ਤਾਜਾ ਖ਼ਬਰਾਂ


ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  50 minutes ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 minute ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  about 1 hour ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  about 1 hour ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  about 1 hour ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  about 1 hour ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  about 2 hours ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  about 2 hours ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  about 2 hours ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  about 2 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  about 2 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  about 2 hours ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  about 2 hours ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 2 hours ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 2 hours ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 2 hours ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 3 hours ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 3 hours ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 3 hours ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 3 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 3 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 4 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 4 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 4 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 4 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 5 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 5 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 5 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 6 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 6 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 6 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 6 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 6 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 6 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 7 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 7 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 7 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 7 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 8 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਪੀਕਰ ਨਾਲ ਬਹਿਸਬਾਜ਼ੀ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕ ਆਊਟ
. . .  about 9 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਰੌਲਾ-ਰੱਪਾ ਅਤੇ ਨਾਅਰੇਬਾਜ਼ੀ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਰੂਪਨਗਰ

ਦਰਦਨਾਕ ਸੜਕ ਹਾਦਸੇ 'ਚ ਕਾਰ ਚਾਲਕ ਨੌਜਵਾਨ ਦੀ ਮੌਤ

ਕੀਰਤਪੁਰ ਸਾਹਿਬ, 18 ਜਨਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ) - ਬੀਤੀ ਰਾਤ ਰਾਸ਼ਟਰੀ ਮਾਰਗ ਨੰ: 21 (205) 'ਤੇ ਪਿੰਡ ਬਰੂਵਾਲ ਨਜ਼ਦੀਕ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ ਕਾਰ ਚਾਲਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਰਾਤ ਕਰੀਬ 10.30 ਵਜੇ ਥਾਣਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਮਾਂਗੇਵਾਲ ਦਾ ਵਸਨੀਕ ਨੌਜਵਾਨ ਵਿਸ਼ਵਜੀਤ ਸਿੰਘ (31) ਪੁੱਤਰ ਅਜੈਬ ਸਿੰਘ ਆਪਣੀ ਆਲਟੋ ਕਾਰ 'ਚ ਸਵਾਰ ਹੋ ਕੇ ਇਕ ਵਿਆਹ ਸਮਾਗਮ ਤੋਂ ਵਾਪਸ ਪਰਤ ਰਿਹਾ ਸੀ | ਇਸ ਦੌਰਾਨ ਜਦੋਂ ਉਹ ਬਰੂਵਾਲ ਵਿਖੇ ਆਪਣੀ ਕਾਰ ਡਿਵਾਈਡਰ ਕੋਲੋਂ ਮੋੜਨ ਲੱਗਿਆ ਤਾਂ ਮਨਾਲੀ ਤੋਂ ਦਿੱਲੀ ਜਾ ਰਹੀ ਇੰਡੋ ਕੈਨੇਡੀਅਨ ਬੱਸ ਨਾਲ ਉਸ ਦੀ ਟੱਕਰ ਹੋ ਗਈ | ਇਸ ਹਾਦਸੇ 'ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਕਾਰ ਚਾਲਕ ਨੌਜਵਾਨ ਦੀ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਵਿਸ਼ਵਜੀਤ ਸਿੰਘ ਦੇ ਦੋਸਤ ਭਗਵੰਤ ਸਿੰਘ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ | ਮਿ੍ਤਕ ਵਿਸ਼ਵਜੀਤ ਸਿੰਘ ਦਾ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਦੇ ਸ਼ਮਸ਼ਾਨਘਾਟ 'ਤੇ ਅੰਤਿਮ ਸਸਕਾਰ ਕੀਤਾ ਗਿਆ | ਜ਼ਿਕਰਯੋਗ ਹੈ ਕਿ ਮਿ੍ਤਕ ਵਿਸ਼ਵਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਬਾਰ ਐਸੋਸੀਏਸ਼ਨ ਦੇ ਸਕੱਤਰ ਵਕੀਲ ਅਮਨਦੀਪ ਸਿੰਘ ਮਿਨਹਾਸ ਦਾ ਛੋਟਾ ਭਰਾ ਸੀ | ਅੱਜ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੋਸਟਮਾਰਟਮ ਕਰਾਉਣ ਤੋਂ ਬਾਅਦ ਸਥਾਨਕ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਨਜ਼ਦੀਕ ਸਤਲੁਜ ਦਰਿਆ ਕਿਨਾਰੇ ਬਣੇ ਸ਼ਮਸ਼ਾਨਘਾਟ ਉੱਤੇ ਨਮ ਅੱਖਾਂ ਨਾਲ ਵਿਸ਼ਵਜੀਤ ਸਿੰਘ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ | ਵਿਸ਼ਵਜੀਤ ਸਿੰਘ ਆਪਣੇ ਪਿੱਛੇ ਵਿਧਵਾ ਪਤਨੀ ਤੋਂ ਇਲਾਵਾ ਇਕ 11 ਮਹੀਨਿਆਂ ਦੀ ਮਾਸੂਮ ਬੱਚੀ ਛੱਡ ਗਿਆ | ਅੰਤਿਮ ਸਸਕਾਰ ਮੌਕੇ ਵਕੀਲ ਭਾਈਚਾਰੇ ਤੋਂ ਇਲਾਵਾ ਵੱਡੀ ਗਿਣਤੀ ਲੋਕ ਇਥੇ ਪਹੁੰਚੇ ਹੋਏ ਸਨ | ਇਸ ਮੌਕੇ ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਦੌਲਤ ਸਿੰਘ ਚਬਰੇਵਾਲ, ਹਕੀਮ ਹਰਮਿੰਦਰ ਪਾਲ ਸਿੰਘ ਮਿਨਹਾਸ, ਕਮਾਂਡੈਂਟ ਗੁਰਚਰਨ ਸਿੰਘ ਕਟਵਾਲ, ਹਰਕੀਰਤ ਸਿੰਘ ਮਿਨਹਾਸ, ਪ੍ਰੇਮ ਸਿੰਘ ਬਾਸੋਵਾਲ ਪ੍ਰਧਾਨ ਬਲਾਕ ਕਾਂਗਰਸ, ਬਲਬੀਰ ਸਿੰਘ ਚਾਨਾ, ਸਚਿਨ ਕੌਸ਼ਲ, ਵਕੀਲ ਐਚ. ਡੀ. ਸ਼ਰਮਾ, ਠਾਕੁਰ ਜਰਨੈਲ ਸਿੰਘ, ਮਨਜੀਤ ਸਿੰਘ ਬਾਸੋਵਾਲ, ਨੰ: ਕੁਲਦੀਪ ਸਿੰਘ, ਮੈਡਮ ਦਵਿੰਦਰ ਕੌਰ ਦਬੂੜ ਆਦਿ ਮੌਜੂਦ ਸਨ |

ਉੱਚ ਪੁਲਿਸ ਅਫ਼ਸਰਾਂ ਤੇ ਵੱਡੇ ਰਾਜਸੀ ਨੇਤਾ ਦੇ ਨਾਂਅ 'ਤੇ ਠੱਗੀਆਂ ਮਾਰਨ ਵਾਲਾ ਨੌਸਰਬਾਜ਼ ਕਾਬੂ

ਨੰਗਲ, 18 ਜਨਵਰੀ (ਪ੍ਰੀਤਮ ਸਿੰਘ ਬਰਾਰੀ)- ਉੁੱਚ ਪੁਲਿਸ ਅਫ਼ਸਰਾਂ ਅਤੇ ਵੱਡੇ ਰਾਜਸੀ ਨੇਤਾ ਦੇ ਨਾਂਅ 'ਤੇ ਠੱਗੀਆਂ ਮਾਰਨ ਵਾਲੇ ਨਵਾਂ ਨੰਗਲ ਦੇ ਇਕ ਨੌਸਰਬਾਜ਼ ਨੂੰ ਨੰਗਲ ਪੁਲਿਸ ਵਲੋਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਡੀ. ਐਸ. ਪੀ. ਨੰਗਲ ਗੁਰਿੰਦਰਪਾਲ ਸਿੰਘ ਜੀ. ...

ਪੂਰੀ ਖ਼ਬਰ »

ਬਿਜਲੀ ਨਿਗਮ ਵਲੋਂ ਸ਼ਹਿਰ ਦਾ ਕੈਸ਼ ਕਾਊਾਟਰ ਤਬਦੀਲ

ਰੂਪਨਗਰ, 18 ਜਨਵਰੀ (ਸੱਤੀ)- ਪਾਵਰਕਾਮ ਸੰਚਾਲਨ ਉਪ ਮੰਡਲ ਸ਼ਹਿਰੀ ਰੂਪਨਗਰ ਅਧੀਨ ਰੂਪਨਗਰ ਸ਼ਹਿਰ ਵਾਸੀਆਂ ਲਈ ਸੈਨਿਕ ਰੈਸਟ ਹਾਊਸ ਸਾਹਮਣੇ ਖੁੱਲਿ੍ਹਆ ਬਿਲ ਜਮ੍ਹਾਂ ਕਰਨ ਲਈ ਕੈਸ਼ ਕਾਊਾਟਰ ਬੰਦ ਕਰਕੇ 132 ਕੇ. ਵੀ. ਗਰਿੱਡ ਵਿਚ 18 ਜਨਵਰੀ ਨੂੰ ਤਬਦੀਲ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਔਰਤ ਨੇ ਕੀਤੀ ਖ਼ੁਦਕੁਸ਼ੀ

ਮੋਰਿੰਡਾ, 18 ਜਨਵਰੀ (ਪਿ੍ਤਪਾਲ ਸਿੰਘ)- ਨਜ਼ਦੀਕੀ ਪਿੰਡ ਤਾਜਪੁਰ ਵਿਖੇ ਇਕ ਵਿਆਹੁਤਾ ਵਲੋਂ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ | ਇਸ ਸਬੰਧੀ ਥਾਣਾ ਸਦਰ ਮੋਰਿੰਡਾ ਦੇ ਐਸ.ਐਚ.ਓ. ਸੁਨੀਲ ਕੁਮਾਰ ਨੇ ਦੱਸਿਆ ਕਿ ਪਿੰਡ ਤਾਜਪੁਰਾ ਦੀ ਵਸਨੀਕ ਮਨਦੀਪ ਕੌਰ ...

ਪੂਰੀ ਖ਼ਬਰ »

ਨਗਰ ਕੌ ਾਸਲ ਦਫ਼ਤਰ ਤੇ ਲਾਇਬਰੇਰੀ ਦਾ ਉਦਘਾਟਨ ਅੱਜ

ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸ੍ਰੀ ਅਨੰਦਪੁਰ ਸਾਹਿਬ ਨਗਰ ਕੌਾਸਲ ਦੇ ਦਫ਼ਤਰ ਅਤੇ ਲਾਇਬ੍ਰੇਰੀ ਦੀ ਸ੍ਰੀ ਅਨੰਦਪੁਰ ਸਾਹਿਬ ਨੈਣਾ ਦੇਵੀ ਮੁੱਖ ਮਾਰਗ, ਨੇੜੇ ਵੀ.ਆਈ.ਪੀ. ਪਾਰਕਿੰਗ ਤੇ ਨਵੀਂ ਬਣਾਈ ਇਮਾਰਤ ਦਾ ਉਦਘਾਟਨ 19 ਜਨਵਰੀ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਇੱਕ ਜ਼ਖ਼ਮੀ

ਭਰਤਗੜ੍ਹ, 18 ਜਨਵਰੀ (ਜਸਬੀਰ ਸਿੰਘ ਬਾਵਾ)- ਅੱਜ ਸ਼ਾਮੀ 5:30 ਵਜ਼ੇ ਕੌਮੀ ਮਾਰਗ 'ਤੇ ਦਭੋਟਾ ਮੋੜ ਨੇੜੇ ਕਾਰ ਅਤੇ ਐਕਟਿਵਾ ਟਕਰਾਉਣ ਨਾਲ ਵਾਪਰੇ ਹਾਦਸੇ ਦੌਰਾਨ ਐਕਟਿਵਾ ਚਾਲਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਉਕਤ ਜ਼ਖ਼ਮੀ ਨੂੰ ਇਲਾਜ ਲਈ ਰਹਾਗੀਰਾਂ ਵਲੋਂ ਭਰਤਗੜ੍ਹ ਦੇ ...

ਪੂਰੀ ਖ਼ਬਰ »

ਬਾਬਾ ਗ਼ਾਜ਼ੀ ਦਾਸ ਕਲੱਬ ਵੱਲੋਂ 7 ਦਰਜਨ ਸਰਪੰਚਾਂ ਦਾ ਸਨਮਾਨ

ਰੂਪਨਗਰ, 18 ਜਨਵਰੀ (ਸਤਨਾਮ ਸਿੰਘ ਸੱਤੀ)- ਅੱਜ ਬਾਬਾ ਗ਼ਾਜ਼ੀ ਦਾਸ ਕਲੱਬ ਰੋਡ ਮਾਜਰਾ ਚੱਕਲਾਂ ਜ਼ਿਲ੍ਹਾ ਰੂਪਨਗਰ ਵਲੋਂ ਇਲਾਕੇ ਦੇ 85 ਸਰਪੰਚਾਂ ਦਾ ਸਨਮਾਨ ਕੀਤਾ ਗਿਆ | ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਵੱਲੋਂ ਖੇਡਾਂ, ਸਮਾਜ ਸੇਵਾ, ਖ਼ੂਨਦਾਨ ਤੇ ਵਾਤਾਵਰਨ ਦੇ ...

ਪੂਰੀ ਖ਼ਬਰ »

ਗਣਤੰਤਰਤਾ ਦਿਵਸ ਨੇੜੇ ਆਉਂਦੀ ਦੇਖ ਪੁਲਿਸ ਹੋਈ ਮੁਸਤੈਦ

ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਨੂੰ ਦੇਖਦਿਆਂ ਪੰਜਾਬ ਪੁਲਿਸ ਵੀ ਮੁਸਤੈਦ ਹੋ ਗਈ ਹੈ | ਇਸੇ ਸਬੰਧੀ ਅੱਜ ਰੂਪਨਗਰ ਤੋਂ ਆਈ ਪੁਲਿਸ ਡਾਗ ਸਕੂਐਡ ਟੀਮ ਵਲੋਂ ਗੁਰੂ ਨਗਰੀ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਮੋਰਿੰਡਾ ਨੇੜੇ ਪਿੰਡ ਨੱਥਮਲਪੁਰ ਵਿਖੇ ਸੰਤ ਬਲਵੀਰ ਸਿੰਘ ਸੀਚੇਵਾਲ ਵਲੋਂ ਸੀਵਰ ਟਰੀਟਮੈਂਟ ਪਲਾਂਟ ਦਾ ਉਦਘਾਟਨ

ਮੋਰਿੰਡਾ, 18 ਜਨਵਰੀ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)- ਅੱਜ ਪਿੰਡ ਨੱਥਮੱਲਪੁਰ ਵਿਖੇ ਵਾਤਾਵਰਨ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ ਗਿਆ | ਸੰਤ ਬਲਵੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸਾਨੂੰ 70 ਸਾਲ ਹੋ ਗਏ ...

ਪੂਰੀ ਖ਼ਬਰ »

ਬਾਬਾ ਗੁਰਦਿੱਤਾ ਜੀ ਦੀ ਯਾਦ 'ਚ ਸਾਲਾਨਾ ਧਾਰਮਿਕ ਸਮਾਗਮ 26 ਤੇ 27 ਜਨਵਰੀ ਨੂੰ

ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਬੁਾਬਾ ਗੁਰਦਿੱਤਾ ਜੀ ਦੀ ਯਾਦ ਵਿਚ ਮਿਤੀ 26 ਤੇ 27 ਜਨਵਰੀ, 2019 ਨੂੰ ਇਤਿਹਾਸਕ ਅਸਥਾਨ ਗੁ: ਬਾਬਾ ਗੁਰਦਿੱਤਾ ਜੀ ਜਿੰਦਵੜੀ ਸਾਹਿਬ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਸੈਂਫਲਪੁਰ 'ਚ ਹੋਈ ਚੋਰੀ ਨੂੰ ਲੈ ਕੇ ਪਿੰਡ ਦੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਪੁਰਖਾਲੀ, 18 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਇਥੋਂ ਨੇੜਲੇ ਪਿੰਡ ਸੈਂਫਲਪੁਰ ਵਿਖੇ ਚੋਰੀ ਨੂੰ ਲੈ ਕੇ ਮਾਮਲਾ ਕੀਤਾ ਗਿਆ ਹੈ | ਚੌਕੀ ਇੰਚਾਰਜ ਦੀਪਕ ਸ਼ਰਮਾ ਨੇ ਦੱਸਿਆ ਕਿ ਬਲਵਿੰਦਰ ਕੌਰ ਪਤਨੀ ਜਸਵਿੰਦਰ ਸਿੰਘ ਵਾਸੀ ਸੈਂਫਲਪੁਰ ਨੇ ਦੱਸਿਆ ਕਿ ਗੁਰਦੁਆਰਾ ਝਿਲ ...

ਪੂਰੀ ਖ਼ਬਰ »

ਗਣਤੰਤਰਤਾ ਦਿਵਸ ਸਬੰਧੀ ਚੱਲ ਰਹੀ ਰਿਹਰਸਲ ਸਬੰਧੀ ਬੱਚਿਆਂ 'ਚ ਭਾਰੀ ਉਤਸ਼ਾਹ

ਸ੍ਰੀ ਚਮਕੌਰ ਸਾਹਿਬ, 18 ਜਨਵਰੀ (ਜਗਮੋਹਣ ਸਿੰਘ ਨਾਰੰਗ)- ਸਥਾਨਕ ਅਨਾਜ ਮੰਡੀ ਵਿਚ 26 ਜਨਵਰੀ ਨੰੂ ਮਨਾਏ ਜਾਣ ਵਾਲੇ ਗਣਤੰਤਰਤਾ ਦਿਵਸ ਸਬੰਧੀ ਕਰਵਾਈ ਜਾ ਰਹੀ ਰਿਹਰਸਲ ਸਬੰਧੀ ਬੱਚਿਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਐਨ. ਸੀ. ਸੀ. ਅਫ਼ਸਰ ਰਣਜੀਤ ਸਿੰਘ ਧਾਰਨੀ ਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਬੱਚੇ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕੀਤਾ

ਸੁਖਸਾਲ, 18 ਜਨਵਰੀ (ਧਰਮ ਪਾਲ)- ਸਰਕਾਰੀ ਹਾਈ ਸਕੂਲ ਕੁਲਗਰਾਂ ਵਿਖੇ ਹੋਏ ਸਮਾਗਮ ਦੌਰਾਨ ਗਣਿਤ ਵਿਸ਼ੇ ਦੇ ਬਲਾਕ ਮੈਂਟਰ ਸੋਹਣ ਸਿੰਘ ਚਾਹਲ ਨੇ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਚਲਾਈਆਂ ਜਾ ਰਹੀਆਂ 'ਈਚ ਵੰਨ, ਬਰਿੰਗ ਵੰਨ' ਆਦਿ ਸਕੀਮਾਂ ਬਾਰੇ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਮੁੰਡੀਆਂ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮਟਿਡ ਮੁੰਡੀਆਂ ਪ੍ਰਧਾਨ ਬਣੇ

ਮੋਰਿੰਡਾ, 18 ਜਨਵਰੀ (ਕੰਗ)- ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮ: ਮੁੰਡੀਆਂ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਹੋਈ | ਸੁਸਾਇਟੀ ਦੇ ਸਕੱਤਰ ਸਤੀਸ਼ ਕੁਮਾਰ ਨੇ ਦੱਸਿਆ ਕਿ ਇਸ ਚੋਣ ਵਿਚ ਸੁਖਵਿੰਦਰ ਸਿੰਘ ਮੁੰਡੀਆਂ ਨੂੰ ਸਭਾ ਦਾ ਪ੍ਰਧਾਨ ਚੁਣਿਆ ਗਿਆ | ...

ਪੂਰੀ ਖ਼ਬਰ »

ਬਾਪੂ ਕੁੰਭ ਦਾਸ ਦਾ 13ਵਾਂ ਬਰਸੀ ਮੇਲਾ ਅਮਿੱਟ ਪੈੜਾਂ ਛੱਡਦਾ ਹੋਇਆ ਸਮਾਪਤ

ਨੂਰਪੁਰ ਬੇਦੀ, 18 ਜਨਵਰੀ (ਵਿੰਦਰਪਾਲ ਝਾਂਡੀਆਂ)- ਬਾਪੂ ਕੁੰਭ ਦਾਸ ਸੇਵਾ ਮਿਸ਼ਨ ਵਲੋਂ ਬਾਪੂ ਕੁੰਭ ਦਾਸ ਦੀ 13ਵੀਂ ਬਰਸੀ ਦੇ ਸਬੰਧ 'ਚ ਡੇਰਾ ਬਾਪੂ ਕੁੰਭ ਦਾਸ ਬਰਾਰੀ (ਬਾਲੇਵਾਲ) ਵਿਖੇ ਗੱਦੀਨਸ਼ੀਨ ਮਹੰਤ ਬੰਤੋ ਦਾਸ ਦੀ ਅਗਵਾਈ 'ਚ ਕਰਵਾਇਆ ਗਿਆ ਬਰਸੀ ਮੇਲਾ ਅਮਿੱਟ ...

ਪੂਰੀ ਖ਼ਬਰ »

ਪੰਜ ਅਧਿਆਪਕ ਆਗੂਆਂ ਨੂੰ ਬਰਖਾਸਤ ਕਰਨ ਤੇ ਅਧਿਆਪਕਾਂ ਦੀਆਂ ਤਨਖਾਹਾਂ 'ਚ ਕਟੌਤੀ ਕਰਨ ਖਿਲਾਫ਼ ਫੈਲੀ ਗੁੱਸੇ ਦੀ ਲਹਿਰ

ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਅਧਿਆਪਕ ਸੰਘਰਸ਼ ਦੀ ਅਗਵਾਈ ਕਰ ਰਹੇ 5 ਅਧਿਆਪਕਾਂ ਨੂੰ ਬਰਖਾਸਤ ਕਰਨ ਅਤੇ ਅਧਿਆਪਕਾਂ ਦੀਆਂ ਤਨਖਾਹਾਂ ਵਿਚ ਕਟੌਤੀ ਕਰਨ ਖਿਲਾਫ ਭਾਰੀ ਰੋਸ ਫੈਲ ਗਿਆ ਹੈ | ...

ਪੂਰੀ ਖ਼ਬਰ »

ਭਾਜਪਾ ਨੇ ਕੀਤੀਆਂ ਜ਼ਿਲ੍ਹਾ ਇੰਚਾਰਜਾਂ ਦੀਆਂ ਨਿਯੁਕਤੀਆਂ

ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਦੀ ਪ੍ਰਧਾਨਗੀ ਹੇਠ ਸ੍ਰੀ ਅਨੰਦਪੁਰ ਸਾਹਿਬ ਵਿਚ ਬੈਠਕ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਡਾ: ਪਰਮਿੰਦਰ ਸ਼ਰਮਾ ਹਲਕਾ ਇੰਚਾਰਜ, ...

ਪੂਰੀ ਖ਼ਬਰ »

ਇਕ ਰੋਜ਼ਾ ਐਨ. ਐਸ. ਐਸ. ਕੈਂਪ ਲਗਾਇਆ

ਢੇਰ, 18 ਜਨਵਰੀ (ਸ਼ਿਵ ਕੁਮਾਰ ਕਾਲੀਆ)- ਐੱਚ. ਡੀ. ਐਨ. ਸੀਨੀਅਰ ਸੈਕੰਡਰੀ ਸਕੂਲ ਭਨੂਪਲੀ ਵਿਖੇ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਨਿਰਦੇਸ਼ਕ ਕੈਪਟਨ ਮਨਤੇਜ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਕੂਲ ਵਿਚ ਇਕ ਰੋਜ਼ਾ ਐਨ. ਐਸ. ਐਸ. ਕੈਂਪ ਲਗਾਇਆ ਗਿਆ | ਪ੍ਰੋਗਰਾਮ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ 7 ਦਿਨਾ ਐੱਨ. ਐੱਸ. ਐੱਸ. ਕੈਂਪ ਦੀ ਹੋਈ ਸ਼ੁਰੂਆਤ

ਸ੍ਰੀ ਚਮਕੌਰ ਸਾਹਿਬ, 18 ਜਨਵਰੀ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਨ. ਐਸ. ਐਸ. ਵਿਭਾਗ ਦੀ ਸਰਪ੍ਰਸਤੀ ਹੇਠ ਅੱਜ 7 ਦਿਨਾ ਐਨ. ਐਸ. ਐਸ. ਕੈਂਪ ਦਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਚਮਕੌਰ ਸਾਹਿਬ ਵਿਚ ਕਰਵਾਇਆ ਸਾਲਾਨਾ ਸਮਾਗਮ

ਸ੍ਰੀ ਚਮਕੌਰ ਸਾਹਿਬ, 18 ਜਨਵਰੀ (ਜਗਮੋਹਣ ਸਿੰਘ ਨਾਰੰਗ)- ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਤੇ ਬੀ. ਪੀ. ਈ. ਓ. ਗੁਰਸ਼ਰਨ ਸਿੰਘ ਦੀ ਯੋਗ ਅਗਵਾਈ ਹੇਠ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਸਾਲਾਨਾ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਖੂਹ 'ਚ ਡਿੱਗੇ ਸਾਂਬਰ ਨੂੰ ਸੁਰੱਖਿਅਤ ਬਾਹਰ ਕੱਢਿਆ

ਘਨੌਲੀ, 18 ਜਨਵਰੀ (ਜਸਵੀਰ ਸਿੰਘ ਸੈਣੀ)- ਨੇੜਲੇ ਪਿੰਡ ਸਿੰਘਪੁਰਾ 'ਚ ਭੁਲਿਆ ਭਟਕਿਆਂ ਸਾਂਬਰ ਦਾ ਬੱਚਾ ਪਿੰਡ ਦੇ ਖੂਹ 'ਚ ਡਿੱਗ ਗਿਆ. ਖੂਹ 'ਚ ਡਿੱਗੇ ਸਾਂਬਰ ਨੂੰ ਨੌਜਵਾਨਾਂ ਨੇ ਬਾਹਰ ਕੱਢਣ ਦੀ ਬਹੁਤ ਜੱਦੋ-ਜਹਿਦ ਕਰਨ ਤੋਂ ਬਾਅਦ ਅਸਫ਼ਲਤਾ ਮਿਲੀ ਤਾਂ ਨੌਜਵਾਨਾਂ ਨੇ ...

ਪੂਰੀ ਖ਼ਬਰ »

ਨਵੀਂ ਤਕਨੀਕ ਹੋਂਦ 'ਚ ਲਿਆਉਣ ਲਈ ਭੱਠਾ ਮਾਲਕਾਂ ਨੂੰ ਸਰਕਾਰ ਬਿਨਾਂ ਵਿਆਜ ਕਰਜ਼ਾ ਦੇਵੇ-ਹਲਕਾ ਵਿਧਾਇਕ

ਰੂਪਨਗਰ, 18 ਜਨਵਰੀ (ਐਮ.ਐਸ.ਚੱਕਲ)- ਦਿਨੋ-ਦਿਨ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਹਾਈਕੋਰਟ ਅਤੇ ਐਨ.ਜੀ.ਟੀ. ਵਲੋਂ ਸਾਂਝੇ ਤੌਰ 'ਤੇ ਰਵਾਇਤੀ ਤਰੀਕੇ ਨਾਲ ਇੱਟਾਂ ਬਣਾਉਣ ਵਾਲੀ ਤਕਨੀਕ ਉੱਤੇ ਰੋਕ ਲੱਗਾ ਦਿੱਤੀ ਗਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਪੀ. ਐਚ. ਸੀ. ਕੀਰਤਪੁਰ ਸਾਹਿਬ ਵਿਚ ਕੀਤੀ ਚਮੜੀ ਦੀ ਜਾਂਚ

ਕੀਰਤਪੁਰ ਸਾਹਿਬ, 18 ਜਨਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸੀਨੀਅਰ ਮੈਡੀਕਲ ਅਫ਼ਸਰ ਡਾ. ਆਰ. ਪੀ. ਸਰੋਆ ਦੀ ਅਗਵਾਈ ਹੇਠ ਸਿਵਲ ਹਸਪਤਾਲ ਰੂਪਨਗਰ ਦੇ ਕੁਸ਼ਟ ਰੋਗ ਵਿੰਗ ਦੇ ਟ੍ਰੇੇਨਰ ਪਰਮਜੀਤ ਕੋਰ ਵਲੋਂ ਨੈਸ਼ਨਲ ਲੈਪਰੋਸੀ ਇਰਾਡੀਕੇਸ਼ਨ ਕੰਟਰੋਲ ਪ੍ਰੋਗਰਾਮ ਅਧੀਨ ...

ਪੂਰੀ ਖ਼ਬਰ »

ਨੈਸ਼ਨਲ ਪਲਸ ਪੋਲੀਓ ਸਬੰਧੀ ਸਿਖਲਾਈ ਕਰਵਾਈ

ਰੂਪਨਗਰ, 18 ਜਨਵਰੀ (ਐਮ.ਐਸ.ਚੱਕਲ)- ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਡਾ. ਕੁਲਦੀਪ ਸਿੰਘ ਦੀ ਅਗਵਾਈ ਹੇਠ ਬਲਾਕ ਭਰਤਗੜ੍ਹ ਦੀਆਂ ਸਮੂਹ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਲੀਟੇਟਰਾਂ ਦੀ 3 ਤੋਂ 5 ਫਰਵਰੀ ਤੱਕ ਹੋਣ ਵਾਲੇ ਨੈਸ਼ਨਲ ਪਲਸ ਪੋਲੀਓ ਰਾਊਾਡ ਸਬੰਧੀ ਟਰੇਨਿੰਗ ...

ਪੂਰੀ ਖ਼ਬਰ »

ਗੁਰੂ ਨਾਨਕ ਸੰਦੇਸ਼ ਮਿਸ਼ਨ ਦੀ ਸਥਾਪਨਾ ਹੋਈ

ਰੂਪਨਗਰ, 18 ਜਨਵਰੀ (ਐਮ.ਐਸ.ਚੱਕਲ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਦੀ ਰੌਸ਼ਨੀ ਵਿਚ ਪਿੰਡ ਥਲੀ ਕਲਾਂ (ਰੂਪਨਗਰ) ਵਿਖੇ ਮਾ. ਈਸ਼ਰ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਸੰਦੇਸ਼ ਮਿਸ਼ਨ ਦੀ ਸਥਾਪਨਾ ਕੀਤੀ ਗਈ | ਇਸ ਮਿਸ਼ਨ ਦੇ ਮੈਂਬਰ ਗੁਰਮੇਲ ਸਿੰਘ, ...

ਪੂਰੀ ਖ਼ਬਰ »

ਟੋਲ ਕੰਪਨੀ ਦਾ ਨੌਕਰੀ ਤੋਂ ਕੱਢੇ ਸੁਰੱਖਿਆ ਕਰਮਚਾਰੀਆਂ ਨਾਲ ਕੋਈ ਸਬੰਧ ਨਹੀਂ-ਅਈਅਰ

ਰੂਪਨਗਰ, 18 ਜਨਵਰੀ (ਪੱਤਰ ਪ੍ਰੇਰਕ)- ਕੌਮੀ ਰਾਜ ਮਾਰਗ ਅਥਾਰਿਟੀ ਅਧੀਨ ਬੀ.ਐਸ.ਸੀ.ਸੀ.ਐਾਡ.ਸੀ. ਟੋਲ ਰੋਡ ਕੰਪਨੀ ਦੇ ਬਹਿਰਾਮਪੁਰ ਜਿੰਮੀਦਾਰਾਂ ਟੋਲ ਪਲਾਜ਼ਾ ਤੋਂ ਕੱਢੇ ਗਏ 35 ਸੁਰੱਖਿਆ ਕਰਮਚਾਰੀਆਂ ਦਾ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਹੈ | ਇਸ ਦਾ ਪ੍ਰਗਟਾਵਾ ਕੰਪਨੀ ਦੇ ...

ਪੂਰੀ ਖ਼ਬਰ »

ਕਾਂਗਰਸ ਦੀਆਂ ਗ਼ਲਤ ਨੀਤੀਆਂ ਦਾ ਲੋਕ ਸੰਸਦੀ ਚੋਣਾਂ ਵਿਚ ਜਵਾਬ ਦੇਣਗੇ-ਚੀਮਾ

ਨੂਰਪੁਰ ਬੇਦੀ, 18 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਜਵਾਬ ਆਗਾਮੀ ਲੋਕ ਸਭਾ ਚੋਣਾਂ ਵਿਚ ਦੇਣਗੇ ਕਿਉਂਕਿ ਲੋਕਾਂ ਦਾ ਪੰਜਾਬ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ | ਇਹ ਪ੍ਰਗਟਾਵਾ ਸਾਬਕਾ ...

ਪੂਰੀ ਖ਼ਬਰ »

ਨਾਬਾਰਡ ਅਧੀਨ 2 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸੰਧੂਆਂ ਮਾਰਗ ਦੀ ਹਾਲਤ ਤਰਸਯੋਗ

ਸ੍ਰੀ ਚਮਕੌਰ ਸਾਹਿਬ, 18 ਜਨਵਰੀ (ਜਗਮੋਹਣ ਸਿੰਘ ਨਾਰੰਗ)- ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਨੂੰ ਖਮਾਣੋਂ-ਖੰਨਾ ਨਾਲ ਜੋੜਦੀ ਸੜਕ ਅੱਜ ਬਹੁਤ ਹੀ ਮਾੜੇ ਹਾਲਾਤ ਵਿਚ ਹੈ | ਇਸ ਸੜਕ ਨੂੰ ਬਣਿਆ ਕਰੀਬ 4 ਕੁ ਵਰੇ੍ਹ ਹੋਏ ਹਨ ਤੇ ਇਹ ਸੜਕ ਬਣਨ ਤੋਂ ਕੁਝ ਦਿਨਾਂ ਬਾਅਦ ਹੀ ...

ਪੂਰੀ ਖ਼ਬਰ »

ਨੰਗਲ ਫਰਟੀਲਾਈਜ਼ਰ ਇੰਪਲਾਈਜ਼ ਯੂਨੀਅਨ ਵਲੋਂ ਗੇਟ ਮੀਟਿੰਗ

ਨੰਗਲ, 18 ਜਨਵਰੀ (ਪ੍ਰੀਤਮ ਸਿੰਘ ਬਰਾਰੀ)- ਨੰਗਲ ਫਰਟੀਲਾਈਜ਼ਰ ਇੰਪਲਾਈਜ਼ ਯੂਨੀਅਨ ਵਲੋਂ ਅੱਜ ਐਨ.ਐਫ.ਐਲ. ਖਾਦ ਫ਼ੈਕਟਰੀ ਦੇ ਮੇਨ ਗੇਟ ਮੂਹਰੇ ਭਰਵੀਂ ਗੇਟ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਅਦਾਰੇ ਦੇ ਵੱਡੀ ਗਿਣਤੀ 'ਚ ਕਰਮਚਾਰੀਆਂ ਨੇ ਭਾਗ ਲਿਆ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਧੀਣਾ ਵਿਖੇ ਚੌਦਸ ਦਾ ਦਿਹਾੜਾ 20 ਨੂੰ

ਜਲੰਧਰ, 18 ਜਨਵਰੀ (ਅ. ਬ.)-ਹਰ ਮਹੀਨੇ ਦੀ ਤਰ੍ਹਾਂ 20 ਜਨਵਰੀ 2019 ਨੂੰ ਸੰਤ ਬਾਬਾ ਮਾਨ ਸਿੰਘ ਪਿਹੋਵਾ ਵਾਲਿਆਂ ਅਤੇ ਸੰਤ ਬਾਬਾ ਮੋਹਣ ਸਿੰਘ ਲੰਗਰਾਂ ਵਾਲਿਆਂ ਵਲੋਂ ਚੌਦਸ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਹ ਮਹਾਨ ਸਮਾਗਮ ਗੁਰਦੁਆਰਾ ਈਸ਼ਰ ...

ਪੂਰੀ ਖ਼ਬਰ »

ਨਿਵੇਕਲੇ ਢੰਗ ਨਾਲ ਹੋਇਆ ਕਾਨੂੰਨਗੋ ਬੇਅੰਤ ਸਿੰਘ ਦਾ ਸੇਵਾ-ਮੁਕਤੀ ਸਮਾਰੋਹ

ਪੁਰਖਾਲੀ, 18 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ) - ਬੇਅੰਤ ਸਿੰਘ ਕਾਨੂੰਨਗੋ ਖੇੜੀ ਦੀ ਸੇਵਾ-ਮੁਕਤੀ 'ਤੇ ਉਨ੍ਹਾਂ ਦੇ ਗ੍ਰਹਿ ਪਿੰਡ ਖੇੜੀ ਘਾੜ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਨਿਵੇਕਲੇ ਢੰਗ ਦਾ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਹਰਜੀਤ ਸਿੰਘ ਬੇਦੀ ਬਣੇ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਤੀਜੀ ਵਾਰ ਪ੍ਰਧਾਨ

ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਬੀ. ਬੀ. ਐਮ. ਬੀ. ਪਾਰਟਨਰ ਸਟੇਟ ਅਤੇ ਬਿਜਲੀ ਬੋਰਡ ਦੀ ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਬੈਠਕ ਚੇਅਰਮੈਨ ਸਰਵਨ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੈਨਸ਼ਨਰਾਂ ...

ਪੂਰੀ ਖ਼ਬਰ »

ਕੰਨਿਆ ਸਕੂਲ ਤਖਤਗੜ੍ਹ• ਵਿਖੇ ਦੂਜਾ ਸਾਲਾਨਾ ਇਨਾਮ ਵੰਡ ਸਮਾਗਮ

ਨੂਰਪੁਰ ਬੇਦੀ, 18 ਜਨਵਰੀ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ• ਵਿਖੇ ਦੂਜਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਉੱਘੀ ਪੰਜਾਬੀ ਕਵਿੱਤਰੀ ਸੁਖਵਿੰਦਰ ਅਮਿ੍ਤ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦੇ ਲੋੜਵੰਦ ਬੱਚਿਆਂ ਨੂੰ ਬੂਟ-ਜੁਰਾਬਾਂ ਵੰਡੇ

ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਸਰਦੀ ਦੇ ਮੱਦੇਨਜ਼ਰ ਅੱਜ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਲੋੜਵੰਦ ਬੱਚਿਆਂ ਨੂੰ ਬੂਟ ਤੇ ਜੁਰਾਬਾਂ ਦਿੱਤੀਆਂ ਗਈਆਂ | ...

ਪੂਰੀ ਖ਼ਬਰ »

ਪਿੰਡ ਚੰਡੇਸਰ ਵਿਖੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਮੁੱਖ ਖੇਤੀਬਾੜੀ ਅਫ਼ਸਰ ਡਾ: ਕੇਸਰ ਰਾਮ ਬੰਗਾ ਦੀ ਯੋਗ ਅਗਵਾਈ ਹੇਠ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਦੇ ਸਬੰਧੀ ਚਾਰ ਪਿੰਡ ਮਹਿਰੌਲੀ, ਚੰਡੇਸਰ, ਖਮੇੜਾ, ਲੰਗਮਜਾਰੀ ਦਾ ਕਲਸਟਰ ਬਣਾ ਕੇ ...

ਪੂਰੀ ਖ਼ਬਰ »

19 ਸਾਲਾਂ ਤੋਂ ਪਤੀ ਦੀ ਬਕਾਇਆ ਰਕਮ ਲਈ ਭਟਕ ਰਹੀ ਹੈ ਵਿਧਵਾ

ਰੂਪਨਗਰ, 18 ਜਨਵਰੀ (ਪੱਤਰ ਪ੍ਰੇਰਕ)- ਰੂਪਨਗਰ ਦੇ ਨਵੀਂ ਅਨਾਜ ਮੰਡੀ ਦੀ ਹਰਜੀਤ ਕੌਰ ਪਤਨੀ ਸਵ. ਦਿਲਬਾਗ ਸਿੰਘ ਪਿਛਲੇ 19 ਸਾਲਾਂ ਤੋਂ ਆਪਣੇ ਪਤੀ ਦੇ ਬਕਾਇਆ ਰਕਮ ਲਈ ਦਫ਼ਤਰਾਂ ਦੇ ਚੱਕਰ ਕੱਟ ਰਹੀ ਹੈ | ਰੋਜ਼ਾਨਾ 'ਅਜੀਤ' ਦੇ ਉਪ ਦਫ਼ਤਰ ਵਿਖੇ ਹਰਜੀਤ ਕੌਰ ਨੇ ਆਪਣੀ ਦਾਸਤਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX