ਤਾਜਾ ਖ਼ਬਰਾਂ


ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  1 day ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ...
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  1 day ago
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ...
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  1 day ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  1 day ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  1 day ago
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  1 day ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  1 day ago
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  1 day ago
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  1 day ago
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  1 day ago
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  1 day ago
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  1 day ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  1 day ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  1 day ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  1 day ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  1 day ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  1 day ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  1 day ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  1 day ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  1 day ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  1 day ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  1 day ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  2 days ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  2 days ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  2 days ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  2 days ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  2 days ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  2 days ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  2 days ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  2 days ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  2 days ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  2 days ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  2 days ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਤਰਨਤਾਰਨ

54 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ 3500 ਨਸ਼ੀਲੇ ਕੈਪਸੂਲਾਂ ਸਮੇਤ ਵਿਅਕਤੀ ਕਾਬੂ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫੜੇ ਗਏ ਵਿਅਕਤੀ ਖਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਫੜਿਆ ਗਿਆ ਵਿਅਕਤੀ ਰੁੜਕੀ ਸ਼ਹਿਰ ਤੋਂ ਨਸ਼ੀਲੀਆਂ ਦਵਾਈਆਂ ਲਿਆ ਕੇ ਜ਼ਿਲ੍ਹਾ ਤਰਨ ਤਾਰਨ ਸ਼ਹਿਰ ਦੇ ਪਿੰਡਾਂ ਵਿਚ ਸਪਲਾਈ ਕਰਦਾ ਸੀ | ਤਰਨ ਤਾਰਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਚੌਕੀ ਦਬੁਰਜੀ ਦੇ ਇੰਚਾਰਜ ਏ.ਐੱਸ.ਆਈ. ਸਤਪਾਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ, ਜਿਸ ਦੌਰਾਨ ਉਨ੍ਹਾਂ ਬਾਬਾ ਅੱਛਰਾ ਸਿੰਘ ਗੋਹਲਵੜ ਗੇਟ ਦੇ ਨਜ਼ਦੀਕ ਤੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ, ਜਿਸ ਪਾਸ ਦੋ ਅਟੈਚੀ ਸੀ | ਜਦ ਉਸ ਨੂੰ ਅਟੈਚੀ ਦੀ ਤਲਾਸ਼ੀ ਦੇਣ ਲਈ ਕਿਹਾ ਤਾਂ ਉਸ ਨੇ ਕਿਹਾ ਕਿ ਉਹ ਕਿਸੇ ਗਜ਼ਟਿਡ ਅਧਿਕਾਰੀ ਦੀ ਹਾਜ਼ਰੀ 'ਚ ਅਟੈਚੀ ਦੀ ਤਲਾਸ਼ੀ ਦੇਵੇਗਾ | ਏ.ਐੱਸ.ਆਈ. ਸਤਪਾਲ ਸਿੰਘ ਨੇ ਥਾਣਾ ਮੁਖੀ ਸਿਟੀ ਸੁਖਰਾਜ ਸਿੰਘ ਅਤੇ ਡੀ.ਐੱਸ.ਪੀ. ਸੁੱਚਾ ਸਿੰਘ ਨੂੰ ਇਸ ਦੀ ਸੂਚਨਾ ਦਿੱਤੀ ਤਾਂ ਤੁਰੰਤ ਉਹ ਮੌਕੇ 'ਤੇ ਪਹੁੰਚੇ | ਉਨ੍ਹਾਂ ਦੀ ਹਾਜ਼ਰੀ 'ਚ ਜਦ ਅਟੈਚੀ ਖੋਲ੍ਹ ਕੇ ਵੇਖਿਆ ਗਿਆ ਤਾਂ ਉਸ ਵਿਚੋਂ 54 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ 3500 ਨਸ਼ੀਲੇ ਕੈਪਸੂਲ ਬਰਾਮਦ ਹੋਏ | ਗਿ੍ਫ਼ਤਾਰ ਵਿਅਕਤੀ ਉਕਤ ਦਵਾਈਆਂ ਦਾ ਕੋਈ ਬਿੱਲ ਜਾਂ ਹੋਰ ਕੋਈ ਕਾਗਜ਼ਾਤ ਪੇਸ਼ ਨਹੀਂ ਕਰ ਸਕਿਆ |
ਦੋਸ਼ੀ ਦੀ ਪਛਾਣ ਰਵੀਦੀਪ ਹਾਂਡਾ ਪੁੱਤਰ ਰਵਿੰਦਰ ਕੁਮਾਰ ਵਾਸੀ ਵਾਰਡ ਨੰਬਰ-3 ਮੰਡੀ ਪੱਟੀ ਦੇ ਰੂਪ ਵਿਚ ਹੋਈ ਹੈ | ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਨਸ਼ਾ 70 ਹਜ਼ਾਰ ਰੁਪਏ ਵਿਚ ਰੁੜਕੀ ਤੋਂ ਲੈ ਕੇ ਆਇਆ ਹੈ ਅਤੇ ਇਹ ਨਸ਼ਾ ਪਿੰਡਾਂ ਵਿਚ ਸਪਲਾਈ ਕਰਦਾ ਹੈ ਅਤੇ ਪਹਿਲਾਂ ਵੀ ਉਸ ਨੇ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਆਸ਼ੂ ਮੈਡੀਕਲ ਸਟੋਰ ਰੁੜਕੀ ਤੋਂ ਲਿਆ ਕੇ ਪਿੰਡਾਂ ਵਿਚ ਸਪਲਾਈ ਕੀਤਾ ਹੈ | ਐੱਸ.ਐੱਸ.ਪੀ. ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤੀ ਜਾ ਰਿਹਾ ਹੈ ਅਤੇ ਉਕਤ ਵਿਅਕਤੀ ਪਾਸੋਂ ਹੋਰ ਖ਼ੁਲਾਸੇ ਹੋਣ ਦੀ ਉਮੀਦ ਹੈ | ਇਸ ਮੌਕੇ ਐੱਸ.ਪੀ. (ਡੀ.) ਤਿਲਕ ਰਾਜ, ਡੀ.ਐੱਸ.ਪੀ. ਸੁੱਚਾ ਸਿੰਘ, ਥਾਣਾ ਮੁਖੀ ਸੁਖਰਾਜ ਸਿੰਘ, ਏ. ਐੱਸ. ਆਈ. ਸਤਪਾਲ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ |

ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕਿਸਾਨਾਂ-ਮਜ਼ਦੂਰਾਂ ਨੂੰ ਕਣਕ ਨਾ ਵੰਡਣ 'ਤੇ ਘਿਰਾਓ ਦਾ ਐਲਾਨ

ਖਡੂਰ ਸਹਿਬ, 18 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਮਜ਼ਦੂਰਾਂ ਅਤੇ ਕਿਸਾਨਾਂ ਦੀ ਭਰਵੀਂ ਮੀਟਿੰਗ ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਬਾਣੀਆ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕਿਸਾਨ ਆਗੂ ਬਾਬਾ ਝਿਲਮਿਲ ਸਿੰਘ ਨੇ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ...

ਪੂਰੀ ਖ਼ਬਰ »

ਗੁਦਾਮ 'ਚੋਂ ਸ਼ਟਰਿੰਗ ਦਾ ਸਾਮਾਨ ਚੋਰੀ

ਤਰਨ ਤਾਰਨ, 18 ਜਨਵਰੀ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਸ਼ਟਰਿੰਗ ਦੇ ਗੋਦਾਮ 'ਚੋਂ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਦਰ ...

ਪੂਰੀ ਖ਼ਬਰ »

ਥਾਣੇਦਾਰ ਦਿਲਬਾਗ ਸਿੰਘ ਦੁੱਬਲੀ ਦਾ ਦਿਹਾਂਤ

ਪੱਟੀ, 18 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੁਲਿਸ ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੀ ਪੁਲਿਸ ਚੌਕੀ ਤੂਤ ਵਿਖੇ ਤਾਇਨਾਤ ਥਾਣੇਦਾਰ ਦਿਲਬਾਗ ਸਿੰਘ ਦੁੱਬਲੀ ਦੀ ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਨ੍ਹਾਂ ਦਾ ਅੱਜ ਅੰਤਿਮ ਸੰਸਕਾਰ ਪਿੰਡ ਦੁਬਲੀ ...

ਪੂਰੀ ਖ਼ਬਰ »

ਸੱਤ ਕਿਸਾਨ ਜਥੇਬੰਦੀਆਂ ਵਲੋਂ ਡੀ.ਸੀ. ਦਫਤਰ ਸਾਹਮਣੇ ਰੋਸ ਧਰਨਾ

ਤਰਨ ਤਾਰਨ, 18 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)- ਪੰਜਾਬ ਦੀਆਂ ਸੰਘਰਸ਼ਸ਼ੀਲ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਫਤਰ ਸਾਹਮਣੇ ਰੋਸ ਧਰਨਾ ਦੇਣ ਉਪਰੰਤ ਕਿਸਾਨਾਂ ਦੀਆਂ ਮੰਗਾਂ ਸਬੰਧੀ ਇਹ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ...

ਪੂਰੀ ਖ਼ਬਰ »

ਹਸਪਤਾਲ ਦੇ ਬਾਹਰ ਛੱਡੇ ਨਵਜੰਮੇ ਬੱਚੇ ਦੀ ਇਲਾਜ ਦੌਰਾਨ ਮੌਤ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਸਿਵਲ ਹਸਪਤਾਲ ਤਰਨਤਾਰਨ ਦੇ ਬਾਹਰ ਇਕ ਅਣਪਛਾਤੀ ਔਰਤ ਵਲੋਂ ਆਪਣੇ ਨਵਜੰਮੇ ਬੱਚੇ ਨੂੰ ਹਸਪਤਾਲ ਦੇ ਬਾਹਰ ਲੱਗੇ ਪੰਘੂੜੇ ਵਿਚ ਛੱਡ ਜਾਣ 'ਤੇ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ) ਤਿਲਕ ਰਾਜ ਨੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮਾਂ ਦੀ ਰਿਹਰਸਲ ਲਈ ਵਿਦਿਆਰਥੀਆਂ ਨੂੰ ਘੜੁੱਕਿਆਂ ਤੇ ਟੈਂਪੂਆਂ 'ਚ ਲਿਜਾਣਾ ਜਾਰੀ

ਖਡੂਰ ਸਾਹਿਬ, 18 ਜਨਵਰੀ (ਮਾਨ ਸਿੰਘ)- 26 ਜਨਵਰੀ ਨੂੰ ਹੋਣ ਜਾ ਰਹੇ ਗਣਤੰਤਰ ਦਿਵਸ ਸਮਾਗਮਾਂ ਲਈ ਖਡੂਰ ਸਾਹਿਬ ਦਾਣਾ ਮੰਡੀ ਵਿਖੇ ਵੱਖ-ਵੱਖ ਸਕਲਾਂ ਦੇ ਵਿਦਿਆਰਥੀਆਂ ਨੂੰ ਰਿਹਰਸਲ ਕਰਵਾਉਣ ਲਈ ਪਿਛਲੇ ਕਈ ਦਿਨਾਂ ਤੋਂ ਘੜੁੱਕਿਆਂ ਅਤੇ ਟੈਪੂਆਂ ਵਿਚ ਪਸ਼ੂਆਂ ਵਾਂਗ ਲੱਦ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਫੇਰੀ ਨੂੰ ਲੈ ਕੇ ਪੱਖੋਕੇ ਵਲੋਂ ਪਿੰਡਾਂ 'ਚ ਮੀਟਿੰਗਾਂ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ 22 ਜਨਵਰੀ ਨੂੰ ਪਿੰਡ ਨੌਰੰਗਾਬਾਦ 'ਚ ਰੱਖੀ ਪ੍ਰਮੁੱਖ ਵਰਕਰਾਂ ਨਾਲ ਮੀਟਿੰਗ ਲਈ ਸਾਬਕਾ ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਤੇ ਖੰੂਖਾਰ ਕੁੱਤਿਆਂ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਦੀ ਮੰਗ

ਫਤਿਆਬਾਦ, 18 ਜਨਵਰੀ (ਧੂੰਦਾ)-ਕਸਬਾ ਫਤਿਆਬਾਦ ਅਤੇ ਆਸ ਪਾਸ ਦੇ ਪਿੰਡਾਂ ਵਿਚ ਅਵਾਰਾ ਡੰਗਰਾਂ ਅਤੇ ਅਵਾਰਾ ਪਸ਼ੂਆਂ ਦੀ ਭਰਮਾਰ ਨੇ ਜਿਥੇ ਮਨੁੱਖੀ ਜਾਨਾਂ ਨੂੰ ਖ਼ਤਰੇ ਵਿਚ ਪਾਇਆ ਹੈ, ਉਥੇ ਠੰਢ ਦੇ ਭਰ ਮੌਸਮ 'ਚ ਕਿਸਾਨਾਂ ਨੂੰ ਇਨ੍ਹਾਂ ਅਵਾਰਾ ਪਸ਼ੂਆਂ ਤੋਂ ਆਪਣੀ ਫ਼ਸਲ ...

ਪੂਰੀ ਖ਼ਬਰ »

ਛੱਜਲਵੱਡੀ ਵਲੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ

ਖਡੂਰ ਸਾਹਿਬ, 18 ਜਨਵਰੀ (ਮਾਨ ਸਿੰਘ)-ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਵਲੋਂ ਹਲਕਾ ਬਾਬਾ ਬਕਾਲਾ ਦੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕੇ ਉਨ੍ਹਾਂ ਦੀ ਇਸ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਖੱਬੇ ਡੋਗਰਾਂ ਵਿਖੇ ਡਾਕਟਰਾਂ ਦੀ ਚੈਕਿੰਗ

ਤਰਨ ਤਾਰਨ, 18 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪਿੰਡਾਂ ਅਤੇ ਸ਼ਹਿਰਾਂ 'ਚ ਪ੍ਰਾਈਵੇਟ ਅਨਰਜਿਸਟਰਡ ਡਾਕਟਰਾਂ ਦੀ ਚੈਕਿੰਗ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਤਰਨ ਤਾਰਨ ਦੇ ਪਿੰਡ ਖੱਬੇ ਡੋਗਰਾਂ ਵਿਚ ਦੁਕਾਨਾਂ ਦੀ ਚੈਕਿੰਗ ਕੀਤੀ | ...

ਪੂਰੀ ਖ਼ਬਰ »

ਏ.ਡੀ.ਸੀ. ਤੇ ਤਹਿਸੀਲਦਾਰ ਵਲੋਂ ਚੌ ਾਕਾ ਬੀਬੀ ਰਜਨੀ ਦਾ ਨਿਰੀਖਣ

ਪੱਟੀ, 18 ਜਨਵਰੀ (ਅਵਤਾਰ ਸਿੰਘ ਖਹਿਰਾ) ¸ਚੌਕਾਂ ਬੀਬੀ ਰਜ਼ਨੀ ਦਾ ਵਿਖੇ ਏ.ਡੀ.ਸੀ. ਤਰਨ ਤਾਰਨ ਸੰਦੀਪ ਰਿਸ਼ੀ ਤੇ ਤਹਿਸੀਲਦਾਰ ਸਰਬਜੀਤ ਸਿੰਘ ਥਿੰਦ ਨੇ ਨਿਰੀਖਣ ਕੀਤਾ ਤੇ ਚੱਲ ਰਹੇ ਪ੍ਰਬੰਧਾਂ 'ਤੇ ਤੱਸਲੀ ਪ੍ਰਗਟ ਕੀਤੀ | ਉਨ੍ਹਾਂ ਨੇ ਚੌਾਕਾਂ ਬੀਬੀ ਰਜ਼ਨੀ ਦਾ ਵਿਖੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪੰਜਾਬ ਦੀ ਤਰੱਕੀ ਲਈ ਕਰ ਰਹੀ ਵਿਸ਼ੇਸ਼ ਉਪਰਾਲੇ-ਵਿਧਾਇਕ ਭਲਾਈਪੁਰ

ਖਡੂਰ ਸਾਹਿਬ, 18 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਕੈਪਟਨ ਸਰਕਾਰ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਵੱਡੇ ਪੱਧਰ 'ਤੇ ਯਤਨ ਕਰ ਰਹੀ ਹੈ | ਜਿਸ ਦੇ ਸਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਮੇਂ-ਸਮੇਂ 'ਤੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨਾਲ ...

ਪੂਰੀ ਖ਼ਬਰ »

ਬਿਜਲੀ ਸਪਲਾਈ ਬੰਦ ਰਹੇਗੀ

ਗੋਇੰਦਵਾਲ ਸਾਹਿਬ, 18 ਜਨਵਰੀ (ਵਰਿੰਦਰ ਸਿੰਘ ਰੰਧਾਵਾ)- ਪੰਜਾਬ ਸਟੇਟ ਪਾਵਰ ਕਾਰਪੋਰੇਸਨ ਦੇ ਉਪ-ਮੰਡਲ ਅਫ਼ਸਰ ਖ਼ਡੂਰ ਸਾਹਿਬ ਮੈਡਮ ਮਨਦੀਪ ਕੌਰ ਵਲੋਂ ਇਕ ਪ੍ਰੈੱਸ ਬਿਆਨ ਰਾਹੀਂ ਦੱਸਿਆ ਗਿਆ ਕਿ ਮਿਤੀ 20 ਜਨਵਰੀ ਨੂੰ ਗੋਇੰਦਵਾਲ ਸਾਹਿਬ 66 ਕੇ.ਵੀ. ਸਬ-ਸਟੇਸ਼ਨ ਤੋਂ ...

ਪੂਰੀ ਖ਼ਬਰ »

ਪਸ਼ੂ ਪਲਾਣ ਵਿਭਾਗ ਵਲੋਂ ਕਰਵਾਈ ਜਾ ਰਹੀ ਗਿਆਰ੍ਹਵੀਂ ਨੈਸ਼ਨਲ ਲਾਈਵਸਟਾਕ ਚੈਪੀਅਨਸ਼ਿਪ-ਡਿਪਟੀ ਡਾਇਰੈਕਟਰ ਪਸ਼ੂ ਪਾਲਣ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)-ਪਸ਼ੂ ਪਲਾਣ ਵਿਭਾਗ ਗਿਆਰ੍ਹਵੀਂ ਨੈਸ਼ਨਲ ਲਾਈਵਸਟਾਕ ਚੈਂਪੀਅਨਸ਼ਿਪ ਕਰਵਾਉਣ ਜਾ ਰਿਹਾ ਹੈ | ਇਹ ਚੈਂਪੀਅਨਸ਼ਿਪ ਚੱਪੜਚਿੜੀ ਜ਼ਿਲ੍ਹਾ-ਮੋਹਾਲੀ ਵਿਖੇ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਡਾ: ਰਣਬੀਰ ਸਿੰਘ ਗਿੱਲ ਡਿਪਟੀ ...

ਪੂਰੀ ਖ਼ਬਰ »

ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ ਯਾਦ 'ਚ ਰੈਣ ਸਬਾਈ ਕੀਰਤਨ ਦਰਬਾਰ ਸਜਾਇਆ

ਸੁਰ ਸਿੰਘ, 18 ਜਨਵਰੀ (ਧਰਮਜੀਤ ਸਿੰਘ)- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਅੰਸ-ਬੰਸ ਦੇ ਗਿਆਰਵੇਂ ਜਾਨਸ਼ੀਨ, ਪਰਉਪਕਾਰ ਅਤੇ ਸੇਵਾ ਸਿਮਰਨ ਦੇ ਪੁੰਜ, ਨਾਮ ਬਾਣੀ ਦੇ ਰਸੀਏ, ਬ੍ਰਹਮ ਗਿਆਨੀ ਬਾਬਾ ਦਯਾ ...

ਪੂਰੀ ਖ਼ਬਰ »

ਰਿਕਸ਼ਾ ਵਰਕਰ ਮੁਸ਼ਕਿਲਾਂ ਦੇ ਹੱਲ ਲਈ ਇਕਜੁੱਟ ਹੋਣ-ਦਲਵਿੰਦਰ ਪੰਨੂੰ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)- ਸਥਾਨਕ ਸ਼ਹਿਰ ਦੇ ਬੱਸ ਸਟੈਂਡ ਦੇ ਸਾਹਮਣੇ ਰਿਕਸ਼ਾ ਵਰਕਰ ਏਕਤਾ ਯੂਨੀਅਨ (ਸੀਟ) ਦੀ ਇਕ ਵਿਸ਼ਾਲ ਮੀਟਿੰਗ ਸਰਬਜੀਤ ਸਿੰਘ, ਦਵਿੰਦਰ ਸਿੰਘ, ਮਹਿੰਦਰ ਸਿੰਘ, ਮਨਜੀਤ ਸਿੰਘ, ਤਰਸੇਮ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਬਲਾਕ ਗੰਡੀਵਿੰਡ 'ਚੋਂ ਸੈਂਕੜੇ ਕਿਸਾਨ ਡੀ.ਸੀ. ਦਫ਼ਤਰ ਧਰਨੇ 'ਚ ਪੁੱਜੇ

ਸਰਾਏਾ ਅਮਾਨਤ ਖਾਂ, 18 ਜਨਵਰੀ (ਨਰਿੰਦਰ ਸਿੰਘ ਦੋਦੇ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡਾਂ ਵਿਚੋਂ ਬਲਾਕ ਪ੍ਰਧਾਨ ਅਵਤਾਰ ਸਿੰਘ ਚਾਹਲ ਦੀ ਅਗਵਾਈ ਹੇਠ ਪਿੰਡ ਸਰਾਏਾ ਅਮਾਨਤ ਖਾਂ ਤੋਂ ਸੈਂਕੜੇ ਕਿਸਾਨ ਧਰਨੇ ਲਈ ...

ਪੂਰੀ ਖ਼ਬਰ »

ਗੁਰਮੀਤ ਸਿੰਘ ਤਹਿਸੀਲਦਾਰ ਵਲੋਂ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਦੀ ਚੈਕਿੰਗ

ਖਡੂਰ ਸਾਹਿਬ, 18 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ਵਿਚ ਮੁਲਾਜਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਸਮੇਂ-ਸਮੇਂ 'ਤੇ ਚੈਕਿੰਗ ਕਰਵਾਈ ਜਾਂਦੀ ਹੈ, ਜਿਸ ਦੇ ਤਹਿਤ ਗੁਰਮੀਤ ਸਿੰਘ ਤਹਿਸੀਲਦਾਰ ਖਡੂਰ ਸਾਹਿਬ ਨੇ ਸਬ-ਡਵੀਜਨਲ ਹਸਪਤਾਲ ਖਡੂਰ ...

ਪੂਰੀ ਖ਼ਬਰ »

ਲੜਕੀਆਂ ਬਿਨਾਂ ਪਰਿਵਾਰ ਅੱਗੇ ਨਹੀਂ ਵਧ ਸਕਦਾ-ਡਿਪਟੀ ਕਮਿਸ਼ਨਰ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ, ਕੱਦਗਿੱਲ)- ਲੜਕੀਆਂ ਸਮਾਜ ਸਿਰਜਣਹਾਰੀਆਂ ਹਨ ਅਤੇ ਲੜਕੀਆਂ ਦੇ ਬਗੈਰ ਪਰਿਵਾਰ ਅੱਗੇ ਨਹੀਂ ਵਧ ਸਕਦਾ | ਇਸ ਕਰਕੇ ਸਾਨੂੰ ਭਰੂਣ ਹੱਤਿਆ ਨੂੰ ਰੋਕਣ ਲਈ ਇਕਜੁੱਟ ਹੋ ਕੇ ਅੱਗੇ ਆਉਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਰੋਡ ਸੇਫਟੀ ਐਾਡ ਪਬਲਿਕ ਵੈਲਫੇਅਰ ਸੁਸਾਇਟੀ ਵਲੋਂ ਰੋਡ ਸੇਫਟੀ ਵਿਸ਼ੇ 'ਤੇ ਪੋਸਟਰ ਮੁਕਾਬਲੇ ਕਰਵਾਏ

ਤਰਨ ਤਾਰਨ, 18 ਜਨਵਰੀ (ਲਾਲੀ ਕੈਰੋਂ)-ਦਿਸ਼ਾ ਸੈਂਟਰ ਜੰਡਿਆਲਾ ਰੋਡ ਬਾਈਪਾਸ ਤਰਨ ਤਾਰਨ ਦੇ ਸਹਿਯੋਗ ਨਾਲ ਰੋਡ ਸੇਫਟੀ ਐਾਡ ਪਬਲਿਕ ਵੈਲਫੇਅਰ ਸੁਸਾਇਟੀ ਤਰਨ ਤਾਰਨ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਹਰੀਕੇ ਤੇ ਹੋਰ ਵੱਖ ਵੱਖ ਸਕੂਲਾਂ ਵਿਖੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਸਰਕਾਰੀ ਸਕੂਲ ਮਰਹਾਣਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਹਰੀਕੇ ਪੱਤਣ, 18 ਜਨਵਰੀ (ਸੰਜੀਵ ਕੁੰਦਰਾ)-ਬਾਬਾ ਈਸ਼ਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਰਹਾਣਾ ਵਿਖੇ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਪਿ੍ੰਸੀਪਲ ਵਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ...

ਪੂਰੀ ਖ਼ਬਰ »

ਨੌਜਵਾਨ ਉਸਾਰੂ ਸੋਚ ਰੱਖ ਕੇ ਦੇਸ਼ ਦੀ ਤਰੱਕੀ 'ਚ ਹਿੱਸਾ ਪਾਉਣ-ਡਿਪਟੀ ਕਮਿਸ਼ਨਰ

ਤਰਨ ਤਾਰਨ 18 ਜਨਵਰੀ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)- ਨਹਿਰੂ ਯੁਵਾ ਕੇਂਦਰ ਵਲੋਂ ਸਥਾਨਕ ਯੂਥ ਹੋਸਟਲ ਵਿਖੇ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਕਰਵਾਈ ਗਈ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਕੀਤਾ | ਇਸ ਮੌਕੇ ਉਨ੍ਹਾਂ ਨਾਲ ਨਹਿਰੂ ...

ਪੂਰੀ ਖ਼ਬਰ »

ਤਹਿਸੀਲਦਾਰ ਥਿੰਦ ਵਲੋਂ 26 ਦੀ ਪਰੇਡ ਤੇ ਪ੍ਰੋਗਰਾਮ ਦੀ ਰਿਹਰਸਲ ਦਾ ਨਿਰੀਖਣ

ਪੱਟੀ, 18 ਜਨਵਰੀ (ਅਵਤਾਰ ਸਿੰਘ ਖਹਿਰਾ)-26 ਜਨਵਰੀ 2019 ਨੂੰ ਹੋ ਰਹੀ ਪਰੇਡ ਤੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਾਸਲ ਦਾ ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ਥਿੰਦ ਨੇ ਨਿਰੀਖਣ ਕੀਤਾ ਅਤੇ ਚੱਲ ਰਹੀਆਂ ਤਿਆਰੀਆਂ 'ਤੇ ਤੱਸਲੀ ਪ੍ਰਗਟ ਕੀਤੀ | ਇਸ ਮੌਕੇ ਤਹਿਸੀਲਦਾਰ ਸਰਬਜੀਤ ...

ਪੂਰੀ ਖ਼ਬਰ »

ਨਸ਼ੇ ਦੇ ਤੌਰ 'ਤੇ ਵਰਤੀਆਂ ਜਾਣ ਵਾਲੀਆਂ ਗੋਲੀਆਂ ਬਿਨਾਂ ਰਿਕਾਰਡ ਬਰਾਮਦ

ਪੱਟੀ, 18 ਜਨਵਰੀ (ਅਵਤਾਰ ਸਿੰਘ ਖਹਿਰਾ)- ਸਿਹਤ ਵਿਭਾਗ ਦੀ ਟੀਮ ਵਲੋਂ ਇਕ ਮੈਡੀਕਲ ਸਟੋਰ ਤੋਂ ਬਿਨਾਂ ਬਿੱਲ ਨਸ਼ੇ ਦੇ ਤੌਰ 'ਤੇ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਰੱਗ ਇੰਸਪੈਕਟਰ ...

ਪੂਰੀ ਖ਼ਬਰ »

ਟਰੱਕ ਨੇ ਗਾਂਧੀ ਸੱਥ 'ਤੇ ਲਗਾਇਆ ਜਾਮ, ਸ਼ਹਿਰ ਵਾਸੀ ਹੋਏ ਪ੍ਰੇਸ਼ਾਨ

ਪੱਟੀ, 18 ਜਨਵਰੀ (ਅਵਤਾਰ ਸਿੰਘ ਖਹਿਰਾ)- ਆਵਾਜਾਈ ਦੀ ਸਮੱਸਿਆ ਨੇ ਵੈਸੇ ਤਾਂ ਸਾਰੇ ਪੰਜਾਬ ਨੂੰ ਪੜ੍ਹਨੇ ਪਾਇਆ ਹੋਇਆ ਹੈ, ਇਸੇ ਵਰਤਾਰੇ ਦੀ ਗਿ੍ਫ਼ਤ ਵਿਚ ਪੱਟੀ ਸ਼ਹਿਰ ਦੇ ਬੱਸ ਅੱਡੇ, ਗਾਂਧੀ ਸੱਥ ਤੇ ਆਲਾ-ਦੁਆਲਾ ਬੁਰੀ ਤਰ੍ਹਾਂ ਆਇਆ ਹੋਇਆ ਹੈ ਅਤੇ ਲੋਕਾਂ ਵਲੋਂ ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਲਈ ਮੈਡੀਕਲ ਕੈਂਪ ਲਗਾਏ ਜਾਣਗੇ-ਅਨੁਜ ਚੌਧਰੀ

ਤਰਨ ਤਾਰਨ,18 ਜਨਵਰੀ (ਲਾਲੀ ਕੈਰੋਂ)- ਸਰਵ ਸਿੱਖਿਆ ਅਭਿਆਨ ਅਥਾਰਟੀ, ਤਰਨ ਤਾਰਨ ਦੇ ਅਧੀਨ ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸਭਰਵਾਲ ਦੀ ਅਗਵਾਈ ਹੇਠ ਵਿਸ਼ੇਸ਼ ਲੋੜ ਵਾਲੇ ਬੱਚਿਆਂ ਲਈ ਸਾਲ 2018-19 ਵਿੱਚ ਵਿਸ਼ੇਸ਼ ਲੋੜ ਵਾਲੇ ਬੱਚਿਆਂ ਲਈ ਮੈਡੀਕਲ ਕੈਂਪ ਲਗਾਏ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਵਲੋਂ ਬਰਖਾਸਤ ਕੀਤੇ ਅਧਿਆਪਕਾਂ ਦੀ ਨਿਖੇਧੀ

ਤਰਨ ਤਾਰਨ, 18 ਜਨਵਰੀ (ਜੋਸ਼ੀ) -ਅਧਿਆਪਕ ਦਲ ਪੰਜਾਬ (ਜਹਾਂਗੀਰ) ਦੀ ਅਹਿਮ ਮੀਟਿੰਗ ਬਲਦੇਵ ਸਿੰਘ ਬਸਰਾ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਖੇ ਹੋਈ, ਜਿਸ ਵਿਚ ਪਿਛਲੇ ਦਿਨੀਂ ਸਿੱਖਿਆ ਵਿਭ ਾਗ ਵਲੋਂ ਨੌਕਰੀ ਤੋਂ ਬਰਖਾਸਤ ਕੀਤੇ ਗਏ ਪੰਜ ਅਧਿਆਪਕਾਂ ਦੀ ਪੁਰਜ਼ੋਰ ...

ਪੂਰੀ ਖ਼ਬਰ »

ਮੈਂਬਰ ਜਥੇ. ਵੇਈਾਪੂਈਾ ਵਲੋਂ ਲਾਭਪਾਤਰੀਆਂ ਨੂੰ ਆਰਥਿਕ ਸਹਾਇਤਾ ਦਾ ਚੈੱਕ ਸੌਾਪਿਆ

ਫਤਿਆਬਾਦ, 18 ਜਨਵਰੀ (ਧੂੰਦਾ) —ਐੱਸ. ਜੀ. ਪੀ. ਸੀ. ਸੰਸਥਾ ਵਲੋਂ ਕੈਂਸਰ ਪੀੜ੍ਹਤ ਪੜ੍ਹਾਈ ਵਾਲੇ ਗ਼ਰੀਬ ਬੱਚਿਆਂ ਤੇ ਹੋਰ ਲੋੜਵੰਦਾਂ ਦੀ ਕੀਤੀ ਜਾਂਦੀ ਆਰਥਿਕ ਸਹਾਇਤਾ ਦੇ ਸੰਦਰਭ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਬਲਵਿੰਦਰ ਸਿੰਘ ਵੇਈਾਪੂਈਾ ਵਲੋਂ ਡੇਹਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX