ਤਾਜਾ ਖ਼ਬਰਾਂ


ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਸ੍ਰੀਲੰਕਾ ਨੂੰ ਆਸਾਨੀ ਨਾਲ ਹਰਾਇਆ
. . .  5 minutes ago
ਮੈਲਬਾਰਨ, 29 ਫਰਵਰੀ - ਆਈ.ਸੀ.ਸੀ. ਮਹਿਲਾ ਟੀ20 ਵਿਸ਼ਵ ਕੱਪ ਵਿਚ ਭਾਰਤ ਨੇ ਆਪਣੇ ਆਖ਼ਰੀ ਲੀਗ ਮੁਕਾਬਲੇ ਵਿਚ ਸ੍ਰੀਲੰਕਾ 'ਤੇ ਜਿੱਤ ਹਾਸਲ ਕੀਤੀ। ਭਾਰਤ ਪਹਿਲਾ ਤੋਂ ਹੀ ਸੈਮੀਫਾਈਨਲ ਵਿਚ ਪਹੁੰਚ ਗਿਆ ਹੈ। ਭਾਰਤ ਨੂੰ 114 ਦੌੜਾਂ ਦਾ ਟੀਚਾ ਮਿਲਿਆ ਸੀ। ਭਾਰਤ...
ਜਲੰਧਰ 'ਚ ਭਾਰੀ ਮੀਂਹ, ਕਈ ਥਾਈਂ ਕਣਕ ਦੀ ਫ਼ਸਲ ਦੀ ਵਿਛੀ
. . .  19 minutes ago
ਜਲੰਧਰ/ਓਠੀਆਂ , 29 ਫਰਵਰੀ (ਚਿਰਾਗ਼, ਗੁਰਵਿੰਦਰ ਸਿੰਘ ਛੀਨਾ) - ਅੱਜ ਸਵੇਰ ਤੋਂ ਹੀ ਜਲੰਧਰ ਵਿਚ ਤੇਜ਼ ਮੀਂਹ ਪੈ ਰਿਹਾ ਹੈ ਤੇ ਕਿਥੇ ਕਿਥੇ ਗੜੇਮਾਰੀ ਵੀ ਹੋ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਵਿਖੇ ਮੀਂਹ ਕਾਰਨ ਕਣਕ ਦੀ ਫ਼ਸਲ ਤਬਾਹ ਹੋ...
ਉਤਰ ਪ੍ਰਦੇਸ਼ ਪੁੱਜੇ ਮੋਦੀ
. . .  29 minutes ago
ਨਵੀਂ ਦਿੱਲੀ, 29 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਯਾਗਰਾਜ ਪੁੱਜੇ। ਜਿੱਥੇ ਉਨ੍ਹਾਂ ਨੇ ਦਿਵਯਾਂਗ ਵਿਅਕਤੀਆਂ ਨੂੰ ਉਪਕਰਨ...
ਗਰੀਬ ਪਰਿਵਾਰਾਂ ਦੀਆਂ ਮੱਝਾਂ ਚੋਰੀ
. . .  33 minutes ago
ਲੌਂਗੋਵਾਲ, 29 ਫਰਵਰੀ (ਸ.ਸ.ਖੰਨਾ, ਵਿਨੋਦ) - ਸਥਾਨਕ ਕਸਬੇ ਅੰਦਰ ਮੱਝਾਂ ਚੋਰੀ ਕਰਨ ਵਾਲਾ ਗਰੋਹ ਹੋਇਆ ਸਰਗਰਮ ਪੱਤੀ ਝਾੜੋਂ ਦੇ ਗਰੀਬ ਪਰਿਵਾਰ ਦੀਆਂ ਮੱਝਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਕਿਰਤੀ ਕਿਸਾਨ ਯੂਨੀਅਨ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ...
ਆਈ.ਸੀ.ਸੀ. ਮਹਿਲਾ ਟੀ20 ਵਿਸ਼ਵ ਕੱਪ : ਸ੍ਰੀਲੰਕਾ ਨੇ ਬਣਾਈਆਂ 9 ਵਿਕਟਾਂ 'ਤੇ 113 ਦੌੜਾਂ, ਭਾਰਤ ਮਜ਼ਬੂਤ ਸਥਿਤੀ 'ਚ
. . .  about 1 hour ago
ਮੇਘਾਲਿਆ ਵਿਚ ਝੜਪਾਂ, ਇਕ ਮੌਤ
. . .  59 minutes ago
ਸ਼ਿਲਾਂਗ, 29 ਫਰਵਰੀ - ਮੇਘਾਲਿਆ ਦੇ ਪੂਰਬੀ ਖਾਸੀ ਹਿਲਸ ਜ਼ਿਲ੍ਹੇ ਵਿਚ ਨਾਗਰਿਕਤਾ ਸੋਧ ਕਾਨੂੰਨ ਤੇ ਇਨਰ ਲਾਈਨ ਪਰਮਿਟ 'ਤੇ ਇਕ ਬੈਠਕ ਦੌਰਾਨ ਕੇ.ਐਸ.ਯੂ. ਮੈਂਬਰਾਂ ਤੇ ਗੈਰ ਆਦੀਵਾਸੀਆਂ ਵਿਚਕਾਰ ਝੜਪਾਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ...
ਦੂਸਰਾ ਟੈਸਟ: ਭਾਰਤ ਪਹਿਲੀ ਪਾਰੀ 'ਚ 242 ਦੌੜਾਂ ਬਣਾ ਕੇ ਆਊਟ
. . .  about 1 hour ago
ਦੱਖਣੀ ਕੋਰੀਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 29 ਫਰਵਰੀ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੱਖਣੀ ਕੋਰੀਆ ਦੇ ਰਾਜਦੂਤ ਸ਼ਿਨ ਬੋਂਗ ਕਿਲ ਆਪਣੀ ਪਤਨੀ ਨਾਲ ਨਤਮਸਤਕ ਹੋਣ ਲਈ ਪਹੁੰਚੇ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ...
ਜੇਲ੍ਹ ਤੋਂ ਸੁਣਵਾਈ ਲਈ ਜਾ ਰਹੇ ਆਜ਼ਮ ਖਾਨ ਨੇ ਕਿਹਾ- ਅੱਤਵਾਦੀ ਦੀ ਤਰ੍ਹਾਂ ਕੀਤਾ ਜਾ ਰਿਹਾ ਹੈ ਸਲੂਕ
. . .  about 3 hours ago
ਨਵੀਂ ਦਿੱਲੀ, 29 ਫਰਵਰੀ- ਉਤਰ ਪ੍ਰਦੇਸ਼ ਦੇ ਸੀਤਾਪੁਰ ਤੋਂ ਰਾਮਪੁਰ ਸੁਣਵਾਈ ਦੇ ਲਈ ਜਾ ਰਹੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ
ਨਵਾਂ ਸ਼ਹਿਰ 'ਚ ਹੋਈ ਗੜੇਮਾਰੀ
. . .  about 3 hours ago
ਨਵਾਂ ਸ਼ਹਿਰ, 29 ਫਰਵਰੀ (ਹਰਵਿੰਦਰ ਸਿੰਘ)- ਬੀਤੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਅੱਜ ...
ਅਜਨਾਲਾ ਦੀ ਅਗਵਾ ਹੋਈ ਨੌਜਵਾਨ ਲੜਕੀ ਦੀ ਮਿਲੀ ਲਾਸ਼
. . .  about 3 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਅਗਵਾ ਹੋਈ ਅਜਨਾਲਾ ਦੀ ਰਹਿਣ ਵਾਲੀ ਨੌਜਵਾਨ ਲੜਕੀ ਦੀ ਅੰਮ੍ਰਿਤਸਰ ਦੇ ਨੇੜੇ ਇਕ ਨਿੱਜੀ ਸਕੂਲ ਇਕ ਨਿੱਜੀ ਸਕੂਲ ਕੋਲੋਂ ਬੀਤੀ...
ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਸ਼ਿਮਲਾ, 29 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  about 4 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  about 4 hours ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  about 4 hours ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  about 1 hour ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  about 1 hour ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  about 1 hour ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  about 1 hour ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਖੇਡ ਸੰਸਾਰ

ਸਾਇਨਾ ਅਤੇ ਸ੍ਰੀਕਾਂਤ ਮਲੇਸ਼ੀਆ ਮਾਸਟਰਜ਼ ਦੇ ਕੁਆਰਟਰ ਫ਼ਾਈਨਲ 'ਚ

ਕੁਆਲਾਲੰਪੁਰ, 17 ਜਨਵਰੀ (ਏਜੰਸੀ)-ਸਟਾਰ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਅਤੇ ਕਿਦਾਂਬੀ ਸ੍ਰੀਕਾਂਤ ਨੇ ਆਪਣੇ-ਆਪਣੇ ਮੁਕਾਬਲੇ ਜਿੱਤ ਕੇ ਮਲੇਸ਼ੀਆ ਮਾਸਟਰਜ਼ ਦੇ ਕੁਆਰਟਰ ਫ਼ਾਈਨਲ 'ਚ ਪ੍ਰਵੇਸ਼ ਕਰ ਲਿਆ ਹੈ | ਸਾਇਨਾ ਨੇ ਮਹਿਲਾ ਸਿੰਗਲ 'ਚ ਜਦਕਿ ਸ੍ਰੀਕਾਂਤ ਨੇ ਪੁਰਸ਼ ਸਿੰਗਲ 'ਚ ਜਿੱਤ ਦਰਜ ਕੀਤੀ | ਉਲੰਪਿਕ 'ਚ ਸੋਨ ਤਗਮਾ ਜੇਤੂ ਬੈਡਮਿੰਟਨ ਖਿਡਾਰਨ ਸਾਇਨਾ ਨੇ ਹਾਂਗਕਾਂਗ ਦੀ ਪੁਈ ਯਿਨ ਯਿਪ ਨੂੰ ਸਿੱਧੀ ਖੇਡ 'ਚ 21-14, 21-16 ਨਾਲ ਹਰਾਇਆ | ਟੂਰਨਾਮੈਂਟ 'ਚ 7ਵਾਂ ਦਰਜਾ ਪ੍ਰਾਪਤ ਸਾਇਨਾ ਨੂੰ ਆਪਣਾ ਮੁਕਾਬਲਾ ਜਿੱਤਣ 'ਚ 39 ਮਿੰਟ ਲੱਗੇ | ਹੁਣ ਉਹ ਸੀਜ਼ਨ ਦੇ ਪਹਿਲੇ ਸੁਪਰ 500 ਟੂਰਨਾਮੈਂਟ 'ਚ ਜਾਪਾਨ ਦੀ ਨਾਓਮੀ ਓਕੁਹਾਰਾ ਨਾਲ ਭਿੜੇਗੀ | ਦੁਨੀਆ ਦੀ ਨੌਵੇਂ ਨੰਬਰ ਦੀ ਖਿਡਾਰਨ ਸਾਇਨਾ ਦਾ ਓਕੁਹਾਰਾ ਿਖ਼ਲਾਫ਼ 8-4 ਦਾ ਰਿਕਾਰਡ ਹੈ | ਉਨ੍ਹਾਂ ਪਿਛਲੇ ਸਾਲ ਡੈਨਮਾਰਕ ਓਪਨ ਅਤੇ ਫੈਂ੍ਰਚ ਓਪਨ 'ਚ ਵੀ ਓਕੁਹਾਰਾ ਨੂੰ ਹਰਾਇਆ ਸੀ | ਦੂਜੇ ਪਾਸੇ ਸ੍ਰੀਕਾਂਤ ਨੇ ਪੁਰਸ਼ ਸਿੰਗਲ 'ਚ ਹਾਂਗਕਾਂਗ ਦੇ ਵਿਨਸੈਂਟ ਵਿੰਗ ਕੀ ਵੋਂਗ ਨੂੰ 23-21, 8-21, 21-18 ਨਾਲ ਮਾਤ ਦਿੱਤੀ ਅਤੇ ਟੂਰਨਾਮੈਂਟ ਦੇ ਕੁਆਰਟਰ ਫ਼ਾਈਨਲ 'ਚ ਜਗ੍ਹਾ ਪੱਕੀ ਕਰ ਲਈ | ਉਹ ਪਹਿਲਾ ਸੈਂਟ ਜਿੱਤੇ, ਪਰ ਦੂਸਰੀ ਗੇਮ 'ਚ ਵਿਨਸੈਂਟ ਨੇ ਵਾਪਸੀ ਕਰਦੇ ਹੋਏ 21-8 ਨਾਲ ਜਿੱਤ ਦਰਜ ਕੀਤੀ | ਤੀਸਰਾ ਨਿਰਣਾਇਕ ਮੁਕਾਬਲਾ ਕਾਫ਼ੀ ਸਖਤ ਰਿਹਾ, ਪਰ ਭਾਰਤੀ ਖਿਡਾਰੀ ਨੇ 21-18 ਨਾਲ ਜਿੱਤ ਦਰਜ ਕਰਕੇ ਅਗਲੇ ਗੇੜ 'ਚ ਪ੍ਰਵੇਸ਼ ਕਰ ਲਿਆ |

ਨਿਸ਼ਾਨੇਬਾਜ਼ ਸਿਮਰਨਪ੍ਰੀਤ ਕੌਰ ਜੌਹਲ ਨੇ ਜਿੱਤਿਆ ਚਾਂਦੀ ਦਾ ਤਗਮਾ

ਪਟਿਆਲਾ, 17 ਜਨਵਰੀ (ਚਹਿਲ)-ਨੇੜਲੇ ਪਿੰਡ ਦਦਹੇੜਾ ਦੀ ਜੰਮਪਲ ਸਿਮਰਨਪ੍ਰੀਤ ਕੌਰ ਜੌਹਲ ਨੇ ਪੁਣੇ ਵਿਖੇ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ ਦੇ ਨਿਸ਼ਾਨੇਬਾਜ਼ੀ ਮੁਕਾਬਲਿਆਂ 'ਚ ਚਾਂਦੀ ਦਾ ਤਗਮਾ ਹਾਸਲ ਕੀਤਾ | ਨਰਿੰਦਰ ਸਿੰਘ ਜੌਹਲ ਅਤੇ ਰਵਿੰਦਰ ਕੌਰ ਦੀ ਸਪੁੱਤਰੀ ...

ਪੂਰੀ ਖ਼ਬਰ »

ਭਾਰਤ ਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਇਕ ਦਿਨਾ ਮੈਚ ਅੱਜ

ਮੈਲਬੌਰਨ, 17 ਜਨਵਰੀ (ਏਜੰਸੀ)- ਆਤਮਵਿਸ਼ਵਾਸ ਨਾਲ ਭਰੀ ਭਾਰਤੀ ਕ੍ਰਿਕਟ ਟੀਮ ਜਦ ਤੀਸਰੇ ਤੇ ਆਖਰੀ ਇਕ ਦਿਨਾ ਮੈਚ 'ਚ ਆਸਟ੍ਰੇਲੀਆ ਦੇ ਿਖ਼ਲਾਫ਼ ਉਤਰੇਗੀ, ਤਾਂ ਉਸ ਦਾ ਇਰਾਦਾ ਟੈਸਟ ਲੜੀ ਦੇ ਬਾਅਦ ਸੀਮਤ ਓਵਰਾਂ 'ਚ ਵੀ ਪਹਿਲੀ ਇਤਿਹਾਸਕ ਜਿੱਤ ਦਰਜ ਕਰਨ ਦਾ ਹੋਵੇਗਾ | ...

ਪੂਰੀ ਖ਼ਬਰ »

ਰਣਜੀ ਟਰਾਫ਼ੀ: ਗੁਜਰਾਤ ਨੂੰ ਹਰਾ ਕੇ ਕੇਰਲ ਪਹਿਲੀ ਵਾਰ ਸੈਮੀਫ਼ਾਈਨਲ 'ਚ

ਕਰਨਾਟਕ, 17 ਜਨਵਰੀ (ਏਜੰਸੀ)- ਬਾਸਿਲ ਥੱਪੀ ਦੀਆਂ ਪੰਜ ਵਿਕਟਾਂ ਦੇ ਦਮ 'ਤੇ ਕੇਰਲ ਨੇ ਰਣਜੀ ਟਰਾਫ਼ੀ ਦੇ ਚੌਥੇ ਕੁਆਰਟਰ ਫ਼ਾਈਨਲ ਦੇ ਤੀਸਰੇ ਦਿਨ ਸਾਬਕਾ ਜੇਤੂ ਗੁਜਰਾਤ ਨੂੰ 113 ਦੌੜਾਂ ਨਾਲ ਕਰਾਰੀ ਹਾਰ ਦਿੰਦੇ ਹੋਏ ਪਹਿਲੀ ਵਾਰ ਸੈਮੀਫ਼ਾਈਨਲ 'ਚ ਪ੍ਰਵੇਸ਼ ਕੀਤਾ ਹੈ | ...

ਪੂਰੀ ਖ਼ਬਰ »

ਪਾਂਡਿਆ ਤੇ ਰਾਹੁਲ ਦਾ ਇੰਤਜ਼ਾਰ ਵਧਿਆ

ਨਵੀਂ ਦਿੱਲੀ, 17 ਜਨਵਰੀ (ਏਜੰਸੀ)- ਸੁਪਰੀਮ ਕੋਰਟ ਨੇ ਬੀ.ਸੀ.ਸੀ.ਆਈ. ਦੇ ਸਾਰੇ ਮਾਮਲਿਆਂ ਦੀ ਸੁਣਵਾਈ ਇਕ ਹਫ਼ਤੇ ਤੱਕ ਰੱਦ ਕਰ ਦਿੱਤੀ ਹੈ, ਜਿਸ ਨਾਲ ਮਹਿਲਾ ਵਿਰੋਧੀ ਟਿੱਪਣੀ ਕਰਨ 'ਤੇ ਮੁਅੱਤਲ ਭਾਰਤੀ ਕ੍ਰਿਕਟਰ ਹਾਰਦਿਕ ਪਾਂਡਿਆ ਤੇ ਲੋਕੇਸ਼ ਰਾਹੁਲ ਦਾ ਇਸ ਮਾਮਲੇ 'ਚ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਭਿ੍ਸ਼ਟਾਚਾਰ ਮਾਮਲੇ 'ਚ ਐੱਸ.ਏ.ਆਈ. ਅਧਿਕਾਰੀ ਗਿ੍ਫ਼ਤਾਰ

ਨਵੀਂ ਦਿੱਲੀ, 17 ਜਨਵਰੀ (ਏਜੰਸੀ)- ਸੀ.ਬੀ.ਆਈ. ਨੇ ਐੱਸ.ਏ.ਆਈ. (ਭਾਰਤੀ ਖੇਡ ਸੰਗਠਨ) 'ਚ ਕਥਿਤ ਭਿ੍ਸ਼ਟਾਚਾਰ ਦੇ ਇਕ ਮਾਮਲੇ 'ਚ ਵੀਰਵਾਰ ਨੂੰ ਕੁਝ ਅਧਿਕਾਰੀਆਂ ਅਤੇ ਹੋਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਅਧਿਕਾਰੀਆਂ ਨੇ ਦੱਸਿਆ ਕਿ ਇੱਥੇ ਲੋਧੀ ਰੋਡ ਇਲਾਕੇ 'ਚ ਸਥਿਤ ਖੇਡ ...

ਪੂਰੀ ਖ਼ਬਰ »

ਖੇਲੋ ਇੰਡੀਆ ਯੂਥ ਗੇਮਜ਼

ਪੰਜਾਬ ਦੀਆਂ ਅੰਡਰ-17 ਸਾਲ ਲੜਕੀਆਂ ਦੀ ਖੋ-ਖੋ ਟੀਮ ਤੇ ਮੁੱਕੇਬਾਜ਼ ਅਭਿਨਾਸ਼ ਨੂੰ ਕਾਂਸੀ ਤਗਮੇ

ਜਲੰਧਰ, 17 ਜਨਵਰੀ (ਜਤਿੰਦਰ ਸਾਬੀ)-'ਖੇਲੋ ਇੰਡੀਆ ਯੂਥ ਗੇਮਜ਼ 2019' 'ਚ ਪੰਜਾਬ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਤੇ ਇਨ੍ਹਾਂ ਖੇਡਾਂ ਦੇ ਨਤੀਜਿਆਂ ਦੀ ਜਾਣਕਾਰੀ ਦਿੰਦੇ ਹੋਏ ਸਟੇਟ ਸਪੋਰਟਸ ਮੈਨੇਜਰ ਗੁਰਲਾਲ ਸਿੰਘ ਰਿਆੜ ਨੇ ਦੱਸਿਆ ਕਿ ਪੰਜਾਬ ਦੀ ਅੰਡਰ-17 ਸਾਲ ਵਰਗ ਦੀ ...

ਪੂਰੀ ਖ਼ਬਰ »

ਵਿਸ਼ਵ ਤੀਰਅੰਦਾਜ਼ੀ ਵਲੋਂ ਏ.ਏ. ਆਈ ਚੋਣਾਂ ਨੂੰ ਮਾਨਤਾ ਦੇਣ ਤੋਂ ਇਨਕਾਰ

ਨਵੀਂ ਦਿੱਲੀ, 17 ਜਨਵਰੀ (ਏਜੰਸੀ)- ਤੀਰਅੰਦਾਜ਼ੀ ਦੀ ਵਿਸ਼ਵ ਸੰਚਾਲਨ ਸੰਸਥਾ ਨੇ (ਏ.ਏ.ਆਈ.) ਭਾਰਤੀ ਤੀਰਅੰਦਾਜ਼ ਸੰਘ ਦੀ ਹਾਲ ਹੀ 'ਚ ਹੋਈ ਚੋਣ ਨੂੰ ਮਾਨਤਾ ਦੇਣ ਤੋਂ ਇਨਕਾਰ ਦਿੱਤਾ ਅਤੇ ਇਸ ਨਾਲ ਏ.ਏ.ਆਈ. 'ਤੇ ਪਾਬੰਦੀ ਵੀ ਲੱਗ ਸਕਦੀ ਹੈ | ਵਿਸ਼ਵ ਤੀਰਅੰਦਾਜ਼ੀ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX