ਤਾਜਾ ਖ਼ਬਰਾਂ


ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ) 17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਂਚੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀ ਬਾਗ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ...
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭੁਵਨੇਸ਼ਵਰ, 17 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਦ੍ਰਕ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਰਾਜਨਾਥ ਸਿੰਘ ਨੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ....
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਨੂਰਪੁਰ ਬੇਦੀ, 17 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ...
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਨਵੀਂ ਦਿੱਲੀ, 17 ਫਰਵਰੀ- 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 42 ਜਵਾਨ ਸ਼ਹੀਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਇਹ ਮੰਗ ....
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਖ਼ਾਲਿਸਤਾਨ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ
. . .  1 day ago
ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਪੰਜ ਲੋਕਾਂ ਦੀ ਮੌਤ, ਛੇ ਜ਼ਖ਼ਮੀ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  1 day ago
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  1 day ago
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  1 day ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  1 day ago
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  1 day ago
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  1 day ago
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  1 day ago
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  1 day ago
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  1 day ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  1 day ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  1 day ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  1 day ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  1 day ago
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਵਾਮਾ ਹਮਲੇ ਦੇ ਦੁਖ 'ਚ ਵਿਰਾਟ ਕੋਹਲੀ ਨੇ ਖੇਡ ਸਨਮਾਨ ਸਮਾਰੋਹ ਕੀਤਾ ਰੱਦ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550
ਿਵਚਾਰ ਪ੍ਰਵਾਹ: ਚਰਿੱਤਰ ਦੀ ਦੌਲਤ ਸਾਰੀਆਂ ਦੌਲਤਾਂ ਨਾਲੋਂ ਵੱਡੀ ਹੁੰਦੀ ਹੈ। -ਸਮਾਈਲਜ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੇਅਰ ਦੇ ਅਹੁਦੇ ਲਈ ਬਾਗ਼ੀ ਕੈਂਥ ਤੇ ਕਾਲੀਆ 'ਚ ਮੁਕਾਬਲਾ

ਚੰਡੀਗੜ੍ਹ, 17 ਜਨਵਰੀ (ਆਰ.ਐਸ.ਲਿਬਰੇਟ)- ਭਲਕੇ ਹੋਣ ਵਾਲੀ ਮੇਅਰ ਚੋਣ ਦਾ ਅਸਲ ਮੁਕਾਬਲਾ ਭਾਜਪਾ ਬਾਗ਼ੀ ਸਤੀਸ਼ ਕੈਂਥ ਤੇ ਭਾਜਪਾਈ ਉਮੀਦਵਾਰ ਰਾਜੇਸ਼ ਕਾਲੀਆ ਦਰਮਿਆਨ ਹੋਵੇਗਾ ਜਦਕਿ ਕਾਂਗਰਸ ਵਲੋਂ ਸ੍ਰੀਮਤੀ ਸ਼ੀਲਾ ਫੂਲ ਸਿੰਘ ਵੀ ਚੋਣ ਮੈਦਾਨ ਵਿਚ ਹੈ ਪਰ ਮੌਕੇ 'ਤੇ ਸਾਰੀ ਬਾਜ਼ੀ ਪਲਟਣਾ ਕਾਂਗਰਸ ਦੇ ਹੱਥ ਹੈ | ਇਸ ਦੇ ਨਾਲ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਭਾਜਪਾ ਦੇ ਕ੍ਰਮਵਾਰ ਸ.ਹਰਦੀਪ ਸਿੰਘ ਅਤੇ ਕਨਵਰ ਜੀਤ ਸਿੰਘ ਰਾਣਾ ਅਤੇ ਕਾਂਗਰਸ ਦੇ ਕ੍ਰਮਵਾਰ ਸ੍ਰੀਮਤੀ ਗੁਰਬਖ਼ਸ਼ ਰਾਵਤ ਅਤੇ ਸ੍ਰੀਮਤੀ ਰਵਿੰਦਰ ਕੌਰ ਗੁਜ਼ਰਾਲ ਚੋਣ ਮੈਦਾਨ ਵਿਚ ਹਨ | ਖ਼ਬਰ ਲਿਖੇ ਜਾਣ ਤੱਕ ਮਿਲੇ ਰੁਝਾਨਾਂ 'ਤੇ ਜਾਈਏ ਤਾਂ ਕੈਂਥ ਨੇ ਕਿਸੇ ਵੀ ਹਾਲਤ ਵਿਚ ਮੇਅਰ ਚੋਣ 'ਚੋ ਆਪਣਾ ਨਾਂਅ ਵਾਪਸ ਲੈਣ ਤੋਂ ਇਨਕਾਰ ਕਰਦੇ ਆਪਣੇ ਹੱਕ ਵਿਚ ਵੋਟਰਾਂ ਕੋਲ ਜਾਣ ਦਾ ਕਿਹਾ ਹੈ ਜਦਕਿ ਭਾਜਪਾ ਦੀ ਸਥਾਨਕ ਅਗਵਾਈ ਨੇ ਆਪਣੇ ਸਾਰੇ ਕੌਾਸਲਰਾਂ ਦੀ ਵਿਸ਼ੇਸ਼ ਬੈਠਕ ਸੱਦ ਕੇ ਕਾਲੀਆ ਦੇ ਹੱਕ ਵਿਚ ਵੋਟ ਪਾਉਣ ਦੀ ਤਾੜਨਾ ਕੀਤੀ ਹੈ | ਕਾਂਗਰਸ ਦੇ ਸੀਨੀਅਰ ਆਗੂਆਂ ਮੌਕਾ ਦੇਖ ਕੇ ਚੌਕਾ ਲਗਾਉਣ ਦਾ ਇਸ਼ਾਰਾ ਕੀਤਾ ਹੈ ਯਾਨੀ ਕਿ ਕਾਂਗਰਸ ਭਾਜਪਾਈ ਬਾਗ਼ੀ ਕੈਂਥ ਦੇ ਹੱਕ ਵਿਚ ਉਤਰ ਸਕਦੀ ਹੈ ਅਤੇ ਸ਼ਹਿਰ ਨੂੰ ਭਲਕੇ 25ਵਾਂ ਨਵਾਂ ਮੇਅਰ ਮਿਲ ਜਾਵੇਗਾ | ਚੋਣ ਦੀ ਪ੍ਰਕਿਰਿਆ ਸ਼ਾਮ ਤਿੰਨ ਵਜੇ ਸ਼ੁਰੂ ਹੋਵੇਗੀ ਅਤੇ ਦੇਰ ਸ਼ਾਮ ਤੱਕ ਮੇਅਰ ਦੇ ਨਾਂਅ ਦਾ ਐਲਾਨ ਦਿੱਤਾ ਜਾਵੇਗਾ | ਹੁਣ ਮੇਅਰ ਲਈ ਕੁੱਲ 27 ਵੋਟਰ ਹਨ, ਜਿੰਨਾਂ ਵਿਚ ਅਕਾਲੀ ਦਲ, ਭਾਜਪਾ ਲੋਕ ਸਭਾ ਮੈਂਬਰ ਤੇ ਭਾਜਪਾ ਕੌਾਸਲਰ ਸਣੇ ਭਾਜਪਾ ਦੀਆਂ ਕੁਲ 22, ਆਜ਼ਾਦ-1 ਅਤੇ ਕਾਂਗਰਸ ਦੀਆਂ ਚਾਰ ਵੋਟਾਂ ਹਨ ਜਦੋਂਕਿ ਜਿੱਤ ਲਈ 14 ਵੋਟ ਚਾਹੀਦੇ ਹਨ | ਨਗਰ ਨਿਗਮ ਵਿਚ ਬਹੁਮਤ ਵਾਲੀ ਪਾਰਟੀ ਭਾਜਪਾ ਅਤੇ ਅਕਾਲੀ ਦਲ ਨੂੰ ਮਿਲਾ ਕੇ ਕੁਲ 21 ਅਤੇ ਕਾਂਗਰਸ ਕੋਲ 4 ਵੋਟ ਹਨ | ਇਨਾਂ ਵਿਚੋਂ 9 ਤੋਂ ਜ਼ਿਆਦਾ ਕੌਾਸਲਰ ਭਾਜਪਾ ਬਾਗ਼ੀ ਉਮੀਦਵਾਰ ਸਤੀਸ਼ ਕੈਂਥ ਨੂੰ ਮੇਅਰ ਬਣਾਉਣ ਲਈ ਆਪਣੀ ਵੋਟ ਦੇ ਸਕਦੇ ਹਨ ਹਾਲਾਂਕਿ ਭਾਜਪਾ ਦਾਅਵਾ ਕਰ ਰਹੀ ਹੈ ਕਿ ਸਾਰੇ ਕੌਾਸਲਰ ਇੱਕਜੁਟ ਹਨ ਅਤੇ ਮੇਅਰ ਰਾਜੇਸ਼ ਕਾਲੀਆ ਹੀ ਬਣੇਗਾ | ਰੁਝਾਨਾਂ 'ਤੇ ਜਾਈਏ ਤਾਂ ਜੇ 9 ਕੌਾਸਲਰ ਵੀ ਸਤੀਸ਼ ਕੈਂਥ ਨੂੰ ਵੋਟ ਪਾਉਂਦੇ ਹਨ ਅਤੇ ਕਾਂਗਰਸ ਦੇ 4 ਕੌਾਸਲਰ ਵੀ ਕੈਂਥ ਦੇ ਹੱਕ ਵਿਚ ਭੁਗਤਦੇ ਹਨ ਤਾਂ 13 ਵੋਟ ਕੈਂਥ ਨੂੰ ਮਿਲਣਗੇ | ਇਸ ਤੋਂ ਇਲਾਵਾ ਆਜ਼ਾਦ ਕੌਾਸਲਰ ਦਲੀਪ ਸ਼ਰਮਾ ਪਹਿਲਾਂ ਹੀ ਸਤੀਸ਼ ਕੈਂਥ ਨੂੰ ਸਮਰਥਨ ਦੇ ਚੁੱਕਿਆ ਹੈ |
ਵਿਸ਼ੇਸ਼ ਬੈਠਕ ਦੌਰਾਨ ਫਰਮੀਲਾ ਨੇ ਲਿਖ ਕੇ ਦਿੱਤਾ ਪਾਰਟੀ ਨਾਲ ਹੋਣ ਸਬੂਤ
ਸਥਾਨਕ ਭਾਜਪਾਈ ਆਗੂਆਂ ਵਲੋਂ ਸੱਦੀ ਵਿਸ਼ੇਸ਼ ਬੈਠਕ ਦੌਰਾਨ ਦੇ ਵਾਰਡ ਨੰਬਰ 6 ਦੀ ਕੌਾਸਲਰ ਫਰਮੀਲਾ ਨੇ ਲਿਖਤੀ ਤੌਰ 'ਤੇ ਦੇ ਕੇ ਖ਼ੁਦ ਨੂੰ ਪਾਰਟੀ ਦੇ ਨਾਲ ਹੋਣ ਦਾ ਸਬੂਤ ਦਿੱਤਾ ਹੈ | ਇਸ ਦੇ ਆਧਾਰ 'ਤੇ ਪਾਰਟੀ ਵਲੋਂ ਉਸ ਦਾ ਬਿਆਨ ਜਾਰੀ ਕਰ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਮੇਅਰ ਦੇ ਦਾਅਵੇਦਾਰਾਂ ਵਿਚੋਂ ਇਕ ਭਾਜਪਾਈ ਕੌਾਸਲਰ ਫਰਮੀਲਾ ਵੀ ਸੀ, ਜਿਸ ਨੇ ਉਮੀਦਵਾਰੀ ਨਾ ਮਿਲਣ 'ਤੇ ਭਾਜਪਾ ਬਾਗ਼ੀ ਸਤੀਸ਼ ਕੈਂਥ ਦੀ ਨਾਮਜ਼ਦਗੀ ਵਿਚ ਦੂਸਰੇ ਪਰਪੋਜਰ ਵਜੋਂ ਸ਼ਾਮਿਲ ਹੈ |
ਵਿਸ਼ੇਸ਼ ਬੈਠਕ ਵਿਚ ਸਤੀਸ਼ ਕੈਂਥ ਅਤੇ ਆਸ਼ਾ ਜਸਵਾਲ ਰਹੇ ਗ਼ੈਰਹਾਜ਼ਰ
ਪਾਰਟੀ ਦਫ਼ਤਰ ਕਮਲਮ ਵਿਚ ਸੰਗਠਨ ਮੰਤਰੀ ਦਿਨੇਸ਼ ਕੁਮਾਰ ਵੱਲੋਂ ਸੱਦੀ ਬੈਠਕ ਵਿਚ ਸਤੀਸ਼ ਕੈਂਥ ਅਤੇ ਆਸ਼ਾ ਜਸਵਾਲ ਗ਼ੈਰਹਾਜ਼ਰ ਨਜ਼ਰ ਆਏ ਜਦਕਿ ਆਗੂਆਂ ਅਨੁਸਾਰ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਸੰਜੇ ਟੰਡਨ ਦੀ ਸਿਹਤ ਖ਼ਰਾਬ ਹੋਣ ਕਾਰਨ ਭਾਗ ਨਹੀਂ ਲੈ ਸਕੇ | ਬੈਠਕ ਉਪਰੰਤ ਸੰਗਠਨ ਮੰਤਰੀ ਦਿਨੇਸ਼ ਕੁਮਾਰ ਅਤੇ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਕਿਹਾ ਕਿ ਨਗਰ ਨਿਗਮ ਮੇਅਰ ਚੋਣ ਦੌਰਾਨ ਭਾਜਪਾ ਉਮੀਦਵਾਰ ਰਾਜੇਸ਼ ਕਾਲੀਆ ਬਹੁਮਤ ਨਾਲ ਜਿੱਤ ਦਰਜ ਕਰਨਗੇ |

ਨਗਰ ਨਿਗਮ ਨੇ 13 ਪਿੰਡਾਂ 'ਚ ਹੋ ਰਹੀਆਂ 56 ਅਣਅਧਿਕਾਰਤ ਉਸਾਰੀਆਂ ਰੋਕੀਆਂ

ਚੰਡੀਗੜ੍ਹ, 17 ਜਨਵਰੀ (ਆਰ.ਐਸ.ਲਿਬਰੇਟ)-ਚੰਡੀਗੜ੍ਹ ਨਗਰ ਨਿਗਮ ਦੀ ਟੀਮ ਨੇ ਅੱਜ 13 ਪਿੰਡਾਂ ਵਿੱਚ ਅਣਅਧਿਕਾਰਤ ਕੀਤੀਆਂ ਜਾ ਰਹੀਆਂ ਉਸਾਰੀਆਂ ਦੀ ਜਾਂਚ ਕੀਤੀ ਅਤੇ ਹੋ ਰਹੀਆਂ 56 ਉਸਾਰੀਆਂ ਨੂੰ ਰੋਕਿਆ | ਅੱਜ ਟੀਮ ਨੇ ਬਹਿਲਾਣਾ, ਖੁੱਡਾ ਅਲੀਸ਼ੇਰ, ਕਿਸ਼ਨਗੜ੍ਹ, ਦੜੂਆ, ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਚੋਰੀ ਕਰਨ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 17 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 39 ਦੇ ਇਕ ਘਰ ਵਿਚ ਹੋਈ ਚੋਰੀ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ ਅਤੇ ਚੋਰੀ ਕਰਨ ਵਾਲੇ ਵਿਅਕਤੀ ਨੂੰ ਮਾਮਲੇ ਵਿਚ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਬਲਟਾਣਾ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਵਿਕਾਸ ਦੇ ਨਾਂਅ 'ਤੇ ਭਾਜਪਾ ਨੂੰ ਵੋਟ ਦੇਣਗੇ-ਕੈਪਟਨ ਅਭਿਮਨਿਊ

ਚੰਡੀਗੜ੍ਹ, 17 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਅਤੇ ਗੁਆਂਢੀ ਸੂਬੇ ਹਰਿਆਣਾ ਨਾਲ ਪਾਣੀ ਦੇ ਝਗੜੇ ਜਿਹੇ ਮਸਲਿਆਂ ਨੂੰ ਭਾਰਤੀ ਜਨਤਾ ਪਾਰਟੀ ਲੋਕ ਸਭਾ ਚੋਣਾਂ 'ਚ ਵਿਕਾਸ ਦੇ ਨਾਂ ਨਾਲ ਨਜਿੱਠਣਾ ਚਾਹੁੰਦੀ ਹੈ | ਪਾਰਟੀ ਦੇ ਪੰਜਾਬ ...

ਪੂਰੀ ਖ਼ਬਰ »

ਐਮ. ਪੀ. ਯੋਧਾ ਨੇ ਮੁੰਬਈ ਮਰਾਠੀ ਨੂੰ 4-3 ਨਾਲ ਹਰਾਇਆ

ਪੰਚਕੂਲਾ, 17 ਜਨਵਰੀ (ਕਪਿਲ)-ਪੰਚਕੂਲਾ ਦੇ ਸੈਕਟਰ 3 ਸਥਿਤ ਤਾਊ ਦੇਵੀ ਲਾਲ ਸਟੇਡੀਅਮ ਵਿਚ ਪ੍ਰੋ-ਰੈਸਲਿੰਗ ਲੀਗ ਸੀਜ਼ਨ-4 ਦੇ ਚੌਥੇ ਦਿਨ ਮੁੰਬਈ ਮਰਾਠੀ ਅਤੇ ਐਮ. ਪੀ. ਯੋਧਾ ਵਲੋਂ 7 ਰਾਊਾਡਾਂ ਵਿਚ ਰੈਸਲਿੰਗ ਕੀਤੀ ਗਈ | ਅੱਜ ਦੇ ਮੁਕਾਬਲਿਆਂ ਵਿਚ ਐਮ. ਪੀ. ਯੋਧਾ ਨੇ ਮੁੰਬਈ ...

ਪੂਰੀ ਖ਼ਬਰ »

ਭਾਜਪਾ ਸਜ਼ਾ-ਯਾਫ਼ਤਾ ਵਿਅਕਤੀ ਨੂੰ ਚੰਡੀਗੜ੍ਹ ਦਾ ਮੇਅਰ ਬਣਾਉਣਾ ਚਾਹੁੰਦੀ ਹੈ-ਕਾਂਗਰਸ

ਚੰਡੀਗੜ੍ਹ, 17 ਜਨਵਰੀ (ਆਰ. ਐਸ. ਲਿਬਰੇਟ)- ਭਾਜਪਾ ਵਲੋਂ ਰਾਜੇਸ਼ ਕਾਲੀਆ ਨੂੰ ਮੇਅਰ ਦਾ ਉਮੀਦਵਾਰ ਬਣਾਉਣ 'ਤੇ ਕਾਂਗਰਸ ਨੇ ਅੱਜ ਕਾਂਗਰਸ ਭਵਨ ਵਿਚ ਪੱਤਰਕਾਰ ਮਿਲਣੀ ਦੌਰਾਨ ਚੰਡੀਗੜ੍ਹੀਆਂ ਨੂੰ ਸਵਾਲ ਕੀਤਾ ਹੈ ਕਿ ਕੀ ਹੁਣ ਸ਼ਹਿਰ ਦਾ ਪਹਿਲਾ ਨਾਗਰਿਕ ਮੇਅਰ 'ਬੈਡ ...

ਪੂਰੀ ਖ਼ਬਰ »

ਜਨਮ ਦਿਨ ਦੀ ਪਾਰਟੀ ਬਹਾਨੇ ਬੁਲਾ ਕੀਤਾ ਜਬਰ ਜਨਾਹ

ਚੰਡੀਗੜ੍ਹ, 17 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਜਨਮ ਦਿਨ ਦੀ ਪਾਰਟੀ ਬਹਾਨੇ ਹੋਟਲ ਵਿਚ ਬੁਲਾ ਕੇ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਮੁਹਾਲੀ ਦੇ ਰਹਿਣ ਵਾਲੇ ਇਕ ਲੜਕੇ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਦੀ ਪਛਾਣ ਰਣਦੀਪ ਸਿੰਘ ਵਜੋਂ ਹੋਈ ਹੈ ਜਿਸ ਦੀ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਅਤੇ ਸਟਰਿਪਸ ਸਮੇਤ ਕਾਬੂ

ਚੰਡੀਗੜ੍ਹ, 17 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਖੁੱਡਾ ਲਹੌਰਾ ਦੇ ਰਹਿਣ ਵਾਲੇ ਸੰਜੀਵ ਕੁਮਾਰ ਵਜੋਂ ਹੋਈ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ 'ਚ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਪੰਥਕ ਕਨਫੈਡਰੇਸ਼ਨ ਦਾ ਗਠਨ

ਚੰਡੀਗੜ੍ਹ, 17 ਜਨਵਰੀ (ਅਜੀਤ ਬਿਊਰੋ)-ਚਿਰਾਂ ਤੋਂ ਸਾਂਝੇ ਪੰਥਕ ਪਲੇਟਫ਼ਾਰਮ ਦੀ ਅਣਹੋਂਦ ਨੂੰ ਧਿਆਨ ਵਿਚ ਰੱਖਦਿਆਂ ਸਿੱਖ ਬੁੱਧੀਜੀਵੀਆਂ ਨੇ ਪੰਥਕ ਅਸੈਂਬਲੀ ਦਾ ਵਿਸਥਾਰ ਕਰਕੇ ਪੰਥਕ ਕਨਫੈਡਰੇਸ਼ਨ ਬਣਾਉਣ ਦਾ ਫ਼ੈਸਲਾ ਕੀਤਾ ਹੈ | ਇਹ ਕਨਫੈਡਰੇਸ਼ਨ ਸਰਬ ਪ੍ਰਵਾਨਤ ...

ਪੂਰੀ ਖ਼ਬਰ »

ਪਿਛਲੀਆਂ ਪ੍ਰੀਖਿਆਵਾਂ ਦੌਰਾਨ ਡਿਊਟੀ ਦੇਣ ਵਾਲੇ ਅਧਿਆਪਕਾਂ ਦਾ ਮਿਹਨਤਾਨਾ ਦੇਣ ਦੀ ਮੰਗ

ਐੱਸ. ਏ. ਐੱਸ. ਨਗਰ, 17 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਸਟੇਟ ਕਮੇਟੀ ਦੀ ਮੀਟਿੰਗ ਸਰਪ੍ਰਸਤ ਸੁਖਦੇਵ ਸਿੰਘ ਰਾਣਾ ਅਤੇ ਸੂਬਾ ਪ੍ਰਧਾਨ ਹਾਕਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ...

ਪੂਰੀ ਖ਼ਬਰ »

ਪਿੰਡ ਤੀੜਾ ਵਿਖੇੇ ਨੌਜਵਾਨ ਸਭਾ ਵਲੋਂ ਖ਼ੂਨਦਾਨ ਕੈਂਪ

ਮੁੱਲਾਂਪੁਰ ਗਰੀਬਦਾਸ, 17 ਜਨਵਰੀ (ਖੈਰਪੁਰ)-ਨੇੜਲੇ ਪਿੰਡ ਤੀੜਾ ਵਿਖੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਨੌਜਵਾਨ ਸਭਾ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਰੀਅਲ ਅਸਟੇਟ ਕੰਪਨੀ ...

ਪੂਰੀ ਖ਼ਬਰ »

ਸਤਨਾਮ ਧੀਮਾਨ ਨੂੰ ਰਾਮਗੜ੍ਹੀਆ ਅਕਾਲ ਜਥੇਬੰਦੀ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ

ਕੁਰਾਲੀ, 17 ਜਨਵਰੀ (ਹਰਪ੍ਰੀਤ ਸਿੰਘ)-ਰਾਮਗੜ੍ਹੀਆ ਅਕਾਲ ਜਥੇਬੰਦੀ ਦੀ ਇਕ ਜ਼ਰੂਰੀ ਮੀਟਿੰਗ ਸਥਾਨਕ ਵਿਸ਼ਵਕਰਮਾ ਮੰਦਰ ਵਿਖੇ ਜਥੇਬੰਦੀ ਦੇ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਮਾਜ ਸੇਵੀ ਸਤਨਾਮ ਧੀਮਾਨ ਨੂੰ ਜਥੇਬੰਦੀ ਦਾ ...

ਪੂਰੀ ਖ਼ਬਰ »

ਪਿੰਡ ਪੜੌਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਡੀ ਦਰਬਾਰ ਕਰਵਾਇਆ

ਮੁੱਲਾਂਪੁਰ ਗਰੀਬਦਾਸ, 17 ਜਨਵਰੀ (ਖੈਰਪੁਰ)-ਪਿੰਡ ਪੜੌਲ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰਬੰਦੀ ਮੁਕਾਬਲਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਪੀ. ਸੀ. ਐੱਸ. ਜੁਡੀਸ਼ੀਅਲ ਸੁਮਿਤ ਗਰਗ ਦਾ ਸਨਮਾਨ

ਖਰੜ, 17 ਜਨਵਰੀ (ਗੁਰਮੁੱਖ ਸਿੰਘ ਮਾਨ)- ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਗਰੈਸਟਨ ਰਿਜ਼ੋਰਟ ਖਾਨਪੁਰ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਲਾਇਨਜ਼ ਕਲੱਬ ਇੰਟਰਨੈਸ਼ਨਲ ਡਿਸਟਿ੍ਕਟ-321 ਐੱਫ ਦੇ ਡਿਸਟਿ੍ਕਟ ਗਵਰਨਰ ਐਮ. ਜੇ. ਐੱਫ. ਲਾਈਨ ਬਰਿੰਦਰ ਸਿੰਘ ਸੋਹਲ ਨੇ ਮੁੱਖ ...

ਪੂਰੀ ਖ਼ਬਰ »

ਕਿਰਾਇਆ ਲੈਣ ਆਏ ਵਿਅਕਤੀ 'ਤੇ ਹਮਲਾ ਕਰਨ ਵਾਲੀ ਔਰਤ ਸਮੇਤ 4 ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 17 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਇਕ ਵਿਅਕਤੀ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਦੇ ਮਾਮਲੇ 'ਚ 1 ਔਰਤ ਸਮੇਤ 4 ਮੁਲਜ਼ਮਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਹਮਲੇ 'ਚ ਜ਼ਖ਼ਮੀ ਹੋਏ ਗੁਰਮੱੁਖ ਸਿੰਘ ਵਾਸੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਮੁਹਾਲੀ ਵਲੋਂ ਕਬੱਡੀ ਕੱਪ 30 ਤੇ 31 ਨੂੰ

ਐੱਸ. ਏ. ਐੱਸ. ਨਗਰ, 17 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਮੁਹਾਲੀ ਵਲੋਂ ਸਥਾਨਕ ਫੇਜ਼-8 ਵਿਖੇ 30 ਅਤੇ 31 ਜਨਵਰੀ ਨੂੰ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ | ਕਲੱਬ ਦੇ ਚੇਅਰਮੈਨ ਮੱਖਣ ਸਿੰਘ ਕਜਹੇੜੀ ਅਤੇ ਕਬੱਡੀ ਕੋਚ ...

ਪੂਰੀ ਖ਼ਬਰ »

ਜਨ-ਹਿਤ ਕਮੇਟੀ ਵਲੋਂ 4 ਫਰਵਰੀ ਤੋਂ ਨਿਰੰਤਰ ਧਰਨਾ ਦੇਣ ਦਾ ਐਲਾਨ

ਖਰੜ, 17 ਜਨਵਰੀ (ਜੰਡਪੁਰੀ)-ਜਨ-ਹਿਤ ਵਿਕਾਸ ਕਮੇਟੀ ਨਗਰ ਕੌਾਸਲ ਵਲੋਂ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਖਰੜ ਸ਼ਹਿਰ ਦੇ ਵੱਖ-ਵੱਖ ਨੁਮਾਇੰਦਿਆਂ ਅਤੇ ਅਫ਼ਸਰਾਂ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ, ਜਿਸ ਦੇ ਚਲਦਿਆਂ ਜਨ-ਹਿਤ ...

ਪੂਰੀ ਖ਼ਬਰ »

ਬਲਬੀਰ ਸਿੰਘ ਸਿੱਧੂ ਵਲੋਂ ਦਰੱਖ਼ਤਾਂ ਦੀ ਛੰਗਾਈ ਲਈ ਤਿਆਰ ਮਸ਼ੀਨਾਂ ਸ਼ਹਿਰ ਵਾਸੀਆਂ ਨੂੰ ਸਮਰਪਿਤ

ਐੱਸ. ਏ. ਐਸ. ਨਗਰ, 17 ਜਨਵਰੀ (ਕੇ. ਐੱਸ. ਰਾਣਾ)-ਸਥਾਨਕ ਵਸਨੀਕਾਂ ਤੋਂ ਟੈਕਸਾਂ ਦੇ ਰੂਪ ਵਿਚ ਇਕੱਤਰ ਕੀਤੇ ਜਾਂਦੇ ਪੈਸੇ ਨੂੰ ਕਿਸੇ ਵੀ ਕੀਮਤ 'ਤੇ ਬਰਬਾਦ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਇਤਿਹਾਸਕ ਗਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 17 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਬੁੱਢਾ ਦਲ ਦੇ 7ਵੇਂ ਜਥੇਦਾਰ ਬਾਬਾ ਹਨੂੰਮਾਨ ਸਿੰਘ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੇ ਅਸਥਾਨ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੰਘ ਸਾਹਿਬ ਗਿਆਨੀ ਰਜਿੰਦਰ ਸਿੰਘ ਮੁੱਖ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸਵਾਈਨ ਫਲੂ ਦੀ ਰੋਕਥਾਮ ਸਬੰਧੀ ਡਾਕਟਰਾਂ ਨਾਲ ਉੱਚ ਪੱਧਰੀ ਮੀਟਿੰਗ

ਐੱਸ. ਏ. ਐੱਸ. ਨਗਰ, 17 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹੇ ਵਿਚ ਸਵਾਈਨ ਫਲੂ ਦੀ ਅਗਾਊਾ ਰੋਕਥਾਮ ਅਤੇ ਫੈਲਾਅ ਨੂੰ ਰੋਕਣ ਦੇ ਮਕਸਦ ਨਾਲ ਸਿਵਲ ਸਰਜਨ ਡਾ: ਰੀਟਾ ਭਾਰਦਵਾਜ ਨੇ ਆਪਣੇ ਦਫ਼ਤਰ ਵਿਖੇ ਉੱਚ ਪੱਧਰੀ ਬੈਠਕ ਕੀਤੀ, ਜਿਸ ਵਿਚ ਜ਼ਿਲ੍ਹਾ ਹਸਪਤਾਲ, ਸ਼ਹਿਰੀ ਮੁੱਢਲੇ ...

ਪੂਰੀ ਖ਼ਬਰ »

ਪਾਰਸ ਹੈਲਥਕੇਅਰ ਨੇ ਪੰਚਕੂਲਾ 'ਚ 232 ਬੈੱਡ ਦਾ ਮਲਟੀ-ਸੁਪਰ ਸਪੈਸ਼ਲਿਟੀ ਹਸਪਤਾਲ ਖੋਲਿ੍ਹਆ

ਪੰਚਕੂਲਾ, 17 ਜਨਵਰੀ (ਅ.ਬ.)- ਪਾਰਸ ਹੈਲਥ ਕੇਅਰ ਦੇਸ਼ ਦੇ ਮੁੱਖ ਸਿਹਤ ਸੇਵਾ ਮੁਹੱਈਆ ਕਰਾਉਣ ਵਾਲਿਆਂ 'ਚੋਂ ਇਕ ਨੇ ਪੰਚਕੂਲਾ ਵਿਚ ਇਕ ਨਵਾਂ ਸੁਪਰ ਸਪੈਸ਼ਲਿਟੀ ਹਸਪਤਾਲ ਖੋਲਿ੍ਹਆ ਹੈ, ਜੋ ਸ਼ਹਿਰ ਦੀ ਸਭ ਤੋਂ ਵੱਡੀ ਨਿੱਜੀ ਮੈਡੀਕਲ ਕੇਅਰ ਪ੍ਰਦਾਨ ਕਰਨ ਵਾਲਾ ਹਸਪਤਾਲ ...

ਪੂਰੀ ਖ਼ਬਰ »

ਕਿਰਾਏਦਾਰ ਦੀ ਜਾਣਕਾਰੀ ਨਾ ਦੇਣ 'ਤੇ ਮਕਾਨ ਮਾਲਕ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 17 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਦੇ ਢਕੋਲੀ ਥਾਣੇ ਖੇਤਰ ਵਿਚ ਇਕ ਮਕਾਨ ਮਾਲਕ 'ਤੇ ਆਪਣੇ ਕਿਰਾਏਦਾਰਾਂ ਦੀ ਜਾਣਕਾਰੀ ਨਾ ਕਰਾਉਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਢਕੋਲੀ ਥਾਣਾ ਮੁਖੀ ਐਸ. ਆਈ. ਸਤਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਹਵਾਲਾਤ 'ਚ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਵਿਅਕਤੀ ਿਖ਼ਲਾਫ਼ ਕੇਸ ਦਰਜ

ਐੱਸ. ਏ. ਐੱਸ. ਨਗਰ, 17 ਜਨਵਰੀ (ਜਸਬੀਰ ਸਿੰਘ ਜੱਸੀ)-ਦਸੰਬਰ 2017 'ਚ ਥਾਣਾ ਮਟੌਰ ਦੀ ਪੁਲਿਸ ਦੀ ਹਿਰਾਸਤ 'ਚ ਪ੍ਰਵੀਨ ਕੁਮਾਰ ਨਾਂਅ ਦੇ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਜਾਂਚ ਉਪਰੰਤ ਡੀ. ਏ. ਲੀਗਲ ਦੀ ਰਾਏ ਲੈਣ ਉਪਰੰਤ ਪੁਲਿਸ ਨੇ ਪ੍ਰਵੀਨ ...

ਪੂਰੀ ਖ਼ਬਰ »

ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਖਰੜ, 17 ਜਨਵਰੀ (ਜੰਡਪੁਰੀ)-ਖਰੜ ਪੁਲਿਸ ਨੇ ਇਕ ਔਰਤ ਦੀ ਸ਼ਿਕਾਇਤ 'ਤੇ 17 ਲੱਖ 25 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਬੁੱਧ ਸਿੰਘ ਵਾਸੀ ਮਹਿੰਦੀਪੁਰ ਦੇ ਿਖ਼ਲਾਫ਼ ਧਾਰਾ 406 ਅਤੇ 420 ਅਧੀਨ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਅਵਤਾਰ ਕੌਰ ਨਾਮਕ ਮਹਿਲਾ ਨੇ ...

ਪੂਰੀ ਖ਼ਬਰ »

ਐਸ. ਡੀ. ਐਮ. ਮੁਹਾਲੀ ਨੇ ਸਿਵਲ ਹਸਪਤਾਲ ਦਾ ਲਿਆ ਜਾਇਜ਼ਾ

ਐੱਸ. ਏ. ਐੱਸ. ਨਗਰ, 17 ਜਨਵਰੀ (ਕੇ. ਐੱਸ. ਰਾਣਾ)-ਐਸ. ਡੀ. ਐਮ. ਮੁਹਾਲੀ ਜਗਦੀਪ ਸਹਿਗਲ ਨੇ ਮੁਹਾਲੀ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਨੂੰ ਨਾਲ ਲੈ ਕੇ ਸਿਵਲ ਹਸਪਤਾਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ...

ਪੂਰੀ ਖ਼ਬਰ »

ਸੂਬਾ ਪੱਧਰੀ ਮਹਿਲਾ ਨੈਸ਼ਨਲ ਕਬੱਡੀ ਮੁਕਾਬਲੇ 20 ਨੂੰ

ਮੁੱਲਾਂਪੁਰ ਗਰੀਬਦਾਸ, 17 ਜਨਵਰੀ (ਖੈਰਪੁਰ)-ਭਾਰਤੀਆ ਕਬੱਡੀ ਸੰਘ ਅਤੇ ਜੇ. ਪੀ. ਵੀ. ਜੀ. ਫੈਡਰੇਸ਼ਨ ਆਫ਼ ਇੰਡੀਆ ਵਲੋਂ 20 ਜਨਵਰੀ ਨੂੰ ਸੈਣੀ ਮਾਜਰਾ ਵਿਖੇ ਨੈਸ਼ਨਲ ਵੂਮੈਨ ਚੈਂਪੀਅਨ ਕਬੱਡੀ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿਚ 14 ਦੇ ਕਰੀਬ ਸੂਬਿਆਂ ਦੀਆਂ ਟੀਮਾਂ ...

ਪੂਰੀ ਖ਼ਬਰ »

ਭਲਕੇ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ

ਖਰੜ, 17 ਜਨਵਰੀ (ਜੰਡਪੁਰੀ)-ਪੰਜਾਬ ਪਾਵਰਕਾਮ ਵਲੋਂ ਚੰਡੀਗੜ੍ਹ-ਖਰੜ ਫਲਾਈ ਓਵਰ ਦੀ ਉਸਾਰੀ ਕਾਰਨ ਭਲਕੇ 19 ਜਨਵਰੀ ਨੂੰ ਸਵੇਰੇ 10 ਵਜੇ ਤੋਂ ਲੈ ਕੇ 2 ਵਜੇ ਤੱਕ 11 ਕੇ. ਵੀ. ਮਾਡਲ ਟਾਊਨ ਫੀਡਰ ਅਤੇ 11 ਕੇ. ਵੀ. ਕੇ. ਟੀ. ਐੱਮ ਫੀਡਰ ਦੀ ਬਿਜਲੀ ਸਪਲਾਈ ਬੰਦ ਰੱਖੀ ਜਾ ਰਹੀ ਹੈ | ਐੱਸ. ਡੀ. ...

ਪੂਰੀ ਖ਼ਬਰ »

ਬਜ਼ੁਰਗ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਜ਼ੀਰਕਪੁਰ, 17 ਜਨਵਰੀ (ਅਵਤਾਰ ਸਿੰਘ)-ਇੱਥੋਂ ਦੀ ਗਾਜ਼ੀਪੁਰ ਰੋਡ 'ਤੇ ਪੈਂਦੀ ਏਅਰੋ ਹੋਮਜ਼ ਸੁਸਾਇਟੀ ਵਿਖੇ ਇਕ ਫਲੈਟ ਵਿਚ ਰਹਿੰਦੇ ਬਜ਼ੁਰਗ ਨੇ ਗਲ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਮਿ੍ਤਕ ਬਜ਼ੁਰਗ ਪਿਛਲੇ 6 ਮਹੀਨੇ ਤੋਂ ਫਲੈਟ ਵਿਚ ਇਕੱਲਾ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਨਾਲ ਭਰਿਆ ਕੈਂਟਰ ਜ਼ਬਤ

ਐੱਸ. ਏ. ਐੱਸ. ਨਗਰ, 17 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-82 ਨੇੜਿਓਾ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਨਾਲ ਭਰਿਆ ਕੈਂਟਰ ਜਬਤ ਕੀਤਾ ਗਿਆ ਹੈ, ਜਦਕਿ ਕੈਂਟਰ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਇਸ ਸਬੰਧੀ ਥਾਣਾ ...

ਪੂਰੀ ਖ਼ਬਰ »

ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 31 ਜਨਵਰੀ ਨੂੰ : ਜ਼ਿਲ੍ਹਾ ਚੋਣ ਅਫ਼ਸਰ

ਐੱਸ. ਏ. ਐੱਸ. ਨਗਰ, 17 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ 01-01-2019 ਦੇ ਆਧਾਰ 'ਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 31 ਜਨਵਰੀ 2019 ਨੂੰ ਕੀਤੀ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਐੱਸ. ਏ. ਐੱਸ. ਨਗਰ, 17 ਜਨਵਰੀ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਵਲੋਂ ਉੱਚ ਉਦਯੋਗਿਕ ਕੰਪਨੀਆਂ ਵਿਚ ਨੌਕਰੀਆਂ ਪ੍ਰਾਪਤ ਕਰਕੇ ਇਕ ਨਵਾਂ ਮੁਕਾਮ ਹਾਸਲ ਕੀਤਾ ਗਿਆ ਹੈ | ਆਰ. ਬੀ. ਯੂ. ਪੋਲੀਟੈਕਨਿਕ ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਪੇਂਡੂ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਮੋਬਾਈਲ ਮੈਡੀਕਲ ਯੂਨਿਟ

8 ਬੀਤੇ ਵਰ੍ਹੇ ਜਨਵਰੀ ਤੋਂ ਦਸੰਬਰ ਤੱਕ ਕੁੱਲ 9101 ਵਿਅਕਤੀਆਂ ਦੀ ਕੀਤੀ ਮੈਡੀਕਲ ਜਾਂਚ ਐੱਸ. ਏ. ਐੱਸ. ਨਗਰ, 17 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਜਿਥੇ ਸਿਹਤ ਦੇ ਖੇਤਰ ਵਿਚ ਮਹੱਤਵਪੂਰਨ ਭਲਾਈ ਸਕੀਮਾਂ ਨੂੰ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ, ਉਥੇ ਹੀ ...

ਪੂਰੀ ਖ਼ਬਰ »

ਡੇਰਾਬੱਸੀ ਦੇ ਥਾਣਾ ਮੁਖੀ ਨੂੰ ਲਾਈਨ ਹਾਜ਼ਰ ਕੀਤਾ

ਡੇਰਾਬੱਸੀ, 17 ਜਨਵਰੀ (ਗੁਰਮੀਤ ਸਿੰਘ)-ਡੇਰਾਬੱਸੀ ਦੇ ਥਾਣੇ 'ਚ ਟੈ੍ਰਫ਼ਿਕ ਇੰਚਾਰਜ ਲਖਵਿੰਦਰ ਸਿੰਘ ਲੱਖਾ ਦੇ ਹੋਏ ਕਤਲ ਮਾਮਲੇ 'ਚ ਥਾਣਾ ਮੁਖੀ ਮਹਿੰਦਰ ਸਿੰਘ ਦਾ ਤਬਾਦਲਾ ਕਰਦਿਆਂ ਉਨ੍ਹਾਂ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ | ਉਨ੍ਹਾਂ ਦੀ ਥਾਂ ਇੰਸਪੈਕਟਰ ...

ਪੂਰੀ ਖ਼ਬਰ »

ਤਨਖਾਹ ਨਾ ਮਿਲਣ ਕਾਰਨ ਵਰਕਰ ਯੂਨੀਅਨ ਵਲੋਂ ਹੜਤਾਲ

ਲਾਲੜੂ, 17 ਜਨਵਰੀ (ਰਾਜਬੀਰ ਸਿੰਘ)-ਨਗਰ ਕੌਾਸਲ ਵਰਕਰ ਯੂਨੀਅਨ ਏਟਕ ਦੇ ਮੈਂਬਰਾਂ ਵਲੋਂ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਅੱਜ ਮੁਕੰਮਲ ਕੰਮ ਬੰਦ ਕਰਕੇ ਹੜਤਾਲ ਕੀਤੀ ਗਈ ਅਤੇ ਪੰਜਾਬ ਸਰਕਾਰ ਸਮੇਤ ਨਗਰ ਕੌਾਸਲ ਦੇ ਅਧਿਕਾਰੀਆਂ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਟ੍ਰੈਫ਼ਿਕ ਇੰਚਾਰਜ ਦੀ ਹੱਤਿਆ ਦੇ ਦੋਸ਼ ਹੇਠ ਮੁਨਸ਼ੀ ਿਖ਼ਲਾਫ਼ ਡੇਰਾਬੱਸੀ ਥਾਣੇ 'ਚ ਹੀ ਮਾਮਲਾ ਦਰਜ

ਡੇਰਾਬੱਸੀ, 17 ਜਨਵਰੀ (ਗੁਰਮੀਤ ਸਿੰਘ)-ਬੀਤੀ ਰਾਤ ਡੇਰਾਬੱਸੀ ਥਾਣੇ 'ਚ ਮੁਨਸ਼ੀ ਕਾਲੇ ਖਾਂ ਵਲੋਂ ਟੈ੍ਰਫ਼ਿਕ ਇੰਚਾਰਜ ਲਖਵਿੰਦਰ ਸਿੰਘ ਲੱਖਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਦੋਸ਼ ਹੇਠ ਮੁਨਸ਼ੀ ਿਖ਼ਲਾਫ਼ ਹੱਤਿਆ ਦਾ ਕੇਸ ਦਰਜ ਕੀਤਾ ਗਿਆ, ਜਿਸ ਨੂੰ ਅਦਾਲਤ 'ਚ ਪੇਸ਼ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲੀ ਮਹਿਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 17 ਜਨਵਰੀ (ਜਸਬੀਰ ਸਿੰਘ ਜੱਸੀ)-ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ਾਂ ਦੇ ਤਹਿਤ ਥਾਣਾ ਬਲੌਾਗੀ ਦੀ ਪੁਲਿਸ ਨੇ ਇਕ ਮਹਿਲਾ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮਹਿਲਾ ਦੀ ਪਛਾਣ ਸ਼ਰਿਆ ਆਨੰਦ ਵਜੋਂ ਹੋਈ ਹੈ ...

ਪੂਰੀ ਖ਼ਬਰ »

ਵੋਟਰ ਸੂਚੀ ਪ੍ਰਕਾਸ਼ਨ ਮਿਤੀ 31 ਜਨਵਰੀ 2019 ਤੈਅ

ਚੰਡੀਗੜ੍ਹ, 17 ਜਨਵਰੀ (ਅਜੀਤ ਬਿਊਰੋ)-ਭਾਰਤੀ ਚੋਣ ਕਮਿਸ਼ਨ ਨੇ ਇਕ ਪੱਤਰ ਜਾਰੀ ਕਰਕੇ ਵੋਟਰ ਸੂਚੀ ਪ੍ਰਕਾਸ਼ਨ ਮਿਤੀ 31 ਜਨਵਰੀ 2019 ਦਿਨ ਵੀਰਵਾਰ ਤੈਅ ਕੀਤੀ ਗਈ ਹੈ | ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਵੋਟਰ ਵਜੋਂ ਨਾਮ ਦਰਜ ਕਰਵਾਉਣ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਬਿਜਲੀ ਨਿਗਮ ਪ੍ਰਬੰਧਕਾਂ ਦੀ ਮੀਟਿੰਗ

ਬਟਾਲਾ, 17 ਜਨਵਰੀ (ਕਾਹਲੋਂ)- ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਧਿਰ ਬਿਜਲੀ ਮੁਲਾਜ਼ਮ ਏਕਤਾ ਪੰਜਾਬ ਦੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਪ੍ਰਬੰਧਕਾਂ ਨਾਲ ਮੁਲਾਜ਼ਮ ਮੰਗਾਂ ਸਬੰਧੀ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਆਰ.ਪੀ. ਪਾਂਡਵ ਡਾਇਰੈਕਟਰ ...

ਪੂਰੀ ਖ਼ਬਰ »

ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਦੋ ਗਿ੍ਫ਼ਤਾਰ

ਚੰਡੀਗੜ੍ਹ, 17 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 29 ਵਿਚ ਲੜਕੇ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਦੋ ਲੜਕਿਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮਾਂ ਿਖ਼ਲਾਫ਼ ਪੁਲਿਸ ਨੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ | ਸਬੰਧਤ ਮਾਮਲੇ ਦੀ ...

ਪੂਰੀ ਖ਼ਬਰ »

ਟੈਗੋਰ ਥੀਏਟਰ 'ਚ ਸਕੂਲਾਂ ਦੇ ਪਿ੍ੰਸੀਪਲ ਅਤੇ ਵਿਦਿਆਰਥੀਆਂ ਨੂੰ ਆਮਦਨ ਕਰ ਕਮਿਸ਼ਨਰ ਵਲੋਂ ਸਨਮਾਨਿਤ

ਚੰਡੀਗੜ੍ਹ, 17 ਜਨਵਰੀ (ਅਜਾਇਬ ਸਿੰਘ ਔਜਲਾ)- ਟੈਗੋਰ ਥੀਏਟਰ ਸੈਕਟਰ 18 ਚੰਡੀਗੜ੍ਹ ਵਿਚ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਚੰਡੀਗੜ੍ਹ, ਮੋਹਾਲੀ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਪਿ੍ੰਸੀਪਲ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਮੇਅਰ ਨੇ ਸੈਕਟਰ 44 ਦੇ ਲੇਬਰ ਚੌਾਕ 'ਚ ਅਸਥਾਈ ਟੀਨ ਸ਼ੈੱਡ ਦਾ ਰੱਖਿਆ ਨੀਂਹ ਪੱਥਰ

ਚੰਡੀਗੜ੍ਹ, 17 ਜਨਵਰੀ (ਆਰ.ਐਸ.ਲਿਬਰੇਟ)-ਅੱਜ ਮੇਅਰ ਦਵੇਸ ਮੌਦਗਿਲ ਨੇ ਅੱਜ ਸੈਕਟਰ 44 ਦੇ ਲੇਬਰ ਚੌਾਕ 'ਚ ਅਸਥਾਈ ਟੀਨ ਸੈਡ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਮੇਅਰ ਨੇ ਕਿਹਾ ਕਿ ਇਸ ਤਰ੍ਹਾਂ ਦੇ 5 ਹੋਰ ਸ਼ੈਡ ਨਿਰਮਾਣੇ ਜਾਣਗੇ, ਜਿਨ੍ਹਾਂ ਦੇ ਨਿਰਮਾਣ ਲਈ ਮੇਅਰ ਵਿਕਾਸ ...

ਪੂਰੀ ਖ਼ਬਰ »

ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਨਾਟ ਉਤਸਵ 'ਚ ਕਲਾਕਾਰਾਂ ਦੀ ਕਲਾ ਨੂੰ ਦਰਸ਼ਕਾਂ ਨੇ ਰੀਝ ਨਾਲ ਮਾਣਿਆ

ਚੰਡੀਗੜ੍ਹ, 17 ਜਨਵਰੀ (ਅਜਾਇਬ ਸਿੰਘ ਔਜਲਾ)- ਭਾਰਤ ਸਰਕਾਰ ਦੇ ਸੱਭਿਆਚਾਰਕ ਵਿਭਾਗ ਦੇ ਅਧੀਨ ਕੰਮ ਕਰ ਰਹੇ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਕਰਵਾਏ ਜਾ ਰਹੇ 4 ਰੋਜ਼ਾ ਨਾਟ ਉਤਸਵ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਚੰਡੀਗੜ੍ਹ ਦੇ ਵੱਖ ਵੱਖ ਨਾਟ ਗਰੁੱਪਾਂ ...

ਪੂਰੀ ਖ਼ਬਰ »

ਮੇਅਰ ਨੇ ਸੈਕਟਰ 48 'ਚ ਓਪਨ ਏਅਰ ਥੀਏਟਰ ਦਾ ਕੀਤਾ ਉਦਘਾਟਨ

ਚੰਡੀਗੜ੍ਹ, 17 ਜਨਵਰੀ (ਆਰ.ਐਸ.ਲਿਬਰੇਟ)-ਅੱਜ ਮੇਅਰ ਦਵੇਸ ਮੋਦਗਿਲ ਨੇ ਸੈਕਟਰ 48-ਸੀ ਵਿੱਚ ਓਪਨ ਏਅਰ ਥੀਏਟਰ ਦਾ ਉਦਘਾਟਨ ਕੀਤਾ | ਮੇਅਰ ਦੇ ਇਕੱਠ ਨੂੰ ਸੰਬੋਧਨ ਕਰਦੇ ਕਿਹਾ ਕਿ ਇਹ ਖੁੱਲ੍ਹੇ ਏਅਰ ਥੀਏਟਰ ਲਈ ਸਥਾਨਕ ਕਲਾਕਾਰਾਂ ਅਤੇ ਵਸਨੀਕਾਂ ਦਾ ਲੰਮੇ ਸਮੇਂ ਦਾ ਸੁਫ਼ਨਾ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ 'ਤੇ ਸਫ਼ਾਈ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 17 ਜਨਵਰੀ (ਆਰ.ਐਸ.ਲਿਬਰੇਟ)- ਚੰਡੀਗੜ੍ਹ ਨਗਰ ਨਿਗਮ ਦਾ ਸਫ਼ਾਈ ਸਬੰਧੀ ਸੇਵਾਵਾਂ ਦੇਣ ਵਾਲੀ ਲਾਇਨ ਸਰਵਿਸੇਜ ਲਿਮਟਿਡ ਵਲੋਂ ਕਾਮਿਆਂ ਦੀਆਂ ਤਨਖ਼ਾਹਾਂ ਸਮੇਂ 'ਤੇ ਨਾ ਦੇਣ ਕਾਰਨ ਸਫ਼ਾਈ ਕਰਮਚਾਰੀਆਂ ਨੇ ਸੈਕਟਰ 45 ਵਿਚ ਰੋਸ ਪ੍ਰਦਰਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਹਰਿਆਣਾ ਦਾ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਪੰਚਕੂਲਾ 'ਚ

ਚੰਡੀਗੜ੍ਹ 17 ਜਨਵਰੀ (ਐਨ.ਐਸ. ਪਰਵਾਨਾ)- ਹਰਿਆਣਾ ਦਾ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ 26 ਜਨਵਰੀਨੂੰ ਪੰਚਕੂਲਾ ਵਿਚ ਕੀਤਾ ਜਾਵੇਗਾ, ਜਿਥੇ ਰਾਜਪਾਲ ਸਤਯਦੇਵ ਨਰਾਇਣ ਆਰਿਆ ਕੌਮੀ ਝੰਡਾ ਲਹਿਰਾਉਣਗੇ | ਇਸੇ ਸ਼ਾਮ ਹਰਿਆਣਾ ਰਾਜ ਭਵਨ ਚੰਡੀਗੜ੍ਹ ਵਿਚ 'ਐਟ ਹੋਮ' ਵੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀ ਮੁਰੰਮਤ 31 ਮਾਰਚ ਤੱਕ ਮੁਕੰਮਲ ਕਰੋ-ਰਾਮ ਬਿਲਾਸ ਸ਼ਰਮਾ

ਚੰਡੀਗੜ੍ਹ 17 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ 31 ਮਾਰਚ ਤਕ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਲੋਂੜ ਅਨੁਸਾਰ ਮੁਰੰਮਤ ਦਾ ਕੰਮ ਪੂਰਾ ਕਰ ਲਿਆ ਜਾਵੇਗਾ | ਜਿਨ੍ਹਾਂ ਸਕੂਲਾਂ ਵਿਚ ਪਖਾਨਿਆਂ ਦੀ ਲੋਂੜ ...

ਪੂਰੀ ਖ਼ਬਰ »

ਪਾਰਸ ਹੈਲਥਕੇਅਰ ਨੇ ਪੰਚਕੂਲਾ 'ਚ 232 ਬੈੱਡ ਦਾ ਮਲਟੀ-ਸੁਪਰ ਸਪੈਸ਼ਲਿਟੀ ਹਸਪਤਾਲ ਖੋਲਿ੍ਹਆ

ਪੰਚਕੂਲਾ, 17 ਜਨਵਰੀ (ਅ.ਬ.)- ਪਾਰਸ ਹੈਲਥ ਕੇਅਰ ਦੇਸ਼ ਦੇ ਮੁੱਖ ਸਿਹਤ ਸੇਵਾ ਮੁਹੱਈਆ ਕਰਾਉਣ ਵਾਲਿਆਂ 'ਚੋਂ ਇਕ ਨੇ ਪੰਚਕੂਲਾ ਵਿਚ ਇਕ ਨਵਾਂ ਸੁਪਰ ਸਪੈਸ਼ਲਿਟੀ ਹਸਪਤਾਲ ਖੋਲਿ੍ਹਆ ਹੈ, ਜੋ ਸ਼ਹਿਰ ਦੀ ਸਭ ਤੋਂ ਵੱਡੀ ਨਿੱਜੀ ਮੈਡੀਕਲ ਕੇਅਰ ਪ੍ਰਦਾਨ ਕਰਨ ਵਾਲਾ ਹਸਪਤਾਲ ...

ਪੂਰੀ ਖ਼ਬਰ »

'ਸਾਲਾਨਾ ਸਿੱਖਿਆ ਸਥਿਤੀ ਰਿਪੋਰਟ' 'ਚ ਪੰਜਾਬ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ-ਪਿ੍ੰਸੀਪਲ ਬੁੱਧ ਰਾਮ

ਚੰਡੀਗੜ੍ਹ, 17 ਜਨਵਰੀ (ਅਜੀਤ ਬਿਊਰੋ) - ਕੇਂਦਰ ਸਰਕਾਰ ਦੁਆਰਾ ਜਾਰੀ ਕੀਤੀ ਸਾਲਾਨਾ ਸਿੱਖਿਆ ਸਥਿਤੀ ਰਿਪੋਰਟ ਵਿਚ ਪੰਜਾਬ ਰਾਜ ਵਿਚ ਸਿੱਖਿਆ ਦੇ ਮੰਦੇ ਹਾਲ 'ਤੇ ਚਿੰਤਾ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX