ਤਾਜਾ ਖ਼ਬਰਾਂ


ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ) 17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਂਚੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀ ਬਾਗ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ...
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭੁਵਨੇਸ਼ਵਰ, 17 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਦ੍ਰਕ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਰਾਜਨਾਥ ਸਿੰਘ ਨੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ....
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਨੂਰਪੁਰ ਬੇਦੀ, 17 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ...
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਨਵੀਂ ਦਿੱਲੀ, 17 ਫਰਵਰੀ- 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 42 ਜਵਾਨ ਸ਼ਹੀਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਇਹ ਮੰਗ ....
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਖ਼ਾਲਿਸਤਾਨ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ
. . .  1 day ago
ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਪੰਜ ਲੋਕਾਂ ਦੀ ਮੌਤ, ਛੇ ਜ਼ਖ਼ਮੀ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  1 day ago
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  1 day ago
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  1 day ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  1 day ago
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  1 day ago
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  1 day ago
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  1 day ago
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  1 day ago
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  1 day ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  1 day ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  1 day ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  1 day ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  1 day ago
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਵਾਮਾ ਹਮਲੇ ਦੇ ਦੁਖ 'ਚ ਵਿਰਾਟ ਕੋਹਲੀ ਨੇ ਖੇਡ ਸਨਮਾਨ ਸਮਾਰੋਹ ਕੀਤਾ ਰੱਦ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550
ਿਵਚਾਰ ਪ੍ਰਵਾਹ: ਚਰਿੱਤਰ ਦੀ ਦੌਲਤ ਸਾਰੀਆਂ ਦੌਲਤਾਂ ਨਾਲੋਂ ਵੱਡੀ ਹੁੰਦੀ ਹੈ। -ਸਮਾਈਲਜ

ਮਾਨਸਾ

ਘਨੱਈਆ ਕੁਮਾਰ ਿਖ਼ਲਾਫ਼ ਚਾਰਜਸ਼ੀਟ ਕਰਨ ਦੇ ਵਿਰੋਧ 'ਚ ਕੇਂਦਰ ਸਰਕਾਰ ਦੀ ਅਰਥੀ ਸਾੜੀ

ਮਾਨਸਾ, 17 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਦੇ ਸਾਬਕਾ ਪ੍ਰਧਾਨ ਅਤੇ ਵਿਦਿਆਰਥੀ ਨੇਤਾ ਘਨੱਈਆ ਕੁਮਾਰ 'ਤੇ ਦਰਜ ਦੇਸ਼ ਧ੍ਰੋਹੀ ਦੇ ਮੁਕੱਦਮੇ ਦੇ ਮਾਮਲੇ 'ਚ ਲੰਬਾ ਸਮਾਂ ਬੀਤਣ ਦੇ ਬਾਵਜੂਦ ਚਾਰਜਸ਼ੀਟ ਕਰਨ ਦੇ ਵਿਰੋਧ 'ਚ ਸੀ.ਪੀ.ਆਈ. ਵਲੋਂ ਪਿੰਡ ਬੱਪੀਆਣਾ ਵਿਖੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ | ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ ਨੇ ਕਿਹਾ ਕਿ ਸੰਘ ਅਤੇ ਕੇਂਦਰ ਸਰਕਾਰ ਦਾ ਦੋਗਲਾ ਚਿਹਰਾ ਸਾਹਮਣੇ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਸੀ.ਪੀ.ਆਈ. ਅਤੇ ਸੀ.ਆਈ.ਐਮ. ਵਲੋਂ ਸਾਂਝੇ ਤੌਰ 'ਤੇ ਕੇਂਦਰ ਸਰਕਾਰ ਦੇ ਖ਼ਾਤਮੇ ਅਤੇ ਭਿ੍ਸ਼ਟਾਚਾਰ ਵਿਰੋਧੀ 28 ਜਨਵਰੀ ਨੂੰ ਲੁਧਿਆਣਾ ਵਿਖੇ ਲਾਮਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਇਸ ਮੌਕੇ ਨਿਹਾਲ ਸਿੰਘ ਮਾਨਸਾ, ਰੂਪ ਸਿੰਘ ਢਿੱਲੋਂ, ਭੁਪਿੰਦਰ ਸਿੰਘ, ਹਰਪਾਲ ਸਿੰਘ, ਸਮਿੰਦਰ ਸਿੰਘ, ਹਰਨੇਕ ਸਿੰਘ, ਮਾਹਲਾ ਸਿੰਘ, ਸ਼ੇਰ ਸਿੰਘ, ਧੰਨਾ ਸਿੰਘ, ਆਦਿ ਹਾਜ਼ਰ ਸਨ |
28 ਦੀ ਲੁਧਿਆਣਾ ਰੈਲੀ ਇਤਿਹਾਸਕ ਹੋਵੇਗੀ-ਕਾ. ਅਰਸ਼ੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਕੌਾਸਲ ਮੈਂਬਰ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਸੀ.ਪੀ.ਆਈ. ਅਤੇ ਸੀ.ਪੀ.ਆਈ.(ਐੱਮ) ਵਲੋਂ 28 ਜਨਵਰੀ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ 'ਮੋਦੀ ਹਟਾਉਣ ਦੇਸ਼ ਬਚਾਓ ਰੈਲੀ' ਪੰਜਾਬ ਦੇ ਕਿਰਤੀ ਲੋਕਾਂ ਲਈ ਰਾਜਸੀ ਤਾਕਤ ਬਣੇਗੀ | ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਮੋਦੀ ਸਰਕਾਰ ਇੱਕ ਵਾਰ ਫੇਰ ਰਾਸ਼ਟਰਵਾਦ ਦੇ ਫਿਰਕੂ ਏਜੰਡੇ ਰਾਹੀਂ ਰਾਜ ਸੱਤਾ ਹਥਿਆਉਣ ਲਈ ਰਾਮ ਮੰਦਿਰ ਦਾ ਫ਼ਿਰਕੂ ਪੱਤਾ ਖੇਡ ਰਹੀ ਹੈ ਜਿਸਨੂੰ ਦੇਸ਼ ਦੀਆਂ ਧਰਮ ਨਿਰਪੱਖ,ਖੱਬੀਆਂ ਅਤੇ ਜਮਹੂਰੀ ਧਿਰਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ | ਉਨ੍ਹਾਂ ਕਿਰਤੀਆਂ ਨੂੰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ ਕੀਤੀ |
ਰੈਲੀ ਸਬੰਧੀ ਝੁਨੀਰ ਦੇ ਪਿੰਡਾਂ 'ਚ ਮੀਟਿੰਗਾਂ
ਝੁਨੀਰ ਤੋਂ ਸੁਰਜੀਤ ਵਸ਼ਿਸ਼ਟ ਅਨੁਸਾਰ- ਸੀ.ਪੀ.ਆਈ ਦੀ ਤਹਿਸੀਲ ਇਕਾਈ ਦੇ ਸਕੱਤਰ ਕਾ. ਜੁਗਰਾਜ ਸਿੰਘ ਹੀਰਕੇ ਅਤੇ ਖੇਤ ਮਜ਼ਦੂਰ ਸਭਾ ਦੇ ਪ੍ਰਧਾਨ ਕਾ. ਜਗਸੀਰ ਸਿੰਘ ਕੁਸਲਾ ਦੀ ਅਗਵਾਈ 'ਚ ਲੁਧਿਆਣਾ ਰੈਲੀ ਸਬੰਧੀ ਪਿੰਡ ਕੁਸਲਾ, ਜੌੜਕੀਆਂ, ਧਿੰਗੜ, ਉੱਲਕ, ਚਹਿਲਾਂਵਾਲਾ, ਛਾਪਿਆਂਵਾਲੀ, ਬਾਜੇਵਾਲਾ, ਘੁੱਦੂਵਾਲਾ ਅਤੇ ਜਟਾਣਾ ਖ਼ੁਰਦ ਵਿਖੇ ਮੀਟਿੰਗਾਂ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਕਾ. ਰਾਜ ਧਿੰਗੜ, ਬੇਅੰਤ ਕੌਰ, ਨਛੱਤਰ ਸਿੰਘ, ਗੁਰਤੇਜ ਸਿੰਘ, ਹਰਜਿੰਦਰ ਕੌਰ, ਚਰਨਜੀਤ ਕੌਰ, ਸ਼ਿੰਦਰ ਕੌਰ, ਗੁਰਮੀਤ ਸਿੰਘ, ਜਗਸੀਰ ਸਿੰਘ, ਬਚਿੱਤਰ ਸਿੰਘ, ਬਲਦੇਵ ਸਿੰਘ ਅਤੇ ਗੁਰਬਖ਼ਸ਼ ਸਿੰਘ ਆਦਿ ਹਾਜ਼ਰ ਸਨ |

70 ਨਸ਼ੀਲੀਆਂ ਗੋਲੀਆਂ ਫੜੀਆਂ

ਮਾਨਸਾ, 17 ਜਨਵਰੀ (ਸ.ਰਿ.)-ਸਪੈਸ਼ਲ ਬਰਾਂਚ ਸਰਦੂਲਗੜ੍ਹ ਪੁਲਿਸ ਨੇ ਇਕ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਫੜੀਆਂ ਹਨ | ਸਿਪਾਹੀ ਗੁਰਦੀਪ ਸਿੰਘ ਦੀ ਅਗਵਾਈ 'ਚ ਟੀਮ ਨੇ ਜਗਜੀਤ ਸਿੰਘ ਵਾਸੀ ਆਦਮਕੇ ਕੋਲੋਂ 70 ਗੋਲੀਆਂ ਟਰਾਮਾਡੋਲ ਬਰਾਮਦ ਕਰ ਕੇ ਉਸ ਿਖ਼ਲਾਫ਼ ...

ਪੂਰੀ ਖ਼ਬਰ »

ਸੰਘਣੀ ਧੁੰਦ ਨੇ ਆਵਾਜਾਈ ਕੀਤੀ ਪ੍ਰਭਾਵਿਤ

ਭੀਖੀ, 17 ਜਨਵਰੀ (ਪ. ਪ.)-ਸਵੇਰ ਸਮੇਂ ਕਸਬੇ ਵਿਖੇ ਪਈ ਸੰਘਣੀ ਧੁੰਦ ਨੇ ਆਵਾਜਾਈ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ | ਆਵਾਜਾਈ ਦੇ ਸਾਧਨ ਬਹੁਤ ਧੀਮੀ ਰਫ਼ਤਾਰ ਨਾਲ ਚੱਲਦੇ ਵੇਖੇ ਗਏ | ਧੁੰਦ ਕਾਰਨ ਮੁਲਾਜ਼ਮਾਂ ਨੂੰ ਡਿਊਟੀ 'ਤੇ ਜਾਣ ਲਈ ਦਿੱਕਤਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਰਜਿਸਟਰੀ ਫ਼ੀਸ ਦੇ ਰੇਟਾਂ ਦੀ ਸੂਚੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਬੋਹਾ, 17 ਜਨਵਰੀ (ਸਲੋਚਨਾ ਤਾਂਗੜੀ)-ਕਸਬਾ ਬੋਹਾ ਅਤੇ ਇਸ ਦੇ ਨਜ਼ਦੀਕੀ 50 ਪਿੰਡਾਂ ਵਿਚ ਵੱਖ-ਵੱਖ ਥਾਵਾਂ 'ਤੇ ਜਗ੍ਹਾ ਦੀ ਰਜਿਸਟਰੀ ਫ਼ੀਸ ਸਬੰਧੀ ਰੇਟਾਂ ਦੀ ਕੋਈ ਸਰਕਾਰੀ ਸੂਚੀ ਨਾ ਹੋਣ ਕਾਰਨ ਆਮ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਆ ਰਹੀ ਹੈ | ਇਕ ਬਿਆਨ ਵਿਚ ਸਿੰਦਰ ...

ਪੂਰੀ ਖ਼ਬਰ »

ਐਮ.ਬੀ.ਬੀ.ਐਸ. ਦਾ ਦਾਖ਼ਲਾ ਕਰਵਾਉਣ ਦੇ ਨਾਂਅ 'ਤੇ 13 ਲੱਖ ਦੀ ਠੱਗੀ ਮਾਰੀ, ਮਾਮਲਾ ਦਰਜ

ਸਰਦੂਲਗੜ੍ਹ, 17 ਜਨਵਰੀ (ਜੀ. ਐਮ. ਅਰੋੜਾ)-ਸਥਾਨਕ ਸ਼ਹਿਰ ਦੀ ਪੁਲਿਸ ਨੇ ਐਮ. ਬੀ. ਬੀ. ਐਸ. ਵਿਚ ਦਾਖਲਾ ਕਰਵਾਉਣ ਦੇ ਨਾਂਅ 'ਤੇ ਦਿੱਲੀ ਦੇ ਇਕ ਵਿਅਕਤੀ ਵਲੋਂ 13 ਲੱਖ ਦੀ ਠੱਗੀ ਮਾਰਨ 'ਤੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧ ਵਿਚ ਦਰਸ਼ਨ ਕੁਮਾਰ ਗਰਗ ਪੁੱਤਰ ਚਿਰੰਜੀ ਲਾਲ ਵਾਸੀ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਸ਼ਰੇਆਮ ਵਿਕ ਰਹੀ ਹੈ ਚਾਈਨਾ ਡੋਰ

ਭੀਖੀ, 17 ਜਨਵਰੀ (ਬਲਦੇਵ ਸਿੰਘ ਸਿੱਧੂ)- ਚਾਈਨਾ ਡੋਰ 'ਤੇ ਪਾਬੰਦੀ ਲੱਗੇ ਹੋਣ ਕਾਰਨ ਭੀਖੀ ਅਤੇ ਆਸ ਪਾਸ ਦੇ ਪਿੰਡਾਂ ਵਿਚ ਦੁਕਾਨਾਂ 'ਤੇ ਸ਼ਰੇਆਮ ਵੇਚੀ ਜਾ ਰਹੀ ਹੈ | ਪ੍ਰਸ਼ਾਸਨ ਇਸ ਨੂੰ ਰੋਕਣ ਲਈ ਬਿਲਕੁਲ ਵੀ ਧਿਆਨ ਨਹੀਂ ਦੇ ਰਿਹਾ | ਇਸ ਡੋਰ ਨਾਲ ਬੱਚੇ ਕੋਠਿਆਂ ਦੀਆਂ ...

ਪੂਰੀ ਖ਼ਬਰ »

ਸਿਰਸਾ ਰੋਡ 'ਤੇ ਬਣੇ ਖੱਡਿਆਂ ਕਾਰਨ ਕਿਸੇ ਵੇਲੇ ਵਾਪਰ ਸਕਦੈ ਹਾਦਸਾ

ਸਰਦੂਲਗੜ੍ਹ, 17 ਜਨਵਰੀ (ਜੀ. ਐਮ. ਅਰੋੜਾ)-ਸਰਦੂਲਗੜ੍ਹ ਸ਼ਹਿਰ ਤੋਂ ਸਿਰਸਾ ਨੂੰ ਜਾਣ ਵਾਲੀ ਸੜਕ 'ਤੇ ਬਿਜਲੀ ਘਰ ਦੇ ਸਾਹਮਣੇ ਸੜਕ ਵਿਚਾਲੇ ਸੜਕ ਟੁੱਟ ਕੇ ਬਣੇ ਵੱਡੇ ਖੱਡੇ ਕਾਰਨ ਕਿਸੇ ਵੇਲੇ ਵੀ ਹਾਦਸਾ ਵਾਪਰ ਸਕਦੈ | ਇਸ ਸਬੰਧੀ ਸਮਾਜ ਸੇਵੀ ਕਾਕਾ ਉੱਪਲ ਨੇ ਕਿਹਾ ਕਿ ...

ਪੂਰੀ ਖ਼ਬਰ »

ਧੁੰਦ ਜ਼ਿਆਦਾ ਹੋਣ ਕਾਰਨ ਸਕੂਲਾਂ ਦੇ ਟਾਈਮ ਬਦਲਣ ਦੀ ਮੰਗ

ਸਰਦੂਲਗੜ੍ਹ, 17 ਜਨਵਰੀ (ਨਿ.ਪ.ਪ.)-ਬੀਤੇ ਦਿਨਾਂ ਤੋਂ ਠੰਢ ਅਤੇ ਧੁੰਦ ਜ਼ਿਆਦਾ ਹੋਣ ਕਾਰਨ ਪੰਜਾਬ ਸਰਕਾਰ ਵਲੋਂ ਸਕੂਲ ਲੱਗਣ ਦੇ ਟਾਈਮ 9 ਵਜੇ ਤੋ 10 ਵਜੇ ਕੀਤੇ ਸਨ, ਜੋ 15 ਜਨਵਰੀ ਤੋਂ ਬਾਅਦ ਦੁਬਾਰਾ 9 ਵਜੇ ਲੱਗਣੇ ਸ਼ੁਰੂ ਹੋ ਗਏ ਪਰ ਧੁੰਦ ਤੇ ਠੰਢ ਜ਼ਿਆਦਾ ਹੋਣ ਕਾਰਨ ਜਿੱਥੇ ...

ਪੂਰੀ ਖ਼ਬਰ »

ਭਾਕਿਯੂ (ਡਕੌਦਾਂ) ਵਲੋਂ ਧਰਨਿਆਂ ਸਬੰਧੀ ਪਿੰਡਾਂ 'ਚ ਮੀਟਿੰਗਾਂ

ਭਾਈਰੂਪਾ, 17 ਜਨਵਰੀ (ਵਰਿੰਦਰ ਲੱਕੀ)-ਆਪਣੀਆਂ ਮੰਗਾਂ ਨੂੰ ਲੈ ਕੇ 18 ਜਨਵਰੀ ਨੂੰ ਪੰਜਾਬ ਭਰ 'ਚ ਜ਼ਿਲਾ ਹੈੱਡ ਕੁਆਟਰਾਂ ਤੇ ਧਰਨਾ ਦੇਣ ਜਾ ਰਹੀਆਂ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਧੀਆਂ ਵਲੋਂ ਧਰਨੇ ਦੀ ਸਫ਼ਲਤਾ ਲਈ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸੇ ...

ਪੂਰੀ ਖ਼ਬਰ »

ਪਿੰਡ ਚੁੱਘੇ ਖ਼ੁਰਦ ਵਿਖੇ ਬਾਬਾ ਬਿਕਰਮ ਸਿੰਘ ਫ਼ੱਕਰ ਦੀ ਸਾਲਾਨਾ ਬਰਸੀ 19 ਅਤੇ 20 ਨੂੰ

ਸੰਗਤ ਮੰਡੀ, 17 ਜਨਵਰੀ (ਸ਼ਾਮ ਸੁੰਦਰ ਜੋਸ਼ੀ)-ਬਠਿੰਡਾ ਜ਼ਿਲੇ੍ਹ ਦੇ ਪਿੰਡ ਚੁੱਘੇ ਖ਼ੁਰਦ ਵਿਖੇ ਮਹਾਨ ਤਪੱਸਵੀ ਪੂਰਨ ਬ੍ਰਹਮ ਗਿਆਨੀ ਪਰਉਪਕਾਰੀ ਧੰਨ-ਧੰਨ ਸੰਤ ਬਾਬਾ ਬਿਕਰਮ ਸਿੰਘ ਜੀ ਫ਼ੱਕਰ ਦੀ ਸਾਲਾਨਾ ਬਰਸੀ 19 ਅਤੇ 20 ਜਨਵਰੀ ਨੂੰ ਬਹੁਤ ਹੀ ਧੂਮ-ਧਾਮ ਅਤੇ ਉਤਸ਼ਾਹ ...

ਪੂਰੀ ਖ਼ਬਰ »

ਵਿਦਿਆਰਥਣ ਜਪਨੀਤ ਕੌਰ ਨੇ ਐਮ.ਸੀ.ਏ. 'ਚੋਂ 92.70 ਪ੍ਰਤੀਸ਼ਤ ਅੰਕ ਲੈ ਕੇ ਯੂਨੀਵਰਸਿਟੀ 'ਚੋਂ ਕੀਤਾ ਦੂਸਰਾ ਸਥਾਨ ਹਾਸਲ

ਬਠਿੰਡਾ, 17 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਮਾਲਵਾ ਕਾਲਜ ਬਠਿੰਡਾ ਦੀ ਹੋਣਹਾਰ ਵਿਦਿਆਰਥਣ ਜਪਨੀਤ ਕੌਰ ਐਮ. ਸੀ. ਏ. ਭਾਗ ਦੂਜਾ ਨੇ 92.70 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ | ਇਸ ਵਿਦਿਆਰਥਣ ਦੀ ਪ੍ਰਾਪਤੀ 'ਤੇ ਕਾਲਜ ...

ਪੂਰੀ ਖ਼ਬਰ »

ਥਿੰਕਰਜ਼ ਗਰੁੱਪ ਤੇ ਮਾਤਾ ਸੁੰਦਰੀ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤੀ ਸਫ਼ਾਈ

ਜੋਗਾ, 17 ਜਨਵਰੀ (ਅਕਲੀਆ)-ਗ੍ਰੇਟ ਥਿੰਕਰਜ਼ ਗਰੁੱਪ ਬੁਰਜ ਢਿੱਲਵਾਂ ਅਤੇ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੀਆਂ ਵਿਦਿਆਰਥਣਾਂ ਨੇ ਮਿਲ ਕੇ ਪਿੰਡ ਦੀ ਸਫ਼ਾਈ ਕੀਤੀ | ਗਰੁੱਪ ਦੇ ਮੀਡੀਆ ਇੰਚਾਰਜ ਕਰਮਜੀਤ ਸਿੰਘ ਬੁਰਜ ਢਿੱਲਵਾਂ ਨੇ ਦੱਸਿਆ ਕਿ ਗਰੁੱਪ ਦੇ ਨੌਜਵਾਨ ...

ਪੂਰੀ ਖ਼ਬਰ »

ਮਾਤਾ ਗੁਜਰੀ ਜੀ ਭਲਾਈ ਕੇਂਦਰ ਨੂੰ ਸਹਾਇਤਾ ਰਾਸ਼ੀ ਦਿੱਤੀ

ਬੁਢਲਾਡਾ, 17 ਜਨਵਰੀ (ਨਿ.ਪ.ਪ.)-ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਦੀ ਮੀਟਿੰਗ ਸਭਾ ਦੇ ਮੁੱਖ ਸੇਵਾਦਾਰ ਮਾ: ਕੁਲਵੰਤ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਨੇ ਕੁਲਦੀਪ ਸਿੰਘ ਅਨੇਜਾ ਨੇ ਦੱਸਿਆ ਕਿ ਮੀਟਿੰਗ 'ਚ ਪੁੱਜੇ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ

ਮਾਨਸਾ, 17 ਜਨਵਰੀ (ਸਟਾਫ਼ ਰਿਪੋਰਟਰ)-ਪਿੰਡ ਦੂਲੋਵਾਲ ਵਿਖੇ ਪੁਲਿਸ ਦੀ ਸਪੈਸ਼ਲ ਟਾਸਕ ਟੀਮ ਵਲੋਂ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਤਹਿਤ ਕੈਂਪ ਲਗਾਇਆ ਗਿਆ | ਸੰਬੋਧਨ ਕਰਦਿਆਂ ਏ.ਐਸ.ਆਈ. ਬਲਵੰਤ ਸਿੰਘ ਭੀਖੀ ਨੇ ਕਿਹਾ ਕਿ ਨਸ਼ਿਆਂ ਦੇ ਆਦੀਆਂ ...

ਪੂਰੀ ਖ਼ਬਰ »

538 ਬੋਤਲਾਂ ਸ਼ਰਾਬ, 500 ਗ੍ਰਾਮ ਅਫ਼ੀਮ ਅਤੇ 240 ਨਸ਼ੀਲੀਆਂ ਗੋਲੀਆਂ ਬਰਾਮਦ

ਮਾਨਸਾ, 17 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਵੱਡੀ ਮਾਤਰਾ 'ਚ ਹਰਿਆਣਾ ਮਾਰਕਾ ਸ਼ਰਾਬ, ਨਸ਼ੀਲੀਆਂ ਗੋਲੀਆਂ ਅਤੇ ਅਫ਼ੀਮ ਬਰਾਮਦ ਕੀਤੀ ਹੈ | ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਦੇ ਸਹਾਇਕ ਥਾਣੇਦਾਰ ਮੋਦਨ ਸਿੰਘ ਤੇ ਪੁਲਿਸ ...

ਪੂਰੀ ਖ਼ਬਰ »

ਬਾਬਾ ਅਮਰ ਸਿੰਘ ਕਿਰਤੀ ਸਕੂਲ ਵਿਚ ਆਰਮੀ ਡੇਅ ਮਨਾਇਆ

ਝੁਨੀਰ, 17 ਜਨਵਰੀ (ਪ. ਪ.)-ਕਸਬੇ ਦੇ ਨੇੜਲੇ ਪਿੰਡ ਫੱਤਾ ਮਾਲੋਕਾ ਦੇ ਬਾਬਾ ਅਮਰ ਸਿੰਘ ਕਿਰਤੀ ਹਾਈ ਸਕੂਲ ਵਿਚ ਭਾਰਤੀ ਸੈਨਾ ਦੇ ਸੰਗਠਨ ਦਿਵਸ ਨੂੰ ਸਮਰਪਿਤ ਆਰਮੀ ਡੇ ਮਨਾਇਆ ਗਿਆ | ਬੱਚਿਆਂ ਨੂੰ ਪੜ੍ਹਾਈ ਤੋਂ ਇਲਾਵਾ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਅਤੇ ਫ਼ੌਜ ਵਿਚ ...

ਪੂਰੀ ਖ਼ਬਰ »

ਜੂਡੋ ਅੰਡਰ-14 'ਚ ਬਾਜ਼ੀ ਮਾਰੀ

ਮਾਨਸਾ, 17 ਜਨਵਰੀ (ਸੱਭਿ.ਪ੍ਰਤੀ.)-ਖੇਡ ਵਿਭਾਗ ਵਲੋਂ ਪੰਜਾਬ ਰਾਜ ਖੇਡਾਂ ਜੂਡੋ ਅੰਡਰ-14 ਜੋ ਬਠਿੰਡਾ ਵਿਖੇ ਕਰਵਾਈਆਂ 'ਚ ਜ਼ਿਲ੍ਹੇ ਦੀਆਂ ਖਿਡਾਰਨਾਂ ਨੇ ਬਾਜ਼ੀ ਮਾਰੀ ਹੈ | ਡੀ.ਪੀ.ਈ. ਸ਼ਾਲੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਕਿੱਲੋ ਵਰਗ ਭਾਗ 'ਚ ਸਰਬਜੀਤ ਕੌਰ ਨੇ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੀਆਂ ਮੰਗਾਂ 'ਤੇ ਗਹੁ ਨਾਲ ਵਿਚਾਰ ਕਰ ਕੇ ਹੱਲ ਕਰਾਂਗੇ- ਡੀ.ਸੀ.

ਮਾਨਸਾ, 17 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ 'ਤੇ ਗਹੁ ਨਾਲ ਵਿਚਾਰ ਕਰ ਕੇ ਹੱਲ ਕੀਤਾ ਜਾਵੇਗਾ | ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਮਾਨਸਾ, 17 ਜਨਵਰੀ (ਧਾਲੀਵਾਲ)-ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਵਿਦਿਆਰਥਣਾਂ ਦੇ ਅੰਤਰ ਕਲਾਸ ਭਾਸ਼ਣ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ | ਭਾਸ਼ਣ ਮੁਕਾਬਲੇ 'ਚੋਂ ਸ਼ਾਲੂ ਨੇ ਪਹਿਲਾ, ਰਾਣੀ ...

ਪੂਰੀ ਖ਼ਬਰ »

ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ ਲਗਵਾਇਆ

ਮਾਨਸਾ, 17 ਜਨਵਰੀ (ਵਿ.ਪ੍ਰਤੀ.)-ਮੈਕਰੋ ਗਲੋਬਲ ਪੰਜਾਬ ਦੀਆਂ ਸ਼ਾਖਾਵਾਂ ਵਲੋਂ ਵਿਦਿਆਰਥੀ, ਵਿਜ਼ਟਰ ਅਤੇ ਓਪਨ ਵਰਕ ਪਰਮਿਟ ਵੀਜ਼ੇ ਵੱਡੇ ਪੱਧਰ 'ਤੇ ਲਗਵਾਏ ਜਾ ਰਹੇ ਹਨ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਦੀ ਮਾਨਸਾ ਸ਼ਾਖ਼ਾ ਵਲੋਂ ਕੈਨੇਡਾ ਦਾ ਓਪਨ ਵਰਕ ...

ਪੂਰੀ ਖ਼ਬਰ »

ਆਨਲਾਈਨ ਕੰਪਿਊਟਰ ਪ੍ਰਸ਼ਨ ਮੁਕਾਬਲੇ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਦਾ ਸਨਮਾਨ

ਭੀਖੀ, 17 ਜਨਵਰੀ (ਔਲਖ)-ਬੀਤੀ ਦਿਨੀਂ ਹੋਏ ਜ਼ਿਲ੍ਹਾ ਪੱਧਰੀ ਆਨਲਾਈਨ ਕੰਪਿਊਟਰ ਪ੍ਰਸ਼ਨ ਮੁਕਾਬਲੇ 'ਚੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਡਾ. ਰੁਪੇਸ਼ ਦੀਵਾਨ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸਕੂਲ ਭੀਖੀ (ਮੁੰਡੇ) ਦੇ ਦਸਵੀਂ ਜਮਾਤ ਦੇ ...

ਪੂਰੀ ਖ਼ਬਰ »

ਚੰਗੀ ਕਾਰਗੁਜ਼ਾਰੀ ਵਾਲੇ ਅਧਿਆਪਕ ਅਤੇ ਵਿਦਿਆਰਥੀ ਸਨਮਾਨਿਤ

ਬਰੇਟਾ, 17 ਜਨਵਰੀ (ਪ. ਪ.)-ਬਲਾਕ ਅਧੀਨ ਚੰਗੀ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਥਾਨਕ ਬੀ.ਪੀ.ਈ.ਓ. ਦਫ਼ਤਰ ਵਿਖੇ ਪ੍ਰਸੰਸਾ ਪੱਤਰ ਦੇ ਕੇ ਸਨਮਾਨ ਕੀਤਾ ਗਿਆ | ਬਲਾਕ ਸਿੱਖਿਆ ਅਫ਼ਸਰ ਤਰਸੇਮ ਸਿੰਘ ਨੇ ਅਧਿਆਪਕਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ ਨੂੰ ਪੰਜਾਬੀ 'ਵਰਸਿਟੀ ਨੇ ਕਈ ਨਵੇਂ ਕੋਰਸ ਤੇ ਚੋਣਵੇਂ ਵਿਸ਼ੇ ਦਿੱਤੇ- ਡਾ: ਬਰਿੰਦਰ ਕੌਰ

ਮਾਨਸਾ, 17 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਨੂੰ ਪੰਜਾਬੀ 'ਵਰਸਿਟੀ ਵਲੋਂ ਇਸੇ ਸੈਸ਼ਨ ਤੋਂ ਕਈ ਨਵੇਂ ਕੋਰਸ ਤੇ ਚੋਣਵੇਂ ਵਿਸ਼ੇ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਹੈ | ਇਹ ਜਾਣਕਾਰੀ ਕਾਲਜ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਬੋਹਾ 'ਚ ਜਲ ਘਰ ਦੀਆਂ ਟੂਟੀਆਂ ਰਾਹੀਂ ਨਹਿਰੀ ਪਾਣੀ ਦੀ ਮੰਗ

ਬੋਹਾ, 17 ਜਨਵਰੀ (ਸਲੋਚਨਾ ਤਾਂਗੜੀ)-ਕਸਬਾ ਬੋਹਾ ਸਥਿਤ ਜਲ ਘਰ ਦੀਆਂ ਟੂਟੀਆਂ ਤੋਂ ਲੋਕਾਂ ਨੂੰ ਨਹਿਰੀ ਪਾਣੀ ਨਾ ਮਿਲਣ ਕਰ ਕੇ ਸ਼ੋਰੇ ਵਾਲੇ ਜ਼ਮੀਨਦੋਜ਼ ਪਾਣੀ ਨਾਲ ਲੋਕ ਬਿਮਾਰ ਹੋ ਰਹੇ ਹਨ | ਇਕ ਬਿਆਨ ਵਿਚ ਭੂਰਾ ਸਿੰਘ, ਮਹਿੰਦਰ ਸਿੰਘ ਕਾਕੂ ਐਮ.ਸੀ., ਦਰਸ਼ਨ ਸਿੰਘ, ...

ਪੂਰੀ ਖ਼ਬਰ »

ਬੱਛੋਆਣਾ ਕਬੱਡੀ ਖੇਡ ਮੇਲੇ ਦਾ ਓਪਨ ਮੁਕਾਬਲਾ ਢੰਡੋਲੀ ਕਲਾਂ ਨੇ ਜਿੱਤਿਆ

ਬੁਢਲਾਡਾ, 17 ਜਨਵਰੀ (ਸਵਰਨ ਸਿੰਘ ਰਾਹੀ)-ਬਾਬਾ ਥੱਮਣ ਸਿੰਘ ਸਪੋਰਟਸ ਕਲੱਬ ਬੱਛੋਆਣਾ ਵਲੋਂ ਕਰਵਾਏ ਗਏ 41ਵੇਂ ਕਬੱਡੀ ਖੇਡ ਮੇਲੇ ਦਾ ਓਪਨ ਮੁਕਾਬਲਾ ਢੰਡੋਲੀ ਕਲਾਂ ਦੀ ਟੀਮ ਨੇ ਜਿੱਤਿਆ ਜਦਕਿ ਸ਼ਿਕਾਰ ਮਾਛੀ ਦੀ ਟੀਮ ਦੂਸਰੇ ਸਥਾਨ ਤੇ ਰਹੀ | 3 ਦਿਨਾਂ ਖੇਡ ਮੁਕਾਬਲਿਆਂ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਕੈਂਪ ਨੌਜਵਾਨਾਂ ਦੀ ਸ਼ਖ਼ਸੀਅਤ ਉਭਾਰਨ 'ਚ ਸਹਾਈ-ਰਘਵੀਰ ਸਿੰਘ ਮਾਨ

ਮਾਨਸਾ, 17 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਕੌਮੀ ਸੇਵਾ ਯੋਜਨਾ ਕੈਂਪ ਨੌਜਵਾਨਾਂ ਦੀ ਸ਼ਖ਼ਸੀਅਤ ਨੂੰ ਉਭਾਰਨ 'ਚ ਬੇਹੱਦ ਸਹਾਈ ਹੁੰਦੇ ਹਨ, ਜਿੱਥੇ ਅਜਿਹੇ ਕੈਂਪ ਉਨ੍ਹਾਂ 'ਚ ਅਨੁਸ਼ਾਸਨ ਅਤੇ ਕੰਮ ਕਰਨ ਦੀ ਭਾਵਨਾ ਪੈਦਾ ਕਰਦੇ ਹਨ ਉੱਥੇ ਸਮਾਜ ਲਈ ਵੀ ਸੁਨੇਹਾ ਛੱਡਦੇ ...

ਪੂਰੀ ਖ਼ਬਰ »

ਕਿਸ਼ੋਰ ਅਵਸਥਾ ਦੀਆਂ ਤਬਦੀਲੀਆਂ ਤੇ ਮੁਸ਼ਕਿਲਾਂ ਸਬੰਧੀ ਸਿਖਲਾਈ ਵਰਕਸ਼ਾਪ ਲਗਾਈ

ਬੁਢਲਾਡਾ, 17 ਜਨਵਰੀ (ਸਵਰਨ ਸਿੰਘ ਰਾਹੀ)-ਸਥਾਨਕ ਸਬ ਡਵੀਜ਼ਨ ਸਿਵਲ ਹਸਪਤਾਲ ਵਿਖੇ ਰਾਸ਼ਟਰੀ ਕਿਸ਼ੋਰ ਸਵਾਸਥ ਪ੍ਰੋਗਰਾਮ ਤਹਿਤ ਜਾਰੀ 6 ਦਿਨਾਂ ਸਿਖਲਾਈ ਵਰਕਸ਼ਾਪ ਦੇ ਆਖ਼ਰੀ ਦਿਨ ਭਾਗ ਲੈਣ ਵਾਲੇ ਲੜਕੇ-ਲੜਕੀਆਂ ਨੂੰ ਸਰਟੀਫਿਕੇਟ ਵੰਡੇ ਗਏ | 10 ਤੋਂ 19 ਸਾਲ ਤੱਕ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX