ਤਾਜਾ ਖ਼ਬਰਾਂ


ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  1 day ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  1 day ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  1 day ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  1 day ago
ਅੱਜ ਦਾ ਵਿਚਾਰ
. . .  1 day ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  2 days ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  2 days ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਮੁਕਤਸਰ ਸਾਹਿਬ

ਡੀ. ਸੀ. ਵਲੋਂ ਗਣਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਸਮੀਖਿਆ ਬੈਠਕ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਰਿਚਾ ਵਲੋਂ ਗਣਤੰਤਰਤਾ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਸਮੀਖਿਆ ਬੈਠਕ ਕੀਤੀ ਗਈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ | ਇਸ ਬੈਠਕ ਦੌਰਾਨ ਉਨ੍ਹਾਂ ਦੱਸਿਆ ਕਿ ਗਣਤੰਤਰਤਾ ਦਿਵਸ ਮੌਕੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਦੇ ਪ੍ਰਬੰਧਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਕੀਤੇ ਜਾ ਰਹੇ ਅਗਾਊਾ ਕੰਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀਆਂ ਸੌਾਪੀਆਂ ਗਈਆਂ ਉਨ੍ਹਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ | ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੰਦਿਆਂ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਮੌਕੇ ਸਟੇਡੀਅਮ ਅਤੇ ਸ਼ਹਿਰ ਦੀਆਂ ਸੜਕਾਂ ਦੀ ਸਾਫ-ਸਫਾਈ ਕਰਵਾਈ | ਉਨ੍ਹਾਂ ਇਹ ਵੀ ਕਿਹਾ ਕਿ ਸਵਾਗਤੀ ਗੇਟ ਵੀ ਬਣਾਏ ਜਾਣੇ ਯਕੀਨੀ ਕੀਤੇ ਜਾਣ | ਬੈਠਕ ਦੌਰਾਨ ਐੱਸ.ਡੀ.ਐੱਮ. ਰਾਜਪਾਲ ਸਿੰਘ ਦੱਸਿਆ ਕਿ ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਸਮਾਗਮ ਵਾਲੇ ਸਥਾਨ ਵਿਖੇ ਹੋਵੇਗੀ | ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਵੀਰਪਾਲ ਕੌਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕਿਹਾ ਕਿ ਇਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਸਮਾਗਮ ਦੀਆਂ ਰਿਹਰਸਲਾਂ ਕਰਵਾ ਲਈਆਂ ਜਾਣ | ਉਨ੍ਹਾਂ ਨੇ ਸਮਾਗਮ ਵਾਲੀ ਥਾਂ ਤੇ ਪਾਰਕਿੰਗ, ਬੇਰੀਕੇਟਿੰਗ, ਮੈਡੀਕਲ ਸਹੂਲਤ ਆਦਿ ਦੇ ਪ੍ਰਬੰਧ ਕਰਨ ਲਈ ਵੀ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ | ਇਸ ਮੌਕੇ ਐੱਸ.ਪੀ. ਜਸਪਾਲ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ, ਸਕੱਤਰ ਰੈੱਡ ਕਰਾਸ ਪ੍ਰੋ: ਗੋਪਾਲ ਸਿੰਘ, ਸਿਵਲ ਸਰਜਨ ਡਾ: ਸੁਖਪਾਲ ਸਿੰਘ, ਡਿਪਟੀ ਡਾਇਰੈਕਟਰ ਬਾਗ਼ਬਾਨੀ ਨਰਿੰਦਰਜੀਤ ਸਿੰਘ ਸਿੱਧੂ, ਤਹਿਸੀਲਦਾਰ ਮਨਜੀਤ ਸਿੰਘ ਆਦਿ ਵੀ ਹਾਜ਼ਰ ਸਨ |

ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ-ਭੰਗੇਵਾਲਾ ਦੀ ਵਿਦਿਆਰਥਣ ਦੀ ਭਾਰਤੀ ਟੀਮ ਦੇ ਮੈਂਬਰ ਵਜੋਂ ਚੋਣ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ-ਭੰਗੇਵਾਲਾ ਦੀ ਵਿਦਿਆਰਥਣ ਮਨਜਿੰਦਰ ਕੌਰ ਦੀ ਚੋਣ ਅੰਤਰਰਾਸ਼ਟਰੀ ਪੱਧਰ ਦੇ ਟੂਰਨਾਮੈਂਟ ਵਿਚ ਵਿਚ ਭਾਗ ਲੈ ਰਹੀ ਭਾਰਤੀ ਦੀ ਟੀਮ ਦੇ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਹੋਈ

ਗਿੱਦੜਬਾਹਾ, 17 ਜਨਵਰੀ (ਬਲਦੇਵ ਸਿੰਘ ਘੱਟੋਂ)-ਭਾਰਤੀ ਜਨਤਾ ਪਾਰਟੀ ਯੁਵਾ ਵਿੰਗ ਪੰਜਾਬ ਦੇ ਪ੍ਰਧਾਨ ਸੰਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾ ਤਹਿਤ ਅਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਠੇਲਾ ਦੇ ਯਤਨਾਂ ਸਦਕਾ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਸੰਗੂਧੌਣ 'ਚ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗੂਧੌਣ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਫ਼ਰੀਦਕੋਟ ਜ਼ੋਨ ਦੇ ਇੰਚਾਰਜ ਗੁਰਦਿੱਤ ਸਿੰਘ ਸੇਖੋਂ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਬੁੱਢੀਮਾਲ ਵਿਚ ਡਿਸਪੈਂਸਰੀ ਖੋਲ੍ਹਣ ਦੀ ਮੰਗ

ਮੰਡੀ ਬਰੀਵਾਲਾ, 17 ਜਨਵਰੀ (ਨਿਰਭੋਲ ਸਿੰਘ)-ਬਲਜੀਤ ਸਿੰਘ, ਹਰਬੰਸ ਸਿੰਘ, ਦਰਸ਼ਨ ਸਿੰਘ, ਗੁਰਦਾਸ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬੁੱਢੀਮਾਲ ਵਿਚ ਐਲੋਪੈਥੀ ਜਾਂ ਆਯੁਰਵੈਦਿਕ ਡਿਸਪੈਂਸਰੀ ਨਹੀਂ ਹੈ | ਪਿੰਡ ਵਾਸੀਆਂ ਨੂੰ ਸਿਹਤ ਸੇਵਾਵਾਂ ਲਈ ...

ਪੂਰੀ ਖ਼ਬਰ »

ਆਵਾਰਾ ਕੱੁਤਿਆਂ ਕਾਰਨ ਲੋਕ ਪੇ੍ਰਸ਼ਾਨ

ਮੰਡੀ ਬਰੀਵਾਲਾ, 17 ਜਨਵਰੀ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਅਤੇ ਇਸਦੇ ਆਸ-ਪਾਸ ਪਿੰਡਾਂ ਵਿਚ ਆਵਾਰਾ ਕੁੱਤਿਆਂ ਦੀ ਭਰਮਾਰ ਹੈ | ਇਹ ਆਵਾਰਾ ਕੁੱਤਿਆਂ ਕਾਰਨ ਛੋਟੇ ਬੱਚਿਆਂ ਵਿਚ ਡਰ ਦਾ ਮਾਹੌਲ ਹੈ | ਇਨ੍ਹਾਂ ਆਵਾਰਾ ਕੁੱਤਿਆਂ ਕਾਰਨ ਛੋਟੇ ਬੱਚਿਆਂ ਦਾ ਲੰਘਣਾ ਵੀ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਲੰਗਰ ਲਗਾਉਣ ਵਾਲਿਆਂ ਤੋਂ ਵਸੂਲੇ 2 ਹਜ਼ਾਰ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਹਰਮਹਿੰਦਰ ਪਾਲ)-40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮੇਲਾ ਮਾਘੀ ਵਿਚ ਦੁਕਾਨਦਾਰਾਂ ਨਗਰ ਕੌਾਸਲ ਤੋਂ ਪ੍ਰੇਸ਼ਾਨ ਹੋ ਰਹੇ ਹਨ | ਦੁਕਾਨਦਾਰਾਂ ਤੋਂ ਵਸੂਲੀ ਕਰਨ ਦੇ ਨਾਲ ਹੀ ਇਸ ਵਾਰ ਨਗਰ ਕੌਾਸਲ ਨੇ ਲੰਗਰ ਵਾਲਿਆਂ ਤੋਂ ਵੀ ਵਸੂਲੀ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ ਸਬੰਧੀ ਪਹਿਲੀ ਰਿਹਰਸਲ ਹੋਈ

ਮਲੋਟ, 17 ਜਨਵਰੀ (ਗੁਰਮੀਤ ਸਿੰਘ ਮੱਕੜ)-ਗਣਤੰਤਰ ਦਿਹਾੜੇ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਸਮਾਗਮ ਦੀ ਪਹਿਲੀ ਰਿਹਰਸਲ ਸਥਾਨਕ ਮਿਮਿਟ ਕਾਲਜ ਵਿਖੇ ਕਰਵਾਈ ਗਈ | ਮਲੋਟ ਦੇ ਤਹਿਸੀਲਦਾਰ ਬਲਕਰਨ ਸਿੰਘ ਦੀ ਅਗਵਾਈ ਹੇਠ ਬੈਠੀ ਚੋਣ ਕਮੇਟੀ ਵਲੋਂ ਪੇਸ਼ ਕੀਤੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਗਿੱਦੜਬਾਹਾ ਵਿਖੇ ਕਵਿਤਾ ਮੁਕਾਬਲੇ ਕਰਵਾਏ

ਗਿੱਦੜਬਾਹਾ, 17 ਜਨਵਰੀ (ਬਲਦੇਵ ਸਿੰਘ ਘੱਟੋਂ)-ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਗਿੱਦੜਬਾਹਾ ਦੀ ਲੋਕਲ ਪ੍ਰਬੰਧਕੀ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦਸਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਨੇ ਦਿੱਤਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਕਾਸ਼ਦੀਪ ਸਿੰਘ ਮਿੱਡੂਖੇੜਾ ਨੂੰ ਅਸ਼ੀਰਵਾਦ

ਲੰਬੀ, 17 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਯੂਥ ਅਕਾਲੀ ਦਲ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਅਕਾਸ਼ਦੀਪ ਸਿੰਘ ਮਿੱਡੂਖੇੜਾ ਨੂੰ ਪ੍ਰਕਾਸ਼ ਸਿੰਘ ਬਾਦਲ ਨੇ ਅਸ਼ੀਰਵਾਦ ਦਿੱਤਾ | ਸ: ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਯੂਥ ਅਕਾਲੀ ਦਲ ਸ਼੍ਰੋਮਣੀ ਅਕਾਲੀ ਦਾ ਹਰਿਆਵਲ ...

ਪੂਰੀ ਖ਼ਬਰ »

ਤਿੰਨ ਲੋੜਵੰਦ ਲੜਕੀਆਂ ਦੇ ਅਨੰਦ ਕਾਰਜ ਕਰਵਾਏ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਰੈੱਡ ਕਰਾਸ ਜਿੰਮ ਵਿਖੇ ਕੋਚ ਗੁਰਮਿੰਦਰ ਚਹਿਲ, ਗੁਰਾਂ ਸਿੰਘ ਪ੍ਰਧਾਨ ਮਿਸਤਰੀ ਯੂਨੀਅਨ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 3 ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਨੈਸ਼ਨਲ ਵੋਟਰ ਦਿਵਸ ਦੇ ਸਬੰਧ ਵਿਚ ਵੱਖ-ਵੱਖ ਮੁਕਾਬਲੇ ਕਰਵਾਏ

ਮਲੋਟ, 17 ਜਨਵਰੀ (ਗੁਰਮੀਤ ਸਿੰਘ ਮੱਕੜ)-ਪਿੰਡ ਥਰਾਜਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਦੇ ਡਰਾਇੰਗ, ਭਾਸ਼ਣ, ਕੁਇਜ਼ ਆਦਿ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆ ਵਲੋਂ ਵੱਧ ਚੜ੍ਹ ਕੇ ...

ਪੂਰੀ ਖ਼ਬਰ »

ਮੁਫ਼ਤ ਈਕੋਕਾਰਡੀਓਗ੍ਰਾਫ਼ੀ ਤੇ ਦਿਲ ਦਾ ਜਾਂਚ ਕੈਂਪ 20 ਨੂੰ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਜਿੰਦਲ ਹਸਪਤਾਲ ਅਤੇ ਹਾਰਟ ਸੈਂਟਰ ਵਿਖੇ ਹਸਪਤਾਲ ਦੇ 25 ਸਾਲ ਪੂਰੇ ਹੋਣ ਦੀ ਖੁਸ਼ੀ ਵਿਚ ਈਕੋਕਾਰਡੀਓਗ੍ਰਾਫ਼ੀ ਅਤੇ ਦਿਲ ਦਾ ਮੁਫ਼ਤ ਜਾਂਚ ਕੈਂਪ 20 ਜਨਵਰੀ (ਐਤਵਾਰ) ਸਵੇਰੇ 11 ਵਜੇ ...

ਪੂਰੀ ਖ਼ਬਰ »

ਕਾਂਗਰਸ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਯੂਥ ਕਾਂਗਰਸ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਪ੍ਰਧਾਨ ਸਿਮਰਜੀਤ ਸਿੰਘ ਭੀਨਾ ਬਰਾੜ ਅਤੇ ਅਜੀਤ ਸਿੰਘ ਕੰਗ ਨੇ ਦੱਸਿਆ ਕਿ ਅਕਾਲੀ ਦਲ ਦੇ ਜਨਰਲ ਸਕੱਤਰ ਰਾਜੇਸ਼ ਬਹਿਲ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ...

ਪੂਰੀ ਖ਼ਬਰ »

ਪੰਜਾਬ ਜੇਤੂ ਫੁੱਟਬਾਲ ਟੀਮ ਦਾ ਸਕੂਲ ਪੁੱਜਣ 'ਤੇ ਨਿੱਘਾ ਸਵਾਗਤ

ਦੋਦਾ, 17 ਜਨਵਰੀ (ਰਵੀਪਾਲ)-ਪੰਜਾਬ ਰਾਜ ਸਕੂਲ ਖੇਡਾਂ ਵਰਗ-19 ਲੜਕੀਆਂ ਸਪੋਰਟਸ ਵਿਭਾਗ ਦੁਆਰਾ ਜ਼ਿਲ੍ਹਾ ਬਠਿੰਡਾ ਵਿਖੇ ਕਰਵਾਈਆਂ ਗਈਆਂ | ਜਿਸ 'ਚ ਅੰਮਿ੍ਤ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਲਾਈਆਣਾ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਫੁੱਟਬਾਲ 'ਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਨਿਊ ਮਾਲਵਾ ਸਕੂਲ ਮੱਲਣ ਦੀ ਵੱਖ-ਵੱਖ ਸਕੂਲੀ ਖੇਡਾਂ 'ਚ ਝੰਡੀ

ਦੋਦਾ, 17 ਜਨਵਰੀ (ਰਵੀਪਾਲ)-ਨਿਊ ਮਾਲਵਾ ਸੀਨੀਅਰ ਸੈਕੰਡਰੀ ਸਕੂਲ ਮੱਲਣ ਨੇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਮੁਕਤਸਰ ਜ਼ਿਲ੍ਹੇ 'ਚ ਬਾਜ਼ੀ ਮਾਰਦੇ ਹੋਏ 26 ਖਿਡਾਰੀ ਨੈਸ਼ਨਲ ਖੇਡਾਂ ਲਈ ਵੱਖ-ਵੱਖ ਰਾਜਾਂ ਵਿਚ ਭਾਗ ਲੈਂਦੇ ਹੋਏ ਪੰਜਾਬ ਰਾਜ ਦੀ ਪ੍ਰਤੀਨਿਧਤਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਜਾਣੂ ਕਰਵਾਇਆ

ਅਬੋਹਰ, 17 ਜਨਵਰੀ (ਕੁਲਦੀਪ ਸਿੰਘ ਸੰਧੂ)-ਦਿਵਯ ਜੋਤੀ ਮਾਡਲ ਸਕੂਲ ਘੱਲੂ ਵਿਖੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਜਾਣੂੰ ਕਰਵਾਉਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਪੰਜਾਬ ਪੁਲਿਸ ਦੇ ਹੌਲਦਾਰ ਜੰਗੀਰ ਸਿੰਘ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਮਾਘੀ ਮੇਲੇ 'ਤੇ ਆਵਾਜਾਈ ਦੇ ਮੱਦੇਨਜ਼ਰ ਸੜਕ ਵਿਚਕਾਰ ਰੱਖੇ ਮਿੱਟੀ ਦੇ ਭਰੇ ਗੱਟੇ ਪ੍ਰੇਸ਼ਾਨੀ ਦਾ ਕਾਰਨ ਬਣੇ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਮਾਘੀ ਜੋੜ ਮੇਲੇ 'ਤੇ ਸ੍ਰੀ ਦਰਬਾਰ ਸਾਹਿਬ ਅਤੇ ਮੇਲਾ ਮੈਦਾਨ ਨੂੰ ਜਾਂਦੀ ਮੁੱਖ ਮਲੋਟ ਰੋਡ 'ਤੇ ਆਵਾਜਾਈ ਦੇ ਮੱਦੇਨਜ਼ਰ ਮਿੱਟੀ ਦੇ ਗੱਟੇ ਭਰ ਕੇ ਸੜਕ ਵਿਚਕਾਰ ਰੱਖੇ ਗਏ ...

ਪੂਰੀ ਖ਼ਬਰ »

ਜ਼ਮੀਨਦੋਜ਼ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਸੰਮਤੀ ਕੱਲ੍ਹ ਦੇਵੇਗੀ ਰੋਸ ਧਰਨਾ

ਫ਼ਾਜ਼ਿਲਕਾ, 17 ਜਨਵਰੀ (ਦਵਿੰਦਰ ਪਾਲ ਸਿੰਘ)-ਨਾਰਦਰਨ ਰੇਲਵੇ ਪੈਸੰਜਰ ਸੰਮਤੀ ਵਲੋਂ ਫ਼ਾਜ਼ਿਲਕਾ ਦੇ ਸ਼ਹਿਰੀ ਫਾਟਕ ਵਿਖੇ ਜ਼ਮੀਨਦੋਜ਼ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ 19 ਜਨਵਰੀ ਨੂੰ ਸ਼ਹੀਦ ਊਧਮ ਸਿੰਘ ਚੌਕ ਵਿਖੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਾਬਾ ਕਾਂਸੀ ਪ੍ਰਸਾਦ ਮੰਦਰ 'ਚ 6 ਦਿਨ ਲਗਾਤਾਰ ਲੰਗਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਹਰਮਹਿੰਦਰ ਪਾਲ)-ਕੋਟਕਪੂਰਾ ਰੋਡ ਸਥਿਤ ਬਾਬਾ ਕਾਂਸੀ ਪ੍ਰਸਾਦ ਸ਼ਿਵ ਮੰਦਰ ਵਿਚ ਲਗਾਤਾਰ ਛੇ ਦਿਨ ਤੋਂ ਲੰਗਰ ਚੱਲ ਰਿਹਾ ਹੈ | ਰੋਜ਼ਾਨਾ ਹੀ ਬਦਲ ਕੇ ਲੰਗਰ ਲਗਾਇਆ ਜਾ ਰਿਹਾ ਹੈ | ਮੰਦਰ ਵਿਚ ਦਾਲ ਰੋਟੀ, ਛੋਲੇ ਕੁਲਚੇ, ਚਾਵਲ ਤੇ ਹੋਰ ...

ਪੂਰੀ ਖ਼ਬਰ »

ਨਵੇਂ ਚੁਣੇ ਸਰਪੰਚ ਨੇ ਵਿਦਿਆਰਥੀਆਂ ਨੂੰ ਬੂਟ ਵੰਡੇ

ਮੰਡੀ ਕਿੱਲਿਆਂਵਾਲੀ, 17 ਜਨਵਰੀ (ਇਕਬਾਲ ਸਿੰਘ ਸ਼ਾਂਤ)-ਪਿੰਡ ਥਰਾਜਵਾਲਾ ਵਿਖੇ ਨਵੇਂ ਚੁਣੇ ਸਰਪੰਚ ਅੰਗਰੇਜ਼ ਸਿੰਘ ਨੇ ਚੋਣ ਜਿੱਤਣ ਅਤੇ ਮਨਜੀਤ ਸਿੰਘ ਥਰਾਜਵਾਲਾ ਨੇ ਆਪਣੇ ਪੁੱਤਰ ਦੇ ਜਨਮ ਦਿਨ ਦੀ ਖ਼ੁਸ਼ੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਰਾਜਵਾਲਾ ਵਿਖੇ ...

ਪੂਰੀ ਖ਼ਬਰ »

ਪਿੰਡ ਅਕਾਲਗੜ੍ਹ 'ਚ ਫਰੀਜਰ ਭੇਟ ਕੀਤਾ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਅਕਾਲਗੜ੍ਹ ਵਿਖੇ ਸੰਤ ਬਾਬਾ ਭਗਤ ਸਿੰਘ ਸੰਸਥਾ ਦੇ ਪ੍ਰਧਾਨ ਜਗਜੀਤ ਸਿੰਘ ਫ਼ੌਜੀ ਦੇ ਵਿਸ਼ੇਸ਼ ਯਤਨਾਂ ਸਦਕਾ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ 'ਚ ਮਿ੍ਤਕ ਦੇਹ ਦੀ ਸੰਭਾਲ ਵਾਸਤੇ ਫਰੀਜਰ ਲਿਆਂਦਾ ...

ਪੂਰੀ ਖ਼ਬਰ »

ਸਹੁੰ ਚੁੱਕ ਸਮਾਗਮ ਤੋਂ ਬਾਅਦ ਸਟੇਡੀਅਮ ਵਿਚ ਖਿੱਲਰੇ ਸਾਮਾਨ ਨੇ ਖਿਡਾਰੀਆਂ ਨੂੰ ਕੀਤਾ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ 11 ਜਨਵਰੀ ਨੂੰ ਸਰਪੰਚਾਂ ਦਾ ਸਹੰੁ ਚੁੱਕ ਸਮਾਗਮ ਕਰਵਾਇਆ ਗਿਆ ਸੀ | ਇਸ ਸਮਾਗਮ ਦੇ ਸਮਾਪਤ ਹੋਣ ਤੋਂ ਬਾਅਦ ਅਜੇ ਤੱਕ ਸਟੇਡੀਅਮ ਦੀ ਕੋਈ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਸਰਦੀ ਦੇ ਮੌਸਮ ਦੀ ਸਭ ਤੋਂ ਸੰਘਣੀ ਧੁੰਦ ਪਈ, ਜਿਸ ਕਾਰਨ ਆਮ ਜਨਜੀਵਨ ਬਹੁਤ ਪ੍ਰਭਾਵਿਤ ਹੋਇਆ ਅਤੇ ਸਕੂਲਾਂ ਦੀਆਂ ਵੈਨਾਂ ਵੀ ਸਮੇਂ ਤੋਂ ਲੇਟ ਪਹੁੁੰਚੀਆਂ | ਧੁੰਦ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਮੁਕਾਬਲੇ ਕਰਵਾਏ

ਮੰਡੀ ਕਿੱਲਿਆਂਵਾਲੀ, 17 ਜਨਵਰੀ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਾਦਲ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਵਿਚ ਵਾਦ-ਵਿਵਾਦ, ਕੁਇਜ਼, ਸੰਗੀਤ, ਲੇਖ-ਲਿਖਣ ਅਤੇ ਡਰਾਇੰਗ ਮੁਕਾਬਲੇ ...

ਪੂਰੀ ਖ਼ਬਰ »

ਬਾਬਾ ਕਾਂਸੀ ਪ੍ਰਸਾਦ ਮੰਦਰ 'ਚ 6 ਦਿਨ ਲਗਾਤਾਰ ਲੰਗਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਹਰਮਹਿੰਦਰ ਪਾਲ)-ਕੋਟਕਪੂਰਾ ਰੋਡ ਸਥਿਤ ਬਾਬਾ ਕਾਂਸੀ ਪ੍ਰਸਾਦ ਸ਼ਿਵ ਮੰਦਰ ਵਿਚ ਲਗਾਤਾਰ ਛੇ ਦਿਨ ਤੋਂ ਲੰਗਰ ਚੱਲ ਰਿਹਾ ਹੈ | ਰੋਜ਼ਾਨਾ ਹੀ ਬਦਲ ਕੇ ਲੰਗਰ ਲਗਾਇਆ ਜਾ ਰਿਹਾ ਹੈ | ਮੰਦਰ ਵਿਚ ਦਾਲ ਰੋਟੀ, ਛੋਲੇ ਕੁਲਚੇ, ਚਾਵਲ ਤੇ ਹੋਰ ...

ਪੂਰੀ ਖ਼ਬਰ »

ਜ਼ਰੂਰਤਮੰਦ ਬੱਚਿਆਂ ਨੂੰ ਕੋਟੀਆਂ ਵੰਡੀਆਂ

ਮਲੋਟ, 17 ਜਨਵਰੀ (ਗੁਰਮੀਤ ਸਿੰਘ ਮੱਕੜ)-ਪਿੰਡ ਲੱਕੜਵਾਲਾ ਦੇ ਆਂਗਣਵਾੜੀ ਸੈਂਟਰ ਵਿਚ ਪਿੰਡ ਦੇ ਅਮਰਜੀਤ ਸਿੰਘ ਦੀ ਧਰਮਪਤਨੀ ਸ੍ਰੀਮਤੀ ਹਰਪ੍ਰੀਤ ਕੌਰ ਵਲੋਂ ਗ਼ਰੀਬ ਤੇ ਜ਼ਰੂਰਤਮੰਦ ਬੱਚਿਆਂ ਨੂੰ ਕੋਟੀਆਂ ਵੰਡੀਆਂ ਗਈਆਂ | ਇਸ ਮੌਕੇ ਸ੍ਰੀਮਤੀ ਹਰਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਰਾਜ ਪੱਧਰੀ ਫਲਾਾ ਦੀ ਪ੍ਰਦਰਸ਼ਨੀ ਤੇ ਗੋਸ਼ਟੀ 22 ਤੇ 23 ਨੂੰ

ਅਬੋਹਰ, 17 ਜਨਵਰੀ (ਕੁਲਦੀਪ ਸਿੰਘ ਸੰਧੂ)-ਬਾਗ਼ਬਾਨੀ ਵਿਭਾਗ ਵਲੋਂ ਰਾਜ ਪੱਧਰੀ ਫਲਾਾ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ 22 ਤੇ 23 ਜਨਵਰੀ ਨੂੰ ਅਬੋਹਰ ਵਿਖੇ ਕਰਵਾਈ ਜਾ ਰਹੀ ਹੈ | ਇੱਥੋਂ ਦੀ ਨਵੀਂ ਦਾਣਾ ਮੰਡੀ, ਵਿਖੇ ਹੋਣ ਵਾਲੇ ਇਸ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਮੈਂਬਰ ...

ਪੂਰੀ ਖ਼ਬਰ »

ਪਿੰਡ ਬਜੀਦਪੁਰ ਭੋਮਾ ਦੇ ਸਰਪੰਚ ਤਰਸੇਮ ਸਿੰਘ ਵਲੋਂ ਸ਼ਗਨ ਸਕੀਮ ਸ਼ੁਰੂ

ਸੀਤੋ ਗੁੰਨੋ, 17 ਜਨਵਰੀ (ਬਲਜਿੰਦਰ ਸਿੰਘ ਭਿੰਦਾ)-ਪੰਚਾਇਤੀ ਚੋਣਾਂ ਦੌਰਾਨ ਹਲਕਾ ਬੱਲੂਆਣਾ 'ਚ ਪੈਂਦੇ ਪਿੰਡ ਬਜੀਦਪੁਰ ਭੋਮਾ ਦੇ ਸਰਪੰਚ ਤਰਸੇਮ ਸਿੰਘ ਵਲੋਂ ਆਪਣੇ ਕੀਤੇ ਵਾਅਦਿਆਂ ਨੂੰ ਨਿਭਾਉਂਦੇ ਹੋਏ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 5100 ਰੁਪਏ ...

ਪੂਰੀ ਖ਼ਬਰ »

ਭਲਾਈਆਣਾ ਸਕੂਲ ਦੀਆਂ ਚੰਗੇ ਨਤੀਜੇ ਦੇਣ ਵਾਲੀਆਂ ਅਧਿਆਪਕਾਵਾਂ ਦਾ ਸਨਮਾਨ

ਗਿੱਦੜਬਾਹਾ, 17 ਜਨਵਰੀ (ਬਲਦੇਵ ਸਿੰਘ ਘੱਟੋਂ)-ਸ਼ਹੀਦ ਫਲਾਈਟ ਲੈਫਟੀਨੈਂਟ ਮੰਨੂ ਅਖੂਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਦੀਆਂ ਦੋ ਅਧਿਆਪਕਾਵਾਂ ਨੂੰ 100 ਫ਼ੀਸਦੀ ਨਤੀਜੇ ਦੇਣ 'ਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਪੇਰੈਂਟਸ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਏ. ਡੀ. ਸੀ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੇਰੈਂਟਸ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ: ਰਿਚਾ ਸ਼ਰਮਾ ਨੂੰ ਮਿਲਿਆ | ਵਫ਼ਦ ਵਲੋਂ ਉਨ੍ਹਾਂ ਦੇ ਧਿਆਨ ਵਿਚ ...

ਪੂਰੀ ਖ਼ਬਰ »

ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ

ਲੰਬੀ, 17 ਜਨਵਰੀ (ਮੇਵਾ ਸਿੰਘ)-ਡਾ: ਜਗਦੀਪ ਚਾਵਲਾ ਐਸ. ਐਮ. ਓ. ਲੰਬੀ ਦੀ ਯੋਗ ਅਗਵਾਈ ਤੇ ਸਕੂਲਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ. ਐਚ. ਸੀ. ਲੰਬੀ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ...

ਪੂਰੀ ਖ਼ਬਰ »

ਸਾਵਧਾਨੀ ਨਾਲ ਸਵਾਇਨ ਫਲੂ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸਿਵਲ ਹਸਪਤਾਲ ਵਿਖੇ ਸਮੂਹ ਸੀਨੀਅਰ ਅਧਿਕਾਰੀ, ਪੋ੍ਰਗਰਾਮ ਅਫ਼ਸਰ, ਮਲੇਰੀਆ ਵਿੰਗ, ਮਾਸ ਮੀਡੀਆ ਵਿੰਗ ਅਤੇ ਪ੍ਰਾਈਵੇਟ ਪੈ੍ਰਕਟੀਸ਼ਨਰਜ਼ ਅਤੇ ਹੋਰ ਸਬੰਧਿਤ ਸਟਾਫ਼ ਦੀ ਮੀਟਿੰਗ ਹੋਈ | ਇਸ ਮੌਕੇ ਸਿਵਲ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਗਿੱਦੜਬਾਹਾ ਵਿਖੇ ਸੱਤ ਰੋਜ਼ਾ ਐਨ.ਐੱਸ.ਐੱਸ. ਕੈਂਪ ਸ਼ੁਰੂ

ਗਿੱਦੜਬਾਹਾ, 17 ਜਨਵਰੀ (ਬਲਦੇਵ ਸਿੰਘ ਘੱਟੋਂ)-ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਵਿਖੇ ਅੱਜ ਸੱਤ ਰੋਜ਼ਾ ਐਨ.ਐੱਸ.ਐੱਸ. ਕੈਂਪ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਕੈਂਪ ਪਹਿਲੇ ਦਿਨ ਦੀ ਸ਼ੁਰੂਆਤ ਕਰਦਿਆਂ ਪਿ੍ੰਸੀਪਲ ਡਾ.ਕਮਲਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਰਾਣੀਵਾਲਾ ਤੇ ਮਿੱਡਾ 'ਚ ਸਿਹਤ ਪ੍ਰੋਗਰਾਮ ਪ੍ਰਤੀ ਜਾਗਰੂਕ ਕੀਤਾ

ਪੰਨੀਵਾਲਾ ਫ਼ੱਤਾ, 17 ਜਨਵਰੀ (ਰੁਪਿੰਦਰ ਸਿੰਘ ਸੇਖੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ, ਡਾ: ਵਿਕਰਮ ਅਸੀਜਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ: ਕੀਮਤੀ ਲਾਲ ਆਨੰਦ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਹੈਲਥ ਇੰਸਪੈਕਟਰ ਗੁਰਵਿੰਦਰ ਸਿੰਘ ਬਰਾੜ, ਸੁਖਮੰਦਰ ...

ਪੂਰੀ ਖ਼ਬਰ »

ਡੀ. ਏ. ਵੀ. ਮਾਡਲ ਹਾਈ ਸਕੂਲ ਦੇ ਬੱਚਿਆਂ ਨੇ ਸਿੱਖ ਮਿਸ਼ਨਰੀ ਪ੍ਰੀਖਿਆ ਵਿਚੋਂ ਮਾਰੀ ਬਾਜ਼ੀ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐੱਮ.ਡੀ.ਏ.ਵੀ. ਮਾਡਲ ਹਾਈ ਸਕੂਲ ਦੇ ਬੱਚਿਆਂ ਨੇ ਸਿੱਖ ਮਿਸ਼ਨਰੀ ਦੀ ਧਾਰਮਿਕ ਪ੍ਰੀਖਿਆ ਨਵੰਬਰ 2018 ਵਿਚੋਂ ਵਧੀਆ ਪੁਜ਼ੀਸ਼ਨਾਂ ਹਾਸਲ ਕਰਕੇ ਬਾਜ਼ੀ ਮਾਰੀ | ਇਸ ਪ੍ਰੀਖਿਆ ਵਿਚ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਹੋਣਹਾਰ ਵਿਦਿਆਰਥਣ ਨੂੰ ਵਿੱਤੀ ਸਹਾਇਤਾ ਦਿੱਤੀ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਗੁਰੂ ਨਾਨਕ ਕਾਲਜ ਗਰਲਜ਼ ਦੀ ਹੋਣਹਾਰ ਵਿਦਿਆਰਥਣ ਦੀ ਵਿੱਤੀ ਸਹਾਇਤਾ ਕੀਤੀ ਗਈ | ਇਸ ਸਬੰਧੀ ਇਕਾਈ ਪ੍ਰਧਾਨ ਗੁਰਬਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਪਵਨ ਕੁਮਾਰ ਦੀ ਸਰਕਾਰ ਦੇ ਰੋਜ਼ਗਾਰ ਸਿਰਜਣਾ ਪ੍ਰੋਗਰਾਮ ਨੇ ਬਦਲੀ ਜ਼ਿੰਦਗੀ

ਲੰਬੀ, 17 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਸਕੀਮਾਂ ਦੇ ਫਾਇਦੇ ਸਾਹਮਣੇ ਆਉਣ ਲੱਗ ਪਏ ਹਨ | ਲੰਬੀ ਵਿਖੇ ਪ੍ਰਧਾਨ ...

ਪੂਰੀ ਖ਼ਬਰ »

ਸਿੱਖਿਆ ਤੇ ਸਿਹਤ ਵਿਭਾਗ ਨੇ ਅਗਰਵਾਲ ਸਭਾ ਨੂੰ ਸਨਮਾਨਿਤ ਕੀਤਾ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਅਤੇ ਸਿਵਲ ਸਰਜਨ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਬਲਾਕ ਅਧੀਨ ਪੈਂਦੇ ਸਕੂਲਾਂ ਵਿਚ ਅਗਰਵਾਲ ਸਮਾਜ ਸਭਾ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX