ਤਾਜਾ ਖ਼ਬਰਾਂ


ਨਾਬਾਲਗ ਲੜਕੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ
. . .  6 minutes ago
ਘਨੌਰ,23ਫਰਵਰੀ(ਜਾਦਵਿੰਦਰ ਸਿੰਘ ਜੋਗੀਪੁਰ)- ਘਨੌਰ ਨੇੜਲੇ ਪਿੰਡ ਚ ਇੱਕ ਨਾਬਾਲਗ ਲੜਕੀ ਵੱਲੋਂ ਖ਼ੁਦ 'ਤੇ ਤੇਲ ਛਿੜਕ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ...
ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਤੋਂ ਬਾਅਦ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
. . .  35 minutes ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਹੋਈ ਪੱਥਰਬਾਜ਼ੀ ਤੋਂ ਬਾਅਦ ਸੰਯੁਕਤ ਪੁਲਿਸ ਕਮਿਸ਼ਨਰ ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ
. . .  22 minutes ago
ਜਗਦੇਵ ਕਲਾਂ/ਮੱਤੇਵਾਲ, 23 (ਸ਼ਰਨਜੀਤ ਸਿੰਘ ਗਿੱਲ/ਗੁਰਪ੍ਰੀਤ ਸਿੰਘ ਮੱਤੇਵਾਲ)-ਅੱਜ ਦੀ ਸਵੇਰ ਪਿੰਡ ਸੈਂਸਰਾ ਕਲਾਂ (ਅੰਮ੍ਰਿਤਸਰ) ਅਤੇ ਪਿੰਡ ਰਾਮ ਦਿਵਾਲੀ ...
ਤਲਵੰਡੀ ਸਾਬੋ 'ਚ ਕਬਾੜ ਦੇ ਸਟੋਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ, 23 ਫਰਵਰੀ( ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ ਚਾਰ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਕਬਾੜੀਏ ਅਸ਼ੋਕ ਕੁਮਾਰ ...
ਚੇਅਰਮੈਨ ਸਿੱਧੂ ਦੀ ਅਗਵਾਈ ਹੇਠ 25 ਬੱਸਾਂ ਰਵਾਨਾ
. . .  about 1 hour ago
ਲੌਂਗੋਵਾਲ, 23 ਫ਼ਰਵਰੀ (ਵਿਨੋਦ, ਖੰਨਾ) - ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ 'ਚ ਸ਼ਾਮਲ ...
ਦਰਦਨਾਕ ਸੜਕ ਹਾਦਸੇ 'ਚ ਲੜਕੀ ਦੀ ਮੌਤ, ਛੇ ਜ਼ਖ਼ਮੀ
. . .  about 2 hours ago
ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ)- ਪਿੰਡ ਮਜਾਰੀ ਕੋਲ ਵਾਪਰੇ ਸੜਕ ਹਾਦਸੇ 'ਚ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾ ਦੀ ਪਹਿਚਾਣ ਫਿਲੌਰ ਵਾਸੀ ਤਮੰਨਾ ਪੁੱਤਰੀ ਕੁਲਵੰਤ ਰਾਏ...
ਨਾਭਾ ਜੇਲ੍ਹ 'ਚ ਸਿੱਖ ਕੈਦੀਆਂ ਵੱਲੋਂ ਕੀਤੀ ਗਈ ਭੁੱਖ ਹੜਤਾਲ
. . .  about 2 hours ago
ਨਾਭਾ, 23 ਫਰਵਰੀ (ਕਰਮਜੀਤ ਸਿੰਘ)- ਪਿਛਲੇ ਦਿਨੀਂ ਹਰਿਮੰਦਰ ਸਾਹਿਬ ਤੋਂ ਆਏ ਗੁਟਕਾ ਸਾਹਿਬ ਨੂੰ ਜੇਲ੍ਹ ਅੰਦਰ ਨਾ ਲੈ ਕੇ ਜਾਣ 'ਤੇ ਜੇਲ੍ਹ..
ਗਲ਼ਾਂ 'ਚ ਸੰਗਲ ਪਾ ਕੇ ਰੈਲੀ 'ਚ ਪਹੁੰਚੇ ਦੋ ਬਜ਼ੁਰਗਾਂ ਦੀਆਂ ਢੀਂਡਸਾ ਨੇ ਖੋਲ੍ਹੀਆਂ ਬੇੜੀਆਂ
. . .  about 2 hours ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਅੱਜ ਸੰਗਰੂਰ ਵਿਖੇ ਕੀਤੀ ਗਈ ਰੈਲੀ ਦੌਰਾਨ ਉਸ ਸਮੇਂ ਪੰਡਾਲ ਜੈਕਾਰਿਆਂ ਨਾਲ ਗੂੰਜ ਉੱਠਿਆ, ਜਦੋਂ ਦੋ ਪਗੜੀਧਾਰੀ ਬਜ਼ੁਰਗ ਗਲ਼ਾਂ 'ਚ ਸੰਗਲ ਪਾ ਕੇ ਪੰਡਾਲ...
ਦਿੱਲੀ ਦੇ ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ
. . .  about 2 hours ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਦੀ ਖ਼ਬਰ ਮਿਲੀ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਹੰਝੂ ਗੈਸ ਦੇ ਗੋਲੇ ਛੱਡੇ...
ਖੜੀ ਗੱਡੀ 'ਚੋਂ ਭੇਦਭਰੀ ਹਾਲਤ ਵਿਚ ਮਿਲੀ ਨੌਜਵਾਨ ਦੀ ਲਾਸ਼
. . .  about 2 hours ago
ਮੁੱਲਾਂਪੁਰ ਗਰੀਬਦਾਸ, 23 ਫਰਵਰੀ (ਦਿਲਬਰ ਸਿੰਘ ਖੈਰਪੁਰ) - ਪਿੰਡ ਰਾਣੀਮਾਜਰਾ ਨੇੜਿਓ ਖੜੀ ਡਸਟਰ ਗੱਡੀ 'ਚੋਂ ਇੱਕ ਨੌਜਵਾਨ ਦੀ ਲਾਸ਼ ..
ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਚੰਦੂਮਾਜਰਾ ਨੇ ਪ੍ਰਵਾਸੀ ਭਾਰਤੀਆਂ ਵਲੋਂ ਲਗਾਏ ਕੈਂਪ ਦਾ ਲਿਆ ਜਾਇਜ਼ਾ
. . .  about 3 hours ago
ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਅਕਾਲਗੜ੍ਹ ਵਿਖੇ ਪ੍ਰਵਾਸੀ ਭਾਰਤੀ ਬਲਦੀਪ ਸਿੰਘ ਗਿੱਲ ਵਲੋਂ ਆਪਣੇ ਪਿਤਾ ਸਵ. ਮਹਿੰਦਰ ਸਿੰਘ ਗਿੱਲ ਦੀ ਯਾਦ 'ਚ 16ਵਾਂ ਵਿਸ਼ਾਲ ਮੈਡੀਕਲ ਕੈਂਪ ਲਗਾਇਆ...
ਸ਼ਾਹੀਨ ਬਾਗ਼ ਦੀਆਂ ਸੜਕਾਂ ਨੂੰ ਖੋਲ੍ਹਣ ਸੰਬੰਧੀ ਲੋਕਾਂ ਵੱਲੋਂ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਸ਼ਾਹੀਨ ਬਾਗ਼ ਦੇ ਨੇੜੇ ਬੰਦ ਪਈਆਂ ਸੜਕਾਂ ਨੂੰ ਖੋਲ੍ਹਣ ਨੂੰ ਲੈ ਕੇ ਸਰਿਤਾ ਅਤੇ ਜਸੋਲਾ ਵਿਹਾਰ ਦੇ ਲੋਕਾਂ ...
ਦਿੱਲੀ ਦੇ ਚਾਂਦ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਅੱਜ ਲੋਕਾਂ ਵਲੋਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਕੌਮੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਅਤੇ ਕੌਮੀ ਜਨਸੰਖਿਆ...
ਇਟਲੀ 'ਚ ਕੋਰੋਨਾ ਵਾਇਰਸ ਦੇ 100 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਰੋਮ, 23 ਫਰਵਰੀ- ਇਟਲੀ 'ਚ ਕੋਰੋਨਾ ਵਾਇਰਸ ਦੇ 100 ਹੋਰ ਮਾਮਲੇ ...
ਬਠਿੰਡਾ : ਔਰਤ ਨੇ ਪੁਲਿਸ ਮੁਲਾਜ਼ਮ ਦੇ ਲੜਕਿਆਂ 'ਤੇ ਉਸ ਦੀ ਅਤੇ ਉਸ ਦੇ ਬੇਟੇ ਦੀ ਕੁੱਟਮਾਰ ਦੇ ਲਾਏ ਦੋਸ਼
. . .  about 3 hours ago
ਬਠਿੰਡਾ, 23 ਫਰਵਰੀ (ਨਾਇਬ ਸਿੱਧੂ)- ਪਿਛਲੇ ਦਿਨੀਂ ਪੁਲਿਸ ਮੁਲਾਜ਼ਮ ਅਤੇ ਇੱਕ ਲੜਕੇ ਦੇ ਪਰਿਵਾਰਕ ਮੈਂਬਰ ਬਠਿੰਡਾ ਦੇ ਹਾਜੀਰਤਨ ਚੌਕ 'ਚ ਆਪਸ 'ਚ ਹੱਥੋਪਾਈ ਹੋ ਗਏ ਸਨ। ਇਸ ਦੌਰਾਨ ਪੁਲਿਸ ਮੁਲਾਜ਼ਮ ਦੀ...
ਆਦਰਸ਼ ਮੁੱਖ ਮੰਤਰੀ ਨਵਾਜੇ ਗਏ ਕੈਪਟਨ ਅਮਰਿੰਦਰ ਸਿੰਘ
. . .  about 3 hours ago
ਔਰੰਗਾਬਾਦ 'ਚ ਚੰਦਰਸ਼ੇਖਰ ਆਜ਼ਾਦ ਵੱਲੋਂ ਰਾਖਵੇਂਕਰਨ ਦੇ ਮੁੱਦੇ 'ਤੇ ਕੱਢਿਆ ਗਿਆ ਮਾਰਚ
. . .  1 minute ago
ਪੰਜਾਬ ਦੇ ਡੀ. ਜੀ. ਪੀ. ਵਿਰੁੱਧ ਅੰਮ੍ਰਿਤਸਰ 'ਚ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 4 hours ago
ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਪਹੁੰਚੇ ਅਮਿਤ ਸ਼ਾਹ
. . .  about 4 hours ago
ਸੰਗਰੂਰ ਰੈਲੀ ਵਿਚ ਸੁਖਬੀਰ ਨੂੰ ਪੰਥ ਚੋਂ ਕੱਢਣ ਦਾ ਮਤਾ ਜੈਕਾਰਿਆਂ ਨਾਲ ਪਰਵਾਨ
. . .  about 5 hours ago
ਸੰਗਰੂਰ ਰੈਲੀ ਲਈ ਲੌਂਗੋਵਾਲ ਤੋਂ ਵੱਡੀ ਗਿਣਤੀ 'ਚ ਰਵਾਨਾ ਹੋਇਆ ਕਾਫ਼ਲਾ
. . .  about 5 hours ago
ਬਾਦਲ ਪਿਉ-ਪੁੱਤ ਵੀ ਆਪਣੀਆਂ ਪਹਿਲੀਆਂ ਚੋਣਾਂ ਹਾਰੇ ਸਨ : ਜੀ.ਕੇ
. . .  about 5 hours ago
ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਦੀ ਮੁਆਫ਼ੀ ਮੰਗੇ ਬਿਨਾਂ ਬਾਦਲ ਪਰਿਵਾਰ ਦਾ ਖਹਿੜਾ ਨਹੀਂ ਛੁੱਟਣਾ- ਰਾਮੂਵਾਲੀਆ
. . .  about 5 hours ago
ਸੇਵਾ ਸਿੰਘ ਸੇਖਵਾਂ ਨੇ ਸੁਖਬੀਰ ਬਾਦਲ ਨੂੰ ਕੀਤਾ ਚੈਲੇਂਜ
. . .  about 5 hours ago
ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  about 6 hours ago
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  about 6 hours ago
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  about 6 hours ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  about 6 hours ago
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  about 6 hours ago
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  1 minute ago
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  about 6 hours ago
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 7 hours ago
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 7 hours ago
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 7 hours ago
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 8 hours ago
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 8 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 8 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 8 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 8 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 8 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 8 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 9 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 9 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 9 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 10 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 10 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 10 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਤੀਸ਼ ਕੈਂਥ ਨੂੰ 5 ਵੋਟਾਂ ਨਾਲ ਹਰਾ ਕੇ ਮੇਅਰ ਬਣੇ ਰਾਜੇਸ਼ ਕਾਲੀਆ

ਆਰ.ਐਸ. ਲਿਬਰੇਟ
ਚੰਡੀਗੜ੍ਹ, 18 ਜਨਵਰੀ-ਭਾਜਪਾ ਦੇ ਮੇਅਰ ਉਮੀਦਵਾਰ ਰਾਜ਼ੇਸ ਕਾਲੀਆ ਆਪਣੀ ਪਾਰਟੀ ਦੇ ਬਾਗ਼ੀ ਉਮੀਦਵਾਰ ਸਤੀਸ਼ ਕੈਂਥ ਨੂੰ 5 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਚੰਡੀਗੜ੍ਹ ਦੇ ਮੇਅਰ ਦੀ ਕੁਰਸੀ ਹਾਸਿਲ ਕਰਨ ਵਿਚ ਸਫਲ ਰਹੇ ਜਦਕਿ ਅਕਾਲੀ-ਭਾਜਪਾ ਦੇ ਸਾਂਝੇ ਸੀਨੀਅਰ ਡਿਪਟੀ ਮੇਅਰ ਸ. ਹਰਦੀਪ ਸਿੰਘ 14 ਅਤੇ ਭਾਜਪਾ ਦੇ ਡਿਪਟੀ ਮੇਅਰ ਕਨਵਰਜੀਤ ਸਿੰਘ ਰਾਣਾ ਨੇ 15 ਵੋਟਾਂ ਦੇ ਫ਼ਰਕ ਨਾਲ ਆਪਣੇ ਵਿਰੋਧੀ ਕਾਂਗਰਸ ਦੇ ਉਮੀਦਵਾਰਾਂ ਨੂੰ ਹਰਾ ਕੇ ਜਿੱਤ ਦਰਜ ਕੀਤੀ ਹੈ | ਮੇਅਰ ਦੀ ਚੋਣ ਦੌਰਾਨ ਕਾਂਗਰਸ ਵਲੋਂ ਮੇਅਰ ਉਮੀਦਵਾਰ ਸ੍ਰੀਮਤੀ ਸ਼ੀਲਾ ਫੂਲ ਸਿੰਘ ਨੇ ਆਪਣਾ ਨਾਂਅ ਚੋਣ 'ਚੋ ਕੁਝ ਪਲ ਪਹਿਲਾਂ ਵਾਪਸ ਲੈਣ ਦਾ ਐਲਾਨ ਕਰ ਦਿੱਤਾ | ਇਹ ਐਲਾਨ ਅਸਿੱਧੇ ਤੌਰ 'ਤੇ ਭਾਜਪਾ ਬਾਗ਼ੀ ਉਮੀਦਵਾਰ ਸਤੀਸ਼ ਕੈਂਥ ਦੇ ਹੱਕ ਵਿਚ ਕੀਤਾ ਗਿਆ ਸੀ | ਹੋਈ ਵੋਟਿੰਗ ਦੌਰਾਨ ਭਾਜਪਾ ਬਾਗ਼ੀ ਸਤੀਸ਼ ਕੈਂਥ 11 ਅਤੇ ਰਾਜੇਸ਼ ਕਾਲੀਆ 16 ਵੋਟਾਂ ਲੈਣ ਵਿਚ ਸਫਲ ਰਹੇ | ਕੈਂਥ ਨੂੰ ਮਿਲਣ ਵਾਲੀਆਂ ਵੋਟਾਂ ਵਿਚ 4 ਕਾਂਗਰਸ, ਇੱਕ ਆਜ਼ਾਦ ਅਤੇ ਇੱਕ ਖ਼ੁਦ ਸਤੀਸ਼ ਕੈਂਥ ਦੀ ਵੋਟ ਤੋਂ ਇਲਾਵਾ 5 ਵੋਟਾਂ ਭਾਜਪਾ ਕੌਾਸਲਰਾਂ ਦੀਆਂ ਕਰਾਸ ਹੋਈਆਂ ਹਨ | ਇਸ 'ਤੇ ਭਾਜਪਾ ਨੇ ਵੋਟਾਂ ਕਰਾਸ ਕਰਨ ਵਾਲੇ ਕੌਾਸਲਰਾਂ ਦੀ ਸ਼ਨਾਖ਼ਤ ਲਈ ਸਾਬਕਾ ਮੇਅਰ ਆਸਾ ਜਸਵਾਲ ਦੀ ਅਗਵਾਈ ਵਿਚ ਕਮੇਟੀ ਬਣਾ ਦਿੱਤੀ ਹੈ | ਜਿਸ ਨੂੰ ਜਲਦ ਵੋਟ ਕਰਾਸ ਕਰਨ ਵਾਲੇ ਕੌਾਸਲਰਾਂ ਦੀ ਸ਼ਨਾਖ਼ਤ ਕਰਕੇ ਰਿਪੋਰਟ ਕਰਨ ਦਾ ਕਹਿ ਦਿੱਤਾ ਗਿਆ ਹੈ | ਉਸ ਤੋਂ ਬਾਅਦ ਉਨ੍ਹਾਂ ਕੌਾਸਲਰਾਂ 'ਤੇ ਕੀ ਕਾਰਵਾਈ ਕਰਨੀ ਹੈ ਪਾਰਟੀ ਤੈਅ ਕਰੇਗੀ, ਇਸ ਦੇ ਨਾਲ ਹੀ ਆਪਣੀ ਹੀ ਪਾਰਟੀ ਉਮੀਦਵਾਰ ਦੇ ਿਖ਼ਲਾਫ਼ ਮੇਅਰ ਦੀ ਚੋਣ ਲੜਨ ਵਾਲੇ ਪਾਰਟੀ ਬਾਗ਼ੀ ਸਤੀਸ਼ ਕੈਂਥ ਿਖ਼ਲਾਫ਼ ਸੀਨੀਅਰ ਆਗੂਆਂ ਨੇ ਜਲਦ ਸਖ਼ਤ ਕਾਰਵਾਈ ਕਰਨ ਦੇ ਸੰਕੇਤ ਦਿੱਤੇ ਹਨ ਜਦਕਿ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਜਦ ਵੀ ਕੋਈ ਪਾਰਟੀ ਵਰਕਰ ਆਪਣੀ ਪਾਰਟੀ ਦੇ ਿਖ਼ਲਾਫ਼ ਕੋਈ ਵੀ ਚੋਣ ਲੜਦਾ ਹੈ ਤਾਂ ਉਸ ਦੀ ਆਟੋਮੈਟਿਕ ਮੁੱਢਲੀ ਮੈਂਬਰਸ਼ਿਪ ਖ਼ਤਮ ਹੋ ਜਾਂਦੀ ਹੈ | ਪਰ ਖ਼ਬਰ ਲਿਖੇ ਜਾਣ ਤੱਕ ਪਾਰਟੀ ਵੱਲੋਂ ਬਾਗ਼ੀ ਸਤੀਸ਼ ਕੈਂਥ ਿਖ਼ਲਾਫ਼ ਕੋਈ ਐਸੀ ਕਾਰਵਾਈ ਕਰਨ ਦੀ ਅਧਿਕਾਰਤ ਸੂਚਨਾ ਨਹੀਂ ਮਿਲੀ ਹੈ | ਚੰਡੀਗੜ੍ਹ ਨਗਰ ਨਿਗਮ ਇਸ ਮਿਆਦ ਦੀ ਅਨੁਸੂਚਿਤ ਜਾਤੀ ਰਾਖਵੇਂ ਮੇਅਰ ਅਹੁਦੇ ਦੀ ਚੋਣ ਡਿਪਟੀ ਕਮਿਸ਼ਨਰ ਚੰਡੀਗੜ੍ਹ ਮਨਦੀਪ ਸਿੰਘ ਬਰਾੜ ਦੀ ਨਿਗਰਾਨੀ ਹੇਠ, ਨਾਮਜ਼ਦ ਕੌਾਸਲਰ ਸ਼੍ਰੀ ਅਜੈ ਦੱਤਾ ਨੇ ਪ੍ਰੋਜਾਈਡ ਕਰਵਾਈ | ਇਸ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਮੇਅਰ ਚੁਣੇ ਜਾਣ ਬਾਅਦ ਰਾਜੇਸ਼ ਕਾਲੀਆ ਨੇ ਪੋ੍ਰਜਾਈਡ ਕਰਵਾਈ | ਚੋਣ ਬਾਅਦ ਤਿੰਨੇ ਅਹੁਦੇ ਅਕਾਲੀ-ਭਾਜਪਾ ਦੇ ਝੋਲੀ ਰਹੇ ਅਤੇ ਸੀਨੀਅਰ ਆਗੂਆਂ ਸਭ ਨੂੰ ਸਨਮਾਨ ਨਾਲ ਉਨ੍ਹਾਂ ਦੇ ਦਫ਼ਤਰ ਵਿਚ ਕੁਰਸੀਆਂ 'ਤੇ ਬਿਠਾਇਆ |

ਰਾਜਪਾਲ ਵੀ. ਪੀ. ਸਿੰਘ ਬਦਨੌਰ ਵਲੋਂ ਮਿਲੇਟ ਉਤਸਵ ਦਾ ਉਦਘਾਟਨ

ਚੰਡੀਗੜ੍ਹ, 18 ਜਨਵਰੀ (ਮਨਜੋਤ ਸਿੰਘ ਜੋਤ)- ਖੇਤੀ ਵਿਰਾਸਤ ਮਿਸ਼ਨ ਵਲੋਂ ਪੰਜਾਬ ਯੂਨੀਵਰਸਿਟੀ ਦੇ ਕਮਿਊਨਿਟੀ ਸੈਂਟਰ ਵਿਚ ਮਿਲੇਟ ਅਤੇ ਸੰਵਾਦ ਕਰਵਾਇਆ ਗਿਆ, ਜਿਸਦਾ ਉਦਘਾਟਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਵਲੋਂ ...

ਪੂਰੀ ਖ਼ਬਰ »

ਮੰਗਾਂ ਲਾਗੂ ਕਰਵਾਉਣ ਲਈ 30 ਨੂੰ ਮਰਨ ਵਰਤ 'ਤੇ ਬੈਠਣਗੇ ਕਿਸਾਨ ਆਗੂ-ਢੋਲੇਵਾਲ

ਚੰਡੀਗੜ੍ਹ, 18 ਜਨਵਰੀ (ਅਜਾਇਬ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਅਹਿਮ ਇਕੱਤਰਤਾ ਜਗਜੀਤ ਸਿੰਘ ਢੋਲੇਵਾਲ, ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਈ ਇਸ ਇਕੱਤਰਤਾ ਉਪਰੰਤ ਜਗਜੀਤ ਸਿੰਘ ਢੋਲੇਵਾਲ ਨੇ ...

ਪੂਰੀ ਖ਼ਬਰ »

ਦਿੱਲੀ ਸੁਲਤਾਨਜ ਨੇ ਯੂ. ਪੀ. ਦੰਗਲ ਨੂੰ 4-3 ਨਾਲ ਹਰਾਇਆ

ਪੰਚਕੂਲਾ, 18 ਜਨਵਰੀ (ਕਪਿਲ)-ਪੰਚਕੂਲਾ ਦੇ ਸੈਕਟਰ 3 ਸਥਿਤ ਤਾਊ ਦੇਵੀ ਲਾਲ ਸਟੇਡੀਅਮ ਵਿਚ ਪ੍ਰੋ-ਰੈਸਲਿੰਗ ਲੀਗ ਸੀਜ਼ਨ-4 ਦੇ ਆਖਰੀ ਦਿਨ ਦਿੱਲੀ ਸੁਲਤਾਨਜ ਅਤੇ ਯੂ. ਪੀ. ਦੰਗਲ ਵਲੋਂ 7 ਰਾਊਾਡ ਵਿਚ ਰੈਸਲਿੰਗ ਕੀਤੀ ਗਈ | ਅੱਜ ਦੇ ਮੁਕਾਬਲਿਆਂ ਵਿਚ ਦਿੱਲੀ ਸੁਲਤਾਨਜ ਨੇ ਯੂ. ...

ਪੂਰੀ ਖ਼ਬਰ »

ਡੰਪਿੰਗ ਗਰਾਊਾਡ ਤੋਂ ਲੈ ਕੇ ਕੂੜੇ ਨੂੰ ਅਲੱਗ-ਅਲੱਗ ਕਰਨ ਸਬੰਧੀ ਸਮੱਸਿਆਵਾਂ ਨੂੰ ਦਿੱਤੀ ਜਾਵੇਗੀ ਪਹਿਲ-ਮੇਅਰ

ਚੰਡੀਗੜ੍ਹ, 18 ਜਨਵਰੀ (ਆਰ.ਐਸ.ਲਿਬਰੇਟ)- ਨਵੇਂ ਚੁਣੇ ਮੇਅਰ ਰਾਜੇਸ਼ ਕਾਲੀਆ ਨੇ ਕੁਰਸੀ ਸੰਭਾਲਦੇ ਹੀ ਪੱਤਰਕਾਰਾਂ ਨਾਲ ਕੀਤੀ ਗੱਲਬਾਤ ਦੌਰਾਨ ਡੰਪਿੰਗ ਗਰਾਊਾਡ ਤੋਂ ਲੈ ਕੇ ਕੂੜੇ ਨੂੰ ਅਲੱਗ-ਅਲੱਗ ਕਰਨ ਸਬੰਧੀ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨ ਦਾ ...

ਪੂਰੀ ਖ਼ਬਰ »

ਮਾਨੇਸਰ ਜ਼ਮੀਨ ਘਪਲੇ 'ਚ ਐਮ.ਐਲ. ਤਾਇਲ ਦੀ ਪਟੀਸ਼ਨ 'ਤੇ ਫ਼ੈਸਲਾ ਰਾਖਵਾਂ

ਚੰਡੀਗੜ੍ਹ, 18 ਜਨਵਰੀ (ਸੁਰਜੀਤ ਸਿੰਘ ਸੱਤੀ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਪਿ੍ੰਸੀਪਲ ਸਕੱਤਰ ਰਹੇ ਐਮ.ਐਲ.ਤਾਇਲ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਖ਼ਲ ਉਸ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ 'ਤੇ ਹੋ ਰਹੀ ਸੌੜੀ ਸਿਆਸਤ ਬੰਦ ਹੋਵੇ-ਸੰਧਵਾਂ

ਚੰਡੀਗੜ੍ਹ 18 ਜਨਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਦੀ ਪ੍ਰਕਿਰਿਆ ਨੂੰ ਵੱਧ ਤੋਂ ਵੱਧ ਸਰਲ ਅਤੇ ਸੌਖੀ ਰੱਖਣ ਦੀ ਵਕਾਲਤ ਕਰਦਿਆਂ ਰਵਾਇਤੀ ...

ਪੂਰੀ ਖ਼ਬਰ »

ਬਾਗ਼ਬਾਨੀ ਬਾਰੇ ਗੋਸ਼ਟੀ 23 ਨੂੰ

ਚੰਡੀਗੜ੍ਹ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਬਾਗਬਾਨੀ ਵਿਭਾਗ ਵਲੋਂ 23 ਜਨਵਰੀ ਨੂੰ ਹਿਸਾਰ ਦੇ ਪਿੰਡ ਟੋਕਸ ਵਿਚ ਰਾਜ ਪੱਧਰੀ ਸੈਮੀਨਾਰ ਕੀਤਾ ਜਾਵੇਗਾ, ਜਿਸ ਵਿਚ ਖੇਤਰ ਦੇ ਕਿਸਾਨਾਂ ਨੂੰ ਕੀਟਨਾਸ਼ਕਾਂ ਦੇ ਮਾੜੇ ਅਸਰ ਤੇ ਇੰਨ੍ਹਾਂ ਦੇ ਬਚਾਅ ਦੇ ਸਬੰਧ ਵਿਚ ...

ਪੂਰੀ ਖ਼ਬਰ »

ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਪੰਜਾਬ ਯੂਨੀਵਰਸਿਟੀ ਵਿਚ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੀ ਰਿਹਾਇਸ਼ ਅੰਦਰ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਜਾਣਕਾਰੀ ਅਨੁਸਾਰ ਮਿ੍ਤਕ ਵਿਅਕਤੀ ਦੀ ਪਛਾਣ ਅਮਰਜੀਤ ਕੁਮਾਰ ਵਜੋਂ ਹੋਈ ਹੈ | ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

ਖੱਟਰ ਦਾ ਯੂ.ਪੀ. ਤੇ ਗੁਜਰਾਤ ਦਾ ਦੌਰਾ ਅੱਜ ਤੋਂ

ਚੰਡੀਗੜ੍ਹ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ 19 ਤੋਂ 22 ਜਨਵਰੀ ਤਕ ਗੁਜਰਾਤ ਤੇ ਉੱਤਰ ਪ੍ਰਦੇਸ਼ ਦੇ ਦੌਰੇ 'ਤੇ ਜਾਣਗੇ ਅਤੇ ਇਸ ਦੌਰਾਨ 19 ਜਨਵਰੀ ਨੂੰ ਉਹ ਨਰਮਦਾ (ਗੁਜਰਾਤ) ਵਿਚ ਬਣਾਏ ਜਾ ਵਾਲੇ ਹਰਿਆਣਾ ਭਵਨ ਦਾ ਨੀਂਹ ਪੱਥਰ ...

ਪੂਰੀ ਖ਼ਬਰ »

ਪੰਜਾਬ ਕਲਾ ਪ੍ਰੀਸ਼ਦ ਨੇ 'ਸ੍ਰੀ ਗੁਰੂ ਨਾਨਕ ਮਹਿਮਾ' ਤਹਿਤ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 18 ਜਨਵਰੀ (ਅਜਾਇਬ ਸਿੰਘ ਔਜਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਲੋ ਸਮਾਗਮਾਂ ਦਾ ਅਰੰਭ ਕਰਦਿਆਂ ਪੰਜਾਬ ਕਲਾ ਭਵਨ ਵਿਖੇ 'ਸ੍ਰੀ ਗੁਰੂ ਨਾਨਕ ਮਹਿਮਾਂ' ...

ਪੂਰੀ ਖ਼ਬਰ »

ਯਮੁਨਾਨਗਰ ਦੀ ਅਨਾਜ ਮੰਡੀ ਦਾ ਖੱਟਰ ਵਲੋਂ ਉਦਘਾਟਨ

ਚੰਡੀਗੜ੍ਹ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਯਮੁਨਾਨਗਰ ਡਰਾਈਵ ਸੈਫ਼ ਮੈਰਾਥਨ ਰਨ ਫ਼ਾਰ ਰੋਡ ਸੇਫ਼ਟੀ ਨੂੰ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਯਮੁਨਾਨਗਰ ਦੇ ਸਰਸਵਤੀ ਨਗਰ ਦੀ ਨਵੀਂ ਅਨਾਜ ਮੰਡੀ ਦਾ ਉਦਘਾਟਨ ...

ਪੂਰੀ ਖ਼ਬਰ »

ਜੱਜ ਪੇਪਰ ਲੀਕ ਕੇਸ 'ਚ ਤਿੰਨ ਹੋਰ ਮੁਲਜ਼ਮਾਂ ਨੂੰ ਸ਼ਰਤਾਂ 'ਤੇ ਮਿਲੀ ਜ਼ਮਾਨਤ

ਚੰਡੀਗੜ੍ਹ, 18 ਜਨਵਰੀ (ਸੁਰਜੀਤ ਸਿੰਘ ਸੱਤੀ)- ਐਚ.ਸੀ.ਐਸ ਜੁਡੀਸ਼ੀਅਲ ਦੀਆਂ 109 ਅਸਾਮੀਆਂ ਲਈ ਸਾਲ 2017 ਵਿਚ ਕਰਵਾਈ ਗਈ ਮੁੱਢਲੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਦੇ ਮਾਮਲੇ 'ਚ ਫਸੇ ਹਾਈਕੋਰਟ ਦੇ ਮੁਅੱਤਲ ਰਜਿਸਟਰਾਰ ਰਿਕਰੂਟਮੈਂਟ ਬਲਵਿੰਦਰ ਸ਼ਰਮਾ ਸਮੇਤ ਚਾਰ ਮੁਲਜ਼ਮਾਂ ...

ਪੂਰੀ ਖ਼ਬਰ »

ਤਿੰਨ ਘਰਾਂ 'ਚ ਚੋਰੀ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 19 ਦੇ ਦੋ ਘਰਾਂ ਵਿਚ ਚੋਰੀ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਨਵੀਨ ਕੁਮਾਰ ਅਤੇ ਤਰਸੇਮ ਪਾਲ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਕਰਤਾ ਨਵੀਨ ...

ਪੂਰੀ ਖ਼ਬਰ »

ਪੁਲਿਸ ਨੇ ਡੋਡਾ ਪੋਸਤ ਫੜਿਆ

ਚੰਡੀਗੜ੍ਹ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਪੁਲਿਸ ਵਲੋਂ ਨਸ਼ੀਲੇ ਪਦਾਰਥ ਤਸਕਰਾਂ ਦੇ ਿਖ਼ਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਸਿਰਸਾ ਵਿਚ ਗਸ਼ਤ ਤੇ ਚੈਕਿੰਗ ਦੌਰਾਨ ਆਟੋ ਮਾਰਕੀਟ, ਕਗੰਨਪੁਰ ਰੋਡ ਖੇਤਰ ਤੋਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ 'ਨਾਟ-ਉਤਸਵ' ਤਹਿਤ ਨਾਟਕ 'ਕੰਬਲ' ਦੀ ਪੇਸ਼ਕਾਰੀ ਦਰਸ਼ਕਾਂ ਨੇ ਮਾਣੀ

ਚੰਡੀਗੜ੍ਹ, 18 ਜਨਵਰੀ (ਅਜਾਇਬ ਸਿੰਘ ਔਜਲਾ)- ਸਥਾਨਕ ਟੈਗੋਰ ਥੀਏਟਰ ਵਿਖੇ ਕਰਵਾਏ ਜਾ ਰਹੇ ਚਾਰ ਰੋਜ਼ਾ ਨਾਟ-ਉਤਸਵ ਤਹਿਤ ਅੱਜ ਦੂਜੇ ਦਿਨ ਹਿੰਦੀ ਨਾਟਕ 'ਕੰਬਲ' ਦੀ ਪੇਸ਼ਕਾਰੀ ਦਿੱਤੀ ਗਈ | ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਕਰਵਾਏ ਜਾ ਰਹੇ ਇਸ ਨਾਟ ਉਤਸਵ ...

ਪੂਰੀ ਖ਼ਬਰ »

ਰਾਜਪਾਲ ਵੀ.ਪੀ. ਸਿੰਘ ਬਦਨੌਰ ਵਲੋਂ ਸਰੁਸ਼ਟੀ ਢੋਕੇ ਦੀ ਕਿਤਾਬ 'ਟੈਮਾਰਿੰਡ ਏਕ' ਲੋਕ ਅਰਪਣ

ਚੰਡੀਗੜ੍ਹ, 18 ਜਨਵਰੀ (ਅਜੀਤ ਬਿਊਰੋ)- ਰਾਜਪਾਲ ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਵਲੋਂ ਅੱਜ ਪੰਜਾਬ ਰਾਜ ਭਵਨ ਵਿਖੇ ਮਿਸ ਸਰੁਸ਼ਟੀ ਢੋਕੇ ਵਲੋਂ ਲਿਖੀ ਕਿਤਾਬ 'ਟੈਮਾਰਿੰਡ ਏਕ' ਲੋਕ ਅਰਪਣ ਕੀਤੀ ਗਈ | 18 ਸਾਲਾ ਦੀ ਲੇਖਿਕਾ ਸਰੁਸ਼ਟੀ ਨੂੰ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਦੀ ਮੁਅੱਤਲੀ ਮੰਦਭਾਗਾ ਕਦਮ -ਲਾਰੈਂਸ ਚੌਧਰੀ

ਚੰਡੀਗੜ੍ਹ, 18 ਜਨਵਰੀ (ਅਜੀਤ ਬਿਊਰੋ)-ਕਿ੍ਸ਼ਚੀਅਨ ਨੈਸਨਲ਼ ਫਰੰਟ ਦੇ ਰਾਸਟਰੀ ਪ੍ਰਧਾਨ ਲਾਰੈਂਸ ਚੌਧਰੀ ਨੇ ਕਿਹਾ ਕਿ ਸਰਪੰਚਾ ਅਤੇ ਪੰਚਾ ਦੇ ਫਿਰੋਜ਼ਪੁਰ ਵਿਖੇ ਸਹੁ ਚੁੱਕ ਸਮਾਰੋਹ ਮੌਕੇ ਹਲਕਾ ਜ਼ੀਰਾ ਦੇ ਅਸੈਂਬਲੀ ਵਿਧਾਇਕ ਕੁਲਬੀਰ ਸਿੰਘ ਵੱਲੋ ਪੰਜਾਬ ਵਿੱਚ ...

ਪੂਰੀ ਖ਼ਬਰ »

ਕਾਲੋਨੀ ਨੰਬਰ ਚਾਰ ਦੇ ਜੰਗਲ ਇਲਾਕੇ 'ਚ ਮਿਲੀ ਲਾਸ਼

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਕਾਲੋਨੀ ਨੰਬਰ 4 ਦੇ ਪਿਛਲੇ ਪਾਸੇ ਪੈਂਦੇ ਜੰਗਲ ਇਲਾਕੇ 'ਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਲਾਸ਼ ਦੇ ਚਿਹਰੇ ਨੂੰ ਵਿਗਾੜ ਕੇ ਉਸ ਨੂੰ ਦਫ਼ਨਾਉਣ ਦੀ ਕੋਸ਼ਿਸ਼ ਕੀਤੀ ਗਈ ਸੀ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਏ.ਟੀ.ਐਮ. 'ਚੋਂ ਬੈਟਰੀਆਂ ਚੋਰੀ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਪਿੰਡ ਦੜੂਆ ਵਿਚ ਪੈਂਦੇ ਯੂਕੋ ਬੈਂਕ ਦੇ ਏ.ਟੀ.ਐਮ ਅੰਦਰ ਲੱਗੀਆਂ ਬੈਟਰੀਆਂ ਨੂੰ ਕਿਸੇ ਨੇ ਚੋਰੀ ਕਰ ਲਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 50 ਦੇ ਰਹਿਣ ਵਾਲੇ ਅਨੂਪ ਬਾਂਸਲ ਨੇ ਪੁਲਿਸ ...

ਪੂਰੀ ਖ਼ਬਰ »

ਆਪ ਵਿਧਾਇਕਾਂ ਵਲੋਂ ਨਸ਼ਾ ਛੁਡਾਊ ਕੇਂਦਰਾਂ 'ਚ ਨੌਜਵਾਨਾਂ ਨੂੰ ਗੋਲੀਆਂ ਦੀ ਲਤ ਲਾਉਣ ਦੀ ਨਿਖੇਧੀ

ਚੰਡੀਗੜ੍ਹ, 18 ਜਨਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਬੁਲਾਰੇ ਮੀਤ ਹੇਅਰ ਅਤੇ ਰੁਪਿੰਦਰ ਕੌਰ ਰੂਬੀ ਨੇ ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ 'ਚ ਨਸ਼ੇ ਦੇ ਮਰੀਜ਼ ਹੋਏ ਨੌਜਵਾਨਾਂ ਨੂੰ ਨਸ਼ਾ-ਛੁਡਾਊ ਗੋਲੀ 'ਬਿਊਪਿ੍ਨੌਰਫੀਨ' ਦੀ ਲਤ ਲਗਾਉਣ 'ਤੇ ਕੈਪਟਨ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਪੇਸ਼ ਕੀਤੀਆਂ ਜਾਣਗੀਆਂ ਝਾਕੀਆਂ- ਏ. ਡੀ. ਸੀ.

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਇੱਥੋਂ ਦੇ ਸਰਕਾਰੀ ਕਾਲਜ ਫੇਜ਼-6 ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਵਲੋਂ ਆਪਣੇ ਵਿਭਾਗਾਂ ਦੀਆਂ ਪ੍ਰਾਪਤੀਆਂ ਦਰਸਾਉਂਦੀਆਂ ਝਾਕੀਆਂ ...

ਪੂਰੀ ਖ਼ਬਰ »

ਤੰਬਾਕੂ ਰੋਕਥਾਮ ਮੁਹਿੰਮ ਤਹਿਤ ਲਾਂਡਰਾਂ ਵਿਖੇ ਦੁਕਾਨਾਂ 'ਤੇ ਛਾਪੇ ਮਾਰ ਕੇ 18 ਦੇ ਕੱਟੇ ਚਲਾਨ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਤੰਬਾਕੂ ਰੋਕਥਾਮ ਮੁਹਿੰਮ ਨੂੰ ਤੇਜ਼ ਕਰਦਿਆਂ ਸਿਹਤ ਵਿਭਾਗ ਦੀ ਟੀਮ ਨੇ ਲਾਂਡਰਾਂ ਵਿਖੇ ਕਰਿਆਨਾ, ਕਨਫ਼ੈਕਸ਼ਨਰੀ ਅਤੇ ਖਾਣ-ਪੀਣ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ-ਪੜਤਾਲ ਕੀਤੀ ਅਤੇ ਤੰਬਾਕੂ ਰੋਕਥਾਮ ਕਾਨੂੰਨ ਦੀ ...

ਪੂਰੀ ਖ਼ਬਰ »

ਹਾਦਸੇ 'ਚ 4 ਕਾਰ ਸਵਾਰ ਜ਼ਖ਼ਮੀ

ਮੁੱਲਾਂਪੁਰ ਗਰੀਬਦਾਸ, 18 ਜਨਵਰੀ (ਖੈਰਪੁਰ)-ਮੁੱਲਾਂਪੁਰ ਮੁੱਖ ਮਾਰਗ 'ਤੇ ਓਮੈਕਸ ਟਾਵਰ ਨੇੜੇ ਵਾਪਰੇ ਹਾਦਸੇ ਵਿਚ ਕਾਰ ਸਵਾਰ ਚਾਰ ਜਣੇ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਸੈਕਟਰ 16 ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਪੁਲਿਸ ਨੇ ਹਾਦਸੇ ਲਈ ...

ਪੂਰੀ ਖ਼ਬਰ »

ਬੈਰੋਂਪੁਰ ਤੋਂ ਸੈਕਟਰ-88 ਤੱਕ ਸੜਕ ਦੀ ਉਸਾਰੀ 'ਤੇ ਖ਼ਰਚੇ ਜਾਣਗੇ 1.35 ਕਰੋੜ-ਬਲਬੀਰ ਸਿੰਘ ਸਿੱਧੂ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਹਲਕੇ ਦੇ ਕਸਬਾਨੁਮਾ ਪਿੰਡ ਲਾਂਡਰਾਂ ਵਿਖੇ ਰੋਜ਼ਾਨਾ ਲੱਗਦੇ ਜਾਮ ਤੋਂ ਰਾਹਗੀਰਾਂ ਨੂੰ ਕਾਫ਼ੀ ਹੱਦ ਤੱਕ ਰਾਹਤ ਦਿਵਾਉਣ ਲਈ ਪਿੰਡ ਸੋਹਾਣਾ-ਬੈਰੋਂਪੁਰ ਪੁਰਾਣੀ ਸੰਪਰਕ ਸੜਕ ਨੂੰ ਮਜ਼ਬੂਤ ਅਤੇ ਚੌੜੀ ਬਣਾਇਆ ਜਾ ਰਿਹਾ ...

ਪੂਰੀ ਖ਼ਬਰ »

ਸਾਂਝ ਕੇਂਦਰ ਵਲੋਂ ਸ਼ਾਸਤਰੀ ਮਾਡਲ ਸਕੂਲ ਫੇਜ਼-1 ਵਿਖੇ ਸੈਮੀਨਾਰ

ਐੱਸ. ਏ. ਐੱਸ. ਨਗਰ, 18 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-1 ਸਥਿਤ ਸ਼ਾਸਤਰੀ ਮਾਡਲ ਸਕੂਲ ਵਿਖੇ ਸਾਂਝ ਕੇਂਦਰ ਫੇਜ਼-1 ਦੇ ਇੰਚਾਰਜ ਥਾਣੇਦਾਰ ਬਲਜੀਤ ਸਿੰਘ ਦੀ ਅਗਵਾਈ ਵਿਚ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਬੱਚਿਆਂ ਦੇ ਮਾਪਿਆਂ ...

ਪੂਰੀ ਖ਼ਬਰ »

ਸਿੱਖ ਕਤਲੇਆਮ ਦੇ ਗਵਾਹ ਨੇ ਪੁਲਿਸ 'ਤੇ ਸਰਨਾ ਿਖ਼ਲਾਫ਼ ਕਾਰਵਾਈ ਨਾ ਕਰਨ ਦਾ ਲਾਇਆ ਦੋਸ਼

ਐੱਸ. ਏ. ਐੱਸ. ਨਗਰ, 18 ਜਨਵਰੀ (ਜਸਬੀਰ ਸਿੰਘ ਜੱਸੀ)-1984 ਦੌਰਾਨ ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਦੇ ਚਸ਼ਮਦੀਦ ਗਵਾਹ ਅਤੇ ਅਦਾਲਤ 'ਚ ਕਾਂਗਰਸੀ ਆਗੂ ਸੱਜਣ ਕੁਮਾਰ ਿਖ਼ਲਾਫ਼ ਗਵਾਹ ਹਰਵਿੰਦਰ ਸਿੰਘ ਕੋਹਲੀ ਵਾਸੀ ਡੇਰਾਬੱਸੀ ਨੇ ਦੋਸ਼ ਲਗਾਇਆ ਹੈ ਕਿ ਮੁਹਾਲੀ ਪੁਲਿਸ ਉਸ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸਮੇਂ ਹੀ ਹਲਕੇ ਦਾ ਵਿਕਾਸ ਹੋਇਆ-ਢਿੱਲੋਂ

ਡੇਰਾਬੱਸੀ, 18 ਜਨਵਰੀ (ਗੁਰਮੀਤ ਸਿੰਘ)-ਹਲਕਾ ਡੇਰਾਬੱਸੀ ਅੰਦਰ ਵਿਕਾਸ ਕਾਰਜਾਂ ਦੀ ਲੜੀ ਨੰੂ ਅੱਗੇ ਤੋਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਵਲੋਂ ਸ਼ਹਿਰ ਦੇ ਵਾਰਡ ਨੰਬਰ 18 'ਚ ਪੈਂਦੀ ਅਮਰਦੀਪ ਕਾਲੋਨੀ ਅਤੇ ਵਾਰਡ ਨੰਬਰ 11 ...

ਪੂਰੀ ਖ਼ਬਰ »

ਕਬਜ਼ੇ ਵਾਲੀ ਜ਼ਮੀਨ ਮੁਹੱਈਆ ਨਾ ਕਰਵਾਉਣ 'ਤੇ ਐੱਲ ਐਾਡ ਟੀ ਕੰਪਨੀ ਨੇ ਕੰਮ ਬੰਦ ਕਰਨ ਦੀ ਦਿੱਤੀ ਚਿਤਾਵਨੀ

ਖਰੜ, 18 ਜਨਵਰੀ (ਜੰਡਪੁਰੀ)-ਨੈਸ਼ਨਲ ਹਾਈਵੇਅ ਅਥਾਰਟੀ ਵਲੋਂ ਖਰੜ ਸ਼ਹਿਰ ਅੰਦਰ ਬਣਾਏ ਜਾ ਰਹੇ ਫਲਾਈਓਵਰ ਕਾਰਨ ਜਿਥੇ ਪਹਿਲਾਂ ਹੀ ਲੋਕ ਟ੍ਰੈਫ਼ਿਕ ਦੀ ਸਮੱਸਿਆ ਨਾਲ ਜੂਝ ਰਹੇ ਹਨ, ਉਥੇ ਹੀ ਲੋਕਾਂ ਨੂੰ ਜਲਦ ਹੀ ਹੋਰ ਵੀ ਭਾਰੀ ਪ੍ਰੇਸ਼ਾਨੀਆਂ ਝੱਲਣੀਆਂ ਪੈ ਸਕਦੀਆਂ ਹਨ ...

ਪੂਰੀ ਖ਼ਬਰ »

ਦੁਕਾਨ ਦਾ ਸ਼ਟਰ ਕੱਟ ਕੇ ਲੱਖਾਂ ਰੁਪਏ ਦੇ ਕੱਪੜੇ ਅਤੇ ਨਕਦੀ ਚੋਰੀ

ਜ਼ੀਰਕਪੁਰ, 18 ਜਨਵਰੀ (ਅਵਤਾਰ ਸਿੰਘ)-ਅਣਪਛਾਤੇ ਚੋਰ ਬੀਤੀ ਰਾਤ ਭਬਾਤ ਖੇਤਰ ਵਿਚ ਪੈਂਦੇ ਦੇਵ ਸ਼ਾਪਿੰਗ ਕੰਪਲੈਕਸ ਵਿਚਲੀ ਇਕ ਰੇਡੀਮੇਡ ਕੱਪੜਿਆਂ ਦੀ ਦੁਕਾਨ ਦਾ ਸ਼ਟਰ ਕੱਟ ਕੇ ਲੱਖਾਂ ਰੁਪਏ ਦੇ ਕੱਪੜੇ ਅਤੇ ਨਕਦੀ ਚੋਰੀ ਕਰਕੇ ਲੈ ਗਏ | ਚੋਰਾਂ ਵਲੋਂ ਘਟਨਾ ਨੂੰ ...

ਪੂਰੀ ਖ਼ਬਰ »

ਕਬਜ਼ੇ ਵਾਲੀ ਜ਼ਮੀਨ ਮੁਹੱਈਆ ਨਾ ਕਰਵਾਉਣ 'ਤੇ ਐੱਲ ਐਾਡ ਟੀ ਕੰਪਨੀ ਨੇ ਕੰਮ ਬੰਦ ਕਰਨ ਦੀ ਦਿੱਤੀ ਚਿਤਾਵਨੀ

ਖਰੜ, 18 ਜਨਵਰੀ (ਜੰਡਪੁਰੀ)-ਨੈਸ਼ਨਲ ਹਾਈਵੇਅ ਅਥਾਰਟੀ ਵਲੋਂ ਖਰੜ ਸ਼ਹਿਰ ਅੰਦਰ ਬਣਾਏ ਜਾ ਰਹੇ ਫਲਾਈਓਵਰ ਕਾਰਨ ਜਿਥੇ ਪਹਿਲਾਂ ਹੀ ਲੋਕ ਟ੍ਰੈਫ਼ਿਕ ਦੀ ਸਮੱਸਿਆ ਨਾਲ ਜੂਝ ਰਹੇ ਹਨ, ਉਥੇ ਹੀ ਲੋਕਾਂ ਨੂੰ ਜਲਦ ਹੀ ਹੋਰ ਵੀ ਭਾਰੀ ਪ੍ਰੇਸ਼ਾਨੀਆਂ ਝੱਲਣੀਆਂ ਪੈ ਸਕਦੀਆਂ ਹਨ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਹੀ ਨਸ਼ਿਆਂ ਸਬੰਧੀ ਸਰਕਾਰ ਦੀ ਖੋਲ੍ਹਣ ਲੱਗੇ ਪੋਲ-ਜਥੇਦਾਰ ਕੰੁਭੜਾ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਵਿਚ ਚਾਰ ਹਫ਼ਤਿਆਂ ਵਿਚ ਨਸ਼ਿਆਂ ਦਾ ਖਾਤਮਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਦੇ ਆਪਣੇ ਹੀ ਵਿਧਾਇਕ ਇਸ ਸਰਕਾਰ ਦੀ ਨਸ਼ਿਆਂ ਪ੍ਰਤੀ ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਘੱਗਰ ਨਾਲ ਲਗਦੇ ਖੇਤਰ ਦਾ ਦੌਰਾ ਕਰ ਕੇ ਲਿਆ ਕੰਮਾਂ ਦਾ ਜਾਇਜ਼ਾ

ਡੇਰਾਬੱਸੀ, 18 ਜਨਵਰੀ (ਗੁਰਮੀਤ ਸਿੰਘ)-ਖੇਤਰ 'ਚੋਂ ਨਿਕਲਦੀ ਘੱਗਰ ਨਦੀ 'ਚ ਮੀਂਹ ਦੇ ਦਿਨਾਂ ਵਿਚ ਹੜ੍ਹ ਦੇ ਖ਼ਤਰੇ ਨੂੰ ਰੋਕਣ ਲਈ ਅੱਜ ਐਸ. ਡੀ. ਐਮ. ਪੂਜਾ ਸਿਆਲ ਨੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ-ਵੱਖ ਥਾਵਾਂ ਦਾ ਦੌਰਾ ਕਰ ਸਥਿਤੀ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਰਿਹਰਸਲ

ਖਰੜ, 18 ਜਨਵਰੀ (ਮਾਨ)-ਸਬ-ਡਵੀਜ਼ਨ ਪੱਧਰ 'ਤੇ ਖਰੜ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਮੌਕੇ ਸਕੂਲਾਂ ਦੇ ਬੱਚਿਆਂ ਵਲੋਂ ਝਾਕੀਆਂ ਪੇਸ਼ ਕੀਤੀਆਂ ਜਾਣੀਆਂ ਹਨ, ਜਿਨ੍ਹਾਂ ਸਬੰਧੀ ਰਿਹਰਸਲ ਤਹਿਸੀਲ ਕੰਪਲੈਕਸ ਖਰੜ ਵਿਖੇ ਹੋਈ | ਰਿਹਰਸਲ ਦੇ ਇੰਚਾਰਜ ਪਿੰ੍ਰਸੀਪਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX