ਤਾਜਾ ਖ਼ਬਰਾਂ


ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  14 minutes ago
ਦੀਨਾਨਗਰ, 18 ਫਰਵਰੀ (ਸੰਧੂ, ਸੋਢੀ, ਸ਼ਰਮਾ)- ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੋਸਾਇਟੀ ਵਲੋਂ ਸੂਬਾ ਪ੍ਰਧਾਨ ਬਲਦੇਵ ਸਿੰਘ ਸਿਰਸਾ ਅਤੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਚਿੱਟੀ ਦੀ ਸਾਂਝੀ ਪ੍ਰਧਾਨਗੀ ਹੇਠ ਕਿਸਾਨਾਂ ਦੀਆਂ...
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  30 minutes ago
ਨਵੀਂ ਦਿੱਲੀ, 18 ਫਰਵਰੀ- ਬੀ. ਸੀ. ਸੀ. ਆਈ. ਨੇ ਅੱਜ ਆਈ. ਪੀ. ਐੱਲ. 2020 ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। 29 ਮਾਰਚ ਤੋਂ ਸ਼ੁਰੂ ਹੋਣ ਵਾਲੇ ਆਈ. ਪੀ. ਐੱਲ. ਦੇ 13ਵੇਂ ਸੀਜ਼ਨ ਦਾ...
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  42 minutes ago
ਅਹਿਮਦਾਬਾਦ, 18 ਫਰਵਰੀ- ਗੁਜਰਾਤ ਦੇ ਅਹਿਮਦਾਬਾਦ ਤੋਂ ਬੈਂਗਲੁਰੂ ਜਾਣ ਵਾਲੇ 'ਗੋਏਅਰ' ਦੇ ਇੱਕ ਜਹਾਜ਼ ਦੇ ਸੱਜੇ ਇੰਜਣ 'ਚ ਪੰਛੀ ਨਾਲ ਟਕਰਾਉਣ ਦੇ ਕਾਰਨ ਅੱਗ ਲੱਗ ਗਈ। ਹਾਦਸੇ ਤੋਂ ਬਾਅਦ...
ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ
. . .  about 1 hour ago
ਅੰਮ੍ਰਿਤਸਰ, 18 ਫਰਵਰੀ (ਹਰਮਿੰਦਰ ਸਿੰਘ)- ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਮੁਲਜ਼ਮਾਂ ਦੀ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ 'ਤੇ ਹੜਤਾਲ 'ਤੇ ਗਏ ਨਿਗਮ ਮੁਲਾਜ਼ਮਾਂ ਵਲੋਂ ਅੱਜ ਦੂਜੇ ਦਿਨ...
ਪਟਿਆਲਾ : ਦੁੱਧਨ ਸਾਧਾਂ ਵਿਖੇ ਸਿਹਤ ਮੰਤਰੀ ਵਲੋਂ ਹਸਪਤਾਲ ਦਾ ਦੌਰਾ, ਪਰੇਸ਼ਾਨ ਹੋਏ ਮਰੀਜ਼
. . .  about 1 hour ago
ਪਟਿਆਲਾ, 18 ਫਰਵਰੀ (ਅਮਨਦੀਪ ਸਿੰਘ)- ਪਟਿਆਲਾ ਦੇ ਦੁੱਧਨ ਸਾਧਾਂ ਵਿਖੇ ਸਿਹਤ ਮੇਲੇ ਦੌਰਾਨ ਅੱਜ ਸਿਹਤ ਮੰਤਰੀ ਵਲੋਂ ਇੱਥੋਂ ਦੇ ਹਸਪਤਾਲ ਦੌਰਾ ਕੀਤਾ ਗਿਆ, ਜਿਸ ਦੌਰਾਨ ਮਰੀਜ਼ਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ...
3 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਸ਼ਰਜੀਲ ਇਮਾਮ
. . .  about 1 hour ago
ਨਵੀਂ ਦਿੱਲੀ, 18 ਫਰਵਰੀ- ਦਿੱਲੀ ਦੀ ਅਦਾਲਤ ਨੇ ਜਾਮੀਆ-ਨਿਊ-ਫਰੈਂਡਜ਼ ਕਾਲੋਨੀ ਹਿੰਸਾ ਮਾਮਲੇ 'ਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਸ਼ਰਜੀਲ...
ਖੇਤਾਂ 'ਚ ਪਲਟੀ ਸਕੂਲ ਬੱਸ, ਅੱਧਾ ਦਰਜਨ ਬੱਚੇ ਜ਼ਖ਼ਮੀ
. . .  about 1 hour ago
ਜੰਡਿਆਲਾ ਮੰਜਕੀ, 18 ਫਰਵਰੀ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਚਾਨੀਆਂ 'ਚ ਅੱਜ ਸਵੇਰੇ ਖੇਤਾਂ 'ਚ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ ਅੱਧਾ ਦਰਜਨ ਬੱਚਿਆਂ ਦੇ ਜ਼ਖਮੀ ਹੋਣ ਦੀ...
ਜਲੰਧਰ : ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਬੈਠਕ 'ਚ ਛਾਏ ਸਥਾਨਕ ਮੁੱਦੇ
. . .  about 2 hours ago
ਜਲੰਧਰ, 18 ਫਰਵਰੀ (ਜਸਪਾਲ)- ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਓ. ਪੀ. ਸੋਨੀ ਦੀ ਅਗਵਾਈ ਹੇਠ ਹੋਈ ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਬੈਠਕ 'ਚ ਜਿੱਥੇ ਸਥਾਨਕ ਮੁੱਦੇ ਛਾਏ...
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਨੂੰ ਲੈ ਕੇ ਕੱਢਿਆ ਗਿਆ ਮਾਰਚ
. . .  about 2 hours ago
ਅੰਮ੍ਰਿਤਸਰ, 18 ਫਰਵਰੀ (ਹਰਮਿੰਦਰ ਸਿੰਘ, ਰਾਜੇਸ਼ ਸੰਧੂ)- ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਅਤੇ ਪੁਰਾਤਨ ਸ਼ਹਿਰ ਦੇ ਅੰਦਰੋਂ ਤੰਬਾਕੂ, ਮੀਟ, ਸ਼ਰਾਬ ਦੀਆਂ ਦੁਕਾਨਾਂ ਤੇ ਖੋਖਿਆਂ ਨੂੰ ਹਟਾਉਣ ਦੀ ਮੰਗ ਨੂੰ...
ਪ੍ਸ਼ਾਂਤ ਕਿਸ਼ੋਰ ਦਾ ਨਿਤਿਸ਼ 'ਤੇ ਹਮਲਾ- ਗੋਡਸੇ ਦੀ ਵਿਚਾਰਧਾਰਾ ਵਾਲਿਆਂ ਦੇ ਨਾਲ ਕਿਉਂ ਖੜ੍ਹੇ ਹੋ?
. . .  about 2 hours ago
ਪਟਨਾ, 18 ਫਰਵਰੀ- ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ 'ਤੇ ਜੰਮ ਕੇ ਹਮਲਾ ਬੋਲਿਆ। ਪਟਨਾ 'ਚ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਪ੍ਰਸ਼ਾਂਤ ਨੇ ਕਿਹਾ ਕਿ ਮੈਨੂੰ ਸਾਲ 2014 ਵਾਲੇ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਭੇਜੇ ਮਿੱਟੀ ਦੇ ਤੇਲ 'ਚ ਹੋਈ ਕਰੋੜਾਂ ਦੀ ਠੱਗੀ- ਬੈਂਸ
. . .  about 2 hours ago
ਲੁਧਿਆਣਾ, 18 ਫਰਵਰੀ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ...
ਈ. ਡੀ. ਦੀ ਕਾਰਵਾਈ ਵਿਰੁੱਧ ਮਾਲਿਆ ਦੀ ਪਟੀਸ਼ਨ 'ਤੇ ਹੁਣ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਕਰੇਗਾ ਸੁਣਵਾਈ
. . .  about 3 hours ago
ਨਵੀਂ ਦਿੱਲੀ, 18 ਫਰਵਰੀ- ਸੁਪਰੀਮ ਕੋਰਟ 'ਚ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਣਵਾਈ ਅੱਜ ਟਲ ਗਈ ਹੈ। ਚੀਫ਼ ਜਸਟਿਸ ਐੱਸ. ਏ. ਬੋਬਡੇ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਮਾਮਲੇ...
ਅੱਜ ਸੰਗਰੂਰ ਆਉਣਗੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਦਾਨਵੇ
. . .  about 3 hours ago
ਸੰਗਰੂਰ, 18 ਫਰਵਰੀ (ਧੀਰਜ ਪਸ਼ੋਰੀਆ)- ਕੇਂਦਰੀ ਖ਼ੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਵਿਭਾਗ ਦੇ ਰਾਜ ਮੰਤਰੀ ਰਾਓਸਾਹੇਬ ਪਟੇਲ ਦਾਨਵੀ ਅੱਜ ਸੰਗਰੂਰ ਆਉਣਗੇ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਇਹ...
ਉੱਤਰ ਪ੍ਰਦੇਸ਼ ਸਰਕਾਰ ਅੱਜ ਪੇਸ਼ ਕਰੇਗੀ ਬਜਟ, ਕਾਂਗਰਸ ਵਲੋਂ ਵਿਧਾਨ ਸਭਾ ਕੰਪਲੈਕਸ 'ਚ ਪ੍ਰਦਰਸ਼ਨ
. . .  about 3 hours ago
ਲਖਨਊ, 18 ਫਰਵਰੀ- ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ 'ਚ ਸਾਲ 2020-21 ਲਈ ਸੂਬੇ ਦਾ ਬਜਟ ਪੇਸ਼ ਕੀਤਾ ਜਾਵੇਗਾ। ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਰਾਜੇਸ਼ ਅਗਰਵਾਲ ਅਤੇ...
ਫਗਵਾੜਾ 'ਚ ਦਿੱਤਾ ਜਾ ਰਿਹਾ ਹੈ ਧਰਨਾ, ਕੁਝ ਬਾਜ਼ਾਰ ਬੰਦ
. . .  about 3 hours ago
ਫਗਵਾੜਾ, 18 ਫਰਵਰੀ (ਹਰੀਪਾਲ ਸਿੰਘ)- ਜਨਰਲ ਸਮਾਜ ਨਾਲ ਸੰਬੰਧਿਤ ਚਾਰ ਵਿਅਕਤੀਆਂ ਦੀ ਜੇਲ੍ਹ 'ਚੋਂ ਰਿਹਾਈ ਦੀ ਮੰਗ ਨੂੰ ਲੈ ਕੇ ਫਗਵਾੜਾ ਦੇ ਗਾਂਧੀ ਚੌਕ 'ਚ ਰੋਸ ਧਰਨਾ ਦਿੱਤਾ ਜਾ...
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਨੇ ਨਕਾਰਾ ਕੀਤਾ 5 ਕਿਲੋ ਆਈ. ਈ. ਡੀ.
. . .  about 4 hours ago
ਬਿਜਲੀ ਖਪਤਕਾਰਾਂ ਲਈ ਯੋਗੀ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਸ਼ਿਕਾਇਤਾਂ ਨਾ ਦੂਰ ਹੋਈਆਂ ਤਾਂ ਮਿਲੇਗਾ ਮੁਆਵਜ਼ਾ
. . .  about 4 hours ago
ਫਲਾਈਓਵਰ ਤੋਂ ਡਿੱਗੀ ਕਾਰ, ਇੱਕ ਦੀ ਮੌਤ-5 ਜ਼ਖਮੀ
. . .  about 5 hours ago
ਵਿਆਹ ਸਮਾਰੋਹ 'ਚ ਜ਼ਹਿਰੀਲੇ ਖਾਣੇ ਤੋਂ ਬਾਅਦ 50 ਲੋਕ ਹੋਏ ਬਿਮਾਰ
. . .  about 5 hours ago
ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਕਾਰ ਹਾਦਸੇ 'ਚ 4 ਮੌਤਾਂ
. . .  about 5 hours ago
ਟੀ.ਐੱਮ.ਸੀ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦੇਹਾਂਤ
. . .  about 5 hours ago
ਸਚਿਨ ਤੇਂਦੁਲਕਰ ਨੇ ਜਿੱਤਿਆ ਲਾਰੇਸ ਸਪੋਰਟਿੰਗ ਮੋਮੈਂਟ ਦਾ ਪੁਰਸਕਾਰ
. . .  about 6 hours ago
ਸੀਤਾਰਮਨ ਵੱਲੋਂ ਉਦਯੋਗ ਤੇ ਵਪਾਰ ਸੰਗਠਨਾਂ ਨਾਲ ਮੀਟਿੰਗ ਅੱਜ
. . .  about 6 hours ago
ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 6 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 1800
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  1 day ago
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  1 day ago
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  1 day ago
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  1 day ago
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  1 day ago
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  1 day ago
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  1 day ago
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  1 day ago
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  1 day ago
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  1 day ago
ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  1 day ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਡੀ. ਐਸ. ਪੀ. ਜੰਡਿਆਲਾ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ
. . .  1 day ago
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਬਠਿੰਡਾ /ਮਾਨਸਾ

--ਮਾਮਲਾ ਗੋਨਿਆਣਾ ਕਲਾਂ ਵਿਚ ਕਈ ਸਾਲਾਂ ਤੋਂ ਚੱਲ ਰਹੇ ਚਿੱਟੇ ਦਾ ਕਾਰੋਬਾਰ ਦਾ--

ਪਿੰਡ ਵਾਸੀਆਂ ਨੇ ਨਸ਼ਾ ਤਸਕਰ ਅਤੇ ਗੰੁਡਾ ਅਨਸਰਾਂ ਦੀ ਕੁੱਟਮਾਰ ਕਰ ਕੇ ਕੀਤਾ ਪੁਲਿਸ ਹਵਾਲੇ

ਗੋਨਿਆਣਾ, 17 ਜਨਵਰੀ (ਲਛਮਣ ਦਾਸ ਗਰਗ/ਮਨਦੀਪ ਸਿੰਘ ਮੱਕੜ)-ਜ਼ਿਲ੍ਹਾ ਬਠਿੰਡਾ ਦੇ ਥਾਣਾ ਨੇਹੀਆਂ ਵਾਲਾ ਦੇ ਅਧੀਨ ਪੈਂਦੇ ਪਿੰਡ ਗੋਨਿਆਣਾ ਕਲਾਂ ਵਿਖੇ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ, ਜਦੋਂ ਇਸੇ ਹੀ ਪਿੰਡ ਦੇ ਨਸ਼ਾ ਤਸਕਰਾਂ ਦੀ ਸ਼ਹਿ 'ਤੇ ਨਸ਼ਾ ਵੇਚਣ ਤੋਂ ਰੋਕਣ ਵਾਲੇ ਦੇ ਘਰ ਵਿਚ ਦਾਖਲ ਹੋ ਕੇ ਇਕ ਪਰਿਵਾਰ ਦੇ ਕੁਝ ਮੈਂਬਰਾਂ ਡਾਂਗਾਂ ਸੋਟਿਆਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਅਤੇ ਭੰਨਤੋੜ ਕੀਤੀ, ਇੱਥੇ ਹੀ ਬਸ ਨਹੀਂ ਦੋ ਗਲੀਆਂ ਵਿਚ ਇੱਟਾਂ ਰੋੜੇ ਬੁਰੀ ਤਰ੍ਹਾਂ ਖਿੱਲਰੇ ਹੋਏ ਸਨ | ਜਿਸ ਦੇ ਵਿਰੋਧ ਵਿਚ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਨਸ਼ਾ ਤਸਕਰਾਂ ਦੇ ਘਰ ਵਿਚ ਬੰਦੀ ਬਣਾ ਲਿਆ | ਜਿਸ ਤੋਂ ਬਾਅਦ ਵੱਡੀ ਮਾਤਰਾਂ ਵਿਚ ਪੁਲਿਸ ਬੱਲ ਨੇ ਨਸ਼ਾ ਤਸਕਰਾਂ ਨੂੰ ਪਿੰਡ ਵਾਸੀਆਂ ਦੀ ਚੁੰਗਲ ਵਿਚੋਂ ਛਡਾ ਕੇ ਥਾਣੇ ਲਿਆ ਕੇ ਪੁਲਿਸ ਕਾਰਵਾਈ ਸ਼ੁਰੂ ਕਰ ਦਿੱਤੀ | ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਪਿੰਡ ਵਿਚ ਚਿੱਟਾ ਅਤੇ ਹੋਰ ਤਰ੍ਹਾਂ ਦੇ ਨਸ਼ੇ ਦਾ ਕਾਰੋਬਾਰ ਪੂਰੇ ਜੋਰਾਂ ਸ਼ੋਰਾਂ 'ਤੇ ਚੱਲ ਰਿਹਾ ਸੀ, ਜਿਸ ਦਾ ਵਿਰੋਧ ਗੋਨਿਆਣਾ ਕਲਾਂ ਪਿੰਡ ਵਾਸੀ ਕਾਫ਼ੀ ਸਮੇਂ ਤੋਂ ਕਰ ਰਹੇ ਸਨ, ਉਨ੍ਹਾਂ ਵਿਚੋਂ ਇਕ ਨੌਜਵਾਨ ਅਮਨਦੀਪ ਸਿੰਘ (ਕਾਲਾ) ਪੁੱਤਰ ਪਰਮਜੀਤ ਸਿੰਘ ਨਸ਼ਾ ਵੇਚਣ ਦਾ ਵਿਰੋਧ ਕਰਦਾ ਸੀ, ਜਿਸ ਕਾਰਨ ਇਕ ਨਸ਼ਾ ਤਸਕਰ ਲੱਖਾ ਨੇ ਅੱਜ ਇਕ ਦਰਜਨ ਦੇ ਕਰੀਬ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਅਮਨਦੀਪ ਸਿੰਘ ਦੇ ਘਰ ਦਾਖਲ ਹੋ ਕੇ ਉਸ ਦੇ ਪਿਤਾ ਪਰਮਜੀਤ ਸਿੰਘ ਅਤੇ ਇਨ੍ਹਾਂ ਦੇ ਪਰਿਵਾਰ ਮੈਂਬਰਾਂ ਦੀ ਬੱਚਿਆਂ ਔਰਤਾਂ ਸਮੇਤ ਕੁੱਟਮਾਰ ਕੀਤੀ ਅਤੇ ਘਰ ਵਿਚ ਪਿਆ ਹੋਰ ਸਾਮਾਨ ਤੋੜ ਦਿੱਤਾ, ਪਿੰਡ ਵਾਸੀਆਂ ਨੂੰ ਪਤਾ ਲੱਗਣ 'ਤੇ ਇਸ ਦੀ ਗੁਰਦੁਆਰਾ ਸਾਹਿਬ ਦੇ ਸਪੀਕਰ ਰਾਹੀਂ ਪਿੰਡ ਵਾਸੀਆਂ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਲੱਖੇ ਦੇ ਘਰ ਅੱਗੇ ਪਹੁੰਚ ਕੇ ਉਨ੍ਹਾਂ ਨੂੰ ਬੰਦੀ ਬਣਾ ਲਿਆ ਅਤੇ ਕੁੱਟਮਾਰ ਕੀਤੀ | ਪਿੰਡ ਵਾਸੀਆਂ ਨੇ ਭਾਰੀ ਰੋਸ ਵਜੋਂ ਨਸ਼ਾ ਤਸਕਰਾਂ ਦੀ ਸਵਿਫ਼ਟ ਡਿਜ਼ਾਇਰ ਕਾਰ ਦੀ ਭੰਨਤੋੜ ਕਰਨ ਤੋਂ ਬਾਅਦ ਪਿੰਡ ਦੇ ਹੀ ਛੱਪੜ ਵਿਚ ਸੁੱਟ ਦਿੱਤਾ | ਥਾਣਾ ਮੁਖੀ ਅੰਗਰੇਜ਼ ਸਿੰਘ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਪੁਲਿਸ ਪਾਰਟੀ ਨੇ ਨਸ਼ਾ ਤਸਕਰਾਂ ਅਤੇ ਉਸ ਦੇ ਸਾਥੀਆਂ ਨੂੰ ਆਪਣੀ ਗਿ੍ਫ਼ਤ ਵਿਚ ਲੈ ਲਿਆ | ਸਥਿਤੀ ਨੂੰ ਤਣਾਅ ਪੂਰਨ ਹੁੰਦਿਆਂ ਦੇਖ ਡੀ. ਐਸ. ਪੀ. ਜਸਵੀਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਸਾਥੀਆਂ ਿਖ਼ਲਾਫ਼ ਬਣਦੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਪੁਲਿਸ ਨੇ ਦਰਜਨ ਦੇ ਕਰੀਬ ਨਸ਼ਾ ਤਸਕਰ ਅਤੇ ਗੁੰਡਾ ਅਨਸਰਾਂ ਨੂੰ ਆਪਣੀ ਗਿ੍ਫ਼ਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਹ ਵੀ ਪਤਾ ਲੱਗਾ ਹੈ ਕਿ ਪੰਜ ਨੌਜਵਾਨ ਸਿਵਲ ਹਸਪਤਾਲ ਗੋਨਿਆਣਾ ਵਿਖੇ ਜੇਰੇ ਇਲਾਜ ਹਨ |

ਰਜਵਾਹੇ 'ਚੋਂ ਲਾਸ਼ ਬਰਾਮਦ

ਰਾਮਾਂ ਮੰਡੀ, 17 (ਤਰਸੇਮ ਸਿੰਗਲਾ)-ਇੱਥੋਂ ਨਜ਼ਦੀਕ ਪਿੰਡ ਗਾਟਵਾਲੀ ਤੋਂ ਹਰਿਆਣਾ ਦੇ ਪਿੰਡ ਕਿਓਲ ਨੂੰ ਜਾਂਦੇ ਰਜਬਾਹੇ ਵਿਚੋਂ ਇਕ 55 ਸਾਲਾ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਮਿ੍ਤਕ ਵਿਅਕਤੀ ਨੇ ਸਰੀਰ ਤੇ ਸਰਦਈ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ, ਪਰ ਮਿ੍ਤਕ ਦੀ ...

ਪੂਰੀ ਖ਼ਬਰ »

ਕਾਰ ਵਿਚੋਂ 29 ਪੇਟੀਆਂ ਹਰਿਆਣਵੀ ਸ਼ਰਾਬ ਬਰਾਮਦ, ਦੋਸ਼ੀ ਫ਼ਰਾਰ

ਕੋਟਫੱਤਾ, 17 ਜਨਵਰੀ (ਰਣਜੀਤ ਸਿੰਘ ਬੁੱਟਰ)-ਥਾਣਾ ਕੋਟਫੱਤਾ ਪੁਲਿਸ ਨੇ ਥਾਣਾ ਮੁਖੀ ਖੇਮ ਚੰਦ ਪਰਾਸ਼ਰ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ਾ ਤਸਕਰਾਂ ਵਿਰੁੱਧ ਚਲਾਈ ਮੁਹਿੰਮ ਵਿਚ ਉਸ ਸਮੇਂ ਇਕ ਹੋਰ ਸਫ਼ਲਤਾ ਹਾਸਲ ਕੀਤੀ ਜਦ ਮੁਖ਼ਬਰੀ ਦੇ ਆਧਾਰ 'ਤੇ ਰਾਮਗੜ੍ਹ ਭੂੰਦੜ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਣ ਦਾ ਪੁਤਲਾ ਫੂਕਿਆ

ਡੱਬਵਾਲੀ, 17 ਜਨਵਰੀ (ਇਕਬਾਲ ਸਿੰਘ ਸ਼ਾਂਤ)-ਕਿਸਾਨਾਂ ਮੰਗਾਂ ਲਈ ਇੱਥੇ ਭਖਿਆ ਸੰਘਰਸ਼ ਹੌਲੀ-ਹੌਲੀ ਤਿੱਖਾ ਰੂਪ ਧਾਰਦਾ ਜਾ ਰਿਹਾ ਹੈ | ਜਦੋਂਕਿ ਸੂਬਾ ਸਰਕਾਰ ਨੇ ਕਿਸਾਨਾਂ ਦੇ ਭਖਦੇ ਮੁਹਾਜ਼ ਤੋਂ ਅੱਖਾਂ ਵੱਟੀਆਂ ਹੋਈਆਂ ਹਨ | ਇੱਥੇ 24 ਦਿਨਾਂ ਤੋਂ ਭੁੱਖ ਹੜਤਾਲ 'ਤੇ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਅੱਜ ਦੇ ਧਰਨੇ ਦੀਆਂ ਤਿਆਰੀਆਂ ਸਬੰਧੀ ਪਿੰਡਾਂ 'ਚ ਹੋਕਾ ਮਾਰਚ

ਚਾਉਕੇ, 17 ਜਨਵਰੀ (ਮਨਜੀਤ ਸਿੰਘ ਘੜੈਲੀ)-ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਦੇ ਸੱਦੇ ਤੇ 18 ਜਨਵਰੀ ਨੂੰ ਜਿਲ੍ਹਾ ਹੈਡ ਕੁਆਟਰਾਂ ਤੇ ਕਿਸਾਨਾਂ ਦੀਆਂ ਕਈ ਅਹਿਮ ਮੰਗਾਂ ਦੇ ਸਬੰਧ 'ਚ ਲਗਾਏ ਜਾ ਰਹੇ ਰੋਸ ਧਰਨੇ ਦੀਆਂ ਤਿਆਰੀਆਂ ਸਬੰਧੀ ਭਾਕਿਯੂ ਏਕਤਾ ਉਗਰਾਹਾਂ ਬਲਾਕ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਨਿਰਮਲਸਰ ਸਾਹਿਬ ਵਿਖੇ ਬਾਬਾ ਮੋਹਨ ਸਿੰਘ ਮਤਵਾਲਾ ਦੀ ਬਰਸੀ ਮਨਾਈ

ਕਾਲਾਂਵਾਲੀ, 17 ਜਨਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਤਿਲੋਕੇਵਾਲਾ ਦੇ ਗੁਰਦੁਆਰਾ ਸ੍ਰੀ ਨਿਰਮਲਸਰ ਸਾਹਿਬ ਵਿਖੇ ਸਮੂਹ ਇਲਾਵਾ ਨਿਵਾਸੀਆਂ ਦੇ ਸਹਿਯੋਗ ਨਾਲ ਅੱਜ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਤ ...

ਪੂਰੀ ਖ਼ਬਰ »

ਪਿੰਡ ਚੁੱਘੇ ਖ਼ੁਰਦ ਵਿਖੇ ਬਾਬਾ ਬਿਕਰਮ ਸਿੰਘ ਫ਼ੱਕਰ ਦੀ ਸਾਲਾਨਾ ਬਰਸੀ 19 ਅਤੇ 20 ਨੂੰ

ਸੰਗਤ ਮੰਡੀ, 17 ਜਨਵਰੀ (ਸ਼ਾਮ ਸੁੰਦਰ ਜੋਸ਼ੀ)-ਬਠਿੰਡਾ ਜ਼ਿਲੇ੍ਹ ਦੇ ਪਿੰਡ ਚੁੱਘੇ ਖ਼ੁਰਦ ਵਿਖੇ ਮਹਾਨ ਤਪੱਸਵੀ ਪੂਰਨ ਬ੍ਰਹਮ ਗਿਆਨੀ ਪਰਉਪਕਾਰੀ ਧੰਨ-ਧੰਨ ਸੰਤ ਬਾਬਾ ਬਿਕਰਮ ਸਿੰਘ ਜੀ ਫ਼ੱਕਰ ਦੀ ਸਾਲਾਨਾ ਬਰਸੀ 19 ਅਤੇ 20 ਜਨਵਰੀ ਨੂੰ ਬਹੁਤ ਹੀ ਧੂਮ-ਧਾਮ ਅਤੇ ਉਤਸ਼ਾਹ ...

ਪੂਰੀ ਖ਼ਬਰ »

ਮਨਪ੍ਰੀਤ ਬਾਦਲ ਨੂੰ ਕਾਲੀਆਂ ਝੰਡੀਆਂ ਵਿਖਾਉਣ ਵਾਲੇ ਥਰਮਲ ਮੁਲਾਜ਼ਮ ਜਥੇਬੰਦੀ ਆਗੂਆਂ ਅਤੇ ਵਰਕਰਾਂ ਨੂੰ ਪੁਲਿਸ ਨੇ ਖਦੇੜਿਆ

ਬਠਿੰਡਾ, 17 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਦੇ ਸਮਾਗਮ ਦੇ ਨਜ਼ਦੀਕ ਪੁੱਜ ਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਕੀਤੇ ਵਾਅਦਿਆਂ ਤੋਂ ਭੱਜਣ ਦਾ ਰੋਸ ਪ੍ਰਗਟ ਕਰਦਿਆਂ ਥਰਮਲ ਇੰਪਲਾਈਜ਼ ਫੈਡਰੇਸ਼ਨ ਦੇ ਮੁਲਾਜ਼ਮ ਜਥੇਬੰਦੀ ਦੇ ...

ਪੂਰੀ ਖ਼ਬਰ »

ਕੇਂਦਰੀ ਜਾਂਚ ਏਜੰਸੀਆਂ 'ਚ ਰਾਜਨੀਤਕ ਦਖ਼ਲ ਅੰਦਾਜ਼ੀ ਮੰਦਭਾਗੀ ਹੈ- ਹਿਊਮਨ ਰਾਈਟਸ

ਰਾਮਾਂ ਮੰਡੀ, 17 ਜਨਵਰੀ (ਤਰਸੇਮ ਸਿੰਗਲਾ)-ਸੀ.ਬੀ.ਆਈ. ਜੋ ਕਿ ਕੇਂਦਰ ਸਰਕਾਰ ਅਧੀਨ ਕੰਮ ਕਰਨ ਵਾਲੀ ਇਕ ਸਰਬਉੱਚ ਆਜ਼ਾਦ ਜਾਂਚ ਏਜੰਸੀ ਹੈ ਅਤੇ ਆਜ਼ਾਦੀ ਤੋਂ ਬਾਅਦ ਇਸ ਏਜੰਸੀ ਵਲੋਂ ਕਈ ਵੱਡੇ-ਵੱਡੇ ਮਾਮਲਿਆਂ ਦੀ ਜਾਂਚ ਕਰਕੇ ਦੇਸ਼ਹਿੱਤ ਨਤੀਜੇ ਸਾਹਮਣੇ ਲਿਆਂਦੇ ਹਨ ...

ਪੂਰੀ ਖ਼ਬਰ »

ਭਾਕਿਯੂ (ਡਕੌਦਾਂ) ਵਲੋਂ ਧਰਨਿਆਂ ਸਬੰਧੀ ਪਿੰਡਾਂ 'ਚ ਮੀਟਿੰਗਾਂ

ਭਾਈਰੂਪਾ, 17 ਜਨਵਰੀ (ਵਰਿੰਦਰ ਲੱਕੀ)-ਆਪਣੀਆਂ ਮੰਗਾਂ ਨੂੰ ਲੈ ਕੇ 18 ਜਨਵਰੀ ਨੂੰ ਪੰਜਾਬ ਭਰ 'ਚ ਜ਼ਿਲਾ ਹੈੱਡ ਕੁਆਟਰਾਂ ਤੇ ਧਰਨਾ ਦੇਣ ਜਾ ਰਹੀਆਂ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਧੀਆਂ ਵਲੋਂ ਧਰਨੇ ਦੀ ਸਫ਼ਲਤਾ ਲਈ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸੇ ...

ਪੂਰੀ ਖ਼ਬਰ »

ਵਿਦਿਆਰਥਣ ਜਪਨੀਤ ਕੌਰ ਨੇ ਐਮ.ਸੀ.ਏ. 'ਚੋਂ 92.70 ਪ੍ਰਤੀਸ਼ਤ ਅੰਕ ਲੈ ਕੇ ਯੂਨੀਵਰਸਿਟੀ 'ਚੋਂ ਕੀਤਾ ਦੂਸਰਾ ਸਥਾਨ ਹਾਸਲ

ਬਠਿੰਡਾ, 17 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਮਾਲਵਾ ਕਾਲਜ ਬਠਿੰਡਾ ਦੀ ਹੋਣਹਾਰ ਵਿਦਿਆਰਥਣ ਜਪਨੀਤ ਕੌਰ ਐਮ. ਸੀ. ਏ. ਭਾਗ ਦੂਜਾ ਨੇ 92.70 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ | ਇਸ ਵਿਦਿਆਰਥਣ ਦੀ ਪ੍ਰਾਪਤੀ 'ਤੇ ਕਾਲਜ ...

ਪੂਰੀ ਖ਼ਬਰ »

ਮਨਪ੍ਰੀਤ ਨੇ ਸੋਨੇ ਦਾ ਤਗਮਾ ਜਿੱਤ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ

ਗੋਨਿਆਣਾ, 17 ਜਨਵਰੀ (ਮਨਦੀਪ ਸਿੰਘ ਮੱਕੜ)-ਸ੍ਰੀ ਗੁਰੂ ਹਰਰਾਏ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਹਰਰਾਏਪੁਰ ਦੀ ਗ਼ਰੀਬ ਘਰ ਦੀ ਜੰਮਪਲ ਮਨਪ੍ਰੀਤ ਕੌਰ ਅੰਡਰ 21 ਨੇ ''ਖੇਲੋ ਇੰਡੀਆ ਯੂਥ ਗੇਮਜ਼'' ਵਿਚ ਜੈਵਲਿਨ ਥਰੋਅ ਖੇਡ ਵਿਚ ਸੋਨੇ ਤਾਂ ਤਗਮਾ ਜਿੱਤ ਕੇ ...

ਪੂਰੀ ਖ਼ਬਰ »

ਖੁਸ਼ਬਾਜ਼ ਜਟਾਣਾ ਵਲੋਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਣਨ 'ਤੇ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਤਲਵੰਡੀ ਸਾਬੋ, 17 ਜਨਵਰੀ (ਰਵਜੋਤ ਸਿੰਘ ਰਾਹੀ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਖੁਸ਼ਬਾਜ਼ ਸਿੰਘ ਜਟਾਣਾ ਨੂੰ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਬਠਿੰਡਾ ਦਿਹਾਤੀ ਦਾ ਪ੍ਰਧਾਨ ਬਣਾਏ ਜਾਣ ਉਪਰੰਤ ਜਟਾਣਾ ...

ਪੂਰੀ ਖ਼ਬਰ »

ਸੂਬੇ ਦੇ ਸਰਕਾਰੀ ਤਾਪ ਘਰਾਂ ਦੇ ਸਾਰੇ ਯੂਨਿਟ ਬੰਦ ਤੇ ਨਿੱਜੀ ਤਾਪ ਘਰ ਕਰ ਰਹੇ ਨੇ ਬਿਜਲੀ ਉਤਪਾਦਨ

ਲਹਿਰਾ ਮੁਹੱਬਤ, 17 ਜਨਵਰੀ (ਸੁਖਪਾਲ ਸਿੰਘ ਸੁੱਖੀ)-ਸੂਬੇ ਦੀ ਕੈਪਟਨ ਸਰਕਾਰ ਨੇ ਸਰਕਾਰੀ ਅਦਾਰਿਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਜਾਰੀ ਰੱਖਿਆ ਹੋਇਆ ਹੈ, ਜਿਸ ਦੀ ਤਾਜ਼ਾ ਮਿਸਾਲ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀਆਂ ਨੀਤੀਆਂ 'ਤੇ ਇੰਨ-ਬਿੰਨ ਚੱਲਦਿਆਂ ਨਿੱਜੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਤਿੰਨ ਰੋਜ਼ਾ ਖ਼ਾਲਸਾਈ ਖੇਡ ਉਤਸਵ ਸ਼ਾਨੋ ਸ਼ੌਕਤ ਨਾਲ ਸ਼ੁਰੂ

ਤਲਵੰਡੀ ਸਾਬੋ, 17 ਜਨਵਰੀ (ਰਵਜੋਤ ਸਿੰਘ ਰਾਹੀ, ਰਣਜੀਤ ਰਾਜੂ)-ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਦੇ ਤਿੰਨ ਰੋਜ਼ਾ ਖ਼ਾਲਸਾਈ ਖੇਡ ...

ਪੂਰੀ ਖ਼ਬਰ »

ਡੀ. ਸੀ. ਵਲੋਂ ਅਪਾਹਜ ਲੋਕਾਂ ਨੂੰ ਮੁਫ਼ਤ ਸਹਾਇਕ ਉਪਰਕਨਾਂ ਸਬੰਧੀ ਮੁਲਾਂਕਣ ਕੈਂਪਾਂ 'ਚ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ

ਬਠਿੰਡਾ, 17 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਸ੍ਰੀ ਪ੍ਰਨੀਤ ਨੇ ਅੱਜ ਅਪਾਹਜ ਵਿਅਕਤੀਆਂ ਨੂੰ ਮੁੜ ਅਪੀਲ ਕੀਤੀ ਕਿ ਉਹ ਸਹਾਇਕ ਉਪਕਰਨ ਮੁਫ਼ਤ ਵਿਚ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਲਿਮਕੋ (ਨਕਲੀ ਅੰਗ ਨਿਰਮਾਤਾ ਕੰਪਨੀ), ਭਾਰਤ ਸਰਕਾਰ ਦੇ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਨਾ ਰੱਖਣ ਦੀ ਮੰਗ ਅਸੀਂ ਪਹਿਲਾਂ ਹੀ ਕਰ ਚੁੱਕੇ ਹਾਂ-ਭਾਈ ਲੌਾਗੋਵਾਲ

ਤਲਵੰਡੀ ਸਾਬੋ, 17 ਜਨਵਰੀ (ਰਣਜੀਤ ਸਿੰਘ ਰਾਜੂ)-ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ ਬਿਨਾਂ ਪਾਸਪੋਰਟ ਤੋਂ ਦਰਸ਼ਨਾਂ ਲਈ ਸੰਗਤਾਂ ਨੂੰ ਇਜਾਜ਼ਤ ਦੇਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਹੁਣ ਕੇਂਦਰੀ ਗ੍ਰਹਿ ਮੰਤਰੀ ਨੂੰ ਚਿੱਠੀ ਲਿਖੀ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਪ੍ਰਧਾਨ ਰਾਮਾਂ ਵਲੋਂ ਪਾਰਟੀ ਹਿੱਤ ਵਿਚ ਅਸਤੀਫ਼ਾ ਵਾਪਸ ਲਿਆ

ਰਾਮਾਂ ਮੰਡੀ, 17 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਪਿਛਲੇ ਦਿਨੀਂ ਭਾਜਪਾ ਯੁਵਾ ਮੋਰਚਾ ਮੰਡਲ ਰਾਮਾਂ ਦੇ ਪ੍ਰਧਾਨ ਆਕਾਸ਼ ਯਾਦਵ ਵਲੋਂ ਆਪਣੇ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਵਾਪਸ ਲੈਣ ਤੋਂ ਬਾਅਦ ਪਾਰਟੀ ਲਈ ਕੰਮ ਕਰਦੇ ਰਹਿਣ ਦਾ ਸੰਕਲਪ ਲਿਆ ਗਿਆ | ਆਕਾਸ਼ ...

ਪੂਰੀ ਖ਼ਬਰ »

ਸ਼ਹੀਦ ਬਾਬਾ ਡੱਲ ਸਿੰਘ ਦੇ ਸ਼ਹੀਦੀ ਸਥਾਨ 'ਤੇ ਲਗਾਇਆ ਖ਼ੂਨਦਾਨ ਕੈਂਪ

ਕਾਲਾਂਵਾਲੀ, 17 ਜਨਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਲੱਕੜਵਾਲੀ ਵਿਖੇ ਦੌਲਤਪੁਰ ਖੇੜਾ ਰੋਡ 'ਤੇ ਸਥਿਤ ਸ਼ਹੀਦ ਬਾਬਾ ਡੱਲ ਸਿੰਘ ਦੀ ਸਮਾਧ 'ਤੇ ਸ਼ਹੀਦ ਬਾਬਾ ਡੱਲ ਸਿੰਘ ਸੇਵਾ ਸਮਿਤੀ ਵਲੋਂ 14ਵਾਂ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ...

ਪੂਰੀ ਖ਼ਬਰ »

ਇਲਾਕੇ ਦੇ ਵਿਕਾਸ ਲਈ ਸਿੱਖਿਅਤ ਸੰਸਥਾਵਾਂ ਦਾ ਵਿਕਸਿਤ ਹੋਣਾ ਜ਼ਰੂਰੀ-ਵਿਸ਼ਵ ਮੋਹਨ ਐਚ.ਐਮ.ਈ.ਐਲ.

ਰਾਮਾਂ ਮੰਡੀ, 17 ਜਨਵਰੀ (ਤਰਸੇਮ ਸਿੰਗਲਾ)-ਨੇੜਲੇ ਪਿੰਡ ਬਾਘਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਪ੍ਰਬੰਧਕਾਂ ਅਤੇ ਸਟਾਫ਼ ਵਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਪਿੰਡ ਦੇ ਨਵੇਂ ਚੁਣੇ ਸਰਪੰਚ ਨੈਬ ਸਿੰਘ ਅਤੇ ਸਾਬਕਾ ਸਰਪੰਚ ਪ੍ਰੇਮਜੀਤ ਸਿੰਘ ਨੇ ਪੰਚਾਂ ਸਮੇਤ ...

ਪੂਰੀ ਖ਼ਬਰ »

ਪੰਜਾਬ 'ਚ ਸਫ਼ਾਈ ਪੱਖੋਂ ਪਹਿਲੇ ਨੰਬਰ 'ਤੇ ਆਏ ਬਠਿੰਡਾ ਨੂੰ ਹੁਣ ਦੇਸ਼ 'ਚ ਨੰਬਰ-1 'ਤੇ ਲਿਆਓ-ਮੇਅਰ ਦੀ ਲੋਕਾਂ ਨੂੰ ਅਪੀਲ

ਬਠਿੰਡਾ, 17 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਭਾਰਤ ਸਰਕਾਰ ਵਲੋਂ ਸਵੱਛਤਾ ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ਵਿਚ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ ਚਲਾਇਆ ਜਾ ਰਿਹਾ ਜਾਗਰੂਕਤਾ ਮਿਸ਼ਨ ਆਪਣੇ ਆਖ਼ਰੀ ਪ੍ਰੋਗਰਾਮ ਮੌਕੇ ਯਾਦਗਾਰੀ ਹੋ ਨਿਬੜਿਆ | ਸੁਰਭੀ ਰੋਡ 'ਤੇ ...

ਪੂਰੀ ਖ਼ਬਰ »

ਰੱਦੀ ਦੇ ਭਰੇ ਟਰੱਕ ਨੇ 'ਸਵੱਛ ਭਾਰਤ ਮੁਹਿੰਮ' ਦੀ ਕੱਢੀ ਹਵਾ, ਸੜਕ 'ਤੇ 2 ਕਿੱਲੋਮੀਟਰ ਦੂਰੀ ਤੱਕ ਖਿਲਾਰੀ ਰੱਦੀ

ਰਾਮਾਂ ਮੰਡੀ, 17 ਜਨਵਰੀ (ਤਰਸੇਮ ਸਿੰਗਲਾ)-ਬੀਤੀ ਰਾਤ ਰੱਦੀ ਦੇ ਭਰੇ ਇਕ ਓਵਰਲੋਡ ਟਰੱਕ ਨੇ ਉਸ ਸਮੇਂ ਸਰਕਾਰ ਦੇ 'ਸਵੱਛ ਭਾਰਤ ਮੁਹਿੰਮ' ਦੀ ਹਵਾ ਕੱਢ ਦਿੱਤੀ ਜਦ ਟਰੱਕ ਦੇ ਰਾਮਸਰਾ ਫਾਟਕ ਤੇ ਲਾਏ ਸੇਫ਼ਟੀ ਗਾਡਰਾਂ ਨਾਲ ਟਕਰਾਉਣ ਨਾਲ ਟਰੱਕ ਦੀ ਪੱਲੀ ਪਾਟ ਗਈ ਅਤੇ ...

ਪੂਰੀ ਖ਼ਬਰ »

ਸੜਕ ਉੱਪਰ ਖੜੇ੍ਹ ਕੈਂਟਰ ਨਾਲ ਧੰੁਦ ਕਾਰਨ ਤਿੰਨ ਕਾਰਾਂ ਟਕਰਾਈਆਂ

ਬਠਿੰਡਾ, 17 ਜਨਵਰੀ (ਭਰਪੂਰ ਸਿੰਘ)-ਅੱਜ ਸਵੇਰ ਬਠਿੰਡਾ ਮਲੋਟ ਰੋਡ ਉੱਪਰ ਸੰਘਣੀ ਧੰੁਦ ਕਾਰਨ ਸੜਕ 'ਤੇ ਖੜ੍ਹੇ ਖ਼ਰਾਬ ਹੋਏ ਕੈਂਟਰ ਨਾਲ ਪਿੱਛੇ ਤਿੰਨ ਕਾਰਾਂ ਟਕਰਾ ਗਈਆਂ, ਜਿਸ ਨਾਲ ਕਾਰ ਵਿਚ 4 ਲੋਕ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ | ਇਸ ਦੁਰਘਟਨਾ ਦੀ ਜਾਣਕਾਰੀ ਸਹਾਰਾ ...

ਪੂਰੀ ਖ਼ਬਰ »

ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਕੈਂਪ ਲਗਾਇਆ

ਗੋਨਿਆਣਾ ਮੰਡੀ, 17 ਜਨਵਰੀ (ਲਛਮਣ ਦਾਸ ਗਰਗਰ)-ਕਾਹਨ ਸਿੰਘ ਪੰਨੂੰ, ਸੈਕਟਰੀ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਪ੍ਰਨੀਤ ਭਾਰਦਵਾਜ ਅਤੇ ਡਾ: ਗੁਰਾਦਿੱਤਾ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਦੀ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਵਲੋਂ ਖ਼ਾਲਸਾਈ ਖੇਡ ਉਤਸਵ ਤਹਿਤ ਰਾਮਾਂ ਮੰਡੀ 'ਚ ਬੈਡਮਿੰਟਨ ਮੁਕਾਬਲੇ ਕਰਵਾਏ

ਰਾਮਾਂ ਮੰਡੀ, 17 ਜਨਵਰੀ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਗੁੱਡਵਿਲ ਵੈੱਲਫੇਅਰ ਸਪੋਰਟਸ ਕਲੱਬ ਰਾਮਾਂ ਵਲੋਂ ਬਣਾਏ ਸ੍ਰੀਮਤੀ ਦੇਵਕੀ ਦੇਵੀ ਕਾਂਸਲ ਬੈਡਮਿੰਟਨ ਸਟੇਡੀਅਮ ਹਾਲ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX