ਤਾਜਾ ਖ਼ਬਰਾਂ


ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  8 minutes ago
ਵਾਸ਼ਿੰਗਟਨ, 20 ਸਤੰਬਰ - ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿਚ ਦੇਰ ਰਾਤ ਗੋਲੀਬਾਰੀ ਹੋਈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਿਕ ਜਿਸ ਸਥਾਨ 'ਤੇ ਗੋਲੀਆਂ ਚਲੀਆਂ ਹਨ। ਉਹ ਅਮਰੀਕੀ ਰਾਸ਼ਟਰਪਤੀ ਦੀ ਰਿਹਾਇਸ਼ ਵਾਈਟ ਹਾਊਸ ਤੋਂ...
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  54 minutes ago
ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ) - ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਨੂੰ ਵਾਈਟ ਸਿਟੀ ਬਣਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਘਾ ਪੁਰਾਣਾ ਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ...
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  about 1 hour ago
ਜੇਨੇਵਾ, 20 ਸਤੰਬਰ - ਦੁਨੀਆ ਨੂੰ ਜੰਮੂ ਕਸ਼ਮੀਰ ਦੇ ਮੁੱਦੇ 'ਤੇ ਭਾਰਤ ਖਿਲਾਫ ਗੁਮਰਾਹ ਕਰਨ ਦੀ ਪਾਕਿਸਤਾਨ ਦੀ ਕੋਸ਼ਿਸ਼ ਇਕ ਵਾਰ ਅਸਫਲ ਹੋ ਗਈ। ਬੀਤੇ ਕੱਲ੍ਹ 19 ਸਤੰਬਰ ਨੂੰ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਵਿਚ ਕਸ਼ਮੀਰ 'ਤੇ ਮਤਾ ਪੇਸ਼ ਕਰਨ ਦਾ ਅੰਤਿਮ ਦਿਨ ਸੀ, ਪਰੰਤੂ ਪਾਕਿਸਤਾਨ ਇਸ...
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  about 1 hour ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐਸ.ਐਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ 'ਚ ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਜ਼ੋਰਦਾਰ ਮੁਹਿੰਮ ਤਹਿਤ ਮੋਟਰਸਾਈਕਲ...
ਅੱਜ ਦਾ ਵਿਚਾਰ
. . .  about 1 hour ago
ਲੰਡਨ ਦੇ ਮੈਡਮ ਤੁਸਾਦ 'ਚ ਲੱਗੇਗਾ ਰਣਵੀਰ ਸਿੰਘ ਦਾ ਮੋਮ ਦਾ ਬੁੱਤ
. . .  1 day ago
ਮੁੰਬਈ , 19 ਸਤੰਬਰ-ਬਾਲੀਵੁੱਡ 'ਚ ਆਪਣੇ ਦਮ 'ਤੇ ਅਦਾਕਾਰੀ 'ਚ ਨਾਮ ਖਟ ਰਹੇ ਅਭਿਨੇਤਾ ਰਣਵੀਰ ਸਿੰਘ ਦਾ ਬੜੀ ਜਲਦੀ ਲੰਡਨ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਮੋਮ ਦਾ ਬੁੱਤ ਲੱਗੇਗਾ ।ਰਣਵੀਰ ਦੀ ਪਤਨੀ ਦੀਪਿਕਾ ਪਾਦੁਕੋਣ ਦਾ ਪੁਤਲਾ ...
ਤੂੜੀ ਵਾਲੇ ਟਰਾਲੇ ਨੇ ਨੌਜਵਾਨ ਨੂੰ ਦਰੜਿਆ
. . .  1 day ago
ਬਾਜਾ ਖਾਨਾ ,19 ਸਤੰਬਰ {ਜੀਵਨ ਗਰਗ }- ਭਗਤਾ ਰੋਡ 'ਤੇ ਤੂੜੀ ਵਾਲੇ ਟਰਾਲੇ ਨੇ ਇਕ ਨੌਜਵਾਨ ਗੁਰਜੰਟ ਸਿੰਘ ਨੂੰ ਦਰੜ ਦਿਤਾ , ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ ।
ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  1 day ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  1 day ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  1 day ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  1 day ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  1 day ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  1 day ago
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  1 day ago
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  1 day ago
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  1 day ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  1 day ago
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  1 day ago
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  1 day ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਆਈ. ਐੱਨ. ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ
. . .  1 day ago
ਮੁੱਖ ਮੰਤਰੀ ਦੇ ਨਵੇਂ ਸਲਾਹਕਾਰਾਂ ਨੂੰ ਦਿੱਤੇ ਨਿੱਜੀ ਸਹਾਇਕਾਂ ਦੀ ਪੋਸਟਿੰਗ ਰੱਦ ਕਰਨ ਦੇ ਹੁਕਮ
. . .  1 day ago
ਫ਼ਿਰੋਜ਼ਪੁਰ ਵਿਖੇ ਨੌਜਵਾਨਾਂ ਦੀ ਲੜਾਈ 'ਚ ਚੱਲੀ ਗੋਲੀ, ਸਰਪੰਚ ਜ਼ਖ਼ਮੀ
. . .  1 day ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  1 day ago
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  1 day ago
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  1 day ago
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  1 day ago
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  1 day ago
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  1 day ago
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  1 day ago
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  1 day ago
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  1 day ago
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  1 day ago
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  1 day ago
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  1 day ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  1 day ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  1 day ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 1 hour ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  38 minutes ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  55 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਜੰਮੂ-ਕਸ਼ਮੀਰ

ਜੰਗਲਾਤ ਵਿਭਾਗ ਦੇ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਜੰਮੂ, 18 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਵਣ ਭਵਨ ਵਿਖੇ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਾਨ ਗਜ਼ਟਿਡ ਫਾਰੈਸਟ ਅਫ਼ਸਰ ਐਸੋਸੀਏਸ਼ਨ ਦੇ ਬੈਨਰ ਹੇਠ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ | ਜੰਮੂ ਸੂਬੇ ਦੇ ਐਸੋਸੀਏਸ਼ਨ ...

ਪੂਰੀ ਖ਼ਬਰ »

ਤਸਵੀਰਾਂ ਦੀ ਜ਼ੁਬਾਨੀ ....

...

ਪੂਰੀ ਖ਼ਬਰ »

ਐਮ. ਪੀ. ਯੋਧਾ ਨੇ ਮੁੰਬਈ ਮਰਾਠੀ ਨੂੰ 4-3 ਨਾਲ ਹਰਾਇਆ

ਪੰਚਕੂਲਾ, 18 ਜਨਵਰੀ (ਕਪਿਲ)-ਪੰਚਕੂਲਾ ਦੇ ਸੈਕਟਰ 3 ਸਥਿਤ ਤਾਊ ਦੇਵੀ ਲਾਲ ਸਟੇਡੀਅਮ ਵਿਚ ਪ੍ਰੋ-ਰੈਸਲਿੰਗ ਲੀਗ ਸੀਜ਼ਨ-4 ਦੇ ਚੌਥੇ ਦਿਨ ਮੁੰਬਈ ਮਰਾਠੀ ਅਤੇ ਐਮ. ਪੀ. ਯੋਧਾ ਵਲੋਂ 7 ਰਾਊਾਡਾਂ ਵਿਚ ਰੈਸਲਿੰਗ ਕੀਤੀ ਗਈ | ਅੱਜ ਦੇ ਮੁਕਾਬਲਿਆਂ ਵਿਚ ਐਮ. ਪੀ. ਯੋਧਾ ਨੇ ਮੁੰਬਈ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ 'ਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਪੰਥਕ ਕਨਫੈਡਰੇਸ਼ਨ ਦਾ ਗਠਨ

ਚੰਡੀਗੜ੍ਹ, 18 ਜਨਵਰੀ (ਅਜੀਤ ਬਿਊਰੋ)-ਚਿਰਾਂ ਤੋਂ ਸਾਂਝੇ ਪੰਥਕ ਪਲੇਟਫ਼ਾਰਮ ਦੀ ਅਣਹੋਂਦ ਨੂੰ ਧਿਆਨ ਵਿਚ ਰੱਖਦਿਆਂ ਸਿੱਖ ਬੁੱਧੀਜੀਵੀਆਂ ਨੇ ਪੰਥਕ ਅਸੈਂਬਲੀ ਦਾ ਵਿਸਥਾਰ ਕਰਕੇ ਪੰਥਕ ਕਨਫੈਡਰੇਸ਼ਨ ਬਣਾਉਣ ਦਾ ਫ਼ੈਸਲਾ ਕੀਤਾ ਹੈ | ਇਹ ਕਨਫੈਡਰੇਸ਼ਨ ਸਰਬ ਪ੍ਰਵਾਨਤ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਚੋਰੀ ਕਰਨ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 39 ਦੇ ਇਕ ਘਰ ਵਿਚ ਹੋਈ ਚੋਰੀ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ ਅਤੇ ਚੋਰੀ ਕਰਨ ਵਾਲੇ ਵਿਅਕਤੀ ਨੂੰ ਮਾਮਲੇ ਵਿਚ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਬਲਟਾਣਾ ...

ਪੂਰੀ ਖ਼ਬਰ »

ਜਨਮ ਦਿਨ ਦੀ ਪਾਰਟੀ ਬਹਾਨੇ ਬੁਲਾ ਕੀਤਾ ਜਬਰ ਜਨਾਹ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਜਨਮ ਦਿਨ ਦੀ ਪਾਰਟੀ ਬਹਾਨੇ ਹੋਟਲ ਵਿਚ ਬੁਲਾ ਕੇ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਮੁਹਾਲੀ ਦੇ ਰਹਿਣ ਵਾਲੇ ਇਕ ਲੜਕੇ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਦੀ ਪਛਾਣ ਰਣਦੀਪ ਸਿੰਘ ਵਜੋਂ ਹੋਈ ਹੈ ਜਿਸ ਦੀ ...

ਪੂਰੀ ਖ਼ਬਰ »

ਬਿਸ਼ਨਾਹ ਵਿਖੇ ਸਫ਼ਾਈ ਕਰਮਚਾਰੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਜੰਮੂ, 18 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਤਹਿਸੀਲ ਬਿਸ਼ਨਾਹ ਵਿਖੇ ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਸ਼ਨਾਹ ਸਫ਼ਾਈ ਕਰਮਚਾਰੀ ਯੂਨੀਅਨ ਦੇ ਮੀਤ ਪ੍ਰਧਾਨ ਵਿਕਾਸ ਮੱਟੂ ਨੇ ਕਿਹਾ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਵਿਕਾਸ ਦੇ ਨਾਂਅ 'ਤੇ ਭਾਜਪਾ ਨੂੰ ਵੋਟ ਦੇਣਗੇ-ਕੈਪਟਨ ਅਭਿਮਨਿਊ

ਚੰਡੀਗੜ੍ਹ, 18 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਅਤੇ ਗੁਆਂਢੀ ਸੂਬੇ ਹਰਿਆਣਾ ਨਾਲ ਪਾਣੀ ਦੇ ਝਗੜੇ ਜਿਹੇ ਮਸਲਿਆਂ ਨੂੰ ਭਾਰਤੀ ਜਨਤਾ ਪਾਰਟੀ ਲੋਕ ਸਭਾ ਚੋਣਾਂ 'ਚ ਵਿਕਾਸ ਦੇ ਨਾਂ ਨਾਲ ਨਜਿੱਠਣਾ ਚਾਹੁੰਦੀ ਹੈ | ਪਾਰਟੀ ਦੇ ਪੰਜਾਬ ...

ਪੂਰੀ ਖ਼ਬਰ »

ਕਿਸਾਨ ਉਪਹਾਰ ਯੋਜਨਾ ਤਹਿਤ ਕਿਸਾਨਾਂ ਨੂੰ ਦਿੱਤੇ ਤੋਹਫੇ

ਕੁਰੂਕਸ਼ੇਤਰ, 18 ਜਨਵਰੀ (ਜਸਬੀਰ ਸਿੰਘ ਦੁੱਗਲ)-ਸੂਬਾਈ ਸਰਕਾਰ ਦੀ ਕਿਸਾਨ ਉਪਹਾਰ ਯੋਜਨਾ ਤਹਿਤ ਕਿਸਾਨਾਂ ਨੂੰ ਮਾਰਕੀਟ ਕਮੇਟੀ ਪਿੱਪਲੀ ਦੇ ਚੇਅਰਮੈਨ ਰਾਮ ਪ੍ਰਕਾਸ਼ ਦੀ ਅਗਵਾਈ 'ਚ ਕੂਪਨ ਕੱਢ ਕੇ ਤੋਹਫੇ ਦਿੱਤੇ ਗਏ | ਪਿੰਡ ਬੋਢੀ ਦੇ ਕਿਸਾਨ ਪਰਗਟ ਸਿੰਘ ਤੇ ਦੁਰਾਲੀ ...

ਪੂਰੀ ਖ਼ਬਰ »

ਜੀਂਦ ਜ਼ਿਮਨੀ ਚੋਣਾਂ 'ਚ ਹੋਵੇਗੀ ਕਾਂਗਰਸ ਦੀ ਜਿੱਤ-ਸਰੋਹਾ

ਕੁਰੂਕਸ਼ੇਤਰ/ਸ਼ਾਹਾਬਾਦ, 18 ਜਨਵਰੀ (ਜਸਬੀਰ ਸਿੰਘ ਦੁੱਗਲ)-ਹਰਿਆਣਾ ਮਹਿਲਾ ਕਾਂਗਰਸ ਦੀ ਸੂਬਾਈ ਜਨਰਲ ਸਕੱਤਰ ਬਿਮਲਾ ਸਰੋਹਾ ਨੇ ਕਿਹਾ ਕਿ ਜੀਂਦ ਜ਼ਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਹੈ | ਇਸ ਦੇ ਨਾਲ ਹੀ ਸੂਬੇ 'ਚ ਕਾਂਗਰਸ ਲਹਿਰ ਚਲੇਗੀ ਤੇ ਮੌਜੂਦਾ ...

ਪੂਰੀ ਖ਼ਬਰ »

ਸੈਨਿਕ ਤੇ ਅਰਧਸੈਨਿਕ ਕਲਿਆਣ ਵਿਭਾਗ ਨੇ ਪ੍ਰੋਗਰਾਮ ਕਰਵਾਇਆ

ਕੁਰੂਕਸ਼ੇਤਰ/ਸ਼ਾਹਾਬਾਦ, 18 ਜਨਵਰੀ (ਜਸਬੀਰ ਸਿੰਘ ਦੁੱਗਲ)-ਸੈਨਿਕ ਤੇ ਅਰਧ ਸੈਨਿਕ ਕਲਿਆਣ ਵਿਭਾਗ ਵਲੋਂ ਸਾਬਕਾ ਸੈਨਿਕਾਂ ਲਈ ਸਰਕਾਰ ਆਪਕੇ ਦਵਾਰ ਪ੍ਰੋਗਰਾਮ ਕਰਵਾਇਆ ਗਿਆ | ਇਸ ਕੜੀ 'ਚ ਸ਼ਰੀਫਗੜ੍ਹ ਪਿੰਡ 'ਚ ਸਰਕਾਰ ਆਪ ਕੇ ਦਵਾਰ ਪ੍ਰੋਗਰਾਮ ਕੀਤਾ ਗਿਆ | ਇਸ 'ਚ ਸਾਬਕਾ ...

ਪੂਰੀ ਖ਼ਬਰ »

ਜੇਲ੍ਹ 'ਚ 110 ਬੰਦੀਆਂ ਦਾ ਚੈੱਕਅਪ ਕਰਕੇ ਦਿੱਤੀ ਦਵਾਈ

ਕੁਰੂਕਸ਼ੇਤਰ, 18 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਸਰਵੇ ਅਧਿਕਾਰੀ ਡਾ: ਸੁਦੇਸ਼ ਕੁਮਾਰ ਦੀ ਪ੍ਰਧਾਨਗੀ 'ਚ ਜ਼ਿਲ੍ਹਾ ਜੇਲ੍ਹ 'ਚ ਹੈਲਥ ਚੈੱਕਅਪ ਕੈਂਪ ਦੇ ਨਾਲ-ਨਾਲ ਸਵਾਈਨ ਫਲੂ ਜਾਗਰੂਕਤਾ ਮੁਹਿੰਮ ਚਲਾਈ ਗਈ | ਇਸ 'ਚ ਏਪੀਡੇਮੋਲੋਜਿਸਟ ਵਲੋਂ ਸਵਾਈਨ ਫਲੂ ...

ਪੂਰੀ ਖ਼ਬਰ »

ਅੱਜ ਮਮਤਾ ਦੀ ਫੈੱਡਰਲ ਫਰੰਟ ਦੀ ਰੈਲੀ ਵੱਲ ਦੇਸ਼ ਦੀਆਂ ਨਜ਼ਰਾਂ

ਕੋਲਕਾਤਾ, 18 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਕੋਲਕਾਤਾ ਦੇ ਇਤਿਹਾਸਕ ਬਿ੍ਗੇਡ ਪਰੇਡ ਗਰਾਊਾਡ ਵਿਖੇ 19 ਜਨਵਰੀ ਨੂੰ ਉਨੀਸ-ਬੀਜੇਪੀ ਫਿਨੀਸ਼ ਤੇ ਭਾਜਪਾ ਭਗਾਉ-ਦੇਸ਼ ਬਚਾਉ ਦੇ ਨਾਅਰੇ ਨੂੰ ਲੈ ਕੇ ਕੀਤੀ ਜਾ ਰਹੀ ਰੈਲੀ 'ਚ ਭਾਜਪਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੰਤਰੀ ਕ੍ਰਿਸ਼ਨ ਬੇਦੀ ਲਹਿਰਾਉਣਗੇ ਤਿਰੰਗਾ

ਟੋਹਾਣਾ, 18 ਜਨਵਰੀ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹਾ ਪੱਧਰ 'ਤੇ 26 ਜਨਵਰੀ ਨੂੰ ਹੋਣ ਵਾਲੇ ਗਣਤੰਤਰ ਦਿਵਸ 'ਤੇ ਹੋਣ ਵਾਲੇ ਸਰਕਾਰੀ ਸਮਾਗਮ 'ਚ ਸਟੇਟ ਮੰਤਰੀ ਕਿ੍ਸ਼ਨ ਬੇਦੀ ਕੌਮੀ ਝੰਡਾ ਲਹਿਰਾਉਣਗੇ | ਇਹ ਸੂਚਨਾ ਸਰਕਾਰੀ ਤੌਰ 'ਤੇ ਡਿਪਟੀ ਕਮਿਸ਼ਨਰ ਜੇ. ਕੇ. ਆਭੀਰ ਵਲੋਂ ...

ਪੂਰੀ ਖ਼ਬਰ »

190 ਕਿੱਲੋਮੀਟਰ ਪੈਦਲ ਚੱਲ ਕੇ ਪੁੱਜਣਗੇ ਮਮਤਾ ਦੀ ਰੈਲੀ ਵਿਚ

ਕੋਲਕਾਤਾ, 18 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਪੁਰਬੀ ਬਰਦਮਾਨ ਜ਼ਿਲ੍ਹੇ 'ਚੋਂ ਕਾਂਸਦਾ ਦੇ ਰਘੁਨਾਥਪੁਰ ਤੋਂ ਲੋਕ ਕਲਾਕਾਰਾਂ ਦੇ 500 ਜਥੇ ਨਾਲ ਇਕ ਹਜ਼ਾਰ ਆਦਿ ਵਾਸੀਆਂ ਨੇ ਬੁੱਧਵਾਰ ਨੂੰ 190 ਕਿਲੋਮੀਟਰ ਦਾ ਪੈਦਲ ਸਫ਼ਰ ਸ਼ੁਰੂ ਕੀਤਾ | ਸਨਿਚਰਵਾਰ ਸਵੇਰ ਇਹ ਜਥਾ ...

ਪੂਰੀ ਖ਼ਬਰ »

ਆੜ੍ਹਤੀਆਂ ਤੋਂ ਐਨ. ਓ. ਸੀ. ਜਾਰੀ ਕਰਵਾਉਣ ਦਾ ਕਿਸਾਨਾਂ ਨੇ ਕੀਤਾ ਵਿਰੋਧ

ਕੁਰੂਕਸ਼ੇਤਰ, 18 ਜਨਵਰੀ (ਜਸਬੀਰ ਸਿੰਘ ਦੁੱਗਲ)-ਕਿਸਾਨਾਂ ਦੇ ਬੈਂਕ ਖਾਤੇ 'ਚ ਉਨ੍ਹਾਂ ਦੀ ਫ਼ਸਲ ਦੀ ਰਕਮ ਜਮ੍ਹਾਂ ਕਰਨ ਤੋਂ ਪਹਿਲਾਂ ਆੜ੍ਹਤੀਆਂ ਤੋਂ ਐਨ. ਓ. ਸੀ. ਲੈਣ ਦੇ ਸਰਕਾਰੀ ਫਰਮਾਨ 'ਤੇ ਭਾਕਿਯੂ ਨੇ ਸਖ਼ਤ ਇਤਰਾਜ ਜਤਾਇਆ ਹੈ | ਭਾਕਿਯੂ ਸਾਬਕਾ ਸੂਬਾਈ ਪ੍ਰਧਾਨ ਤੇ ...

ਪੂਰੀ ਖ਼ਬਰ »

70 ਵਿਦਿਆਰਥੀਆਂ ਨੂੰ ਬੂਟ ਅਤੇ ਜੁਰਾਬਾਂ ਵੰਡੇ

ਫਤਿਹਾਬਾਦ, 18 ਜਨਵਰੀ (ਹਰਬੰਸ ਮੰਡੇਰ)-ਸਮਾਜ ਸੇਵਾ ਦੇ ਕੰਮ ਕਰਨ 'ਚ ਅੱਗੇ ਰਹਿਣ ਵਾਲੀ ਸੰਸਥਾ ਸ੍ਰੀ ਸਰਦਾ ਕਲਿਆਣ ਸੇਵਾ ਟਰੱਸਟ ਫਤਿਹਾਬਾਦ ਵਲੋਂ ਸਥਾਨਕ ਸਵਾਮੀ ਨਗਰ 'ਚ ਸਰਕਾਰੀ ਸਕੂਲ ਦੇ ਲੋੜਵੰਦ 70 ਵਿਦਿਆਰਥੀਆਂ ਨੂੰ ਬੂਟ ਤੇ ਜੁਰਾਬਾ ਵੰਡੀਆਂ | ਇਸ ਮੌਕੇ ਓਮ ...

ਪੂਰੀ ਖ਼ਬਰ »

ਡੀ. ਈ. ਈ. ਓ. ਨੇ ਕੀਤਾ ਸਕੂਲ ਦਾ ਅਚਾਨਕ ਨਿਰੀਖਣ

ਕੁਰੂਕਸ਼ੇਤਰ, 18 ਜਨਵਰੀ (ਜਸਬੀਰ ਸਿੰਘ ਦੁੱਗਲ)-ਸਕਸ਼ਮ ਹਰਿਆਣਾ ਤਹਿਤ ਡੀ. ਈ. ਈ. ਓ. ਸਤਨਾਮ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਲਜੀਤ ਮਲਿਕ ਨੇ ਗੌਰਮਿੰਟ ਪ੍ਰਾਈਮਰੀ ਸਕੂਲ ਫੌਜੀ ਕਾਲੋਨੀ ਦਾ ਅਚਾਨਕ ਨਿਰੀਖਣ ਕੀਤਾ | ਨਿਰੀਖਣ ਦੌਰਾਨ ਉਨ੍ਹਾਂ ਸਕੂਲ ਦਾ ...

ਪੂਰੀ ਖ਼ਬਰ »

ਗੁਰੂ ਰਵਿਦਾਸ ਵਲੋਂ ਦਿਖਾਏ ਰਸਤੇ 'ਤੇ ਚਲ ਕੇ ਸਤਕਰਮ ਕਰਨੇ ਚਾਹੀਦੇ ਹਨ-ਗੁਰਪਾਲ ਦਾਸ

ਬਾਬੈਨ, 18 ਜਨਵਰੀ (ਡਾ. ਦੀਪਕ ਦੇਵਗਨ)-ਪਿੰਡ ਝੰਡੌਲਾ ਦੇ ਰਵਿਦਾਸ ਮੰਦਰ ਦੀ ਉਸਾਰੀ ਕੰਮ ਦੀ ਸ਼ੁਰੂਆਤ ਦਰਬਾਰ ਸਾਹਿਬ ਲਾਡਵਾ ਦੇ ਸੰਤ ਗੁਰਪਾਲ ਦਾਸ ਨੇ ਕੀਤੀ | ਸ਼ੁਰੂਆਤ ਕਰਨ ਤੋਂ ਬਾਅਦ ਸੰਤ ਗੁਰਪਾਲ ਦਾਸ ਨੇ ਕਿਹਾ ਕਿ ਸਾਨੂੰ ਗੁਰੂ ਰਵਿਦਾਸ ਵਲੋਂ ਦਿਖਾਏ ਰਸਤੇ 'ਤੇ ...

ਪੂਰੀ ਖ਼ਬਰ »

ਖੇਤੀਹਰ ਮਜ਼ਦੂਰ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਚੈੱਕ ਵੰਡੇ

ਕੁਰੂਕਸ਼ੇਤਰ, 18 ਜਨਵਰੀ (ਜਸਬੀਰ ਸਿੰਘ ਦੁੱਗਲ)-ਮੁੱਖ ਮੰਤਰੀ ਤੇ ਕਿਸਾਨ ਖੇਤੀਹਰ ਮਜ਼ਦੂਰ ਯੋਜਨਾ ਤਹਿਤ ਮਾਰਕੀਟ ਕਮੇਟੀ ਪਿੱਪਲੀ ਦੇ ਚੇਅਰਮੈਨ ਰਾਮਪ੍ਰਕਾਸ਼ ਤੇ ਕਮੇਟੀ ਸਕੱਤਰ ਹਰਜੀਤ ਸਿੰਘ ਵਲੋਂ ਬਿਜਲੀ ਦਾ ਕਰੰਟ ਲੱਗਣ ਨਾਲ ਤੇ ਕੰਬਾਈਨ ਦੀ ਲਪੇਟ 'ਚ ਆਉਣ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX