ਤਾਜਾ ਖ਼ਬਰਾਂ


ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ) 17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਂਚੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀ ਬਾਗ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ...
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭੁਵਨੇਸ਼ਵਰ, 17 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਦ੍ਰਕ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਰਾਜਨਾਥ ਸਿੰਘ ਨੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ....
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਨੂਰਪੁਰ ਬੇਦੀ, 17 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ...
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਨਵੀਂ ਦਿੱਲੀ, 17 ਫਰਵਰੀ- 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 42 ਜਵਾਨ ਸ਼ਹੀਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਇਹ ਮੰਗ ....
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਖ਼ਾਲਿਸਤਾਨ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ
. . .  1 day ago
ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਪੰਜ ਲੋਕਾਂ ਦੀ ਮੌਤ, ਛੇ ਜ਼ਖ਼ਮੀ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  1 day ago
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  1 day ago
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  1 day ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  1 day ago
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  1 day ago
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  1 day ago
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  1 day ago
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  1 day ago
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  1 day ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  1 day ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  1 day ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  1 day ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  1 day ago
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਵਾਮਾ ਹਮਲੇ ਦੇ ਦੁਖ 'ਚ ਵਿਰਾਟ ਕੋਹਲੀ ਨੇ ਖੇਡ ਸਨਮਾਨ ਸਮਾਰੋਹ ਕੀਤਾ ਰੱਦ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550
ਿਵਚਾਰ ਪ੍ਰਵਾਹ: ਚਰਿੱਤਰ ਦੀ ਦੌਲਤ ਸਾਰੀਆਂ ਦੌਲਤਾਂ ਨਾਲੋਂ ਵੱਡੀ ਹੁੰਦੀ ਹੈ। -ਸਮਾਈਲਜ

ਤਾਜ਼ਾ ਖ਼ਬਰਾਂ

ਅੱਜ ਦਾ ਵਿਚਾਰ

ਸੰਘਣੀ ਧੁੰਦ ਕਾਰਨ ਤਿੰਨ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ ਪੰਜ ਜ਼ਖ਼ਮੀ

ਮੋਗਾ, 18 ਜਨਵਰੀ- ਬੀਤੀ ਰਾਤ ਸੰਘਣੀ ਧੁੰਦ ਕਾਰਨ ਮੋਗਾ-ਫਿਰੋਜ਼ਪੁਰ ਹਾਈਵੇਅ 'ਤੇ ਤਿੰਨ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਹਾਈਵੇਅ ਤੋਂ ਗੁਜ਼ਰ ਰਹੀ ਇੱਕ ਟੈਕਸੀ, ਜਿਸ 'ਚ ਕੁਝ ...

ਪੂਰੀ ਖ਼ਬਰ »

ਬਿਕਰਮ ਮਜੀਠੀਆ ਅੱਜ ਕਰਨਗੇ ਹਲਕਾ ਅਜਨਾਲਾ ਦਾ ਦੌਰਾ

ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਅਕਾਲੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਬੈਠਕਾਂ ...

ਪੂਰੀ ਖ਼ਬਰ »

ਪੂਰੇ ਪੰਜਾਬ 'ਚ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾਣਗੇ ਧਰਨੇ

ਸੰਗਰੂਰ, 18 ਜਨਵਰੀ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਸੂਬੇ ਦੇ ਕਿਸਾਨਾਂ ਵਲੋਂ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਬੀ. ਕੇ. ਯੂ. ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਦਿੱਲੀ 'ਚ ਸ਼ੀਤ ਲਹਿਰ ਦਾ ਕਹਿਰ ਜਾਰੀ, ਸੰਘਣੀ ਧੁੰਦ ਕਾਰਨ ਟਰੇਨਾਂ ਅਤੇ ਉਡਾਣਾਂ 'ਤੇ ਅਸਰ

ਨਵੀਂ ਦਿੱਲੀ, 18 ਜਨਵਰੀ- ਰਾਜਧਾਨੀ ਦਿੱਲੀ 'ਚ ਸ਼ੀਤ ਲਹਿਰ ਦਾ ਕਹਿਰ ਜਾਰੀ ਹੈ। ਠੰਢ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧੁੰਦ ਅਤੇ ਘੱਟ ਦ੍ਰਿਸ਼ਟਤਾ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਦੇਰੀ ਨਾਲ ਚੱਲ ...

ਪੂਰੀ ਖ਼ਬਰ »

ਪੰਜਾਬ ਅੰਦਰ ਨਵੀਆਂ ਬਣ ਰਹੀਆਂ ਪਾਰਟੀਆਂ ਦਾ ਮਕਸਦ ਕਾਂਗਰਸ ਨੂੰ ਲਾਭ ਪਹੁੰਚਾਉਣਾ- ਮਜੀਠੀਆ

ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਪੁੱਜੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬਿਕਰਾਊਰ ਅਤੇ ਹਰੜ ਖੁਰਦ ਪਿੰਡਾਂ 'ਚ ਅਕਾਲੀ ਵਰਕਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਭਿਆਨਕ ਸੜਕ ਹਾਦਸੇ 'ਚ ਸਾਬਕਾ ਸਰਪੰਚ ਦੀ ਮੌਤ

ਟੱਲੇਵਾਲ, 18 ਜਨਵਰੀ (ਸੋਨੀ ਚੀਮਾ)- ਬਰਨਾਲਾ ਜ਼ਿਲ੍ਹੇ 'ਚ ਥਾਣਾ ਸਦਰ ਅਧੀਨ ਪੈਂਦੇ ਪਿੰਡ ਕੈਰੇ ਦੇ ਸਾਬਕਾ ਸਰਪੰਚ ਦੀ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਜਸਵਿੰਦਰ ਸਿੰਘ ਜੱਸਾ ਲੰਘੀ ਰਾਤ ਬਰਨਾਲਾ ਤੋਂ ਆਪਣੇ ...

ਪੂਰੀ ਖ਼ਬਰ »

ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ, 18 ਜਨਵਰੀ- ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਅੱਜ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਸਹੁੰ ਚੁੱਕੀ। ਦੋਹਾਂ ਨੂੰ ਚੀਫ਼ ਜਸਟਿਸ ਰੰਜਨ ਗੋਗੋਈ ਨੇ ਸਹੁੰ ਚੁਕਾਈ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 28 ਹੋ ਗਈ ਹੈ, ਜਦਕਿ ...

ਪੂਰੀ ਖ਼ਬਰ »

ਲਦਾਖ਼ 'ਚ ਆਇਆ ਬਰਫ਼ੀਲਾ ਤੂਫ਼ਾਨ, ਕਈ ਲੋਕ ਦੱਬੇ

ਸ੍ਰੀਨਗਰ, 18 ਜਨਵਰੀ- ਜੰਮੂ-ਕਸ਼ਮੀਰ 'ਚ ਲਦਾਖ਼ ਦੇ ਖਾਰਦੁੰਗ ਲਾ ਪਾਸ 'ਚ ਬਰਫ਼ੀਲਾ ਤੂਫ਼ਾਨ ਆਉਣ ਕਾਰਨ 10 ਲੋਕਾਂ ਦੇ ਬਰਫ਼ ਹੇਠਾਂ ਦੱਬੇ ਜਾਣ ਦੀ ਸੂਚਨਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਭਾਰਤੀ ਫੌਜ ਦੀ ਟੀਮ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ ਅਤੇ ਉਸ ਵਲੋਂ ਰਾਹਤ ...

ਪੂਰੀ ਖ਼ਬਰ »

ਤੇਲੰਗਾਨਾ 'ਚ ਸਿਲੰਡਰ ਫਟਣ ਕਾਰਨ ਇੱਕ ਦੀ ਮੌਤ ਅਤੇ ਕਈ ਜ਼ਖ਼ਮੀ

ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਦੇ ਮੇਡਚਾਲ ਜ਼ਿਲ੍ਹੇ 'ਚ ਪੈਂਦੇ ਕਪਾਰਾ 'ਚ ਅੱਜ ਸਵੇਰੇ ਇੱਕ ਘਰ ਅੰਦਰ ਗੈਸ ਸਿਲੰਡਰ ਫਟਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 8 ਅੱਠ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਨੇ ਬੱਚੇ ਨੂੰ ਦਰੜਿਆ, ਰੋਹ 'ਚ ਆਏ ਲੋਕਾਂ ਵਲੋਂ ਬੱਸ ਦੀ ਭੰਨ-ਤੋੜ

ਲੁਧਿਆਣਾ, 18 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਦਾਬਾ-ਲੋਹਾਰਾ ਪੁਲ 'ਤੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ 15 ਸਾਲਾ ਬੱਚੇ ਦੀ ਮੌਤ ਹੋ ਗਈ। ਇਹ ਬੱਚਾ ਐਕਟਿਵਾ 'ਤੇ ਜਾ ਰਿਹਾ ਸੀ ਕਿ ਤੇਜ਼ ਰਫ਼ਤਾਰ ਬੱਸ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ। ਹਾਦਸੇ ਤੋਂ ਬਾਅਦ ਰੋਹ 'ਚ ਆਏ ...

ਪੂਰੀ ਖ਼ਬਰ »

ਲਦਾਖ਼ 'ਚ ਬਰਫ਼ੀਲੇ ਤੂਫ਼ਾਨ ਕਾਰਨ 3 ਲੋਕਾਂ ਦੀ ਮੌਤ, 7 ਅਜੇ ਵੀ ਲਾਪਤਾ

ਸ੍ਰੀਨਗਰ, 18 ਜਨਵਰੀ- ਜੰਮੂ-ਕਸ਼ਮੀਰ 'ਚ ਲਦਾਖ਼ ਦੇ ਖਾਰਦੁੰਗ ਲਾ 'ਚ ਬਰਫ਼ੀਲਾ ਤੂਫ਼ਾਨ ਆਉਣ ਕਾਰਨ ਬਰਫ਼ ਹੇਠਾਂ ਦੱਬੇ ਲੋਕਾਂ 'ਚੋਂ ਤਿੰਨ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਅਜੇ ਵੀ ਸੱਤ ਲੋਕ ਲਾਪਤਾ ਦੱਸੇ ਜਾ ਰਹੇ ਹਨ ਅਤੇ ਬਚਾਅ ਟੀਮ ਵਲੋਂ ਉਨ੍ਹਾਂ ਦੀ ਤਲਾਸ਼ ਕੀਤੀ ...

ਪੂਰੀ ਖ਼ਬਰ »

ਸਬਰੀਮਾਲਾ ਮੰਦਰ 'ਚ ਦਾਖਲ ਹੋਈਆਂ ਦੋ ਔਰਤਾਂ ਨੂੰ ਦਿੱਤੀ ਜਾਵੇ ਢੁਕਵੀਂ ਸੁਰੱਖਿਆ - ਸੁਪਰੀਮ ਕੋਰਟ

ਤਿਰੂਵਨੰਤਪੁਰਮ, 18 ਜਨਵਰੀ- ਸੁਪਰੀਮ ਕੋਰਟ ਨੇ ਕੇਰਲ ਸਰਕਾਰ ਨੂੰ ਇਹ ਨਿਰਦੇਸ਼ ਜਾਰੀ ਕੀਤੇ ਹਨ ਕਿ ਸਬਰੀਮਾਲਾ ਮੰਦਰ 'ਚ 2 ਜਨਵਰੀ ਨੂੰ ਦਾਖਲ ਹੋਈਆਂ ਦੋ ਔਰਤਾਂ ਨੂੰ ਢੁਕਵੀਂ ਸੁਰੱਖਿਆ ਦਿੱਤੀ ...

ਪੂਰੀ ਖ਼ਬਰ »

ਮਮਤਾ ਬੈਨਰਜੀ ਦੀ ਰੈਲੀ ਨੂੰ ਰਾਹੁਲ ਗਾਂਧੀ ਦਾ ਸਮਰਥਨ

ਨਵੀਂ ਦਿੱਲੀ, 18 ਜਨਵਰੀ- 19 ਜਨਵਰੀ ਨੂੰ ਕੋਲਕਾਤਾ 'ਚ ਟੀ. ਐੱਮ. ਸੀ. ਵਲੋਂ ਬੁਲਾਈ ਗਈ ਮੈਗਾ ਰੈਲੀ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਮਰਥਨ ਦਿੱਤਾ ਹੈ। ਇਸ ਸੰਬੰਧ 'ਚ ਰਾਹੁਲ ਨੇ ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ...

ਪੂਰੀ ਖ਼ਬਰ »

ਪੰਜ ਸਾਲਾਂ 'ਚ ਪੂਰਾ ਹੋਵੇਗਾ ਰਾਮ ਮੰਦਰ ਦੀ ਉਸਾਰੀ ਦਾ ਕੰਮ : ਭੈਆਜੀ

ਲਖਨਊ, 18 ਜਨਵਰੀ- ਆਰ.ਐਸ.ਐਸ. ਦੇ ਜਨਰਲ ਸਕੱਤਰ ਭੈਆਜੀ ਜੋਸ਼ੀ ਨੇ ਰਾਮ ਮੰਦਰ 'ਤੇ ਬਿਆਨ 'ਤੇ ਸਫ਼ਾਈ ਦਿੰਦਿਆਂ ਕਿਹਾ ਕਿ ਇਹ ਸਾਡੀ ਇੱਛਾ ਹੈ ਕਿ ਰਾਮ ਮੰਦਰ 2025 ਤੱਕ ਬਣ ਕੇ ਤਿਆਰ ਹੋ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੰਦਰ ਦੀ ਉਸਾਰੀ ਅੱਜ ਸ਼ੁਰੂ ਹੁੰਦੀ ਹੈ ਤਾਂ ਇਸ ਨੂੰ ਪੂਰਾ ...

ਪੂਰੀ ਖ਼ਬਰ »

ਇੱਕ ਕਿੱਲੋ ਹੈਰੋਇਨ ਸਮੇਤ ਔਰਤ ਤੇ ਇੱਕ ਮਰਦ ਕਾਬੂ

ਨਵਾਂਸ਼ਹਿਰ, 18 ਜਨਵਰੀ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵਿਅਕਤੀ ਅਤੇ ਉਸ ਨਾਲ ਤਸਕਰੀ ਦੇ ਧੰਦੇ 'ਚ ਸਹਾਇਕ ਔਰਤ ਨੂੰ ਇੱਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਕੋਲੰਬੀਆ 'ਚ ਕਾਰ ਬੰਬ ਧਮਾਕੇ 'ਚ 21 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਬੋਗੋਟਾ, 18 ਜਨਵਰੀ- ਕੋਲੰਬੀਆ ਦੀ ਰਾਜਧਾਨੀ ਬੋਗੋਟਾ 'ਚ ਲੰਘੇ ਦਿਨ ਇੱਕ ਬੰਬ ਧਮਾਕੇ 'ਚ 21 ਲੋਕਾਂ ਦੀ ਮੌਤ ਹੋ ਗਈ, ਜਦਕਿ 68 ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਧਮਾਕਾ ਇੱਕ ਪੁਲਿਸ ਕੈਡੇਟ ਸਿਖਲਾਈ ਅਕਾਦਮੀ 'ਤੇ ਕੀਤਾ ਗਿਆ ਸੀ। ਇਸ ਹਮਲੇ ਨੂੰ ਕੋਲੰਬੀਆ ਦੀ ...

ਪੂਰੀ ਖ਼ਬਰ »

ਪੀ. ਸ੍ਰੀਨਿਵਾਸ ਰੈੱਡੀ ਨੂੰ ਤੇਲੰਗਾਨਾ ਵਿਧਾਨਸਭਾ ਦਾ ਚੁਣਿਆ ਗਿਆ ਸਪੀਕਰ

ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਰਾਸ਼ਟਰ ਕਮੇਟੀ(ਟੀ.ਆਰ.ਐਸ) ਦੇ ਨੇਤਾ ਪੀ. ਸ੍ਰੀਨਿਵਾਸ ਰੈੱਡੀ ਨੂੰ ਤੇਲੰਗਾਨਾ ਵਿਧਾਨਸਭਾ ਦਾ ਸਪੀਕਰ ਚੁਣਿਆ ਗਿਆ ...

ਪੂਰੀ ਖ਼ਬਰ »

ਸ੍ਰੀਨਗਰ ਦੇ ਲਾਲ ਚੌਂਕ 'ਚ ਹੋਇਆ ਗਰਨੇਡ ਹਮਲਾ

ਸ੍ਰੀਨਗਰ, 18 ਜਨਵਰੀ- ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਦੇ ਲਾਲ ਚੌਂਕ 'ਚ ਅੱਜ ਗਰਨੇਡ ਹਮਲਾ ਹੋਣ ਦੀ ਖ਼ਬਰ ਮਿਲੀ ਹੈ। ਇਸ ਹਮਲੇ 'ਚ ਅਜੇ ਤੱਕ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ...

ਪੂਰੀ ਖ਼ਬਰ »

ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ

ਬਠਿੰਡਾ, 18 ਜਨਵਰੀ (ਕਮਲਜੀਤ ਸਿੰਘ)- ਬਠਿੰਡਾ 'ਚ ਅੱਜ ਸੱਤ ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਧਰਨਾ ਲਾਇਆ ਗਿਆ ਹੈ। ਇਹ ਧਰਨਾ ਕਿਸਾਨੀ ਮੰਗਾਂ ਦੀ ਪੂਰਤੀ ਨੂੰ ਲੈ ਕੇ ਲਾਇਆ ਗਿਆ ...

ਪੂਰੀ ਖ਼ਬਰ »

ਕੋਲਿਆਂ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਮੌਤ

ਜਲੰਧਰ, 18 ਜਨਵਰੀ (ਐਮ.ਐਸ.ਲੋਹੀਆ)- ਜਲੰਧਰ ਦੇ ਅਵਤਾਰ ਨਗਰ ਦੀ ਗਲੀ ਨੰਬਰ 10 'ਚ ਕਿਰਾਏ ਦੇ ਮਕਾਨ 'ਚ ਰਹਿੰਦੇ ਪਤੀ-ਪਤਨੀ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਇਸ ਸੰਬੰਧੀ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਭਾਰਗੋ ਕੈਂਪ ਦੇ ਐਸ.ਐਚ.ਓ. ਬਰਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ ਸਰਕਾਰ ਵਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ

ਲਖਨਊ, 18 ਜਨਵਰੀ- ਕੇਂਦਰ ਸਰਕਾਰ ਵਲੋਂ ਜਨਰਲ ਵਰਗ ਦੇ ਆਰਥਿਕ ਤੌਰ 'ਤੇ ਪਛੜੇ ਲੋਕਾਂ ਲਈ ਸਰਕਾਰੀ ਨੌਕਰੀਆਂ ਅਤੇ ਸਿੱਖਿਆ ਦੇ ਖੇਤਰ 'ਚ ਦਿੱਤੇ ਗਏ 10 ਫ਼ੀਸਦੀ ਰਾਖਵਾਂਕਰਨ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ ਵੀ ਅੱਜ ਮਨਜ਼ੂਰੀ ਦੇ ਦਿੱਤੀ ...

ਪੂਰੀ ਖ਼ਬਰ »

ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ

ਲਖਨਊ, 18 ਜਨਵਰੀ - ਉੱਤਰ ਪ੍ਰਦੇਸ਼ ਕੈਬਨਿਟ ਨੇ ਮੁਗਲਸਰਾਏ ਤਹਿਸੀਲ ਦਾ ਨਾਂਅ ਬਦਲ ਕੇ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ...

ਪੂਰੀ ਖ਼ਬਰ »

ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ

ਚੰਡੀਗੜ੍ਹ, 18 ਜਨਵਰੀ (ਹਰਕੰਵਲਜੀਤ ਸਿੰਘ)- ਪੰਜਾਬ ਦੇ ਮੌਜੂਦਾ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਸੂਬਾ ਸਰਕਾਰ ਨੂੰ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੇ ਕਾਰਜਕਾਲ 'ਚ ਵਾਧਾ ਕਰਨ ਸੰਬੰਧੀ ਲਏ ਗਏ ਫ਼ੈਸਲੇ ਅਨੁਸਾਰ ਉਹ 30 ਸਤੰਬਰ, 2019 ਤੱਕ ਕੰਮ ਕਰਨ 'ਚ ਅਸਮਰਥ ਹਨ। ਇਸ ...

ਪੂਰੀ ਖ਼ਬਰ »

ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4

ਸ੍ਰੀਨਗਰ, 18 ਜਨਵਰੀ- ਲਦਾਖ਼ ਓਟੋਨੋਮਸ ਹਿੱਲ ਡਿਵੈਲਪਮੈਂਟ ਕੌਂਸਲ ਨੇ ਲਦਾਖ਼ ਦੇ ਖਾਰਦੁੰਗ ਲਾ 'ਚ ਆਏ ਬਰਫ਼ੀਲੇ ਤੂਫ਼ਾਨ 'ਤੇ ਕਿਹਾ ਕਿ ਹੁਣ ਤੱਕ ਚਾਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਜਦਕਿ ਛੇ ਲੋਕ ਅਜੇ ਵੀ ਲਾਪਤਾ ਹਨ। ਬਚਾਅ ਟੀਮ ਵੱਲੋਂ ਤਲਾਸ਼ ਕੀਤੀ ਜਾ ਰਹੀ ਹੈ ...

ਪੂਰੀ ਖ਼ਬਰ »

ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ

ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਅੰਦਰ ਹੋਂਦ 'ਚ ਆ ਰਹੀਆਂ ਨਵੀਆਂ ਸਿਆਸੀ ਪਾਰਟੀਆਂ ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਜੋ ਕਾਂਗਰਸ ਦਾ ਫ਼ਰੰਟ ਹਨ। ਇੰਨ੍ਹਾਂ ਦਾ ਮਕਸਦ ਹੈ ਕਿ ਵਿਰੋਧੀ ਵੋਟ ਵੰਡੀ ਜਾਵੇ ਅਤੇ ਇਸ ਦਾ ਸਿੱਧਾ ਫ਼ਾਇਦਾ ਕਾਂਗਰਸ ...

ਪੂਰੀ ਖ਼ਬਰ »

ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ

ਚੰਡੀਗੜ੍ਹ, 18 ਜਨਵਰੀ (ਲਿਬਰੇਟ)- ਚੰਡੀਗੜ੍ਹ 'ਚ ਅੱਜ ਮੇਅਰ ਦੇ ਅਹੁਦੇ ਦੀ ਚੋਣ ਸ਼ੁਰੂ ਹੋ ਗਈ ਹੈ। ਇਸੇ ਦੌਰਾਨ ਕਾਂਗਰਸ ਉਮੀਦਵਾਰ ਸ਼ੀਲਾ ਫੂਲ ਸਿੰਘ ਨੇ ਆਪਣਾ ਨਾਂ ਵਾਪਸ ਲੈ ਲਿਆ ...

ਪੂਰੀ ਖ਼ਬਰ »

ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ

ਚੰਡੀਗੜ੍ਹ, 18 ਜਨਵਰੀ - ਭਾਜਪਾ ਦੇ ਰਾਜੇਸ਼ ਕਾਲੀਆ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣੇ ਹਨ ਜਾਣਕਾਰੀ ਲਈ ਦੱਸ ਦੇਈਏ ਕਿ ਰਾਜੇਸ਼ ਕਾਲੀਆਂ ਨੂੰ 16 ਵੋਟਾਂ, ਸਤੀਸ਼ ਕੈਂਥ ਨ 11 ਅਤੇ ਭਾਜਪਾ ਦੇ 5 ਕੌਂਸਲਰਾਂ ਕਰਾਸ ਵੋਟਿੰਗ ਕੀਤੀ ...

ਪੂਰੀ ਖ਼ਬਰ »

ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ

ਐਸ. ਏ. ਐਸ. ਨਗਰ, 18 ਜਨਵਰੀ (ਜੱਸੀ) - ਸੈਕਟਰ-79 ਤੋਂ 80 ਵੱਲ ਜਾਂਦੀ ਸੜਕ 'ਤੇ ਇੱਕ ਚੱਲਦੀ ਕਾਰ 'ਚ ਅੱਗ ਲੱਗਣ ਦੀ ਖ਼ਬਰ ਹੈ ਜਿਸ 'ਚ ਕਾਰ ਚਾਲਕ ਮਾਧਵ ਚਤੁਰਵੇਦੀ ਦੇ ਸੜਨ ਨਾਲ ਮੌਤ ਹੋ ਗਈ। ਜਾਣਕਾਰੀ ਦੇ ਅਨੁਸਾਰ, ਮਾਧਵ ਚਤੁਰਵੇਦੀ ਕੰਪਨੀ ਵਿਚ ਸੀਨੀਅਰ ਮੈਨੇਜਰ ਦੇ ਅਹੁਦੇ 'ਤੇ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ

ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰੀ ਚੋਣਾਂ 'ਤੇ ਕੋਰਟ ਵੱਲੋਂ ਰੋਕ ਲਗਾ ਦਿੱਤੀ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਮਾਮਲੇ 'ਚ ਦਿੱਲੀ ਕਮੇਟੀ ਦੇ ਹੀ ਇੱਕ ਮੈਂਬਰ ...

ਪੂਰੀ ਖ਼ਬਰ »

ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ

ਮੈਲਬੌਰਨ, 18 ਜਨਵਰੀ - ਭਾਰਤ ਨੇ ਟੈਸਟ ਲੜੀ 'ਚ ਜਿੱਤ ਹਾਸਲ ਕਰਨ ਤੋਂ ਬਾਅਦ ਆਸਟ੍ਰੇਲੀਆ 'ਚ ਪਹਿਲੀ ਵਾਰ ਇੱਕ ਦਿਨਾਂ ਲੜੀ ਵੀ ਜਿੱਤ ਲਈ ਹੈ। ਤੀਸਰੇ ਇੱਕ ਦਿਨਾਂ ਮੈਚ ਵਿਚ ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਭਾਰਤ ਨੇ ਆਸਟ੍ਰੇਲੀਆ ...

ਪੂਰੀ ਖ਼ਬਰ »

ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ

ਚੰਡੀਗੜ੍ਹ, 18 ਜਨਵਰੀ (ਲਿਬਰੇਟ) - ਸ਼੍ਰੋਮਣੀ ਅਕਾਲੀ ਦਲ ਦੇ ਹਰਦੀਪ ਸਿੰਘ ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ, ਜਦਕਿ ਭਾਜਪਾ ਦੇ ਕੰਵਰਜੀਤ ਰਾਣਾ ਡਿਪਟੀ ਮੇਅਰ ਚੁਣੇ ਗਏ ...

ਪੂਰੀ ਖ਼ਬਰ »

ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ

ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਦੇ ਲਈ ਵਧਾ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ 6 ਦਿਨ ਦੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਅੱਜ ਕੋਰਟ 'ਚ ਪੇਸ਼ ਕੀਤਾ ਗਿਆ ਸੀ। ਐਨ.ਆਈ.ਏ ਨੇ ਮੁਹੰਮਦ ...

ਪੂਰੀ ਖ਼ਬਰ »

ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ

ਚੰਡੀਗੜ੍ਹ, 18 ਜਨਵਰੀ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਤੋਂ ਮੁਅੱਤਲ ਕੀਤੇ ਗਏ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਲੈ ਕੇ ਪੰਜਾਬ ਭਵਨ ਪਹੁੰਚੇ ਹਨ, ਜਿੱਥੇ ਕਿ ਕੁਲਬੀਰ ਸਿੰਘ ਜ਼ੀਰਾ ਦੀ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨਾਲ ...

ਪੂਰੀ ਖ਼ਬਰ »

ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ

ਨਵੀਂ ਦਿੱਲੀ, 18 ਜਨਵਰੀ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਰਿਪੋਰਟ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਈਨ ਫਲੂ ਨਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਏਮਜ਼ 'ਚ ਕਈ ਲੋਕਾਂ ਨੂੰ ਜਾਣਦੇ ਹਨ, ਜਿਨ੍ਹਾਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ

ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਕੋਲਕਾਤਾ ਪਹੁੰਚ ਗਏ ...

ਪੂਰੀ ਖ਼ਬਰ »

ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ

ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਦੇ ਮਡਚਲ ਜ਼ਿਲ੍ਹੇ 'ਚ ਇੱਕ ਘਰ 'ਚ ਸਿਲੰਡਰ ਫਟਣ ਕਾਰਨ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 6 ਹੋਰ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਧਮਾਕਾ ਹੋਣ ਕਾਰਨ ...

ਪੂਰੀ ਖ਼ਬਰ »

ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ

ਫ਼ਾਜ਼ਿਲਕਾ, 18 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਨੌਜਵਾਨ ਲੜਕਿਆ ਨੂੰ ਆਪਣੇ ਜਾਲ 'ਚ ਫ਼ਸਾਕੇ ਜਬਰਜਨਾਹ ਦਾ ਮਾਮਲਾ ਦਰਜ ਕਰਵਾਉਣ ਦਾ ਡਰ ਪਾ ਕੇ ਬਲੈਕਮੇਲ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ 5 ਮੈਂਬਰਾਂ ਨੂੰ ...

ਪੂਰੀ ਖ਼ਬਰ »

ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ

ਨਵੀਂ ਦਿੱਲੀ, 18 ਜਨਵਰੀ - ਸੂਤਰਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਘੋਸ਼ਣਾ ਮਾਰਚ ਦੇ ਪਹਿਲੇ ਹਫ਼ਤੇ ਕਰ ਸਕਦਾ ਹੈ। ਲੋਕ ਸਭਾ ਚੋਣਾਂ 6-7 ਪੜਾਵਾਂ 'ਚ ...

ਪੂਰੀ ਖ਼ਬਰ »

ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ

ਨਵੀਂ ਦਿੱਲੀ, 18 ਜਨਵਰੀ - ਜੰਮੂ ਕਸ਼ਮੀਰ ਦੇ ਲਦਾਖ ਸਥਿਤ ਖਾਰਡੁੰਗ ਲਾ 'ਚ ਅੱਜ ਸਵੇਰੇ ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 10 ਲੋਕ ਫਸ ਗਏ ਸਨ। ਜਿਨ੍ਹਾਂ ਵਿਚੋਂ 5 ਲੋਕਾਂ ਦੀ ਮ੍ਰਿਤਕ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ। ਪੰਜ ਲੋਕ ਅਜੇ ਵੀ ਲਾਪਤਾ ...

ਪੂਰੀ ਖ਼ਬਰ »

ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ

ਨਵੀਂ ਦਿੱਲੀ, 18 ਜਨਵਰੀ - ਫ਼ੌਜ ਵਿਚ ਖ਼ਰਾਬ ਭੋਜਨ ਦੀ ਵੀਡੀਓ ਬਣਾ ਕੇ ਸ਼ਿਕਾਇਤ ਕਰਨ ਵਾਲੇ ਬੀ.ਐਸ.ਐਫ. ਜਵਾਨ ਤੇਜ਼ ਬਹਾਦੁਰ ਯਾਦਵ ਦੇ ਬੇਟੇ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਤੇਜ ਬਹਾਦੁਰ ਦੇ 22 ਸਾਲ ਦੇ ਬੇਟੇ ਰੋਹਿਤ ਰੇਵਾੜੀ ਦੇ ਸ਼ਾਂਤੀ ਵਿਹਾਰ ਰਿਹਾਇਸ਼ 'ਤੇ ਮ੍ਰਿਤਕ ...

ਪੂਰੀ ਖ਼ਬਰ »

ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ

ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਤੋਂ ਆਪਣੇ ਪਿੰਡ ਜਾ ਰਹੇ ਇੱਕ ਨੌਜਵਾਨ ਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਹਮਲਾ ਕਰ ਕੇ ਉਸ ਦਾ ਮੋਟਰਸਾਈਕਲ, ਨਗਦੀ, ਮੋਬਾਈਲ ਅਤੇ ਹੋਰ ਕੀਮਤੀ ਸਮਾਨ ਖੋਹ ਲਿਆ। ਜਾਣਕਾਰੀ ਅਨੁਸਾਰ ਸੁਖਬੀਰ ...

ਪੂਰੀ ਖ਼ਬਰ »

ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ

ਚੰਡੀਗੜ੍ਹ, 18 ਜਨਵਰੀ (ਹਰਕਵਲਜੀਤ ਸਿੰਘ) - ਪਿਛਲੇ ਦਿਨੀਂ ਆਪਣੀ ਹੀ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਨਸ਼ਿਆਂ ਦੇ ਮਾਮਲੇ 'ਚ ਸਵਾਲ ਚੁੱਕਣ ਸਮੇਤ ਪੁਲਿਸ ਦੀ ਸੀਨੀਅਰ ਅਫ਼ਸਰਸ਼ਾਹੀ 'ਤੇ ਗੰਭੀਰ ਦੋਸ਼ ਲਗਾਉਣ ਵਾਲੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ...

ਪੂਰੀ ਖ਼ਬਰ »

ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼

ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਭੀਣ ਤਂੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ 'ਚ ਬਰਾਤ ਲਿਜਾਣ ਦੀ ਬਜਾਏ ਪਿੰਡ ਭੀਣ ਤੋਂ ਜਗਰਾਉਂ ਲਈ ਬਰਾਤ ਸਵੇਰੇ ਟੈਂਪੂ 'ਤੇ ਬੈਠ ਕੇ ਨਵਾਂਸ਼ਹਿਰ ਬੱਸ ਅੱਡੇ ਪਹੁੰਚੀ । ਉੱਥੋਂ , ...

ਪੂਰੀ ਖ਼ਬਰ »

ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ

ਚੌਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ) - ਨੇੜਲੇ ਪਿੰਡ ਮਹਿਸਮਪੁਰ ਵਿਖੇ ਇੱਕ 35 ਤੋਂ 40 ਸਾਲਾਂ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੋਤ ਹੋਣ ਦੀ ਖਬਰ ਹੈ। ਥਾਣਾ ਮਹਿਤਾ ਦੇ ਏ.ਐੱਸ.ਆਈ. ਜਗਤਾਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬਲਦੇਵ ਸਿੰਘ ਦੇਬਾ ਪੁੱਤਰ ਦਿਆਲ ...

ਪੂਰੀ ਖ਼ਬਰ »

ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ

ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਵਿਰੋਧੀ ਧਿਰ ਵੱਲੋਂ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਕੋਲਕਾਤਾ ਪਹੁੰਚ ਗਏ ਹਨ। ...

ਪੂਰੀ ਖ਼ਬਰ »

ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ

ਬਾਜਾਖਾਨਾ, 18 ਜਨਵਰੀ (ਜੀਵਨ ਗਰਗ) - ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ ਦੀ ਲੜਕੀ ਨੇ ਆਕਾਸ਼ਦੀਪ ਸਿੰਘ ਵਾਸੀ ਬਰਗਾੜੀ ਨਾਲ ਪ੍ਰੇਮ ਵਿਆਹ ਕਰਵਾ ਕੇ ਮਾਣਯੋਗ ਪੰਜਾਬ ...

ਪੂਰੀ ਖ਼ਬਰ »

ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ

ਕੋਲਕਾਤਾ, 18 ਜਨਵਰੀ - ਕਰਨਾਟਕ ਦੇ ਮੁੱਖ ਮੰਤਰੀ ਕੁਮਾਰਸਵਾਮੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁੱਖ ਅਬਦੁੱਲਾ ਅਤੇ ਸ਼ਰਦ ਯਾਦਵ ਸਮੇਤ ਕਈ ਸਿਆਸੀ ਪਾਰਟੀਆਂ ਦੇ ਆਗੂ 19 ਜਨਵਰੀ ਨੂੰ ਕੋਲਕਾਤਾ ਵਿਖੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX