ਤਾਜਾ ਖ਼ਬਰਾਂ


ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  40 minutes ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 1 hour ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 1 hour ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 1 hour ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 2 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 1 hour ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 2 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 2 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 3 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 2 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 3 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 4 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 4 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 4 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 4 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 5 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 5 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 5 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 5 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 5 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 5 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 6 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 6 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 6 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 7 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 7 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 7 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 7 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 7 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 7 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 8 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 8 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 8 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 9 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 9 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 9 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 9 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 9 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 10 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 11 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੇ ਬਦਲਿਆ ਰੂਟ, ਹੁਣ ਸਰਹੱਦੀ ਖ਼ੇਤਰ ਦੇ ਬਜਾਏ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਿੱਲੀ ਤੋਂ ਹੋਣ ਲੱਗੀ

ਨਵਾਂਸ਼ਹਿਰ, 18 ਜਨਵਰੀ (ਗੁਰਬਖਸ਼ ਸਿੰਘ ਮਹੇ)- ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੇ ਹੁਣ ਢੰਗ ਤਰੀਕੇ ਬਦਲਣ ਦੇ ਨਾਲ ਨਾਲ ਤਸਕਰੀ ਦੇ ਅੱਡੇ ਵੀ ਬਦਲ ਦਿੱਤੇ ਹਨ | ਪਹਿਲੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਸਰਹੱਦੀ ਖੇਤਰ 'ਚੋਂ ਅਕਸਰ ਪੁਲਿਸ ਬਰਾਮਦ ਕਰਿਆ ਕਰਦੀ ਸੀ ਪਰ ਹੁਣ ਤਸਕਰਾਂ ਵਲੋਂ ਰੂਟ ਬਦਲਦਿਆਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਸਿੱਧੇ ਤੌਰ 'ਤੇ ਰਾਜਧਾਨੀ ਦਿੱਲੀ ਤੋਂ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ | ਪਿਛਲੇ ਕੁਝ ਸਮੇਂ ਤੋਂ ਜ਼ਿਲ੍ਹੇ ਦੇ ਥਾਣਿਆਂ ਦੀ ਪੁਲਿਸ ਨੇ ਜਿਹੜੇ ਵੀ ਦੋਸ਼ੀ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤੇ ਗਏ ਹਨ ਉਹ ਸਾਰੇ ਦਿੱਲੀ ਤੋਂ ਸਪਲਾਈ ਲੈ ਕੇ ਆਏ ਪਾਏ ਗਏ | ਹਾਲ ਹੀ 'ਚ ਬਰਾਮਦ ਕੀਤੀ ਗਈ ਇਕ ਕਿੱਲੋ ਹੈਰੋਇਨ ਸਬੰਧੀ ਅੱਜ ਪੈ੍ਰਸ ਕਾਨਫ਼ਰੰਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਦੀਪਕ ਹਿਲੌਰੀ ਨੇ ਦੱਸਿਆ ਕਿ ਇਹ ਕਾਮਯਾਬੀ ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਦੇ ਹਿੱਸੇ ਆਈ ਹੈ | ਇੰਸਪੈਕਟਰ ਅਜੀਤ ਪਾਲ ਸਿੰਘ ਦੀ ਅਗਵਾਈ 'ਚ ਏ.ਐੱਸ.ਆਈ. ਜਰਨੈਲ ਸਿੰਘ ਅਤੇ ਏ.ਐੱਸ.ਆਈ. ਜਸਵੀਰ ਸਿੰਘ ਵਲੋਂ ਜਦੋਂ ਪਿੰਡ ਹਕੀਮਪੁਰ ਵਿਖੇ ਗਸ਼ਤ ਦੌਰਾਨ ਹਕੀਮਪੁਰ ਸਾਈਡ ਵਲੋਂ ਆਉਂਦੀ ਤੇਜ਼ ਰਫ਼ਤਾਰ ਇਨੋਵਾ ਕਾਰ ਨੰਬਰ ਪੀ.ਬੀ.08 ਬੀ.ਈ.1200 ਨੂੰ ਰੋਕ ਕੇ ਕਾਰ ਚਾਲਕ ਅਤੇ ਉਸ ਦੀ ਨਾਲ ਬੈਠੀ ਔਰਤ ਪਾਸੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣਾ ਨਾਂਅ ਗੁਰਪ੍ਰੀਤ ਸਿੰਘ ਉਰਫ਼ ਕਾਲੀ 31 ਸਾਲ ਵਾਸੀ ਨਕੋਦਰ ਅਤੇ ਔਰਤ ਨੇ ਨਵਪ੍ਰੀਤ ਉਰਫ਼ ਪ੍ਰੀਤ 38 ਸਾਲ ਵਾਸੀ ਮਕਸੂਦਾਂ ਜਲੰਧਰ ਦੱਸਿਆ | ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ 'ਤੇ ਡੀ.ਐੱਸ.ਪੀ. ਜਾਂਚ ਸੰਦੀਪ ਕੁਮਾਰ ਵਡੇਰਾ ਉਕਤ ਸਥਾਨ 'ਤੇ ਪਹੁੰਚੇ ਜਿਨ੍ਹਾਂ ਦੀ ਹਾਜ਼ਰੀ ਵਿਚ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਗੁਰਪ੍ਰੀਤ ਉਰਫ਼ ਕਾਲੀ ਪਾਸੋਂ 700 ਗਰਾਮ ਅਤੇ ਨਵਪ੍ਰੀਤ ਉਰਫ਼ ਪ੍ਰੀਤ ਪਾਸੋਂ 300 ਗਰਾਮ ਹੈਰੋਇਨ ਕੁਲ 1 ਕਿੱਲੋ ਗਰਾਮ ਬਰਾਮਦ ਹੋਈ | ਪੁਲਿਸ ਵਲੋਂ ਥਾਣਾ ਮੁਕੰਦਪੁਰ ਵਿਖੇ ਉਕਤ ਦੋਨੋਂ ਕਥਿਤ ਦੋਸ਼ੀਆਂ ਵਿਰੁੱਧ ਮੁਕੱਦਮਾ ਨੰਬਰ 2 ਦਰਜ ਕਰਕੇ ਉਨ੍ਹਾਂ ਨੂੰ ਨਵਾਂਸ਼ਹਿਰ ਵਿਖੇ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ 3 ਦਿਨ ਦਾ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਉਕਤ ਦੋਸ਼ੀ ਇਹ ਹੈਰੋਇਨ ਦਿੱਲੀ ਤੋਂ ਦੂਸਰੀ ਬਾਰ ਲੈ ਕੇ ਆਏ ਹਨ ਜਦਕਿ ਪਹਿਲੀ ਬਾਰ ਇਹ ਦੋਨੋਂ ਕਥਿਤ ਦੋਸ਼ੀ 600 ਗਰਾਮ ਲੈ ਕੇ ਆਏ ਸਨ ਅਤੇ ਇਹ ਪੰਜਾਬ ਖ਼ਾਸ ਕਰਕੇ ਦੋਆਬਾ ਏਰੀਏ 'ਚ ਸਪਲਾਈ ਕਰਦੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਮੁੱਖ ਸਰਗਨਾ ਬਾਰੇ ਪੁੱਛ ਗਿੱਛ ਕੀਤੀ ਜਾ ਰਹੀ ਹੈ |

ਸਿਲਾਈ ਕਢਾਈ ਸੈਂਟਰ ਦਾ ਸੁਸਾਇਟੀ ਮੈਂਬਰਾਂ ਵਲੋਂ ਜਾਇਜ਼ਾ

ਮੇਹਲੀ, 18 ਜਨਵਰੀ (ਸੰਦੀਪ ਸਿੰਘ) - ਪਿੰਡ ਕੁਲਥਮ ਵਿਖੇ ਮੇਹਲੀ ਵੈਲਫੇਅਰ ਸੁਸਾਇਟੀ ਵਲੋਂ ਚਲਾਏ ਜਾ ਰਹੇ ਮੁਫ਼ਤ ਸਿਲਾਈ ਕਢਾਈ ਸੈਂਟਰ ਵਿਖੇ ਸੁਸਾਇਟੀ ਮੈਂਬਰਾਂ ਵਲੋਂ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ ਗਿਆ | ਇਸ ਦੌਰਾਨ ਸੈਂਟਰ ਵਿਖੇ ਸਿਲਾਈ ਕਢਾਈ ਦੀ ਸਿੱਖਿਆ ਪ੍ਰਾਪਤ ...

ਪੂਰੀ ਖ਼ਬਰ »

ਜੇਜੋਂ ਤੋਂ ਸ੍ਰੀ ਅੰਮਿ੍ਤਸਰ ਰੇਲ ਸੇਵਾ ਸ਼ੁਰੂ ਕਰਨ ਲਈ ਅਕਾਲੀ ਭਾਜਪਾ ਆਗੂਆਂ ਵਲੋਂ ਚੰਦੂਮਾਜਰਾ ਦਾ ਧੰਨਵਾਦ

ਨਵਾਂਸ਼ਹਿਰ, 18 ਜਨਵਰੀ (ਗੁਰਬਖਸ਼ ਸਿੰਘ ਮਹੇ)- ਲੰਬੇ ਅਰਸੇ ਤੋਂ ਹਲਕਾ ਵਾਸੀਆਂ ਵਲੋਂ ਜੇਜੋਂ ਤੋਂ ਸ੍ਰੀ ਅੰਮਿ੍ਤਸਰ ਰੇਲ ਸੇਵਾ ਸ਼ੁਰੂ ਕਰਨ ਦੀ ਪੂਰੀ ਹੋਈ ਮੰਗ 'ਤੇ ਜ਼ਿਲ੍ਹੇ ਦੇ ਅਕਾਲੀ ਭਾਜਪਾ ਆਗੂਆਂ ਵਲੋਂ ਸੰਸਦ ਮੈਂਬਰ ਸ: ਪ੍ਰੇਮ ਸਿੰਘ ਚੰਦੂਮਾਜਰਾ ਦਾ ਦਿਲ ਦੀਆਂ ...

ਪੂਰੀ ਖ਼ਬਰ »

ਪਸ਼ੂ ਪਾਲਣ ਤੇ ਕਿਰਤ ਵਿਭਾਗਾਂ ਬਾਰੇ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਨਵਾਂਸ਼ਹਿਰ 'ਚ

ਨਵਾਂਸ਼ਹਿਰ, 18 ਜਨਵਰੀ (ਗੁਰਬਖਸ਼ ਸਿੰਘ ਮਹੇ)- ਪਸ਼ੂ ਪਾਲਨ ਤੇ ਕਿਰਤ ਵਿਭਾਗਾਂ ਬਾਰੇ ਮੰਤਰੀ ਬਲਬੀਰ ਸਿੰਘ ਸਿੱਧੂ ਸਨਿਚਰਵਾਰ ਨੂੰ ਨਵਾਂਸ਼ਹਿਰ ਵਿਖੇ ਪੁੱਜਣਗੇ ਜਿੱਥੇ ਉਹ ਪਹਿਲਾਂ ਉਸਾਰੀ ਕਿਰਤੀਆਂ ਬਾਰੇ ਜਾਗਰੂਕਤਾ ਕੈਂਪ ਤੇ ਬਾਅਦ 'ਚ ਡੇਅਰੀ ਕਿੱਤੇ ਪ੍ਰਤੀ ...

ਪੂਰੀ ਖ਼ਬਰ »

ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅਗਲਾ ਮੈਗਾ ਕੈਂਪ ਫ਼ਰਵਰੀ 'ਚ

ਨਵਾਂਸ਼ਹਿਰ, 18 ਜਨਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹੇ 'ਚ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਗਲਾ ਮੈਗਾ ਕੈਂਪ ਫ਼ਰਵਰੀ 'ਚ ਨਵਾਂਸ਼ਹਿਰ ਵਿਖੇ ਲਾਇਆ ਜਾਵੇਗਾ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਸੂਬਾ ਪੱਧਰੀ ਕਨਵੈੱਨਸ਼ਨ ਭਲਕੇ

ਨਵਾਂਸ਼ਹਿਰ, 18 ਜਨਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੇ ਸਕੂਲਾਂ ਅੰਦਰ ਬੱਚਿਆਂ ਲਈ ਦੁਪਹਿਰ ਦਾ ਖਾਣਾ ਬਣਾਉਣ ਵਾਲੀਆਂ ਮਹਿਲਾਵਾਂ ਦੀ ਜਥੇਬੰਦੀ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਬਿਮਲਾ ਰਾਣੀ, ਜਨਰਲ ਸਕੱਤਰ ਕਮਲਜੀਤ ਕੌਰ ਅਤੇ ਵਿੱਤ ...

ਪੂਰੀ ਖ਼ਬਰ »

ਜਸਵੰਤ ਨਗਰ ਵਾਸੀ ਅਜੇ ਵੀ ਹਨ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ

ਨਵਾਂਸ਼ਹਿਰ, 18 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਨਵਾਂਸ਼ਹਿਰ ਸਲੋਹ ਰੋਡ ਤੋਂ ਹਲਕਾ ਵਿਧਾਇਕ ਦੇ ਘਰ ਨੂੰ ਜਾਂਦੀ ਸੜਕ ਸਥਿਤ ਜਸਵੰਤ ਨਗਰ ਨਿਵਾਸੀ ਸ਼ਹਿਰ ਵਾਸੀਆਂ ਨੂੰ ਮਿਲਣ ਵਾਲੀਆਂ ਮੁੱਢਲੀਆਂ ਸਹੂਲਤਾਂ ਤੋਂ ਅਜੇ ਵੀ ਵਾਂਝੇ ਹਨ ਜਿਸ ਕਾਰਨ ਉਹ ਨਰਕ ਭਰੀ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਾ ਪੋਜੇਵਾਲ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ 20 ਨੂੰ

ਬਲਾਚੌਰ, 18 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਵਿਧਾਇਕ ਬਲਾਚੌਰ ਚੌ: ਦਰਸ਼ਨ ਲਾਲ ਮੰਗੂਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਆਰੰਭੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

50 ਨਸ਼ੀਲੇ ਟੀਕਿਆਂ ਸਮੇਤ 4 ਜਣੇ ਪੁਲਿਸ ਕੁੜਿੱਕੀ 'ਚ ਫਸੇ

ਨਵਾਂਸ਼ਹਿਰ, 18 ਜਨਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਚਾਰ ਕਥਿਤ ਦੋਸ਼ੀਆਂ ਨੂੰ 50 ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇਹ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਸ਼ਹੀਦ ਭਗਤ ਸਿੰਘ ਨਗਰ ...

ਪੂਰੀ ਖ਼ਬਰ »

ਬੱਚਿਆਂ ਦੇ ਮਾਹਿਰ ਡਾਕਟਰਾਂ ਵਲੋਂ ਕਲੀਨੀਕਲ ਵਰਕਸ਼ਾਪ 27 ਨੂੰ

ਨਵਾਂਸ਼ਹਿਰ, 18 ਜਨਵਰੀ (ਗੁਰਬਖਸ਼ ਸਿੰਘ ਮਹੇ)- ਜਲੰਧਰ ਅਕੈਡਮੀ ਆਫ਼ ਪਡੈਟਰਿਕਸ ਵਲੋਂ ਆਰੰਭ ਕੀਤੀ ਗਈ ਇਕ ਨਿਵੇਕਲੀ ਸਿਹਤ ਜਾਗਰੂਕਤਾ ਮੁਹਿੰਮ ਤਹਿਤ ਬੱਚਿਆਂ ਦੇ ਮਾਹਿਰ ਡਾਕਟਰਾਂ ਵਲੋਂ ਕਲੀਨੀਕਲ ਵਰਕਸ਼ਾਪ 27 ਜਨਵਰੀ ਨੂੰ ਸਥਾਨਕ ਮੋਤੀ ਮਹਿਲ ਹੋਟਲ ਵਿਖੇ ਕਰਵਾਈ ...

ਪੂਰੀ ਖ਼ਬਰ »

ਗਰਚਾ 'ਚ ਹੋਈ ਸੈਨੀਟੇਸ਼ਨ ਕਮੇਟੀ ਦੀ ਚੋਣ

ਔੜ, 18 ਜਨਵਰੀ (ਜਰਨੈਲ ਸਿੰਘ ਖ਼ੁਰਦ)- ਪਿੰਡ ਗਰਚਾ ਵਿਖੇ ਰੋਜ਼ੀ ਜ਼ਿਲ੍ਹਾ ਕੋਆਰਡੀਨੇਟਰ ਸੈਨੀਟੇਸ਼ਨ ਵਿਭਾਗ ਦੀ ਅਗਵਾਈ ਵਿਚ ਗਰਾਮ ਪੰਚਾਇਤ ਵਾਟਰ ਅਤੇ ਸੈਨੀਟੇਸ਼ਨ ਕਮੇਟੀ ਦੀ ਚੋਣ ਕਰਵਾਈ ਗਈ ਜਿਸ ਵਿਚ ਰਘਵੀਰ ਸਿੰਘ ਸਰਪੰਚ ਨੰੂ ਚੇਅਰਮੈਨ, ਸੁਰਜੀਤ ਕੌਰ ਪੰਚ, ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਦੋ ਵਿਅਕਤੀ ਕਾਬੂ

ਬਹਿਰਾਮ, 18 ਜਨਵਰੀ (ਸਰਬਜੀਤ ਸਿੰਘ ਚੱਕਰਾਮੰੂ) - ਪੁਲਿਸ ਸਟੇਸ਼ਨ ਬਹਿਰਾਮ ਦੇ ਮੁਲਾਜ਼ਮਾਂ ਵਲੋਂ ਦੋ ਵਿਅਕਤੀਆਂ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਏ. ਐਸ. ਆਈ. ਨੰਦ ਲਾਲ ਨੇ ਦੱਸਿਆ ਕਿ ਇਕ ਗੁਪਤ ਸੂਚਨਾਂ ਦੇ ਆਧਾਰ 'ਤੇ ਪੁਲਿਸ ...

ਪੂਰੀ ਖ਼ਬਰ »

ਬਾਦਲ ਦਲ ਇਕ ਪਰਿਵਾਰ ਦੀ ਪਾਰਟੀ-ਬ੍ਰਹਮਪੁਰਾ

ਕਟਾਰੀਆਂ/ ਘੁੰਮਣਾਂ, 18 ਜਨਵਰੀ (ਨਵਜੋਤ ਸਿੰਘ ਜੱਖੂ, ਮਹਿੰਦਰਪਾਲ ਸਿੰਘ) - ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੋ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਗਠਨ ਕਰਕੇ ਬਾਦਲ ਦਲ ਨੂੰ ਖੋਰਾ ਲਾਉਣ ਲਈ ਤੁਰੇ ਹੋਏ ਹਨ, ਨੇ ਇੱਥੇ ਪਿੰਡ ਚੇਤਾ ...

ਪੂਰੀ ਖ਼ਬਰ »

ਪਿੰਡ ਮਹਿੰਦਪੁਰ ਦੀ ਪੰਚਾਇਤ ਨੇ ਧੜੇ ਬੰਦੀ ਤੋਂ ਉੱਪਰ ਉੱਠ ਕੇ ਪਿੰਡ ਦਾ ਵਿਕਾਸ ਕਰਨ ਦਾ ਪ੍ਰਣ ਲਿਆ

ਮਜਾਰੀ/ਸਾਹਿਬਾ, 18 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਪਿੰਡ ਮਹਿੰਦਪੁਰ ਦੀ ਨਵੀਂ ਚੁਣੀ ਪੰਚਾਇਤ ਨੇ ਬਾਬਾ ਦਿਆਲ ਦੇ ਅਸਥਾਨ 'ਤੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਵਾਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਸਾਰੀ ਪੰਚਾਇਤ ਨੇ ਪਿੰਡ ਵਿਚੋਂ ਧੜੇਬੰਦੀ ਨੂੰ ...

ਪੂਰੀ ਖ਼ਬਰ »

ਕਟਾਰੀਆਂ ਦੇ ਸਾਲਾਨਾ ਧਾਰਮਿਕ 'ਤੇ ਸੱਭਿਆਚਾਰਕ ਜੋੜ ਮੇਲੇ ਦਾ ਪੋਸਟਰ ਜਾਰੀ

ਕਟਾਰੀਆਂ, 18 ਜਨਵਰੀ (ਨਵਜੋਤ ਸਿੰਘ ਜੱਖੂ) - ਪਿੰਡ ਕਟਾਰੀਆਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਪੀਰ ਸੁਲਤਾਨ ਲੱਖ ਦਾਤਾ ਕਾਦਰੀ ਦਾ ਸਾਲਾਨਾ ਧਾਰਮਿਕ ਤੇ ਸੱਭਿਆਚਾਰਕ ਜੋੜ ਮੇਲਾ ਮੇਲਾ ਗੱਦੀ ਨਸ਼ੀਨ ਸਾਈਾ ਲਖਵੀਰ ਸ਼ਾਹ ਕਾਦਰੀ ਦੀ ਅਗਵਾਈ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ...

ਪੂਰੀ ਖ਼ਬਰ »

ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ

ਮੱਲਪੁਰ ਅੜਕਾਂ, 18 ਜਨਵਰੀ (ਮਨਜੀਤ ਸਿੰਘ ਜੱਬੋਵਾਲ) - ਪਿੰਡ ਨਾਗਰਾ ਵਿਖੇ ਡਾ: ਊਸ਼ਾ ਸ਼ਰਮਾ ਜ਼ਿਲ੍ਹਾ ਆਯੂਰਵੈਦਿਕ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁਫ਼ਤ ਆਯੂਰਵੈਦਿਕ ਕੈਂਪ ਲਗਾਇਆ ਜਿਸ ਦਾ ਉਦਘਾਟਨ ਕਸ਼ਮੀਰ ਸਿੰਘ ਸੰਧੂ ਸਰਪੰਚ ਨੇ ਕੀਤਾ | ਕੈਂਪ ਵਿਚ ਡਾ: ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਗਰਚਾ 'ਚ ਮਮਤਾ ਦਿਵਸ ਮਨਾਇਆ

ਔੜ, 18 ਜਨਵਰੀ (ਜਰਨੈਲ ਸਿੰਘ ਖ਼ੁਰਦ)- ਪਿੰਡ ਗਰਚਾ ਵਿਖੇ ਮਮਤਾ ਦਿਵਸ ਮਨਾਇਆ ਗਿਆ ਜਿਸ ਵਿਚ ਗਰਭਵਤੀ ਮਾਵਾਂ ਅਤੇ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ | ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਲੋਕਾਂ ਨੰੂ ਸਿਹਤ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਟੀਕਿਆਂ ਦੀ ...

ਪੂਰੀ ਖ਼ਬਰ »

ਅਨੁਭਵ ਧਾਮ ਨਾਨੋਵਾਲ ਵਿਖੇ ਸੰਤ ਸਮਾਗਮ 20 ਨੂੰ

ਭੱਦੀ, 18 ਜਨਵਰੀ (ਨਰੇਸ਼ ਧੌਲ)- ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਵਲੋਂ ਕਰਵਾਏ ਜਾਂਦੇ ਸੰਤ ਸਮਾਗਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਹੋਇਆਂ ਬ੍ਰਹਮਲੀਨ ਸਵਾਮੀ ਗੰਗਾ ਨੰਦ, ਸਵਾਮੀ ਓਾਕਾਰਾ ਨੰਦ, ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੇ ਗੱਦੀ ਨਸ਼ੀਨ ਪਰਮ ਸੰਤ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਦਿੱਤਾ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ

ਨਵਾਂਸ਼ਹਿਰ, 18 ਜਨਵਰੀ (ਹਰਵਿੰਦਰ ਸਿੰਘ)- ਅੱਜ ਕਿਰਤੀ ਕਿਸਾਨ ਯੂਨੀਅਨ ਨਵਾਂਸ਼ਹਿਰ ਵਲੋਂ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੂੰ ਮੰਗ ਪੱਤਰ ਦਿੱਤਾ ਗਿਆ | ਇਹ ਮੰਗ ਪੱਤਰ ਸੁਪਰਡੈਂਟ ਸੁਸ਼ਮਾ ਕੁਮਾਰੀ ਵੱਲੋਂ ਪ੍ਰਾਪਤ ਕੀਤਾ ਗਿਆ | ...

ਪੂਰੀ ਖ਼ਬਰ »

ਟੂਰਨਾਮੈਂਟ ਸਬੰਧੀ ਮੀਟਿੰਗ ਭਲਕੇ

ਸੰਧਵਾਂ, 18 ਜਨਵਰੀ (ਪ੍ਰੇਮੀ ਸੰਧਵਾਂ) - ਗੁਰਦੁਆਰਾ ਸ੍ਰੀ ਡੰਡਾ ਸਾਹਿਬ ਪਿੰਡ ਸੰਧਵਾਂ ਵਿਖੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਤੇ ਗੁਰੂ ਸਾਹਿਬ ਜੀ ਦੀ ਯਾਦ 'ਚ ਸਾਲਾਨਾ ਪੇਂਡੂ ਖੇਡ ਮੇਲਾ ਕਰਵਾਉਣ ਸਬੰਧੀ 20 ...

ਪੂਰੀ ਖ਼ਬਰ »

ਜੇਜੋਂ ਸ੍ਰੀ ਅੰਮਿ੍ਤਸਰ ਰੇਲ ਸੇਵਾ ਸ਼ੁਰੂ ਹੋਣ 'ਤੇ ਹਲਕਾ ਨਿਵਾਸੀ ਬਾਗ਼ੋ-ਬਾਗ਼

ਬਲਾਚੌਰ, 18 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਬੀਤੇ ਕੱਲ੍ਹ ਜੇਜੋਂ ਤੋਂ ਗੁਰੂ ਨਗਰੀ ਸ੍ਰੀ ਅੰਮਿ੍ਤਸਰ ਸਾਹਿਬ ਨੂੰ ਰੇਲ ਸੇਵਾ ਸ਼ੁਰੂ ਕੀਤੇ ਜਾਣ 'ਤੇ ਹਲਕਾ ਵਾਸੀ ਬਾਗ਼ੋ-ਬਾਗ਼ ਦਿਖਾਈ ਦੇ ਰਹੇ ਹਨ | ਜਾਗੋ ਨਵਾਂਸ਼ਹਿਰ ਜਾਗੋ ਸੁਸਾਇਟੀ ਦੇ ਆਗੂਆਂ ਨਿਰਮਲ ਸਿੰਘ, ...

ਪੂਰੀ ਖ਼ਬਰ »

ਗਰਚਾ 'ਚ ਹੋਈ ਸੈਨੀਟੇਸ਼ਨ ਕਮੇਟੀ ਦੀ ਚੋਣ

ਔੜ, 18 ਜਨਵਰੀ (ਜਰਨੈਲ ਸਿੰਘ ਖ਼ੁਰਦ)- ਪਿੰਡ ਗਰਚਾ ਵਿਖੇ ਰੋਜ਼ੀ ਜ਼ਿਲ੍ਹਾ ਕੋਆਰਡੀਨੇਟਰ ਸੈਨੀਟੇਸ਼ਨ ਵਿਭਾਗ ਦੀ ਅਗਵਾਈ ਵਿਚ ਗਰਾਮ ਪੰਚਾਇਤ ਵਾਟਰ ਅਤੇ ਸੈਨੀਟੇਸ਼ਨ ਕਮੇਟੀ ਦੀ ਚੋਣ ਕਰਵਾਈ ਗਈ ਜਿਸ ਵਿਚ ਰਘਵੀਰ ਸਿੰਘ ਸਰਪੰਚ ਨੰੂ ਚੇਅਰਮੈਨ, ਸੁਰਜੀਤ ਕੌਰ ਪੰਚ, ...

ਪੂਰੀ ਖ਼ਬਰ »

ਡੀ.ਸੀ. ਵਲੋਂ ਨੈਸ਼ਨਲ ਟਰੱਸਟ ਐਕਟ ਦੀ ਮੀਟਿੰਗ ਦੌਰਾਨ ਦਿਵਿਆਂਗਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਪਰਾਲੇ ਕਰਨ ਦੀ ਹਦਾਇਤ

ਨਵਾਂਸ਼ਹਿਰ, 18 ਜਨਵਰੀ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਦੀ ਪ੍ਰਧਾਨਗੀ ਹੇਠ ਅੱਜ ਨੈਸ਼ਨਲ ਟ੍ਰੱਸਟ ਐਕਟ 1999 ਜਿਸ ਤਹਿਤ ਦਿਵਿਆਂਗ ਵਿਅਕਤੀਆਂ ਜਿਵੇਂ ਆਟਿਜ਼ਮ, ਸੈਰੇਬਰਲ ਪਾਲਸੀ, ਦਿਮਾਗ਼ੀ ਪਛੜੇਵਾਂਪਣ ਤੇ ਮਲਟੀਪਲ ਡਿਸਏਬਿਲਟੀ ਤੋਂ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਕਾਠਗੜ੍ਹ 'ਚ ਬੱਚਿਆਂ ਨੂੰ ਵਰਦੀਆਂ ਵੰਡੀਆਂ

ਕਾਠਗੜ੍ਹ, 18 ਜਨਵਰੀ (ਬਲਦੇਵ ਸਿੰਘ ਪਨੇਸਰ)- ਸਰਕਾਰੀ ਪ੍ਰਾਇਮਰੀ ਸਕੂਲ ਕਾਠਗੜ੍ਹ ਵਿਖੇ ਅੱਜ ਸਾਰੇ ਵਿਦਿਆਰਥੀਆਂ ਨੂੰ ਸਰਪੰਚ ਗੁਰਨਾਮ ਸਿੰਘ ਚਾਹਲ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜੋਗਿੰਦਰ ਪਾਲ ਦੱਤ ਦੀ ਅਗਵਾਈ 'ਚ ਵਰਦੀਆਂ ਵੰਡੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਰਾਜਵਿੰਦਰ ਸਿੰਘ ਲੱਕੀ ਦਾ ਸ਼ੋ੍ਰਮਣੀ ਅਕਾਲੀ ਦਲ ਵਿਚ ਆਉਣ 'ਤੇ ਸਵਾਗਤ

ਚੰਦਿਆਣੀ ਖ਼ੁਰਦ, 18 ਜਨਵਰੀ (ਰਮਨ ਭਾਟੀਆ)- ਸ਼ੋ੍ਰਮਣੀ ਅਕਾਲੀ ਦਲ ਦ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਕੱਲ੍ਹ ਦਿੱਲੀ ਵਿਖੇ ਹਲਕਾ ਬਲਾਚੌਰ ਦੇ ਨੌਜਵਾਨ ਆਗੂ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੂੰ ਪਾਰਟੀ ਵਿਚ ਸ਼ਾਮਿਲ ਕਰਨ 'ਤੇ ਹਲਕੇ ਦੇ ਵੱਖ-ਵੱਖ ਆਗੂਆਂ ...

ਪੂਰੀ ਖ਼ਬਰ »

ਮੋਬਾਈਲ ਮੈਡੀਕਲ ਯੂਨਿਟ ਦਾ ਲਾਭ ਲਿਆ ਜਾਵੇ-ਡਾ: ਸੈਣੀ

ਬਲਾਚੌਰ, 18 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਿਹਤ ਵਿਭਾਗ ਵਲੋਂ ਜਾਰੀ ਮੋਬਾਈਲ ਮੈਡੀਕਲ ਯੂਨਿਟ ਦਾ ਲੋਕ ਵੱਧ ਤੋਂ ਵੱਧ ਲਾਭ ਉਠਾਉਣ | ਇਹ ਵਿਚਾਰ ਮੋਬਾਇਲ ਮੈਡੀਕਲ ਯੂਨਿਟ ਚੱਲਦਾ ਫਿਰਦਾ ਕਲੀਨਿਕ ਨਵਾਂਸ਼ਹਿਰ ਦੇ ਪਿੰਡ ਲਾਲਪੁਰ ਵਿਖੇ ਪਹੁੰਚਣ 'ਤੇ ਡਾ: ਕੋਮਲ ਸੈਣੀ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਨੂੰ ਗਿ੍ਫ਼ਤਾਰ ਕਰਨ ਦੀ ਨਿਖੇਧੀ

ਮੁਕੰਦਪੁਰ, 18 ਜਨਵਰੀ (ਦੇਸ ਰਾਜ ਬੰਗਾ) - ਟੈਕਨੀਕਲ ਸਰਵਿਸ ਯੂਨੀਅਨ ਦੇ ਸਰਕਲ ਪ੍ਰਧਾਨ ਰਾਮ ਲੁਭਾਇਆ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਠਿੰਡਾ ਵਿਖੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਥਰਮਲ ਪਲਾਂਟ ਅਤੇ ਸਰਕਲ ਦੇ ਆਗੂਆਂ ਵਲੋਂ ਕਾਲੇ ...

ਪੂਰੀ ਖ਼ਬਰ »

ਹਰ ਪਿੰਡ ਦਾ ਵਿਕਾਸ ਯੋਜਨਾਬੱਧ ਤਰੀਕੇ ਨਾਲ ਕੀਤਾ ਜਾਵੇਗਾ-ਚੌ: ਮੰਗੂਪੁਰ

ਮਜਾਰੀ/ਸਾਹਿਬਾ, 18 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਬਲਾਚੌਰ ਹਲਕੇ ਦੇ ਹਰ ਪਿੰਡ ਦਾ ਵਿਕਾਸ ਯੋਜਨਾ ਬੱਧ ਤਰੀਕੇ ਨਾਲ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ ਤੇ ਲੋਕਾਂ ਦਾ ਆਮ ਇਜਲਾਸ ਬੁਲਾ ਕੇ ਪਿੰਡਾਂ ਵਿਚ ਪੈਦਾ ਹੋਈਆਂ ਧੜੇ ਬੰਦੀਆਂ ਨੂੰ ਖ਼ਤਮ ਕਰਨ ਲਈ ਵਿਚਾਰਾਂ ...

ਪੂਰੀ ਖ਼ਬਰ »

ਹੈਪੀ ਮਾਡਲ ਸਕੂਲ ਰਾਹੋਂ ਨੰੂ ਦੋਆਬਾ ਕਾਲਜ ਵਿਚ ਦੌਰਾ ਕਰਵਾਇਆ

ਨਵਾਂਸ਼ਹਿਰ, 18 ਜਨਵਰੀ (ਗੁਰਬਖਸ਼ ਸਿੰਘ ਮਹੇ)- ਦੋਆਬਾ ਗਰੁੱਪ ਆਫ਼ ਕਾਲਜ ਛੋਕਰਾ ਕੈਂਪਸ 3 ਵਿਚ 17 ਜਨਵਰੀ ਨੂੰ ਹੈਪੀ ਮਾਡਲ ਹਾਈ ਸਕੂਲ ਰਾਹੋਂ ਦੇ ਵਿਦਿਆਰਥੀਆਂ ਨੂੰ ਕਾਲਜ ਦਾ ਦੌਰਾ ਕਰਵਾਇਆ ਗਿਆ | ਇਹ ਪ੍ਰੋਗਰਾਮ ਕਾਲਜ ਡਾਇਰੈਕਟਰ ਡਾ: ਰਾਜੇਸ਼ਵਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਮੁਕਾਬਲਿਆਂ 'ਚ ਭਰੋਲੀ ਸਕੂਲ ਜੇਤੂ

ਘੁੰਮਣਾਂ, 18 ਜਨਵਰੀ (ਮਹਿੰਦਰ ਪਾਲ ਸਿੰਘ) - ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਕਮਲ ਚੋਪੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਇੰਸ ਸੁਪਰਵਾਈਜਰ ਡਾ: ਸੁਰਿੰਦਰ ਪਾਲ ਅਗਨੀ ਹੋਤਰੀ ਤੇ ਸਮੁੱਚੀ ਸੁਧਾਰ ਕਮੇਟੀ ਦੀ ਦੇਖ-ਰੇਖ ਹੇਠ ਸ੍ਰੀ ਗੁਰੂੁ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਮਨਰੇਗਾ ਸਕੀਮ ਤਹਿਤ ਛੱਪੜ ਦੀ ਸਫ਼ਾਈ ਕਰਵਾਈ

ਸੰਧਵਾਂ, 18 ਜਨਵਰੀ (ਪ੍ਰੇਮੀ ਸੰਧਵਾਂ) - ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਨੂੰ ਜਾਂਦਿਆਂ ਨਹਿਰ ਦੇ ਪੁਲ ਲਾਗੇ ਪੈਂਦੇ ਗੰਦੇ ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਛੱਪੜ ਦੇ ਨੇੜੇ ਰਹਿੰਦੇ ਘਰਾਂ ਦੇ ਲੋਕ ਨਰਕ ਭਰੀ ਜਿੰਦਗੀ ਜਿਊਣ ਨੂੰ ...

ਪੂਰੀ ਖ਼ਬਰ »

ਬੀ.ਪੀ.ਈ.ਓ. ਬਲਾਚੌਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਰੈਲਮਾਜਰਾ ਦੀ ਅਚਨਚੇਤ ਚੈਕਿੰਗ

ਰੈਲਮਾਜਰਾ, 18 ਜਨਵਰੀ (ਰਾਕੇਸ਼ ਰੋਮੀ)- ਅੱਜ ਬੀ.ਪੀ.ਈ.ਓ. ਬਲਾਚੌਰ 1 ਕੁਲਵਿੰਦਰ ਕੌਰ ਨੇ ਸੈਂਟਰ ਟੌਾਸਾ ਅਧੀਨ ਆਉਂਦੇ ਸਰਕਾਰੀ ਐਲੀਮੈਂਟਰੀ ਸਕੂਲ ਰੈਲਮਾਜਰਾ ਦਾ ਅਚਾਨਕ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਸਕੂਲ ਦੇ ਰਿਕਾਰਡ ਤੋਂ ਇਲਾਵਾ ਬੱਚਿਆਂ ਨੂੰ ਦੇਣ ਵਾਲੇ ਦੁਪਹਿਰ ...

ਪੂਰੀ ਖ਼ਬਰ »

ਡਾ: ਰਾਜੇਸ਼ਵਰ ਸਿੰਘ ਕੌਮਾਂਤਰੀ ਖੋਜ ਪੱਤਰ ਐਡੀਟਰ-ਇਨ-ਚੀਫ਼ ਨਿਯੁਕਤ

ਨਵਾਂਸ਼ਹਿਰ, 18 ਜਨਵਰੀ (ਗੁਰਬਖਸ਼ ਸਿੰਘ ਮਹੇ)- ਦੋਆਬਾ ਗਰੁੱਪ ਆਫ਼ ਕਾਲਜ ਕੈਂਪਸ 3 ਪਿੰਡ ਛੋਕਰਾਂ ਦੇ ਕੈਂਪਸ ਡਾਇਰੈਕਟਰ ਡਾ: ਰਾਜੇਸ਼ਵਰ ਸਿੰਘ ਨੂੰ ਇੰਟਰਨੈਸ਼ਨਲ ਜਨਰਲ ਦੀ ਰਿਵਿਊ ਆਫ਼ ਕੰਪਿਊਟਰ ਇੰਜੀਨੀਅਰਿੰਗ ਰਿਸਰਚ ਦੇ ਸੰਪਾਦਕ ਇੰਨ ਚੀਫ਼ ਦਾ ਿਖ਼ਤਾਬ ਪ੍ਰਾਪਤ ...

ਪੂਰੀ ਖ਼ਬਰ »

ਸਮਾਰਟ ਸਕੂਲ ਲੰਗੜੋਆ ਵਿਖੇ ਗੁਰਬਾਣੀ ਉਚਾਰਨ ਮੁਕਾਬਲੇ ਕਰਵਾਏ

ਨਵਾਂਸ਼ਹਿਰ, 18 ਜਨਵਰੀ (ਹਰਵਿੰਦਰ ਸਿੰਘ)- ਅੱਜ ਸਮਾਰਟ ਸਕੂਲ ਲੰਗੜੋਆ ਵਿਖੇ ਸਿੱਖਿਆ ਵਿਭਾਗ ਵਲੋਂ ਬਲਾਕ ਪੱਧਰੀ ਗੁਰਬਾਣੀ ਉਚਾਰਣ ਮੁਕਾਬਲੇ ਪਿ੍ੰਸੀਪਲ ਅਮਰਜੀਤ ਲਾਲ ਦੀ ਦੇਖ-ਰੇਖ ਹੇਠ ਕਰਵਾਏ ਗਏ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ | ਇਸ ਮੌਕੇ ...

ਪੂਰੀ ਖ਼ਬਰ »

45000 ਇਨਾਮੀ ਰਾਸ਼ੀ ਵਾਲਾ ਜੀਂਦੋਵਾਲ ਫੁੱਟਬਾਲ ਟੂਰਨਾਮੈਂਟ ਅਰੰਭ

ਬੰਗਾ, 18 ਜਨਵਰੀ (ਲਾਲੀ ਬੰਗਾ) - ਐਨ. ਆਰ. ਆਈ. ਵੀਰਾਂ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਫੁੱਟਬਾਲ ਸੁਸਾਇਟੀ ਜੀਂਦੋਵਾਲ ਵਲੋਂ ਹਰ ਸਾਲ ਕਰਵਾਏ ਜਾਂਦੇ ਫੁੱਟਬਾਲ ਟੂਰਨਾਮੈਂਟ ਤਹਿਤ 45,000 ਇਨਾਮੀ ਰਾਸ਼ੀ ਵਾਲਾ ਜੀਂਦੋਵਾਲ ਫੁੱਟਬਾਲ ਟੂਰਨਾਮੈਂਟ ਸਿੱਖ ਨੈਸ਼ਨਲ ਕਾਲਜ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਸਿੰਘਾਂ ਮਕਸਦੂਪਰੁ ਸੂੰਢ ਵਿਖੇ ਧਾਰਮਿਕ ਸਮਾਗਮ ਕਰਵਾਇਆ

ਸੰਧਵਾਂ, 18 ਜਨਵਰੀ (ਪ੍ਰੇਮੀ ਸੰਧਵਾਂ )- ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਾਂ ਸਿੰਘਾਂ ਮਕਸਦੂਪਰੁ ਸੂੰਢ ਤੋਂ ਨਗਰ ਕੀਰਤਨ ਸਜਾਇਆ ਜਿਸ ਦਾ ਵੱਖ-ਵੱਖ ਪੜਾਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ | ਢਾਡੀ ਅਮਰਜੀਤ ਸਿੰਘ ...

ਪੂਰੀ ਖ਼ਬਰ »

ਗੁਰੂ ਕਿਰਪਾ ਸਹਾਇਤਾ ਕਮੇਟੀ ਦਿਆਲ ਦਾ ਗਠਨ

ਸੜੋਆ, 18 ਜਨਵਰੀ (ਨਾਨੋਵਾਲੀਆ)- ਸਮਾਜ ਸੇਵੀ ਕੰਮਾਂ ਨੂੰ ਪਹਿਲ ਦੇਣ ਲਈ ਪਿੰਡ ਦਿਆਲ ਦੇ ਸਮਾਜ ਸੇਵੀਆਂ, ਐਨ.ਆਰ.ਆਈ. ਵੀਰਾਂ ਅਤੇ ਪਿੰਡ ਦੇ ਮੋਹਤਵਰ ਵਿਅਕਤੀਆਂ ਦੀ ਵਿਸ਼ੇਸ਼ ਇਕੱਤਰਤਾ ਜਤਿੰਦਰ ਸਿੰਘ ਦਿਆਲ ਸਰਪੰਚ ਪਿੰਡ ਦਿਆਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ...

ਪੂਰੀ ਖ਼ਬਰ »

ਪ੍ਰਵਾਸੀ ਵੀਰਾਂ ਵਲੋਂ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਨੂੰ ਮਾਲੀ ਸਹਾਇਤਾ

ਸੜੋਆ, 18 ਜਨਵਰੀ (ਨਾਨੋਵਾਲੀਆ)- ਸਮਾਜ ਅੰਦਰ ਅੱਜ ਵੀ ਬਹੁਤ ਸਾਰੇ ਅਜਿਹੇ ਕਾਰਜ ਹਨ, ਜੋ ਸਾਡੀਆਂ ਸਰਕਾਰਾਂ ਨੂੰ ਪਹਿਲ ਦੇ ਆਧਾਰ 'ਤੇ ਕਰਨੇ ਬਣਦੇ ਹਨ ਪਰ ਉਹ ਕੰਮ ਸਮਾਜਸੇਵੀ ਕਰਨ ਵਿਚ ਆਪਣਾ ਸੁਭਾਗ ਸਮਝਦੇ ਹਨ ਜਿਸ ਤਰਾਂ ਸਮਾਜ ਅੰਦਰ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ...

ਪੂਰੀ ਖ਼ਬਰ »

ਬਲਜੀਤ ਰਾਮ ਜੇ.ਈ. ਵਜੋਂ ਪਦਉਨਤ

ਬਲਾਚੌਰ, 18 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਪਾਵਰਕਾਮ ਬਲਾਚੌਰ ਵਿਖੇ ਸਹਾਇਕ ਜੂਨੀਅਰ ਇੰਜੀਨੀਅਰ ਵਜੋਂ ਸੇਵਾ ਨਿਭਾਅ ਰਹੇ ਬਲਜੀਤ ਰਾਮ ਨੰੂ ਮਹਿਕਮੇ ਵਲੋਂ ਪਦਉਨਤ ਕਰਦਿਆਂ ਜੂਨੀਅਰ ਇੰਜੀਨੀਅਰ (ਜੇ.ਈ.) ਬਣਾਇਆ ਗਿਆ ਹੈ | ਮਹਿਕਮੇ ਪ੍ਰਤੀ ਸਮਰਪਣ ਦੀ ਭਾਵਨਾ ਨਾਲ ...

ਪੂਰੀ ਖ਼ਬਰ »

ਝਿੰਗੜਾਂ ਵਿਖੇ ਉੱਘੇ ਸਮਾਜ ਸੇਵੀ ਕਸ਼ਮੀਰ ਸਿੰਘ ਪੱਪੂ ਲਾਲੋ ਮਜਾਰਾ ਦਾ ਸਨਮਾਨ

ਔੜ/ਝਿੰਗੜਾਂ, 13 ਜਨਵਰੀ (ਕੁਲਦੀਪ ਸਿੰਘ ਝਿੰਗੜ)- ਸਮਾਜ ਸੇਵੀ ਕੰਮਾਂ ਵਿਚ ਮੋਹਰੀ ਰੋਲ ਅਦਾ ਕਰ ਰਹੇ ਉੱਘੇ ਸਮਾਜ ਸੇਵੀ ਤੇ ਗੋਬਿੰਦ ਸਪੋਰਟਸ ਕਲੱਬ ਦੇ ਪ੍ਰਧਾਨ ਕਸ਼ਮੀਰ ਸਿੰਘ ਪੱਪੂ ਲਾਲੋ ਮਜਾਰਾ ਦਾ ਪਿੰਡ ਝਿੰਗੜਾਂ ਵਿਖੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਨਵਾਂਸ਼ਹਿਰ ਤੋਂ ਸ੍ਰੀ ਅੰਮਿ੍ਤਸਰ ਤੱਕ ਗੱਡੀ ਚੱਲਣ ਨਾਲ ਸਮੂਹ ਸੰਗਤਾਂ ਦਾ ਸੁਪਨਾ ਸਕਾਰ ਹੋਇਆ- ਮਾਨ

ਬੰਗਾ, 18 ਜਨਵਰੀ (ਲਾਲੀ ਬੰਗਾ) - ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਲੰਬੇ ਸਮੇਂ ਤੋਂ ਕੀਤੀਆਂ ਕੋਸ਼ਿਸ਼ਾਂ ਉਪਰੰਤ ਨਵਾਂਸ਼ਹਿਰ ਤੋਂ ਸ੍ਰੀ ਅੰਮਿ੍ਤਸਰ ਤੱਕ ਰੇਲ ਗੱਡੀ ਚੱਲਣ ਨਾਲ ਹਰ ਅਕੀਦੇ ਨਾਲ ਜੁੜੀਆਂ ਸੰਗਤਾਂ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੇਂਦਰ ਸਰਕਾਰ ਵਲੋਂ ਦਿੱਤੀਆਂ ਰਾਹਤ ਸਕੀਮਾਂ ਦੇ ਸਹਾਰੇ ਕਰ ਰਹੀ ਡੰਗ ਟਪਾਈ-ਚੰਦੂਮਜਾਰਾ

ਭੱਦੀ, 18 ਜਨਵਰੀ (ਨਰੇਸ਼ ਧੌਲ)- ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਕੇਂਦਰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਰਾਹਤ ਸਕੀਮਾਂ ਦਾ ਸਹਾਰਾ ਲੈ ਕੇ ਡੰਗ ਟਪਾਊ ਡੰਗ ਨਾਲ ਸਿਆਸਤ ਕਰਕੇ ਲੋਕਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ | ਇਹ ਸ਼ਬਦ ਹਲਕਾ ਸਨੌਰ ਤੋਂ ਵਿਧਾਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX