ਤਾਜਾ ਖ਼ਬਰਾਂ


ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਢਿਲਵਾਂ, 20 ਫਰਵਰੀ (ਸੁਖੀਜਾ,ਪ੍ਰਵੀਨ,ਪਲਵਿੰਦਰ)-ਸਥਾਨਕ ਕਸਬੇ 'ਚ ਅੱਜ ਬਿਜਲੀ ਦਾ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ...
ਹੋਲੇ ਮਹੱਲੇ ਦੇ ਸੁਚਾਰੂ ਪ੍ਰਬੰਧਾਂ ਲਈ ਡੀ ਸੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੀਟਿੰਗ
. . .  1 day ago
ਸ੍ਰੀ ਅਨੰਦਪੁਰ ਸਾਹਿਬ ,20 ਫਰਵਰੀ { ਨਿੱਕੂਵਾਲ }-ਡਿਪਟੀ ਕਮਿਸ਼ਨਰ ਰੂਪਨਗਰ ਵਿਨੇ ਬਬਲਾਨੀ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ...
15 ਕਰੋੜ 100 ਕਰੋੜ 'ਤੇ ਭਾਰੀ - ਓਵੈਸੀ ਦੀ ਪਾਰਟੀ ਦੇ ਨੇਤਾ ਦਾ ਵਿਵਾਦਗ੍ਰਸਤ ਬਿਆਨ
. . .  1 day ago
ਨਵੀਂ ਦਿੱਲੀ, 20 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਦਿੱਲੀ ਦੇ ਸ਼ਾਹੀਨ ਬਾਗ ਤੋਂ ਨਿਕਲੀ ਚਿੰਗਾਰੀ 'ਤੇ ਵਿਰੋਧ ਦੀ ਸਿਆਸਤ ਤੇਜ ਹੋ ਗਈ ਹੈ। ਸੀ.ਏ.ਏ. ਖਿਲਾਫ ਪ੍ਰਦਰਸ਼ਨ ਨੂੰ ਲੈ ਕੇ ਆਲ ਇੰਡੀਆ ਮਜਲਿਸ ਏ ਇਤੇਹਾਦੁਲ ਮੁਸਲਮੀਨ ਦੇ ਨੇਤਾ ਵਾਰਿਸ ਪਠਾਨ ਨੇ ਬੇਹੱਦ...
ਭਾਜਪਾ ਪ੍ਰਧਾਨ ਜੇ.ਪੀ ਨੱਢਾ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 20 ਫਰਵਰੀ (ਹਰਮਿੰਦਰ ਸਿੰਘ) - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਅੱਜ ਦੇਰ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਉਨ੍ਹਾਂ ਨਾਲ ਭਾਜਪਾ...
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਨਾਜਾਇਜ਼ ਇਮਾਰਤਾਂ ਢਾਈਆਂ
. . .  1 day ago
ਜ਼ੀਰਕਪੁਰ, 20 ਫਰਵਰੀ (ਹਰਦੀਪ ਹੈਪੀ ਪੰਡਵਾਲਾ) - ਅੱਜ ਹਾਈ ਕੋਰਟ ਦੇ ਹੁਕਮਾਂ 'ਤੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ 100 ਮੀਟਰ ਘੇਰੇ 'ਚ ਹੋਈਆਂ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਨੂੰ ਅੰਜਾਮ ਦਿੰਦਿਆਂ ਦਰਜਨ ਦੇ ਕਰੀਬ ਗੋਦਾਮ ਢਾਹ ਦਿੱਤੇ ਗਏ। ਇਸ ਮੌਕੇ ਪ੍ਰਸ਼ਾਸਨਿਕ...
ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਈ ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ...
23 ਦੀ ਸੰਗਰੂਰ ਰੈਲੀ ਐਸ.ਜੀ.ਪੀ.ਸੀ ਦਾ ਮੁੱਢ ਬੱਨੇਗੀ- ਢੀਂਡਸਾ
. . .  1 day ago
ਸੰਦੌੜ, 20 ਫਰਵਰੀ (ਜਸਵੀਰ ਸਿੰਘ ਜੱਸੀ) - ਸੰਗਰੂਰ ਵਿਖੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਬਾਦਲ ਪਰਿਵਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਵਾਉਣ ਲਈ 23 ਫਰਵਰੀ ਨੂੰ ਸੰਗਰੂਰ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨਾਲ ਨਾਰਾਜ਼ ਹੋਈ ਵਾਰਤਾਕਾਰ ਸਾਧਨਾ ਰਾਮਚੰਦਰਨ
. . .  1 day ago
ਨਵੀਂ ਦਿੱਲੀ, 20 ਫਰਵਰੀ - ਸੁਪਰੀਮ ਕੋਰਟ ਵੱਲੋਂ ਵਿਚੋਲਗੀ ਲਈ ਨਿਯੁਕਤ ਕੀਤੇ ਵਾਰਤਾਕਾਰ ਸੰਜੈ ਹੇਗੜੇ ਤੇ ਸਾਧਨਾ ਰਾਮਚੰਦਰਨ ਸ਼ਾਹੀਨ ਬਾਗ ਪਹੁੰਚ ਗਏ। ਉਹ ਸੀ.ਏ.ਏ. ਦੇ ਵਿਰੋਧ ਵਿਚ ਚੱਲ ਰਹੇ ਪ੍ਰਦਰਸ਼ਨ ਦੇ ਦੂਸਰੇ ਦਿਨ ਵੀ ਪ੍ਰਦਰਸ਼ਨਕਾਰੀਆਂ...
ਸ਼ਾਹੀਨ ਬਾਗ ਫਿਰ ਪਹੁੰਚੇ ਵਾਰਤਾਕਾਰ, ਮੀਡੀਆ ਦੀ ਮੌਜੂਦਗੀ 'ਤੇ ਜਤਾਇਆ ਇਤਰਾਜ਼
. . .  1 day ago
ਨਵੀਂ ਦਿੱਲੀ, 20 ਫਰਵਰੀ - ਸੁਪਰੀਮ ਕੋਰਟ ਵੱਲੋਂ ਵਿਚੋਲਗੀ ਲਈ ਨਿਯੁਕਤ ਕੀਤੇ ਵਾਰਤਾਕਾਰ ਸੰਜੈ ਹੇਗੜੇ ਤੇ ਸਾਧਨਾ ਰਾਮਚੰਦਰਨ ਸ਼ਾਹੀਨ ਬਾਗ ਪਹੁੰਚ ਗਏ। ਉਹ ਸੀ.ਏ.ਏ. ਦੇ ਵਿਰੋਧ ਵਿਚ ਚੱਲ ਰਹੇ ਪ੍ਰਦਰਸ਼ਨ ਦੇ ਦੂਸਰੇ ਦਿਨ ਵੀ ਪ੍ਰਦਰਸ਼ਨਕਾਰੀਆਂ ਦੇ ਨਾਲ ਗੱਲਬਾਤ...
ਖਿਡਾਰੀ ਨੇ ਪਤਨੀ ਤੇ ਤਿੰਨ ਬੱਚਿਆਂ ਨੂੰ ਕਾਰ 'ਚ ਬੰਦ ਕਰ ਜਿੰਦਾ ਸਾੜਿਆ, ਫਿਰ ਕੀਤੀ ਖ਼ੁਦਕੁਸ਼ੀ
. . .  1 day ago
ਬ੍ਰਿਸਬੇਨ, 20 ਫਰਵਰੀ - ਆਸਟ੍ਰੇਲੀਆ ਦੇ ਇਕ ਖਿਡਾਰੀ ਨੇ ਮੁਸ਼ਕਲਾਂ ਤੋਂ ਹਾਰ ਕੇ ਕੁੱਝ ਅਜਿਹਾ ਕਰ ਲਿਆ। ਜਿਸ ਨਾਲ ਪੂਰਾ ਖੇਡ ਜਗਤ ਹੈਰਾਨ ਪ੍ਰੇਸ਼ਾਨ ਹੈ। ਆਸਟ੍ਰੇਲੀਆ ਦੇ ਰਗਬੀ ਖਿਡਾਰੀ ਰੋਵਨ ਬੈਕਸਟਰ ਨੇ ਬੁੱਧਵਾਰ ਨੂੰ ਪਤਨੀ ਹੈਨਾ ਤੇ ਤਿੰਨ ਬੱਚਿਆਂ ਨੂੰ ਕਾਰ ਵਿਚ ਬੰਦ ਕਰ ਦਿੱਤਾ...
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੋਮਵਾਰ ਤੱਕ ਲਈ ਮੁਲਤਵੀ
. . .  1 day ago
ਰਾਜਸਥਾਨ 'ਚ ਚੋਰੀ ਦੇ ਦੋਸ਼ 'ਚ ਦੋ ਭਰਾਵਾਂ ਦੀ ਵਹਿਸ਼ੀ ਢੰਗ ਨਾਲ ਕੁੱਟਮਾਰ - ਰਾਹੁਲ ਗਾਂਧੀ ਨੇ ਗਹਿਲੋਤ ਸਰਕਾਰ ਤੋਂ ਜਲਦ ਕਾਰਵਾਈ ਦੀ ਕੀਤੀ ਮੰਗ
. . .  1 day ago
ਨਵੀਂ ਦਿੱਲੀ, 20 ਫਰਵਰੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਜਸਥਾਨ ਦੇ ਨਾਗੌਰ ਵਿਚ ਦੋ ਨੌਜਵਾਨਾਂ ਦੇ ਨਾਲ ਕਥਿਤ ਤੌਰ 'ਤੇ ਹੋਈ ਜਾਲਮਾਨਾ ਢੰਗ ਨਾਲ ਕੁੱਟਮਾਰ ਦੀ ਸਖਤ ਆਲੋਚਨਾ ਕਰਦੇ ਹੋਏ ਰਾਹੁਲ ਗਾਂਧੀ ਨੇ ਇਸ ਮਾਮਲੇ ਵਿਚ ਅਸ਼ੋਕ ਗਹਿਲੋਤ ਸਰਕਾਰ...
ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਫਿਰ ਸ਼ਾਹੀਨ ਬਾਗ ਪਹੁੰਚੇ ਵਾਰਤਾਕਾਰ
. . .  1 day ago
ਨਵੀਂ ਦਿੱਲੀ, 20 ਫਰਵਰੀ- ਸ਼ਾਹੀਨ ਬਾਗ 'ਚ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਦੇ ਲਈ ਇਕ ਵਾਰ ਫਿਰ ਤੋਂ ਵਾਰਤਾਕਾਰ ਸੰਜੇ ਹੇਗੜੇ ...
ਲੌਂਗੋਵਾਲ ਵੈਨ ਹਾਦਸਾ : ਸਿੱਖਿਆ ਮੰਤਰੀ ਨੂੰ ਨੈਤਿਕਤਾ ਕਬੂਲਦੇ ਹੋਏ ਤੁਰੰਤ ਦੇਣਾ ਚਾਹੀਦਾ ਅਸਤੀਫ਼ਾ - ਬੈਂਸ
. . .  1 day ago
ਲੌਂਗੋਵਾਲ, 20 ਫਰਵਰੀ (ਸ.ਸ.ਖੰਨਾ,ਵਿਨੋਦ) - ਲੌਂਗੋਵਾਲ ਵਿਖੇ ਵਾਪਰੇ ਦੁਖਾਂਤ ਤੋਂ ਬਾਅਦ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ...
ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜ਼ਾਜ
. . .  1 day ago
ਓਠੀਆਂ, 20 ਫਰਵਰੀ (ਗੁਰਵਿੰਦਰ ਸਿੰਘ ਸ਼ੀਨਾ)- ਜ਼ਿਲ੍ਹਾ ਅੰਮ੍ਰਿਤਸਰ 'ਚ ਮੀਂਹ ਸ਼ੁਰੂ ਹੋਣ ਕਾਰਨ ਜਿੱਥੇ ਮੌਸਮ ਸੁਹਾਵਣਾ ਹੋਇਆ ਹੈ ਉੱਥੇ ਹੀ ਠੰਢ ਵਧਣ ਕਾਰਨ...
ਨਿਰਭੈਆ ਦੇ ਦੋਸ਼ੀ ਨੇ ਆਪਣੇ ਆਪ ਨੂੰ ਮਾਨਸਿਕ ਤੌਰ 'ਤੇ ਦੱਸਿਆ ਬਿਮਾਰ
. . .  1 day ago
ਭੋਪਾਲ ਵਿਚ ਪਲਟੀ ਕਿਸ਼ਤੀ, ਡੀ.ਜੀ.ਪੀ. ਦੀ ਪਤਨੀ ਸਮੇਤ ਸਵਾਰ ਸਨ ਕਈ ਅਧਿਕਾਰੀ, ਬਚਾਅ
. . .  1 day ago
ਨਿਰਭੈਆ ਦੇ ਦੋਸ਼ੀ ਫਾਂਸੀ ਤੋਂ ਬਚਣ ਲਈ ਆਪਣਾ ਰਹੇ ਹਨ ਹਰ ਹੱਥਕੰਡੇ, ਹੁਣ ਪੁੱਜੇ ਚੋਣ ਕਮਿਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਨਾਲ ਮੇਰੇ ਗੂੜ੍ਹੇ ਸਬੰਧ-ਨੱਢਾ
. . .  1 day ago
ਵੈਨ ਹਾਦਸੇ 'ਚ ਅਮਨਦੀਪ ਕੌਰ ਦੀ ਬਹਾਦਰੀ 'ਤੇ ਉੱਠੇ ਸਵਾਲ
. . .  1 day ago
ਦੇਸ਼ ਦੇ ਸਾਰੇ ਬੈਂਕ ਰਹਿਣਗੇ 3 ਦਿਨ ਬੰਦ
. . .  1 day ago
ਸਰਕਾਰ ਨੇ 1300 ਸਰਕਾਰੀ ਸਕੂਲ ਕੀਤੇ ਬੰਦ, ਸਿੱਖਿਆ ਮੰਤਰੀ ਨੇ ਕਿਹਾ ਨਹੀਂ
. . .  1 day ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਸੀ.ਬੀ.ਆਈ. ਨੂੰ ਝਟਕਾ
. . .  1 day ago
ਪੰਜਾਬ ਵਿਧਾਨ ਸਭਾ ਵਿਚ ਹੁਣ 28 ਫਰਵਰੀ ਨੂੰ ਪੇਸ਼ ਹੋਵੇਗਾ ਬਜਟ
. . .  1 day ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵਿਧਾਨ ਸਭਾ ਦੇ ਫ਼ੈਸਲੇ 'ਤੇ ਲਾਈ ਮੋਹਰ - ਕੈਪਟਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਜੇ.ਪੀ. ਨੱਢਾ ਬਾਦਲ ਪਿੰਡ ਪਹੁੰਚੇ
. . .  1 day ago
ਬਾਦਲ, ਸਿੱਧੂ ਤੇ ਢੀਂਡਸਾ ਸਦਨ ਦੀ ਕਾਰਵਾਈ ਵਿਚੋਂ ਰਹੇ ਗੈਰ ਹਾਜ਼ਰ
. . .  1 day ago
ਬਠਿੰਡਾ ਦਿਹਾਤੀ ਵਿਚ ਕਿਸੇ ਵੀ ਸਰਕਾਰੀ ਸਕੂਲ ਦੀ ਇਮਾਰਤ ਅਸੁਰੱਖਿਅਤ ਨਹੀਂ - ਵਿਜੈ ਇੰਦਰ ਸਿੰਗਲਾ
. . .  1 day ago
ਹਿੰਦੂ ਕੋਆਪਰੇਟਿਵ ਬੈਂਕ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ - ਰੰਧਾਵਾ
. . .  1 day ago
ਦੋਰਾਹਾ ਵਿਚ ਨਵੇਂ ਹਸਪਤਾਲ ਦਾ ਕੰਮ 15 ਮਹੀਨੇ ਵਿਚ ਹੋਵੇਗਾ ਮੁਕੰਮਲ - ਬਲਬੀਰ ਸਿੰਘ ਸਿੱਧੂ
. . .  1 day ago
ਆਵਾਰਾ ਪਸ਼ੂਆਂ ਕਾਰਨ ਸੜਕ ਹਾਦਸਿਆਂ 'ਚ ਵਾਧਾ - ਮਜੀਠੀਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਿੰਡ ’ਚ ਭਾਜਪਾ ਦੇ ਝੰਡਿਆਂ ਦੀ ਭਰਮਾਰ
. . .  1 day ago
ਪਿੰਡ ਕੈਰੋਂ ਵਿਖੇ ਨਰਸਿੰਗ ਕਾਲਜ ਖੋਲ੍ਹਣ ਦੀ ਕੋਈ ਤਜਵੀਜ਼ ਨਹੀਂ - ਓ.ਪੀ ਸੋਨੀ
. . .  1 day ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਪ੍ਰਸ਼ਨਕਾਲ ਨਾਲ ਦੁਬਾਰਾ ਹੋਈ ਸ਼ੁਰੂ
. . .  1 day ago
ਪੀ.ਸੀ.ਬੀ ਨੇ ਉਮਰ ਅਕਮਲ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ
. . .  1 day ago
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਸਿਲੰਡਰ ਮਾਰ ਕੇ ਕਤਲ
. . .  1 day ago
ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਨੇਪਾਲ ਦੇ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ
. . .  1 day ago
ਜਗਦੇਵ ਕਲਾਂ ਤੋਂ ਲਾਪਤਾ ਤਿੰਨ ਸਕੀਆਂ ਭੈਣਾਂ ਪੁਲਿਸ ਵੱਲੋਂ ਕੁੱਝ ਹੀ ਘੰਟਿਆਂ 'ਚ ਬਰਾਮਦ
. . .  1 day ago
ਬਜਟ ਇਜਲਾਸ : ਸਦਨ 'ਚ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਸਪੀਕਰ ਵੱਲੋਂ ਪੜ੍ਹੇ ਜਾ ਰਹੇ ਹਨ ਸ਼ੋਕ ਮਤੇ
. . .  1 day ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਇਆ ਸ਼ੁਰੂ
. . .  1 day ago
ਟਰੱਕ ਡਰਾਈਵਰ ਨੂੰ ਗੋਲੀ ਮਾਰ ਕੇ ਨਗਦੀ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜੰਮੂ-ਪਠਾਨਕੋਟ ਹਾਈਵੇ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  1 day ago
'ਰਾਖਵਾਂਕਰਨ ਖ਼ਤਮ ਨਹੀਂ ਹੋਣ ਦੇਵਾਂਗੇ' ਵਾਲੇ ਪਟਨਾ 'ਚ ਰਾਹੁਲ ਗਾਂਧੀ ਦੇ ਲੱਗੇ ਪੋਸਟਰ
. . .  1 day ago
ਉਪਹਾਰ ਸਿਨੇਮਾ ਅਗਨੀਕਾਂਡ : ਪੀੜਤਾਂ ਦੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ
. . .  1 day ago
ਤਿਹਾੜ ਜੇਲ੍ਹ 'ਚ ਬੰਦ ਨਿਰਭੈਆ ਦੇ ਦੋਸ਼ੀ ਵਿਨੈ ਨੇ ਕੰਧ 'ਚ ਮਾਰਿਆ ਸਿਰ, ਹੋਇਆ ਜ਼ਖਮੀ
. . .  1 day ago
ਕਾਰ ਤੇ ਟਰੱਕ ਦੀ ਟੱਕਰ 'ਚ 6 ਮੌਤਾਂ, 6 ਜ਼ਖਮੀ
. . .  1 day ago
ਫ਼ਿਲਮ ਦੀ ਸ਼ੂਟਿੰਗ ਦੌਰਾਨ ਹੋਏ ਹਾਦਸੇ 'ਚ 3 ਮੌਤਾਂ, 10 ਜ਼ਖਮੀ
. . .  1 day ago
ਸਰਕਾਰੀ ਬੱਸ ਅਤੇ ਟਰੱਕ ਦੀ ਟੱਕਰ 'ਚ 19 ਮੌਤਾਂ
. . .  1 day ago
ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਪਟਿਆਲਾ

ਕੜਾਕੇ ਦੀ ਠੰਢ 'ਚ ਗਰਮ ਵਰਦੀਆਂ ਦਾ ਨਿੱਘ ਨਹੀਂ ਮਾਣ ਸਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ

ਧਰਮਿੰਦਰ ਸਿੰਘ ਸਿੱਧੂ
ਪਟਿਆਲਾ, 17 ਜਨਵਰੀ - ਸਿੱਖਿਆ ਵਿਭਾਗ ਵਲੋਂ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਲਈ ਸਰਕਾਰੀ ਸਕੂਲਾਂ ਨੂੰ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਉਨ੍ਹਾਂ ਦਾਅਵਿਆਂ ਦੀ ਫ਼ੂਕ ਉਦੋਂ ਨਿਕਲਦੀ ਹੈ, ਜਦੋਂ ਸੂਬੇ ਵਿਚਲੇ ਪਿੰਡਾਂ ਦੇ ਸਕੂਲਾਂ 'ਚ ਪੜ੍ਹਦੇ 13 ਲੱਖ ਦੇ ਕਰੀਬ ਗਰੀਬ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ 'ਚ ਮਿਲਦੇ ਮਿਡ ਡੇ ਮੀਲ, ਕਦੇ ਕਿਤਾਬਾਂ ਅਤੇ ਕਦੇ ਵਰਦੀਆਂ ਨੂੰ ਸਮੇਂ ਸਿਰ ਨਾ ਮਿਲਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਸਿੱਖਿਆ ਵਿਭਾਗ ਜਿੱਥੇ ਆਪਣੇ ਕੀਤੇ ਫ਼ੈਸਲਿਆਂ ਨੂੰ ਲੈ ਕੇ ਖ਼ੁਦ ਸ਼ਸ਼ੋਪੰਜ ਵਿਚ ਰਹਿੰਦਾ ਹੈ ਉਥੇ ਹੀ ਇਨ੍ਹਾਂ ਸ਼ਸ਼ੋਪੰਜ ਭਰਿਆ ਫ਼ੈਸਲਿਆਂ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਵੀ ਦਿੰਦਾ ਹੈ | ਮੌਜੂਦਾ ਸਮੇਂ 'ਚ ਗਰਮ ਵਰਦੀਆਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਵਰਦੀ ਲਈ ਇਸ ਵਾਰੀ 400 ਰੁਪਏ ਦੀ ਥਾਂ 600 ਰੁਪਏ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਉੱਚ ਅਧਿਕਾਰੀਆਂ ਨੂੰ ਸਿੱਖਿਆ ਵਿਭਾਗ ਨੂੰ ਗਰਾਂਟ ਜਾਰੀ ਕਰਨ ਦਾ ਹੁਕਮ ਦਿੱਤਾ ਹੈ ਪਰ ਇਸ ਹੁਕਮ ਨੂੰ ਕਈ ਪੜਾਵਾਂ ਤੋਂ ਲੰਘਣ ਲਈ ਹਾਲੇ ਵੀ ਸਮਾਂ ਲੱਗ ਰਿਹਾ ਹੈ ਜਿਸ ਕਾਰਨ ਵਿਦਿਆਰਥੀਆਂ ਨੂੰ ਠੰਢ ਤੋਂ ਬਚਣ ਲਈ ਅਤੇ ਗਰਮ ਵਰਦੀਆਂ ਲੈਣ ਲਈ ਹੋਰ ਇੰਤਜ਼ਾਰ ਕਰਨਾ ਪਵੇਗਾ | ਜੇਕਰ ਸੈਕਟਰੀ ਪੱਧਰ 'ਤੇ ਜਾਰੀ ਕੀਤੇ ਇਸ ਟੈਂਡਰ 'ਚ ਵਿਦਿਆਰਥੀਆਂ ਨੂੰ ਗਰਮ ਵਰਦੀ ਲਈ ਲੰਮਾ ਇੰਤਜ਼ਾਰ ਕਰਨਾ ਪਿਆ ਤਾਂ ਸ਼ਾਇਦ ਮੌਸਮ ਵਿਚ ਫ਼ਰਕ ਪੈਣ ਨਾਲ ਇਨ੍ਹਾਂ ਦੀ ਜ਼ਿਆਦਾ ਲੋੜ ਨਾ ਰਹੇ | ਮੌਜੂਦਾ ਸਮੇਂ ਵਿਚ ਪੈ ਰਹੀ ਠੰਢ ਨੂੰ ਲੈ ਕੇ ਸਿੱਖਿਆ ਵਿਭਾਗ ਸੂਬੇ ਦੇ 13 ਲੱਖ ਗਰੀਬ ਵਿਦਿਆਰਥੀਆਂ ਨੂੰ ਕੜਕਦੀ ਠੰਢ ਦੇ ਮਹੀਨੇ 'ਚ ਗਰਮ ਵਰਦੀਆਂ ਨਹੀਂ ਮੁਹੱਈਆ ਕਰਵਾ ਸਕਿਆ | ਜਦੋਂ ਕਿ ਇਸ ਮਾਮਲੇ ਸਬੰਧੀ ਵਧਦੀ ਠੰਢ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਵਿਭਾਗ ਨੂੰ ਸਕੂਲੀ ਵਿਦਿਆਰਥੀਆਂ ਨੂੰ ਵਰਦੀਆਂ ਵੰਡਣ ਲਈ ਪੈਸੇ ਜਾਰੀ ਕਰਨ ਦੇ ਹੁਕਮ ਦਿੱਤੇ ਸਨ ਪਰ ਇਸ ਜਾਰੀ ਹੋਈ 76 ਕਰੋੜ 56 ਲੱਖ ਦੀ ਰਾਸ਼ੀ ਅਤੇ ਸਰਕਾਰ ਵਲੋਂ ਦਿੱਤੇ ਆਦੇਸ਼ਾਂ ਦੇ ਬਾਵਜੂਦ ਵੀ ਵਿਦਿਆਰਥੀ ਠੰਢ ਵਿਚ ਗਰਮ ਵਰਦੀਆਂ ਤੋਂ ਵਾਂਝੇ ਹਨ | ਲੰਘੇ ਵਰੇ੍ਹ 31 ਦਸੰਬਰ ਨੂੰ ਸਿੱਖਿਆ ਵਿਭਾਗ ਨੇ ਗਰਮ ਵਰਦੀਆਂ ਖ਼ਰੀਦਣ ਸਬੰਧੀ ਪੱਤਰ ਵੀ ਜਾਰੀ ਕਰ ਦਿੱਤਾ ਸੀ ਪਰ 10 ਜਨਵਰੀ 2019 ਨੂੰ ਡੀ.ਜੀ.ਐਸ.ਈ. ਪੰਜਾਬ ਪ੍ਰਸ਼ਾਂਤ ਗੋਇਲ ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ, ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਸਮੂਹ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਵਿਦਿਆਰਥੀਆਂ ਲਈ ਵਰਦੀਆਂ ਨਾ ਖ਼ਰੀਦਣ ਸਬੰਧੀ ਆਦੇਸ਼ ਦਿੱਤੇ ਸਨ | ਡੀ.ਜੀ.ਐਸ.ਸੀ ਵਲੋਂ ਜਾਰੀ ਇਸ ਪੱਤਰ ਵਿਚ 31 ਦਸੰਬਰ 2018 ਨੂੰ ਜਾਰੀ ਕੀਤੀਆਂ ਹਦਾਇਤਾਂ ਰੱਦ ਕਰਨ ਦੀ ਗੱਲ ਕਹੀ ਗਈ ਸੀ ਅਤੇ ਇਹ ਵੀ ਕਿਹਾ ਗਿਆ ਸੀ ਕਿ ਕੋਈ ਵੀ ਸਕੂਲ ਮੁਖੀ ਜਾਂ ਹੋਰ ਪ੍ਰਬੰਧਕ ਆਪਣੇ ਪੱਧਰ 'ਤੇ ਵਰਦੀਆਂ ਦੀ ਖ਼ਰੀਦ ਨਾ ਕਰੇ ਕਿਉਂਕਿ ਇਨ੍ਹਾਂ ਵਰਦੀਆਂ ਨੂੰ ਖ਼ਰੀਦਣ ਸਬੰਧੀ ਸੈਕਟਰੀ ਪੱਧਰ 'ਤੇ ਟੈਂਡਰ ਜਾਰੀ ਕੀਤਾ ਜਾ ਰਿਹਾ ਹੈ |

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋਫੈਸਰਾਂ ਵਲੋਂ ਧਰਨਾ

ਪਟਿਆਲਾ, 17 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੀਫੈਕਟੋ ਦੇ ਸੱਦੇ 'ਤੇ 7ਵਾਂ ਪੇ-ਕਮਿਸ਼ਨ ਲਾਗੂ ਕਰਵਾਉਣ ਲਈ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਵਲੋਂ ਉਪ-ਕੁਲਪਤੀ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ | ਇਸ ਮੌਕੇ ਡਾ. ਬਲਵਿੰਦਰ ...

ਪੂਰੀ ਖ਼ਬਰ »

ਜੀਪ 'ਚੋਂ 80 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਰਾਜਪੁਰਾ, 17 ਜਨਵਰੀ (ਜੀ. ਪੀ. ਸਿੰਘ)- ਥਾਣਾ ਸਦਰ ਦੀ ਪੁਲਿਸ ਤੇ ਐਕਸਾਈਜ਼ ਵਿਭਾਗ ਦੀ ਟੀਮ ਵਲੋਂ ਪਿੰਡ ਮਿਰਜ਼ਾਪੁਰ ਟੀ-ਪੁਆਇੰਟ ਨੇੜੇ ਸਾਂਝੇ ਤੌਰ 'ਤੇ ਨਾਕਾਬੰਦੀ ਦੌਰਾਨ ਸੜਕ ਕੰਢੇ ਖੜ੍ਹੀ ਇਕ ਮਹਿੰਦਰਾ ਪਿਕਅਪ ਜੀਪ ਵਿਚੋਂ 80 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ...

ਪੂਰੀ ਖ਼ਬਰ »

ਸਾਬਕਾ ਸੈਨਾ ਮੁਖੀ ਜਨਰਲ ਜੇ. ਜੇ. ਸਿੰਘ 'ਪੰਜਾਬ ਮੰਚ' ਪਾਰਟੀ 'ਚ ਹੋਏ ਸ਼ਾਮਿਲ

ਪਟਿਆਲਾ, 17 ਜਨਵਰੀ (ਅ. ਸ. ਆਹਲੂਵਾਲੀਆ)- ਪਟਿਆਲਾ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁਕਾਬਲੇ ਅਕਾਲੀ ਦਲ ਦੀ ਟਿਕਟ 'ਤੇ ਚੋਣ ਮੈਦਾਨ ਵਿਚ ਉਤਰੇ ਭਾਰਤੀ ਸੈਨਾ ਦੇ ਸਾਬਕਾ ਮੁਖੀ ਜਨਰਲ ਜੇ. ਜੇ. ਸਿੰਘ ਨੇ 'ਪੰਜਾਬ ਮੰਚ' ਪਾਰਟੀ 'ਚ ਸ਼ਾਮਿਲ ਹੋ ਗਏ | ਫ਼ਿਲਹਾਲ ਉਹ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ

ਨਾਭਾ, 17 ਜਨਵਰੀ (ਅਮਨਦੀਪ ਸਿੰਘ ਲਵਲੀ)- ਲਾਲਚ ਰਿਸ਼ਤਿਆਂ ਤੇ ਇਨਸਾਨੀਅਤ ਦਾ ਦੁਸ਼ਮਣ ਹੁੰਦਾ ਹੈ ਜਿਸ ਦੀ ਉਦਾਹਰਣ ਗਗਨਦੀਪ ਕੌਰ ਨਾਂਅ ਦੀ ਔਰਤ ਹੈ ਜਿਸ ਨੇ ਆਪਣੇ ਘਰ ਦੋ ਮਹੀਨਿਆਂ ਤੋਂ ਰਿ ਹ ਰਹੀ ਆਪਣੀ ਭਾਣਜੀ ਜੋ ਨਾਬਾਲਗ ਹੈ, ਨੂੰ ਆਪਣੀ ਸਹੇਲੀ ਪੂਜਾ ਦੇ ਘਰ ਲਿਜਾ ਕੇ ...

ਪੂਰੀ ਖ਼ਬਰ »

ਚੀਨੀ ਡੋਰ ਦੀਆਂ 93 ਚਰਖੜੀਆਂ ਸਮੇਤ ਕਾਬੂ

ਸਮਾਣਾ, 17 ਜਨਵਰੀ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)- ਸੀ.ਆਈ.ਏ. ਸਮਾਣਾ ਦੀ ਪੁਲਿਸ ਨੇ ਚੀਨੀ ਡੋਰ ਦੀਆਂ 93 ਚਰਖੜੀਆਂ ਸਮੇਤ ਸ਼ਹਿਰ ਦੇ ਇਕ ਦੁਕਾਨਦਾਰ ਨੂੰ ਕਾਬੂ ਕੀਤਾ ਹੈ | ਸੀ.ਆਈ.ਏ. ਦੇ ਮੁਖੀ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ...

ਪੂਰੀ ਖ਼ਬਰ »

ਧੋਖਾਧੜੀ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੋੜ)- ਇਕ ਵਿਅਕਤੀ ਵਲੋਂ ਪਲਾਟ ਦਾ ਬਿਆਨਾ ਲੈਣ ਤੋਂ ਬਾਅਦ ਵੀ ਰਜਿਸਟਰੀ ਨਾ ਕਰਵਾਉਣ 'ਤੇ ਨਾ ਹੀ ਪੈਸੇ ਵਾਪਸ ਕਰਨ ਦੇ ਮਾਮਲੇ 'ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਸੁਰਜੀਤ ਸਿੰਘ ਵਾਸੀ ਅਰਬਨ ਅਸਟੇਟ ਦੀ ਸ਼ਿਕਾਇਤ 'ਤੇ ਕੁਲਦੀਪ ਸਿੰਘ ...

ਪੂਰੀ ਖ਼ਬਰ »

ਅੱਧਾ ਕਿੱਲੋ ਭੰਗ ਸਮੇਤ ਕਾਬੂ

ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੋੜ)- ਸਥਾਨਕ ਪੁਲਿਸ ਨੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ਰੇਲਵੇ ਫਾਟਕ ਨੇੜੇ ਭੰਗ ਵੇਚ ਰਹੇ ਵਿਅਕਤੀ ਨੂੰ ਅੱਧਾ ਕਿੱਲੋ ਭੰਗ ਸਮੇਤ ਕਾਬੂ ਕੀਤਾ | ਥਾਣਾ ਅਨਾਜ ਮੰਡੀ ਦੇ ਹੌਲਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ...

ਪੂਰੀ ਖ਼ਬਰ »

ਨਵ-ਵਿਆਹੁਤਾ ਦੀ ਜ਼ਹਿਰੀਲੀ ਵਸਤੂ ਨਿਗਲਣ ਨਾਲ ਮੌਤ

ਦੇਵੀਗੜ੍ਹ, 17 ਜਨਵਰੀ (ਮੁਖ਼ਤਿਆਰ ਸਿੰਘ ਨੋਗਾਵਾਂ)- ਪਿੰਡ ਜ਼ੁਲਕਾਂ ਦੀ ਰੇਖਾ ਰਾਣੀ ਪੁੱਤਰੀ ਗੁਰਨਾਮ ਸਿੰਘ ਜਿਸ ਦਾ ਕਿ ਪਿਛਲੇ ਸਾਲ ਹੀ ਬਿਸ਼ਨਗੜ੍ਹ ਝੁੱਗੀਆਂ ਦੇ ਨਛੱਤਰ ਸਿੰਘ ਨਾਲ ਵਿਆਹ ਹੋਇਆ ਸੀ, ਦੀ ਜ਼ਹਿਰੀਲੀ ਵਸਤੂ ਨਿਗਲਣ ਨਾਲ ਮੌਤ ਹੋ ਗਈ | ਥਾਣਾ ਸਨੌਰ ਦੀ ...

ਪੂਰੀ ਖ਼ਬਰ »

ਸੁਲਫ਼ੇ ਸਮੇਤ ਔਰਤ ਗਿ੍ਫ਼ਤਾਰ

ਨਾਭਾ, 17 ਜਨਵਰੀ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਰੋਹਟੀ ਪੁਲ ਨਜ਼ਦੀਕ ਪਿੰਡ ਰੋਹਟੀ ਛੰਨਾ ਦੀ ਵਸਨੀਕ ਅਮਰਜੀਤ ਕੌਰ ਪਤਨੀ ਸਵਰਗੀ ਨਿਰਮਲ ਸਿੰਘ ਨੂੰ 20 ਗਰਾਮ ਸੁਲਫ਼ੇ ਸਮੇਤ ਗਿ੍ਫ਼ਤਾਰ ਕੀਤਾ ਗਿਆ | ਸਹਾਇਕ ਥਾਣੇਦਾਰ ਇੰਚਾਰਜ ਰੋਹਟੀ ਪੁਲ ਮਨਜੀਤ ਸਿੰਘ ...

ਪੂਰੀ ਖ਼ਬਰ »

ਡੀ. ਸੀ. ਨੇ ਸਵਾਈਨ ਫਲੂ ਸਬੰਧੀ ਜਾਗਰੂਕ ਕਰਨ ਵਾਲਾ ਪੋਸਟਰ ਜਾਰੀ ਕੀਤਾ

ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੌੜ)- ਡਿਪਟੀ ਕਮਿਸ਼ਨਰ ਕੁਮਾਰ ਅਮਿਤ ਵਲੋਂ ਸਰਦੀ ਦੇ ਮੌਸਮ ਵਿਚ ਸਵਾਈਨ ਫਲੂ ਵਰਗੀਆਂ ਬਿਮਾਰੀਆਂ ਦੇ ਹੋਣ ਦੇ ਖ਼ਦਸ਼ੇ ਨੂੰ ਦੇਖਦੇ ਹੋਏ ਆਮ ਲੋਕਾਂ ਵਿਚ ਬਿਮਾਰੀ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵਾਈਨ ਫਲੂ ਦੇ ਲੱਛਣਾਂ ਤੇ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲਾ ਲੜਕਾ ਲਾਪਤਾ

ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੋੜ)- ਸਥਾਨਕ ਸਮਾਨੀਆ ਗੇਟ ਦੇ ਇਲਾਕੇ ਵਿਚੋਂ ਇਕ ਨਾਬਾਲਗ ਵਿਸ਼ੇਸ਼ ਲੋੜਾਂ ਵਾਲਾ ਲੜਕਾ ਲਾਪਤਾ ਹੋਣ ਦਾ ਮਾਮਲਾ ਪੁਲਿਸ ਨੇ ਲੜਕੇ ਦੇ ਪਿਤਾ ਦੀ ਸ਼ਿਕਾਇਤ 'ਤੇ ਦਰਜ ਕੀਤਾ ਹੈ | ਸ਼ਿਕਾਇਤਕਰਤਾ ਮਹੇਸ਼ ਕੁਮਾਰ ਵਾਸੀ ਨੇੜੇ ਸਮਾਨੀਆਂ ...

ਪੂਰੀ ਖ਼ਬਰ »

ਫ਼ੌਜੀ ਬਲਾਂ ਤੇ ਪੁਲਿਸ 'ਚ ਭਰਤੀ ਲਈ ਸਿਖਲਾਈ ਕੋਰਸ 4 ਤੋਂ ਸ਼ੁਰੂ

ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੋੜ)- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਨੌਜਵਾਨਾਂ ਲਈ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਵਲੋਂ ਨਾਕਾਬੰਦੀ ਦੌਰਾਨ ਵਾਹਨਾਂ ਦੀ ਜਾਂਚ

ਰਾਜਪੁਰਾ, 17 ਜਨਵਰੀ (ਜੀ. ਪੀ. ਸਿੰਘ)- ਕੌਮੀ ਸ਼ਾਹ ਮਾਰਗ ਨੰਬਰ 1 ਰਾਜਪੁਰਾ ਅੰਬਾਲਾ ਰੋਡ 'ਤੇ ਪੱਚੀ ਦੱਰੇ ਗੰਦੇ ਨਾਲੇ ਨੇੜੇ ਆਬਕਾਰੀ ਵਿਭਾਗ ਦੇ ਇੰਸਪੈਕਟਰ ਸੁਰਜੀਤ ਸਿੰਘ ਢਿੱਲੋਂ ਵਲੋਂ ਏ.ਈ.ਟੀ.ਸੀ. ਐਸ.ਕੇ. ਗਰਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਰਾਬ ਤਸਕਰੀ ਨੂੰ ...

ਪੂਰੀ ਖ਼ਬਰ »

ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਵਲੋਂ ਸਲਾਹਕਾਰ ਕਮੇਟੀ ਨਾਲ ਮੀਟਿੰਗ

ਪਟਿਆਲਾ, 17 ਜਨਵਰੀ (ਗੁਰਵਿੰਦਰ ਸਿੰਘ ਔਲਖ)- ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਵਿਖੇ ਭਾਰਤ ਸਰਕਾਰ ਤੇ ਮਨੁੱਖੀ ਸੰਸਾਧਨ ਤੇ ਵਿਕਾਸ ਮੰਤਰਾਲੇ ਦੇ ਸਹਿਯੋਗ ਨਾਲ ਚੱਲ ਰਹੇ ਪ੍ਰੋਗਰਾਮ ਕਮਿਊਨਿਟੀ ਡਿਵੈਲਪਮੈਂਟ ਥਰੂ ਪਾਲੀਟੈਕਨਿਕ ਸਕੀਮ ਦੀ ਸਾਲਾਨਾ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਪਟਿਆਲਾ, 17 ਜਨਵਰੀ (ਗੁਰਵਿੰਦਰ ਸਿੰਘ ਔਲਖ)- ਭਾਈ ਗੁਰਦਾਸ ਨਰਸਿੰਗ ਕਾਲਜ ਵਿਖੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸੰਸਥਾ ਦੇ ਡਾਇਰੈਕਟਰ ਪ੍ਰੋ. ਬਲਦੇਵ ਸਿੰਘ ਬੱਲੂਆਣਾ ਨੇ ਦੱਸਿਆ ਕਿ ਬੀ.ਐਸ.ਸੀ. ਦੂਜੇ ਸਾਲ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਤੇ ਮੇਰਾ ਮਿਸ਼ਨ 'ਘਰ ਘਰ ਪਹੁੰਚ'- ਮਲਹੋਤਰਾ

ਪਟਿਆਲਾ, 17 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਕਾਂਗਰਸ ਪਾਰਟੀ ਦੇ ਨਵਨਿਯੁਕਤ ਪ੍ਰਧਾਨ ਕੇ. ਕੇ. ਮਲਹੋਤਰਾ ਤੇ ਪੰਜਾਬ ਕਾਂਗਰਸ ਦੇ ਸਕੱਤਰ ਕੇ. ਕੇ. ਸਹਿਗਲ ਨੇ ਇਕ ਨਵੀਂ ਰਵਾਇਤ ਚਲਾਉਂਦਿਆਂ ਪੰਜਾਬ ਕਾਂਗਰਸ ਸੋਸ਼ਲ ਮੀਡੀਆ ਸੈੱਲ ਜ਼ਿਲ੍ਹਾ ਪਟਿਆਲਾ ਦੇ ਚੇਅਰਮੈਨ ਤੇ ...

ਪੂਰੀ ਖ਼ਬਰ »

ਇੰਸ: ਰੁਪਿੰਦਰ ਸਿੰਘ ਨੂੰ ਵਧੀਆ ਸੇਵਾਵਾਂ ਬਦਲੇ ਸਨਮਾਨਿਤ ਕੀਤਾ

ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪੁਲਿਸ ਥਾਣਾ ਸ਼ੁਤਰਾਣਾ ਵਿਖੇ ਸੇਵਾਵਾਂ ਨਿਭਾਅ ਰਹੇ ਇੰਸ: ਰੁਪਿੰਦਰ ਸਿੰਘ ਵਲੋਂ ਦਿੱਤੀਆਂ ਜਾ ਰਹੀਆਂ ਵਧੀਆ ਸੇਵਾਵਾਂ ਬਦਲੇ ਪਿੰਡ ਦੇ ਪਤਵੰਤਿਆਂ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਭਾਜਪਾ ਆਗੂ ਮੁਖਤਿਆਰ ...

ਪੂਰੀ ਖ਼ਬਰ »

ਪਿੰ੍ਰ: ਮੋਹਨ ਲਾਲ ਸ਼ਰਮਾ ਦਾ ਮੰਦਰ ਕਮੇਟੀ ਵਲੋਂ ਸਨਮਾਨ

ਸਮਾਣਾ, 17 ਜਨਵਰੀ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)- ਪੰਜਾਬ ਸਰਕਾਰ ਵਲੋਂ ਹਾਲ ਵਿਚ ਹੀ ਡੀ.ਏ.ਵੀ. ਸਕੂਲ ਸਮਾਣਾ ਦੇ ਪਿੰ੍ਰਸੀਪਲ ਡਾ: ਮੋਹਨ ਲਾਲ ਸ਼ਰਮਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵਿਚ ਮੈਂਬਰ ਲਏ ਜਾਣ ਤੋਂ ਬਾਅਦ ਸਥਾਨਕ ਸੱਚਾ ਮਹਾਂਕਲੇਸ਼ਵਰ ਮੰਦਿਰ ਵਿਚ ...

ਪੂਰੀ ਖ਼ਬਰ »

ਪ੍ਰੀਤ ਗਰੁੱਪ ਵਲੋਂ ਆਧੁਨਿਕ ਤਕਨੀਕ ਨਾਲ ਤਿਆਰ ਕੰਬਾਈਨ ਤੇ ਟਰੈਕਟਰ ਬਣੇ ਖਿੱਚ ਦਾ ਕੇਂਦਰ

ਨਾਭਾ, 17 ਜਨਵਰੀ (ਅਮਨਦੀਪ ਸਿੰਘ ਲਵਲੀ)- ਦੇਸ਼ ਵਿਚ ਹੀ ਨਹੀਂ ਸਮੁੱਚੇ ਵਿਸ਼ਵ ਵਿਚ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕੀ ਪ੍ਰੀਤ ਗਰੁੱਪ ਨਾਭਾ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ 'ਤੇ ਆਪਣੇ ਨਵੇਂ ਉਤਪਾਦਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਜਿਨ੍ਹਾਂ 'ਚ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਕੀਰਤਨ ਦਰਬਾਰ 'ਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਭਰੀ

ਜੌੜੇਪੁਲ ਜਰਗ, 17 ਜਨਵਰੀ (ਪਾਲਾ ਰਾਜੇਵਾਲੀਆ)- ਗੁਰਦੁਆਰਾ ਸੰਤ ਆਸ਼ਰਮ ਧਬਲਾਨ ਦਸਵੀਂ ਦਾ ਦਿਹਾੜਾ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁੱਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਤੇ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ਬਾਬਾ ...

ਪੂਰੀ ਖ਼ਬਰ »

-ਕੌਮੀ ਕਿ੍ਕਟ ਚੈਂਪੀਅਨਸ਼ਿਪ- ਪੰਜਾਬ ਦੀ ਉੱਤਰਾਖੰਡ ਿਖ਼ਲਾਫ਼ ਸ਼ਾਨਦਾਰ ਸ਼ੁਰੂਆਤ

ਪਟਿਆਲਾ, 17 ਜਨਵਰੀ (ਚਹਿਲ)- ਇਥੇ ਬਾਰਾਂਦਰੀ ਸਟੇਡੀਅਮ 'ਚ ਆਰੰਭ ਹੋਏ ਸੀ. ਕੀ. ਨਾਇਡੂ ਕੌਮੀ ਕਿ੍ਕਟ ਚੈਂਪੀਅਨਸ਼ਿਪ ਅੰਡਰ-23 ਦੇ ਮੈਚ 'ਚ ਪੰਜਾਬ ਨੇ ਉੱਤਰਾਖੰਡ ਿਖ਼ਲਾਫ਼ ਸਨਵੀਰ ਹਾਰਾ ਤੇ ਮਨਸਾਬ ਗਿੱਲ ਦੀ ਸ਼ਾਨਦਾਰ ਬੱਲੇਬਾਜ਼ੀ, ਅਰਸ਼ਦੀਪ ਥਿੰਦ ਤੇ ਇਕਜੋਤ ਸਿੰਘ ਦੀ ...

ਪੂਰੀ ਖ਼ਬਰ »

20 ਨੂੰ ਕੇਜਰੀਵਾਲ ਦੀ ਬਰਨਾਲਾ ਰੈਲੀ 'ਚ ਜ਼ਿਲ੍ਹੇ ਤੋਂ ਵੱਡੀ ਗਿਣਤੀ 'ਚ ਲੋਕ ਹੋਣਗੇ ਸ਼ਾਮਿਲ-ਸੋਹੀਆਂ ਵਾਲਾ, ਜੋੜੇਮਾਜਰਾ

ਪਟਿਆਲਾ, 17 ਜਨਵਰੀ (ਅ.ਸ. ਆਹਲੂਵਾਲੀਆ)- 20 ਜਨਵਰੀ ਨੂੰ ਅਨਾਜ ਮੰਡੀ ਬਰਨਾਲਾ ਵਿਖੇ ਹੋਣ ਜਾ ਰਹੀ ਅਰਵਿੰਦ ਕੇਜਰੀਵਾਲ ਦੀ ਰੈਲੀ ਵਿਚ ਪਟਿਆਲਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਥੇ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਟਰੈਫ਼ਿਕ ਪੁਲਿਸ ਨੇ ਲੰਘੇ ਵਰ੍ਹੇ ਕੱਟੇ 28 ਹਜ਼ਾਰ ਤੋਂ ਵੱਧ ਚਲਾਨ

ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੋੜ)- ਜ਼ਿਲ੍ਹਾ ਆਵਾਜਾਈ ਪੁਲਿਸ ਨੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਰਾਹਗਿਰ 'ਤੇ ਸ਼ਿਕੰਜਾ ਕਸਦਿਆਂ ਲੰਘੇ ਵਰ੍ਹੇ 28 ਹਜ਼ਾਰ 783 ਚਲਾਨ ਕੱਟਕੇ 97 ਲੱਖ ਤੋਂ ਵੱਧ ਦਾ ਜੁਰਮਾਨਾ ਵਸੂਲਿਆ ਹੈ ਜਿਨ੍ਹਾਂ 'ਚ ਸਭ ਤੋਂ ਵੱਧ 6500 ਚਲਾਨ ...

ਪੂਰੀ ਖ਼ਬਰ »

'ਸਟਾਰਟ ਅਪ ਇੰਡੀਆ' ਵੈਨ ਪੰਜਾਬੀ ਯੂਨੀਵਰਸਿਟੀ ਵਿਖੇ ਪਹੰੁਚੀ

ਪਟਿਆਲਾ, 17 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਭਾਰਤ ਸਰਕਾਰ ਦੇ ਉਦਯੋਗਿਕ ਨੀਤੀ ਤੇ ਵਿਕਾਸ ਵਿਭਾਗ ਨਾਲ ਸਬੰਧਤ 'ਸਟਾਰਟ ਅਪ ਇੰਡੀਆ' ਵੈਨ ਵਲੋਂ ਪੰਜਾਬ ਯਾਤਰਾ 16 ਜਨਵਰੀ ਤੋਂ ਸ਼ੁਰੂ ਕੀਤੀ ਗਈ ਹੈ ਜੋ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 17 ...

ਪੂਰੀ ਖ਼ਬਰ »

ਕੱਲ੍ਹ ਪ੍ਰਨੀਤ ਕੌਰ ਸਨੌਰ 'ਚ ਪੰਚਾਇਤਾਂ ਨੂੰ ਮਿਲਣਗੇ- ਹੈਰੀਮਾਨ

ਦੇਵੀਗੜ੍ਹ, 17 ਜਨਵਰੀ (ਮੁਖ਼ਤਿਆਰ ਸਿੰਘ ਨੌਗਾਵਾਂ)- ਨਵੇਂ ਚੁਣੇ ਪੰਚਾਂ ਸਰਪੰਚਾਂ ਨਾਲ ਜਾਣ ਪਛਾਣ ਅਤੇ ਪਿੰਡਾਂ ਦੇ ਵਿਕਾਸ ਕੰਮਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਪ੍ਰਨੀਤ ਕੌਰ 19 ਜਨਵਰੀ ਨੂੰ ਅਨਾਜ ਮੰਡੀ ਸਨੌਰ ਸਵੇਰੇ 10 ਵਜੇ ਤੇ 22 ਜਨਵਰੀ ਨੂੰ ਰਾਜਸ਼ੇਰ ਪੈਲੇਸ ...

ਪੂਰੀ ਖ਼ਬਰ »

ਵਿਧਾਇਕਾਂ ਨੂੰ ਹਲਕੇ ਦੇ ਵਿਕਾਸ ਲਈ 5-5 ਕਰੋੜ ਰੁਪਏ ਦੇਣ ਦਾ ਸਰਕਾਰ ਦਾ ਫੈਸਲਾ ਸ਼ਲਾਘਾਯੋਗ- ਪ੍ਰਨੀਤ ਕੌਰ

ਸਮਾਣਾ, 17 ਜਨਵਰੀ (ਗੁਰਦੀਪ ਸ਼ਰਮਾ)- ਕਾਂਗਰਸ ਪਾਰਟੀ ਵਲੋਂ ਪਿੰਡ ਮਿਆਲ ਕਲਾਂ ਨੇੜੇ ਹੀਰਾ ਪੈਲੇਸ 'ਚ ਨਵੇਂ ਚੁਣੇ ਗਏ ਸਰਪੰਚਾਂ-ਪੰਚਾਂ ਨਾਲ ਰੂਬਰੂ ਹੋਣ ਲਈ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਉਚੇਚੇ ਤੌਰ 'ਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ, ...

ਪੂਰੀ ਖ਼ਬਰ »

ਮਾਤਾ ਸੀਤਲਾ ਮੰਦਰ 'ਚ ਮੂਰਤੀ ਸਥਾਪਨਾ

ਸਮਾਣਾ, 17 ਜਨਵਰੀ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)- ਤਹਿਸੀਲ ਨੇੜੇ ਸਥਿਤ ਮੰਦਿਰ ਮਾਤਾ ਸੀਤਲਾ ਵਿਚ ਮੂਰਤੀ ਦੀ ਸਥਾਪਨਾ ਕੀਤੀ ਗਈ | ਇਸ ਤੋਂ ਪਹਿਲਾਂ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜਿਸ ਵਿਚ ਔਰਤਾਂ ਨੇ ਮਾਂ ਦੁਰਗਾ ਦੇ ਭਜਨਾਂ ਦਾ ਗਾਇਨ ਕੀਤਾ | ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨੇ ਸਕੂਲੀ ਵਾਹਨਾਂ ਦੇ ਚਲਾਨ ਕੱਟੇ

ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਥਾਣੇਦਾਰ ਗੁਰਪਾਲ ਸਿੰਘ ਭੱਟੀ ਆਵਾਜਾਈ ਇੰਚਾਰਜ ਪਾਤੜਾਂ ਵਲੋਂ ਸਕੂਲੀ ਵਾਹਨਾਂ 'ਚ ਕਈ ਤਰ੍ਹਾਂ ਦੀਆਂ ਤਰੁੱਟੀਆਂ ਪਾਏ ਜਾਣ 'ਤੇ ਉਨ੍ਹਾਂ ਦੇ ਚਲਾਨ ਕੱਟੇ ਗਏ | ਥਾਣੇਦਾਰ ਗੁਰਪਾਲ ਸਿੰਘ ਨੇ ਕਿਹਾ ਕਿ ਉਕਤ ਕਾਰਵਾਈ ...

ਪੂਰੀ ਖ਼ਬਰ »

ਪੱਲੇਦਾਰਾਂ ਦੇ ਹੋਏ ਝਗੜੇ ਨੂੰ ਲੈ 14 ਿਖ਼ਲਾਫ਼ ਮਾਮਲਾ ਦਰਜ

ਨਾਭਾ, 17 ਜਨਵਰੀ (ਅਮਨਦੀਪ ਸਿੰਘ ਲਵਲੀ)- ਨਾਭਾ ਦੇ ਸੀ.ਡਬਲਿਊ.ਸੀ. ਗੁਦਾਮ ਜੋ ਕਿ ਐਫ.ਸੀ.ਆਈ. ਦੇ ਹਨ, ਉਥੇ ਨਾਨਕ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਦੁਲੱਦੀ ਦੀ ਰੰਜਸ਼ ਤਹਿਤ ਘੇਰ ਕੇ ਕੀਤੀ ਕੁੱਟਮਾਰ ਨੂੰ ਲੈ 14 ਵਿਅਕਤੀਆਂ ਉੱਪਰ ਮਾਮਲਾ ਦਰਜ ਕੀਤਾ ਗਿਆ, ਜਿਨ੍ਹਾਂ ...

ਪੂਰੀ ਖ਼ਬਰ »

24 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੋੜ)- ਥਾਣਾ ਪਸਿਆਣਾ ਦੀ ਪੁਲਿਸ ਵਲੋਂ ਪਿੰਡ ਕਰਹਾਲੀ 'ਚ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਚਾਲਕ ਦੀ ਰੋਕ ਤਲਾਸ਼ੀ ਲੈਣ ਉਪਰੰਤ 24 ਬੋਤਲਾਂ ਦੇਸੀ ਸ਼ਰਾਬ ਹਰਿਆਣਾ ਮਾਰਕਾ ਬਰਾਮਦ ਕੀਤੀ | ਸਬ ਇੰਸਪੈਕਟਰ ਮੋਹਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੇਅੰਤ ਸਿੰਘ ਮਾਰਕੀਟ ਦੀ ਦੂਸਰੀ ਮੰਜ਼ਿਲ ਦੀ ਛੱਤ ਝੁਕੀ

ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਨਗਰ ਸੁਧਾਰ ਟਰੱਸਟ ਦੇ ਮੁੱਖ ਦਫ਼ਤਰ ਦੇ ਸਾਹਮਣੇ ਬਣੇ ਬੇਅੰਤ ਸਿੰਘ ਕੰਪਲੈਕਸ ਵਿਚ ਸਵੱਛ ਭਾਰਤ ਮੁਹਿੰਮ ਦੇ ਬਾਵਜੂਦ ਗੰਦਗੀ ਦੇ ਲੱਗੇ ਢੇਰਾਂ ਨੇ ਜ਼ਿਲ੍ਹਾ ਤੇ ਨਿਗਮ ਪ੍ਰਸ਼ਾਸਨ ਦੇ ਦਾਅਵਿਆਂ ਦੀ ਫੂਕ ਕੱਢ ਦਿੱਤੀ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਨੇ 31 ਦਸੰਬਰ 2018 ਤੱਕ ਸਾਰੀਆਂ ਅਦਾਇਗੀਆਂ ਕੀਤੀਆਂ- ਸ਼ਰਮਾ

ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਵਲੋਂ ਯਾਤਰੀਆਂ ਦੀ ਸਹੂਲਤ ਨੂੰ ਧਿਆਨ 'ਚ ਰੱਖਦਿਆਂ ਸੈਂਕੜੇ ਨਵੀਆਂ ਬੱਸਾਂ ਸੜਕਾਂ 'ਤੇ ਉਤਾਰੀਆਂ ਗਈਆਂ ਹਨ | ਵਿਭਾਗੀ ਮੁਲਾਜ਼ਮਾਂ ਦੀ ਮਿਹਨਤ ਕਾਰਨ ਘਾਟੇ ਤੋਂ ਮੁਨਾਫ਼ੇ ...

ਪੂਰੀ ਖ਼ਬਰ »

ਡਿਜੀਟਲ ਟ੍ਰਾਂਜੈਕਸ਼ਨਾਂ 'ਚ ਪੀ. ਐਸ. ਪੀ. ਸੀ. ਐਲ. ਨੰਬਰ ਇਕ 'ਤੇ- ਇੰਜ: ਸਰਾਂ

ਪਟਿਆਲਾ, 17 ਜਨਵਰੀ (ਧਰਮਿੰਦਰ ਸਿੰਘ ਸਿੱਧੂ)- ਇੰਜ: ਬਲਦੇਵ ਸਿੰਘ ਸਰਾਂ ਸੀ.ਐਮ.ਡੀ. ਪੀ.ਐਸ.ਪੀ.ਸੀ.ਐਲ. ਨੇ ਦੱਸਿਆ ਕਿ ਭਾਰਤ ਸਰਕਾਰ ਦੇ ਊਰਜਾ ਮੰਤਰਾਲਾ ਵਲੋਂ ਊਰਜਾ ਪੋੋਰਟਲ 'ਤੇ ਅਪਲੋਡ ਕੀਤੇ ਅਨੁਸਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਇਕ ਵਾਰ ਫਿਰ ਦੇਸ਼ ਦੇ ...

ਪੂਰੀ ਖ਼ਬਰ »

ਟਾਹਲੀ ਵਾਲਾ ਚੌਕ ਨੇੜੇ ਖੜ੍ਹੇ ਵਾਹਨਾਂ ਕਾਰਨ ਲਗਦਾ ਹੈ ਜਾਮ

ਰਾਜਪੁਰਾ, 17 ਜਨਵਰੀ (ਰਣਜੀਤ ਸਿੰਘ)- ਸਥਾਨਕ ਟਾਹਲੀ ਵਾਲਾ ਚੌਕ ਦੇ ਨੇੜੇ ਜੀ. ਟੀ. ਰੋਡ 'ਤੇ ਖੜੇ ਵਾਹਨਾਂ ਕਾਰਨ ਹਰ ਸਮੇਂ ਜਾਮ ਵਰਗੀ ਹਾਲਤ ਬਣੀ ਰਹਿੰਦੀ ਹੈ | ਇਸ ਕਾਰਨ ਅਕਸਰ ਹੀ ਹਾਦਸੇ ਵਾਪਰਦੇ ਰਹਿੰਦੇ ਹਨ, ਜਦਕਿ ਪ੍ਰਸ਼ਾਸਨ ਸ਼ਾਇਦ ਕਿਸੇ ਵੱਡੇ ਹਾਦਸੇ ਦਾ ਇੰਤਜ਼ਾਰ ...

ਪੂਰੀ ਖ਼ਬਰ »

ਇਮਾਨਦਾਰੀ ਜ਼ਿੰਦਾ ਹੈ....

ਰਾਜਪੁਰਾ, 17 ਜਨਵਰੀ (ਰਣਜੀਤ ਸਿੰਘ)- ਪਿੰਡ ਨੀਲਪੁਰ ਦੇ ਨੇੜੇ ਇਕ ਡਿੱਗਾ ਪਿਆ ਮੋਬਾਈਲ ਵਾਪਸ ਕਰਕੇ ਵਿਅਕਤੀ ਨੇ ਇਮਾਨਦਾਰੀ ਦਾ ਸਬੂਤ ਦਿੱਤਾ ਹੈ | ਜਾਣਕਾਰੀ ਮੁਤਾਬਿਕ ਨੀਲਪੁਰ ਪਿੰਡ ਦੇ ਨੇੜੇ ਇਕ ਡਿੱਗਿਆ ਪਿਆ ਮੋਬਾਈਲ ਲੱਕੜ ਦਾ ਕੰਮ ਕਾਰ ਕਰਨ ਵਾਲੇ ਗੁਰਦੀਪ ਸਿੰਘ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਨੂੰ ਲੋਕ ਚਲਦਾ ਕਰਨਗੇ- ਯਾਦਵ

ਸਮਾਣਾ, 17 ਜਨਵਰੀ (ਗੁਰਦੀਪ ਸ਼ਰਮਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਵਿਚ ਕੁਝ ਉਦਯੋਗਿਕ ਘਰਾਣਿਆਂ ਨੂੰ ਦਿੱਤੇ ਜਾ ਰਹੇ ਵੱਡੇ ਫ਼ਾਇਦਿਆਂ ਦੇ ਚੱਲਦਿਆਂ ਆ ਰਹੀਆਂ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਕਾਂਗਰਸ ਵਲੋਂ ਦੇਸ਼ ਦੇ ਨੌਜਵਾਨਾਂ ਨੂੰ ਸੰਦੇਸ਼ ਦੇਣ ਲਈ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਕਾਬੂ

ਸਮਾਣਾ, 17 ਜਨਵਰੀ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)- ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਮੋਟਰਸਾਈਕਲ ਚੋਰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਲਾਲ ਸਿੰਘ ਤੇ ਹੌਲਦਾਰ ਗੁਰਦੀਪ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਲਖਵੀਰ ਸਿੰਘ ਉਰਫ਼ ...

ਪੂਰੀ ਖ਼ਬਰ »

ਕੌਸਮੈਟਿਕ ਦਾ ਜਾਅਲੀ ਸਾਮਾਨ ਬਰਾਮਦ

ਸਮਾਣਾ, 17 ਜਨਵਰੀ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)- ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕੌਸਮੈਟਿਕ ਦੇ ਜਾਅਲੀ ਸਾਮਾਨ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਸੁਰਿੰਦਰ ਭੱਲਾ ਨੇ ਦੱਸਿਆ ਕਿ ਉਨ੍ਹਾਂ ਪਾਸ ਆਈ.ਪੀ.ਇੰਨਵੈਸਟੀਗੇਸ਼ਨ ਅਤੇ ਡਿਟੈਕਟਿਵ ...

ਪੂਰੀ ਖ਼ਬਰ »

ਸ਼ੋ੍ਰਮਣੀ ਬਾਲ ਸਾਹਿਤ ਪੁਰਸਕਾਰ ਜੇਤੂ ਪ੍ਰੋ: ਸੁਖਦੇਵ ਸਿੰਘ ਗਰੇਵਾਲ ਦਾ ਦਿਹਾਂਤ

ਨਾਭਾ, 17 ਜਨਵਰੀ (ਕਰਮਜੀਤ ਸਿੰਘ, ਅਮਨਦੀਪ ਸਿੰਘ ਲਵਲੀ)- ਸੀਨੀਅਰ ਵਕੀਲ ਅਸ਼ਵਿੰਦਰ ਸਿੰਘ ਗਰੇਵਾਲ, ਪ੍ਰਸਿੱਧ ਹਾਕੀ ਖਿਡਾਰੀ ਰੁਪਿੰਦਰ ਸਿੰਘ ਗਰੇਵਾਲ (ਕਿੱਟੂ) ਤੇ ਗੁਰਪ੍ਰੀਤ ਸਿੰਘ ਕੈਨੇਡਾ ਦੇ ਪਿਤਾ ਪ੍ਰੋਫੈਸਰ ਸੁਖਦੇਵ ਸਿੰਘ ਗਰੇਵਾਲ (90) ਇਸ ਦੁਨੀਆ ਨੂੰ ਅਲਵਿਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX