ਤਾਜਾ ਖ਼ਬਰਾਂ


ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ) 17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਂਚੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀ ਬਾਗ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ...
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭੁਵਨੇਸ਼ਵਰ, 17 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਦ੍ਰਕ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਰਾਜਨਾਥ ਸਿੰਘ ਨੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ....
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਨੂਰਪੁਰ ਬੇਦੀ, 17 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ...
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਨਵੀਂ ਦਿੱਲੀ, 17 ਫਰਵਰੀ- 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 42 ਜਵਾਨ ਸ਼ਹੀਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਇਹ ਮੰਗ ....
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਖ਼ਾਲਿਸਤਾਨ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ
. . .  1 day ago
ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਪੰਜ ਲੋਕਾਂ ਦੀ ਮੌਤ, ਛੇ ਜ਼ਖ਼ਮੀ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  1 day ago
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  1 day ago
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  1 day ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  1 day ago
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  1 day ago
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  1 day ago
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  1 day ago
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  1 day ago
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  1 day ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  1 day ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  1 day ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  1 day ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  1 day ago
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਵਾਮਾ ਹਮਲੇ ਦੇ ਦੁਖ 'ਚ ਵਿਰਾਟ ਕੋਹਲੀ ਨੇ ਖੇਡ ਸਨਮਾਨ ਸਮਾਰੋਹ ਕੀਤਾ ਰੱਦ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550
ਿਵਚਾਰ ਪ੍ਰਵਾਹ: ਚਰਿੱਤਰ ਦੀ ਦੌਲਤ ਸਾਰੀਆਂ ਦੌਲਤਾਂ ਨਾਲੋਂ ਵੱਡੀ ਹੁੰਦੀ ਹੈ। -ਸਮਾਈਲਜ

ਫਾਜ਼ਿਲਕਾ / ਅਬੋਹਰ

ਜਲਾਲਾਬਾਦ ਕਚਹਿਰੀ 'ਚ ਲੱਗੇ ਗੰਦਗੀ ਦੇ ਢੇਰ

ਮੰਡੀ ਘੁਬਾਇਆ,17 ਜਨਵਰੀ (ਅਮਨ ਬਵੇਜਾ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਲ਼ੇ ਦੁਆਲੇ ਦਾ ਵਾਤਾਵਰਣ ਸਾਫ਼ ਰੱਖਣ ਲਈ ਸਵੱਛ ਭਾਰਤ ਮੁਹਿੰਮ ਚਲਾਈ ਗਈ ਜਿਸ 'ਚ ਪ੍ਰਧਾਨ ਮੰਤਰੀ ਸਮੇਤ ਅਨੇਕਾਂ ਨੇਤਾਵਾਂ ਵਲੋਂ ਖ਼ੁਦ ਸਫ਼ਾਈ ਕਰਕੇ ਆਮ ਲੋਕਾਂ ਤੱਕ ਸੁਨੇਹਾ ਪਹੰੁਚਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਤੇ ਮੋਦੀ ਸਰਕਾਰ ਨੇ ਇਸ ਮੁਹਿੰਮ ਦੇ ਚੱਲਦਿਆਂ ਕਾਫ਼ੀ ਵਾਹ ਵਾਹ ਵੀ ਖੱਟੀ ਸੀ ਤੇ ਆਮ ਲੋਕਾਂ ਨੇ ਇਸ ਮੁਹਿੰਮ ਨੂੰ ਕਾਫ਼ੀ ਪਸੰਦ ਵੀ ਕੀਤਾ ਸੀ ਤੇ ਇਸ ਸਬੰਧੀ ਅਧਿਕਾਰੀਆਂ ਨੰੂ ਵੀ ਲਾਗੂ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਤੇ ਪਾਲਣਾ ਨਾ ਕਰਨ 'ਤੇ ਬਣਦੀ ਕਾਰਵਾਈ ਕਰਨ ਦੀ ਗੱਲ ਵੀ ਆਖੀ ਗਈ ਪਰ ਜਲਾਲਾਬਾਦ ਦੀ ਕਚਹਿਰੀ ਦੇਖ ਕੇ ਤਾਂ ਅਜਿਹਾ ਲੱਗਦਾ ਹੈ ਕਿ ਇਹ ਤਾਂ ਸਿਰਫ਼ ਜੁਮਲਾ ਹੀ ਸੀ | ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਸਬੰਧਿਤ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰ ਤੇ ਐੱਸ.ਡੀ.ਐਮ ਨੂੰ ਇਹ ਜ਼ਿੰਮੇਵਾਰੀ ਸੌਾਪੀ ਗਈ ਸੀ ਪਰ ਜਿੰਨ੍ਹਾਂ ਦੇ ਮੋਢਿਆਂ ਤੇ ਇਹ ਜ਼ਿੰਮੇਵਾਰੀ ਸੌਾਪੀ ਗਈ ਉਹ ਹੀ ਆਪਣਾ ਆਲਾ ਦੁਆਲਾ ਸਾਫ਼ ਰੱਖਣ 'ਚ ਅਸਮਰਥ ਜਾਪ ਰਹੇ ਹਨ | ਜਾਣਕਾਰੀ ਅਨੁਸਾਰ ਜਲਾਲਾਬਾਦ ਦੇ ਐਸ.ਡੀ.ਐਮ. ਦੇ ਦਫ਼ਤਰ ਦੇ ਗੇਟ ਦੇ ਬਿਲਕੁਲ ਸਾਹਮਣੇ ਹਰ ਵੇਲੇ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ ਜਿੱਥੋਂ ਅਕਸਰ ਹੀ ਐਸ.ਡੀ.ਐਮ. ਸਾਹਿਬ ਲੰਘਦੇ ਰਹਿੰਦੇ ਹਨ ਪਰ ਫਿਰ ਵੀ ਕੋਈ ਧਿਆਨ ਨਹੀਂ ਦਿੱਤਾ ਗਿਆ ਤੇ ਇਸ ਗੰਦੇ ਪਾਣੀ ਕਰਕੇ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ, ਇਸ ਦੇ ਨਾਲ ਹੀ ਥਾਂ ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ |
ਔਰਤਾਂ ਤੇ ਮਰਦਾਂ ਲਈ ਬਣਾਏ ਗਏ ਬਾਥਰੂਮਾਂ ਦਾ ਬਹੁਤ ਮਾੜਾ ਹਾਲ ਹੋਇਆ ਪਿਆ ਹੈ ਪਰ ਸਥਾਨਕ ਐਸ.ਡੀ.ਐਮ. ਕੇਸ਼ਵ ਗੋਇਲ ਪ੍ਰਧਾਨ ਮੰਤਰੀ ਵਲੋਂ ਚਲਾਈ ਮੁਹਿੰਮ ਨੂੰ ਕਾਮਯਾਬ ਕਰਨ 'ਚ ਅਸਮਰਥ ਦਿਖਾਈ ਦੇ ਰਹੇ ਹਨ |
ਕੀ ਕਹਿਣਾ ਐਸ.ਡੀ.ਐਮ ਕੇਸ਼ਵ ਗੋਇਲ ਦਾ-
ਜਦੋਂ ਉਨ੍ਹਾਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਤਕਰੀਬਨ 15 ਦਿਨ ਪਹਿਲਾ ਹੀ ਮੇਰੇ ਧਿਆਨ 'ਚ ਆਇਆ ਹੈ ਜਿਸ ਸਬੰਧੀ ਮੈਂ ਨਗਰ ਕੌਾਸਲ ਨੂੰ ਸਵੱਛ ਭਾਰਤ ਮੁਹਿੰਮ ਦੇ ਤਹਿਤ 2 ਬਾਥਰੂਮ ਮਰਦਾਂ ਲਈ ਤੇ 2 ਔਰਤਾਂ ਲਈ ਬਣਵਾਉਣ ਲਈ ਕਿਹਾ ਹੈ ਤੇ ਇਸ ਦੇ ਨਾਲ ਹੀ ਮੈਂ ਉਨ੍ਹਾਂ ਨੂੰ ਸਫ਼ਾਈ ਸਬੰਧੀ ਵੀ ਕਿਹਾ ਹੈ ਤੇ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਤੁਹਾਡੇ ਦਫ਼ਤਰ ਦੇ ਬਿਲਕੁਲ ਬਾਹਰ ਹਰ ਸਮੇਂ ਪਾਣੀ ਖੜ੍ਹਾ ਰਹਿੰਦਾ ਹੈ ਤੇ ਅਸੰਤੁਸ਼ਟੀ ਭਰਿਆ ਜਵਾਬ ਦਿੰਦਿਆਂ ਇਨ੍ਹਾਂ ਹੀ ਕਿਹਾ ਕਿ ਪਾਣੀ ਵਾਲੀ ਟੂਟੀ ਬੰਦ ਹੀ ਕਰਵਾ ਦਿੰਦੇ ਹਾਂ |

ਦਸ਼ਮੀ ਮੇਲੇ 'ਤੇ ਹਜ਼ਾਰਾਂ ਸ਼ਰਧਾਲੂਆਂ ਨੇ ਟੇਕਿਆ ਮੱਥਾ

ਫ਼ਾਜ਼ਿਲਕਾ, 17 ਜਨਵਰੀ (ਅਮਰਜੀਤ ਸ਼ਰਮਾ)-ਪਿੰਡ ਬੰਨਵਾਲਾ ਹਨੂਵੰਤਾ ਵਿਖੇ ਸਥਿਤ ਬਾਬਾ ਰਾਮਦੇਵ ਮੰਦਰ ਵਿਖੇ ਦਸ਼ਮੀ ਦੇ ਮੇਲੇ ਦੌਰਾਨ ਹਜ਼ਾਰਾਂ ਸ਼ਰਧਾਲੂਆਂ ਨੇ ਮੱਥਾ ਟੇਕ ਕੇ ਮੁਰਾਦਾਂ ਮੰਗੀਆਂ | ਇਸ ਮੌਕੇ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਸ਼ਹਿਰਾਂ ਤੋਂ ...

ਪੂਰੀ ਖ਼ਬਰ »

ਐਾਟੀ ਕੁਰੱਪਸ਼ਨ ਬਿਊਰੋ ਦੀ ਪੰਜਾਬ ਬਾਡੀ ਭੰਗ

ਜਲਾਲਾਬਾਦ, 17 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਐਾਟੀ ਕੁਰੱਪਸ਼ਨ ਬਿਊਰੋ ਦੀ ਇੱਕ ਅਹਿਮ ਮੀਟਿੰਗ ਬਿਊਰੋ ਦੇ ਇੰਡੀਆ ਪ੍ਰਧਾਨ ਪਵਨ ਸ਼ਰਮਾ ਦੀ ਪ੍ਰਧਾਨਗੀ ਕੀਤੀ ਗਈ | ਇਸ ਮੀਟਿੰਗ ਸਬੰਧੀ ਐਾਟੀ ਕੁਰੱਪਸ਼ਨ ਬਿਊਰੋ ਦੇ ਇੰਡੀਆ ਪ੍ਰਧਾਨ ਪਵਨ ਸ਼ਰਮਾ ਨੇ ਦੱਸਿਆ ਕਿ ਐਾਟੀ ...

ਪੂਰੀ ਖ਼ਬਰ »

ਕੌਮੀ ਪੱਧਰੀ ਚਾਂਦੀ ਤਗਮਾ ਜੇਤੂ ਵਿਦਿਆਰਥਣ ਦਾ ਸਕੂਲ ਪੁੱਜਣ 'ਤੇ ਨਿੱਘਾ ਸਵਾਗਤ

ਅਬੋਹਰ, 17 ਜਨਵਰੀ (ਕੁਲਦੀਪ ਸਿੰਘ ਸੰਧੂ)-'ਖੇਲੋ ਇੰਡੀਆ' ਪ੍ਰੋਗਰਾਮ ਤਹਿਤ ਮਹਾਰਾਸ਼ਟਰ ਦੇ ਪੂਨੇ ਵਿਚ ਆਯੋਜਿਤ ਕੌਮੀ ਪੱਧਰੀ ਯੂਥ ਫ਼ੈਸਟੀਵਲ ਦੌਰਾਨ ਫ਼ਰੀ ਸਟਾਈਲ ਕੁਸ਼ਤੀ ਮੁਕਾਬਲਿਆਂ ਵਿਚ ਸਥਾਨਕ ਸਰਕਾਰੀ ਹਾਈ ਸਕੂਲ (ਬ੍ਰਾਂਚ) ਦੀ ਵਿਦਿਆਰਥਣ ਅਨੂ ਪੁੱਤਰੀ ਸੂਰਜ ...

ਪੂਰੀ ਖ਼ਬਰ »

ਪਿੰਡ ਬਜੀਦਪੁਰ ਭੋਮਾ ਦੇ ਸਰਪੰਚ ਤਰਸੇਮ ਸਿੰਘ ਵਲੋਂ ਸ਼ਗਨ ਸਕੀਮ ਸ਼ੁਰੂ

ਸੀਤੋ ਗੁੰਨੋ, 17 ਜਨਵਰੀ (ਬਲਜਿੰਦਰ ਸਿੰਘ ਭਿੰਦਾ)-ਪੰਚਾਇਤੀ ਚੋਣਾਂ ਦੌਰਾਨ ਹਲਕਾ ਬੱਲੂਆਣਾ 'ਚ ਪੈਂਦੇ ਪਿੰਡ ਬਜੀਦਪੁਰ ਭੋਮਾ ਦੇ ਸਰਪੰਚ ਤਰਸੇਮ ਸਿੰਘ ਵਲੋਂ ਆਪਣੇ ਕੀਤੇ ਵਾਅਦਿਆਂ ਨੂੰ ਨਿਭਾਉਂਦੇ ਹੋਏ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 5100 ਰੁਪਏ ...

ਪੂਰੀ ਖ਼ਬਰ »

ਯੁਵਾ ਰਾਜਪੂਤ ਸਭਾ ਵਲੋਂ ਸਾਲਾਨਾ ਸਮਾਗਮ 20 ਨੂੰ

ਫ਼ਾਜ਼ਿਲਕਾ, 17 ਜਨਵਰੀ (ਅਮਰਜੀਤ ਸ਼ਰਮਾ)-ਸਮਾਜ ਸੇਵੀ ਸੰਸਥਾ ਯੁਵਾ ਰਾਜਪੂਤ ਸਭਾ ਵਲੋਂ ਲੋੜਵੰਦ ਵਿਦਿਆਰਥੀਆਂ ਤੇ ਵਿਧਵਾਵਾਂ ਦੀ ਸਹਾਇਤਾ ਲਈ ਇਕ ਸਾਲਾਨਾ ਸਮਾਗਮ 20 ਨਵੰਬਰ ਨੂੰ ਗਾਂਧੀ ਨਗਰ ਸਥਿਤ ਸ੍ਰੀ ਮੇਢ ਰਾਜਪੂਤ ਧਰਮਸ਼ਾਲਾ ਵਿਖੇ ਕਰਵਾਇਆ ਜਾਵੇਗਾ | ਇਸ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਜਾਣੂ ਕਰਵਾਇਆ

ਅਬੋਹਰ, 17 ਜਨਵਰੀ (ਕੁਲਦੀਪ ਸਿੰਘ ਸੰਧੂ)-ਦਿਵਯ ਜੋਤੀ ਮਾਡਲ ਸਕੂਲ ਘੱਲੂ ਵਿਖੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਜਾਣੂੰ ਕਰਵਾਉਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਪੰਜਾਬ ਪੁਲਿਸ ਦੇ ਹੌਲਦਾਰ ਜੰਗੀਰ ਸਿੰਘ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਰਾਜ ਪੱਧਰੀ ਫਲਾਾ ਦੀ ਪ੍ਰਦਰਸ਼ਨੀ ਤੇ ਗੋਸ਼ਟੀ 22 ਤੇ 23 ਨੂੰ

ਅਬੋਹਰ, 17 ਜਨਵਰੀ (ਕੁਲਦੀਪ ਸਿੰਘ ਸੰਧੂ)-ਬਾਗ਼ਬਾਨੀ ਵਿਭਾਗ ਵਲੋਂ ਰਾਜ ਪੱਧਰੀ ਫਲਾਾ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ 22 ਤੇ 23 ਜਨਵਰੀ ਨੂੰ ਅਬੋਹਰ ਵਿਖੇ ਕਰਵਾਈ ਜਾ ਰਹੀ ਹੈ | ਇੱਥੋਂ ਦੀ ਨਵੀਂ ਦਾਣਾ ਮੰਡੀ, ਵਿਖੇ ਹੋਣ ਵਾਲੇ ਇਸ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਮੈਂਬਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਤਿੰਨ ਰੋਜ਼ਾ ਮਨੋਹਰ ਸ਼ਖਸੀਅਤ ਉਸਾਰੀ ਕੈਂਪ ਦੀ ਸ਼ੁਰੂਆਤ

ਜਲਾਲਾਬਾਦ, 17 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਮਨਾਂ ਅੰਦਰ ਵਾਤਾਵਰਣ ਦੀ ਸੰਭਾਲ ਤੇ ਕੁਦਰਤ ਦੇ ਸਮੋਏ ਬਲਿਹਾਰੀ ਪ੍ਰੀਤਮ ਦੀ ਹੋਂਦ ਦਿ੍ੜ੍ਹ ਕਰਵਾਉਣ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਸਮੇਂ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਵਾਲੇ ਬੀ.ਡੀ.ਪੀ.ਓ. ਦਫਤਰ ਦੇ ਕਰਮਚਾਰੀ ਸਨਮਾਨਿਤ

ਜਲਾਲਾਬਾਦ, 17 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਪਿਛਲੇ ਸਾਲ 30 ਦਸੰਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਈਆ ਚੋਣਾਂ ਦੇ ਦੇ ਦੌਰਾਨ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਵਾਲੇ ਸਥਾਨਕ ਬੀ.ਡੀ.ਪੀ.ਓ. ਦਫਤਰ ਦੇ ਸਮੂਹ ਕਰਮਚਾਰੀਆਂ ਨੂੰ ਸਨਮਾਨਿਤ ਕਰਨ ...

ਪੂਰੀ ਖ਼ਬਰ »

ਘੱਟਿਆਂਵਾਲੀ ਜੱਟਾਂ ਦੀ ਨਵੀਂ ਪੰਚਾਇਤ ਨੇ ਮਗਨਰੇਗਾ ਦਾ ਕੰਮ ਸ਼ੁਰੂ ਕਰਵਾਇਆ

ਮੰਡੀ ਅਰਨੀਵਾਲਾ, 17 ਜਨਵਰੀ (ਨਿਸ਼ਾਨ ਸਿੰਘ ਸੰਧੂ)-ਪਿੰਡ ਘੱਟਿਆਵਾਲੀ ਜੱਟਾਂ ਦੀ ਨਵੀਂ ਬਣੀ ਪੰਚਾਇਤ ਨੇ ਆਪਣਾ ਕੰਮ ਸੰਭਾਲ ਲਿਆ ਹੈ | ਅੱਜ ਪਿੰਡ ਦੇ ਸਰਪੰਚ ਜਸਦੀਪ ਸਿੰਘ ਭੋਲਾ ਨੇ ਸਾਬਕਾ ਸਰਪੰਚ ਹਰਮੰਦਰ ਸਿੰਘ ਢਿੱਲੋਂ ਕੋਲੋਂ ਆਪਣਾ ਕੰਮ ਸੰਭਾਲਿਆ ਅਤੇ ਪਿੰਡ ਦੇ ...

ਪੂਰੀ ਖ਼ਬਰ »

ਪੁਲਿਸ ਖਿਲਾਫ ਪ੍ਰਦਰਸ਼ਨ ਨੂੰ ਲੈ ਕੇ ਬਾਵਰੀਆ ਸਮਾਜ ਵਲੋਂ ਪਿੰਡਾਂ ਵਿਚ ਮੀਟਿੰਗ

ਮੰਡੀ ਅਰਨੀਵਾਲਾ, 17 ਜਨਵਰੀ (ਨਿਸ਼ਾਨ ਸਿੰਘ ਸੰਧੂ)-ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਵਲੋਂ ਪਿੰਡ ਚਾਹਲਾਂ ਵਾਲੀ ਵਿਖੇ ਬਾਵਰੀਆ ਸਮਾਜ ਦੇ ਇਕ ਨੌਜਵਾਨ ਦੇ ਕਤਲ ਨੂੰ ਲੈ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਦਿਵਾਏ ਜਾਣ ਦੇ ਰੋਸ ਵਜੋਂ ਅਖਿਲ ਭਾਰਤੀਯ ਬਾਵਰੀਆ ਸਮਾਜ ...

ਪੂਰੀ ਖ਼ਬਰ »

ਭਾਗ ਸਿੰਘ ਕਾਲਜ ਵਿਖੇ ਨਸ਼ਾ-ਮੁਕਤੀ ਸਬੰਧੀ ਸੈਮੀਨਾਰ

ਅਬੋਹਰ, 17 ਜਨਵਰੀ (ਕੁਲਦੀਪ ਸਿੰਘ ਸੰਧੂ)-ਭਾਗ ਸਿੰਘ ਖ਼ਾਲਸਾ ਕਾਲਜ ਫਾਰ ਵਿਮਨ, ਕਾਲਾ ਟਿੱਬਾ ਵਿਖੇ ਬਡੀ ਪੋ੍ਰਗਰਾਮ ਦੇ ਅੰਤਰਗਤ ਨਸ਼ਾ-ਮੁਕਤ ਪੰਜਾਬ ਸਬੰਧੀ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਡਾ. ਮਨਦੀਪ ਸਿੰਘ ਨੇ ਵਿਦਿਆਰਥਣਾਂ ਨੂੰ ਘਰ ਪਰਿਵਾਰ ਅਤੇ ਸਮਾਜ ਵਿਚ ਵੱਧ ...

ਪੂਰੀ ਖ਼ਬਰ »

ਗੋਪੀ ਚੰਦ ਕਾਲਜ 'ਚ ਰੈੱਡ ਰਿਬਨ ਕਲੱਬ ਨੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਯੁਵਕ ਦਿਵਸ ਮਨਾਇਆ

ਅਬੋਹਰ, 17 ਜਨਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਖੇ ਰੈੱਡ ਰਿਬਨ ਕਲੱਬ ਵਲੋਂ ਬੀਤੇ ਕੱਲ੍ਹ ਯੁਵਕ ਸੇਵਾਵਾਂ ਵਿਭਾਗ ਵਲੋਂ ਫ਼ਾਜ਼ਿਲਕਾ ਦੇ ਸੱਦੇ 'ਤੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰੀਤ ਕੋਹਲੀ ...

ਪੂਰੀ ਖ਼ਬਰ »

ਸੀਵਰੇਜ ਦਾ ਪਾਣੀ ਗਲੀ 'ਚ ਇਕੱਠਾ ਹੋਣ ਨਾਲ ਮੁਹੱਲਾ ਨਿਵਾਸੀ ਪਰੇਸ਼ਾਨ

ਜਲਾਲਾਬਾਦ, 17 ਜਨਵਰੀ (ਕਰਨ ਚੁਚਰਾ)-ਸ਼ਹਿਰ ਦੇ ਮੁਹੱਲਾ ਗਾਂਧੀ ਨਗਰ (ਵਾਰਡ-3) ਦੀ ਗਲੀ ਨੰਬਰ-2 ਦੇ ਬਾਸ਼ਿੰਦੇ ਸੀਵਰੇਜ ਦਾ ਪਾਣੀ ਗਲੀ ਵਿੱਚ ਇਕੱਠਾ ਹੋਣ ਕਾਰਣ ਕਾਫ਼ੀ ਪਰੇਸ਼ਾਨ ਹਨ | ਇਸ ਬਾਬਤ ਮੁਹੱਲਾ ਨਿਵਾਸੀ ਤੇ ਵੁਮੈਨ ਵਾਈਸ ਦੀ ਆਗੂ ਪ੍ਰੀਤੀ ਬਬੂਟਾ ਨੇ ਨਗਰ ਕੌਾਸਲ ...

ਪੂਰੀ ਖ਼ਬਰ »

ਮਾਨਵ ਸੇਵਾ ਸੰਮਤੀ ਨੇ ਗ਼ਰੀਬ ਪਰਿਵਾਰ ਦੀ ਬੱਚੀ ਦਾ ਕਰਵਾਇਆ ਇਲਾਜ

ਅਬੋਹਰ, 17 ਜਨਵਰੀ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਮਾਨਵ ਸੇਵਾ ਸੰਮਤੀ ਵਲੋਂ ਲੋਕ ਭਲਾਈ ਦੇ ਕਾਰਜ ਲਗਾਤਾਰ ਜਾਰੀ ਹਨ | ਇਸੇ ਕੜੀ ਤਹਿਤ ਹੀ ਸੰਸਥਾ ਨੇ ਇੱਥੋਂ ਦੇ ਅਜੀਮਗੜ੍ਹ ਵਾਸੀ ਇਕ ਗ਼ਰੀਬ ਪਰਿਵਾਰ ਦੀ ਬੱਚੀ ਦਾ ਮੁਫ਼ਤ ਇਲਾਜ ਕਰਵਾਇਆ ਜਿਸ ਨਾਲ ਜਿੱਥੇ ...

ਪੂਰੀ ਖ਼ਬਰ »

ਅੱਜ ਧਰਾਂਗਵਾਲਾ 'ਚ ਪੁੱਜਣਗੇ ਸੁਖਪਾਲ ਸਿੰਘ ਖਹਿਰਾ

ਅਬੋਹਰ, 17 ਜਨਵਰੀ (ਕੁਲਦੀਪ ਸਿੰਘ ਸੰਧੂ)-ਧਰਤੀ ਹੇਠਲਾ ਪਾਣੀ ਵਰਤੋਂ ਯੋਗ ਨਾ ਹੋਣ ਕਾਰਨ ਉਪ ਮੰਡਲ ਦੇ ਪਿੰਡ ਧਰਾਂਗਵਾਲਾ ਵਿਚ ਮੰਦਬੁੱਧੀ ਵਿਅਕਤੀਆਂ ਦੀ ਬਹੁ-ਗਿਣਤੀ ਹੋਣ ਦਾ ਮਾਮਲਾ ਮੀਡੀਆ ਵਿਚ ਆਉਣ 'ਤੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ...

ਪੂਰੀ ਖ਼ਬਰ »

60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਅਬੋਹਰ, 17 ਜਨਵਰੀ (ਕੁਲਦੀਪ ਸਿੰਘ ਸੰਧੂ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ 60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਬਲਵੀਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਪਿੰਡ ਤੂਤਾਂ ...

ਪੂਰੀ ਖ਼ਬਰ »

ਜ਼ੀਰਾ ਵਿਰੁੱਧ ਪਾਰਟੀ ਵਲੋਂ ਲਿਆ ਗਿਆ ਫ਼ੈਸਲਾ ਵਾਪਸ ਲਿਆ ਜਾਵੇ : ਆਗੂ ਕਿਸਾਨ ਸੈੱਲ

ਫ਼ਾਜ਼ਿਲਕਾ, 17 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਕਾਂਗਰਸ ਕਮੇਟੀ ਵਲੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮੁਅੱਤਲ ਕੀਤੇ ਜਾਣ ਨੂੰ ਲੈ ਕੇ ਕਾਂਗਰਸ ਦੇ ਕਿਸਾਨ ਸੈੱਲ ਦੇ ਆਗੂਆਂ ਨੇ ਇਸ ਨੂੰ ਜਲਦੀ ਵਿਚ ਲਿਆ ਗਿਆ ਫ਼ੈਸਲਾ ਕਰਾਰ ਦਿੱਤਾ ਹੈ | ਪੰਜਾਬ ਕਿਸਾਨ ਸੈੱਲ ...

ਪੂਰੀ ਖ਼ਬਰ »

ਜ਼ਮੀਨਦੋਜ਼ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਸੰਮਤੀ ਕੱਲ੍ਹ ਦੇਵੇਗੀ ਰੋਸ ਧਰਨਾ

ਫ਼ਾਜ਼ਿਲਕਾ, 17 ਜਨਵਰੀ (ਦਵਿੰਦਰ ਪਾਲ ਸਿੰਘ)-ਨਾਰਦਰਨ ਰੇਲਵੇ ਪੈਸੰਜਰ ਸੰਮਤੀ ਵਲੋਂ ਫ਼ਾਜ਼ਿਲਕਾ ਦੇ ਸ਼ਹਿਰੀ ਫਾਟਕ ਵਿਖੇ ਜ਼ਮੀਨਦੋਜ਼ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ 19 ਜਨਵਰੀ ਨੂੰ ਸ਼ਹੀਦ ਊਧਮ ਸਿੰਘ ਚੌਕ ਵਿਖੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਦਿਵਿਆਂਗ ਬੱਚਿਆਂ ਦੀ ਸ਼ਨਾਖ਼ਤ ਤੇ ਜਾਂਚ ਲਈ 5 ਰੋਜ਼ਾ ਮੈਡੀਕਲ ਕੈਂਪ 24 ਤੋਂ

ਫ਼ਾਜ਼ਿਲਕਾ, 17 ਜਨਵਰੀ (ਦਵਿੰਦਰ ਪਾਲ ਸਿੰਘ)-ਦਿਵਿਆਂਗ ਬੱਚਿਆਂ ਦੀ ਸ਼ਨਾਖ਼ਤ ਅਤੇ ਜਾਂਚ ਲਈ ਜ਼ਿਲ੍ਹੇ ਵਿਚ 5 ਰੋਜ਼ਾ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ | ਇਹ ਕੈਂਪ 24 ਜਨਵਰੀ ਤੋਂ 28 ਜਨਵਰੀ 2019 ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਸਥਾਨਾਂ 'ਤੇ ਲਗਾਏ ਜਾਣਗੇ | ਇਸ ਮੌਕੇ ਯੋਗ ...

ਪੂਰੀ ਖ਼ਬਰ »

ਪੈਨਸ਼ਨਾਂ ਨਾ ਮਿਲਣ ਕਾਰਨ ਪ੍ਰੇਸ਼ਾਨ ਹੋ ਰਹੇ ਨੇ ਲਾਭਪਾਤਰੀ

ਅਬੋਹਰ, 17 ਜਨਵਰੀ (ਕੁਲਦੀਪ ਸਿੰਘ ਸੰਧੂ)-ਸਮਾਜ ਸੁਧਾਰ ਸਭਾ ਦੇ ਪ੍ਰਧਾਨ ਰਾਜੇਸ਼ ਗੁਪਤਾ ਨੇ ਅੱਜ ਸਥਾਨਕ ਬਾਬਾ ਰਾਮਦੇਵ ਪ੍ਰਾਚੀਨ ਮੰਦਰ ਵਿਖੇ ਇਕੱਤਰ ਹੋਏ ਪੈਨਸ਼ਨਧਾਰਕਾਂ ਦੀਆਂ ਮੁਸ਼ਕਲਾਂ ਸੁਣੀਆਂ | ਇਸ ਮੌਕੇ ਸ੍ਰੀ ਗੁਪਤਾ ਨੇ ਦੱਸਿਆ ਕਿ ਸਰਕਾਰ ਨੇ ਬਿਨਾਂ ...

ਪੂਰੀ ਖ਼ਬਰ »

ਫ਼ਾਜ਼ਿਲਕਾ ਕੈਟਲ ਪਾਊਾਡ ਲਈ 11000 ਰੁਪਏ ਦੀ ਰਾਸ਼ੀ ਦਾਨ

ਫ਼ਾਜ਼ਿਲਕਾ, 17 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਦੇ ਪਿੰਡ ਨਵਾਂ ਸਲੇਮਸ਼ਾਹ ਵਿਖੇ ਸਥਿਤ ਕੈਟਲ ਪਾਊਾਡ ਲਈ ਜ਼ਿਲ੍ਹੇ ਦੇ ਦਾਨੀ ਸੱਜਣਾਂ ਵਲੋਂ 11000 ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ | ਇਹ ਚੈੱਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ...

ਪੂਰੀ ਖ਼ਬਰ »

ਦਿੱਲੀ ਪਬਲਿਕ ਕਿਡਸ ਸਕੂਲ 'ਚ ਫਾਸਟ ਫੂਡ ਵਿਰੁੱਧ ਬੱਚਿਆਂ ਨੂੰ ਕੀਤਾ ਜਾਗਰੂਕ

ਫ਼ਾਜ਼ਿਲਕਾ, 17 ਜਨਵਰੀ (ਅਮਰਜੀਤ ਸ਼ਰਮਾ)-ਦਿੱਲੀ ਪਬਲਿਕ ਕਿਡਸ ਸਕੂਲ ਵਿਖੇ ਨੰਨੇ ਮੁੰਨੇ ਵਿਦਿਆਰਥੀਆਂ ਫਾਸਟ ਫੂਡ ਦੇ ਵਿਰੋਧ ਵਿਚ ਲੋਕਾਂ ਨੂੰ ਜਾਗਰੂਕ ਕਰਦਿਆਂ ਇਕ ਰੈਲੀ ਕੱਢੀ | ਇਸ ਰੈਲੀ ਵਿਚ ਨੰਨੇ ਮੁੰਨੇ ਬੱਚਿਆਂ ਨੇ ਨੋ ਪੀਜ਼ਾ-ਨੋ ਬਰਗਰ ਦੇ ਨਾਅਰੇ ...

ਪੂਰੀ ਖ਼ਬਰ »

ਚੱਕ ਬੰਨਵਾਲਾ ਸਕੂਲ 'ਚ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ

ਫ਼ਾਜ਼ਿਲਕਾ, 17 ਜਨਵਰੀ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਬੰਨਵਾਲਾ ਵਿਖੇ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵੰਤ ਸਿੰਘ ਅਤੇ ਡਿਪਟੀ ਡੀ.ਈ.ਓ. ਬਿ੍ਜ ਮੋਹਨ ਸਿੰਘ ਬੇਦੀ ਨੇ ...

ਪੂਰੀ ਖ਼ਬਰ »

ਚੌਕੀ ਇੰਚਾਰਜ ਤੇ ਛਾਬੜਾ ਬਰਾਦਰੀ ਨੇ ਝੌਾਪੜੀ ਵਾਸੀਆਂ ਨੂੰ ਵੰਡੇ ਗਰਮ ਕੱਪੜੇ

ਮੰਡੀ ਘੁਬਾਇਆ, 17 ਜਨਵਰੀ (ਅਮਨ ਬਵੇਜਾ)-ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੀ ਚੌਾਕੀ ਲੱਧੂ ਵਾਲਾ ਉਤਾੜ ਦੇ ਚੌਕੀ ਇੰਚਾਰਜ ਬਲਕਾਰ ਸਿੰਘ ਤੇ ਛਾਬੜਾ ਬਿਰਾਦਰੀ ਦੇ ਸਾਂਝੇ ਸਹਿਯੋਗ ਦੇ ਚੱਲਦਿਆਂ ਝੌਾਪੜੀਆਂ 'ਚ ਰਹਿ ਰਹੇ ਬਜ਼ੁਰਗ ਬੱਚੇ ਤੇ ਔਰਤਾਂ ਨੂੰ ਸਰਦੀ ਦੇ ...

ਪੂਰੀ ਖ਼ਬਰ »

ਜਲਾਲਾਬਾਦ ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਕਾਰਨ ਬਾਜ਼ਾਰਾਂ ਦਾ ਬੁਰਾ ਹਾਲ

ਜਲਾਲਾਬਾਦ, 17 ਜਨਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ ਦੀ ਹਦੂਦ ਅੰਦਰ ਲੋਕਾਂ ਵੱਲੋਂ ਰੇਹੜੀਆਂ ਅਤੇ ਫੜੀਆਂ ਦੇ ਨਾਲ ਸੜਕਾਂ ਤੇ ਦੁਕਾਨਾਂ ਦੇ ਅੱਗੇ ਕਬਜ਼ੇ ਕਰਨਾ ਬਦਸਤੂਰ ਜਾਰੀ ਹੈ | ਰੇਹੜੀ ਤੇ ਫੜੀਆਂ ਦੇ ਮਾਲਕ ਦੁਕਾਨ ਦੇ ਅੱਗੇ ਖੜਨ ਲਈ ਦੁਕਾਨਦਾਰਾਂ ਨੰੂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX