ਤਾਜਾ ਖ਼ਬਰਾਂ


ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  1 day ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ...
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  1 day ago
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ...
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  1 day ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  1 day ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  1 day ago
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  1 day ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  1 day ago
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  1 day ago
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  1 day ago
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  1 day ago
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  1 day ago
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  1 day ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  1 day ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  1 day ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  1 day ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  1 day ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  1 day ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  1 day ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  1 day ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  1 day ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  1 day ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  1 day ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  2 days ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  2 days ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  2 days ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  2 days ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  2 days ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  2 days ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  2 days ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  2 days ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  2 days ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  2 days ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  2 days ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਪਟਿਆਲਾ

ਵਿਆਹੁਤਾ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ

ਪਾਤੜਾਂ, 18 ਜਨਵਰੀ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖਾਲਸਾ)-ਪਿੰਡ ਦੁਤਾਲ 'ਚ 2 ਸਕੇ ਭਰਾਵਾਂ ਨਾਲ ਕਰੀਬ 6 ਮਹੀਨੇ ਪਹਿਲਾਂ ਵਿਆਹੀਆਂ 2 ਸਕੀਆਂ ਭੈਣਾਂ 'ਚੋਂ ਛੋਟੀ ਦੀ ਲਾਸ਼ ਘਰ ਦੇ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ | ਮਿ੍ਤਕ ਵਿਆਹੁਤਾ ਬੀ ਏ ਕਰਕੇ ਅੱਗੇ ਵੀ ਪੜ੍ਹ ਰਹੀ ਸੀ ਜਦੋਂ ਕਿ ਉਸ ਦਾ ਅਨਪੜ੍ਹ ਪਤੀ ਭੱਠੇ 'ਤੇ ਮਜ਼ਦੂਰੀ ਕਰਦਾ ਸੀ | ਥਾਣਾ ਪਾਤੜਾਂ 'ਚ ਲਿਖਵਾਏ ਬਿਆਨਾਂ 'ਚ ਮਿ੍ਤਕਾ ਦੇ ਪਿਤਾ ਮੋਤੀ ਰਾਮ ਵਾਸੀ ਚੀਕਾ ਹਰਿਆਣਾ ਨੇ ਦੱਸਿਆ ਕਿ ਉਸ ਨੇ ਆਪਣੀਆਂ ਦੋਵੇਂ ਧੀਆਂ 25 ਅਗਸਤ 2018 ਨੂੰ ਪਿੰਡ ਦੁਤਾਲ 'ਚ ਇਕੋ ਘਰ 'ਚ 2 ਸਕੇ ਭਰਾਵਾਂ ਨਾਲ ਵਿਆਹੀਆਂ ਸਨ | ਵਿਆਹ ਮਗਰੋਂ ਦਾਜ ਦਹੇਜ ਦੀ ਮੰਗ ਕਰਦਿਆਂ ਉਨ੍ਹਾਂ ਦੀਆਂ ਧੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ | 17 ਜਨਵਰੀ ਨੂੰ ਰਾਣੀ ਤੇ ਸੀਮਾ ਦੇਵੀ ਦੀ ਉਨ੍ਹਾਂ ਦੀ ਸੱਸ ਪਰੇਮ ਕੌਰ (ਪ੍ਰੇਮੋ ਦੇਵੀ) ਤੇ ਦਿਓਰ ਸ਼ਿਵ ਕੁਮਾਰ ਨੇ ਕੁੱਟਮਾਰ ਕੀਤੀ | ਵੱਡੀ ਧੀ ਨੂੰ ਇਕ ਕਮਰੇ 'ਚ ਬੰਦ ਕਰ ਦਿੱਤਾ ਤੇ ਮਾਂ ਪੁੱਤ ਨੇ ਛੋਟੀ ਧੀ ਸੀਮਾ ਦੇਵੀ ਨੂੰ ਗਲਾ ਘੁੱਟ ਕੇ ਮਾਰਨ ਮਗਰੋਂ ਲਾਸ਼ ਪੱਖੇ ਨਾਲ ਲਟਕਾ ਕੇ ਖ਼ੁਦਕੁਸ਼ੀ ਕਰਨ ਦੀ ਝੂਠੀ ਕਹਾਣੀ ਬਣਾਈ ਅਤੇ ਰਾਣੀ ਨੂੰ ਵੀ ਸੀਮਾ ਦੇਵੀ ਵਾਂਗ ਮਾਰਨ ਦੀਆਂ ਧਮਕੀਆਂ ਦੇ ਕੇ ਉਸ ਤੋਂ ਫ਼ੋਨ ਕਰਵਾਇਆ ਕਿ ਸੀਮਾ ਦੇਵੀ ਨੇ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਇਹ ਖ਼ਬਰ ਮਿਲਦਿਆਂ ਹੀ ਪਰਿਵਾਰ ਦੇ ਕੁਝ ਮੈਂਬਰ ਦੁਤਾਲ ਪਹੁੰਚੇ ਤਾਂ ਸੀਮਾ ਦੇਵੀ ਦੇ ਸਹੁਰਾ ਪਰਿਵਾਰ ਦੇ ਉਕਤ ਮੈਂਬਰਾਂ ਨੇ ਰਾਣੀ ਨੂੰ ਮਿਲਣ ਤੋਂ ਜਦੋਂ ਮਨ੍ਹਾਂ ਕੀਤਾ ਤਾਂ ਉਨ੍ਹਾਂ ਇਸ ਘਟਨਾ ਦੀ ਪੁਲਿਸ ਨੂੰ ਜਾਣਕਾਰੀ ਦਿੱਤੀ | ਮੌਕੇ 'ਤੇ ਪਹੁੰਚੀ ਪੁਲਿਸ ਨੂੰ ਦੇਖ ਕੇ ਉਹ ਦੋਵੇਂ ਭੱਜ ਗਏ | ਤਫ਼ਤੀਸ਼ੀ ਅਫ਼ਸਰ ਲਾਭ ਸਿੰਘ ਨੇ ਦੱਸਿਆ ਹੈ ਕਿ ਇਸ ਘਟਨਾ ਸਬੰਧੀ ਮਿ੍ਤਕ ਸੀਮਾ ਦੇਵੀ ਦੇ ਪਿਤਾ ਮੋਤੀ ਰਾਮ ਦੇ ਬਿਆਨਾਂ ਤਹਿਤ ਸੱਸ ਪਰੇਮ ਕੌਰ (ਪ੍ਰੇਮੋ ਦੇਵੀ) ਤੇ ਪਤੀ ਸ਼ਿਵ ਕੁਮਾਰ ਦੇ ਿਖ਼ਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |
ਪਿੰਡ ਦੁਤਾਲ 'ਚ ਘਟਨਾ ਸਥਾਨ ਦਾ ਜਾਇਜ਼ਾ ਲੈਂਦੀ ਹੋਈ ਪੁਲਿਸ ਅਤੇ ਹਾਸ਼ੀਏ 'ਚ ਮਿ੍ਤਕਾ ਦੀ ਪੁਰਾਣੀ ਤਸਵੀਰ | ਤਸਵੀਰਾਂ : ਜਗਦੀਸ਼ ਸਿੰਘ ਕੰਬੋਜ


26 ਜਨਵਰੀ ਕਰਕੇ ਪੁਲਿਸ ਹੋਈ ਮੁਸ਼ਤੈਦ

ਪਟਿਆਲਾ, 18 ਜਨਵਰੀ (ਆਤਿਸ਼ ਗੁਪਤਾ)-ਪਟਿਆਲਾ ਵਿਖੇ ਮਨਾਏ ਜਾਣ ਵਾਲੇ 70ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਸ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਚੱਪੇ-ਚੱਪੇ 'ਤੇ ...

ਪੂਰੀ ਖ਼ਬਰ »

7 ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਧਰਨਾ

ਪਟਿਆਲਾ, 18 ਜਨਵਰੀ (ਜਸਪਾਲ ਸਿੰਘ ਢਿੱਲੋਂ)-7 ਪ੍ਰਮੁੱਖ ਕਿਸਾਨ ਜਥੇਬੰਦੀਆਂ ਵਲੋਂ ਅੱਜ ਮੰਗਾਂ ਨੂੰ ਲੈ ਕੇ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਧਰਨਾ ਦਿੱਤਾ ਗਿਆ | ਇਨ੍ਹਾਂ 'ਚ ਭਾਰਤੀ ਕਿਸਾਨ ਯੂਨੀਅਨ (ਏਕਤਾ), ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਾਦਾ, ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਬਾਜ਼ਾਰਾਂ 'ਚ ਰੱਖਿਆ ਸਾਮਾਨ ਚੁਕਵਾਇਆ

ਰਾਜਪੁਰਾ, 18 ਜਨਵਰੀ (ਰਣਜੀਤ ਸਿੰਘ)-ਅੱਜ ਇੱਥੇ ਨਗਰ ਕੌਾਸਲ ਦੇ ਅਧਿਕਾਰੀਆਂ ਨੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਤੋਂ ਬਾਹਰ ਰੱਖਿਆ ਸਾਮਾਨ ਚੁਕਵਾਉਣ ਲਈ ਮੁਹਿੰਮ ਸ਼ੁਰੂ ਕੀਤੀ | ਇਸ ਮੌਕੇ ਅਧਿਕਾਰੀਆਂ ਨੇ ਬਾਜ਼ਾਰਾਂ 'ਚ ਵਧਾ ਕੇ ਰੱਖੇ ਗਏ ਸਮਾਨ ਮੌਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਪਟਿਆਲਾ, 18 ਜਨਵਰੀ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਖਲੀਫੇਵਾਲ ਦੇ ਕੋਲ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਡਾਕਟਰ ਕੋਲ ਲੈ ਕੇ ਜਾਇਆ ਗਿਆ ਹੈ | ਜ਼ਖ਼ਮੀ ਹੋਏ ਵਿਅਕਤੀ ਦੀ ਪਛਾਣ ਪਵਨ ਖ਼ਾਨ ...

ਪੂਰੀ ਖ਼ਬਰ »

ਚੋਰਸੀਆ ਪਾਨ ਭੰਡਾਰ ਦੀਆਂ ਦੋ ਦੁਕਾਨਾਂ ਤੋਂ ਭਰੇ ਤੰਬਾਕੂ ਪਦਾਰਥਾਂ ਦੇ ਸੈਂਪਲ

ਪਟਿਆਲਾ 17 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਸਿਹਤ ਵਿਭਾਗ ਵਲਾੋ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ 'ਤੇ ਵੱਡੀ ਕਾਰਵਾਈ ਕਰਦੇ ਹੋਏ ਚੋਰਸੀਆ ਪਾਨ ਭੰਡਾਰ ਦੀਆਂ ਦੋ ਦੁਕਾਨਾਂ 'ਤੇ ਤਿੰਨ ਤੰਬਾਕੂ ਪਦਾਰਥਾਂ ਦੇ ਸੈਂਪਲ ਭਰੇ ਗਏ | ਜਾਣਕਾਰੀ ...

ਪੂਰੀ ਖ਼ਬਰ »

ਪਟਿਆਲਾ ਦੇ ਦੋ ਥਾਣਾ ਮੁਖੀਆਂ ਦੇ ਤਬਾਦਲੇ

 ਪਟਿਆਲਾ, 18 ਜਨਵਰੀ (ਆਤਿਸ਼ ਗੁਪਤਾ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਟਿਆਲਾ ਸ਼ਹਿਰ ਦੇ ਦੋ ਥਾਣਾ ਮੁਖੀਆਂ ਦੇ ਤਬਾਦਲੇ ਕੀਤੇ ਗਏ ਹਨ | ਇਨ੍ਹਾਂ ਤਬਾਦਲਿਆਂ ਤੋਂ ਬਾਅਦ ਥਾਣਾ ਲਾਹੌਰੀ ਗੇਟ ਵਿਖੇ ਇੰਸਪੈਕਟਰ ਰਣਜੀਤ ਸਿੰਘ ...

ਪੂਰੀ ਖ਼ਬਰ »

ਏ.ਡੀ.ਸੀ. ਰੋਪੜ ਦੀ ਕਾਰ ਹਾਦਸਾਗ੍ਰਸਤ

ਸ਼ੁਤਰਾਣਾ, 18 ਜਨਵਰੀ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਨੇੜੇ ਕੌਮੀ ਮਾਰਗ-71 'ਤੇ ਵਾਪਰੇ ਸੜਕ ਹਾਦਸੇ 'ਚ ਏ.ਡੀ.ਸੀ. ਰੋਪੜ ਦੀ ਫਾਰਚੂਨਰ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਪਰ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਉਕਤ ਘਟਨਾ ਦੀ ਜਾਣਕਾਰੀ ...

ਪੂਰੀ ਖ਼ਬਰ »

70 ਗਰਾਮ ਸਮੈਕ ਸਣੇ ਵਿਅਕਤੀ ਗਿ੍ਫ਼ਤਾਰ

ਰਾਜਪੁਰਾ, 18 ਜਨਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 70 ਗਰਾਮ ਸਮੈਕ ਸਣੇ ਗਿ੍ਫ਼ਤਾਰ ਕੀਤਾ ਹੈ | ਡੀ.ਐਸ.ਪੀ ਰਾਜਪੁਰਾ ਕਿ੍ਸ਼ਨ ਕੁਮਾਰ ਪਾਂਥੇ ਨੇ ਦੱਸਿਆ ਕਿ ਸ਼ਹਿਰੀ ਥਾਣੇ ਦੀ ਕਸਤੂਰਬਾ ਪੁਲਿਸ ਚੌਾਕੀ ਦੇ ...

ਪੂਰੀ ਖ਼ਬਰ »

340 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਸਮਾਣਾ, 18 ਜਨਵਰੀ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਔਰਤ ਨੂੰ 340 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਸ਼ਹਿਰੀ ਸਮਾਣਾ ਦੇ ਮੁਖੀ ਸੁਰਿੰਦਰ ਭੱਲਾ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਸਹਾਇਕ ...

ਪੂਰੀ ਖ਼ਬਰ »

ਪ੍ਰੋ: ਗਰੇਵਾਲ ਦਾ ਵਿਛੋੜਾ ਪੰਜਾਬੀ ਸਾਹਿਤ ਲਈ ਨਾ ਪੂਰਾ ਹੋਣ ਵਾਲਾ ਘਾਟਾ : ਮੂੰਗੋ, ਮੇਜਰ

ਪ੍ਰੋ: ਸੁਖਦੇਵ ਸਿੰਘ ਗਰੇਵਾਲ ਨਾਭਾ, 18 ਜਨਵਰੀ (ਅਮਨਦੀਪ ਸਿੰਘ ਲਵਲੀ)-ਇਤਿਹਾਸਿਕ ਨਗਰੀ ਨਾਭਾ ਦੇ ਵਸਨੀਕ ਬੀ.ਐੱਸ. ਬੀਰ ਤੋਂ ਬਾਅਦ ਦੂਸਰੇ ਸਾਹਿੱਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਕੁੱਝ ਹੀ ਦਿਨਾਂ ਵਿਚ ਇਸ ਦੁਨੀਆ ਨੂੰ ਅਲਵਿਦਾ ਕਹਿ ਚਲੇ ਜਾਣ ਕਾਰਨ ...

ਪੂਰੀ ਖ਼ਬਰ »

ਰਾਜ ਕਰੇਗਾ ਖ਼ਾਲਸਾ ਗਰੁੱਪ ਸਿੰਘਾਪੁਰ ਨੇ ਵੰਡੇ ਬੂਟ ਤੇ ਜੁਰਾਬਾਂ

ਸਮਾਣਾ, 18 ਜਨਵਰੀ (ਹਰਵਿੰਦਰ ਸਿੰਘ ਟੋਨੀ)-ਸਮਾਣਾ ਸ਼ਹਿਰ ਅਤੇ ਪਿੰਡ ਕਾਹਨਗੜ੍ਹ ਦੇ ਸਕੂਲਾਂ 'ਚ ਰਾਜ ਕਰੇਗਾ ਖ਼ਾਲਸਾ ਗਰੁੱਪ ਸਿੰਘਾਪੁਰ ਦੇ ਸਿੰਘਾਂ ਨੇ ਜ਼ਰੂਰਤਮੰਦ ਬੱਚਿਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ | ਕਾਹਨਗੜ੍ਹ ਦੀ ਪੰਚਾਇਤ ਵਲੋਂ ਸੇਵਾ ਕਰਨ ਵਾਲੇ ਜਥੇ ...

ਪੂਰੀ ਖ਼ਬਰ »

ਨਗਰ ਕੌ ਾਸਲ ਤੇ ਸੀਵਰੇਜ ਬੋਰਡ ਦੀ ਲਾਪ੍ਰਵਾਹੀ ਕਾਰਨ ਰੋਜ਼ਾਨਾ ਹਜ਼ਾਰਾਂ ਲੀਟਰ ਬਰਬਾਦ ਹੋ ਰਿਹੈ ਪੀਣ ਵਾਲਾ ਪਾਣੀ

ਸਮਾਣਾ, 18 ਜਨਵਰੀ (ਸਾਹਿਬ ਸਿੰਘ)-ਸਮਾਣਾ ਸ਼ਹਿਰ ਵਿਚ ਰੋਜ਼ਾਨਾ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ ਹੋਣਾ ਕੋਈ ਨਵੀਂ ਗੱਲ ਨਹੀਂ ਪਰ ਫ਼ਿਰ ਵੀ ਨਗਰ ਕੌਾਸਲ ਅਤੇ ਸੀਵਰੇਜ 'ਤੇ ਵਾਟਰ ਸਪਲਾਈ ਵਿਭਾਗ ਪਾਣੀ ਦੀ ਬੱਚਤ ਵਾਸਤੇ ਕੋਈ ਕਦਮ ਨਹੀਂ ਉਠਾ ਰਹੇ | ਸ਼ਹਿਰ ਵਿਚ ...

ਪੂਰੀ ਖ਼ਬਰ »

ਆਰੀਅਨ ਗਰੁੱਪ ਆਫ਼ ਕਾਲਜਿਸ ਦੇ ਡੀਨ ਪ੍ਰੋਫੈਸਰ ਜੈਨ ਦਾ ਦਿਹਾਂਤ

ਰਾਜਪੁਰਾ, 18 ਜਨਵਰੀ (ਜੀ.ਪੀ. ਸਿੰਘ)-ਰਾਜਪੁਰਾ ਨੇੜਲੇ ਆਰੀਅਨਜ਼ ਗਰੁੱਪ ਆਫ਼ ਕਾਲਜਿਸ ਦੇ ਡੀਨ ਤੇ ਸਿੱਖਿਆ ਸ਼ਾਸਤਰੀ ਪ੍ਰੋਫੈਸਰ ਏ.ਪੀ. ਜੈਨ ਜੋ ਕਿ ਆਰੀਅਨਜ਼ ਗਰੁੱਪ ਦੇ ਨਾਲ 2007 ਤੋਂ ਜੁੜੇ ਹੋਏ ਸਨ, ਦਾ ਲੰਘੇ ਦਿਨੀਂ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ਉਹ 80 ...

ਪੂਰੀ ਖ਼ਬਰ »

ਸਵਾਈਨ ਫਲ਼ੂ ਬੁਖ਼ਾਰ ਤੋਂ ਬਚਾਅ ਲਈ ਕੀਤਾ ਜਾਗਰੂਕ

ਸਮਾਣਾ, 18 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਾਜਪਾਲ ਸਿੰਘ ਨੇ ਆਸ਼ਾ ਵਰਕਰਾਂ ਨੂੰ ਜਾਗਰੂਕ ਕਰਦੇ ਕਿਹਾ ਕਿ ਆਪ ਘਰ-ਘਰ ਜਾਕੇ ਲੋਕਾਂ ਨੂੰ ਸਵਾਈਨ ਫਲ਼ੂ ਨਾਲ ਬੁਖ਼ਾਰ ਤੋਂ ਬਚਾਅ ਦੇ ਲਈ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਪੋ੍ਰ. ਉਮਰਾਉ ਸਿੰਘ ਸੁਰੱਖਿਆ ਤੇ ਰਣਨੀਤੀ ਵਿਭਾਗ ਦੇ ਮੁਖੀ ਨਿਯੁਕਤ

ਪਟਿਆਲਾ, 18 ਜਨਵਰੀ (ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਦੇ ਆਦੇਸ਼ਾਂ ਅਨੁਸਾਰ ਪੋ੍ਰ. ਉਮਰਾਉ ਸਿੰਘ ਨੂੰ ਸੁਰੱਖਿਆ ਅਤੇ ਰਣਨੀਤੀ ਵਿਭਾਗ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ | ਇਹ ਕਾਰਜਕਾਲ ਤਿੰਨ ਸਾਲ ਲਈ ਹੋਵੇਗਾ | ਪੰਜਾਬੀ ...

ਪੂਰੀ ਖ਼ਬਰ »

ਵੀਰ ਭਾਨ ਬਹਿਰੂ ਗਡਰੀਆ ਸਮਾਜ ਵੈਲਫੇਅਰ ਐਸੋ: ਹਲਕਾ ਸਨੌਰ ਦੇ ਪ੍ਰਧਾਨ ਬਣੇ

ਦੇਵੀਗੜ੍ਹ, 18 ਜਨਵਰੀ (ਮੁਖ਼ਤਿਆਰ ਸਿੰਘ ਨੌਗਾਵਾਂ)-ਗਡਰੀਆ ਭਾਈਚਾਰੇ ਦੀ ਤਰੱਕੀ ਲਈ ਅੱਜ ਗਡਰੀਆ ਸਮਾਜ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਬੈਠਕ ਹੋਈ | ਜਿਸ ਵਿਚ ਗਡਰੀਆ ਭਾਈਚਾਰੇ ਨੂੰ ਪਿੰਡ ਪੱਧਰ 'ਤੇ ਮਜ਼ਬੂਤ ਕਰਨ ਲਈ ਕਮੇਟੀਆਂ ਬਣਾਉਣ ਦਾ ਫ਼ੈਸਲਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਚੀਕਾ ਵਿਖੇ ਸੂਬਾਈ ਪੱਧਰੀ ਨਿਬੰਧ ਮੁਕਾਬਲੇ ਕਰਵਾਏ

ਗੂਹਲਾ ਚੀਕਾ, 18 ਜਨਵਰੀ (ਓ.ਪੀ. ਸੈਣੀ)-ਡੀ. ਏ. ਵੀ. ਕਾਲਜ ਚੀਕਾ ਵਿਖੇ ਸੂਬਾਈ ਪੱਧਰੀ ਨਿਬੰਧ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ 'ਚ ਸੂਬੇ ਦੇ 51 ਕਾਲਜਾਂ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਮੁਕਾਬਲਿਆਂ 'ਚ ਡੀ. ਏ. ਵੀ. ਕਾਲਜ ਚੀਕਾ ਦੇ ਬੀ. ਏ. ਤੀਜਾ ਸਾਲ ਦੇ ...

ਪੂਰੀ ਖ਼ਬਰ »

ਅਮਰਜੀਤ ਸਿੰਘ ਨੂੰ ਸਦਮਾ-ਨਾਨੀ ਸਵਰਗਵਾਸ

ਜਲੰਧਰ, 18 ਜਨਵਰੀ (ਅ. ਬ.)-'ਅਜੀਤ' ਦੇ ਇਸ਼ਤਿਹਾਰ ਵਿਭਾਗ ਦੇ ਕਰਮਚਾਰੀ ਅਮਰਜੀਤ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਨਾਨੀ ਸਵਰਨ ਕੌਰ ਤਲਵਾੜ ਪਤਨੀ ਸਵਰਗੀ ਹਰੀ ਸਿੰਘ ਤਲਵਾੜ 15 ਜਨਵਰੀ ਨੂੰ ਸਵਰਗ ਸਿਧਾਰ ਗਏ | ਵਿਛੜੀ ਹੋਈ ਆਤਮਾ ...

ਪੂਰੀ ਖ਼ਬਰ »

ਕੌਮੀ ਕਿ੍ਕਟ ਚੈਂਪੀਅਨਸ਼ਿਪ : ਪੰਜਾਬ ਨੇ ਉੱਤਰਾਖੰਡ ਿਖ਼ਲਾਫ਼ ਮੈਚ 'ਤੇ ਬਣਾਈ ਮਜ਼ਬੂਤ ਪਕੜ

ਪਟਿਆਲਾ, 18 ਜਨਵਰੀ (ਚਹਿਲ)-ਇੱਥੇ ਬਾਰਾਂਦਰੀ ਸਟੇਡੀਅਮ 'ਚ ਚੱਲ ਰਹੇ ਸੀ.ਕੀ ਨਾਇਡੂ ਕੌਮੀ ਕਿ੍ਕਟ ਚੈਂਪੀਅਨਸ਼ਿਪ ਅੰਡਰ-23 ਦੇ ਮੈਚ 'ਚ ਦੂਸਰੇ ਦਿਨ ਪੰਜਾਬ ਨੇ ਉੱਤਰਾਖੰਡ ਿਖ਼ਲਾਫ਼ ਸਨਵੀਰ ਹਾਰਾ ਤੇ ਮਨਸਾਬ ਗਿੱਲ ਦੀ ਸ਼ਾਨਦਾਰ ਬੱਲੇਬਾਜ਼ੀ ਨੇ 519 ਦੌੜਾਂ ਦਾ ਵਿਸ਼ਾਲ ...

ਪੂਰੀ ਖ਼ਬਰ »

ਸੇਵਾ-ਮੁਕਤ ਡੀ.ਐਸ.ਪੀ. ਔਲਖ ਪਰਿਵਾਰ ਨੇ ਸ਼ਰਧਾਂਜਲੀ ਸਮਾਰੋਹ ਮੌਕੇ ਪਾਈ ਨਵੀਂ ਪਿਰਤ

ਪਟਿਆਲਾ, 18 ਜਨਵਰੀ (ਜਸਪਾਲ ਸਿੰਘ ਢਿੱਲੋਂ)-ਪੁਲਿਸ ਵਿਭਾਗ ਦੇ ਸੇਵਾਮੁਕਤ ਉਪ ਕਪਤਾਨ ਸਰਵਨ ਸਿੰਘ ਔਲਖ ਦਾ ਸ਼ਰਧਾਂਜਲੀ ਸਮਾਰੋਹ ਇੱਥੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਮਾਡਲ ਟਾਊਨ ਵਿਖੇ ਹੋਇਆ | ਇਸ ਮੌਕੇ ਰਾਗੀ ਸਿੰਘਾਂ ਨੇ ਵੈਰਾਗਮਈ ਬਾਣੀ ਦਾ ਕੀਰਤਨ ...

ਪੂਰੀ ਖ਼ਬਰ »

ਆਮ ਲੋਕ ਪੇ੍ਰਸ਼ਾਨ, ਐਸ.ਡੀ.ਐਮ. ਵਲੋਂ ਅਧਿਕਾਰੀਆਂ ਦੀ ਖਿਚਾਈ
ਮਾਮਲਾ ਕੰਮਕਾਜ ਵਾਲੇ ਦਿਨ ਸਬ-ਤਹਿਸੀਲ ਦਫ਼ਤਰ ਘਨੌਰ ਦੇ ਬੰਦ ਹੋਣ ਦਾ

ਘਨੌਰ, 18 ਜਨਵਰੀ (ਬਲਜਿੰਦਰ ਸਿੰਘ ਗਿੱਲ)-ਅੱਜ ਸਥਾਨਕ ਸਬ-ਤਹਿਸੀਲ ਦਫ਼ਤਰ ਦੇ ਕੰਮਕਾਜ ਵਾਲੇ ਦਿਨ ਬੰਦ ਰਹਿਣ ਕਾਰਨ ਸਬ-ਤਹਿਸੀਲ ਦਫ਼ਤਰ 'ਚ ਕੰਮ ਕਰਵਾਉਣ ਆਏ ਲੋਕਾਂ ਨੂੰ ਭਾਰੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪਿਆ | ਇਸ ਸਬੰਧੀ ਸਬ-ਤਹਿਸੀਲ ਘਨੌਰ 'ਚ ਕੰਮ ਕਰਵਾਉਣ ਆਏ ...

ਪੂਰੀ ਖ਼ਬਰ »

ਮਾਮਲਾ ਕੰਮਕਾਜ ਵਾਲੇ ਦਿਨ ਸਬ-ਤਹਿਸੀਲ ਦਫ਼ਤਰ ਘਨੌਰ ਦੇ ਬੰਦ ਹੋਣ ਦਾ

ਘਨੌਰ, 18 ਜਨਵਰੀ (ਬਲਜਿੰਦਰ ਸਿੰਘ ਗਿੱਲ)-ਅੱਜ ਸਥਾਨਕ ਸਬ-ਤਹਿਸੀਲ ਦਫ਼ਤਰ ਦੇ ਕੰਮਕਾਜ ਵਾਲੇ ਦਿਨ ਬੰਦ ਰਹਿਣ ਕਾਰਨ ਸਬ-ਤਹਿਸੀਲ ਦਫ਼ਤਰ 'ਚ ਕੰਮ ਕਰਵਾਉਣ ਆਏ ਲੋਕਾਂ ਨੂੰ ਭਾਰੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪਿਆ | ਇਸ ਸਬੰਧੀ ਸਬ-ਤਹਿਸੀਲ ਘਨੌਰ 'ਚ ਕੰਮ ਕਰਵਾਉਣ ਆਏ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਸਥਿਤ ਡਾਕਖ਼ਾਨੇ ਵਿਚ 'ਮਾਈ ਸਟੈਂਪ ਇੰਡੀਆ ਪੋਸਟ' ਸੇਵਾਵਾਂ ਸ਼ੁਰੂ

ਪਟਿਆਲਾ, 18 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਥਿਤ ਡਾਕਖ਼ਾਨੇ ਵਿਚ 'ਮਾਈ ਸਟੈਂਪ ਇੰਡੀਆ ਪੋਸਟ' ਦੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸ ਮਕਸਦ ਲਈ ਸਥਾਪਿਤ ਕੀਤੇ ਗਏ ਕਾਊਾਟਰ ਦਾ ਉਦਘਾਟਨ ਕਰਦਿਆਂ ਪੰਜਾਬੀ ...

ਪੂਰੀ ਖ਼ਬਰ »

ਡਾ. ਨਰਿੰਦਰ ਕੁਮਾਰ ਸ਼ਰਮਾ ਇੰਡੀਆ ਬੁੱਕ ਆਫ਼ ਰਿਕਾਰਡ ਵਲੋਂ ਸਨਮਾਨਿਤ

ਪਟਿਆਲਾ, 18 ਜਨਵਰੀ (ਗੁਰਵਿੰਦਰ ਸਿੰਘ ਔਲਖ)-ਇੰਡੀਆ ਬੁੱਕ ਆਫ਼ ਰਿਕਾਰਡ ਵਲੋਂ ਪਟਿਆਲਾ ਵਾਸੀ ਡਾ. ਨਰਿੰਦਰ ਕੁਮਾਰ ਸ਼ਰਮਾ ਨੂੰ ਅੰਗਰੇਜ਼ੀ ਭਾਸ਼ਾ 'ਚ ਸਭ ਤੋਂ ਘੱਟ ਸ਼ਬਦਾਂ ਦੀ ਕਵਿਤਾ ਲਿਖਣ ਕਾਰਨ ਸਨਮਾਨਿਤ ਕੀਤਾ ਗਿਆ | ਪੇਸ਼ੇ ਵਜੋਂ ਪੋ੍ਰਫੈਸਰ ਨਰਿੰਦਰ ਕੁਮਾਰ ਜੋ ...

ਪੂਰੀ ਖ਼ਬਰ »

ਅਕਾਲੀ ਮੋਰਚਿਆਂ ਦੇ ਜੁਝਾਰੂ ਜਥੇ: ਬਾਗੜੀਆਂ ਤੇ ਉਨ੍ਹਾਂ ਦੀ ਧਰਮ ਪਤਨੀ ਦੀ ਅਚਾਨਕ ਮੌਤ

ਘਨੌਰ,18 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਪੰਥਕ ਘੁਲਾਟੀਏ ਜਥੇਦਾਰ ਸਵ: ਕਰਤਾਰ ਸਿੰਘ ਤਿਆਗੀ ਦਾ ਸਿਦਕੀ ਸਪੁੱਤਰ, ਗੁਰਮਤਿ ਦੇ ਰੰਗ 'ਚ ਰੰਗੀ ਹੋਈ ਰੂਹ ਤੇ ਅਕਾਲੀ ਮੋਰਚਿਆਂ ਦੇ ਜੁਝਾਰੂ ਜਥੇਦਾਰ ਰਾਇ ਸਿੰਘ ਬਾਗੜੀਆਂ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਜੋਗਿੰਦਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਅਮਿਤ ਸਿੰਘ ਰਾਠੀ ਨੂੰ ਮੁੱਖ ਬੁਲਾਰਾ ਨਿਯੁਕਤ ਕਰਨ 'ਤੇ ਖ਼ੁਸ਼ੀ ਦਾ ਇਜ਼ਹਾਰ

ਪਾਇਲ, 18 ਜਨਵਰੀ (ਨਿਜ਼ਾਮਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਵਲੋਂ ਅਮਿਤ ਸਿੰਘ ਰਾਠੀ ਨੂੰ ਮੁੱਖ ਬੁਲਾਰਾ ਨਿਯੁਕਤ ਕਰਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਉਂਟਸਰ ਨੂੰ ਨੱਸੂਪੁਰ ਨੇ ਕੀਤਾ ਸਨਮਾਨਿਤ

ਸਮਾਣਾ, 18 ਜਨਵਰੀ (ਗੁਰਦੀਪ ਸ਼ਰਮਾ)-ਕਾਂਗਰਸ ਦੇ ਪਟਿਆਲਾ ਤੋਂ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਉਂਟਸਰ ਨੂੰ ਸਮਾਣਾ ਵਿਖੇ ਆਉਣ 'ਤੇ ਸੀਨੀਅਰ ਕਾਂਗਰਸ ਆਗੂ ਮੈਂਬਰ ਗੁਰਦੁਆਰਾ ਸ਼੍ਰੋਮਣੀ ਕਮੇਟੀ ਕੁਲਦੀਪ ਸਿੰਘ ਨੱਸੂਪੁਰ ਨੇ ਕਾਂਗਰਸੀ ਆਗੂ ਤੇ ਵਰਕਰਾਂ ...

ਪੂਰੀ ਖ਼ਬਰ »

ਬਾਬਾ ਆਪੋ ਆਪ ਗੁਰੂ ਨਾਨਕ ਪਬਲਿਕ ਸਕੂਲ ਛੀਟਾਂਵਾਲਾ ਵਿਖੇ ਅਥਲੈਟਿਕ ਮੀਟ ਸ਼ੁਰੂ

ਨਾਭਾ, 18 ਜਨਵਰੀ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਇਤਿਹਾਸਕ ਪਿੰਡ ਛੀਟਾਂਵਾਲਾ ਵਿਖੇ ਬਾਬਾ ਆਪੋ-ਆਪ ਗੁਰੂ ਨਾਨਕ ਪਬਲਿਕ ਸਕੂਲ ਅੰਦਰ ਸਾਲਾਨਾ ਸਪੋਰਟਸ ਮੀਟ ਸ਼ੁਰੂ ਕਰਵਾਈ ਜਿਸ ਦਾ ਉਦਘਾਟਨ ਵਿਸ਼ੇਸ਼ ਤੌਰ 'ਤੇ ਪਹੁੰਚੇ ਮੁੱਖ ਮਹਿਮਾਨ ਰਜਨੀਸ਼ ਮਿੱਤਲ ਸੈਂਟੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 1080 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 18 ਜਨਵਰੀ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ 1080 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਦੋ ਮਾਮਲੇ ਦਰਜ ਕੀਤੇ ਗਏ ਹਨ | ਇਹ ਕਾਰਵਾਈ ਪੁਲਿਸ ਸਟੇਸ਼ਨ ਸਦਰ ਪਟਿਆਲਾ ਦੇ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ 'ਚ ਸਹਾਇਕ ...

ਪੂਰੀ ਖ਼ਬਰ »

ਪਟੇਲ ਕਾਲਜ 'ਚ ਸੱਤ ਦਿਨਾ ਐਨ. ਐਸ. ਐਸ. ਕੈਂਪ ਸਮਾਪਤ

ਰਾਜਪੁਰਾ, 18 ਜਨਵਰੀ (ਜੀ.ਪੀ. ਸਿੰਘ)-ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਚ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਇਸ ਦੇ ਪ੍ਰੋਗਰਾਮ ਅਫਸਰ ਡਾ. ਮਨਦੀਪ ਸਿੰਘ, ਪ੍ਰੋ. ਵੰਦਨਾ ਗੁਪਤਾ, ਪ੍ਰੋ. ਅਵਤਾਰ ਸਿੰਘ ਤੇ ਜਗਤਾਰ ਸਿੰਘ ਦੀ ਸਾਂਝੀ ਅਗਵਾਈ ਹੇਠ ਸੱਤ ਦਿਨਾ ਐਨ.ਐਸ.ਐਸ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਪੀ.ਜੀ.ਆਈ. ਲਈ ਲੰਗਰਾਂ ਦੀ ਸੇਵਾ

ਨਾਭਾ, 18 ਜਨਵਰੀ (ਕਰਮਜੀਤ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਨਾਭਾ ਵਲੋਂ ਗ਼ਰੀਬ ਦਾ ਮੁੱਖ ਗੁਰੂ ਦੀ ਗੋਲਕ 'ਤੇ ਪਹਿਰਾ ਦਿੰਦਿਆਂ ਪੀ.ਜੀ.ਆਈ. ਹਸਪਤਾਲ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦਾ ਪੋਸਟਰ ਜਾਰੀ

ਸਮਾਣਾ, 18 ਜਨਵਰੀ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਹੀਦ ਬਾਬਾ ਦੀਪ ਸਿੰਘ ਦਲ ਪੰਜਾਬ ਵਲੋਂ 26 ਜਨਵਰੀ ਨੂੰ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ | ਇਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ...

ਪੂਰੀ ਖ਼ਬਰ »

ਪਿੰਡ ਅਜਨੋਦਾ 'ਚ ਸਰਬੱਤ ਦੇ ਭਲੇ ਲਈ ਪਾਠ ਦੇ ਭੋਗ ਪਾਏ

ਭਾਦਸੋਂ, 18 ਜਨਵਰੀ (ਪ੍ਰਦੀਪ ਦੰਦਰਾਲ਼ਾ)-ਨੇੜਲੇ ਪਿੰਡ ਅਜਨੋਦਾ ਖ਼ੁਰਦ ਦੀ ਸਮੂਹ ਗਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਸਰਬੱਤ ਦੇ ਭਲੇ ਵਾਸਤੇ ਅਖੰਡ ਪਾਠ ਦੇ ਭੋਗ ਪਾਏ ਗਏ | ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਭੋਗ ਪੈਣ ਉਪਰੰਤ ਰਾਗੀ ਸਿੰਘਾਂ ਵਲੋਂ ...

ਪੂਰੀ ਖ਼ਬਰ »

ਮੇਹਰ ਸਿੰਘ ਮਰਦਾਹੇੜੀ ਨੂੰ ਸ਼ਰਧਾਂਜਲੀਆਂ ਭੇਟ

ਸਮਾਣਾ, 18 ਜਨਵਰੀ (ਪ੍ਰੀਤਮ ਸਿੰਘ ਨਾਗੀ)-ਇਲਾਕੇ ਦੇ ਆਗੂ ਮੇਹਰ ਸਿੰਘ ਪੁੱਤਰ ਅਰਜਨ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਕਾਰ ਸੇਵਾ ਵਾਲੇ ਬਾਬਾ ਬਲਵੀਰ ਸਿੰਘ ਤੇ ਵਿਧਾਇਕ ਸ਼ੁਤਰਾਨਾ ਨਿਰਮਲ ਸਿੰਘ ਸਮੇਤ ਵੱਖ-ਵੱਖ ਆਗੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX