ਤਾਜਾ ਖ਼ਬਰਾਂ


ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ) 17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਂਚੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀ ਬਾਗ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ...
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭੁਵਨੇਸ਼ਵਰ, 17 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਦ੍ਰਕ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਰਾਜਨਾਥ ਸਿੰਘ ਨੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ....
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਨੂਰਪੁਰ ਬੇਦੀ, 17 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ...
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਨਵੀਂ ਦਿੱਲੀ, 17 ਫਰਵਰੀ- 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 42 ਜਵਾਨ ਸ਼ਹੀਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਇਹ ਮੰਗ ....
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਖ਼ਾਲਿਸਤਾਨ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ
. . .  1 day ago
ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਪੰਜ ਲੋਕਾਂ ਦੀ ਮੌਤ, ਛੇ ਜ਼ਖ਼ਮੀ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  1 day ago
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  1 day ago
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  1 day ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  1 day ago
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  1 day ago
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  1 day ago
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  1 day ago
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  1 day ago
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  1 day ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  1 day ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  1 day ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  1 day ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  1 day ago
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਵਾਮਾ ਹਮਲੇ ਦੇ ਦੁਖ 'ਚ ਵਿਰਾਟ ਕੋਹਲੀ ਨੇ ਖੇਡ ਸਨਮਾਨ ਸਮਾਰੋਹ ਕੀਤਾ ਰੱਦ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550
ਿਵਚਾਰ ਪ੍ਰਵਾਹ: ਚਰਿੱਤਰ ਦੀ ਦੌਲਤ ਸਾਰੀਆਂ ਦੌਲਤਾਂ ਨਾਲੋਂ ਵੱਡੀ ਹੁੰਦੀ ਹੈ। -ਸਮਾਈਲਜ

ਫ਼ਿਲਮ ਅੰਕ

ਆਲੀਆ ਭੱਟ

ਸ਼ਾਬਾਸ਼!

'ਗਲੀ ਬੁਆਏ' ਦਾ ਟ੍ਰੇਲਰ ਆ ਰਿਹਾ ਸੀ ਤੇ ਮੀਡੀਆ ਦਾ ਇਕ ਚਲਾਕ ਬੰਦਾ ਆਲੀਆ ਭੱਟ ਨੂੰ ਪੁੱਛ ਰਿਹਾ ਸੀ ਕਿ 'ਗਲੀ ਬੁਆਏ' ਚੰਗਾ ਹੈ ਜਾਂ 'ਬ੍ਰਹਮ ਸ਼ਸਤਰ' ਮਤਲਬ ਸੀ ਕਿ ਉਹ ਦੋਵੇਂ ਫ਼ਿਲਮਾਂ ਰਣਬੀਰ ਨਾਲ ਕਰ ਰਹੀ ਹੈ। ਕਿਸ ਫ਼ਿਲਮ ਵਾਲਾ ਰਣਬੀਰ ਵਧੀਆ ਹੈ। ਇਹ ਵੀ ਸਭ ਨੂੰ ਪਤਾ ਹੈ ਕਿ ਆਲੀਆ ਤੇ ਰਣਬੀਰ ਵਿਚਕਾਰ ਕੁਝ ਹੈ। ਰਣਬੀਰ ਨੂੰ ਦਿਲ 'ਚ ਵਸਾ ਕੇ 'ਕਲੰਕ' ਦੀ ਸ਼ੂਟਿੰਗ 'ਤੇ ਆਲੀਆ ਭੱਟ ਜੈਪੁਰ ਪਹੁੰਚੀ ਹੋਈ ਸੀ। 'ਗਲੀ ਬੁਆਏ' ਦੇ ਸੰਵਾਦ ਕਾਫ਼ੀ ਚਰਚਾ 'ਚ ਹਨ। ਇੰਟਰਨੈੱਟ 'ਤੇ ਵਾਇਰਲ ਇਕ ਸੰਵਾਦ ਦੇ ਜਵਾਬ ਵਿਚ ਰਣਬੀਰ ਨੇ ਆਲੀਆ ਨੂੰ 'ਗੁੰਡੀ' ਕਿਹਾ ਤਾਂ ਪਿਤਾ ਮਹੇਸ਼ ਭੱਟ ਨੇ ਵਾਸਤਵ 'ਚ ਕਿਹਾ ਕਿ ਸੱਚੀਂ ਆਲੀਆ ਗੁੰਡੀ ਹੈ। 'ਗਲੀ ਬੁਆਏ' 'ਚ ਆਲੀਆ ਇਕ ਬੇਬਾਕ ਮੁਸਲਿਮ ਕੁੜੀ ਬਣੀ ਹੈ। ਬਾਕੀ ਆਲੀਆ ਦਾ ਚੱਕਰ ਜਿਸ ਰਣਬੀਰ ਨਾਲ ਚੱਲ ਰਿਹਾ ਹੈ ਉਹ ਕਪੂਰ ਹੈ। ਤਿੰਨ ਹਿੱਟ ਫ਼ਿਲਮਾਂ ਵਰੁਣ ਧਵਨ ਨਾਲ ਕਰ ਚੁੱਕੀ ਆਲੀਆ ਹੱਥੀਂ ਮਹਿੰਦੀ ਕਦ ਲੁਆਏਗੀ, ਬਾਅਦ ਦੀ ਗੱਲ ਪਰ ਡੇਵਿਡ ਧਵਨ ਦੀ ਨਵੀਂ ਫ਼ਿਲਮ 'ਆਲੀਆ ਗੁੰਡੀ' ਜ਼ਰੂਰ ਵਰੁਣ ਨਾਲ ਕਰਨ ਜਾ ਰਹੀ ਹੈ। 'ਕਲੰਕ' ਤੱਕ ਸਾਥ ਵਧੀਆ ਨਿਭ ਰਿਹਾ ਹੈ। ਪਿਆਰ ਲਈ ਸਮਾਂ ਕੱਢ, ਮਸਤੀਆਂ ਕਰਕੇ ਵੀ ਆਲੀਆ ਭੱਟ ਆਪਣੇ ਕੈਰੀਅਰ ਨੂੰ ਨੀਵਾਂ ਨਹੀਂ ਪੈਣ ਦੇ ਰਹੀ, ਸ਼ਾਬਾਸ਼।

ਸਾਰਾ ਅਲੀ ਖ਼ਾਨ : ਹਰ ਪਾਸੇ ਸਿਫ਼ਤਾਂ

ਫ਼ਿਲਮ ਚੱਲੀ ਕਿ ਨਹੀਂ ਚੱਲੀ ਪਰ ਸਾਰਾ ਅਲੀ ਖ਼ਾਨ ਨੂੰ ਕੋਈ ਮਾੜਾ ਨਹੀਂ ਕਹਿ ਰਿਹਾ। ਸਾਰਾ ਕਾਰਤਿਕ ਵੱਲ ਝੁਕਾਅ ਰੱਖ ਰਹੀ ਹੈ ਪਰ ਇਧਰ ਅੰਮ੍ਰਿਤਾ ਸਿੰਘ ਨੂੰ ਡਰ ਹੈ ਕਿ ਇਕ ਚੰਗੀ ਅਭਿਨੇਤਰੀ ਬਣਨ ਜਾ ਰਹੀ ਸਾਰਾ ਅਲੀ ਕਿਤੇ ਕਾਰਤਿਕ ਦੇ ਚੱਕਰਾਂ 'ਚ ਡੁੱਬ ਕੇ ਆਪਣੇ ...

ਪੂਰੀ ਖ਼ਬਰ »

ਜਾਹਨਵੀ ਕਪੂਰ

ਦਿਲ ਧੜਕ ਰਹਾ ਹੈ

ਸੰਗ-ਹਯਾ ਤੇ ਫ਼ਿਲਮੀ ਲੋਕ ਤੇ ਫਿਰ ਬੋਨੀ ਕਪੂਰ ਦਾ ਟੱਬਰ ਇਥੇ ਤਾਂ ਇਹ ਨਾ-ਮਾਤਰ ਹੈ। ਬੌਨੀ ਕਪੂਰ-ਸ੍ਰੀਦੇਵੀ ਦੀ ਧੀ ਜਾਹਨਵੀ ਕਪੂਰ ਤਾਂ ਸੰਗ-ਸ਼ਰਮ ਲਾਹ ਕੇ ਸਿੱਧੀਆਂ ਹੀ ਗੱਲਾਂ ਕਰ ਰਹੀ ਹੈ। ਕਦੇ ਇਸ਼ਾਨ ਖੱਟੜ ਨੂੰ ਉਹ ਸਿਰ ਫਿਰਿਆ ਪ੍ਰੇਮੀ ਆਖਦੀ ਹੈ ਤੇ ਕਦੇ ਜਾਹਨਵੀ ਨੇ ...

ਪੂਰੀ ਖ਼ਬਰ »

ਰਣਦੀਪ ਹੁੱਡਾ :

ਜੀਵਨ ਸੰਗਰਾਮ ਹੈ

'ਮੌਨਸੂਨ ਵੈਡਿੰਗ' ਨਾਲ ਪਰਦੇ 'ਤੇ ਆਏ ਰਣਦੀਪ ਹੁੱਡਾ ਨੂੰ ਕਮਾਲ ਦਾ ਐਕਟਰ ਸਾਰੇ ਹੀ ਕਹਿੰਦੇ ਹਨ। ਰਣਦੀਪ ਇਸ ਸਮੇਂ ਸਾਰਾਗੜ੍ਹੀ ਦੇ ਯੁੱਧ 'ਤੇ ਬਣ ਰਹੀਆਂ ਦੋ ਫ਼ਿਲਮਾਂ ਤੇ ਇਕ ਟੀ.ਵੀ. ਸ਼ੋਅ 'ਚੋਂ ਇਕ 'ਚ ਉਹ ਹੈ। ਰਣਦੀਪ ਹੁੱਡਾ ਨੇ 'ਕੇਸਰੀ' 'ਚ ਆਪਣੇ ਵਲੋਂ ਕੋਈ ਕਸਰ ਨਹੀਂ ...

ਪੂਰੀ ਖ਼ਬਰ »

ਮਨਾਲੀ 'ਤੇ ਫ਼ਿਦਾ ਹੋਈ ਅਦਾ ਸ਼ਰਮਾ

'1920', 'ਹੰਸੀ ਤੋ ਫੰਸੀ', 'ਹਮ ਹੈਂ ਰਾਹੀ ਕਾਰ ਕੇ' ਸਮੇਤ ਕੁਝ ਹੋਰ ਹਿੰਦੀ ਫ਼ਿਲਮਾਂ ਵਿਚ ਆਪਣੇ ਜਲਵੇ ਬਿਖੇਰਨ ਵਾਲੀ ਅਦਾ ਸ਼ਰਮਾ ਲੱਗੇ ਹੱਥ ਦੱਖਣ ਦੀਆਂ ਫ਼ਿਲਮਾਂ ਵਿਚ ਵੀ ਰੁੱਝੀ ਰਹਿੰਦੀ ਹੈ। ਇਨ੍ਹੀਂ ਦਿਨੀਂ ਜਿਥੇ ਉਸ ਦੇ ਖ਼ਾਤੇ ਵਿਚ ਵਿਧੁਤ ਜਾਮਵਾਲ ਦੇ ਨਾਲ 'ਕਮਾਂਡੋ-3' ਹੈ, ...

ਪੂਰੀ ਖ਼ਬਰ »

ਰਾਣੀ ਮੁਖਰਜੀ ਸਭ ਨੂੰ ਪਿਆਰੀ

'ਮਰਦਾਨੀ' ਰਾਣੀ ਮੁਖਰਜੀ ਹਮੇਸ਼ਾ ਹਸਤੀਆਂ ਨਾਲ ਨਜ਼ਰ ਆਉਂਦੀ ਹੈ ਤੇ ਉਨ੍ਹਾਂ ਨਾਲ ਰੋਟੀ ਵੀ ਸਾਂਝੀ ਕਰਦੀ ਹੈ। ਰਾਣੀ ਮੁਖਰਜੀ ਦੇ ਨਾਂਅ 'ਤੇ ਇਕ ਵੱਡੀ ਪ੍ਰਾਪਤੀ ਇਹ ਦੇਖਣ ਨੂੰ ਮਿਲੀ ਹੈ ਕਿ 'ਗੂਗਲ ਪਲੇਅ ਸਟੋਰ' 'ਤੇ ਰਾਣੀ ਦੀ 'ਹਿਚਕੀ' ਸਭ ਤੋਂ ਜ਼ਿਆਦਾ ਵਿਕੀ ਹੈ। ...

ਪੂਰੀ ਖ਼ਬਰ »

ਮੌਲਾਨਾ ਅਬੁਲ ਕਲਾਮ ਆਜ਼ਾਦ 'ਤੇ ਫ਼ਿਲਮ

ਦੇਸ਼ ਦੀਆਂ ਵੱਡੀਆਂ ਰਾਜਨੀਤਕ ਹਸਤੀਆਂ 'ਤੇ ਸਮੇਂ-ਸਮੇਂ ਫ਼ਿਲਮਾਂ ਬਣਦੀਆਂ ਰਹੀਆਂ ਹਨ। ਕਦੀ 'ਗਾਂਧੀ' ਬਣੀ ਤੇ ਕਦੀ 'ਸਰਦਾਰ'। ਲਾਲ ਬਹਾਦਰ ਸ਼ਾਸਤਰੀ ਨੂੰ ਲੈ ਕੇ ਡਾ: ਬਾਬਾ ਸਾਹਿਬ ਅੰਬੇਡਕਰ, ਸੁਭਾਸ਼ ਚੰਦਰ ਬੌਸ, ਵਿਜੇ ਰਾਜੇ ਸਿੰਧੀਆ ਤੇ ਹੋਰ ਹਸਤੀਆਂ 'ਤੇ ਬਣੀਆਂ ਫ਼ਿਲਮਾਂ ...

ਪੂਰੀ ਖ਼ਬਰ »

ਮਨੋਰੰਜਕ ਤਰੀਕੇ ਨਾਲ ਸਮਾਜਿਕ ਮੁੱਦੇ ਛੂੰਹਦੀ ਫ਼ਿਲਮ ੳ ਅ

ਚੰਗੀ ਗੱਲ ਹੈ ਕਿ ਨਵੇਂ ਸਾਲ ਦਾ ਆਗਾਜ਼ ਨਵੇਂ ਅਰਥ-ਭਰਪੂਰ ਸਿਨਮੇ ਨਾਲ ਹੋਣ ਜਾ ਰਿਹਾ ਹੈ। ਮਨੋਰੰਜਨ ਦੇ ਨਾਲ ਨਾਲ ਸਮਾਜਿਕ ਮੁੱਦਿਆਂ ਦੀ ਗੱਲ ਕਰਦੀ ਫਰਾਈਡੇਅ ਰਸ਼ ਮੋਸ਼ਨ ਪਿਕਚਰਜ਼, ਸ਼ਿਤਿਜ ਚੌਧਰੀ ਫ਼ਿਲਮਜ਼ ਅਤੇ ਨਰੇਸ਼ ਕਥੂਰੀਆ ਫ਼ਿਲਮਜ਼ ਦੇ ਬੈਨਰ ਦੀ ਨਵੀਂ ਫ਼ਿਲਮ 'ੳ ਅ' ...

ਪੂਰੀ ਖ਼ਬਰ »

ਪੰਜਾਬੀ ਫ਼ਿਲਮਾਂ ਕਰ ਕੇ ਖੁਸ਼ ਹਾਂ-ਈਹਾਨਾ ਢਿੱਲੋਂ

ਖ਼ੂਬਸੂਰਤ ਨੈਣ-ਨਕਸ਼ ਵਾਲੀ ਪੰਜਾਬੀ ਕੁੜੀ ਈਹਾਨਾ ਢਿੱਲੋਂ ਦਾ ਚਿਹਰਾ ਹਿੰਦੀ ਅਤੇ ਪੰਜਾਬੀ ਫ਼ਿਲਮਾਂ ਲਈ ਨਵਾਂ ਨਹੀਂ ਹੈ। ਹਿੰਦੀ ਵਿਚ ਜਿਥੇ ਉਸ ਨੇ 'ਹੇਟ ਸਟੋਰੀ-4' ਵਿਚ ਆਪਣੇ ਕੰਮ ਜ਼ਰੀਏ ਵਾਹ-ਵਾਹੀ ਖੱਟੀ, ਉਥੇ ਪੰਜਾਬੀ ਵਿਚ 'ਡੈਡੀ ਕੂਲ ਮੁੰਡੇ ਫੂਲ', 'ਟਾਈਗਰ' ਸਮੇਤ ਕੁਝ ...

ਪੂਰੀ ਖ਼ਬਰ »

'ਮੁਝੇ ਭੀ ਯੇ ਦੁਨੀਆ ਦੇਖਨੀ ਹੈ'

ਹੁਣ ਤਕ ਚੀਨ ਵਿਚ ਪ੍ਰਦਰਸ਼ਿਤ ਹੁੰਦੀਆਂ ਰਹੀਆਂ ਭਾਰਤੀ ਫ਼ਿਲਮਾਂ ਬਾਰੇ ਇਹ ਕਿਹਾ ਜਾਂਦਾ ਰਿਹਾ ਹੈ ਕਿ ਉਥੋਂ ਦੇ ਸਿਨੇਮਾ ਘਰਾਂ ਵਿਚ ਆਮਿਰ ਖਾਨ, ਸਲਮਾਨ ਖਾਨ, ਰਜਨੀਕਾਂਤ ਆਦਿ ਸਟਾਰਾਂ ਦੀਆਂ ਫ਼ਿਲਮਾਂ ਭੀੜ ਇਕੱਠੀ ਕਰਦੀਆਂ ਹਨ। ਕਾਰੋਬਾਰ ਦੇ ਹਿਸਾਬ ਨਾਲ ਹਿੰਦੀ ...

ਪੂਰੀ ਖ਼ਬਰ »

ਮੀਨਾ ਤਾਈ ਦੀ ਭੂਮਿਕਾ ਕਰਕੇ ਸਕੂਨ ਮਿਲਿਆ : ਅੰਮ੍ਰਿਤਾ ਰਾਓ

ਸ਼ਿਵ ਸੈਨਾ ਸੁਪਰੀਮੋ ਬਾਲ ਠਾਕਰੇ ਦੀ ਜ਼ਿੰਦਗੀ 'ਤੇ ਫ਼ਿਲਮ 'ਠਾਕਰੇ' ਦਾ ਨਿਰਮਾਣ ਕੀਤਾ ਗਿਆ ਹੈ। ਨਵਾਜ਼ੁਦੀਨ ਸਿਦੀਕੀ ਵਲੋਂ ਇਸ ਵਿਚ ਬਾਲ ਠਾਕਰੇ ਦੀ ਭੂਮਿਕਾ ਨਿਭਾਈ ਗਈ ਹੈ ਤੇ ਉਨ੍ਹਾਂ ਦੀ ਪਤਨੀ ਮੀਨਾਤਾਈ ਦੀ ਭੂਮਿਕਾ ਵਿਚ ਅੰਮ੍ਰਿਤਾ ਰਾਓ ਹੈ। ਅੰਮ੍ਰਿਤਾ ਲਈ ਇਹ ...

ਪੂਰੀ ਖ਼ਬਰ »

ਜੂਨੀਅਰ ਕਲਾਕਾਰ ਤੋਂ ਹੀਰੋ ਬਣੇ ਸਪਰਸ਼ ਸ਼ਰਮਾ

ਸ਼ਾਹਿਦ ਕਪੂਰ ਨੂੰ ਚਮਕਾਉਂਦੀ ਇਕ ਫ਼ਿਲਮ 'ਮਿਲੇਂਗੇ ਮਿਲੇਂਗੇ' ਦੀ ਸ਼ੂਟਿੰਗ ਜਦੋਂ ਦਿੱਲੀ ਵਿਚ ਕੀਤੀ ਜਾ ਰਹੀ ਸੀ ਉਦੋਂ ਸਪਰਸ਼ ਸ਼ਰਮਾ ਨੇ ਬਤੌਰ ਜੂਨੀਅਰ ਕਲਾਕਾਰ ਇਸ ਦੀ ਸ਼ੂਟਿੰਗ ਵਿਚ ਹਿੱਸਾ ਲਿਆ ਸੀ। ਇਹ ਸਪਰਸ਼ ਹੁਣ ਬਤੌਰ ਹੀਰੋ 'ਬਟਾਲੀਅਨ 609' ਵਿਚ ਆ ਰਹੇ ਹਨ। ਇਥੇ ਉਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX