ਤਾਜਾ ਖ਼ਬਰਾਂ


ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  51 minutes ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  about 1 hour ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  about 1 hour ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  about 1 hour ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  about 1 hour ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  about 1 hour ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  about 2 hours ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  about 2 hours ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  about 2 hours ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  about 2 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  about 2 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  about 2 hours ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  about 2 hours ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 2 hours ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 2 hours ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 2 hours ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 3 hours ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 3 hours ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 3 hours ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 3 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 3 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  1 minute ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 4 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 4 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 4 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 5 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 5 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 5 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 6 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 6 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 6 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 6 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 6 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 6 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 7 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 7 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 7 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 7 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 8 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਪੀਕਰ ਨਾਲ ਬਹਿਸਬਾਜ਼ੀ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕ ਆਊਟ
. . .  1 minute ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਰੌਲਾ-ਰੱਪਾ ਅਤੇ ਨਾਅਰੇਬਾਜ਼ੀ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਲੁਧਿਆਣਾ

ਸੜਕ ਹਾਦਸੇ ਵਿਚ ਹੋਈ ਬੱਚੇ ਦੀ ਮੌਤ ਤੋਂ ਬਾਅਦ ਲੋਕਾਂ ਨੇ ਬੱਸ ਦੀ ਕੀਤੀ ਭੰਨਤੋੜ

ਲੁਧਿਆਣਾ, 18 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲੁਹਾਰਾ ਪੁਲ 'ਤੇ ਅੱਜ ਸਵੇਰੇ ਇਕ ਤੇਜ ਰਫ਼ਤਾਰ ਦੀ ਬੱਸ ਨੇ 13 ਸਾਲ ਦੇ ਬੱਚੇ ਨੂੰ ਲਪੇਟ ਵਿਚ ਲੈ ਲਿਆ ਜਿਸ ਦੇ ਸਿੱਟੇ ਵਜੋਂ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸੇ ਤੋਂ ਬਾਅਦ ਭੜਕੇ ਲੋਕਾਂ ਨੇ ਬੱਸ ਦੀ ਬੁਰੀ ਤਰ੍ਹਾਂ ਨਾਲ ਭੰਨਤੋੜ ਕੀਤੀ | ਇਨ੍ਹਾਂ ਲੋਕਾਂ 'ਤੇ ਕਾਬੂ ਪਾਉਣ ਲਈ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ 5 ਲੋਕਾਂ ਨੂੰ ਗਿ੍ਫ਼ਤਾਰ ਕਰ ਲਿਆ | ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ ਵਿਚ ਸਾਬਕਾ ਕੌਾਸਲਰ ਵੀ ਸ਼ਾਮਿਲ ਹੈ | ਘਟਨਾ ਅੱਜ ਸਵੇਰੇ ਉਸ ਵਕਤ ਵਾਪਰੀ ਜਦੋਂ ਗਿਆਸਪੁਰਾ ਦੀ ਜਸਪਾਲ ਕਾਲੋਨੀ ਵਿਚ ਰਹਿਣ ਵਾਲਾ ਮਨੋਜ ਕੁਮਾਰ ਆਪਣੇ 13 ਸਾਲ ਦੇ ਲੜਕੇ ਪਿ੍ੰਸ ਕੁਮਾਰ ਨਾਲ ਆਲਮਗੀਰ ਸਥਿਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਸੀ | ਇਹ ਦੋਵੇਂ ਘਰ ਤੋਂ ਪੈਦਲ ਨਿਕਲੇ ਅਤੇ ਲੁਹਾਰਾ ਪੁਲ 'ਤੇ ਮੁੱਖ ਸੜਕ ਨੇੜੇ ਆਟੋ ਦੀ ਇੰਤਜ਼ਾਰ ਕਰਨ ਲੱਗ ਪਏ | ਇਸ ਦੌਰਾਨ ਪ੍ਰਾਈਵੇਟ ਕੰਪਨੀ ਦੀ ਤੇਜ ਰਫ਼ਤਾਰ ਦੀ ਬੱਸ ਨੇ ਪਹਿਲਾਂ ਸੜਕ 'ਤੇ ਦੋ ਐਕਟਿਵਾ ਸਕੂਟਰਾਂ ਵਿਚ ਟੱਕਰ ਮਾਰੀ ਪਰ ਇਨ੍ਹਾਂ ਦੇ ਚਾਲਕ ਵਾਲ-ਵਾਲ ਬੱਚ ਗਏ ਅਤੇ ਫਿਰ ਸੜਕ 'ਤੇ ਖੜ੍ਹੇ 13 ਸਾਲ ਦੇ ਪਿ੍ੰਸ ਨੂੰ ਲਪੇਟ ਵਿਚ ਲੈ ਲਿਆ | ਸਿੱਟੇ ਵਜੋਂ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪਿ੍ੰਸ ਦੀ ਮੌਤ ਦੀ ਸੂਚਨਾ ਮਿਲਦੇ ਲੋਕ ਇਕੱਠੇ ਹੋ ਗਏ ਅਤੇ ਭੜਕੇ ਲੋਕਾਂ ਨੇ ਬੱਸ ਦੇ ਸ਼ੀਸ਼ੇ ਤੋੜ ਦਿੱਤੇ | ਬੱਸ ਦਾ ਚਾਲਕ ਮੌਕੇ 'ਤੇ ਬੱਸ ਛੱਡ ਕੇ ਫਰਾਰ ਹੋ ਗਿਆ ਅਤੇ ਸਵਾਰੀਆਂ ਵੀ ਉਥੋਂ ਚਲੀਆਂ ਗਈਆਂ | ਸੂਚਨਾ ਮਿਲਦੇ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਉੱਥੇ ਆ ਗਈ | ਬੱਸ ਚਾਲਕ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਲੋਕਾਂ ਵਲੋਂ ਉਥੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੱਸ ਨੂੰ ਅੱਗ ਲਗਾਉਣ ਦੀ ਵੀ ਕੋਸ਼ਿਸ਼ ਕੀਤੀ | ਇਨ੍ਹਾਂ ਪ੍ਰਦਰਸ਼ਨਕਾਰੀਆਂ 'ਤੇ ਕਾਬੂ ਪਾਉਣ ਲਈ ਪੁਲਿਸ ਨੇ ਲਾਠੀਚਾਰਜ ਕੀਤਾ ਜਿਸ ਵਿਚ ਕਈ ਲੋਕਾਂ ਦੇ ਸੱਟਾਂ ਲੱਗੀਆਂ | ਪੁਲਿਸ ਵਲੋਂ ਮੌਕੇ 'ਤੇ ਕਾਰਵਾਈਆਂ ਕਰਦਿਆਂ ਸਾਬਕਾ ਕੌਾਸਲਰ ਚੰਦਰ ਭਾਨ ਸਮੇਤ 5 ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ | ਹਾਦਸੇ ਤੋਂ ਬਾਅਦ ਚੰਦਰ ਭਾਨ ਅਤੇ ਉਸ ਦੇ ਸਾਥੀਆਂ ਨੂੰ ਭੜਕਾਉਣ ਅਤੇ ਪੁਲਿਸ ਮੁਲਾਜ਼ਮਾਂ ਨਾਲ ਉਲਝਣ ਦਾ ਦੋਸ਼ ਹੈ | ਪੁਲਿਸ ਨੇ ਇਸ ਸਬੰਧੀ ਇਨ੍ਹਾਂ ਿਖ਼ਲਾਫ਼ ਧਾਰਾ 353/186/332/148/149/149/427 ਅਧੀਨ ਕੇਸ ਦਰਜ ਕੀਤਾ ਹੈ | ਅੱਖ਼ੀਂ ਦੇਖਣ ਵਾਲੇ ਲੋਕਾਂ ਦਾ ਕਹਿਣਾ ਸੀ ਕਿ ਬੱਸ ਦੀ ਰਫ਼ਤਾਰ ਏਨੀ ਜ਼ਿਆਦਾ ਤੇਜ ਸੀ ਕਿ ਚਾਲਕ ਬੱਸ ਦਾ ਸੰਤੁਲਨ ਗਵਾ ਬੈਠਾ ਅਤੇ ਉਸ ਨੇ ਬੱਸ ਲੋਕਾਂ ਵਿਚ ਮਾਰ ਦਿੱਤੀ | ਲੋਕਾਂ ਨੇ ਦੋਸ਼ ਲਗਾਇਆ ਕਿ ਮੌਕੇ 'ਤੇ ਇਕ ਪੁਲਿਸ ਮੁਲਾਜ਼ਮ ਖੜ੍ਹਾ ਸੀ ਪਰ ਉਸ ਨੇ ਭੱਜ ਰਹੇ ਬੱਸ ਚਾਲਕ ਨੂੰ ਕਾਬੂ ਕਰਨ ਦੀ ਕੋਸ਼ਿਸ਼ ਨਹੀਂ ਕੀਤੀ | ਬੱਚੇ ਦੇ ਪਿਤਾ ਮਨੋਜ ਕੁਮਾਰ ਨੇ ਦੱਸਿਆ ਕਿ ਉਸ ਦੇ ਚਾਰ ਬੱਚੇ ਹਨ ਜਿਨ੍ਹਾਂ ਵਿਚ ਦੋ ਲੜਕੀਆਂ ਅਤੇ ਦੋ ਲੜਕੇ ਹਨ ਪਿ੍ੰਸ ਸਭ ਤੋਂ ਛੋਟਾ ਸੀ | ਐਸ.ਐਚ.ਓ. ਮੁਹੰਮਦ ਰਸ਼ੀਦ ਨੇ ਦੱਸਿਆ ਕਿ ਬੱਸ ਦੀ ਭੰਨਤੋੜ ਕਰਨ ਅਤੇ ਪੁਲਿਸ ਨਾਲ ਉਲਝਣ ਵਾਲੇ ਕੁਝ ਹੋਰ ਵਿਅਕਤੀਆਂ ਦੀ ਗਿ੍ਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ | ਲੋਕਾਂ ਵਲੋਂ ਕੀਤੇ ਪ੍ਰਦਰਸ਼ਨ ਕਾਰਨ ਮੁੱਖ ਸੜਕ ਤੇ ਦੋ ਘੰਟੇ ਤੱਕ ਆਵਾਜਾਈ ਪ੍ਰਭਾਵਿਤ ਰਹੀ |

ਐਕੂਪੰਕਚਰ ਪ੍ਰਣਾਲੀ ਨਾਲ ਗਈ ਹੋਈ ਅਵਾਜ਼ ਵਾਪਸ ਆਈ

ਲੁਧਿਆਣਾ, 18 ਜਨਵਰੀ (ਭੁਪਿੰਦਰ ਸਿੰਘ ਬਸਰਾ)-ਸਲੇਮ ਟਾਬਰੀ ਸਥਿਤ ਡਾ. ਡੀ.ਐਨ.ਕੋਟਨਿਸ ਐਕਉਪੰਕਚਰ ਹਸਪਤਾਲ ਦੇ ਡਾ. ਇੰਦਰਜੀਤ ਸਿੰਘ ਢੀਂਗਰਾ ਦੇ ਸਫਲ ਇਲਾਜ ਸਦਕਾ ਗਾਜਿਆਬਾਦ ਨਿਵਾਸੀ ਸਰਕਾਰੀ ਅਧਿਕਾਰੀ ਨੂੰ ਆਪਣੀ ਗਈ ਹੋਈ ਅਵਾਜ ਵਾਪਸ ਹਾਸਿਲ ਹੋਈ | ਇਥੇ ਵਰਨਣਯੋਗ ...

ਪੂਰੀ ਖ਼ਬਰ »

ਕਿਸਾਨਾਂ ਨਾਲ ਵਾਅਦੇ ਕਰਕੇ ਮੁਕਰੀਆਂ ਸਰਕਾਰਾਂ-ਬੁਲਾਰੇ

ਲੁਧਿਆਣਾ,18 ਜਨਵਰੀ (ਬੀ.ਐਸ.ਬਰਾੜ)-ਪੰਜਾਬ ਪੱਧਰੀ ਸੱਦੇ 'ਤੇ ਸੂਬੇ ਦੀਆਂ ਸੱਤ ਸਿਰਮੌਰ ਕਿਸਾਨ ਜੱਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕਿ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਧਰਨਾ ਦਿੱਤਾ | ਧਰਨੇ ਵਿਚ ਸ਼ਾਮਿਲ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਮੋਟਰਸਾਈਕਲਾਂ ਵਾਲੇ ਨੌਜਵਾਨਾਂ ਲਈ ਸਵੈ-ਰੁਜ਼ਗਾਰ ਮੇਲਾ 21 ਜਨਵਰੀ ਨੂੰ

ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਜ਼ਿਲ੍ਹਾ ਬਿਊਰੋ ਆਫ਼ ਰੁਜ਼ਗਾਰ ਤੇ ਕਾਰੋਬਾਰ ਦਫ਼ਤਰ ਪ੍ਰਤਾਪ ਚੌਾਕ ਲੁਧਿਆਣਾ ਵਿਖੇ 21 ਜਨਵਰੀ 2019 ਨੂੰ ਸਵੇਰੇ 10 ਵਜੇ ਸਵੈ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਰੁਜ਼ਗਾਰ ਮੇਲੇ ਵਿੱਚ 18 ਸਾਲ ਦੇ ਬਾਰ੍ਹਵੀਂ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਸਰਪੰਚ ਦੇ ਸਮਰਥਕਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੌਤਮ ਕਾਲੋਨੀ ਵਿਚ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਸਰਪੰਚ ਦੇ ਸਮਰਥਕਾਂ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜ਼ਖ਼ਮੀ ਹੋਏ ਨੌਜਵਾਨ ਦੀ ...

ਪੂਰੀ ਖ਼ਬਰ »

ਟੋਯੋਟਾ ਕਿਰਲੋਸਕਰ ਮੋਟਰ ਨੇ ਨਵਾਾ ਕੈਮਰੀ ਹਾਈਬਿ੍ਡ ਵਹੀਕਲ ਲਾਂਚ ਕੀਤਾ

ਲੁਧਿਆਣਾ, 18 ਜਨਵਰੀ (ਅ.ਬ)-ਟੋਯੋਟਾ ਕਿਰਲੋਸਕਰ ਮੋਟਰ ਨੇ ਭਾਰਤ ਵਿਚ ਸ਼ਾਨਦਾਰ ਪਰਫਾਰਮੈਂਸ ਵਾਲੇ ਨੈਕਸਟ ਜਨਰੇਸ਼ਨ ਨਵੇਂ ਕੈਮਰੀ ਹਾਈਬਿ੍ਡ ਇਲੈਕਟਰਿਕ ਵਹੀਕਲ ਦਾ ਲਾਂਚ ਕੀਤਾ ਹੈ¢ ਟੋਯੋਟਾ ਦੇ ਨਵੇਂ ਗਲੋਬਲ ਆਰਕੀਟੈਕਚਰ ਤੋਂ ਪ੍ਰੇਰਿਤ ਲਗਜਰੀ ਅਤੇ ਪਾਵਰਫੁਲ ...

ਪੂਰੀ ਖ਼ਬਰ »

ਸ਼ੱਕੀ ਹਾਲਤ ਵਿਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 18 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਛਾਉਣੀ ਮੁਹੱਲਾ ਵਿਚ ਇਕ ਵਿਅਕਤੀ ਵਲੋਂ ਸ਼ੱਕੀ ਹਾਲਾਤ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਰਵਿੰਦਰ ਕੁਮਾਰ (55) ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਹੀਰੋ ਸਾਈਕਲ ਨੂੰ ਪੰਜਾਬ ਸਰਕਾਰ ਨੇ ਸਾਈਕਲ ਵੈਲੀ ਲਈ 100 ਏਕੜ ਜ਼ਮੀਨ ਅਲਾਟ ਕਰਨ ਦਾ ਕੀਤਾ ਇਕਰਾਰ

ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਅਕਾਲੀ-ਭਾਜਪਾ ਗਠਜੋੜ ਸਰਕਾਰ ਵੱਲੋਂ ਦੋ ਸਾਲ ਪਹਿਲਾਂ ਧਨਾਨਸੂ ਵਿਖੇ ਸਾਈਕਲ ਵੈਲੀ ਬਣਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਸੀ | ਪਰ ਸਰਕਾਰ ਬਦਲਣ ਤੋਂ ਬਾਅਦ ਮਾਮਲਾ ਠੰਢੇ ਬਸਤੇ ਵਿੱਚ ਪੈ ਗਿਆ ਸੀ ਅਤੇ ਅੱਜ ਮੁੱਖ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਖ਼ਰਾਬ ਹੋਏ ਬਜ਼ੁਰਗ ਦੇ ਗੋਡੇ ਦਾ ਆਪ੍ਰੇਸ਼ਨ ਕਰਕੇ ਨਵੀਂ ਜ਼ਿੰਦਗੀ ਦਿੱਤੀ

ਬੀਜਾ, 18 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਦੀ ਅਗਵਾਈ ਵਾਲੇ ਅਰਥੋ ਵਿਭਾਗ ਨੇ 65 ਸਾਲਾਂ ਬਜ਼ੁਰਗ ਦਾ ਹੱਦ ਤੋਂ ਵੱਧ ਖ਼ਰਾਬ ਹੋਏ ਗੋਡੇ ਦਾ ਆਪ੍ਰੇਸ਼ਨ ਕਰਕੇ ...

ਪੂਰੀ ਖ਼ਬਰ »

ਸਵ: ਸੁਖਦੇਵ ਸਿੰਘ ਲੀਲ ਨੂੰ ਸਮਾਜ ਦੇ ਹਰ ਵਰਗ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ

ਇਯਾਲੀ/ਥਰੀਕੇ, 18 ਜਨਵਰੀ (ਰਾਜ ਜੋਸ਼ੀ)-ਸਵ: ਸੁਖਦੇਵ ਸਿੰਘ ਲੀਲ ਦੀ ਅੱਜ ਅੰਤਿਮ ਅਰਦਾਸ ਸਮੇਂ ਵੱਡੀ ਗਿਣਤੀ ਵਿਚ ਸਮਾਜ ਦੇ ਹਰ ਵਰਗ ਵਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ¢ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਸ: ਮਹੇਸ਼ਇੰਦਰ ਸਿੰਘ ਗਰੇਵਾਲ ਨੇ ਆਈ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਵਿਚ ਬਿੱਟੂ ਇਕ ਲੱਖ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ-ਚੀਮਾ

ਲੁਧਿਆਣਾ 18 ਜਨਵਰੀ (ਕਵਿਤਾ ਖੁੱਲਰ)-ਸਥਾਨਕ ਵਾਰਡ ਨੰ. 38 ਜਨਤਾ ਨਗਰ ਵਿਖੇ ਵਾਰਡ ਇੰਚਾਰਜ ਜਗਮੀਤ ਸਿੰਘ ਨੋਨੀ ਦੀ ਮਿਹਨਤ ਸਦਕਾ ਗਲੀਆਂ ਨੂੰ ਪੱਕਾ ਕਰਵਾਉਣ ਦਾ ਕੰਮ ਸ਼ੁਰੂ ਕੀਤਾ ਗਿਆ, ਜਿਸਦਾ ਉਦਘਾਟਨ ਕਾਂਗਰਸ ਪਾਰਟੀ ਦੇ ਇਕਨੋਮਿਕ ਐਾਡ ਪੋਲੀਟਿਕਲ ਪਲੈਨਿੰਗ ਦੇ ...

ਪੂਰੀ ਖ਼ਬਰ »

ਅਗਰਵਾਲ ਨਮਕੀਨ ਭੰਡਾਰ ਲੋਕਾਂ ਦੀ ਬਣਿਆ ਪਹਿਲੀ ਪਸੰਦ

ਲੁਧਿਆਣਾ, 18 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਵਿਆਹ ਸ਼ਾਦੀਆਂ ਦਾ ਸੀਜਨ ਸ਼ੁਰੂ ਹੋ ਚੁੱਕਾ ਹੈ, ਇਸ ਲਈ ਵਿਆਹ ਵਿਚ ਮਠਿਆਈਆਂ ਅਤੇ ਭਾਜੀਆਂ ਦੀ ਅਹਿਮ ਭੂਮਿਕਾ ਹੂੰਦੀ ਹੈ | ਸ਼ਾਮ ਨਗਰ ਵਿਖੇ ਅਗਰਵਾਲ ਨਮਕੀਨ ਭੰਡਾਰ ਦੇ ਮਾਲਕ ਸ਼ੰਟੂ ਗੁਪਤਾ ਨੇ ਦੱਸਿਆ ਕਿ ਸਾਡੇ ਇਥੇ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਕੈਂਪ ਮੌਕੇ 252 ਮਰੀਜ਼ਾਂ ਨੇ ਲਿਆ ਲਾਭ

ਆਲਮਗੀਰ, 18 ਜਨਵਰੀ (ਜਰਨੈਲ ਸਿੰਘ ਪੱਟੀ)- ਸਵ: ਸ: ਬਲਬੀਰ ਸਿੰਘ ਗਿੱਲ ਦੀ ਮਿੱਠੀ ਤੇ ਨਿਘੀ ਯਾਦ 'ਚ ਅੱਖਾਂ ਦੇ ਮਾਹਿਰ ਡਾ: ਰਮੇਸ਼ ਮਨਸੂਰਾਂ ਦੀ ਟੀਮ ਵਲੋਂ ਗਿੱਲ ਪਿੰਡ ਦੇ ਵੱਡਾ ਗੁਰਦੁਆਰਾ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸਦਾ ਉਦਘਾਟਨ ਸਰਪੰਚ ...

ਪੂਰੀ ਖ਼ਬਰ »

ਸਾਥੀ ਲੁਧਿਆਣਵੀ ਤੇ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 18 ਜਨਵਰੀ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਦਮੀ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨੇ ਅਕਾਦਮੀ ਦੇ ਜੀਵਨ ਮੈਂਬਰ ਸਾਥੀ ਲੁਧਿਆਣਵੀ ਅਤੇ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਅਕਾਦਮੀ ਦੇ ...

ਪੂਰੀ ਖ਼ਬਰ »

ਮੈਡੀਕਲ ਕੈਂਪ ਲਗਾ ਕੇ ਗਰੀਬਾਂ ਦੀ ਮਦਦ ਕਰਨਾ ਪੁੰਨ ਦਾ ਕੰਮ-ਵਿਧਾਇਕ ਬੈਂਸ

ਲਾਡੋਵਾਲ, 18 ਜਨਵਰੀ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਨਾਲ ਲਗਦੇ ਪਿੰਡ ਬਾੜੇਵਾਲ ਡੋਗਰਾਂ ਵਿਖੇ ਬੀਤੇ ਦਿਨ ਐਨ.ਆਰ.ਆਈ. ਚਮਕੌਰ ਸਿੰਘ ਗਿੱਲ ਵਲੋਂ ਆਪਣੇ ਪਿਤਾ ਬਾਪੂ ਮੁਖਤਿਆਰ ਸਿੰਘ ਦੀ ਯਾਦ ਵਿਚ ਫਰੀ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਬੇਵਕਤੇ ਤੁਰ ਗਿਆ ਖਿਡਾਰੀ ਗੁਰਮੀਤ ਸਿੰਘ ਗਾਂਧੀ

ਆਲਮਗੀਰ, 18 ਜਨਵਰੀ (ਜਰਨੈਲ ਸਿੰਘ ਪੱਟੀ)-ਜਰਖੜ ਹਾਕੀ ਅਕੈਡਮੀ ਦਾ ਮੀਤ ਪ੍ਰਧਾਨ ਖੇਡਾਂ ਨੂੰ ਸਮਰਪਿਤ ਯਾਰਾਂ ਦਾ ਯਾਰ, ਵਧੀਆ ਮੁੰਡਾ ਗੁਰਮੀਤ ਸਿੰਘ ਗਾਂਧੀ ਬੀਤੇ ਦਿਨੀਂ ਨਾਮੁਰਾਦ ਬਿਮਾਰੀ ਕੈਂਸਰ ਕਰਕੇ 50 ਸਾਲ ਦੀ ਉਮਰ 'ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ | ...

ਪੂਰੀ ਖ਼ਬਰ »

ਥਰੀਕੇ ਦੀਆਂ ਖੇਡਾਂ ਲਈ ਤਿਆਰੀਆਂ ਜੋਰਾਂ 'ਤੇ

ਇਯਾਲੀ/ਥਰੀਕੇ, 17 ਜਨਵਰੀ (ਰਾਜ ਜੋਸ਼ੀ)-ਲੁਧਿਆਣਾ ਦੇ ਨਾਮੀ ਪਿੰਡ ਥਰੀਕੇ ਵਿਖੇ 21 ਤੇ 22 ਜਨਵਰੀ ਨੂੰ ਹੋਣ ਵਾਲੀਆਂ ਖੇਡਾਂ ਲਈ ਪ੍ਰਬੰਧਕੀ ਕਮੇਟੀ ਵਲੋਂ ਜ਼ੋਰਦਾਰ ਤਿਆਰੀਆਂ ਚੱਲ ਰਹੀਆਂ ਹਨ¢ ਖੇਡ ਮੇਲੇ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਣਾ ਦੀ ਅਗਵਾਈ ਹੇਠ ਜਿਥੇ ...

ਪੂਰੀ ਖ਼ਬਰ »

ਨਾਰੀ ਏਕਤਾ ਆਸਰਾ ਸੰਸਥਾ ਵਲੋਂ '101 ਨਵਜਨਮੀਆਂ ਧੀਆਂ ਦਾ ਲੋਹੜੀ ਮੇਲਾ-2019' 20 ਜਨਵਰੀ ਨੂੰ

ਲੁਧਿਆਣਾ, 18 ਜਨਵਰੀ (ਕਵਿਤਾ ਖੁੱਲਰ)-ਨਾਰੀ ਏਕਤਾ ਆਸਰਾ ਸੰਸਥਾ ਵਲੋਂ '101 ਨਵਜਨਮੀਆਂ ਧੀਆਂ ਦਾ ਲੋਹੜੀ ਮੇਲਾ 2019' 20 ਜਨਵਰੀ ਐਤਵਾਰ ਨੂੰ ਬਹਾਦਰੀ ਖੇਤ ਐਸ.ਏ.ਐਸ ਨਗਰ ਨੇੜੇ ਮਿਲਟਰੀ ਕੈਂਪ ਵਿਖੇ ਸ਼ਾਮ 2:30 ਵਜੇ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਐੱਮ ਪੀ ਰਵਨੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਛਾਪੇਮਾਰੀ ਦੌਰਾਨ 5 ਬਾਲ ਮਜ਼ਦੂਰਾਂ ਨੂੰ ਰਿਹਾਅ ਕਰਵਾਇਆ

ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਵੱਲੋਂ ਸ਼ਿਕਾਇਤ ਤੋਂ ਬਾਅਦ ਅੱਜ ਨੀਲੋਂ ਵਿਖੇ ਸਥਿਤ ਇਕ ਕਾਰਖ਼ਾਨੇ 'ਤੇ ਛਾਪੇਮਾਰੀ ਕਰਕੇ 5 ਬਾਲ ਮਜ਼ਦੂਰਾਂ ਨੂੰ ਰਿਹਾਅ ਕਰਵਾਇਆ ਗਿਆ ਹੈ, ਛੁਡਵਾਏ ਗਏ 5 ਬਾਲ ਮਜ਼ਦੂਰਾਂ ਵਿੱਚ 3 ਲੜਕੀਆਂ ਤੇ 2 ਲੜਕੇ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਕਰਨਾ ਅਤਿ ਹੀ ਜ਼ਰੂਰੀ-ਜਥੇ: ਆਸਾ ਸਿੰਘ

ਲੁਧਿਆਣਾ, 18 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸਮਾਜ ਵਿਚ ਫੈਲੇ ਹੋਏ ਵੱਖ-ਵੱਖ ਤਰ੍ਹਾਂ ਦੇ ਨਸ਼ਿਆਂ ਦਾ ਖਾਤਮਾ ਕਰਦੇ ਹੋਏ ਇਕ ਨਿਰੋਏ ਸਮਾਜ ਦੀ ਸਿਰਜਣਾ ਲਈ ਸਾਨੰੂ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ | ਇਕ ਗੱਲਬਾਤ ਦੌਰਾਨ ਇਨ੍ਹਾਂ ਵਿਚਾਰਾਂ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਤਹਿਬਜ਼ਾਰੀ ਸ਼ਾਖਾ ਵਲੋਂ ਰੇਹੜੀ ਜ਼ਬਤ ਕਰਨ ਫ਼ਿਲਾਫ਼ ਰੇਹੜੀ ਚਾਲਕ ਨੇ ਲਗਾਇਆ ਧਰਨਾ

ਲੁਧਿਆਣਾ, 18 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜੋਨ-ਡੀ ਤਹਿਬਜ਼ਾਰੀ ਸ਼ਾਖਾ ਵਲੋਂ ਗੁਰਦੁਆਰਾ ਚੌਕ ਮਾਡਲ ਟਾਊਨ ਐਕਸਟੈਨਸ਼ਨ ਵਿਚ ਲਗਾਈ ਇਕ ਵਿਅਕਤੀ ਦੀ ਰੇਹੜੀ ਜ਼ਬਤ ਕੀਤੇ ਜਾਣ ਤੋਂ ਪ੍ਰੇਸ਼ਾਨ ਰੇਹੜੀ ਮਾਲਿਕ ਨੇ ਵੀਰਵਾਰ ਨੂੰ ਜੋਨ-ਡੀ ਦਫਤਰ ਦੇ ਬਾਹਰ ...

ਪੂਰੀ ਖ਼ਬਰ »

ਫਰਨੀਕਾਮ ਫਰਨੀਚਰ ਵਲੋਂ ਲਗਾਈ ਸੇਲ 'ਚ ਲੋਕਾਂ ਨੇ ਕੀਤੀ ਖਰੀਦਦਾਰੀ

ਲੁਧਿਆਣਾ, 18 ਜਨਵਰੀ (ਭੁਪਿੰਦਰ ਸਿੰਘ ਬਸਰਾ)-ਫਰਨੀਚਰ ਦੀ ਨਾਮੀ ਕੰਪਨੀ ਭਾਰਤ ਨਗਰ ਚੌਾਕ ਸਥਿਤ ਫਰਨੀਕਾਮ ਫਰਨੀਚਰ ਵਲੋਂ ਗੌਰਮਿੰਟ ਕਾਲਜ (ਲੜਕੀਆਂ) ਦੇ ਗਰਾਊਾਡ ਵਿਚ ਗਰੈਂਡ ਸ਼ੋਪਿੰਗ ਐਕਸਪੋ ਦੇ ਸਟਾਲ ਨੰ: 13, 14 ਤੇ ਪੰਜ ਰੋਜ਼ਾ ਲਗਾਈ ਗਈ ਸੇਲ ਦੇ ਅੱਜ ਪਹਿਲੇ ਦਿਨ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਦੇ ਬਲਾਕ ਪ੍ਰਧਾਨ ਨੂੰ ਸਦਮਾ

ਲੁਧਿਆਣਾ, 18 ਜਨਵਰੀ (ਪਰਮੇਸ਼ਰ ਸਿੰਘ) ਮਾਸਟਰ ਕੇਡਰ ਯੂਨੀਅਨ ਦੇ ਮਾਂਗਟ-2 ਦੇ ਪ੍ਰਧਾਨ ਮਲਕੀਤ ਸਿੰਘ ਢਿਲੋਂ ਦੇ ਪਿਤਾ ਮੇਜਰ ਸਿੰਘ ਢਿੱਲੋਂ (ਪ੍ਰਧਾਨ ਐਕਸੀਲੈਂਟ ਐਜ਼ੂਕੇਸ਼ਨਲ ਸੋਸਾਇਟੀ, ਕਡਿਆਣਾ) ਸੰਖੇਪ ਬਿਮਾਰੀ ਤੋਂ ਬਾਅਦ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਮਹਾਨ ਗੁਰਮਤਿ ਸਮਾਗਮ 24 ਤੋਂ 26 ਤੱਕ ਹੋਣਗੇ

ਲੁਧਿਆਣਾ, 18 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਆਗਮਨ ਪੁਰਬ ਸਬੰਧੀ ਮਹਾਨ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਮਾਡਲ ਟਾਊਨ ਐਕਸਟੈਨਸ਼ਨ ਵਿਖੇ 24 ਤੋਂ 26 ਜਨਵਰੀ ਤੱਕ ਬੜੀ ਸ਼ਰਧਾ ਅਤੇ ਸਤਿਕਾਰ ਨਾਲ ...

ਪੂਰੀ ਖ਼ਬਰ »

ਸੇਵਾਮੁਕਤ ਉਪ ਪੁਲਿਸ ਕਪਤਾਨ ਦੇ ਮਕਾਨ 'ਤੇ ਕਬਜ਼ਾ ਕਰਨ ਦੇ ਦੋਸ਼ ਤਹਿਤ ਪਤੀ-ਪਤਨੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 3 ਦੀ ਪੁਲਿਸ ਨੇ ਉਪ ਪੁਲਿਸ ਕਪਤਾਨ ਦੇ ਮਕਾਨ 'ਤੇ ਕਬਜ਼ਾ ਕਰਨ ਦੇ ਦੋਸ਼ ਤਹਿਤ ਪਤੀ-ਪਤਨੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਪਤੀ-ਪਤਨੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX