ਤਾਜਾ ਖ਼ਬਰਾਂ


ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ) 17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਂਚੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀ ਬਾਗ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ...
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭੁਵਨੇਸ਼ਵਰ, 17 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਦ੍ਰਕ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਰਾਜਨਾਥ ਸਿੰਘ ਨੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ....
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਨੂਰਪੁਰ ਬੇਦੀ, 17 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ...
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਨਵੀਂ ਦਿੱਲੀ, 17 ਫਰਵਰੀ- 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 42 ਜਵਾਨ ਸ਼ਹੀਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਇਹ ਮੰਗ ....
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਖ਼ਾਲਿਸਤਾਨ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ
. . .  1 day ago
ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਪੰਜ ਲੋਕਾਂ ਦੀ ਮੌਤ, ਛੇ ਜ਼ਖ਼ਮੀ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  1 day ago
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  1 day ago
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  1 day ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  1 day ago
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  1 day ago
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  1 day ago
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  1 day ago
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  1 day ago
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  1 day ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  1 day ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  1 day ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  1 day ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  1 day ago
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਵਾਮਾ ਹਮਲੇ ਦੇ ਦੁਖ 'ਚ ਵਿਰਾਟ ਕੋਹਲੀ ਨੇ ਖੇਡ ਸਨਮਾਨ ਸਮਾਰੋਹ ਕੀਤਾ ਰੱਦ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550
ਿਵਚਾਰ ਪ੍ਰਵਾਹ: ਚਰਿੱਤਰ ਦੀ ਦੌਲਤ ਸਾਰੀਆਂ ਦੌਲਤਾਂ ਨਾਲੋਂ ਵੱਡੀ ਹੁੰਦੀ ਹੈ। -ਸਮਾਈਲਜ

ਅੰਮ੍ਰਿਤਸਰ

ਅਜਨਾਲਾ ਰੋਡ 'ਤੇ ਲੱਖਾਂ ਦੀ ਲੁੱਟ ਦੀ ਕਹਾਣੀ ਨਿਕਲੀ ਝੂਠੀ, ਕੰਪਨੀ ਦੇ ਮੁਲਾਜ਼ਮ ਸਣੇ ਦੋ ਗਿ੍ਫ਼ਤਾਰ

ਅੰਮਿ੍ਤਸਰ, 17 ਜਨਵਰੀ (ਰੇਸ਼ਮ ਸਿੰਘ)- ਅਜਨਾਲਾ ਰੋਡ 'ਤੇ ਇਕ ਨਿੱਜੀ ਹਸਪਤਾਲ ਦੇ ਬਾਹਰੋਂ ਨਗਦੀ ਉਗਰਾਹੁਣ ਵਾਲੀ ਕੰਪਨੀ ਦੇ ਮੁਲਾਜ਼ਮ ਪਾਸੋਂ ਮੋਟਰਸਾਇਕਲ ਸਵਾਰ ਲੁਟੇਰਿਆਂ ਵਲੋਂ ਲੱਖਾਂ ਰੁਪਿਆਂ ਦੀ ਨਕਦੀ ਲੁੱਟ ਕੇ ਲੈ ਜਾਣ ਦਾ ਕਹਾਣੀ ਝੂਠੀ ਨਿਕਲੀ ਹੈ ਅਤੇ ਇਹ ਕਹਾਣੀ ਕਿਸੇ ਹੋਰ ਨੇ ਨਹੀਂ ਬਲਕਿ ਕੰਪਨੀ ਦੇ ਹੀ ਮੁਲਾਜ਼ਮ ਨੇ ਆਪਣੇ ਸਾਥੀ ਨਾਲ ਮਿਲ ਕੇ ਪੈਸੇ ਹੜਪਣ ਲਈ ਘੜੀ ਸੀ, ਜਿਨ੍ਹਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ ਤੇ ਉਨ੍ਹਾਂ ਪਾਸੋਂ 2 ਲੱਖ 32 ਹਜ਼ਾਰ ਰੁਪਏ ਨਗਦ ਬਰਾਮਦ ਕਰ ਲਏ ਹਨ | ਦੋਵੇਂ ਨਸ਼ੇ ਦੇ ਆਦੀ ਸਨ ਅਤੇ ਬਾਕੀ ਰਹਿੰਦੀ 86 ਹਜ਼ਾਰ ਦਾ ਉਹ ਨਸ਼ਾ ਕਰ ਗਏ | ਇਹ ਖ਼ੁਲਾਸਾ ਅੱਜ ਇਥੇ ਕਰਵਾਏ ਪੱਤਰਕਾਰ ਸੰਮੇਲਨ 'ਚ ਏ. ਸੀ. ਪੀ. ਉੱਤਰੀ ਸਰਬਜੀਤ ਸਿੰਘ ਨੇ ਕਰਦਿਆਂ ਦੱਸਿਆ ਕਿ ਰੈਡੀਐਾਟ ਕੰਪਨੀ ਫਤਿਹਗੜ੍ਹ ਚੂੜੀਆਂ ਰੋਡ ਦੇ ਮੈਨੇਜਰ ਦਿਲਬਾਗ ਸਿੰਘ ਸੇਵਾ ਮੁਕਤ ਸੂਬੇਦਾਰ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਕੰਪਨੀ ਰੋਜ਼ਾਨਾ ਵੱਖ-ਵੱਖ ਫ਼ਰਮਾਂ ਤੋਂ ਨਕਦੀ ਉਗਰਾਹ ਕੇ ਬੈਂਕ 'ਚ ਜਮਾਂ ਕਰਵਾਉਂਦੀ ਹੈ, ਇਸ ਲਈ ਉਨ੍ਹਾਂ ਵਲੋਂ ਮੁਲਾਜ਼ਮ ਰੱਖੇ ਹੋਏ ਹਨ ਤੇ ਬੀਤੀ 15 ਜਨਵਰੀ ਨੂੰ ਕੰਪਨੀ ਦੇ ਮੁਲਾਜ਼ਮ ਰਜਿੰਦਰਪਾਲ ਸਿੰਘ ਨੇ ਫਲੀਮਿੰਗ ਗੋ ਕੰਪਨੀ ਏਅਰਪੋਰਟ ਪਾਸੋਂ 3 ਲੱਖ, 18 ਹਜ਼ਾਰ ਰੁਪਿਆ ਬੈਂਕ 'ਚ ਜਮਾਂ ਕਰਵਾਉਣ ਲਈ ਲਏ ਸਨ, ਜਿਸ ਪਾਸੋਂ ਇਹ ਨਕਦੀ ਵਾਲਾ ਬੈਗ ਆਈ. ਵੀ. ਹਸਪਤਾਲ ਦੇ ਬਾਹਰੋਂ ਇਕ ਮੋਟਰਸਾਇਕਲ 'ਤੇ ਸਵਾਰ ਦੋ ਲੁਟੇਰਿਆਂ ਵਲੋਂ ਖੋਹ ਲਿਆ ਗਿਆ ਸੀ | ਇਸ ਸਬੰਧੀ ਪੁਲਿਸ ਵਲੋਂ ਕੀਤੀ ਜਾਂਚ ਉਪਰੰਤ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਨੇ ਇਹ ਨਕਦੀ ਬੈਂਕ 'ਚ ਜਮਾਂ ਨਹੀਂ ਕਰਵਾਈ ਸੀ ਤੇ ਪਤਾ ਲੱਗਾ ਕਿ ਇਹ ਮੁਲਜਮ ਨਸ਼ਾ ਕਰਨ ਦਾ ਆਦੀ ਹੈ, ਜਿਸ ਪਾਸੋਂ ਪੁਲਿਸ ਨੇ ਜਦੋਂ ਪੁੱਛਗਿੱਛ ਕੀਤੀ ਤਾਂ ਉਕਤ ਕਹਾਣੀ ਤੋਂ ਪਰਦਾ ਉੱਠ ਗਿਆ | ਪੁਲਿਸ ਵਲੋਂ ਮੁਲਜ਼ਮ ਰਜਿੰਦਰਪਾਲ ਸਿੰਘ ਵਾਸੀ ਫਰੈਂਡਜ ਐਵੀਨਿਊ ਪਲਾਹ ਸਾਹਿਬ ਰੋਡ 'ਤੇ ਵਿਕਰਮਜੀਤ ਸਿੰਘ ਉਰਫ ਵਿੱਕੀ ਵਾਸੀ ਪਿੰਡ ਖੈਰਾ ਬਾਅਦ ਰੋਡ ਮੀਰਾਂ ਕੋਟ ਚੌਾਕ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸ ਦੌਰਾਨ ਪੁਲਿਸ ਨੇ ਇਕ ਲੱਖ 56 ਹਜ਼ਾਰ ਦੀ ਰਕਮ ਰਜਿੰਦਰਪਾਲ ਸਿੰਘ ਦੇ ਮੋਟਰਸਾਇਕਲ ਦੀ ਹੈੱਡ ਲਾਈਟ ਤੇ ਬੋਕਸ 'ਚੋਂ ਲੁਕਾ ਕੇ ਰੱਖੀ ਸੀ ਬਰਾਮਦ ਕਰ ਲਈ ਹੈ ਤੇ ਉਸਦੇ ਸਾਥੀ ਵਿਕਰਮਜੀਤ ਸਿੰਘ ਪਾਸੋਂ 76 ਹਜ਼ਾਰ ਰੁਪਿਆ ਪਿੱਠੂ ਬੈਗ਼ 'ਚੋਂ ਬਰਾਮਦ ਕਰ ਲਏ ਹਨ | ਇਸ ਤਰਾਂ ਦੋਵਾਂ ਪਾਸੋਂ 2 ਲੱਖ 32 ਹਜ਼ਾਰ ਰੁਪਿਆ ਨਕਦੀ ਬਰਾਮਦ ਹੋ ਚੁੱਕੀ ਹੈ ਤੇ ਬਾਕੀ ਰਕਮ ਦਾ ਉਨ੍ਹਾਂ ਮਿਲ ਕੇ ਨਸ਼ਾ ਕਰ ਲਿਆ ਹੈ ਅਤੇ ਪੁਲਿਸ ਵਲੋਂ ਦੋਵਾ ਕਥਿਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ ਤਾਂ ਜੋ ਉਨਾਂ ਪਾਸੋਂ ਹੋਰ ਪੁਛਗਿੱਛ ਕੀਤੀ ਜਾ ਸਕੇ |

ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਕੱਢੀਆਂ ਜਾਣਗੀਆਂ ਝਾਕੀਆਂ-ਵਧੀਕ ਡਿਪਟੀ ਕਮਿਸ਼ਨਰ

ਅੰਮਿ੍ਤਸਰ, 17 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਗਣਤੰਤਰਤਾ ਦਿਵਸ ਸਮਾਗਮ ਨੂੰ ਮਨਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਝਾਕੀਆਂ ਕੱਢਣ ਲਈ ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਹੋਈ | ਇਸ ਮੀਟਿੰਗ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਇਤਿਹਾਸਕ ਦਰਵਾਜ਼ਿਆਂ ਦੀ ਨਵਉਸਾਰੀ ਸ਼ੁਰੂ

ਅੰਮਿ੍ਤਸਰ, 16 ਜਨਵਰੀ (ਸੁਰਿੰਦਰ ਕੋਛੜ)- ਸ਼ਹਿਰ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਸਮੇਂ ਬਣਵਾਏ ਗਏ ਅੰਮਿ੍ਤਸਰ ਦੇ ਇਤਿਹਾਸਕ ਦਰਵਾਜ਼ਿਆਂ ਨੂੰ ਢਾਹ ਕੇ ਉਨ੍ਹਾਂ ਦੇ ਸਥਾਨ 'ਤੇ ਅੰਗਰੇਜ਼ੀ ਸਰਕਾਰ ਵੇਲੇ ...

ਪੂਰੀ ਖ਼ਬਰ »

ਸਿਵਲ ਸਰਜਨ ਦਫ਼ਤਰ 'ਚ ਲੱਗੀਆਂ ਬਾਇਓਮੀਟਿ੍ਕ ਮਸ਼ੀਨਾਂ ਠੀਕ

ਅੰਮਿ੍ਤਸਰ, 17 ਜਨਵਰੀ (ਰੇਸ਼ਮ ਸਿੰਘ)- ਸਿਵਲ ਸਰਜ਼ਨ ਦਫ਼ਤਰ ਤੇ ਸਿਵਲ ਹਸਪਤਾਲ 'ਚ ਲੱਗੀਆਂ ਬਾਇਓਮੀਟਿ੍ਕ ਮਸ਼ੀਨਾਂ ਸਹੀ ਪਾਈਆਂ ਗਈਆਂ ਹਨ ਤੇ ਕੇਵਲ ਮੁਲਾਜ਼ਮ ਹੀ ਅਜਿਹੀ ਹਾਜ਼ਰੀ ਲਾਉਣ ਦੇ ਆਦੀ ਨਾ ਹੋਣ ਕਾਰਨ ਥੋੜੀ ਬਹੁਤੀ ਪ੍ਰੇਸ਼ਾਨੀ ਆ ਰਹੀ ਹੈ | ਬੀਤੇ ਦਿਨ ਹੀ ...

ਪੂਰੀ ਖ਼ਬਰ »

ਸਾਲਾਨਾ ਕੀਰਤਨ ਸਮਾਗਮ 19 ਨੂੰ

ਅੰਮਿ੍ਤਸਰ, 17 ਜਨਵਰੀ (ਜੱਸ)¸ ਸਥਾਨਕ ਕੈਨੇਡੀ ਐਵੀਨਿਉੂ ਵਿਖੇ ਸਲਾਨਾ ਕੀਰਤਨ ਸਮਾਗਮ 19 ਜਨਵਰੀ ਨੂੰ ਸ਼ਾਮ 7 ਤੋਂ 9.30 ਵਜੇ ਤੱਕ ਸਜਾਇਆ ਜਾ ਰਿਹਾ ਹੈ | ਸਮਾਗਮ ਦੇ ਪ੍ਰਬੰਧਕਾਂ ਤੇਜਿੰਦਰ ਸਿੰਘ ਤੇ ਅਮਰਜੀਤ ਸਿੰਘ ਸਰਦਾਰ ਪਗੜੀ ਹਾਊਸ ਵਾਲਿਆਂ ਨੇ ਦੱਸਿਆ ਕਿ ਇਸ ਮੌਕੇ ...

ਪੂਰੀ ਖ਼ਬਰ »

ਜ਼ੇਰੇ ਇਲਾਜ ਕੈਦੀ ਫ਼ਰਾਰ ਹੋਣ ਦੇ ਮਾਮਲੇ 'ਚ ਤਿੰਨ ਵਾਰਡਨਾਂ ਸਣੇ ਚਾਰ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 17 ਜਨਵਰੀ (ਰੇਸ਼ਮ ਸਿੰਘ)- ਬੀਤੇ ਦਿਨ ਗੁਰੂ ਨਾਨਕ ਦੇਵ ਹਸਪਤਾਲ 'ਚ ਜ਼ੇਰੇ ਇਲਾਜ ਇਕ ਕੈਦੀ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਥਾਣਾ ਮਜੀਠਾ ਰੋਡ ਦੀ ਪੁਲਿਸ ਨੇ ਉਸਦੀ ਨਿਗਰਾਨੀ ਲਈ ਤਾਇਨਾਤ ਕੀਤੇ ਤਿੰਨ ਜੇਲ ਵਾਰਡਨਾਂ ਿਖ਼ਲਾਫ਼ ਪਰਚਾ ਦਰਜ ਕਰ ਲਿਆ ਹੈ | ਇਹ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ 'ਤੇ ਨਿਗਮ ਵਲੋਂ ਵੱਖ-ਵੱਖ ਜਗ੍ਹਾਂ 'ਤੇ ਕਾਰਵਾਈ

ਅੰਮਿ੍ਤਸਰ, 17 ਜਨਵਰੀ (ਹਰਮਿੰਦਰ ਸਿੰਘ)¸ ਨਗਰ ਨਿਗਮ ਦੇ ਅਸਟੇਟ ਵਿਭਾਗ ਦੀ ਟੀਮ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਾਜਾਇਜ਼ ਕਬਜ਼ਿਆਂ ਦੇ ਿਖ਼ਲਾਫ਼ ਕਾਰਵਾਈ ਕੀਤੀ | ਇਸ ਮੌਕੇ ਇਸ ਟੀਮ ਦੇ ਨਾਲ ਟ੍ਰੈਫ਼ਿਕ ਪੁਲਿਸ ਦੀ ਟੀਮ ਮੌਜੂਦ ਸੀ | ਅਸਟੇਟ ਅਫ਼ਸਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਕਾਰਨ ਨੌਜਵਾਨ ਦੀ ਮੌਤ

ਅਟਾਰੀ, 17 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਪਿੰਡ ਚੀਚਾ ਨੌਧ ਸਿੰਘ ਦੇ ਵਾਸੀ ਨੌਜਵਾਨ ਦੀ ਨਸ਼ੀਲੇ ਪਦਾਰਥਾਂ ਕਾਰਨ ਮੌਤ ਹੋ ਗਈ ਹੈ | ਮਿ੍ਤਕ ਆਪਣੇ ਪਿੱਛੇ 2 ਲੜਕੀਆਂ, ਇਕ ਲੜਕਾ ਤੇ ਵਿਧਵਾ ਛੱਡ ਗਿਆ | ਮਿ੍ਤਕ ਨਸ਼ਾ ਕਰਨ ਦਾ ਆਦੀ ਸੀ ਤੇ ਪਿਛਲੇ ਸਮੇਂ ਵਿਚ ਉਹ ਨਸ਼ਾ ...

ਪੂਰੀ ਖ਼ਬਰ »

ਸਬ ਰਜਿਸਟਰਾਰ ਦੀ ਵਸੀਕਾ ਨਵੀਸਾਂ ਤੇ ਵਕੀਲਾਂ ਨਾਲ ਹੋਈ ਨੋਕ-ਝੋਕ

ਅੰਮਿ੍ਤਸਰ, 17 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਤਹਿਸੀਲ ਸਮੂਹ 'ਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਤਹਿਸੀਲ-2 ਦੇ ਸਬ ਰਜਿਸਟਰਾਰ ਦੀ ਵਸੀਕਾ ਨਵੀਸਾਂ ਤੇ ਵਕੀਲਾਂ ਨਾਲ ਝੜਪ ਹੋ ਗਈ | ਤਹਿਸੀਲ-2 ਦੇ ਸਬ ਰਜਿਸਟਰਾਰ ਗੁਰਦੇਵ ਸਿੰਘ ਧੰਮ ਜਦੋਂ ਜ਼ਮੀਨ ਦੀਆਂ ਰਜਿਸਟਰੀਆਂ ਕਰ ...

ਪੂਰੀ ਖ਼ਬਰ »

ਦੋ ਲੱਖ 32 ਹਜ਼ਾਰ ਬਰਾਮਦ , ਬਾਕੀ ਬਚੀ 86 ਹਜ਼ਾਰ ਦੀ ਰਕਮ ਦਾ ਨਸ਼ਾ ਕਰ ਗਏ ਦੋਵੇਂ ਮੁਜਰਿਮ

ਅੰਮਿ੍ਤਸਰ, 17 ਜਨਵਰੀ (ਰੇਸ਼ਮ ਸਿੰਘ)- ਸਾਇਕਲ ਦੀ ਟੱਕਰ ਵੱਜਣ ਤੋਂ ਗੁੱਸੇ 'ਚ ਆਏ ਇਕ ਵਿਅਕਤੀ ਨੇ ਬਾਗ਼ ਬਗੀਚੇ ਦੇ ਬੂਟੇ ਛਾਂਗਣ ਵਾਲੀ ਕੈਂਚੀ ਮਾਰ ਕੇ ਸਾਇਕਲ ਸਵਾਰ ਰਾਜ ਮਿਸਤਰੀ ਦਾ ਕਤਲ ਕਰ ਦਿੱਤਾ, ਜਿਸ ਉਪਰੰਤ ਪੁਲਿਸ ਵਲੋਂ ਕਾਰਵਾਈ ਕਰਦਿਆਂ ਜਿਥੇ ਕਤਲ ਦਾ ਪਰਚਾ ...

ਪੂਰੀ ਖ਼ਬਰ »

ਬੀ. ਡੀ. ਐੱਸ. ਸਕੂਲ 'ਚ ਸਾਲਾਨਾ ਖੇਡਾਂ ਸ਼ੁਰੂ

ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਬੀ. ਡੀ. ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ 3 ਰੋਜ਼ਾ ਖੇਡਾਂ ਅੱਜ ਤੋਂ ਸ਼ੁਰੂ ਹੋ ਗਈਆਂ, ਜਿਸ ਦਾ ਰਸਮੀ ਉਦਘਾਟਨ ਐੱਮ. ਡੀ. ਰਘਬੀਰ ਸਿੰਘ ਢਿੱਲੋਂ ਨੇ ਰੀਬਨ ਕੱਟ ਅਤੇ ਗੁਬਾਰੇ ਉਡਾ ਕੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਐੱਨ. ਆਰ. ਆਈ. ਵਲੋਂ ਸਰਕਾਰੀ ਸਕੂਲ ਹੇਰ ਨੂੰ 70 ਹਜ਼ਾਰ ਰੁਪਏ ਭੇਟ

ਰਾਜਾਸਾਂਸੀ, 17 ਦਸੰਬਰ (ਹੇਰ)- ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਹੇਰ ਦੇ ਵਿਕਾਸ ਕਾਰਜਾਂ ਲਈ ਇਸੇ ਹੀ ਪਿੰਡ ਦੇ ਅਮਰੀਕਾ ਵੱਸੇ ਗੁਰਬੀਰ ਸਿੰਘ ਪੁੱਤਰ ਗੁਰਨਾਮ ਸਿੰਘ ਨੇ ਆਪਣੇ ਸਵ: ਨਾਨਾ ਕਰਤਾਰ ਸਿੰਘ ਦੀ ਯਾਦ ਨੂੰ ਤਾਜ਼ਾ ਕਰਦਿਆਂ ਪਿੰਡ ਦੇ ਸਕੂਲ ਨੂੰ 70 ਹਜ਼ਾਰ ...

ਪੂਰੀ ਖ਼ਬਰ »

ਨਜਾਇਜ਼ ਲੱਗ ਰਹੇ ਟਾਵਰ ਦੇ ਵਿਰੋਧ 'ਚ ਨਾਅਰੇਬਾਜ਼ੀ

ਅੰਮਿ੍ਤਸਰ, 17 ਜਨਵਰੀ (ਵਿ. ਪ੍ਰ.)¸ਨਗਰ ਨਿਗਮ ਦੀ ਹਦੂਦ ਅੰਦਰ ਆਉਂਦੇ ਛੇਹਰਟਾ ਵਿਖੇ ਇਕ ਇਮਾਰਤ 'ਤੇ ਨਜਾਇਜ਼ ਤੌਰ 'ਤੇ ਲਗਾਏ ਜਾ ਰਹੇ ਟਾਵਰ ਦੇ ਵਿਰੋਧ 'ਚ ਸਥਾਨਕ ਸਾਬਕਾ ਕੌਾਸਲਰ ਬੂਟਾ ਸਿੰਘ ਦੀ ਅਗਵਾਈ ਹੇਠ ਲੋਕ ਨਿਗਮ ਦਫ਼ਤਰ ਪੁੱਜੇ | ਇਸ ਦੌਰਾਨ ਮਨਪ੍ਰੀਤ ਕੌਰ, ਹਰਦੀਪ ...

ਪੂਰੀ ਖ਼ਬਰ »

ਝੋਨਾ ਲਾਉਣ ਵਾਲੀ ਮਸ਼ੀਨ 'ਤੇ ਦਿੱਤੀ ਜਾਵੇਗੀ ਸਬਸਿਡੀ

ਬੰਡਾਲਾ, 17 ਜਨਵਰੀ (ਅਮਰਪਾਲ ਸਿੰਘ ਬੱਬੂ)- ਕਿਸਾਨਾਂ ਨੂੰ ਝੋਨਾ ਲਾਉਣ ਵਾਲੀ ਮਸ਼ੀਨ ਪ੍ਰਤੀ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨੇ ਝੋਨੇ ਦੀ ਲਵਾਈ ਵਾਲੀਆਂ ਮਸ਼ੀਨਾਂ 'ਤੇ 40 ਤੋਂ 50 ਫ਼ੀਸਦੀ ਸਬਸਿਡੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾ ਉਲੀਕੀ ਹੈ, ਜਿਸ ਨਾਲ ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਵਿਭਾਗ ਵਲੋਂ 12600 ਲੀਟਰ ਕੱਚੀ ਲਾਹਣ ਬਰਾਮਦ

ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਆਬਕਾਰੀ ਤੇ ਕਰ ਵਿਭਾਗ ਵਲੋਂ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ਼ ਵਿੱਢੀ ਜ਼ੋਰਦਾਰ ਮੁਹਿੰਮ ਤਹਿਤ ਅੱਜ ਆਬਕਾਰੀ ਤੇ ਕਰ ਵਿਭਾਗ ਅੰਮਿ੍ਤਸਰ-2 ਦੇ ਸਹਾਇਕ ਕਮਿਸ਼ਨਰ ਰਾਜਪਾਲ ਸਿੰਘ ਤੇ ਈ.ਟੀ.ਓ ਹੇਮੰਤ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਬਿਜਲੀ ਨਿਗਮ ਪ੍ਰਬੰਧਕਾਂ ਦੀ ਮੀਟਿੰਗ

ਬਟਾਲਾ, 17 ਜਨਵਰੀ (ਕਾਹਲੋਂ)- ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਧਿਰ ਬਿਜਲੀ ਮੁਲਾਜ਼ਮ ਏਕਤਾ ਪੰਜਾਬ ਦੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਪ੍ਰਬੰਧਕਾਂ ਨਾਲ ਮੁਲਾਜ਼ਮ ਮੰਗਾਂ ਸਬੰਧੀ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਆਰ.ਪੀ. ਪਾਂਡਵ ਡਾਇਰੈਕਟਰ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਬੋਲਣ ਕਰਕੇ ਕਾਂਗਰਸ ਨੇ ਵਿਧਾਇਕ ਜੀਰਾ ਨੂੰ ਦਿੱਤੀ ਸਜ਼ਾ-ਧਾਲੀਵਾਲ

ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਚੋਣਾਂ ਤੋਂ ਪਹਿਲਾਂ ਹੱਥ 'ਚ ਸ੍ਰੀ ਗੁਟਕਾ ਸਾਹਿਬ ਫੜ੍ਹ ਕੇ ਚਾਰ ਹਫ਼ਤਿਆਂ 'ਚ ਪੰਜਾਬ ਅੰਦਰੋਂ ਨਸ਼ਾ ਖ਼ਤਮ ਕਰਨ ਦੀ ਸਹੁੰ ਖਾਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਣਨ ਤੋਂ ...

ਪੂਰੀ ਖ਼ਬਰ »

ਪਿੰਡ ਜੋਸ਼ ਦੀ ਨਵੀ ਚੁਣੀ ਗਈ ਪੰਚਾਇਤ ਨੇ ਸਨਮਾਨਿਤ ਸਮਾਰੋਹ ਕਰਵਾਇਆ

ਓਠੀਆਂ, 17 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਜੋਸ਼ ਵਿਖੇ ਨਵੀਂ ਚੁਣੀ ਗਈ ਪੰਚਾਇਤ ਵਲੋਂ ਅੱਜ ਸਨਮਾਨ ਸਮਾਰੋਹ ਕਰਵਾਇਆ ਗਿਆ | ਪਿੰਡ ਦੇ ਨਵੇਂ ਚੁਣੇ ਗਏ ਕਾਂਗਰਸ ਪਾਰਟੀ ਨਾਲ ਸਬੰਧਤ ਸਰਪੰਚ ਸੂਬੇਦਾਰ ਦਿਵਾਨ ਸਿੰਘ ...

ਪੂਰੀ ਖ਼ਬਰ »

ਆਫੀਮ ਸਮੇਤ 2 ਕਾਬੂ

ਅਟਾਰੀ, 17 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਪੁਲਿਸ ਥਾਣਾ ਘਰਿੰਡਾ ਵਲੋਂ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਂਵਾਂ ਤੋਂ ਕਾਬੂ ਕਰਦਿਆਂ ਉਨ੍ਹਾਂ ਕੋਲੋਂ ਆਫੀਮ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਕਥਿਤ ਦੋਸ਼ੀਆਂ ਿਖ਼ਲਾਫ਼ ਪਰਚਾ ਦਰਜ਼ ਕਰਦਿਆਂ ਪੁੱਛਗਿੱਛ ...

ਪੂਰੀ ਖ਼ਬਰ »

ਪਹਿਲੇ ਹੀ ਦਿਨ 40 ਮਿੰਟ ਦੀ ਦੇਰੀ ਨਾਲ ਅੰਮਿ੍ਤਸਰ ਪਹੁੰਚੀ ਦੁਆਬਾ ਜੇਜੋਂ ਰੇਲ ਗੱਡੀ

ਅੰਮਿ੍ਤਸਰ, 17 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਭਾਰਤੀ ਰੇਲ ਵਲੋਂ ਜਲੰਧਰ ਤੋਂ ਅੱਗੇ ਅੰਮਿ੍ਤਸਰ ਲਈ ਸ਼ੁਰੂ ਕੀਤੀ ਦੁਆਬਾ ਜੇਜੋਂ ਵਿਸ਼ੇਸ਼ ਰੇਲ ਗੱਡੀ ਅੱਜ ਆਪਣੇ ਪਹਿਲੇ ਗੇੜੇ ਦੌਰਾਨ 55 ਮਿੰਟਾਂ ਦੀ ਦੇਰੀ ਨਾਲ ਅੰਮਿ੍ਤਸਰ ਪਹੁੰਚੀ | ਦੱਸਣਯੋਗ ਹੈ ਕਿ ਇਹ ਵਿਸ਼ੇਸ਼ ...

ਪੂਰੀ ਖ਼ਬਰ »

ਕੈਂਟਰਬਰੀ ਦੇ ਆਰਚਬਿਸ਼ਪ ਜਸਟਿਨ ਵੈਲਬੀ ਸ੍ਰੀ ਹਰਿਮੰਦਰ ਸਾਹਿਬ ਦੇ ਕਰਨਗੇ ਦਰਸ਼ਨ

ਪ੍ਰਬੰਧਾਂ ਦਾ ਜਾਇਜ਼ਾ ਲੈਣ ਯੂ. ਕੇ. ਤੋਂ ਪੁੱਜਾ ਈਸਾਈ ਆਗੂਆਂ ਦਾ ਵਫ਼ਦ ਅੰਮਿ੍ਤਸਰ, 17 ਜਨਵਰੀ (ਜਸਵੰਤ ਸਿੰਘ ਜੱਸ)-ਚਰਚ ਆਫ ਇੰਗਲੈਂਡ ਦੇ ਮੁਖੀ ਤੇ ਈਸਾਈ ਭਾਈਚਾਰੇ ਦੇ ਧਾਰਮਿਕ ਆਗੁੂ ਆਰਚਬਿਸ਼ਪ ਆਫ਼ ਕੈਂਟਰਬਰੀ ਜਸਟਿਨ ਵੈਲਬੀ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੀ ...

ਪੂਰੀ ਖ਼ਬਰ »

ਫੇਕ ਵੀਡੀਓ ਵਾਇਰਲ ਮਾਮਲੇ 'ਚ ਰਣੀਕੇ ਪਰਿਵਾਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ

ਅੰਮਿ੍ਤਸਰ, 17 ਜਨਵਰੀ (ਜੱਸ)- ਨੋਟ ਗਿਣਦੀ ਤੇ ਸੋਨੇ ਦੇ ਗਹਿਣਿਆਂ ਨਾਲ ਲੱਦੀ ਕਿਸੇ ਔਰਤ ਨੂੰ ਸੋਸ਼ਲ ਮੀਡੀਆ 'ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਪਤਨੀ ਦੱਸਦਿਆਂ ਉਸਦੀ ਵਾਇਰਲ ਕੀਤੀ ਗਈ ਵੀਡਿਓ ਮਾਮਲੇ 'ਚ ਰਣੀਕੇ ਪਰਿਵਾਰ ਵਲੋਂ ਪੁਲਿਸ ਨੂੰ ਇਸ ਸਬੰਧੀ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਦੀ ਵਿਭਾਗ ਮੁਖੀ ਨੇ ਇਕ ਸਹਾਇਕ ਪ੍ਰੋਫ਼ੈਸਰ ਦੀ ਵਰਕਸ਼ਾਪ 'ਚ ਹਿੱਸਾ ਲੈਣ ਵਾਲੀ ਚਿੱਠੀ ਦੱਬੀ

ਤਰੱਕੀ ਦੀ ਇੰਟਰਵਿਊ ਦੌਰਾਨ ਵਰਕਸ਼ਾਪ ਲਗਾਉਣ ਦੇ ਮਿਲਣੇ ਸੀ 15 ਅੰਕ ਅੰਮਿ੍ਤਸਰ, 17 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਕ ਵਿਭਾਗ ਦੀ ਮਹਿਲਾ ਮੁਖੀ ਵਲੋਂ ਵਿਭਾਗ 'ਚ ਹੀ ਤਾਇਨਾਤ ਸਹਾਇਕ ਪ੍ਰੋਫ਼ੈਸਰ ਦੀ ਇਕ ਚਿੱਠੀ ਦੱਬ ਲਈ ਗਈ ਤੇ ...

ਪੂਰੀ ਖ਼ਬਰ »

ਪਿੰਡ ਦਨਿਆਲ 'ਚ ਸ਼ੁਕਰਾਨਾ ਦਿਵਸ ਮਨਾਇਆ

ਰਈਆ, 17 ਜਨਵਰੀ (ਸੁੱਚਾ ਸਿੰਘ ਘੁੰਮਣ)- ਇਥੋਂ ਨਜ਼ਦੀਕ ਪੈਂਦੇ ਪਿੰਡ ਦਨਿਆਲ ਵਿਖੇ ਸਰਪੰਚ ਜਸਪਾਲ ਸਿੰਘ ਟੋਨੀ ਵਲੋਂ ਸ਼ੁਕਰਾਨਾ ਦਿਵਸ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਦੀ ਵਿਭਾਗ ਮੁਖੀ ਨੇ ਇਕ ਸਹਾਇਕ ਪ੍ਰੋਫ਼ੈਸਰ ਦੀ ਵਰਕਸ਼ਾਪ 'ਚ ਹਿੱਸਾ ਲੈਣ ਵਾਲੀ ਚਿੱਠੀ ਦੱਬੀ

ਤਰੱਕੀ ਦੀ ਇੰਟਰਵਿਊ ਦੌਰਾਨ ਵਰਕਸ਼ਾਪ ਲਗਾਉਣ ਦੇ ਮਿਲਣੇ ਸੀ 15 ਅੰਕ ਅੰਮਿ੍ਤਸਰ, 17 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਕ ਵਿਭਾਗ ਦੀ ਮਹਿਲਾ ਮੁਖੀ ਵਲੋਂ ਵਿਭਾਗ 'ਚ ਹੀ ਤਾਇਨਾਤ ਸਹਾਇਕ ਪ੍ਰੋਫ਼ੈਸਰ ਦੀ ਇਕ ਚਿੱਠੀ ਦੱਬ ਲਈ ਗਈ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX