ਤਾਜਾ ਖ਼ਬਰਾਂ


ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ) 17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਂਚੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀ ਬਾਗ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ...
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭੁਵਨੇਸ਼ਵਰ, 17 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਦ੍ਰਕ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਰਾਜਨਾਥ ਸਿੰਘ ਨੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ....
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਨੂਰਪੁਰ ਬੇਦੀ, 17 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ...
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਨਵੀਂ ਦਿੱਲੀ, 17 ਫਰਵਰੀ- 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 42 ਜਵਾਨ ਸ਼ਹੀਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਇਹ ਮੰਗ ....
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਖ਼ਾਲਿਸਤਾਨ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ
. . .  1 day ago
ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਪੰਜ ਲੋਕਾਂ ਦੀ ਮੌਤ, ਛੇ ਜ਼ਖ਼ਮੀ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  1 day ago
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  1 day ago
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  1 day ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  1 day ago
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  1 day ago
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  1 day ago
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  1 day ago
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  1 day ago
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  1 day ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  1 day ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  1 day ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  1 day ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  1 day ago
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਵਾਮਾ ਹਮਲੇ ਦੇ ਦੁਖ 'ਚ ਵਿਰਾਟ ਕੋਹਲੀ ਨੇ ਖੇਡ ਸਨਮਾਨ ਸਮਾਰੋਹ ਕੀਤਾ ਰੱਦ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550
ਿਵਚਾਰ ਪ੍ਰਵਾਹ: ਚਰਿੱਤਰ ਦੀ ਦੌਲਤ ਸਾਰੀਆਂ ਦੌਲਤਾਂ ਨਾਲੋਂ ਵੱਡੀ ਹੁੰਦੀ ਹੈ। -ਸਮਾਈਲਜ

ਫ਼ਤਹਿਗੜ੍ਹ ਸਾਹਿਬ

ਸੀਵਰੇਜ ਵਿਭਾਗ ਦੀ ਢਿੱਲੀ ਰਫ਼ਤਾਰ ਕਾਰਨ ਲੋਕ ਹੋ ਰਹੇ ਹਨ ਪੇ੍ਰਸ਼ਾਨ- ਪ੍ਰਧਾਨ ਸ਼ੇਰ ਸਿੰਘ

ਫ਼ਤਹਿਗੜ੍ਹ ਸਾਹਿਬ, 17 ਜਨਵਰੀ (ਮਨਪ੍ਰੀਤ ਸਿੰਘ)- ਸੀਵਰੇਜ ਵਿਭਾਗ ਵਲੋਂ ਸ਼ਹਿਰ ਵਿਚ ਲੰਮੇ ਸਮੇਂ ਧੀਮੀ ਗਤੀ ਨਾਲ ਚਲਾਏ ਜਾ ਰਹੇ ਸੀਵਰੇਜ ਪੋ੍ਰਜੈਕਟ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਗਲੀਆਂ ਤੇ ਸੜਕਾਂ ਵਿਚ ਹੋਏ ਖੱਡਿਆਂ ਕਾਰਨ ਲੋਕਾਂ ਨੂੰ ਖੱਜਲ ਖੁਆਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦੋਂਕਿ ਸੀਵਰੇਜ ਪਾਉਣ ਦਾ ਪ੍ਰੋਜੈਕਟ ਬਹੁਤ ਪਹਿਲਾਂ ਪੂਰਾ ਹੋ ਜਾਣਾ ਚਾਹੀਦਾ ਸੀ | ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਨਗਰ ਕੌਾਸਲ ਸਰਹਿੰਦ ਦੇ ਪ੍ਰਧਾਨ ਸ਼ੇਰ ਸਿੰਘ ਨੇ ਪੱਤਰਕਾਰਾਂ ਨੂੰ ਸ਼ਹਿਰ ਦੀ ਸਥਿਤੀ ਦੀ ਜਾਣਕਾਰੀ ਦਿੰਦਿਆਂ ਕੀਤਾ | ਪ੍ਰਧਾਨ ਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸੀਵਰੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨੰੂ ਇਸ ਸਬੰਧੀ ਇਕ ਪੱਤਰ ਵੀ ਲਿਖਿਆ ਹੈ | ਉਨ੍ਹਾਂ ਦੱਸਿਆ ਕਿ ਸਰਹਿੰਦ ਮੰਡੀ ਤੋਂ ਪੁਰਾਣੀ ਸਰਹਿੰਦ ਨੰੂ ਮਿਲਾਉਣ ਵਾਲੀ ਸੜਕ ਪਿਛਲੇ ਲਗਪਗ ਡੇਢ ਸਾਲ ਤੋਂ ਸੀਵਰੇਜ ਪਾਏ ਜਾਣ ਕਾਰਨ ਪੁੱਟੀ ਹੋਈ ਹੈ ਅਤੇ ਉਸ ਤੇ ਇਕ ਮਹੀਨਾ ਪਹਿਲਾਂ ਕੇਵਲ ਰੋੜੇ ਪਾਏ ਹਨ ਅਤੇ ਲੁੱਕ ਤੇ ਬਜਰੀ ਹਾਲੇ ਪਾਉਣੀ ਹੈ | ਇਸ ਸਬੰਧੀ ਕਈ ਵਾਰ ਡਿਪਟੀ ਕਮਿਸ਼ਨਰ ਸਾਹਿਬ ਨੰੂ ਵੀ ਮੰਗ ਪੱਤਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸੀਵਰੇਜ ਵਿਭਾਗ ਵਲੋਂ ਧੀਮੀ ਗਤੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਜਦੋਂ ਵੀ ਕੋਈ ਰਸਤਾ ਬੰਦ ਕਰਨਾ ਹੁੰਦਾ ਹੈ ਉਸ ਬਾਰੇ ਵੀ ਲੋਕਾਂ ਨੰੂ ਕੋਈ ਸੂਚਨਾ ਨਹੀਂ ਦਿੱਤੀ ਜਾਂਦੀ, ਬਲਕਿ ਸੜਕ ਜਾਂ ਗਲੀ ਪੁੱਟ ਦਿੱਤੀ ਜਾਂਦੀ ਹੈ | ਕਈ ਗਲੀਆਂ ਅਤੇ ਸੜਕਾਂ ਨੰੂ ਪੁੱਟਿਆ ਕਈ-ਕਈ ਮਹੀਨੇ ਬੀਤ ਗਏ ਹਨ, ਪਰ ਵਿਭਾਗ ਵਲੋਂ ਪੁੱਟੀਆਂ ਗਲੀਆਂ-ਸੜਕਾਂ ਦਾ ਪੱਕੀ ਕਰਨ ਕਰਨ ਅਤੇ ਲਾਈਟਾਂ ਲਗਾਉਣ ਦਾ ਕੰਮ ਵਿਚਾਲੇ ਹੀ ਲਟਕ ਰਿਹਾ ਹੈ | ਇਸ ਮੌਕੇ ਸਾਬਕਾ ਕੌਾਸਲਰ ਕੁਲਵੰਤ ਸਿੰਘ ਪੋਹਲੀ, ਜਥੇਦਾਰ ਕਰਮਜੀਤ ਸਿੰਘ ਅੱਤੇਵਾਲੀ, ਹਰਵਿੰਦਰ ਸਿੰਘ ਬੱਬਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਕਲ ਸਰਹਿੰਦ ਸ਼ਹਿਰੀ ਅਤੇ ਹੋਰ ਹਾਜ਼ਰ ਸਨ |

ਨਗਰ ਪੰਚਾਇਤ ਖਮਾਣੋਂ ਨੇ ਸ਼ਹਿਰ 'ਚੋਂ ਨਾਜਾਇਜ਼ ਤਰੀਕੇ ਨਾਲ ਲਗਾਏ ਪੋਸਟਰ ਉਤਾਰੇ

ਖਮਾਣੋਂ, 17 ਜਨਵਰੀ (ਮਨਮੋਹਣ ਸਿੰਘ ਕਲੇਰ)- ਨਗਰ ਪੰਚਾਇਤ ਖਮਾਣੋਂ ਦੇ ਕਰਮਚਾਰੀਆਂ ਵਲੋਂ ਸ਼ਹਿਰ ਵਿਚ ਸਰਕਾਰੀ ਥਾਵਾਂ 'ਤੇ ਨਜਾਇਜ਼ ਤਰੀਕੇ ਨਾਲ ਕੀਤੀ ਗਈ ਦੁਕਾਨਦਾਰਾਂ ਤੇ ਹੋਰਨਾਂ ਲੋਕਾਂ ਵਲੋਂ ਇਸ਼ਤਿਹਾਰਬਾਜ਼ੀ ਨੂੰ ਅੱਜ ਉਤਾਰ ਦਿੱਤਾ ਗਿਆ ਹੈ | ਸ਼ਹਿਰ ਦੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 17 ਜਨਵਰੀ (ਅਰੁਣ ਆਹੂਜਾ)- ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਦੋ ਨੌਜਵਾਨਾਂ ਨੂੰ ਵੱਡੀ ਮਾਤਰਾ ਵਿਚ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਮਾਮਲੇ ਦਰਜ ਕੀਤੇ ਹਨ¢ ਜਾਣਕਾਰੀ ਦਿੰਦਿਆਂ ਥਾਣਾ ਬਡਾਲੀ ਆਲਾ ਸਿੰਘ ਦੇ ...

ਪੂਰੀ ਖ਼ਬਰ »

ਮੇਹਰ ਸਿੰਘ ਮਰਦਾਹੇੜੀ ਨਮਿਤ ਅੰਤਿਮ ਅਰਦਾਸ ਅੱਜ

ਸਮਾਣਾ, 17 ਜਨਵਰੀ (ਪ੍ਰੀਤਮ ਸਿੰਘ ਨਾਗੀ)- ਇਲਾਕੇ ਦੇ ਦਰਵੇਸ਼ ਆਗੂ ਮੇਹਰ ਸਿੰਘ ਪੁੱਤਰ ਅਰਜੁਨ ਸਿੰਘ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 18 ਜਨਵਰੀ ਨੂੰ ਪਿੰਡ ਮਰਦਾਹੇੜੀ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 12 ...

ਪੂਰੀ ਖ਼ਬਰ »

ਟੋਭੇ 'ਚ ਡੁੱਬਣ ਕਾਰਨ ਨੌਜਵਾਨ ਦੀ ਮੌਤ

ਫ਼ਤਹਿਗੜ੍ਹ ਸਾਹਿਬ, 17 ਜਨਵਰੀ (ਅਰੁਣ ਆਹੂਜਾ)- ਪਿੰਡ ਬਲਾੜਾ ਦੇ ਟੋਭੇ ਵਿਚ ਇਕ ਨੌਜਵਾਨ ਡਿਗ ਗਿਆ ਜਿਸ ਨੂੰ ਪਿੰਡ ਵਾਸੀਆਾ ਦੀ ਮਦਦ ਨਾਲ ਬਾਹਰ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸ ਨੂੰ ਡਾਕਟਰਾਂ ਨੇ ਮਿ੍ਤਕ ਐਲਾਨ ਦਿੱਤਾ | ਜਾਣਕਾਰੀ ...

ਪੂਰੀ ਖ਼ਬਰ »

ਟਰੱਕ ਚਾਲਕਾਂ ਨੂੰ ਲੁੱਟ ਤੋਂ ਬਚਾਉਣ ਲਈ ਕੰਡਿਆਂ ਦੀ ਜਾਂਚ ਕਰਵਾਈ ਜਾਵੇ- ਟਰਾਂਸਪੋਟਰ

ਅਮਲੋਹ, 17 ਜਨਵਰੀ (ਸੂਦ)- ਲੋਹਾ ਨਗਰੀ ਮੰਡੀ ਗੋਬਿੰਦਗੜ੍ਹ 'ਚ ਵੱਖ-ਵੱਖ ਕੰਪਿਊਟਰ ਕੰਡਿਆਂ 'ਤੇ ਮਾਲ ਦੀ ਤੋਲ-ਤੁਲਾਈ ਵੇਲੇ ਵਜ਼ਨ ਕਥਿਤ ਰੂਪ ਵਿਚ ਘੱਟ-ਵੱਧ ਹੋਣ ਨਾਲ ਟਰੱਕ ਚਾਲਕਾਂ ਨੂੰ ਹੋ ਰਹੀ ਲੁੱਟ ਤੋਂ ਬਚਾਉਣ ਲਈ ਟਰੱਕ ਮਾਲਕਾਂ ਨੇ ਉਪ ਚੇਅਰਮੈਨ ਨਿਤਿਨ ਸੂਦ ਦੀ ...

ਪੂਰੀ ਖ਼ਬਰ »

ਅੰਗਹੀਣ ਸੰਸਥਾ ਦੇ ਉਪ ਪ੍ਰਧਾਨ ਵਲੋਂ ਗਾਇਕ ਕੰਵਰ ਗਰੇਵਾਲ ਨਾਲ ਮੁਲਾਕਾਤ

ਨੰਦਪੁਰ ਕਲੌੜ, 17 ਜਨਵਰੀ (ਜਰਨੈਲ ਸਿੰਘ ਧੁੰਦਾ)- ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ ਦੇ ਉਪ ਪ੍ਰਧਾਨ ਸਤਪਾਲ ਸਿੰਘ ਬਲਾੜ੍ਹੀ ਨੇ ਉਘੇ ਪੰਜਾਬੀ ਗਾਇਕ ਕੰਵਰ ਗਰੇਵਾਲ ਨਾਲ ਮੁਲਾਕਾਤ ਕੀਤੀ | ਸੰਸਥਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਸੋਨੀ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਿਖ਼ਲਾਫ਼ ਕਾਰਵਾਈ ਸਹੀ- ਹੰਸਪਾਲ

ਬਸੀ ਪਠਾਣਾਂ, 17 ਜਨਵਰੀ (ਗ. ਸ. ਰੁਪਾਲ, ਐਚ.ਐਸ. ਗੌਤਮ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਦੇ ਸਾਬਕਾ ਮੈਂਬਰ ਹਰਵਿੰਦਰ ਸਿੰਘ ਹੰਸਪਾਲ ਬੀਤੀ ਸ਼ਾਮ ਪਿੰਡ ਬਹਾਦਰਗੜ੍ਹ ਵਿਖੇ ਪੁੱਜੇ ਜਿਥੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ...

ਪੂਰੀ ਖ਼ਬਰ »

ਗੁਰਦੁਆਰਾ ਗੰਢੂਆਂ ਸਾਹਿਬ ਵਿਖੇ ਚੱਲ ਰਹੇ ਮਾਘੀ ਨੂੰ ਸਮਰਪਿਤ ਦੀਵਾਨਾ ਦੀ ਸੰਪੂਰਨਤਾ

ਫ਼ਤਹਿਗੜ੍ਹ ਸਾਹਿਬ, 17 ਜਨਵਰੀ (ਭੂਸ਼ਨ ਸੂਦ)- ਬ੍ਰਹਮ-ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲੇ, ਇਲਾਕੇ ਦੀਆਂ ਸਮੂਹ ਨਗਰ ਪੰਚਾਇਤਾਂ ਤੇ ਸੰਗਤਾਂ ਵਲੋਂ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਚੌਥੀ ਬਰਸੀ ਸਬੰਧੀ ਤੇ ਮਾਘੀ ਨੂੰ ਸਮਰਪਿਤ 40 ...

ਪੂਰੀ ਖ਼ਬਰ »

ਕਿਸ਼ੋਰ ਅਵਸਥਾ ਦੌਰਾਨ ਆਉਣ ਵਾਲੀਆਂ ਤਬਦੀਲੀਆਂ ਸਬੰਧੀ ਜਾਗਰੂਕਤਾ ਜ਼ਰੂਰੀ- ਡਾ: ਅਗਰਵਾਲ

ਫ਼ਤਹਿਗੜ੍ਹ ਸਾਹਿਬ, 17 ਜਨਵਰੀ (ਅਰੂਣ ਆਹੂਜਾ)- ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਸਿਵਲ ਸਰਜਨ ਡਾ: ਐਨ. ਕੇ. ਅਗਰਵਾਲ ਦੀ ਅਗਵਾਈ ਹੇਠ ਜੀ. ਐਮ. ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਸਰਹਿੰਦ ਵਿਖੇ 'ਕਿਸ਼ੋਰ ਸਵਾਸਥ' ਸਮਾਗਮ ਤਹਿਤ ਜ਼ਿਲ੍ਹਾ ਪੱਧਰੀ ਵਰਕਸ਼ਾਪ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ- ਸੇਮਜੀਤ ਛੰਨਾ

ਜਖ਼ਵਾਲੀ, 17 ਜਨਵਰੀ (ਨਿਰਭੈ ਸਿੰਘ)- ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ ਕਿਉਂਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਹੱਡੀਆਂ ਤੇ ਜੋੜਾਂ ਦਾ ਮੁਫ਼ਤ ਕੈਂਪ ਲਗਾਇਆ

ਖਮਾਣੋਂ, 17 ਜਨਵਰੀ (ਜੋਗਿੰਦਰ ਪਾਲ)- ਸ਼ੈਲਬਾਇ ਮਲਟੀ ਸਪੈਸ਼ਲਿਟੀ ਹਸਪਤਾਲ ਮੁਹਾਲੀ ਵਲੋਂ ਰਾਣਾ ਕਲੀਨਿਕ ਅਤੇ ਹਸਪਤਾਲ ਖਮਾਣੋਂ ਵਿਖੇ ਹੱਡੀਆਂ ਅਤੇ ਜੋੜਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਡਾਕਟਰ ਜਗਦੀਪ ਸਿੰਘ ਰਾਣਾ ਨੇ ਦੱਸਿਆ ਕਿ ਕੈਂਪ ...

ਪੂਰੀ ਖ਼ਬਰ »

ਅਸ਼ੋਕਾ ਸਕੂਲ ਵਲੋਂ ਸੁਭਾਸ਼ ਸੂਦ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਨਮਾਨ

ਫ਼ਤਹਿਗੜ੍ਹ ਸਾਹਿਬ, 17 ਜਨਵਰੀ (ਭੂਸ਼ਨ ਸੂਦ)- ਐਮ.ਜੀ. ਅਸ਼ੋਕਾ ਸਕੂਲ ਲੜਕੀਆਂ ਸਰਹਿੰਦ ਮੰਡੀ ਦੀ ਪਿ੍ੰਸੀਪਲ ਅੰਜੂ ਕੌੜਾ, ਅਸ਼ੋਕਾ ਸਕੂਲ ਲੜਕੇ ਸਰਹਿੰਦ ਮੰਡੀ ਦੇ ਪਿ੍ੰਸੀਪਲ ਦਵਿੰਦਰ ਗੁਪਤਾ ਅਤੇ ਅਸ਼ੋਕਾ ਪਬਲਿਕ ਸਕੂਲ ਸਰਹਿੰਦ ਮੰਡੀ ਦੀ ਪਿ੍ੰਸੀਪਲ ਬੀਨੂੰ ਪੁਰੀ ...

ਪੂਰੀ ਖ਼ਬਰ »

ਨਹਿਰ ਤੇ ਸੂਏ 'ਚ ਗੰਦਗੀ ਨਾ ਸੁੱਟੀ ਜਾਵੇ- ਸੁਸਾਇਟੀ

ਮੰਡੀ ਗੋਬਿੰਦਗੜ੍ਹ, 17 ਜਨਵਰੀ (ਮੁਕੇਸ਼ ਘਈ)- ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਵਲੋਂ ਲੋਕਾਂ ਨੂੰ ਨਹਿਰ ਵਿਚ ਗੰਦਗੀ ਸੁੱਟਣ ਤੋਂ ਰੋਕਣ ਲਈ ਸਰਹਿੰਦ ਨਹਿਰ ਨੇੜੇ ਫਲੋਟਿੰਗ ਰੈਸਤਰਾਂ ਨੇੜੇ ਨਹਿਰ ਦੇ ਆਲੇ-ਦੁਆਲੇ ਦੀ ਸਫ਼ਾਈ ਕੀਤੀ ਗਈ ਸੀ ਤੇ ਲੋਕਾਂ ਨੂੰ ਕੁਦਰਤੀ ਜਲ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ

ਜਖ਼ਵਾਲੀ, 17 ਜਨਵਰੀ (ਨਿਰਭੈ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੋਲਾ ਦੀਆਂ ਸਮੂਹ ਸੰਗਤਾਂ ਵਲੋਂ ਸ਼ੇਰਸ਼ਾਹ ਸੂਰੀ ਮਾਰਗ 'ਤੇ ਸਥਿਤ ਬੱਸ ਸਟੈਂਡ ਪਿੰਡ ਬਸੰਤਪੁਰਾ ਵਿਖੇ ਆਉਣ ਜਾਣ ਵਾਲਿਆਂ ਲਈ ਲੰਗਰ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਸੰਗਤਪੁਰ ਸੋਢੀਆਂ ਦੀ ਪੰਚਾਇਤ ਵਲੋਂ ਵਾਰਡ ਸੁਧਾਰ ਕਮੇਟੀਆਂ ਬਣਾਉਣ ਦੀ ਸ਼ੁਰੂਆਤ

ਜਖ਼ਵਾਲੀ, 17 ਜਨਵਰੀ (ਨਿਰਭੈ ਸਿੰਘ)- ਪਿੰਡ ਸੰਗਤਪੁਰ ਸੋਢੀਆਂ ਦੀ ਨਵੀਂ ਬਣੀ ਪੰਚਾਇਤ ਨੇ ਵਿਕਾਸ ਕਾਰਜ ਕਰਵਾਉਣ ਲਈ ਅਤੇ ਵਾਰਡ ਪੱਧਰ 'ਤੇ ਕੰਮ ਵਿਚ ਪਾਰਦਰਸ਼ਤਾ ਲਿਆਉਣ ਲਈ ਵਾਰਡ ਸੁਧਾਰ ਕਮੇਟੀ ਦਾ ਗਠਨ ਕੀਤਾ ਹੈ | ਜੋ ਪੰਚਾਇਤ ਦੇ ਕੰਮਾਂ ਦੀ ਦੇਖ ਰੇਖ ਕਰੇਗੀ ਅਤੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪੈਨਸ਼ਨਰਜ਼ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 17 ਜਨਵਰੀ (ਭੂਸ਼ਨ ਸੂਦ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਵਲੋਂ ਬਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਚ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਦਿਵਸ ਮਨਾਇਆ ਗਿਆ ਤੇ ਮੰਚ ਸੰਚਾਲਨ ...

ਪੂਰੀ ਖ਼ਬਰ »

ਡਾ: ਦੀਪਕ ਜੋਤੀ ਵਲੋਂ ਮਹਿਲਾ ਕਾਂਗਰਸ ਦੀ ਪੰਜਾਬ ਪ੍ਰਧਾਨ ਨਾਲ ਮੀਟਿੰਗ

ਸੰਘੋਲ, 17 ਜਨਵਰੀ (ਹਰਜੀਤ ਸਿੰਘ ਮਾਵੀ)- ਮਹਿਲਾ ਕਾਂਗਰਸ ਦੀ ਸੂਬਾ ਜਰਨਲ ਸਕੱਤਰ ਡਾ: ਦੀਪਕ ਜੋਤੀ ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਮਮਤਾ ਦੱਤਾ ਨੂੰ ਉਨ੍ਹਾਂ ਦੇ ਮੁੱਖ ਦਫ਼ਤਰ ਵਿਖੇ ਮਿਲੇ | ਡਾ: ਦੀਪਕ ਜੋਤੀ ਨੇ ਦੱਸਿਆ ਕਿ ਉਨ੍ਹਾਂ ਸੂਬਾ ਪ੍ਰਧਾਨ ਮਮਤਾ ਦੱਤਾ ਦਾ ਇਸ ...

ਪੂਰੀ ਖ਼ਬਰ »

ਮਾਲੀ ਸੰਕਟ ਦੇ ਬਾਵਜੂਦ ਵਿਕਾਸ ਕਾਰਜ ਜਾਰੀ ਰੱਖ ਰਹੀ ਹੈ ਸਰਕਾਰ- ਵਿਧਾਇਕ ਜੀ. ਪੀ.

ਬਸੀ ਪਠਾਣਾਂ, 17 ਜਨਵਰੀ (ਗ. ਸ. ਰੁਪਾਲ)- ਹਲਕਾ ਵਿਧਾਨਕਾਰ ਗੁਰਪ੍ਰੀਤ ਸਿੰਘ ਜੀ. ਪੀ. ਨੇ ਬਲਾਕ ਦੇ ਪਿੰਡ ਰੁਪਾਲਹੇੜੀ ਸਥਿਤ ਡੇਰਾ ਬਾਬਾ ਰੰਗੀ ਰਾਮ ਵਿਖੇ ਜੱਟ ਮਹਾਂ ਸਭਾ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਰੁਪਾਲਹੇੜੀ ਤੇ ਅਵਤਾਰ ਸਿੰਘ ਢਿੱਲੋਂ ਦੇਦੜ੍ਹਾਂ ਵਲੋਂ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਫ਼ਤਹਿਗੜ੍ਹ ਸਾਹਿਬ, 17 ਜਨਵਰੀ (ਭੂਸ਼ਨ ਸੂਦ)- ਚੰਗੀ ਕਾਰਜਕਾਰੀ ਵਾਲੇ 120 ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਨਮਾਨ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ ਵਿਖੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਮਨਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੀਦਾਰ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਫ਼ਤਹਿਗੜ੍ਹ ਸਾਹਿਬ, 17 ਜਨਵਰੀ (ਭੂਸ਼ਨ ਸੂਦ)- ਚੰਗੀ ਕਾਰਜਕਾਰੀ ਵਾਲੇ 120 ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਨਮਾਨ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ ਵਿਖੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਮਨਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੀਦਾਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ

ਸੰਘੋਲ, 17 ਜਨਵਰੀ (ਹਰਜੀਤ ਸਿੰਘ ਮਾਵੀ)- ਸੰਘੋਲ ਵਿਚ ਸੀਨੀਅਰ ਸਿਟੀਜ਼ਨ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਮਹੀਨਾਵਾਰ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਗੁਰਦੇਵ ਸਿੰਘ ਵਾਸੀ ਸੰਘੋਲ ਵਲੋਂ ਕੀਤੀ ਗਈ | ਪੈੱ੍ਰਸ ਸਕੱਤਰ ਰਮੇਸ਼ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਦਾ ਪੰਜਾਬ 'ਚੋਂ ਮੁਕੰਮਲ ਸਫ਼ਾਇਆ ਹੋ ਜਾਵੇਗਾ- ਭੱਟੀ

ਫ਼ਤਹਿਗੜ੍ਹ ਸਾਹਿਬ, 17 ਜਨਵਰੀ (ਭੂਸ਼ਨ ਸੂਦ)- ਫ਼ਤਹਿਗੜ੍ਹ ਸਾਹਿਬ ਹਲਕੇ ਦੇ ਮੁੱਖ ਸੇਵਾਦਾਰ ਅਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹੁਣ ਤੱਕ ਦੀ ਸਭ ਤੋਂ ਝੂਠੀ ਸਰਕਾਰ ਸਾਬਤ ਹੋਈ ਹੈ ਜਿਸ ਨੇ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਅਗਰਵਾਲ ਸਭਾ ਵਲੋਂ ਖ਼ੂਨਦਾਨ ਕੈਂਪ 20 ਨੰੂ

ਮੰਡੀ ਗੋਬਿੰਦਗੜ੍ਹ, 17 ਜਨਵਰੀ (ਮੁਕੇਸ਼ ਘਈ)- ਅਗਰਵਾਲ ਸਮਾਜ ਦੇ ਮਾਣ ਸ੍ਰੀ ਦੀਵਾਨ ਟੋਡਰਮਲ ਅਗਰਵਾਲ ਦੀ ਯਾਦ ਵਿਚ ਮਾਨਵਤਾ ਦੀ ਸੇਵਾ ਦੇ ਲਈ ਅਗਰਵਾਲ ਸਭਾ ਪੰਜਾਬ ਦੇ ਸੱਦੇ 'ਤੇ 20 ਜਨਵਰੀ ਨੂੰ ਪੂਰੇ ਪੰਜਾਬ 'ਚ ਖ਼ੂਨਦਾਨ ਕੈਂਪ ਲਗਾਏ ਜਾ ਰਹੇ ਹਨ¢ ਇਹ ਜਾਣਕਾਰੀ ਅਗਰਵਾਲ ...

ਪੂਰੀ ਖ਼ਬਰ »

ਸ਼ਹਿਰ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ- ਕਿਰਨ ਸੂਦ

ਅਮਲੋਹ, 17 ਜਨਵਰੀ (ਸੂਦ)- ਨਗਰ ਕੌਾਸਲ ਅਮਲੋਹ ਦੀ ਪ੍ਰਧਾਨ ਕਿਰਨ ਸੂਦ ਤੇ ਉਨ੍ਹਾਂ ਦੇ ਪਤੀ ਹੈਪੀ ਸੂਦ ਦੀ ਵਿਆਹ ਦੀ 15ਵੀਂ ਵਰ੍ਹੇਗੰਢ ਮੌਕੇ ਕੌਾਸਲ ਦਫ਼ਤਰ ਅਮਲੋਹ ਪਹੁੰਚਣ 'ਤੇ ਜਿਥੇ ਉਨ੍ਹਾਂ ਨੂੰ ਕੌਾਸਲਰਾਂ ਵਲੋਂ ਵਧਾਈ ਦਿੱਤੀ ਗਈ ਉਥੇ ਕੇਕ ਕੱਟ ਕੇ ਖ਼ੁਸ਼ੀ ਵੀ ...

ਪੂਰੀ ਖ਼ਬਰ »

ਪਿੰਡ ਕਲਾਲਮਾਜਰਾ ਨੂੰ ਪੰਜਾਬ ਦਾ ਪਹਿਲੇ ਦਰਜੇ ਦਾ ਪਿੰਡ ਬਣਾਇਆ ਜਾਵੇਗਾ- ਗਰੇਵਾਲ

ਅਮਲੋਹ, 17 ਜਨਵਰੀ (ਸੂਦ)- ਹਲਕਾ ਅਮਲੋਹ ਦੇ ਪਿੰਡ ਕਲਾਲਮਾਜਰਾ ਵਿਚ ਜਲਦ ਸੀਚੇਵਾਲ ਪ੍ਰੋਜੈਕਟ, ਰਾਜੀਵ ਗਾਂਧੀ ਭਵਨ, ਇੰਟਰਲਾਕ ਟਾਈਲਾਂ ਨਾਲ ਪੱਕੇ ਰਸਤੇ, ਖੇਡ ਮੈਦਾਨ, ਸੀਵਰੇਜ ਦਾ ਪੱਕਾ ਪ੍ਰਬੰਧ, ਸੁੰਦਰ ਪਾਰਕਾਂ ਦਾ ਵਿਕਾਸ ਕਾਰਜ ਕਰਵਾ ਕੇ ਪਿੰਡ ਨੂੰ ਪੰਜਾਬ ਦਾ ...

ਪੂਰੀ ਖ਼ਬਰ »

ਨਬਾਰਡ ਵਲੋਂ ਜ਼ਿਲ੍ਹਾ ਪੱਧਰੀ 'ਪਰਾਲੀ ਬਚਾਓ ਫ਼ਸਲ ਵਧਾਓ' ਸਮਾਗਮ

ਫ਼ਤਹਿਗੜ੍ਹ ਸਾਹਿਬ, 17 ਜਨਵਰੀ (ਭੂਸ਼ਨ ਸੂਦ)- ਸਕਿੱਲ ਅਪਗਰੇਡੇਸ਼ਨ ਸਰਵਿਸਜ (ਸੁਟਸ) ਲੁਧਿਆਣਾ ਸੰਸਥਾ ਵਲੋਂ ਰਾਸ਼ਟਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਬੈਂਕ (ਨਬਾਰਡ) ਦੇ ਸਹਿਯੋਗ ਨਾਲ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 163 ਪਿੰਡਾਂ ਵਿਚ ਕਲੱਸਟਰ ਪੱਧਰ ਦੇ ਪ੍ਰੋਗਰਾਮ ...

ਪੂਰੀ ਖ਼ਬਰ »

ਸਵਾਈਨ ਫਲੂ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ- ਸੀ. ਐਮ. ਓ.

ਖਮਾਣੋਂ, 17 ਜਨਵਰੀ (ਮਨਮੋਹਣ ਸਿੰਘ ਕਲੇਰ)- ਤਹਿਸੀਲ ਖਮਾਣੋਂ ਦੇ ਪਿੰਡ ਖਮਾਣੋਂ ਖ਼ੁਰਦ ਅਤੇ ਰਤਨਗੜ੍ਹ (ਰੱਤੋਂ) ਵਿਚ ਪਿਛਲੇ 5-6 ਦਿਨਾਂ ਦੇ ਵਕਫ਼ੇ ਵਿਚ ਹੀ ਇਕ ਮਰਦ ਤੇ ਔਰਤ ਦੀ ਸਵਾਈਨ ਫਲੂ ਤੋਂ ਪੀੜ੍ਹਤ ਹੋਣ ਉਪਰੰਤ ਮੌਤ ਹੋ ਜਾਣ 'ਤੇ ਉਕਤ ਪਿੰਡ ਜਿਹੜੇ ਦੋ ਵੱਖ-ਵੱਖ ...

ਪੂਰੀ ਖ਼ਬਰ »

ਕਸ਼ਮੀਰਾ ਸਿੰਘ ਸ਼ਾਹਪੁਰ ਦੀ ਮੌਤ 'ਤੇ ਸੁਖਬੀਰ ਸਿੰਘ ਬਾਦਲ ਵਲੋਂ ਪਰਿਵਾਰ ਨਾਲ ਦੱੁਖ ਸਾਂਝਾ

ਅਮਲੋਹ, 17 ਜਨਵਰੀ (ਸੂਦ)- ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਜਰਨੈਲ, ਜੁਝਾਰੂ ਆਗੂ ਤੇ ਸਾਬਕਾ ਚੇਅਰਮੈਨ ਕਸ਼ਮੀਰਾ ਸਿੰਘ ਸ਼ਾਹਪੁਰ ਦੀ ਪਿਛਲੇ ਦਿਨੀਂ ਹੋਈ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿੰਡ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX