ਤਾਜਾ ਖ਼ਬਰਾਂ


ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਹੋਵੇਗੀ ਟੱਕਰ
. . .  18 minutes ago
ਲੰਡਨ, 19 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਨਿਊਜ਼ੀਲੈਂਡ ਦਾ ਮੁਕਾਬਲਾ ਦੱਖਣੀ ਅਫ਼ਰੀਕਾ ਨਾਲ ਹੋਵੇਗਾ। ਨਿਊਜ਼ੀਲੈਂਡ ਦੀ ਟੀਮ ਨੇ ਹੁਣ ਤੱਕ ਖੇਡੇ ਗਏ 4 ਮੈਚਾਂ 'ਚੋਂ 3 'ਚ ਜਿੱਤ ਹਾਸਲ ਕੀਤੀ ਹੈ ਅਤੇ ਅੰਕ ਸੂਚੀ 'ਚ ਉਹ ਤੀਜੇ ਸਥਾਨ 'ਤੇ ਹੈ। ਉੱਥੇ ਹੀ...
ਜਾਪਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਕਈ ਲੋਕ ਜ਼ਖ਼ਮੀ
. . .  35 minutes ago
ਟੋਕੀਓ, 19 ਜੂਨ- ਜਾਪਾਨ ਦੇ ਉੱਤਰੀ-ਪੱਛਮੀ ਹਿੱਸੇ 'ਚ ਬੀਤੇ ਦਿਨ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ। ਇਸ ਸ਼ਕਤੀਸ਼ਾਲੀ ਭੂਚਾਲ ਕਾਰਨ ਯਾਮਗਤਾ...
'ਇੱਕ ਰਾਸ਼ਟਰ, ਇੱਕ ਚੋਣ' ਦੇ ਮੁੱਦੇ 'ਤੇ ਅੱਜ ਹੋਵੇਗੀ ਸਰਬ ਪਾਰਟੀ ਬੈਠਕ
. . .  57 minutes ago
ਨਵੀਂ ਦਿੱਲੀ, 19 ਜੂਨ- 'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ ਨੂੰ ਲੈ ਕੇ ਅੱਜ ਸਰਬ ਪਾਰਟੀ ਬੈਠਕ ਹੋਵੇਗੀ। ਇਹ ਬੈਠਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁਲਾਈ ਹੈ। ਪ੍ਰਧਾਨ ਮੰਤਰੀ ਨੇ ਸਾਰੇ ਉਨ੍ਹਾਂ ਸਾਰੇ ਦਲਾਂ ਦੇ ਮੁਖੀਆਂ ਨੂੰ ਬੈਠਕ ਲਈ ਸੱਦਾ ਦਿੱਤਾ ਹੈ, ਜਿਨ੍ਹਾਂ ਦਾ ਲੋਕ ਸਭਾ...
ਦੋ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 8 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਲਖਨਊ, 19 ਜੂਨ- ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ 'ਚ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮੁਰਾਦਾਬਾਦ-ਆਗਰਾ ਨੈਸ਼ਨਲ ਹਾਈਵੇਅ 'ਤੇ ਇੱਕ ਤੇਜ਼ ਰਫ਼ਤਾਰ ਪਿਕਅਪ ਅਤੇ ਬੋਲੈਰੋ ਗੱਡੀ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 8 ਲੋਕਾਂ ਦੀ ਮੌਤ...
ਅੱਜ ਦਾ ਵਿਚਾਰ
. . .  about 1 hour ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ 150 ਦੌੜਾਂ ਨਾਲ ਹਰਾਇਆ
. . .  1 day ago
ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ
. . .  1 day ago
ਫ਼ਾਜ਼ਿਲਕਾ, 18 ਜੂਨ (ਪ੍ਰਦੀਪ ਕੁਮਾਰ )-ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਰਕੇਸ਼ ਧੂੜਿਆ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ ਕਰ ਦਿਤਾ ਗਿਆ, ਜਿਸ ਤੋ ਬਾਅਦ ਉਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਿਵਲ...
ਧਰਤੀ ਮੇਰੀ ਮਾਂ ਹੈ, ਇਸ ਤੋਂ ਵੱਡਾ ਕੋਈ ਨਹੀ - ਅਖਿਲੇਸ਼
. . .  1 day ago
ਲਖਨਊ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੰਦੇ ਮਾਤਰਮ ਦੇ ਸਵਾਲ 'ਤੇ ਬੋਲਦਿਆ ਕਿਹਾ ਕਿ ਧਰਤੀ ਉਨ੍ਹਾਂ ਦੀ ਮਾਂ ਹੈ, ਤੇ ਧਰਤੀ ਤੋਂ ਵੱਡਾ ਕੋਈ ...
ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ
. . .  1 day ago
ਨਵੀਂ ਦਿੱਲੀ, 18 ਜੂਨ - ਉੱਤਰਾਖੰਡ ਵਿਖੇ ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 24 ਜੂਨ ਨੂੰ ਸੁਣਵਾਈ ਲਈ ਤਿਆਰ...
ਬੱਚਿਆ ਦੀ ਮੌਤ ਨੂੰ ਲੈ ਕੇ ਨਿਤੀਸ਼ ਕੁਮਾਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ
. . .  1 day ago
ਮੁਜ਼ੱਫਰਪੁਰ, 18 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਕਾਰਨ 109 ਬੱਚਿਆ ਦੀ ਮੌਤ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਸਿਹਤ ਮੰਤਰੀ...
ਕੇਦਾਰਨਾਥ 'ਚ ਆਕਸੀਜਨ ਦੀ ਕਮੀ ਕਾਰਨ ਇੱਕ ਵਿਅਕਤੀ ਦੀ ਮੌਤ
. . .  1 day ago
ਦੇਹਰਾਦੂਨ, 18 ਜੂਨ - ਉੱਤਰਾਖੰਡ ਦੇ ਕੇਦਾਰਨਾਥ ਵਿਖੇ ਆਕਸੀਜਨ ਦੀ ਕਮੀ ਕਾਰਨ ਮੁੰਬਈ ਦੇ 52 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਸਥਾਨਕ ਹੈਲੀਪੈਡ ਦੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਦਾ ਦੂਸਰਾ ਖਿਡਾਰੀ ਆਊਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 48/1
. . .  1 day ago
ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ
. . .  1 day ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪਹਿਲਗਾਂਵ ਵਿਖੇ ਟੂਰਿਸਟ ਰਿਜ਼ਾਰਟ 'ਤੇ ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 13/1
. . .  1 day ago
ਅੱਤਵਾਦੀਆਂ ਨੇ ਪੁਲਿਸ ਥਾਣੇ 'ਤੇ ਸੁੱਟਿਆ ਗਰਨੇਡ
. . .  1 day ago
ਇੰਗਲੈਂਡ ਨੇ ਬਣਾਇਆ ਵਿਸ਼ਵ ਕੱਪ ਦਾ ਆਪਣਾ ਸਭ ਤੋਂ ਵੱਡਾ ਸਕੋਰ
. . .  1 day ago
ਸੋਨੀਆ ਗਾਂਧੀ ਨੇ ਬੁਲਾਈ ਵਿਰੋਧੀ ਆਗੂਆਂ ਦੀ ਮੀਟਿੰਗ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ ਜਿੱਤਣ ਲਈ ਦਿੱਤਾ 398 ਦੌੜਾਂ ਦਾ ਟੀਚਾ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ 6ਵੀਂ ਵਿਕਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ 5ਵੀਂ ਸਫਲਤਾ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ ਚੌਥੀ ਵਿਕਟ, ਕਪਤਾਨ ਮੌਰਗਨ 148 ਦੌੜਾਂ ਬਣਾ ਕੇ ਆਊਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ ਤੀਸਰੀ ਸਫਲਤਾ, ਜੌ ਰੂਟ ਦੌੜਾਂ 88 ਬਣਾ ਕੇ ਆਊਟ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 45 ਓਵਰਾਂ ਤੋਂ ਬਾਅਦ ਇੰਗਲੈਂਡ 323/2
. . .  1 day ago
ਤ੍ਰਿਣਮੂਲ ਦਾ ਇੱਕ ਵਿਧਾਇਕ, 12 ਕੌਂਸਲਰ ਅਤੇ ਕਾਂਗਰਸ ਦਾ ਬੁਲਾਰਾ ਭਾਜਪਾ 'ਚ ਸ਼ਾਮਲ
. . .  1 day ago
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦੇ ਕਪਤਾਨ ਇਓਨ ਮੌਰਗਨ ਦਾ ਸੈਂਕੜਾ ਪੂਰਾ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 40 ਓਵਰਾਂ ਤੋਂ ਬਾਅਦ ਇੰਗਲੈਂਡ 255/2
. . .  1 day ago
ਅਧੀਰ ਰੰਜਨ ਚੌਧਰੀ ਹੋਣਗੇ ਲੋਕ ਸਭਾ 'ਚ ਕਾਂਗਰਸ ਦੇ ਨੇਤਾ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 35 ਓਵਰਾਂ ਤੋਂ ਬਾਅਦ ਇੰਗਲੈਂਡ 199/2
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦੇ ਜੌ ਰੂਟ ਦੀਆਂ 50 ਦੌੜਾਂ ਪੂਰੀਆਂ
. . .  1 day ago
ਪਾਦਰੀ ਦੇ ਕਤਲ ਦੇ ਦੋਸ਼ ਹੇਠ ਨੂੰਹ ਸਹੁਰਾ ਗ੍ਰਿਫ਼ਤਾਰ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 30 ਓਵਰਾਂ ਤੋਂ ਬਾਅਦ ਇੰਗਲੈਂਡ 164/2
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦਾ ਦੂਸਰਾ ਖਿਡਾਰੀ ਆਊਟ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 25 ਓਵਰਾਂ ਤੋਂ ਬਾਅਦ ਇੰਗਲੈਂਡ 139/1
. . .  1 day ago
ਸਿੱਖ ਡਰਾਈਵਰ ਨਾਲ ਕੁੱਟਮਾਰ ਦਾ ਮਾਮਲਾ : ਦਿੱਲੀ ਪੁਲਿਸ ਨੇ ਗ੍ਰਹਿ ਮੰਤਰਾਲੇ ਨੂੰ ਸੌਂਪੀ ਰਿਪੋਰਟ
. . .  1 day ago
ਸੜਕ ਹਾਦਸੇ ਚ ਨੌਜਵਾਨ ਦੀ ਮੌਤ ਤੋਂ ਬਾਅਦ ਲੋਕਾਂ ਘੇਰਿਆ ਡਿਫੈਂਸ ਮਾਰਗ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 15 ਓਵਰਾਂ ਤੋਂ ਬਾਅਦ ਇੰਗਲੈਂਡ 72/1
. . .  1 day ago
ਅਯੁੱਧਿਆ ਅੱਤਵਾਦੀ ਹਮਲਾ ਮਾਮਲਾ : ਅਦਾਲਤ ਨੇ ਚਾਰ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਇੰਗਲੈਂਡ 45/1
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 44 ਦੌੜਾਂ 'ਤੇ ਇੰਗਲੈਂਡ ਦਾ ਪਹਿਲਾ ਖਿਡਾਰੀ ਆਊਟ
. . .  1 day ago
ਸੋਨੀਆ ਗਾਂਧੀ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  1 day ago
ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  1 day ago
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  1 day ago
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  1 day ago
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਸੰਗਰੂਰ

ਸਿਆਸੀ ਆਗੂਆਂ ਦੇ ਨਾਂਅ 'ਤੇ ਠੱਗੀ ਮਾਰਨ ਵਾਲਾ ਨੌਸਰਬਾਜ਼ ਕਾਬੂ

ਸੁਨਾਮ ਊਧਮ ਸਿੰਘ ਵਾਲਾ, 17 ਜਨਵਰੀ (ਧਾਲੀਵਾਲ, ਭੁੱਲਰ, ਸੱਗੂ)-ਫ਼ੋਨ ਜਰੀਏ ਸਿਆਸੀ ਆਗੂਆਂ ਦਾ ਨਾਂਅ ਲੈ ਕੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਇਕ ਨੌਸਰਬਾਜ਼ ਨੂੰ ਸੁਨਾਮ ਪੁਲਿਸ ਵਲੋਂ 15 ਹਜ਼ਾਰ ਰੁਪਏ ਰਕਮ ਅਤੇ 3 ਮੋਬਾਈਲ ਸੈੱਟਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸ਼ਹਿਰੀ ਸੁਨਾਮ ਵਿਖੇ ਇਕ ਪੱਤਰਕਾਰ ਸੰਮੇਲਨ ਸਮੇਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸੁਨਾਮ ਹਰਦੀਪ ਸਿੰਘ ਨੇ ਦੱਸਿਆ ਕਿ ਸੁਨਾਮ ਸ਼ਹਿਰ ਦੇ ਇਕ ਵਿਅਕਤੀ ਬਲਵਿੰਦਰ ਕੁਮਾਰ ਵਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਬੀਤੀ 9 ਨਵੰਬਰ ਨੂੰ ਉਸ ਦੇ ਮੋਬਾਇਲ ਫ਼ੋਨ ਤੇ ਕਿਸੇ ਵਿਅਕਤੀ ਨੇ ਫ਼ੋਨ ਕਰਕੇ ਕਿਹਾ ਕਿ ਉਹ ਇਕ ਸੀਨੀਅਰ ਆਗੂ ਦੇ ਦਫ਼ਤਰ 'ਚੋਂ ਬੋਲ ਰਿਹਾ ਹੈ ਅਤੇ ਆਗੂ ਦੇ ਬੱਚੇ ਦੀ ਫ਼ੀਸ ਭਰਨ ਲਈ 25654/- ਰੁਪਏ ਦੀ ਰਕਮ ਉਸ ਵਲੋਂ ਦੱਸੇ ਗਏ ਬੈਂਕ ਖਾਤੇ ਵਿਚ ਟਰਾਂਸਫ਼ਰ ਕਰ ਦਿੱਤੀ ਜਾਵੇ ਅਤੇ ਇਹ ਰਕਮ ਆਗੂ ਦੀ ਕੋਠੀ 'ਚੋਂ ਆ ਕੇ ਲੈ ਜਾਣਾ | ਉਸ ਨੇ ਝੂਠੀ ਮੁੱਠੀ ਕਿਸੇ ਹੋਰ ਵਿਅਕਤੀ ਨੂੰ ਆਗੂ ਦੱਸ ਕੇ ਬਲਵਿੰਦਰ ਕੁਮਾਰ ਨਾਲ ਗੱਲ ਵੀ ਕਰਵਾਈ ਜਿਸ 'ਤੇ ਗੱਲਾਂ ਵਿਚ ਆ ਕੇ ਸ਼ਿਕਾਇਤਕਰਤਾ ਵਲੋਂ ਪੈਸੇ ਟਰਾਂਸਫ਼ਰ ਕਰ ਦਿੱਤੇ ਗਏ | ਸੁਨਾਮ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਐਸ.ਐਚ.ਓ. ਭਰਪੂਰ ਸਿੰਘ ਦੀ ਅਗਵਾਈ ਵਿਚ ਇਕ ਪੜਤਾਲੀਆ ਟੀਮ ਬਣਾਈ ਗਈ ਜਿਸ ਵਿਚ ਸ਼ਾਮਲ ਸਬ-ਇੰਸਪੈਕਟਰ ਜੱਗਾ ਰਾਮ, ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਆਦਿ ਨੇ ਫੋਨਾਂ ਦੀ ਡੀਟੇਲ ਕਢਵਾ ਕੇ ਕਥਿਤ ਦੋਸ਼ੀ ਭਾਲਇੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਦੇਹਰਾਦੂਨ ਹਾਲ ਆਬਾਦ ਜੈਪੁਰ ਤੋਂ 15 ਹਜ਼ਾਰ ਰੁਪਏ ਦੀ ਰਕਮ ਅਤੇ 3 ਮੋਬਾਇਲ ਫੋਨਾਂ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ | ਇਸ ਸਮੇਂ ਡੀ.ਐਸ.ਪੀ. ਹਰਦੀਪ ਸਿੰਘ ਨੇ ਕਥਿਤ ਦੋਸ਼ੀ ਭਾਲਇੰਦਰ ਸਿੰਘ ਨੂੰ ਪੱਤਰਕਾਰਾਂ ਸਾਹਮਣੇ ਪੇਸ਼ ਕਰਦਿਆਂ ਦੱਸਿਆ ਕਿ ਇਸ ਨੌਜਵਾਨ ਨੇ ਬੀ.ਐਸ.ਸੀ.ਸਾਇੰਸ ਕੀਤੀ ਹੋਈ ਹੈ ਅਤੇ ਆਪਣੇ ਆਪ ਨੂੰ ਕੱਪੜੇ ਦਾ ਵਪਾਰੀ ਦੱਸ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਕਥਿਤ ਦੋਸ਼ੀ ਵਲੋਂ ਸੁਨਾਮ ਵਿਚ ਬਲਵਿੰਦਰ ਕੁਮਾਰ ਨਾਲ ਸਫਲਤਾ ਪੂਰਵਕ ਠੱਗੀ ਮਾਰਨ ਉਪਰੰਤ ਇਹ ਇਕ ਹੋਰ ਵੱਡੇ ਸਿਆਸੀ ਆਗੂ ਦੇ ਨਾਂਅ 'ਤੇ ਸੁਨਾਮ ਦੇ ਇਕ ਹੋਰ ਵਿਅਕਤੀ ਨਾਲ ਠੱਗੀ ਮਾਰਨ ਦੀ ਤਾਕ ਵਿਚ ਸੀ ਪਰ ਸੁਨਾਮ ਪੁਲਿਸ ਨੇ ਇਸ ਨੂੰ ਠੱਗੀ ਮਾਰਨ ਤੋਂ ਪਹਿਲਾਂ ਹੀ ਦਬੋਚ ਲਿਆ |

ਕੱਪੜੇ ਦੇ ਸ਼ੋਅਰੂਮ 'ਚ ਅੱਗ ਲੱਗਣ ਨਾਲ ਹੋਇਆ ਭਾਰੀ ਨੁਕਸਾਨ

ਸੰਗਰੂਰ, 17 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸਥਾਨਕ ਧੂਰੀ ਗੇਟ ਬਾਜ਼ਾਰ ਸਥਿਤ ਇਕ ਰੈਡੀਮੇਡ ਕੱਪੜਿਆਂ ਦੇ ਸ਼ੌਅ ਰੂਮ ਵਿਚ ਅੱਜ ਦੁਪਹਿਰ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਧੂਰੀ ਗੇਟ ...

ਪੂਰੀ ਖ਼ਬਰ »

25 ਕਿੱਲੋ ਭੁੱਕੀ ਸਮੇਤ ਇਕ ਕਾਬੂ

ਖਨੌਰੀ, 17 ਜਨਵਰੀ (ਰਾਜੇਸ਼ ਕੁਮਾਰ)-ਐਸ.ਟੀ.ਐਫ. ਸੰਗਰੂਰ ਵਲੋਂ 25 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਖਨੌਰੀ ਦੇ ਐਸ.ਐਚ.ਓ. ਲਖਵਿੰਦਰ ਸਿੰਘ ਨੇ ਕਿਹਾ ਕਿ ਸਬੰਧੀ ਸ਼ੱਕੀ ਵਾਹਨਾਂ ਦੀ ਚੈਕਿੰਗ ਲਈ ਨਾਕੇਬੰਦੀ ਦੇ ...

ਪੂਰੀ ਖ਼ਬਰ »

ਭਾਖੜਾ ਨਹਿਰ ਤੋਂ ਪਾਣੀ ਲੈਣ ਗਏ ਹਲਵਾਈ ਦਾ ਪੈਰ ਫਿਸਲਿਆ, ਰੁੜਿ੍ਹਆ

ਜਾਖਲ, 17 ਜਨਵਰੀ (ਪ੍ਰਵੀਨ ਮਦਾਨ) - ਜਾਖ਼ਲ ਵਿਚ ਹਲਵਾਈ ਦੀ ਦੁਕਾਨ ਕਰਦੇ ਛੱਜੂ ਰਾਮ (35) ਦੀ ਭਾਖੜਾ ਨਹਿਰ ਜੋ ਕਿ ਸ਼ਹਿਰ ਦੇ ਨਜ਼ਦੀਕ ਤੋਂ ਹੀ ਲੰਘਦੀ ਹੈ ਵਿਚ ਪਾਣੀ ਭਰਦੇ ਸਮੇਂ ਪੈਰ ਫਿਸਲ ਕੇ ਨਹਿਰ ਵਿਚ ਗਿਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਛੱਜੂ ਰਾਮ ਸਾਫ਼ ਸੁਥਰੀ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦੇ ਕੇਸ ਦਾ ਸਾਹਮਣਾ ਕਰ ਰਹੇ ਦੋ ਸਹਾਇਕ ਥਾਣੇਦਾਰਾਂ ਦੇ ਮਾਮਲੇ ਦੀ ਸੁਣਵਾਈ 28 ਤੋਂ

ਸੰਗਰੂਰ, 17 ਜਨਵਰੀ (ਧੀਰਜ ਪਸ਼ੌਰੀਆ) - ਇਕ ਅਫ਼ੀਮ ਤਸਕਰੀ ਦੇ ਮਾਮਲੇ ਵਿਚ ਗਿ੍ਫ਼ਤਾਰ ਰਾਜਸਥਾਨ ਪੁਲਿਸ ਦੇ ਇਕ ਸਿਪਾਹੀ ਦੇ ਪਰਿਵਾਰ ਤੋਂ ਰਿਸ਼ਵਤ ਲੈਣ ਦੇ ਦੋਸ਼ਾਂ ਵਿਚ ਪੰਜਾਬ ਪੁਲਿਸ ਦੇ ਦੋ ਸਹਾਇਕ ਥਾਣੇਦਾਰਾਂ ਿਖ਼ਲਾਫ਼ ਲੱਗੇ ਦੋਸ਼ਾਂ 'ਤੇ ਬਹਿਸ ਕਰਨ ਲਈ ਵਧੀਕ ...

ਪੂਰੀ ਖ਼ਬਰ »

ਭਾਜਪਾ ਰਾਮ ਮੰਦਰ ਦੇ ਮੁੱਦੇ 'ਤੇ ਵੋਟਾਂ ਲੈ ਕੇ ਦੁਬਾਰਾ ਸੱਤਾ 'ਤੇ ਕਾਬਜ਼ ਹੋਣਾ ਚਾਹੰੁਦੀ ਹੈ-ਯਾਦਵ

ਭਵਾਨੀਗੜ੍ਹ, 17 ਜਨਵਰੀ (ਫੱਗੂਵਾਲਾ, ਮਾਝੀ)-ਭਾਜਪਾ ਰਾਮ ਮੰਦਰ ਦੇ ਮੁੱਦੇ 'ਤੇ ਵੋਟਾਂ ਬਟੌਰ ਕੇ ਦੇਸ਼ ਦੀ ਸੱਤਾ 'ਤੇ ਦੁਬਾਰਾ ਕਾਬਜ਼ ਹੋਣਾ ਚਾਹੰੁਦੀ ਹੈ, ਇਹ ਵਿਚਾਰ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਕੇਸ਼ਵ ਚੰਦ ਯਾਦਵ ਨੇ ਆਪਣੀ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ...

ਪੂਰੀ ਖ਼ਬਰ »

ਵਕੀਲਾਂ ਵਲੋਂ ਹਕੂਮਤੀ ਪਹਿਰੇ ਹੇਠ ਫਿਰਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੱਕ ਕਾਨੂੰਨੀ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਮਲੇਰਕੋਟਲਾ, 17 ਜਨਵਰੀ (ਕੁਠਾਲਾ)- ਜੰਮੂ-ਕਸ਼ਮੀਰ ਦੇ ਕਠੂਆ ਇਲਾਕੇ 'ਚ ਰਸਾਨਾ ਦੇ ਜੰਗਲਾਂ 'ਚ ਵਹਿਸ਼ੀ ਦਰਿੰਦਿਆਂ ਵਲੋਂ ਇਕ ਸਾਲ ਪਹਿਲਾਂ 17 ਜਨਵਰੀ ਨੂੰ ਕਈ ਦਿਨਾਂ ਤੱਕ ਭੁੱਖੀ ਪਿਆਸੀ ਰੱਖ ਕੇ ਅਤੇ ਨਸ਼ੀਲੀਆਂ ਗੋਲੀਆਂ ਖੁਆ ਕੇ ਵਹਿਸ਼ੀਆਨਾ ਕੁਕਰਮ ਕਰਕੇ ਕਤਲ ਕੀਤੀ ...

ਪੂਰੀ ਖ਼ਬਰ »

ਸ਼ੇਰਗੜ੍ਹ ਚੀਮਾ ਦੀ ਪੰਚਾਇਤ ਨੇ ਨਸ਼ਿਆਂ ਿਖ਼ਲਾਫ਼ ਲੜਾਈ ਲੜਨ ਦਾ ਲਿਆ ਪ੍ਰਣ

ਸੰਦੌੜ, 17 ਜਨਵਰੀ (ਜਗਪਾਲ ਸਿੰਘ ਸੰਧੂ)-ਪਿੰਡ ਸ਼ੇਰਗੜ੍ਹ ਚੀਮਾ ਦੀ ਨਵੀਂ ਬਣੀ ਪੰਚਾਇਤ ਨੇ ਪਲੇਠੀ ਮੀਟਿੰਗ ਕਰਦਿਆਂ ਸਰਬਸੰਮਤੀ ਨਾਲ ਪੰਜਾਬ ਸਰਕਾਰ ਵਲੋਂ ਵਿੱਢੀ ਨਸ਼ਿਆਂ ਿਖ਼ਲਾਫ਼ ਮੁਹਿੰਮ ਨੂੰ ਕਾਮਯਾਬ ਕਰਨ ਲਈ ਨਸ਼ਿਆਂ ਿਖ਼ਲਾਫ਼ ਇਹ ਫ਼ੈਸਲਾ ਲਿਆ ਗਿਆ ਹੈ | ਇਸ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਵਲੋਂ ਕਾਂਗਰਸ ਸਰਕਾਰ ਉੱਪਰ ਲਗਾਏ ਦੋਸ਼ਾਂ ਦੀ ਨਿਰਪੱਖ ਜਾਂਚ ਹੋਵੇ-ਢੀਂਡਸਾ

ਲਹਿਰਾਗਾਗਾ, 17 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿਛਲੇ ਦਿਨੀਂ ਫ਼ਿਰੋਜ਼ਪੁਰ ਵਿਖੇ ਸਰਪੰਚਾਂ ਅਤੇ ਪੰਚਾਂ ਦੇ ...

ਪੂਰੀ ਖ਼ਬਰ »

ਐਸ. ਡੀ. ਐਮ. ਸੂਬਾ ਸਿੰਘ ਨੇ ਕੀਤਾ ਪ੍ਰਦਰਸ਼ਨੀ ਦਾ ਉਦਘਾਟਨ

ਖਨੌਰੀ, 17 ਜਨਵਰੀ (ਬਲਵਿੰਦਰ ਸਿੰਘ ਥਿੰਦ) - ਗੰਗਾ ਇੰਟਰਨੈਸ਼ਨਲ ਸਕੂਲ ਢਾਬੀ ਗੁੱਜਰਾਂ (ਪਟਿਆਲਾ) ਵਿਖੇ ਮਾਪੇ-ਅਧਿਆਪਕ ਦਿਵਸ ਮੌਕੇ ਸਕੂਲ ਕੈਂਪਸ ਵਿਚ ਪ੍ਰਦਰਸ਼ਨੀ ਲਗਾਈ ਗਈ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਵਲ਼ੋਂ ਵੱਖ-ਵੱਖ ਵਿਸ਼ਿਆਂ ਤੇ ਬਣਾਏ ਗਏ ਸੁੰਦਰ ...

ਪੂਰੀ ਖ਼ਬਰ »

ਹਰ ਵਿਧਾਇਕ ਨੂੰ 5 ਕਰੋੜ ਦੇ ਫ਼ੰਡ ਮਿਲਣ ਨਾਲ ਪਿੰਡਾਂ ਦਾ ਸਰਬਪੱਖੀ ਵਿਕਾਸ ਹੋਵੇਗਾ-ਤੂਰ

ਸੰਗਰੂਰ, 17 ਜਨਵਰੀ (ਧੀਰਜ ਪਸ਼ੌਰੀਆ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪਿੰਡ ਬਡਰੁੱਖਾਂ ਦੇ ਸਰਪੰਚ ਕੁਲਜੀਤ ਸਿੰਘ ਤੂਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਪਿੰਡਾਂ ਦੇ ਵਿਕਾਸ ਲਈ 5-5 ਕਰੋੜ ਰੁਪਏ ਦੇ ਫੰਡ ਜਾਰੀ ...

ਪੂਰੀ ਖ਼ਬਰ »

ਬਰਨਾਲਾ ਰੈਲੀ ਲਈ ਤਿਆਰੀਆਂ ਮੁਕੰਮਲ-ਘੁੱਲੀ, ਸੋਹੀ

ਸੰਗਰੂਰ, 17 ਜਨਵਰੀ (ਧੀਰਜ ਪਸ਼ੌਰੀਆ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਘੁੱਲੀ ਅਤੇ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਤਪਿੰਦਰ ਸਿੰਘ ਸੋਹੀ ਨੇ ਦੱਸਿਆ ਕਿ ਪਾਰਟੀ ਦੀ 20 ਜਨਵਰੀ ਨੰੂ ਬਰਨਾਲਾ ਵਿਖੇ ਹੋ ਰਹੀ ਰੈਲੀ ਜਿਸ ਨੰੂ ਪਾਰਟੀ ਦੇ ਕਨਵੀਨਰ ...

ਪੂਰੀ ਖ਼ਬਰ »

ਰਾਮ ਸਰੂਪ ਮੈਮੋਰੀਅਲ ਸਕੂਲ ਵਿਖੇ ਕਰਵਾਇਆ ਸੈਮੀਨਾਰ

ਅਮਰਗੜ੍ਹ, 17 ਜਨਵਰੀ (ਸੁਖਜਿੰਦਰ ਸਿੰਘ ਝੱਲ) - ਰਾਮ ਸਰੂਪ ਮੈਮੋਰੀਅਲ ਸਕੂਲ ਚੌਾਦਾ ਵਿਖੇ ਆਯੂਰਵੈਦਿਕ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੈਮੀਨਾਰ ਡਾ. ਸੰਦੀਪ ਜੈਦਕਾ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਸੈਮੀਨਾਰ ਦੌਰਾਨ ਡਾ. ਕਮਲਜੀਤ ਕੌਰ ਨੇ ...

ਪੂਰੀ ਖ਼ਬਰ »

ਸਾਲਾਨਾ ਸਮਾਗਮ ਕਰਵਾਇਆ

ਲਹਿਰਾਗਾਗਾ, 17 ਜਨਵਰੀ (ਸੂਰਜ ਭਾਨ ਗੋਇਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰਾ ਵਲੋਂ ਸਕੂਲ ਵਿਖੇ ਸਾਲਾਨਾ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਆਪ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਨ | ਇਸ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਨਗਰ ਕੌ ਾਸਲ ਦੀ ਆਮਦਨ 'ਤੇ ਮਾਰਿਆ ਜਾ ਰਿਹੈ ਡਾਕਾ

ਸੰਗਰੂਰ, 17 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸ਼ਹਿਰ 'ਚ ਇਸ਼ਤਿਹਾਰਾਂ ਦੀ ਨੁਮਾਇਸ਼ ਕਰਦੇ ਫਲੈਕਸ ਬੋਰਡਾਂ ਿਖ਼ਲਾਫ਼ ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਨੇ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਵਿੱਢੀ ਮੁਹਿੰਮ ਪਿੱਛੇ ਪ੍ਰਸ਼ਾਸਨ ਦਾ ਦੋਗਲਾ ਚਿਹਰਾ ਵੀ ...

ਪੂਰੀ ਖ਼ਬਰ »

ਅਧਿਆਪਕਾਂ ਦੇ ਮਸਲਿਆਂ ਸਬੰਧੀ ਕੀਤੀ ਵਿਚਾਰ ਚਰਚਾ

ਸੰਗਰੂਰ, 17 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਅਧਿਆਪਕ ਦਲ ਪੰਜਾਬ ਦੀ ਅਧਿਆਪਕਾਂ ਦੇ ਮਸਲਿਆਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸ੍ਰੀ ਗੁਰਦੁਆਰਾ ਹਰਗੋਬਿੰਦਪੁਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਸ੍ਰ. ਅਮਰੀਕ ਸਿੰਘ ਹਥਨ ਦੀ ਅਗਵਾਈ ਹੇਠ ਹੋਈ | ਦਲ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ 200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਸਹਾਇਕ ਸਬ ਇੰਸਪੈਕਟਰ ਜਾਗਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ 'ਚ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਗੇਟਾਂ 'ਤੇ ਸਾੜੀਆਂ ਸਿੱਖਿਆ ਵਿਭਾਗ ਦੇ ਹੁਕਮਾਂ ਦੀਆਂ ਕਾਪੀਆਂ

ਸੰਗਰੂਰ, 17 ਜਨਵਰੀ (ਧੀਰਜ ਪਸ਼ੌਰੀਆ)-ਸਿੱਖਿਆ ਵਿਭਾਗ ਵਲੋਂ ਪੰਜ ਅਧਿਆਪਕ ਆਗੂਆਂ ਨੂੰ ਬਰਖ਼ਾਸਤ ਕੀਤੇ ਜਾਣ ਿਖ਼ਲਾਫ਼ ਅਧਿਆਪਕਾਂ ਦਾ ਗੁੱਸਾ ਲਗਾਤਾਰ ਵੱਧ ਰਿਹਾ ਹੈ | ਸਾਂਝਾ ਅਧਿਆਪਕ ਮੋਰਚਾ ਦੇ ਆਗੂ ਨਿਰਭੈ ਸਿੰਘ, ਹਰਜੀਤ ਸਿੰਘ ਗਲਵੱਟੀ, ਬਲਬੀਰ ਚੰਦ ਲੌਾਗੋਵਾਲ, ...

ਪੂਰੀ ਖ਼ਬਰ »

ਡਰੇਨ ਦੇ ਟੇਢੇ ਪੁਲ ਕਾਰਨ ਨਿਤ ਵਾਪਰ ਰਹੇ ਨੇ ਹਾਦਸੇ-ਪ੍ਰਸ਼ਾਸਨ ਬੇਖ਼ਬਰ

ਕੌਹਰੀਆਂ, 17 ਜਨਵਰੀ (ਮਾਲਵਿੰਦਰ ਸਿੰਘ ਸਿੱਧੂ)- ਕੌਹਰੀਆਂ-ਦੁਗਾਲ 18 ਫੁੱਟ ਰੋਡ 'ਤੇ ਪਿੰਡ ਉਭਿਆ ਨੇੜੇ ਲਾਡਬੰਨਜਾਰਾ ਰੋਡ 'ਤੇ ਲੰਘਦੀ ਡਰੇਨ ਉੱਪਰ ਸੜਕ ਦੇ ਬਿਲਕੁਲ ਉਲਟ ਦਿਸ਼ਾ 'ਚ ਬਣਿਆ ਰੋਡਾ ਪੁੱਲ ਰਾਹਗੀਰਾਂ ਲਈ ਜਾਨ ਦਾ ਖੌਅ ਬਣ ਚੁੱਕਿਆ ਹੈ | ਆਜ਼ਾਦੀ ਵੇਲੇ ਦਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਬਜਟ ਸੈਸ਼ਨ ਦੌਰਾਨ ਦਿੱਲੀ ਵਿਖੇ ਰੈਲੀ ਕਰਕੇ ਭਾਜਪਾ ਦਾ ਵਿਰੋਧ ਕਰੇਗੀ

ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਸੰਸਦ ਦੇ ਬਜਟ ਸੈਸ਼ਨ ਦੌਰਾਨ ਦਿੱਲੀ ਵਿਖੇ ਕੇਂਦਰ ਸਰਕਾਰ ਿਖ਼ਲਾਫ਼ ਰੈਲੀ ਕੀਤੀ ਜਾਵੇਗੀ, ਇਹ ਵਿਚਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਅਤੇ ਕਿਸਾਨ ...

ਪੂਰੀ ਖ਼ਬਰ »

ਗ੍ਰਾਂਟਾਂ ਦੇ ਲਾਲਚ 'ਚ ਸਰਪੰਚਾਂ ਨੂੰ ਮੱਕੜ ਜਾਲ 'ਚ ਫਸਾ ਰਹੇ ਹਨ ਆਪੂ ਬਣੇ ਕੁੱਝ ਲੀਡਰ

ਅਮਰਗੜ੍ਹ, 17 ਜਨਵਰੀ (ਬਲਵਿੰਦਰ ਸਿੰਘ ਭੁੱਲਰ)-ਵਿਧਾਨ ਸਭਾ ਹਲਕਾ ਅਮਰਗੜ੍ਹ ਵਿਚ ਹੁਣੇ-ਹੁਣੇ ਬਣੀਆਂ ਗਰਾਮ ਪੰਚਾਇਤਾਂ ਦੇ ਸਰਪੰਚ ਤੇ ਪੰਚ ਇਸ ਖੇਤਰ ਵਿਚ ਨਵੇਂ-ਨਵੇਂ ਪ੍ਰਵੇਸ਼ ਹੋਏ ਹਨ ਤੇ ਉਨ੍ਹਾਂ ਨੂੰ ਹਲਕੇ ਅੰਦਰਲੀ ਰਾਜਨੀਤੀ ਤੇ ਰਾਜਨੀਤਕ ਲੋਕਾਂ ਬਾਰੇ ਬਹੁਤਾ ...

ਪੂਰੀ ਖ਼ਬਰ »

ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਹੋਣ ਦਾ ਦਾਅਵਾ

ਕੁੱਪ ਕਲਾਂ, 17 ਜਨਵਰੀ (ਰਵਿੰਦਰ ਸਿੰਘ ਬਿੰਦਰਾ) - ਹਰ ਰੋਜ਼ ਸੂਬੇ ਦੇ ਕਿਸੇ ਨਾ ਕਿਸੇ ਕੋਨੇ ਅੰਦਰ ਚਾਈਨਾ ਡੋਰ ਦੀ ਲਪੇਟ 'ਚ ਆਉਣ ਕਾਰਨ ਕੋਈ ਨਾ ਕੋਈ ਹਾਦਸਾ ਵਾਪਰਨ ਦੀ ਖ਼ਬਰ ਨਸ਼ਰ ਹੁੰਦੀ ਰਹਿੰਦੀ ਹੈ ਪਰ ਇਸ ਦੇ ਬਾਵਜੂਦ ਚਾਈਨਾ ਡੋਰ ਵੇਚਣ ਵਾਲਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਕਿਰਤੀਆਂ ਦਾ ਵਫ਼ਦ ਵਿਧਾਇਕ ਅਮਨ ਅਰੋੜਾ ਨੂੰ ਮਿਲਿਆ

ਸੁਨਾਮ ਊਧਮ ਸਿੰਘ ਵਾਲਾ, 17 ਜਨਵਰੀ (ਭੁੱਲਰ, ਧਾਲੀਵਾਲ)- ਸ੍ਰੀ ਵਿਸ਼ਵਕਰਮਾ ਕਾਰਪੈਂਟਰ ਐਾਡ ਇਮਾਰਤੀ ਪੇਂਟਰ ਯੂਨੀਅਨ ਸੁਨਾਮ ਦਾ ਇਕ ਵਫ਼ਦ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਦੀ ਅਗਵਾਈ ਵਿਚ ਹਲਕਾ ਵਿਧਾਇਕ ਅਮਨ ਅਰੋੜਾ ਨੂੰ ਮਿਲਿਆ | ਇਸ ਸਮੇਂ ਉਨ੍ਹਾਂ ...

ਪੂਰੀ ਖ਼ਬਰ »

ਫ਼ਸਲਾਂ ਦਾ ਉਜਾੜਾ ਕਰ ਰਹੇ ਪਸ਼ੂਆਂ ਦੇ ਹੱਲ ਲਈ ਸੰਘਰਸ਼ ਦੀ ਚਿਤਾਵਨੀ

ਸੰਗਰੂਰ, 17 ਜਨਵਰੀ (ਧੀਰਜ ਪਸ਼ੌਰੀਆ)-ਰਾਤਾਂ ਨੰੂ ਖੇਤਾਂ ਵਿਚ ਅਵਾਰਾ ਪਸ਼ੂਆਂ ਵਲੋਂ ਫ਼ਸਲਾਂ ਦੇ ਕੀਤੇ ਜਾ ਰਹੇ ਉਜਾੜੇ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਸਮੱਸਿਆ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਕਿਸਾਨਾਂ ਕੋਲ ਸੰਘਰਸ਼ ਤੋਂ ...

ਪੂਰੀ ਖ਼ਬਰ »

ਸਕੂਲ ਦੀਆਂ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਲੌਾਗੋਵਾਲ, 17 ਜਨਵਰੀ (ਸ.ਸ.ਖੰਨਾ)-ਨੇੜਲੇ ਪਿੰਡ ਮੰਡੇਰ ਕਲਾਂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਇੰਚਾਰਜ ਸਿਕੰਦਰ ਸਿੰਘ ਦੀ ਅਗਵਾਈ 'ਚ ਮੈਨੇਜਮੈਂਟ ਕਮੇਟੀ ਵਲੋਂ ਇਕ ਬੈਠਕ ਬੁਲਾਈ ਗਈ, ਜਿਸ ਵਿਚ ਕਮੇਟੀ ਦੀ ਚੇਅਰਪਰਸਨ ਰਜਿੰਦਰ ਕੌਰ ਅਤੇ ਮੈਂਬਰ ਹਾਜ਼ਰ ਹੋਏ, ਸਰਪੰਚ ...

ਪੂਰੀ ਖ਼ਬਰ »

ਏਡਿਡ ਕਾਲਜਾਂ ਦੇ ਮੁਲਾਜਮਾਂ ਦੀ ਪੈਨਸ਼ਨ ਲਾਗੂ ਕਰਨ ਦੀ ਮੰਗ

ਸੰਗਰੂਰ, 17 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਨਿੱਜੀ ਕਾਲਜਾਂ ਦੇ ਸੇਵਾ ਮੁਕਤ ਆਗੂ ਡਾ. ਚਰਨਜੀਤ ਸਿੰਘ ਉਡਾਰੀ ਨੇ ਏਡਿਡ ਕਾਲਜਾਂ ਦੇ ਸੇਵਾ-ਮੁਕਤ ਕਰਮਚਾਰੀਆਂ ਦੀ ਪੈਨਸ਼ਨ ਸਕੀਮ ਤੁਰੰਤ ਲਾਗੂ ਕਰਨ ਦੀ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀ ਯੁਵਾ ਕ੍ਰਾਂਤੀ ਯਾਤਰਾ ਦਾ ਸੰਗਰੂਰ ਪੁੱਜਣ 'ਤੇ ਹੋਇਆ ਭਰਵਾਂ ਸਵਾਗਤ

ਸੰਗਰੂਰ, 17 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਆਲ ਇੰਡੀਆ ਯੂਥ ਕਾਂਗਰਸ ਵਲੋਂ ਸ਼ੁਰੂ ਕੀਤੀ 'ਯੁਵਾ ਕ੍ਰਾਂਤੀ ਯਾਤਰਾ' ਦਾ ਸੰਗਰੂਰ ਵਿਚ ਦੋ ਥਾਂਵਾਂ 'ਤੇ ਕਾਂਗਰਸ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਯੂਥ ...

ਪੂਰੀ ਖ਼ਬਰ »

ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਹੋਈ ਤਿੰਨ

ਸੰਗਰੂਰ, 17 ਜਨਵਰੀ (ਧੀਰਜ ਪਸ਼ੌਰੀਆ)-ਪੰਜਾਬ ਵਿਚ ਸਵਾਈਨ ਫਲੂ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ ਅਤੇ ਰਾਜ ਵਿਚ ਤੇਜੀ ਨਾਲ ਵੱਧ ਰਹੀ ਇਹ ਬਿਮਾਰੀ ਕਈਆਂ ਦੀ ਜਾਨ ਵੀ ਲੈ ਚੁੱਕੀ ਹੈ | ਜ਼ਿਲ੍ਹਾ ਸੰਗਰੂਰ ਬਾਰੇ ਜ਼ਿਲ੍ਹਾ ਨੋਡਲ ਅਫ਼ਸਰ ਡਾ: ਉਪਾਸਨਾ ਬਿੰਦਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਮਾਜ ਸੁਧਾਰ ਵੈੱਲਫੇਅਰ ਕਮੇਟੀ ਨੇ ਦਿੱਤਾ ਸਾਦੇ ਸਮਾਗਮਾਂ ਦਾ ਹੋਕਾ

ਅਮਰਗੜ੍ਹ, 17 ਜਨਵਰੀ (ਸੁਖਜਿੰਦਰ ਸਿੰਘ ਝੱਲ)-ਸਮਾਜ ਸੁਧਾਰ ਵੈਲਫੇਅਰ ਕਮੇਟੀ ਵਲੋਂ 'ਸਾਦੇ ਵਿਆਹ ਤੇ ਸਾਦੇ ਭੋਗ ਨਾ ਕਰਜਾ ਨਾ ਚਿੰਤਾ ਰੋਗ' ਦੇ ਨਾਅਰੇ ਤਹਿਤ ਪਿੰਡ ਬਨਭੌਰਾ ਵਿਖੇ ਹੋਕਾ ਦਿੱਤਾ ਗਿਆ | ਪ੍ਰਧਾਨ ਹਰੀ ਸਿੰਘ ਖੇੜੀ ਸੋਢੀਆਂ ਦੀ ਅਗਵਾਈ 'ਚ ਗੁ: ਸਾਹਿਬ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਮੀਟਿੰਗ ਦਾ ਕਾਂਗਰਸੀ ਕੌ ਾਸਲਰਾਂ ਨੇ ਕੀਤਾ ਬਾਈਕਾਟ

ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਨਗਰ ਕੌਾਸਲ ਵਿਖੇ ਕੌਾਸਲਰਾਂ ਦੀ ਮੀਟਿੰਗ ਦੌਰਾਨ ਕਾਂਗਰਸੀ ਕੌਾਸਲਰਾਂ ਵਲੋਂ ਬਾਈਕਾਟ ਕਰ ਦੇਣ 'ਤੇ ਅਕਾਲੀ ਦਲ ਨਾਲ ਸਬੰਧਿਤ ਪ੍ਰਧਾਨ ਸਮੇਤ 8 ਕੌਾਸਲਰਾਂ ਨੇ ਸਵੱਛ ਭਾਰਤ ਦੇ ਮਤਿਆਂ ਨੂੰ ਪਾਸ ਕੀਤਾ | ਇਸ ...

ਪੂਰੀ ਖ਼ਬਰ »

22 ਨੂੰ ਜ਼ਿਲ੍ਹਾ ਸੰਗਰੂਰ 'ਚ ਪਹੁੰਚੇਗੀ 'ਸ਼ਬਦ ਗੁਰੂ ਯਾਤਰਾ'-ਜਥੇ: ਭਲਵਾਨ

ਸੰਗਰੂਰ, 17 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਗੁਰਦੁਆਰਾ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਕੀਤੀ ਗਈ 'ਸ਼ਬਦ ਗੁਰੂ ਯਾਤਰਾ' ...

ਪੂਰੀ ਖ਼ਬਰ »

20 ਨੂੰ ਪੰਜਾਬ ਭਰ ਦੇ ਐੱਨ. ਐੱਚ. ਐੱਮ. ਮੁਲਾਜ਼ਮ ਕਰਨਗੇ ਪਟਿਆਲਾ ਵਿਖੇ ਰੋਸ ਰੈਲੀ

ਸੰਗਰੂਰ, 17 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਨੈਸ਼ਨਲ ਹੈਲਥ ਮਿਸ਼ਨ ਤਹਿਤ ਸਿਹਤ ਵਿਭਾਗ ਪੰਜਾਬ ਵਿਚ ਪਿਛਲੇ ਕਈ ਸਾਲਾਂ ਤੋਂ 9 ਹਜ਼ਾਰ ਦੇ ਕਰੀਬ ਮੈਡੀਕਲ ਅਤੇ ਪੈਰਾ ਮੈਡੀਕਲ ਮੁਲਾਜ਼ਮ ਬਹੁਤ ਹੀ ਘੱਟ ਉੱਕਾ-ਪੁੱਕਾ ਤਨਖ਼ਾਹਾਂ ਉੱਤੇ ਕੰਮ ਕਰ ਰਹੇ ਹਨ | ਇਸ ਮਿਸ਼ਨ ...

ਪੂਰੀ ਖ਼ਬਰ »

ਸਾਲਾਨਾ ਸੱਭਿਆਚਾਰਕ ਸਮਾਗਮ ਤੇ ਅਥਲੈਟਿਕ ਮੀਟ ਦਾ ਉਦਘਾਟਨ

ਲਹਿਰਾਗਾਗਾ, 17 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰਾ ਵਿਖੇ ਸਕੂਲ ਦੇ ਪਿ੍ੰਸੀਪਲ ਜਗਦੀਸ਼ ਸਿੰਘ ਦੀ ਅਗਵਾਈ ਹੇਠ ਸਾਲਾਨਾ ਸਭਿਆਚਾਰਕ ਸਮਾਰੋਹ ਅਤੇ ਅਥਲੈਟਿਕ ਮੀਟ ਪੀ.ਟੀ.ਅਧਿਆਪਕ ਦਲਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਸੈਮੀਨਾਰ ਲਗਾਇਆ

ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਫਾਰਮਿੰਗ ਦੀਆਂ ਤਕਨੀਕਾਂ ਅਤੇ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਰੇਤਗੜ੍ਹ ਵਿਖੇ ਸੈਮੀਨਾਰ ਲਗਾਇਆ ਗਿਆ ਜਿਸ ਵਿੱਚ ਵਿਭਾਗ ਦੇ ਕੇ.ਆਰ.ਪੀ. ਅਜਾਇਬ ਸਿੰਘ ...

ਪੂਰੀ ਖ਼ਬਰ »

ਤਣਾਅ ਪ੍ਰਬੰਧਨ ਵਿਸ਼ੇ 'ਤੇ ਸੈਮੀਨਾਰ

ਮਲੇਰਕੋਟਲਾ, 17 ਜਨਵਰੀ (ਹਨੀਫ਼ ਥਿੰਦ) - ਸਰਕਾਰੀ ਹਾਈ ਸਕੂਲ ਪਿੰਡ ਅਮਾਮਗੜ੍ਹ ਵਿਖੇ ਮੁੱਖ ਅਧਿਆਪਕ ਮੁਹੰਮਦ ਯਾਕੂਬ ਚੌਧਰੀ ਦੀ ਅਗਵਾਈ ਹੇਠ ਤਣਾਅ ਪ੍ਰਬੰਧਨ ਵਿਸ਼ੇ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸਰਕਾਰੀ ਕਾਲਜ ਮਲੇਰਕੋਟਲਾ ਦੇ ਪ੍ਰੋਫੈਸਰ ਡਾ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX