ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  1 day ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  1 day ago
ਅੱਜ ਦਾ ਵਿਚਾਰ
. . .  1 day ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 1 hour ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  2 days ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  2 days ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  2 days ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  2 days ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  2 days ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  2 days ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  2 days ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡਰੇਨ ਦੇ ਗੰਦੇ ਪਾਣੀ ਦੀ ਬਦਬੂ ਤੋਂ ਰਾਹਗੀਰ ਡਾਢੇ ਪ੍ਰੇਸ਼ਾਨ

ਸੰਧਵਾਂ, 17 ਜਨਵਰੀ (ਪ੍ਰੇਮੀ ਸੰਧਵਾਂ) - ਡਾ: ਅੰਬੇਡਕਰ ਬੁੱਧਿਸਟ ਰਿਸੋਰਸ ਸੈਂਟਰ ਸੂੰਢ ਦੇ ਨੇੜਿਓਾ ਲੰਘਦੀ ਡਰੇਨ 'ਚ ਫੈਲੀ ਗੰਦਗੀ ਤੇ ਇਕ ਥਾਂ 'ਤੇ ਖੜ੍ਹੇ ਗੰਦੇ ਪਾਣੀ ਵਿਚੋਂ ਆਉਂਦੀ ਬਦਬੂ ਤੋਂ ਰਾਹਗੀਰ ਡਾਢੇ ਪ੍ਰੇਸ਼ਾਨ ਹਨ ਕਿਉਂਕਿ ਡਰੇਨ 'ਚ ਤਰ੍ਹਾਂ-ਤਰ੍ਹਾਂ ਦੇ ਉਗੇ ਨਦੀਨਾਂ 'ਤੇ ਉੱਗੀ ਡਿੱਬ ਕਾਰਨ ਡਰੇਨ ਦੇ ਗੰਦੇ ਪਾਣੀ ਦੀ ਨਿਕਾਸੀ ਠੀਕ ਢੰਗ ਨਾਲ ਨਹੀਂ ਹੋ ਰਹੀ | ਰਾਹਗੀਰਾਂ ਨੇ ਦੱਸਿਆ ਕਿ ਡਾ: ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ ਸੂੰਢ ਦੇ ਨੇੜੇ ਸੜਕ 'ਤੇ ਬਣੇ ਪੁਲ ਕੋਲ ਕਾਫੀ ਗੰਦਗੀ ਫੈਲੀ ਹੋਈ ਹੈ | ਜਦੋਂ ਅਸੀ ਡਰੇਨ 'ਤੇ ਬਣੇ ਪੁਲ ਕੋਲੋਂ ਲੰਘਦੇ ਹਾਂ ਤਾਂ ਸਾਨੂੰ ਗੰਦੇ ਪਾਣੀ ਦੀ ਬਦਬੂ ਤੋਂ ਬਚਣ ਲਈ ਮਜ਼ਬੂਰਨ ਨੱਕ-ਮੂੰਹ 'ਤੇ ਕੱਪੜਾ ਰੱਖਣਾ ਪੈਂਦਾ ਹੈ | ਪਿਛਲੇ ਸਾਲ ਦੇ ਅਖੀਰ 'ਚ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਡਰੇਨ ਵਿਚ ਹੜ੍ਹ ਵਰਗੀ ਬਣੀ ਸਥਿਤੀ ਨੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਕਾਫੀ ਨੁਕਸਾਨ ਕੀਤਾ ਸੀ | ਇਸ ਦੇ ਬਾਵਜੂਦ ਵੀ ਡਰੇਨ ਵਿਭਾਗ ਨੇ ਡਰੇਨ ਦੀ ਸਫ਼ਾਈ ਨਹੀਂ ਕਰਵਾਈ ਜਿਸ ਕਾਰਨ ਰਾਹਗੀਰਾਂ ਤੇ ਇਲਾਕੇ ਦੇ ਕਿਸਾਨਾਂ ਅੰਦਰ ਪੰਜਾਬ ਸਰਕਾਰ ਤੇ ਸਬੰਧਤ ਮਹਿਕਮੇ ਪ੍ਰਤੀ ਕਾਫੀ ਰੋਸ ਹੈ | ਸਾਬਕਾ ਹੈੱਡ ਮਾਸਟਰ ਕ੍ਰਿਪਾਲ ਸਿੰਘ ਕੰਗਰੌੜ, ਕਮਲਜੀਤ ਸਿੰਘ ਸੂੰਢ, ਬਾਬਾ ਜਗੀਰ ਸਿੰਘ, ਬਲਦੇਵ ਸਿੰਘ ਟੂਰਾ ਬਲਾਕੀਪੁਰ ਆਦਿ ਤੋਂ ਇਲਾਵਾ ਰਾਹਗੀਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਡਰੇਨ ਦੀ ਸਫ਼ਾਈ ਪਹਿਲ ਦੇ ਆਧਾਰ 'ਤੇ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਤੇ ਰਾਹਗੀਰਾਂ ਨੂੰ ਰਾਹਤ ਮਿਲ ਸਕੇ |

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਨਾਲ ਇੰਡੀਅਨ ਆਇਲ ਕਾਰਪੋਰੇਸ਼ਨ ਵਲੋਂ ਦਿਵਿਆਂਗਾਂ ਨੂੰ 18 ਲੱਖ ਰੁਪਏ ਮੁੱਲ ਦੀ ਸਹਾਇਕ ਸਮੱਗਰੀ ਦੀ ਵੰਡ

ਨਵਾਂਸ਼ਹਿਰ, 17 ਜਨਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਦੀਆਂ ਕੋਸ਼ਿਸ਼ਾਂ ਸਦਕਾ ਅੱਜ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਵਲੋਂ ਜ਼ਿਲ੍ਹੇ ਦੇ 142 ਦਿਵਿਆਂਗਾਂ ਨੂੰ 18.03 ਲੱਖ ਰੁਪਏ ਦੇ ਮੁੱਲ ਦੀ ਸਹਾਇਕ ਸਮੱਗਰੀ ਦੀ ਵੰਡ ਕੀਤੀ ਗਈ ...

ਪੂਰੀ ਖ਼ਬਰ »

ਚੌ:ਅਜੇ ਮੰਗੂਪੁਰ ਵਲੋਂ ਸਿੰਬਲ ਮਜਾਰਾ ਫੀਡਰ ਦਾ ਉਦਘਾਟਨ

ਮਜਾਰੀ/ਸਾਹਿਬਾ, 17 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਪਿਛਲੇ ਲੰਬੇ ਸਮੇਂ ਤੋਂ ਬਿਜਲੀ ਦੇ ਲੱਗ ਰਹੇ ਲੰਮੇ ਕੱਟਾਂ ਨਾਲ ਜੂਝ ਰਹੇ ਪਿੰਡ ਸਿੰਬਲ ਮਜਾਰਾ ਵਾਸੀਆਂ ਦੀ ਮੰਗ ਤੇ ਉਨ੍ਹਾਂ ਨੂੰ ਰਾਹਤ ਦੇਣ ਲਈ ਹਲਕਾ ਵਿਧਾਇਕ ਚੌ:ਦਰਸ਼ਨ ਲਾਲ ਮੰਗੂਪੁਰ ਦੇ ਯਤਨਾਂ ਸਦਕਾ 66 ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਹਿਤ ਪ੍ਰਣ ਪੱਤਰ ਭਰਨ ਦਾ ਵਿਲੱਖਣ ਉਪਰਾਲਾ ਸ਼ਲਾਘਾਯੋਗ-ਐਸ.ਐਚ.ਉ. ਗੁਰਮੁਖ ਸਿੰਘ

ਬਲਾਚੌਰ, 17 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਮਾਜ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਆਮ ਲੋਕਾਂ ਦੇ ਜ਼ਰੀਏ ਜਾਗਰੂਕਤਾ ਮੁਹਿੰਮ ਨੂੰ ਸਿਖ਼ਰਾਂ 'ਤੇ ਲਿਆਉਣ ਹਿਤ ਨਹਿਰੂ ਯੁਵਾ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ ਦੁਆਬ ਸਪੋਰਟਸ ਕਲੱਬ ਗਹੂੰਣ ਤੇ ਹੋਰ ...

ਪੂਰੀ ਖ਼ਬਰ »

ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਸਮਝੀ ਜਾਂਦੀ ਕਿਸਾਨੀ ਨੂੰ ਮੋਦੀ ਸਰਕਾਰ ਨੇ ਸੰਕਟ 'ਚੋਂ ਉਭਾਰਿਆ-ਚੰਦੂਮਾਜਰਾ

ਨਵਾਂਸ਼ਹਿਰ, 17 ਜਨਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਐਮ.ਪੀ. ਪ੍ਰੇਮ ਸਿੰਘ ਚੰਦੂਮਾਜਰਾ ਨੇ ਰੋਜ਼ਾਨਾ 'ਅਜੀਤ' ਦੇ ਟਰੱਸਟੀ ਸ: ਜੁਗਿੰਦਰ ਸਿੰਘ ਅਤੇ ਸ: ਮਨਜੀਤ ਸਿੰਘ ਟਰਾਂਸਪੋਰਟਰ ਦੇ ...

ਪੂਰੀ ਖ਼ਬਰ »

ਟਵੇਰਾ ਤੇ ਸਵਿਫ਼ਟ ਕਾਰ ਦੀ ਟੱਕਰ

ਭੱਦੀ, 17 ਜਨਵਰੀ (ਨਰੇਸ਼ ਧੌਲ)- ਬੀਤੀ ਦੇਰ ਰਾਤ ਭੱਦੀ-ਬਲਾਚੌਰ ਮੁੱਖ ਸੜਕ 'ਤੇ ਪਿੰਡ ਧੌਲ ਦੇ ਨਜ਼ਦੀਕ ਇਕ ਟਵੇਰਾ ਅਤੇ ਸਵਿਫ਼ਟ ਗੱਡੀ ਦੀ ਸਿੱਧੀ ਟੱਕਰ ਹੋ ਗਈ | ਜਾਣਕਾਰੀ ਅਨੁਸਾਰ ਰਾਤ ਲਗਭਗ ਇਕ ਵਜੇ ਟਵੇਰਾ ਗੱਡੀ ਜੋ ਬਲਾਚੌਰ ਤੋਂ ਭੱਦੀ ਵਾਲੇ ਪਾਸੇ ਨੂੰ ਜਾ ਰਹੀ ਸੀ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਫ਼ਰਦ ਕੇਂਦਰਾਂ ਤੋਂ ਚਾਲੂ ਵਿੱਤੀ ਵਰ੍ਹੇ 'ਚ 76,443 ਫ਼ਰਦਾਂ ਦਿੱਤੀਆਂ ਗਈਆਂ-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ

ਨਵਾਂਸ਼ਹਿਰ, 17 ਜਨਵਰੀ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲੇ੍ਹ 'ਚ ਚੱਲ ਰਹੇ ਫ਼ਰਦ ਕੇਂਦਰ ਸਮੇਂ ਸਿਰ ਤੇ ਪਾਰਦਰਸ਼ੀ ਢੰਗ ਨਾਲ ਜ਼ਮੀਨੀ ਰਿਕਾਰਡ ਮੁਹੱਈਆ ਕਰਵਾਉਣ 'ਚ ਆਮ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੇ ਹਨ | ਜ਼ਿਲੇ੍ਹ ਦੇ 3 ਫ਼ਰਦ ...

ਪੂਰੀ ਖ਼ਬਰ »

ਚੰਦੂਮਾਜਰਾ ਦੇ ਯਤਨਾ ਸਦਕਾ ਜੇਜੋਂ ਦੋਆਬਾ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਲਈ ਰੇਲ ਗੱਡੀ ਸ਼ੁਰੂ

ਨਵਾਂਸ਼ਹਿਰ, 17 ਜਨਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੰਸਦ ਮੈਂਬਰ ਸ: ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਨਵਾਂਸ਼ਹਿਰ ਵਿਖੇ ਜੇਜੋਂ ਤੋਂ ਸ੍ਰੀ ਅੰਮਿ੍ਤਸਰ ਲਈ ਸ਼ੁਰੂ ਹੋਈ ਰੇਲ ਗੱਡੀ ਨੂੰ ਹਰੀ ...

ਪੂਰੀ ਖ਼ਬਰ »

ਦਰਖ਼ੱਤ ਦਾ ਟੁੱਟਿਆ ਡਾਲ਼ਾ ਦੇ ਰਿਹੈ ਹਾਦਸਿਆਂ ਨੂੰ ਸੱਦਾ

ਭੱਦੀ, 17 ਜਨਵਰੀ (ਨਰੇਸ਼ ਧੌਲ)- ਭੱਦੀ-ਬਲਾਚੌਰ ਮੁੱਖ ਸੜਕ 'ਤੇ ਕੇ.ਬੀ. ਰਿਸੋਰਟ ਦੇ ਨਜ਼ਦੀਕ ਕਿੱਕਰ ਦੇ ਦਰਖ਼ਤ ਦਾ ਟੁੱਟਿਆ ਡਾਲ਼ਾ ਹਾਦਸਿਆਂ ਨੂੰ ਸੱਦਾ ਦੇ ਰਿਹਾ ਜਾਪਦਾ ਹੈ | ਸਥਾਨਕ ਲੋਕਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਪਹਿਲਾ ਇਹ ਕਿੱਕਰ ਦਾ ਡਾਲਾ ਟੁੱਟ ਕੇ ਸੜਕ ...

ਪੂਰੀ ਖ਼ਬਰ »

ਗਰਚਾ ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ

ਔੜ, 17 ਜਨਵਰੀ (ਜਰਨੈਲ ਸਿੰਘ ਖ਼ੁਰਦ)- 'ਦੀ ਗਰਚਾ ਮਲਟੀਪਰਪਜ਼ ਖੇਤੀਬਾੜੀ ਸਹਿਕਾਰੀ ਸਭਾ ਲਿਮ:' ਗਰਚਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਭਾ ਦੇ ਦਫ਼ਤਰ ਵਿਚ ਸਰਬਸੰਮਤੀ ਨਾਲ ਤਰੁਨ ਨੰਦਾ ਰਿਟਰਨਿੰਗ ਅਫ਼ਸਰ ਅਤੇ ਕਪਿਲ ਕੁਮਾਰ ਸਹਾਇਕ ਰਿਟਰਨਿੰਗ ਅਫ਼ਸਰ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਦਸਵੇਂ ਪਾਤਸ਼ਾਹ ਦੇ ਆਗਮਨ ਪੁਰਬ ਸਬੰਧੀ ਧਾਰਮਿਕ ਦੀਵਾਨ ਸਜਾਏ

ਰੈਲਮਾਜਰਾ/ਕਾਠਗੜ੍ਹ, 17 ਜਨਵਰੀ (ਰਾਕੇਸ਼ ਰੋਮੀ/ਬਲਦੇਵ ਸਿੰਘ ਪਨੇਸਰ)- ਪਿੰਡ ਪਨਿਆਲੀ ਖ਼ੁਰਦ ਦੇ ਸਮੂਹ ਵਸਨੀਕਾਂ ਵਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਨਰੇਗਾ ਸਕੀਮ ਅਧੀਨ ਵਿਕਾਸ ਕੰਮਾਂ ਸਬੰਧੀ ਆਮ ਇਜਲਾਸ ਕਰਵਾਇਆ

ਬਹਿਰਾਮ, 17 ਜਨਵਰੀ (ਸਰਬਜੀਤ ਸਿੰਘ ਚੱਕਰਾਮੰੂ) - ਪਿੰਡ ਚੱਕ ਰਾਮੰੂ ਵਿਖੇ ਨਰੇਗਾ ਸਕੀਮ ਅਧੀਨ ਆਉਣ ਵਾਲੇ ਸਾਲ 2019-20 'ਚ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਸਬੰਧੀ ਆਮ ਇਜਲਾਸ ਕੀਤਾ ਗਿਆ ਜਿਸ ਵਿਚ ਸਰਪੰਚ ਸੁਖਜਿੰਦਰ ਕੌਰ, ਮੈਂਬਰ ਪੰਚਾਇਤ ਅਤੇ ਨਗਰ ਨਿਵਾਸੀ ਹਾਜ਼ਰ ਹੋਏ | ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਟੀਮ ਵਲੋਂ ਸਾਲਾਨਾ ਨਤੀਜਿਆਂ 'ਚ ਸੁਧਾਰ ਸਬੰਧੀ ਅਧਿਆਪਕਾਂ ਨਾਲ ਮੀਟਿੰਗ

ਬੰਗਾ, 17 ਜਨਵਰੀ (ਲਾਲੀ ਬੰਗਾ) - ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਬੋਰਡ ਦੇ ਸਾਲਾਨਾ ਨਤੀਜਿਆਂ ਵਿਚ ਸੁਧਾਰ ਕਰਨ ਅਤੇ ਮੈਟਿ੍ਕ ਦੇ ਉਹ ਵਿਦਿਆਰਥੀ ਜਿਨ੍ਹਾਂ ਨੇ ਐਸ. ਏ.-1 ਪ੍ਰੀਖਿਆ ਵਿਚੋਂ 40 ਫੀਸਦੀ ਜਾਂ ਇਸ ਤੋਂ ਘੱਟ ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ, ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਟੀਮ ਵਲੋਂ ਫ਼ਰਾਲਾ ਸਕੂਲ 'ਚ ਪੜਤਾਲ

ਸੰਧਵਾਂ, 17 ਜਨਵਰੀ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੁਰਿੰਦਰ ਅਗਨੀਹੋਤਰੀ ਦੀ ਅਗਵਾਈ 'ਚ ਜ਼ਿਲ੍ਹਾ ਸਿੱਖਿਆ ਗੁਣਾਤਮਕ ਸੁਧਾਰ ਟੀਮ ਵਲੋਂ ਸਕੂਲ ਦਾ ਸਾਲਾਨਾ ...

ਪੂਰੀ ਖ਼ਬਰ »

ਜੀਵਨ ਸਫ਼ਲ ਬਣਾਉਣ ਲਈ ਸਾਨੂੰ ਆਪਣੇ ਗੁਰੂਆਂ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ- ਪਿ੍ੰ: ਤਜਿੰਦਰ ਸ਼ਰਮਾ

ਸੰਧਵਾਂ, 17 ਜਨਵਰੀ (ਪ੍ਰੇਮੀ ਸੰਧਵਾਂ) - ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰ: ਤਜਿੰਦਰ ਸ਼ਰਮਾ ਦੀ ਅਗਵਾਈ 'ਚ ਸਕੂਲ ਸਟਾਫ਼ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਸਵੇਰ ਦੀ ਸਭਾ ...

ਪੂਰੀ ਖ਼ਬਰ »

ਕਟਾਰੀਆਂ 'ਚ ਰਵਿਦਾਸੀਆ ਧਰਮ ਦੇ 10ਵੇਂ ਸਥਾਪਨਾ ਦਿਵਸ ਦਾ ਪੋਸਟਰ ਜਾਰੀ

ਕਟਾਰੀਆਂ, 17 ਜਨਵਰੀ (ਨਵਜੋਤ ਸਿੰਘ ਜੱਖੂ) - ਗੁਰੂ ਰਵਿਦਾਸ ਅੰਮਿ੍ਤਬਾਣੀ ਵਰਲਡ ਵਾਈਡ ਆਰਗੇਨਾਈਜੇਸ਼ਨ ਵਲੋਂ ਰਵਿਦਾਸੀਆ ਧਰਮ ਦਾ 10ਵਾਂ ਸਥਾਪਨਾ ਦਿਵਸ ਅਤੇ ਸੰਤ ਸੰਮੇਲਨ ਪਿੰਡ ਕਟਾਰੀਆਂ ਵਿਖੇ 29 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਦਾ ਪੋਸਟਰ ਆਰਗੇਨਾਈਜੇਸ਼ਨ ...

ਪੂਰੀ ਖ਼ਬਰ »

ਢਾਡੀ ਦਇਆ ਸਿੰਘ ਦਿਲਬਰ ਦੀ ਯਾਦ 'ਚ ਸਮਾਗਮ 26 ਨੂੰ

ਨਵਾਂਸ਼ਹਿਰ, 17 ਜਨਵਰੀ (ਹਰਵਿੰਦਰ ਸਿੰਘ)- ਪੰਥ ਦੇ ਸ਼ੋ੍ਰਮਣੀ ਅਤੇ ਸਤਿਕਾਰੇ ਹੋਏ ਢਾਡੀ ਗਿਆਨੀ ਦਇਆ ਸਿੰਘ ਦਿਲਬਰ ਦੀ ਮਿੱਠੀ ਯਾਦ 'ਚ 26 ਜਨਵਰੀ ਪਿੰਡ ਅੰਬਾਲਾ ਜੱਟਾਂ ਨੇੜੇ ਗੜ੍ਹਦੀਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਦੀ ...

ਪੂਰੀ ਖ਼ਬਰ »

ਪੈਨਸ਼ਨਰ ਦਿਵਸ ਮਨਾਇਆ

ਬਲਾਚੌਰ, 17 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਲਾਚੌਰ ਵਲੋਂ ਪੈਨਸ਼ਨਰ ਦਿਵਸ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਪ੍ਰਧਾਨ ਇੰਜੀਨੀਅਰ ਕੇ.ਕੇ. ਸੋਨੀ ਨੇ ਕੀਤੀ | ਇਸ ਮੌਕੇ ਸੀਨੀਅਰ ਪੈਨਸ਼ਨਰ ਕਾਬਲ ਸਿੰਘ, ਲਾਲ ਜੀ ...

ਪੂਰੀ ਖ਼ਬਰ »

ਚੁਸ਼ਮਾਂ ਵਿਖੇ ਖ਼ੂਨਦਾਨ ਕੈਂਪ ਲਗਾਇਆ

ਮਜਾਰੀ/ਸਾਹਿਬਾ, 17 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਖ਼ੂਨਦਾਨ ਲਹਿਰ ਨੂੰ ਸਮਰਪਿਤ ਪ੍ਰਸਿੱਧ ਸਮਾਜ ਸੇਵੀ ਸੰਸਥਾ ਬਲੱਡ ਡੋਨਰਜ਼ ਕੌਾਸਲ ਨਵਾਂਸ਼ਹਿਰ ਵਲੋਂ ਲੱਖ ਦਾਤਾ ਪੀਰ ਭੈਰੋਂ ਯਤੀ ਮੰਦਰ ਚੁਸ਼ਮਾਂ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਸੰਗੀਤਾ ਰਾਣੀ ਚੁਣੀ ਗਈ ਜ਼ਿਲ੍ਹਾ ਅੱਵਲ ਸੁਪਰ ਸਟਾਰ

ਬੰਗਾ, 17 ਜਨਵਰੀ (ਜਸਬੀਰ ਸਿੰਘ ਨੂਰਪੁਰ) - ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਕਾਹਮਾ ਦੀ ਹਿੰਦੀ ਵਿਭਾਗ ਦੀ ਇੰਚਾਰਜ ਸੰਗੀਤਾ ਰਾਣੀ ਨੂੰ ਲੁਧਿਆਣਾ ਵਿਖੇ ਧਰੁਵ ਪ੍ਰੋਡਕਸ਼ਨ ਐਾਡ ਇੰਟਰਟੇਨਮੈਂਟ ਗਰੁੱਪ ਵਲੋਂ ਕਰਵਾਏ ਸੁਪਰ ਸਟਾਰ ਮੌਮ ਆਫ ਪੰਜਾਬ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵਕ ਨੰਬਰਦਾਰ ਹਰਨੇਕ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਮੇਹਲੀ, 17 ਜਨਵਰੀ (ਸੰਦੀਪ ਸਿੰਘ) - ਉੱਘੇ ਸਮਾਜ ਸੇਵਕ ਨੰਬਰਦਾਰ ਹਰਨੇਕ ਸਿੰਘ ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਸਹਿਜ ਪਾਠ ਦਾ ਭੋਗ ਗ੍ਰੰਥੀ ਭਾਈ ਦਿਲਬਾਗ ਸਿੰਘ ਵਲੋਂ ਪਾਉਣ ਉਪਰੰਤ ਕੀਰਤਨ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ...

ਪੂਰੀ ਖ਼ਬਰ »

ਖ਼ਰਾਬ ਖੜ੍ਹੀ ਫ਼ੌਜ ਦੀ ਗੱਡੀ ਵਿਚ ਕਾਰ ਵੱਜਣ ਕਾਰਨ 2 ਗੰਭੀਰ ਜ਼ਖਮੀ

ਮਜਾਰੀ/ਸਾਹਿਬਾ, 17 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਦੇਰ ਸ਼ਾਮ ਮਜਾਰੀ ਲਾਗੇ ਬਣੇ ਟੋਲ ਪਲਾਜੇ ਨੇੜੇ ਹਾਈਵੇਅ ਦੇ ਵਿਚਕਾਰ ਖ਼ਰਾਬ ਖੜੀ ਫ਼ੌਜ ਦੀ ਗੱਡੀ ਵਿੱਚ ਪਿੱਛੋਂ ਕਾਰ ਵੱਜਣ ਕਾਰਨ ਦੋ ਨੌਜਵਾਨਾਂ ਦੇ ਗੰਭੀਰ ਰੂਪ 'ਚ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਚੰਗੀਆਂ ਸੇਵਾਵਾਂ ਦੇਣ ਵਾਲੇ 87 ਪੁਲਿਸ ਕਰਮਚਾਰੀ ਸਨਮਾਨਿਤ

ਨਵਾਂਸ਼ਹਿਰ, 17 ਜਨਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਹੈੱਡਕੁਆਟਰ ਵਿਖੇ ਐੱਸ.ਐੱਸ.ਪੀ. ਦੀਪਕ ਹਿਲੋਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਹਰੀਸ਼ ਦਿਆਮਾ ਐੱਸ.ਪੀ (ਹੈੱਡਕੁਆਟਰ)-ਕਮ-ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਦੀ ਅਗਵਾਈ ਵਿਚ ਸਾਂਝ ਕੇਂਦਰ ...

ਪੂਰੀ ਖ਼ਬਰ »

ਅਜੀਤ ਸਿੰਘ ਸ਼ੇਰਗਿੱਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਔੜ/ਝਿੰਗੜਾਂ, 17 ਜਨਵਰੀ (ਕੁਲਦੀਪ ਸਿੰਘ ਝਿੰਗੜ)- ਪਿੰਡ ਪਰਾਗਪੁਰ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਪਰਾਗਪੁਰ ਯੂ.ਐੱਸ.ਏ. ਦੇ ਪਿਤਾ ਅਜੀਤ ਸਿੰਘ ਸ਼ੇਰਗਿੱਲ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ...

ਪੂਰੀ ਖ਼ਬਰ »

ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਲੈ ਕੇ ਫਰਾਰ

ਰੈਲਮਾਜਰਾ, 17 ਜਨਵਰੀ (ਰਾਕੇਸ਼ ਰੋਮੀ)- ਥਾਣਾ ਕਾਠਗੜ ਪੁਲਿਸ ਨੇ ਇਕ ਵਿਅਕਤੀ ਦੇ ਿਖ਼ਲਾਫ਼ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਨੂੰ ਲੈ ਕੇ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਪੀੜਿਤ ਦੇ ...

ਪੂਰੀ ਖ਼ਬਰ »

ਇਨਕਲਾਬੀ ਗਾਇਕ ਹਰਬੰਸ ਪਠਲਾਵਾ ਦਾ ਸਸਕਾਰ

ਬੰਗਾ, 17 ਜਨਵਰੀ (ਕਰਮ ਲਧਾਣਾ) - ਇਨਕਲਾਬੀ ਗਾਇਕ ਕਾਮਰੇਡ ਹਰਬੰਸ ਸਿੰਘ ਪਠਲਾਵਾ ਦਾ ਪਿੰਡ ਪਠਲਾਵਾ ਵਿਖੇ ਪਾਰਟੀ ਸਨਮਾਨਾਂ ਨਾਲ ਅੰਤਿਮ ਸਸਕਾਰ ਹੋਇਆ | ਕਾਮਰੇਡ ਹਰਬੰਸ ਸਿੰਘ ਬਜ਼ੁਰਗ ਕਮਿਊਨਿਸਟ ਆਗੂ ਬੰਤਾ ਸਿੰਘ ਦੇ ਲੜਕੇ ਸਨ | ਉਹ ਪਾਰਟੀ ਦੇ ਸੱਭਿਆਚਾਰ ਮੰਚ ਵਿਚ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਪਰ ਰਾਜਸੀ ਪਾਰਟੀਆਂ ਆਪਸੀ ਧੜੇਬੰਦੀ ਦੀਆਂ ਸ਼ਿਕਾਰ

ਬਹਿਰਾਮ, 17 ਜਨਵਰੀ (ਸਰਬਜੀਤ ਸਿੰਘ ਚੱਕਰਾਮੰੂ) - ਦੇਸ਼ ਵਿਚ ਲੋਕ ਸਭਾ ਚੋਣਾਂ ਦਾ ਬਿਗਲ ਲਗਪਗ ਵਜ ਚੁੱਕਾ ਹੈ ਅਤੇ ਸਾਰੀਆਂ ਰਾਜਸੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ਲਈ ਕਮਰਕੱਸੇ ਕਰ ਰਹੀਆਂ ਹਨ | ਪੰਜਾਬ ਵਿਚ ਵੀ ਇਨ੍ਹਾਂ ਚੋਣਾ ਦਾ ਆਗਾਜ਼ ਹੋ ਚੁੱਕਾ ਹੈ ਪਰ ਸਾਰੀਆਂ ...

ਪੂਰੀ ਖ਼ਬਰ »

ਅਮਿੱਟ ਪੈੜਾਂ ਛੱਡ ਗਿਆ…ਸਰਕਾਰੀ ਪ੍ਰਾਇਮਰੀ ਸਕੂਲ ਜਾਫਰਪੁਰ ਦਾ ਸਾਲਾਨਾ ਸਮਾਗਮ

ਨਵਾਂਸ਼ਹਿਰ, 17 ਜਨਵਰੀ (ਹਰਵਿੰਦਰ ਸਿੰਘ)- ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਅਗਵਾਈ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਚੋਪੜਾ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੀ ਯਤਨਾ ਸਦਕਾ ਸਰਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX