਪਲੇਠਾ ਸਮਾਗਮ ਭਲਕੇ

ਜਲੰਧਰ, 17 ਜਨਵਰੀ (ਅ. ਬ.)-ਰੌਸ਼ਨ ਕਲਾ ਕੇਂਦਰ ਵਲੋਂ ਦੀਪਕ ਜੈਤੋਈ ਸਾਹਿਤ ਤੇ ਸੰਗੀਤ ਅਕੈਡਮੀ ਦੇ ਸਾਹਿਯੋਗ ਨਾਲ 19 ਜਨਵਰੀ ਨੂੰ ਆਪਣਾ ਪਹਿਲਾ ਅਦਬੀ ਸਮਾਗਮ 'ਸ਼ਾਇਰੀ ਸ਼ਿਵਾਲਿਕ ਦੇ ਨਾਲ-ਨਾਲ' ਗੱਜਰ, ਨਜ਼ਦੀਕ ਜੇਜੋਂ (ਹੁਸ਼ਿਆਰਪੁਰ) ਵਿਖੇ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਮੰਜੁਲਾ ਸੈਣੀ ਆਸ਼ੀਰਵਾਦ ਯੋਜਨਾ ਅਧੀਨ 2 ਲੱਖ ਰੁਪਏ ਦੇ ਵਜ਼ੀਫ਼ੇ ਦੇਣ ਦਾ ਐਲਾਨ

ਦਸੂਹਾ, 17 ਜਨਵਰੀ (ਭੁੱਲਰ)-ਸ੍ਰੀਮਤੀ ਮੰਜੁਲਾ ਸੈਣੀ ਆਸ਼ੀਰਵਾਦ ਯੋਜਨਾ ਅਧੀਨ ਕੇ. ਐਮ. ਐੱਸ. ਕਾਲਜ ਸਕਾਲਰਸ਼ਿਪ ਸਲਾਹਕਾਰ ਕਮੇਟੀ ਵਲੋਂ ਕੰਡੀ ਇਲਾਕੇ ਦੇ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਦਤਾਰਪੁਰ ਨੂੰ ਕਰੀਬ 2 ਲੱਖ ਰੁਪਏ ਦੇ ਵਜ਼ੀਫ਼ੇ ਦੇਣ ਦਾ ਐਲਾਨ ਕੀਤਾ ਗਿਆ | ...

ਪੂਰੀ ਖ਼ਬਰ »

ਮੇਅਰ ਵਲੋਂ ਪ੍ਰਕਾਸ਼ ਪੁਰਬ ਤੇ ਕਰਤਾਰਪੁਰ ਲਾਂਘੇ ਦੀ ਖ਼ੁਸ਼ੀ 'ਚ ਕਰਵਾਏ ਜਾਣ ਵਾਲੇ ਸਮਾਗਮ ਸਬੰਧੀ ਮੀਟਿੰਗ

ਹੁਸ਼ਿਆਰਪੁਰ, 17 ਜਨਵਰੀ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਲਾਂਘੇ ਦੇ ਖੁੱਲ੍ਹਣ ਦੀ ਖ਼ੁਸ਼ੀ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ 19 ਜਨਵਰੀ ਨੂੰ ਗੁਰਦੁਆਰਾ ਟਿੱਬਾ ...

ਪੂਰੀ ਖ਼ਬਰ »

ਸੰਤੋਸ਼ ਚੌਧਰੀ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਹੁਸ਼ਿਆਰਪੁਰ, 17 ਜਨਵਰੀ (ਬਲਜਿੰਦਰਪਾਲ ਸਿੰਘ)-ਸਾਬਕਾ ਕੇਂਦਰੀ ਰਾਜ ਮੰਤਰੀ ਸੰਤੋਸ਼ ਚੌਧਰੀ ਵਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਵਲੋਂ ਵਿਧਾਇਕਾਂ ਨੂੰ ਫ਼ੰਡ ਜਾਰੀ ਕਰਨ ਦੇ ਫ਼ੈਸਲੇ ਲਈ ਵਧਾਈ ਦਿੱਤੀ | ਇਸ ਦੇ ...

ਪੂਰੀ ਖ਼ਬਰ »

ਜਬਰ-ਜਨਾਹ ਵਾਲੇ ਮਾਮਲੇ ਦੀ ਸਾਜਿਸ਼ 'ਚ ਸ਼ਾਮਿਲ ਦੋਸ਼ੀ ਵੀ ਕਾਬੂ

ਹੁਸ਼ਿਆਰਪੁਰ, 17 ਜਨਵਰੀ (ਬਲਜਿੰਦਰਪਾਲ ਸਿੰਘ)-ਵਿਆਹ ਦਾ ਝਾਂਸਾ ਦੇਣ ਤੋਂ ਬਾਅਦ ਲੜਕੀ ਨੂੰ ਘਰ ਤੋਂ ਅਗਵਾ ਕਰਨ ਵਾਲੇ ਮਾਮਲੇ ਦੀ ਸਾਜ਼ਿਸ਼ 'ਚ ਸ਼ਾਮਿਲ ਕਥਿਤ ਦੋਸ਼ੀ ਨੂੰ ਥਾਣਾ ਮੇਹਟੀਆਣਾ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਅਦਾਲਤ 'ਚ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਅਹਿਮਦੀਆ ਮੁਸਲਿਮ ਸਮੁਦਾਏ ਨਾਲ ਸਬੰਧਿਤ ਵਫ਼ਦ ਵਲੋਂ ਖੰਨਾ ਨਾਲ ਮੁਲਾਕਾਤ

ਹੁਸ਼ਿਆਰਪੁਰ, 17 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜੰਮੂ-ਕਸ਼ਮੀਰ ਦੇ ਅਹਿਮਦੀਆ ਮੁਸਲਿਮ ਸਮੁਦਾਏ ਨਾਲ ਸਬੰਧਿਤ ਇੱਕ ਵਫ਼ਦ ਨੇ ਅਕੀਲ ਅਹਿਮਦ ਸਹਾਰਨਪੁਰੀ ਦੀ ਅਗਵਾਈ 'ਚ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਜੰਮ-ਕਸ਼ਮੀਰ ਇੰਚਾਰਜ ਅਵਿਨਾਸ਼ ਰਾਏ ਖੰਨਾ ਨਾਲ ...

ਪੂਰੀ ਖ਼ਬਰ »

ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ

ਹੁਸ਼ਿਆਰਪੁਰ, 17 ਜਨਵਰੀ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਟਿੱਬਾ ਸਾਹਿਬ ਸੇਵਾ ਸਿਮਰਨ ਸਭਾ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਮੀਰੀ ਪੀਰੀ ਸੇਵਾ ਸਿਮਰਨ ...

ਪੂਰੀ ਖ਼ਬਰ »

ਟੀ.ਐਸ.ਯੂ ਵਲੋਂ ਬਠਿੰਡਾ ਵਿਖੇ ਬਿਜਲੀ ਮੁਲਾਜ਼ਮਾਂ 'ਤੇ ਕੀਤੇ ਲਾਠੀਚਾਰਜ ਦੀ ਨਿੰਦਾ

ਗੁਰਦਾਸਪੁਰ, 17 ਜਨਵਰੀ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ, ਬਾਰਡਰ ਜ਼ੋਨ ਦੇ ਪ੍ਰਧਾਨ ਭੁਪਨੇਸ਼ ਕੁਮਾਰ, ਸਰਕਲ ਪ੍ਰਧਾਨ ਰਮੇਸ਼ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਜਲੀ ਮੁਲਾਜ਼ਮ ਜਾਇੰਟ ਫੋਰਮ ਪੰਜਾਬ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX