ਤਾਜਾ ਖ਼ਬਰਾਂ


ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਹੋਵੇਗੀ ਟੱਕਰ
. . .  19 minutes ago
ਲੰਡਨ, 19 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਨਿਊਜ਼ੀਲੈਂਡ ਦਾ ਮੁਕਾਬਲਾ ਦੱਖਣੀ ਅਫ਼ਰੀਕਾ ਨਾਲ ਹੋਵੇਗਾ। ਨਿਊਜ਼ੀਲੈਂਡ ਦੀ ਟੀਮ ਨੇ ਹੁਣ ਤੱਕ ਖੇਡੇ ਗਏ 4 ਮੈਚਾਂ 'ਚੋਂ 3 'ਚ ਜਿੱਤ ਹਾਸਲ ਕੀਤੀ ਹੈ ਅਤੇ ਅੰਕ ਸੂਚੀ 'ਚ ਉਹ ਤੀਜੇ ਸਥਾਨ 'ਤੇ ਹੈ। ਉੱਥੇ ਹੀ...
ਜਾਪਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਕਈ ਲੋਕ ਜ਼ਖ਼ਮੀ
. . .  36 minutes ago
ਟੋਕੀਓ, 19 ਜੂਨ- ਜਾਪਾਨ ਦੇ ਉੱਤਰੀ-ਪੱਛਮੀ ਹਿੱਸੇ 'ਚ ਬੀਤੇ ਦਿਨ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ। ਇਸ ਸ਼ਕਤੀਸ਼ਾਲੀ ਭੂਚਾਲ ਕਾਰਨ ਯਾਮਗਤਾ...
'ਇੱਕ ਰਾਸ਼ਟਰ, ਇੱਕ ਚੋਣ' ਦੇ ਮੁੱਦੇ 'ਤੇ ਅੱਜ ਹੋਵੇਗੀ ਸਰਬ ਪਾਰਟੀ ਬੈਠਕ
. . .  58 minutes ago
ਨਵੀਂ ਦਿੱਲੀ, 19 ਜੂਨ- 'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ ਨੂੰ ਲੈ ਕੇ ਅੱਜ ਸਰਬ ਪਾਰਟੀ ਬੈਠਕ ਹੋਵੇਗੀ। ਇਹ ਬੈਠਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁਲਾਈ ਹੈ। ਪ੍ਰਧਾਨ ਮੰਤਰੀ ਨੇ ਸਾਰੇ ਉਨ੍ਹਾਂ ਸਾਰੇ ਦਲਾਂ ਦੇ ਮੁਖੀਆਂ ਨੂੰ ਬੈਠਕ ਲਈ ਸੱਦਾ ਦਿੱਤਾ ਹੈ, ਜਿਨ੍ਹਾਂ ਦਾ ਲੋਕ ਸਭਾ...
ਦੋ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 8 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਲਖਨਊ, 19 ਜੂਨ- ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ 'ਚ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮੁਰਾਦਾਬਾਦ-ਆਗਰਾ ਨੈਸ਼ਨਲ ਹਾਈਵੇਅ 'ਤੇ ਇੱਕ ਤੇਜ਼ ਰਫ਼ਤਾਰ ਪਿਕਅਪ ਅਤੇ ਬੋਲੈਰੋ ਗੱਡੀ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 8 ਲੋਕਾਂ ਦੀ ਮੌਤ...
ਅੱਜ ਦਾ ਵਿਚਾਰ
. . .  about 1 hour ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ 150 ਦੌੜਾਂ ਨਾਲ ਹਰਾਇਆ
. . .  1 day ago
ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ
. . .  1 day ago
ਫ਼ਾਜ਼ਿਲਕਾ, 18 ਜੂਨ (ਪ੍ਰਦੀਪ ਕੁਮਾਰ )-ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਰਕੇਸ਼ ਧੂੜਿਆ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ ਕਰ ਦਿਤਾ ਗਿਆ, ਜਿਸ ਤੋ ਬਾਅਦ ਉਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਿਵਲ...
ਧਰਤੀ ਮੇਰੀ ਮਾਂ ਹੈ, ਇਸ ਤੋਂ ਵੱਡਾ ਕੋਈ ਨਹੀ - ਅਖਿਲੇਸ਼
. . .  1 day ago
ਲਖਨਊ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੰਦੇ ਮਾਤਰਮ ਦੇ ਸਵਾਲ 'ਤੇ ਬੋਲਦਿਆ ਕਿਹਾ ਕਿ ਧਰਤੀ ਉਨ੍ਹਾਂ ਦੀ ਮਾਂ ਹੈ, ਤੇ ਧਰਤੀ ਤੋਂ ਵੱਡਾ ਕੋਈ ...
ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ
. . .  1 day ago
ਨਵੀਂ ਦਿੱਲੀ, 18 ਜੂਨ - ਉੱਤਰਾਖੰਡ ਵਿਖੇ ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 24 ਜੂਨ ਨੂੰ ਸੁਣਵਾਈ ਲਈ ਤਿਆਰ...
ਬੱਚਿਆ ਦੀ ਮੌਤ ਨੂੰ ਲੈ ਕੇ ਨਿਤੀਸ਼ ਕੁਮਾਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ
. . .  1 day ago
ਮੁਜ਼ੱਫਰਪੁਰ, 18 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਕਾਰਨ 109 ਬੱਚਿਆ ਦੀ ਮੌਤ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਸਿਹਤ ਮੰਤਰੀ...
ਕੇਦਾਰਨਾਥ 'ਚ ਆਕਸੀਜਨ ਦੀ ਕਮੀ ਕਾਰਨ ਇੱਕ ਵਿਅਕਤੀ ਦੀ ਮੌਤ
. . .  1 day ago
ਦੇਹਰਾਦੂਨ, 18 ਜੂਨ - ਉੱਤਰਾਖੰਡ ਦੇ ਕੇਦਾਰਨਾਥ ਵਿਖੇ ਆਕਸੀਜਨ ਦੀ ਕਮੀ ਕਾਰਨ ਮੁੰਬਈ ਦੇ 52 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਸਥਾਨਕ ਹੈਲੀਪੈਡ ਦੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਦਾ ਦੂਸਰਾ ਖਿਡਾਰੀ ਆਊਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 48/1
. . .  1 day ago
ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ
. . .  1 day ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪਹਿਲਗਾਂਵ ਵਿਖੇ ਟੂਰਿਸਟ ਰਿਜ਼ਾਰਟ 'ਤੇ ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 13/1
. . .  1 day ago
ਅੱਤਵਾਦੀਆਂ ਨੇ ਪੁਲਿਸ ਥਾਣੇ 'ਤੇ ਸੁੱਟਿਆ ਗਰਨੇਡ
. . .  1 day ago
ਇੰਗਲੈਂਡ ਨੇ ਬਣਾਇਆ ਵਿਸ਼ਵ ਕੱਪ ਦਾ ਆਪਣਾ ਸਭ ਤੋਂ ਵੱਡਾ ਸਕੋਰ
. . .  1 day ago
ਸੋਨੀਆ ਗਾਂਧੀ ਨੇ ਬੁਲਾਈ ਵਿਰੋਧੀ ਆਗੂਆਂ ਦੀ ਮੀਟਿੰਗ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ ਜਿੱਤਣ ਲਈ ਦਿੱਤਾ 398 ਦੌੜਾਂ ਦਾ ਟੀਚਾ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ 6ਵੀਂ ਵਿਕਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ 5ਵੀਂ ਸਫਲਤਾ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ ਚੌਥੀ ਵਿਕਟ, ਕਪਤਾਨ ਮੌਰਗਨ 148 ਦੌੜਾਂ ਬਣਾ ਕੇ ਆਊਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ ਤੀਸਰੀ ਸਫਲਤਾ, ਜੌ ਰੂਟ ਦੌੜਾਂ 88 ਬਣਾ ਕੇ ਆਊਟ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 45 ਓਵਰਾਂ ਤੋਂ ਬਾਅਦ ਇੰਗਲੈਂਡ 323/2
. . .  1 day ago
ਤ੍ਰਿਣਮੂਲ ਦਾ ਇੱਕ ਵਿਧਾਇਕ, 12 ਕੌਂਸਲਰ ਅਤੇ ਕਾਂਗਰਸ ਦਾ ਬੁਲਾਰਾ ਭਾਜਪਾ 'ਚ ਸ਼ਾਮਲ
. . .  1 day ago
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦੇ ਕਪਤਾਨ ਇਓਨ ਮੌਰਗਨ ਦਾ ਸੈਂਕੜਾ ਪੂਰਾ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 40 ਓਵਰਾਂ ਤੋਂ ਬਾਅਦ ਇੰਗਲੈਂਡ 255/2
. . .  1 day ago
ਅਧੀਰ ਰੰਜਨ ਚੌਧਰੀ ਹੋਣਗੇ ਲੋਕ ਸਭਾ 'ਚ ਕਾਂਗਰਸ ਦੇ ਨੇਤਾ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 35 ਓਵਰਾਂ ਤੋਂ ਬਾਅਦ ਇੰਗਲੈਂਡ 199/2
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦੇ ਜੌ ਰੂਟ ਦੀਆਂ 50 ਦੌੜਾਂ ਪੂਰੀਆਂ
. . .  1 day ago
ਪਾਦਰੀ ਦੇ ਕਤਲ ਦੇ ਦੋਸ਼ ਹੇਠ ਨੂੰਹ ਸਹੁਰਾ ਗ੍ਰਿਫ਼ਤਾਰ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 30 ਓਵਰਾਂ ਤੋਂ ਬਾਅਦ ਇੰਗਲੈਂਡ 164/2
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦਾ ਦੂਸਰਾ ਖਿਡਾਰੀ ਆਊਟ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 25 ਓਵਰਾਂ ਤੋਂ ਬਾਅਦ ਇੰਗਲੈਂਡ 139/1
. . .  1 day ago
ਸਿੱਖ ਡਰਾਈਵਰ ਨਾਲ ਕੁੱਟਮਾਰ ਦਾ ਮਾਮਲਾ : ਦਿੱਲੀ ਪੁਲਿਸ ਨੇ ਗ੍ਰਹਿ ਮੰਤਰਾਲੇ ਨੂੰ ਸੌਂਪੀ ਰਿਪੋਰਟ
. . .  1 day ago
ਸੜਕ ਹਾਦਸੇ ਚ ਨੌਜਵਾਨ ਦੀ ਮੌਤ ਤੋਂ ਬਾਅਦ ਲੋਕਾਂ ਘੇਰਿਆ ਡਿਫੈਂਸ ਮਾਰਗ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 15 ਓਵਰਾਂ ਤੋਂ ਬਾਅਦ ਇੰਗਲੈਂਡ 72/1
. . .  1 day ago
ਅਯੁੱਧਿਆ ਅੱਤਵਾਦੀ ਹਮਲਾ ਮਾਮਲਾ : ਅਦਾਲਤ ਨੇ ਚਾਰ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਇੰਗਲੈਂਡ 45/1
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 44 ਦੌੜਾਂ 'ਤੇ ਇੰਗਲੈਂਡ ਦਾ ਪਹਿਲਾ ਖਿਡਾਰੀ ਆਊਟ
. . .  1 day ago
ਸੋਨੀਆ ਗਾਂਧੀ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  1 day ago
ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  1 day ago
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  1 day ago
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  1 day ago
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਦਿੱਲੀ

'ਆਪ' ਰੇੜ੍ਹੀ ਪਟਰੀ ਵਿੰਗ ਦੇ ਕਾਰਕੁਨਾਂ ਨੇ....

.....

ਦੁਬਾਰਾ ਸੇਵਾ ਮਿਲਣ 'ਤੇ ਅਧੂਰੇ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ-ਹਰਮਨਜੀਤ ਸਿੰਘ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਗੁਰਦੁਆਰਾ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੀ ਸਥਾਨਕ ਕਮੇਟੀ ਦੀਆਂ ਚੋਣਾਂ ਲਈ ਦੋਵਾਂ ਧਿਰਾਂ ਵਲੋਂ ਪ੍ਰਚਾਰ 'ਚ ਕਾਫੀ ਤੇਜ਼ੀ ਆ ਗਈ ਹੈ | ਰਾਜੌਰੀ ਗਾਰਡਨ ਦੀਆਂ 20 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ 'ਚ ਮਹਿਜ 2 ਦਿਨ ਰਹਿ ਗਏ ਹਨ ...

ਪੂਰੀ ਖ਼ਬਰ »

ਜਵਾਹਰ ਨਾਲ ਨਹਿਰੂ ਯੂਨੀਵਰਸਿਟੀ 'ਚ 'ਗੁਰੂ ਨਾਨਕ ਦੇਵ' ਚੇਅਰ ਸਥਾਪਤ ਕਰਨ ਦੀ ਮੰਗ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਸਿੱਖ ਸੈੱਲ ਦੇ ਸਹਿ ਸੰਯੋਜਕ ਜਸਪ੍ਰੀਤ ਸਿੰਘ ਮਾਟਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਫ਼ਤਰ ਪੱਤਰ ਸੌਾਪ ਕੇ ਮੰਗ ਕੀਤੀ ਹੈ ਕਿ ਦਿੱਲੀ ਦੀ ਜਵਾਹਰ ਨਾਲ ਨਹਿਰੂ ਯੂਨੀਵਰਸਿਟੀ (ਜੇ. ਐਨ. ਯੂ.) 'ਚ ...

ਪੂਰੀ ਖ਼ਬਰ »

ਕਲਯੁੱਗ ਵਿਚ ਬਾਣੀ ਤੇ ਬਾਣੇ ਨਾਲ ਜੁੜਿਆ ਜਾਵੇ-ਬੀਬੀ ਨਰਿੰਦਰ ਕੌਰ

ਨਵੀਂ ਦਿੱਲੀ, 17 ਜਨਵਰੀ (ਬਲਵਿੰਦਰ ਸਿੰਘ ਸੋਢੀ)-ਇਸਤਰੀ ਸਭਾ ਅਤੇ ਗੁਰਬਾਣੀ ਵਿਰਸਾ ਸੰਭਾਲ ਸਭਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਗੁਰਦੁਆਰਾ ਮਾਤਾ ਸੁੰਦਰੀ ਵਿਖੇ ਮਨਾਇਆ ਗਿਆ | ਇਸ ਮੌਕੇ ਸਭਾ ਦੀ ਪ੍ਰਧਾਨ ਬੀਬੀ ਨਰਿੰਦਰ ਕੌਰ ਨੇ ...

ਪੂਰੀ ਖ਼ਬਰ »

ਹਿਤ ਨੇ ਜਾਣ-ਬੁੱਝ ਕੇ ਵੀਡੀਓ ਬਣਾਈ-ਹਰਵਿੰਦਰ ਸਿੰਘ ਸਰਨਾ

ਨਵੀਂ ਦਿੱਲੀ, 17 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਆਪਣੇ ਪ੍ਰੈੱਸ ਨੂੰ ਜਾਰੀ ਕੀਤੇ ਬਿਆਨ ਵਿਚ ਕਿਹਾ ਹੈ ਕਿ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ ਵਲੋਂ ਜਾਣ-ਬੁੱਝ ਕੇ ਬਣਾਈ ...

ਪੂਰੀ ਖ਼ਬਰ »

-ਮਾਮਲਾ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਦਾ-

ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀਆਂ ਖੁਫ਼ੀਆ ਬੈਠਕਾਂ ਦਾ ਦੌਰ ਭਖਿਆ

ਨਵੀਂ ਦਿੱਲੀ, 17 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅੱਜਕਲ੍ਹ ਵਿਸ਼ੇਸ਼ ਕਰਕੇ ਸਿੱਖਾਂ ਵਿਚ 19 ਜਨਵਰੀ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅਹੁਦੇਦਾਰਾਂ ਦੀ ਚੋਣਾਂ ਦਾ ਮਾਮਲਾ ਕਾਫ਼ੀ ਭਖਿਆ ਹੋਇਆ ਹੈ ਅਤੇ ਲੋਕ ਆਪੋ-ਆਪਣੀ ਅੰਦਰੂਨੀ ਰਾਏ ...

ਪੂਰੀ ਖ਼ਬਰ »

ਸੱਚੇ ਪਾਤਸ਼ਾਹ ਪੱਤਿ੍ਕਾ ਵਲੋਂ 5 ਮਹਾਨ ਸ਼ਖ਼ਸੀਅਤਾਂ ਨੂੰ ਦਿੱਤੇ ਜਾਣਗੇ ਪੁਰਸਕਾਰ

ਨਵੀਂ ਦਿੱਲੀ, 17 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸੱਚੇ ਪਾਤਸ਼ਾਹ (ਧਾਰਮਿਕ ਪੱਤਿ੍ਕਾ) ਵਲੋਂ 20 ਜਨਵਰੀ ਨੂੰ ਰਸ਼ੀਅਨ ਕਲਰਚਲ ਸੈਂਟਰ ਨਵੀਂ ਦਿੱਲੀ ਵਿਚ ਸਨਮਾਨ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਅੰਮਿ੍ਤਸਰ) ਦੇ ...

ਪੂਰੀ ਖ਼ਬਰ »

ਸਕੂਲਾਂ ਦੇ ਆਸ-ਪਾਸ ਤੰਬਾਕੂ ਦੀ ਹੋ ਰਹੀ ਹੈ ਵਿਕਰੀ

ਨਵੀਂ ਦਿੱਲੀ, 17 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਵਿਦਿਆਰਥੀਆਂ ਨੂੰ ਤੰਬਾਕੂ ਤੋਂ ਦੂਰ ਰੱਖਣ ਲਈ ਸਕੂਲ ਤੋਂ 100 ਗਜ਼ ਦੀ ਦੂਰੀ 'ਤੇ ਤੰਬਾਕੂ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਨਾਲ ਰੋਕ ਲੱਗੀ ਹੋਈ ਹੈ ਪਰ ਫਿਰ ਵੀ ਸਕੂਲਾਂ ਦੇ ਆਸ-ਪਾਸ ਤੰਬਾਕੂ ਦੀ ਖ਼ੂਬ ਵਿਕਰੀ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੀ ਨਵੀਂ ਕਾਰਜਕਾਰਨੀ 'ਚ ਨਵੇਂ ਤੇ ਕਾਬਲ ਚਿਹਰਿਆਂ ਨੂੰ ਮੁੱਖ ਅਹੁਦਿਆਂ ਦੀ ਜ਼ਿੰਮੇਵਾਰੀ ਦਿੱਤੀ ਜਾਵੇ-ਬਿੰਦਰਾ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਜੈ ਐਨਕਲੇਵ ਦੇ ਮੁੱਖ ਸੇਵਾਦਾਰ ਅਜੀਤ ਪਾਲ ਸਿੰਘ ਬਿੰਦਰਾ ਨੇ 19 ਜਨਵਰੀ ਨੂੰ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਚੋਣਾਂ ਦੇ ਮੱਦੇਨਜ਼ਰ ਸਾਰੇ ...

ਪੂਰੀ ਖ਼ਬਰ »

ਦਿੱਲੀ ਵਿਚ 24 ਘੰਟੇ ਖੁੱਲ੍ਹਣ ਵਾਲਾ ਪਸ਼ੂ ਹਸਪਤਾਲ ਹੋਇਆ ਸ਼ੁਰੂ

ਨਵੀਂ ਦਿੱਲੀ, 17 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਹੁਣ 24 ਘੰਟੇ ਖੁੱਲ੍ਹਾ ਰਹਿਣ ਵਾਲਾ ਪਸ਼ੂ ਹਸਪਤਾਲ ਸ਼ੁਰੂ ਕੀਤਾ ਗਿਆ ਹੈ, ਜਿਸ ਵਿਚ ਜਾਨਵਰਾਂ ਤੇ ਪੰਛੀਆਂ ਦਾ ਇਲਾਜ ਕੀਤਾ ਜਾਵੇਗਾ | ਇਹ ਹਸਪਤਾਲ ਤੀਸ਼ ਹਜ਼ਾਰੀ ਕੋਰਟ ਕੋਲ ਜ਼ੋਰਾਵਰ ਸਿੰਘ ਮਾਰਗ 'ਤੇ ਸਥਿਤ ...

ਪੂਰੀ ਖ਼ਬਰ »

ਗੋਲਡ ਫਿਟਨੈੱਸ ਦੁਆਰਾ ਪ੍ਰੋਗਰਾਮ 20 ਨੂੰ

ਨਵੀਂ ਦਿੱਲੀ, 17 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦੀ ਗੋਲਡ ਫਿਟਨੈੱਸ ਦੁਆਰਾ 20 ਜਨਵਰੀ ਨੂੰ ਗੁਰੂਗ੍ਰਾਮ ਕਮਿਊਨਿਟੀ ਸੈਂਟਰ ਵਿਖੇ ਓਪਨ ਬੈਂਚ ਪ੍ਰੈੱਸ 'ਤੇ ਡੈਡ ਲਿਫ਼ਟ ਚੈਂਪੀਅਨਸ਼ਿਪ ਮਿਸਟਰ/ਮਿਸ ਗੁੜਗਾਵਾਂ ਦਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਹਰ ...

ਪੂਰੀ ਖ਼ਬਰ »

ਗਣਤੰਤਰ ਦਿਵਸ ਪ੍ਰਤੀ ਮੈਟਰੋ ਸਟੇਸ਼ਨ 'ਤੇ ਸੁਰੱ ਖਿਆ ਹੋਰ ਸਖ਼ਤ

ਨਵੀਂ ਦਿੱਲੀ, 17 ਜਨਵਰੀ (ਬਲਵਿੰਦਰ ਸਿੰਘ ਸੋਢੀ)-26 ਜਨਵਰੀ (ਗਣਤੰਤਰ ਦਿਵਸ) ਨੂੰ ਵੇਖਦੇ ਹੋਏ ਸੀ. ਆਈ. ਐਸ. ਐਫ. ਨੇ ਮੈਟਰੋ ਰੇਲ ਦੇ ਸਾਰੇ ਸਟੇਸ਼ਨਾਂ 'ਤੇ ਸੁਰੱ ਖਿਆ ਹੋਰ ਵੀ ਸਖ਼ਤ ਕਰ ਦਿੱਤੀ ਹੈ ਅਤੇ ਸਟੇਸ਼ਨਾਂ ਦੇ ਦਾਖ਼ਲ ਹੋਣ ਤੋਂ ਪਹਿਲਾਂ ਹਰ ਵਿਅਕਤੀ ਦੀ ਤਲਾਸ਼ੀ ਲੈਣ ...

ਪੂਰੀ ਖ਼ਬਰ »

ਆਜ਼ਾਦ ਫਾਊਾਡੇਸ਼ਨ ਨੇ ਅੰਤਰਰਾਸ਼ਟਰੀ ਕਾਨਫ਼ਰੰਸ ਕਰਵਾਈ

ਨਵੀਂ ਦਿੱਲੀ, 17 ਜਨਵਰੀ (ਬਲਵਿੰਦਰ ਸਿੰਘ ਸੋਢੀ)-ਆਜ਼ਾਦ ਫਾਊਾਡੇਸ਼ਨ ਵਲੋਂ ਹਾਸ਼ੀਏ 'ਤੇ ਰਹਿ ਰਹੇ ਲੋਕਾਂ ਲਈ ਗ਼ੈਰ-ਪ੍ਰੰਪਰਿਕ ਆਜੀਵਕਾ ਨਿਰਮਾਣ ਦੇ ਵਿਸ਼ੇ 'ਤੇ ਇਕ ਅੰਤਰਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ, ਜਿਸ ਵਿਚ ਗ਼ਰੀਬ ਔਰਤਾਂ ਦੇ ਲਈ ਅਜੀਵਕਾ ਦੀ ਵਿਵਸਥਾ ਦੇ ...

ਪੂਰੀ ਖ਼ਬਰ »

ਸਵੱਛਤਾ ਦਾ ਦਰਜਾ ਲੈਣ ਲਈ ਚਲ ਰਹੀ ਹੈ ਸਫ਼ਾਈ ਮੁਹਿੰਮ

ਨਵੀਂ ਦਿੱਲੀ, 17 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸਵੱਛਤਾ ਸਰਵੇਖਣ ਪ੍ਰਤੀ ਚੰਗੀ ਰੈ ਾਕਿੰਗ ਲੈਣ ਲਈ ਦੱਖਣੀ ਨਿਗਮ ਪੂਰੀ ਤਰ੍ਹਾਂ ਤਿਆਰੀ ਕਰਨ ਵਿਚ ਜੁੱ ਟਿਆ ਹੋਇਆ ਹੈ ਅਤੇ ਇਸ ਨੇ ਸਵੱਛਤਾ ਪ੍ਰਤੀ ਅਨੇਕਾਂ ਵਾਰਡਾਂ ਵਿਚ ਇਕ ਮੁਹਿੰਮ ਚਲਾਈ, ਜਿਸ ਵਿਚ ਕਈ ਪਾਰਸ਼ਦਾਂ ਨੇ ...

ਪੂਰੀ ਖ਼ਬਰ »

ਪਲਾਸਟਿਕ ਦਾ ਕਚਰਾ ਬਣਾਉਣ ਵਾਲੀਆਂ ਫ਼ੈਕਟਰੀਆਂ ਹੋਈਆਂ ਸੀਲ

ਨਵੀਂ ਦਿੱਲੀ, 17 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਪ੍ਰਦੂਸ਼ਣ ਦੇ ਪੱਧਰ ਨੂੰ ਵੇਖਦੇ ਹੋਏ ਉੱਤਰੀ ਦਿੱਲੀ ਨਗਰ ਨਿਗਮ ਨੇ ਪਲਾਸਟਿਕ ਦਾ ਕਚਰਾ ਬਣਾਉਣ ਵਾਲੀਆਂ ਫ਼ੈਕਟਰੀਆਂ ਨੂੰ ਸੀਲ ਕੀਤਾ ਹੈ ਅਤੇ ਨਗਰ ਨਿਗਮ ਦੀ ਟੀਮ ਨੇ ਕਾਫ਼ੀ ਮਾਤਰਾ ਵਿਚ ਪਿਆ ਪਲਾਸਟਿਕ ...

ਪੂਰੀ ਖ਼ਬਰ »

ਟਾਈਟਲਰ ਮਾਮਲੇ 'ਚ ਕਾਂਗਰਸ ਦਾ ਚਿਹਰਾ ਬੇਨਕਾਬ ਹੋਇਆ-ਹਿੱਤ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਤਖਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਮੁਖੀ ਜਥੇ: ਅਵਤਾਰ ਸਿੰਘ ਹਿਤ ਨੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ 'ਤੇ ਨਿਸ਼ਾਨਾਂ ਸਾਧਿਆ ਹੈ | ਜਥੇ: ਹਿੱਤ ਨੇ ਕਿਹਾ ਕਿ ਸ਼ੀਲਾ ਦੀਕਸ਼ਤ ਦੇ ...

ਪੂਰੀ ਖ਼ਬਰ »

ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ 4 ਏਕੜ 'ਚ ਲਗਾਇਆ ਜਾ ਰਿਹੈ ਅਮਰੂਦਾਂ ਦਾ ਬਾਗ਼

ਸੁਰਿੰਦਰ ਕੋਛੜ ਅੰਮਿ੍ਤਸਰ, 17 ਜਨਵਰੀ-ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਪਹੁੰਚਣ ਵਾਲੀ ਸੰਗਤ ਨੂੰ 'ਬਾਬਾ ਨਾਨਕ ਦੇ ਬਾਗ਼' ਦੇ ਫਲ ਪ੍ਰਸਾਦਿ ਵਜੋਂ ਭੇਟ ਕਰਨ ਹਿਤ ਅਮਰੂਦਾਂ ਦਾ ਬਾਗ਼ ਲਗਾਏ ਜਾਣ ਦੀਆਂ ...

ਪੂਰੀ ਖ਼ਬਰ »

ਜੇਜੋਂ ਦੋਆਬਾ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਲਈ ਰੇਲ ਗੱਡੀ ਸ਼ੁਰੂ

ਨਵਾਂਸ਼ਹਿਰ, 17 ਜਨਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਨਵਾਂਸ਼ਹਿਰ ਵਿਖੇ ਜੇਜੋਂ ਤੋਂ ਸ੍ਰੀ ਅੰਮਿ੍ਤਸਰ ਲਈ ਸ਼ੁਰੂ ਹੋਈ ਰੇਲ ਗੱਡੀ ਨੂੰ ਹਰੀ ਝੰਡੀ ...

ਪੂਰੀ ਖ਼ਬਰ »

ਨਿਯੁਕਤੀਆਂ 'ਚ ਧਾਂਦਲੀਆਂ ਦੇ ਮਾਮਲੇ 'ਚ ਬਾਬਾ ਫ਼ਰੀਦ ਯੂਨੀਵਰਸਿਟੀ ਅਧਿਕਾਰੀਆਂ ਨੂੰ ਮਾਣਹਾਨੀ ਨੋਟਿਸ

ਫ਼ਰੀਦਕੋਟ, 17 ਜਨਵਰੀ (ਸਰਬਜੀਤ ਸਿੰਘ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਐਾਡ ਸਾਇੰਸਿਜ਼ ਫ਼ਰੀਦਕੋਟ ਵਿਚ ਹੋਈਆਂ ਕੁਝ ਅਹਿਮ ਨਿਯੁਕਤੀਆਂ ਵਿਚ ਕਥਿਤ ਤੌਰ 'ਤੇ ਹੋਈਆਂ ਬੇਨਿਯਮੀਆਂ ਤੇ ਧਾਂਦਲੀਆਂ ਦੇ ਦੋਸ਼ਾਂ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਅੱਜ ...

ਪੂਰੀ ਖ਼ਬਰ »

ਸੁਖਬੀਰ ਵਲੋਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 6 ਨਵੇਂ ਮੈਬਰਾਂ ਦੀ ਨਿਯੁਕਤੀ

ਚੰਡੀਗੜ੍ਹ, 17 ਜਨਵਰੀ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਪਾਰਟੀ ਦੇ ਯੂਥ ਵਿੰਗ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 6 ਨਵੇਂ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ¢ ਇਸ ਤੋਂ ਇਲਾਵਾ ਕੁੱਝ ਹੋਰ ਅਹਿਮ ਅਹੁਦੇਦਾਰ ਥਾਪਦਿਆਂ ...

ਪੂਰੀ ਖ਼ਬਰ »

ਦੇਸ਼ ਦੀ ਸੰਸਦ 'ਚ ਨਾਮਧਾਰੀ ਸ਼ਹੀਦਾਂ ਬਾਰੇ ਯਾਦਗਾਰੀ ਚਿੰਨ੍ਹ ਸਥਾਪਿਤ ਕੀਤਾ ਜਾਵੇ - ਰਾਣਾ ਗੁਰਮੀਤ ਸਿੰਘ ਸੋਢੀ

ਮਾਲੇਰਕੋਟਲਾ, 17 ਜਨਵਰੀ (ਕੁਠਾਲਾ, ਪਾਰਸ, ਥਿੰਦ) - ਬਰਤਾਨਵੀ ਹਕੂਮਤ ਦੇ ਜ਼ੁਲਮਾਂ ਦਾ ਟਾਕਰਾਂ ਕਰਦਿਆਂ 17-18 ਜਨਵਰੀ 1872 ਨੂੰ ਮਲੇਰਕੋਟਲਾ ਦੇ ਕੱਲਰ 'ਚ ਹੁਕਮਰਾਨਾਂ ਵਲੋਂ ਤੋਪਾਂ ਨਾਲ ਉਡਾ ਕੇ ਸ਼ਹੀਦ ਕੀਤੇ 66 ਨਾਮਧਾਰੀ ਕੂਕੇ ਸ਼ਹੀਦਾਂ ਦੀ ਯਾਦ 'ਚ ਅੱਜ ਮਾਲੇਰਕੋਟਲਾ ...

ਪੂਰੀ ਖ਼ਬਰ »

ਰਾਜਵਿੰਦਰ ਸਿੰਘ ਲੱਕੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਪੰਜਾਬ ਦੇ ਬਲਾਚੌਰ ਵਿਧਾਨ ਸਭਾ ਹਲਕੇ ਤੋਂ 2012 'ਚ ਕਾਂਗਰਸ ਦੀ ਟਿਕਟ 'ਤੇ ਚੋਣ ਲੜਨ ਵਾਲੇ ਆਗੂ ਰਾਜਵਿੰਦਰ ਸਿੰਘ ਲੱਕੀ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ...

ਪੂਰੀ ਖ਼ਬਰ »

ਪੰਜਾਬ ਦਾ ਹਰ ਵਰਗ ਕਾਂਗਰਸ ਸਰਕਾਰ ਤੋਂ ਦੁਖੀ ਹੋ ਚੁੱਕਾ ਹੈ - ਸੁਖਬੀਰ ਰਾਜਵਿੰਦਰ ਸਿੰਘ ਲੱਕੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਪੰਜਾਬ ਦੇ ਬਲਾਚੌਰ ਵਿਧਾਨ ਸਭਾ ਹਲਕੇ ਤੋਂ 2012 'ਚ ਕਾਂਗਰਸ ਦੀ ਟਿਕਟ 'ਤੇ ਚੋਣ ਲੜਨ ਵਾਲੇ ਆਗੂ ਰਾਜਵਿੰਦਰ ਸਿੰਘ ਲੱਕੀ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਇਤਿਹਾਸਕ ਦਰਵਾਜ਼ਿਆਂ ਦੀ ਨਵਉਸਾਰੀ ਸ਼ੁਰੂ

ਅੰਮਿ੍ਤਸਰ, 17 ਜਨਵਰੀ (ਸੁਰਿੰਦਰ ਕੋਛੜ)¸ਸ਼ਹਿਰ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਸਮੇਂ ਬਣਵਾਏ ਗਏ ਅੰਮਿ੍ਤਸਰ ਦੇ ਇਤਿਹਾਸਕ ਦਰਵਾਜ਼ਿਆਂ ਨੂੰ ਢਾਹ ਕੇ ਉਨ੍ਹਾਂ ਦੇ ਸਥਾਨ 'ਤੇ ਅੰਗਰੇਜ਼ੀ ਸਰਕਾਰ ਵੇਲੇ ...

ਪੂਰੀ ਖ਼ਬਰ »

ਪਾਰਸ ਹੈਲਥਕੇਅਰ ਨੇ ਪੰਚਕੂਲਾ 'ਚ 232 ਬੈੱਡ ਦਾ ਮਲਟੀ-ਸੁਪਰ ਸਪੈਸ਼ਲਿਟੀ ਹਸਪਤਾਲ ਖੋਲਿ੍ਹਆ

ਪੰਚਕੂਲਾ, 17 ਜਨਵਰੀ (ਅ.ਬ.)- ਪਾਰਸ ਹੈਲਥ ਕੇਅਰ ਦੇਸ਼ ਦੇ ਮੁੱਖ ਸਿਹਤ ਸੇਵਾ ਮੁਹੱਈਆ ਕਰਾਉਣ ਵਾਲਿਆਂ 'ਚੋਂ ਇਕ ਨੇ ਪੰਚਕੂਲਾ ਵਿਚ ਇਕ ਨਵਾਂ ਸੁਪਰ ਸਪੈਸ਼ਲਿਟੀ ਹਸਪਤਾਲ ਖੋਲਿ੍ਹਆ ਹੈ, ਜੋ ਸ਼ਹਿਰ ਦੀ ਸਭ ਤੋਂ ਵੱਡੀ ਨਿੱਜੀ ਮੈਡੀਕਲ ਕੇਅਰ ਪ੍ਰਦਾਨ ਕਰਨ ਵਾਲਾ ਹਸਪਤਾਲ ...

ਪੂਰੀ ਖ਼ਬਰ »

ਪੂਰੇ ਸੂਬੇ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ 7 ਕਿਸਾਨ ਜਥੇਬੰਦੀਆਂ ਵਲੋਂ ਧਰਨੇ ਅੱਜ

ਸੰਗਰੂਰ, 17 ਜਨਵਰੀ (ਧੀਰਜ ਪਸ਼ੌਰੀਆ) - ਕਿਸਾਨ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਵਲੋਂ 18 ਜਨਵਰੀ ਨੂੰ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ | ਬੀ.ਕੇ.ਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਡਾ: ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ 'ਚ ਇਲਾਜ ਨਾਲ ਮਰੀਜ਼ਾਂ ਨੂੰ ਮਿਲ ਰਹੀ ਵੱਡੀ ਰਾਹਤ

ਜਲੰਧਰ, 17 ਜਨਵਰੀ (ਅ.ਬ.)- ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਨਜ਼ਦੀਕ ਸਿਪਲ ਹੋਟਲ ਗੇਟ ਤਿੰਨ ਕੋਨੀ ਚੌਕ ਬਠਿੰਡਾ ਅਤੇ ਮਾਡਲ ਟਾਊਨ ਲੁਧਿਆਣਾ ਦੇ ਡਾਕਟਰਾਂ ਦੀ ਟੀਮ ਨੇ ਦੱਸਿਆ ਕਿ ਗੋਡਿਆ ਦਾ ਇਲਾਜ ਹੋਰ ਪੈਥੀਆਂ 'ਚ ਵੀ ਸੰਭਵ ਹੈ ਪਰ ਉਸ ਨੂੰ ਅਧੂਰਾ ਇਲਾਜ ਹੀ ...

ਪੂਰੀ ਖ਼ਬਰ »

ਸੁਖਬੀਰ ਦਾ ਘੋੜਾ ਬਣਿਆ ਪਸ਼ੂ ਮੰਡੀ 'ਚ ਖਿੱਚ ਦਾ ਕੇਂਦਰ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਹਰਮਹਿੰਦਰ ਪਾਲ)-ਮੇਲਾ ਮਾਘੀ ਦੇ ਮੌਕੇ 'ਤੇ ਮੁਕਤਸਰ ਵਿਚ ਲੱਗਣ ਵਾਲੇ ਘੋੜਾ ਮੰਡੀ ਵੈਸੇ ਤਾਂ ਦੂਰ ਦੂਰ ਤੱਕ ਮਸ਼ਹੂਰ ਹੈ, ਜਿੱਥੇ ਭਾਰਤ ਦੇ ਸਾਰੇ ਸੂਬਿਆਂ ਤੋਂ ਲੋਕ ਆਪਣੇ ਘੋੜੇ ਲੈ ਕੇ ਆਉਂਦੇ ਹਨ | ਕੁਝ ਵਪਾਰੀ ਖ਼ਾਸ ਤੌਰ 'ਤੇ ਇੱਥੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਅਤੇ ਭਾਈ ਮਰਦਾਨਾ ਯਾਦਗਾਰੀ ਸਾਲਾਨਾ ਕੀਰਤਨ ਦਰਬਾਰ ਦੀਆਂ ਤਿਆਰੀਆਂ ਜ਼ੋਰਾਂ 'ਤੇ- ਭੁੱਲਰ

ਫ਼ਿਰੋਜ਼ਪੁਰ, 17 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਸਾਰਾ ਸਾਲ ਮਨਾਏ ਜਾਣ ਅਤੇ ਫਰਵਰੀ 'ਚ ਕਰਵਾਏ ਜਾਣ ਵਾਲੇ 26ਵੇਂ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਦੀਆਂ ਤਿਆਰੀਆਂ ਜ਼ੋਰਾਂ ...

ਪੂਰੀ ਖ਼ਬਰ »

ਸੀ.ਪੀ.ਆਈ. ਤੇ ਸੀ.ਪੀ.ਆਈ.ਐਮ ਵਲੋਂ ਲੋਕ ਚੇਤਨਾ ਰਾਜਸੀ ਰੈਲੀ 28 ਨੂੰ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)-ਸੀ.ਪੀ.ਆਈ. ਤੇ ਸੀ.ਪੀ.ਆਈ. (ਐਮ.) ਵਲੋਂ 28 ਜਨਵਰੀ ਨੂੰ ਲੁਧਿਆਣਾ ਦੀ ਗਿੱਲ ਰੋਡ ਦਾਣਾ ਮੰਡੀ ਵਿਖੇ ਲੋਕ ਚੇਤਨਾ ਰਾਜਸੀ ਰੈਲੀ ਕਰਕੇ ਲੋਕ ਸਭਾ ਚੋਣ ਦਾ ਬਿਗੁਲ ਬਜਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਰੈਲੀ 'ਚ ਵੱਡਾ ਇਕੱਠ ਕਰਨ ਲਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX