ਤਾਜਾ ਖ਼ਬਰਾਂ


ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਹੋਵੇਗੀ ਟੱਕਰ
. . .  17 minutes ago
ਲੰਡਨ, 19 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਨਿਊਜ਼ੀਲੈਂਡ ਦਾ ਮੁਕਾਬਲਾ ਦੱਖਣੀ ਅਫ਼ਰੀਕਾ ਨਾਲ ਹੋਵੇਗਾ। ਨਿਊਜ਼ੀਲੈਂਡ ਦੀ ਟੀਮ ਨੇ ਹੁਣ ਤੱਕ ਖੇਡੇ ਗਏ 4 ਮੈਚਾਂ 'ਚੋਂ 3 'ਚ ਜਿੱਤ ਹਾਸਲ ਕੀਤੀ ਹੈ ਅਤੇ ਅੰਕ ਸੂਚੀ 'ਚ ਉਹ ਤੀਜੇ ਸਥਾਨ 'ਤੇ ਹੈ। ਉੱਥੇ ਹੀ...
ਜਾਪਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਕਈ ਲੋਕ ਜ਼ਖ਼ਮੀ
. . .  34 minutes ago
ਟੋਕੀਓ, 19 ਜੂਨ- ਜਾਪਾਨ ਦੇ ਉੱਤਰੀ-ਪੱਛਮੀ ਹਿੱਸੇ 'ਚ ਬੀਤੇ ਦਿਨ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ। ਇਸ ਸ਼ਕਤੀਸ਼ਾਲੀ ਭੂਚਾਲ ਕਾਰਨ ਯਾਮਗਤਾ...
'ਇੱਕ ਰਾਸ਼ਟਰ, ਇੱਕ ਚੋਣ' ਦੇ ਮੁੱਦੇ 'ਤੇ ਅੱਜ ਹੋਵੇਗੀ ਸਰਬ ਪਾਰਟੀ ਬੈਠਕ
. . .  56 minutes ago
ਨਵੀਂ ਦਿੱਲੀ, 19 ਜੂਨ- 'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ ਨੂੰ ਲੈ ਕੇ ਅੱਜ ਸਰਬ ਪਾਰਟੀ ਬੈਠਕ ਹੋਵੇਗੀ। ਇਹ ਬੈਠਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁਲਾਈ ਹੈ। ਪ੍ਰਧਾਨ ਮੰਤਰੀ ਨੇ ਸਾਰੇ ਉਨ੍ਹਾਂ ਸਾਰੇ ਦਲਾਂ ਦੇ ਮੁਖੀਆਂ ਨੂੰ ਬੈਠਕ ਲਈ ਸੱਦਾ ਦਿੱਤਾ ਹੈ, ਜਿਨ੍ਹਾਂ ਦਾ ਲੋਕ ਸਭਾ...
ਦੋ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 8 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਲਖਨਊ, 19 ਜੂਨ- ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ 'ਚ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮੁਰਾਦਾਬਾਦ-ਆਗਰਾ ਨੈਸ਼ਨਲ ਹਾਈਵੇਅ 'ਤੇ ਇੱਕ ਤੇਜ਼ ਰਫ਼ਤਾਰ ਪਿਕਅਪ ਅਤੇ ਬੋਲੈਰੋ ਗੱਡੀ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 8 ਲੋਕਾਂ ਦੀ ਮੌਤ...
ਅੱਜ ਦਾ ਵਿਚਾਰ
. . .  about 1 hour ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ 150 ਦੌੜਾਂ ਨਾਲ ਹਰਾਇਆ
. . .  1 day ago
ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ
. . .  1 day ago
ਫ਼ਾਜ਼ਿਲਕਾ, 18 ਜੂਨ (ਪ੍ਰਦੀਪ ਕੁਮਾਰ )-ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਰਕੇਸ਼ ਧੂੜਿਆ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ ਕਰ ਦਿਤਾ ਗਿਆ, ਜਿਸ ਤੋ ਬਾਅਦ ਉਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਿਵਲ...
ਧਰਤੀ ਮੇਰੀ ਮਾਂ ਹੈ, ਇਸ ਤੋਂ ਵੱਡਾ ਕੋਈ ਨਹੀ - ਅਖਿਲੇਸ਼
. . .  1 day ago
ਲਖਨਊ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੰਦੇ ਮਾਤਰਮ ਦੇ ਸਵਾਲ 'ਤੇ ਬੋਲਦਿਆ ਕਿਹਾ ਕਿ ਧਰਤੀ ਉਨ੍ਹਾਂ ਦੀ ਮਾਂ ਹੈ, ਤੇ ਧਰਤੀ ਤੋਂ ਵੱਡਾ ਕੋਈ ...
ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ
. . .  1 day ago
ਨਵੀਂ ਦਿੱਲੀ, 18 ਜੂਨ - ਉੱਤਰਾਖੰਡ ਵਿਖੇ ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 24 ਜੂਨ ਨੂੰ ਸੁਣਵਾਈ ਲਈ ਤਿਆਰ...
ਬੱਚਿਆ ਦੀ ਮੌਤ ਨੂੰ ਲੈ ਕੇ ਨਿਤੀਸ਼ ਕੁਮਾਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ
. . .  1 day ago
ਮੁਜ਼ੱਫਰਪੁਰ, 18 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਕਾਰਨ 109 ਬੱਚਿਆ ਦੀ ਮੌਤ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਸਿਹਤ ਮੰਤਰੀ...
ਕੇਦਾਰਨਾਥ 'ਚ ਆਕਸੀਜਨ ਦੀ ਕਮੀ ਕਾਰਨ ਇੱਕ ਵਿਅਕਤੀ ਦੀ ਮੌਤ
. . .  1 day ago
ਦੇਹਰਾਦੂਨ, 18 ਜੂਨ - ਉੱਤਰਾਖੰਡ ਦੇ ਕੇਦਾਰਨਾਥ ਵਿਖੇ ਆਕਸੀਜਨ ਦੀ ਕਮੀ ਕਾਰਨ ਮੁੰਬਈ ਦੇ 52 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਸਥਾਨਕ ਹੈਲੀਪੈਡ ਦੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਦਾ ਦੂਸਰਾ ਖਿਡਾਰੀ ਆਊਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 48/1
. . .  1 day ago
ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ
. . .  1 day ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪਹਿਲਗਾਂਵ ਵਿਖੇ ਟੂਰਿਸਟ ਰਿਜ਼ਾਰਟ 'ਤੇ ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 13/1
. . .  1 day ago
ਅੱਤਵਾਦੀਆਂ ਨੇ ਪੁਲਿਸ ਥਾਣੇ 'ਤੇ ਸੁੱਟਿਆ ਗਰਨੇਡ
. . .  1 day ago
ਇੰਗਲੈਂਡ ਨੇ ਬਣਾਇਆ ਵਿਸ਼ਵ ਕੱਪ ਦਾ ਆਪਣਾ ਸਭ ਤੋਂ ਵੱਡਾ ਸਕੋਰ
. . .  1 day ago
ਸੋਨੀਆ ਗਾਂਧੀ ਨੇ ਬੁਲਾਈ ਵਿਰੋਧੀ ਆਗੂਆਂ ਦੀ ਮੀਟਿੰਗ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ ਜਿੱਤਣ ਲਈ ਦਿੱਤਾ 398 ਦੌੜਾਂ ਦਾ ਟੀਚਾ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ 6ਵੀਂ ਵਿਕਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ 5ਵੀਂ ਸਫਲਤਾ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ ਚੌਥੀ ਵਿਕਟ, ਕਪਤਾਨ ਮੌਰਗਨ 148 ਦੌੜਾਂ ਬਣਾ ਕੇ ਆਊਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ ਤੀਸਰੀ ਸਫਲਤਾ, ਜੌ ਰੂਟ ਦੌੜਾਂ 88 ਬਣਾ ਕੇ ਆਊਟ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 45 ਓਵਰਾਂ ਤੋਂ ਬਾਅਦ ਇੰਗਲੈਂਡ 323/2
. . .  1 day ago
ਤ੍ਰਿਣਮੂਲ ਦਾ ਇੱਕ ਵਿਧਾਇਕ, 12 ਕੌਂਸਲਰ ਅਤੇ ਕਾਂਗਰਸ ਦਾ ਬੁਲਾਰਾ ਭਾਜਪਾ 'ਚ ਸ਼ਾਮਲ
. . .  1 day ago
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦੇ ਕਪਤਾਨ ਇਓਨ ਮੌਰਗਨ ਦਾ ਸੈਂਕੜਾ ਪੂਰਾ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 40 ਓਵਰਾਂ ਤੋਂ ਬਾਅਦ ਇੰਗਲੈਂਡ 255/2
. . .  1 day ago
ਅਧੀਰ ਰੰਜਨ ਚੌਧਰੀ ਹੋਣਗੇ ਲੋਕ ਸਭਾ 'ਚ ਕਾਂਗਰਸ ਦੇ ਨੇਤਾ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 35 ਓਵਰਾਂ ਤੋਂ ਬਾਅਦ ਇੰਗਲੈਂਡ 199/2
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦੇ ਜੌ ਰੂਟ ਦੀਆਂ 50 ਦੌੜਾਂ ਪੂਰੀਆਂ
. . .  1 day ago
ਪਾਦਰੀ ਦੇ ਕਤਲ ਦੇ ਦੋਸ਼ ਹੇਠ ਨੂੰਹ ਸਹੁਰਾ ਗ੍ਰਿਫ਼ਤਾਰ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 30 ਓਵਰਾਂ ਤੋਂ ਬਾਅਦ ਇੰਗਲੈਂਡ 164/2
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦਾ ਦੂਸਰਾ ਖਿਡਾਰੀ ਆਊਟ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 25 ਓਵਰਾਂ ਤੋਂ ਬਾਅਦ ਇੰਗਲੈਂਡ 139/1
. . .  1 day ago
ਸਿੱਖ ਡਰਾਈਵਰ ਨਾਲ ਕੁੱਟਮਾਰ ਦਾ ਮਾਮਲਾ : ਦਿੱਲੀ ਪੁਲਿਸ ਨੇ ਗ੍ਰਹਿ ਮੰਤਰਾਲੇ ਨੂੰ ਸੌਂਪੀ ਰਿਪੋਰਟ
. . .  1 day ago
ਸੜਕ ਹਾਦਸੇ ਚ ਨੌਜਵਾਨ ਦੀ ਮੌਤ ਤੋਂ ਬਾਅਦ ਲੋਕਾਂ ਘੇਰਿਆ ਡਿਫੈਂਸ ਮਾਰਗ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 15 ਓਵਰਾਂ ਤੋਂ ਬਾਅਦ ਇੰਗਲੈਂਡ 72/1
. . .  1 day ago
ਅਯੁੱਧਿਆ ਅੱਤਵਾਦੀ ਹਮਲਾ ਮਾਮਲਾ : ਅਦਾਲਤ ਨੇ ਚਾਰ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਇੰਗਲੈਂਡ 45/1
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 44 ਦੌੜਾਂ 'ਤੇ ਇੰਗਲੈਂਡ ਦਾ ਪਹਿਲਾ ਖਿਡਾਰੀ ਆਊਟ
. . .  1 day ago
ਸੋਨੀਆ ਗਾਂਧੀ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  1 day ago
ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  1 day ago
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  1 day ago
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  1 day ago
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਬਰਨਾਲਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕੁਰਬਾਨੀਆਂ ਭਰੇ ਜੀਵਨ ਦਾ ਵਿਸ਼ਵ ਭਰ 'ਚ ਕੋਈ ਸਾਨੀ ਨਹੀਂ-ਭਾਈ ਲੌ ਾਗੋਵਾਲ

ਧਨੌਲਾ, 17 ਜਨਵਰੀ (ਜਤਿੰਦਰ ਸਿੰਘ ਧਨੌਲਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕੁਰਬਾਨੀਆਂ ਭਰੇ ਇਤਿਹਾਸ ਦਾ ਵਿਸ਼ਵ ਭਰ ਵਿਚ ਕੋਈ ਸਾਨੀ ਨਹੀਂ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ਸੰਤ ਬਾਬਾ ਅਜੇ ਨੌ ਨਿਹਾਲ ਸਿੰਘ ਦੀ ਅਗਵਾਈ ਹੇਠ ਮਨਾਏ ਜਾ ਰਹੇ ਜੋੜ ਮੇਲੇ ਦੇ ਆਖ਼ਰੀ ਦਿਨ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਸ਼ਬਦ ਗੁਰੂ' ਵਿਸ਼ਾਲ ਨਗਰ ਕੀਰਤਨ 7 ਜਨਵਰੀ ਤੋਂ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤੇ ਗਏ ਹਨ, ਜਿਹੜੇ ਪੰਜਾਬ ਭਰ ਦੇ ਸਮੱੁਚੇ ਹਲਕਿਆਂ ਵਿਚੋਂ ਦੀ ਹੁੰਦਾ ਹੋਇਆ ਗੁਜ਼ਰੇਗਾ ਅਤੇ 17 ਅਪ੍ਰੈਲ ਨੂੰ ਵਾਪਸ ਪੱੁਜ ਕੇ ਸਮਾਪਤੀ ਕੀਤੀ ਜਾਵੇਗੀ | ਭਾਈ ਲੌਾਗੋਵਾਲ ਨੇ ਦੱਸਿਆ ਕਿ ਨਗਰ ਕੀਰਤਨ ਬਰਨਾਲਾ ਇਲਾਕੇ ਅੰਦਰ 19, 20 ਅਤੇ 21 ਜਨਵਰੀ ਨੂੰ ਪ੍ਰਵੇਸ਼ ਕਰੇਗਾ, ਜਿਸ ਦਾ ਸਿੱਖ ਕੌਮ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਅੱਗੇ ਦੱਸਿਆ ਕਿ ਸ਼ੋ੍ਰਮਣੀ ਪ੍ਰਬੰਧਕ ਕਮੇਟੀ ਵਲੋਂ ਸਿੱਖਿਆ ਦੇ ਪ੍ਰਸਾਰ ਲਈ ਦੋ ਵਿਸ਼ਾਲ ਯੂਨੀਵਰਸਿਟੀਆਂ ਅਤੇ 125 ਸਕੂਲ-ਕਾਲਜ ਸਫਲਤਾ ਪੂਰਵਕ ਚਲਾਏ ਜਾ ਰਹੇ ਹਨ | ਭਾਈ ਲੌਾਗੋਵਾਲ ਨੇ ਕਿਹਾ ਕਿ ਸੰਤ ਅਜੇ ਨੌ ਨਿਹਾਲ ਸਿੰਘ ਸੰਤ ਬਾਬਾ ਰਜਵੰਤ ਸਿੰਘ ਦੇ ਮਾਰਗ ਦਰਸ਼ਨ ਹੇਠ ਚੱਲ ਕੇ ਸੇਵਾਵਾਂ ਨਿਭਾਉਂਦੇ ਚੱਲੇ ਆ ਰਹੇ ਹਨ | ਇਸ ਮੌਕੇ ਮੈਂਬਰ ਐੱਸ.ਜੀ.ਪੀ.ਸੀ. ਪਰਮਜੀਤ ਸਿੰਘ ਖ਼ਾਲਸਾ, ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ, ਸੀਨੀ: ਭਾਜਪਾ ਆਗੂ ਜਥੇ: ਸੁਖਵੰਤ ਸਿੰਘ ਧਨੌਲਾ, ਜਨਰਲ ਸਕੱਤਰ ਭਾਜਪਾ ਪ੍ਰਵੀਨ ਬਾਂਸਲ, ਮੈਡਮ ਅਰਚਨਾ ਦੱਤ ਵਾਈਸ ਪ੍ਰਧਾਨ, ਅਵਤਾਰ ਸਿੰਘ ਕਾਹਲੋਂ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਗੁਰਜੰਟ ਸਿੰਘ, ਬਿਸਾਖਾ ਸਿੰਘ, ਗੁਰਮੁਖ ਸਿੰਘ ਮਨੇਸ, ਬੱੁਢਾ ਸਿੰਘ ਸਰਪੰਚ, ਬਲਦੇਵ ਸਿੰਘ ਢਿਲਵਾਂ, ਸਤਨਾਮ ਸਿੰਘ ਯੂ.ਐੱਸ.ਏ. ਮੁਕੇਸ਼ ਕੁਮਾਰ ਉਚੇਚੇ ਤੌਰ 'ਤੇ ਹਾਜ਼ਰ ਸਨ | ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਅਜੇ ਨੌ ਨਿਹਾਲ ਸਿੰਘ ਅਤੇ ਗੁਰਨਾਮ ਸਿੰਘ ਵਾਹਿਗੁਰੂ ਨੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਤੋਂ ਇਲਾਵਾ ਪੱੁਜੇ ਪਤਵੰਤੇ ਸੱਜਣਾਂ ਨੂੰ ਸਨਮਾਨਿਤ ਕੀਤਾ |

ਗੁਰੂ ਤੇਗ਼ ਬਹਾਦਰ ਨਗਰ ਨਿਵਾਸੀਆਂ ਨੇ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ 17 ਜਨਵਰੀ (ਧਰਮਪਾਲ ਸਿੰਘ)-ਹੰਡਿਆਇਆ ਰੋਡ 'ਤੇ ਸਥਿਤ ਗੁਰੂ ਤੇਗ਼ ਬਹਾਦਰ ਨਗਰ ਨਿਵਾਸੀਆਂ ਵਲੋਂ ਬਹੁਜਨ ਸਮਾਜ ਪਾਰਟੀ ਦੇ ਜਨਰਲ ਸਕੱਤਰ ਨਿਰਮਲ ਸਿੰਘ ਦੀ ਅਗਵਾਈ ਹੇਠ ਮਰਦ-ਔਰਤਾਂ ਨੇ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ...

ਪੂਰੀ ਖ਼ਬਰ »

220 ਕੇ.ਵੀ.ਏ. ਧਨੌਲਾ ਤੋਂ ਚਲਦੇ ਗਰਿੱਡ ਭਲਕੇ ਬੰਦ ਰਹਿਣਗੇ

ਧਨੌਲਾ, 17 ਜਨਵਰੀ (ਜਤਿੰਦਰ ਸਿੰਘ ਧਨੌਲਾ)-220 ਕੇ.ਵੀ.ਏ. ਧਨੌਲਾ ਗਰਿੱਡ ਤੋਂ ਚਲਦੇ ਸਮੱੁਚੇ ਫੀਡਰ ਅਤੇ ਅਸਪਾਲ ਕਲਾਂ ਗਰਿੱਡ ਤੋਂ ਚਲਦੇ ਸਮੱੁਚੇ ਫੀਡਰ ਅਤੇ ਅਸਪਾਲ ਕਲਾਂ ਗਰਿੱਡ ਤੋਂ ਚਲਦੇ ਸਮੱੁਚੇ ਫੀਡਰ 19 ਜਨਵਰੀ ਨੂੰ ਸਵੇਰ 10 ਵਜੇ ਤੋਂ ਸਾਮ 4 ਵਜੇ ਤੱਕ ਬੰਦ ਰਹਿਣਗੇ | ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਭਲਕੇ ਸਥਾਨਕ ਛੁੱਟੀ ਦਾ ਐਲਾਨ

ਬਰਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਨੇ ਬਰਨਾਲਾ ਜ਼ਿਲ੍ਹੇ 'ਚ 19 ਜਨਵਰੀ 2019 ਦਿਨ ਸਨਿਚਰਵਾਰ ਨੂੰ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਦੇ ਸ਼ਹੀਦੀ ਦਿਵਸ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ ਦੇ ਮਾਮਲੇ 'ਚ ਦੋਸ਼ੀ ਨੂੰ ਇਕ ਸਾਲ ਦੀ ਸਜ਼ਾ ਤੇ ਜੁਰਮਾਨਾ

ਬਰਨਾਲਾ, 17 ਜਨਵਰੀ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟੇ੍ਰਟ ਫ਼ਸਟ ਕਲਾਸ ਬਰਨਾਲਾ ਸ੍ਰੀ ਗੁਰਵੀਰ ਸਿੰਘ ਦੀ ਅਦਾਲਤ ਨੇ ਇਕ ਚੈਕ ਬਾਉਂਸ ਹੋਣ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਕੇਸ 'ਚ ਨਾਮਜ਼ਦ ਦੋਸ਼ੀ ਰਵਿੰਦਰ ਕੁਮਾਰ ਉਰਫ਼ ਬੰਟੀ ਪੱੁਤਰ ਰੁਲਦੂ ਰਾਮ ਵਾਸੀ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਤਹਿਤ ਬਰਨਾਲਾ ਵਿਖੇ ਮਰੀਜ਼ਾਂ ਨੂੰ ਦਿੱਤੀ ਗਈ 17.64 ਕਰੋੜ ਤੋਂ ਵਧੇਰੇ ਦੀ ਰਾਸ਼ੀ

ਬਰਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਕੈਂਸਰ ਵਰਗੀ ਭਿਆਨਕ ਬਿਮਾਰੀ ਦੀ ਗੰਭੀਰਤਾ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਕੈਂਸਰ ਦੇ ਮਰੀਜ਼ਾਂ ਦੀ ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਰਾਹਤ ਕੋਸ਼ ਸਕੀਮ ਚਲਾਈ ਜਾ ਰਹੀ ਹੈ ਜਿਸ ਤਹਿਤ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਸਮਾਜ ਸੇਵੀ ਪਰਿਵਾਰਾਂ ਨੇ ਆਪਣੇ ਬਜ਼ੁਰਗਾਂ ਦੀ ਬਰਸੀ ਮੌਕੇ ਲਗਵਾਏ ਬੈਂਚ

ਤਪਾ ਮੰਡੀ, 17 ਜਨਵਰੀ (ਪ੍ਰਵੀਨ ਗਰਗ)-ਪਿਛਲੇ ਦਿਨੀਂ ਨਗਰ ਕੌਾਸਲ ਵਲੋਂ ਸਟੇਸ਼ਨ ਨਜ਼ਦੀਕ ਨਾਜਾਈਜ਼ ਕਬਜ਼ੇ ਹਟਾਏ ਗਏ ਸਨ, ਜਿਸ 'ਤੇ ਖ਼ਾਲੀ ਹੋਈ ਜਗ੍ਹਾ ਉੱਪਰ ਇੰਟਰਲਾਕ ਟਾਈਲ ਲਗਾ ਕੇ ਮਿੰਨੀ ਬੱਸ ਸਟਾਪ ਬਣਾਇਆ ਗਿਆ ਹੈ, ਜਿਸ ਉੱਪਰ ਮੁਸਾਫ਼ਰਾਂ ਨੂੰ ਬੈਠਣ ਲਈ ਕਾਫ਼ੀ ...

ਪੂਰੀ ਖ਼ਬਰ »

ਡੀ.ਡੀ.ਪੀ.ਓ. ਨੇ ਬਲਾਕ ਦਫ਼ਤਰ ਸ਼ਹਿਣਾ ਵਿਖੇ ਨਵੀਆਂ ਪੰਚਾਇਤਾਂ ਨਾਲ ਕੀਤੀ ਮੀਟਿੰਗ

ਸ਼ਹਿਣਾ, 17 ਜਨਵਰੀ (ਸੁਰੇਸ਼ ਗੋਗੀ)-ਜੇ ਪਿੰਡ ਦੇ ਸਰਪੰਚ ਪਿੰਡ ਦੇ ਵਿਕਾਸ ਕਾਰਜਾਂ ਲਈ ਖ਼ੁਦ ਧਿਆਨ ਦੇਣ ਗੇ, ਤਾਂ ਪਿੰਡਾਂ ਦਾ ਵਿਕਾਸ ਬਿਹਤਰ ਹੋ ਜਾਵੇਗਾ | ਜੇਕਰ ਸਰਪੰਚ ਹੀ ਕੰਨੀ ਕਤਰਾਉਣ ਲੱਗੇ, ਤਾਂ ਪੰਚਾਇਤ ਸੈਕਟਰੀ ਖ਼ੁਦ ਪਾਸਾ ਵੱਟ ਜਾਂਦੇ ਹਨ | ਇਹ ਸ਼ਬਦ ਸ੍ਰੀ ...

ਪੂਰੀ ਖ਼ਬਰ »

ਸਰਕਾਰੀ ਸੀਨੀ: ਸੈਕੰ: ਸਕੂਲ ਕੰਨਿਆ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ

ਬਰਨਾਲਾ, 17 ਜਨਵਰੀ (ਧਰਮਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬਰਨਾਲਾ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਦੇ ਵਿਜੇ ਭਾਸਕਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਪਿ੍ੰਸੀਪਲ ਅਰੁਣ ਗਰਗ ਦੀ ਅਗਵਾਈ ਹੇਠ ਰਾਸ਼ਟਰੀ ਯੁਵਾ ਦਿਵਸ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 17 ਜਨਵਰੀ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ਸੁਸਾਇਟੀ ਵਲੋਂ ਸਾਬਕਾ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਸਬੰਧੀ ਏ.ਡੀ.ਸੀ. (ਵਿਕਾਸ) ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਗਣਤੰਤਰ ਦਿਵਸ ਸਮਾਗਮ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪ੍ਰਵੀਨ ਕੁਮਾਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਜ਼ਿਲ੍ਹਾ ...

ਪੂਰੀ ਖ਼ਬਰ »

ਵਾਈ. ਐਸ. ਹੰਡਿਆਇਆ ਵਿਖੇ 'ਇੰਪਰੈਸ਼ਨ' ਸਮਾਗਮ

ਬਰਨਾਲਾ 17 ਜਨਵਰੀ (ਅਸ਼ੋਕ ਭਾਰਤੀ)-ਵਾਈ. ਐਸ. ਹੰਡਿਆਇਆ ਵਿਖੇ ਸੱਤਵੀਂ ਤੇ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਦਾ ਸਾਲਾਨਾ ਸਮਾਗਮ 'ਇੰਪਰੈਸ਼ਨ' ਕਰਵਾਇਆ ਗਿਆ | ਸਮਾਗਮ ਦਾ ਉਦਘਾਟਨ ਸੰਸਥਾ ਦੇ ਪ੍ਰਧਾਨ ਪੋ੍ਰ: ਦਰਸ਼ਨ ਕੁਮਾਰ ਵਲੋਂ ਕੀਤਾ ਗਿਆ | ਸਮਾਗਮ ਵਿਚ ਸੱਤਵੀਂ ਤੇ ...

ਪੂਰੀ ਖ਼ਬਰ »

ਡਰੀਮ ਮੇਕਰ ਆਈਲੈਟਸ ਇੰਸਟੀਚਿਊਟ ਦਾ ਨਤੀਜਾ ਸ਼ਾਨਦਾਰ ਰਿਹਾ

ਤਪਾ ਮੰਡੀ, 17 ਜਨਵਰੀ (ਵਿਜੇ ਸ਼ਰਮਾ)-ਸਥਾਨਕ ਡਰੀਮ ਮੇਕਰ ਆਈਲੈਟਸ ਇੰਸਟੀਚਿਊਟ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇੰਸਟੀਚਿਊਟ ਦੇ ਐਮ. ਡੀ. ਅਮਰੀਸ਼ ਕੁਮਾਰ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ਼ ਦੀ ਬਦੌਲਤ ...

ਪੂਰੀ ਖ਼ਬਰ »

ਐਨ. ਐਸ. ਐਸ. ਧੌਲਾ ਦੇ ਵਲੰਟੀਅਰਾਂ ਨੂੰ ਕਿੱਟਾਂ ਵੰਡੀਆਂ

ਰੂੜੇਕੇ ਕਲਾਂ, 17 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਐਨ.ਐਸ.ਐਸ. ਦੇ ਵਲੰਟੀਅਰਾਂ ਨੂੰ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਦੇ ਸਹਾਇਕ ਡਾਇਰੈਕਟਰ ਵਿਜੇ ਭਾਸਕਰ ਦੇ ਆਦੇਸ਼ਾਂ ਅਨੁਸਾਰ ਪ੍ਰੋਗਰਾਮ ਅਫ਼ਸਰ ਲੈਕਚਰਾਰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਗੇਟਾਂ 'ਤੇ ਸਾੜੀਆਂ ਸਿੱਖਿਆ ਵਿਭਾਗ ਦੇ ਹੁਕਮਾਂ ਦੀਆਂ ਕਾਪੀਆਂ

ਸੰਗਰੂਰ, 17 ਜਨਵਰੀ (ਧੀਰਜ ਪਸ਼ੌਰੀਆ)-ਸਿੱਖਿਆ ਵਿਭਾਗ ਵਲੋਂ ਪੰਜ ਅਧਿਆਪਕ ਆਗੂਆਂ ਨੂੰ ਬਰਖ਼ਾਸਤ ਕੀਤੇ ਜਾਣ ਿਖ਼ਲਾਫ਼ ਅਧਿਆਪਕਾਂ ਦਾ ਗੁੱਸਾ ਲਗਾਤਾਰ ਵੱਧ ਰਿਹਾ ਹੈ | ਸਾਂਝਾ ਅਧਿਆਪਕ ਮੋਰਚਾ ਦੇ ਆਗੂ ਨਿਰਭੈ ਸਿੰਘ, ਹਰਜੀਤ ਸਿੰਘ ਗਲਵੱਟੀ, ਬਲਬੀਰ ਚੰਦ ਲੌਾਗੋਵਾਲ, ...

ਪੂਰੀ ਖ਼ਬਰ »

ਏਡਿਡ ਕਾਲਜਾਂ ਦੇ ਮੁਲਾਜ਼ਮਾਂ ਦੀ ਪੈਨਸ਼ਨ ਲਾਗੂ ਕਰਨ ਦੀ ਮੰਗ

ਸੰਗਰੂਰ, 17 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਨਿੱਜੀ ਕਾਲਜਾਂ ਦੇ ਸੇਵਾ ਮੁਕਤ ਆਗੂ ਡਾ. ਚਰਨਜੀਤ ਸਿੰਘ ਉਡਾਰੀ ਨੇ ਏਡਿਡ ਕਾਲਜਾਂ ਦੇ ਸੇਵਾ-ਮੁਕਤ ਕਰਮਚਾਰੀਆਂ ਦੀ ਪੈਨਸ਼ਨ ਸਕੀਮ ਤੁਰੰਤ ਲਾਗੂ ਕਰਨ ਦੀ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਪਿੰਡ ਨੰਗਲ 'ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਲਈ ਵਿਚਾਰਾਂ

ਮਹਿਲ ਕਲਾਂ, 17 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਅਤੇ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਵਲੋਂ ਬਰਨਾਲਾ ਬਲਾਕ ਅਧੀਨ ਪੈਂਦੇ ਪਿੰਡ ਨੰਗਲ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੰੂ ...

ਪੂਰੀ ਖ਼ਬਰ »

ਖ਼ਾਕੀ ਨੂੰ ਹੱਥ ਅਤੇ ਡਿਊਟੀ ਵਿਚ ਵਿਘਨ ਪਾਉਣ 'ਤੇ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਵਿਰੱੁਧ ਮਾਮਲਾ ਦਰਜ

ਤਪਾ ਮੰਡੀ, 17 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮ)-ਬੀਤੀ ਰਾਤ ਦਰਾਜ ਵਾਲੇ ਫਾਟਕਾਂ ਨਜ਼ਦੀਕ ਇਕ ਸਹਾਇਕ ਥਾਣੇਦਾਰ ਅਤੇ ਉਸ ਦੇ ਮੁਲਾਜ਼ਮਾਂ ਦੀ ਵਰਦੀ ਨੂੰ ਹੱਥ ਅਤੇ ਡਿਊਟੀ 'ਚ ਵਿਘਨ ਪਾਉਣ 'ਤੇ ਪੁਲਿਸ ਨੇ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ ...

ਪੂਰੀ ਖ਼ਬਰ »

ਨਵੇਂ ਚੁਣੇ ਸਰਪੰਚਾਂ ਨੂੰ ਗ੍ਰਾਮ ਪੰਚਾਇਤਾਂ ਦੇ ਰਿਕਾਰਡ ਦਾ ਚਾਰਜ ਦੇਣ ਦੇ ਹੁਕਮ

ਮਹਿਲ ਕਲਾਂ, 17 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਡਿਪਟੀ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਰਾਜ ਦੇ ਸਮੂਹ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੰੂ ਪੱਤਰ ਜਾਰੀ ਕਰ ਕੇ ਨਵੇਂ ਚੁਣੇ ਗਏ ਸਰਪੰਚਾਂ ਨੰੂ ਗ੍ਰਾਮ ਪੰਚਾਇਤਾਂ ਦੇ ਰਿਕਾਰਡ ਦਾ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਹਲਕਾ ਭਦੌੜ ਵਿਖੇ ਪਹੁੰਚਣ 'ਤੇ ਕੀਤਾ ਜਾਵੇਗਾ ਭਰਵਾਂ ਸਵਾਗਤ-ਐਡ. ਰਾਹੀ

ਤਪਾ ਮੰਡੀ, 17 ਜਨਵਰੀ (ਪ੍ਰਵੀਨ ਗਰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੀਂ ਜਨਮ ਸ਼ਤਾਬਦੀ ਦੇ ਸਬੰਧ 'ਚ ਕੱਢੇ ਜਾ ਰਹੇ ਨਗਰ ਕੀਰਤਨ ਦਾ 19 ਜਨਵਰੀ ਨੂੰ ਹਲਕਾ ਭਦੌੜ ਪਹੁੰਚਣ 'ਤੇ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ¢ਇਸ ਸ਼ਬਦ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ...

ਪੂਰੀ ਖ਼ਬਰ »

ਸਮਾਜਿਕ ਸਮਰਸਤਾ ਮੰਚ ਜ਼ਿਲ੍ਹਾ ਬਰਨਾਲਾ ਨੇ ਨਾਮਧਾਰੀ ਸ਼ਹੀਦੀ ਸਾਕੇ ਦੀ 147ਵੀਂ ਵਰ੍ਹੇਗੰਢ ਮਨਾਈ

ਬਰਨਾਲਾ, 17 ਜਨਵਰੀ (ਅਸ਼ੋਕ ਭਾਰਤੀ)-ਸਮਾਜਿਕ ਸਮਰਸਤਾ ਮੰਚ ਜ਼ਿਲ੍ਹਾ ਬਰਨਾਲਾ ਵਲੋਂ ਰਾਹੀ ਬਸਤੀ 'ਚ ਚੱਲ ਰਹੇ ਬਾਲ ਸੰਸਕਾਰ ਕੇਂਦਰ ਵਿਖੇ ਜਨਵਰੀ 1872 ਦੇ ਨਾਮਧਾਰੀ ਸ਼ਹੀਦੀ ਸਾਕੇ ਦੀ 147ਵੀਂ ਵਰ੍ਹੇਗੰਢ ਮਨਾਈ ਗਈ | ਇਸ ਮੌਕੇ ਮੰਚ ਦੇ ਜ਼ਿਲ੍ਹਾ ਪ੍ਰਮੱੁਖ ਸੁਖਵਿੰਦਰ ...

ਪੂਰੀ ਖ਼ਬਰ »

ਸ਼ਹੀਦ ਰਹਿਮਤ ਅਲੀ ਮੈਮੋਰੀਅਲ ਹਾਈ ਸਕੂਲ ਤੇ ਗ੍ਰਾਮ ਪੰਚਾਇਤ ਵਜੀਦਕੇ ਵਲੋਂ ਦਾਖ਼ਲਾ ਰੈਲੀ

ਮਹਿਲ ਕਲਾਂ, 17 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਦੇ ਹੁਕਮਾਂ ਅਨੁਸਾਰ ਸ਼ਹੀਦ ਰਹਿਮਤ ਅਲੀ ਹਾਈ ਅਤੇ ਪ੍ਰਾਇਮਰੀ ਸਕੂਲ ਵਜੀਦਕੇ ਖ਼ੁਰਦ ਵਲੋਂ ਹਾਈ ਸਕੂਲ ਦੇ ਮੁੱਖ ਅਧਿਆਪਕ ਨਿਰਮਲ ਸਿੰਘ ਦੀ ਅਗਵਾਈ ਹੇਠ ਦਾਖ਼ਲਾ ਰੈਲੀ ਕਰਵਾਈ ਗਈ | ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਸ਼ਹਿਣਾ ਨੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਜਾਂਚ

ਸ਼ਹਿਣਾ, 17 ਜਨਵਰੀ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਨਰਿੰਦਰਪਾਲ ਸ਼ਰਮਾ ਬੀ.ਡੀ.ਪੀ.ਓ. ਸ਼ਹਿਣਾ ਦੀ ਅਗਵਾਈ ਵਿਚ ਟੀਮ ਨੇ ਕਲੱਸਟਰ ਨੰ: 5 ਅਤੇ ਕਲੱਸਟਰ ਨੰ: 6 ਦੇ ਆਂਗਣਵਾੜੀ ਕੇਂਦਰਾਂ ਦੀ ਜਾਂਚ ਕੀਤੀ | ਇਸ ਬਾਰੇ ਵਿਚ ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਮਜ਼ਦੂਰਾਾ ਦੇ ਬਾਗ਼ੀ ਧੜੇ ਨੇ ਸਪੈਸ਼ਲ ਵਾਲੇ ਟਰੱਕ ਰੋਕ ਕੇ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 17 ਜਨਵਰੀ (ਪ੍ਰਵੀਨ ਗਰਗ)-ਸਥਾਨਕ ਆਲੀਕੇ ਰੋਡ 'ਤੇ ਸਥਿਤ ਕੰਡੇ 'ਤੇ ਮਜ਼ਦੂਰਾਂ ਦੇ ਬਾਗ਼ੀ ਧੜੇ ਨੇ ਸਪੈਸ਼ਲ ਵਾਲੇ ਟਰੱਕਾਂ ਨੂੰ ਸਪੈਸ਼ਲ ਭਰਨ ਤੋਂ ਰੋਕ ਕੇ ਠੇਕੇਦਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਮੌਕੇ 'ਤੇ ...

ਪੂਰੀ ਖ਼ਬਰ »

ਲੋਕ ਰੰਗ ਸਾਹਿਤ ਸਭਾ ਵਲੋਂ ਕਹਾਣੀ ਗੋਸ਼ਟੀ ਕਰਵਾਈ

ਬਰਨਾਲਾ, 17 ਜਨਵਰੀ (ਅਸ਼ੋਕ ਭਾਰਤੀ)-ਲੋਕ ਰੰਗ ਸਾਹਿਤ ਸਭਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰਨਾਲਾ ਵਿਖੇ ਇਕ ਕਹਾਣੀ ਗੋਸ਼ਟੀ ਕਰਵਾਈ ਗਈ, ਜਿਸ 'ਚ ਛੇ ਨਵੇਂ ਕਹਾਣੀਕਾਰਾਂ ਨੇ ਆਪੋ-ਆਪਣੀਆਂ ਕਹਾਣੀਆਂ ਪੜ੍ਹੀਆਂ | ਇਸ ਸਮਾਗਮ ਵਿਚ ਜਗਤਾਰ ਜਜ਼ੀਰਾ ਨੇ ...

ਪੂਰੀ ਖ਼ਬਰ »

ਅਸੈਸਮੈਂਟ ਕੈਂਪ ਦੇ ਸਬੰਧ 'ਚ ਮੀਟਿੰਗ

ਸ਼ਹਿਣਾ, 17 ਜਨਵਰੀ (ਸੁਰੇਸ਼ ਗੋਗੀ)-ਬੀ.ਪੀ.ਈ.ਓ. ਦਫ਼ਤਰ ਸ਼ਹਿਣਾ ਵਿਚ ਕਰਮਜੀਤ ਸਿੰਘ ਬੀ.ਪੀ.ਈ.ਓ. ਸ਼ਹਿਣਾ ਦੀ ਪ੍ਰਧਾਨਗੀ ਹੇਠ ਬਲਾਕ ਸ਼ਹਿਣਾ ਦੇ ਸਮੂਹ ਸੀ.ਐਚ.ਟੀ, ਆਈ.ਈ.ਆਰ.ਟੀ ਅਤੇ ਆਈ.ਈ. ਵੀ ਵਲੰਟੀਅਰਜ਼ ਨਾਲ 24 ਜਨਵਰੀ ਨੂੰ ਸ਼ਹਿਣਾ ਬਲਾਕ ਵਿਚ ਸਰਕਾਰੀ ਸੀਨੀ: ਸੈਕੰ: ...

ਪੂਰੀ ਖ਼ਬਰ »

ਸਕੂਲ ਦੀਆਂ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਲੌਾਗੋਵਾਲ, 17 ਜਨਵਰੀ (ਸ.ਸ.ਖੰਨਾ)-ਨੇੜਲੇ ਪਿੰਡ ਮੰਡੇਰ ਕਲਾਂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਇੰਚਾਰਜ ਸਿਕੰਦਰ ਸਿੰਘ ਦੀ ਅਗਵਾਈ 'ਚ ਮੈਨੇਜਮੈਂਟ ਕਮੇਟੀ ਵਲੋਂ ਇਕ ਬੈਠਕ ਬੁਲਾਈ ਗਈ, ਜਿਸ ਵਿਚ ਕਮੇਟੀ ਦੀ ਚੇਅਰਪਰਸਨ ਰਜਿੰਦਰ ਕੌਰ ਅਤੇ ਮੈਂਬਰ ਹਾਜ਼ਰ ਹੋਏ, ਸਰਪੰਚ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ 200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਸਹਾਇਕ ਸਬ ਇੰਸਪੈਕਟਰ ਜਾਗਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ 'ਚ ...

ਪੂਰੀ ਖ਼ਬਰ »

ਬੀਹਲਾ ਖ਼ੁਰਦ ਵਿਖੇ ਟੀਮ ਵਲੋਂ ਮਨਰੇਗਾ ਸਕੀਮ ਤਹਿਤ ਸੋਸ਼ਲ ਆਡਿਟ 'ਤੇ ਇਜਲਾਸ ਕੀਤਾ

ਟੱਲੇਵਾਲ, 17 ਜਨਵਰੀ (ਸੋਨੀ ਚੀਮਾ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਬੀਹਲਾ ਖ਼ੁਰਦ ਵਿਖੇ ਪਿਛਲੇ ਤਿੰਨ ਦਿਨ ਤੋਂ ਚੰਡੀਗੜ੍ਹ ਤੋਂ ਆਏ ਕੁਲਵਿੰਦਰ ਸਿੰਘ ਅਤੇ ਸਤਨਾਮ ਸਿੰਘ ਵੀ.ਐਸ.ਏ ਦੀ ਦੋ ਮੈਂਬਰੀ ਟੀਮ ਵਲੋਂ ਸਾਲ 2017/18 ਦਾ ਸਾਰਾ ਰਿਕਾਰਡ ਚੈਕ ਕੀਤਾ ਗਿਆ | ਜਿਸ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਇਕਾਈ ਦਾ ਗਠਨ

ਰੂੜੇਕੇ ਕਲਾਂ, 17 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਰੂੜੇਕੇ ਕਲਾਂ ਦੀ ਇਕਾਈ ਦਾ ਗਠਨ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਕਿ੍ਸ਼ਨ ਸਿੰਘ ਛੰਨਾ, ਗੁਰਮੇਲ ਸਿੰਘ ਧੌਲ਼ਾ ਨੇ ...

ਪੂਰੀ ਖ਼ਬਰ »

ਮਨਜੀਤ ਰਾਜ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਚੌਥੀ ਵਾਰ ਜ਼ਿਲ੍ਹਾ ਪ੍ਰਧਾਨ ਬਣੇ

ਬਰਨਾਲਾ, 17 ਜਨਵਰੀ (ਧਰਮਪਾਲ ਸਿੰਘ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ¢ ਜਿਸ ਵਿਚ ਸੂਬਾ ਵਿੱਤ ਸਕੱਤਰ ਗੁਰਦੀਪ ਸਿੰਘ ਬਾਸੀ ਦੀ ਨਿਗਰਾਨੀ ਹੇਠ ਚੋਣ ਕੀਤੀ ਗਈ¢ ਇਸ ਚੋਣ ਵਿਚ ਮਨਜੀਤ ਰਾਜ ਨੰੂ ਚੌਥੀ ਵਾਰ ਜ਼ਿਲ੍ਹਾ ...

ਪੂਰੀ ਖ਼ਬਰ »

ਭੋਤਨਾ ਵਿਖੇ ਚੜ੍ਹਦੀ ਕਲਾ ਕਮੇਟੀ ਵਲੋਂ ਛੇਵਾਂ ਲੰਗਰ ਲਗਾਇਆ

ਟੱਲੇਵਾਲ, 17 ਜਨਵਰੀ (ਸੋਨੀ ਚੀਮਾ)-ਚੜ੍ਹਦੀ ਕਲਾ ਲੰਗਰ ਕਮੇਟੀ ਭੋਤਨਾ ਵਲੋਂ ਸਰਦਾਰ ਮਲਕੀਤ ਸਿੰਘ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਕੌੜੇ ਅਤੇ ਜਲੇਬੀਆਂ ਦਾ ਲੰਗਰ ਲਾਇਆ ਗਿਆ¢ ਨਵੀਂ ਬਣੀ ਪੰਚਾਇਤ ਨੇ ਵੀ ਵਧ ਚੜ੍ਹ ਕੇ ਹਿੱਸਾ ਲਿਆ, ਪਰ ਸਭ ਤੋਂ ਵੱਧ ਖ਼ਾਸ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਵਾਧੂ ਸਰਗਰਮੀਆਂ ਕਰਵਾਈਆਂ

ਬਰਨਾਲਾ, 17 ਜਨਵਰੀ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਪਿ੍ੰਸੀਪਲ ਸ਼ਸ਼ੀਕਾਂਤ ਮਿਸਰਾ ਨੇ ਕਿਹਾ ਕਿ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਰੂਪੀ ਦਾ ਪੰਚਾਇਤਾਂ ਵਲੋਂ ਸਨਮਾਨ

ਰੂੜੇਕੇ ਕਲਾਂ, 17 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਕਾਂਗਰਸ ਪਾਰਟੀ ਦੀ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਬੀਬੀ ਰੂਪੀ ਕੌਰ ਦਾ ਗ੍ਰਾਮ ਪੰਚਾਇਤ ਪਿਰਥਾ ਪੱਤੀ ਧੂਰਕੋਟ ਅਤੇ ਧੂਰਕੋਟ ਵਲੋਂ ਪਿੰਡ ਧੂਰਕੋਟ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਨਮਾਨ ਉਪਰੰਤ ਬੀਬੀ ...

ਪੂਰੀ ਖ਼ਬਰ »

ਹਾਈ ਸਕੂਲ ਕੈਰੇ ਦੇ ਵਿਦਿਆਰਥੀਆਂ ਨੂੰ ਬਿਮਾਰੀਆਂ ਸਬੰਧੀ ਕੀਤਾ ਜਾਗਰੂਕ

ਟੱਲੇਵਾਲ, 17 ਜਨਵਰੀ (ਸੋਨੀ ਚੀਮਾ)-ਸਿਹਤ ਵਿਭਾਗ ਦੀਆਂ ਹਦਾਇਤਾਂ ਤੇ ਸਰਕਾਰੀ ਹਾਈ ਸਕੂਲ ਕੈਰੇ ਵਿਖੇ ਸਿਹਤ ਕਰਮਚਾਰੀ ਸੁਖਵਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਵਲੋਂ ਸਵਾਈਨ ਫਲੂ, ਡੇਂਗੂ ਅਤੇ ਹੋਰ ਬਿਮਾਰੀਆਂ ਸਬੰਧੀ ਲੱਛਣ ਅਤੇ ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX