ਤਾਜਾ ਖ਼ਬਰਾਂ


ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਹੋਵੇਗੀ ਟੱਕਰ
. . .  15 minutes ago
ਲੰਡਨ, 19 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਨਿਊਜ਼ੀਲੈਂਡ ਦਾ ਮੁਕਾਬਲਾ ਦੱਖਣੀ ਅਫ਼ਰੀਕਾ ਨਾਲ ਹੋਵੇਗਾ। ਨਿਊਜ਼ੀਲੈਂਡ ਦੀ ਟੀਮ ਨੇ ਹੁਣ ਤੱਕ ਖੇਡੇ ਗਏ 4 ਮੈਚਾਂ 'ਚੋਂ 3 'ਚ ਜਿੱਤ ਹਾਸਲ ਕੀਤੀ ਹੈ ਅਤੇ ਅੰਕ ਸੂਚੀ 'ਚ ਉਹ ਤੀਜੇ ਸਥਾਨ 'ਤੇ ਹੈ। ਉੱਥੇ ਹੀ...
ਜਾਪਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਕਈ ਲੋਕ ਜ਼ਖ਼ਮੀ
. . .  32 minutes ago
ਟੋਕੀਓ, 19 ਜੂਨ- ਜਾਪਾਨ ਦੇ ਉੱਤਰੀ-ਪੱਛਮੀ ਹਿੱਸੇ 'ਚ ਬੀਤੇ ਦਿਨ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ। ਇਸ ਸ਼ਕਤੀਸ਼ਾਲੀ ਭੂਚਾਲ ਕਾਰਨ ਯਾਮਗਤਾ...
'ਇੱਕ ਰਾਸ਼ਟਰ, ਇੱਕ ਚੋਣ' ਦੇ ਮੁੱਦੇ 'ਤੇ ਅੱਜ ਹੋਵੇਗੀ ਸਰਬ ਪਾਰਟੀ ਬੈਠਕ
. . .  54 minutes ago
ਨਵੀਂ ਦਿੱਲੀ, 19 ਜੂਨ- 'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ ਨੂੰ ਲੈ ਕੇ ਅੱਜ ਸਰਬ ਪਾਰਟੀ ਬੈਠਕ ਹੋਵੇਗੀ। ਇਹ ਬੈਠਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁਲਾਈ ਹੈ। ਪ੍ਰਧਾਨ ਮੰਤਰੀ ਨੇ ਸਾਰੇ ਉਨ੍ਹਾਂ ਸਾਰੇ ਦਲਾਂ ਦੇ ਮੁਖੀਆਂ ਨੂੰ ਬੈਠਕ ਲਈ ਸੱਦਾ ਦਿੱਤਾ ਹੈ, ਜਿਨ੍ਹਾਂ ਦਾ ਲੋਕ ਸਭਾ...
ਦੋ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 8 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਲਖਨਊ, 19 ਜੂਨ- ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ 'ਚ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮੁਰਾਦਾਬਾਦ-ਆਗਰਾ ਨੈਸ਼ਨਲ ਹਾਈਵੇਅ 'ਤੇ ਇੱਕ ਤੇਜ਼ ਰਫ਼ਤਾਰ ਪਿਕਅਪ ਅਤੇ ਬੋਲੈਰੋ ਗੱਡੀ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 8 ਲੋਕਾਂ ਦੀ ਮੌਤ...
ਅੱਜ ਦਾ ਵਿਚਾਰ
. . .  about 1 hour ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ 150 ਦੌੜਾਂ ਨਾਲ ਹਰਾਇਆ
. . .  1 day ago
ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ
. . .  1 day ago
ਫ਼ਾਜ਼ਿਲਕਾ, 18 ਜੂਨ (ਪ੍ਰਦੀਪ ਕੁਮਾਰ )-ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਰਕੇਸ਼ ਧੂੜਿਆ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ ਕਰ ਦਿਤਾ ਗਿਆ, ਜਿਸ ਤੋ ਬਾਅਦ ਉਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਿਵਲ...
ਧਰਤੀ ਮੇਰੀ ਮਾਂ ਹੈ, ਇਸ ਤੋਂ ਵੱਡਾ ਕੋਈ ਨਹੀ - ਅਖਿਲੇਸ਼
. . .  1 day ago
ਲਖਨਊ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੰਦੇ ਮਾਤਰਮ ਦੇ ਸਵਾਲ 'ਤੇ ਬੋਲਦਿਆ ਕਿਹਾ ਕਿ ਧਰਤੀ ਉਨ੍ਹਾਂ ਦੀ ਮਾਂ ਹੈ, ਤੇ ਧਰਤੀ ਤੋਂ ਵੱਡਾ ਕੋਈ ...
ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ
. . .  1 day ago
ਨਵੀਂ ਦਿੱਲੀ, 18 ਜੂਨ - ਉੱਤਰਾਖੰਡ ਵਿਖੇ ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 24 ਜੂਨ ਨੂੰ ਸੁਣਵਾਈ ਲਈ ਤਿਆਰ...
ਬੱਚਿਆ ਦੀ ਮੌਤ ਨੂੰ ਲੈ ਕੇ ਨਿਤੀਸ਼ ਕੁਮਾਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ
. . .  1 day ago
ਮੁਜ਼ੱਫਰਪੁਰ, 18 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਕਾਰਨ 109 ਬੱਚਿਆ ਦੀ ਮੌਤ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਸਿਹਤ ਮੰਤਰੀ...
ਕੇਦਾਰਨਾਥ 'ਚ ਆਕਸੀਜਨ ਦੀ ਕਮੀ ਕਾਰਨ ਇੱਕ ਵਿਅਕਤੀ ਦੀ ਮੌਤ
. . .  1 day ago
ਦੇਹਰਾਦੂਨ, 18 ਜੂਨ - ਉੱਤਰਾਖੰਡ ਦੇ ਕੇਦਾਰਨਾਥ ਵਿਖੇ ਆਕਸੀਜਨ ਦੀ ਕਮੀ ਕਾਰਨ ਮੁੰਬਈ ਦੇ 52 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਸਥਾਨਕ ਹੈਲੀਪੈਡ ਦੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਦਾ ਦੂਸਰਾ ਖਿਡਾਰੀ ਆਊਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 48/1
. . .  1 day ago
ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ
. . .  1 day ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪਹਿਲਗਾਂਵ ਵਿਖੇ ਟੂਰਿਸਟ ਰਿਜ਼ਾਰਟ 'ਤੇ ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 13/1
. . .  1 day ago
ਅੱਤਵਾਦੀਆਂ ਨੇ ਪੁਲਿਸ ਥਾਣੇ 'ਤੇ ਸੁੱਟਿਆ ਗਰਨੇਡ
. . .  1 day ago
ਇੰਗਲੈਂਡ ਨੇ ਬਣਾਇਆ ਵਿਸ਼ਵ ਕੱਪ ਦਾ ਆਪਣਾ ਸਭ ਤੋਂ ਵੱਡਾ ਸਕੋਰ
. . .  1 day ago
ਸੋਨੀਆ ਗਾਂਧੀ ਨੇ ਬੁਲਾਈ ਵਿਰੋਧੀ ਆਗੂਆਂ ਦੀ ਮੀਟਿੰਗ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ ਜਿੱਤਣ ਲਈ ਦਿੱਤਾ 398 ਦੌੜਾਂ ਦਾ ਟੀਚਾ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ 6ਵੀਂ ਵਿਕਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ 5ਵੀਂ ਸਫਲਤਾ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ ਚੌਥੀ ਵਿਕਟ, ਕਪਤਾਨ ਮੌਰਗਨ 148 ਦੌੜਾਂ ਬਣਾ ਕੇ ਆਊਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ ਤੀਸਰੀ ਸਫਲਤਾ, ਜੌ ਰੂਟ ਦੌੜਾਂ 88 ਬਣਾ ਕੇ ਆਊਟ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 45 ਓਵਰਾਂ ਤੋਂ ਬਾਅਦ ਇੰਗਲੈਂਡ 323/2
. . .  1 day ago
ਤ੍ਰਿਣਮੂਲ ਦਾ ਇੱਕ ਵਿਧਾਇਕ, 12 ਕੌਂਸਲਰ ਅਤੇ ਕਾਂਗਰਸ ਦਾ ਬੁਲਾਰਾ ਭਾਜਪਾ 'ਚ ਸ਼ਾਮਲ
. . .  1 day ago
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦੇ ਕਪਤਾਨ ਇਓਨ ਮੌਰਗਨ ਦਾ ਸੈਂਕੜਾ ਪੂਰਾ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 40 ਓਵਰਾਂ ਤੋਂ ਬਾਅਦ ਇੰਗਲੈਂਡ 255/2
. . .  1 day ago
ਅਧੀਰ ਰੰਜਨ ਚੌਧਰੀ ਹੋਣਗੇ ਲੋਕ ਸਭਾ 'ਚ ਕਾਂਗਰਸ ਦੇ ਨੇਤਾ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 35 ਓਵਰਾਂ ਤੋਂ ਬਾਅਦ ਇੰਗਲੈਂਡ 199/2
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦੇ ਜੌ ਰੂਟ ਦੀਆਂ 50 ਦੌੜਾਂ ਪੂਰੀਆਂ
. . .  1 day ago
ਪਾਦਰੀ ਦੇ ਕਤਲ ਦੇ ਦੋਸ਼ ਹੇਠ ਨੂੰਹ ਸਹੁਰਾ ਗ੍ਰਿਫ਼ਤਾਰ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 30 ਓਵਰਾਂ ਤੋਂ ਬਾਅਦ ਇੰਗਲੈਂਡ 164/2
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦਾ ਦੂਸਰਾ ਖਿਡਾਰੀ ਆਊਟ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 25 ਓਵਰਾਂ ਤੋਂ ਬਾਅਦ ਇੰਗਲੈਂਡ 139/1
. . .  1 day ago
ਸਿੱਖ ਡਰਾਈਵਰ ਨਾਲ ਕੁੱਟਮਾਰ ਦਾ ਮਾਮਲਾ : ਦਿੱਲੀ ਪੁਲਿਸ ਨੇ ਗ੍ਰਹਿ ਮੰਤਰਾਲੇ ਨੂੰ ਸੌਂਪੀ ਰਿਪੋਰਟ
. . .  1 day ago
ਸੜਕ ਹਾਦਸੇ ਚ ਨੌਜਵਾਨ ਦੀ ਮੌਤ ਤੋਂ ਬਾਅਦ ਲੋਕਾਂ ਘੇਰਿਆ ਡਿਫੈਂਸ ਮਾਰਗ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 15 ਓਵਰਾਂ ਤੋਂ ਬਾਅਦ ਇੰਗਲੈਂਡ 72/1
. . .  1 day ago
ਅਯੁੱਧਿਆ ਅੱਤਵਾਦੀ ਹਮਲਾ ਮਾਮਲਾ : ਅਦਾਲਤ ਨੇ ਚਾਰ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਇੰਗਲੈਂਡ 45/1
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 44 ਦੌੜਾਂ 'ਤੇ ਇੰਗਲੈਂਡ ਦਾ ਪਹਿਲਾ ਖਿਡਾਰੀ ਆਊਟ
. . .  1 day ago
ਸੋਨੀਆ ਗਾਂਧੀ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  1 day ago
ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  1 day ago
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  1 day ago
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  1 day ago
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਬਿਜਲੀ ਨਿਗਮ ਪ੍ਰਬੰਧਕਾਂ ਦੀ ਮੀਟਿੰਗ

ਬਟਾਲਾ, 17 ਜਨਵਰੀ (ਕਾਹਲੋਂ)-ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਧਿਰ ਬਿਜਲੀ ਮੁਲਾਜ਼ਮ ਏਕਤਾ ਪੰਜਾਬ ਦੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਪ੍ਰਬੰਧਕਾਂ ਨਾਲ ਮੁਲਾਜ਼ਮ ਮੰਗਾਂ ਸਬੰਧੀ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਆਰ.ਪੀ. ਪਾਂਡਵ ਡਾਇਰੈਕਟਰ ਪ੍ਰਬੰਧਕੀ ਨੇ ਕੀਤੀ | ਮੀਟਿੰਗ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਮੀਟਿੰਗ ਬੜੇ ਸਦਭਾਵਨਾ ਪੂਰਨ ਮਾਹੌਲ 'ਚ ਹੋਈ | ਮੀਟਿੰਗ 'ਚ ਬੋਰਡ ਪ੍ਰਬੰਧਕਾਂ ਨੇ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਬਾਰੇ ਸਹਿਮਤੀ ਪ੍ਰਗਟ ਕਰਦਿਆਂ ਬਿਜਲੀ ਮੁਲਾਜ਼ਮਾਂ ਨੂੰ ਮਿਲਣ ਵਾਲੇ ਪੇ ਬੈਂਡ ਨੂੰ ਜਲਦੀ ਲਾਗੂ ਕਰਨ ਦਾ ਭਰੋਸਾ ਦਿੱਤਾ | ਉਨ੍ਹਾਂ ਦੱਸਿਆ ਕਿ ਪ੍ਰਬੰਧਕਾਂ ਨੇ 2022 ਤੱਕ ਰੈਗੂਲਰ ਭਰਤੀ ਕਰਨ ਲਈ ਯੋਜਨਾ ਤਿਆਰ ਕੀਤੀ ਹੈ, ਜਿਸ ਦੇ ਤਹਿਤ ਹਰ ਸਾਲ ਮੁਲਾਜ਼ਮ ਭਰਤੀ ਕੀਤੇ ਜਾਣਗੇ | ਯੋਜਨਾ ਤਹਿਤ 2019 'ਚ ਹਰ ਵਰਗ ਨਾਲ ਸਬੰਧਤ 4500 ਮੁਲਾਜ਼ਮ ਰੈਗੂਲਰ ਭਰਤੀ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ 330 ਕਲਰਕਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਰਹੇ ਹਨ | ਮੁਲਾਜ਼ਮਾਂ ਦੀਆਂ ਤਰੱਕੀਆਂ ਦੇ ਸਬੰਧ ਵਿਚ ਪ੍ਰਬੰਧਕਾਂ ਨੇ ਦੱਸਿਆ ਕਿ 111 ਲਾਇਨਮੈਨਾਂ ਨੂੰ ਜੇ.ਈ. ਤੇ 63 ਮਿ੍ਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਦਫ਼ਤਰੀ ਹੁਕਮ ਅੱਜ ਜਾਰੀ ਕਰ ਦਿੱਤੇ ਜਾਣਗੇ | 23 ਸਾਲਾ ਸਕੇਲ ਨੂੰ ੂ ਹਰ ਮੁਲਾਜ਼ਮ ਨੂੰ ਮਿਲੇ, ਇਸ ਨੂੰ ਯਕੀਨੀ ਬਣਾਇਆ ਜਾਵੇਗਾ | ਬਿਜਲੀ ਕੁਨੈਕਸ਼ਨ ਸੇਵਾ ਮੁਕਤ ਕਰਮਚਾਰੀ ਨੂੰ ਦੇਣ ਲਈ ਬੋਰਡ ਦੀ ਅਗਲੀ ਮੀਟਿੰਗ 'ਚ ਕੇਸ ਵਿਚਾਰਿਆ ਜਾਵੇਗਾ | 4 ਜੀ ਇੰਟਰਨੈੱਟ ਦੀ ਸਹੂਲਤ ਸਾਰੇ ਕਰਮਚਾਰੀਆਂ ਨੂੰ ਦੇਣ ਬਾਰੇ 2 ਮਹੀਨੇ ਵਿਚ ਕੰਪਨੀ ਨਾਲ ਹੋਏ ਸਮਝੌਤੇ ਨੂੰ ਵਿਚਾਰਿਆ ਜਾਵੇਗਾ | ਲਾਇਨਮੈਨ ਤੋਂ ਜੇ.ਈਜ. ਦੀ ਤਰੱਕੀ ਲਈ ਕੋਟਾ 50 ਫ਼ੀਸਦੀ ਕਰਨ ਲਈ ਮਾਮਲਾ ਬੋਰਡ ਸਾਹਮਣੇ ਪੇਸ਼ ਕੀਤਾ ਜਾਵੇਗਾ | ਨਵੇਂ ਭਰਤੀ ਹੋਏ ਸਹਾਇਕ ਲਾਇਨਮੈਨਾਂ ਨੂੰ ਸਕਿਲਡ ਮੰਨ ਕੇ ਸਾਰੇ ਪੰਜਾਬ 'ਚ ਇੱਕੋ ਜਿਹੀ ਤਨਖ਼ਾਹ ਦਿੱਤੀ ਜਾਵੇਗੀ | ਬਠਿੰਡਾ ਥਰਮਲ ਦੀ ਜ਼ਮੀਨ 'ਤੇ 60 ਮੈਗਾਵਾਟ ਪਰਾਲੀ ਤੋਂ ਬਿਜਲੀ ਪੈਦਾ ਕਰਨ ਵਾਲਾ ਤੇ 100 ਮੈਗਾਵਾਟ ਸੋਲਰ ਪਲਾਂਟ ਤੋਂ ਬਿਜਲੀ ਪੈਦਾ ਕਰਨ ਵਾਲਾ ਪਲਾਂਟ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ | ਜਥੇਬੰਦੀ ਦੀ ਮੰਗ 'ਤੇ ਮੁਲਾਜ਼ਮਾਂ ਨੂੰ ਵਰਦੀਆਂ ਦੇਣ ਲਈ ਕੀਮਤਾਂ ਦੁਗਣੀਆਂ ਕਰ ਦਿੱਤੀਆਂ ਗਈਆਂ ਹਨ | ਮੈਡੀਕਲ ਦੇਣ ਲਈ ਕੇਸ਼ ਲੈਸ ਸਕੀਮ ਨੂੰ ਮੁੜ ਵਿਚਾਰਿਆ ਜਾਵੇਗਾ | ਸੀਨੀਅਰ ਸਹਾਇਕ ਤੋਂ ਸੁਪਰਡੈਂਟ ਦੀ ਤਰੱਕੀ ਲਈ ਸਮਾਂ 7 ਤੋਂ ਘਟਾ ਕੇ 5 ਸਾਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ 8 ਤੇ 9 ਜਨਵਰੀ ਨੂੰ ਹੋਈ ਹੜਤਾਲ ਨੂੰ ਰੈਗੂਲਰ ਕਰਕੇ ਮੁਲਾਜ਼ਮਾਂ ਨੂੰ ਤਨਖਾਹ ਦਿੱਤੀ ਜਾਵੇਗੀ | ਇਸ ਤੋਂ ਇਲਾਵਾ 20 ਫਰਵਰੀ ਤੱਕ ਮੁੱਖ ਇੰਜੀ: ਵੰਡ ਬਿਜਲੀ ਮੁਲਾਜ਼ਮਾਂ ਦੀਆਂ ਬਦਲੀਆਂ ਕਰ ਸਕਣਗੇ | ਹੋਰਨਾਂ 23 ਮੰਗਾਂ 'ਤੇ ਵੀ ਆਪਸੀ ਸਹਿਮਤੀ ਬਣੀ | ਮੀਟਿੰਗ ਵਿਚ ਪ੍ਰਬੰਧਕਾਂ ਵਲੋਂ ਸ੍ਰੀ ਆਰ.ਪੀ. ਪਾਂਡਵ ਡਾਇਰੈਕਟਰ ਪ੍ਰਬੰਧਕੀ, ਇੰਜ: ਓ.ਪੀ. ਗਰਗ ਡਾਇਰੈਕਟਰ ਸੇਲਜ਼, ਇੰਜ: ਕੁਲਜੀਤ ਸਿੰਘ ਭਾਟੀਆ ਐਸ.ਈ. ਪ੍ਰਸੋਨਲ, ਬੀ.ਐਸ. ਗੁਰਮ ਉਪ ਸਕੱਤਰ ਆਈ.ਆਰ., ਅਸ਼ੋਕ ਕੁਮਾਰ ਉਪ ਸਕੱਤਰ ਵਿੱਤ, ਇੰਜ: ਅਸ਼ੋਕ ਬਾਂਸਲ ਉਪ ਸਕੱਤਰ ਜ਼ੋਨਜ ਤੇ ਜਥੇਬੰਦੀਆਂ ਵਲੋਂ ਸੂਬਾਈ ਕਨਵੀਨਰ ਹਰਭਜਨ ਸਿੰਘ ਪਿਲਖਣੀ, ਗੁਰਵੇਲ ਸਿੰਘ ਬੱਲਪੁਰੀਆਂ, ਮਨਜੀਤ ਸਿੰਘ ਚਾਹਲ, ਜਰਨੈਲ ਸਿੰਘ ਚੀਮਾ, ਮਹਿੰਦਰ ਸਿੰਘ ਲਹਿਰਾ, ਨਰਿੰਦਰ ਸੈਣੀ, ਅਮਰਜੀਤ ਸਿੰਘ, ਸੁਰਿੰਦਰਪਾਲ ਲਹੋਰੀਆ, ਦਰਸ਼ਨ ਸਿੰਘ ਰਾਜੀਆ, ਅਵਤਾਰ ਸਿੰਘ ਸ਼ੇਰਗਿੱਲ, ਨਰਿੰਦਰ ਬੱਲ, ਅਵਤਾਰ ਸਿੰਘ ਸ਼ੇਰਗਿੱਲ, ਕਮਲ ਕੁਮਾਰ ਪਟਿਆਲਾ, ਮਹਿੰਦਰ ਸਿੰਘ ਆਦਿ ਹਾਜਰ ਸਨ |

ਸਰਪੰਚੀ ਦੀ ਪਾਰਟੀ 'ਚੋਂ ਸ਼ਰਾਬ ਪੀਣ ਕਾਰਨ ਭੇਦਭਰੀ ਹਾਲਤ 'ਚ 2 ਵਿਅਕਤੀਆਂ ਦੀ ਮੌਤ

ਗੁਰਦਾਸਪੁਰ/ਵਰਸੋਲਾ, 17 ਜਨਵਰੀ (ਆਰਿਫ਼/ਵਰਿੰਦਰ ਸਹੋਤਾ)-ਨਜ਼ਦੀਕੀ ਪਿੰਡ ਲੱਖੋਵਾਲ ਵਿਖੇ ਬੀਤੀ ਰਾਤ ਸਰਪੰਚੀ ਦੀ ਖ਼ੁਸ਼ੀ 'ਚ ਹੋਈ ਪਾਰਟੀ 'ਚੋਂ ਦੇਸੀ ਸ਼ਰਾਬ ਪੀਣ ਕਾਰਨ ਪਿੰਡ ਦੇ 2 ਵਿਅਕਤੀਆਂ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ | ਜਦੋਂ ਕਿ ਇਸ ਪਾਰਟੀ 'ਚੋਂ ਸ਼ਰਾਬ ਪੀਣ ...

ਪੂਰੀ ਖ਼ਬਰ »

ਯੁਵਾ ਕ੍ਰਾਂਤੀ ਯਾਤਰਾ ਦਾ ਗੁਰਦਾਸਪੁਰ ਪਹੁੰਚਣ 'ਤੇ ਕੀਤਾ ਜਾਵੇਗਾ ਨਿੱਘਾ ਸਵਾਗਤ-ਪਾਹੜਾ

ਗੁਰਦਾਸਪੁਰ, 17 ਜਨਵਰੀ (ਸੁਖਵੀਰ ਸਿੰਘ ਸੈਣੀ)-ਯੁਵਾ ਕਾਂਗਰਸ ਵਲੋਂ ਕੰਨਿਆ ਕੁਮਾਰੀ ਤੋਂ ਸ਼ੁਰੂ ਕਰਕੇ ਕਸ਼ਮੀਰ ਤੱਕ ਕੱਢੀ ਜਾ ਰਹੀ ਯੁਵਾ ਕ੍ਰਾਂਤੀ ਯਾਤਰਾ ਦਾ ਗੁਰਦਾਸਪੁਰ ਜ਼ਿਲ੍ਹੇ ਅੰਦਰ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਸਿਟੀਜ਼ਨ ਸੋਸ਼ਲ ਵੈੱਲਫੇਅਰ ਫੋਰਮ ਵਲੋਂ ਹਮਾਇਤ

ਬਟਾਲਾ, 17 ਜਨਵਰੀ (ਬੁੱਟਰ)-ਸਥਾਨਕ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਸੜਕਾਂ 'ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਨਗਰ ਕੌਾਸਲ ਬਟਾਲਾ ਵਲੋਂ ਸ਼ੁਰੂ ਕੀਤੀ ਮੁਹਿੰਮ ਦਾ ਸਿਟੀਜਨ ਸ਼ੋਸ਼ਲ ਵੈਲਫੇਅਰ ਫੋਰਮ ਬਟਾਲਾ ਨੇ ਸਮਰਥਨ ਕੀਤਾ ਹੈ | ਫੋਰਮ ਦੇ ਪ੍ਰਧਾਨ ਪ੍ਰੋ. ...

ਪੂਰੀ ਖ਼ਬਰ »

ਕਾਂਗਰਸੀ ਆਗੂ ਨੇ ਗ਼ਰੀਬ ਪਰਿਵਾਰਾਂ ਨੂੰ ਵੰਡੀਆਂ ਰਜਾਈਆਂ

ਗੁਰਦਾਸਪੁਰ, 17 ਜਨਵਰੀ (ਗੁਰਪ੍ਰਤਾਪ ਸਿੰਘ)-ਅੱਜ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਕਾਂਗਰਸੀ ਆਗੂ ਸਰਪੰਚ ਸੁੱਚਾ ਸਿੰਘ ਰਾਮਨਗਰ ਤੇ ਸਾਲਵੇਸ਼ਨ ਆਰਮੀ ਗੁਰਦਾਸਪੁਰ ਵਲੋਂ 58 ਜ਼ਰੂਰਤਮੰਦ ਪਰਿਵਾਰਾਂ ਨੂੰ ਰਜਾਈਆਂ ਵੰਡੀਆਂ ਗਈਆਂ | ਇਸ ਮੌਕੇ ਸਰਪੰਚ ਸੁੱਚਾ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਨਾਮਦੇਵ ਜੀ ਦਾ 669ਵਾਂ ਪ੍ਰਲੋਕ ਗਮਨ ਦਿਵਸ ਸ਼ਰਧਾ ਨਾਲ ਮਨਾਇਆ

ਘੁਮਾਣ, 17 ਜਨਵਰੀ (ਬੰਮਰਾਹ)-ਸ਼ੋ੍ਰਮਣੀ ਭਗਤ ਨਾਮਦੇਵ ਜੀ ਦਾ 669ਵਾਂ ਪ੍ਰਲੋਕ ਗਮਨ ਦਿਵਸ ਭਗਤ ਨਾਮਦੇਵ ਜੀ ਦੇ ਤਪ ਅਸਥਾਨ, ਅੰਤਿਮ ਅਸਥਾਨ ਤੇ ਹੋਰ ਚਰਨ ਛੋਹ ਪ੍ਰਾਪਤ ਅਸਥਾਨਾਂ ਕਸਬਾ ਘੁਮਾਣ (ਗੁਰਦਾਸਪੁਰ) ਵਿਖੇ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ | 12 ਜਨਵਰੀ ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਦੀਨਾਨਗਰ ਦੇ ਦੁਕਾਨਦਾਰਾਂ ਨੂੰ ਨਾਜਾਇਜ਼ ਕਬਜ਼ੇ ਹਟਾਉਣ ਲਈ ਦਿੱਤਾ 3 ਦਿਨ ਦਾ ਸਮਾਂ

ਦੀਨਾਨਗਰ, 17 ਜਨਵਰੀ (ਸੰਧੂ/ਸੋਢੀ)-ਜੀ.ਟੀ. ਰੋਡ ਤੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸਮਾਨ ਖਲਾਰ ਕੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਕਾਰਨ ਲੋਕਾਂ ਨੂੰ ਹੁੰਦੀ ਪ੍ਰੇਸ਼ਾਨੀ ਕਾਰਨ ਮਾਣਯੋਗ ਹਾਈਕੋਰਟ ਵਲੋਂ ਰਾਜ ਦੀਆਂ ਨਗਰ ਕੌਾਸਲਾਂ ...

ਪੂਰੀ ਖ਼ਬਰ »

ਅੱਜ ਤੋਂ ਡਿਪਟੀ ਕਮਿਸ਼ਨਰ ਨੌਜਵਾਨ ਵਰਗ ਨਾਲ ਕਰਿਆ ਕਰਨਗੇ ਮੁਲਾਕਾਤ

ਗੁਰਦਾਸਪੁਰ, 17 ਜਨਵਰੀ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਦੀ ਅਗਵਾਈ ਹੇਠ ਸਫਲਤਾ ਪੂਰਵਕ ਚੱਲ ਰਹੇ 'ਸਮਰਪਣ' ਪ੍ਰੋਜੈਕਟ ਤੋਂ ਬਾਅਦ ਹੁਣ ਜ਼ਿਲੇ੍ਹ ਅੰਦਰ 'ਪ੍ਰੇਰਨਾ' ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਜਿਸ ਤਹਿਤ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ

ਬਹਿਰਾਮਪੁਰ, 17 ਜਨਵਰੀ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਮਕੌੜਾ ਨੇੜੇ ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਰਾਵੀ ਦਰਿਆ ਦੇ ਪਾਰ ਪੈਂਦੇ ਪਿੰਡ ਮੰਮੀ ...

ਪੂਰੀ ਖ਼ਬਰ »

20 ਨੂੰ ਅੰਮਿ੍ਤਸਰ 'ਚ ਕੀਤੀ ਜਾ ਰਹੀ ਰੈਲੀ 'ਚ ਆਸ਼ਾ ਵਰਕਰ ਸ਼ਾਮਿਲ ਹੋਣਗੇ-ਯੂਨੀਅਨ ਆਗੂ

ਬਟਾਲਾ, 17 ਜਨਵਰੀ (ਕਾਹਲੋਂ)-ਸਥਾਨਕ ਸ਼ਹਿਰ 'ਚ ਆਸ਼ਾ ਵਰਕਰਾਂ ਤੇ ਫਸਿਲੀਟੇਟਰ ਯੂਨੀਅਨ ਦੀ ਸਾਂਝੀ ਮੀਟਿੰਗ ਆਸ਼ਾ ਵਰਕਰ ਆਗੂ ਕਾਂਤਾ ਦੇਵੀ, ਬਲਵਿੰਦਰ ਕੌਰ ਤੇ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ ਦੀ ਅਗਵਾਈ 'ਚ ਹੋਈ | ਮੀਟਿੰਗ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂ ਅਤਰ ਸਿੰਘ ਵਲੋਂ ਆਪ ਨੂੰ ਅਲਵਿਦਾ

ਬਟਾਲਾ, 17 ਜਨਵਰੀ (ਕਾਹਲੋਂ)-ਆਮ ਆਦਮੀ ਪਾਰਟੀ ਦੇ ਹਲਕਾ ਬਟਾਲਾ ਤੋਂ ਆਗੂ ਮੈਨੇਜਰ ਅਤਰ ਸਿੰਘ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ | ਅੱਜ ਉਹ ਪੰਜਾਬੀ ਏਕਤਾ ਪਾਰਟੀ ਦਾ ਹਿੱਸਾ ਬਣ ਗਏ | ਉਨ੍ਹਾਂ ਨੂੰ ਪੰਜਾਬੀ ਏਕਤਾ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰ ਨਿਯੁਕਤ

ਬਟਾਲਾ, 17 ਜਨਵਰੀ (ਕਾਹਲੋਂ)-ਆਮ ਆਦਮੀ ਪਾਰਟੀ ਮਾਝਾ ਜ਼ੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਸ਼ੈਰੀ ਕਲਸੀ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਬਟਾਲਾ ਤੇ ਨਿਸ਼ਾਨ ਸਿੰਘ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਦੀ ਰਹਿਨੁਮਾਈ ਹੇਠ ਬਟਾਲਾ ਦਾ ਗਗਨਦੀਪ ਸਿੰਘ ਨੂੰ ਯੂਥ ...

ਪੂਰੀ ਖ਼ਬਰ »

ਨੈਸ਼ਨਲ ਐਵਾਰਡੀ ਸਰਪੰਚ ਪੰਥਦੀਪ ਸਿੰਘ ਵਲੋਂ ਕੇਂਦਰੀ ਮੰਤਰੀ ਮੇਨਕਾ ਗਾਂਧੀ ਨਾਲ ਮੁਲਾਕਾਤ

ਬਟਾਲਾ, 17 ਜਨਵਰੀ (ਕਾਹਲੋਂ)-ਨੈਸ਼ਨਲ ਐਵਾਰਡੀ ਨੌਜਵਾਨ ਸਰਪੰਚ ਪੰਥਦੀਪ ਸਿੰਘ ਵਲੋਂ ਭਾਰਤ ਸਰਕਾਰ ਦੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਮੇਨਕਾ ਗਾਂਧੀ ਨਾਲ ਪਿਛਲੇ ਦਿਨੀਂ ਮੁਲਾਕਾਤ ਕੀਤੀ ਗਈ | ਸਰਪੰਚ ਪੰਥਦੀਪ ਸਿੰਘ ਵਲੋਂ ਆਪਣੀ ਪੰਚਾਇਤ ਦੀਆਂ ...

ਪੂਰੀ ਖ਼ਬਰ »

ਕਿਰਨ ਸਭਰਵਾਲ ਦਾ ਸਿੰਗਲ ਟਰੈਕ ਅਗਲੇ ਹਫ਼ਤੇ ਹੋਵੇਗਾ ਰਿਲੀਜ਼

ਵਰਸੋਲਾ, 17 ਜਨਵਰੀ (ਵਰਿੰਦਰ ਸਹੋਤਾ)-ਉੱਘੀ ਮਸੀਹੀ ਗਾਇਕਾ ਕਿਰਨ ਸਭਰਵਾਲ ਦਾ ਸਿੰਗਲ ਮਸੀਹੀ ਟਰੈਕ 'ਤੇਰੀ ਹਜ਼ੂਰੀ' ਨੂੰ ਅਗਲੇ ਹਫ਼ਤੇ ਐਲ. ਐਮ. ਸੀ. ਰਿਕਾਰਡਿੰਗ ਕੰਪਨੀ ਵਲੋਂ ਰਿਲੀਜ਼ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੈਕ ਦੇ ਪੋ੍ਰਡਿਊਸਰ ਡਾ: ਐਸ. ...

ਪੂਰੀ ਖ਼ਬਰ »

ਸਲਾਰੀਆ ਦੇ ਹੱਕ 'ਚ ਫਰਵਰੀ ਦੇ ਪਹਿਲੇ ਹਫ਼ਤੇ ਤੋਂ ਨੁੱਕੜ ਮੀਟਿੰਗਾਂ ਸ਼ੁਰੂ ਕਰਾਂਗੇ- ਰਹੀਮਾਬਾਦ

ਬਟਾਲਾ, 17 ਜਨਵਰੀ (ਕਾਹਲੋਂ)-ਆਲ ਇੰਡੀਆ ਘੱਟ ਗਿਣਤੀ ਤੇ ਦਲਿਤ ਸਾਂਝਾ ਫਰੰਟ ਦੇ ਕੌਮੀ ਪ੍ਰਧਾਨ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਭਾਜਪਾ ਘੱਟ ਗਿਣਤੀ ਵਿਭਾਗ ਦੇ ਪ੍ਰਭਾਰੀ ਵਾਰਿਸ ਮਸੀਹ ਰਹੀਮਾਬਾਦ ਨੇ ਆਪਣੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਦੇਸ਼ ...

ਪੂਰੀ ਖ਼ਬਰ »

ਪ੍ਰਧਾਨ ਜੰਗ ਬਹਾਦਰ ਨੇ ਲੋੜਵੰਦਾਂ ਦੀ ਮਦਦ ਕਰਕੇ ਮਨਾਇਆ ਲੋਹੜੀ ਦਾ ਤਿਉਹਾਰ

ਬਟਾਲਾ, 17 ਜਨਵਰੀ (ਕਾਹਲੋਂ)-ਲੋੜਵੰਦ ਲੋਕਾਂ ਲਈ ਮਸੀਹਾ ਵਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵਕ ਪ੍ਰਧਾਨ ਜੰਗ ਬਹਾਦਰ ਵਲੋਂ ਆਪਣੇ ਪਰਿਵਾਰ ਸਮੇਤ ਲੋੜਵੰਦ ਲੋਕਾਂ ਨਾਲ ਮਿਲ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪ੍ਰਧਾਨ ਜੰਗ ਬਹਾਦਰ ਵਲੋਂ ਲੋੜਵੰਦ ਲੋਕਾਂ ...

ਪੂਰੀ ਖ਼ਬਰ »

ਸਮਾਗਮ ਦੌਰਾਨ ਸਰਟੀਫਿਕੇਟ ਤੇ ਸਿਲਾਈ ਮਸ਼ੀਨਾਂ ਵੰਡੀਆਂ

ਵਰਸੋਲਾ, 17 ਜਨਵਰੀ (ਵਰਿੰਦਰ ਸਹੋਤਾ)-ਅਗਾਪੇ ਇੰਟਰਨੈਸ਼ਨਲ ਮਨਿਸਟਰੀ ਵਲੋਂ ਪਿੰਡ ਚੌੜ ਸਿਧਵਾਂ ਵਿਖੇ ਚਲਾਏ ਗਏ ਮੁਫ਼ਤ ਸਿਲਾਈ ਸੈਂਟਰ ਦਾ ਸਾਲਾਨਾ ਸਮਾਗਮ ਧੂਮਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਮਨਿਸਟਰੀ ਦੇ ਮੈਨੇਜਿੰਗ ਟਰੱਸਟੀ ਜੌਰਜ ਕੇ. ਵਰਗਿਸ, ਪ੍ਰਬੰਧਕ ...

ਪੂਰੀ ਖ਼ਬਰ »

ਬਾਜਵਾ ਵਲੋਂ ਪ੍ਰਧਾਨ ਭੱਲਾ ਦੇ ਗ੍ਰਹਿ ਵਿਖੇ ਬੈਠਕ

ਸ੍ਰੀ ਹਰਿਗੋਬਿੰਦਪੁਰ, 17 ਜਨਵਰੀ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਾਸਲ ਦੇ ਪ੍ਰਧਾਨ ਬਾਬਾ ਹਰਜੀਤ ਸਿੰਘ ਭੱਲਾ ਦੇ ਗ੍ਰਹਿ ਵਿਖੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਉੱਚੇਚੇ ਤੌਰ 'ਤੇ ...

ਪੂਰੀ ਖ਼ਬਰ »

ਰਾਣਾ ਰਣਬੀਰ ਸਿੰਘ ਰਿਆੜ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ

ਧਾਰੀਵਾਲ, 17 ਜਨਵਰੀ (ਸਵਰਨ ਸਿੰਘ)-ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਧਾਰੀਵਾਲ ਵਿਖੇ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਸ਼ੈਰੀ ਕਲਸੀ, ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਡਾ. ਕਮਲਜੀਤ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਅੱਚਲ ਸਾਹਿਬ, 17 ਜਨਵਰੀ (ਗੁਰਚਰਨ ਸਿੰਘ)-ਨਜ਼ਦੀਕੀ ਪਿੰਡ ਨੱਤ ਵਿਖੇ ਗਿਆਨੀ ਸੁਰਜੀਤ ਸਿੰਘ ਸੰਮਤੀ ਮੈਂਬਰ ਕਸ਼ਮੀਰ ਸਿੰਘ, ਚਾਨਣ ਸਿੰਘ, ਕੇਵਲ ਸਿੰਘ ਤੇ ਸਮੂਹ ਪਰਿਵਾਰ ਵਲੋਂ ਹਰ ਸਾਲ ਦੀ ਤਰ੍ਹਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਸੰਤ ਬਾਬਾ ਸਤਿਨਾਮ ...

ਪੂਰੀ ਖ਼ਬਰ »

ਹਲਕਾ ਕਾਲਾ ਅਫਗਾਨਾਂ ਦੇ ਸਮੂਹ ਸਕੂਲਾਂ ਤੇ ਅਕੈਡਮੀਆਂ ਦੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਜਾਣਗੇ-ਜਥੇਦਾਰ ਬੱਜੂਮਾਨ

ਬਟਾਲਾ, 17 ਜਨਵਰੀ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਲਕਾ ਕਾਲਾ ਅਫਗਾਨਾਂ ਦੇ ਸਮੂਹ ਸਕੂਲਾਂ ਤੇ ਅਕੈਡਮੀਆਂ 'ਚ ਬੱਚਿਆਂ ਦੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕੇ ਦੇ ਸ਼ੋ੍ਰਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਪਿੰਡ ਠੀਕਰੀਵਾਲ ਦੇ 3 ਪੰਚਾਂ ਵਲੋਂ ਪ੍ਰਬੰਧਕ ਲਗਾਉਣ ਦੀ ਮੰਗ

ਕਾਦੀਆਂ, 17 ਜਨਵਰੀ (ਕੁਲਵਿੰਦਰ ਸਿੰਘ)-ਕਾਦੀਆਂ ਦੇ ਨਜ਼ਦੀਕ ਪਿੰਡ ਠੀਕਰੀਵਾਲ ਵਿਖੇ ਨਵੇਂ ਚੁਣੀ ਸਰਪੰਚ ਕੋਲ ਪੰਚਾਂ ਦਾ ਪੂਰਾ ਸਮਰਥਨ ਨਾ ਹੋਣ 'ਤੇ ਵਿਰੋਧੀ ਧਿਰ ਦੇ ਜਿੱਤੇ ਤਿੰਨ ਪੰਚਾਂ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕਾਹਨੂੰਵਾਨ ਪਾਸੋਂ ਪਿੰਡ ਦਾ ...

ਪੂਰੀ ਖ਼ਬਰ »

ਸਕੇ ਭੈਣ-ਭਰਾ ਵੱਖੋ-ਵੱਖ ਪਿੰਡਾਂ ਦੇ ਸਰਪੰਚ ਬਣੇ

ਬਟਾਲਾ, 17 ਜਨਵਰੀ (ਕਾਹਲੋਂ)-ਪਿੰਡ ਪੱਖੋਕੇ-ਮਹਿਮਾਰਾਂ ਦੇ ਲੰਬੜਦਾਰ ਤੇ ਉੱਘੇ ਕਾਂਗਰਸੀ ਆਗੂ ਅਮਰ ਸਿੰਘ ਦੇ ਪੁੱਤਰ ਡਾਕਟਰ ਪਲਵਿੰਦਰ ਸਿੰਘ ਪਿੰਡ ਪੱਖੋਕੇ ਮਹਿਮਾਰਾਂ ਬਲਾਕ ਡੇਰਾ ਬਾਬਾ ਨਾਨਕ ਦੇ ਸਰਪੰਚ ਚੁਣੇ ਗਏ | ਉਨ੍ਹਾਂ ਦੀ ਪੰਚਾਇਤ 'ਚ ਉਨ੍ਹਾਂ ਤੋਂ ਇਲਾਵਾ ...

ਪੂਰੀ ਖ਼ਬਰ »

19ਵੇਂ ਅੰਤਰਰਾਸ਼ਟਰੀ ਗੁਰਮਤਿ ਸਮਾਗਮ ਸਬੰਧੀ ਸੰਗਤਾਂ 'ਚ ਉਤਸ਼ਾਹ-ਬਾਬਾ ਰਛਪਾਲ ਸਿੰਘ

ਕੋਟਲੀ ਸੂਰਤ ਮੱਲ੍ਹੀ, 17 ਜਨਵਰੀ (ਕੁਲਦੀਪ ਸਿੰਘ ਨਾਗਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਸਾਹਿਬ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ 19ਵੇਂ ਅੰਤਰਰਾਸ਼ਟਰੀ ਪੱਧਰ ਦੇ ਮਹਾਨ ਗੁਰਮਤਿ ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ

ਗੁਰਦਾਸਪੁਰ, 17 ਜਨਵਰੀ (ਆਰਿਫ਼)-ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਮੁਸਤਫਾਬਾਦ ਜੱਟਾਂ ਵਿਖੇ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੰੂ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਸੈਮੀਨਾਰ ਦੌਰਾਨ ਬੀ.ਐੱਡ ਦੀਆਂ ਵਿਦਿਆਰਥਣਾਂ ਕੋਮਲਪ੍ਰੀਤ, ...

ਪੂਰੀ ਖ਼ਬਰ »

ਧਰਮਪੁਰਾ ਕਾਲੋਨੀ 'ਚ ਸੁਪਰ ਸ਼ੋਕਰ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਦਾ ਕੰਮ ਸ਼ੁਰੂ

ਬਟਾਲਾ, 17 ਜਨਵਰੀ (ਬੁੱਟਰ)-ਸਥਾਨਕ ਧਰਮਪੁਰਾ ਤੇ ਕਿ੍ਸ਼ਚਨ ਕਾਲੋਨੀ ਦੇ ਸੀਵਰੇਜ ਪ੍ਰਣਾਲੀ ਦੇ ਸੁਧਾਰ ਲਈ ਐੱਸ.ਡੀ.ਐੱਮ. ਬਟਾਲਾ ਰੋਹਿਤ ਗੁਪਤਾ ਦੇ ਯਤਨਾਂ ਸਦਕਾ ਅੱਜ ਸੀਵਰੇਜ਼ ਦੀ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਧਰਮਪੁਰਾ ਕਾਲੋਨੀ ਤੇ ...

ਪੂਰੀ ਖ਼ਬਰ »

ਟੀ.ਐਸ.ਯੂ ਵਲੋਂ ਬਠਿੰਡਾ ਵਿਖੇ ਬਿਜਲੀ ਮੁਲਾਜ਼ਮਾਂ 'ਤੇ ਹੋਏ ਲਾਠੀਚਾਰਜ ਦੀ ਨਿੰਦਾ

ਗੁਰਦਾਸਪੁਰ, 17 ਜਨਵਰੀ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ, ਬਾਰਡਰ ਜ਼ੋਨ ਦੇ ਪ੍ਰਧਾਨ ਭੁਪਨੇਸ਼ ਕੁਮਾਰ, ਸਰਕਲ ਪ੍ਰਧਾਨ ਰਮੇਸ਼ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਜਲੀ ਮੁਲਾਜ਼ਮ ਜਾਇੰਟ ਫੋਰਮ ਪੰਜਾਬ ਦੀ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਵਿਖੇ ਨਵਾਂ ਬੱਸ ਅੱਡਾ ਬਣੇਗਾ-ਬਾਜਵਾ

ਘੁਮਾਣ, 17 ਜਨਵਰੀ (ਬੰਮਰਾਹ, ਬਾਵਾ)-ਇਤਿਹਾਸਕ ਨਗਰ ਸ੍ਰੀ ਹਰਗੋਬਿੰਦਪੁਰ ਤੇ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਪੰਜਾਬ ਸਰਕਾਰ ਵਲੋਂ ਬਹੁਤ ਜਲਦ ਸ੍ਰੀ ਹਰਗੋਬਿੰਦਪੁਰ ਵਿਖੇ ਇਕ ਕਮਿਊਨਿਟੀ ਸਿਹਤ ਕੇਂਦਰ ਖੋਲਿ੍ਹਆ ਜਾਵੇਗਾ | ਇਸ ਤੋਂ ਇਲਾਵਾ ਰਾਜ ...

ਪੂਰੀ ਖ਼ਬਰ »

ਡਬਲਯੂ.ਡਬਲਯੂ.ਈ.ਸੀ. ਸੰਸਥਾ ਨੇ ਇਕ ਹੋਰ ਵਿਦਿਆਰਥੀ ਦਾ ਲਗਵਾਇਆ ਕੈਨੇਡਾ ਦਾ ਵੀਜ਼ਾ

ਗੁਰਦਾਸਪੁਰ, 17 ਜਨਵਰੀ (ਆਰਿਫ਼)-ਡਬਲਯੂ.ਡਬਲਯੂ.ਈ.ਸੀ. ਸੰਸਥਾ ਨੇ ਇਕ ਹੋਰ ਵਿਦਿਆਰਥੀ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਇਸ ਸਬੰਧੀ ਐਮ.ਡੀ. ਗੁਰਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਫਤਿਗੜ੍ਹ ਚੂੜ੍ਹੀਆਂ ਵਾਸੀ ਸ਼ਮਸ਼ੇਰ ਸਿੰਘ ਦਾ ਦੋ ਸਾਲ ਦਾ ਗੈਪ ਸੀ ਤੇ ਇਕ ...

ਪੂਰੀ ਖ਼ਬਰ »

ਅਣਖ਼ੀ ਸੂਰਮੇਂ ਕਲੱਬ ਦੇ ਖਿਡਾਰੀ ਨੇ ਜਿੱਤਿਆ ਸੋਨੇ ਦਾ ਤਗਮਾ

ਧਾਰੀਵਾਲ, 17 ਜਨਵਰੀ (ਜੇਮਸ ਨਾਹਰ)-ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਧਾਰੀਵਾਲ ਨਾਲ ਸਬੰਧਿਤ ਅਣਖੀ ਸੂਰਮੇਂ ਕਲੱਬ ਦੇ ਖਿਡਾਰੀ ਪੰੁਨਿਅਕ ਕੁੰਦਰਾ ਨੇ ਸੋਨ ਤਗਮਾ ਜਿੱਤ ਕੇ ਆਪਣੇ ਮਾਂ-ਬਾਪ ਤੇ ਕੋਚ ਗੁਰਸ਼ਰਨ ਕੌਰ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਦੌਰਾਨ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ 'ਚ ਰਾਸ਼ਟਰੀ ਯੁਵਾ ਦਿਵਸ ਮਨਾਇਆ

ਬਟਾਲਾ, 17 ਜਨਵਰੀ (ਕਾਹਲੋਂ)-ਕਾਲਜ ਕੈਂਪਸ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਹੇਠ ਐੱਨ.ਐੱਸ.ਐੱਸ. ਯੂਨਿਟ ਵਲੋਂ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ | ਇਸ ਸਮਾਗਮ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ਵੀ ਸ਼ਾਨ ਨਾਲ ਜਿੱਤਾਂਗੇ-ਕਾਹਲੋਂ

ਵਡਾਲਾ ਬਾਂਗਰ, 17 ਜਨਵਰੀ (ਭੁੰਬਲੀ)-ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਵਡਾਲਾ ਬਾਂਗਰ ਕਲਾਂ ਤੋਂ ਸਰਬਸੰਮਤੀ ਨਾਲ ਸਰਪੰਚੀ ਦੀ ਚੋਣ ਜਿੱਤੇ ਆਗੂ ਜਸਬੀਰ ਸਿੰਘ ਕਾਹਲੋਂ ਵਡਾਲਾ ਬਾਂਗਰ ਨੇ ਆਪਣੇ ਸਾਥੀ ਪੰਚਾਂ ਤੇ ਸਮਰਥਕਾਂ ਨਾਲ ਮੀਟਿੰਗ ਕਰਨ ਉਪਰੰਤ ਸਹਿਕਾਰਤਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਸਵਰਨ ਸਿੰਘ ਖੁੰਡਾ ਨਹੀਂ ਰਹੇ

ਧਾਰੀਵਾਲ, 17 ਜਨਵਰੀ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਖੁੰਡਾ ਵਾਸੀ ਰਿਟਾ. ਮੈਨੇਜਰ ਪਿ੍ਥੀਪਾਲ ਸਿੰਘ ਮਾਨ ਦੇ ਪਿਤਾ ਸਾਬਕਾ ਸੰਮਤੀ ਮੈਂਬਰ ਤੇ ਸਾਬਕਾ ਸਰਪੰਚ ਸਵਰਨ ਸਿੰਘ ਮਾਨ ਪਿੰਡ ਖੁੰਡਾ ਦੀ ਅਚਾਨਕ ਮੌਤ ਹੋ ਜਾਣ ਨਾਲ ਮਾਨ ਪਰਿਵਾਰ ਨੂੰ ਗਹਿਰਾ ਸਦਮਾ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਪਿੰਡਾਂ ਦੀ ਬਦਲੇਗੀ ਨੁਹਾਰ-ਕਾਂਗਰਸੀ ਆਗੂ

ਡੇਰਾ ਬਾਬਾ ਨਾਨਕ, 17 ਜਨਵਰੀ (ਵਿਜੇ ਕੁਮਾਰ ਸ਼ਰਮਾ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਲੈਂਡ ਮਾਰਟਗੇਜ਼ ਬੈਂਕ ਡੇਰਾ ਬਾਬਾ ਨਾਨਕ ਦੇ ਸਾਬਕਾ ਚੇਅਰਮੈਨ ਅਸ਼ੋਕ ਕੁਮਾਰ ਗੋਗੀ ਤੇ ਧਰਮਕੋਟ ਰੰਧਾਵਾ ਦੇ ਸਰਬਸੰਮਤੀ ਨਾਲ ਬਣੇ ਸਰਪੰਚ ਮਹਿੰਦਰ ਸਿੰਘ ਨੇ ਕਿਹਾ ਹੈ ਕਿ ...

ਪੂਰੀ ਖ਼ਬਰ »

ਨਰਿੰਦਰ ਸਿੰਘ ਬਾਜਵਾ ਬਲਾਕ ਸੰਮਤੀ ਦੀ ਚੇਅਰਮੈਨੀ ਦੀ ਦੌੜ 'ਚ

ਡੇਰਾ ਬਾਬਾ ਨਾਨਕ, 17 ਜਨਵਰੀ (ਵਤਨ)-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੇਅਰਮੈਨੀਆਂ ਦੀ ਪ੍ਰਕਿਰਿਆ ਦੇ ਕੀਤੇ ਐਲਾਨ ਤੋਂ ਬਾਅਦ ਸੰਭਾਵੀ ਆਗੂਆਂ ਨੇ ਚੇਅਰਮੈਨੀਆਂ ਹਾਸਲ ਕਰਨ ਲਈ ਹੁਣ ਤੋਂ ਹੀ ਭੱਜ-ਨੱਸ ਸ਼ੁਰੂ ਕਰ ...

ਪੂਰੀ ਖ਼ਬਰ »

ਮਾਸਟਰ ਦਵਿੰਦਰ ਸਿੰਘ ਪੱਪੀ ਨੇ ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ

ਹਰਚੋਵਾਲ, 17 ਨਵੰਬਰ (ਰਣਜੋਧ ਸਿੰਘ ਭਾਮ)-ਮਾਸਟਰ ਦਵਿੰਦਰ ਸਿੰਘ ਪੱਪੀ ਵਲੋਂ ਗ੍ਰਾਮ ਪੰਚਾਇਤ ਦੀ ਹਾਜ਼ਰੀ 'ਚ ਆਪਣੀ ਪੋਤਰੀ ਦੀ ਪਹਿਲੀ ਲੋਹੜੀ ਮੌਕੇ ਲੋੜਵੰਦ ਪਰਿਵਾਰਾਂ ਨੂੰ 50 ਕੰਬਲ ਵੰਡੇ ਗਏ | ਇਸ ਮੌਕੇ ਪਿੰਡ ਭਾਮ ਦੀ ਪੰਚਾਇਤ ਵਲੋਂ ਮਾਸਟਰ ਦਵਿੰਦਰ ਸਿੰਘ ਪੱਪੀ ਦੇ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਵਲੋਂ 550 ਮੁਫ਼ਤ ਕੈਂਸਰ ਜਾਂਚ ਕੈਂਪ ਲਗਾਉਣਾ ਸ਼ਲਾਘਾਯੋਗ ਕਦਮ-ਗੋਰਾਇਆ

ਕਲਾਨੌਰ, 17 ਜਨਵਰੀ (ਪੁਰੇਵਾਲ)-ਵਰਲਡ ਕੈਂਸਰ ਕੇਅਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਫ਼ਲਸਫ਼ੇ ਨੂੰ ਸਮਰਪਿਤ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੂਬੇ 'ਚ 550 ਮੁਫ਼ਤ ਕੈਂਸਰ ਜਾਂਚ ਕੈਂਪ ਲਗਾਉਣ ਲਈ ਸੰਸਥਾ ਦੇ ਗਲੋਬਲ ਰਾਜਦੂਤ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ-ਪਰਮਸੁਨੀਲ ਲੱਡੂ

ਕੋਟਲੀ ਸੂਰਤ ਮੱਲ੍ਹੀ, 17 ਜਨਵਰੀ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਪਾਰਲੀਮੈਂਟ ਚੋਣਾਂ 'ਚ ਕਾਂਗਰਸ ਪਾਰਟੀ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਉੱਪਰ ਲੋਕਾਂ ਦੇ ਹੋ ਰਹੇ ਹਨ ਕੰਮ-ਕਾਂਗਰਸੀ ਆਗੂ

ਫਤਹਿਗੜ੍ਹ ਚੂੜੀਆਂ, 17 ਜਨਵਰੀ (ਧਰਮਿੰਦਰ ਸਿੰਘ ਬਾਠ)-ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡਾਂ ਦੇ ਲੋਕਾਂ ਦੇ ਹਰ ਤਰ੍ਹਾਂ ਦੇ ਕੰਮ ਹੋ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਸਬਕ ਸਿਖਾਉਣ ਲਈ ਲੋਕ ਉਤਾਵਲੇ-ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 17 ਜਨਵਰੀ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਹਰ ਵਰਗ ਦੁਖੀ ਹੋਇਆ ਪਿਆ ਹੈ ਤੇ ਰਾਜ ਅੰਦਰ ਵਿਕਾਸ ਕਾਰਜ ਠੱਪ ਹੋਏ ਹਨ ਤੇ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਭੁਲਾ ਦਿੱਤਾ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ

ਨਰੋਟ ਮਹਿਰਾ, 17 ਜਨਵਰੀ (ਰਾਜ ਕੁਮਾਰੀ)-ਪਠਾਨਕੋਟ-ਅੰਮਿ੍ਤਸਰ ਕੌਮੀ ਮਾਰਗ ਕਾਨਵਾਂ ਅੱਡੇ 'ਤੇ ਕਾਰ-ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦਿਆਂ ਮਿ੍ਤਕ ਬਲਦੇਵ ਸਿੰਘ ਨਿਵਾਸੀ ਉਦੀਪੁਰ ...

ਪੂਰੀ ਖ਼ਬਰ »

ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਤੋਂ ਭੁੱਕੀ ਸਮੇਤ ਦੋ ਵਿਅਕਤੀ ਕਾਬੂ

ਪਠਾਨਕੋਟ, 17 ਜਨਵਰੀ (ਸੰਧੂ)-ਐੱਸ.ਐੱਸ.ਪੀ. ਪਠਾਨਕੋਟ ਵਿਵੇਕਸ਼ੀਲ ਸੋਨੀ ਵਲੋਂ ਚਲਾਈ ਗਈ ਨਸ਼ੇ ਦੇ ਖਿਲਾਫ਼ ਮੁਹਿੰਮ ਤਹਿਤ ਜੀ.ਆਰ.ਪੀ. ਪੁਲਿਸ ਵਲੋਂ ਦੋ ਵਿਅਕਤੀ 6 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤੇ ਗਏ | ਜੀ.ਆਰ.ਪੀ. ਪਠਾਨਕੋਟ ਦੇ ਐਡੀਸ਼ਨਲ ਥਾਣਾ ਇੰਚਾਰਜ ...

ਪੂਰੀ ਖ਼ਬਰ »

19 ਦੁਕਾਨਦਾਰਾਂ ਦੇ ਚਲਾਨ ਕੱਟ ਕੇ ਜੁਰਮਾਨਾ ਵਸੂਲਿਆ

ਪਠਾਨਕੋਟ, 17 ਜਨਵਰੀ (ਆਰ. ਸਿੰਘ)-ਤੰਦਰੁਸਤ ਪੰਜਾਬ ਮੁਹਿੰਮ ਅਧੀਨ ਜ਼ਿਲ੍ਹਾ ਸਿਹਤ ਅਫ਼ਸਰ ਡਾ: ਤਰਸੇਮ ਸਿੰਘ ਤੇ ਡਾ: ਸੁਨੀਤਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵਲੋਂ ਹੈਲਥ ਇੰਸਪੈਕਟਰ ਅਵਿਨਾਸ਼ ਸ਼ਰਮਾ ਤੇ ਇੰਸਪੈਕਟਰ ਰਜਿੰਦਰ ਕੁਮਾਰ ...

ਪੂਰੀ ਖ਼ਬਰ »

ਅਸਲਾ ਲਾਇਸੈਂਸ ਧਾਰਕ ਲਾਇਸੈਂਸ ਦੀ ਮੁਕੰਮਲ ਫ਼ੋਟੋ ਕਾਪੀ ਦਫ਼ਤਰ ਜ਼ਿਲ੍ਹਾ ਮੈਜਿਸਟਰੇਟ ਵਿਖੇ ਜਮ੍ਹਾਂ ਕਰਵਾਉਣ

ਪਠਾਨਕੋਟ, 17 ਜਨਵਰੀ (ਸੰਧੂ/ਆਰ. ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਪਠਾਨਕੋਟ ਨੇ ਇਕ ਪੈੱ੍ਰਸ ਬਿਆਨ ਰਾਹੀਂ ਥਾਣਾ ਵਾਈਜ਼ ਜ਼ਿਲ੍ਹੇ ਦੇ ਸਮੂਹ ਅਸਲਾ ਲਾਇਸੈਂਸ ਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਅਸਲਾ ਲਾਇਸੈਂਸ ਲੈ ਕੇ ਆਉਣ ਤੇ ਆਪਣੇ ਅਸਲਾ ...

ਪੂਰੀ ਖ਼ਬਰ »

ਰੇਲਵੇ ਫਾਟਕ ਕਾਰਨ ਲੱਗ ਰਹੇ ਜਾਮ ਤੋਂ ਜਲਦ ਮਿਲੇਗੀ ਲੋਕਾਂ ਨੰੂ ਨਿਜਾਤ

ਡਮਟਾਲ, 17 ਜਨਵਰੀ (ਰਾਕੇਸ਼ ਕੁਮਾਰ)-ਪਠਾਨਕੋਟ ਤੋਂ ਡਾਹਕੁਲਾੜਾ ਹਾਈਵੇ 'ਤੇ ਹੋਣ ਵਾਲੇ ਜਾਮ ਤੋਂ ਹੁਣ ਲੋਕਾਂ ਨੰੂ ਨਿਜਾਤ ਮਿਲੇਗੀ | ਇਸ ਲਈ ਰੇਲਵੇ ਵਿਭਾਗ ਵਲੋਂ ਉੱਥੇ ਹੇਠਾਂ ਬਿ੍ਜ ਦਾ ਨਿਰਮਾਣ ਕੀਤਾ ਜਾਵੇਗਾ | ਇੰਦੌਰਾ ਵਿਧਾਨ ਸਭਾ ਹਲਕੇ ਦੀ ਵਿਧਾਇਕ ਰੀਤਾ ਧੀਮਾਨ ...

ਪੂਰੀ ਖ਼ਬਰ »

ਮੇਰੀ ਡਿਊਟੀ ਬੁੰਗਲ ਬਧਾਣੀ ਹਸਪਤਾਲ ਲਗਾਈ ਹੈ-ਡਾ: ਨੈਹਰ

ਪਠਾਨਕੋਟ, 17 ਜਨਵਰੀ (ਚੌਹਾਨ)-ਹੈਲਥ ਸੈਂਟਰ ਦੁਨੇਰਾ ਵਿਖੇ ਤਾਇਨਾਤ ਡਾ: ਸੀਮਾ ਨੈਹਰ ਨੇ ਦੱਸਿਆ ਕਿ ਉਨ੍ਹਾਂ ਦੀ ਡਿਊਟੀ ਤਾਂ ਦੁਨੇਰਾ ਵਿਖੇ ਹੈ | ਪਰ ਵਿਭਾਗ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਦੀ ਐਮਰਜੈਂਸੀ ਡਿਊਟੀ ਬੁੰਗਲ ਬਧਾਣੀ ਦੇ ਹਸਪਤਾਲ ਵਿਖੇ ਲਗਾਈ ਗਈ ਹੈ ਤੇ ...

ਪੂਰੀ ਖ਼ਬਰ »

ਏ.ਟੀ.ਐਮ ਮਸ਼ੀਨ ਤੋਂ ਧੋਖੇ ਨਾਲ ਕਢਵਾਏ 40 ਹਜ਼ਾਰ ਰੁਪਏ

ਪਠਾਨਕੋਟ, 17 ਜਨਵਰੀ (ਸੰਧੂ)-ਸਥਾਨਕ ਢਾਂਗੂ ਰੋਡ ਵਿਖੇ ਲੱਗੀ ਭਾਰਤੀ ਸਟੇਟ ਬੈਂਕ ਦੀ ਏ.ਟੀ.ਐਮ. ਮਸ਼ੀਨ 'ਚ ਇਕ ਧੋਖੇਬਾਜ਼ ਵਿਅਕਤੀ ਵਲੋਂ ਏ.ਟੀ.ਐਮ. ਦਾ ਪਿੰਨ ਕੋਡ ਜਨਰੇਟ ਕਰ ਰਹੇ ਨੌਜਵਾਨ ਨੂੰ ਗੱਲਾਂ 'ਚ ਪਾ ਕੇ ਏ.ਟੀ.ਐਮ. ਬਦਲ ਕੇ 40 ਹਜ਼ਾਰ ਰੁਪਏ ਕੱਢਵਾ ਲਏ | ਕਾਨਪੁਰ ...

ਪੂਰੀ ਖ਼ਬਰ »

ਯੁਵਾ ਏਕਤਾ ਮੰਚ ਵਲੋਂ ਸਟਾਰ ਕਲਾਕਾਰ ਸੀਜ਼ਨ-1 ਦੇ ਕਾਰਡ ਦੀ ਘੁੰਡ ਚੁਕਾਈ

ਪਠਾਨਕੋਟ, 17 ਜਨਵਰੀ (ਚੌਹਾਨ)-ਯੁਵਾ ਏਕਤਾ ਮੰਚ ਪਠਾਨਕੋਟ ਵਲੋਂ ਨੌਜਵਾਨਾਂ ਨੰੂ ਨਸ਼ਿਆਂ ਤੋਂ ਦੂਰ ਰੱਖਣ ਲਈ ਤੇ ਉਨ੍ਹਾਂ ਦਾ ਧਿਆਨ ਕਲਚਰ ਪ੍ਰੋਗਰਾਮਾਂ ਵੱਲ ਲਾਉਣ ਲਈ ਕਰਵਾਏ ਜਾ ਰਹੇ ਸੰਸਕ੍ਰਿਤੀ ਪ੍ਰੋਗਰਾਮ ਸਟਾਰ ਕਲਾਕਾਰ ਸੀਜ਼ਨ-1 ਦੇ ਕਾਰਡ ਦੀ ਘੁੰਡ ਚੁਕਾਈ ਮੰਚ ...

ਪੂਰੀ ਖ਼ਬਰ »

ਕਾਂਗਰਸ ਯੁਵਾ ਕ੍ਰਾਂਤੀ ਯਾਤਰਾ ਦਾ ਪਠਾਨਕੋਟ ਪਹੁੰਚਣ 'ਤੇ ਨਿੱਘਾ ਸਵਾਗਤ ਕਰੇਗੀ-ਬਾਜਵਾ

ਪਠਾਨਕੋਟ, 17 ਜਨਵਰੀ (ਆਰ. ਸਿੰਘ)-ਲੋਕ ਸਭਾ ਹਲਕਾ ਗੁਰਦਾਸਪੁਰ ਯੂਥ ਕਾਂਗਰਸ ਦੀ ਉਪ ਪ੍ਰਧਾਨ ਹਰਸਿਮਰਨ ਕੌਰ ਬਾਜਵਾ ਨੇ ਪਠਾਨਕੋਟ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਾਂਗਰਸ ਪਾਰਟੀ ਵਲੋਂ ਜੋ ਕਾਂਗਰਸ ਯੁਵਾ ਕ੍ਰਾਂਤੀ ਯਾਤਰਾ ਦਿੱਲੀ ਤੋਂ ਸ਼ੁਰੂ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਕਤਲ ਕਾਂਡ ਮਾਮਲੇ 'ਚ ਨਾਮਜ਼ਦ ਦੋਸ਼ੀ ਦੀਪਕ ਖਜੂਰੀਆ ਦੇ ਬਿਆਨ ਜਾਰੀ

ਪਠਾਨਕੋਟ, 17 ਜਨਵਰੀ (ਸੰਧੂ)-ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਮੁਤਾਬਕ ਜੰਮੂ-ਕਸ਼ਮੀਰ ਦੇ ਕਠੂਆ ਵਿਖੇ ਹੋਏ ਬਹੁਚਰਚਿਤ ਜਬਰ ਜਨਾਹ ਤੇ ਕਤਲ ਕਾਂਡ ਦੇ ਕੇਸ ਦੀ ਜ਼ਿਲ੍ਹਾ ਸੈਸ਼ਨ ਅਦਾਲਤ ਪਠਾਨਕੋਟ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬੰਦ ਕਮਰਾ ਸੁਣਵਾਈ ਅੱਜ ...

ਪੂਰੀ ਖ਼ਬਰ »

ਜਲਦ ਹੀ ਜ਼ਿਲ੍ਹਾ ਪਠਾਨਕੋਟ ਨੂੰ ਸਮਰਪਿਤ ਕੀਤਾ ਜਾਵੇਗਾ ਲੀਚੀ ਅਸਟੇਟ-ਡਿਪਟੀ ਕਮਿਸ਼ਨਰ

ਪਠਾਨਕੋਟ , 17 ਜਨਵਰੀ (ਆਰ. ਸਿੰਘ/ਸੰਧੂ)-ਪੰਜਾਬ ਸਰਕਾਰ ਦੁਆਰਾ ਵੱਖ-ਵੱਖ ਫਲਾਂ ਦੇ ਵਿਕਾਸ ਤੇ ਇਲਾਕੇ ਦੇ ਬਾਗ਼ਬਾਨਾਂ ਨੂੰ ਇਕ ਹੀ ਛੱਤ ਹੇਠ ਸਾਰੀਆਂ ਸਹੂਲਤਾਂ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪਠਾਨਕੋਟ ਵਿਚ ਲੀਚੀ ਅਸਟੇਟ ਸਥਾਪਿਤ ਕੀਤੀ ਜਾ ਰਹੀ ਹੈ ਜੋ ਜਲਦ ਹੀ ...

ਪੂਰੀ ਖ਼ਬਰ »

ਕਿਸਾਨਾਂ ਦੀ ਆਰਥਿਕਤਾ ਮਜ਼ਬੂਤ ਕਰਨ ਲਈ ਸਹਿਕਾਰੀ ਪੱਧਰ 'ਤੇ ਖੇਤੀ ਕਰਨ ਦੀ ਜ਼ਰੂਰਤ-ਡਿਪਟੀ ਕਮਿਸ਼ਨਰ

ਪਠਾਨਕੋਟ, 17 ਜਨਵਰੀ (ਸੰਧੂ/ਆਰ. ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਬਲਾਕ ਪਠਾਨਕੋਟ ਵਲੋਂ ਕਿਸਾਨਾਂ ਨੂੰ ਖੇਤੀ ਜਿਨਸਾਂ ਦੀ ਪੈਦਾਵਾਰ ਦੇ ਨਾਲ-ਨਾਲ ਮੰਡੀਕਰਨ ਤੇ ਤਕਨੀਕੀ ਤੌਰ 'ਤੇ ਮਜ਼ਬੂਤ ਕਰਨ ਲਈ ਸਥਾਨਕ ਖੇਤੀਬਾੜੀ ਦਫ਼ਤਰ ਇੰਦਰਾ ਕਾਲੋਨੀ ਵਿਖੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਐਨ.ਸੀ.ਸੀ. ਟੁਕੜੀਆਂ ਵਲੋਂ ਰਿਹਰਸਲ

ਪਠਾਨਕੋਟ, 17 ਜਨਵਰੀ (ਸੰਧੂ)-ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਸਹਾਇਕ ਜ਼ਿਲ੍ਹਾ ਸਿੱਖਿਆ ਅਧਿਕਾਰੀ (ਖੇਡਾਂ) ਨਰਿੰਦਰ ਲਾਲ ਦੀ ਦੇਖਰੇਖ ਹੇਠ ਐਨ.ਐਨ.ਸੀ. ਮਾਰਚ ਪਾਸਟ ਦੀ ਰਿਹਰਸਲ ਕਰਵਾਈ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਸਕੂਲ ਦੇ ਵਿਕਾਸ ਲਈ 11 ਹਜ਼ਾਰ ਦਾ ਚੈੱਕ ਭੇਟ

ਸੁਜਾਨਪੁਰ, 17 ਜਨਵਰੀ (ਜਗਦੀਪ ਸਿੰਘ)-ਪ੍ਰਤਾਪ ਵਰਲਡ ਸਕੂਲ ਦੇ ਐਮ.ਡੀ. ਸੰਨੀ ਮਹਾਜਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਕਲਾਂ ਦੇ ਵਿਕਾਸ ਲਈ 11 ਹਜ਼ਾਰ ਰੁਪਏ ਦਾ ਚੈੱਕ ਦਿੱਤਾ ਗਿਆ | ਸਕੂਲ ਪਿ੍ੰਸੀਪਲ ਸ੍ਰੀਮਤੀ ਨੀਰਾ ਨੇ ਦੱਸਿਆ ਕਿ ਸੰਨੀ ਮਹਾਜਨ ...

ਪੂਰੀ ਖ਼ਬਰ »

ਪੀ.ਡਬਲਯੂ.ਡੀ.ਫੀਲਡ ਤੇ ਵਰਕਸ਼ਾਪ ਯੂਨੀਅਨ ਵਲੋਂ ਕੈਲੰਡਰ ਜਾਰੀ

ਪਠਾਨਕੋਟ, 17 ਜਨਵਰੀ (ਚੌਹਾਨ)-ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਜ਼ਿਲ੍ਹਾ ਪਠਾਨਕੋਟ ਦੀ ਕਾਰਜਕਾਰਨੀ ਦੀ ਮੀਟਿੰਗ ਜ਼ਿਲ੍ਹਾ ਚੇਅਰਮੈਨ ਸਤੀਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਆਪਣੇ ਹੱਕਾਂ ਲਈ ਸੰਘਰਸ਼ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੋਆ 'ਚ ਸੈਮੀਨਾਰ

ਨਰੋਟ ਮਹਿਰਾ, 17 ਜਨਵਰੀ (ਰਾਜ ਕੁਮਾਰੀ)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਰਮੇਸ਼ ਚੰਦ ਖੁੱਲਰ ਵਲੋਂ ਸਰਕਾਰੀ ਸਕੂਲ ਭੋਆ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ | ਜਿਸ ਵਿਚ ਬੱਚਿਆਂ ਨੰੂ ਲੇਬਰ ਵਿਭਾਗ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਬਾਗਬਾਨੀ ਦਫ਼ਤਰ ਸੈਨਿਕ ਭਲਾਈ ...

ਪੂਰੀ ਖ਼ਬਰ »

ਅਨੰਤ ਗੁਰੂਕੁਲ ਤ੍ਰੇਹਟੀ ਸਕੂਲ ਵਿਖੇ ਸੈਨਾ ਦਿਵਸ ਮਨਾਇਆ

ਪਠਾਨਕੋਟ, 17 ਜਨਵਰੀ (ਸੰਧੂ)-ਅਨੰਤ ਗੁਰੂਕੁਲ ਤਰੇਹਟੀ ਸਕੂਲ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਨੁਜ ਸ਼ਰਮਾ ਦੀ ਪ੍ਰਧਾਨਗੀ ਹੇਠ ਸਕੂਲ ਵਿਖੇ ਸੈਨਾ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਰਤ ਮਾਤਾ ਦੀ ਤਸਵੀਰ ਦੇ ਸਾਹਮਣੇ ਫੁੱਲ ਭੇਟ ਕੀਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX