ਤਾਜਾ ਖ਼ਬਰਾਂ


ਨਾਬਾਲਗ ਲੜਕੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ
. . .  8 minutes ago
ਘਨੌਰ,23ਫਰਵਰੀ(ਜਾਦਵਿੰਦਰ ਸਿੰਘ ਜੋਗੀਪੁਰ)- ਘਨੌਰ ਨੇੜਲੇ ਪਿੰਡ ਚ ਇੱਕ ਨਾਬਾਲਗ ਲੜਕੀ ਵੱਲੋਂ ਖ਼ੁਦ 'ਤੇ ਤੇਲ ਛਿੜਕ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ...
ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਤੋਂ ਬਾਅਦ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
. . .  37 minutes ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਹੋਈ ਪੱਥਰਬਾਜ਼ੀ ਤੋਂ ਬਾਅਦ ਸੰਯੁਕਤ ਪੁਲਿਸ ਕਮਿਸ਼ਨਰ ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ
. . .  24 minutes ago
ਜਗਦੇਵ ਕਲਾਂ/ਮੱਤੇਵਾਲ, 23 (ਸ਼ਰਨਜੀਤ ਸਿੰਘ ਗਿੱਲ/ਗੁਰਪ੍ਰੀਤ ਸਿੰਘ ਮੱਤੇਵਾਲ)-ਅੱਜ ਦੀ ਸਵੇਰ ਪਿੰਡ ਸੈਂਸਰਾ ਕਲਾਂ (ਅੰਮ੍ਰਿਤਸਰ) ਅਤੇ ਪਿੰਡ ਰਾਮ ਦਿਵਾਲੀ ...
ਤਲਵੰਡੀ ਸਾਬੋ 'ਚ ਕਬਾੜ ਦੇ ਸਟੋਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ, 23 ਫਰਵਰੀ( ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ ਚਾਰ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਕਬਾੜੀਏ ਅਸ਼ੋਕ ਕੁਮਾਰ ...
ਚੇਅਰਮੈਨ ਸਿੱਧੂ ਦੀ ਅਗਵਾਈ ਹੇਠ 25 ਬੱਸਾਂ ਰਵਾਨਾ
. . .  about 1 hour ago
ਲੌਂਗੋਵਾਲ, 23 ਫ਼ਰਵਰੀ (ਵਿਨੋਦ, ਖੰਨਾ) - ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ 'ਚ ਸ਼ਾਮਲ ...
ਦਰਦਨਾਕ ਸੜਕ ਹਾਦਸੇ 'ਚ ਲੜਕੀ ਦੀ ਮੌਤ, ਛੇ ਜ਼ਖ਼ਮੀ
. . .  about 2 hours ago
ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ)- ਪਿੰਡ ਮਜਾਰੀ ਕੋਲ ਵਾਪਰੇ ਸੜਕ ਹਾਦਸੇ 'ਚ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾ ਦੀ ਪਹਿਚਾਣ ਫਿਲੌਰ ਵਾਸੀ ਤਮੰਨਾ ਪੁੱਤਰੀ ਕੁਲਵੰਤ ਰਾਏ...
ਨਾਭਾ ਜੇਲ੍ਹ 'ਚ ਸਿੱਖ ਕੈਦੀਆਂ ਵੱਲੋਂ ਕੀਤੀ ਗਈ ਭੁੱਖ ਹੜਤਾਲ
. . .  about 2 hours ago
ਨਾਭਾ, 23 ਫਰਵਰੀ (ਕਰਮਜੀਤ ਸਿੰਘ)- ਪਿਛਲੇ ਦਿਨੀਂ ਹਰਿਮੰਦਰ ਸਾਹਿਬ ਤੋਂ ਆਏ ਗੁਟਕਾ ਸਾਹਿਬ ਨੂੰ ਜੇਲ੍ਹ ਅੰਦਰ ਨਾ ਲੈ ਕੇ ਜਾਣ 'ਤੇ ਜੇਲ੍ਹ..
ਗਲ਼ਾਂ 'ਚ ਸੰਗਲ ਪਾ ਕੇ ਰੈਲੀ 'ਚ ਪਹੁੰਚੇ ਦੋ ਬਜ਼ੁਰਗਾਂ ਦੀਆਂ ਢੀਂਡਸਾ ਨੇ ਖੋਲ੍ਹੀਆਂ ਬੇੜੀਆਂ
. . .  about 2 hours ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਅੱਜ ਸੰਗਰੂਰ ਵਿਖੇ ਕੀਤੀ ਗਈ ਰੈਲੀ ਦੌਰਾਨ ਉਸ ਸਮੇਂ ਪੰਡਾਲ ਜੈਕਾਰਿਆਂ ਨਾਲ ਗੂੰਜ ਉੱਠਿਆ, ਜਦੋਂ ਦੋ ਪਗੜੀਧਾਰੀ ਬਜ਼ੁਰਗ ਗਲ਼ਾਂ 'ਚ ਸੰਗਲ ਪਾ ਕੇ ਪੰਡਾਲ...
ਦਿੱਲੀ ਦੇ ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ
. . .  about 2 hours ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਦੀ ਖ਼ਬਰ ਮਿਲੀ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਹੰਝੂ ਗੈਸ ਦੇ ਗੋਲੇ ਛੱਡੇ...
ਖੜੀ ਗੱਡੀ 'ਚੋਂ ਭੇਦਭਰੀ ਹਾਲਤ ਵਿਚ ਮਿਲੀ ਨੌਜਵਾਨ ਦੀ ਲਾਸ਼
. . .  about 2 hours ago
ਮੁੱਲਾਂਪੁਰ ਗਰੀਬਦਾਸ, 23 ਫਰਵਰੀ (ਦਿਲਬਰ ਸਿੰਘ ਖੈਰਪੁਰ) - ਪਿੰਡ ਰਾਣੀਮਾਜਰਾ ਨੇੜਿਓ ਖੜੀ ਡਸਟਰ ਗੱਡੀ 'ਚੋਂ ਇੱਕ ਨੌਜਵਾਨ ਦੀ ਲਾਸ਼ ..
ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਚੰਦੂਮਾਜਰਾ ਨੇ ਪ੍ਰਵਾਸੀ ਭਾਰਤੀਆਂ ਵਲੋਂ ਲਗਾਏ ਕੈਂਪ ਦਾ ਲਿਆ ਜਾਇਜ਼ਾ
. . .  about 3 hours ago
ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਅਕਾਲਗੜ੍ਹ ਵਿਖੇ ਪ੍ਰਵਾਸੀ ਭਾਰਤੀ ਬਲਦੀਪ ਸਿੰਘ ਗਿੱਲ ਵਲੋਂ ਆਪਣੇ ਪਿਤਾ ਸਵ. ਮਹਿੰਦਰ ਸਿੰਘ ਗਿੱਲ ਦੀ ਯਾਦ 'ਚ 16ਵਾਂ ਵਿਸ਼ਾਲ ਮੈਡੀਕਲ ਕੈਂਪ ਲਗਾਇਆ...
ਸ਼ਾਹੀਨ ਬਾਗ਼ ਦੀਆਂ ਸੜਕਾਂ ਨੂੰ ਖੋਲ੍ਹਣ ਸੰਬੰਧੀ ਲੋਕਾਂ ਵੱਲੋਂ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਸ਼ਾਹੀਨ ਬਾਗ਼ ਦੇ ਨੇੜੇ ਬੰਦ ਪਈਆਂ ਸੜਕਾਂ ਨੂੰ ਖੋਲ੍ਹਣ ਨੂੰ ਲੈ ਕੇ ਸਰਿਤਾ ਅਤੇ ਜਸੋਲਾ ਵਿਹਾਰ ਦੇ ਲੋਕਾਂ ...
ਦਿੱਲੀ ਦੇ ਚਾਂਦ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਅੱਜ ਲੋਕਾਂ ਵਲੋਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਕੌਮੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਅਤੇ ਕੌਮੀ ਜਨਸੰਖਿਆ...
ਇਟਲੀ 'ਚ ਕੋਰੋਨਾ ਵਾਇਰਸ ਦੇ 100 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਰੋਮ, 23 ਫਰਵਰੀ- ਇਟਲੀ 'ਚ ਕੋਰੋਨਾ ਵਾਇਰਸ ਦੇ 100 ਹੋਰ ਮਾਮਲੇ ...
ਬਠਿੰਡਾ : ਔਰਤ ਨੇ ਪੁਲਿਸ ਮੁਲਾਜ਼ਮ ਦੇ ਲੜਕਿਆਂ 'ਤੇ ਉਸ ਦੀ ਅਤੇ ਉਸ ਦੇ ਬੇਟੇ ਦੀ ਕੁੱਟਮਾਰ ਦੇ ਲਾਏ ਦੋਸ਼
. . .  about 3 hours ago
ਬਠਿੰਡਾ, 23 ਫਰਵਰੀ (ਨਾਇਬ ਸਿੱਧੂ)- ਪਿਛਲੇ ਦਿਨੀਂ ਪੁਲਿਸ ਮੁਲਾਜ਼ਮ ਅਤੇ ਇੱਕ ਲੜਕੇ ਦੇ ਪਰਿਵਾਰਕ ਮੈਂਬਰ ਬਠਿੰਡਾ ਦੇ ਹਾਜੀਰਤਨ ਚੌਕ 'ਚ ਆਪਸ 'ਚ ਹੱਥੋਪਾਈ ਹੋ ਗਏ ਸਨ। ਇਸ ਦੌਰਾਨ ਪੁਲਿਸ ਮੁਲਾਜ਼ਮ ਦੀ...
ਆਦਰਸ਼ ਮੁੱਖ ਮੰਤਰੀ ਨਵਾਜੇ ਗਏ ਕੈਪਟਨ ਅਮਰਿੰਦਰ ਸਿੰਘ
. . .  about 3 hours ago
ਔਰੰਗਾਬਾਦ 'ਚ ਚੰਦਰਸ਼ੇਖਰ ਆਜ਼ਾਦ ਵੱਲੋਂ ਰਾਖਵੇਂਕਰਨ ਦੇ ਮੁੱਦੇ 'ਤੇ ਕੱਢਿਆ ਗਿਆ ਮਾਰਚ
. . .  about 4 hours ago
ਪੰਜਾਬ ਦੇ ਡੀ. ਜੀ. ਪੀ. ਵਿਰੁੱਧ ਅੰਮ੍ਰਿਤਸਰ 'ਚ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 4 hours ago
ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਪਹੁੰਚੇ ਅਮਿਤ ਸ਼ਾਹ
. . .  about 4 hours ago
ਸੰਗਰੂਰ ਰੈਲੀ ਵਿਚ ਸੁਖਬੀਰ ਨੂੰ ਪੰਥ ਚੋਂ ਕੱਢਣ ਦਾ ਮਤਾ ਜੈਕਾਰਿਆਂ ਨਾਲ ਪਰਵਾਨ
. . .  about 5 hours ago
ਸੰਗਰੂਰ ਰੈਲੀ ਲਈ ਲੌਂਗੋਵਾਲ ਤੋਂ ਵੱਡੀ ਗਿਣਤੀ 'ਚ ਰਵਾਨਾ ਹੋਇਆ ਕਾਫ਼ਲਾ
. . .  about 5 hours ago
ਬਾਦਲ ਪਿਉ-ਪੁੱਤ ਵੀ ਆਪਣੀਆਂ ਪਹਿਲੀਆਂ ਚੋਣਾਂ ਹਾਰੇ ਸਨ : ਜੀ.ਕੇ
. . .  about 5 hours ago
ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਦੀ ਮੁਆਫ਼ੀ ਮੰਗੇ ਬਿਨਾਂ ਬਾਦਲ ਪਰਿਵਾਰ ਦਾ ਖਹਿੜਾ ਨਹੀਂ ਛੁੱਟਣਾ- ਰਾਮੂਵਾਲੀਆ
. . .  about 5 hours ago
ਸੇਵਾ ਸਿੰਘ ਸੇਖਵਾਂ ਨੇ ਸੁਖਬੀਰ ਬਾਦਲ ਨੂੰ ਕੀਤਾ ਚੈਲੇਂਜ
. . .  about 5 hours ago
ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  about 6 hours ago
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  about 6 hours ago
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  about 6 hours ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  about 6 hours ago
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  about 6 hours ago
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  about 7 hours ago
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  1 minute ago
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 7 hours ago
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 7 hours ago
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 7 hours ago
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 8 hours ago
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 8 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 8 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 8 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 8 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 8 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 8 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 9 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 9 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 9 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 10 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 10 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 10 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

'ਜ਼ਿਲ੍ਹਾ ਪ੍ਰਸ਼ਾਸਨ ਆਪ ਦੇ ਬਰੰੂਹਾਂ 'ਤੇ' ਮੁਹਿੰਮ ਜ਼ਿਲ੍ਹੇ 'ਚ ਸ਼ੁਰੂ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਇਕ ਨਿਵੇਕਲੀ ਪਹਿਲ ਕਰਦਿਆਂ 'ਜ਼ਿਲ੍ਹਾ ਪ੍ਰਸ਼ਾਸਨ ਆਪ ਦੇ ਬਰੰੂਹਾਂ 'ਤੇ' ਮੁਹਿੰਮ ਦੀ ਅੱਜ ਸ਼ੁਰੂਆਤ ਕਰ ਦਿੱਤੀ ਹੈ | ਇਸ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੋ ਪਿੰਡਾਂ ਦਾ ਦੌਰਾ ਕਰਕੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ | ਡਿਪਟੀ ਕਮਿਸ਼ਨਰ ਨੂੰ ਆਪਣੇ ਪਿੰਡ ਦੇਖ ਕੇ ਇਲਾਕਾ ਵਾਸੀਆਂ ਨੇ ਡਾਹਢੀ ਖ਼ੁਸ਼ੀ ਦਾ ਇਜ਼ਹਾਰ ਕੀਤਾ | ਪਿੰਡ ਚੱਕ ਸਾਧੂ ਅਤੇ ਪਿੰਡ ਖੜਕਾਂ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਈਸ਼ਾ ਕਾਲੀਆ ਨੇ ਕਿਹਾ ਕਿ ਪੰਚਾਇਤਾਂ ਅਤੇ ਪਿੰਡ ਵਾਸੀ ਇੱਕਜੁੱਟਤਾ ਨਾਲ ਪਿੰਡਾਂ ਦੀ ਨੁਹਾਰ ਬਦਲਣ ਲਈ ਅੱਗੇ ਆਉਣ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਸੁਚਾਰੂ ਢੰਗ ਨਾਲ ਹੇਠਲੇ ਪੱਧਰ ਤੱਕ ਪਹੰੁਚਾਉਣ ਲਈ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਵਿਅਕਤੀ ਨੂੰ ਸਰਕਾਰੀ ਸਕੀਮਾਂ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਡੀ.ਡੀ.ਪੀ.ਓ. ਦੇ ਦਫ਼ਤਰ ਫੈਸਲੀਟੇਸ਼ਨ ਸੈਂਟਰ ਵੀ ਸਥਾਪਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਮਗਨਰੇਗਾ ਤਹਿਤ ਕੰਮ ਕਰਵਾਉਣੇ ਯਕੀਨੀ ਬਣਾਏ ਜਾਣ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਪਿੰਡਾਂ ਨੂੰ ਮੁਫ਼ਤ ਬੂਟੇ ਦਿੱਤੇ ਜਾਣਗੇ, ਇਸ ਲਈ ਪੰਚਾਇਤਾਂ ਵਲੋਂ ਯੋਗ ਥਾਵਾਂ ਦੀ ਚੋਣ ਕਰ ਲਈ ਜਾਵੇ | ਈਸ਼ਾ ਕਾਲੀਆ ਨੇ ਘਰ-ਘਰ ਰੋਜ਼ਗਾਰ ਯੋਜਨਾ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਜ਼ਿਲ੍ਹਾ ਬਿਊਰੋ ਆਫ਼ ਇੰਪਲਾਈਮੈਂਟ ਐਾਡ ਇੰਟਰਪ੍ਰਾਈਜਜ਼) ਦਾ ਦਫ਼ਤਰ ਖੋਲਿ੍ਹਆ ਗਿਆ ਹੈ | ਉਨ੍ਹਾਂ ਪਿੰਡ ਚੱਕ ਸਾਧੂ ਵਿਖੇ ਗਰਭਵਤੀ ਔਰਤਾਂ ਨੂੰ ਟੀਕਾਕਰਨ ਸਬੰਧੀ ਆ ਰਹੀ ਸਮੱਸਿਆ ਦਾ ਮੌਕੇ 'ਤੇ ਹੀ ਹੱਲ ਕਰਦਿਆਂ ਐਸ.ਐਮ.ਓ. ਨੂੰ ਹਦਾਇਤ ਕੀਤੀ ਕਿ ਟੀਕਾਕਰਨ ਦੀ ਸਹੂਲਤ ਦੂਸਰੇ ਪਿੰਡ ਦੀ ਬਜਾਏ ਇਸ ਪਿੰਡ 'ਚ ਹੀ ਪ੍ਰਦਾਨ ਕੀਤੀ ਜਾਵੇ | ਇਸ ਮੌਕੇ ਸਰਪੰਚ ਚੱਕ ਸਾਧੂ ਹਰਜਿੰਦਰ ਕੌਰ, ਖੜਕਾਂ ਪਿੰਡ ਦੀਆਂ ਦੋ ਸਰਪੰਚ ਸੰਦੀਪ ਕੌਰ ਅਤੇ ਰਾਜ ਰਾਣੀ ਤੋਂ ਇਲਾਵਾ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਨਾਇਬ ਤਹਿਸੀਲਦਾਰ ਲਵਦੀਪ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਆਈ.ਟੀ.ਆਈ ਇੰਪਲਾਈਜ਼ ਯੂਨੀਅਨ ਵਲੋਂ ਮੰਗਾਂ ਨਾ ਮੰਨਣ 'ਤੇ ਸੰਘਰਸ਼ ਦੀ ਚਿਤਾਵਨੀ

ਹੁਸ਼ਿਆਰਪੁਰ, 18 ਜਨਵਰੀ (ਹਰਪ੍ਰੀਤ ਕੌਰ)-ਗੌਰਮਿੰਟ ਆਈ.ਟੀ.ਆਈ ਵੈਲਫ਼ੇਅਰ ਇੰਪਲਾਈਜ਼ (ਕੰਟਰੈਕਟ ਬੇਸ) ਯੂਨੀਅਨ ਦੇ ਉਪ ਪ੍ਰਧਾਨ ਹਰਬੰਸ ਸਿੰਘ, ਮੈਂਬਰ ਰਮਨ ਕੁਮਾਰ, ਤਰਸੇਮ ਸਿੰਘ, ਬਲਜਿੰਦਰ ਸਿੰਘ ਅਤੇ ਅਨਿਲ ਕੁਮਾਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਅਣਪਛਾਤੇ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰਕੇ ਰੇਤਾ ਨਾਲ ਭਰੀ ਟਰਾਲੀ ਨੂੰ ਕਬਜ਼ੇ 'ਚ ਲੈ ਲਿਆ ਹੈ | ਜਾਣਕਾਰੀ ਅਨੁਸਾਰ ਮਾਈਨਿੰਗ ਅਧਿਕਾਰੀ ਅਲੋਕ ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਹਰ ਮੁਹਾਜ਼ 'ਤੇ ਹੋਈ ਫੇਲ੍ਹ-ਠੰਡਲ

ਹੁਸ਼ਿਆਰਪੁਰ, 18 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਚੱਬੇਵਾਲ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਤੇ ਜਨਰਲ ਸਕੱਤਰ ਸੋਹਣ ਸਿੰਘ ਠੰਡਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੋਲਦਿਆਂ ਸੋਹਣ ਸਿੰਘ ਠੰਡਲ ਨੇ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਕਾਰ ਖੋਹੀ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਸਬਜ਼ੀ ਖਰੀਦ ਰਹੇ ਇਕ ਵਿਅਕਤੀ ਤੋਂ ਤਿੰਨ ਅਣਪਛਾਤੇ ਵਿਅਕਤੀਆਂ ਨੇ ਪਿਸਤੌਲ ਦੀ ਨੋਕ 'ਤੇ ਕਾਰ ਖੋਹ ਲਈ | ਥਾਣਾ ਮਾਡਲ ਟਾਊਨ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਮਾਊਾਟ ...

ਪੂਰੀ ਖ਼ਬਰ »

ਪਰਸ ਝਪਟਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ

ਹੁਸ਼ਿਆਰਪੁਰ, 18 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਮੇਹਟੀਆਣਾ ਪੁਲਿਸ ਨੇ ਲੜਕੀ ਦਾ ਪਰਸ ਝਪਟਣ ਦੇ ਦੋਸ਼ 'ਚ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਇਨ੍ਹਾਂ 'ਚੋਂ ਇਕ ਨੂੰ ਕਾਬੂ ਕਰ ਲਿਆ ਗਿਆ ਜਦੋਂਕਿ ਦੋ ਅਜੇ ਫ਼ਰਾਰ ਹਨ | ਪਰਵਿੰਦਰ ਕੌਰ ਵਾਸੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਭਗੌੜਾ ਦੋਸ਼ੀ ਕਾਬੂ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਜੇ.ਇਲਨਚੇਲੀਅਨ ਦੇ ਨਿਰਦੇਸ਼ਾਂ ਹੇਠ ਭਗੌੜੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਹਰਿਆਣਾ ਪੁਲਿਸ ਨੇ ਡੀ.ਐਸ.ਪੀ. (ਸਬ ਡਵੀਜ਼ਨ) ਦਲਜੀਤ ਸਿੰਘ ਖੱਖ ਦੀਆਂ ...

ਪੂਰੀ ਖ਼ਬਰ »

ਠੰਢ ਨਾਲ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਆਦਾ ਠੰਢ ਨਾਲ ਇਕ ਅਣਪਛਾਤੇ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਹੈ | ਸੂਚਨਾ ਮਿਲਣ ਤੋਂ ਬਾਅਦ ਥਾਣਾ ਮਾਡਲ ਟਾਊਨ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ | ਥਾਣਾ ਮਾਡਲ ਟਾਊਨ ਪੁਲਿਸ ਤੋਂ ...

ਪੂਰੀ ਖ਼ਬਰ »

ਕੰਢੀ ਦੇ ਪਿੰਡਾਂ 'ਚ ਚਲਦੀਆਂ ਸ਼ਰਾਬ ਦੀਆਂ ਨਾਜਾਇਜ਼ ਬ੍ਰਾਂਚਾਂ ਨੌਜਵਾਨਾਂ ਨੂੰ ਬਣਾ ਰਹੀਆਂ ਨੇ ਨਸ਼ੇੜੀ

ਤਲਵਾੜਾ, 18 ਜਨਵਰੀ (ਸੁਰੇਸ਼ ਕੁਮਾਰ)- ਪ੍ਰਸ਼ਾਸਨ, ਐਕਸਾਈਜ਼ ਵਿਭਾਗ ਤੇ ਸੱਤਾਧਾਰੀ ਸ਼ਰਾਬ ਦੇ ਠੇਕੇਦਾਰਾਂ ਦੀ ਕਥਿਤ ਮਿਲੀਭੁਗਤ ਨਾਲ ਕੰਢੀ ਖੇਤਰ 'ਚ ਚੱਲਦੀਆਂ ਸ਼ਰਾਬ ਦੀਆਂ ਨਾਜਾਇਜ਼ ਬਰਾਂਚਾਂ ਨੌਜਵਾਨ ਪੀੜੀ ਨੂੰ ਨਸ਼ੇੜੀ ਬਣਾ ਰਹੀਆਂ ਹਨ | ਕੰਢੀ ਨਸ਼ਾ ਮੁਕਤ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡੀ.ਸੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 18 ਜਨਵਰੀ (ਹਰਪ੍ਰੀਤ ਕੌਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਅਤੇ ਸਕੱਤਰ ਕਸ਼ਮੀਰ ਸਿੰਘ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਤੇ ਮੰਗ ਪੱਤਰ ਦਿੱਤਾ | ਵਫ਼ਦ ਨੇ ਮੰਗ ਕੀਤੀ ਕਿ ਪਿੰਡ ...

ਪੂਰੀ ਖ਼ਬਰ »

ਲੁੱਟਾਂਖੋਹਾਂ ਦੀਆਂ ਵਾਰਦਾਤਾਂ ਕਰਨ ਵਾਲੇ ਗਿ੍ਫ਼ਤਾਰ

ਟਾਂਡਾ ਉੜਮੁੜ, 18 ਜਨਵਰੀ (ਗੁਰਾਇਆ)-ਪੁਲਿਸ ਵਲੋਂ ਟਾਂਡਾ ਖੇਤਰ 'ਚ ਚੋਰੀ ਤੇ ਲੁੱਟਖੋਹ ਦੀਆਂ ਵਾਰਦਾਤਾਂ 'ਤੇ ਕਾਬੂ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੇ ਤਨਖ਼ਾਹ ਨਿਰਧਾਰਿਤ ਕਰਨ ਲਈ ਕੀਤੀ ਆਵਾਜ਼ ਬੁਲੰਦ

ਰਾਮਗੜ੍ਹ ਸੀਕਰੀ, 18 ਜਨਵਰੀ (ਕਟੋਚ)-ਕੇਂਦਰ ਸਰਕਾਰ ਦੀ ਇਕ ਸਕੀਮ ਅਧੀਨ ਪਿਛਲੇ ਤਕਰੀਬਨ 10-12 ਸਾਲਾਂ ਤੋਂ ਸਿਹਤ ਵਿਭਾਗ 'ਚ ਬਿਨਾਂ ਨਿਸ਼ਚਿਤ ਤਨਖ਼ਾਹ ਜਾਂ ਭੱਤਿਆਂ 'ਤੇ ਸੇਵਾ ਨਿਭਾਅ ਰਹੀਆਂ ਆਸ਼ਾ ਵਰਕਰਾਂ ਨੇ ਮਹੀਨਾਵਾਰ ਨਿਸ਼ਚਿਤ ਤਨਖ਼ਾਹ ਦੇਣ ਦੀ ਜ਼ੋਰਦਾਰ ਮੰਗ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਇੰਸਟਰੱਕਟਰ ਖਿਲਾਫ਼ ਕੇਸ ਦਰਜ

ਹੁਸ਼ਿਆਰਪੁਰ, 18 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਥਾਨਕ ਆਈ.ਟੀ.ਆਈ ਦੀ ਇਕ ਵਿਦਿਆਰਥਣ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਮਾਡਲ ਟਾਊਨ ਪੁਲਿਸ ਨੇ ਸੰਸਥਾ ਦੇ ਇਕ ਇੰਸਟਰੱਕਟਰ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਵਿਦਿਆਰਥਣ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ ਦਿਓਰ-ਭਾਬੀ ਿਖ਼ਲਾਫ਼ ਮਾਮਲਾ ਦਰਜ

ਮਿਆਣੀ, 18 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)- ਵਾਰਡ 2 ਮਿਆਣੀ 'ਚ ਇਕ ਨੌਜਵਾਨ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਟਾਂਡਾ ਪੁਲਿਸ ਨੇ ਪਿੰਡ ਦੇ ਹੀ ਦਿਓਰ-ਭਾਬੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਜਸਵਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦਸੂਹਾ ਵਿਖੇ ਸ੍ਰੀਲੰਕਾ ਤੋਂ ਆਈ ਬੱਚਿਆਂ ਅਤੇ ਅਧਿਆਪਕਾਂ ਦੀ ਟੀਮ ਦਾ ਸਵਾਗਤ

ਦਸੂਹਾ, 18 ਜਨਵਰੀ (ਭੁੱਲਰ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਸਭਿਆਚਾਰਕ ਅਦਾਨ ਪ੍ਰਦਾਨ ਤਹਿਤ ਸ੍ਰੀਲੰਕਾ ਤੋਂ ਆਈ ਬੱਚਿਆਂ ਤੇ ਅਧਿਆਪਕਾਂ ਦੀ ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਟੀਮ 'ਚ ਅੱਠ ਅਧਿਆਪਕ ਅਤੇ ਅਠਾਰਾਂ ਵਿਦਿਆਰਥੀ ਸ਼ਾਮਿਲ ਹਨ | ਇਸ ਟੀਮ ...

ਪੂਰੀ ਖ਼ਬਰ »

ਕੈਂਸਰ ਜਾਂਚ ਕੈਂਪ 'ਚ 350 ਤੋਂ ਵਧੇਰੇ ਮਰੀਜ਼ਾਂ ਦੀ ਜਾਂਚ

ਗੜ੍ਹਸ਼ੰਕਰ, 18 ਜਨਵਰੀ (ਧਾਲੀਵਾਲ)- ਪਿੰਡ ਚੱਕਾ ਸਿੰਘਾ-ਚੱਕ ਹਾਜੀਪੁਰ ਦੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਲੋਂ ਯੂ.ਕੇ. ਨਿਵਾਸੀ ਜਰਨੈਲ ਸਿੰਘ ਚੱਕ ਸਿੰਘਾ ਦੇ ਯਤਨਾਂ ਨਾਲ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ ਕੈਂਸਰ ਜਾਂਚ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਬੈਠਕ 'ਚ ਜਥੇਦਾਰ ਕੋਲੀਆਂ ਵਲੋਂ ਲੋਕ ਸਭਾ ਚੋਣਾਂ ਲਈ ਤਿਆਰੀ ਆਰੰਭਣ ਦਾ ਫ਼ੈਸਲਾ

ਮੁਕੇਰੀਆਂ, 18 ਜਨਵਰੀ (ਸਰਵਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਬ) ਸਰਕਲ ਮੁਕੇਰੀਆਂ ਦੀ ਬੈਠਕ ਸਰਕਲ ਪ੍ਰਧਾਨ ਜਥੇਦਾਰ ਆਸਾ ਸਿੰਘ ਕੋਲੀਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਮੈਂਬਰ ਸ਼ੋ੍ਰਮਣੀ ਕਮੇਟੀ ਜਥੇਦਾਰ ਰਵਿੰਦਰ ਸਿੰਘ ਚੱਕ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਦੀ ਪਹਿਲਕਦਮੀ ਦਾ ਨਤੀਜਾ, ਕੰਢੀ ਵਿਕਾਸ ਬੋਰਡ ਦੇ ਮੁੜ ਬਹਾਲ ਲਈ ਮੁੱਖ ਮੰਤਰੀ ਸਹਿਮਤ

ਰਾਮਗੜ੍ਹ ਸੀਕਰੀ, 18 ਜਨਵਰੀ (ਕਟੋਚ)-ਕੰਢੀ ਜਨਹਿਤ ਸੰਘਰਸ਼ ਮੋਰਚੇ ਦੇ ਲਗਾਤਾਰ ਸੰਘਰਸ਼ ਅਤੇ ਵਿਧਾਇਕ ਦਸੂਹਾ ਅਰੁਣ ਡੋਗਰਾ ਦੀ ਪਹਿਲ ਕਦਮੀ ਤੇ ਸੁਚੱਜੀ ਅਗਵਾਈ ਦੀ ਬਦੌਲਤ ਆਿਖ਼ਰਕਾਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਬੇਜ਼ਾਰ ਪਏ ਕੰਢੀ ਏਰੀਆ ...

ਪੂਰੀ ਖ਼ਬਰ »

ਮੱਲ ਪਰਿਵਾਰ ਵਲੋਂ ਬੱਚਿਆਂ ਨੂੰ ਬੂਟ ਤੇ ਕੋਟੀਆਂ ਵੰਡੀਆਂ

ਚੱਬੇਵਾਲ , 18 ਜਨਵਰੀ ( ਰਾਜਾ ਸਿੰਘ ਪੱਟੀ)-ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਪਿੰਡ ਬਿਹਾਲਾ ਵਿਖੇ ਪਰਗਟ ਸਿੰਘ ਮੱਲ ਦੀ ਬਰਸੀ ਮੌਕੇ ਕਰਵਾਏ ਸਮਾਗਮ ਦੌਰਾਨ ਮੱਲ ਪਰਵਾਰ ਵਲੋਂ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਬੂਟ ਤੇ ਕੋਟੀਆਂ ਵੰਡੀਆਂ ਗਈਆਂ | ਇਸ ...

ਪੂਰੀ ਖ਼ਬਰ »

ਦਸੂਹਾ ਸਥਿਤ ਬਲਾਕ ਸੰਮਤੀ ਦੀ ਜ਼ਮੀਨ ਨੂੰ ਵਰਤੋਂ 'ਚ ਲਿਆਉਣ 'ਤੇ ਦਸੂਹਾ ਦੀ ਦਿੱਖ ਬਦਲ ਸਕਦੀ ਹੈ-ਜਸਬੀਰ ਰੰਧਾਵਾ

ਦਸੂਹਾ, 18 ਜਨਵਰੀ (ਕੌਸ਼ਲ)- ਦਸੂਹਾ ਵਿਖੇ ਕੌਮੀ ਰਾਜ ਮਾਰਗ ਤੇ ਹੁਸ਼ਿਆਰਪੁਰ ਮਾਰਗ ਦਰਮਿਆਨ ਸਥਿਤ ਪੁਰਾਣੀ ਕਚਹਿਰੀ ਵਾਲੀ ਬਲਾਕ ਸੰਮਤੀ ਦੀ ਜੋ ਜ਼ਮੀਨ ਹੈ, ਜੇਕਰ ਉਸ ਨੂੰ ਸੁਚੱਜੇ ਤੌਰ 'ਤੇ ਵਰਤੋਂ 'ਚ ਲਿਆਂਦਾ ਜਾਵੇ ਤਾਂ ਦਸੂਹਾ ਸ਼ਹਿਰ ਦੀ ਨੁਹਾਰ ਬਦਲ ਸਕਦੀ ਹੈ, ਇਹ ...

ਪੂਰੀ ਖ਼ਬਰ »

ਭਾਬੜ ਕਲੱਬ ਨੇ ਬਿਆਸ ਦਰਿਆ 'ਤੇ ਆਰਜ਼ੀ ਪੁਲ ਬਣਾਉਣ ਦੀ ਕੀਤੀ ਮੰਗ

ਮਿਆਣੀ, 18 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਮੇਵਾ ਮਿਆਣੀ ਨਜ਼ਦੀਕ ਬਿਆਸ ਦਰਿਆ 'ਤੇ ਬਣਾਏ ਗਏ ਆਰਜ਼ੀ ਲੱਕੜਾਂ ਦੇ ਪਲਟੂਨ ਪੁਲ ਨੂੰ ਦੁਬਾਰਾ ਸਹੀ ਢੰਗ ਨਾਲ ਬਣਾਉਣ ਦੀ ਆਵਾਜ਼ ਉੱਠ ਰਹੀ ਹੈ | ਪਿੰਡ ਮਿਆਣੀ ਦੇ ਭਾਬੜ ਕਲੱਬ ਪ੍ਰਧਾਨ ਗੁਰਵਿੰਦਰ ਸਿੰਘ ਦੀ ਟੀਮ ...

ਪੂਰੀ ਖ਼ਬਰ »

ਦੁਕਾਨ 'ਚੋਂ ਐਲ. ਈ. ਡੀ. ਚੋਰੀ ਕਰਨ ਦੇ ਦੋਸ਼ 'ਚ 1 ਕਾਬੂ

ਹਰਿਆਣਾ, 18 ਜਨਵਰੀ (ਹਰਮੇਲ ਸਿੰਘ ਖੱਖ)-ਥਾਣਾ ਹਰਿਆਣਾ ਪੁਲਿਸ ਵਲੋਂ ਦੁਕਾਨ 'ਚੋਂ ਐਲ.ਈ.ਡੀ. ਚੋਰੀ ਦੇ ਦੋਸ਼ 'ਚ ਇੱਕ ਕਥਿਤ ਦੋਸ਼ੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਰਿਸ਼ੀ ਗੁਪਤਾ ਪੁੱਤਰ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਟੂਰਨਾਮੈਂਟ ਕਰਵਾਉਣੇ ਜ਼ਰੂਰੀ-ਡਾ: ਰਵਜੋਤ ਸਿੰਘ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਪਿੰਡ ਭਾਮ 'ਚ ਪਿੰਡ ਵਾਸੀਆਂ ਵਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ 'ਚ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਡਾ: ਰਵਜੋਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਹੁਸ਼ਿਆਰਪੁਰ, ਚੱਬੇਵਾਲ, 18 ਜਨਵਰੀ (ਬੱਡਲਾ, ਪੱਟੀ)-ਪਿੰਡ ਰਾਜਪੁਰ ਭਾਈਆਂ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਮੁੱਖ ਸੇਵਾਦਾਰ ਸਰਪੰਚ ਮਨਜੀਤ ਸਿੰਘ ਰਾਜਪੁਰ ਭਾਈਆਂ ...

ਪੂਰੀ ਖ਼ਬਰ »

ਡਾਇਰੈਕਟਰ ਪ੍ਰੋਫੈਸਰ ਮਨੋਜ ਕਪੂਰ ਦਾ ਸਨਮਾਨ

ਦਸੂਹਾ, 18 ਜਨਵਰੀ (ਭੁੱਲਰ)- ਟਿ੍ਪਲ ਐਮ ਸਕੂਲ ਦਸੂਹਾ ਦੇ ਡਾਇਰੈਕਟਰ ਪ੍ਰੋਫੈਸਰ ਮਨੋਜ ਕਪੂਰ ਦਾ ਬਲੱਡ ਨੇਸ਼ਨ ਸੁਸਾਇਟੀ ਦਸੂਹਾ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਬਲੱਡ ਡੋਨੇਸ਼ਨ ਸੁਸਾਇਟੀ ਦੇ ਪ੍ਰਧਾਨ ਮਨੀਸ਼ ਕਾਲੀਆ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਪੰਜਾਬੀ ਹਫ਼ਤਾ ਮਨਾਇਆ

ਭੰਗਾਲਾ, 18 ਜਨਵਰੀ (ਸਰਵਜੀਤ ਸਿੰਘ)- ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਪੰਜਾਬੀ ਹਫ਼ਤਾ ਮਨਾਇਆ ਗਿਆ ਜਿਸ ਦੌਰਾਨ ਪੂਰਾ ਹਫ਼ਤਾ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਬਾਰੇ ਵੱਖ-ਵੱਖ ...

ਪੂਰੀ ਖ਼ਬਰ »

ਹਰੀਆਂ ਵੇਲਾਂ 'ਚ ਮਹਾਨ ਗੁਰਮਤਿ ਸਮਾਗਮ ਤੇ ਜੋੜ ਮੇਲਾ 29 ਤੋਂ

ਚੱਬੇਵਾਲ, 18 ਜਨਵਰੀ (ਰਾਜਾ ਸਿੰਘ ਪੱਟੀ/ਸਖ਼ੀਆ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਲੋਂ ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਦੇਖ-ਰੇਖ ਹੇਠ ਇਤਿਹਾਸਕ ਅਸਥਾਨ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਵਿਜੇ ਸਾਂਪਲਾ ਨੇ ਹਲਕਾ ਮੁਕੇਰੀਆਂ ਦੀਆਂ ਨਵੀਆਂ ਪੰਚਾਇਤਾਂ ਨਾਲ ਕੀਤੀ ਮੀਟਿੰਗ

ਭੰਗਾਲਾ, 18 ਜਨਵਰੀ (ਸਰਵਜੀਤ ਸਿੰਘ)-ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਅੱਜ ਮੁਕੇਰੀਆਂ ਹਲਕੇ ਦੇ ਪਿੰਡ ਮਹਿਮੂਦਪੁਰ ਬਟਾਲਾ ਵਿਖੇ ਨਵਗਠਿਤ ਪੰਚਾਇਤੀ ਨੁਮਾਇੰਦਿਆਂ ਨਾਲ ਵਿਸ਼ੇਸ਼ ਬੈਠਕ ਕੀਤੀ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਅਰੁਨੇਸ਼ ਸ਼ਾਕਰ ਤੇ ...

ਪੂਰੀ ਖ਼ਬਰ »

ਗੜ੍ਹਸ਼ੰਕਰ-ਨਵਾਂਸ਼ਹਿਰ ਸੜਕ ਦੀ ਹਾਲਤ ਬਦਤਰ

ਗੜ੍ਹਸ਼ੰਕਰ, 18 ਜਨਵਰੀ (ਧਾਲੀਵਾਲ)- ਆਪਣੀ ਬਦਤਰ ਹਾਲਤ ਕਾਰਨ ਪਿਛਲੇ ਲੰਮੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣੀ ਗੜ੍ਹਸ਼ੰਕਰ-ਨਵਾਂਸ਼ਹਿਰ ਦੀ ਹਾਲਤ 'ਤੇ ਭਾਵੇਂ ਪੰਜਾਬ ਸਰਕਾਰ ਨੂੰ ਕੋਈ ਤਰਸ ਨਹੀਂ ਆ ਰਿਹਾ ਪਰ ਸੜਕ ਦੇ ਸੁਧਾਰ ਲਈ ਫ਼ੰਡਾਂ ਦੀ ਤੋਟ ਨਾਲ ਜੂਝ ਰਹੇ ਲੋਕ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਹਨ ਸਿੰਘ ਲੇਹਲ ਵਲੋਂ ਰੇਲਵੇ ਮੰਡੀ ਸਕੂਲ ਦਾ ਦੌਰਾ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਹਨ ਸਿੰਘ ਲੇਹਲ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ 'ਚ ਦਸਵੀਂ ਤੇ ਬਾਰ੍ਹਵੀਂ ਦੀਆਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਬੋਰਡ ਦੀਆਂ ਪ੍ਰੀਖਿਆਵਾਂ 'ਚ ...

ਪੂਰੀ ਖ਼ਬਰ »

ਚਿੱਤੋਂ 'ਚ ਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ

ਚੱਬੇਵਾਲ , 18 ਜਨਵਰੀ (ਰਾਜਾ ਸਿੰਘ ਪੱਟੀ)-ਪਿੰਡ ਚਿੱਤੋਂ ਵਿਖੇ ਬਾਬਾ ਟਾਹਲੀ ਸ਼ਾਹ ਦੇ ਦਰਬਾਰ ਦੇ ਅਸਥਾਨ ਤੋਂ ਲਿੰਕ ਸ਼ੜਕ ਤੱਕ ਜਾਣ ਵਾਲੀ ਟਾਈਲਾਂ ਨਾਲ ਨਵੀਂ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਅਰਦਾਸ ਕਰਨ ਉਪਰੰਤ ਰੱਖਿਆ ਗਿਆ | ਇਸ ਮੌਕੇ ਮੁੱਖ ਮਹਿਮਾਨ ਡਾਕਟਰ ਰਵਜੋਤ ...

ਪੂਰੀ ਖ਼ਬਰ »

ਇੰਸਪੈਕਟਰ ਬਿਕਰਮਜੀਤ ਸਿੰਘ ਨੇ ਐਾਬੂਲੈਂਸ ਡਰਾਈਵਰ ਰਜੇਸ਼ ਸ਼ਰਮਾ ਨੂੰ ਕੀਤਾ ਸਨਮਾਨਿਤ

ਤਲਵਾੜਾ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਤਲਵਾੜਾ ਵਿਖੇ ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਮਾਨਵ ਸੇਵਾ ਸੰਮਤੀ ਦੇ ਅਹੁਦੇਦਾਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਨੇ ਐਾਬੂਲੈਂਸ ਦੇ ਡਰਾਈਵਰ ਰਜੇਸ਼ ਸ਼ਰਮਾ ਨੂੰ ਸਨਮਾਨਿਤ ਕੀਤਾ | ...

ਪੂਰੀ ਖ਼ਬਰ »

ਐਨ. ਆਰ. ਆਈ. ਜਸਜੀਤ ਸਿੰਘ ਬਾਜਵਾ ਨੇ ਜੰਡਿਆਲਾ ਸਕੂਲ ਨੂੰ ਸਮਾਰਟ ਬਣਾਉਣ ਲਈ ਚੁਣਿਆ

ਬੁੱਲ੍ਹੋਵਾਲ, 18 ਜਨਵਰੀ (ਜਸਵੰਤ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਜੰਡਿਆਲਾ ਨੂੰ ਐਨ.ਆਰ.ਆਈ. ਜਸਜੀਤ ਸਿੰਘ ਬਾਜਵਾ ਕੈਨੇਡਾ ਵਾਸੀ ਨੇ ਸਮਾਰਟ ਸਕੂਲ ਬਣਾਉਣ ਲਈ ਚੁਣਿਆ ਜਿਸ ਤਹਿਤ ਸਕੂਲ ਦੇ ਅਸੁਰੱਖਿਅਤ ਕਮਰੇ ਅਤੇ ਬਰਾਂਡੇ ਦੀ ਮੁਰੰਮਤ ਕਰਵਾਉਣ ਦੇ ਸਬੰਧ 'ਚ ਨੀਂਹ ...

ਪੂਰੀ ਖ਼ਬਰ »

ਗੰਨਾ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਵਲੋਂ ਮਿੱਲ ਮੈਨੇਜਮੈਂਟ ਨੂੰ ਮੰਗ-ਪੱਤਰ

ਦਸੂਹਾ, 18 ਜਨਵਰੀ (ਭੁੱਲਰ)- ਗੰਨਾ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਵਲੋਂ ਸ਼ੂਗਰ ਮਿੱਲ ਰੰਧਾਵਾ ਦੇ ਮਿੱਲ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਜਾਣੰੂ ਕਰਵਾਉਂਦਿਆਂ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਆਗੂਆਂ ਨੂੰ ਪਾਰਟੀ 'ਚੋਂ ਕੱਢ ਕੇ ਜ਼ਲੀਲ ਕਰਨਾ ਸੌੜੀ ਸੋਚ ਦਾ ਨਤੀਜਾ-ਮਾ: ਜੰਡਾ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਜਥੇਬੰਦੀ ਦੇ ਐਲਾਨ ਤੋਂ ਬਾਅਦ ਅਣਗੌਲਿਆ ਕਰਨ 'ਤੇ ਅਕਾਲੀ ਦਲ ਦੇ ਸੀਨੀਅਰ ਤੇ ਟਕਸਾਲੀ ਆਗੂ ਮਾ: ਕੁਲਵਿੰਦਰ ਸਿੰਘ ਜੰਡਾ ਵਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਜਨਰਲ ਸਕੱਤਰ ਦੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਮਹਿਲਾ ਸ਼ਕਤੀ ਦਾ ਹੋਵੇਗਾ ਅਹਿਮ ਯੋਗਦਾਨ-ਗੁਰਬਚਨ ਕੌਰ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਕੇਂਦਰੀ ਰਾਜ ਮੰਤਰੀ ਸੰਤੋਸ਼ ਚੌਧਰੀ ਦੀ ਅਗਵਾਈ 'ਚ ਮਹਿਲਾ ਸ਼ਕਤੀ ਨੂੰ ਸੰਗਠਿਤ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਸਬੰਧੀ ਪਿੰਡ ਡਗਾਣਾ 'ਚ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਸਕੂਲ ਵਲੋਂ ਕੈਂਬਰਿਜ ਬੋਰਡ ਤਹਿਤ ਲਈ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਵਾਸਲ ਐਜੂਕੇਸ਼ਨਲ ਗਰੁੱਪ ਵਲੋਂ ਚਲਾਏ ਜਾ ਰਹੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦਾ ਕੈਂਬਰਿਜ ਇੰਟਰਨੈਸ਼ਨਲ ਇਗਜ਼ਾਮੀਨੇਸ਼ਨ ਬੋਰਡ ਤਹਿਤ ਗ੍ਰੇਡ 10ਵੀਂ ਦੇ ਲਏ (ਆਈ.ਜੀ.ਸੀ.ਐਸ.ਈ.) ਪ੍ਰੀਖਿਆ ਦਾ ...

ਪੂਰੀ ਖ਼ਬਰ »

ਸੰਸਥਾ ਵਲੋਂ ਡੇਂਗੂ ਪੀੜਤ ਦੀ ਮਦਦ

ਐਮਾਂ ਮਾਂਗਟ, 18 ਜਨਵਰੀ (ਗੁਰਾਇਆ)-ਨਵਯੁੱਗ ਯੂਥ ਸੰਸਥਾ ਦੀ ਮੀਟਿੰਗ ਉਮਰਪੁਰ ਦੋਆਬਾ ਜ਼ੋਨ ਪ੍ਰਧਾਨ ਅਮੀਰ ਸਰਮਾ ਦੇ ਗ੍ਰਹਿ ਵਿਖੇ ਹੋਈ | ਇਸ ਸਮੇਂ ਆਏ ਹੋਏ ਮੈਂਬਰ ਸਹਿਬਾਨਾਂ ਨੂੰ ਦੱਸਿਆ ਗਿਆ ਕਿ ਸਾਡੀ ਸੰਸਥਾ ਹਰ ਵੇਲੇ ਗ਼ਰੀਬ ਵਰਗ ਦੀ ਸਹਾਇਤਾ ਲਈ ਤਤਪਰ ਰਹਿੰਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX