ਤਾਜਾ ਖ਼ਬਰਾਂ


ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ) 17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਂਚੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀ ਬਾਗ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ...
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭੁਵਨੇਸ਼ਵਰ, 17 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਦ੍ਰਕ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਰਾਜਨਾਥ ਸਿੰਘ ਨੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ....
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਨੂਰਪੁਰ ਬੇਦੀ, 17 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ...
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਨਵੀਂ ਦਿੱਲੀ, 17 ਫਰਵਰੀ- 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 42 ਜਵਾਨ ਸ਼ਹੀਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਇਹ ਮੰਗ ....
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਖ਼ਾਲਿਸਤਾਨ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ
. . .  1 day ago
ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਪੰਜ ਲੋਕਾਂ ਦੀ ਮੌਤ, ਛੇ ਜ਼ਖ਼ਮੀ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  1 day ago
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  1 day ago
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  1 day ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  1 day ago
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  1 day ago
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  1 day ago
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  1 day ago
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  1 day ago
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  1 day ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  1 day ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  1 day ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  1 day ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  1 day ago
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਵਾਮਾ ਹਮਲੇ ਦੇ ਦੁਖ 'ਚ ਵਿਰਾਟ ਕੋਹਲੀ ਨੇ ਖੇਡ ਸਨਮਾਨ ਸਮਾਰੋਹ ਕੀਤਾ ਰੱਦ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550
ਿਵਚਾਰ ਪ੍ਰਵਾਹ: ਚਰਿੱਤਰ ਦੀ ਦੌਲਤ ਸਾਰੀਆਂ ਦੌਲਤਾਂ ਨਾਲੋਂ ਵੱਡੀ ਹੁੰਦੀ ਹੈ। -ਸਮਾਈਲਜ

ਜਗਰਾਓਂ

ਵਿਦੇਸ਼ ਜਾਣ ਦੀ ਲਾਲਸਾ 'ਚ ਲੋਕ ਹੋ ਰਹੇ ਨੇ ਅਖੌਤੀ ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ

ਲੋਹਟਬੱਦੀ, 17 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-ਇਸ 'ਚ ਕੋਈ ਸ਼ੱਕ ਨਹੀਂ ਕਿ ਮਹਿੰਗੀ ਵਿੱਦਿਆ ਹਾਸਲ ਕਰਨ ਦੇ ਬਾਵਜੂਦ ਵੀ ਪੰਜਾਬ ਅੰਦਰ ਲੱਖਾਂ ਨੌਜਵਾਨ ਲੜਕੇ-ਲੜਕੀਆਂ ਬੇਰੁਜ਼ਗਾਰੀ ਦੇ ਝੰਬੇ ਹੋਏ ਹਨ ਜੋ ਕਿ ਆਪਣੀ ਜ਼ਿੰਦਗੀ ਦੇ ਸੁਨਹਿਰੀ ਸੁਪਨੇ ਸਜਾਉਣ ਤੇ ਪਰਿਵਾਰਕ ਮੈਂਬਰਾਂ ਦੀਆਂ ਰੀਝਾਂ/ਚਾਅ ਪੂਰੇ ਕਰਨ ਦੀ ਲਾਲਸਾ ਨਾਲ ਵਿਦੇਸ਼ਾਂ ਵੱਲ ਨੂੰ ਰੁਖ ਕਰ ਰਹੇ ਹਨ | ਅਜਿਹੇ 'ਚ ਬਹੁਤ ਘੱਟ ਗਿਣਤੀ ਨੌਜਵਾਨ ਹੋਣਗੇ ਜੋ ਆਪਣੇ ਮਿਸ਼ਨ 'ਚ ਕਾਮਯਾਬ ਹੁੰਦੇ ਹੋਣਗੇ, ਜਦਕਿ ਬਹੁਤੇ ਤਾਂ ਇੱਥੇ ਹੀ ਅਖੌਤੀ ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ, ਜਦਕਿ ਜਿਹੜੇ ਜਹਾਜ਼ ਚੜ੍ਹਾ ਵੀ ਦਿੱਤੇ ਜਾਂਦੇ ਹਨ ਉਹ ਕਈ ਕਈ ਮਹੀਨੇ ਰਸਤਿਆਂ 'ਚ ਹੀ ਰੁਲਦੇ ਰਹਿੰਦੇ ਹਨ | ਇਹ ਵੀ ਦੇਖਣ 'ਚ ਆਉਂਦਾ ਹੈ ਕਿ ਏਜੰਟ ਵਰਕ ਪਰਮਿਟ ਲਗਾਉਣ ਦੇ ਪੈਸੇ ਲੈਂਦੇ ਹਨ, ਜਦਕਿ ਵੀਜ਼ੇ ਦਾ ਕੋਈ ਹੋਰ ਮੰਤਵ ਹੁੰਦਾ ਹੈ | ਇਨ੍ਹਾਂ ਕਾਰਨਾਂ 'ਚ ਪੰਜਾਬੀ ਨੌਜਵਾਨੀ ਦਾ ਵਿਦੇਸ਼ਾਂ ਅੰਦਰ ਹਰ ਤਰ੍ਹਾਂ ਨਾਲ ਸ਼ੋਸਣ ਹੁੰਦਾ ਹੈ | ਇਸ ਸੰਦਰਭ 'ਚ ਰੋਜ਼ਾਨਾ ਹੀ ਲੋਕਾਂ ਵਲੋਂ ਠੱਗੀ ਦਾ ਸ਼ਿਕਾਰ ਹੋਣ ਦੀ ਦੁਹਾਈ ਦੇ ਕੇ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਹਨ ਤਾਂ ਕਿ ਪੈਸੇ ਵਾਪਸ ਹੋਣ ਤੇ ਏਜੰਟਾਂ ਦੀ ਦੁਕਾਨਦਾਰੀ ਬੰਦ ਹੋਵੇ | ਅਜਿਹੇ 'ਚ ਹਰ ਕਿਸੇ ਸ਼ਿਕਾਇਤ ਕਰਤਾ ਨੂੰ ਇਨਸਾਫ਼ ਮਿਲਣਾ ਔਖਾ ਹੁੰਦਾ ਹੈ, ਕਿਉਂਕਿ ਅਜਿਹੇ ਕੰਮ ਕਰਨ ਵਾਲੇ ਏਜੰਟਾਂ ਨਾਲ ਕੁਝ ਕਾਲੀਆਂ ਭੇਡਾਂ ਦਾ ਵੀ ਲੈਣ-ਦੇਣ ਹੁੰਦਾ ਹੈ ਜੋ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਇ ਸ਼ਿਕਾਇਤਾਂ ਨੂੰ ਦੱਬੀ ਰੱਖਣ ਨੂੰ ਤਰਜੀਹ ਦਿੰਦੇ ਹਨ | ਅਜਿਹੇ ਏਜੰਟ ਵੀ ਹਨ ਜੋ ਲੋਕਾਂ ਨਾਲ ਠੱਗੀਆਂ ਮਾਰ ਕੇ ਆਪਣੇ ਰਿਹਾਇਸ਼ੀ ਖੇਤਰ ਨੂੰ ਛੱਡ ਕੇ ਕਿਤੇ ਬਾਹਰ ਹੀ ਰਹਿਣ ਲੱਗ ਗਏ ਤੇ ਕਿਸੇ ਵੀ ਪੁਲਿਸ ਕਾਰਵਾਈ ਤੋਂ ਬਚੇ ਰਹਿਣ ਲਈ ਵਾਪਸ ਕਿਸੇ ਖ਼ੁਸ਼ੀ-ਗਮੀ ਦੇ ਸਮਾਗਮ 'ਚ ਵੀ ਸ਼ਾਮਿਲ ਹੋਣ ਦੀ ਜੁਰਅਤ ਨਹੀਂ ਕਰ ਰਹੇ | ਇਸ ਦੇ ਉਲਟ ਬਹੁਤੇ ਏਜੰਟਾਂ ਦਾ ਕੋਈ ਥਹੁ-ਪਤਾ ਹੀ ਨਹੀਂ ਹੁੰਦਾ | ਲੋਕਾਂ ਨੂੰ ਧੋਖੇ ਜਾਂ ਕਿਸੇ ਵੀ ਠੱਗੀ ਤੋਂ ਬਚਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਲੋਂ ਸਮੇਂ-ਸਮੇਂ 'ਤੇ ਸਰਕਾਰ ਵਲੋਂ ਪ੍ਰਮਾਣਿਤ ਟਰੈਵਲ ਏਜੰਟਾਂ, ਇਮੀਗ੍ਰੇਸ਼ਨ ਸਲਾਹਕਾਰਾਂ ਜਾਂ ਟਿਕਟ ਏਜੰਟਾਂ ਨਾਲ ਸੰਪਰਕ ਕਰਨ ਦੀ ਹਦਾਇਤ ਕੀਤੀ ਜਾਂਦੀ ਹੈ ਪਰ ਫਿਰ ਵੀ ਉਨ੍ਹਾਂ ਪਾਸ ਪਹੁੰਚਣ ਦੀ ਬਜਾਇ ਅਖੌਤੀ ਟਰੈਵਲ ਏਜੰਟਾਂ ਦੀਆਂ ਗੱਲਾਂ 'ਚ ਆ ਕੇ ਆਪਣੀ ਆਰਥਿਕ ਤੇ ਮਾਨਸਿਕ ਲੁੱਟ ਕਰਵਾ ਰਹੇ ਹਨ | ਇਸ ਸਬੰਧੀ ਸੰਪਰਕ ਕਰਨ 'ਤੇ ਜ਼ਿਲ੍ਹਾ ਮੈਜਿਸਟ੍ਰੇਟ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਵਿਦੇਸ਼ ਜਾਣ ਵਾਸਤੇ ਕਿਸੇ ਏਜੰਟ ਮਾਰਫ਼ਤ ਅਰਜ਼ੀ ਦਾਖ਼ਲ ਕਰਨ ਦੇ ਚਾਹਵਾਨ ਹਰ ਨਾਗਰਿਕ ਨੂੰ ਏਜੰਟ ਪਾਸ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਪ੍ਰਮਾਣ ਪੱਤਰ ਹੋਣ ਦੀ ਪੜਤਾਲ ਕਰ ਲੈਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਸਮਗਲਿੰਗ ਐਕਟ 2012 ਤਹਿਤ ਹਰ ਜ਼ਿਲੇ੍ਹ ਅੰਦਰ ਅਣ-ਅਧਿਕਾਰਤ ਟਰੈਵਲ ਏਜੰਟਾਂ ਿਖ਼ਲਾਫ਼ ਕਾਰਵਾਈ ਕਰਨ ਦੇ ਆਦੇਸ਼ ਜਾਰੀ ਹਨ | ਦੂਜੇ ਪਾਸੇ ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਟਰੈਵਲ ਏਜੰਟਾਂ, ਇਮੀਗ੍ਰੇਸ਼ਨ ਸਲਾਹਕਾਰਾਂ, ਟਿਕਟ ਏਜੰਟਾਂ ਤੇ ਆਈਲੈਟਸ ਸੰਸਥਾਵਾਂ ਵਾਸਤੇ ਇਹ ਲਾਜ਼ਮੀ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਪਾਸ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਯਕੀਨੀ ਬਣਾਉਣ |

ਅਕਾਲੀ ਦਲ ਵਲੋਂ ਲੁਧਿਆਣਾ ਸੀਟ ਭਾਜਪਾ ਲਈ ਛੱਡਣ ਦਾ ਇਸ਼ਾਰਾ ਪਾਰਟੀ ਦੀ ਹਾਰ ਦਾ ਸੰਕੇਤ-ਦਾਖਾ/ਬਾਵਾ

ਮੁੱਲਾਂਪੁਰ-ਦਾਖਾ, 17 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਅਗਾਮੀ 2019 ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਆਪਣੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਭੱਜ ਰਿਹ ਹੈ, ਇਥੋਂ ਤੱਕ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਪਣੇ ਗਠਜੋੜ ਵਾਲੀ ...

ਪੂਰੀ ਖ਼ਬਰ »

24ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ 24 ਨੂੰ ਮੈਹਦੇਆਣਾ ਸਾਹਿਬ ਤੋਂ ਰਵਾਨਾ ਹੋਵੇਗਾ-ਲੱਖਾ

ਹਠੂਰ, 17 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਨੂੰ ਛੱਡਣ ਦੇ ਇਤਿਹਾਸਕ ਤੇ ਵੈਰਾਗਮਈ ਪਲਾਂ ਦੀ ਯਾਦ ਤਾਜ਼ਾ ਕਰਵਾਉਣ ਲਈ ਗੁਰਦੁਆਰਾ ਮੈਹਦੇਆਣਾ ਸਾਹਿਬ ਦੇ ਬਾਨੀ ਮੁੱਖ ਸੇਵਾਦਾਰ ਸੱਚਖੰਡ ਵਾਸੀ ...

ਪੂਰੀ ਖ਼ਬਰ »

ਭਾਈ ਮੰਡ ਦੀ ਅਗਵਾਈ ਹੇਠ ਨਵੀਂ ਚੁਣੀ ਪੰਚਾਇਤ ਦਾ ਸਨਮਾਨ

ਸਿੱਧਵਾਂ ਬੇਟ, 17 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਬੰਗਸੀਪੁਰਾ ਦੇ ਬਾਹਰਵਾਰ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੁੱਖ ਸੇਵਾਦਰ ਭਾਈ ਜਗਤਾਰ ਸਿੰਘ ਮੰਡ ਦੀ ਅਗਵਾਈ ਹੇਠ ਲਾਗਲੇ ਪਿੰਡ ਬੰਗਸੀਪੁਰਾ ਦੀ ਨਵੀਂ ਚੁਣੀ ਸਰਪੰਚ ਬੀਬੀ ਸਿਮਰਪਾਲ ਕੌਰ ...

ਪੂਰੀ ਖ਼ਬਰ »

ਮਿੰਨੀ ਛਪਾਰ ਦੇ ਬੱਸ ਸਟੈਂਡ ਦੀ ਬਿਲਡਿੰਗ ਢਾਹੇ ਜਾਣ 'ਤੇ ਲੋਕਾਂ ਵਿਚ ਭਾਰੀ ਰੋਸ

ਅਹਿਮਦਗੜ੍ਹ, 17 ਜਨਵਰੀ (ਪੁਰੀ)-ਲਾਗਲੇ ਪਿੰਡ ਮਿੰਨੀ ਛਪਾਰ ਦੇ ਲੋਕਾਂ ਦੀ ਸਹੂਲਤ ਲਈ ਕਰੀਬ 14 ਸਾਲ ਪਹਿਲਾਂ ਛਪਾਰ ਰੋਡ 'ਤੇ ਬੱਸ ਸਟਾਪ ਵਾਲੀ ਥਾਂ 'ਤੇ ਬਣੇ ਬੱਸ ਸਟੈਂਡ ਦੀ ਬਿਲਡਿੰਗ ਨੂੰ ਢਾਹ ਦਿੱਤੇ ਜਾਣ 'ਤੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਨਗਰ ਕੀਰਤਨ ਸਬੰਧੀ ਇਲਾਕੇ ਦੀਆਂ ਪੰਚਾਇਤਾਂ ਨਾਲ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਮੀਟਿੰਗ ਹੋਈ

ਜਗਰਾਉਂ, 17 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਮੁੱਖ ਅਸਥਾਨ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਇਲਾਕੇ ਦੀਆਂ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਤੇ ਪਤਵੰਤਿਆਂ ਨਾਲ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਮੀਟਿੰਗ ਹੋਈ | ਮੀਟਿੰਗ ਵਿਚ ਸੰਤ ਬਾਬਾ ਘਾਲਾ ਸਿੰਘ ...

ਪੂਰੀ ਖ਼ਬਰ »

ਦਾਖਾ ਪੁਲਿਸ ਵਲੋਂ ਗਹੌਰ ਨਾਮ ਚਰਚਾ ਘਰ ਨੇੜੇ ਸਖ਼ਤ ਸੁਰੱਖਿਆ ਪ੍ਰਬੰਧ

ਮੁੱਲਾਂਪੁਰ-ਦਾਖਾ, 17 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਮਾਮਲੇ 'ਚ ਸੀ.ਬੀ.ਆਈ. ਅਦਾਲਤ ਵਲੋਂ ਵੀਡਿਓ ਕਾਨਫ਼ਰੰਸ ਰਾਹੀਂ ਡੇਰਾ ਮੁਖੀ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਨੂੰ ਲੈ ਕੇ ਅੱਜ ਮਾਡਲ ਥਾਣਾ ਦਾਖਾ ਦੀ ਹਦੂਦ ਅੰਦਰ ...

ਪੂਰੀ ਖ਼ਬਰ »

ਸਾਢੇ 8 ਕਿੱਲੋ ਚਰਸ ਸਮੇਤ ਦੋ ਕਾਬੂ

ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ.ਐਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਦੋਰਾਹਾ ਦੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਬੱਸ ਸਟੈਂਡ ਦੋਰਾਹਾ ਨੇੜੇ ਪੁਲਿਸ ਪਾਰਟੀ ਨੂੰ ਦੇਖ ਕੇ ਮੁੜਦੇ 2 ਮੋਨੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਇਮਾਨਦਾਰੀ ਅਜੇ ਜ਼ਿੰਦਾ ਹੈ

ਰਾਏਕੋਟ, 17 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਅੱਜ ਦੇ ਯੁੱਗ 'ਚ ਇਮਾਨਦਾਰੀ ਅਜੇ ਵੀ ਜਿੰਦਾ ਹੈ, ਅਜਿਹੀ ਉਦਾਹਰਨ ਪਿੰਡ ਬੱਸੀਆਂ ਦੇ ਨੰਬਰਦਾਰ ਸਤਪਾਲ ਸਿੰਘ ਨੇ ਪੈਦਾ ਕੀਤੀ | ਇਸ ਮੌਕੇ ਨੰਬਰਦਾਰ ਸਤਪਾਲ ਸਿੰਘ ਨੂੰ ਰਾਏਕੋਟ ਰੋਡ 'ਤੇ ਡਿੱਗਿਆ ਹੋਇਆ ਪਰਸ ਮਿਲਿਆ, ਜੋ ਪਰਸ ...

ਪੂਰੀ ਖ਼ਬਰ »

ਦਾਖਾ ਗਰਾਊਾਡ 'ਚ ਸਕੂਲ ਵਿਦਿਆਰਥੀਆਂ ਵਲੋਂ ਗਣਤੰਤਰ ਦਿਵਸ ਦੀ ਤਿਆਰੀ

ਮੁੱਲਾਂਪੁਰ-ਦਾਖਾ, 17 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਆਜ਼ਾਦ ਭਾਰਤ ਸੰਵਿਧਾਨ ਦੇ ਸਤਿਕਾਰ ਵਜੋਂ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਤਿਰੰਗਾ ਲਹਿਰਾਏ ਜਾਣ ਸਮੇਂ 26 ਜਨਵਰੀ ਗਣਤੰਤਰ ਦਿਵਸ 'ਤੇ ਅਜ਼ਾਦੀ ਘੁਲਾਟੀਆਂ ਦੇ ...

ਪੂਰੀ ਖ਼ਬਰ »

ਪਿੰਡ ਗੁਰੂਸਰ ਕਾਉਂਕੇ 'ਚ ਖੇਤੀਬਾੜੀ ਵਿਭਾਗ ਨੇ ਪਰਾਲੀ ਦੀ ਸਾਂਭ ਸਬੰਧੀ ਕੈਂਪ ਲਗਾਇਆ

ਜਗਰਾਉਂ, 17 ਜਨਵਰੀ (ਅਜੀਤ ਸਿੰਘ ਅਖਾੜਾ)-ਜਗਰਾਉਂ ਨਜ਼ਦੀਕ ਪਿੰਡ ਗੁਰੂਸਰ ਕਾਉਂਕੇ ਵਿਖੇ ਖੇਤੀਬਾੜੀ ਵਿਭਾਗ ਬਲਾਕ ਜਗਰਾਉਂ ਵਲੋਂ ਬਲਾਕ ਅਫ਼ਸਰ ਡਾ: ਬਲਵਿੰਦਰ ਸਿੰਘ ਦੀ ਅਗਵਾਈ 'ਚ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਜੀ.ਐਚ.ਜੀ. ਕਾਲਜ ਦਾ ਡੀ.ਫਾਰਮੇਸੀ (ਉਪਵੈਦ) ਦਾ ਨਤੀਜਾ ਸੌ ਫ਼ੀਸਦੀ ਰਿਹਾ

ਰਾਏਕੋਟ, 17 ਜਨਵਰੀ (ਸੁਸ਼ੀਲ)-ਜੀ.ਐਚ.ਜੀ ਗਰੁੱਪ ਆਫ਼ ਕਾਲਜਜ਼ ਤਹਿਤ ਚੱਲ ਰਹੇ ਜੀ.ਐਚ.ਜੀ ਕਾਲਜ ਆਫ਼ ਆਯੁਰਵੈਦਿਕ ਫਾਰਮੇਸੀ ਦੇ ਵਿਦਿਆਰਥੀਆਂ ਨੇ ਡੀ.ਫਾਰਮੇਸੀ (ਉਪਵੈਦ) ਭਾਗ ਪਹਿਲਾ ਤੇ ਭਾਗ ਦੂਜਾ ਦੀ ਸਾਲਾਨਾ ਪ੍ਰੀਖਿਆ ਵਿਚ ਸ਼ਾਨਦਾਰ ਨਤੀਜੇ ਹਾਸਲ ਕਰਕੇ ਕਾਲਜ ਦਾ ...

ਪੂਰੀ ਖ਼ਬਰ »

ਸਵ: ਸੁਖਦੇਵ ਸਿੰਘ ਜਵੰਧਾ ਯਾਦਗਾਰੀ ਟਰੱਸਟ ਬੱਸੀਆਂ ਵਲੋਂ ਸਿਲਾਈ ਦਾ ਮੁਫ਼ਤ ਕੋਰਸ ਸ਼ੁਰੂ

ਰਾਏਕੋਟ, 17 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸਵ: ਸੁਖਦੇਵ ਸਿੰਘ ਜਵੰਧਾ ਯਾਦਗਾਰੀ ਟਰੱਸਟ ਪਿੰਡ ਬੱਸੀਆਂ ਵਲੋਂ ਸਿਲਾਈ ਤੇ ਕਟਾਈ ਦਾ ਮੁਫ਼ਤ ਟਰੇਨਿੰਗ ਕੈਂਪ ਲਗਵਾਇਆ ਗਿਆ, ਜਿਸ ਦਾ ਉਦਘਾਟਨ ਸਰਪੰਚ ਜਗਦੇਵ ਸਿੰਘ ਚੀਮਾ ਤੇ ਉੱਘੇ ਸਮਾਜ ਸੇਵੀ ਕੰਵਰਜੀਤ ਸਿੰਘ ਜਵੰਧਾ ...

ਪੂਰੀ ਖ਼ਬਰ »

ਡੇਰਾ ਬਾਬਾ ਲਾਭ ਸਿੰਘ ਬੱਸੀਆਂ ਵਿਖੇ ਅੱਖਾਂ ਦਾ ਕੈਂਪ ਲਗਾਇਆ

ਰਾਏਕੋਟ, 17 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਨਿਰਮਲ ਡੇਰਾ ਬਾਬਾ ਲਾਭ ਸਿੰਘ ਪਿੰਡ ਬੱਸੀਆਂ ਵਿਖੇ ਸਾਲਾਨਾ ਧਾਰਮਿਕ ਸਮਾਗਮ ਤੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਦੌਰਾਨ ਡਾ: ਰਮੇਸ਼ ਸੁਪਰਸਪੈਸ਼ਲਿਟੀ ਅੱਖਾਂ ਦਾ ਹਸਪਤਾਲ ਰਾਏਕੋਟ ਦੀ ਟੀਮ ਡਾ: ...

ਪੂਰੀ ਖ਼ਬਰ »

ਪਿੰਡ ਕੋਠੇ ਖੰਜੂਰਾ ਵਿਖੇ 'ਬੇਟੀ ਪੜ੍ਹਾਓ ਬੇਟੀ ਬਚਾਓ' ਤਹਿਤ ਕੈਂਪ ਲਗਾਇਆ

ਜਗਰਾਉਂ, 17 ਜਨਵਰੀ (ਅਜੀਤ ਸਿੰਘ ਅਖਾੜਾ)-ਪਿੰਡ ਕੋਠੇ ਖੰਜੂਰਾ ਵਿਖੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਦੇ ਨਿਰਦੇਸ਼ਾਂ ਤਹਿਤ ਸੀ.ਡੀ.ਪੀ.ਓ. ਜਗਰਾਉਂ ਮੈਡਮ ਹਰਮਿੰਦਰ ਕੌਰ ਦੀ ਅਗਵਾਈ 'ਚ 'ਬੇਟੀ ਪੜ੍ਹਾਓ ਬੇਟੀ ਬਚਾਓ' ਤਹਿਤ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ 'ਚ ਜੀ.ਐਚ.ਜੀ. ਅਕੈਡਮੀ ਦੇ ਵਿਦਿਆਰਥੀਆਂ ਦਾ ਵਧੀਆ ਪ੍ਰਦਰਸ਼ਨ

ਜੋਧਾਂ, 17 ਜਨਵਰੀ (ਗੁਰਵਿੰਦਰ ਸਿੰਘ ਹੈਪੀ)-ਛੇਵੇਂ ਪਾਤਸ਼ਾਹ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਨਗਰ ਖੰਡੂਰ ਵਿਖੇ ਗੁਰਦੁਆਰਾ ਬਾਬਾ ਬਾਵਨਾ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਵਿਚ ਜੀ.ਐਚ.ਜੀ. ਅਕੈਡਮੀ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਭਗਤ ਨਾਮਦੇਵ ਪਬਲਿਕ ਸਕੂਲ ਚੌ ਕੀਮਾਨ ਵਿਖੇ ਕੁੜੀਆਂ ਦੀ ਲੋਹੜੀ ਮਨਾਈ

ਚੌਾਕੀਮਾਨ, 17 ਜਨਵਰੀ (ਤੇਜਿੰਦਰ ਸਿੰਘ ਚੱਢਾ)-ਭਗਤ ਨਾਮਦੇਵ ਪਬਲਿਕ ਸਕੂਲ ਚੌਾਕੀਮਾਨ ਵਿਖੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਲੋਹੜੀ ਮੇਲਾ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸਕੂਲ ਮੁਖੀ ਮੈਡਮ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਭਰੋਵਾਲ ਕਲਾਂ 'ਚ ਸਾਲਾਨਾ ਸਮਾਗਮ ਕਰਵਾਇਆ

ਭੂੰਦੜੀ, 17 ਜਨਵਰੀ (ਕੁਲਦੀਪ ਸਿੰਘ ਮਾਨ)-ਸਰਕਾਰੀ ਹਾਈ ਸਕੂਲ ਭਰੋਵਾਲ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਸੰਮਤੀ ਮੈਂਬਰ ਮਨਜੀਤ ਸਿੰਘ ਭਰੋਵਾਲ ਨੇ ਕਿਹਾ ਕਿ ਚੰਗੇ ਅੰਕ ਪ੍ਰਾਪਤ ਕਰਨ ਲਈ ਅਧਿਆਪਕ-ਮਾਪੇ ਤੇ ...

ਪੂਰੀ ਖ਼ਬਰ »

ਮਿੱਲ ਮਾਲਕ ਨਾਲ ਧੋਖਾਧੜੀ ਦੇ ਦੋਸ਼ ਵਿਚ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਖੰਨਾ, 17 ਜਨਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਇਕ ਮਿੱਲ ਦੇ ਮਾਲਕ ਅਭਿਸ਼ੇਕ ਬਾਂਸਲ ਮੈਸ: ਲਾਲ ਜੀ ਸਟੀਲ ਕਾਰਪੋਰੇਸ਼ਨ ਅਮਲੋਹ ਰੋਡ ਮੰਡੀ ਗੋਬਿੰਦਗੜ੍ਹ ਦੀ ਸ਼ਿਕਾਇਤ ਤੇ ਮਿਲ ਮਾਲਕ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿਚ 2 ਵਿਅਕਤੀਆਂ ਬਲਵਿੰਦਰ ...

ਪੂਰੀ ਖ਼ਬਰ »

ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਨ ਸਬੰਧੀ ਸਮਾਗਮ ਸਮਾਪਤ

ਮਲੌਦ, 17 ਜਨਵਰੀ (ਸਹਾਰਨ ਮਾਜਰਾ)-ਜੰਗ-ਏ-ਅਜ਼ਾਦੀ ਦੇ ਪਹਿਲੇ ਸ਼ਹੀਦ ਤੇ ਮੁੱਢਲੇ ਘੁਲਾਟੀਏ ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦੇ 239ਵੇਂ ਜਨਮ ਦਿਨ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬਾਂ ਦੀਆਂ ਖ਼ੁਸ਼ੀਆਂ ਵਿਚ ਬਾਬਾ ਮਹਾਰਾਜ ...

ਪੂਰੀ ਖ਼ਬਰ »

ਬਾਈਪਾਸ ਦੇ ਬੰਦ ਹੋਏ ਲਾਂਘੇ ਖੁਲ੍ਹਵਾਉਣ ਲਈ ਬਸਪਾ ਸਮਾਜਿਕ ਜਥੇਬੰਦੀਆਂ ਦਾ ਸਾਥ ਦੇਵੇਗੀ-ਐਡਵੋਕੇਟ ਸ਼ਿਵ ਕੁਮਾਰ ਕਲਿਆਣ

ਸਮਰਾਲਾ, 17 ਜਨਵਰੀ (ਬਲਜੀਤ ਸਿੰਘ ਬਘੌਰ)-ਛੇ ਮਾਰਗੀ ਰੋਡ 'ਤੇ ਸ਼ਹਿਰ ਦੇ ਬਾਹਰਵਾਰ ਮਾਲਵਾ ਕਾਲਜ ਬੌਾਦਲੀ ਤੋਂ ਚਹਿਲਾਂ ਤੱਕ ਕੱਢੇ ਜਾ ਰਹੇ ਬਾਈਪਾਸ ਕਾਰਨ ਦਰਜਨਾਂ ਪਿੰਡਾਂ ਦੇ ਸ਼ਹਿਰਾਂ ਨੂੰ ਆਉਣ ਵਾਲੇ ਰਸਤੇ ਬੰਦ ਹੋ ਗਏ ਹਨ, ਜਿਸ ਕਾਰਨ ਪਿੰਡਾਂ ਦੇ ਵਸਨੀਕਾਂ ਵਲੋਂ ...

ਪੂਰੀ ਖ਼ਬਰ »

ਨਵ-ਜੰਮੀਆਂ ਧੀਆਂ ਦੀ ਲੋਹੜੀ ਮਨਾਉਣਾ ਨੂਰਪੁਰ ਬੇਟ ਵਾਸੀਆਂ ਦਾ ਚੰਗਾ ਉਪਰਾਲਾ-ਐਮ.ਪੀ ਬਿੱਟੂ

ਹੰਬੜਾਂ, 17 ਜਨਵਰੀ (ਜਗਦੀਸ਼ ਸਿੰਘ ਗਿੱਲ)-ਪਿੰਡ ਨੂਰਪੁਰ ਬੇਟ ਵਿਖੇ ਹਰੇਕ ਸਾਲ ਦੀ ਤਰ੍ਹਾਂ ਪਿੰਡ 'ਚ ਨਵ-ਜਨਮੀਆਂ ਧੀਆਂ ਦੀ ਲੋਹੜੀ ਮਨਾਉਣ ਸਬੰਧੀ ਕਾਂਗਰਸੀ ਆਗੂ ਸਾਬਕਾ ਸਰਪੰਚ ਜਸਵੀਰ ਸਿੰਘ ਨੂਰਪੁਰ ਬੇਟ ਦੀ ਅਗਵਾਈ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਪੀ.ਡਬਲਯੂ.ਡੀ ਵਿਭਾਗ ਦੇ ਮੇਟ ਅਵਤਾਰ ਸਿੰਘ ਅਕਾਲਗੜ੍ਹ ਦੀ ਸੇਵਾਮੁਕਤੀ 'ਤੇ ਵਿਦਾਇਗੀ ਸਮਾਗਮ

ਰਾਏਕੋਟ, 17 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪੀ.ਡਬਲਯੂ.ਡੀ ਵਿਭਾਗ ਦੇ ਮੇਟ ਅਵਤਾਰ ਸਿੰਘ ਅਕਾਲਗੜ੍ਹ ਦੀ ਸੇਵਾਮੁਕਤੀ 'ਤੇ ਵਿਦਾਇਗੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਵਤਾਰ ਸਿੰਘ ਅਕਾਲਗੜ੍ਹ ਦੀਆਂ ਨੌਕਰੀ ਦੌਰਾਨ ਦਿੱਤੀਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਨੂੰ ਮੁਅੱਤਲ ਕਰਨ ਦਾ ਜਲਦੀ 'ਚ ਲਿਆ ਫ਼ੈਸਲਾ-ਚੇਅਰਮੈਨ ਬੇਰਕਲਾਂ

ਮਲੌਦ, 17 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ / ਦਿਲਬਾਗ ਸਿੰਘ ਚਾਪੜਾ)-ਕਿਸਾਨ ਖੇਤ ਮਜ਼ਦੂਰ ਸੈੱਲ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਆਪਣੇ ਸਾਥੀਆਂ ਸਮੇਤ ਲਿਖਤੀ ਪੈ੍ਰੱਸ ਨੋਟ ਜਾਰੀ ਕਰਦਿਆਂ ਕਿਹਾ ਕਿ 12 ਜਨਵਰੀ ਦੇ ਸਹੁੰ ...

ਪੂਰੀ ਖ਼ਬਰ »

ਅੰਬੇਰਾ ਗਰੁੱਪ ਵਲੋਂ 'ਅੰਬੇਰਾ ਐਸ' ਪ੍ਰਾਜੈਕਟ ਦੀ ਸ਼ੁਰੂਆਤ

ਲੁਧਿਆਣਾ, 17 ਜਨਵਰੀ (ਅ.ਬ.)-ਸ਼ਹਿਰ ਦੇ ਪ੍ਰਸਿੱਧ ਰਿਅਲ ਅਸਟੇਟ ਸਮੂਹ ਅੰਬੇਰਾ ਗਰੁੱਪ ਨੇ ਇਕ ਹੋਰ ਨਵੇਂ ਵਪਾਰਕ (ਕਮਰਸ਼ਿਅਲ) ਪ੍ਰਾਜੈਕਟ ਦੀ ਹੋਜਰੀ ਉਦਯੋਗ ਦੇ ਕੇਂਦਰ ਸੁੰਦਰ ਨਗਰ 'ਚ ਭੂਮੀ ਪੂਜਣ ਕਰਕੇ ਸ਼ੁਰੂਆਤ ਕੀਤੀ | ਅੰਬੇਰਾ ਗਰੁੱਪ ਦੇ ਇਸ ਵਪਾਰਕ ਪ੍ਰਾਜੈਕਟ ਦਾ ...

ਪੂਰੀ ਖ਼ਬਰ »

ਸੰਤ ਡਾਂਗੋ ਵਾਲਿਆਂ ਵਲੋਂ ਵੱਖ-ਵੱਖ ਖੇਤਰਾਂ 'ਚ ਪਾਇਆ ਜਾ ਰਿਹਾ ਯੋਗਦਾਨ ਸ਼ਲਾਘਾਯੋਗ-ਭਾਈ ਜੰਡ

ਮਲੌਦ, 17 ਜਨਵਰੀ (ਸਹਾਰਨ ਮਾਜਰਾ)-ਉੱਘੇ ਕਥਾ ਵਾਚਕ ਭਾਈ ਜਗਦੇਵ ਸਿੰਘ ਜੰਡ ਵਾਲਿਆਂ ਨੇ ਗੁਰਮਤਿ ਪ੍ਰਚਾਰ ਮਿਸ਼ਨ ਦੇ ਮੁਖੀ ਸੰਤ ਬਾਬਾ ਸਰਬਜੋਤ ਸਿੰਘ ਡਾਂਗੋ ਵਾਲਿਆਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਕਿਹਾ ਕਿ ਸੰਤ ਡਾਂਗੋ ਵਾਲੇ ਦਿਨ ਰਾਤ ਪੰਥ ਦੀ ਸੇਵਾ ਵਿਚ ਜੁਟੇ ਹੋਏ ...

ਪੂਰੀ ਖ਼ਬਰ »

ਕਥਾ ਤੇ ਕੀਰਤਨ ਸਰਵਣ ਕਰਕੇ ਮਨੁੱਖ ਗੁਰੂ ਨਾਲ ਜੁੜਦਾ ਹੈ-ਸੰਤ ਲੋਹਟਬੱਦੀ

ਲੋਹਟਬੱਦੀ, 17 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਪਰਪਿਤ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਲੋਹਟਬੱਦੀ ਦੇ ਸੰਚਾਲਕ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਸਰਬੱਤ ਦੇ ਭਲੇ ਲਈ ਕਰਵਾਏ ...

ਪੂਰੀ ਖ਼ਬਰ »

ਚੰਗੇ ਗੀਤਾਂ ਨੂੰ ਹੀ ਸਰੋਤਿਆਂ ਅੱਗੇ ਲਿਆਉਣ ਦਾ ਯਤਨ ਕੀਤਾ ਜਾਵੇਗਾ-ਟਿਵਾਣਾ

ਜਗਰਾਉਂ, 17 ਜਨਵਰੀ (ਅਜੀਤ ਸਿੰਘ ਅਖਾੜਾ)-ਪਿਛਲੇ ਲੰਮੇ ਸਮੇਂ ਤੋਂ ਆਪਣੀ ਸਾਫ਼ ਸੁਥਰੀ ਕਲਮ ਜ਼ਰੀਏ ਪੰਜਾਬੀ ਸੱਭਿਆਚਾਰ ਦੀ ਸੇਵਾ ਕਰਦੇ ਆ ਰਹੇ ਪ੍ਰਸਿੱਧ ਗੀਤਕਾਰ ਮਨਪ੍ਰੀਤ ਟਿਵਾਣਾ ਨੇ ਹੁਣ ਸੰਗੀਤਕ ਕੰਪਨੀ 'ਪੀਕ ਪੁਆਇੰਟ ਸਟੂਡੀਓ' ਸ਼ੁਰੂ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਰਾਭਾ ਸਕੂਲ 'ਚ ਵਿਗਿਆਨਕ ਚੇਤਨਾ ਸਮਾਗਮ ਅਯੋਜਿਤ

ਪੱਖੋਵਾਲ/ਸਰਾਭਾ, 17 ਜਨਵਰੀ (ਕਿਰਨਜੀਤ ਕੌਰ ਗਰੇਵਾਲ)-ਸ਼ਹੀਦ ਕਰਤਾਰ ਸਿੰਘ ਸਰਾਭਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਭਾ ਵਿਖੇ ਅੱਜ ਤਰਕਸ਼ੀਲ ਸੋਸਾਇਟੀ ਪੰਜਾਬ (ਇਕਾਈ ਲੁਧਿਆਣਾ) ਵਲੋਂ ਸਮਾਜ ਅੰਦਰ ਫੈਲੇ ਅੰਧ ਵਿਸ਼ਵਾਸਾਂ ਨੂੰ ਦੂਰ ਕਰਨ ਲਈ ਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਰਛੀਨ 'ਚ ਦਸਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਏ

ਲੋਹਟਬੱਦੀ, 17 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-ਪਿੰਡ ਰਛੀਨ ਵਿਖੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਪਰਪਿਤ ਗੁਰਦੁਆਰਾ ਸਾਹਿਬ ਵਿਖੇ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸ੍ਰੀ ...

ਪੂਰੀ ਖ਼ਬਰ »

ਰੱਤੋਵਾਲ 'ਚ ਕੌਮੀ ਚਿੰਤਨ ਸੈਮੀਨਾਰ 20 ਨੂੰ

ਮੁੱਲਾਂਪੁਰ-ਦਾਖਾ, 17 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਨੌਜਵਾਨ ਪੀੜ੍ਹੀ ਅੱਗੇ ਕੌਮੀ ਸਮੱਸਿਆਵਾਂ ਦੇ ਹੱਲ ਲਈ ਪਿੰਡ ਰੱਤੋਵਾਲ ਬਲਾਕ ਸੁਧਾਰ (ਲੁਧਿ:) ਰੱਤੋਵਾਲ ਵਿਖੇ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਅਹੁਦੇਦਾਰਾਂ ਵਲੋਂ ਨਗਰ ਦੇ ਸਹਿਯੋਗ ਨਾਲ ਕੌਮੀ ਚਿੰਤਨ ...

ਪੂਰੀ ਖ਼ਬਰ »

ਸੰਗਤਪੁਰਾ ਦੇ ਵਿਕਾਸ ਲਈ ਦਿਨ-ਰਾਤ ਇਕ ਕਰ ਦੇਵਾਂਗੇ-ਮਨੀਲਾ

ਭੂੰਦੜੀ, 17 ਜਨਵਰੀ (ਕੁਲਦੀਪ ਸਿੰਘ ਮਾਨ)-ਪਿੰਡ ਸੰਗਤਪੁਰਾ (ਢੈਪਈ) ਦੀ ਨਵੀਂ ਚੁਣੀ ਸਰਪੰਚ ਸ੍ਰੀਮਤੀ ਪਲਵਿੰਦਰ ਕੌਰ ਮਨੀਲਾ ਪਤਨੀ ਸਮਾਜ ਸੇਵੀ ਤੇ ਟਰੱਕ ਯੂਨੀਅਨ ਜਗਰਾਉਂ ਦੇ ਪ੍ਰਧਾਨ ਬਿੰਦਰ ਸਿੰਘ ਮਨੀਲਾ ਨੇ ਕਿਹਾ ਕਿ ਪਿੰਡ ਦੇ ਲੋਕਾਂ ਨੇ ਜੋ ਮਾਣ ਤੇ ਸਤਿਕਾਰ ...

ਪੂਰੀ ਖ਼ਬਰ »

ਜਥੇਦਾਰ ਉਜਾਗਰ ਸਿੰਘ ਹਠੂਰ ਨੂੰ ਸਦਮਾ, ਪਤਨੀ ਦਾ ਦਿਹਾਂਤ

ਹਠੂਰ, 17 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਸੱਚਖੰਡ ਵਾਸੀ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਸਾਬਕਾ ਪੀ.ਏ. ਜਥੇਦਾਰ ਉਜ਼ਾਗਰ ਸਿੰਘ ਧਾਲੀਵਾਲ ਹਠੂਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦ ਉਨ੍ਹਾਂ ਦੀ ਧਰਮ ਪਤਨੀ ਮਾਤਾ ਜਸਵੰਤ ਕੌਰ ਧਾਲੀਵਾਲ (75) ਅਚਾਨਕ ਅਕਾਲ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਜਨਰਲ ਸਕੱਤਰ ਕਾਲੀਰਾਓ ਦਾ ਵਾਰਡ ਨੰਬਰ-8 ਦੇ ਲੋਕਾਂ ਵਲੋਂ ਸਨਮਾਨ

ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਨਗਰ ਕੌਾਸਲਰ ਸਰਬਦੀਪ ਸਿੰਘ ਕਾਲੀ ਰਾਓ ਨੂੰ ਜ਼ਿਲ੍ਹਾ ਭਾਜਪਾ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਦੀ ਖ਼ੁਸ਼ੀ 'ਚ ਅੱਜ ਵਾਰਡ ਨੰਬਰ-8 ਦੇ ਵਰਕਰਾਂ ਵਲੋਂ ਭਾਜਪਾ ਮੰਡਲ ਦੇ ਜਨਰਲ ਸਕੱਤਰ ਅਨੂਪ ਸ਼ਰਮਾ ਦੀ ਅਗਵਾਈ ਵਿਚ ਸਨਮਾਨਿਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX