ਤਾਜਾ ਖ਼ਬਰਾਂ


ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਹੋਵੇਗੀ ਟੱਕਰ
. . .  13 minutes ago
ਲੰਡਨ, 19 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਨਿਊਜ਼ੀਲੈਂਡ ਦਾ ਮੁਕਾਬਲਾ ਦੱਖਣੀ ਅਫ਼ਰੀਕਾ ਨਾਲ ਹੋਵੇਗਾ। ਨਿਊਜ਼ੀਲੈਂਡ ਦੀ ਟੀਮ ਨੇ ਹੁਣ ਤੱਕ ਖੇਡੇ ਗਏ 4 ਮੈਚਾਂ 'ਚੋਂ 3 'ਚ ਜਿੱਤ ਹਾਸਲ ਕੀਤੀ ਹੈ ਅਤੇ ਅੰਕ ਸੂਚੀ 'ਚ ਉਹ ਤੀਜੇ ਸਥਾਨ 'ਤੇ ਹੈ। ਉੱਥੇ ਹੀ...
ਜਾਪਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਕਈ ਲੋਕ ਜ਼ਖ਼ਮੀ
. . .  30 minutes ago
ਟੋਕੀਓ, 19 ਜੂਨ- ਜਾਪਾਨ ਦੇ ਉੱਤਰੀ-ਪੱਛਮੀ ਹਿੱਸੇ 'ਚ ਬੀਤੇ ਦਿਨ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ। ਇਸ ਸ਼ਕਤੀਸ਼ਾਲੀ ਭੂਚਾਲ ਕਾਰਨ ਯਾਮਗਤਾ...
'ਇੱਕ ਰਾਸ਼ਟਰ, ਇੱਕ ਚੋਣ' ਦੇ ਮੁੱਦੇ 'ਤੇ ਅੱਜ ਹੋਵੇਗੀ ਸਰਬ ਪਾਰਟੀ ਬੈਠਕ
. . .  52 minutes ago
ਨਵੀਂ ਦਿੱਲੀ, 19 ਜੂਨ- 'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ ਨੂੰ ਲੈ ਕੇ ਅੱਜ ਸਰਬ ਪਾਰਟੀ ਬੈਠਕ ਹੋਵੇਗੀ। ਇਹ ਬੈਠਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁਲਾਈ ਹੈ। ਪ੍ਰਧਾਨ ਮੰਤਰੀ ਨੇ ਸਾਰੇ ਉਨ੍ਹਾਂ ਸਾਰੇ ਦਲਾਂ ਦੇ ਮੁਖੀਆਂ ਨੂੰ ਬੈਠਕ ਲਈ ਸੱਦਾ ਦਿੱਤਾ ਹੈ, ਜਿਨ੍ਹਾਂ ਦਾ ਲੋਕ ਸਭਾ...
ਦੋ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 8 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਲਖਨਊ, 19 ਜੂਨ- ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ 'ਚ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮੁਰਾਦਾਬਾਦ-ਆਗਰਾ ਨੈਸ਼ਨਲ ਹਾਈਵੇਅ 'ਤੇ ਇੱਕ ਤੇਜ਼ ਰਫ਼ਤਾਰ ਪਿਕਅਪ ਅਤੇ ਬੋਲੈਰੋ ਗੱਡੀ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 8 ਲੋਕਾਂ ਦੀ ਮੌਤ...
ਅੱਜ ਦਾ ਵਿਚਾਰ
. . .  about 1 hour ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ 150 ਦੌੜਾਂ ਨਾਲ ਹਰਾਇਆ
. . .  1 day ago
ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ
. . .  1 day ago
ਫ਼ਾਜ਼ਿਲਕਾ, 18 ਜੂਨ (ਪ੍ਰਦੀਪ ਕੁਮਾਰ )-ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਰਕੇਸ਼ ਧੂੜਿਆ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ ਕਰ ਦਿਤਾ ਗਿਆ, ਜਿਸ ਤੋ ਬਾਅਦ ਉਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਿਵਲ...
ਧਰਤੀ ਮੇਰੀ ਮਾਂ ਹੈ, ਇਸ ਤੋਂ ਵੱਡਾ ਕੋਈ ਨਹੀ - ਅਖਿਲੇਸ਼
. . .  1 day ago
ਲਖਨਊ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੰਦੇ ਮਾਤਰਮ ਦੇ ਸਵਾਲ 'ਤੇ ਬੋਲਦਿਆ ਕਿਹਾ ਕਿ ਧਰਤੀ ਉਨ੍ਹਾਂ ਦੀ ਮਾਂ ਹੈ, ਤੇ ਧਰਤੀ ਤੋਂ ਵੱਡਾ ਕੋਈ ...
ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ
. . .  1 day ago
ਨਵੀਂ ਦਿੱਲੀ, 18 ਜੂਨ - ਉੱਤਰਾਖੰਡ ਵਿਖੇ ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 24 ਜੂਨ ਨੂੰ ਸੁਣਵਾਈ ਲਈ ਤਿਆਰ...
ਬੱਚਿਆ ਦੀ ਮੌਤ ਨੂੰ ਲੈ ਕੇ ਨਿਤੀਸ਼ ਕੁਮਾਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ
. . .  1 day ago
ਮੁਜ਼ੱਫਰਪੁਰ, 18 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਕਾਰਨ 109 ਬੱਚਿਆ ਦੀ ਮੌਤ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਸਿਹਤ ਮੰਤਰੀ...
ਕੇਦਾਰਨਾਥ 'ਚ ਆਕਸੀਜਨ ਦੀ ਕਮੀ ਕਾਰਨ ਇੱਕ ਵਿਅਕਤੀ ਦੀ ਮੌਤ
. . .  1 day ago
ਦੇਹਰਾਦੂਨ, 18 ਜੂਨ - ਉੱਤਰਾਖੰਡ ਦੇ ਕੇਦਾਰਨਾਥ ਵਿਖੇ ਆਕਸੀਜਨ ਦੀ ਕਮੀ ਕਾਰਨ ਮੁੰਬਈ ਦੇ 52 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਸਥਾਨਕ ਹੈਲੀਪੈਡ ਦੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਦਾ ਦੂਸਰਾ ਖਿਡਾਰੀ ਆਊਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 48/1
. . .  1 day ago
ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ
. . .  1 day ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪਹਿਲਗਾਂਵ ਵਿਖੇ ਟੂਰਿਸਟ ਰਿਜ਼ਾਰਟ 'ਤੇ ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 13/1
. . .  1 day ago
ਅੱਤਵਾਦੀਆਂ ਨੇ ਪੁਲਿਸ ਥਾਣੇ 'ਤੇ ਸੁੱਟਿਆ ਗਰਨੇਡ
. . .  1 day ago
ਇੰਗਲੈਂਡ ਨੇ ਬਣਾਇਆ ਵਿਸ਼ਵ ਕੱਪ ਦਾ ਆਪਣਾ ਸਭ ਤੋਂ ਵੱਡਾ ਸਕੋਰ
. . .  1 day ago
ਸੋਨੀਆ ਗਾਂਧੀ ਨੇ ਬੁਲਾਈ ਵਿਰੋਧੀ ਆਗੂਆਂ ਦੀ ਮੀਟਿੰਗ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ ਜਿੱਤਣ ਲਈ ਦਿੱਤਾ 398 ਦੌੜਾਂ ਦਾ ਟੀਚਾ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ 6ਵੀਂ ਵਿਕਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ 5ਵੀਂ ਸਫਲਤਾ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ ਚੌਥੀ ਵਿਕਟ, ਕਪਤਾਨ ਮੌਰਗਨ 148 ਦੌੜਾਂ ਬਣਾ ਕੇ ਆਊਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ ਤੀਸਰੀ ਸਫਲਤਾ, ਜੌ ਰੂਟ ਦੌੜਾਂ 88 ਬਣਾ ਕੇ ਆਊਟ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 45 ਓਵਰਾਂ ਤੋਂ ਬਾਅਦ ਇੰਗਲੈਂਡ 323/2
. . .  1 day ago
ਤ੍ਰਿਣਮੂਲ ਦਾ ਇੱਕ ਵਿਧਾਇਕ, 12 ਕੌਂਸਲਰ ਅਤੇ ਕਾਂਗਰਸ ਦਾ ਬੁਲਾਰਾ ਭਾਜਪਾ 'ਚ ਸ਼ਾਮਲ
. . .  1 day ago
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦੇ ਕਪਤਾਨ ਇਓਨ ਮੌਰਗਨ ਦਾ ਸੈਂਕੜਾ ਪੂਰਾ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 40 ਓਵਰਾਂ ਤੋਂ ਬਾਅਦ ਇੰਗਲੈਂਡ 255/2
. . .  1 day ago
ਅਧੀਰ ਰੰਜਨ ਚੌਧਰੀ ਹੋਣਗੇ ਲੋਕ ਸਭਾ 'ਚ ਕਾਂਗਰਸ ਦੇ ਨੇਤਾ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 35 ਓਵਰਾਂ ਤੋਂ ਬਾਅਦ ਇੰਗਲੈਂਡ 199/2
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦੇ ਜੌ ਰੂਟ ਦੀਆਂ 50 ਦੌੜਾਂ ਪੂਰੀਆਂ
. . .  1 day ago
ਪਾਦਰੀ ਦੇ ਕਤਲ ਦੇ ਦੋਸ਼ ਹੇਠ ਨੂੰਹ ਸਹੁਰਾ ਗ੍ਰਿਫ਼ਤਾਰ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 30 ਓਵਰਾਂ ਤੋਂ ਬਾਅਦ ਇੰਗਲੈਂਡ 164/2
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦਾ ਦੂਸਰਾ ਖਿਡਾਰੀ ਆਊਟ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 25 ਓਵਰਾਂ ਤੋਂ ਬਾਅਦ ਇੰਗਲੈਂਡ 139/1
. . .  1 day ago
ਸਿੱਖ ਡਰਾਈਵਰ ਨਾਲ ਕੁੱਟਮਾਰ ਦਾ ਮਾਮਲਾ : ਦਿੱਲੀ ਪੁਲਿਸ ਨੇ ਗ੍ਰਹਿ ਮੰਤਰਾਲੇ ਨੂੰ ਸੌਂਪੀ ਰਿਪੋਰਟ
. . .  1 day ago
ਸੜਕ ਹਾਦਸੇ ਚ ਨੌਜਵਾਨ ਦੀ ਮੌਤ ਤੋਂ ਬਾਅਦ ਲੋਕਾਂ ਘੇਰਿਆ ਡਿਫੈਂਸ ਮਾਰਗ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 15 ਓਵਰਾਂ ਤੋਂ ਬਾਅਦ ਇੰਗਲੈਂਡ 72/1
. . .  1 day ago
ਅਯੁੱਧਿਆ ਅੱਤਵਾਦੀ ਹਮਲਾ ਮਾਮਲਾ : ਅਦਾਲਤ ਨੇ ਚਾਰ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਇੰਗਲੈਂਡ 45/1
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 44 ਦੌੜਾਂ 'ਤੇ ਇੰਗਲੈਂਡ ਦਾ ਪਹਿਲਾ ਖਿਡਾਰੀ ਆਊਟ
. . .  1 day ago
ਸੋਨੀਆ ਗਾਂਧੀ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  1 day ago
ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  1 day ago
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  1 day ago
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  1 day ago
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਮਾਮਲਾ ਸੋਸ਼ਲ ਮੀਡੀਆ 'ਤੇ ਨਸਲੀ ਟਿੱਪਣੀ ਦਾ

ਜਗਮੀਤ ਸਿੰਘ ਦੀ ਵਿਰੋਧੀ ਨੂੰ ਉਮੀਦਵਾਰੀ ਤੋਂ ਧੋਣਾ ਪਿਆ ਹੱਥ

ਟੋਰਾਂਟੋ, 17 ਜਨਵਰੀ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਸੂਬੇ ਬਿ੍ਟਿਸ਼ ਕੋਲੰਬੀਆ 'ਚ ਬਰਨਬੀ ਸਾਊਥ ਹਲਕੇ ਦੀ ਸੰਸਦੀ ਜ਼ਿਮਨੀ ਚੋਣ 'ਚ ਨਿਊ ਡੈਮੋਕਰੇਟਿਕ ਪਾਰਟੀ (ਐਨ.ਡੀ.ਪੀ.) ਦੇ ਆਗੂ ਜਗਮੀਤ ਸਿੰਘ ਦੀ ਮੁਹਿੰਮ ਨੂੰ ਉਦੋਂ ਭਰਵਾਂ ਉਤਸ਼ਾਹ ਮਿਲਿਆ ਜਦ ਉਨ੍ਹਾਂ ਦੀ ਮੁੱਖ ਵਿਰੋਧੀ ਉਮੀਦਵਾਰ ਕਾਰੇਨ ਵੇਂਗ ਨੂੰ ਆਪਣੀ ਨਸਲੀ ਟਿੱਪਣੀ ਕਾਰਨ ਲਿਬਰਲ ਪਾਰਟੀ ਦੀ ਉਮੀਦਵਾਰੀ ਤੋਂ ਹੱਥ ਧੋਣੇ ਪਏ ਅਤੇ ਅਸਤੀਫ਼ਾ ਦੇਣਾ ਪਿਆ | ਇਸ ਦੇ ਨਾਲ ਹੀ ਵੇਂਗ ਨੂੰ ਸੋਸ਼ਲ ਮੀਡੀਆ ਰਾਹੀਂ ਜਗਮੀਤ ਿਖ਼ਲਾਫ਼ ਕੀਤੀ ਨਸਲੀ ਟਿੱਪਣੀ (ਅਖੇ ਜਗਮੀਤ ਭਾਰਤੀ ਮੂਲ ਦਾ ਹੈ) ਕਾਰਨ ਮੁਆਫ਼ੀ ਵੀ ਮੰਗਣੀ ਪਈ | ਪਤਾ ਲੱਗਾ ਹੈ ਕਿ ਵੇਂਗ ਨੇ ਹਲਕੇ 'ਚ ਚੀਨੀ ਭਾਈਚਾਰੇ ਦੀ ਹਿਮਾਇਤ ਜੁਟਾਉਣ ਲਈ ਸੋਸ਼ਲ ਮੀਡੀਏ 'ਤੇ ਆਪਣੀ ਟਿੱਪਣੀ ਪੋਸਟ ਕੀਤੀ ਸੀ | ਇਸ ਟਿੱਪਣੀ ਰਾਹੀਂ ਵੇਂਗ ਨੇ (ਹਲਕੇ 'ਚ ਚੀਨੀ ਮੂਲ ਦੇ) ਕੈਨੇਡੀਅਨ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਸੀ ਕਿ ਚੋਣ ਮੈਦਾਨ 'ਚ ਸਿਰਫ਼ ਉਹ ਇਕੱਲੀ ਚੀਨੀ ਮੂਲ ਦੀ ਉਮੀਦਵਾਰ ਹੈ ਤੇ ਜਗਮੀਤ ਭਾਰਤੀ ਮੂਲ ਦਾ ਹੈ | ਵੇਂਗ ਵਲੋਂ ਕੀਤੀ ਟਿੱਪਣੀ ਕਾਰਨ ਉਸ ਕੋਲੋਂ ਪਾਰਟੀ ਦੀ ਉਮੀਦਵਾਰੀ ਖੁੱਸ ਗਈ | ਵੇਂਗ ਨੇ ਆਪਣੀ ਟਿੱਪਣੀ ਲਈ ਜਗਮੀਤ ਤੋਂ ਮੁਆਫ਼ੀ ਵੀ ਮੰਗੀ ਹੈ | ਉਹ 2017 'ਚ ਬਿ੍ਟਿਸ਼ ਕੋਲੰਬੀਆ ਦੀ ਵਿਧਾਨ ਸਭਾ ਚੋਣ ਵਿੱਚ ਪ੍ਰਾਂਤਕ ਲਿਬਰਲ ਪਾਰਟੀ ਦੀ ਉਮੀਦਵਾਰ ਸੀ ਪਰ ਚੋਣ ਹਾਰ ਗਈ ਸੀ | ਵੇਂਗ ਦੇ ਅਸਤੀਫ਼ੇ ਮਗਰੋਂ ਫੈਡਰਲ ਲਿਬਰਲ ਪਾਰਟੀ ਦੇ ਬੁਲਾਰੇ ਬਰੇਡਨ ਕੈਲੀ ਨੇ ਕਿਹਾ ਕਿ ਉਸ ਦੀ ਟਿੱਪਣੀ ਪਾਰਟੀ ਦੀਆਂ ਕਦਰਾਂ ਕੀਮਤਾਂ ਦੇ ਅਨੁਕੂਲ ਨਹੀਂ ਸੀ ਕਿਉਂਕਿ ਪਾਰਟੀ ਹਾਂ-ਪੱਖੀ ਰਾਜਨੀਤੀ 'ਚ ਵਿਸ਼ਵਾਸ ਰੱਖਦੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਲੋਕਤੰਤਰਕ ਪ੍ਰਣਾਲੀ 'ਚ ਸਾਰੇ ਕੈਨੇਡੀਅਨ ਬਰਾਬਰ ਹਨ | ਐਨ. ਡੀ. ਪੀ. ਦੇ ਸਾਬਕਾ ਆਗੂ ਟੌਮ ਮੁਲਕੇਅਰ ਨੇ ਵੀ ਆਖਿਆ ਕਿ ਅਜਿਹੇ 'ਚ ਵੇਂਗ ਨੂੰ ਹਟਾਉਣਾ ਲਿਬਰਲ ਪਾਰਟੀ ਦੀ ਮਜ਼ਬੂਰੀ ਸੀ | ਉਨ੍ਹਾਂ ਇਸ਼ਾਰਾ ਦਿੱਤਾ ਕਿ ਬਰਨਬੀ ਸਾਊਥ ਤੋਂ ਜਗਮੀਤ ਦੀ ਜਿੱਤ ਹੋਵੇਗੀ | ਇਸ ਮੌਕੇ 'ਤੇ ਜਗਮੀਤ ਨੇ ਕਿਹਾ ਕਿ ਲੋਕਾਂ 'ਚ ਵੰਡੀਆਂ ਪਾਉਣ ਵਾਲੀ ਰਾਜਨੀਤੀ ਦੀ ਕੈਨੇਡਾ 'ਚ ਕੋਈ ਲੋੜ ਨਹੀਂ ਹੈ | ਕੰਜ਼ਰਵੇਟਿਵ ਪਾਰਟੀ ਦੀ ਸੰਸਦ ਮੈਂਬਰ ਮਿਸ਼ੇਲ ਰੈਂਪੈਲ ਨੇ ਵੀ ਵੇਂਗ ਦੀ ਟਿੱਪਣੀ ਦੀ ਨਿੰਦਾ ਕੀਤੀ | ਹੁਣ ਐਨ.ਡੀ.ਪੀ. ਦੇ ਜਗਮੀਤ ਤੇ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਜੇਅ ਸ਼ਿਨ ਵਿਚਕਾਰ ਮੁਕਾਬਲਾ ਰਹਿ ਗਿਆ ਹੈ | ਵੋਟਾਂ ਦਾ ਦਿਨ 25 ਫ਼ਰਵਰੀ ਹੈ | ਇਲੈਕਸ਼ਨਜ਼ ਕੈਨੇਡਾ (ਚੋਣ ਕਮਿਸ਼ਨ) ਵਲੋਂ ਉਮੀਦਵਾਰਾਂ ਦੀ ਸੂਚੀ 6 ਫਰਵਰੀ ਨੂੰ ਜਨਤਕ ਕੀਤੀ ਜਾਵੇਗੀ |

ਡਾ: ਸਾਥੀ ਲੁਧਿਆਣਵੀ ਨਹੀਂ ਰਹੇ

ਲੰਡਨ, 17 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰਵਾਸੀ ਸ਼੍ਰੋਮਣੀ ਸਾਹਿਤਕਾਰ ਪੁਰਸਕਾਰ ਜੇਤੂ ਤੇ ਪੰਜਾਬੀ ਸਾਹਿਤ ਕਲਾ ਕੇਂਦਰ ਯੂ. ਕੇ. ਦੇ ਪ੍ਰਧਾਨ ਡਾ: ਸਾਥੀ ਲੁਧਿਆਣਵੀ ਅੱਜ ਹਲਿੰਗਡਨ ਹਸਪਤਾਲ 'ਚ ਆਖਰੀ ਅਲਵਿਦਾ ਆਖ ਗਏ¢ ਉਹ 78 ਵਰਿ੍ਹਆਂ ਦੇ ਸਨ ਤੇ ਕੁਝ ਸਮੇਂ ...

ਪੂਰੀ ਖ਼ਬਰ »

ਥੈਰੇਸਾ ਮੇਅ ਦੀ ਬ੍ਰੈਗਜ਼ਿਟ ਲਈ 'ਯੋਜਨਾ ਨੰਬਰ 2' ਉੱਤੇ 29 ਨੂੰ ਪੈਣਗੀਆਂ ਵੋਟਾਂ

ਲੰਡਨ, 17 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰਧਾਨ ਮੰਤਰੀ ਥੈਰੇਸਾ ਮੇਅ ਨੂੰ ਕੱਲ੍ਹ ਬੇਭਰੋਸਗੀ ਮਤਾ ਜਿੱਤਣ ਤੋਂ ਬਾਅਦ ਵੱਡੀ ਰਾਹਤ ਮਿਲੀ ਹੈ ਪਰ ਬ੍ਰੈਗਜ਼ਿਟ ਸਮਝੌਤੇ ਨੂੰ ਲੈ ਕੇ ਲਗਾਤਾਰ ਦਬਾਅ ਕਾਇਮ ਹੈ | ਥੈਰੇਸ ਵਲੋਂ ਬ੍ਰੈਗਜ਼ਿਟ ਲਈ 'ਯੋਜਨਾ ਨੰਬਰ 2' 'ਤੇ ...

ਪੂਰੀ ਖ਼ਬਰ »

ਵਾਈਟ ਹਾਊਸ 'ਤੇ ਹਮਲੇ ਦੀ ਯੋਜਨਾ ਬਣਾਉਣ ਵਾਲਾ ਸ਼ੱਕੀ ਗਿ੍ਫ਼ਤਾਰ

ਵਾਸ਼ਿੰਗਟਨ, 17 ਜਨਵਰੀ (ਏਜੰਸੀ)-ਅਮਰੀਕਾ ਦੇ ਜਾਰਜੀਆ ਤੋਂ ਇਕ ਵਿਅਕਤੀ ਨੂੰ ਵਾਈਟ ਹਾਊਸ ਅਤੇ ਵਾਸ਼ਿੰਗਟਨ 'ਚ ਕਈ ਹੋਰ ਸੰਘੀ ਇਮਾਰਤਾਂ 'ਤੇ ਹਮਲੇ ਦੀ ਸਾਜ਼ਿਸ਼ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਗਿਆ ਹੈ | ਪ੍ਰੈਸ ਕਾਨਫਰੰਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ 21 ਸਾਲਾ ...

ਪੂਰੀ ਖ਼ਬਰ »

ਅਕਾਲੀ ਦਲ (ਬ) ਯੂ. ਕੇ. ਦੇ ਸਰਪ੍ਰਸਤ ਸੇਵਾ ਸਿੰਘ ਪਾਲਦੀ ਨਹੀਂ ਰਹੇ

ਲੈਸਟਰ (ਇੰਗਲੈਂਡ), 17 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਸ਼੍ਰੋਮਣੀ ਅਕਾਲੀ ਦਲ (ਬ) ਯੂ. ਕੇ. ਦੇ ਸਰਪ੍ਰਸਤ ਅਤੇ ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਲੰਮਾ ਸਮਾਂ ਪ੍ਰਧਾਨ ਅਤੇ ...

ਪੂਰੀ ਖ਼ਬਰ »

ਚੀਨ ਵਲੋਂ ਚੰਨ 'ਤੇ ਉਗਾਇਆ ਕਪਾਹ ਦਾ ਬੂਟਾ ਮੁਰਝਾਇਆ

ਬੀਜਿੰਗ, 17 ਜਨਵਰੀ (ਏਜੰਸੀ)-ਚੀਨ ਵਲੋਂ ਬੀਤੇ ਮੰਗਲਵਾਰ ਚੰਨ 'ਤੇ ਪਹਿਲੀ ਵਾਰ ਕਪਾਹ ਦਾ ਬੂਟਾ ਉਗਾਉਣ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਇਸ ਦੇ ਮੁਰਝਾਉਣ ਦੀਆਂ ਖ਼ਬਰਾਂ ਵੀ ਆ ਰਹੀਆਂ ਹਨ | ਮੀਡੀਆ ਰਿਪੋਰਟਾਂ ਅਨੁਸਾਰ ਚੰਨ 'ਤੇ ਉਗਾਇਆ ਗਿਆ ਕਪਾਹ ਦਾ ਪਹਿਲਾ ਪੌਦਾ ਰਾਤ 'ਚ ...

ਪੂਰੀ ਖ਼ਬਰ »

ਜਾਪਾਨ ਦੂਜੇ ਵਿਸ਼ਵ ਯੁੱਧ ਦੇ ਨਤੀਜੇ ਕਰੇੇ ਸਵੀਕਾਰ-ਰੂਸ

ਮਾਸਕੋ, 17 ਜਨਵਰੀ (ਏਜੰਸੀ)-ਰੂਸ ਨੇ ਜਾਪਾਨ ਨੂੰ ਦੂਜੇ ਵਿਸ਼ਵ ਯੁੱਧ ਦੇ ਨਤੀਜੇ ਸਵੀਕਾਰ ਕਰ ਲੈਣ ਦੀ ਸਲਾਹ ਦਿੱਤੀ ਹੈ | ਰੂਸ ਦੇ ਵਿਦੇਸ਼ ਮੰਤਰੀ ਸਗ੍ਰੇਈ ਲਾਵਰੋਵ ਨੇ ਕੁਰੀਲ ਟਾਪੂਆਂ ਨੂੰ ਲੈ ਕੇ ਚਲ ਰਹੇ ਵਿਵਾਦ 'ਤੇ ਜਾਪਾਨ ਨੂੰ ਅੰਤਿਮ ਚਿਤਾਵਨੀ ਦਿੱਤੇ ਜਾਣ ਤੋਂ ...

ਪੂਰੀ ਖ਼ਬਰ »

ਵਾਈਟ ਹਾਊਸ ਦੇ ਬਾਹਰ ਟਰੰਪ ਦੇ ਅਸਤੀਫ਼ੇ ਵਾਲੀ ਫ਼ਰਜ਼ੀ ਅਖ਼ਬਾਰ ਵੰਡੀ ਗਈ

ਵਾਸ਼ਿੰਗਟਨ, 17 ਜਨਵਰੀ (ਏਜੰਸੀ)-ਦੁਨੀਆ ਭਰ 'ਚ ਅੱਜ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਸਤੀਫ਼ੇ ਦੀ ਫ਼ਰਜ਼ੀ ਖ਼ਬਰ ਫ਼ੈਲ ਗਈ | ਇਸ ਨੂੰ ਲੈ ਕੇ ਅਮਰੀਕਾ ਸਣੇ ਦੁਨੀਆ ਭਰ ਦੇ ਟਰੰਪ ਵਿਰੋਧੀ ਲੋਕਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ | ਦਰਅਸਲ, ਬੁੱਧਵਾਰ ਨੂੰ ...

ਪੂਰੀ ਖ਼ਬਰ »

ਲੋਕਾਂ ਦੀ ਸ਼ਿਕਾਇਤ 'ਤੇ ਜਾਪਾਨ ਦੇ ਇਕ ਹੋਟਲ ਨੇ ਰੋਬੋਟ ਸਟਾਫ਼ ਨੌਕਰੀ ਤੋਂ ਕੱਢਿਆ

ਟੋਕੀਓ, 17 ਜਨਵਰੀ (ਏਜੰਸੀ)-ਜਾਪਾਨ ਦਾ 'ਹੇਨ ਨਾ' ਦੁਨੀਆ ਦਾ ਪਹਿਲਾ ਹੋਟਲ ਹੈ ਜਿੱਥੇ ਲੋਕਾਂ ਦੀ ਸਹੂਲਤ ਲਈ 243 ਰੋਬੋਟ ਰੱਖੇ ਗਏ ਹਨ | ਇਸ ਦਾ ਨਾਂਅ ਗਿਨੀਜ਼ ਵਿਸ਼ਵ ਰਿਕਾਰਡ 'ਚ ਸ਼ਾਮਿਲ ਹੈ ਪਰ ਲੋਕਾਂ ਦੀ ਸ਼ਿਕਾਇਤ ਦੇ ਚਲਦਿਆਂ ਕਰੀਬ 123 ਰੋਬੋਟਾਂ ਨੂੰ ਹਟਾ ਦਿੱਤਾ ਗਿਆ ਹੈ ...

ਪੂਰੀ ਖ਼ਬਰ »

ਥਾਈਲੈਂਡ 'ਚ ਫ਼ਰਜ਼ੀ ਵਿਆਹ ਦਾ ਧੰਦਾ ਕਰਨ ਵਾਲਾ ਭਾਰਤੀ 27 ਔਰਤਾਂ ਸਣੇ ਕਾਬੂ

ਬੈਂਕਾਕ, 17 ਜਨਵਰੀ (ਏਜੰਸੀ)-ਥਾਈਲੈਂਡ ਪੁਲਿਸ ਨੇ ਆਪਣੇ ਦੇਸ਼ 'ਚ ਫ਼ਰਜ਼ੀ ਵਿਆਹ ਕਰਵਾਉਣ ਦਾ ਰੈਕੇਟ ਚਲਾ ਰਹੇ ਇਕ ਭਾਰਤੀ ਨੌਜਵਾਨ ਨੂੰ 27 ਥਾਈ ਔਰਤਾਂ ਸਣੇ ਗਿ੍ਫ਼ਤਾਰ ਕੀਤਾ ਹੈ | ਦੋਸ਼ੀ ਭਾਰਤੀ ਨੌਜਵਾਨ ਦੇਸ਼ 'ਚ ਸੈਲਾਨੀ ਵੀਜ਼ੀ 'ਤੇ ਪਹੁੰਚਣ ਵਾਲੇ ਭਾਰਤੀਆਂ ਨੂੰ ...

ਪੂਰੀ ਖ਼ਬਰ »

ਡਰੱਗ ਮਾਮਲੇ 'ਚ ਕੈਦ ਭੁਗਤ ਰਹੇ ਗਰੋਹ ਨਾਲ ਸਬੰਧਿਤ 17 ਲੱਖ ਪੌਾਡ ਦੀਆਂ ਜਾਇਦਾਦਾਂ ਜ਼ਬਤ

ਲੰਡਨ, 17 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬ੍ਰਮਿੰਘਮ ਅਤੇ ਵੈਸਟ ਮਿਡਲੈਂਡ 'ਚ ਕੋਕੀਨ ਦਾ ਕਾਰੋਬਾਰ ਕਰਨ ਵਾਲੇ ਗਰੋਹ ਨਾਲ ਸਬੰਧਿਤ 17 ਲੱਖ ਪੌਾਡ ਦੀਆਂ 6 ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ | 15 ਮੈਂਬਰੀ ਇਸ ਗਰੋਹ ਨੂੰ ਵੁਲਵਰਹੈਂਪਟਨ ਦੇ ਤਿੰਨ ਭਰਾ ਅਬਦੁੱਲ ...

ਪੂਰੀ ਖ਼ਬਰ »

ਥੈਰੇਸਾ ਮੇਅ ਨੇ ਸਾਰੇ ਸੰਸਦ ਮੈਂਬਰਾਂ ਨੂੰ ਇਕਜੁਟ ਹੋ ਕੇ ਬ੍ਰੈਗਜ਼ਿਟ ਸਬੰਧੀ ਕੰਮ ਕਰਨ ਲਈ ਕਿਹਾ

ਲੈਸਟਰ (ਇੰਗਲੈਂਡ), 17 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਬੈ੍ਰਗਜ਼ਿਟ ਸਮਝੌਤੇ ਸਬੰਧੀ ਹੋਈ ਵੋਟਿੰਗ 'ਚ ਹੋਈ ਵੱਡੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਵਿਰੁੱਧ ਸੰਸਦ 'ਚ ਲਿਆਂਦਾ ਅਵਿਸ਼ਵਾਸ ਮਤਾ ਪਾਸ ਨਾ ਹੋ ਸਕਣ ਤੋਂ ਬਾਅਦ ...

ਪੂਰੀ ਖ਼ਬਰ »

ਬਿ੍ਟਿਸ਼ ਫ਼ੌਜ 'ਚ ਪੰਜ ਕਕਾਰਾਂ ਲਈ ਕਾਫੀ ਸੰਘਰਸ਼ ਕਰਨਾ ਪਿਆ-ਮਨਦੀਪ ਕੌਰ

ਲੰਡਨ, 17 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਿ੍ਟਿਸ਼ ਰੋਇਲ ਏਅਰ ਫੋਰਸ 'ਚ ਪਹਿਲੀ ਸਿੱਖ ਪ੍ਰਚਾਰਕ ਬਣੀ ਮਨਦੀਪ ਕੌਰ ਨੂੰ ਮਹਾਰਾਣੀ ਐਲਿਜਾਬੈੱਥ ਵਲੋਂ ਐਮ. ਬੀ. ਈ. ਦਾ ਖਿਤਾਬ ਦਿੱਤਾ ਗਿਆ ਹੈ | ਬ੍ਰਮਿੰਘਮ ਦੀ ਰਹਿਣ ਵਾਲੀ ਮਨਦੀਪ ਕੌਰ ਬਿ੍ਟਿਸ਼ ਹਥਿਆਰਬੰਦ ਫ਼ੌਜ ...

ਪੂਰੀ ਖ਼ਬਰ »

ਨਿਊਜ਼ੀਲੈਂਡ ਵਲੋਂ ਮਾਪਿਆਂ ਦੀ ਵੀਜ਼ਾ ਸ਼੍ਰੇਣੀ ਸਬੰਧੀ ਨਵਾਂ ਫ਼ੈਸਲਾ ਲੈਣ ਦੀ ਸੰਭਾਵਨਾ

ਆਕਲੈਂਡ, 17 ਜਨਵਰੀ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੀ ਪਿਛਲੀ ਨੈਸ਼ਨਲ ਪਾਰਟੀ ਸਰਕਾਰ ਵਲੋਂ 2016 ਤੋਂ ਬੰਦ ਕੀਤੀ ਮਾਪੇ ਵੀਜ਼ਾ ਸ਼ੇ੍ਰਣੀ ਨੂੰ ਹੁਣ ਲੇਬਰ ਪਾਰਟੀ ਦੀ ਸਰਕਾਰ ਵਲੋਂ ਮੁੜ ਖੋਲੇ੍ਹ ਜਾਣ ਬਾਰੇ ਵਿਚਾਰ ਕੀਤੀ ਜਾ ਰਹੀ ਹੈ ਜਿਸ ਤਹਿਤ ਨਿਊਜੀਲੈਂਡ ...

ਪੂਰੀ ਖ਼ਬਰ »

ਡਰੱਗ ਕਾਰੋਬਰੀ ਸੰਦੀਪ ਸਿੰਘ ਨੂੰ 8 ਸਾਲ ਕੈਦ

ਲੰਡਨ, 17 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਡਰੱਗ ਧੰਦੇ 'ਚ ਸ਼ਾਮਿਲ 25 ਸਾਲਾ ਸੰਦੀਪ ਸਿੰਘ ਨੂੰ ਵੁਲਵਰਹੈਨਪਟਨ ਕਰਾਊਨ ਅਦਾਲਤ ਨੇ 8 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਵੈਸਟ ਮਿਡਲੈਂਡ ਪੁਲਿਸ ਨੇ ਸੰਦੀਪ ਸਿੰਘ ਪਾਸੋਂ ਨਵੰਬਰ 2017 'ਚ ਇੱਕ ਪਾਬੰਦੀਸ਼ੁਦਾ ਹਥਿਆਰ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਗਰਮੀ ਨੇ ਪਿਛਲੇ ਸਾਰੇ ਰਿਕਾਰਡ ਤੋੜੇ

*ਪਾਰਾ 48 ਡਿਗਰੀ ਤੋਂ ਉੱਪਰ ਪਹੁੰਚਿਆ

ਸਿਡਨੀ, 17 ਜਨਵਰੀ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ 'ਚ ਇਨ੍ਹੀਂ ਦਿਨੀਂ ਗਰਮੀ ਸਿਖਰਾਂ 'ਤੇ ਹੈ | ਅਜਿਹੇ ਤਾਪਮਾਨ ਨੇ ਸਾਰਾ ਜਨਜੀਵਨ ਪ੍ਰਭਾਵਿਤ ਕਰ ਕੇ ਰੱਖ ਦਿੱਤਾ ਹੈ | ਬਿਊਰੋ ਆਫ਼ ਮੈਟਰੋਲੋਜੀ ਦੀ ਰਿਪੋਰਟ ਅਨੁਸਾਰ ਆਸਟ੍ਰੇਲੀਆ 'ਚ ਪਿਛਲੇ 10 ਦਿਨਾ ਦੌਰਾਨ ਗਰਮੀ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX