ਤਾਜਾ ਖ਼ਬਰਾਂ


ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  46 minutes ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  58 minutes ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  about 2 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  about 2 hours ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  about 2 hours ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  about 2 hours ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  about 4 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  about 4 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  about 4 hours ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ- ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ...
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ- ਪੰਜਾਬ ਦੀਆਂ ਔਰਤਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਆਪਣੇ ਨਿੱਜੀ ਮੋਬਾਇਨ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਜਾਰੀ...
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  about 5 hours ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 5 hours ago
ਆਈ. ਐੱਨ. ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ
. . .  about 5 hours ago
ਮੁੱਖ ਮੰਤਰੀ ਦੇ ਨਵੇਂ ਸਲਾਹਕਾਰਾਂ ਨੂੰ ਦਿੱਤੇ ਨਿੱਜੀ ਸਹਾਇਕਾਂ ਦੀ ਪੋਸਟਿੰਗ ਰੱਦ ਕਰਨ ਦੇ ਹੁਕਮ
. . .  about 6 hours ago
ਫ਼ਿਰੋਜ਼ਪੁਰ ਵਿਖੇ ਨੌਜਵਾਨਾਂ ਦੀ ਲੜਾਈ 'ਚ ਚੱਲੀ ਗੋਲੀ, ਸਰਪੰਚ ਜ਼ਖ਼ਮੀ
. . .  about 6 hours ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 6 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  about 7 hours ago
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 7 hours ago
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 7 hours ago
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 7 hours ago
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 7 hours ago
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 7 hours ago
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 8 hours ago
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 8 hours ago
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 8 hours ago
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 9 hours ago
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 9 hours ago
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 9 hours ago
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 9 hours ago
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 10 hours ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 10 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 10 hours ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 11 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 12 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 12 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  about 1 hour ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  27 minutes ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  31 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਐੱਸ.ਡੀ.ਐੱਮ. ਦਫ਼ਤਰ ਅੱਗੇ ਧਰਨਾ

ਬਟਾਲਾ, 18 ਜਨਵਰੀ (ਕਾਹਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਗੁਰਦਾਸਪੁਰ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਐੱਸ.ਡੀ.ਐੱਮ. ਬਟਾਲਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਤੇ ਸ਼ਹਿਰ 'ਚ ਰੋਸ ਮਾਰਚ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ, ਕੁਰਕੀਆਂ ਰੋਕਣ, ਘਰ-ਘਰ ਨੌਕਰੀਆਂ ਦੇਣ ਤੇ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨ ਦਾ ਵਾਅਦਾ ਕੀਤਾ ਸੀ, ਪਰ ਉਹ ਇਨ੍ਹਾਂ ਸਾਰੇ ਵਾਅਦਿਆਂ ਤੋਂ ਮੁਕਰੇ ਹਨ | ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ, ਕੁਰਕੀਆਂ ਦੇ ਭੇਜੇ ਜਾਂਦੇ ਨੋਟਿਸ ਤੇ ਕੁਰਕੀਆਂ ਤੁਰੰਤ ਬੰਦ ਕੀਤੀਆਂ ਜਾਣ | ਇਸ ਮੌਕੇ ਸੁਬੇਗ ਸਿੰਘ ਚੱਠਾ ਤੇ ਜਨਰਲ ਸਕੱਤਰ ਨਰਿੰਦਰ ਸਿੰਘ ਕੋਟਲਾ ਬਾਮਾ, ਹਰਦਿਆਲ ਸਿੰਘ ਮਠੋਲਾ, ਬਲਵਿੰਦਰ ਸਿੰਘ ਢਪੱਈ, ਦਿਲਬਾਗ ਸਿੰਘ ਕੋਟਲਾ ਬਾਮਾ, ਬਲਜਿੰਦਰ ਸਿੰਘ ਖੋਖਰ, ਤਰਸੇਮ ਸਿੰਘ ਭਾਲੋਵਾਲੀ, ਨਿਰਮਲ ਸਿੰਘ ਕਿਲਾ ਦੇਸਾ ਸਿੰਘ, ਸੁਰਿੰਦਰਪਾਲ ਸਿੰਘ ਫਤਹਿਗੜ੍ਹ ਚੂੜੀਆਂ, ਸਰਦੂਲ ਸਿੰਘ ਚੀਮਾ ਖੁੰਡੀ, ਕਸ਼ਮੀਰ ਸਿੰਘ ਮਠੋਲਾ, ਹਰਦੇਵ ਸਿੰਘ ਦਬੁਰਜੀ, ਸਾਬੀ ਗੁਜਰਪੁਰਾ, ਪ੍ਰਕਾਸ਼ ਸਿੰਘ ਵੀਲਾ, ਕਰਮ ਸਿੰਘ, ਜਸਪਾਲ ਸਿੰਘ ਢਪੱਈ, ਲਖਵਿੰਦਰ ਸਿੰਘ ਵਿੱਠਵਾਂ, ਅੰਮਿ੍ਤਪਾਲ ਸਿੰਘ ਢਪੱਈ, ਹਰਜੀਤ ਸਿੰਘ ਮਠੋਲਾ, ਬਖਸ਼ੀਸ਼ ਸਿੰਘ ਭਰਥ, ਸਤਨਾਮ ਸਿੰਘ ਆਦਿ ਹਾਜਰ ਸਨ | ਅਖੀਰ ਐੱਸ.ਡੀ.ਐੱਮ. ਬਟਾਲਾ ਲਈ ਉਨ੍ਹਾਂ ਦੇ ਸਹਾਇਕ ਸ਼ਾਮ ਸੁੰਦਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ |

ਪਿੰਡ ਪੱਡਾ 'ਚ ਅਕਾਲੀ ਵਰਕਰ ਦਾ ਕਤਲ

ਧਿਆਨਪੁਰ/ਕਾਲਾ ਅਫਗਾਨਾਂ/ ਫਤਹਿਗੜ੍ਹ ਚੂੜੀਆਂ, 18 ਜਨਵਰੀ (ਰਿਆੜ, ਰੰਧਾਵਾ, ਬਾਠ)-ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਪਿੰਡ ਪੱਡਾ ਵਿਖੇ ਅਕਾਲੀ ਵਰਕਰ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਮਿ੍ਤਕ ਦੇ ਪਿਤਾ ਗੁਰਦੀਪ ਸਿੰਘ ਤੇ ਚਾਚਾ ...

ਪੂਰੀ ਖ਼ਬਰ »

ਪੰਜਾਬ ਦੀਆਂ 7 ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਡੀ.ਸੀ ਦਫ਼ਤਰ ਸਾਹਮਣੇ ਧਰਨਾ

ਗੁਰਦਾਸਪੁਰ, 18 ਜਨਵਰੀ (ਗੁਰਪ੍ਰਤਾਪ ਸਿੰਘ)-ਪੰਜਾਬ ਦੀਆਂ ਸੱਤ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਅਗਵਾਈ 'ਚ ਕਿਸਾਨਾਂ ਵਲੋਂ ਗੁਰੂ ਨਾਨਕ ਪਾਰਕ ਵਿਖੇ ਇਕੱਠੇ ਹੋਣ ਉਪਰੰਤ ਡਿਪਟੀ ...

ਪੂਰੀ ਖ਼ਬਰ »

ਬਜ਼ੁਰਗ ਪਤੀ-ਪਤਨੀ ਨੂੰ ਸੁੱਤੇ ਪਏ ਤੇਲ ਪਾ ਕੇ ਸਾੜਨ ਦੀ ਕੋਸ਼ਿਸ਼

ਘੁਮਾਣ, 18 ਜਨਵਰੀ (ਬੰਮਰਾਹ)-ਨਜ਼ਦੀਕੀ ਪਿੰਡ ਸਦਾਰੰਗ ਵਿਖੇ ਇਕ ਬਜ਼ੁਰਗ ਪਤੀ-ਪਤਨੀ ਨੂੰ ਸੁੱਤੇ ਪਏ ਤੇਲ ਪਾ ਕੇ ਸਾੜਨ ਦੀ ਕੋਸ਼ਿਸ਼ ਹੋਈ ਹੈ | ਇਕੱਤਰ ਕੀਤੀ ਜਾਣਕਾਰੀ ਮੁਤਾਬਕ ਸਵਰਨ ਸਿੰਘ ਭੱਲਾ ਪੁੱਤਰ ਬਚਨ ਸਿੰਘ ਆਪਣੀ ਪਤਨੀ ਦਲਬੀਰ ਕੌਰ ਨਾਲ ਆਪਣੇ ਇਕ ਕਮਰੇ 'ਚ ...

ਪੂਰੀ ਖ਼ਬਰ »

ਉਮਰਪੁਰਾ ਵਾਸੀਆਂ ਵਲੋਂ ਜਲੰਧਰ ਰੋਡ ਠੱਪ ਕਰਕੇ ਪ੍ਰਸ਼ਾਸਨ ਤੇ ਸਰਕਾਰ ਖਿਲਾਫ਼ ਪ੍ਰਦਰਸ਼ਨ

ਬਟਾਲਾ, 18 ਜਨਵਰੀ (ਕਾਹਲੋਂ)-ਅੱਜ ਉਮਰਪੁਰਾ ਵਾਸੀਆਂ ਵਲੋਂ ਵਾਲਮੀਕਿ ਮਜ੍ਹਬੀ ਸਿੱਖ ਮੋਰਚਾ ਤੇ ਸਾਂਝਾ ਸੰਘਰਸ਼ ਮੋਰਚਾ ਪੰਜਾਬ ਦੀ ਸਾਂਝੀ ਅਗਵਾਈ ਹੇਠ ਸਥਾਨਕ ਜਲੰਧਰ ਰੋਡ 'ਤੇ ਆਵਾਜਾਈ ਠੱਪ ਕਰਕੇ ਸਥਾਨਕ ਪ੍ਰਸ਼ਾਸਨ ਤੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਯੁਵਾ ਕ੍ਰਾਂਤੀ ਯਾਤਰਾ ਦਾ ਗੁਰਦਾਸਪੁਰ ਪਹੁੰਚਣ 'ਤੇ ਭਰਵਾਂ ਸਵਾਗਤ

ਗੁਰਦਾਸਪੁਰ, 18 ਜਨਵਰੀ (ਆਰਿਫ਼)-ਆਲ ਇੰਡੀਆ ਯੂਥ ਕਾਂਗਰਸ ਵਲੋਂ ਸ਼ੁਰੂ ਕੀਤੀ ਗਈ ਯੁਵਾ ਕ੍ਰਾਂਤੀ ਯਾਤਰਾ ਦਾ ਲੋਕ ਸਭਾ ਹਲਕਾ ਗੁਰਦਾਸਪੁਰ ਵਿਖੇ ਪਹੁੰਚਣ 'ਤੇ ਯੂਥ ਕਾਂਗਰਸ ਦੇ ਪ੍ਰਧਾਨ ਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਨੌਜਵਾਨਾਂ ਵਲੋਂ ਜੋਸ਼ ...

ਪੂਰੀ ਖ਼ਬਰ »

41ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਘੁਮਾਣ, 18 ਜਨਵਰੀ (ਬੰਮਰਾਹ)-ਬਾਬਾ ਨਾਮਦੇਵ ਸਪੋਰਟਸ ਕਲੱਬ ਘੁਮਾਣ (ਗੁਰਦਾਸਪੁਰ) ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 41ਵਾਂ ਬਾਬਾ ਨਾਮਦੇਵ ਯਾਦਗਾਰੀ ਤਿੰਨ ਰੋਜ਼ਾ ਅੰਤਰਰਾਸ਼ਟਰੀ ਖੇਡ ਮੇਲਾ ਘੁਮਾਣ ਦੀ ਧਰਤੀ 'ਤੇ 15, 16 ਤੇ 17 ਜਨਵਰੀ ਨੂੰ ਕਰਵਾਇਆ ਗਿਆ | ਖੇਡ ਮੇਲੇ ਦੇ ...

ਪੂਰੀ ਖ਼ਬਰ »

ਭਾਜਪਾ ਸ਼ਹਿਰੀ ਮੰਡਲ ਦੀ ਮੀਟਿੰਗ

ਦੀਨਾਨਗਰ, 18 ਜਨਵਰੀ (ਸੰਧੂ/ਸੋਢੀ)-ਭਾਜਪਾ ਸ਼ਹਿਰੀ ਮੰਡਲ ਦੀ ਮੀਟਿੰਗ ਪਿੰਡ ਹਵੇਲੀ ਵਿਖੇ ਮੰਡਲ ਪ੍ਰਧਾਨ ਸੰਦੀਪ ਠਾਕੁਰ ਦੀ ਪ੍ਰਧਾਨਗੀ 'ਚ ਹੋਈ | ਜਿਸ ਵਿਚ ਲੋਕ ਸਭਾ ਚੋਣਾਂ ਸਬੰਧੀ ਬੂਥ ਪੱਧਰ 'ਤੇ ਕਮੇਟੀਆਂ ਦਾ ਗਠਨ ਕਰਨ ਤੇ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਨੂੰ ਆਮ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਲੜਕੇ ਸਮੇਤ 3 ਵਿਰੱੁਧ ਮਾਮਲਾ ਦਰਜ

ਦੀਨਾਨਗਰ, 18 ਜਨਵਰੀ (ਜਸਬੀਰ ਸਿੰਘ ਸੰਧੂ/ਰਵਿੰਦਰ ਸਿੰਘ ਸੋਢੀ)-ਦੀਨਾਨਗਰ ਪੁਲਿਸ ਵਲੋਂ ਵਿਆਹ ਦਾ ਝਾਂਸਾ ਦੇ ਕੇ ਇਕ ਨਬਾਲਗ ਲੜਕੀ ਨੂੰ ਲੈ ਜਾਣ ਦੇ ਦੋਸ਼ ਹੇਠ ਤਿੰਨਾਂ ਵਿਰੱੁਧ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਦੀਨਾਨਗਰ ਥਾਣੇ ਦੇ ਐਸ.ਐੱਚ.ਓ ਬਲਦੇਵ ਰਾਜ ਸ਼ਰਮਾ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਿਖ਼ਲਾਫ਼ ਨਾਅਰੇਬਾਜ਼ੀ

ਪੁਰਾਣਾ ਸ਼ਾਲਾ, 18 ਜਨਵਰੀ (ਗੁਰਵਿੰਦਰ ਸਿੰਘ ਗੁਰਾਇਆ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਵਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀਆਾ ਮੰਗਾਾ ਨੂੰ ਲੈ ਕੇ ਸੰਘਰਸ਼ ਜਾਰੀ ਹੈ | ਜਿਸ ਦੇ ਚੱਲਦਿਆਂ ਪਾਵਰ ਕਾਰਪੋਰੇਸ਼ਨ ਚੇਅਰਮੈਨ ਤੇ ...

ਪੂਰੀ ਖ਼ਬਰ »

ਡੇਅਰੀ ਮਾਲਕ 'ਤੇ ਹਮਲਾ ਕਰਨ ਵਾਲੇ 4 ਦੋਸ਼ੀ ਗਿ੍ਫ਼ਤਾਰ

ਫਤਹਿਗੜ੍ਹ ਚੂੜੀਆਂ, 18 ਜਨਵਰੀ (ਜੇ.ਐਸ. ਮਾਨ)-ਪੰੂਨੂੰ ਡੇਅਰੀ ਦੇ ਮਾਲਕ ਭੁਪਿੰਦਰ ਸਿੰਘ ਨੂੰ ਰਾਤ 7 ਵਜੇ ਦੇ ਕਰੀਬ ਕੁਝ ਵਿਅਕਤੀਆਂ ਵਲੋਂ ਸ਼ਰੇਆਮ ਢਿੱਡ ਵਿਚ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ, ਜਿਸ ਦੇ ਦੋਸ਼ੀਆਂ ਨੂੰ ਸਥਾਨਕ ਪੁਲਿਸ ਨੇ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਦੀ ਨੁਹਾਰ ਬਦਲਣ ਲਈ ਲੋਕ ਨਗਰ ਕੌਾਸਲ ਨੂੰ ਸਹਿਯੋਗ ਦੇਣ-ਈ.ਓ. ਭੁਪਿੰਦਰ ਸਿੰਘ

ਡੇਰਾ ਬਾਬਾ ਨਾਨਕ, 18 ਜਨਵਰੀ (ਵਤਨ)-ਨਗਰ ਕੌਾਸਲ ਡੇਰਾ ਬਾਬਾ ਨਾਨਕ ਦੇ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਨਗਰ ਕੌਾਸਲ ਕਸਬੇ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਉਨ੍ਹਾਂ ਕਸਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ...

ਪੂਰੀ ਖ਼ਬਰ »

ਰੰਧਾਵਾ ਦੀ ਰਹਿਨੁਮਾਈ ਹੇਠ ਲੋੜਵੰਦ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਸਰਕਾਰੀ ਸਹੂਲਤਾਂ ਦਾ ਲਾਭ-ਕਾਂਗਰਸੀ ਆਗੂ

ਕੋਟਲੀ ਸੂਰਤ ਮੱਲ੍ਹੀ, 18 ਜਨਵਰੀ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਤੇ ਲੋੜਵੰਦ ਲੋਕਾਂ ਦੇ ਵਿਹੜਿਆਂ ਤੱਕ ਸਰਕਾਰੀ ਸਹੂਲਤਾਂ ਦਾ ...

ਪੂਰੀ ਖ਼ਬਰ »

ਸੰਤ ਸੁਲੱਖਣ ਸਿੰਘ ਦੀ ਅੰਤਿਮ ਯਾਤਰਾ 'ਚ ਪਹੁੰਚੀਆਂ ਅਹਿਮ ਸ਼ਖ਼ਸੀਅਤਾਂ

ਕਲਾਨੌਰ, 18 ਜਨਵਰੀ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਮਸ਼ਹੂਰ ਸੰਤ ਗਿਫਟ ਹਾਊਸ ਵਾਲਿਆਂ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ, ਜਦੋਂ ਸੰਤ ਚੰਨਣ ਸਿੰਘ, ਸੰਤ ਕਸ਼ਮੀਰ ਸਿੰਘ, ਡਾ. ਸ਼ਮਸ਼ੇਰ ਸਿੰਘ, ਸੰਤ ਜਗੀਰ ਸਿੰਘ, ਸੰਤ ਰਣਜੀਤ ਸਿੰਘ ਦੇ ਪਿਤਾ ਸੰਤ ਸੁਲੱਖਣ ਸਿੰਘ ਅਚਾਨਕ ...

ਪੂਰੀ ਖ਼ਬਰ »

ਤਿੰਨ ਰੋਜ਼ਾ ਸੂਚ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕਾਹਨੂੰਵਾਨ, 18 ਜਨਵਰੀ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਸੂਚ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ 20ਵੇਂ ਸਾਲਾਨਾ ਰੂਹਾਨੀ ਕੀਰਤਨ ਦਰਬਾਰ ਦੇ ਪ੍ਰੋਗਰਾਮ ਦੀਆਂ ਅੰਤਿਮ ਤਿਆਰੀਆਂ ਸਬੰਧੀ ਪ੍ਰਬੰਧਕ ਕਮੇਟੀ ਆਗੂਆਂ ਦੀ ਮੀਟਿੰਗ ਪਿੰਡ ਸੂਚ ਵਿਖੇ ...

ਪੂਰੀ ਖ਼ਬਰ »

ਨੰਬਰਦਾਰ ਕਸ਼ਮੀਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਧਾਰੀਵਾਲ, 18 ਜਨਵਰੀ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਫਤਹਿ ਨੰਗਲ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਨੰਬਰਦਾਰ ਕਸ਼ਮੀਰ ਸਿੰਘ ਚਾਹਲ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਸਿੰਘ ਭਾਈ ਗੁਰਦਿਆਲ ਸਿੰਘ ...

ਪੂਰੀ ਖ਼ਬਰ »

ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਵਲੋਂ ਵਿਜੇ ਸੋਨੀ ਦਾ ਸਨਮਾਨ

ਕੋਟਲੀ ਸੂਰਤ ਮੱਲ੍ਹੀ, 18 ਜਨਵਰੀ (ਕੁਲਦੀਪ ਸਿੰਘ ਨਾਗਰਾ)-ਉੱਘੇ ਸਮਾਜ ਸੇਵਕ ਤੇ ਨੌਜਵਾਨ ਆਗੂ ਸ੍ਰੀ ਵਿਜੇ ਕੁਮਾਰ ਸੋਨੀ ਵਲੋਂ ਇਲਾਕੇ ਅੰਦਰ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਕਰਕੇ ਅੱਜ ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਵਲੋਂ ਉਨ੍ਹਾਂ ਦਾ ਵਿਸ਼ੇਸ਼ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਪਿੰਡੀ ਦਾ ਸਾਲਾਨਾ ਸਮਾਗਮ

ਫਤਹਿਗੜ੍ਹ ਚੂੜੀਆਂ, 18 ਜਨਵਰੀ (ਬਾਠ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡੀ ਬਲਾਕ ਫਤਹਿਗੜ੍ਹ ਚੂੜੀਆਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐ: ਵਿਨੋਦ ਮੱਤਰੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ, ਸੁਪਰਡੈਂਟ ...

ਪੂਰੀ ਖ਼ਬਰ »

ਖੋਦੇਬੇਟ ਪਰਿਵਾਰ ਦੀ ਤੀਸਰੀ ਪੀੜ੍ਹੀ ਮਾਣ ਰਹੀ ਹੈ ਸਰਪੰਚੀ ਦਾ ਨਿੱਘ

ਡੇਰਾ ਬਾਬਾ ਨਾਨਕ 18 ਜਨਵਰੀ (ਵਿਜੇ ਕੁਮਾਰ ਸ਼ਰਮਾ)-ਪਿੰਡ ਖੋਦੇਬੇਟ ਦਾ ਸਰਬਪੱਖੀ ਵਿਕਾਸ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਬਿਨ੍ਹਾਂ ਭੇਦਭਾਵ ਕਰਵਾਇਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪਿੰਡ ਖੋਦੇਬੇਟ ਦੇ ਸਰਬਸੰਮਤੀ ਨਾਲ ਚੁਣੇ ਗਏ ਨੌਜਵਾਨ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ ਹੇਠ ਪਿੰਡ ਦਾ ਸਮੁੱਚਾ ਵਿਕਾਸ ਕਰਵਾਉਣਾ ਹੀ ਮੇਰਾ ਮੁੱਖ ਮੰਤਵ-ਸਰਪੰਚ ਭੋਜਰਾਜ

ਵਡਾਲਾ ਬਾਂਗਰ, 18 ਜਨਵਰੀ (ਭੁੰਬਲੀ)-ਇਲਾਕੇ ਦੇ ਸੀਨੀ: ਕਾਂਗਰਸੀ ਆਗੂ ਸਰਪੰਚ ਜਗਜੀਤ ਸਿੰਘ ਭੋਜਰਾਜ ਨੇ ਆਪਣੇ ਪਿੰਡ ਦੀ ਸਮੁੱਚੀ ਗ੍ਰਾਮ ਪੰਚਾਇਤ ਤੇ ਮੁਹਤਬਰਾਂ ਦੀ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਜਿਹੜਾ ਵਿਧਾਇਕ ਆਪਣੇ ਮੁੱਖ ਮੰਤਰੀ ਤੋਂ ਸੰਤੁਸ਼ਟ ਨਹੀਂ, ਉਹ ਹਲਕੇ ਦਾ ਕੀ ਸੰਵਾਰੇਗਾ-ਰਾਜਾ ਚੌਧਰੀਵਾਲ

ਅੱਚਲ ਸਾਹਿਬ, 18 ਜਨਵਰੀ (ਗੁਰਚਰਨ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਮੌਜੂਦਾ ਕਾਂਗਰਸੀ ਵਿਧਾਇਕ ਵਲੋਂ ਇਕ ਖੇਡ ਮੇਲੇ ਦੌਰਾਨ ਆਪਣੀ ਸਰਕਾਰ ਬਾਰੇ ਕੀਤੇ ਸੰਬੋਧਨ 'ਤੇ ਅਕਾਲੀ ਆਗੂ ਅਰਜਿੰਦਰ ਸਿੰਘ ਰਾਜਾ ਚੌਧਰੀਵਾਲ ਨੇ ਟਿੱਪਣੀ ਕਰਦਿਆਂ ਆਪਣਾ ...

ਪੂਰੀ ਖ਼ਬਰ »

ਮੁਸਕਾਨ ਨੇ ਹਾਸਲ ਕੀਤਾ ਗੋਲਡ ਮੈਡਲ

ਦੀਨਾਨਗਰ, 18 ਜਨਵਰੀ (ਸੰਧੂ/ਸੋਢੀ)-ਦੀਨਾਨਗਰ ਦੇ ਪਿੰਡ ਆਵਾਂਖਾ ਦੀ ਨਿਵਾਸੀ ਮੁਸਕਾਨ ਨੇ ਬਠਿੰਡਾ ਵਿਖੇ ਤੰਦਰੁਸਤ ਪੰਜਾਬ ਦੇ ਤਹਿਤ ਕਰਵਾਈਆਂ ਸੂਬਾ ਪੱਧਰੀ ਖੇਡਾਂ ਵਿਚ ਅੰਡਰ-14 ਦੇ 40 ਕਿੱਲੋਗਰਾਮ ਭਾਰ 'ਚ ਗੋਲਡ ਮੈਡਲ ਹਾਸਲ ਕਰਕੇ ਦੀਨਾਨਗਰ ਦਾ ਨਾਂਅ ਰੌਸ਼ਨ ਕੀਤਾ ਹੈ ...

ਪੂਰੀ ਖ਼ਬਰ »

ਤੱਤਲਾ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ

ਸੇਖਵਾਂ, 18 ਜਨਵਰੀ (ਕੁਲਬੀਰ ਸਿੰਘ ਬੂਲੇਵਾਲ)-ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਰਵਨ ਸਿੰਘ ਤੱਤਲਾ ਵਲੋਂ ਅੱਜ ਯੂਥ ਵਰਕਰਾਂ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਪਾਰਟੀ ਗਤੀਵਿਧੀਆਂ ਤੇ ਪ੍ਰੋਗਰਾਮ ਸਬੰਧੀ ਵਿਚਾਰ-ਚਰਚਾ ਕੀਤੀ ਗਈ | ਇਸ ਮੌਕੇ ਸਰਵਨ ਸਿੰਘ ਤੱਤਲਾ ਨੇ ...

ਪੂਰੀ ਖ਼ਬਰ »

ਸੁਪਰਵਾਈਜ਼ਰਾਂ ਤੇ ਆਸ਼ਾ ਵਰਕਰਾਂ ਦੀ ਸਿਖਲਾਈ ਲਗਾਈ

ਫਤਹਿਗੜ੍ਹ ਚੂੜੀਆਂ, 18 ਜਨਵਰੀ (ਐਮ.ਐਸ. ਫੁੱਲ)-ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਐਚ.ਸੀ. ਫਤਹਿਗੜ੍ਹ ਚੂੜੀਆਂ ਵਿਖੇ ਐਸ.ਐਮ.ਓ. ਡਾ. ਅਰੁਨ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸੁਪਰਵਾਈਜਰਾਂ ਤੇ ਆਸ਼ਾ ਵਰਕਰਾਂ ਦੀ ਸਿਖਲਾਈ ਸ਼ੁਰੂ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 18 ਜਨਵਰੀ (ਆਰਿਫ਼)-ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਉੂਧਨਵਾਲ 'ਚ ਤੰਦਰੁਸਤ ਕਿਸ਼ੋਰ ਦਿਵਸ ਮਨਾਇਆ

ਊਧਨਵਾਲ, 18 ਜਨਵਰੀ (ਪਰਗਟ ਸਿੰਘ)-ਸਥਾਨਕ ਕਸਬਾ ਊਧਨਵਾਲ ਦੇ ਸਰਕਾਰੀ ਹਾਈ ਸਕੂਲ ਵਿਖੇ ਐਸ.ਐਮ.ਓ. ਡਾ: ਚੇਤਨਾ ਸੀ.ਐਚ.ਸੀ. ਭਾਮ ਦੀ ਅਗਵਾਈ ਹੇਠ ਮਿਸ਼ਨ ਤੰਦਰੁਸਤ ਕਿਸ਼ੋਰ ਦਿਵਸ ਮਨਾਇਆ | ਇਸ ਵਿਚ ਕਿਸ਼ੋਰ ਅਵਸਥਾ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਯੂਥ ਕਾਂਗਰਸ ਕ੍ਰਾਂਤੀ ਯਾਤਰਾ ਦਾ ਦੀਨਾਨਗਰ ਵਿਖੇ ਸ਼ਾਨਦਾਰ ਸਵਾਗਤ

ਦੀਨਾਨਗਰ, 18 ਜਨਵਰੀ (ਸੰਧੂ/ਸੋਢੀ/ਸ਼ਰਮਾ)-ਆਲ ਇੰਡੀਆ ਯੂਥ ਕਾਂਗਰਸ ਕਮੇਟੀ ਵਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਘੁਟਾਲਿਆਂ ਤੋਂ ਦੇਸ਼ ਵਾਸੀਆਂ ਜਾਣੂ ਕਰਵਾਉਣ ਲਈ ਸ਼ੁਰੂ ਕੀਤੀ ਯੂਥ ਕਾਂਗਰਸ ਕ੍ਰਾਂਤੀ ਯਾਤਰਾ ਦਾ ਅੱਜ ਦੀਨਾਨਗਰ ਵਿਖੇ ਪਹੁੰਚਣ 'ਤੇ ...

ਪੂਰੀ ਖ਼ਬਰ »

ਪੋਲੀਟੈਕਨਿਕ ਕਾਲਜ ਵਿਖੇ ਰੈੱਡ ਰਿਬਨ ਕਲੱਬ ਵਲੋਂ ਸੈਮੀਨਾਰ

ਬਟਾਲਾ, 18 ਜਨਵਰੀ (ਕਾਹਲੋਂ)-ਅੱਜ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਗੁਰਦਾਸਪੁਰ ਦੇ ਸਹਿਯੋਗ ਨਾਲ ਪਿ੍ੰਸੀਪਲ ਇੰਜੀ: ਅਜੇ ਕੁਮਾਰ ਅਰੋੜਾ ਦੀ ਅਗਵਾਈ ਤੇ ਰੈੱਡ ਰੀਬਨ ਕਲੱਬ ਦੇ ਨੋਡਲ ਅਫ਼ਸਰ ਰਛਪਾਲ ਸਿੰਘ ਦੀ ਦੇਖ-ਰੇਖ ...

ਪੂਰੀ ਖ਼ਬਰ »

ਬੇਟ ਇਲਾਕੇ ਦੇ ਅਕਾਲੀ ਵਰਕਰਾਂ ਨਾਲ ਮਾਹਲ ਵਲੋਂ ਮੀਟਿੰਗ

ਕਾਹਨੂੰਵਾਨ, 18 ਜਨਵਰੀ (ਹਰਜਿੰਦਰ ਸਿੰਘ ਜੱਜ)-ਕਾਦੀਆਂ ਹਲਕੇ ਦੇ ਬੇਟ ਇਲਾਕੇ ਦੇ ਪਿੰਡ ਬੁੱਢਾ ਬਾਲਾ ਵਿਖੇ ਅਕਾਲੀ ਵਰਕਰਾਂ ਨਾਲ ਅਕਾਲੀ ਦਲ ਬਾਦਲ ਦੇ ਸੀਨੀਅਰ ਨੌਜਵਾਨ ਆਗੂ ਗੁਰਇਕਬਾਲ ਸਿੰਘ ਮਾਹਲ ਤੇ ਨਗਰ ਕੌਾਸਲ ਕਾਦੀਆਂ ਦੇ ਪ੍ਰਧਾਨ ਜਰਨੈਲ ਸਿੰਘ ਮਾਹਲ ਨੇ ...

ਪੂਰੀ ਖ਼ਬਰ »

ਥਾਣਾ ਘੁੰਮਣ ਕਲਾਂ ਵਿਖੇ ਪੁਲਿਸ-ਪਬਲਿਕ ਮੀਟਿੰਗ

ਨਿੱਕੇ ਘੁੰਮਣ, 18 ਜਨਵਰੀ (ਸਤਬੀਰ ਸਿੰਘ ਘੁੰਮਣ)-ਥਾਣਾ ਘੁੰਮਣ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਅਵਤਾਰ ਸਿੰਘ ਵਲੋਂ ਇਲਾਕੇ ਦੇ ਸਰਪੰਚਾਂ, ਪੰਚਾਂ ਸਮੇਤ ਮੁਹਤਬਰ ਵਿਅਕਤੀਆਂ ਨਾਲ ਪੁਲਿਸ ਨਾਲ ਆਪਸੀ ਸਹਿਯੋਗ ਵਧਾਉਣ ਲਈ ਪਬਲਿਕ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੰੂ ਅੰਜਾਮ ਦੇਣ ਵਾਲੇ ਗਰੋਹ ਦਾ 1 ਮੈਂਬਰ ਕਾਬੂ

ਗੁਰਦਾਸਪੁਰ, 18 ਜਨਵਰੀ (ਸੁਖਵੀਰ ਸਿੰਘ ਸੈਣੀ)-ਪਿਛਲੇ ਦਿਨੀਂ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਅੰਦਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੰੂ ਕੁਝ ਲੁਟੇਰਿਆਂ ਵਲੋਂ ਅੰਜਾਮ ਦਿੱਤਾ ਜਾ ਰਿਹਾ ਸੀ | ਜਿਸ ਦੇ ਚੱਲਦਿਆਂ 8 ਅਤੇ 9 ਜਨਵਰੀ ਦੀ ਰਾਤ ਨੰੂ ਸ਼ਹਿਰ ਦੇ ਮਸ਼ਹੂਰ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਮੁਜ਼ਾਹਰਾ

ਗੁਰਦਾਸਪੁਰ, 18 ਜਨਵਰੀ (ਗੁਰਪ੍ਰਤਾਪ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟਰ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵਲੋਂ 5 ਅਧਿਆਪਕਾਂ ਦੀ ਬਰਖ਼ਾਸਤੀ ਨੂੰ ਲੈ ਕੇ ਪੰਜਾਬ ਸਰਕਾਰ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਰੋਸ ਪ੍ਰਦਰਸ਼ਨ ਦੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੌਜਵਾਨਾਂ ਨਾਲ ਹੋਏ ਰੂਬਰੂ

ਗੁਰਦਾਸਪੁਰ, 18 ਜਨਵਰੀ (ਸੁਖਵੀਰ ਸਿੰਘ ਸੈਣੀ)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਵਲੋਂ ਅੱਜ ਨਿਵੇਕਲੀ ਪਹਿਲ ਕਦਮੀ ਕਰਦਿਆਂ ਜ਼ਿਲੇ੍ਹ ਦੇ ਨੌਜਵਾਨ ਲੜਕੇ-ਲੜਕੀਆਂ ਨਾਲ ਰੂਬਰੂ ਹੋਏ | ਡਿਪਟੀ ਕਮਿਸ਼ਨਰ ਵਲੋਂ 'ਪ੍ਰੇਰਨਾ' ਨਾਂਅ ਦੇ ਸ਼ੁਰੂ ਕੀਤੇ ਗਏ ਪ੍ਰੋਜੈਕਟ ਤਹਿਤ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ

ਬਟਾਲਾ, 18 ਜਨਵਰੀ (ਕਾਹਲੋਂ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਮੰਡਲ ਕਾਦੀਆਂ ਦੀ ਮੀਟਿੰਗ ਪ੍ਰਧਾਨ ਗੁਰਦਿਆਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਬ ਡਵੀਜਨ ਸ੍ਰੀ ਹਰਗੋਬਿੰਦਪੁਰ ਦੀ ਕਮੇਟੀ ਗਠਿਤ ਕੀਤੀ ਗਈ | ਇਸ ਚੋਣ 'ਚ ਪ੍ਰਧਾਨ ਗੁਰਜੀਤ ਸਿੰਘ ...

ਪੂਰੀ ਖ਼ਬਰ »

ਕਸਬਾ ਅਲੀਵਾਲ 'ਚ ਲੋਕਾਂ ਵਲੋਂ ਨਹਿਰਾਂ 'ਚ ਕੂੜਾ ਕਰਕਟ ਤੇ ਗੰਦਗੀ ਸੁੱਟਣੀ ਨਿਰੰਤਰ ਜਾਰੀ

ਕਾਲਾ ਅਫਗਾਨਾਂ, 18 ਜਨਵਰੀ (ਅਵਤਾਰ ਸਿੰਘ ਰੰਧਾਵਾ)-ਸਵੱਛਤਾ ਦੇ ਨਾਂਅ ਨਾਲ ਜਾਣਿਆ ਜਾਂਦਾ ਕਸਬਾ ਅਲੀਵਾਲ ਜਿੱਥੇ ਪਹੁੰਚਦੀ ਅੱਪਰਬਾਰੀ ਦੋਆਬ ਨਹਿਰ ਅੱਗੋਂ ਵੱਖ-ਵੱਖ ਿਲੰਕ ਨਹਿਰਾਂ ਦੇ ਰੂਪ 'ਚ ਕਰੀਬ 13 ਚੈੱਨਲਾਂ 'ਚ ਵੰਡੀ ਜਾਂਦੀ ਹੈ ਤੇ ਵਣ ਰੇਂਜ ਦੀਆਂ ਨਰਸਰੀਆਂ ਤੇ ...

ਪੂਰੀ ਖ਼ਬਰ »

ਦੇਸ ਰਾਜ ਸਕੂਲ ਦੇ ਮਾਡਲ ਨੂੰ ਪਹਿਲਾ ਸਥਾਨ ਤੇ 15 ਹਜ਼ਾਰ ਦਾ ਇਨਾਮ

ਬਟਾਲਾ, 18 ਜਨਵਰੀ (ਕਾਹਲੋਂ)-ਬੀਤੇ ਦਿਨੀਂ ਚੰਡੀਗੜ੍ਹ ਯੂਨਵਰਸਿਟੀ ਵਲੋਂ ਗੁਰਦਾਸਪੁਰ 'ਚ ਕਰਵਾਏ ਵਿਗਿਆਨ ਸਮਾਗਮ 'ਚ ਦੇਸ ਰਾਜ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਅਲੀਵਾਲ ਰੋਡ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਾਕੀ ਨੂੰ ਯੂਥ ਅਕਾਲੀ ਦਲ ਦਾ ਬੁਲਾਰਾ ਨਿਯੁਕਤ ਕਰਨ 'ਤੇ ਬਾਦਲ ਅਤੇ ਮਜੀਠੀਆ ਦਾ ਧੰਨਵਾਦ

ਸੇਖਵਾਂ, 18 ਜਨਵਰੀ (ਕੁਲਬੀਰ ਸਿੰਘ ਬੂਲੇਵਾਲ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਆਗੂ ਕੰਵਲਪ੍ਰੀਤ ਸਿੰਘ ਕਾਕੀ ਨੂੰ ਯੂਥ ਅਕਾਲੀ ਦਲ ਦਾ ਬੁਲਾਰਾ ਨਿਯੁਕਤ ਕਰਨ ਨਾਲ ਉਨ੍ਹਾਂ ਦੀ ਹਲਕੇ 'ਚ ਸਥਿਤੀ ਹੋਰ ਮਜ਼ਬੂਤ ਹੋਈ ਹੈ ਤੇ ਉਨ੍ਹਾਂ ਦੀ ਇਸ ਨਿਯੁਕਤੀ ਨਾਲ ...

ਪੂਰੀ ਖ਼ਬਰ »

ਰੂੜ ਸਿੰਘ ਘਟੌੜਾ ਨੂੰ ਸ਼ਰਧਾਂਜਲੀਆਂ ਭੇਟ

ਬਟਾਲਾ, 18 ਜਨਵਰੀ (ਕੁਲਦੀਪ ਸਿੰਘ ਬੁੱਟਰ)-ਸਥਾਨਕ ਸ਼ਹਿਰ ਦੇ ਉੱਘੇ ਉਦਯੋਗਪਤੀ ਸੁਖਜਿੰਦਰ ਸਿੰਘ ਘਟੌੜਾ ਦੇ ਪਿਤਾ ਰੂੜ ਸਿੰਘ ਘਟੌੜਾ, ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਅਲੀਵਾਲ ਰੋਡ ...

ਪੂਰੀ ਖ਼ਬਰ »

ਮੋਬਾਈਲ ਚੋਰੀ ਕਰਨ ਦੇ ਦੋਸ਼ ਹੇਠ ਕਾਬੂ

ਪਠਾਨਕੋਟ, 18 ਜਨਵਰੀ (ਆਰ. ਸਿੰਘ)-ਪੁਲਿਸ ਥਾਣਾ ਡਿਵੀਜ਼ਨ ਨੰਬਰ 1 ਦੀ ਪੁਲਿਸ ਨੇ ਮੁਹੱਲਾ ਘਰਥੌਲੀ ਪਠਾਨਕੋਟ ਨਿਵਾਸੀ ਦੁਕਾਨਦਾਰ ਦੀ ਸ਼ਿਕਾਇਤ 'ਤੇ ਪਰਮਾਨੰਦ ਨਿਵਾਸੀ ਇਕ ਵਿਅਕਤੀ ਨੂੰ ਦੁਕਾਨ ਤੋਂ ਮੋਬਾਈਲ ਚੋਰੀ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਹੈ¢ ਇਸ ਸਬੰਧੀ ...

ਪੂਰੀ ਖ਼ਬਰ »

ਲੱਖਾਂ ਰੁਪਏ ਖ਼ਰਚ ਕਰ ਕੇ ਬਣਾਈ ਗਲੀ ਦੀ ਹਾਲਤ ਖਸਤਾ ਗੰਦੇ ਪਾਣੀ ਦੇ ਨਿਕਾਸ ਦਾ ਨਹੀਂ ਹੋਇਆ ਪ੍ਰਬੰਧ

ਨਰੋਟ ਜੈਮਲ ਸਿੰਘ, 18 ਜਨਵਰੀ (ਗੁਰਮੀਤ ਸਿੰਘ)-ਕਸਬਾ ਨਰੋਟ ਜੈਮਲ ਸਿੰਘ ਵਿਖੇ ਨਗਰ ਪੰਚਾਇਤ ਵਲੋਂ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਖ਼ਰਚ ਕਰਕੇ ਲੋਕਾਂ ਨੂੰ ਬੇਸ਼ੱਕ ਸੁਵਿਧਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਪਰ ਲੱਖਾਂ ਰੁਪਏ ਦਾ ਖ਼ਰਚ ਕਰਨ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਸਵੱਛ ਭਾਰਤ ਮਜ਼ਦੂਰ ਯੂਨੀਅਨ ਵਲੋਂ ਕਰਮਚਾਰੀਆਂ ਨੰੂ 10 ਮਹੀਨਿਆਂ ਦੀ ਤਨਖ਼ਾਹ ਦੇਣ ਦੀ ਮੰਗ

ਪਠਾਨਕੋਟ, 18 ਜਨਵਰੀ (ਚੌਹਾਨ)-ਨਗਰ ਨਿਗਮ ਅਧੀਨ ਆਉਂਦੇ ਨਵੇਂ ਟਿਊਬਵੈੱਲਾਂ ਨੰੂ ਚਲਾਉਣ ਲਈ ਕਰੀਬ 30 ਮੁਲਾਜ਼ਮ ਜੋ ਟਿਊਬਵੈੱਲ ਚਲਾਉਣ ਦਾ ਕੰਮ ਕਰ ਰਹੇ ਹਨ ਜਿਨ੍ਹਾਂ ਨੰੂ ਪਿਛਲੇ 10 ਮਹੀਨਿਆਂ ਤੋਂ ਅੱਜ ਤੱਕ ਤਨਖ਼ਾਹ ਨਹੀਂ ਮਿਲੀ | ਇਨ੍ਹਾਂ ਮੁਲਾਜ਼ਮਾਂ ਨੇ ਸਵੱਛ ਭਾਰਤ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਕਾਰਜਕਾਰਨੀ ਦਾ ਗਠਨ

ਪਠਾਨਕੋਟ, 18 ਜਨਵਰੀ (ਚੌਹਾਨ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਵਿਪਨ ਮਹਾਜਨ ਵਲੋਂ ਆਪਣੀ ਜ਼ਿਲ੍ਹਾ ਕਾਰਜਕਾਰਨੀ ਤੇ ਵੱਖ-ਵੱਖ ਮੋਰਚਿਆਂ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ | ਜਿਸ ਤਹਿਤ ਵਿਨੋਦ ਧੀਮਾਨ, ਯੁੱਧਵੀਰ ਸਿੰਘ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਜਾਂਚ ਲਈ ਲਿਆਂਦੇ ਕੈਦੀ ਨੇ ਪੁਲਿਸ ਮੁਲਾਜ਼ਮ ਦੇ ਮਾਰਿਆ ਥੱਪੜ ਤੇ ਕੀਤੀ ਹੱਥੋਪਾਈ

ਪਠਾਨਕੋਟ, 18 ਜਨਵਰੀ (ਸੰਧੂ)-ਸਿਵਲ ਹਸਪਤਾਲ ਵਿਖੇ ਸਬ ਜੇਲ ਪਠਾਨਕੋਟ ਤੋਂ ਪੁਲਿਸ ਨਿਗਰਾਨੀ ਹੇਠ ਜਾਂਚ ਲਈ ਲਿਆਂਦੇੇ ਵਿਚਾਰ ਅਧੀਨ ਕੈਦੀ ਨੇ ਇਕ ਪੁਲਿਸ ਮੁਲਾਜਮ ਨੰੂ ਥੱਪੜ ਮਾਰ ਦਿੱਤਾ | ਮਿਲੀ ਜਾਣਕਾਰੀ ਮੁਤਾਬਿਕ 307 ਧਾਰਾ ਤਹਿਤ ਮਾਮਲੇ ਦਾ ਸਾਹਮਣਾ ਕਰ ਰਹੇ ਵਿਚਾਰ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 31 ਤੱਕ-ਡੀ.ਸੀ.

ਪਠਾਨਕੋਟ, 18 ਜਨਵਰੀ (ਸੰਧੂ/ਆਰ.ਸਿੰਘ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਵਿਧਾਨ ਸਭਾ ਚੋਣ ਹਲਕਿਆਂ 001-ਸੁਜਾਨਪੁਰ, 002-ਭੋਆ (ਅ.ਜ.) ਤੇ 003-ਪਠਾਨਕੋਟ ਦੀ ਆਮ ਜਨਤਾ ਨੂੰ ਦੱਸਿਆ ਹੈ ਕਿ ਯੋਗਤਾ ਮਿਤੀ 01.01.2019 ਦੇ ਆਧਾਰ 'ਤੇ ਵੋਟਰ ਸੂਚੀਆਾ ਦੀ ਵਿਸ਼ੇਸ਼ ਸਰਸਰੀ ...

ਪੂਰੀ ਖ਼ਬਰ »

ਅਰਨੀ ਯੂਨੀਵਰਸਿਟੀ ਦੇ ਸਟਾਫ਼ ਨੰੂ ਇਕ ਸਾਲ ਤੋਂ ਨਹੀਂ ਮਿਲੀ ਤਨਖ਼ਾਹ

ਪਠਾਨਕੋਟ, 18 ਜਨਵਰੀ (ਚੌਹਾਨ)-ਅਰਨੀ ਯੂਨੀਵਰਸਿਟੀ ਦਾ ਸਟਾਫ਼ ਆਪਣੀਆਂ ਮੰਗਾਂ ਨੰੂ ਲੈ ਕੇ ਪਿਛਲੇ ਇਕ ਹਫ਼ਤੇ ਤੋਂ ਹੜਤਾਲ 'ਤੇ ਹੈ | ਪਰ ਕਿਸੇ ਨੇ ਵੀ ਇਨ੍ਹਾਂ ਦੀ ਸਾਰ ਨਹੀਂ ਲਈ ਤੇ ਨਾ ਹੀ ਮੈਨੇਜਮੈਂਟ ਦਾ ਕੋਈ ਅਧਿਕਾਰੀ ਇਨ੍ਹਾਂ ਨੰੂ ਮਿਲਣ ਲਈ ਆਇਆ | ਜਿਸ ਤੋਂ ਦੁਖੀ ਹੋ ...

ਪੂਰੀ ਖ਼ਬਰ »

ਯੂਥ ਆਗੂਆਂ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਦਾ ਸਵਾਗਤ

ਪਠਾਨਕੋਟ, 18 ਜਨਵਰੀ (ਆਰ. ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਸੀਨੀਅਰ ਉਪ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਅਗਵਾਈ 'ਚ ਸ਼ੈਲੀ ਰੋਡ ਪਠਾਨਕੋਟ ਵਿਖੇ ਸਾਦਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਏਾਜਲਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸਿੰਘਾਪੁਰ ਦਾ ਦੌਰਾ

ਪਠਾਨਕੋਟ, 18 ਜਨਵਰੀ (ਆਰ. ਸਿੰਘ)-ਏਾਜਲਸ ਪਬਲਿਕ ਸਕੂਲ ਮਾਮੂਨ ਪਠਾਨਕੋਟ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਪਿ੍ੰਸੀਪਲ ਸ਼ਿਵਾਲਿਕਾ ਢਿੱਲੋਂ ਦੀ ਪ੍ਰਧਾਨਗੀ ਹੇਠ ਸਿੰਘਾਪੁਰ ਲਈ ਗਿਆ | ਸਿੰਗਾਪੁਰ ਦਾ ਦੌਰਾ ਕਰਨ ਉਪਰੰਤ ਪਠਾਨਕੋਟ ਪਹੁੰਚਣ 'ਤੇ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਮਾਮਲਾ ਕਠੂਆ ਜਬਰ ਜਨਾਹ ਤੇ ਕਤਲ ਕਾਂਡ ਦਾ ਦੀਪਕ ਖਜੂਰੀਆ ਤੋਂ ਹੁਣ ਤੱਕ ਪੁੱਛੇ ਜਾ ਚੁੱਕੇ ਹਨ 71 ਸਵਾਲ

ਪਠਾਨਕੋਟ, 18 ਜਨਵਰੀ (ਸੰਧੂ)- ਜੰਮੂ-ਕਸ਼ਮੀਰ ਦੇ ਕਠੂਆ ਵਿਖੇ ਹੋਏ ਬਹੁਚਰਚਿਤ ਜਬਰ ਜਨਾਹ ਤੇ ਕਤਲ ਕਾਂਡ ਦੇ ਕੇਸ ਦੀ ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾ ਮੁਤਾਬਿਕ ਜ਼ਿਲ੍ਹਾ ਸੈਸ਼ਨ ਅਦਾਲਤ ਪਠਾਨਕੋਟ ਵਿਖੇ ਸਖ਼ਤ ਸੁੱਰਖਿਆ ਪ੍ਰਬੰਧਾਂ ਹੇਠ ਬੰਦ ਕਮਰਾ ਸੁਣਵਾਈ ਅੱਜ ...

ਪੂਰੀ ਖ਼ਬਰ »

ਪਠਾਨਕੋਟ ਨੌਜਵਾਨ ਕਿਸਾਨ ਕਲੱਬ ਦਾ ਗਠਨ

ਪਠਾਨਕੋਟ, 18 ਜਨਵਰੀ (ਸੰਧੂ/ਆਰ. ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਬਲਾਕ ਪਠਾਨਕੋਟ ਵਲੋਂ ਨੌਜਵਾਨ ਕਿਸਾਨ ਕਲੱਬ ਦਾ ਗਠਨ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਬਲਾਕ ਅਧਿਕਾਰੀ ਡਾ: ਅਮਰੀਕ ਸਿੰਘ ਕਲੱਬ ਦੇ ਅਹੁਦੇਦਾਰਾਂ ਤੇ ਐਗਜ਼ੈਕਟਿਵ ਕਮੇਟੀ ਦੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ

ਨਰੋਟ ਜੈਮਲ, 18 ਜਨਵਰੀ (ਗੁਰਮੀਤ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਬੀਤੇ ਕੱਲ੍ਹ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਦੌਰਾਨ ਪੇਂਡੂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਤੇ ਪੰਜਾਬੀ ਏਕਤਾ ਪਾਰਟੀ ਦਾ ਸੂਬੇ 'ਚ ਕੋਈ ਆਧਾਰ ਨਹੀਂ-ਡਾ: ਕਾਠਾ

ਪਠਾਨਕੋਟ, 18 ਜਨਵਰੀ (ਆਰ. ਸਿੰਘ)-2019 ਦੀਆਂ ਲੋਕ ਸਭਾ ਚੋਣਾਂ 'ਚ ਉਮੀਦਵਾਰ ਖੜੇ ਕਰਕੇ ਚਾਂਦੀ ਕੁੱਟਣਾ ਆਮ ਆਦਮੀ ਪਾਰਟੀ ਤੇ ਪੰਜਾਬੀ ਏਕਤਾ ਪਾਰਟੀ ਦਾ ਮੁੱਖ ਉਦੇਸ਼ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਰਾਹੁਲ ਗਾਂਧੀ ਬਿ੍ਗੇਡ ਦੇ ਸੂਬਾ ਚੇਅਰਮੈਨ ਡਾ: ਵਿਕੀ ...

ਪੂਰੀ ਖ਼ਬਰ »

ਰਾਜਿੰਦਰ ਮਖਨੂ 8 ਸਾਲਾਂ ਤੋਂ ਮੁਫ਼ਤ ਸਿਖਾ ਰਿਹਾ ਹੈ ਕਬੱਡੀ ਦੇ ਗੁਰ

ਬਮਿਆਲ, 18 ਜਨਵਰੀ (ਰਾਕੇਸ਼ ਸ਼ਰਮਾ)-ਨੈਸ਼ਨਲ ਸਟਾਈਲ ਕਬੱਡੀ 'ਚ ਦੇਸ਼ ਲਈ ਸੋਨੇ ਦੇ ਤਗਮੇ ਜਿੱਤਣ ਦੀ ਚਾਹ ਰੱਖਣ ਵਾਲਾ ਸਰਹੱਦੀ ਬਲਾਕ ਬਮਿਆਲ ਅਧੀਨ ਪੈਂਦੇ ਪਿੰਡ ਦੋਸਤਪੁਰ ਨਿਵਾਸੀ ਰਾਜਿੰਦਰ ਮਖਨੂ ਦਾ ਸੁਪਨਾ ਸਰਹੱਦੀ ਪਿੰਡਾਂ 'ਚ ਖੇਡਾਂ ਲਈ ਬਿਹਤਰ ਸੁਵਿਧਾਵਾਂ ਨਾ ...

ਪੂਰੀ ਖ਼ਬਰ »

3 ਹੌਲਦਾਰਾਂ ਨੰੂ ਤਰੱਕੀ ਦੇ ਕੇ ਬਣਾਇਆ ਥਾਣੇਦਾਰ

ਪਠਾਨਕੋਟ, 18 ਜਨਵਰੀ (ਚੌਹਾਨ)-ਐਸ.ਐਸ.ਪੀ. ਪਠਾਨਕੋਟ ਦੇ ਦਫ਼ਤਰ ਵਿਖੇ ਤਿੰਨ ਪੁਲਿਸ ਕਰਮਚਾਰੀਆਂ ਨੰੂ ਤਰੱਕੀ ਦਿੱਤੀ ਗਈ ਹੈ | ਬੋਧ ਰਾਜ, ਬਲਬੀਰ ਸਿੰਘ ਤੇ ਧਰਮਪਾਲ ਜਿਹੜੇ ਹੌਲਦਾਰ ਸਨ, ਨੰੂ ਥਾਣੇਦਾਰ ਦੀ ਤਰੱਕੀ ਦਿੱਤੀ ਗਈ ਹੈ | ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX