ਤਾਜਾ ਖ਼ਬਰਾਂ


ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  1 day ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਵੀ ਜਗਾਏ ਦੀਵੇ
. . .  1 day ago
ਨਵੀਂ ਦਿੱਲੀ, 5 ਅਪ੍ਰੈਲ - ਪੂਰੇ ਦੇਸ਼ ਭਰ ਦੇ ਨਾਲ ਨਾਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੀਵੇ ਜਗ੍ਹਾ ਕੇ ਕੋਰੋਨਾ ਖ਼ਿਲਾਫ਼ ਲੜਾਈ 'ਚ ਇੱਕਜੁੱਟਤਾ...
ਹਰਸਿਮਰਤ ਬਾਦਲ ਤੇ ਗੁਰਜੀਤ ਔਜਲਾ ਨੇ ਵੀ ਜਗਾਏ ਦੀਵੇ
. . .  1 day ago
ਅਜਨਾਲਾ, 5 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਕੇਂਦਰ ਮੰਤਰੀ ਹਰਸਿਮਰਤ ਕੋਰ ਬਾਦਲ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਔਜਲਾ ਨੇ ਵੀ ਦੀਵੇ ਜਗਾ ਕੇ ਕੋਰੋਨਾ ਖ਼ਿਲਾਫ਼ ਲੜਾਈ 'ਚ ਇੱਕਜੁੱਟਤਾ ਦਾ ਸਬੂਤ ਦਿੱਤਾ।ਇਸ ਮੌਕੇ ਹਰਸਿਮਰਤ ਕੌਰ ਬਾਦਲ...
ਖ਼ਰਾਬ ਮੌਸਮ ਦੇ ਬਾਵਜੂਦ ਲੋਕਾਂ ਨੇ ਜਗਾਈਆਂ ਮੋਮਬਤੀਆਂ, ਦੀਵੇ ਤੇ ਮੋਬਾਈਲ ਲਾਈਟਾਂ
. . .  1 day ago
ਫ਼ਾਜ਼ਿਲਕਾ/ਬੰਗਾ/ਮਾਧੋਪੁਰ/ਛਾਹੜ(ਸੰਗਰੂਰ)/ਤਪਾ ਮੰਡੀ/ਘਨੌਰ/ਬਟਾਲਾ/ਬਾਘਾ ਪੁਰਾਣਾ/ਪਾਤੜਾਂ/ਜਲਾਲਾਬਾਦ/ਹੁਸ਼ਿਆਰਪੁਰ, 5 ਅਪ੍ਰੈਲ (ਪ੍ਰਦੀਪ ਕੁਮਾਰ, ਜਸਵੀਰ ਸਿੰਘ ਨੂਰਪੁਰ, ਨਰੇਸ਼ ਮਹਿਰਾਪੁਰ/ਪ੍ਰਵੀਨ ਗਰਗ, ਕਾਹਲੋਂ,ਪੁਰੇਵਾਲ, ਜਸਵੀਰ ਸਿੰਘ ਔਜਲਾ, ਬਲਜਿੰਦਰ ਸਿੰਘ ਗਿੱਲ, ਬਲਰਾਜ ਸਿੰਗਲਾ, ਕਰਨ ਚੁਚਰਾ, ਗੁਰਇਕਬਾਲ ਸਿੰਘ ਖ਼ਾਲਸਾ, ਹਰਜਾਪ ਸਿੰਘ) ਪ੍ਰਧਾਨ ਮੰਤਰੀ ਦੀ ਅਪੀਲ 'ਤੇ ਖ਼ਰਾਬ ਮੌਸਮ ਦੇ ਬਾਵਜੂਦ ਲੋਕਾਂ ਨੇ ਦੀਵੇ, ਮੋਮਬਤੀਆਂ ਅਤੇ ਮੋਬਾਈਲਾਂ ਦੀਆਂ ਲਾਈਟਾਂ ਜਗ੍ਹਾ ਕੇ ਇੱਕਜੁੱਟਤਾ...
ਪੰਜਾਬ 'ਚ ਲੋਕਾਂ ਨੇ ਵੱਖ ਵੱਖ ਥਾਵਾਂ 'ਤੇ ਜਗਾਈਆਂ ਮੋਮਬਤੀਆਂ, ਦੀਵੇ
. . .  1 day ago
ਅੰਮ੍ਰਿਤਸਰ/ਤਪਾ ਮੰਡੀ/ ਭਦੌੜ/ਫਿਰੋਜ਼ਪੁਰ, 5 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ, ਵਿਜੇ ਸ਼ਰਮਾ, ਜਸਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ, ਵਿਨੋਦ ਕਲਸੀ, ਰਜਿੰਦਰ ਬੱਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਪ੍ਰਧਾਨ ਮੰਤਰੀ ਦੀ ਅਪੀਲ 'ਤੇ ਲੋਕਾਂ ਨੇ ਜਗਾਏ ਦੀਵੇ, ਮੋਮਬਤੀਆਂ
. . .  1 day ago
ਜਲੰਧਰ, 5 ਅਪ੍ਰੈਲ (ਅ.ਬ) - ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਦੇਸ਼ ਭਰ 'ਚ ਲੋਕਾਂ ਨੇ ਆਪਣੇ ਆਪਣੇ ਘਰਾਂ ਦੀ ਬੱਤੀਆਂ ਬੰਦ ਕਰ ਕੇ ਮੋਮਬਤੀਆਂ ਤੇ ਦੀਵੇ ਜਗਾ ਕੇ ਇੱਕਜੁੱਟਤਾ ਦਾ ਸਬੂਤ...
ਬੱਤੀਆਂ ਬੰਦ ਕਰਕੇ ਦੀਵੇ ਬਾਲਣ ਤੋਂ ਪਹਿਲਾਂ ਹੀ ਤੇਜ਼ ਹਨੇਰੀ ਕਾਰਨ ਸਰਹੱਦੀ ਖੇਤਰ ਦੀ ਬੱਤੀ ਹੋਈ ਗੁੱਲ
. . .  1 day ago
ਬਟਾਲਾ, 5 ਅਪ੍ਰੈਲ (ਕਾਹਲੋਂ) - ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀਂ ਨਰਿੰਦਰ ਮੋਦੀ ਵਲੋਂ ਅੱਜ ਰਾਤ ਨੂੰੰ 9 ਵਜੇ ਬੱਤੀਆਂ ਬੰਦ ਕਰਕੇ ਦੀਵੇ ਬਾਲਣ ਦੇ ਕੀਤੇ ਗਏ ਐਲਾਨ ਨੂੰ ਲੋਕਾਂ ਵਲੋਂ ਅਮਲੀਜਾਮਾਂ ਪਹਿਨਾਉਣ ਤੋਂ ਪਹਿਲਾਂ...
ਪੰਜਾਬ 'ਚ ਕੋਰੋਨਾ ਵਾਇਰਸ ਕਾਰਨ 7ਵੀਂ ਮੌਤ
. . .  1 day ago
ਪਠਾਨਕੋਟ, 5 ਅਪ੍ਰੈਲ (ਸੁਜਾਨਪੁਰ) - ਪਠਾਨਕੋਟ ਦੇ ਕਸਬਾ ਸੁਜਾਨਪੁਰ 'ਚ ਪੈਂਦੇ ਮੁਹੱਲਾ ਸ਼ੇਖਾਂ ਵਿਖੇ ਕੋਰੋਨਾ ਵਾਇਰਸ ਦੀ ਪਾਈ ਗਈ ਪੀੜਤ ਮਹਿਲਾ ਦੀ ਅੱਜ ਅੰਮ੍ਰਿਤਸਰ ਵਿਖੇ ਇਲਾਜ...
ਯੁਵਰਾਜ ਸਿੰਘ ਨੇ ਕੋਰੋਨਾ ਲਈ ਦਿੱਤੇ 50 ਲੱਖ
. . .  1 day ago
ਜਲੰਧਰ, 5 ਅਪ੍ਰੈਲ (ਅ.ਬ) - ਕ੍ਰਿਕਟਰ ਯੁਵਰਾਜ ਸਿੰਘ ਨੇ ਕੋਰੋਨਾ ਵਾਇਰਸ ਲਈ ਆਪਣੇ ਵੱਲੋਂ 50 ਲੱਖ ਰੁਪਏ ਪੀ.ਐਮ ਕੇਅਰਸ ਨੂੰ ਦਾਨ ਵਜੋਂ ਦਿੱਤੇ...
ਪੰਜਾਬ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਦੇ 6 ਮਾਮਲਿਆਂ ਦੀ ਪੁਸ਼ਟੀ
. . .  1 day ago
ਚੰਡੀਗੜ੍ਹ, 5 ਅਪ੍ਰੈਲ (ਵਿਕਰਮਜੀਤ ਮਾਨ) - ਪੰਜਾਬ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਹੁਣ ਤੱਕ 350 ਲੋਕਾਂ ਦੇ ਕੋਰੋਨਾ ਵਾਇਰਸ ਨੂੰ ਲੈ ਕੇ ਨਮੂਨੇ ਲਏ ਗਏ ਸਨ, ਜਿਨ੍ਹਾਂ 'ਚੋਂ 6 ਦੀ...
ਕੋਰੋਨਾ ਵਾਇਰਸ : ਬਰਤਾਨੀਆ 'ਚ 24 ਘੰਟਿਆਂ ਦੌਰਾਨ 621 ਮੌਤਾਂ
. . .  1 day ago
ਲੰਡਨ, 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਕੋਰੋਨਾ ਵਾਇਰਸ ਕਾਰਨ ਬਰਤਾਨੀਆ 'ਚ 24 ਘੰਟਿਆਂ ਦੌਰਾਨ 621 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਕੋਰੋਨਾ ਵਾਇਰਸ ਕਾਰਨ...
ਮਾਨਸਿਕ ਪ੍ਰੇਸ਼ਾਨੀ ਦੀ ਸ਼ਿਕਾਰ ਔਰਤ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਪਾਤੜਾਂ, 5 ਅਪ੍ਰੈਲ (ਗੁਰਇਕਬਾਲ ਸਿੰਘ ਖਾਲਸਾ ) - ਪੁਰਾਣੀਆਂ ਕਾਰਾਂ ਦੀ ਵੇਚ ਖਰੀਦ ਦਾ ਕੰਮ ਕਰਨ ਵਾਲੇ ਇੱਕ ਵਿਅਕਤੀ ਦੀ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਦੀ...
ਸਰਹੱਦੀ ਖੇਤਰ ਦੇ ਪਿੰਡਾਂ 'ਚ ਬਾਰਸ਼ ਅਤੇ ਗੜੇਮਾਰੀ ਸ਼ੁਰੂ
. . .  1 day ago
ਬੱਚੀ ਵਿੰਡ, 5 ਅਪ੍ਰੈਲ (ਬਲਦੇਵ ਸਿੰਘ ਕੰਬੋ)- ਪਿਛਲੇ ਕਈ ਦਿਨਾਂ ਤੋਂ ਤਿੱਖੀ ਧੁੱਪ ਅਤੇ ਸਾਫ਼ ਮੌਸਮ ਦੇ ਚੱਲਦਿਆਂ ਵੱਧ ਰਿਹਾ...
ਗੁਰੂਹਰਸਹਾਏ ਵਿਖੇ ਨਜਾਇਜ਼ ਕਬਜ਼ਿਆਂ 'ਤੇ ਨਗਰ ਕੌਂਸਲ ਦਾ ਚਲਿਆ ਬੁਲਡੋਜ਼ਰ
. . .  1 day ago
ਗੁਰੂਹਰਸਹਾਏ, 5 ਅਪ੍ਰੈਲ (ਹਰਚਰਨ ਸਿੰਘ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਕਰਫਿਊ ਦੌਰਾਨ ਗੁਰੂਹਰਸਹਾਏ....
ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ 29 ਹਾਜ਼ਰ ਲੋਕਾਂ ਤੱਕ ਮੁਹੱਈਆ ਕਰਵਾ ਰਿਹਾ ਹੈ ਖਾਣਾ - ਡੀ.ਸੀ
. . .  1 day ago
ਫ਼ਾਜ਼ਿਲਕਾ, 5 ਅਪ੍ਰੈਲ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਹਰ ਰੋਜ਼ ਕਰੀਬ 29 ਹਾਜ਼ਰ ਲੋਕਾਂ....
ਸੰਤ ਗੁਰਬਚਨ ਸਿੰਘ ਪਠਲਾਵਾ ਸਮੇਤ ਸੱਤ ਵਿਅਕਤੀਆਂ ਦੀ ਕੋਰੋਨਾ ਵਾਰਸ ਰਿਪੋਰਟ ਦੁਬਾਰਾ ਆਈ ਨੈਗੇਟਿਵ
. . .  1 day ago
ਢਕੋਲੀ ਹਸਪਤਾਲ 'ਚ ਦਾਖਲ ਕੋਰੋਨਾ ਵਾਇਰਸ ਦੇ ਸਾਰੇ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ
. . .  1 day ago
ਪੰਜਾਬ ਸਰਕਾਰ ਵੱਲੋਂ ਰਾਹਤ ਕਾਰਜਾਂ ਲਈ 150 ਕਰੋੜ ਅਤੇ ਮੈਡੀਕਲ ਉਪਕਰਨਾਂ ਦੀ ਖ਼ਰੀਦ ਲਈ 50 ਕਰੋੜ ਦਿੱਤੇ ਗਏ - ਮਨਪ੍ਰੀਤ ਬਾਦਲ
. . .  1 day ago
ਪਾਜ਼ੀਟਿਵ ਪਾਏ ਜਮਾਤੀਆਂ ਦੇ ਸੰਪਰਕ 'ਚ ਆਉਣ ਵਾਲੇ 13 ਹੋਰਨਾਂ ਦੇ ਖੂਨ ਦੇ ਨਮੂਨੇ ਲਏ
. . .  1 day ago
ਰਾਸ਼ਨ ਨਾ ਮਿਲਣ 'ਤੇ ਕੌਂਸਲਰ ਵੱਲੋਂ ਭੁੱਖ ਹੜਤਾਲ 'ਤੇ ਬੈਠਣ ਦਾ ਫ਼ੈਸਲਾ
. . .  1 day ago
ਸਰਕਾਰੀ ਪੱਤਰ ਵਿਹਾਰ ਸਰਕਾਰੀ ਈ-ਮੇਲ ਰਾਹੀਂ ਕਰਨ ਦੇ ਆਦੇਸ਼
. . .  1 day ago
ਪ੍ਰਧਾਨ ਮੰਤਰੀ ਦੀ ਅਪੀਲ ਉੱਪਰ ਲੋਕਾਂ ਵੱਲੋਂ ਮੋਮਬਤੀਆਂ ਖ਼ਰੀਦਣੀਆਂ ਸ਼ੁਰੂ
. . .  1 day ago
ਲੁਧਿਆਣਾ 'ਚ ਕੋਰੋਨਾ ਵਾਇਰਸ ਕਾਰਨ ਹੋਈ ਦੂਸਰੀ ਮੌਤ
. . .  1 day ago
ਕੋਰੋਨਾ ਪੀੜਤ ਮਰੀਜ਼ਾਂ ਲਈ ਆਰ.ਸੀ.ਐਫ. ਵੱਲੋਂ ਜੀਵਨ ਨਾਮੀ ਵੈਂਟੀਲੇਟਰ ਦਾ ਨਿਰਮਾਣ
. . .  1 day ago
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਨੇ 11 ਲੋਕਾਂ ਦੀ ਲਈ ਜਾਨ : ਸਿਹਤ ਮੰਤਰਾਲੇ
. . .  1 day ago
ਝੰਡੇਰ ਕਲਾਂ 'ਚ ਵਿਦੇਸ਼ ਤੋਂ ਆਏ ਵਿਅਕਤੀ ਦੀ ਹੋਈ ਮੌਤ, ਸਿਹਤ ਵਿਭਾਗ ਵੱਲੋਂ ਸੰਸਕਾਰ
. . .  1 day ago
ਕਰਫਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 132 ਵਿਅਕਤੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ
. . .  1 day ago
ਕੈਬਨਿਟ ਮੰਤਰੀ ਸਰਕਾਰੀਆ ਵੱਲੋਂ ਹਲਕਾ ਰਾਜਾਸਾਂਸੀ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੇ ਹੁਕਮ
. . .  1 day ago
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਹਲਕਾ ਦਸੂਹਾ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 68 ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਵੱਲੋਂ ਸਮੂਹ ਖੇਤੀਬਾੜੀ ਸਹਿਕਾਰੀ ਸਭਾਵਾਂ ਰੋਜ਼ਾਨਾ ਖੋਲ੍ਹਣ ਦੇ ਹੁਕਮ ਜਾਰੀ
. . .  1 day ago
ਪੁਲਿਸ ਪ੍ਰਸ਼ਾਸਨ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਨੂੰ ਸੀਲ ਕਰਨ ਦੀਆਂ ਹਦਾਇਤਾਂ
. . .  1 day ago
ਪਸ਼ੂਆਂ ਦਾ ਚਾਰਾ ਲੈਣ ਗਈ ਔਰਤ ਦੀ ਮਿਲੀ ਲਾਸ਼
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ, 10 ਵਾਹਨਾਂ ਦੇ ਕੱਟੇ ਚਲਾਨ
. . .  1 day ago
ਕਣਕ 'ਤੇ ਬੋਨਸ ਦੇਣ ਨੂੰ ਕੇਂਦਰ ਸਰਕਾਰ ਦੇਵੇ ਪ੍ਰਵਾਨਗੀ-ਰਾਮਾ
. . .  1 day ago
ਜੰਡਿਆਲਾ ਗੁਰੂ ਨੇੜਲੇ ਪਿੰਡ ਜਾਣੀਆਂ ਚ ਚੱਲੀ ਗੋਲੀ, 2 ਜ਼ਖਮੀ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਹਾਇਕ ਰਾਗੀ ਨੂੰ ਐਸਕਾਰਟ ਹਸਪਤਾਲ ਕੀਤਾ ਤਬਦੀਲ
. . .  1 day ago
ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਤੇ ਪਿੰਡ ਰਾਉਵਾਲ 'ਚ ਸਿਹਤ ਵਿਭਾਗ ਨੇ ਪ੍ਰਭਾਵਿਤ ਘਰਾਂ ਦੀ ਕੀਤੀ ਪੜਤਾਲ
. . .  1 day ago
ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਕਾਰਨ ਹਰਿਆਣਾ ਰਾਜ ਦੀ ਹੱਦ ਨੂੰ ਕੀਤਾ ਗਿਆ ਸੀਲ, ਆਵਾਜਾਈ ਮੁਕੰਮਲ ਬੰਦ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 3 ਲੋਕਾਂ ਦੇ ਖ਼ਿਲਾਫ਼ ਕੀਤਾ ਮੁਕੱਦਮਾ ਦਰਜ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ
. . .  1 day ago
ਪਿੰਡ ਜ਼ਫਰਵਾਲ ਵਿਖੇ ਅਚਾਨਕ ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਜਾਂਚ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਅਤੇ ਪ੍ਰਤਿਭਾ ਪਾਟਿਲ ਨਾਲ ਕੋਰੋਨਾ ਵਾਇਰਸ 'ਤੇ ਕੀਤੀ ਗੱਲਬਾਤ
. . .  1 day ago
ਨਿਜ਼ਾਮੂਦੀਨ ਮਰਕਜ਼ 'ਚ ਜਾਂਚ ਦੇ ਲਈ ਪਹੁੰਚੀ ਕ੍ਰਾਈਮ ਬਰਾਂਚ ਦੀ ਟੀਮ
. . .  1 day ago
ਘੱਟ ਗਿਣਤੀ ਵਰਗ ਦੇ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਥਾਣਾ ਨੰਦਗੜ੍ਹ ਦੀ ਹਵਾਲਾਤ 'ਚੋਂ ਬੀਤੀ ਰਾਤ ਤਿੰਨ ਦੋਸ਼ੀ ਹੋਏ ਫ਼ਰਾਰ
. . .  1 day ago
ਬਰਨਾਲਾ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਆਇਆ ਸਾਹਮਣੇ
. . .  1 day ago
ਨਿਰਮਲ ਸਿੰਘ ਖ਼ਾਲਸਾ ਦੀ ਵਾਇਰਲ ਆਡੀਓ ਤੇ ਭਾਈ ਦਰਸ਼ਨ ਸਿੰਘ ਦੇ ਇਲਾਜ 'ਚ ਕੁਤਾਹੀ ਹੈ ਕਾਫੀ ਦੁਖਦਾਈ : ਲੌਂਗੋਵਾਲ
. . .  1 day ago
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਾਂਡੇ ਖੜਕਾ ਕੇ ਕੀਤੇ ਗਏ ਰੋਸ ਮੁਜ਼ਾਹਰੇ
. . .  1 day ago
ਜਲੰਧਰ ਦੇ ਹਰਦੀਪ ਨਗਰ 'ਚ ਮਿਲਿਆ ਕੋਰੋਨਾ ਦਾ ਸ਼ੱਕੀ ਮਰੀਜ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਮੋਗਾ

ਜ਼ਿਲ੍ਹੇ ਦੀਆਂ ਪੰਜ ਨਿਕਾਸੀ ਨਾਲਿਆਂ ਦੀ ਸਫ਼ਾਈ ਕਰਵਾਈ ਜਾਵੇਗੀ-ਏ. ਡੀ. ਸੀ.

ਬਾਘਾ ਪੁਰਾਣਾ, 17 ਜਨਵਰੀ (ਬਲਰਾਜ ਸਿੰਗਲਾ)-ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਉਣ ਵਾਲੇ ਬਰਸਾਤਾਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਹੋਇਆ ਵਧੀਕ ਡਿਪਟੀ ਕਮਿਸ਼ਨਰ ਅਜੇ ਸੂਦ ਨੇ ਅੱਜ ਬਾਘਾ ਪੁਰਾਣਾ ਇਲਾਕੇ ਦੇ ਪਿੰਡ ਕਾਲੇਕੇ, ਘੋਲੀਆਂ ਸਮੇਤ ਪੰਜ ਡਰੇਨਾਂ ਦਾ ਜਾਇਜ਼ਾ ਲਿਆ | ਇਸ ਮੌਕੇ ਏ.ਡੀ.ਸੀ. ਅਜੇ ਸੂਦ ਨੇ ਦੱਸਿਆ ਕਿ 43.07 ਕਿੱਲੋਮੀਟਰ ਦੀਆਂ ਲੰਬਾਈ ਵਾਲੀਆਂ ਪੰਜ ਡਰੇਨਾਂ ਦੀ ਸਫ਼ਾਈ ਕਰਾਉਣ ਲਈ 4324983 ਰੁਪਏ ਖ਼ਰਚ ਆਉਣਗੇ | ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮਜਿਸਟਰੇਟ ਬਾਘਾ ਪੁਰਾਣਾ ਸਵਰਨਜੀਤ ਕੌਰ, ਬੀ.ਡੀ.ਪੀ.ਓ. ਅਮਿਤ ਕੁਮਾਰ, ਡਰੇਨ ਵਿਭਾਗ ਦੇ ਐਸ.ਡੀ.ਓ. ਬਿਪਨਦੀਪ ਸਿੰਘ, ਜਗਸੀਰ ਸਿੰਘ ਅਤੇ ਜੂਨੀਅਰ ਸਹਾਇਕ ਕਰਮਵੀਰ ਸਿੰਘ ਵੀ ਸਨ | ਏ.ਡੀ.ਸੀ. ਸੂਦ ਨੇ ਡਰੇਨ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਡਰੇਨਾਂ ਦੀ ਸਫ਼ਾਈ ਨਾ ਹੋਣ ਕਰ ਕੇ ਬਰਸਾਤੀ ਮੌਸਮ ਦੌਰਾਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਲਈ ਬਰਸਾਤ ਦੇ ਮੌਸਮ ਨੂੰ ਮੱਦੇਨਜ਼ਰ ਰੱਖਦਿਆਂ ਹੋਇਆ ਡਰੇਨਾਂ ਦੀ ਸਫ਼ਾਈ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਇਸ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਨਾ ਵਰਤੀ ਜਾਵੇ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜਿੱਥੇ ਕਿਤੇ ਵੀ ਡਰੇਨਾਂ ਦੇ ਕਿਨਾਰਿਆਂ 'ਤੇ ਮਿੱਟੀ ਪਾਉਣ ਦੀ ਲੋੜ ਹੋਵੇ ਤਾਂ ਉੱਥੇ ਮਿੱਟੀ ਪਹਿਲ ਦੇ ਆਧਾਰ 'ਤੇ ਪਾਈ ਜਾਵੇ | ਇਸ ਦੇ ਲਈ ਅਗਾਓਾ ਸੁਚੱਜੇ ਅਤੇ ਲੋੜੀਂਦੇ ਪ੍ਰਬੰਧ ਕੀਤੇ ਜਾਣ | ਇਸ ਮੌਕੇ ਡਰੇਨ ਵਿਭਾਗ ਦੇ ਐਸ.ਡੀ.ਓ. ਬਿਪਨਦੀਪ ਸਿੰਘ ਨੇ ਏ.ਡੀ.ਸੀ. ਨੂੰ ਆਉਣ ਵਾਲੇ ਬਰਸਾਤੀ ਸੀਜ਼ਨ ਤੋਂ ਪਹਿਲਾਂ ਮਨਰੇਗਾ ਅਤੇ ਪੋਕਲੇਨ ਮਸ਼ੀਨਾਂ ਰਾਹੀਂ ਡਰੇਨਾਂ ਦੀ ਸਫ਼ਾਈ ਕਰਵਾਉਣ ਦਾ ਭਰੋਸਾ ਦਿਵਾਇਆ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਪਾਣੀ ਦੇ ਨਿਕਾਸ ਸਬੰਧੀ ਕੋਈ ਵੀ ਦਿੱਕਤ ਨਾ ਆਵੇ | ਇਸ ਮੌਕੇ ਤਹਿਸੀਲਦਾਰ ਲਕਸ਼ੈ ਕੁਮਾਰ ਗੁਪਤਾ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |

ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਮੌਤ-5 ਜ਼ਖ਼ਮੀ

ਮੋਗਾ, 17 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਮੋਗਾ ਨੇੜੇ ਕੋਟਕਪੂਰਾ ਰੋਡ ਪਿੰਡ ਸਿੰਘਾਂਵਾਲਾ ਕੋਲ ਵਾਪਰੇ ਸੜਕ ਹਾਦਸੇ ਵਿਚ ਦੋ ਜਣਿਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ ਜਦ ਕਿ ਪੰਜ ਜਾਣੇ ਜ਼ਖ਼ਮੀ ਹੋ ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ ਵਿਖੇ ਸੈਮੀਨਾਰ ਅੱਜ

ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਜੋ ਕਿ ਸਥਾਨਕ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਹੈ, ਦੇ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ੰਸੀਪਲ ਮੈਡਮ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਸਕੂਲ ਵਲੋਂ ...

ਪੂਰੀ ਖ਼ਬਰ »

ਮੁਅੱਤਲੀ ਿਖ਼ਲਾਫ਼ ਅਧਿਆਪਕਾਂ ਨੇ ਫੂਕੀ ਸਰਕਾਰ ਦੀ ਅਰਥੀ

ਨਿਹਾਲ ਸਿੰਘ ਵਾਲਾ, 17 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਪੰਜ ਸੂਬਾ ਪੱਧਰੀ ਅਧਿਆਪਕ ਆਗੂਆਂ ਦੀਆਂ ਸੇਵਾਵਾਂ ਸਮਾਪਤ ਕਰਨ ਿਖ਼ਲਾਫ਼ ਬਲਾਕ ਨਿਹਾਲ ਸਿੰਘ ਵਾਲਾ ਦੀਆਂ ਸਮੂਹ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵਲੋਂ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਅਰਥੀ ਫ਼ੂਕ ...

ਪੂਰੀ ਖ਼ਬਰ »

ਔਰਤ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਮੋਗਾ, 17 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਮਾਨਸਿਕ ਪ੍ਰੇਸ਼ਾਨੀ 'ਤੇ ਚੱਲਦੀ ਆ ਰਹੀ ਇਕ ਔਰਤ ਵਲੋਂ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਸੰਤੋਸ਼ ਕੌਰ ਉਮਰ 40 ਸਾਲ ਪਤਨੀ ਬਲਦੇਵ ਸਿੰਘ ਵਾਸੀ ਬੱਧਨੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲ੍ਹਾ ਮੋਗਾ ਕਾਰਜਕਾਰਨੀ ਦੀ ਮੀਟਿੰਗ

ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਰਾਣਾ) ਜ਼ਿਲ੍ਹਾ ਮੋਗਾ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਿਅਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਸਥਾਨਕ ਜਲ ਸਪਲਾਈ ਤੇ ਸੈਨੀਟੇਸ਼ਨ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਖੋਸਾ ਨੇ ਪਿੰਡ ਦੇ ਨਰੇਗਾ ਮਜ਼ਦੂਰਾਂ ਨੂੰ ਸੌਾਪੀ ਪਿੰਡ ਦੇ ਕੰਮਾਂ ਬਾਰੇ ਸੂਚੀ

ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਾਬਕਾ ਚੇਅਰਮੈਨ ਸੁਖਦੇਵ ਸਿੰਘ ਖੋਸਾ ਨੇ ਆਪਣੇ ਪਿੰਡ ਝੰਡੇਆਣਾ ਗਰਬੀ ਵਿਖੇ ਜਿੱਥੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਉੱਥੇ ਉਨ੍ਹਾਂ ਪਿੰਡ ਵਿਚ ਨਰੇਗਾ ਮਜ਼ਦੂਰਾਂ ਵਲੋਂ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਡੇਰਾ ਮੁਖੀ ਰਾਮ ਰਹੀਮ ਦੇ ਮਾਮਲੇ ਦੀ ਸੁਣਵਾਈ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਰਹੇ ਸਖ਼ਤ

ਬਾਘਾ ਪੁਰਾਣਾ, 17 ਜਨਵਰੀ (ਬਲਰਾਜ ਸਿੰਗਲਾ)-ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੇ ਤਿੰਨ ਹੋਰ ਸਾਥੀਆਂ ਨੂੰ ਸੀ.ਬੀ.ਆਈ. ਕੋਰਟ ਵਲੋਂ ਸਜ਼ਾ ਸੁਣਾਉਣ ਲਈ ਕੀਤੇ ਜਾਣ ਵਾਲੇ ਫ਼ੈਸਲੇ ਦੇ ਸਬੰਧ ਵਿਚ ਕਿਸੇ ਵੀ ਤਰ੍ਹਾਂ ਦੀ ਸੰਭਾਵੀ ਗੜਬੜ ਹੋਣ ਤੋਂ ਰੋਕਣ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ

ਕਿਸ਼ਨਪੁਰਾ ਕਲਾਂ, 17 ਜਨਵਰੀ (ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਧਰਮਕੋਟ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਟਹਿਲ ਦਾਸ ਜੀ ਪਿੰਡ ਭਿੰਡਰ ਖ਼ੁਰਦ ਵਿਖੇ ਹੋਈ ਜਿਸ ਵਿਚ ...

ਪੂਰੀ ਖ਼ਬਰ »

ਲੇਖਕ ਵਿਚਾਰ ਮੰਚ ਦੀ ਮਹੀਨਾਵਾਰ ਮੀਟਿੰਗ

ਨਿਹਾਲ ਸਿੰਘ ਵਾਲਾ, 17 ਜਨਵਰੀ (ਜਗਸੀਰ ਸਿੰਘ ਲੁਹਾਰਾ)-ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਮੀਟਿੰਗ ਜਸਵੰਤ ਸਿੰਘ ਰਾਉਕੇ ਦੀ ਪ੍ਰਧਾਨਗੀ ਹੇਠ ਕਾਮਰੇਡ ਸੱਗੜ ਸਿੰਘ ਯਾਦਗਾਰੀ ਹਾਲ ਨਿਹਾਲ ਸਿੰਘ ਵਾਲਾ ਵਿਖੇ ਹੋਈ ਤੇ ਹੋਏ ਕਵੀ ਦਰਬਾਰ ਵਿਚ ਗੋਗ ...

ਪੂਰੀ ਖ਼ਬਰ »

ਅਧਿਆਪਕਾ ਸਰਬਜੀਤ ਕੌਰ ਨੂੰ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ

ਮੋਗਾ, 17 ਜਨਵਰੀ (ਗੁਰਤੇਜ ਸਿੰਘ)-ਸਿੱਖਿਆ ਵਿਭਾਗ ਵਿਚ ਬਤੌਰ ਹਿੰਦੀ ਅਧਿਆਪਕਾ 38 ਸਾਲ ਵੱਖ-ਵੱਖ ਸਕੂਲਾਂ ਵਿਚ ਆਪਣੀ ਸੇਵਾ ਨਿਭਾਉਣ ਵਾਲੀ ਸਰਬਜੀਤ ਕੌਰ ਸਰਕਾਰੀ ਹਾਈ ਸਕੂਲ ਕੋਠੀ ਮੱਲੀਆਂ ਵਾਲਾ ਤੋਂ ਸੇਵਾ-ਮੁਕਤ ਹੋ ਗਏ | ਉਨ੍ਹਾਂ ਦੀ ਸੇਵਾ-ਮੁਕਤੀ 'ਤੇ ਮੁੱਖ ਅਧਿਆਪਕਾ ...

ਪੂਰੀ ਖ਼ਬਰ »

ਬੈਟਰ ਫਿਊਚਰ ਮੋਗਾ ਵਲੋਂ ਕਾਲਜ ਦੀ ਫ਼ੀਸ ਵੀਜ਼ੇ ਤੋਂ ਬਾਅਦ-ਅਰਸ਼ਦੀਪ ਹਠੂਰ

ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਨੇੜੇ ਬੱਸ ਸਟੈਂਡ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫਿਊਚਰ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਮੋਗਾ ਸ਼ਹਿਰ ਦੀ ਮੰਨੀ-ਪ੍ਰਮੰਨੀ ਸੰਸਥਾ ਹੈ | ਸੰਸਥਾ ਦੇ ਐਮ.ਡੀ. ਇੰਜ. ਅਰਸ਼ਦੀਪ ਸਿੰਘ ਹਠੂਰ ਅਤੇ ...

ਪੂਰੀ ਖ਼ਬਰ »

ਪਸ਼ੂ ਪਾਲਕ ਵੱਧ ਤੋਂ ਵੱਧ ਸਰਕਾਰੀ ਸਕੀਮਾਂ ਦਾ ਫ਼ਾਇਦਾ ਲੈਣ-ਡਾ. ਸੁਖਵਿੰਦਰ ਸਿੰਘ

ਨਿਹਾਲ ਸਿੰਘ ਵਾਲਾ, 17 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਡਿਪਟੀ ਡਾਇਰੈਕਟਰ ਡਾਕਟਰ ਗੁਰਮੀਤ ਸਿੰਘ ਅਗਵਾਈ 'ਚ ਅਤੇ ਸੀਨੀਅਰ ਵੈਟਰਨਰੀ ਅਫ਼ਸਰ ਡਾਕਟਰ ਸੁਖਵਿੰਦਰ ਸਿੰਘ ਦੀ ਦੇਖ-ਰੇਖ ਵਿਚ ਸਿਵਲ ਹਸਪਤਾਲ ਨਿਹਾਲ ਵਿਖੇ ਪਸ਼ੂ ਪਾਲਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਗੁਰਜੰਟ ਸਿੰਘ ਸਨਮਾਨਿਤ

ਮੋਗਾ, 17 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਗੁਰਜੰਟ ਸਿੰਘ ਅਮਰੀਕਾ ਨੇ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ, ਬਾਬਾ ਦੀਪ ਸਿੰਘ ਰੋਡ ਸਾਹਮਣੇ ਬਿਜਲੀ ਘਰ ਮੋਗਾ ਨੂੰ ਅੱਖਾਂ ਦੇ ਮੁਫ਼ਤ ਕੈਂਪ ਲਗਵਾਉਣ ਲਈ 5100 ਰੁਪਏ ਦੀ ਮਾਲੀ ਮਦਦ ਕੀਤੀ ਜਦੋਂ ਕਿ ਸੁਖਮੰਦਰ ਸਿੰਘ ਰਾਣਾ ਲੋਧਰਾ ...

ਪੂਰੀ ਖ਼ਬਰ »

ਬੈਟਰ ਫਿਊਚਰ ਮੋਗਾ ਵਲੋਂ ਕਾਲਜ ਦੀ ਫ਼ੀਸ ਵੀਜ਼ੇ ਤੋਂ ਬਾਅਦ-ਅਰਸ਼ਦੀਪ ਹਠੂਰ

ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਨੇੜੇ ਬੱਸ ਸਟੈਂਡ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫਿਊਚਰ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਮੋਗਾ ਸ਼ਹਿਰ ਦੀ ਮੰਨੀ-ਪ੍ਰਮੰਨੀ ਸੰਸਥਾ ਹੈ | ਸੰਸਥਾ ਦੇ ਐਮ.ਡੀ. ਇੰਜ. ਅਰਸ਼ਦੀਪ ਸਿੰਘ ਹਠੂਰ ਅਤੇ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਕੰਪਿਊਟਰ ਅਧਿਆਪਕਾਂ ਵਲੋਂ ਨਿੰਦਾ

ਮੋਗਾ, 17 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਕੰਪਿਊਟਰ ਅਧਿਆਪਕ ਯੂਨੀਅਨ ਮੋਗਾ ਦੇ ਪ੍ਰਧਾਨ ਦੀਪਇੰਦਰਜੀਤ ਸਿੰਘ ਸਿੱਧੂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪਹਿਲਾਂ ਤਾਂ ਪੰਜਾਬ ਸਰਕਾਰ ਨੇ ਨੌਕਰੀ ਰੈਗੂਲਰ ਕਰਨ ਦੇ ਨਾਂਅ 'ਤੇ 886 ਐਸ.ਐਸ.ਏ./ਰਮਸਾ ਅਧਿਆਪਕਾਂ ਦੀ ਲੱਗਪਗ 75 ...

ਪੂਰੀ ਖ਼ਬਰ »

ਗਊ ਟੈਕਸ ਵਸੂਲਣ ਦੇ ਬਾਵਜੂਦ ਆਵਾਰਾ ਗਊਆਂ ਦੀ ਕਿਉਂ ਨਹੀਂ ਹੋ ਰਹੀ ਸੰਭਾਲ? ਆਵਾਰਾ ਗਊਆਂ ਤੇ ਢੱਠਿਆਂ ਤੋਂ ਕਿਸਾਨ ਤੇ ਲੋਕ ਪ੍ਰੇਸ਼ਾਨ

ਬਾਘਾ ਪੁਰਾਣਾ, 17 ਜਨਵਰੀ (ਬਲਰਾਜ ਸਿੰਗਲਾ)-ਸਰਕਾਰ ਵਲੋਂ ਬੇਸਹਾਰਾ ਤੇ ਆਵਾਰਾ ਫਿਰਦੀਆਂ ਹੋਈਆਂ ਗਊਆਂ ਤੇ ਢੱਠਿਆਂ ਦੀ ਸੰਭਾਲ ਲਈ ਗਊ ਟੈਕਸ ਵੱਖ-ਵੱਖ ਢੰਗਾਂ ਰਾਹੀਂ ਵੱਖ-ਵੱਖ ਸਰਕਾਰੀ ਵਿਭਾਗਾਂ ਵਲੋਂ ਵਸੂਲਿਆ ਜਾ ਰਿਹਾ ਹੈ | ਕਰੋੜਾਂ ਰੁਪਏ ਗਊ ਟੈਕਸ ਦੇ ਨਾਂਅ 'ਤੇ ...

ਪੂਰੀ ਖ਼ਬਰ »

ਆਵਾਰਾ ਗਊਆਂ ਤੇ ਢੱਠਿਆਂ ਤੋਂ ਕਿਸਾਨ ਤੇ ਲੋਕ ਪ੍ਰੇਸ਼ਾਨ

ਬਾਘਾ ਪੁਰਾਣਾ, 17 ਜਨਵਰੀ (ਬਲਰਾਜ ਸਿੰਗਲਾ)-ਸਰਕਾਰ ਵਲੋਂ ਬੇਸਹਾਰਾ ਤੇ ਆਵਾਰਾ ਫਿਰਦੀਆਂ ਹੋਈਆਂ ਗਊਆਂ ਤੇ ਢੱਠਿਆਂ ਦੀ ਸੰਭਾਲ ਲਈ ਗਊ ਟੈਕਸ ਵੱਖ-ਵੱਖ ਢੰਗਾਂ ਰਾਹੀਂ ਵੱਖ-ਵੱਖ ਸਰਕਾਰੀ ਵਿਭਾਗਾਂ ਵਲੋਂ ਵਸੂਲਿਆ ਜਾ ਰਿਹਾ ਹੈ | ਕਰੋੜਾਂ ਰੁਪਏ ਗਊ ਟੈਕਸ ਦੇ ਨਾਂਅ 'ਤੇ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਬੱਬੀ/ਘਲੋਟੀ/ਸਿੱਧੂ

ਕੋਟ ਈਸੇ ਖਾਂ, 17 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਹਾਈਕਮਾਂਡ ਦੀ ਦੂਰ-ਅੰਦੇਸ਼ੀ ਸੋਚ ਸਦਕਾ ਇਮਾਨਦਾਰ ਆਗੂ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਨਿਯੁਕਤ ਕਰਨ ਨਾਲ ...

ਪੂਰੀ ਖ਼ਬਰ »

ਕਲੇਰ ਸਕੂਲ ਦੇ ਜਸਕਰਨ ਸਿੰਘ ਨੇ ਫੁੱਟਬਾਲ ਮੁਕਾਬਲੇ ਵਿਚ ਮਾਰੀ ਬਾਜ਼ੀ

ਸਮਾਧ ਭਾਈ, 17 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਮਾਤਾ ਬਲਜਿੰਦਰ ਕੌਰ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਹੋਣਹਾਰ ਖਿਡਾਰੀ ਜਸਕਰਨ ਸਿੰਘ ਨੇ ਅੰਤਰਰਾਸ਼ਟਰੀ ਪੱਧਰ 'ਤੇ ਮਲੇਸ਼ੀਆ ਵਿਚ ਹੋਏ ਅੰਡਰ-17 (ਲੜਕੇ) ਫੁੱਟਬਾਲ ਮੁਕਾਬਲਿਆਂ 'ਚ ਜਿੱਤ ਹਾਸਲ ਕਰਕੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕੀਤਾ ਗੋਪਾਲ ਗਊਸ਼ਾਲਾ ਦਾ ਦੌਰਾ

ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਗਾਂਧੀ ਰੋਡ ਮੋਗਾ ਸਥਿਤ ਗੋਪਾਲ ਗਊਸ਼ਾਲਾ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਗੋਪਾਲ ਗਊਸ਼ਾਲਾ ਵੱਡੇ ਪੱਧਰ 'ਤੇ ਸੇਵਾ ਨਿਭਾਅ ਰਹੀ ਹੈ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਕੀਤਾ ਦੌਰਾ

ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਐਾਡ ਟ੍ਰੇਨਿੰਗ ਅਫ਼ਸਰ ਮੋਗਾ ਪਰਮਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਆਈ. ਐਸ. ਐਫ. ਕਾਲਜ ਆਫ ਫ਼ਾਰਮੇਸੀ ਮੋਗਾ ਅਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸਮਾਧ ਭਾਈ, 17 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਰੱਸਟ ਬਾਬਾ ਭਾਈ ਰੂਪ ਚੰਦ ਵਲੋਂ ਪਿੰਡ ਸਮਾਧ ਭਾਈ ਵਿਖੇ ਨਗਰ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਦਾ ਸਜਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਗੈਰ ਮਾਰਗ ਮੰਜ਼ਿਲ ਨਹੀਂ ਮਿਲਦੀ-ਸੰਤ ਲੰਗਰਾਂ ਵਾਲੇ

ਨਿਹਾਲ ਸਿੰਘ ਵਾਲਾ, 17 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਤਿੰਨ ਪਾਤਿਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਧਰਤੀ ਸ੍ਰੀ ਤਖ਼ਤੂਪੁਰਾ ਸਾਹਿਬ ਵਿਖੇ ਚੱਲ ਰਹੇ ਮਾਘੀ ਮੇਲੇ ਦੌਰਾਨ ਨਿਰਮਲਾ ਆਸਰਮ ਤਪ ਅਸਥਾਨ ਸੰਤ ਬਾਬਾ ਜਮੀਤ ਸਿੰਘ ਜੀ ਲੋਪੋ ਵਲੋਂ ਤਖ਼ਤੂਪੁਰਾ ...

ਪੂਰੀ ਖ਼ਬਰ »

ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲ ਕੇ ਹੀ ਪੰਥ ਤੇ ਪੰਜਾਬ ਦਾ ਭਲਾ ਹੋ ਸਕਦੈ-ਭਾਈ ਹਰਪ੍ਰੀਤ ਸਿੰਘ ਮਖੂ

ਕੋਟ ਈਸੇ ਖਾਂ, 17 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਸਮਾਜ ਵਿਚੋਂ ਜਾਤ-ਪਾਤ, ਊਚ ਨੀਚ, ਭੇਦ ਭਾਵ, ਭਿ੍ਸ਼ਟਾਚਾਰ, ਨਸ਼ੇ ਦੇ ਕੋਹੜ ਅਤੇ ਹੋਰ ਸਮਾਜਿਕ ਬੁਰਾਈਆਂ ਦੇ ਕਾਰਨ ਵਿਗੜ ਰਹੇ ਹਾਲਾਤਾਂ ਨੂੰ ਠੀਕ ਕਰਨ ਲਈ ਸਾਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ 'ਤੇ ਚੱਲ ਕੇ ਹੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਸਵਾਈਨ ਫਲੂ ਬਾਰੇ ਜਾਗਰੂਕਤਾ ਮੁਹਿੰਮ ਚਲਾਈ

ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਅਰਵਿੰਦਰ ਸਿੰਘ ਗਿੱਲ ਦੇ ਆਦੇਸ਼ਾਂ 'ਤੇ ਸਿਹਤ ਵਿਭਾਗ ਮੋਗਾ ਵਲੋਂ ਸਕੂਲਾਂ ਅਤੇ ਕਾਲਜਾਂ ਵਿਚ ਚਲਾਈ ਜਾ ਰਹੀ ਸਵਾਈਨ ਫਲੂ ਬਾਰੇ ਜਾਗਰੂਕਤਾ ਮੁਹਿੰਮ ਅਧੀਨ ਅੱਜ ਸਿਹਤ ਵਿਭਾਗ ਮੋਗਾ ਦੀ ...

ਪੂਰੀ ਖ਼ਬਰ »

ਅੱਗ ਨਾਲ ਘਰ ਸੜਨ ਤੋਂ ਪੀੜਤ ਪਰਿਵਾਰ ਨੂੰ ਨਕਦੀ ਤੇ ਘਰੇਲੂ ਸਾਮਾਨ ਦਿੱਤਾ

ਬਾਘਾ ਪੁਰਾਣਾ, 17 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੰਡੀਰਾ ਵਾਲਾ ਸੜਕ ਲਾਗਲੇ ਮੁਗਲੂ ਪੱਤੀ ਵਿਚਲੇ ਬਾਬਾ ਜੀਵਨ ਸਿੰਘ ਨਗਰ ਵਿਚ ਰਹਿੰਦੀ ਵਿਧਵਾ ਔਰਤ ਚਰਨਜੀਤ ਕੌਰ ਪਤਨੀ ਸਵ. ਜਗਜੀਤ ਸਿੰਘ ਦੇ ਬੀਤੇ ਦਿਨੀਂ ਘਰ ਵਿਚ ਅੱਗ ਲੱਗਣ ਨਾਲ ਘਰ ਵਿਚਲਾ ਸਾਮਾਨ ਅਤੇ ...

ਪੂਰੀ ਖ਼ਬਰ »

ਨੌਜਵਾਨ ਦੇ ਇਲਾਜ ਲਈ ਪਿੰਡ ਵਾਸੀਆਂ ਦਿੱਤੀ ਮਦਦ

ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆਰਥਿਕ ਪੱਖੋਂ ਬਹੁਤ ਹੀ ਕਮਜ਼ੋਰ ਪਿੰਡ ਨਿਧਾਂਵਾਲਾ ਦਾ ਵਾਸੀ ਨੌਜਵਾਨ ਕੁਲਦੀਪ ਸਿੰਘ ਜੋ ਅਪੋਲੋ ਹਸਪਤਾਲ ਲੁਧਿਆਣਾ ਵਿਖੇ ਐਮਰਜੈਂਸੀ ਵਾਰਡ ਵਿਚ ਵੈਂਟੀਲੇਟਰ 'ਤੇ ਪਿਆ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ...

ਪੂਰੀ ਖ਼ਬਰ »

ਸਵੀਪ ਸਬੰਧੀ ਪ੍ਰੋਗਰਾਮ ਕਰਵਾਇਆ

ਬਾਘਾ ਪੁਰਾਣਾ, 17 ਜਨਵਰੀ (ਬਲਰਾਜ ਸਿੰਗਲਾ)-ਮਾਨਯੋਗ ਸਵਰਨਜੀਤ ਕੌਰ ਪੀ.ਸੀ.ਐਸ., ਐਸ.ਡੀ.ਐਮ. ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਬਾਘਾ ਪੁਰਾਣਾ ਦੀ ਯੋਗ ਅਗਵਾਈ ਹੇਠ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਭਵਿੱਖ ਦੇ ਵੋਟਰਾਂ ਨੂੰ ਵੋਟਾਂ ਦੀ ਪ੍ਰਕਿਰਿਆ ਸਬੰਧੀ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਭਰਵਾਂ ਸਵਾਗਤ

ਸਮਾਲਸਰ, 17 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਕੀਤੇ ਗਏ ਨਗਰ ਕੀਰਤਨ ਰੂਪੀ ਸ਼ਬਦ ਗੁਰੂ ਮਾਰਚ ਜੋ ਕਿ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ, ਜ਼ਿਲ੍ਹਾ ਮੋਗਾ ਦੇ ਪਿੰਡ ਡਰੋਲੀ ਭਾਈ ...

ਪੂਰੀ ਖ਼ਬਰ »

ਕੋਕਰੀ ਕਲਾਂ ਦੀ ਸਹਿਕਾਰੀ ਸਭਾ ਦੀ ਚੋਣ ਮੁਲਤਵੀ

ਅਜੀਤਵਾਲ, 17 ਜਨਵਰੀ (ਸ਼ਮਸ਼ੇਰ ਸਿੰਘ ਗ਼ਾਲਿਬ)-ਮੋਗਾ ਜ਼ਿਲ੍ਹੇ ਦੇ ਵੱਡੇ ਨਗਰਾਂ ਵਿਚੋਂ ਇਕ ਕੋਕਰੀ ਕਲਾਂ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਅਗਲੇ ਹੁਕਮਾਂ ਤੱਕ ਮੁਲਤਵੀ ਹੋ ਗਈ | ਪਿੰਡ ਵਾਸੀ ਇਸ ਨੂੰ ਸਰਕਾਰ ਦੇ ਦਬਾਅ ਕਾਰਨ ਦੱਸ ਰਹੇ ਹਨ | ਕੋਕਰੀ ਕਲਾਂ ਸੁਸਾਇਟੀ ਦੇ ...

ਪੂਰੀ ਖ਼ਬਰ »

ਅੰਤਰ-ਸੈਕਸ਼ਨ ਭਾਸ਼ਣ ਪ੍ਰਤੀਯੋਗਤਾ ਮੁਕਾਬਲੇ

ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ)-ਫ਼ਿਰੋਜ਼ਪੁਰ ਰੋਡ 'ਤੇ ਸਥਿਤ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ (ਮੋਗਾ) ਇਲਾਕੇ ਦੀ ਇਕ ਹੋਣਹਾਰ ਸੰਸਥਾ ਹੈ, ਵਿਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਰ ਲੋੜੀਂਦੇ ਯਤਨ ਕੀਤੇ ਜਾਂਦੇ ਹਨ ਜਿਸ ਤਹਿਤ ਸਾਰੀਆਂ ਜਮਾਤਾਂ ਦੇ ...

ਪੂਰੀ ਖ਼ਬਰ »

ਨੈਸ਼ਨਲ ਯੂਥ ਪਾਰਲੀਮੈਂਟ ਫ਼ੈਸਟੀਵੈੱਲ ਕੈਂਪ ਸ਼ੁਰੂ

ਮੋਗਾ, 17 ਜਨਵਰੀ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਆਡੀਟੋਰੀਅਮ ਹਾਲ ਮੋਗਾ ਵਿਖੇ ਯੁਵਕ ਸੇਵਾਵਾਂ ਸੰਸਥਾ ਮੋਗਾ ਅਤੇ ਗੁਰੂ ਨਾਨਕ ਕਾਲਜ ਦੇ ਐਨ.ਐਸ.ਐਸ. ਯੂਨਿਟ ਇੰਚਾਰਜ ਡਾ. ਗੁਰਮੀਤ ਕੌਰ ਅਤੇ ਪ੍ਰੋ. ਹਰਿੰਦਰ ਮੋਹਣ ਦੀ ਅਗਵਾਈ ਹੇਠ ਕਾਰਜਕਾਰੀ ਪਿ੍ੰਸੀਪਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX